ਤਾਜਾ ਖ਼ਬਰਾਂ


ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  11 minutes ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  31 minutes ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ
. . .  40 minutes ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  55 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 1 hour ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 2 hours ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 2 hours ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  58 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 3 hours ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 3 hours ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 3 hours ago
ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਖੰਨਾ ਦੇ ਰੋਟਰੀ ਭਵਨ ਨੂੰ ਤੋੜ ਦਿੱਤਾ ਗਿਆ, ਜਿਸ ਕਰਕੇ ਕਾਫੀ ਹੰਗਾਮਾ ਹੋਇਆ। ਇਹ ਰੋਟਰੀ ਭਵਨ ਵਕਫ਼ ਬੋਰਡ ਦੀ ਜ਼ਮੀਨ 'ਤੇ ਬਣਿਆ...
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 4 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 4 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 4 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 5 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 5 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 5 hours ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 7 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 7 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 7 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 7 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  about 1 hour ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  about 1 hour ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  about 1 hour ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  about 1 hour ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  4 minutes ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  10 minutes ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  26 minutes ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  42 minutes ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  about 1 hour ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਲੁਧਿਆਣਾ

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੀਵਾਲੀ ਮੇਲੇ ਦਾ ਉਦਘਾਟਨ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੇਂਡੂ ਕਿਰਤੀਆਂ ਦੇ ਉਤਪਾਦਾਂ ਨੂੰ ਵੇਚਣ ਲਈ ਦੀਵਾਲੀ ਮੇਲਾ ਲਗਾਇਆ ਗਿਆ | ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕੀਤਾ | ਸ੍ਰੀ ਅਗਰਵਾਲ ਨੇ ਕਿਹਾ ਕਿ ਪੇਂਡੂ ਕਿਰਤੀਆਂ ਦੇ ਉਤਪਾਦ ਵੇਚਣ ਲਈ ਸ਼ੁਰੂ ਕੀਤੇ ਗਏ ਪੇਂਡੂ ਕਿਰਤੀਆਂ ਦੇ ਬਾਜ਼ਾਰ ਦੌਰਾਨ ਹੁਣ ਸਵੈ-ਸਹਾਇਤਾ ਸਮੂਹ ਦੀਵਾਲੀ ਤੇ ਹੋਰ ਤਿਉਹਾਰਾਂ ਨਾਲ ਸੰਬੰਧਤ ਸਮਾਨ ਵੀ ਵੇਚ ਸਕਣਗੇ | ਇਹ ਮੇਲਾ 22 ਤੋਂ 26 ਅਕਤੂਬਰ ਤੱਕ ਲੱਗਿਆ ਰਹੇਗਾ | ਸ੍ਰੀ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਨਾਬਾਰਡ, ਆਤਮਾ ਅਤੇ ਨੈਸ਼ਨਲ ਰੂਰਲ ਲਾਈਵਲੀਹੁੱਡ ਮਿਸ਼ਨ ਅਤੇ ਹੋਰ ਅਦਾਰਿਆਂ ਵਲੋਂ ਚਲਾਏ ਜਾ ਰਹੇ ਵੱਖ-ਵੱਖ ਸਵੈ-ਸਹਾਇਤਾ ਸਮੂਹਾਂ ੱਲੋਂ ਆਪਣੇ ਹੱਥੀਂ ਤਿਆਰ ਕੀਤੇ ਉਤਪਾਦ ਦੀਵੇ, ਮੋਮਬੱਤੀਆਂ, ਕੁਦਰਤੀ ਮਸਾਲੇ, ਟੈਡੀ ਬੀਅਰ, ਵੂਲਨ ਕੱਪੜੇ, ਬੇਕਰੀ ਉਤਪਾਦ, ਆਚਾਰ, ਮੁਰੱਬੇ, ਕੱਪੜੇ ਦੇ ਬੈਗ, ਆਂਵਲਾ ਕੈਂਡੀ, ਚਵਨਪ੍ਰਾਸ਼, ਹਰਬਲ ਚਾਹ, ਮੁਫਿਨ, ਗੁੜ, ਕੇਕ, ਸ਼ੱਕਰ, ਸ਼ਹਿਰ, ਦਾਲਾਂ ਅਤੇ ਹੋਰ ਹੱਥੀਂ ਤਿਆਰ ਵਸਤਾਂ ਵੇਚੀਆਂ ਜਾਣਗੀਆਂ | ਉਨਾਂ ਦੱਸਿਆ ਕਿ ਇਸ ਮੇਲੇ ਦੌਰਾਨ ਆਈ. ਸੀ. ਆਈ. ਸੀ. ਆਈ. ਵਲੋਂ ਸਪਾਂਸਰ ਕੀਤੇ ਅਤੇ ਹੁਨਰ ਵਿਕਾਸ ਕੇਂਦਰਾਂ ਵਿਚ ਤਿਆਰ ਕੀਤੇ ਕੱਪੜੇ ਦੇ ਬੈਗ ਇਨ੍ਹਾਂ ਦੁਕਾਨਦਾਰਾਂ ਨੂੰ ਮੁਫ਼ਤ ਦਿੱਤੇ ਜਾਣਗੇ | ਮੇਲੇ ਦੌਰਾਨ ਕੁੱਲ 12 ਸਟਾਲ ਲਗਾਏ ਗਏ ਹਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਅੰਮਿ੍ਤ ਸਿੰਘ, ਅਵਤਾਰ ਸਿੰਘ, ਸਹਾਇਕ ਪ੍ਰੋਜੈਕਟ ਅਫਸਰ (ਐਮ) ਦਫ਼ਤਰ ਏ.ਡੀ.ਸੀ.(ਡੀ), ਐੱਨ. ਸੀ. ਐੱਲ. ਪੀ. ਤੋਂ ਡਾ. ਸੁਰਜੀਤ ਸਿੰਘ ਅਤੇ ਸਵਰਨ ਸਿੰਘ, ਜਸਪ੍ਰੀਤ ਸਿੰਘ ਖੇੜਾ ਪ੍ਰੋਜੈਕਟ ਡਾਇਰੈਕਟਰ ਆਤਮਾ, ਮਨਦੀਪ ਸਿੰਘ ਆਦਿ ਹਾਜ਼ਰ ਸਨ |

ਥਾਣਾ ਦੁੱਗਰੀ ਦਾ ਐਸ.ਐਚ.ਓ. ਬਿਟਨ ਕੁਮਾਰ ਲਾਈਨ ਹਾਜ਼ਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਕਮਿਸ਼ਨਰ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਥਾਣਾ ਦੁੱਗਰੀ ਦੇ ਐਸ.ਐਚ.ਓ ਬਿਟਨ ਕੁਮਾਰ ਨੂੰ ਲਾਈਨ ਹਾਜ਼ਰ ਕਰਕੇ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਬੀਤੇ ਦਿਨ ...

ਪੂਰੀ ਖ਼ਬਰ »

ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਭਰਾ 'ਤੇ ਸੁੱਟਿਆ ਤੇਜ਼ਾਬ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ ਵਿਚ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਇਕ ਨੌਜਵਾਨ ਵਲੋਂ ਆਪਣੇ ਭਰਾ ਉੱਪਰ ਤੇਜ਼ਾਬ ਸੁੱਟ ਦਿੱਤਾ ਗਿਆ | ਗੰਭੀਰ ਹਾਲਤ 'ਚ ਝੁਲਸੇ ਹੋਏ ਭਰਾ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ | ਹਸਪਤਾਲ 'ਚ ਜ਼ੇਰੇ ਇਲਾਜ ...

ਪੂਰੀ ਖ਼ਬਰ »

ਜਬਰੀ ਉਗਰਾਹੀ ਕਰਨ ਦੇ ਮਾਮਲੇ 'ਚ ਐਸ.ਐਚ.ਓ ਦੇ ਭਰਾ ਸਮੇਤ 10 ਿਖ਼ਲਾਫ਼ ਕੇਸ ਦਰਜ

ਸਥਾਨਕ ਸਲੇਮਟਾਬਰੀ ਦੀ ਪਟਾਕਾ ਮਾਰਕੀਟ 'ਚ ਐਤਵਾਰ ਦੀ ਅੱਧੀ ਰਾਤ ਨੂੰ ਗੈਂਗਸਟਰ ਛੋਟਾ ਲੱਲਾ ਦੇ ਹੋਏ ਕਤਲ ਦੇ ਮਾਮਲੇ 'ਚ ਪੁਲਿਸ ਵਲੋਂ ਦੇਰ ਰਾਤ ਜਬਰੀ ਉਗਰਾਹੀ ਕਰਨ ਦੇ ਮਾਮਲੇ ਵਿਚ ਐਚ.ਐਸ.ਓ ਦੇ ਭਰਾ ਸਮੇਤ 10 ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਮੈਰਿਜ ਪੈਲਿਸਾਂ 'ਚ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ਿਖ਼ਲਾਫ਼ ਹੋਵੇਗੀ ਕਾਰਵਾਈ-ਪੁਲਿਸ ਕਮਿਸ਼ਨਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਵਲੋਂ ਮੈਰਿਜ ਪੈਲਿਸਾਂ 'ਚ ਵਿਆਹ ਸ਼ਾਦੀ ਸਮਾਗਮ ਦੌਰਾਨ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ਿਖ਼ਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਸ੍ਰੀ ...

ਪੂਰੀ ਖ਼ਬਰ »

ਗਰੋਹ ਦੇ 3 ਮੈਂਬਰ ਭਾਰੀ ਮਾਤਰਾ 'ਚ ਮੋਬਾਈਲਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜੇ 'ਚੋਂ ਭਾਰੀ ਮਾਤਰਾ 'ਚ ਮੋਬਾਈਲ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਹੁੱਕੇ ਵੇਚਦੇ ਪਾਨ ਭੰਡਾਰ ਦੇ 2 ਮਾਲਕ ਗਿ੍ਫ਼ਤਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਮਲਹਾਰ ਸੜਕ ਸਥਿਤ ਇਕ ਪਾਨ ਭੰਡਾਰ 'ਤੇ ਛਾਪਾਮਾਰੀ ਕਰਕੇ ਪਾਬੰਦੀਸ਼ੁਦਾ 7 ਹੁੱਕੇ ਬਰਾਮਦ ਕੀਤੇ ਹਨ | ਪੁਲਿਸ ਵਲੋਂ ਫੌਰੀ ਕਾਰਵਾਈ ਕਰਦਿਆਂ ਪਾਨ ਭੰਡਾਰ ਦੇ ਦੋ ਮਾਲਕਾਂ ਨੂੰ ...

ਪੂਰੀ ਖ਼ਬਰ »

ਬਹੁਚਰਚਿਤ ਸਮੂਹਿਕ ਜਬਰ ਜਨਾਹ ਮਾਮਲੇ ਦੀ ਸੁਣਵਾਈ 6 ਨਵੰਬਰ ਤੱਕ ਮੁਲਤਵੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਪਿੰਡ ਈਸੇਵਾਲ ਵਿਚ ਫਰਵਰੀ ਮਹੀਨੇ ਵਿਚ ਹੋਏ ਇਕ ਨੌਜਵਾਨ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ ਦੀ ਸੁਣਵਾਈ ਅਦਾਲਤ ਵਲੋਂ 6 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਅਦਾਲਤ 'ਚ ਪੀੜਤ ਲੜਕੀ ਦੇ ਦੋਸਤ ...

ਪੂਰੀ ਖ਼ਬਰ »

-ਗੈਂਗਸਟਰ ਛੋਟਾ ਲੱਲਾ ਕਤਲ ਕਾਂਡ- ਨਾਮਜ਼ਦ ਦੋਸ਼ੀਆਂ ਦੀ ਗਿ੍ਫ਼ਤਾਰੀ ਜਾਂਚ ਮੁਕੰਮਲ ਹੋਣ ਉਪਰੰਤ-ਪੁਲਿਸ ਕਮਿਸ਼ਨਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮਟਾਬਰੀ ਸਥਿਤ ਪਟਾਕਾ ਮੰਡੀ 'ਚ ਐਤਵਾਰ ਦੀ ਰਾਤ ਗੈਂਗਸਟਰ ਵਿਜੇ ਸਿੱਧੂ ਉਰਫ ਛੋਟਾ ਲੱਲਾ ਨੂੰ ਕਤਲ ਕਰਨ ਦੇ ਮਾਮਲੇ ਦੀ ਪੁਲਿਸ ਕਮਿਸ਼ਨਰ ਵਲੋਂ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਗਏ ਹਨ | ਪੁਲਿਸ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦਾ ਤਸਕਰ ਇਕ ਕਿੱਲੋ ਅਫ਼ੀਮ ਸਮੇਤ ਕਾਬੂ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਇਕ ਕਿਲੋ ਅਫੀਮ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਭਾਰਤ ਦੀ ਸਾਈਕਲ, ਸਿਲਾਈ ਮਸ਼ੀਨ ਤੇ ਫਾਸਟਨਰ ਸਨਅਤਾਂ ਲਈ ਆਰ.ਸੀ.ਈ.ਪੀ. ਤਬਾਹ ਕਰਨ ਵਾਲਾ ਸਮਝੌਤਾ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਭਾਰਤ ਦੀ ਸਾਈਕਲ, ਸਿਲਾਈ ਮਸ਼ੀਨ ਤੇ ਫਾਸਟਨਰ ਸਨਅਤਾਂ ਨੂੰ ਚੀਨ ਨਾਲ ਹੋਣ ਵਾਲੇ ਖੇਤਰੀ ਵਿਆਪਕ ਆਰਥਿਕ ਭਾਈਵਾਲੀ (ਆਰ.ਸੀ.ਈ.ਪੀ.) ਸਮਝੌਤੇ 'ਚ ਪਾਉਣ ਨਾਲ ਇਹ ਸਨਅਤਾਂ ਤਬਾਹ ਹੋ ਜਾਣਗੀਆਂ | ਜਿਸ ਨੂੰ ਰੋਕਣ ਲਈ ਸਨਅਤੀ ਆਗੂਆਂ ਨੇ ...

ਪੂਰੀ ਖ਼ਬਰ »

ਰਾਣਾ ਕੁਕਿੰਗ ਸਕੂਲ ਨੇ ਮਨਾਇਆ 'ਦਾਵਤ-ਏ-ਹਿੰਦੋਸਤਾਨ' ਹਫ਼ਤਾ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਰਾਣਾ ਕੁਕਿੰਗ ਸਕੂਲ ਜਿਸ ਨੂੰ ਆਰ.ਸੀ.ਐਸ. ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ, ਨੇ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਆਪਣੀ ਲੁਧਿਆਣਾ ਬ੍ਰਾਂਚ ਵਿਖੇ ਸਟਾਫ ਅਤੇ ਬੱਚਿਆਂ ਦੇ ਸਹਿਯੋਗ ਨਾਲ 'ਦਾਵਤ-ਏ-ਹਿੰਦੋਸਤਾਨ' ਸਪਤਾਹ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਦਾ ਲੁਧਿਆਣਾ ਪੁੱਜਣ 'ਤੇ ਰਜਨੀਸ਼ ਚੋਪੜਾ ਨੇ ਕੀਤਾ ਸਵਾਗਤ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਮੀਤ ਪ੍ਰਧਾਨ ਰਜਨੀਸ਼ ਚੋਪੜਾ ਨੇ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਵਿਧਾਇਕ ਦਰਸ਼ਨ ਸਿੰਘ ਮੰਗੂਪੁਰ ਦਾ ਅੱਜ ਲੁਧਿਆਣਾ ਪੁੱਜਣ 'ਤੇ ਸਵਾਗਤ ਕੀਤਾ | ਇਸ ਮੌਕੇ ਵਿਧਾਇਕ ਮੰਗੂਪੁਰ ...

ਪੂਰੀ ਖ਼ਬਰ »

ਪੀ. ਏ. ਯੂ. ਦਾ ਸਤਵੀਰ ਸਿੰਘ ਸਨਮਾਨਿਤ

ਲੁਧਿਆਣਾ, 22 ਅਕਤੂਬਰ (ਬੀ. ਐਸ. ਬਰਾੜ)-ਚੰਡੀਗੜ੍ਹ ਯੂਨੀਵਰਸਿਟੀ ਵਲੋਂ ਮੋਹਾਲੀ ਵਿਖੇ ਕਰਵਾਏ ਅੰਤਰ ਰਾਸ਼ਟਰੀ ਪੱਧਰ 'ਤੇ ਪੰਜਾਬੀ ਲੋਕ ਨਾਚਾਂ ਨੂੰ ਉਤਸ਼ਾਹਿਤ ਕਰਨ ਲਈ ਆਯੋਜਿਤ ਕੀਤੇ ਰਾਸ਼ਟਰੀ ਸਮਾਗਮ ਦੌਰਾਨ ਪੀ.ਏ.ਯ.ੂ ਦੇ ਸੁਪਰਵਾਈਜ਼ਰ ਸੱਭਿਆਚਾਰ ਗਤੀਵਿਧੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ 'ਚ 31 ਕਵੀ ਹੋਣਗੇ ਸ਼ਾਮਿਲ-ਬੱਪੀਆਣਾ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 9 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਕਵੀ ਦਰਬਾਰ ਵਿਚ 31 ਸਿਰਕੱਢ ਪੰਜਾਬੀ ਕਵੀ ਭਾਗ ਲੈਣਗੇ | ਇਹ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰੇਗੀ ਕਾਂਗਰਸ-ਸੁਖਵੰਤ ਦੁੱਗਰੀ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਵੰਤ ਸਿੰਘ ਦੁੱਗਰੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀਆਂ ਚਾਰ ਸੀਟਾਂ 'ਤੇ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਅਤੇ ਸਾਰੇ ਉਮੀਦਵਾਰ ਰਿਕਾਰਡਤੋੜ ਵੋਟਾਂ ਨਾਲ ਇਤਿਹਾਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਜਥੇਦਾਰ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਹੇਠ ਮੀਟਿੰਗ ਹੋਈ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਜਾਏ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੁੱਖ ਸੇਵਾਦਾਰਾਂ ਦੀ ਇਕ ਮੀਟਿੰਗ ਗੁਰਦੁਆਰਾ ਸਿੰਘ ਸਭਾ ਚੌਕ ਖੁੱਡ ...

ਪੂਰੀ ਖ਼ਬਰ »

ਕੱਚੇ ਸੀਵਰਮੈਨਾਂ ਦੀ ਤਨਖਾਹ ਤੁਰੰਤ ਜਾਰੀ ਕਰੇ ਸਰਕਾਰ ਤੇ ਨਿਗਮ ਪ੍ਰਸ਼ਾਸਨ-ਚੌਧਰੀ, ਦਾਵਿ੍ੜ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਮੁਲਾਜ਼ਮ ਕਿਸੇ ਵੀ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਹਨ ਤੇ ਇਸੇ ਲਈ ਸਰਕਾਰਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਮੁਲਾਜ਼ਮਾਂ ਨੂੰ ਤਨਖਾਹ ਸਮੇਂ ਸਿਰ ਦੇਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਵਾਧਸ ਦੇ ਰਾਸ਼ਟਰੀ ਸੰਚਾਲਕ ...

ਪੂਰੀ ਖ਼ਬਰ »

ਇਯਾਲੀ ਮੰਡੀ ਦੇ ਆੜ੍ਹਤੀਏ ਤੇ ਕਿਸਾਨ ਖਰੀਦ ਏਜੰਸੀਆਂ ਤੋਂ ਪ੍ਰੇਸ਼ਾਨ

ਇਯਾਲੀ/ਥਰੀਕੇ, 22 ਅਕਤੂਬਰ (ਰਾਜ ਜੋਸ਼ੀ)-ਚਾਹੇ ਝੋਨੇ ਦੀ ਸੀਜਨ ਹੋਏ ਜਾਂ ਕਣਕ ਦੀ, ਮੰਡੀਆਂ 'ਚ ਜਿਨਸਾਂ ਦੀ ਖਰੀਦ ਕਰਨ ਵਾਲੀਆਂ ਏਜੰਸੀਆਂ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਨਾ ਕੋਈ ਦਿਕਤ ਦਾ ਸਾਹਮਣਾ ਤਾਂ ਕਰਨਾ ਹੀ ਪੈਦਾ ਹੈ | ਕਿਸਾਨਾਂ ਅਤੇ ਆੜ੍ਹਤੀਆਂ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਨੌਜਵਾਨਾਂ ਨੂੰ ਜ਼ਖ਼ਮੀ ਕਰਨ ਉਪਰੰਤ 30 ਹਜ਼ਾਰ ਦੀ ਨਕਦੀ ਲੁੱਟ ਕੇ ਫ਼ਰਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)-ਸਥਾਨਕ ਰੱਖ ਬਾਗ 'ਚ ਅੱਜ ਰਾਤ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰੇ ਦੋ ਨੌਜਵਾਨਾਂ ਨੂੰ ਜ਼ਖ਼ਮੀ ਕਰਨ ਉਪਰੰਤ ਉਨ੍ਹਾਂ ਪਾਸੋਂ ਤੀਹ ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ | ਘਟਨਾ ਅੱਜ ਦੇਰ ਰਾਤ ਵਕਤ ਵਾਪਰੀ ...

ਪੂਰੀ ਖ਼ਬਰ »

ਪੰਚ ਦੀ ਕੁੱਟਮਾਰ ਕਰਨ ਵਾਲੇ ਪਤੀ ਪਤਨੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੀ ਪੁਲਿਸ ਨੇ ਪੰਚ ਦੀ ਕੁੱਟਮਾਰ ਕਰਨ ਵਾਲੇ ਪਤੀ-ਪਤਨੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੰਚ ਪਰਮਜੀਤ ਸਿੰਘ ਦੇ ਬਿਆਨਾਂ 'ਤੇ ਅਮਲ 'ਚ ਲਿਆਂਦੀ ਹੈ ਤੇ ਇਸ ...

ਪੂਰੀ ਖ਼ਬਰ »

ਬੈਂਕ ਮੁਲਾਜ਼ਮ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਕੀਤੀ ਹੜਤਾਲ

ਲੁਧਿਆਣਾ, 22 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਆਲ ਇੰਡੀਆਂ ਬੈਂਕ ਇੰਪਲਾਈ ਐਸੋਸੀਏਸ਼ਨ ਅਤੇ ਬੈਂਕ ਇੰਪਲਾਈਜ ਫੈਡਰੇਸ਼ਨ ਆਫ਼ ਇੰਡੀਆਂ ਵਲੋਂ ਦਿੱਤੇ ਸੱਦੇ ਉਤੇ ਅੱਜ ਪੰਜਾਬ ਬੈਂਕ ਕਰਮਚਾਰੀ ਮਹਾਂਸੰਘ ਲੁਧਿਆਣਾ ਇਕਾਈ ਵਲੋਂ ਕੇਨਰਾ ਬੈਂਕ ਦੇ ਸਾਹਮਣੇ, ਭਾਰਤ ਨਗਰ ...

ਪੂਰੀ ਖ਼ਬਰ »

ਸੰਜੇ ਸਿੰਘ-ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਸੰਜੇ ਸਿੰਘ ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ | ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸੰਜੇ ਸਿੰਘ ਵਲੋਂ ਦਾਇਰ ਕੀਤੀ ਗਈ ਰਿੱਟ ...

ਪੂਰੀ ਖ਼ਬਰ »

ਮਾਤਾ ਅਜਮੇਰ ਕੌਰ ਦਾ ਅੰਤਿਮ ਸੰਸਕਾਰ ਅੱਜ

ਇਯਾਲੀ/ਥਰੀਕੇ, 22 ਅਕਤੂਬਰ (ਰਾਜ ਜੋਸ਼ੀ)-ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਦੇ ਮਾਤਾ ਅਜਮੇਰ ਕੌਰ ਸੁਪਤਨੀ ਕੇਹਰ ਸਿੰਘ (ਸੇਵਾ ਮੁਕਤ ਆਈ.ਐਫ਼.ਐਸ.) ਜੋ ਬੀਤੇ ਦਿਨ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਨੇ ਮਹਾਂਰਮਾਇਣ ਦੀ ਰਚਨਾ ਮਾਨਵਤਾ ਦੇ ਕਲਿਆਣ ਲਈ ਕੀਤੀ-ਧੀਂਗਾਨ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਭਗਵਾਨ ਵਾਲਮੀਕਿ ਸਤਿਸੰਗ ਕਮੇਟੀ ਪੀ.ਏ.ਯੂ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸੰਬੰਧ 'ਚ ਪਾਵਨ ਸਤਿਸੰਗ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ 'ਚ ਭਾਵਾਧਸ ਦੇ ਰਾਸ਼ਟਰੀ ਨਿਰਦੇਸ਼ਕ ਨਰੇਸ਼ ਧੀਂਗਾਨ ਵਲੋਂ ਜੋਤ ਰੋਸ਼ਨ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਨੇ ਕੀਤਾ ਸਮੁੱਚੀ ਟਰਾਫੀ 'ਤੇ ਕਬਜ਼ਾ

ਲੁਧਿਆਣਾ, 22 ਅਕਤੂਬਰ (ਬੀ.ਐਸ.ਬਰਾੜ)-ਮਾਡਲ ਯੁਵਾ ਸੰਸਦ ਦਾ ਦੂਜਾ ਭਾਗ ਗੁਰੂ ਨਾਨਕ ਦੇਵ ਭਵਨ ਵਿਖੇ ਹੋਇਆ¢ ਇਸ 'ਚ ਉਤਰ ਭਾਰਤ ਦੇ ਵੱਖ-ਵੱਖ ਰਾਜਾਂ ਦੇ 630 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ¢ ਇਸ ਮੌਕੇ ਭਾਰਤੀ ਸੰਸਦ ਦੀ ਪ੍ਰਤੀਕਿ੍ਤੀ ਤਿਆਰ ਕੀਤੀ ਗਈ ਅਤੇ ਇਨ੍ਹਾਂ ...

ਪੂਰੀ ਖ਼ਬਰ »

ਸ਼ੱਕੀ ਹਲਾਤਾਂ 'ਚ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਾਂਧੀ ਨਗਰ ਵਿਚ ਸ਼ੱਕੀ ਹਲਾਤਾਂ 'ਚ ਇਕ ਵਿਆਹੁਤਾ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖਤ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਤਿੰਨ ਗਿ੍ਫ਼ਤਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਨਸ਼ੀਲੀਆਂ ਦਵਾਈਆਂ ਦਾ ਧੰਦਾ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਲੋਕਾਂ ਦੇ ਖਾਤਿਆਂ 'ਚੋਂ ਡੇਢ ਕਰੋੜ ਦੀ ਨਕਦੀ ਕਢਵਾ ਚੁੱਕੇ ਲੁਟੇਰਾ ਗਰੋਹ ਦੇ 5 ਮੈਂਬਰ ਗਿ੍ਫ਼ਤਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਧੋਖੇ ਨਾਲ ਲੋਕਾਂ ਦੇ ਏ.ਟੀ.ਐੱਮ. ਬਦਲ ਕੇ ਉਨ੍ਹਾਂ ਵਿਚੋਂ ਡੇਢ ਕਰੋੜ ਰੁਪਏ ਦੀ ਨਕਦੀ ਕਢਵਾ ਚੁੱਕੇ ਖ਼ਤਰਨਾਕ ਲੁਟੇਰਾ ਗਰੋਹ ਦੇ ਪੰਜ ਮੈਂਬਰਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਸਮਾਜ ਅਤੇ ਖੇਤੀ ਦੇ ਵਿਕਾਸ 'ਚ ਸੰਤੁਲਨ ਬੇਹੱਦ ਜ਼ਰੂਰੀ-ਡਾ. ਨਵਤੇਜ ਬੈਂਸ

ਲੁਧਿਆਣਾ, 22 ਅਕਤੂਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਰਥ ਸ਼ਾਸਤਰ ਅਤੇ ਸਮਾਜ ਵਿਗਿਆਨ ਵਿਭਾਗ ਵਲੋਂ ਸਮਕਾਲੀ ਸਮਾਜਿਕ ਮੁੱਦੇ ਅਤੇ ਪੰਜਾਬ ਦੀ ਖੇਤੀ ਵਿਸ਼ੇ 'ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ ਦਾ ਉਦੇਸ਼ ਸਮਕਾਲ ਦੀਆਂ ਸਮਾਜਿਕ ...

ਪੂਰੀ ਖ਼ਬਰ »

ਡੀ.ਬੀ.ਐਸ. ਬੈਂਕ ਐਸ.ਐਮ.ਈ. ਖੇਤਰ ਦੇ ਵਿਕਾਸ ਲਈ ਵਚਨਬੱਧ

ਲੁਧਿਆਣਾ, 22 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਭਾਰਤੀ ਬਾਜ਼ਾਰ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਡੀ.ਬੀ.ਐਸ. ਬੈਂਕ ਇੰਡੀਆ ਲਿਮਟਿਡ ਨੇ ਐਸ.ਐਮ.ਈ. ਖੇਤਰ ਦੇ ਵਿਕਾਸ ਲਈ ਕੀਤੇ ਜਾ ਰਹੇ ਅਹਿਮ ਉਪਰਾਲਿਆਂ 'ਚ ਲਗਾਤਾਰ ਵਾਧਾ ਕੀਤਾ ਜਾ ਰਿਾ ਹੈ | ਡੀ.ਬੀ.ਐਸ ਨੇ ...

ਪੂਰੀ ਖ਼ਬਰ »

ਅਵਾਰਾ ਜਾਨਵਰਾਂ ਦੀ ਸੰਭਾਲ ਲਈ ਗਊਸ਼ਾਲਾ ਬਣਾਉਣ ਦੀ ਕਾਰਵਾਈ ਸ਼ੁਰੂ

ਲੁਧਿਆਣਾ, 22 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀਆਂ ਸੜਕਾਂ 'ਤੇ ਘੁੰਮਦੇ ਅਵਾਰਾ ਜਾਨਵਰਾਂ ਦੀ ਸੰਭਾਲ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਗਊਸ਼ਾਲਾਵਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ ਜਿਸ ਬਦਲੇ ਪ੍ਰਤੀ ਪਸ਼ੂ 30 ਰੁਪਏ ਰੋਜਾਨਾ ਨਗਰ ਨਿਗਮ ਵਲੋਂ ਅਦਾ ਕੀਤੇ ਜਾ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਜਸਦੇਵ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ

ਆਲਮਗੀਰ, 22 ਅਕਤੂਬਰ (ਜਰਨੈਲ ਸਿੰਘ ਪੱਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ਼ਹੀਦ ਜਸਦੇਵ ਸਿੰਘ ਨਗਰ ਵਿਖੇ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਤੀਸਰਾਂ ਅੰਤਰ ਸਕੂਲ ਧਾਰਮਿਕ ਮੁਕਾਬਲਾ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਹੋਇਆ ਸੈਮੀਨਾਰ

ਲੁਧਿਆਣਾ, 22 ਅਕਤੂਬਰ (ਬੀ. ਐਸ. ਬਰਾੜ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ 'ਟੀਚਿੰਗ ਆਫ਼ ਸਾਇੰਸ' ਉਤੇ ਗਿਆਨਾਤਮਕ ਸੈਮੀਨਾਰ ਦਾ ਅਯੋਜਨ ਕੀਤਾ ਗਿਆ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਵਿਨਾਸ਼ ਕੌਰ ਵਾਲੀਆ ਦੇ ਸਹਿਯੋਗ ਨਾਲ ' ਹੱਬ ਆਫ਼ ਲਰਨਿੰਗ ਸੈਮੀਨਾਰ ਨੇਪਰੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੀ ਲੁਧਿਆਣਾ ਆਂਸਲ ਪਲਾਜ਼ਾ ਬ੍ਰਾਂਚ ਰਾਹੀਂ ਕੈਨੇਡਾ ਦਾ ਵੀਜ਼ਾ ਲਿਆ

ਮੁੱਲਾਪੁਰ-ਦਾਖਾ, 22 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਗੁਰਮਿਲਾਪ ਸਿੰਘ ਡੱਲਾ ਦੇ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਲੁਧਿਆਣਾ ਆਂਸਲ ਪਲਾਜ਼ਾ ਵਿਖੇੇ ਇੰਮੀਗ੍ਰੇਸ਼ਨ ਸੈਕਸ਼ਨ ਦੁਆਰਾ ਵਿਦਿਆਰਥੀਆਂ ਲਈ ਪੜ੍ਹਾਈ ਵੀਜ਼ਾ ਅਤੇ ਸਾਂਝੇ ਪਰਿਵਾਰ ਲਈ ਵਿਜ਼ਟਰ ਵੀਜ਼ਾ ...

ਪੂਰੀ ਖ਼ਬਰ »

ਰੰਗਾਈ ਸਨਅਤਾਂ ਲਈ ਲੱਗਣ ਵਾਲੇ ਸੀ.ਈ.ਟੀ.ਪੀ. ਲਈ ਕੇਂਦਰੀ ਸਬਸਿਡੀ 31 ਦਸੰਬਰ ਤੋਂ ਪਹਿਲਾਂ ਜਾਰੀ ਕਰਨ ਦੇ ਹੁਕਮ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਸਥਾਨਕ ਤਾਜਪੁਰ ਸੜਕ 'ਤੇ ਸਥਿਤ ਕੇਂਦਰੀ ਜ਼ੇਲ੍ਹ ਦੇ ਨਾਲ ਰੰਗਾਈ ਸਨਅਤਾਂ ਦੇ ਦੂਸ਼ਿਤ ਪਾਣੀ ਨੂੰ ਸੋਧਣ ਲਈ ਸਾਂਝਾ ਪਾਣੀ ਨੂੰ ਸੋਧਣ ਵਾਲੇ ਪਲਾਂਟ ਲਗਾਏ ਜਾ ਰਹੇ ਹਨ | ਜਿਸ ਲਈ ਕੇਂਦਰੀ ਵਾਤਾਵਰਣ ਤੇ ਜੰਗਲਾਤ ਵਿਭਾਗ ਵਲੋਂ 15 ...

ਪੂਰੀ ਖ਼ਬਰ »

ਨਗਰ ਨਿਗਮ ਦੀ ਮਹਿਲਾ ਕਲਰਕ ਨਾਲ ਛੇੜਖਾਨੀ ਕਰਨ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਨਿਗਮ ਦੇ ਜ਼ੋਨ-ਸੀ ਵਿਚ ਤਾਇਨਾਤ ਮਹਿਲਾ ਕਲਰਕ ਨਾਲ ਛੇੜਖਾਨੀ ਕਰਨ ਵਾਲੇ ਨੌਜਵਾਨ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਔਰਤ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ...

ਪੂਰੀ ਖ਼ਬਰ »

ਹਲਕਾ ਉਤਰੀ ਦੇ ਕੌਾਸਲਰਾਂ ਨੇ ਵਿਧਾਇਕ ਦੀ ਮੌਜੂਦਗੀ 'ਚ ਮੇਅਰ ਅਤੇ ਕਮਿਸ਼ਨਰ ਨੂੰ ਦੱਸੀਆਂ ਮੁਸ਼ਕਲਾਂ

ਲੁਧਿਆਣਾ, 22 ਅਕਤੂਬਰ (ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਉਤਰੀ ਦੇ ਕੌਾਸਲਰਾਂ ਨੇ ਵਿਧਾਇਕ ਰਕੇਸ਼ ਪਾਂਡੇ ਦੀ ਮੌਜੂਦਗੀ 'ਚ ਮੰਗਲਵਾਰ ਨੂੰ ਮੇਅਰ ਬਲਕਾਰ ਸਿੰਘ ਸੰਧੂ ਅਤੇ ਕਮਿਸ਼ਨਰ ਕਵਲਪ੍ਰੀਤ ਕੌਰ ਬਰਾੜ ਨੂੰ ਉਨ੍ਹਾਂ (ਕੌਾਸਲਰਾਂ) ਦੇ ਵਾਰਡਾਂ ਵਿਚ ਪੇਸ਼ ਆ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਸਾਬਕਾ ਵਿਧਾਇਕ ਸ਼ਿਵਾਲਿਕ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਆਲਮਗੀਰ, 22 ਅਕਤੂਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਸਾਬਕਾ ਪਾਰਲੀਮਾਨੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਦੇ ਮਾਤਾ ਅਜਮੇਰ ਕੌਰ ਸੁਪਤਨੀ ਕੇਹਰ ਸਿੰਘ ਸੇਵਾ ਮੁਕਤ ਆਈ.ਐਫ. ਐਸ. ਦੇ ਅਕਾਲ ਚਲਾਣਾ ਕਰ ਜਾਣ 'ਤੇ ਹਲਕਾ ਗਿੱਲ ਦੇ ਸੀਨੀਅਰ ...

ਪੂਰੀ ਖ਼ਬਰ »

ਪੰਜਾਬ ਅੰਦਰ ਇਕ ਹਫ਼ਤੇ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦੀ ਗਿਣਤੀ 4036 ਤੱਕ ਪਹੁੰਚੀ

ਜਸਪਾਲ ਸਿੰਘ ਢਿੱਲੋਂ ਪਟਿਆਲਾ, 22 ਅਕਤੂਬਰ P ਭਾਵੇਂ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਸਬੰਧੀ ਵੱਖ ਵੱਖ ਮਾਧਿਅਮਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਬਹੁਤ ਸਾਰੇ ਉਹ ਲੋਕ ਜੋ ਉਲੰਘਣਾ ਕਰਦੇ ਹਨ, ਵਿਰੁੱਧ ਕਾਰਵਾਈ ਨਹੀਂ ਹੁੰਦੀ, ਉਹ ਮੁੜ ਉਲੰਘਣਾਵਾਂ ਦੇ ...

ਪੂਰੀ ਖ਼ਬਰ »

ਉਦਯੋਗਿਕ ਤੇ ਵਣਜ ਵਿਕਾਸ ਨੀਤੀ ਤਹਿਤ ਪੰਜਾਬ ਰਾਜ ਐਮ.ਐਸ.ਐਮ.ਈ. ਪੁਰਸਕਾਰਾਂ ਦਾ ਐਲਾਨ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜ਼ਬਰਦਸਤ ਵਪਾਰਕ ਵਿਕਾਸ ਅਤੇ ਉਤਪਾਦਾਂ ਵਿਚ ਵਧੀਆ ਗੁਣਵੱਤਾ ਦਿਖਾਉਣ ਵਾਲੇ ਸ਼ੂਖਮ, ਛੋਟੇ ਤੇ ਮੱਧਮ ਦਰਜੇ ਦੇ ਉੱਦਮੀ (ਐਮ.ਐਸ.ਐਮ.ਈ) ਨੂੰ ਸਨਮਾਨਿਤ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਲੋਟਿੰਗ ਲਾਈਟ ਐਾਡ ਸਾਊਾਡ ਸ਼ੋਅ ਅੱਜ ਅਤੇ ਕੱਲ੍ਹ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਲੋਟਿੰਗ ਲਾਈਟ ਐਾਡ ਸਾਊਾਡ ਸ਼ੋਅ ਲਾਡੋਵਾਲ ਸਥਿਤ ਟੋਲ ਪਲਾਜ਼ਾ ਦੇ ਨੇੜੇ ਸਤਲੁੱਜ ਦਰਿਆ ਵਿਖੇ ਕਰਵਾਏ ਜਾ ਰਿਹਾ ਹੈ, ਜੋ ਕਿ ਸਥਾਨਕ ਲੋਕਾਂ ਨੂੰ ਰੂਹਾਨੀ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੇ ਕੰਨ 'ਚ ਪਾਈਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਲੁਟੇਰੇ ਫਰਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਦੇ ਇਲਾਕੇ ਕਬੀਰ ਪਾਰਕ 'ਚ ਆਪਣੀ ਪੋਤੀ ਨਾਲ ਸੈਰ ਕਰ ਰਹੀ ਬਜ਼ੁਰਗ ਔਰਤ ਦੇ ਕੰਨ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਦੋ ਲੁਟੇਰੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਬਜ਼ੁਰਗ ਔਰਤ ਆਸ਼ਾ ਮਹਿਤਾ ...

ਪੂਰੀ ਖ਼ਬਰ »

ਸ਼ੱਕੀ ਹਲਾਤਾਂ 'ਚ ਮਕੈਨਿਕ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਾਹਿਬਜ਼ਾਦਾ ਫ਼ਤਹਿ ਸਿੰਘ ਨਗਰ 'ਚ ਰਹਿੰਦੇ ਇਕ ਮਕੈਨਿਕ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਅਜੀਤ ਸਿੰਘ ...

ਪੂਰੀ ਖ਼ਬਰ »

ਸ਼ੂਗਰ ਨੂੰ ਜੜੋ੍ਹਾ ਖ਼ਤਮ ਕਰਨ ਲਈ ਸਫ਼ਲ ਆਯੁਰਵੈਦਿਕ ਦਵਾਈ 'ਡੈਬੀਨਾਸ਼'

ਲੁਧਿਆਣਾ, 22 ਅਕਤੂਬਰ (ਅ.ਬ)- ਜੀ. ਐੱਮ. ਸੀ. ਸਰਟੀਫ਼ਾਈਡ ਦਵਾਈ 'ਡੈਬੀਨਾਸ਼' ਕੈਪਸੂਲ ਨੂੰ ਭਾਰਤ 'ਚ ਵਿਸ਼ੇਸ਼ ਆਯੁਰਵੈਦਿਕ ਵੈਦਾਂ ਵਲੋਂ ਸਨਮਾਨਿਤ ਕੀਤਾ ਗਿਆ ਹੈ | ਇਹ ਅੰਮਿ੍ਤ ਰੂਪੀ ਦਵਾਈ ਸ਼ੂਗਰ ਦੇ ਰੋਗ ਨੂੰ ਜੜ੍ਹਾਂ ਤੋਂ ਕੰਟਰੋਲ ਕਰਨ ਵਾਲੀ ਆਯੁਰਵੈਦ ਦੀ ਵਿਸ਼ੇਸ਼ ...

ਪੂਰੀ ਖ਼ਬਰ »

ਨਹੀਂ ਰੁਕ ਰਿਹਾ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ * ਸ਼ਰ੍ਹੇਆਮ ਹੋ ਰਹੀ ਹੈ ਨਿਯਮਾਂ ਦੀ ਉਲੰਘਣਾ

ਲੁਧਿਆਣਾ, 22 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਰੋਬਾਰ ਵਾਸਤੇ ਵਪਾਰਕ ਰਸੋਈ ਗੈਸ ਸਿਲੰਡਰ ਦੀ ਵਰਤੋਂ ਕੀਤੀ ਜਾ ਸਕਦੀ ਹੈ | ਘਰੇਲੂ ਰਸੋਈ ਗੈਸ ਸਿਲੰਡਰ ਦੀ ਕਾਰੋਬਾਰ ਵਾਸਤੇ ਵਰਤੋਂ ਕਰਨਾ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਫੇਸਬੁੱਕ 'ਤੇ ਹਿੰਦੂ ਆਗੂਆਂ ਨੂੰ ਧਮਕੀ ਦੇਣ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਫਰਮਨ ਖਾਨ ਵਾਸੀ ਰਾਹੋਂ ਰੋਡ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 24 ਸਾਲ ਦੇ ਕਰੀਬ ਹੈ ਅਤੇ ਉਹ ਮਜ਼ਦੂਰੀ ਕਰਦਾ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਨੇ ...

ਪੂਰੀ ਖ਼ਬਰ »

ਛੁੱਟੀ ਖ਼ਤਮ ਹੋਣ ਉਪਰੰਤ ਜੇਲ੍ਹ ਵਾਪਸ ਨਾ ਜਾਣ ਵਾਲਾ ਕੈਦੀ ਪੁਲਿਸ ਵਲੋਂ ਗਿ੍ਫ਼ਤਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੁੰਮਾਰ ਮੰਡੀ 'ਚ 13 ਸਾਲ ਪਹਿਲਾਂ ਹੋਏ ਦੋਹਰੇ ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ ਇਕ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਉਕਤ ਨੌਜਵਾਨ ਜੇਲ੍ਹ ਤੋਂ ਛੁੱਟੀ 'ਤੇ ਬਾਹਰ ਆਇਆ ਸੀ ਪਰ ਵਾਪਸ ਨਹੀਂ ਗਿਆ | ਇਸ ...

ਪੂਰੀ ਖ਼ਬਰ »

ਬਿਨਾ ਵਰਦੀ ਤੋਂ ਕੀਤੀ ਜਾ ਰਹੀ ਹੈ ਰਸੋਈ ਗੈਸ ਦੀ ਸਪਲਾਈ

ਲੁਧਿਆਣਾ, 22 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ 'ਚ ਅਨੇਕਾਂ ਹੀ ਰੇਹੜ੍ਹਾ ਚਾਲਕਾਂ ਵਲੋਂ ਘਰੇਲੂ ਰਸੋਈ ਗੈਸ ਦੀ ਸਪਲਾਈ ਦਿੱਤੀ ਜਾ ਰਹੀ ਹੈ, ਜੋ ਕਿ ਨਿਯਮਾਂ ਦੀ ਉਲੰਘਣਾ ਹੈ | ਖੁਰਾਕ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਘਰ ਘਰ ...

ਪੂਰੀ ਖ਼ਬਰ »

ਨਿਰੋਏ ਸਮਾਜ ਦੀ ਸਿਰਜਣਾ ਲਈ ਗੰਭੀਰ ਯਤਨ ਜ਼ਰੂਰੀ-ਗੁਰਮੀਤ ਸਿੰਘ

ਲੁਧਿਆਣਾ, 22 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਥੋਕ ਕੱਪੜਾ ਕਾਰੋਬਾਰੀ ਅਤੇ ਸਮਾਜ ਸੇਵੀ ਗੁਰਮੀਤ ਸਿੰਘ ਬਿੰਦਰਾ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਿਰੋਏ ਸਮਾਜ ਦੀ ਸਿਰਜਣਾ ਲਈ ਸਾਨੰੂ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਤਿਉਹਾਰਾਂ ਦੇ ਦਿਨਾਂ 'ਚ ਮਿਲਾਵਟ ਖੋਰਾਂ ਦੀ ਚਾਾਦੀ

ਫੁੱਲਾਂਵਾਲ, 22 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਮਠਿਆਈਆਂ ਦੀ ਖਪਤ ਤਿਉਹਾਰਾਂ ਦੇ ਦਿਨਾਂ 'ਚ ਕਾਫ਼ੀ ਵੱਧ ਜਾਂਦੀ ਹੈ, ਖ਼ਾਸ ਕਰਕੇ ਦੀਵਾਲੀ ਦੇ ਨੇੜਲੇ ਦਿਨਾਂ 'ਚ ਆਉਂਦੇ ਤਿਉਹਾਰਾਂ ਤੇ ਇਸ ਦੀ ਖਪਤ ਟਨਾਂ ਦੇ ਹਿਸਾਬ ਨਾਲ ਵੱਧ ਜਾਂਦੀ ਹੈ¢ ਜਦ ਕਿ ਆਮ ਦਿਨਾਂ ਵਿਚ ਦੁੱਧ ...

ਪੂਰੀ ਖ਼ਬਰ »

ਸਪਰਿੰਗ ਡੇਲ ਪਬਲਿਕ ਸਕੂਲ ਨੂੰ ਮਿਲਿਆ ਸਨਮਾਨ

ਲੁਧਿਆਣਾ, 22 ਅਕਤੂਬਰ (ਬੀ.ਐਸ.ਬਰਾੜ)-ਲਕਸ਼ਮੀ ਲੇਡੀਜ਼ ਕਲੱਬ 'ਚ ਹੋਏ ਸਿੱਖਿਆ ਦੇ ਖੇਤਰ ਨਾਲ ਸਬੰਧਤ ਕਰਵਾਏ ਗਏ ਸਮਾਗਮ ਦੌਰਾਨ ਸਪਰਿੰਗ ਡੇਲ ਪਬਲਿਕ ਸਕੂਲ ਨੇ ਆਪਣਾ ਯੋਗਦਾਨ ਪਾਇਆ | ਸਕੂਲ ਦੀ ਚੰਗੀ ਕਾਰਜ਼ਗਾਰੀ ਨੂੰ ਧਿਆਨ 'ਚ ਰੱਖਦੇ ਕਲੱਬ ਵਲੋਂ ਸਕੂਲ ਅਤੇ ਸਕੂਲ ਦੀ ...

ਪੂਰੀ ਖ਼ਬਰ »

ਵੱਖ-ਵੱਖ ਖਾਦ ਪਦਾਰਥਾਂ ਦੇ 24 ਨਮੂਨੇ ਭਰੇ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਸਿਵਲ ਸਰਜਨ ਡਾ: ਰਾਜੇਸ਼ ਬੱਗਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਇਕ ਟੀਮ ਨੇ ਜਿਸ ਦੀ ਅਗਵਾਈ ਜਿਲ੍ਹਾ ਸਿਹਤ ਅਫ਼ਸਰ ਡਾ: ਅੰਦੇਸ਼ ਕੰਗ ਕਰ ਰਹੇ ਸਨ, ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵੱਖ-ਵੱਖ ਕਰਿਆਨਾ ਸਟੋਰਾਂ, ...

ਪੂਰੀ ਖ਼ਬਰ »

ਨਾਬਾਲਗ ਨੂੰ ਅਗਵਾ ਕਰਨ ਵਾਲੇ ਨੌਜਵਾਨ ਨੂੰ ਕੈਦ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਨੂੰ ਅਗਵਾ ਕਰਨ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਇਕ ਨੌਜਵਾਨ ਨੂੰ 2 ਸਾਲ ਦੀ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਥਾਣਾ ਡਾਬਾ ਦੀ ਪੁਲਿਸ ...

ਪੂਰੀ ਖ਼ਬਰ »

ਜੇਲ੍ਹ 'ਚ ਨਸ਼ਾ ਤਸਕਰੀ ਦਾ ਨੈੱਟਵਰਕ ਚਲਾ ਰਿਹਾ ਨੌਜਵਾਨ ਕਾਬੂ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਜੇਲ੍ਹ 'ਚ ਨਸ਼ਾ ਤਸਕਰੀ ਦਾ ਨੈੱਟਵਰਕ ਚਲਾ ਰਹੇ ਨੌਜਵਾਨ ਨੂੰ ਐੱਸ.ਟੀ.ਐਫ. ਨੇ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੁੱਛ ਪੜਤਾਲ ਸ਼ੁਰੂ ਕਰ ਦਿੱਤੀ ਹੈ | ਐੱਸ.ਟੀ.ਐੱਫ. ਦੀ ਪੁਲਿਸ ਨੇ ਤਿੰਨ ਦਿਨ ਪਹਿਲਾਂ ਨਸ਼ਾ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗੱਠਜੋੜ 4 ਜ਼ਿਮਨੀ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ:ਬੰਟੀ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਸੰਯੁਕਤ ਸਕੱਤਰ ਮਨਪ੍ਰੀਤ ਸਿੰਘ ਬੰਟੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰੀਕੇ ਨਾਲ ਅੱਜ ਪੰਜਾਬ ਭਰ ਖਾਸਕਰ ਹਲਕਾ ਦਾਖਾ ਵਿਚੋਂ ਲੋਕਾਂ ਦਾ ਰੁਝਾਨ ਦੇਖਣ ਨੂੰ ਮਿਲਿਆ ਹੈ | ਉਸ ਤੋਂ ਇਹ ਗੱਲ ...

ਪੂਰੀ ਖ਼ਬਰ »

ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਅਧਿਆਪਕ ਗਿ੍ਫ਼ਤਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਕੀਜ਼ ਹੋਟਲ ਸੜਕ ਤੇ ਸਥਿਤ ਐਸ.ਐਮ. ਅਕੈਡਮੀ ਵਿਚ ਪੰਜਵੀਂ ਕਲਾਸ 'ਚ ਪੜ੍ਹਦੀ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਅਧਿਆਪਕ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਸ਼ਿਵਾਲਿਕ ਦੀ ਮਾਤਾ ਅਜਮੇਰ ਕੌਰ ਦਾ ਅੰਤਿਮ ਸੰਸਕਾਰ ਅੱਜ

ਡੇਹਲੋਂ, ਹੰਬੜਾਂ 22 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ, ਹਰਵਿੰਦਰ ਸਿੰਘ ਮੱਕੜ)-ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਸਾਬਕਾ ਵਿਧਾਇਕ ਹਲਕਾ ਗਿੱਲ, ਮੁੱਖ ਇੰਜ਼ੀਨਿਅਰ ਪਰਮਜੀਤ ਸਿੰਘ ਅਤੇ ਮਨਜੀਤ ਸਿੰਘ ਨਿਊਜ਼ੀਲੈਂਡ ਦੀ ਸਵਰਗੀ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਹੋਇਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਿਸ਼ੇਸ਼ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੇ ਜਾ ਰਹੇ ਨਗਰ ਕੀਰਤਨ ਦੇ ਸਵਾਗਤ ਲਈ ਕੀਤੀ ਅਹਿਮ ਮੀਟਿੰਗ

ਭਾਮੀਆਂ ਕਲਾਂ, 22 ਅਕਤੂਬਰ (ਜਤਿੰਦਰ ਭੰਬੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੇ ਜਾ ਰਹੇ ਅੰਤਰਰਾਸਟਰੀ ਨਗਰ ਕੀਰਤਨ ਦਾ ਨਾਨਕ ਲੇਵਾ ਸੰਗਤਾਂ ਵਲੋਂ ਥਾਂ-ਥਾਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ | ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX