ਤਾਜਾ ਖ਼ਬਰਾਂ


ਲੋੜਵੰਦਾਂ ਨੂੰ ਲੰਗਰ ਵਰਤਾਉਣ ਪੁੱਜੇ ਲੌਂਗੋਵਾਲ
. . .  15 minutes ago
ਹੰਡਿਆਇਆ/ ਬਰਨਾਲਾ28 ਮਾਰਚ( ਗੁਰਜੀਤ ਸਿੰਘ ਖੁੱਡੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਹੰਡਿਆਇਆ ਜ਼ਿਲ੍ਹਾ ਬਰਨਾਲਾ ਵਿਖੇ ਕਰੋਨਾ ਵਾਇਰਸ ਤੋਂ ਪੀੜਤ ਹੋਣ ਕਾਰਨ ਕੰਮਕਾਜ ਨਾ ਚੱਲਦੇ ਹੋਣ ਕਾਰਨ ਨੂੰ ਝੁੱਗੀ ਝੋਪੜੀ ਵਿੱਚ ਰਹਿਣ ਵਾਲਿਆਂ ਨੂੰ ਲੰਗਰ ਵਰਤਾਉਣ ਦੀ ...
ਦਿਹਾਤੀ ਖੇਤਰ ਦੇ ਡੀਜ਼ਲ ਅਤੇ ਪੈਟਰੋਲ ਬੰਦ ਹੋਣ ਕਰਕੇ ਕਿਸਾਨਾਂ ਲਈ ਬਣੀ ਵੱਡੀ ਮੁਸ਼ਕਿਲ
. . .  23 minutes ago
ਬਲਬੀਰ ਸਿੰਘ ਸਿੱਧੂ ਵੱਲੋਂ ਨਵਾਂਸ਼ਹਿਰ ’ਚ ਮੀਟਿੰਗ
. . .  29 minutes ago
ਚੰਡੀਗੜ੍ਹ, 28 ਮਾਰਚ (ਸੁਰਿੰਦਰਪਾਲ) - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਨਵਾਂਸ਼ਹਿਰ ਵਿਖੇ ਮੀਟਿੰਗ ਕਰਦੇ ਹੋਏ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਹਦਾਇਤ ਕੀਤੀ ਕਿ ਜੋ ਵੀ ਮਰੀਜ਼ ਫਲੂ ਨਾਲ ਪੀੜਤ ਹੋਵੇ ਤਾਂ ਉਸ ਦੀ ਰੋਜ਼ਾਨਾ ਰਿਪੋਰਟ ਦਿੱਤੀ ਜਾਵੇ। ਲਾਪਰਵਾਹੀ ਕਰਨ ’ਤੇ ਕਾਨੂੰਨੀ ਕਾਰਵਾਈ ਵੀ ਹੋ...
ਬੰਦ ਏ.ਟੀ.ਐਮੱ ਬਣੇ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ
. . .  39 minutes ago
ਕਰਫਿਊ ਚ ਮਿਲੀ ਢਿੱਲ ਦੇ ਚੱਲਦਿਆਂ ਲੋਕਾਂ ਦੀ ਵੱਡੀ ਭੀੜ ਮੈਡੀਕਲ ਸਟੋਰਾਂ ਤੇ ਲੱਗੀ
. . .  41 minutes ago
ਧਾਰੀਵਾਲ,28 ਮਾਰਚ (ਜੇਮਸ ਨਾਹਰ)- ਕੋਰੋਨਾ ਕੋਵਿਡ-19 ਮਹਾਂਮਾਰੀ ਦੇ ਪ੍ਰਭਾਵ ਤੋਂ ਪਬਲਿਕ ਨੂੰ ਬਚਾਉਣ ਲਈ 14 ਅਪਰੈਲ ਤੱਕ ਲਗਾਤਾਰ ਲਗਾਏ ਜਾਣ ਵਾਲੇ ਕਰਫਿਊ ਦੇ ਸੱਤਵੇਂ ਦਿਨ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਲੋਕਾਂ ਨੂੰ ਕਰਫਿਊ ਵਿੱਚ ਦਿੱਤੀ ਢਿੱਲ...
ਮਾਹਿਲਪੁਰ ’ਚ ਸ਼ੱਕੀ ਮਰੀਜ਼ਾਂ ਦੀ ਗਿਣਤੀ 14 ਹੋਈ
. . .  45 minutes ago
ਮਾਹਿਲਪੁਰ 28 ਮਾਰਚ (ਦੀਪਕ ਅਗਨੀਹੋਤਰੀ)-ਸਿਵਲ ਹਸਪਤਾਲ ਮਾਹਿਲਪੁਰ ’ਚ ਭੂਨੋ ਪਿੰਡ ਦੇ ਸ਼ੱਕੀ ਮਰੀਜ਼ ਹਸਪਤਾਲਾਂ ਲਿਆਂਦੇ ਗਏ। ਜਦਕਿ ਹਾਲੂਵਾਲ ਦੇ 6 ਮਰੀਜਾਂ ਨੂੰ ਲੈਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਰਵਾਨਾ ਹੋਈਆਂ ਹਨ। ਮਾਹਿਲਪੁਰ ’ਚ ਸ਼ੱਕੀ ਮਰੀਜ਼ਾਂ ਦੀ ਗਿਣਤੀ 14 ਹੋ...
ਸਬਜ਼ੀ ਉਤਪਾਦਕ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਣ ਦਾ ਡਰ
. . .  53 minutes ago
ਸੁਲਤਾਨਪੁਰ ਲੋਧੀ, 28 ਮਾਰਚ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ, ਲਾਡੀ) - ਕੋਰੋਨਾਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਲਾਏ ਗਏ ਕਰਫ਼ਿਊ ਕਾਰਨ ਸਬਜ਼ੀ ਉਤਪਾਦਕ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਣ ਦਾ ਡਰ ਪਾਇਆ ਜਾ ਰਿਹਾ ਹੈ। ਦੂਸਰੇ ਸੂਬਿਆਂ ਨੂੰ ਸਬਜ਼ੀ ਦੀ ਸਪਲਾਈ ਨਾ ਹੋਣ ਕਾਰਨ ਰੇਟ ਹੇਠਾਂ ਡਿਗ ਗਏ ਹਨ। ਲੇਬਰ ਦੀ ਘਾਟ...
ਕੋਰੋਨਾਵਾਇਰਸ ਕਾਰਨ ਕੇਰਲ ’ਚ ਪਹਿਲੀ ਮੌਤ
. . .  about 1 hour ago
ਨਵੀਂ ਦਿੱਲੀ, 28 ਮਾਰਚ - ਕੋਰੋਨਾਵਾਇਰਸ ਕਾਰਨ ਕੇਰਲ ਵਿਚ ਪਹਿਲੀ ਮੌਤ ਹੋਈ ਹੈ। ਦੁਬਈ ਤੋਂ ਪਰਤੀ 69 ਸਾਲਾ ਬਜ਼ੁਰਗ ਔਰਤ ਦੀ ਮੌਤ...
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ
. . .  about 1 hour ago
ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ) - ਕੋਵਿਡ-19 ਦੀ ਰੋਕਥਾਮ ਲਈ ਲਾਕਡਾਊਨ ਲਾਗੂ ਹੋਣ ਕਾਰਨ ਪਿੰਡਾਂ ਦੇ ਦਿਹਾੜੀਦਾਰ ਮਜ਼ਦੂਰਾਂ ਪੇਂਡੂ ਗ਼ਰੀਬਾਂ ਨੂੰ ਗ੍ਰਾਮ ਪੰਚਾਇਤਾਂ ਦੇ ਫ਼ੰਡ ਵਿਚੋਂ ਖਾਣਾ ਤੇ ਜ਼ਰੂਰੀ ਦਵਾਈਆਂ ਦੇਣ ਸਬੰਧੀ ਪੇਂਡੂ...
ਮਾਹਿਲਪੁਰ ਹਲਕੇ ਚ 2 ਸ਼ੱਕੀ ਮਰੀਜ ਸਾਹਮਣੇ ਆਏ
. . .  about 1 hour ago
ਕੋਰੋਨਾ ਵਾਇਰਸ ਦੀ ਰੋਕਥਾਮ ਲਈ ਡਿਊਟੀਆਂ ਕਰ ਰਹੇ ਐਨ.ਆਰ.ਐਚ.ਐਮ. ਮੁਲਾਜ਼ਮਾਂ ਨੂੰ ਸਰਕਾਰ ਸਿਹਤ ਬੀਮਾ ਅਤੇ ਹੋਰ ਸਿਹਤ ਸਹੂਲਤਾਂ ਪ੍ਰਦਾਨ ਕਰੇ- ਸੂਬਾ ਪ੍ਰਧਾਨ
. . .  about 1 hour ago
ਧਾਰੀਵਾਲ, 28 ਮਾਰਚ (ਸਵਰਨ ਸਿੰਘ)-ਕੋਰੋਨਾ ਵਾਇਰਸ ਦੀ ਰੋਕਥਾਮ ਲਈ ਆਈਸੋਲੇਸ਼ਨ ਵਾਰਡਾਂ ਵਿਚ ਐਨ.ਆਰ.ਐਚ.ਐਮ. ਅਧੀਨ ਆਉਂਦੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੋਟੀਫਿਕੇਸ਼ਨ ਕਰਕੇ ਬੀਮਾਂ ਅਤੇ ਹੋਰ ਸਿਹਤ ਸੇਵਾਵਾਂ ਦੀਆਂ ਸਹੂਲਤਾਂ ਦੇਣ ਦਾ ਐਲਾਨ ਕਰੇ। ਇਸ ਗੱਲ ਦਾ ਪ੍ਰਗਟਾਵਾ ਐਨ...
ਦਿੱਲੀ-ਯੂਪੀ ਬਾਰਡਰ ’ਤੇ ਸਿਸੋਦੀਆ ਨੇ ਲੋਕਾਂ ਨੂੰ ਰੋਕਿਆ
. . .  about 1 hour ago
ਨਵੀਂ ਦਿੱਲੀ, 28 ਮਾਰਚ (ਜਗਤਾਰ ਸਿੰਘ) - ਕੋਰੋਨਾ-ਲਾਕਡਾਊਨ ਕਾਰਨ ਵੱਡੀ ਗਿਣਤੀ ’ਚ ਦਿੱਲੀ ਤੋਂ ਪਲਾਇਨ ਕਰ ਰਹੇ ਮਜ਼ਦੂਰਾਂ ਨੂੰ ਸਮਝਾਉਣ ਲਈ ਦਿੱਲੀ-ਯੂਪੀ ਬਾਰਡਰ ਵਿਖੇ ਦਿੱਲੀ ਦੇ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪੁੱਜੇ। ਉਨ੍ਹਾਂ ਨੇ ਲੋਕਾਂ ਨੂੰ ਸਮਝਾਇਆ ਕਿ ਇੱਥੇ ਕਿਸੇ ਵੀ ਚੀਜ਼ ਦੀ ਕਮੀ ਨਹੀਂ ਹੋਣ...
ਕੋਰੋਨਾਵਾਇਰਸ ਮਰੀਜ਼ਾਂ ਦੇ ਆਈਸੋਲੇਸ਼ਨ ਵਾਰਡ ਲਈ ਰੇਲਵੇ ਆਈ ਅੱਗੇ
. . .  about 1 hour ago
ਨਵੀਂ ਦਿੱਲੀ, 28 ਮਾਰਚ - ਉਤਰੀ ਰੇਲਵੇ ਜਨਰਲ ਮੈਨੇਜਰ ਮੁਤਾਬਿਕ ਰੇਲਵੇ ਵੱਲੋਂ ਕੋਰੋਨਾਵਾਇਰਸ ਮਰੀਜ਼ਾਂ ਲਈ ਆਈਸੋਲੇਸ਼ਨ ਵਾਰਡ ਕੋਚ ਤਿਆਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੈਡੀਕਲ ਮਾਹਿਰਾਂ ਦੀ ਰਾਏ ਨਾਲ ਨਵੀਂ ਦਿੱਲੀ ਦੇ ਕੋਚਿੰਗ ਡਿਪੋ ’ਚ ਇਕ ਕੋਚ ਨੂੰ ਆਈਸੋਲੇਸ਼ਨ ਵਾਰਡ ’ਚ ਤਬਦੀਲ...
ਪੁਲਿਸ ਨੇ ਕੀਤੀ ਨਰਮੀ, ਲੋਕ ਫਿਰ ਨਿਕਲਣ ਲੱਗੇ ਬਾਹਰ
. . .  about 1 hour ago
ਅਮਰਕੋਟ, 28 ਮਾਰਚ (ਭੱਟੀ) - ਕਰਫ਼ਿਊ ਦੌਰਾਨ ਪੁਲਿਸ ਵੱਲੋਂ ਲੋਕਾਂ ’ਤੇ ਕੀਤੀ ਗਈ ਸਖ਼ਤੀ ਦੀਆਂ ਖ਼ਬਰਾਂ ਵਿਚਕਾਰ ਡੀਜੀਪੀ ਦਿਨਕਰ ਗੁਪਤਾ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁਲਿਸ ਨੂੰ ਨਰਮੀ ਨਾਲ ਪੇਸ਼ ਆਉਣ ਦਾ ਕਿਹਾ ਗਿਆ ਸੀ ਪਰੰਤੂ ਹੁਣ ਪੁਲਿਸ ਦਾ ਡਰ ਵੀ ਆਮ ਲੋਕਾਂ ਨੂੰ ਨਹੀਂ ਰਿਹਾ। ਸਰਹੱਦੀ ਖੇਤਰ ਅੰਦਰ ਵੇਖਣ ਨੂੰ ਮਿਲ ਰਿਹਾ...
ਪੁਲਿਸ ਤੇ ਸ਼੍ਰੋਮਣੀ ਕਮੇਟੀ ਨੇ ਵੰਡਿਆ ਲੰਗਰ
. . .  about 2 hours ago
ਸੁਲਤਾਨਪੁਰ ਲੋਧੀ, 28 ਮਾਰਚ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ, ਲਾਡੀ) - ਸੁਲਤਾਨਪੁਰ ਲੋਧੀ ਤੇ ਇਸ ਦੇ ਆਸ ਪਾਸ ਪਿੰਡਾਂ ’ਚ ਕਰਫ਼ਿਊ ਦੌਰਾਨ ਸ਼੍ਰੋਮਣੀ ਕਮੇਟੀ ਤੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਘਰ ਘਰ ਜਾ ਕੇ ਲੰਗਰ ਵੰਡਿਆ ਗਿਆ। ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਵੀ ਵੱਖ ਵੱਖ ਥਾਵਾਂ ਦਾ...
ਕਾਲਾਬਾਜ਼ਾਰੀ ਕਰਨ ਵਾਲੇ ਗੈਸ ਸਿਲੰਡਰ ਮਾਲਕ ਖਿਲਾਫ ਮਾਮਲਾ ਦਰਜ
. . .  about 2 hours ago
ਬਰਨਾਲਾ ਵਿਖੇ ਪ੍ਰਸ਼ਾਸ਼ਨ ਵਲੋਂ ਰੋਜ਼ਮਰਾ ਦੇ ਲੋੜੀਂਦੇ ਖਾਧ ਪਦਾਰਥਾਂ ਦੇ ਰੇਟ ਤੈਅ
. . .  about 2 hours ago
ਪਾਕਿ 'ਚ ਕੋਰੋਨਾ ਨਾਲ 11 ਮੌਤਾਂ, ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ 1363 ਤੱਕ ਪਹੁੰਚੀ
. . .  about 2 hours ago
ਅਫ਼ਗ਼ਾਨਿਸਤਾਨ ਦੇ ਸਿੱਖਾਂ ਨੂੰ ਭਾਰਤ ਲਿਆਉਣ ਦਾ ਪ੍ਰਬੰਧ ਕਰੇ ਸਰਕਾਰ, ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਰਹਿਣ ਦਾ ਕਰੇਗੀ ਪ੍ਰਬੰਧ - ਲੌਂਗੋਵਾਲ
. . .  about 2 hours ago
ਮੌਸਮ ’ਚ ਸੁਧਾਰ ਹੋਣ ਨਾਲ ਕਿਸਾਨ ਵਰਗ, ਪੁਲਿਸ ਤੇ ਸਿਹਤ ਵਿਭਾਗ ਨੂੰ ਰਾਹਤ
. . .  about 2 hours ago
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋੜਵੰਦਾਂ ਤੱਕ ਪਹੁੰਚਿਆ ਜਾਂਦਾ ਹਰ ਰੋਜ ਲੰਗਰ
. . .  about 2 hours ago
ਕੋਰੋਨਾਵਾਇਰਸ ਦੇ ਭਾਰਤ ’ਚ 873 ਕੇਸ, 19 ਮੌਤਾਂ
. . .  about 3 hours ago
ਕੋਰੋਨਾਵਾਇਰਸ : ਰਾਧਾ ਸੁਆਮੀ ਡੇਰਾ ਵੱਲੋਂ ਹਰਿਆਣਾ ਸਰਕਾਰ ਨੂੰ ਇਕ ਕਰੋੜ ਦਾਨ
. . .  about 3 hours ago
ਸੈਨਾਟਾਈਜ਼ਰ ਭ੍ਰਿਸ਼ਟਾਚਾਰ ਮਾਮਲੇ 'ਚ ਕਲਾਨੌਰ ਦੇ 4 ਮੁਲਾਜਮਾਂ ਖ਼ਿਲਾਫ ਮਾਮਲਾ ਦਰਜ਼
. . .  about 3 hours ago
ਜ਼ਿਲ੍ਹਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਕਰਫ਼ਿਊ ਦੌਰਾਨ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  about 3 hours ago
ਕਰਫ਼ਿਊ ਨੂੰ ਲੋਕਾਂ ਨੇ ਸਮਝਿਆ ਮਜ਼ਾਕ
. . .  about 3 hours ago
ਦਸਮੇਸ਼ ਕਲਚਰ ਸੈਂਟਰ ਕੈਲਗਰੀ ਗੁਰੂ ਘਰ ਦਾ ਮੇਨ ਹਾਲ ਅਣਮਿੱਥੇ ਸਮੇਂ ਲਈ ਬੰਦ
. . .  about 4 hours ago
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚੋਂ ਚਾਰ ਖਤਰਨਾਕ ਅਪਰਾਧੀ ਫਰਾਰ
. . .  about 4 hours ago
ਸੜਕ ਹਾਦਸੇ 'ਚ ਏ.ਐਸ.ਆਈ. ਦੀ ਮੌਤ
. . .  about 4 hours ago
ਕਿਸਾਨਾਂ ਨੂੰ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਵੀ ਹੁਣ ਹੋਵੇਗੀ ਹੋਮ ਡਿਲੀਵਰੀ
. . .  about 5 hours ago
ਅਲਬਰਟਾ ਸਰਕਾਰ ਨੇ 15 ਲੋਕਾਂ ਤੋ ਵੱਧ ਇਕੱਠਾਂ ਤੇ ਲਾਈ ਪਾਬੰਦੀ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਕਰਫ਼ਿਊ ਦੌਰਾਨ ਸਰਪੰਚਾਂ ਨੂੰ ਰੋਜ਼ਾਨਾ 5 ਹਜ਼ਾਰ ਖ਼ਰਚਣ ਦਾ ਅਧਿਕਾਰ
. . .  1 day ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਹੋਈ 1300
. . .  1 day ago
ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਕਾਰਨ 5ਵੀਂ ਮੌਤ
. . .  1 day ago
ਲੁਧਿਆਣਾ 'ਚ ਅੱਜ ਲਏ ਗਏ ਕੋਰੋਨਾ ਵਾਇਰਸ ਦੇ 7 ਨਵੇਂ ਨਮੂਨੇ
. . .  1 day ago
ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਮੈਡੀਕਲ ਸਟੋਰ ਹੁਣ ਦਵਾਈਆਂ ਦੀ ਕਰ ਸਕਣਗੇ ਹੋਮ ਡਲਿਵਰੀ
. . .  1 day ago
ਕੋਰੋਨਾ ਵਾਇਰਸ : NEET ਪ੍ਰੀਖਿਆ ਮੁਲਤਵੀ
. . .  1 day ago
ਸਾਬਕਾ ਕੇਂਦਰੀ ਮੰਤਰੀ ਬੇਨੀ ਪ੍ਰਸਾਦ ਸ਼ਰਮਾ ਦਾ ਦੇਹਾਂਤ
. . .  1 day ago
ਦਿੱਲੀ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਹੋਈ 40
. . .  1 day ago
ਪੁਲਿਸ ਥਾਣਾ ਭਿੰਡੀ ਸੈਦਾਂ ਨੇ ਥਾਣੇ 'ਚ ਹੀ ਬੇਸਹਾਰਾ ਤੇ ਅਪਾਹਜ ਲੋਕਾਂ ਲਈ ਖੋਲਿਆ ਰਾਸ਼ਨ ਹੱਟ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 38 ਮਾਮਲਿਆਂ ਦੀ ਪੁਸ਼ਟੀ
. . .  1 day ago
ਤਰਨ ਤਾਰਨ ਵਿਖੇ ਦਾਖ਼ਲ ਕੋਰੋਨਾ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਬਰਤਾਨੀਆ ਦੇ ਸਿਹਤ ਮੰਤਰੀ ਹਨਕੁੱਕ ਵੀ ਕੋਰੋਨਾਵਾਇਰਸ
. . .  1 day ago
ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਪਾਜ਼ੀਟਿਵ
. . .  1 day ago
ਦੁਕਾਨ ਖੁਲ੍ਹਵਾਉਣ ਨੂੰ ਲੈ ਕੇ ਚੱਲੀ ਗੋਲੀ
. . .  1 day ago
ਸ਼ੇਰਗੜ੍ਹ ਚੀਮਾ ਵਿਖੇ ਮੀਂਹ ਦੌਰਾਨ ਸਤਰੰਗੀ ਪੀਂਘ ਦਾ ਅਦਭੁਤ ਨਜ਼ਾਰਾ
. . .  1 day ago
ਸੜਕ ਹਾਦਸੇ 'ਚ ਸਹਾਇਕ ਥਾਣੇਦਾਰ ਦੀ ਮੌਤ
. . .  1 day ago
ਅੱਗ ਲੱਗਣ ਕਾਰਨ 30 ਝੁੱਗੀਆਂ ਸੜ ਕੇ ਹੋਈਆਂ ਸੁਆਹ
. . .  1 day ago
ਪੱਤੋ ਕਲਾਂ 'ਚ ਕੋਰੋਨਾ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ - ਐੱਸ.ਐਮ.ਓ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551

ਅੰਮ੍ਰਿਤਸਰ

ਬੀ. ਐਸ. ਐਫ਼. ਦੀ ਮਦਦ ਨਾਲ ਪੁਲਿਸ ਨੇ ਬਰਾਮਦ ਕੀਤੀ ਹੈਰੋਇਨ ਦੀ ਖੇਪ

ਅੰਮਿ੍ਤਸਰ, 22 ਅਕਤੂਬਰ (ਰੇਸ਼ਮ ਸਿੰਘ)-ਬੀਤੇ ਦਿਨ ਕੱਕੜ ਬੀ. ਓ. ਪੀ. ਹਿੰਦ-ਪਾਕਿ ਸਰਹੱਦ ਤੋਂ ਬਰਾਮਦ ਹੋਈ ਹੈਰੋਇਨ ਨਾਲ ਪਾਕਿ ਬੈਠੇ ਤਸਕਰਾਂ ਨਾਲ ਭਾਰਤੀ ਤਸਕਰਾਂ ਦੇ ਸਬੰਧਾਂ ਦਾ ਵੀ ਪਰਦਾਫਾਸ਼ ਹੋਇਆ ਹੈ | ਪੁਲਿਸ ਨੇ ਇਸ ਮਾਮਲੇ 'ਚ ਨੇ ਸਾਢੇ 7 ਕਿਲੋਗ੍ਰਾਮ ਤੋਂ ਵਧੇਰੇ ਹੈਰੋਇਨ ਬਰਾਮਦ ਕੀਤੀ ਹੈ | ਅੱਜ ਸ਼ਾਮ ਇੱਥੇ ਆਈ.ਜੀ. ਬਾਰਡਰ ਰੇਂਜ਼ ਸੁਰਿੰਦਰਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਜਿਸ ਨਾਲ ਦਿਹਾਤੀ ਪੁਲਿਸ ਦੇ ਨਸ਼ਾ ਵਿਰੋਧੀ ਮੁਹਿੰਮ ਨੂੰ ਇਕ ਵਾਰ ਮੁੜ ਵੱਡੀ ਸਫ਼ਲਤਾ ਹਾਸਲ ਹੋਈ ਹੈ | ਬੀ. ਐਸ. ਐਫ. ਦੇ ਸਹਿਯੋਗ ਨਾਲ ਅੰਮਿ੍ਤਸਰ ਦਿਹਾਤੀ ਦੇ ਸੀ. ਆਈ. ਏ. ਸਟਾਫ ਵਲੋਂ ਕੀਤੀ ਗਈ ਇਸ ਕਾਰਵਾਈ ਦੀ ਅਗਵਾਈ ਇੰਸ: ਵਿਕਰਮ ਸਿੰਘ ਵਲੋਂ ਕੀਤੀ ਗਈ ਸੀ ਜਿਸ ਕਾਰਨ ਸਬੰਧਿਤ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਜਾ ਸਕਿਆ | ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ 'ਚ ਪਤਾ ਲੱਗਿਆ ਹੈ ਕਿ ਗਿ੍ਫ਼ਤਾਰ ਕੀਤੇ ਗਏ ਗੁਰਦੇਵ ਸਿੰਘ ਦੇ ਪਾਕਿ ਬੈਠੇ ਤਸਕਰ ਖੋਡਰ ਨਾਂਅ ਦੇ ਤਸਕਰ ਨਾਲ ਸੰਪਰਕ ਸੀ ਤੇ ਗੁਰਦੇਵ ਸੋਨੂੰ ਦੀ ਇਸ ਕੰਮ 'ਚ ਮੇਜ਼ਰ ਨੇ ਮਦਦ ਕੀਤੀ | ਇਕ ਹੋਰ ਪ੍ਰਭਜੀਤ ਸਿੰਘ ਜੋ ਕਿ ਨਾਲ ਰਲ ਕੇ ਇਹ ਕੰਮ ਕੀਤਾ ਜਿਸ ਲਈ ਪ੍ਰਭਜੀਤ ਸਿੰਘ ਦੇ ਟਰੈਕਟਰ ਨੂੰ ਵਰਤਿਆ ਗਿਆ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਤਸਕਰਾਂ ਦਾ ਪੁਲਿਸ ਰਿਮਾਂਡ ਲਿਆ ਰਿਹਾ ਹੈ ਤੇ ਇਨ੍ਹਾਂ ਪਾਸੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ | ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਦਿਹਾਤੀ ਪੁਲਿਸ ਵਲੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ |

ਯੂ. ਈ. ਏ. ਨਾਲ ਨਵਿਆਏ ਜਾਣ ਵਾਲੇ ਹਵਾਈ ਸਮਝੌਤੇ 'ਚ ਅੰਮਿ੍ਤਸਰ ਹਵਾਈ ਅੱਡਾ ਸ਼ਾਮਿਲ ਕੀਤਾ ਜਾਵੇ

ਅੰਮਿ੍ਤਸਰ, 22 ਅਕਤੂਬਰ (ਰੇਸ਼ਮ ਸਿੰਘ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸ ਵਲੋਂ ਜਿੱਤ ਕੇ ਲੋਕ ਸਭਾ ਮੈਂਬਰ ਬਣੇ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਸਰਕਾਰ 'ਚ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਅੱਜ ਮੰਗ ਪੱਤਰ ਦੇ ਕੇ ਸ੍ਰੀ ਗੁਰੂ ਰਾਮਦਾਸ ਜੀ ...

ਪੂਰੀ ਖ਼ਬਰ »

ਮੇਅਰ ਕਮਿਸ਼ਨਰ ਵਲੋਂ ਲੇਖਾ ਵਿਭਾਗ ਦੀ ਅਚਨਚੇਤੀ ਚੈਕਿੰਗ

ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਸ਼ਿਕਾਇਤਾਂ ਕਰਕੇ ਚਰਚਾ ਵਿਚ ਆਉਣ ਵਾਲੇ ਨਗਰ ਨਿਗਮ ਦੇ ਲੇਖਾ ਵਿਭਾਗ ਦਾ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਅਚਨਚੇਤੀ ਨਿਰੀਖਣ ਕੀਤਾ | ਇਸ ਅਚਨਚੇਤੀ ਜਾਂਚ ...

ਪੂਰੀ ਖ਼ਬਰ »

ਨਵ-ਵਿਆਹੁਤਾ ਸੋਨੇ ਦੇ ਗਹਿਣੇ ਤੇ ਨਕਦੀ ਲੈ ਕੇ ਘਰੋਂ ਫ਼ਰਾਰ

ਚੱਬਾ, 22 ਅਕਤੂਬਰ (ਜੱਸਾ ਅਨਜਾਣ)-ਪੁਲਿਸ ਥਾਣਾ ਚਾਟੀਵਿੰਡ ਖੇਤਰ 'ਚ ਇਕ ਨਵ-ਵਿਆਹੁਤਾ ਵਲੋਂ ਸਹੁਰੇ ਪਰਿਵਾਰ ਘਰੋਂ ਸੋਨੇ ਦੇ ਗਹਿਣੇ, ਨਕਦੀ ਤੇ ਹੋਰ ਸਾਮਾਨ ਲੈ ਕੇ ਫ਼ਰਾਰ ਹੋਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਰਾਜੂ ਪੁੱਤਰ ਭਾਗੀ ਰਾਮ ਵਾਸੀ ਬਹੋੜੂ ਪੁਲ ਨੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਵਲੋਂ ਕਾਂਗਰਸੀ ਸ਼ਹਿਰੀ ਪ੍ਰਧਾਨ 'ਤੇ ਬਦਸਲੂਕੀ ਦੇ ਦੋਸ਼

ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਹਸਪਤਾਲ ਅਜਨਾਲਾ 'ਚ ਰਾਤ ਸਮੇਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਇਕ ਮਹਿਲਾ ਡਾਕਟਰ ਨੇ ਅਜਨਾਲਾ ਦੇ ਕਾਂਗਰਸੀ ਸ਼ਹਿਰੀ ਪ੍ਰਧਾਨ 'ਤੇ ਡਿਊਟੀ ਦੌਰਾਨ ਬਦਸਲੂਕੀ ਕਰਨ ਦੇ ਦੋਸ਼ ਲਗਾਏ ਹਨ ਤੇ ਇਸ ਦੇ ਗੁੱਸੇ ਵਿਚ ...

ਪੂਰੀ ਖ਼ਬਰ »

ਅਵਤਾਰ ਸਿੰਘ ਸੈਂਪਲਾ ਬਣੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ

ਅੰਮਿ੍ਤਸਰ, 22 ਅਕਤੂਬਰ (ਜ. ਸ. ਜੱਸ)-ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਅੱਜ ਇਕ ਆਦੇਸ਼ ਜਾਰੀ ਕਰਦਿਆਂ ਆਪਣੇ ਨਿੱਜੀ ਸਕੱਤਰ ਇੰਜੀ: ਸੁਖਮਿੰਦਰ ਸਿੰਘ (ਐਕਸੀਅਨ) ਦੀ ਥਾਂ 'ਤੇ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਨੂੰ ...

ਪੂਰੀ ਖ਼ਬਰ »

ਦੀ ਪਾਠਸ਼ਾਲਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀ ਬਾਜ਼ੀ

ਅੰਮਿ੍ਤਸਰ, 22 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਦੀ ਪਾਠਸ਼ਾਲਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਮੱਲਾਂ ਮਾਰੀਆਂ ਹਨ | ਇਸ ਸਬੰਧੀ ਪਿ੍ੰ: ਹਰਜੀਤ ਕੌਰ ਨੇ ਦੱਸਿਆ ਕਿ ਪਨਕਾਕ ਸੀਲਟ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਦੀ 50ਵੀਂ ਬਰਸੀ 27 ਨੂੰ

ਰਈਆ, 22 ਅਕਤੂਬਰ (ਸੁੱਚਾ ਸਿੰਘ ਘੁੰਮਣ)-20ਵੀਂ ਸਦੀ ਦੇ ਮਹਾਨ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ, ਜਿਨ੍ਹਾਂ ਨੇ ਅਰਦਾਸ ਦੀ ਮਹਾਨਤਾ ਦਰਸਾਉਣ ਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਅਤੇ ਪੰਜਾਬ ਤੋਂ ਬਾਹਰ ਰਹਿ ਗਏ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ 'ਚ ਸ਼ਾਮਿਲ ...

ਪੂਰੀ ਖ਼ਬਰ »

ਵਿਦੇਸ਼ ਤੋਂ ਗੁਰਸਿੱਖ ਬਣ ਕੇ ਪਿੰਡ ਪਹੁੰਚੇ ਸਤਿੰਦਰਪਾਲ ਸਿੰਘ ਦਾ 21 ਮੈਂਬਰੀ ਕਮੇਟੀ ਤੇ ਜਥਾ ਸਿਰਲੱਥ ਖ਼ਾਲਸਾ ਵਲੋਂ ਸਨਮਾਨ

ਸੁਲਤਾਨਵਿੰਡ, 22 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਸਥਿਤ ਗੁ: ਅਟਾਰੀ ਸਾਹਿਬ ਦੀ 21 ਮੈਂਬਰੀ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਨੰਬਰਦਾਰ ਦੇ ਲੜਕੇ ਸਤਿੰਦਰਪਾਲ ਸਿੰਘ ਜੋ ਕਿ ਪਿਛਲੇ ਸਮੇਂ ਪੜ੍ਹਾਈ ਲਈ ਇੰਗਲੈਂਡ ਗਿਆ, ਜਿੱਥੋਂ ਉਹ ਅੰਮਿ੍ਤ ਛੱਕ ...

ਪੂਰੀ ਖ਼ਬਰ »

ਦਾਤਾ ਬੰਦੀ ਛੋੜ ਸਕੂਲ ਦੇ ਵਿਦਿਆਰਥੀਆਂ ਨੂੰ ਧਾਰਮਿਕ ਯਾਤਰਾ ਕਰਵਾਈ

ਰਾਮ ਤੀਰਥ, 22 ਅਕਤੂਬਰ (ਧਰਵਿੰਦਰ ਸਿੰਘ ਔਲਖ)-ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਦਾਤਾ ਬੰਦੀ ਛੋੜ ਪਬਲਿਕ ਸਕੂਲ ਅੱਡਾ ਬਾਉਲੀ, ਰਾਮ ਤੀਰਥ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ...

ਪੂਰੀ ਖ਼ਬਰ »

ਹਲਕਾ ਦੱਖਣੀ ਦੇ ਕਾਂਗਰਸੀ ਵਰਕਰਾਂ ਦੀ ਹਮੇਸ਼ਾ ਹੀ ਬਾਂਹ ਫ਼ੜਾਂਗਾ : ਠੇਕੇਦਾਰ

ਅੰਮਿ੍ਤਸਰ, 22 ਅਕਤੂਬਰ (ਰੇਸ਼ਮ ਸਿੰਘ)-ਹਲਕਾ ਦੱਖਣੀ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਜਿਸ ਤਰ੍ਹਾਂ ਉਹ ਬਤੌਰ ਵਿਧਾਇਕ ਪਹਿਲਾਂ ਕਾਂਗਰਸੀ ਵਰਕਰਾਂ ਦੀ ਸਾਰ ਲੈਂਦੇ ਰਹੇ ਹਨ ਉਸੇ ਤਰ੍ਹਾਂ ਹੁਣ ਚੇਅਰਮੈਨ ਬਣ ਕੇ ਵੀ ...

ਪੂਰੀ ਖ਼ਬਰ »

ਪਿੰਡ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਨਿਰਪੱਖ ਹੋ ਕੇ ਕਰਾਂਗੇ : ਵਰਪਾਲ ਕਲਾਂ

ਚੱਬਾ, 22 ਅਕਤੂਬਰ (ਜੱਸਾ ਅਨਜਾਣ)-ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਵਰਪਾਲ ਕਲਾਂ ਦੇ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਦੇ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਸਰਪੰਚ ਕਸ਼ਮੀਰ ਸਿੰਘ ਨੇ ਹਲਕਾ ਵਿਧਾਇਕ ਤੇ ਰਾਜ ਮੰਤਰੀ ਤਰਸੇਮ ਸਿੰਘ ਡੀ. ਸੀ. ਦਾ ...

ਪੂਰੀ ਖ਼ਬਰ »

ਸਟੱਡੀ ਵੀਜ਼ੇ ਨਾਲ ਆਸਟ੍ਰੇਲੀਆ ਜਾਣ ਲਈ ਸਭ ਤੋਂ ਭਰੋਸਯੋਗ ਨਾਂਅ ਹੈ 'ਟੀਮ ਗਲੋਬਲ'

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਦਾ ਸੁਪਨਾ ਦੇਖਣ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਪਹਿਲੀ ਪਸੰਦ 'ਟੀਮ ਗਲੋਬਲ' ਇਮੀਗ੍ਰੇਸ਼ਨ ਗੁਰਦਾਸਪੁਰ ਹੈ | ਸੈਂਕੜੇ ਹੀ ਵਿਦਿਆਰਥੀਆਂ ਦੇ ਆਸਟੇ੍ਰਲੀਆ ਜਾਣ ਦੇ ਸੁਪਨੇ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਖਾਨਕੋਟ ਵਿਖੇ ਐਨ. ਸੀ. ਸੀ. ਦਾ 10 ਰੋਜ਼ਾ ਕੈਂਪ

ਮਾਨਾਂਵਾਲਾ, 22 ਅਕਤੂਬਰ (ਗੁਰਦੀਪ ਸਿੰਘ ਨਾਗੀ)-11 ਪੰਜਾਬ ਐਨ. ਸੀ. ਸੀ. ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਰਤਨਾਕਰ ਤਿ੍ਵੇਦੀ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਖਾਨਕੋਟ, ਅੰਮਿ੍ਤਸਰ ਵਿਖੇ ਐਨ.ਸੀ.ਸੀ ਦਾ 10 ਰੋਜ਼ਾ ਸੀ.ਏ. ਟੀ .ਸੀ. ਕੈਂਪ ਆਰੰਭ ...

ਪੂਰੀ ਖ਼ਬਰ »

ਸੁਖਬੀਰ, ਮਜੀਠੀਆ ਵਲੋਂ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਸਦਕਾ ਅਕਾਲੀ ਦਲ ਦੀ ਸੂਬੇ 'ਚ ਚੜ੍ਹਤ ਬਰਕਰਾਰ-ਜਸਪਾਲ, ਸੋਨਾ ਭੋਆ

ਜੇਠੂਵਾਲ, 22 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਮਾਝਾ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਜਸਪਾਲ ਸਿੰਘ ਭੋਆ ਤੇ ਪੰਚ ਗੁਰਭੇਜ ਸਿੰਘ ਸੋਨਾ ਭੋਆ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹਲਕਾ ਮਜੀਠਾ ਦੇ ...

ਪੂਰੀ ਖ਼ਬਰ »

ਨਵੋਦਿਆ ਕ੍ਰਾਂਤੀ ਪਰਿਵਾਰ ਵਲੋਂ 6 ਅਧਿਆਪਕ ਸਨਮਾਨਿਤ

ਅੰਮਿ੍ਤਸਰ, 22 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਵਿਸ਼ਵ ਅਧਿਆਪਕ ਦਿਵਸ ਦੇ ਸਬੰਧ 'ਚ ਨਵੋਦਿਆ ਕ੍ਰਾਂਤੀ ਪਰਿਵਾਰ ਅੰਮਿ੍ਤਸਰ ਵਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਅਤੇ ਸਿੱਖਿਆ ਦੇ ਖੇਤਰ 'ਚ ਨਵੀਆਂ ਪਿਰਤਾਂ ਪਾਉਣ ਵਾਲੇ ਸਮਰਪਿਤ 6 ...

ਪੂਰੀ ਖ਼ਬਰ »

ਮਾਮਲਾ ਲੜਕੀ ਵਲੋਂ ਖ਼ੁਦਕੁਸ਼ੀ ਦਾ

ਚੇਤਨਪੁਰਾ, 22 ਅਕਤੂਬਰ (ਮਹਾਂਬੀਰ ਸਿੰਘ ਗਿੱਲ)-ਥਾਣਾ ਝੰਡੇਰ ਅਧੀਨ ਪੈਂਦੇ ਨਗਰ ਚੇਤਨਪੁਰਾ ਦੀ ਵਸਨੀਕ ਲੜਕੀ ਰਾਜਬੀਰ ਕੌਰ ਪੁੱਤਰੀ ਗੁਰਨਾਮ ਸਿੰਘ ਉਮਰ 28 ਸਾਲ ਵਲੋਂ ਬੀਤੇ ਦਿਨੀਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ | ਲੜਕੀ ...

ਪੂਰੀ ਖ਼ਬਰ »

ਮੇਅਰ-ਕਮਿਸ਼ਨਰ ਵਲੋਂ ਸਟਰੀਟ ਲਾਈਟ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਬੈਠਕ

ਅੰਮਿ੍ਤਸਰ 22 ਅਕਤੂਬਰ (ਹਰਮਿੰਦਰ ਸਿੰਘ)-ਤਿਉਹਾਰਾਂ ਨੂੰ ਲੈ ਕੇ ਗੁਰੂ ਨਗਰੀ ਦੀਆਂ ਸਾਰੀਆਂ ਹੀ ਸਟਰੀਟ ਲਾਈਟਾਂ ਨੂੰ ਜਗਾਉਣ ਸਬੰਧੀ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਸਟਰੀਟ ਲਾਈਟ ਵਿਭਾਗ ਤੇ ਅਧਿਕਾਰੀਆਂ ਨਾਲ ਬੈਠਕ ਕੀਤੀ | ...

ਪੂਰੀ ਖ਼ਬਰ »

ਅੰਮਿ੍ਤਸਰ ਪੁੱਜੇ ਰਾਜਦੂਤਾਂ ਦਾ ਹਵਾਈ ਅੱਡੇ 'ਤੇ ਭਰਵਾਂ ਸਵਾਗਤ

ਰਾਜਾਸਾਂਸੀ, 22 ਅਕਤੂਬਰ (ਹਰਦੀਪ ਸਿੰਘ ਖੀਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨਾਲ ਸਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ 'ਤੇ ਵੱਖ-ਵੱਖ ਦੇਸ਼ਾਂ ਤੋਂ ਪੁੱਜੇ ...

ਪੂਰੀ ਖ਼ਬਰ »

ਮਜੀਠੀਆ, ਸਿਵੀ, ਗਿੱਲ, ਮਜੀਠਾ ਸਿਆਲਕਾ ਤੇ ਹੋਰ ਆਗੂਆਂ ਵਲੋਂ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ 'ਤੇ ਸੰਗਤਾਂ ਨੂੰ ਵਧਾਈਆਂ

ਜੇਠੂਵਾਲ, 22 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗੰ੍ਰਥੀ ਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਮਨਾਏ ਜਨਮ ਦਿਹਾੜੇ 'ਤੇ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਜਿਨਾਂ ਵਿਚ ਹਲਕਾ ਮਜੀਠਾ ਦੇ ਵਿਧਾਇਕ ਤੇ ਸਾਬਕਾ ...

ਪੂਰੀ ਖ਼ਬਰ »

ਵਿਦਿਆਰਥੀ ਸਮਾਂ ਨਾ ਗਵਾਉਂਦੇ ਹੋਏ ਅਪਲਾਈ ਕਰ ਸਕਦੇ ਹਨ ਕੈਨੇਡਾ ਦਾ ਵੀਜ਼ਾ

ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਪੰਜਾਬ ਦੇ ਨੌਜਵਾਨਾਂ ਦੀ ਕੈਨੇਡਾ ਜਾਣ ਦੀ ਖਿੱਚ ਵਧਦੀ ਜਾ ਰਹੀ ਹੈ | ਇਸ ਸਬੰਧੀ ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਦੇ ਡਾਇਰੈਕਟਰ ਤੇ ਵੀਜ਼ਾ ਮਾਹਿਰ ਜੇ.ਪੀ. ਸਿੰਘ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਚੋਣ ਨਤੀਜਿਆਂ ਦੇ ਇੰਤਜ਼ਾਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ 5 ਹਜ਼ਾਰ ਬੱਚਿਆਂ ਨੇ ਕੀਤੇ ਜਪੁਜੀ ਸਾਹਿਬ ਦੇ ਪਾਠ

ਅੰਮਿ੍ਤਸਰ, 22 ਅਕਤੂਬਰ (ਵਿ:ਪ੍ਰ)-ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਗੁਰਬਾਣੀ ਜਾਪ ਨਾਲ ਜੋੜਨ ਦਾ ਇਕ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਪੁਰੀ ਕੋਲ ਗੁ: ਸ਼ਹੀਦਾਂ ਸਾਹਿਬ ਦੇ ਬਾਹਰ ਅੰਦਰੂਨੀ ਪੁਲ ਬਣਾਉਣ ਦੀ ਮੰਗ ਮਲਿਕ ਨੇ ਰੱਖੀ

ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਭਾਰਤੀ ਸੱਭਿਆਚਰਕ ਸਬੰਧ ਪ੍ਰੀਸ਼ਦ (ਆਈ. ਸੀ. ਸੀ. ਆਰ.) ਦੇ ਸੱਦੇ 'ਤੇ ਭਾਰਤ ਵਿਚ ਵੱਖ-ਵੱਖ ਮੁਲਕਾਂ ਦੇ ਰਾਜਦੂਤਾਂ ਦੀ ਅਗਵਾਈ ਕਰਦੇ ਹੋਏ ਅੰਮਿ੍ਤਸਰ ਪੁੱਜੇ ਹਰਦੀਪ ...

ਪੂਰੀ ਖ਼ਬਰ »

ਇੰਟਰਨੈਸ਼ਨਲ ਫ਼ਤਿਹ ਅਕੈਡਮੀ ਜੰਡਿਆਲਾ ਗੁਰੂ ਨੇ ਫੈਂਸਿੰਗ ਮੁਕਾਬਲੇ 'ਚ ਜਿੱਤੇ 15 ਤਮਗੇ

ਜੰਡਿਆਲਾ ਗੁਰੂ, 22 ਅਕਤੂਬਰ (ਰਣਜੀਤ ਸਿੰਘ ਜੋਸਨ)-ਹਾਲ ਹੀ ਵਿਚ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਟੂਰਨਾਮੈਂਟਾਂ 'ਚ ਇੰਟਰਨੈਸ਼ਨਲ ਫ਼ਤਹਿ ਅਕੈਡਮੀ ਜੰਡਿਆਲਾ ਗੁਰੂ ਦੇ ਲੜਕੇ ਤੇ ਲੜਕੀਆਂ ਨੇ ਰਾਜ ਪੱਧਰੀ ਫੈਂਸਿੰਗ ਪ੍ਰਤੀਯੋਗਿਤਾ 'ਚੋਂ ਵੱਖ-ਵੱਖ 15 ਤਮਗੇ ਹਾਸਲ ...

ਪੂਰੀ ਖ਼ਬਰ »

ਗੰਨਾ ਉਤਪਾਦਕਾਂ ਦੀਆਂ ਮੰਗਾਂ ਮਨਵਾਉਣ ਲਈ ਸੂਬਾ ਪੱਧਰੀ ਕਾਨਫਰੰਸ ਭਲਕੇ -ਡਾ: ਸਤਨਾਮ

ਅਜਨਾਲਾ, 22 ਅਕਤੂਬਰ (ਐਸ. ਪ੍ਰਸ਼ੋਤਮ)-ਗੰਨਾ ਐਕਸ਼ਨ ਕਮੇਟੀ ਪੰਜਾਬ ਵਲੋਂ ਸਹਿਕਾਰੀ ਖੰਡ ਮਿੱਲ ਭਲਾ ਪਿੰਡ ਅਜਨਾਲਾ ਵੱਲ ਗੰਨਾ ਉਤਪਾਦਕਾਂ ਦਾ ਪਿਛਲੇ ਸਾਲ ਦਾ 7 ਕਰੋੜ ਰੁਪਏ ਸਮੇਤ ਪੰਜਾਬ ਦੀਆਂ 9 ਸਹਿਕਾਰੀ ਖੰਡ ਮਿੱਲਾਂ ਵੱਲ 109 ਕਰੋੜ ਰੁਪਏ ਅਤੇ 7 ਨਿੱਜੀ ਖੰਡ ਮਿੱਲਾਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਤਰਸਿੱਕਾ ਨੇ ਸਕੂਲਾਂ 'ਚ ਜਾਗਰੂਕਤਾ ਕੈਂਪ ਲਾਏ

ਤਰਸਿੱਕਾ, 22 ਅਕਤੂਬਰ (ਅਤਰ ਸਿੰਘ ਤਰਸਿੱਕਾ)-ਖੇਤੀਬਾੜੀ ਵਿਭਾਗ ਤਰਸਿੱਕਾ ਨੇ ਪ੍ਰਦੂਸ਼ਨ ਖ਼ਤਮ ਕਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਬੋਵਾਲ ਤੇ ਸਰਕਾਰੀ ਐਲੀਮੈਂਟਰੀ ਸਕੂਲ ਜੋਧਾਨਗਰੀ 'ਚ ਡਾ: ਦਲਬੀਰ ਸਿੰਘ ਛੀਨਾ ਮੁੱਖ ਖੇਤੀਬਾੜੀ ਅਫ਼ਸਰ ਅੰਮਿ੍ਤਸਰ ਤੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 7ਵੀਂ ਨੈਸ਼ਨਲ ਰੋਕਿਟ ਬਾਲ ਚੈਂਪੀਅਨਸ਼ਿਪ ਸਮਾਪਤ

ਬਾਬਾ ਬਕਾਲਾ ਸਾਹਿਬ, 22 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰੂ ਤੇਗ ਬਹਾਦਰ ਸਟੇਡੀਅਮ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤਸਰ ਰੂਰਲ ਦਿਹਾਤੀ, ਟ੍ਰੈਫਿਕ ਸੜਕ ਸੁਰੱਖਿਆ ਆਰਗੇਨਾਈਜੇਸ਼ਨ ...

ਪੂਰੀ ਖ਼ਬਰ »

ਮਾਤਾ ਜਸਬੀਰ ਕੌਰ ਸਠਿਆਲਾ ਵਲੋਂ ਐੱਸ.ਐੱਸ.ਪੀ ਦਿਹਾਤੀ ਪਾਸੋਂ ਇਨਸਾਫ਼ ਦੀ ਮੰਗ

ਸਠਿਆਲਾ, 22 ਅਕਤੂਬਰ (ਜਗੀਰ ਸਿੰਘ ਸਫਰੀ)-ਕਸਬਾ ਸਠਿਆਲਾ ਦੀ ਮਾਤਾ ਜਸਬੀਰ ਕੌਰ ਵਲੋਂ ਪੰਜਾਬ ਪੁਲਿਸ ਦਿਹਾਤੀ ਦੇ ਐੱਸ.ਐੱਸ.ਪੀ. ਪਾਸੋਂ ਇਨਸਾਫ ਦੀ ਮੰਗ ਕਰਨ ਬਾਰੇ ਖ਼ਬਰ ਹੈ | ਇਸ ਬਾਰੇ ਮਾਤਾ ਜਸਬੀਰ ਕੌਰ ਨੇ ਲਿਖਤੀ ਦਰਖਾਸਤ ਐੱਸ.ਐੱਸ.ਪੀ. ਦਿਹਾਤੀ, ਡੀ.ਆਈ.ਜੀ ਬਾਰਡਰ ...

ਪੂਰੀ ਖ਼ਬਰ »

ਗਰੀਬ ਪਰਿਵਾਰ ਨੇ ਪੁਲਿਸ 'ਤੇ ਧੱਕੇਸ਼ਾਹੀ ਕਰਨ ਦੇ ਲਗਾਏ ਦੋਸ਼

ਲੋਪੋਕੇ, 22 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਸਰਹੱਦੀ ਪਿੰਡ ਵੈਹਰਾ ਦੇ ਗਰੀਬ ਪਰਿਵਾਰ ਨੇ ਪੁਲਿਸ 'ਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਚਰਨਜੀਤ ਸਿੰਘ ਤੇ ਉਸ ਦੀ ਪਤਨੀ ਕਸ਼ਮੀਰ ਕੌਰ ਪਿੰਡ ਵੇਹਰਾ ਨੇ ਪੁਲਿਸ ਥਾਣਾ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਰਮਦਾਸ, 22 ਅਕਤੂਬਰ (ਜਸਵੰਤ ਸਿੰਘ ਵਾਹਲਾ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ ਨੂੰ ਸਮਰਪਿਤ 25ਵਾਂ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ (ਭਾਈ ਸੁੱਖਾ) ਰਮਦਾਸ ਵਿਖੇ ਸੇਵਕ ਜਥਾ ਇਸ਼ਨਾਨ ਰਮਦਾਸ, ਭਾਈ ਸਵਿੰਦਰ ਸਿੰਘ ਡੁਬਈ ...

ਪੂਰੀ ਖ਼ਬਰ »

ਹਲਕੇ 'ਚੋਂ ਲੰਘਦੀਆਂ ਅਤਿ ਖ਼ਸਤਾ ਹਾਲਤ ਮੁੱਖ ਸੜਕਾਂ ਦੀ ਸ਼ਤਾਬਦੀ ਸਮਾਗਮਾਂ ਕਰਕੇ ਸੁਣੀ ਜਾਣ ਲੱਗੀ

ਅਜਨਾਲਾ, 22 ਅਕਤੂਬਰ (ਐਸ. ਪ੍ਰਸ਼ੋਤਮ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸ਼ਤਾਬਦੀ ਸਮਾਰੋਹਾਂ ਨੂੰ ਮੁੱਖ ਰੱਖ ਕੇ ਪਹਿਲੀ ਪਾਤਿਸ਼ਾਹੀ ਦੇ ਇਤਿਹਾਸਕ ਗੁਰਦੁਆਰਿਆਂ ਡੇਰਾ ਬਾਬਾ ਨਾਨਕ ਤੱਕ ਸਜਾਏ ਜਾ ਰਹੇ ਸ਼ਰਧਾ ਨਾਲ ਮਹਾਨ ਨਗਰ ਕੀਰਤਨ ਸਹਿਬਾਨਾਂ 'ਚ ਸ਼ਾਮਿਲ ਹੋ ...

ਪੂਰੀ ਖ਼ਬਰ »

ਪੰਜਾਬ ਅੰਦਰ ਇਕ ਹਫ਼ਤੇ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦੀ ਗਿਣਤੀ 4036 ਤੱਕ ਪਹੁੰਚੀ

ਜਸਪਾਲ ਸਿੰਘ ਢਿੱਲੋਂ ਪਟਿਆਲਾ, 22 ਅਕਤੂਬ P ਭਾਵੇਂ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਸਬੰਧੀ ਵੱਖ ਵੱਖ ਮਾਧਿਅਮਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਬਹੁਤ ਸਾਰੇ ਉਹ ਲੋਕ ਜੋ ਉਲੰਘਣਾ ਕਰਦੇ ਹਨ, ਵਿਰੁੱਧ ਕਾਰਵਾਈ ਨਹੀਂ ਹੁੰਦੀ, ਉਹ ਮੁੜ ਉਲੰਘਣਾਵਾਂ ਦੇ ...

ਪੂਰੀ ਖ਼ਬਰ »

ਬੇਕਾਬੂ ਕੈਂਟਰ ਨੇ ਪੁਲਿਸ ਮੁਲਾਜ਼ਮਾਂ ਨੂੰ ਮਾਰੀ ਟੱਕਰ

ਬਿਆਸ, 22 ਅਕਤੂਬਰ (ਪਰਮਜੀਤ ਸਿੰਘ ਰੱਖੜਾ)-ਦਰਿਆ ਬਿਆਸ ਨੇੜੇ ਅੰਮਿ੍ਤਸਰ ਤੋਂ ਜਲੰਧਰ ਦੀ ਤਰਫ਼ ਜਾ ਰਹੇ ਬੇਕਾਬੂ ਕੈਂਟਰ ਚਾਲਕ ਵਲੋਂ ਕਥਿਤ ਤੌਰ 'ਤੇ ਤੇਜ ਰਫ਼ਤਾਰੀ ਨਾਲ ਮੋਟਰਸਾਈਕਲ ਸਵਾਰ ਪੁਲਿਸ ਮੁਲਾਜ਼ਮਾਂ ਨੂੰ ਟੱਕਰ ਮਾਰਨ ਉਪਰੰਤ ਵੀ ਸੰਭਲਿਆ ਨਾ ਗਿਆ ਤਾਂ ਉਹ ...

ਪੂਰੀ ਖ਼ਬਰ »

ਦਿਲਸੇਰ ਸਿੰਘ ਵਲੋਂ ਸੋਹੀਆ ਖੁਰਦ 'ਚ ਗਰਾਊਾਡ ਦੀ ਚਾਰਦੀਵਾਰੀ ਦਾ ਉਦਘਾਟਨ

ਜੇਠੂਵਾਲ, 22 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ ਦੇ ਵਿਧਾਇਕ ਤਰਸੇਮ ਸਿੰਘ ਡੀ ਸੀ ਦੇ ਸਪੁੱਤਰ ਦਿਲਸੇਰ ਸਿੰਘ ਨੇ ਪਿੰਡ ਸੋਹੀਆ ਖੁਰਦ ਵਿਖੇ ਗਰਾਊਾਡ ਦੀ ਨਵੀਂ ਉਸਾਰੀ ਚਾਰ ਦੀਵਾਰੀ ਦਾ ਉਦਘਾਟਨ ਕਰਨ ਮੌਕੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਪਿੰਡਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਜੇਠੂਵਾਲ ਵਿਖੇ ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਸ਼ਰਧਾਂਜਲੀ

ਜੇਠੂਵਾਲ, 22 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਜੀ ਟੀ ਰੋਡ 'ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ ਵਿਖੇ ਪੁਲਿਸ ਵਿਭਾਗ ਦੇ ਡਿਊਟੀ ਦੌਰਾਨ ਸ਼ਹੀਦ ਹੋਏ ਕਰਮਚਾਰੀਆਂ ਨੂੰ ਡੀ. ਐਸ. ਪੀ. ਬਲਜੀਤ ਸਿੰਘ, ਪਿੰ੍ਰਸੀਪਲ ਕੰਵਲਜੀਤ ...

ਪੂਰੀ ਖ਼ਬਰ »

ਚੋਰੀ ਕੀਤੇ ਟਰੈਕਟਰ ਟਰਾਲੀ ਸਮੇਤ ਇਕ ਕਾਬ

ਤਰਸਿੱਕਾ, 22 ਅਕਤੂਬਰ (ਅਤਰ ਸਿੰਘ ਤਰਸਿੱਕਾ)-ਥਾਣਾ ਤਰਸਿੱਕਾ ਦੀ ਪੁਲਿਸ ਪਾਰਟੀ ਨੇ ਚੋਰੀ ਕੀਤੇ ਇਕ ਅਰਜਨ 555 ਮਾਡਲ 2019 ਨੰਬਰ ਪੀ.ਬੀ. 02 ਡੀ.ਯੂ. 8138 ਟਰੈਕਟਰ ਤੇ ਟਰਾਲੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਦ ਕਿ ਉਸ ਦਾ ਦੂਸਰਾ ਸਾਥੀ ਭੱਜਣ 'ਚ ਕਾਮਯਾਬ ਹੋ ਗਿਆ | ਸਬ ...

ਪੂਰੀ ਖ਼ਬਰ »

ਟਰੂਡੋ ਸਰਕਾਰ ਹੇਠ ਕੈਨੇਡਾ ਵਿਕਾਸ ਤੇ ਪ੍ਰਗਤੀ ਦਾ ਇਕ ਹੋਰ ਅਧਿਆਇ ਸਿਰਜੇਗਾ-ਛੀਨਾ

ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਨੇ ਲਿਬਰਲ ਪਾਰਟੀ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਕੈਨੇਡਾ ਵਿਖੇ ਮੁੜ ਦੂਜੀ ਵਾਰ ਸਰਕਾਰ ਬਣਨ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ | ਟਰੂਡੋ ਜੋ ਕਿ ਸਿੱਖਾਂ ਦੇ ਮਿੱਤਰ ਵਜੋਂ ਜਾਣੇ ਜਾਂਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX