ਤਾਜਾ ਖ਼ਬਰਾਂ


ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  11 minutes ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  31 minutes ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ
. . .  40 minutes ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  55 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 1 hour ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 2 hours ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 2 hours ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  58 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 3 hours ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 3 hours ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 3 hours ago
ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਖੰਨਾ ਦੇ ਰੋਟਰੀ ਭਵਨ ਨੂੰ ਤੋੜ ਦਿੱਤਾ ਗਿਆ, ਜਿਸ ਕਰਕੇ ਕਾਫੀ ਹੰਗਾਮਾ ਹੋਇਆ। ਇਹ ਰੋਟਰੀ ਭਵਨ ਵਕਫ਼ ਬੋਰਡ ਦੀ ਜ਼ਮੀਨ 'ਤੇ ਬਣਿਆ...
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 4 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 4 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 4 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 5 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 5 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 5 hours ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 7 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 7 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 7 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 7 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  about 1 hour ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  about 1 hour ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  about 1 hour ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  about 1 hour ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  4 minutes ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  10 minutes ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  26 minutes ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  42 minutes ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  about 1 hour ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਤਰਨਤਾਰਨ

ਰਾਤ ਸਮੇਂ ਰੰਜਿਸ਼ ਦੇ ਤਹਿਤ ਹਮਲਾ ਕਰਕੇ ਕੱਲ੍ਹਾ ਪਿੰਡ ਦੀ ਇਕ ਔਰਤ ਤੇ ਨੌਜਵਾਨ ਨੂੰ ਕੀਤਾ ਗੰਭੀਰ ਜ਼ਖ਼ਮੀ

ਖਡੂਰ ਸਾਹਿਬ, 22 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਨੇੜਲੇ ਪਿੰਡ ਕੱਲ੍ਹਾ ਦੇ ਵਸਨੀਕ ਸ਼ਮਸ਼ੇਰ ਸਿੰਘ ਸ਼ੇਰਾ ਪੁੱਤਰ ਤਰਸੇਮ ਸਿੰਘ ਨੇ ਦੱਸਿਆ ਕਿ ਸਾਡੇ ਚਾਚੇ ਸਰਬਜੀਤ ਸਿੰਘ ਸ਼ੱਬਾ ਪੁੱਤਰ ਪਿਆਰਾ ਸਿੰਘ ਤੇ ਉਸ ਦੇ ਲੜਕੇ ਹਰਪ੍ਰੀਤ ਸਿੰਘ ਹੈਪੀ, ਜਗਜੀਤ ਸਿੰਘ ਅਤੇ ਕੁਝ ਅਣਪਛਾਤੇ ਵਿਅਕਤੀ ਨੇ ਰੰਜਿਸ਼ ਦੇ ਤਹਿਤ ਸਾਡੇ ਘਰ ਦੇ ਗੇਟ ਅੱਗੇ ਮੇਰੇ ਗਲ ਪੈ ਗਏ ਤਾਂ ਮੈਨੂੰ ਛਡਾਉਣ ਲਈ ਜਦੋਂ ਮੇਰੀ ਮਾਤਾ ਜਸਵੰਤ ਕੌਰ ਪਤਨੀ ਤਰਸੇਮ ਸਿੰਘ ਅਤੇ ਮੇਰੇ ਦੂਜੇ ਚਾਚੇ ਦਾ ਲੜਕਾ ਗੁਰਭੇਜ ਸਿੰਘ ਭਾਗਾ ਅੱਗੇ ਆਏ ਤਾਂ ਉਕਤ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਉਪਰ ਵੀ ਵਾਰ ਕਰ ਦਿੱਤੇ, ਜਿਸ ਦੌਰਾਨ ਮੇਰੀ ਮਾਤਾ ਜਸਵੰਤ ਕੌਰ ਅਤੇ ਗੁਰਭੇਜ ਸਿੰਘ ਦੇ ਗੰਭੀਰ ਸੱਟਾਂ ਲੱਗ ਗਈਆਂ ਅਤੇ ਮੈਂ ਭੱਜ ਕੇ ਜਾਨ ਬਚਾਈ, ਪਰ ਏਨਾ ਕੁਝ ਕਰਨ ਦੇ ਬਾਵਜੂਦ ਵੀ ਉਕਤ ਵਿਅਕਤੀ ਫਿਰ ਮੈਨੂੰ ਮਾਰਨ ਦੀ ਨੀਅਤ ਨਾਲ ਸਾਡੇ ਘਰ ਉਪਰ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ, ਜਿਸ ਦੀ ਅਸੀਂ ਸਬੰਧਤ ਪੁਲਿਸ ਚੌਕੀ ਕੰਗ ਵਿਖੇ ਲਿਖਤੀ ਦਰਖਾਸਤ ਦਿੱਤੀ ਹੈ ਅਤੇ ਗੰਭੀਰ ਜ਼ਖ਼ਮੀਆਂ ਨੂੰ ਸਬ ਡਵੀਜਨਲ ਹਸਪਤਾਲ ਖਡੂਰ ਸਾਹਿਬ ਵਿਖੇ ਇਲਾਜ ਲਈ ਭਰਤੀ ਕਰਵਾਇਆ ਹੈ | ਇਸ ਮੌਕੇ ਪੀੜਤ ਧਿਰ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਕੋਲੋਂ ਇਨਸਾਫ਼ ਦੀ ਮੰਗ ਕੀਤੀ | ਇਸ ਮੌਕੇ ਦੂਜੀ ਧਿਰ ਦੇ ਸਰਬਜੀਤ ਸਿੰਘ ਨਾਲ ਰਾਬਤਾ ਕਰਨ 'ਤੇ ਉਨ੍ਹਾਂ ਕਿਹਾ ਕਿ ਸ਼ਮਸ਼ੇਰ ਸਿੰਘ ਸ਼ੇਰੇ ਨੇ ਸਾਡੇ ਘਰ ਉੱਪਰ ਹਮਲਾ ਕੀਤਾ ਅਤੇ ਸਾਡੇ ਘਰ ਦਾ ਬਹੁਤ ਨੁਕਸਾਨ ਕੀਤਾ ਹੈ | ਜਦੋਂ ਕਿ ਸਾਡੇ ਉਪਰ ਲਗਾਏ ਇਲਜਾਮ ਝੂਠੇ ਹਨ, ਜਿਸ ਦੀ ਅਸੀਂ ਪੁਲਿਸ ਚੌਾਕੀ ਕੰਗ ਵਿਖੇ ਲਿਖਤੀ ਦਰਖਾਸਤ ਦਿੱਤੀ ਹੈ | ਇਸ ਮੌਕੇ ਪੁਲਿਸ ਚੌਾਕੀ ਕੰਗ ਦੇ ਇੰਚਾਰਜ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਦੀ ਪੜਤਾਲ ਕਰਕੇ ਬਣਦੀ ਕਾਰਵਾਈ ਕਰ ਦਿੱਤੀ ਜਾਵੇਗੀ |

ਰਣਦੀਪ ਸਰਾਏ ਦੀ ਲਗਾਤਾਰ ਦੂਜੀ ਵਾਰ ਜਿੱਤ ਪੂਰੇ ਪੰਜਾਬੀਆਂ ਦੀ ਜਿੱਤ ਹੈ-ਊਧਮ ਸਿੰਘ, ਐਡ: ਮੱਟੂ

ਤਰਨ ਤਾਰਨ, 22 ਅਕਤੂਬਰ (ਲਾਲੀ ਕੈਰੋਂ)¸ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਲਿਬਰਲ ਪਾਰਟੀ ਦੇ ਸੈਂਟਰਲ ਸਰੀ ਤੋਂ ਵੱਡੀ ਲੀਡ ਨਾਲ ਜੇਤੂ ਰਹੇ ਪੰਜਾਬੀ ਉਮੀਦਵਾਰ ਰਣਦੀਪ ਸਿੰਘ ਸਰਾਏਾ ਦੀ ਜਿੱਤ ਤੇ ਉਸ ਦੇ ਸਮਰਥਕਾਂ ਚੋਂ ਪ੍ਰਧਾਨ ਊਧਮ ਸਿੰਘ ...

ਪੂਰੀ ਖ਼ਬਰ »

60 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਸ਼ਰਾਏ ਅਮੲਨਤ ਖਾਂ, 22 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਜ਼ਿਲ੍ਹਾ ਤਰਨ ਤਾਰਨ ਦੇ ਪੁਲਿਸ ਮੁਖੀ ਸ੍ਰੀ ਧਰੁਵ ਦਾਹੀਆ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ...

ਪੂਰੀ ਖ਼ਬਰ »

310 ਗ੍ਰਾਮ ਹੈਰੋਇਨ ਤੇ 17 ਲੱਖ 40 ਹਜ਼ਾਰ ਰੁਪਏ ਸਮੇਤ ਦੋ ਵਿਅਕਤੀ ਕਾਬੂ

ਝਬਾਲ, 22 ਅਕਤੂਬਰ (ਸੁਖਦੇਵ ਸਿੰਘ)-ਥਾਣਾ ਝਬਾਲ ਅਧੀਨ ਆਉਂਦੇ ਪਿੰਡ ਬਘਿਆੜੀ ਨੇੜਿਓਾ ਲੰਘਦੇ ਸੂਏ ਦੇ ਪੁਲ ਤੇ ਪੁਲਿਸ ਪਾਰਟੀ ਦੇ ਨਾਕੇ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ 310 ਗ੍ਰਾਮ ਹੈਰੋਇਨ ਤੇ 17 ਲੱਖ 40 ਹਜ਼ਾਰ ਦੀ ਨਗਦੀ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜਸਟਿਨ ਟਰੂਡੋ ਤੇ ਜਗਮੀਤ ਸਿੰਘ ਦੀ ਜਿੱਤ ਪੰਜਾਬੀਆਂ ਨੂੰ ਇੰਝ ਲੱਗੀ ਜਿਵੇਂ ਪੰਜਾਬ ਜਿੱਤਿਆ ਹੋਵੇ

ਤਰਨ ਤਾਰਨ, 22 ਅਕਤੂਬਰ (ਲਾਲੀ ਕੈਰੋਂ)¸ਕੈਨੇਡਾ ਦੀਆਂ ਹੋਈਆਂ ਫੈਡਰਲ ਚੋਣਾਂ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਤੇ ਜਗਮੀਤ ਸਿੰਘ ਵਲੋਂ ਪ੍ਰਾਪਤ ਕੀਤੀ ਗਈ ਵੱਡੀ ਜਿੱਤ ਨਾਲ ਜਿੱਥੇ ਕੈਨੇਡਾ ਵੱਸਦੇ ਟਰੂਡੋ ਸਮਰਥਕ ਪੰਜਾਬੀ ਭਾਈਚਾਰੇ ਦੇ ਖੁਸ਼ੀ ...

ਪੂਰੀ ਖ਼ਬਰ »

ਹਰੀਕੇ ਬਰਡ ਸੈਂਚਰੀ ਦੀ ਜ਼ਮੀਨ 'ਤੇ ਕਬਜ਼ਾ ਕਰ ਰਿਹਾ ਵਿਅਕਤੀ ਟਰੈਕਟਰ ਛੱਡ ਕੇ ਫ਼ਰਾਰ

ਹਰੀਕੇ ਪੱਤਣ, 22 ਅਕਤੂਬਰ (ਸੰਜੀਵ ਕੁੰਦਰਾ)-ਹਰੀਕੇ ਬਰਡ ਸੈਂਚਰੀ ਦੀ ਜ਼ਮੀਨ 'ਤੇ ਕਬਜਾ ਕਰ ਰਹੇ ਇਕ ਵਿਅਕਤੀ ਖਿਲਾਫ਼ ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਨੇ ਮਾਮਲਾ ਦਰਜ ਕੀਤਾ ਹੈ | ਕਬਜਾ ਕਰ ਰਿਹਾ ਵਿਅਕਤੀ ਟਰੈਕਟਰ ਛੱਡ ਕੇ ਫਰਾਰ ਹੋ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਅੱਜ ਤੋਂ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਸੰਗਤਾਂ ਨੂੰ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਕਥਾ ਰਾਹੀਂ ਨਿਹਾਲ ਕਰਨਗੇ

ਫਤਿਆਬਾਦ, 22 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਗੁਰੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰੂ ਜੀ ਦੇ ਪਿਤਾ ਪੁਰਖੀ ਨਗਰ ਪੱਠੇਵਿੰਡਪੁਰ ਡੇਹਰਾ ਸਾਹਿਬ ਲੁਹਾਰ ਵਿਖੇ 1, 2, 3 ਨਵੰਬਰ ਨੂੰ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿਚ ਅੱਜ ਤੋਂ 31 ...

ਪੂਰੀ ਖ਼ਬਰ »

ਫੌਜ, ਪੁਲਿਸ ਅਤੇ ਕਲਰਕਾਂ ਦੀ ਭਰਤੀ ਲਈ ਸਿਖਲਾਈ ਕੈਂਪ ਜਾਰੀ

ਖਡੂਰ ਸਾਹਿਬ, 22 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਕਾਰ ਸੇਵਾ ਖਡੂਰ ਸਾਹਿਬ ਦੀ ਅਗਵਾਈ ਵਿਚ ਚਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਦੇ ਕੈਰੀਅਰ ਐਾਡ ਕੋਰਸਿਜ਼ ਇੰਸਟੀਚਿਊਟ ਵਲੋਂ ਲੜਕਿਆਂ ਦੀ ਕੇਂਦਰੀ ਸੁਰੱਖਿਆ ਬਲਾਂ ਵਿਚ ਸਬ-ਇੰਸਪੈਕਟਰਾਂ ਅਤੇ ਹੈਡ ਕਾਂਸਟੇਬਲਾਂ ਦੀ ...

ਪੂਰੀ ਖ਼ਬਰ »

ਸਕੂਲ ਦੇ ਬੱਚਿਆਂ ਨੂੰ ਬੈਂਕ ਦਾ ਟੂਰ ਲਵਾ ਕੇ ਬੈਂਕ ਦੇ ਕੰਮਾਂ ਤੋਂ ਜਾਣੂ ਕਰਵਾਇਆ

ਤਰਨ ਤਾਰਨ, 22 ਅਕਤੂਬਰ (ਜੋਸ਼ੀ)-ਭਾਈ ਗੁਰਦਾਸ ਅਕੈਡਮੀ ਵਿਖੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕੋਈ ਨਾ ਕੋਈ ਸਕੂਲ ਵਿਚ ਉਪਰਾਲਾ ਕੀਤਾ ਜਾਂਦਾ ਹੈ, ਸਕੂਲ ਦੇ ਪਿ©ਸੀਪਲ ਮੈਡਮ ਵਰਦੀਪ ਕੌਰ ਨੇ ਗਿਆਰਵੀਂ ਅਤੇ ਬਾਰ੍ਹਵੀਂ ਕਾਮਰਸ ਕਲਾਸ ਦੇ ਬੱਚਿਆਂ ਲਈ ਭਵਿੱਖ ਵਿਚ ਬੈਂਕ ...

ਪੂਰੀ ਖ਼ਬਰ »

ਮਮਤਾ ਨਿਕੇਤਨ ਦੇ ਅੰਗਦਵੀਰ ਨੇ ਜ਼ੋਨ ਪੱਧਰੀ ਅਥਲੈਟਿਕ ਮੀਟ ਵਿੱਚ ਜਿੱਤਿਆ ਗੋਲਡ ਮੈਡਲ

ਤਰਨ ਤਾਰਨ, 22 ਅਕਤੂਬਰ (ਲਾਲੀ ਕੈਰੋਂ)¸ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਥਲੈਟਿਕ ਦੇ ਜ਼ੋਨ ਪੱਧਰੀ ਮੁਕਾਬਲੇ ਤਰਨ ਤਾਰਨ ਵਿਖੇ ਕਰਵਾਏ ਗਏ, ਜਿਸ ਵਿਚ ਮਮਤਾ ਨਿਕੇਤਨ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਵਧ ਚੜ੍ਹ ਕੇ ਭਾਗ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਅਰਥੀਆਂ ਵਲੋਂ ਧਾਰਮਿਕ ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ

ਤਰਨ ਤਾਰਨ, 22 ਅਕਤੂਬਰ (ਲਾਲੀ ਕੈਰੋਂ)¸ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੇ ਤਰਨ ਤਾਰਨ ਜ਼ਿਲ੍ਹੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ ਨੰਬਰਦਾਰਾਂ, ਪੰਚਾਂ, ਸਰਪੰਚਾਂ ਤੇ ਸਰਕਾਰੀ ਕਰਮਚਾਰੀਆਂ 'ਤੇ ਵੀ ਰਹੇਗੀ ਨਜਰ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਜ਼ਿਲੇ੍ਹ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ | ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਅੱਗ ਲਗਾਉਣ ਦੇ ਸਿਰਫ ਵਾਤਾਵਰਨ 'ਤੇ ...

ਪੂਰੀ ਖ਼ਬਰ »

ਜਾਮਾਰਾਏ ਨਿਵਾਸੀ ਸੰਗਤਾਂ ਵਲੋਂ ਬਾਬਾ ਲੱਖਾ ਸਿੰਘ ਕੋਟੇ ਵਾਲਿਆ ਨੂੰ ਸਨਮਾਨਿਤ ਕੀਤਾ

ਫਤਿਆਬਾਦ, 22 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦੇ ਮੁੱਖ ਪ੍ਰਬੰਧਕ ਬਾਬਾ ਲੱਖਾ ਸਿੰਘ ਕੋਟੇ ਵਾਲਿਆ ਵਲੋਂ ਲੋਕਲ ਗੁਰਦੁਆਰਾ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਨੇ ਜ਼ੋਨ ਪੱਧਰ ਦੇ ਐਥਲੈਟਿਕ ਮੁਕਾਬਲਿਆਂ 'ਚ 16 ਮੈਡਲ ਜਿੱਤੇ

ਗੋਇੰਦਵਾਲ ਸਾਹਿਬ, 22 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)-ਪਿਛਲੇ ਹਫ਼ਤੇ ਜ਼ੋਨ ਪੱਧਰ ਦੇ ਐਥਲੈਟਿਕਸ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਆਬਾਦ( ਲੜਕੇ) ਜ਼ੋਨ ਕੰਨਵੀਨਅਰ ਬਲਦੇਵ ਸਿੰਘ ਬਸਰਾ ਦੀ ਅਗਵਾਈ ਹੇਠ ਕਰਵਾਏ ਗਏ | ਇਨ੍ਹਾਂ ਮੁਕਾਬਿਲਆਂ ਵਿਚ ਗੁਰੂ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ 60 ਬੇਹੱਦ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਪੱਟੀ, 22 ਅਕਤੂਬਰ (ਅਵਤਾਰ ਸਿੰਘ ਖਹਿਰਾ)-ਦੁਬਈ ਦੇ ਉੱਘੇ ਕਾਰੋਬਾਰੀ ਤੇ ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦ ਸੰਸਥਾਵਾਂ, ਪਰਿਵਾਰਾਂ ਤੇ ਬੇਸਹਾਰਾ ਵਿਧਵਾਵਾਂ ਲਈ ਚਲਾਈ ਜਾ ਰਹੀ ...

ਪੂਰੀ ਖ਼ਬਰ »

ਹੋਲੀ ਏਾਜਲ ਕਾਨਵੈਂਟ ਸਕੂਲ ਬਾਠ ਦੇ ਬੱਚਿਆਂ ਨੇ ਖੇਡਾਂ ਵਿਚ ਮਾਰੀਆਂ ਮੱਲਾਂ

ਤਰਨ ਤਾਰਨ, 22 ਅਕਤੂਬਰ (ਲਾਲੀ ਕੈਰੋਂ)¸ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 65ਵੀਆਂ ਜ਼ੋਨਲ ਜ਼ਿਲ੍ਹਾ ਅਥਲੈਟਿਕ ਖੇਡਾਂ ਏ.ਈ.ਓ. ਮੈਡਮ ਕੁਲਵਿੰਦਰ ਕੌਰ ਦੀ ਰਹਿਨਮਾਈ ਹੇਠ ਹੋਈਆਂ, ਜਿੰਨਾਂ ਵਿਚ ਤਰਨ ਤਾਰਨ ਜ਼ੋਨ 2 ਦੀਆਂ ਖੇਡਾਂ ਗੁਰੂ ਨਾਨਕ ਦੇਵ ਅਕੈਡਮੀ ਤਰਨ ਤਾਰਨ ਵਿਖੇ ...

ਪੂਰੀ ਖ਼ਬਰ »

ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਲਈ ਦਿੱਲੀ ਸਰਕਾਰ ਦਾ ਫ਼ੈਸਲਾ ਸ਼ਲਾਘਾਯੋਗ-ਡਾ. ਸੋਹਲ

ਤਰਨ ਤਾਰਨ, 22 ਅਕਤੂਬਰ (ਲਾਲੀ ਕੈਰੋਂ)¸ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਵਿੰਗ ਦੇ ਪੰਜਾਬ ਪ੍ਰਧਾਨ ਡਾ. ਕਸ਼ਮੀਰ ਸਿੰਘ ਸੋਹਲ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਦਿੱਲੀ ਸਰਕਾਰ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ, ਜਿਸ ਰਾਹੀਂ ਦਿੱਲੀ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਹਲਕਾ ਦੱਖਣੀ ਦੇ ਕਾਂਗਰਸੀ ਵਰਕਰਾਂ ਦੀ ਹਮੇਸ਼ਾ ਹੀ ਬਾਂਹ ਫ਼ੜਾਂਗਾ–ਠੇਕੇਦਾਰ

ਅੰਮਿ੍ਤਸਰ, 22 ਅਕਤੂਬਰ (ਰੇਸ਼ਮ ਸਿੰਘ)-ਹਲਕਾ ਦੱਖਣੀ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਜਿਸ ਤਰ੍ਹਾਂ ਉਹ ਬਤੌਰ ਵਿਧਾਇਕ ਪਹਿਲਾਂ ਕਾਂਗਰਸੀ ਵਰਕਰਾਂ ਦੀ ਸਾਰ ਲੈਂਦੇ ਰਹੇ ਹਨ ਉਸੇ ਤਰ੍ਹਾਂ ਹੁਣ ਚੇਅਰਮੈਨ ਬਣ ਕੇ ਵੀ ...

ਪੂਰੀ ਖ਼ਬਰ »

ਮਜੀਠੀਆ, ਸਿਵੀ, ਗਿੱਲ, ਮਜੀਠਾ ਸਿਆਲਕਾ ਤੇ ਹੋਰ ਆਗੂਆਂ ਵਲੋਂ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ 'ਤੇ ਸੰਗਤਾਂ ਨੂੰ ਸ਼ੱੁਭਕਾਮਨਾਵਾਂ

ਜੇਠੂਵਾਲ, 22 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗੰ੍ਰਥੀ ਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਮਨਾਏ ਜਨਮ ਦਿਹਾੜੇ 'ਤੇ ਸਮੂਹ ਸੰਗਤਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਜਿਨਾਂ ਵਿਚ ਹਲਕਾ ਮਜੀਠਾ ਦੇ ਵਿਧਾਇਕ ...

ਪੂਰੀ ਖ਼ਬਰ »

ਵਿਦਿਆਰਥੀ ਸਮਾਂ ਨਾ ਗਵਾਉਂਦੇ ਹੋਏ ਅਪਲਾਈ ਕਰ ਸਕਦੇ ਹਨ ਕੈਨੇਡਾ ਦਾ ਵੀਜ਼ਾ

ਗੁਰਦਾਸਪੁਰ, 22 ਅਕਤੂਬਰ (ਆਰਿਫ਼)- ਪੰਜਾਬ ਦੇ ਨੌਜਵਾਨਾਂ ਦੀ ਕੈਨੇਡਾ ਜਾਣ ਦੀ ਖਿੱਚ ਵਧਦੀ ਜਾ ਰਹੀ ਹੈ | ਇਸ ਸਬੰਧੀ ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਦੇ ਡਾਇਰੈਕਟਰ ਤੇ ਵੀਜ਼ਾ ਮਾਹਿਰ ਜੇ.ਪੀ. ਸਿੰਘ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਚੋਣ ਨਤੀਜਿਆਂ ਦੇ ਇੰਤਜ਼ਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਖਾਨਕੋਟ ਵਿਖੇ ਐਨ.ਸੀ. ਸੀ. ਦਾ 10 ਰੋਜ਼ਾ ਕੈਂਪ

ਮਾਨਾਂਵਾਲਾ, 22 ਅਕਤੂਬਰ (ਗੁਰਦੀਪ ਸਿੰਘ ਨਾਗੀ)-11 ਪੰਜਾਬ ਐਨ. ਸੀ. ਸੀ. ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਰਤਨਾਕਰ ਤਿ੍ਵੇਦੀ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਖਾਨਕੋਟ, ਅੰਮਿ੍ਤਸਰ ਵਿਖੇ ਐਨ.ਸੀ.ਸੀ ਦਾ 10 ਰੋਜ਼ਾ ਸੀ.ਏ. ਟੀ .ਸੀ. ਕੈਂਪ ਆਰੰਭ ...

ਪੂਰੀ ਖ਼ਬਰ »

ਸਟੱਡੀ ਵੀਜ਼ੇ ਨਾਲ ਆਸਟ੍ਰੇਲੀਆ ਜਾਣ ਲਈ ਸਭ ਤੋਂ ਭਰੋਸੇਯੋਗ ਨਾਂਅ ਹੈ 'ਟੀਮ ਗਲੋਬਲ'

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਦਾ ਸੁਪਨਾ ਦੇਖਣ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਪਹਿਲੀ ਪਸੰਦ 'ਟੀਮ ਗਲੋਬਲ' ਇਮੀਗ੍ਰੇਸ਼ਨ ਗੁਰਦਾਸਪੁਰ ਹੈ | ਸੈਂਕੜੇ ਹੀ ਵਿਦਿਆਰਥੀਆਂ ਦੇ ਆਸਟੇ੍ਰਲੀਆ ਜਾਣ ਦੇ ਸੁਪਨੇ ਨੂੰ ...

ਪੂਰੀ ਖ਼ਬਰ »

ਇੰਪਲਾਇਜ਼ ਫੈੱਡਰੇਸ਼ਨ ਵਲੋਂ ਨਵੇਂ ਐਕਸੀਅਨ ਨਾਲ ਕੀਤੀ ਮੀਟਿੰਗ

ਭਿੱਖੀਵਿੰਡ, 22 ਅਕਤੂਬਰ (ਬੌਬੀ)-ਇੰਪਲਾਈਜ਼ ਫੈੱਡਰੇਸ਼ਨ ਦਾ ਵਫਦ ਮਨਜੀਤ ਸਿੰਘ ਬਾਹਮਣੀ ਵਾਲਾ ਡਵੀਜ਼ਨ ਪ੍ਰਧਾਨ ਦੀ ਪ੍ਰਧਾਨਗੀ ਵਿੱਚ ਭਿੱਖੀਵਿੰਡ ਵਿਖੇ ਨਵੇਂ ਐਕਸੀਅਨ ਸਾਹਿਬ ਬਾਬੂ ਲਾਲ ਨੂੰ ਮਿਲਿਆ | ਐਕਸੀਅਨ ਸਾਹਿਬ ਨਾਲ ਬੈਠ ਕੇ ਮੁਲਾਜ਼ਮਾ ਦੇ ਕੰਮਾਂ ਬਾਰੇ ...

ਪੂਰੀ ਖ਼ਬਰ »

ਕਸਬਾ ਫਤਿਆਬਾਦ ਵਿਖੇ ਅਖੀਰਲੇ ਐਤਵਾਰ ਦੀ ਬਜਾਏ ਸੋਮਵਾਰ 28 ਨੂੰ ਬੰਦ ਹੋਵੇਗਾ

ਫਤਿਆਬਾਦ, 22 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਕਸਬਾ ਫਤਿਆਬਾਦ ਸਥਿਤ ਕਰਿਆਨਾ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਕੰਬੋਜ ਨੇ ਸਾਥੀਆਂ ਮਲਕੀਤ ਸਿੰਘ, ਸੁਭਾਸ਼ ਬਾਸ਼ੀ, ਗੁਰਚਰਨ ਸਿੰਘ ਕਰਿਆਨਾ, ਰਾਜਬੀਰ ਰਾਜੂ ਧੂੰਦਾ, ਗੁਰਪ੍ਰੀਤ ਅਤੇ ਰਾਹੁਲ ਸਮੇਤ ਜਾਣਕਾਰੀ ...

ਪੂਰੀ ਖ਼ਬਰ »

ਬੀ. ਬੀ. ਐੱਸ. ਕੇ. ਐੱਸ. ਸਕੂਲ ਢੋਟਾ ਦੇ ਵਿਦਿਆਰਥੀਆਂ ਨੂੰ ਕੀਤਾ ਸੁਸਾਇਟੀ ਵਲੋਂ ਸਨਮਾਨਿਤ

ਫਤਿਆਬਾਦ, 22 ਅਕਤੂਬਰ (ਹਰਵਿੰਦਰ ਸਿੰਘ ਧੁੰਦਾ)¸ਸਕੂਲ ਦੇ ਬੱਚਿਆਂ ਨੂੰ ਧਾਰਮਿਕ ਤੌਰ 'ਤੇ ਪ੍ਰਪੱਕ ਕਰਨ ਦੇ ਯਤਨਾਂ ਤਹਿਤ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਸਕੂਲਾਂ ਵਿਚ ਸਹਿਜ ਪਾਠ ਆਰੰਭ ਕਰਵਾਏ ਗਏ ਸੀ, ਜਿਸ ਵਿਚ ਬਾਬਾ ਬਿਸ਼ਨ ਸਿੰਘ ਬਾਬਾ ਕੀਰਤਨ ਸਿੰਘ ਡੇ ...

ਪੂਰੀ ਖ਼ਬਰ »

ਪੰਜਾਬ ਅੰਦਰ ਇਕ ਹਫ਼ਤੇ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦੀ ਗਿਣਤੀ 4036 ਤੱਕ ਪਹੁੰਚੀ

ਜਸਪਾਲ ਸਿੰਘ ਢਿੱਲੋਂ ਪਟਿਆਲਾ, 22 ਅਕਤੂਬ P ਭਾਵੇਂ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਸਬੰਧੀ ਵੱਖ ਵੱਖ ਮਾਧਿਅਮਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਬਹੁਤ ਸਾਰੇ ਉਹ ਲੋਕ ਜੋ ਉਲੰਘਣਾ ਕਰਦੇ ਹਨ, ਵਿਰੁੱਧ ਕਾਰਵਾਈ ਨਹੀਂ ਹੁੰਦੀ, ਉਹ ਮੁੜ ਉਲੰਘਣਾਵਾਂ ਦੇ ...

ਪੂਰੀ ਖ਼ਬਰ »

ਮਾਮਲਾ ਲੜਕੀ ਵਲੋਂ ਖ਼ੁਦਕੁਸ਼ੀ ਦਾ ਗ੍ਰੰਥੀ ਬਾਬਾ ਨਿੱਕਜੀਤ ਸਮੇਤ 2 'ਤੇ ਪਰਚਾ ਦਰਜ

ਚੇਤਨਪੁਰਾ, 22 ਅਕਤੂਬਰ (ਮਹਾਂਬੀਰ ਸਿੰਘ ਗਿੱਲ)-ਥਾਣਾ ਝੰਡੇਰ ਅਧੀਨ ਪੈਂਦੇ ਨਗਰ ਚੇਤਨਪੁਰਾ ਦੀ ਵਸਨੀਕ ਲੜਕੀ ਰਾਜਬੀਰ ਕੌਰ ਪੁੱਤਰੀ ਗੁਰਨਾਮ ਸਿੰਘ ਉਮਰ 28 ਸਾਲ ਵਲੋਂ ਬੀਤੇ ਦਿਨੀਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ | ਲੜਕੀ ...

ਪੂਰੀ ਖ਼ਬਰ »

ਪਿੰਡ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਨਿਰਪੱਖ ਹੋ ਕੇ ਕਰਾਂਗੇ : ਵਰਪਾਲ ਕਲਾਂ

ਚੱਬਾ, 22 ਅਕਤੂਬਰ (ਜੱਸਾ ਅਨਜਾਣ)-ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਵਰਪਾਲ ਕਲਾਂ ਦੇ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਦੇ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਸਰਪੰਚ ਕਸ਼ਮੀਰ ਸਿੰਘ ਨੇ ਹਲਕਾ ਵਿਧਾਇਕ ਤੇ ਰਾਜ ਮੰਤਰੀ ਤਰਸੇਮ ਸਿੰਘ ਡੀ. ਸੀ. ਦਾ ...

ਪੂਰੀ ਖ਼ਬਰ »

ਤਰੱਕੀਆਂ ਕਰਵਾਉਣ ਲਈ ਈ. ਟੀ. ਯੂ. ਨੇ ਆਰ-ਪਾਰ ਦੀ ਲੜਾਈ ਲੜਨ ਲਈ ਬਣਾਈ ਰਣਨੀਤੀ

ਅੰਮਿ੍ਤਸਰ, 22 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਦੀ ਤਰੱਕੀਆਂ ਦੇ ਮਸਲੇ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਸੁਪਰਡੈਂਟ ਵਿਸ਼ਵਾ ਮਿੱਤਰ ਨਾਲ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਦਾਤਾ ਬੰਦੀ ਛੋੜ ਸਕੂਲ ਦੇ ਵਿਦਿਆਰਥੀਆਂ ਨੂੰ ਧਾਰਮਿਕ ਯਾਤਰਾ ਕਰਵਾਈ

ਰਾਮ ਤੀਰਥ, 22 ਅਕਤੂਬਰ (ਧਰਵਿੰਦਰ ਸਿੰਘ ਔਲਖ)-ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਦਾਤਾ ਬੰਦੀ ਛੋੜ ਪਬਲਿਕ ਸਕੂਲ ਅੱਡਾ ਬਾਉਲੀ, ਰਾਮ ਤੀਰਥ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ੁਕਰਚੱਕ ਸਕੂਲ ਨੇ ਸਭ ਤੋਂ ਵੱਧ ਤਗਮੇ ਜਿੱਤੇ

ਸਰਾਏਾ ਅਮਾਨਤ ਖਾਂ, 22 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਪਿਛਲੇ ਦਿਨੀਂ ਜ਼ਿਲ੍ਹਾ ਤਰਨ ਤਾਰਨ ਦੇ ਜ਼ਿਲ੍ਹਾ ਪੱਧਰੀ ਐਲੀਮੈਂਟਰੀ ਸਕੂਲ ਦੇ ਬੱਚਿਆਂ ਦੀਆ ਖੇਡਾਂ ਪੱਟੀ ਵਿਖੇ ਕਰਵਾਈਆਂ ਗਈਆਂ, ਜਿੰਨਾਂ ਵਿਚੋਂ ਸਰਕਾਰੀ ਐਲੀਮੈਂਟਰੀ ਸਕੂਲ ਸ਼ੁਕਰਚੱਕ ਚੀਮਾ ਦੇ ...

ਪੂਰੀ ਖ਼ਬਰ »

ਹਾਵਰਡਲੇਨ ਸਕੂਲ ਠੱਠਾ ਵਿਖੇ ਕੁਇੱਜ ਮੁਕਾਬਲੇ ਕਰਵਾਏ

ਝਬਾਲ, 22 ਅਕਤੂਬਰ (ਸੁਖਦੇਵ ਸਿੰਘ)-ਹਾਵਰਡਲੇਨ ਸੀਨੀਅਰ ਸੈਕੰਡਰੀ ਸਕੂਲ ਠੱਠਾ ਵਿਖੇ ਵਿਦਿਆਰਥੀਆਂ ਦੇ ਕੁਇੱਜ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਮਾਜਿਕ ਸਿੱਖਿਆ ਨਾਲ ਸਬੰਧਤ ਵਿਦਿਆਰਥੀਆਂ ਕੋਲੋਂ ਮਹਾਂਸਾਗਰ, ਵੱਖ ਵੱਖ ਦੇਸ਼ਾਂ ਦੀਆਂ ਕਰੰਸੀਆਂ ਤੇ ਮਹਾਂਦੀਪਾਂ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ ਵਿਚ ਕਾਂਗਰਸੀ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ-ਡਾ: ਅਗਨੀਹੋਤਰੀ

ਸਰਾਏਾ ਅਮਾਨਤ ਖਾਂ, 22 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਪਿਛਲੇ ਦਿਨੀਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਹਲਕਿਆਂ ਅੰਦਰ ਹੋਈਆਂ ਜ਼ਿਮਨੀ ਚੋਣਾਂ ਵਿਚ ਚਾਰੇ ਕਾਂਗਰਸੀ ਉਮੀਦਵਾਰ ਵੱਡੀ ਲੀਡ ਨਾਲ ਸੀਟਾਂ ਜਿੱਤ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਬਾਬਾ ਬਸਤਾ ਸਿੰਘ ਪਬਲਿਕ ਹਾਈ ਸਕੂਲ ਕੈਰੋਂ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਪੱਟੀ, 22 ਅਕਤੂਬਰ (ਅਵਤਾਰ ਸਿੰਘ ਖਹਿਰਾ)-ਭਾਈ ਗੁਰਦਾਸ ਅਕੈਡਮੀ ਪੰਡੋਰੀ ਰਣ ਸਿੰਘ ਵਿਖੇ 20 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਤਾਗੱਦੀ ਦਿਵਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜਾ ਕਾਬੂ

ਤਰਨ ਤਾਰਨ, 22 ਅਕਤੂਬਰ (ਪਰਮਜੀਤ ਜੋਸ਼ੀ)-ਥਾਣਾ ਵੈਰੋਵਾਲ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੇ ਿਖ਼ਲਾਫ਼ ਕੇਸ ਦਰਜ ਕਰਕੇ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਚੋਹਲਾ ਸਾਹਿਬ ਵਿਖੇ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ 29 ਨੂੰ

ਚੋਹਲਾ ਸਾਹਿਬ, 22 ਅਕਤੂਬਰ (ਬਲਵਿੰਦਰ ਸਿੰਘ)-ਗੁਰੂ ਅਮਰਦਾਸ ਮਿਸ਼ਨ ਹਸਪਤਾਲ ਸ੍ਰੀ ਗੋਇੰਦਵਾਲ ਸਾਹਿਬ ਵਲੋਂ 29 ਅਕਤੂਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪੰਜਵੜ ਵਿਖੇ ਪੰਜ ਰੋਜ਼ਾ ਸਕਾਊਟ ਐਾਡ ਗਾਈਡਜ਼ ਕੈਂਪ ਲਗਾਇਆ

ਝਬਾਲ, 21 ਅਕਤੂਬਰ (ਸੁਖਦੇਵ ਸਿੰਘ)-ਜ਼ਿਲ੍ਹਾ ਚੀਫ਼ ਕਮਿਸ਼ਨਰ ਸਤਨਾਮ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਅਧਿਆਪਕਾ ਸ੍ਰੀਮਤੀ ਜੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਪੰਜਵੜ੍ਹ ਵਿਖੇ ਪੰਜ ਰੋਜਾ ਭਾਰਤ ...

ਪੂਰੀ ਖ਼ਬਰ »

ਸਟੱਡੀ ਵੀਜ਼ੇ ਨਾਲ ਆਸਟ੍ਰੇਲੀਆ ਜਾਣ ਲਈ ਸਭ ਤੋਂ ਭਰੋਸਯੋਗ ਨਾਮ ਹੈ 'ਟੀਮ ਗਲੋਬਲ'

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਸਟੱਡੀ ਵੀਜੇ 'ਤੇ ਵਿਦੇਸ਼ ਜਾਣ ਦਾ ਸੁਪਨਾ ਦੇਖਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਪਹਿਲੀ ਪਸੰਦ 'ਟੀਮ ਗਲੋਬਲ' ਇਮੀਗ੍ਰੇਸ਼ਨ ਗੁਰਦਾਸਪੁਰ ਹੈ, ਕਿਉਕਿ ਆਪਣੀ ਮਿਹਨਤੀ ਅਤੇ ਤਜਰਬੇ ਨਾਲ ਟੀਮ ਗਲੋਬਲ ਨੇ ਕੁਝ ਕੁ ...

ਪੂਰੀ ਖ਼ਬਰ »

ਸਾਬਕਾ ਐੱਸ.ਡੀ.ਐੱਮ. ਦੇ ਿਖ਼ਲਾਫ਼ ਮੋਰਚਾ ਖੋਲ੍ਹਣ ਵਾਲੇ ਕਬੱਡੀ ਖਿਡਾਰੀ ਬਚਿੱਤਰ ਸਿੰਘ ਢਿੱਲੋਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)¸ਪੰਜਾਬ ਨੂੰ ਭਿ੍ਸ਼ਟਾਚਾਰ ਮੁਕਤ ਬਣਾਉਣ ਭਿ੍ਸ਼ਟਾਚਾਰ ਤੇ ਭਿ੍ਸ਼ਟ ਅਫ਼ਸਰਾਂ ਦੇ ਖਿਲਾਫ ਲੜ ਰਹੇ ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਇੰਟਰਨੈਸ਼ਨਲ ਕਬੱਡੀ ਖਿਡਾਰੀ ਬਚਿੱਤਰ ਸਿੰਘ ਢਿੱਲੋਂ ਨੂੰ ਉਸ ਸਮੇਂ ਲੜਨਾ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਸਾਹਿਬ ਜੀ ਰਸੂਲਪੁਰ ਨਹਿਰਾਂ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਇਆ ਨਗਰ ਕੀਰਤਨ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਗੁਰੂ ਸਾਹਿਬ ਜੀ ਰਸੂਲਪੁਰ ਨਹਿਰਾਂ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਇਆ ਗਿਆ | ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਵਿੱਤ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਾਹਕ ਆਊਟਰੀਚ ਪ੍ਰੋਗਰਾਮ ਕਰਵਾਇਆ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਵਿੱਤ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ. ਡੀ. ਕਾਲਜ ਤਰਨ ਤਾਰਨ ਵਿਖੇ ਗ੍ਰਾਹਕ ਆਊਟਰੀਚ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਬੈਂਕਾਂ ਤੋਂ ਇਲਾਵਾ ਗੈਰ-ਵਿੱਤੀ ਸੰਸਥਾਨਾਂ ਨੇ ਵੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX