ਤਾਜਾ ਖ਼ਬਰਾਂ


ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  8 minutes ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  22 minutes ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  42 minutes ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  6 minutes ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 2 hours ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 2 hours ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 2 hours ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 3 hours ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 3 hours ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  1 minute ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 4 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 4 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 4 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 5 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 5 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 6 hours ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 7 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 7 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 7 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 8 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  about 1 hour ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  about 1 hour ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  about 1 hour ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  0 minutes ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  15 minutes ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  21 minutes ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  37 minutes ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  53 minutes ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਫ਼ਤਹਿਗੜ੍ਹ ਸਾਹਿਬ

3 ਲੋਕ ਅਦਾਲਤਾਂ 'ਚ 1360 ਕੇਸਾਂ ਦਾ ਹੋਇਆ ਨਿਬੇੜਾ-ਰਾਏ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਭੂਸ਼ਨ ਸੂਦ)-ਜ਼ਿਲ੍ਹੇ 'ਚ ਲੰਘੀ ਤਿਮਾਹੀ ਦੌਰਾਨ ਲਾਈਆਂ ਗਈਆਂ 3 ਲੋਕ ਅਦਾਲਤਾਂ 'ਚ 1360 ਕੇਸਾਂ ਦਾ ਨਿਬੇੜਾ ਕਰਦਿਆਂ 12,83,82,652 ਰੁਪਏ ਦੇ ਅਵਾਰਡ ਪਾਸ ਕੀਤੇ ਗਏ ¢ ਜ਼ਿਲ੍ਹੇ 'ਚ ਅਗਲੀ ਕੌਮੀ ਲੋਕ ਅਦਾਲਤ 14 ਦਸੰਬਰ 2019 ਨੂੰ ਲਾਈ ਜਾਵੇਗੀ, ਜਿਸ ਦਾ ਲੋਕ ਵੱਧ ਤੋਂ ਵੱਧ ਲਾਹਾ ਲੈਣ | ਇਹ ਜਾਣਕਾਰੀ ਆਰ. ਐੱਸ. ਰਾਏ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ, ਅੰਡਰ ਟਰਾਇਲ ਪਿ੍ਜ਼ਨਰ ਰੀਵਿਊ ਕਮੇਟੀ, ਵਿਜੀਲੈਂਸ ਕਮੇਟੀ, ਜੁਵੇਨਾਇਲ ਜਸਟਿਸ ਐਕਟ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ¢ ਇਸ ਦੌਰਾਨ ਮੁੱਖ ਤੌਰ 'ਤੇ ਆਉਣ ਵਾਲੀ ਕੌਮੀ ਲੋਕ ਅਦਾਲਤ ਅਤੇ ਇਸ ਸਬੰਧੀ ਹੋ ਰਹੀ ਪ੍ਰਗਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ¢ ਇਸ ਤੋਂ ਇਲਾਵਾ ਮੀਡੀਏਸਨ ਸੈਂਟਰ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ, ਅੰਡਰ ਟਰਾਇਲ ਪਰਿਜ਼ਨਰਜ਼ (ਜੇਲ੍ਹਾਂ ਵਿਚ ਬੰਦ ਮੁਲਜ਼ਮਾਂ ਦੇ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ) ਅਤੇ ਜੁਵੇਨਾਇਲ ਜਸਟਿਸ ਐਕਟ ਤਹਿਤ ਬੱਚਿਆਂ ਦੀ ਸੰਭਾਲ ਅਤੇ ਸੁਰੱਖਿਆ ਬਾਰੇ ਵਿਚਾਰ ਚਰਚਾ ਕੀਤੀ ਗਈ | ਸ੍ਰੀ ਰਾਏ ਨੇ ਕੌਮੀ ਲੋਕ ਅਦਾਲਤ ਵਿਚ ਵੱਧ ਵੱਧ ਤੋਂ ਕੇਸ ਲਾਉਣ ਅਤੇ ਨਿਬੇੜੇ ਕਰਨ ਲਈ ਆਖਿਆ | ਮੀਟਿੰਗ 'ਚ ਡਿਪਟੀ ਕਮਿਸ਼ਨਰ ਪ੍ਰਸ਼ਾਂਤ ਕੁਮਾਰ ਗੋਇਲ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨਵਜੋਤ ਕੌਰ, ਸੀ. ਜੇ. ਐੱਮ. ਮਹੇਸ਼ ਗਰੋਵਰ, ਏ. ਸੀ. ਜੇ. ਐੱਮ. ਆਸ਼ੀਸ ਕੁਮਾਰ ਬਾਾਸਲ, ਕਪਤਾਨ ਪੁਲਿਸ (ਜਾਂਚ) ਹਰਪਾਲ ਸਿੰਘ, ਪਿ੍ੰਸੀਪਲ ਮੈਜਿਸਟੇ੍ਰਟ ਗਗਨਦੀਪ ਕੌਰ, ਦੀਪਇੰਦਰ ਕੁਮਾਰ ਜੈਨ ਜ਼ਿਲ੍ਹਾ ਅਟਾਰਨੀ, ਡੀ. ਐੱਸ. ਪੀ. ਮਨਜੋਤ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ, ਚਾਈਲਡ ਵੈੱਲਫੇਅਰ ਕਮੇਟੀ ਦੇ ਚੇਅਰਮੈਨ ਐਡਵੋਕੇਟ ਅਸ਼ਵਨੀ ਅਬਰੋਲ, ਡਾ. ਮਨਮੋਹਨ ਕੌਸ਼ਲ, ਹਰਸ਼ਵਿੰਦਰ ਸਿੰਘ ਤੇ ਸੀਮਾ ਧੀਰ ਆਦਿ ਮੌਜੂਦ ਸਨ |

ਕੇਂਦਰ ਸਰਕਾਰ ਦੀ ਬੈਂਕਿੰਗ ਨੀਤੀ ਦੇ ਵਿਰੋਧ 'ਚ ਬੈਂਕ ਬੰਦ ਰਹੇ

ਬਸੀ ਪਠਾਣਾਂ, 22 ਅਕਤੂਬਰ (ਗ.ਸ. ਰੁਪਾਲ, ਗੌਤਮ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਬੈਂਕ ਨੂੰ ਨਿੱਜੀ ਹੱਥਾਂ ਵਿਚ ਦੇਣ ਲਈ ਮਰਜਿੰਗ ਨੀਤੀ ਦੇ ਵਿਰੋਧ 'ਚ ਅੱਜ ਸ਼ਹਿਰ ਦੇ ਬੈਂਕ ਬੰਦ ਰਹੇ | ਬੈਂਕ ਮੁਲਾਜ਼ਮਾਂ ਵਲੋਂ ਜਗਤਾਰ ਸਿੰਘ ਜਿਹੜੇ ਬੈਂਕ ਮੁਲਾਜ਼ਮਾਂ ਦੀ ਸਿਰਮੌਰ ...

ਪੂਰੀ ਖ਼ਬਰ »

ਬਾਲਕ ਯੀਸ਼ੂ ਕਾਨਵੈਂਟ ਸਕੂਲ ਵਿਖੇ ਸੈਮੀਨਾਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਮਨਪ੍ਰੀਤ ਸਿੰਘ)-ਬਾਲਕ ਯੀਸ਼ੂ ਕਾਨਵੈਂਟ ਸਕੂਲ ਫਾਟਕ ਮਾਜਰੀ ਵਿਖੇ ਵਿਦਿਆਰਥੀਆਂ ਨੂੰ ਕੈਰੀਅਰ ਬਣਾਉਣ ਸਬੰਧੀ ਸੈਮੀਨਾਰ ਰਾਹੀਂ ਜਾਗਰੂਕ ਕੀਤਾ ਗਿਆ | ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੀ ਕੌਾਸਲਰ ਜਸਪ੍ਰੀਤ ਕੌਰ ਵਿਸ਼ੇਸ਼ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਲਈ ਵਚਨਬੱਧ-ਵਿਧਾਇਕ ਨਾਗਰਾ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਮਨਪ੍ਰੀਤ ਸਿੰਘ)-ਕੈਪਟਨ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ, ਜਿਸ ਦੇ ਚੱਲਦਿਆਂ ਹੀ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਲੋਕਾਂ ਨੂੰ ਬਣਦੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਹ ਪ੍ਰਗਟਾਵਾ ਮੁੱਖ ਮੰਤਰੀ ਦੇ ...

ਪੂਰੀ ਖ਼ਬਰ »

ਗੋਬਿੰਦਗੜ੍ਹ ਸਟੀਲ ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀਜ਼ ਦੀ ਚੋਣ ਅੱਜ

ਮੰਡੀ ਗੋਬਿੰਦਗੜ੍ਹ, 22 ਅਕਤੂਬਰ (ਬਲਜਿੰਦਰ ਸਿੰਘ)-ਉੱਤਰੀ ਭਾਰਤ ਦੀ ਪ੍ਰਮੁੱਖ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਉਦਯੋਗਿਕ ਤੇ ਵਪਾਰਕ ਸੰਗਠਨਾਂ ਦੀ ਅਗਵਾਈ ਕਰਨ ਵਾਲੀ ਗੋਬਿੰਦਗੜ੍ਹ ਸਟੀਲ ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀਜ਼ ਦੀ ਸਾਲ 2019-21 ਲਈ ਚੋਣ 23 ਅਕਤੂਬਰ ...

ਪੂਰੀ ਖ਼ਬਰ »

5 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਓਪਨ ਜਿੰਮ-ਵਿਧਾਇਕ ਰਣਦੀਪ ਸਿੰਘ

ਮੰਡੀ ਗੋਬਿੰਦਗੜ੍ਹ, 22 ਅਕਤੂਬਰ (ਮੁਕੇਸ਼ ਘਈ)-ਇਲਾਕੇ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ, ਜਿਸ ਦੇ ਚੱਲਦਿਆਂ ਇਲਾਕੇ 'ਚ ਵਿਕਾਸ ਦੇ ਕਾਰਜ ਨਿਰੰਤਰ ਜਾਰੀ ਹਨ | ਇਹ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨੇ ਵਾਰਡ ਨੰਬਰ-24 ਦੇ ਕੌਾਸਲਰ ਬਲਵਿੰਦਰ ...

ਪੂਰੀ ਖ਼ਬਰ »

ਸਮੈਕ ਸਮੇਤ ਔਰਤ ਗਿ੍ਫ਼ਤਾਰ

ਖਮਾਣੋਂ, 22 ਅਕਤੂਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਦੇ ਸਹਾਇਕ ਥਾਣੇਦਾਰ ਸਪਿੰਦਰ ਸਿੰਘ ਨੇ ਇਕ ਔਰਤ ਨੂੰ ਸਮੈਕ ਸਹਿਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਅਨੁਸਾਰ ਸੋਮਵਾਰ ਸ਼ਾਮ ਸਮੇਂ ਉਕਤ ਅਧਿਕਾਰੀ ਨੇ ਆਪਣੇ ਸਾਥੀਆਂ ਸਮੇਤ ਿਲੰਕ ਰੋਡ ਸੰਗਰ ਮੋਟਰ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਨੇ ਕੋਟਲਾ ਸੁਲੇਮਾਨ ਦੀਆਂ ਸੜਕਾਂ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਭੂਸ਼ਨ ਸੂਦ)-ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਦਿਨ-ਰਾਤ ਇਕ ਕਰਕੇ ਕੰਮ ਕਰ ਰਹੀ ਹੈ ਤੇ ਹਲਕੇ ਦੀ ਇਕ ਵੀ ਸੜਕ ਕਾਇਆ ਕਲਪ ਕੀਤੇ ਜਾਣ ਤੋਂ ਵਾਂਝੀ ਨਹੀਂ ਰਹਿਣ ਦਿੱਤੀ ਜਾਵੇਗੀ | ਹਲਕਾ ਫ਼ਤਹਿਗੜ੍ਹ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 1 ਲੱਖ 15 ਹਜ਼ਾਰ 228 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ-ਡੀ. ਸੀ.

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਰਾਜਿੰਦਰ ਸਿੰਘ)-ਜ਼ਿਲੇ੍ਹ ਦੀਆਂ ਮੰਡੀਆਂ 'ਚ ਹੁਣ ਤੱਕ ਪੁੱਜੇ 1 ਲੱਖ 15 ਹਜ਼ਾਰ 228 ਮੀਟਿ੍ਕ ਟਨ ਝੋਨੇ 'ਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 1 ਲੱਖ 14 ਹਜ਼ਾਰ 440 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਪਿੰਡ ਦੀ ਪੰਚਾਇਤ ਨੇ ਜਨਰਲ ਇਜਲਾਸ ਤੋਂ ਬਾਅਦ ਟੋਭੇ ਦੀ ਸਫ਼ਾਈ ਕਰਵਾਈ

ਅਮਲੋਹ, 22 ਅਕਤੂਬਰ (ਕੁਲਦੀਪ ਸ਼ਾਰਦਾ)-ਅਮਲੋਹ ਬਲਾਕ ਦੇ ਪਿੰਡ ਦੀਵਾ ਗੰਢੂਆਂ ਦੇ ਸਰਪੰਚ ਬਿਕਰ ਸਿੰਘ, ਪੰਚ ਸ਼ੇਰ ਮੁਹੰਮਦ, ਪੰਚ ਜਸਵੀਰ ਸਿੰਘ, ਪੰਚ ਅਵਤਾਰ ਸਿੰਘ, ਪੰਚ ਪ੍ਰਦੀਪ ਕੌਰ, ਪਿੰਡ ਸਮਸ਼ਪੁਰ ਦੇ ਸਰਪੰਚ ਜੱਗਾ ਸਿੰਘ, ਪਿੰਡ ਸ਼ੇਰਗੜ੍ਹ ਦੇ ਸਰਪੰਚ ਹਰਵਿੰਦਰ ...

ਪੂਰੀ ਖ਼ਬਰ »

ਡੀ. ਸੀ. ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਭੂਸ਼ਨ ਸੂਦ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਆਰੰਭੀ ਜਾਗਰੂਕਤਾ ਮੁਹਿੰਮ ਸਦਕਾ ਪਿਛਲੇ ਸਾਲ ਪਰਾਲੀ ਨੂੰ ਅੱਗ ...

ਪੂਰੀ ਖ਼ਬਰ »

ਦਾਦੂ ਮਾਜਰਾ ਦੇ ਸਕੇ ਭਰਾਵਾਂ ਨੇ ਤਾਇਕਵਾਂਡੋ 'ਚ ਜਿੱਤੇ ਤਗਮੇ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਭੂਸ਼ਨ ਸੂਦ)-ਤਾਇਕਵਾਂਡੋ ਚੈਂਪੀਅਨਸ਼ਿਪ ਦੇ ਮੁਕਾਬਲੇ ਰਾਜਪੁਰਾ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ 'ਚ ਪੰਜਾਬ ਭਰ ਵਿਚੋਂ ਕਰੀਬ 300 ਖਿਡਾਰੀਆਂ ਨੇ ਭਾਗ ਲਿਆ | ਪਿੰਡ ਦਾਦੂ ਮਾਜਰਾ ਦੇ ਛੇਵੀਂ ਜਮਾਤ ਦਾ ਵਿਦਿਆਰਥੀ ਕੁਸਮਵੀਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਰਬ ਧਰਮ ਸੇਵਾ ਸੁਸਾਇਟੀ ਨੇ ਔਰਤਾਂ ਨੂੰ ਸੂਟ ਵੰਡੇ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਭੂਸ਼ਨ ਸੂਦ)- ਪਿੰਡ ਮਹਾਦੀਆਂ ਵਿਖੇ ਬਾਬਾ ਫ਼ਰੀਦ ਸਰਬ ਧਰਮ ਸੇਵਾ ਸੁਸਾਇਟੀ ਦੇ ਚੇਅਰਮੈਨ ਹਾਜੀ ਬਾਬਾ ਦਿਲਸ਼ਾਦ ਅਹਿਮਦ ਦੀ ਅਗਵਾਈ ਵਿਚ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਸਾਬਕਾ ਸਰਪੰਚ ...

ਪੂਰੀ ਖ਼ਬਰ »

ਇਨਕਮ ਟੈਕਸ ਵਿਭਾਗ ਨੇ ਜਾਗਿ੍ਤੀ ਪ੍ਰੋਗਰਾਮ ਅਧੀਨ ਆਮ ਖਾਸ ਬਾਗ਼ ਸਰਹਿੰਦ 'ਚ ਲਗਾਏ ਬੂਟੇ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਭੂਸ਼ਨ ਸੂਦ)-ਇਨਕਮ ਟੈਕਸ ਵਿਭਾਗ ਵਲੋਂ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਸਵੱਛ ਭਾਰਤ ਮੁਹਿੰਮ ਨੂੰ ਮੁੱਖ ਰੱਖ ਕੇ ਵਾਤਾਵਰਨ ਨੂੰ ਬਚਾਉਣ ਲਈ ਸ਼ੁਰੂ ਕੀਤੀ 'ਮਿਸ਼ਨ ਜਾਗਿ੍ਤੀ' ਪ੍ਰੋਗਰਾਮ ਅਧੀਨ ਅੱਜ ਵਿਭਾਗ ਦੇ ਇਨਕਮ ਟੈਕਸ ਵਿਭਾਗ ...

ਪੂਰੀ ਖ਼ਬਰ »

ਨਵੇਂ ਟਿਊਬਵੈੱਲ ਪੰਪ ਨੂੰ ਬਜ਼ੁਰਗਾਂ ਨੇ ਕੀਤਾ ਲੋਕ ਅਰਪਣ

ਮੰਡੀ ਗੋਬਿੰਦਗੜ੍ਹ, 22 ਅਕਤੂਬਰ (ਬਲਜਿੰਦਰ ਸਿੰਘ)-ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਵਲੋਂ ਸਥਾਨਕ ਮੁਹੱਲਾ ਗੁਰੂ ਨਾਨਕ ਕਾਲੋਨੀ, ਵਾਰਡ ਨੰਬਰ-3 ਵਿਚ ਲਗਾਏ ਨਵੇਂ ਟਿਊਬਵੈੱਲ ਪੰਪ ਦਾ ਉਦਘਾਟਨ ਮਿਉਂਸੀਪਲ ਕੌਾਸਲਰ ਹਰਮੀਤ ਸਿੰਘ ਖ਼ਾਲਸਾ ਸਮੇਤ ਮੁਹੱਲੇ ਦੇ ਬਜ਼ੁਰਗਾਂ ...

ਪੂਰੀ ਖ਼ਬਰ »

ਖੇਤੀ ਵਿਭਿੰਨਤਾ ਤਹਿਤ ਕਾਫ਼ੀ ਲਾਹਾ ਲੈ ਰਿਹੈ ਬਰੀਮਾ ਦਾ ਕਿਸਾਨ ਕਰਨੈਲ ਸਿੰਘ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਭੂਸ਼ਨ ਸੂਦ)-ਰਵਾਇਤੀ ਫ਼ਸਲ ਕਣਕ ਤੇ ਝੋਨਾ ਕਿਸਾਨਾਂ ਲਈ ਖੇਤੀ ਲਾਗਤਾਂ ਵਧਣ ਕਾਰਨ ਲਾਹੇਵੰਦ ਨਹੀਂ ਰਿਹਾ, ਜਿਸ ਨਾਲ ਕਿਸਾਨਾਂ ਦੀ ਆਰਥਿਕਤਾ 'ਤੇ ਮਾੜਾ ਪ੍ਰਭਾਵ ਪੈ ਰਿਹਾ ਹੈ | ਫ਼ਸਲੀ ਵਿਭਿੰਨਤਾ ਅਧੀਨ ਜੇਕਰ ਕਿਸਾਨ ਦੂਸਰੀਆਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਬਿਨਾਂ ਪੱਖਪਾਤ ਪਿੰਡਾਂ ਦਾ ਵਿਕਾਸ ਕਰਵਾਇਆ-ਦਵਿੰਦਰ ਜੱਲ੍ਹਾ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਮਨਪ੍ਰੀਤ ਸਿੰਘ)-ਕਾਂਗਰਸ ਸਰਕਾਰ ਬਿਨਾਂ ਕਿਸੇ ਪੱਖਪਾਤ ਸ਼ਹਿਰ ਦੇ ਨਾਲ ਪਿੰਡਾਂ ਦੇ ਵਿਕਾਸ ਕਾਰਜ ਵੀ ਕਰਵਾ ਰਹੀ ਹੈ, ਜਿਸ ਦੇ ਚੱਲਦਿਆਂ ਪਿੰਡ ਜੱਲ੍ਹਾ ਵਿਖੇ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਕਮੇਟੀਆਂ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲੇ ਦੋ ਵਿਅਕਤੀ ਕੀਤੇ ਅਦਾਲਤ 'ਚ ਪੇਸ਼

ਸਮਾਣਾ, 22 ਅਕਤੂਬਰ (ਗੁਰਦੀਪ ਸ਼ਰਮਾ)-ਸ਼ਹਿਰ 'ਚ ਲਾਟਰੀ ਦੇ ਨਾਂਅ 'ਤੇ ਠੱਗੀ ਮਾਰਨ ਦੇ ਮਾਮਲੇ ਵਿਚ ਥਾਣਾ ਸ਼ਹਿਰੀ ਪੁਲਿਸ ਵਲੋਂ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਇਨ੍ਹਾਂ ਦੇ ਪਿਤਾ ਨੂੰ ਪੁਲਿਸ ਪਹਿਲਾਂ ਹੀ ਜੇਲ੍ਹ ਭੇਜ ਚੁੱਕੀ ਹੈ | ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਵਿਧਾਇਕ ਰਣਦੀਪ ਸਿੰਘ ਦੀ ਅਗਵਾਈ 'ਚ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ-ਭੱਲਾ, ਸਲਾਣਾ, ਭੱਟੋ

ਅਮਲੋਹ, 22 ਅਕਤੂਬਰ (ਸੂਦ)-ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਦੇ ਨਿੱਜੀ ਸਕੱਤਰ ਰਾਮ ਕਿਸ਼ਨ ਭੱਲਾ, ਬਲਾਕ ਕਾਂਗਰਸ ਕਮੇਟੀ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਰਪੰਚ ਸਲਾਣਾ ਅਤੇ ਹਲਕੇ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਬਲਜਿੰਦਰ ਸਿੰਘ ਭੱਟੋ ਨੇ ਅੱਜ ਇੱਥੇ ...

ਪੂਰੀ ਖ਼ਬਰ »

3 ਵਿਧਾਨ ਸਭਾ ਹਲਕਿਆਂ 'ਚੋਂ ਲੰਘਦੀ ਬਸੀ-ਮੰਡੀ ਗੋਬਿੰਦਗੜ੍ਹ ਸੜਕ ਦੀ 13 ਵਰਿ੍ਹਆਂ ਮਗਰੋਂ ਸੁਣੀ ਗਈ

ਬਸੀ ਪਠਾਣਾਂ, 22 ਅਕਤੂਬਰ (ਗ.ਸ. ਰੁਪਾਲ, ਗੌਤਮ)-'12 ਵਰਿ੍ਹਆਂ ਮਗਰੋਂ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਹੈ' ਮੁਹਾਵਰਾ ਇੱਥੋਂ ਬਰਾਸਤਾ ਡਡਹੇੜੀ ਮੰਡੀ ਗੋਬਿੰਦਗੜ੍ਹ ਜਾਣ ਵਾਲੀ ਸੜਕ 'ਤੇ ਪੂਰਾ ਢੁੱਕਦਾ ਹੈ, ਜਿਸ ਦੀ 13 ਸਾਲਾਂ ਮਗਰੋਂ ਸੁਣੀ ਗਈ ਹੈ | ਲੰਘੇ ਦਿਨ ਮੁੱਖ ਮੰਤਰੀ ...

ਪੂਰੀ ਖ਼ਬਰ »

ਸ੍ਰੀ ਰਾਮ ਸੰਗੀਤਕ ਕਥਾ ਜਾਰੀ

ਬਸੀ ਪਠਾਣਾ, 22 ਅਕਤੂਬਰ (ਗ.ਸ. ਰੁਪਾਲ, ਗੌਤਮ)-ਸੰਸਕਾਰ ਸੇਵਾ ਜਾਗ੍ਰਤੀ ਸੁਸਾਇਟੀ ਵਲੋਂ ਇੱਥੇ ਅਗਰਵਾਲ ਧਰਮਸ਼ਾਲਾ ਵਿਖੇ 18 ਅਕਤੂਬਰ ਤੋਂ ਪਹਿਲੀ ਵਾਰੀ ਸੰਗੀਤਕ ਸ੍ਰੀ ਰਾਮ ਕਥਾ ਜਾਰੀ ਹੈ | ਪੰਡਿਤ ਬੂਆ ਦਿੱਤਾ ਰੋਜ਼ਾਨਾ ਸ਼ਾਮ 8 ਵਜੇ ਤੋਂ ਦੇਰ ਰਾਤ ਤੱਕ ਸ੍ਰੀ ਰਾਮ ਚੰਦਰ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਮੰਚ ਵਲੋਂ ਐੱਸ. ਡੀ. ਐੱਮ. ਖਮਾਣੋਂ ਸਨਮਾਨਿਤ

ਖਮਾਣੋਂ, 22 ਅਕਤੂਬਰ (ਮਨਮੋਹਣ ਸਿੰਘ ਕਲੇਰ)-ਮਨੁੱਖੀ ਅਧਿਕਾਰ ਮੰਚ ਭਾਰਤ ਵਲੋਂ ਇਕ ਸਮਾਗਮ ਦੌਰਾਨ ਪਰਮਜੀਤ ਸਿੰਘ ਐੱਸ. ਡੀ. ਐੱਮ. ਖਮਾਣੋਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਮੰਚ ਦੇ ਕੌਮੀ ਪ੍ਰਧਾਨ ਡਾ. ਜਸਵੰਤ ਸਿੰਘ ਖੇੜਾ ਨੇ ਆਪਣੇ ਸੰਬੋਧਨ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਭਰਪੂਰਗੜ੍ਹ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਅਮਲੋਹ, 22 ਅਕਤੂਬਰ (ਸੂਦ)-28ਵੀਂਆਂ ਪ੍ਰਾਇਮਰੀ ਜ਼ਿਲ੍ਹਾ ਪੱਧਰੀ ਖੇਡਾਂ 'ਚੋਂ ਸਰਕਾਰੀ ਐਲੀਮੈਂਟਰੀ ਸਕੂਲ ਭਰਪੂਰਗੜ੍ਹ ਦੇ ਬੱਚਿਆਂ ਨੇ 11 ਸਾਲ ਦੇ ਕਰਾਟੇ ਮੁਕਾਬਲਿਆਂ 'ਚ 12 ਸੋਨੇ ਅਤੇ 7 ਚਾਂਦੀ ਦੇ ਤਗਮੇ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਨ੍ਹਾਂ ਜੇਤੂਆਂ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਦੌਰਾ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ ਸਥਾਪਿਤ ਕੀਤੇ ਗਏ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਤੇ ਮਾਡਲ ਕਰੀਅਰ ਸੈਂਟਰ ਫ਼ਤਹਿਗੜ੍ਹ ਸਾਹਿਬ ਦਾ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ...

ਪੂਰੀ ਖ਼ਬਰ »

ਅਕਾਲ ਅਕੈਡਮੀ ਨੇ ਸਕੂਲ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਖਮਾਣੋਂ, 22 ਅਕਤੂਬਰ (ਮਨਮੋਹਣ ਸਿੰਘ ਕਲੇਰ)-ਅਕਾਲ ਅਕੈਡਮੀ ਖਮਾਣੋਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਹਿੱਸਾ ਲੈਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੱਲਾਂ ਮਾਰੀਆਂ ਹਨ | ਜਾਣਕਾਰੀ ਦਿੰਦੇ ਹੋਏ ਅਕੈਡਮੀ ਪਿ੍ੰਸੀਪਲ ਅਮਰਜੀਤ ਕੌਰ ...

ਪੂਰੀ ਖ਼ਬਰ »

ਲੋਕ ਨਿਰਮਾਣ ਵਿਭਾਗ ਵਲੋਂ ਅਮਲੋਹ ਤੋਂ ਬੁੱਗਾ ਬਣਾਈ ਸੜਕ ਦੀ ਜਾਂਚ ਕਰਵਾਈ ਜਾਵੇ-ਚੀਮਾ

ਅਮਲੋਹ, 22 ਅਕਤੂਬਰ (ਕੁਲਦੀਪ ਸ਼ਾਰਦਾ)-ਅਮਲੋਹ ਤੋਂ ਬੁੱਗਾ ਜਾਂਦੀ ਸੜਕ 'ਤੇ ਲੋਕ ਨਿਰਮਾਣ ਵਿਭਾਗ ਦੇ ਠੇਕੇਦਾਰ ਵਲੋਂ ਕਥਿਤ ਰੂਪ ਵਿਚ ਰਾਤ ਸਮੇਂ ਪ੍ਰੀਮਿਕਸ ਪਾਉਣ ਦੀ ਖਾਨਾਪੂਰਤੀ ਕੀਤੇ ਜਾਣ ਕਾਰਨ ਪਿੰਡਾਂ ਦੇ ਲੋਕਾਂ ਵਿਚ ਸਖ਼ਤ ਰੋਸ ਹੈ | ਲੋਕ ਇਨਸਾਫ਼ ਪਾਰਟੀ ਦੇ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਨੇ ਮੈਨੇਜਮੈਂਟ ਫੈਸਟ ਕਰਵਾਇਆ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਭੂਸ਼ਨ ਸੂਦ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਵਲੋਂ ਅੱਜ ਮੈਨੇਜਮੈਂਟ ਫੈਸਟ ਕਰਵਾਇਆ ਗਿਆ, ਜਿਸ 'ਚ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀਆਂ ਵਲੋਂ 20 ਵੱਖ-ਵੱਖ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਭੂਸ਼ਨ ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਡੇ ਜੀਵਨ ਦਾ ਆਧਾਰ ਹਨ ਅਤੇ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲ ਕੇ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਦੇ ਨਾਲ-ਨਾਲ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ¢ ਇਹ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਸਵਾਗਤ ਕਰਨ ਲਈ ਸਭ ਧਿਰਾਂ ਅੱਗੇ ਆਉਣ-ਗੁਰੂ

ਖਮਾਣੋਂ, 22 ਅਕਤੂਬਰ (ਮਨਮੋਹਣ ਸਿੰਘ ਕਲੇਰ)-ਸਰਬ ਸਾਂਝੀਵਾਲਤਾ ਦਾ ਸੰਦੇਸ਼ ਲੈ ਕੇ ਆਰੰਭ ਹੋਏ ਕਰੀਬ ਪਿਛਲੇ 2 ਮਹੀਨੇ ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਧਿਰਾਂ ਨੂੰ ਅੱਗੇ ਆਉਣਾ ਚਾਹੀਦਾ ਹੈ | ਇਹ ਪ੍ਰਗਟਾਵਾ ਬਸੀ ...

ਪੂਰੀ ਖ਼ਬਰ »

ਖਮਾਣੋਂ ਸਕੂਲ ਵਿਖੇ ਪਾਣੀ ਦੀ ਸੰਭਾਲ ਤੇ ਸੁਰੱਖਿਆ ਸਬੰਧੀ ਸਮਾਗਮ

ਖਮਾਣੋਂ, 22 ਅਕਤੂਬਰ (ਮਨਮੋਹਣ ਸਿੰਘ ਕਲੇਰ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫ਼ਤਹਿਗੜ੍ਹ ਸਾਹਿਬ ਦੇ ਹੁਕਮਾਂ ਅਨੁਸਾਰ ਜਲ ਸ਼ਕਤੀ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਮਾਣੋਂ ਵਿਖੇ ਪਿ੍ੰਸੀਪਲ ਸੱਤਪਾਲ ਸਿੰਘ ਦੀ ਅਗਵਾਈ ਹੇਠ ਸਵੇਰ ਦੀ ਸਭਾ ...

ਪੂਰੀ ਖ਼ਬਰ »

ਲੋਕ ਨਿਰਮਾਣ ਵਿਭਾਗ ਵਲੋਂ ਅਮਲੋਹ ਤੋਂ ਬੁੱਗਾ ਬਣਾਈ ਸੜਕ ਦੀ ਜਾਂਚ ਕਰਵਾਈ ਜਾਵੇ-ਚੀਮਾ

ਅਮਲੋਹ, 22 ਅਕਤੂਬਰ (ਕੁਲਦੀਪ ਸ਼ਾਰਦਾ)-ਅਮਲੋਹ ਤੋਂ ਬੁੱਗਾ ਜਾਂਦੀ ਸੜਕ 'ਤੇ ਲੋਕ ਨਿਰਮਾਣ ਵਿਭਾਗ ਦੇ ਠੇਕੇਦਾਰ ਵਲੋਂ ਕਥਿਤ ਰੂਪ ਵਿਚ ਰਾਤ ਸਮੇਂ ਪ੍ਰੀਮਿਕਸ ਪਾਉਣ ਦੀ ਖਾਨਾਪੂਰਤੀ ਕੀਤੇ ਜਾਣ ਕਾਰਨ ਪਿੰਡਾਂ ਦੇ ਲੋਕਾਂ ਵਿਚ ਸਖ਼ਤ ਰੋਸ ਹੈ | ਲੋਕ ਇਨਸਾਫ਼ ਪਾਰਟੀ ਦੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਦੇ ਮੁਲਾਜ਼ਮਾਂ ਨੇ ਸਾਂਝੀ ਕਮੇਟੀ ਬਣਾਈ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਭੂਸ਼ਨ ਸੂਦ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਫ਼ਤਹਿਗੜ੍ਹ ਸਾਹਿਬ ਦੇ ਦਰਜਾ ਤਿੰਨ ਤੇ ਦਰਜਾ ਚਾਰ ਫ਼ੀਲਡ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਦਰਸ਼ਨ ਸਿੰਘ, ਹਰਜੀਤ ਸਿੰਘ, ਹੰਸ ਰਾਜ ਅਤੇ ਮਲਾਗਰ ...

ਪੂਰੀ ਖ਼ਬਰ »

ਸੰਘੋਲ ਵਿਖੇ 45ਵਾਂ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ

ਸੰਘੋਲ, 22 ਅਕਤੂਬਰ (ਗੁਰਨਾਮ ਸਿੰਘ ਚੀਨਾ)-ਸਥਾਨਕ ਕਸਬੇ ਵਿਖੇ ਗੁੱਗਾ ਮੈੜੀ ਛਿੰਝ ਕਮੇਟੀ ਵਲੋਂ 45ਵਾਂ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਾਬਕਾ ਸਰਪੰਚ ਬਹਾਦਰ ਸਿੰਘ ਅਤੇ ਗੁਰਦੀਪ ਸਿੰਘ ਨੇ ਦੱਸਿਆ ਕਿ ਇਸ ਕੁਸ਼ਤੀ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਨਸ਼ਿਆਂ ਦੀ ਰੋਕਥਾਮ ਸਬੰਧੀ ਮੀਟਿੰਗ

ਖਮਾਣੋਂ, 22 ਅਕਤੂਬਰ (ਜੋਗਿੰਦਰ ਪਾਲ)-ਪਰਮਜੀਤ ਸਿੰਘ ਐੱਸ. ਡੀ. ਐੱਮ. ਖਮਾਣੋਂ ਦੀ ਰਹਿਨੁਮਾਈ ਹੇਠ ਨਸ਼ਿਆਂ ਸਬੰਧੀ ਮੀਟਿੰਗ ਐੱਸ. ਡੀ. ਐੱਮ. ਦਫ਼ਤਰ ਖਮਾਣੋਂ ਵਿਚ ਹੋਈ | ਉਨ੍ਹਾਂ ਕਿਹਾ ਕਿ ਨਰੋਈ ਸਿਹਤ ਅਤੇ ਸਮਾਜ ਲਈ ਹਰੇਕ ਨੌਜਵਾਨ ਦਾ ਨਸ਼ਿਆਂ ਤੋਂ ਮੁਕਤ ਹੋਣਾ ਸਮੇਂ ਦੀ ...

ਪੂਰੀ ਖ਼ਬਰ »

ਪੰਜਾਬ ਅੰਦਰ ਇਕ ਹਫ਼ਤੇ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦੀ ਗਿਣਤੀ 4036 ਤੱਕ ਪਹੁੰਚੀ

ਜਸਪਾਲ ਸਿੰਘ ਢਿੱਲੋਂ ਪਟਿਆਲਾ, 22 ਅਕਤੂਬ P ਭਾਵੇਂ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਸਬੰਧੀ ਵੱਖ ਵੱਖ ਮਾਧਿਅਮਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਬਹੁਤ ਸਾਰੇ ਉਹ ਲੋਕ ਜੋ ਉਲੰਘਣਾ ਕਰਦੇ ਹਨ, ਵਿਰੁੱਧ ਕਾਰਵਾਈ ਨਹੀਂ ਹੁੰਦੀ, ਉਹ ਮੁੜ ਉਲੰਘਣਾਵਾਂ ਦੇ ...

ਪੂਰੀ ਖ਼ਬਰ »

ਸਲਾਣੀ ਦੀ ਬਾਜ਼ੀਗਰ ਬਸਤੀ 'ਚ ਇੰਟਰਲਾਕ ਟਾਇਲਾਂ ਦਾ ਕੰਮ ਸ਼ੁਰੂ

ਅਮਲੋਹ, 22 ਅਕਤੂਬਰ (ਕੁਲਦੀਪ ਸ਼ਾਰਦਾ)-ਸਮਾਰਟ ਪਿੰਡ ਸਕੀਮ ਅਧੀਨ ਸਰਕਾਰ ਵਲੋਂ ਭੇਜੀ ਗਰਾਂਟ ਦੀ ਰਾਸ਼ੀ ਨਾਲ ਅਮਲੋਹ ਬਲਾਕ ਦੇ ਪਿੰਡ ਸਲਾਣੀ ਦੀ ਬਾਜ਼ੀਗਰ ਬਸਤੀ ਵਿਚ ਇੰਟਰਲਾਕ ਟਾਇਲਾਂ ਪਾਉਣ ਦਾ ਕਾਰਜ ਸ਼ੁਰੂ ਕੀਤਾ ਗਿਆ, ਜਿਸ ਦੀ ਸ਼ੁਰੂਆਤ ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਖੇੜੀ ਨੌਧ ਸਿੰਘ ਵਿਖੇ ਪਾਵਰਕਾਮ ਨੇ ਜਾਗਰੂਕਤਾ ਕੈਂਪ ਲਗਾਇਆ

ਖਮਾਣੋਂ/ਭੜੀ, 22 ਅਕਤੂਬਰ (ਜੋਗਿੰਦਰ ਪਾਲ, ਭਰਪੂਰ ਸਿੰਘ ਹਵਾਰਾ)-ਸਬ-ਡਵੀਜ਼ਨ ਭੜੀ ਵਲੋਂ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਖੇੜੀ ਨੌਧ ਸਿੰਘ ਵਿਖੇ 'ਬਿਜਲੀ ਬਚਾਓ ਪੈਸੇ ਕਮਾਓ' ਅਤੇ 'ਪਾਣੀ ਬਚਾਓ' ਜਾਗਰੂਕਤਾ ਕੈਂਪ ਲਗਾਇਆ ਗਿਆ ¢ ਇਸ ਕੈਂਪ 'ਚ ਕਿਸਾਨਾਂ ਤੇ ਬਿਜਲੀ ...

ਪੂਰੀ ਖ਼ਬਰ »

ਇਨਸਾਫ਼ ਪਸੰਦ ਲੋਕਾਂ ਨੂੰ ਲੰਡਨ 'ਚ ਕਸ਼ਮੀਰੀਆਂ ਦੇ ਹੱਕ 'ਚ ਹੋ ਰਹੇ ਮਾਰਚ 'ਚ ਸ਼ਾਮਿਲ ਹੋਣਾ ਚਾਹੀਦੈ-ਮਾਨ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਭੂਸ਼ਨ ਸੂਦ)-ਕਸ਼ਮੀਰੀਆਂ 'ਤੇ 5 ਅਗਸਤ ਤੋਂ ਹਿੰਦੂਤਵ ਹੁਕਮਰਾਨਾਂ, ਉਨ੍ਹਾਂ ਦੀ ਫ਼ੌਜ ਅਤੇ ਅਰਧ ਸੈਨਿਕ ਬਲਾਂ ਵਲੋਂ ਕੀਤੇ ਜਾ ਰਹੇ ਕਥਿਤ ਅਣਮਨੁੱਖੀ ਜ਼ਬਰ-ਜੁਲਮ ਵਿਰੁੱਧ ਦੀਵਾਲੀ ਵਾਲੇ ਦਿਨ 27 ਅਕਤੂਬਰ ਨੂੰ ਰਿਚਮੰਡ ਟ੍ਰੇਸ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ ਵਿਖੇ ਕਵਿਤਾ ਗਾਇਨ ਤੇ ਸੁੰਦਰ ਪਹਿਰਾਵਾ ਮੁਕਾਬਲੇ ਕਰਵਾਏ

ਖਮਾਣੋਂ, 22 ਅਕਤੂਬਰ (ਮਨਮੋਹਣ ਸਿੰਘ ਕਲੇਰ)-ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਣਵਾਂ ਵਿਖੇ ਸਕੂਲ ਅਧਿਆਪਕਾ ਅਕਵਿੰਦਰ ਕੌਰ ਅਤੇ ਹਰਮਨਪ੍ਰੀਤ ਕੌਰ ਦੀ ਅਗਵਾਈ 'ਚ ਕਵਿਤਾ ਗਾਇਨ ਅਤੇ ਸੁੰਦਰ ਪਹਿਰਾਵਾ ਮੁਕਾਬਲੇ ਕਰਵਾਏ ਗਏ | ਸੁੰਦਰ ਪਹਿਰਾਵਾ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਸਰਹਿੰਦ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਮਨਪ੍ਰੀਤ ਸਿੰਘ)-ਬ੍ਰਾਹਮਣ ਸਭਾ ਸਰਹਿੰਦ ਦੀ ਮੀਟਿੰਗ ਐਡਵੋਕੇਟ ਸੁਰੇਸ਼ ਭਾਰਦਵਾਜ ਦੀ ਅਗਵਾਈ 'ਚ ਸਰਹਿੰਦ ਮੰਡੀ ਵਿਖੇ ਹੋਈ, ਜਿਸ 'ਚ ਬ੍ਰਾਹਮਣ ਸਭਾ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਕਾਰਜਾਂ ਅਤੇ ਸਮਾਜ ਭਲਾਈ ਦੇ ਕੰਮਾਂ ਸਬੰਧੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਸਬੰਧੀ ਸ਼੍ਰੋਮਣੀ ਅਕਾਲੀ ਦਲ ਵਲੋਂ ਮੀਟਿੰਗਾਂ

ਨੰਦਪੁਰ ਕਲੌੜ, 22 ਅਕਤੂਬਰ (ਜਰਨੈਲ ਸਿੰਘ ਧੁੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ 24 ਅਕਤੂਬਰ ਨੂੰ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਵਿਚ ਪਹੁੰਚ ਰਿਹਾ ਹੈ ¢ ਇਸ ਦੇ ਸਵਾਗਤ ਵਾਸਤੇ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਵਾਸਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵਲੋਂ ਮੀਟਿੰਗ

ਨੰਦਪੁਰ ਕਲੌੜ, 22 ਅਕਤੂਬਰ (ਜਰਨੈਲ ਸਿੰਘ ਧੁੰਦਾ)-ਜ਼ਿਲ੍ਹੇ ਦੇ ਸਮੂਹ ਸਕੂਲਾਂ ਨੂੰ ਸਮਾਰਟ ਬਣਾਉਣ ਅਤੇ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਬਸੀ ਪਠਾਣਾਂ ਬਲਾਕ ਦੇ ਸਮੂਹ ਅਧਿਆਪਕਾਂ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਗਾਵਾਂ ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »

ਰਿਆ ਪਿੰਡ ਵਿਖੇ ਕਾਨੂੰਨੀ ਸਾਖਰਤਾ ਕੈਂਪ ਲਗਾਇਆ

ਖਮਾਣੋਂ, 22 ਅਕਤੂਬਰ (ਜੋਗਿੰਦਰ ਪਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਵਲੋਂ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਜ਼ਦੀਕੀ ਪਿੰਡ ਰਿਆ ਵਿਖੇ ਕਾਨੂੰਨੀ ਸਾਖਰਤਾ ਕੈਂਪ ਲਗਾਇਆ ਗਿਆ¢ ਇਸ ਮੌਕੇ ਪੀ. ...

ਪੂਰੀ ਖ਼ਬਰ »

ਸ਼ਿਵ ਮੰਦਰ ਰਾਮ ਬਾਗ਼ ਤੇ ਗਊਸ਼ਾਲਾ ਕਮੇਟੀ ਵਲੋਂ ਇਨਕਮ ਟੈਕਸ ਅਧਿਕਾਰੀਆਂ ਦਾ ਸਨਮਾਨ

ਅਮਲੋਹ, 22 ਅਕਤੂਬਰ (ਕੁਲਦੀਪ ਸ਼ਾਰਦਾ)-ਇਨਕਮ ਟੈਕਸ ਵਿਭਾਗ ਵਲੋਂ ਸਰਕਾਰ ਦੇ ਹੁਕਮਾਂ 'ਤੇ ਪਹਿਰਾ ਦਿੰਦੇ ਹੋਏ ਵਿੱਢੀ ਗਈ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਅੱਜ ਅਮਲੋਹ ਦੇ ਸ਼ਿਵ ਮੰਦਰ ਰਾਮ ਬਾਗ਼ ਅਤੇ ਗਊਸ਼ਾਲਾ ਅਮਲੋਹ ਵਿਖੇ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX