ਤਾਜਾ ਖ਼ਬਰਾਂ


ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  11 minutes ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  31 minutes ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ
. . .  40 minutes ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  55 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 1 hour ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 2 hours ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 2 hours ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  58 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 3 hours ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 3 hours ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 3 hours ago
ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਖੰਨਾ ਦੇ ਰੋਟਰੀ ਭਵਨ ਨੂੰ ਤੋੜ ਦਿੱਤਾ ਗਿਆ, ਜਿਸ ਕਰਕੇ ਕਾਫੀ ਹੰਗਾਮਾ ਹੋਇਆ। ਇਹ ਰੋਟਰੀ ਭਵਨ ਵਕਫ਼ ਬੋਰਡ ਦੀ ਜ਼ਮੀਨ 'ਤੇ ਬਣਿਆ...
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 4 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 4 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 4 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 5 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 5 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 5 hours ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 7 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 7 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 7 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 7 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  about 1 hour ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  about 1 hour ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  about 1 hour ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  about 1 hour ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  4 minutes ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  10 minutes ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  26 minutes ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  42 minutes ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  about 1 hour ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਡੀ. ਸੀ. ਵਲੋਂ ਜ਼ਿਲ੍ਹੇ 'ਚ ਨਸ਼ਾ ਵਿਰੋਧੀ ਮੁਹਿੰਮ ਦਾ ਸਲੋਗਨ 'ਆਓ ਮਨ 'ਚ ਮਸ਼ਾਲ ਜਗਾਈਏ, ਸ਼ਹੀਦ ਭਗਤ ਸਿੰਘ ਨਗਰ ਨਸ਼ਾ ਮੁਕਤ ਬਣਾਈਏ' ਜਾਰੀ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਲੋਂ ਅੱਜ ਜ਼ਿਲ੍ਹੇ 'ਚ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦਾ ਸਲੋਗਨ ਜਾਰੀ ਕੀਤਾ ਗਿਆ | ਜ਼ਿਲ੍ਹਾ ਨਿਗਰਾਨ ਕਮੇਟੀ ਦੀ ਮੀਟਿੰਗ 'ਚ ਸਰਬ ਸੰਮਤੀ ਨਾਲ ਮਨਜ਼ੂਰ ਕੀਤੇ ਗਏ ਨਾਅਰੇ, 'ਆਓ ਮਨ 'ਚ ਮਸ਼ਾਲ ਜਗਾਈਏ, ਸ਼ਹੀਦ ਭਗਤ ਸਿੰਘ ਨਗਰ ਨਸ਼ਾ ਮੁਕਤ ਬਣਾਈਏ' ਨੂੰ ਹਰ ਸਕੂਲ ਅਤੇ ਪਿੰਡ 'ਚ ਪਹੁੰਚਾਇਆ ਜਾਵੇਗਾ ਤਾਂ ਜੋ ਲੋਕ ਨਸ਼ਾ ਮੁਕਤੀ ਿਖ਼ਲਾਫ਼ ਦਿ੍ੜ੍ਹ ਸੰਕਲਪ ਹੋ ਸਕਣ ਅਤੇ ਪ੍ਰੇਰਨਾ ਲੈ ਸਕਣ | ਡਿਪਟੀ ਕਮਿਸ਼ਨਰ ਸ੍ਰੀ ਬਬਲਾਨੀ ਨੇ ਮੀਟਿੰਗ 'ਚ ਹਾਜ਼ਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਮਰੀਕ ਸਿੰਘ ਨੂੰ ਇਸ ਨਾਅਰੇ ਨੂੰ ਸਕੂਲ ਦੀਆਂ ਸਵੇਰ ਦੀਆਂ ਸਭਾਵਾਂ ਵਿਚ ਅਤੇ ਹਫ਼ਤੇ 'ਚ ਇੱਕ ਦਿਨ ਹੋਣ ਵਾਲੇ ਡੈਪੋ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਪਾਸੋਂ ਹੀ ਵਿਦਿਆਰਥੀਆਂ ਨੂੰ ਸੁਣਾਉਣ ਲਈ ਕਿਹਾ ਗਿਆ | ਉਨ੍ਹਾਂ ਦੱਸਿਆ ਕਿ 14 ਨਵੰਬਰ ਨੂੰ ਜ਼ਿਲ੍ਹੇ 'ਚ ਬੱਡੀ ਗਰੁੱਪਾਂ ਲਈ ਵਿਸ਼ੇਸ਼ ਪ੍ਰੋਗਰਾਮ ਵੀ ਉਲੀਕੇ ਜਾਣਗੇ | ਇਸ ਤੋਂ ਪਹਿਲਾਂ ਜ਼ਿਲ੍ਹੇ 'ਚ ਚੱਲ ਰਹੇ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਉਨ੍ਹਾਂ ਪਿੰਡਾਂ ਤੱਕ ਪਹੁੰਚ ਕਰਨ ਲਈ ਆਖਿਆ, ਜਿਹੜੇ ਸਬੰਧਿਤ ਕੇਂਦਰ ਤੋਂ ਬਹੁਤ ਦੂਰ ਸਥਿਤ ਹਨ ਅਤੇ ਜਿੱਥੋਂ ਦਾ ਹੁਣ ਤੱਕ ਕੋਈ ਵੀ ਨੌਜੁਆਨ ਨਸ਼ਾ ਪੀੜਤ ਓਟ ਸੈਂਟਰ 'ਚ ਨਹੀਂ ਆਇਆ | ਸਿਵਲ ਸਰਜਨ ਡਾ: ਆਰ ਪੀ ਭਾਟੀਆ ਨੇ ਦੱਸਿਆ ਕਿ ਵਿਭਾਗ ਵੱਲੋਂ ਔੜ ਨੂੰ ਕੇਂਦਰ ਮੰਨ ਕੇ ਉੱਥੇ ਇੱਕ ਮੋਬਾਈਲ ਓਟ ਸੈਂਟਰ ਸਥਾਪਿਤ ਕਰਨ ਦਾ ਵਿਚਾਰ ਬਣਾਇਆ ਗਿਆ ਹੈ ਤਾਂ ਜੋ ਮੁਕੰਦਪੁਰ ਓਟ ਸੈਂਟਰ ਤੱਕ ਪਹੁੰਚਣ ਵਾਲੇ ਮਰੀਜ਼ਾਂ ਨੂੰ ਜ਼ਿਆਦਾ ਦੂਰ ਤੱਕ ਦਾ ਸਫ਼ਰ ਤੈਅ ਨਾ ਕਰਨਾ ਪਵੇ | ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਦੂਸਰੇ ਪੜਾਅ ਦੇ ਨਸ਼ਾ ਮੁਕਤ ਕਰਾਰ ਦਿੱਤੇ ਜਾਣ ਵਾਲੇ ਪਿੰਡਾਂ ਦੀ ਵੈਰੀਫਿਕੇਸ਼ਨ ਦੇ ਅਮਲ 'ਚ ਤੇਜ਼ੀ ਲਿਆਉਣ ਲਈ ਵੀ ਆਖਿਆ | ਮੀਟਿੰਗ 'ਚ ਮੌਜੂਦ ਐੱਸ ਐੱਸ ਪੀ ਅਲਕਾ ਮੀਨਾ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਲਈ ਸਾਂਝੀ ਸੱਥ ਪ੍ਰੋਗਰਾਮ ਦੀ ਸਫਲਤਾ ਨੂੰ ਦੇਖਦਿਆਂ ਅਗਲੇ ਪੜਾਅ 'ਚ ਸਬ ਡਵੀਜ਼ਨ ਪੱਧਰ 'ਤੇ ਐਥਲੈਟਿਕਸ ਮੁਕਾਬਲੇ ਕਰਵਾਉਣ ਦੀ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਪੱਧਰੀ ਮੁਕਾਬਲਿਆਂ ਤੋਂ ਬਾਅਦ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲੇ ਕਰਵਾਏ ਜਾਣਗੇ | ਡਿਪਟੀ ਕਮਿਸ਼ਨਰ ਨੇ ਮੀਟਿੰਗ 'ਚ ਮੌਜੂਦ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਪਿੰਡਾਂ 'ਚ ਵੀ ਅਜਿਹੇ ਖੇਡ ਮੁਕਾਬਲੇ ਕਰਵਾਉਣ ਲਈ ਕਿਹਾ | ਮੀਟਿੰਗ 'ਚ ਐੱਸ.ਡੀ.ਐਮ ਬੰਗਾ ਗੋਤਮ ਜੈਨ, ਐੱਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐੱਸ.ਡੀ.ਐਮ ਬਲਾਚੌਰ ਜਸਵੀਰ ਸਿੰਘ, ਜੀ.ਓ.ਜੀ ਦੇ ਜ਼ਿਲ੍ਹਾ ਮੁਖੀ ਕਰਨਲ ਚੂਹੜ ਸਿੰਘ, ਡੀ.ਐਮ.ਸੀ ਬੀ.ਡੀ.ਪੀ.ਓ ਜਸਵਿੰਦਰ ਸਿੰਘ ਨਵਾਂਸ਼ਹਿਰ, ਰਾਜੇਸ਼ ਚੱਢਾ ਔੜ, ਨੀਰਜ ਸਿਧਾਨ ਬੰਗਾ ਤੇ ਸੁਖਦੇਵ ਸਿੰਘ ਬਲਾਚੌਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਜਗਤ ਰਾਮ, ਡਰੱਗ ਕੰਟਰੋਲ ਅਫ਼ਸਰ ਜੈ ਜੈਕਾਰ ਸਿੰਘ, ਸਮਾਜ ਸੇਵੀ ਰਤਨ ਜੈਨ ਤੇ ਬੀਰਬਲ ਤੱਖੀ ਮੌਜੂਦ ਸਨ |

ਅੱਖਾਂ ਦੇ ਮੁਫ਼ਤ ਆਪਰੇਸ਼ਨ ਕੈਪ ਬਾਰੇ ਪ੍ਰਬੰਧਕਾਂ ਨੇ ਲਿਆ ਜਾਇਜ਼ਾ

ਸੜੋਆ, 22 ਅਕਤੂਬਰ (ਨਾਨੋਵਾਲੀਆ)- ਸ਼੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਰਜਿ:ਸੜੋਆ ਵਲੋਂ ਪ੍ਰਵਾਸੀ ਵੀਰਾਂ ਅਤੇ ਸ਼੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ਼੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੇ ਸਹਿਯੋਗ ਨਾਲ ਬਲਾਕ ਸੜੋਆ ਦੇ ਪਿੰਡ ਚੰਦਿਆਣੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਰੈਲਮਾਜਰਾ, 22 ਅਕਤੂਬਰ (ਰਾਕੇਸ਼ ਰੋੋਮੀ)- ਪਿੰਡ ਹਸਨਪੁਰ ਮੰਡ ਵਿਖੇ ਸਵੇਰੇ 6 ਵਜੇ ਦੀ ਕਰੀਬ ਇਕ ਟਿੱਪਰ ਚਾਲਕ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਜਦੋਂ ਉਹ ਸਵੇਰੇ ਟਿਪਰ 'ਤੇ ਤਰਪਾਲ ਪਾ ਰਿਹਾ ਸੀ | ਜਾਣਕਾਰੀ ਅਨੁਸਾਰ ਜੋਬਨਪ੍ਰੀਤ ਸਿੰਘ ਉਰਫ਼ ਬਿੱਲਾ (25) ਪੁੱਤਰ ਕਰਨੈਲ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਮੁਕੰਮਲ ਬੰਦ ਰਿਹਾ

ਰਾਹੋਂ, 22 ਅਕਤੂਬਰ (ਭਾਗੜਾ)- ਬੈਂਕਾਂ ਦੇ ਰਲੇਵੇਂ ਤੇ ਜਮ੍ਹਾਂ ਰਾਸ਼ੀ ਦੀ ਵਿਆਜ ਦਰ ਘਟਣ ਦੇ ਵਿਰੋਧ ਵਿਚ ਰਾਹੋਂ ਵਿਚ ਅੱਜ ਪੰਜਾਬ ਨੈਸ਼ਨਲ ਬੈਂਕ ਵਿਚ ਆਉਣ ਜਾਣ ਵਾਲਿਆਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ | ਬੈਂਕ ਅੱਗੇ ਖੜੇ ਗਾਹਕਾਂ ਨੇ ਕਿਹਾ ਕਿ ਬੈਂਕ ਬੰਦ ਹੋਣ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਲਏ ਡਰੋਨ ਚਲਾਉਣ 'ਤੇ ਲਗਾਈ ਪਾਬੰਦੀ

ਨਵਾਂਸ਼ਹਿਰ, 22 ਅਕਤੂਬਰ (ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਜ਼ਿਲ੍ਹੇ 'ਚ ਬਿਨਾਂ ਮਨਜ਼ੂਰੀ ਲਿਆ ਡਰੋਨ ਚਲਾਉਣ 'ਤੇ ਪੂਰਨ ਪਾਬੰਦੀ ਲਾ ਦਿੱਤੀ ਹੈ | ਅਜਿਹਾ ਜ਼ਿਲ੍ਹੇ ਦੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹਤਿਆਤੀ ਤੌਰ 'ਤੇ ...

ਪੂਰੀ ਖ਼ਬਰ »

ਮਲੇਸ਼ੀਆ ਗਏ ਸਰਹਾਲ ਕਾਜ਼ੀਆਂ ਦੇ ਪੰਜਾਬੀ ਨੌਜਵਾਨ ਦੀ ਮੌਤ

ਬੰਗਾ, 22 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਰੋਜ਼ੀ ਰੋਟੀ ਕਮਾਉਣ ਮਲੇਸ਼ੀਆ ਗਏ ਸਰਹਾਲ ਕਾਜ਼ੀਆਂ ਦੇ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਕਬਰ ਹੈ | ਪਰਿਵਾਰਕ ਮੈਂਬਰਾਂ ਅਨੁਸਾਰ ਅਵਤਾਰ ਰਾਮ ਪੁੱਤਰ ਸੰਤ ਰਾਮ ਪਿੰਡ ਸਰਹਾਲ ਕਾਜ਼ੀਆਂ ਅਜੇ ਦੋ ਮਹੀਨੇ ਪਹਿਲਾਂ ਹੀ ...

ਪੂਰੀ ਖ਼ਬਰ »

ਤਿੰਨ ਲੁਟੇਰੇ 51 ਹਜ਼ਾਰ ਦੀ ਨਕਦੀ ਖੋਹ ਕੇ ਫਰਾਰ

ਬੰਗਾ, 22 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਰੇਲਵੇ ਰੋਡ 'ਤੇ ਇਕ ਵਿਅਕਤੀ ਪਾਸੋਂ ਚਾਰ ਲੁਟੇਰੇ 51 ਹਜ਼ਾਰ ਦੀ ਨਕਦੀ ਖੋਹ ਕੇ ਫਰਾਰ ਹੋ ਗਏ | ਉਨ੍ਹਾਂ ਦੀ ਵੀਡੀਓ ਸੀ. ਸੀ. ਟੀ. ਵੀ ਕੈਮਰੇ 'ਚ ਵੀ ਕੈਦ ਹੋ ਗਈ | ਥਾਣਾ ਸਿਟੀ ਬੰਗਾ ਵਿਖੇ ਪਰਮਜੀਤ ਸਿੰਘ ਵਾਸੀ ਲਧਾਣਾ ਝਿੱਕਾ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਬੋਰਵੈੱਲ ਪੁੱਟਣ ਜਾਂ ਬੋਰ ਡੂੰਘੇ ਕਰਨ 'ਤੇ ਲੱਗੀ ਰੋਕ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਬੋਰਵੈਲਾਂ/ ਟਿਊਬਵੈੱਲਾਂ ਦੀ ਖ਼ੁਦਾਈ/ਮੁਰੰਮਤ ਦੇ ਮੱਦੇਨਜ਼ਰ ਸ਼ਹਿਰੀ ਅਤੇ ਪੇਂਡੂ ਖੇਤਰਾਂ 'ਚ ਕੱਚੀਆਂ ਖੂਹੀਆਂ ਅਤੇ ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ...

ਪੂਰੀ ਖ਼ਬਰ »

ਚੀਨ ਦੇ ਦੀਵਿਆਂ ਨੇ ਲੋਕਾਂ ਦਾ ਮਿੱਟੀ ਦੇ ਦੀਵਿਆਂ ਤੋਂ ਮੋਹ ਕੀਤਾ ਭੰਗ

ਕਟਾਰੀਆਂ, 22 ਅਕਤੂਬਰ (ਨਵਜੋਤ ਸਿੰਘ ਜੱਖੂ) - ਆਧੁਨਿਕ ਯੁੱਗ ਵਿਚ ਚਾਈਨਾ ਤੋਂ ਆਉਣ ਵਾਲੇ ਸਸਤੇ ਸਮਾਨ ਨੇ ਲਗਪਗ ਪੂਰੀ ਦੁਨੀਆਂ ਵਿਚ ਆਪਣੀ ਥਾਂ ਬਣਾ ਲਈ ਹੈ ਇਸ ਨਾਲ ਹਰੇਕ ਕਾਰੋਬਾਰ 'ਤੇ ਬੁਰਾ ਪ੍ਰਭਾਵ ਪੈ ਰਿਹਾ ਹੈ | ਦੀਵਾਲੀ ਦਾ ਅਰਥ ਹੈ ਦੀਪ ਵਾਲੀ ਰਾਤ ਲੋਕ ਇਸ ...

ਪੂਰੀ ਖ਼ਬਰ »

ਤਾਂਤਰਿਕ ਨੇ ਸੀ. ਆਰ. ਪੀ. ਐਫ. ਦੇ ਸੇਵਾ ਮੁਕਤ ਇੰਸਪੈਕਟਰ ਨਾਲ ਮਾਰੀ ਠੱਗੀ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਕੇਂਦਰੀ ਰਿਜ਼ਰਵ ਪੁਲਿਸ ਫੋਰਸ 'ਚੋਂ ਸੇਵਾ ਮੁਕਤ ਹੋਏ ਹਿਮਾਚਲ ਦੇ ਇਕ ਇੰਸਪੈਕਟਰ ਨਾਲ ਇੱਥੋਂ ਦੇ ਇਕ ਤਾਂਤਰਿਕ ਵਲੋਂ ਕਰੀਬ 50 ਹਜ਼ਾਰ ਦੀ ਮਾਰੀ ਠੱਗੀ ਦੇ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਤਾਂਤਰਿਕ ਨੂੰ ਥਾਣੇ ਬੁਲਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸਬੰਧੀ ਮੀਟਿੰਗ

ਬਹਿਰਾਮ, 22 ਅਕਤੂਬਰ (ਸਰਬਜੀਤ ਸਿੰਘ) - ਇਤਿਹਾਸਕ ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ ਚੱਕ ਗੁਰੂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਪ੍ਰਬੰਧਕ ...

ਪੂਰੀ ਖ਼ਬਰ »

'ਬੇਟੀ-ਬਚਾਓ ਬੇਟੀ ਪੜ੍ਹਾਓ' ਵਿਸ਼ੇ 'ਤੇ ਭਾਸ਼ਣ ਮੁਕਾਬਲੇ ਕਰਵਾਏ

ਬਹਿਰਾਮ, 22 ਅਕਤੂਬਰ (ਨਛੱਤਰ ਸਿੰਘ)- ਸ਼ਿਵ ਪਬਲਿਕ ਸਕੂਲ ਬਹਿਰਾਮ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਵਿਸ਼ੇ 'ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਜੇਤੂ ਵਿਦਿਆਰਥਣਾਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ | ਚੇਅਰਪਰਸਨ ਮੈਡਮ ਕਮਲੇਸ਼ ਠਾਕੁਰ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਾਲਾਨਾ ਚਾਰ ਦਿਨਾ ਫੁੱਟਬਾਲ ਟੂਰਨਾਮੈਂਟ ਸਮਾਪਤ

ਮੁਕੰਦਪੁਰ, 22 ਅਕਤੂਬਰ (ਦੇਸ ਰਾਜ ਬੰਗਾ, ਸੁਖਜਿੰਦਰ ਬਖਲੌਰ) - ਬੀਕਾ ਫੁੱਟਬਾਲ ਸਪੋਰਟਸ ਕਲੱਬ ਵਲੋਂ ਸਲਾਨਾ ਚਾਰ ਦਿਨਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਟੂਰਨਾਮੈਂਟ ਵਿਚ 32 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੇ ਆਖਰੀ ਦਿਨ ਫਾਈਨਲ ਵਿਚ ਪਹੁੰਚੀਆਂ ਟੀਮਾਂ ਦੇ ...

ਪੂਰੀ ਖ਼ਬਰ »

ਪੰਜ ਪੀਰ ਦਰਬਾਰ 'ਚ ਸਾਲਾਨਾ ਸਮਾਗਮ ਕਰਵਾਇਆ

ਬਹਿਰਾਮ, 22 ਅਕਤੂਬਰ (ਪ. ਪ.)- ਪੰਜ ਪੀਰ ਦਰਬਾਰ ਭਰੋਮਜਾਰਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਸਮਾਗਮ ਕਰਵਾਇਆ ਗਿਆ | ਦਰਬਾਰ ਦੀਆਂ ਸਾਰੀਆਂ ਧਾਰਮਿਕ ਰਸਮਾਂ ਕਰਨ ਉਪਰੰਤ ਸਾੲੀਂ ਪੱਪਲ ਸ਼ਾਹ ਭਰੋਮਜਾਰਾ ਪ੍ਰਧਾਨ ਸੂਫੀਆਨਾ ਦਰਗਾਹ ਪ੍ਰਬੰਧਕ ਕਮੇਟੀ ਪੰਜਾਬ ...

ਪੂਰੀ ਖ਼ਬਰ »

ਪੰਜਾਬ 'ਚ ਬਸਪਾ ਦਾ ਜਨ ਅਧਾਰ ਪਹਿਲਾਂ ਨਾਲੋਂ ਵਧਿਆ-ਜਸਵੀਰ ਸਿੰਘ ਗੜ੍ਹੀ

ਕਟਾਰੀਆਂ, 22 ਅਕਤੂਬਰ (ਨਵਜੋਤ ਸਿੰਘ ਜੱਖੂ)- ਪੰਜਾਬ ਅੰਦਰ ਬਹੁਜਨ ਸਮਾਜ ਪਾਰਟੀ ਦਾ ਜਨ ਅਧਾਰ ਪਹਿਲਾਂ ਨਾਲੋਂ ਵਧਿਆ ਹੈ, ਜਿਸ ਨਾਲ ਪਾਰਟੀ ਨੂੰ ਨਵਾਂ ਬਲ ਮਿਲਿਆ ਹੈ | ਇਹ ਗੱਲ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਡਾ: ਜਸਵੀਰ ਸਿੰਘ ਗੜ੍ਹੀ ਨੇ ਪਿੰਡ ਕਟਾਰੀਆਂ ...

ਪੂਰੀ ਖ਼ਬਰ »

ਮਾਤਾ ਗੁਜਰੀ ਔਰਤ ਚੇਤਨਾ ਕਮੇਟੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਔੜ/ਝਿੰਗੜਾਂ, 22 ਅਕਤੂਬਰ (ਕੁਲਦੀਪ ਸਿੰਘ ਝਿੰਗੜ)- ਅਜੋਕੇ ਅੰਧਕਾਰ ਦੇ ਦੌਰ ਵਿਚ ਮਹਾਨ ਸਿੱਖ ਫ਼ਲਸਫ਼ੇ ਅਤੇ ਗੁਰੂ ਸਾਹਿਬਾਨ ਦੇ ਜੀਵਨ ਸੰਘਰਸ਼ ਤੋਂ ਪੇ੍ਰਰਨਾ ਲੈ ਕੇ ਹਨੇਰ-ਗਰਦੀ ਫੈਲਾ ਰਹੀਆਂ ਤਾਕਤਾਂ ਦਾ ਡਟ ਕੇ ਵਿਰੋਧ ਕਰਨ ਦੀ ਲੋੜ ਹੈ | ਫਿਰ ਹੀ ਇਨਸਾਨੀ ਜੀਵਨ ...

ਪੂਰੀ ਖ਼ਬਰ »

ਨਿਰਮਲ ਸਾਗਰ ਸਕੂਲ 'ਚ ਦੀਵਾਲੀ ਮੇਲਾ ਮਨਾਇਆ

ਉੜਾਪੜ/ਲਸਾੜਾ, 22 ਅਕਤੂਬਰ (ਲਖਵੀਰ ਸਿੰਘ ਖੁਰਦ)- ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਖੇ ਦੀਵਾਲੀ ਮੇਲਾ ਧੂਮ-ਧਾਮ ਨਾਲ ਮਨਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਕੈਂਬਰਿਜ ਇੰਟਰਨੈਸ਼ਲਨ ਸਕੂਲ ਨਕੋਦਰ ਦੇ ਪਿ੍ੰਸੀਪਲ ਮਿਸਜ਼ ਸੰਧਿਆ ਧਵਨ ਸਨ | ਮੇਲੇ ਦਾ ਉਦਘਾਟਨ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੀਆਂ ਵਿਦਿਆਰਥਣਾਂ ਨੂੰ ਆਰਥਿਕ ਸਹਾਇਤਾ ਭੇਟ

ਕਟਾਰੀਆਂ, 22 ਅਕਤੂਬਰ (ਨਵਜੋਤ ਸਿੰਘ ਜੱਖੂ) - ਸੰਸਥਾ 'ਪੁੱਤ ਰਵਿਦਾਸ ਗੁਰੂ ਦੇ' ਵਲੋਂ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਕਟਾਰੀਆਂ 'ਚ ਗਿਆਰਵੀਂ ਕਲਾਸ ਦੀ ਵਿਦਿਆਰਥਣ ਲਵਪ੍ਰੀਤ ਕੌਰ ਅਤੇ ਦਸਵੀਂ ਕਲਾਸ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਸਪੁੱਤਰੀਆਂ ਮਨਜੀਤ ਕੁਮਾਰ ...

ਪੂਰੀ ਖ਼ਬਰ »

ਸ਼ਹੀਦ ਰਾਮ ਸਰੂਪ ਤੇ ਸ਼ਹੀਦ ਪਰਮਜੀਤ ਸਿੰਘ ਨੂੰ ਕੀਤਾ ਯਾਦ

ਪੋਜੇਵਾਲ ਸਰਾਂ/ ਮਜਾਰੀ 22 ਅਕਤੂਬਰ (ਭਾਟੀਆ, ਚਾਹਲ)- ਦੇਸ਼ ਦੀ ਆਖੰਡਤਾ ਲਈ ਸ਼ਹੀਦੀਆਂ ਦੇਣ ਵਾਲੇ ਪਿੰਡ ਟੋਰੋਵਾਲ ਦੇ ਸ਼ਹੀਦ ਏ. ਐੱਸ. ਆਈ ਰਾਮ ਸਰੂਪ ਤੇ ਪਿੰਡ ਚੰਦਿਆਣੀ ਖ਼ੁਰਦ ਦੇ ਸ਼ਹੀਦ ਪਰਮਜੀਤ ਸਿੰਘ ਨੂੰ ਜ਼ਿਲ੍ਹਾ ਪੁਲਿਸ ਵਲੋਂ ਮਨਾਏ ਜਾ ਰਹੇ ਪੁਲਿਸ ਸ਼ਹੀਦੀ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ

ਕਟਾਰੀਆਂ, 22 ਅਕਤੂਬਰ (ਜੱਖੂ) - ਸਰਕਾਰੀ ਹਾਈ ਸਕੂਲ ਕੰਗਰੌੜ ਵਿਖੇ ਸਕੂਲ ਇੰਚਾਰਜ਼ ਕੁਲਦੀਪ ਕੁਮਾਰ ਦੀ ਅਗਵਾਈ 'ਚ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਵਿਦਿਆਰਥੀਆਂ ਦਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਦੀ ...

ਪੂਰੀ ਖ਼ਬਰ »

ਬੀ.ਐਲ.ਐਮ ਗਰਲਜ਼ ਕਾਲਜ 'ਚ ਖੇਡਾਂ ਕਰਵਾਈਆਂ

ਨਵਾਂਸ਼ਹਿਰ, 22 ਅਕਤੂਬਰ (ਮਹੇ)- ਅੱਜ ਬੀ.ਐਲ.ਐਮ ਗਰਲਜ਼ ਕਾਲਜ ਵਿਖੇ ਬੱਡੀ ਗਰੁੱਪ ਦੇ ਇੰਚਾਰਜ ਡਾਕਟਰ ਗੌਰੀ ਅਤੇ ਸਹਿਯੋਗੀ ਮਿਸਿਜ਼ ਸੋਨੀਆ ਦੇ ਸਹਿਯੋਗ ਨਾਲ ਵਿਦਿਆਰਥਣਾਂ ਨੂੰ ਨਸ਼ੇ ਜਿਹੀ ਭੈੜੀਆਂ ਬਿਮਾਰੀ ਤੋਂ ਦੂਰ ਰੱਖਣ ਲਈ ਖੇਡਾਂ ਕਰਵਾਈਆਂ ਗਈਆਂ ¢ ਕਾਲਜ ਪਿ੍ੰ: ...

ਪੂਰੀ ਖ਼ਬਰ »

ਝੋਨੇ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ-ਮਕਸੂਦਪੁਰ

ਸੰਧਵਾਂ, 22 ਅਕਤੂਬਰ (ਪ੍ਰੇਮੀ ) - ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਝੋਨੇ ਦੀ ਫ਼ਸਲ ਸਮੇਂ ਸਿਰ ਚੁੱਕੀ ਜਾ ਰਹੀ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਕਸੂਦਪੁਰ-ਸੂੰਢ ਦਾਣਾ ਮੰਡੀ 'ਚ ਝੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਸਮਾਗਮ ਕਰਵਾਇਆ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ: ਰਜਿੰਦਰ ਪ੍ਰਸਾਦ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਵਿੰਦਰ ਸਿੰਘ ਹੀਰਾ ਅਤੇ ਐੱਸ.ਐਨ.ਓ. ਡਾ. ਨੀਨਾ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਆਇਓਡੀਨ ਸਰੀਰਕ ਸ਼ਕਤੀ ਤੇ ਬੁੱਧੀ ਲਈ ਅਤਿ ਜ਼ਰੂਰੀ-ਆਸ਼ਾ ਰਾਣੀ

ਮੁਕੰਦਪੁਰ, 22 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ) - ਸਿਵਲ ਸਰਜਨ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਰਵਿੰਦਰ ਸਿੰਘ ਐਸ. ਐਮ. ਓ ਮੁਕੰਦਪੁਰ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਮੁਕੰਦਪੁਰ ਵਿਖੇ ਵਿਸ਼ਵ ਆਇਓਡੀਨ ਡੈਫੀਸ਼ੇਂਨਸੀ ...

ਪੂਰੀ ਖ਼ਬਰ »

ਮਨਰੇਗਾ ਪ੍ਰੋਜੈਕਟ ਤਹਿਤ ਮਿਲਣ ਵਾਲੀਆਂ 18 ਵੱਖ-ਵੱਖ ਸਹੂਲਤਾਂ ਸਬੰਧੀ ਜ਼ੋਨ ਪੱਧਰ 'ਤੇ ਕੈਪ ਲਗਾਏ ਜਾਣਗੇ-ਗੌਰਵ ਚੌਧਰੀ

ਸੜੋਆ, 22 ਅਕਤੂਬਰ (ਨਾਨੋਵਾਲੀਆ)- ਮਨਰੇਗਾ ਸਕੀਮ ਤਹਿਤ ਆਮ ਲੋਕਾਂ ਨੂੰ 18 ਪ੍ਰਕਾਰ ਦੀਆਂ ਮਿਲਣ ਵਾਲੀਆਂ ਵੱਖ-ਵੱਖ ਸਕੀਮਾਂ ਨੂੰ ਆਮ ਲੋਕਾਂ ਨੂੰ ਜਾਣੂ ਕਰਵਾਉਣ ਲਈ ਸੰਮਤੀ ਸੜੋਆ ਦੇ ਸਾਰੇ 15 ਜ਼ੋਨਾਂ ਵਿਚ ਨਵੰਬਰ ਦੇ ਦੂਸਰੇ ਹਫ਼ਤੇ ਜ਼ੋਨ ਪੱਧਰ 'ਤੇ ਵਿਸ਼ੇਸ਼ ਕੈਪ ...

ਪੂਰੀ ਖ਼ਬਰ »

ਕੀਰਤਨ ਦਰਬਾਰ ਦੌਰਾਨ ਬਲੱਡ ਬੈਂਕ ਨੇ ਦਿੱਤੀਆਂ ਮੈਡੀਕਲ ਸੇਵਾਵਾਂ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ, ਨਵਾਂਸ਼ਹਿਰ ਦੇ ਉਪਰਾਲੇ ਨਾਲ ਕਰਵਾਏ ਗਏ ਤਿੰਨ ਦਿਨਾਂ ਕੀਰਤਨ ਦਰਬਾਰ 'ਚ ਜ਼ਿਲੇ੍ਹ ਦੀਆਂ ...

ਪੂਰੀ ਖ਼ਬਰ »

ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੇ ਨਿਰਵਾਣ ਦਿਵਸ ਸਬੰਧੀ ਸਮਾਗਮ ਕਰਵਾਇਆ

ਭੱਦੀ, 22 ਅਕਤੂਬਰ (ਨਰੇਸ਼ ਧੌਲ)- ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੇ ਨਿਰਵਾਣ ਦਿਵਸ ਨੂੰ ਸਮਰਪਿਤ ਸੰਤ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਸਤਿਗੁਰੂ ਗੰਗਾ ਨੰਦ ਭੂਰੀ ਵਾਲੇ ਯਾਦਗਾਰੀ ਗਊਸ਼ਾਲਾ ਪਿੰਡ ...

ਪੂਰੀ ਖ਼ਬਰ »

6 ਮਹੀਨੇ ਬੀਤ ਜਾਣ ਮਗਰੋਂ ਵੀ ਨਹੀ ਮਿਲਿਆ ਕਿਸਾਨਾਂ ਨੂੰ ਮੁਆਵਜ਼ਾ

ਮੁਕੰਦਪੁਰ, 22 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ) - ਸ਼ੁਕਾਰਾਂ ਤੋਂ ਝਿੰਗੜਾਂ ਰੋਡ 'ਤੇ ਇਸੇ ਸਾਲ ਤਕਰੀਬਨ 6 ਮਹੀਨੇ ਪਹਿਲਾਂ ਸ਼ਾਰਟ ਸਰਕਟ ਨਾਲ ਲੱਗੀ ਅੱਗ ਨਾਲ ਕਣਕ ਦੇ 24 ਖੇਤ ਸੜ ਕੇ ਸੁਆਹ ਹੋ ਗਏ ਸਨ | ਜਿਨ੍ਹਾਂ ਕਿਸਾਨਾਂ ਦੇ ਕਣਕ ਦੇ ਖੇਤ ਸੜ ਗਏ ਸਨ, ਨੂੰ ਅਜੇ ਤੱਕ ...

ਪੂਰੀ ਖ਼ਬਰ »

ਅਮਨਦੀਪ ਅਤੇ ਸੁਖਲੀਨ 'ਵੁਸ਼ੂ' ਖੇਡ ਵਿਚ ਕਰ ਰਹੀਆਂ ਹਨ ਵੱਡੀਆਂ ਪ੍ਰਾਪਤੀਆਂ

ਮੁਕੰਦਪੁਰ, 22 ਅਕਤੂਬਰ (ਦੇਸ ਰਾਜ ਬੰਗਾ) - ਧੀਆਂ ਆਪਣੇ ਸਮਾਜ, ਮਾਪਿਆਂ ਅਤੇ ਚੌਗਿਰਦੇ ਨੂੰ ਕਿਵੇਂ ਵਿਲੱਖਣ ਸਨਮਾਨ ਦਿਵਾ ਸਕਦੀਆਂ ਹਨ, ਦੀ ਮਿਸਾਲ ਨਜਦੀਕੀ ਪਿੰਡ ਖਾਨਪੁਰ ਦੀਆਂ ਵਸਨੀਕ ਅਮਨਦੀਪ ਅਤੇ ਸੁਖਲੀਨ ਵਲੋਂ ਛੋਟੀ ਉਮਰੇ ਕੀਤੀਆਂ ਪ੍ਰਾਪਤੀਆਂ ਤੋਂ ਮਿਲਦੀ ਹੈ ...

ਪੂਰੀ ਖ਼ਬਰ »

ਗੰਨੇ ਦੀ ਫ਼ਸਲ ਤੋਂ ਵਧੇਰੇ ਝਾੜ ਲੈਣ ਲਈ ਕਿਸਾਨ ਨਵੀਆਂ ਤਕਨੀਕਾਂ ਅਪਣਾਉਣ-ਯਾਦਵ

ਔੜ, 22 ਅਕਤੂਬਰ (ਜਰਨੈਲ ਸਿੰਘ ਖ਼ੁਰਦ)- ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦੇ ਜਨਰਲ ਮੈਨੇਜਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਗੰਨਾ ਵਿਕਾਸ ਅਫਸਰ ਜੀ.ਸੀ. ਯਾਦਵ ਦੀ ਅਗਵਾਈ ਹੇਠ ਗੰਨਾ ਨਿਰੀਖਕ ਅਮਰਜੀਤ ਸਿੰਘ ਬਾਜਵਾ ਤੇ ਗੰਨਾ ਸਰਵੇਅਰ ਹਰਵਿੰਦਰ ਸਿੰਘ ਕਾਹਲੋਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਦੀ ਮੀਟਿੰਗ ਹੋਈ

ਨਵਾਂਸ਼ਹਿਰ, 22 ਅਕਤੂਬਰ (ਹਰਵਿੰਦਰ ਸਿੰਘ)-ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਰਾਹੋਂ ਅਤੇ ਨਵਾਂਸ਼ਹਿਰ ਦੀ ਮੀਟਿੰਗ ਡਾ. ਭੀਮ ਰਾਓ ਅੰਬੇਡਕਰ ਭਵਨ ਜਾਫਰਪੁਰ ਵਿਖੇ ਰਾਹੋਂ ਬਲਾਕ ਪ੍ਰਧਾਨ ਟੇਕ ਚੰਦ ਅਤੇ ਨਵਾਂਸ਼ਹਿਰ ਦੇ ਪ੍ਰਧਾਨ ਹਰਜਿੰਦਰ ਸਿੰਘ ਦੀ ...

ਪੂਰੀ ਖ਼ਬਰ »

ਆਰ.ਕੇ. ਕਾਲਜ ਦੇ ਵਿਦਿਆਰਥੀ ਬਣੇ ਲੀਡਰਸ਼ਿਪ ਟਰੇਨਿੰਗ ਕੈਂਪ ਦਾ ਹਿੱਸਾ

ਨਵਾਂਸ਼ਹਿਰ, 22 ਅਕਤੂਬਰ (ਮਹੇ)- ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਦੇ ਪਿ੍ੰਸੀਪਲ ਡਾ. ਸੰਜੀਵ ਡਾਵਰ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਮਨਾਲੀ ਵਿਖੇ 170 ਵਿਦਿਆਰਥੀਆਂ ਦਾ 10 ਦਿਨਾਂ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ਕੀਤਾ ਗਿਆ, ਵਿਚ ਕਾਲਜ ਦੇ ਤਿੰਨ ...

ਪੂਰੀ ਖ਼ਬਰ »

ਸਮਾਰਟ ਸਕੂਲ ਬਣਾਉਣ ਸਬੰਧੀ ਮੀਟਿੰਗ

ਰਾਹੋਂ, 22 ਅਕਤੂਬਰ (ਬਲਬੀਰ ਸਿੰਘ ਰੂਬੀ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭਾਰਟਾ ਖ਼ੁਰਦ ਵਿਖੇ ਸੈਂਟਰ ਕੰਗ ਬਲਾਕ ਔੜ ਅਧੀਨ ਪੈਂਦੇ ਪ੍ਰਾਇਮਰੀ ਸਕੂਲਾਂ ਦੀ ਸਮਾਰਟ ਸਕੂਲ ਪ੍ਰੋਜੈਕਟ ਤਹਿਤ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਪੰਚਾਇਤ ਮੈਂਬਰਾਂ, ਦਾਨੀ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਨਗਰ 'ਚ ਡੇਂਗੂ ਨੇ ਪੈਰ ਪਸਾਰੇ

ਨਵਾਂਸ਼ਹਿਰ, 22 ਅਕਤੂਬਰ (ਹਰਵਿੰਦਰ ਸਿੰਘ)- ਬਰਸਾਤ ਦੇ ਦਿਨ ਖ਼ਤਮ ਹੰੁਦਿਆਂ ਡੇਂਗੂ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਜਾਂਦਾ ਹੈ | ਜਿਵੇਂ ਹੀ ਸਰਦੀ ਦਾ ਮੌਸਮ ਸ਼ੁਰੂ ਹੰੁਦਾ ਹੈ ਇਹ ਪ੍ਰਕੋਪ ਘਟਣ ਲਗਦਾ ਹੈ ਪਰ ਨਵਾਂਸ਼ਹਿਰ ਵਿਚ ਡੇਂਗੂ ਦਾ ਪ੍ਰਕੋਪ ਨਾ ਘਟਣ ਕਾਰਨ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਸਬੰਧੀ ਸਮਾਗਮ ਕਰਵਾਇਆ

ਸਾਹਲੋਂ, 22 ਅਕਤੂਬਰ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਮੱਲਪੁਰ ਵਿਖੇ ਡਾ: ਰਵਿੰਦਰ ਸਿੰਘ ਐੱਸ.ਐਮ.ਓ ਮੁਕੰਦਪੁਰ ਦੀ ਅਗਵਾਈ 'ਚ 'ਬੇਟੀ ਬਚਾਓ ਬੇਟੀ ਪੜ੍ਹਾਓ' ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹੈਲਥ ਇੰਸਪੈਕਟਰ ਪਰਮਜੀਤ ਕੁਮਾਰ, ਐੱਲ.ਐੱਚ.ਵੀ ਰਤਨ ਦੇਵੀ, ...

ਪੂਰੀ ਖ਼ਬਰ »

ਸਕੂਲ 'ਚ ਸਿਹਤ ਜਾਗਰੂਕਤਾ ਕੈਂਪ ਲਗਾਇਆ

ਬੰਗਾ, 22 ਅਕਤੂਬਰ (ਕਰਮ ਲਧਾਣਾ)- ਸਿਹਤ ਵਿਭਾਗ ਪੰਜਾਬ ਵਲੋਂ ਸਕੂਲੀ ਬੱਚਿਆਂ ਦੀ ਭਲਾਈ ਅਤੇ ਸਿਹਤ ਸੰਭਾਲ ਸਬੰਧੀ ਚਲਾਏ ਜਾ ਰਹੇ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਪਿ੍ੰ: ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਮਿਲੀ ਗ੍ਰਾਂਟ ਤਹਿਤ ਗਲੀਆਂ ਪੱਕੀਆਂ ਕਰਾਈਆਂ

ਪੱਲੀ ਝਿੱਕੀ, 22 ਅਕਤੂਬਰ (ਕੁਲਦੀਪ ਸਿੰਘ ਪਾਬਲਾ) - ਪੰਜਾਬ ਸਰਕਾਰ ਵਲੋਂ ਮਨਜੂਰ ਕੀਤੀ ਗ੍ਰਾਂਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਹਲਕਾ ਨਵਾਂਸ਼ਹਿਰ ਦੇ ਕਾਂਗਰਸੀ ਵਿਧਾਇਕ ਅੰਗਦ ਸਿੰਘ ਵਲੋਂ ਗ੍ਰਾਮ ਪੰਚਾਇਤ ਪੱਲੀ ਉੱਚੀ ਨੂੰ ਦਿੱਤੀ ਗਈ | ਜਿਸ ਤਹਿਤ ਸਰਪੰਚ ...

ਪੂਰੀ ਖ਼ਬਰ »

ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਦੇ ਆਗੂਆਂ ਨੇ ਕੀਤੀ ਮੀਟਿੰਗ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੁਲਖ ਰਾਜ, ਅਤੇ ਸੁਖਦੇਵ ਡਾਂਨਸੀਵਾਲ ਦੀ ਸਾਂਝੀ ਅਗਵਾਈ ਵਿਚ ਹੋਈ | ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਮਾਮਲੇ 'ਚ ਖੇਤੀਬਾੜੀ ਵਿਭਾਗ ਦੀ ਕੋਸ਼ਿਸ਼ ਰੰਗ ਲਿਆਈ

ਬੰਗਾ, 22 ਅਕਤੂਬਰ (ਕਰਮ ਲਧਾਣਾ) - ਖੇਤੀਬਾੜੀ ਵਿਭਾਗ ਬੰਗਾ ਦੇ ਮੁਖ ਖੇਤੀਬਾੜੀ ਅਫ਼ਸਰ ਡਾ. ਦਰਸ਼ਨ ਲਾਲ ਦੀ ਅਗਵਾਈ ਵਿਚ ਏ. ਡੀ. ਓ ਡਾ. ਸੁਰਿੰਦਰ ਕੁਮਾਰ ਇੰਚਾਰਜ ਦਫ਼ਤਰ ਮਾਹਿਲ ਗਹਿਲਾਂ ਵਲੋਂ ਇਸ ਇਲਾਕੇ ਵਿਚ ਜੋ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਪ੍ਰੇਰਨਾ ਦੇਣ ...

ਪੂਰੀ ਖ਼ਬਰ »

ਭਾਟੀਆ ਗੋਤ (ਗੁੱਜਰ) ਸਤੀ ਮਾਤਾ ਪ੍ਰਬੰਧਕ ਕਮੇਟੀ ਦੀ ਚੋਣ ਹੋਈ

ਪੋਜੇਵਾਲ ਸਰਾਂ, 22 ਅਕਤੂਬਰ (ਭਾਟੀਆ)- ਭਾਟੀਆ ਗੋਤ (ਗੁੱਜਰ) ਸਤੀ ਮਾਤਾ ਅਸਥਾਨ ਪਿੰਡ ਕਾਂਗੜ ਵਿਖੇ ਸਮੂਹ ਭਾਟੀਆ ਗੋਤ ਪਰਿਵਾਰ ਵਲੋਂ ਸਤੀ ਮਾਤਾ ਦੇ ਸਥਾਨ 'ਤੇ ਕੰਮ ਕਾਜ ਸਹੀ ਢੰਗ ਨਾਲ ਚਲਾਉਣ ਤੇ ਉਸ ਦੀ ਦੇਖ-ਰੇਖ ਲਈ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ...

ਪੂਰੀ ਖ਼ਬਰ »

ਸਾਲਾਨਾ ਸਮਾਗਮ 27 ਨੂੰ

ਪੋਜੇਵਾਲ ਸਰਾਂ, 22 ਅਕਤੂਬਰ (ਪ. ਪ.)- ਭਾਟੀਆ ਗੋਤ (ਗੁੱਜਰ) ਸਤੀ ਮਾਤਾ ਦੇ ਪੁਰਾਤਨ ਅਸਥਾਨ ਪਿੰਡ ਕਾਂਗੜ ਨੇੜੇ ਨੂਰਪੁਰ ਬੇਦੀ ਵਿਖੇ ਸਮੂਹ ਭਾਟੀਆ ਪਰਿਵਾਰ ਦੇ ਸਹਿਯੋਗ ਨਾਲ ਦੀਵਾਲੀ ਸਬੰਧੀ ਸਾਲਾਨਾ ਸਮਾਗਮ ਪ੍ਰਬੰਧਕ ਕਮੇਟੀ ਵਲੋਂ 27 ਅਕਤੂਬਰ ਨੂੰ ਕਰਵਾਇਆ ਜਾਵੇਗਾ | ...

ਪੂਰੀ ਖ਼ਬਰ »

ਵੱਖ-ਵੱਖ ਖੇਡ ਮੁਕਾਬਲੇ ਕਰਵਾਏ

ਜਾਡਲਾ, 22 ਅਕਤੂਬਰ (ਬੱਲੀ)- ਸਥਾਨਕ ਮਸਲ ਪੁਆਇੰਟ ਜਿੰਮ ਵਿਖੇ ਬੈਂਚ ਪੈੱ੍ਰਸ, ਵੇਟ ਲਿਫ਼ਟਿੰਗ, ਸੋਕੋਟ ਆਦਿ ਵੱਖ-ਵੱਖ ਖੇਡ ਮੁਕਾਬਲੇ ਪ੍ਰਬੰਧਕ ਭਲਵਾਨ ਭੁਪਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ 100 ਦੇ ਕਰੀਬ ਲੜਕੇ ਅਤੇ ਲੜਕੀਆਂ ਨੇ ...

ਪੂਰੀ ਖ਼ਬਰ »

ਕੈਪਟਨ ਸਾਹਿਬ ਨੇ ਜੋ ਕਿਹਾ ਉਹ ਕਰਕੇ ਵਿਖਾਇਆ- ਪੱਲੀ ਝਿੱਕੀ

ਮੁਕੰਦਪੁਰ, 22 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ)- ਪੰਜਾਬ ਦੀ ਕਾਂਗਰਸ ਸਰਕਾਰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਦਾ ਸਰਬਪੱਖੀ ਵਿਕਾਸ ਕਰਵਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਬੰਗਾ ਸਤਵੀਰ ਸਿੰਘ ਪੱਲੀ ...

ਪੂਰੀ ਖ਼ਬਰ »

ਸਮਾਜ ਸੇਵਕ ਗੁਰਨਾਮ ਰਾਮ ਬੰਗਾ ਦੀ ਬਰਸੀ ਮਨਾਈ

ਘੁੰਮਣਾ, 22 ਅਕਤੂਬਰ (ਮਹਿੰਦਰ ਪਾਲ)- ਕਾਂਸ਼ੀ ਟੀ.ਵੀ. ਦੇ ਚੇਅਰਮੈਨ ਹੰਣਸ ਰਾਜ ਬੰਗਾ ਦੇ ਪਿਤਾ ਗੁਰਨਾਮ ਰਾਮ ਬੰਗਾ ਦੀ ਬਰਸੀ ਪਿੰਡ ਮਾਂਗਟ ਡੀਗਰੀਆਂ ਵਿਖੇ ਮਨਾਈ ਗਈ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਕੀਰਤਨੀ ਜੱਥੇ ਨੇ ਕੀਰਤਨ ਨਾਲ ਸੰਗਤਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਸਕੂਲ ਦੀ ਸਾਲਾਨਾ ਵਿਜ਼ਿਟ

ਪੋਜੇਵਾਲ ਸਰਾਂ, 22 ਅਕਤੂਬਰ (ਨਵਾਂਗਰਾਈਾ)-ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਅੱਜ ਸਰਕਾਰੀ ਮਿਡਲ ਸਕੂਲ ਟੋਰੋਵਾਲ ਦੀ ਸਾਲਾਨਾ ਰੈਗੂਲਰ ਵਿਜ਼ਟ ਕੀਤੀ ਗਈ | ਇਸ ਦੌਰਾਨ ਸਕੂਲ ਲਈ ਈ ਕਨਟੈਂਟ ਚਲਾਉਣ ਲਈ ਸਵ: ਮਾਸਟਰ ਪਿਰਥੀ ਰਾਮ ਦੇ ਪੋਤਰੇ ਤੇ ਮਹਿੰਦਰ ਪਾਲ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਚੱਕ ਗੁਰੂ ਸਕੂਲ 'ਚ ਮੀਟਿੰਗ ਕੀਤੀ

ਬਹਿਰਾਮ, 22 ਅਕਤੂਬਰ (ਨਛੱਤਰ ਸਿੰਘ)- ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਹਰ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਲਈ ਚਲਾਈ ਮੁਹਿੰਮ ਤਹਿਤ ਜਿਲ੍ਹਾ ਸਿੱਖਿਆ ਅਫਸਰ ਹਰਚਰਨ ਸਿੰਘ ਨੇ ਪਿੰਡ ਚੱਕ ਗੁਰੂ ਸਕੂਲ ਵਿਚ ਪੰਚਾਇਤ ਨਾਲ ਮੀਟਿੰਗ ਕੀਤੀ | ਉਪਰੰਤ ...

ਪੂਰੀ ਖ਼ਬਰ »

ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਮੰਦਰ ਦੀ ਉਸੇ ਸਥਾਨ 'ਤੇ ਮੁੜ ਉਸਾਰੀ ਦੇ ਫ਼ੈਸਲਾ ਲਈ ਸਮੁੱਚੀ ਕੌਮ ਵਧਾਈ ਦੀ ਪਾਤਰ-ਸੰਤ ਜਗਵਿੰਦਰ ਲਾਂਬਾ

ਸੜੋਆ, 22 ਅਕਤੂਬਰ (ਨਾਨੋਵਾਲੀਆ)-ਸ਼੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ਼੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਕਰਵਾਏ ਸਮਾਗਮ ਦੌਰਾਨ ਸੰਤ ਜਗਵਿੰਦਰ ਲਾਾਬਾ ਨੇ ਕਿਹਾ ਕਿ ਤੁਗਲਕਾਬਾਦ ਨਵੀਂ ਦਿੱਲੀ ਵਿਖੇ ਢਾਹੇ ਗਏ ਗੁਰੂ ...

ਪੂਰੀ ਖ਼ਬਰ »

ਆਈ.ਵੀ. ਹਸਪਤਾਲ 'ਚ ਨਵੀਂ ਤਕਨੀਕ ਨਾਲ ਦਿਲ ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾਂਦੈ-ਡਾ: ਬੇਦੀ

ਨਵਾਂਸ਼ਹਿਰ, 22 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਆਈ.ਵੀ.ਵਾਈ ਹਸਪਤਾਲ ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਹਰਿੰਦਰ ਸਿੰਘ ਬੇਦੀ ਅਤੇ ਡਾ: ਜਿਵਤੇਸ਼ ਪਾਹਵਾ ਨੇ ਦੱਸਿਆ ਕਿ ਪੰਜਾਬ ਵਿਚ ਦਿਲ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ...

ਪੂਰੀ ਖ਼ਬਰ »

ਝਿੱਕਾ ਬੈਂਕ 'ਚ ਹੋਇਆ ਵਿੱਤੀ ਸਾਖਰਤਾ ਸਮਾਗਮ

ਬੰਗਾ, 22 ਅਕਤੂਬਰ (ਕਰਮ ਲਧਾਣਾ) - ਕੋ-ਆਪ੍ਰੇਟਿਵ ਬੈਂਕ ਲਧਾਣਾ ਝਿੱਕਾ ਵਿਖੇ ਨਾਬਾਰਡ ਦੇ ਸਹਿਯੋਗ ਨਾਲ ਬੈਂਕ ਦੇ ਗਾਹਕਾਂ ਲਈ ਵਿੱਤੀ ਸਾਖਰਤਾ ਸਮਾਗਮ ਕਰਾਇਆ ਗਿਆ | ਜ਼ਿਲ੍ਹਾ ਮੈਨੇਜਰ ਸੰਜੀਵ ਕੁਮਾਰ ਗੌੜ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਬ੍ਰਾਂਚ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ ਨੰਬਰਦਾਰਾਂ, ਪੰਚਾਂ, ਸਰਪੰਚਾਂ ਤੇ ਸਰਕਾਰੀ ਕਰਮਚਾਰੀਆਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇ-ਡੀ.ਸੀ.

ਨਵਾਂਸ਼ਹਿਰ, 22 ਅਕਤੂਬਰ (ਸ. ਰਿਪੋ.)-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਕੱਲ੍ਹ ਸ਼ਾਮ ਐੱਸ.ਡੀ.ਐਮਜ਼ ਅਤੇ ਮੁੱਖ ਖੇਤੀਬਾੜੀ ਅਫ਼ਸਰ ਨਾਲ ਪਰਾਲੀ ਸਾੜਨ ਦੀ ਰੋਕਥਾਮ ਲਈ ਕੀਤੇ ਉਪਾਵਾਂ ਦੀ ਨਜ਼ਰਸਾਨੀ ਲਈ ਮੀਟਿੰਗ ਕਰਨ ਤੋਂ ਬਾਅਦ ਦੱਸਿਆ ਕਿ ਨੰਬਰਦਾਰਾਂ, ਸਰਪੰਚਾਂ, ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਨਾਲ ਖੇਤ, ਮਨੁੱਖਤਾ ਅਤੇ ਪਸ਼ੂ ਪੰਛੀਆਂ ਦੀ ਸਿਹਤ 'ਤੇ ਬੁਰਾ ਅਸਰ ਪੈਂਦਾ ਹੈ- ਡਾ: ਲਛਮਨ ਦਾਸ

ਕਟਾਰੀਆਂ, 22 ਅਕਤੂਬਰ (ਨਵਜੋਤ ਸਿੰਘ ਜੱਖੂ) - ਪਰਾਲੀ ਨੂੰ ਅੱਗ ਲਗਾਉਣ ਨਾਲ ਖੇਤ, ਮਨੁੱਖਤਾ ਅਤੇ ਪਸ਼ੂ- ਪੰਛੀਆਂ ਦੀ ਸਿਹਤ 'ਤੇ ਬਹੁਤ ਬੁਰਾ ਅਸਰ ਪੈਂਦਾ ਹੈ | ਅੱਗ ਲਗਾਉਣ ਨਾਲ ਖੇਤੀ ਲਈ ਚੰਗੇ ਖੁਰਾਕੀ ਤੱਤ ਸੜ ਜਾਂਦੇ ਹਨ ਅਤੇ ਕੁਦਰਤੀ ਸੋਮਿਆਂ ਦਾ ਨੁਕਸਾਨ ਹੰੁਦਾ ਹੈ | ...

ਪੂਰੀ ਖ਼ਬਰ »

ਸਤਲੁਜ ਦਰਿਆ ਅਤੇ ਬਿਸਤ ਦੋਆਬ ਨਹਿਰ 'ਚ ਨਹਾਉਣ 'ਤੇ ਪਾਬੰਦੀ

ਨਵਾਂਸ਼ਹਿਰ, 22 ਅਕਤੂਬਰ (ਸ. ਰਿਪੋ.)- ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਲੋਕ ਹਿਤ ਨੂੰ ਮੁੱਖ ਰੱਖਦੇ ਹੋਏ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ਵਿਚ ਲੋਕਾਂ ਦੇ ਨਹਾਉਣ 'ਤੇ ...

ਪੂਰੀ ਖ਼ਬਰ »

ਕੰਬਾਈਨ ਮਾਲਕਾਂ ਦੀ ਗੁਹਾਰ-ਬਿਨਾਂ ਐੱਸ.ਐਮ.ਐੱਸ. ਕੰਬਾਈਨ ਮਾਲਕਾਂ ਦੀ ਧੱਕੇਸ਼ਾਹੀ ਨੂੰ ਠੱਲ੍ਹ ਪਾਈ ਜਾਵੇ

ਬਲਾਚੌਰ, 22 ਅਕਤੂਬਰ (ਦੀਦਾਰ ਸਿੰਘ)- ਇਲਾਕੇ ਨਾਲ ਸੰਬਧਿਤ ਦਰਜਨਾਂ ਕੰਬਾਇਨ ਮਾਲਕ ਜਿਨ੍ਹਾਂ ਨੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਕਰਕੇ ਲੱਖਾਂ ਰੁਪਏ ਦੀ ਕੀਮਤ ਵਾਲੇ ਐੱਸ.ਐਮ.ਐੱਸ. ਯੰਤਰ ਲਗਵਾਏ ਹਨ, ਇਸ ਵਕਤ ਬਿਨਾਂ ਐੱਸ.ਐਮ.ਐੱਸ. ਵਾਲੀਆਂ ਕਬਾਇਨ ...

ਪੂਰੀ ਖ਼ਬਰ »

ਹੋਟਲ ਅਤੇ ਢਾਬਾ ਕਾਰੋਬਾਰੀਆਂ ਦਾ ਵਫ਼ਦ ਐਸ.ਡੀ.ਐਮ. ਨੂੰ ਮਿਲਿਆ

ਬਲਾਚੌਰ, 22 ਅਕਤੂਬਰ (ਦੀਦਾਰ ਸਿੰਘ)-ਬਲਾਚੌਰ ਚੰਡੀਗੜ੍ਹ ਨੈਸ਼ਨਲ ਹਾਈਵੇਅ (ਬਲਾਚੌਰ ਬਾਈਪਾਸ) 'ਤੇ ਸਥਿਤ ਹੋਟਲ, ਢਾਬਾ, ਪੈਟਰੋਲ ਪੰਪ ਅਤੇ ਹੋਰ ਕਾਰੋਬਾਰੀਆਂ ਦਾ ਇਕ ਵਿਸ਼ੇਸ਼ ਵਫ਼ਦ ਸ਼ਿਵਾਲਿਕ ਹੋਟਲ ਦੇ ਐਮ.ਡੀ. ਅਤੇ ਸਾਬਕਾ ਮੈਂਬਰ ਜ਼ਿਲ੍ਹਾ ਯੋਜਨਾਂ ਬੋਰਡ ਸੰਤੋਖ ...

ਪੂਰੀ ਖ਼ਬਰ »

ਬਹਿਰਾਮ ਦਾਣਾ ਮੰਡੀ 'ਚ ਝੋਨੇ ਦੀ ਖਰੀਦ ਸਬੰਧੀ ਡਾ. ਕੈਂਥ ਵਲੋਂ ਜਾਇਜ਼ਾ

ਬਹਿਰਾਮ, 22 ਅਕਤੂਬਰ (ਨਛੱਤਰ ਸਿੰਘ) - ਬਹਿਰਾਮ ਦਾਣਾ ਮੰਡੀ ਵਿਚ ਕਾਂਗਰਸ ਪਾਰਟੀ ਦੇ ਆਗੂ ਡਾ. ਹਰਪ੍ਰੀਤ ਕੈਂਥ ਵਲੋਂ ਝੋਨੇ ਦੀ ਖਰੀਦ ਸਬੰਧੀ ਜਾਇਜਾ ਲਿਆ ਗਿਆ | ਉਪਰੰਤ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ | ਉਨ੍ਹਾਂ ਕਿਹਾ ਕਿ ਜਦੋਂ ਵੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ 1.70 ਲੱਖ ਮੀਟਿ੍ਕ ਟਨ 'ਤੇ ਪੁੱਜੀ-ਡੀ ਸੀ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ 1.70 ਲੱਖ ਮੀਟਿ੍ਕ ਟਨ 'ਤੇ ਪੁੱਜ ਗਈ ਹੈ, ਜਿਸ ਵਿਚੋਂ 85000 ਮੀਟਿ੍ਕ ਟਨ ਦੀ ਲਿਫ਼ਟਿੰਗ ਹੋ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਨੈ ...

ਪੂਰੀ ਖ਼ਬਰ »

ਸੀਵਰ ਮੈਨ ਹੋਲ ਦੀ ਸਫ਼ਾਈ ਲਈ ਸਫ਼ਾਈ ਸੇਵਕ ਅੰਦਰ ਨਾ ਉਤਾਰੇ ਜਾਣ-ਮੰਜੂ ਦਲੇਰ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੀ ਮੈਂਬਰ ਸ੍ਰੀਮਤੀ ਮੰਜੂ ਦਲੇਰ ਨੇ ਅੱਜ ਇੱਥੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਫ਼ਾਈ ਸੇਵਕਾਂ ਦੀ ਬੇਹਤਰੀ ਲਈ ਮੀਟਿੰਗ ਕਰਦਿਆਂ, ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕਿਹਾ ਕਿ ਜ਼ਿਲ੍ਹੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX