ਤਾਜਾ ਖ਼ਬਰਾਂ


ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  11 minutes ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  31 minutes ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ
. . .  40 minutes ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  55 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 1 hour ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 2 hours ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 2 hours ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  58 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 3 hours ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 3 hours ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 3 hours ago
ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਖੰਨਾ ਦੇ ਰੋਟਰੀ ਭਵਨ ਨੂੰ ਤੋੜ ਦਿੱਤਾ ਗਿਆ, ਜਿਸ ਕਰਕੇ ਕਾਫੀ ਹੰਗਾਮਾ ਹੋਇਆ। ਇਹ ਰੋਟਰੀ ਭਵਨ ਵਕਫ਼ ਬੋਰਡ ਦੀ ਜ਼ਮੀਨ 'ਤੇ ਬਣਿਆ...
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 4 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 4 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 4 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 5 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 5 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 5 hours ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 7 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 7 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 7 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 7 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  about 1 hour ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  about 1 hour ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  about 1 hour ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  about 1 hour ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  4 minutes ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  10 minutes ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  26 minutes ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  42 minutes ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  about 1 hour ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਵਿਸ਼ਵ ਮਿਆਰ ਦਿਵਸ ਮਨਾਇਆ-'ਵੀਡੀਓ ਸਟੈਂਡਰਡ ਗਲੋਬਲ ਪਲੇਟਫ਼ਾਰਮ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਚੰਡੀਗੜ੍ਹ, 22 ਅਕਤੂਬਰ (ਆਰ.ਐਸ.ਲਿਬਰੇਟ)-ਬਿਊਰੋ ਆਫ਼ ਇੰਡੀਅਨ ਸਟੈਂਡਰਡਜ ਉੱਤਰੀ ਖੇਤਰੀ ਦਫ਼ਤਰ ਚੰਡੀਗੜ੍ਹ ਵਲੋਂ ਵਿਸ਼ਵ ਮਿਆਰ ਦਿਵਸ ਮਨਾਇਆ ਗਿਆ, ਮੁੱਖ ਮਹਿਮਾਨ ਵਜੋਂ ਵੀ.ਪੀ.ਸਿੰਘ ਬਦਨੌਰ ਰਾਜਪਾਲ ਪੰਜਾਬ ਅਤੇ ਪ੍ਰਸ਼ਾਸਕ ਚੰਡੀਗੜ੍ਹ ਸ਼ਾਮਿਲ ਹੋਏ ਅਤੇ ਰਸਮੀ ਉਦਘਾਟਨ ਕੀਤਾ ਗਿਆ | ਇਸ ਮੌਕੇ 'ਵੀਡੀਓ ਸਟੈਂਡਰਡ ਗਲੋਬਲ ਪਲੇਟਫ਼ਾਰਮ' ਵਿਸੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬਦਨੌਰ ਨੇ ਕਿਹਾ ਕਿ ਰਵਾਇਤੀ ਤੌਰ ਤੇ ਟੈਲੀਵਿਜ਼ਨ ਅਤੇ ਸਿਨੇਮਾ ਮਨੋਰੰਜਨ ਦੇ ਆਮ ਸਾਧਨ ਸਨ | ਇਹ ਵੀਡੀਓ ਕੈਮਰਿਆਂ ਵਿਚ ਵਿਕਸਤ ਅੱਜ ਦੇ ਯੁੱਗ ਵਿਚ ਅਸੀਂ ਵੀਡੀਓ ਤੋਂ ਬਿਨਾਂ ਅਜਿਹੀ ਦੁਨੀਆ ਬਾਰੇ ਨਹੀਂ ਸੋਚ ਸਕਦੇ, ਇਸ ਵਿਚ ਤਕਨਾਲੋਜੀ ਨਵੀਨਤਾ ਲੈ ਕੇ ਆਈ ਹੈ. ਮੋਬਾਈਲ ਸਮਾਰਟ ਫੋਨਾਂ ਨੇ ਵੀਡੀਓ ਕੈਮਰੇ ਅਤੇ ਵੀਡੀਓਜ ਸਾਰਿਆਂ ਦੇ ਹੱਥਾਂ ਵਿਚ ਲੈ ਆਉਂਦੇ ਹਨ | ਅੱਜ ਕੱਲ੍ਹ ਯੂ ਟਿਊਬ, ਨੈੱਟਫਲਿਕਸ ਆਦਿ ਉੱਤੇ ਹਾਈ ਡੈਫੀਨੇਸਨ ਵੀਡੀਓ ਅਤੇ ਨਿਯਮਤ ਪ੍ਰੋਗਰਾਮਾਂ ਦੀ ਵੀਡੀਓ ਰਿਕਾਰਡਿੰਗ ਇਕ ਆਮ ਚੀਜ਼ ਬਣ ਗਈ ਹੈ | ਸੰਚਾਰ ਤਕਨਾਲੋਜੀ ਵਿਚ ਸੁਧਾਰ ਨੇ ਨਵੀਂ ਪੀੜ੍ਹੀ ਦੇ ਸੈੱਟ-ਟਾਪ ਬਾਕਸਾਂ ਦੇ ਗੁੰਝਲਦਾਰ ਡਿਜੀਟਲ ਸੰਕੇਤਾਂ ਨੂੰ ਪ੍ਰਾਪਤ ਕਰਨ ਅਤੇ ਡੀਕੋਡ ਕਰਕੇ ਮਜਬੂਰ ਕਰਨ ਵਾਲੀ ਵੀਡੀਓ ਸਮਗਰੀ ਵਿਚ ਬਦਲਿਆ ਹੈ | ਇੱਕ ਜੰਤਰ ਤੋਂ ਦੂਜੇ ਵਿਚ ਡਾਟਾ ਦਾ ਅਜਿਹਾ ਨਿਰਵਿਘਨ ਪੁਨਰਜਨਮ ਸੰਭਵ ਹੈ | ਇਹ ਸਟੈਂਡਰਡ ਵੀਡੀਓ ਦੇ ਆਕਾਰ ਨੂੰ ਵੀ ਘਟਾਉਂਦੇ ਹਨ, ਜੋ ਵੀਡੀਓ ਸਥਿਰਤਾ ਅਤੇ ਸਮੇਂ ਦੀ ਬੱਚਤ ਕਰਨ ਲਈ ਮਹੱਤਵਪੂਰਨ ਹੈ | ਅੰਤਰਰਾਸ਼ਟਰੀ ਪੱਧਰ 'ਤੇ ਆਈ.ਐਸ.ਓ ਅਤੇ ਹੋਰ ਸੰਸਥਾਵਾਂ ਨੇ ਵੀਡੀਓ ਅਤੇ ਸੰਬੰਧਿਤ ਟਰਾਂਸਫ਼ਰ ਟੈਕਨੌਲੋਜੀ ਦੀ ਇੰਕੋਡਿੰਗ ਅਤੇ ਡੀਕੋਡਿੰਗ ਲਈ ਕਈ ਮਾਪਦੰਡ ਵਿਕਸਤ ਕੀਤੇ ਹਨ | ਬੀ.ਆਈ.ਐਸ ਨੇ ਕੇਬਲ ਟੀ ਵੀ, ਡਾਇਰੈਕਟ-ਟੂ-ਹੋਮ, ਟੈਰੇਸਟਰੀਅਲ ਟੀਵੀ ਅਤੇ ਆਈਪੀ-ਟੀ ਵੀ ਲਈ ਸੈਟਟਾਪ ਬਾਕਸਾਂ ਦੇ ਖੇਤਰ ਵਿਚ ਦੇਸੀ ਮਾਪਦੰਡ ਤਿਆਰ ਕੀਤੇ ਹਨ | ਮਾਨ ਐਨ ਕੇ ਕੰਸਾਰਾ ਡਿਪਟੀ ਡਾਇਰੈਕਟਰ ਜਨਰਲ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ ਉੱਤਰੀ ਖੇਤਰੀ ਦਫ਼ਤਰ ਨੇ ਕਿਹਾ ਕਿ ਹਰ ਸਾਲ ਵਿਸ਼ਵ ਪੱਧਰੀ ਦਿਵਸ ਦੁਨੀਆ ਭਰ ਦੇ ਸਾਰੇ ਮਾਹਰਾਂ ਦੇ ਯਤਨਾਂ ਲਈ ਧੰਨਵਾਦ ਪ੍ਰਗਟ ਕਰਨ ਲਈ ਮਨਾਇਆ ਜਾਂਦਾ ਹੈ ਜਿਨ੍ਹਾਂ ਨੇ ਅੰਤਰਰਾਸ਼ਟਰੀ ਮਾਨਕੀਕਰਨ ਸੰਸਥਾ (ਆਈਐਸਓ), ਅੰਤਰਰਾਸ਼ਟਰੀ ਇਲੈਕਟ੍ਰੀਕਲ ਟੈਕਨਾਲੋਜੀ ਕਮਿਸ਼ਨ ਆਈ.ਈ.ਸੀ. ਅਤੇ ਅੰਤਰਰਾਸ਼ਟਰੀ ਦੂਰ ਸੰਚਾਰ ਯੂਨੀਅਨ (ਆਈ.ਟੀ.ਯੂ.) ਦੇ ਨਾਲ ਮਿਲ ਕੇ ਕੰਮ ਕਰਦੇ ਹਨ | ਇਸ ਮੌਕੇ ਡਾ.ਕੇ.ਕੇ. ਖੋਸਲਾ ਕਾਰਜਕਾਰੀ ਡਾਇਰੈਕਟਰ ਸੀ-ਡੀ.ਏ.ਸੀ ਡਾ. ਹਰਬਿੰਦਰ ਸਿੰਘ ਸਹਾਇਕ ਪ੍ਰੋਫੈਸਰ ਸੀ.ਈ.ਸੀ, ਪ੍ਰੋ. ਚੇਤਨ ਮਨਚੰਦਾ ਅਤੇ ਜੀਤ ਕੁਮਾਰ ਗੁਪਤਾ ਸੀਨੀਅਰ ਸ਼ਹਿਰੀ ਯੋਜਨਾਕਾਰ (ਸੇਵਾਮੁਕਤ) ਪੰਜਾਬ ਸਹਿਤ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |

50 ਗਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 22 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਇਕ ਵਿਅਕਤੀ ਨੂੰ 50 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ 23/ਡੀ ਦੇ ਰਹਿਣ ਵਾਲੇ ਇਕਾਂਤ ਕੁਮਾਰ ਉਰਫ਼ ਬੰਨੀ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਧਨੇਰ ਦੀ ਸਜ਼ਾ ਰੱਦ ਕਰਵਾਉਣ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਭਲਕੇ ਧਰਨੇ 'ਚ ਹੋਣਗੀਆਂ ਸ਼ਾਮਿਲ-ਹਰਿਗੋਬਿੰਦ ਕੌਰ

ਚੰਡੀਗੜ੍ਹ, 22 ਅਕਤੂਬਰ (ਅਜਾਇਬ ਸਿੰਘ ਔਜਲਾ)-ਬਰਨਾਲਾ ਵਿਖੇ ਜੇਲ੍ਹ ਦੇ ਸਾਹਮਣੇ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਰੱਦ ਕਰਵਾਉਣ ਲਈ ਜੋ ਸਮੂਹ ਜਥੇਬੰਦੀਆਂ ਵਲੋਂ ਲੜੀਵਾਰ ਧਰਨਾ ਚਲਾਇਆ ਜਾ ਰਿਹਾ ਹੈ, ਉਸ ਧਰਨੇ ਵਿਚ ਸ਼ਾਮਿਲ ਹੋਣ ਲਈ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ...

ਪੂਰੀ ਖ਼ਬਰ »

ਦਲ ਬਦਲੂ ਆਪ ਵਿਧਾਇਕਾਂ ਦੇ ਭੱਤੇ ਰੋਕਣ ਦੀ ਮੰਗ ਖ਼ਾਰਜ

ਚੰਡੀਗੜ੍ਹ, 22 ਅਕਤੂਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਦਲਬਦਲੂ ਵਿਧਾਇਕਾਂ ਦੇ ਭੱਤੇ ਤੇ ਹੋਰ ਸਹੂਲਤਾਂ ਬੰਦ ਕਰਨ ਦੀ ਮੰਗ ਖ਼ਾਰਜ ਕਰ ਦਿੱਤੀ ਹੈ | ਹਾਈਕੋਰਟ ਨੇ ਕਿਹਾ ਹੈ ਕਿ ਇਹ ਸਪੀਕਰ ਦੇ ਅਧਿਕਾਰ ਖੇਤਰ ਵਿੱਚ ਹੈ ਤੇ ...

ਪੂਰੀ ਖ਼ਬਰ »

ਵੇਚੇ ਫਲੈਟ ਦਾ ਰਸਤਾ ਰੋਕਣ ਦੇ ਮਾਮਲੇ 'ਚ 2 ਗਿ੍ਫ਼ਤਾਰ

ਚੰਡੀਗੜ੍ਹ, 22 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪਹਿਲੀ ਮੰਜ਼ਿਲ 'ਤੇ ਫਲੈਟ ਵੇਚਣ ਤੋਂ ਬਾਅਦ ਉਸ ਦਾ ਰਸਤਾ ਰੋਕਣ ਵਾਲਿਆਂ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੈਕਟਰ-44 ਦੇ ਮਕਾਨ ਨੰਬਰ 1326 ਦੇ ਰਹਿਣ ...

ਪੂਰੀ ਖ਼ਬਰ »

'ਆਲ ਕਾਂਟਰੈਕਚੂਅਲ ਕਰਮਚਾਰੀ ਸੰਘ' ਵਲੋਂ ਮੰਗਾਂ ਨੂੰ ਲੈ ਕੇ 'ਕੈਂਡਲ ਮਾਰਚ' ਰਾਹੀਂ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ, 22 ਅਕਤੂਬਰ (ਅਜਾਇਬ ਸਿੰਘ ਔਜਲਾ)-ਹਜ਼ਾਰਾਂ ਦੀ ਗਿਣਤੀ ਵਿਚ ਅੱਜ ਕਾਂਟਰੈਕਟ ਅਤੇ ਆਊਟਸੋਰਸਿੰਗ ਵਰਕਰਾਂ ਨੇ ਆਪਣੀਆਂ ਸੇਵਾਵਾਂ ਨੂੰ ਪੱਕਾ ਕਰਨ ਅਤੇ ਨੌਕਰੀ ਦੀ ਸੁਰੱਖਿਆ ਲਈ ਚੰਡੀਗੜ੍ਹ ਪ੍ਰਸ਼ਾਸਨ ਵਿਰੁੱਧ ਕੈਂਡਲ ਮਾਰਚ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਹਰਿਆਣਾ ਦੇ 5 ਬੂਥਾਂ 'ਤੇ ਅੱਜ ਦੋਬਾਰਾ ਪੋਿਲੰਗ ਹੋਵੇਗੀ

ਚੰਡੀਗੜ੍ਹ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਵਿਚ 5 ਵਿਧਾਨ ਸਭਾ ਖੇਤਰਾਂ ਵਿਚ 23 ਅਕਤੂਬਰ ਨੂੰ ਦੋਬਾਰਾ ਪੋਿਲੰਗ ਹੋਵੇਗਾ | ਪੋਿਲੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ | ਹਰਿਆਣਾ ਦੇ ਮੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਇਸ ਸਬੰਧ ਵਿਚ ...

ਪੂਰੀ ਖ਼ਬਰ »

'ਹਰਿਆਣਾ 'ਚ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਏ', ਅਸੀਂ 47 ਸੀਟਾਂ ਜਿੱਤ ਰਹੇ ਹਾਂ'-ਐਗਜ਼ਿਟ ਪੋਲ ਠੀਕ ਨਹੀਂ-ਕੁਮਾਰੀ ਸੈਲਜਾ ਦਾ ਦਾਅਵਾ

ਚੰਡੀਗੜ੍ਹ, 22 ਅਕਤੂਬਰ (ਐਨ.ਐਸ.ਪਰਵਾਨਾ)-ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਕੁਮਾਰੀ ਸੈਲਜਾ ਮੈਂਬਰ ਰਾਜ ਸਭਾ ਨੇ ਦਾਅਵਾ ਕੀਤਾ ਹੈ ਕਿ ਰਾਜ ਵਿਧਾਨ ਸਭਾ ਦੀਆਂ ਕੱਲ੍ਹ ਹੋਈਆਂ ਆਮ ਚੋਣਾਂ ਵਿਚ ਕਾਂਗਰਸ ਜਿੱਤ ਰਹੀ ਹੈ ਤੇ ਉਸ ਦੀ ਸਰਕਾਰ ਬਣਨ ਜਾ ਰਹੀ ਹੈ | 90 ...

ਪੂਰੀ ਖ਼ਬਰ »

ਪੰਜਾਬ ਦੇ ਇਕ ਡਾਕਟਰ ਦੇ ਵਾਇਰਲ ਹੋਏ ਆਡੀਓ ਨਾਲ 'ਡਾਕਟਰੀ ਪੇਸ਼ਾ' ਹੋਇਆ ਸ਼ਰਮਸਾਰ

ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਦੁਨੀਆਂ ਭਰ ਵਿਚ ਡਾਕਟਰੀ ਪੇਸ਼ੇ ਨੂੰ ਸਤਿਕਾਰ ਦੀ ਨਜ਼ਰ ਨਾਲ ਦੇਖਿਆ ਜਾਂਦਾ ਰਿਹਾ ਹੈ ਪਰ ਪੰਜਾਬ ਦੇ ਇਕ ਡਾਕਟਰ ਦਾ ਆਡੀਓ ਵਾਇਰਲ ਹੋਣ ਨਾਲ ਜਿੱਥੇ ਅਜਿਹਾ ਲੱਗਦਾ ਹੈ ਕਿ ਪੰਜਾਬ 'ਚ ਕਈ ਡਾਕਟਰ ਮੋਟੀ ਕਮਾਈ ਦੇ ਲਾਲਚ ...

ਪੂਰੀ ਖ਼ਬਰ »

ਗਣਿਤ ਦੇ ਨਵੇਂ ਚੈਂਪੀਅਨਜ਼ ਦੀ ਖੋਜ ਲਈ ਕਰਵਾਏ ਮੁਕਾਬਲੇ

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਚੈਂਪੀਅਨਜ਼ ਗਰੁੱਪ ਨੇ ਨੈਸ਼ਨਲ ਲੈਵਲ ਅਬੈਕਸ ਮੁਕਾਬਲੇ ਲਾਜਪਤ ਰਾਏ ਭਵਨ ਚੰਡੀਗੜ੍ਹ ਵਿਖੇ ਕਰਵਾਏ ਗਏ¢ ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ, ...

ਪੂਰੀ ਖ਼ਬਰ »

ਇਸ ਤਿਉਹਾਰਾਂ ਦੇ ਸੀਜ਼ਨ ਵਿਚ ਟਾਈਟਨ ਰਾਗਾ ਨੇ ਨਵੀਂ 'ਫੈਸਟ ਕੁਲੈਕਸ਼ਨ' ਕੀਤੀ ਲਾਾਚ

ਚੰਡੀਗੜ, 22 ਅਕਤੂਬਰ (ਅ.ਬ)-ਦੇਸ਼ ਭਰ ਵਿਚ ਖੁਸ਼ੀਆਂ ਭਰੇ ਤਿਉਹਾਰਾਂ ਦੀ ਸ਼ੁਰੂਆਤ ਦੇ ਨਾਲ ਟਾਈਟਨ ਦੁਆਰਾ ਰਾਗਾ ਨੇ ਨਵੀਂ 'ਫੈਸਟ ਕਲੈਕਸ਼ਨ' ਲਾਾਚ ਕੀਤੀ ਹੈ | ਇਹ ਅਜਿਹੀ ਕੁਲੈਕਸ਼ਨ ਹੈ, ਜੋ ਅੱਜ ਦੀ ਭਾਰਤੀ ਨਾਰੀ ਦੀ ਸ਼ਖ਼ਸੀਅਤ ਅਤੇ ਉਸ ਦੇ ਦੇ ਵੱਖ-ਵੱਖ ਪਹਿਲੂਆਂ ਤੋਂ ...

ਪੂਰੀ ਖ਼ਬਰ »

ਭਾਜਪਾ ਵਲੋਂ ਮੰਡਲ ਪ੍ਰਧਾਨਾਂ ਦੀ ਨਿਯੁਕਤੀ

ਚੰਡੀਗੜ੍ਹ, 22 ਅਕਤੂਬਰ (ਮਨਜੋਤ ਸਿੰਘ ਜੋਤ)-ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਵਲੋਂ ਜ਼ਿਲ੍ਹਾ ਨੰਬਰ- 5 ਦੇ ਮੰਡਲ ਨੰਬਰ 27, 28, 30,31 ਅਤੇ 33 ਦੇ ਮੰਡਲਾਂ ਪ੍ਰਧਾਨਾਂ ਦੀ ਚੋਣ ਪ੍ਰਕਿਰਿਆ ਕਰਵਾਈ ਗਈ | ਜ਼ਿਲ੍ਹਾ ਚੋਣ ਅਧਿਕਾਰੀ ਕੈਲਾਸ਼ ਚੰਦ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਨੰਬਰ-5 ...

ਪੂਰੀ ਖ਼ਬਰ »

ਪਿੰਡ ਕਰੌਰਾਂ ਵਿਖੇ ਪਹਿਲਾ ਕੁਸ਼ਤੀ ਦੰਗਲ ਕਰਵਾਇਆ

ਮੁੱਲਾਂਪੁਰ ਗਰੀਬਦਾਸ, 22 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਛੋਟੀ ਕਰੌਰਾਂ ਵਿਖੇ ਛਿੰਝ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਕੁਸ਼ਤੀ ਦੰਗਲ ਕਰਵਾਇਆ ਗਿਆ, ਜਿਸ ਦਾ ਉਦਘਾਟਨ ਪ੍ਰਧਾਨ ਗੁਰਪ੍ਰੀਤ ਸਿੰਘ ਪੱਪੀ, ਸੰਦੀਪ ਸਿੰਘ, ਗੁਰਧਿਆਨ ਸਿੰਘ, ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਜੀ ਦੇ ਪਾਵਨ ਦਿਹਾੜੇ 'ਤੇ 23ਵਾਂ ਮਹਾਨ ਗੁਰਮਤਿ ਸਮਾਗਮ 29 ਨੂੰ

ਚੰਡੀਗੜ੍ਹ, 22 ਅਕਤੂਬਰ (ਅਜਾਇਬ ਸਿੰਘ ਔਜਲਾ)-ਹਰ ਵਰ੍ਹੇ ਦੀ ਤਰ੍ਹਾਂ ਬਾਬਾ ਵਿਸ਼ਵਕਰਮਾ ਸੱਭਿਆਚਾਰਕ ਕਮੇਟੀ ਤੇ ਸਮੂਹ ਪਿੰਡ ਡੱਡੂ ਮਾਜਰਾ ਵਾਸੀਆਂ ਦੇ ਸਹਿਯੋਗ ਨਾਲ 23ਵਾਂ ਮਹਾਨ ਗੁਰਮਤਿ ਸਮਾਗਮ 29 ਅਕਤੂਬਰ ਨੂੰ ਕਰਵਾਇਆ ਜਾਵੇਗਾ | ਇਸ ਸਬੰਧੀ ਕਮੇਟੀ ਦੇ ਮੈਂਬਰ ...

ਪੂਰੀ ਖ਼ਬਰ »

ਕੰਗ ਨੇ ਪਿੰਡ ਬਰਸਾਲਪੁਰ ਵਿਖੇ ਖੇਡ ਸਟੇਡੀਅਮ ਦਾ ਕੰਮ ਸ਼ੁਰੂ ਕਰਵਾਇਆ

ਖਿਜ਼ਰਾਬਾਦ, 22 ਅਕਤੂਬਰ (ਰੋਹਿਤ ਗੁਪਤਾ)-ਇੱਥੋਂ ਨੇੜਲੇ ਪਿੰਡ ਬਰਸਾਲਪੁਰ ਟੱਪਰੀਆਂ ਵਿਖੇ ਸਰਪੰਚ ਜਸਪ੍ਰੀਤ ਸਿੰਘ ਬਰਸਾਲਪੁਰ ਦੀ ਅਗਵਾਈ ਹੇਠ ਅੱਜ ਜਗਮੋਹਨ ਸਿੰਘ ਕੰਗ ਸਾਬਕਾ ਕੈਬਨਿਟ ਮੰਤਰੀ ਨੇ ਖੇਡ ਸਟੇਡੀਅਮ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਹਾਜ਼ਰ ਇਕੱਠ ...

ਪੂਰੀ ਖ਼ਬਰ »

ਪੰਜਾਬ ਅੰਦਰ ਇਕ ਹਫ਼ਤੇ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦੀ ਗਿਣਤੀ 4036 ਤੱਕ ਪਹੁੰਚੀ

ਜਸਪਾਲ ਸਿੰਘ ਢਿੱਲੋਂ ਪਟਿਆਲਾ, 22 ਅਕਤੂਬਰ P ਭਾਵੇਂ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਸਬੰਧੀ ਵੱਖ ਵੱਖ ਮਾਧਿਅਮਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਬਹੁਤ ਸਾਰੇ ਉਹ ਲੋਕ ਜੋ ਉਲੰਘਣਾ ਕਰਦੇ ਹਨ, ਵਿਰੁੱਧ ਕਾਰਵਾਈ ਨਹੀਂ ਹੁੰਦੀ, ਉਹ ਮੁੜ ਉਲੰਘਣਾਵਾਂ ਦੇ ...

ਪੂਰੀ ਖ਼ਬਰ »

ਦੀਵਾਲੀ ਦੇ ਜ਼ੋਖ਼ਮਾਂ ਦੇ ਮੱਦੇਨਜ਼ਰ ਸ਼ਹਿਰ ਨੂੰ 7 ਜ਼ੋਨਾਂ 'ਚ ਵੰਡ ਕੇ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਲਾਮਬੰਦੀ

ਚੰਡੀਗੜ੍ਹ, 22 ਅਕਤੂਬਰ (ਆਰ.ਐਸ.ਲਿਬਰੇਟ)-ਨਗਰ ਨਿਗਮ ਨੇ ਦੀਵਾਲੀ ਦੇ ਜੋਖਮਾਂ ਨੂੰ ਦੇਖਦੇ ਸ਼ਹਿਰ ਨੂੰ 7 ਜ਼ੋਨਾਂ 'ਚ ਵੰਡ ਕੇ ਅੱਗ ਬੁਝਾਊ ਵਿਭਾਗ ਦੀਆ ਡਿਊਟੀਆਂ ਲਗਾ ਦਿੱਤੀਆਂ ਹਨ | ਨਗਰ ਨਿਗਮ ਚੰਡੀਗੜ੍ਹ ਦੇ ਅੱਗ ਬੁਝਾਊ ਅਤੇ ਐਮਰਜੈਂਸੀ ਵਿਭਾਗ ਨੇ ਦੀਵਾਲੀ ਦੇ ...

ਪੂਰੀ ਖ਼ਬਰ »

ਨਾਚ ਮੁਕਾਬਲਿਆਂ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ

ਚੰਡੀਗੜ੍ਹ, 22 ਅਕਤੂਬਰ (ਅਜਾਇਬ ਸਿੰਘ ਔਜਲਾ)-ਸਥਾਨਕ ਨਾਮਦੇਵ ਭਵਨ ਸੈਕਟਰ 21 ਵਿਖੇ 'ਏ.ਐਨ. ਕਲਚਰਲ ਸੁਸਾਇਟੀ' ਵਲੋਂ ਨਾਚ ਮੁਕਾਬਲਿਆਂ ਸਬੰਧੀ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ 'ਤੇ ਬੱਚਿਆਂ ਦੀ ਕਲਾ ਨੂੰ ...

ਪੂਰੀ ਖ਼ਬਰ »

ਡੰਪਿੰਗ ਗਰਾੳਾੂਡ ਜੁਆਇੰਟ ਐਕਸ਼ਨ ਕਮੇਟੀ ਵਲੋਂ ਬੈਠਕ

ਚੰਡੀਗੜ੍ਹ, 22 ਅਕਤੂਬਰ (ਮਨਜੋਤ ਸਿੰਘ ਜੋਤ)-ਡੰਪਿੰਗ ਗਰਾੳਾੂਡ ਜੁਆਇੰਟ ਐਕਸ਼ਨ ਕਮੇਟੀ ਅਤੇ ਡੱਡੂ ਮਾਜਰਾ ਕਾਲੋਨੀ ਦੇ ਵੱਖ-ਵੱਖ ਸੰਗਠਨਾਂ ਦੇ ਪ੍ਰਤੀਨਿਧੀ ਮੰਡਲਾਂ ਦੀ ਬੈਠਕ ਹੋਈ | ਇਸ ਬੈਠਕ ਵਿਚ ਡੰਪਿੰਗ ਗਰਾਊਾਡ ਦੇ ਕੂੜੇ-ਕਰਕਟ ਦੀ ਮਾਈਨਿੰਗ ਨੂੰ ਹੋ ਰਹੀ ਦੇਰੀ ...

ਪੂਰੀ ਖ਼ਬਰ »

13 ਪਿੰਡਾਂ 'ਚ ਨਹੀਂ ਕੋਈ ਚਲਾਨ, ਸਿਰਫ਼ ਹੋਣ ਨੋਟਿਸੀ ਫ਼ਰਮਾਨ!

ਬੀਤੇ ਦਿਨੀਂ ਨਗਰ ਨਿਗਮ ਨੇ ਸੁੱਕਾ ਗਿੱਲਾ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਲਈ ਪਿੰਡ ਦੇ ਖੇਤਰ ਲਈ ਵਾਹਨ ਖ਼ਰੀਦੇ ਸਨ | ਨਗਰ ਨਿਗਮ ਨੇ ਪਿਛਲੇ ਦਿਨੀਂ ਰਹਿੰਦ-ਖੂੰਹਦ ਬਾਏਲਾਜ਼ ਦਾ ਪਾਲਣ ਨਾ ਕਰਨ ਲਈ ਲਗਭਗ 300 ਚਲਾਨ ਕੀਤੇ ਹਨ | ਇਨ੍ਹਾਂ ਵਿਜ ਘਰਾਂ ...

ਪੂਰੀ ਖ਼ਬਰ »

ਲੈਹਲੀ ਪੁਲਿਸ ਨੇ ਸ਼ਹੀਦ ਪੁਲਿਸ ਜਵਾਨਾਂ ਦੀ ਯਾਦ 'ਚ ਲਗਾਏ ਬੂਟੇ

ਲਾਲੜੂ, 22 ਅਕਤੂਬਰ (ਰਾਜਬੀਰ ਸਿੰਘ)-ਲੈਹਲੀ ਪੁਲਿਸ ਵਲੋਂ ਅੱਤਵਾਦ ਦੇ ਦਿਨਾ ਵਿਚ ਸ਼ਹੀਦ ਹੋਏ ਪੁਲਿਸ ਜਵਾਨਾਂ ਤੇ ਅਧਿਕਾਰੀਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਨਾਹਰ ਪੁਲਿਸ ਚੌਕੀ ਦੇ ਵਿਹੜੇ ਵਿਚ ਬੂਟੇ ਲਗਾਏ ਗਏ | ਨਾਹਰ ਪੁਲਿਸ ਚੌਕੀ ਇੰਚਾਰਜ ਏ.ਐਸ.ਆਈ. ਕੁਲਵੰਤ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਇੰਟਰਨੈਸ਼ਨਲ ਸਕੂਲ 'ਚ ਸਵੈ-ਰੱਖਿਆ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ

ਡੇਰਾਬੱਸੀ, 22 ਅਕਤੂਬਰ (ਸ਼ਾਮ ਸਿੰਘ ਸੰਧੂ)-ਸ੍ਰੀ ਸੁਖਮਨੀ ਇੰਟਰਨੈਸ਼ਨਲ ਸਕੂਲ ਡੇਰਾਬੱਸੀ ਵਿਖੇ ਵਿਦਿਆਰਥੀਆਂ ਨੂੰ ਆਪਣੇ ਬਚਾਅ ਸਬੰਧੀ ਗੁਰ ਸਿਖਾਉਣ ਲਈ ਉਚੇਚੇ ਤੌਰ 'ਤੇ ਸਵੈ-ਰੱਖਿਆ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਜਿਸ 'ਚ ਟ੍ਰਾਈਸਿਟੀ ਦੇ 7 ਸਕੂਲਾਂ ਦੇ 125 ...

ਪੂਰੀ ਖ਼ਬਰ »

ਇੰਸਪੈਕਟਰ ਭਗਵੰਤ ਸਿੰਘ ਨੇ ਥਾਣਾ ਸਿਟੀ ਖਰੜ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

ਖਰੜ, 22 ਅਕਤੂਬਰ (ਮਾਨ)-ਸੀਨੀਅਰ ਪੁਲਿਸ ਕਪਤਾਨ ਮੁਹਾਲੀ ਵਲੋਂ ਥਾਣਾ ਮੁਖੀਆਂ ਦੀਆਂ ਕੀਤੀਆਂ ਗਈਆਂ ਬਦਲੀਆਂ ਤਹਿਤ ਇੰਸਪੈਕਟਰ ਭਗਵੰਤ ਸਿੰਘ ਵਲੋਂ ਥਾਣਾ ਸਿਟੀ ਖਰੜ ਦੇ ਮੁਖੀ ਵਜੋਂ ਅੱਜ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਗਿਆ | ਇਸ ਤੋਂ ਪਹਿਲਾਂ ਉਹ ਥਾਣਾ ...

ਪੂਰੀ ਖ਼ਬਰ »

ਥਾਣਾ ਮੁਖੀ ਵਜੋਂ ਗੁਰਵੰਤ ਸਿੰਘ ਨੇ ਅਹੁਦਾ ਸੰਭਾਲਿਆ

ਡੇਰਾਬੱਸੀ, 22 ਅਕਤੂਬਰ (ਸ਼ਾਮ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਦੇ ਨਿਰਦੇਸ਼ ਨਾਲ ਡੇਰਾਬੱਸੀ ਅਤੇ ਹੰਡੇਸਰਾ (ਲਾਲੜੂ) ਪੁਲਿਸ ਥਾਣੇ ਦੇ ਮੁਖੀਆਂ ਦੀ ਅਦਲਾ-ਬਦਲੀ ਕੀਤੀ ਗਈ ਹੈ | ਡੇਰਾਬੱਸੀ ਪੁਲਿਸ ਥਾਣੇ 'ਚ ਤਾਇਨਾਤ ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਪੀ.ਜੀ.ਆਈ ਦੇ ਦੋ ਡਾਕਟਰਾਂ ਸਮੇਤ ਤਿੰਨ ਦਾ ਸਾਮਾਨ ਚੋਰੀ

ਚੰਡੀਗੜ੍ਹ, 22 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪੀ. ਜੀ. ਆਈ. ਦੇ ਵੱਖ-ਵੱਖ ਹਿੱਸਿਆਂ 'ਚ ਚੋਰੀ ਦੇ ਦੋ ਮਾਮਲੇ ਪੁਲਿਸ ਨੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਪਟਿਆਲਾ ਦੇ ਰਹਿਣ ਵਾਲੇ ਅਦਰਸ਼ ਕੁਮਾਰ ਸਿੰਗਲਾ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਮਰੀਜ਼ਾਂ ਦੇ ਮੁਫ਼ਤ ਪਾਏ ਜਾਣਗੇ ਅੱਖਾਂ ਦੇ ਲੈਂਜ਼

ਜ਼ੀਰਕਪੁਰ, 22 ਅਕਤੂਬਰ (ਹੈਪੀ ਪੰਡਵਾਲਾ)-ਨੇੜਲੇ ਪਿੰਡ ਭਬਾਤ ਵਿਖੇ ਸ਼ਹੀਦ ਊਧਮ ਸਿੰਘ ਯੂਥ ਕਲੱਬ ਵਲੋਂ 10ਵਾਂ ਖ਼ੂਨਦਾਨ ਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਦਿਆਂ ...

ਪੂਰੀ ਖ਼ਬਰ »

ਸ਼ਾਹਬਾਦ 'ਚ ਹੋਈ ਗੜਬੜ, ਚੋਣ ਕਮਿਸ਼ਨ ਨੇ ਲਿਆ ਗੰਭੀਰ ਨੋਟਿਸ

ਚੰਡੀਗੜ੍ਹ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਅੱਜ ਦਿਨ ਭਰ ਸ਼ਾਹਬਾਦ ਤੋਂ ਇਕ ਵੀਡੀਓ ਵਾਇਰਲ ਹੋ ਰਿਹਾ ਸੀ, ਜਿਸ ਵਿਚ ਜਨ ਨਾਇਕ ਜਨਤਾ ਪਾਰਟੀ ਉਮੀਦਵਾਰ ਦੇ ਸਮਰਥਕਾਂ ਨੇ ਸ਼ਾਹਬਾਦ ਅਸਿਸਟੈਂਟ ...

ਪੂਰੀ ਖ਼ਬਰ »

ਰਵਾਇਤੀ ਲੋਕ ਗੀਤਾਂ ਨੂੰ ਅੱਜ ਦੇ ਦੌਰ ਦੇ ਸੰਗੀਤ ਦਾ ਤੜਕਾ ਲਾ ਕੇ ਅੱਜ ਦੇ ਸਰੋਤਿਆਂ ਦੀ ਪਸੰਦ ਬਣਾਇਆ ਜਾ ਸਕਦੈ-ਨੇਹਾ ਭਸੀਨ

ਚੰਡੀਗੜ੍ਹ, 22 ਅਕਤੂਬਰ (ਅਜਾਇਬ ਸਿੰਘ ਔਜਲਾ)- ਚਾਸ਼ਨੀ ਰੀਪ੍ਰਾਈਜ਼, ਹੀਰੀਏ, ਜੱਗ ਘੁੰਮਿਆ, ਸਵੈਗ ਸੇ ਸਵਾਗਤ, ਨਈਾ ਜਾਣਾ ਅਤੇ ਦਿਲ ਦੀਆਂ ਗੱਲਾਂ ਜਿਹੇ ਸੁਪਰ ਹਿੱਟ ਗਾਣੇ ਦੇਣ ਤੋਂ ਬਾਅਦ ਹੁਣ ਨੇਹਾ ਭਸੀਨ ਲੈ ਕੇ ਆਏ ਨੇ ਇਕ ਹੋਰ ਜ਼ਬਰਦਸਤ ਗੀਤ¢ ਇਕ ਰਵਾਇਤੀ ਗੀਤ 'ਤੇ ...

ਪੂਰੀ ਖ਼ਬਰ »

ਸੜਕ 'ਚ ਲੜਕੇ 'ਤੇ ਲੋਹੇ ਦੀ ਰਾਡ ਨਾਲ ਹਮਲਾ ਕਰਨ ਵਾਲੀ ਲੜਕੀ ਨੂੰ ਚਾਰ ਮਹੀਨੇ ਬਾਅਦ ਮਿਲੀ ਜ਼ਮਾਨਤ

ਚੰਡੀਗੜ੍ਹ, 22 ਅਕਤੂਬਰ (ਰਣਜੀਤ ਸਿੰਘ)- ਲੜਕੇ 'ਤੇ ਰਾਡ ਨਾਲ ਹਮਲਾ ਕਰਨ ਵਾਲੀ ਲੜਕੀ ਨੂੰ ਚਾਰ ਮਹੀਨੇ ਬਾਅਦ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ | ਅਦਾਲਤ ਨੇ ਉਸ ਨੂੰ ਇਹ ਜ਼ਮਾਨਤ 50 ਹਜ਼ਾਰ ਰੁਪਏ ਦੇ ਜ਼ਮਾਨਤੀ ਮੁਚੱਲਕੇ 'ਤੇ ਦਿੱਤੀ ਹੈ | ਆਪਣੀ ਅਰਜ਼ੀ ਵਿਚ ਮੁਲਜ਼ਮ ਸ਼ੀਤਲ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ 'ਚ ਸ਼ਾਮਿਲ 5 ਨਾਬਾਲਗਾਂ ਸਮੇਤ 6 ਕਾਬੂ, ਚੋਰੀ ਦੇ 9 ਮਾਮਲੇ ਸੁਲਝੇ

ਚੰਡੀਗੜ੍ਹ, 22 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਚੋਰੀ ਦੇ ਮਾਮਲਿਆਂ 'ਚ ਸ਼ਾਮਿਲ 5 ਨਾਬਾਲਗਾਂ ਸਮੇਤ 6 ਲੜਕਿਆਂ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਇਨ੍ਹਾਂ ਲੜਕਿਆਂ ਨੂੰ ਕਾਬੂ ਕਰਕੇ ਪੁਲਿਸ ਸਟੇਸ਼ਨ ਸੈਕਟਰ-31 ਵਿਚ ਦਰਜ ਚੋਰੀ ਦੇ 9 ਮਾਮਲਿਆਂ ...

ਪੂਰੀ ਖ਼ਬਰ »

ਸਰਵਹਿੱਤਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਪਟਾਕੇ ਨਾ ਚਲਾਉਣ ਪ੍ਰਤੀ ਜਾਗਰੂਕਤਾ ਰੈਲੀ ਕੱਢੀ

ਚੰਡੀਗੜ੍ਹ, 22 ਅਕਤੂਬਰ (ਔਜਲਾ)-ਸ਼ਾਰਦਾ ਸਰਵਹਿੱਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 40 ਚੰਡੀਗੜ੍ਹ ਦੇ ਵਿਦਿਆਰਥੀਆਂ ਵਲੋਂ ਸਾਫ਼ ਅਤੇ ਹਰੀ ਦੀਵਾਲੀ ਮਨਾਉਣ ਦੇ ਉਦੇਸ਼ ਤਹਿਤ ਵੱਖ-ਵੱਖ ਗਤੀਵਿਧੀਆਂ 'ਤੇ ਆਧਾਰਿਤ ਪੇਸ਼ਕਾਰੀਆਂ ਦਿੱਤੀਆਂ ਗਈਆਂ | ਇਸੇ ...

ਪੂਰੀ ਖ਼ਬਰ »

ਸ਼ੂਗਰ ਨੂੰ ਜੜੋ੍ਹਾ ਖ਼ਤਮ ਕਰਨ ਲਈ ਸਫ਼ਲ ਆਯੁਰਵੈਦਿਕ ਦਵਾਈ 'ਡੈਬੀਨਾਸ਼'

ਲੁਧਿਆਣਾ, 22 ਅਕਤੂਬਰ (ਅ.ਬ.)- ਸਰਕਾਰ ਵਲੋਂ ਜੀ. ਐੱਮ. ਸੀ. ਸਰਟੀਫ਼ਾਈਡ ਦਵਾਈ 'ਡੈਬੀਨਾਸ਼' ਕੈਪਸੂਲ ਨੂੰ ਭਾਰਤ 'ਚ ਵਿਸ਼ੇਸ਼ ਆਯੁਰਵੈਦਿਕ ਵੈਦਾਂ ਵਲੋਂ ਸਨਮਾਨਿਤ ਕੀਤਾ ਗਿਆ ਹੈ | ਇਹ ਅੰਮਿ੍ਤ ਰੂਪੀ ਦਵਾਈ ਸ਼ੂਗਰ ਦੇ ਰੋਗ ਨੂੰ ਜੜ੍ਹਾਂ ਤੋਂ ਕੰਟਰੋਲ ਕਰਨ ਵਾਲੀ ...

ਪੂਰੀ ਖ਼ਬਰ »

ਗੋਦਰੇਜ ਇੰਟੀਰੀਓ ਵਲੋਂ ਚੰਡੀਗੜ੍ਹ ਤੇ ਮੁਹਾਲੀ 'ਚ ਗੱਦਿਆਂ ਦੇ ਸਟੋਰ ਲਾਂਚ

ਚੰਡੀਗੜ੍ਹ, 22 ਅਕਤੂਬਰ (ਅ. ਬ.)- ਭਾਰਤ 'ਚ ਫਰਨੀਚਰ ਦੇ ਸਾਮਾਨ ਦੇ ਮੋਹਰੀ ਬਰਾਂਡ ਗੋਦਰੇਜ ਇੰਟੀਰੀਓ ਵਲੋਂ ਅੱਜ ਚੰਡੀਗੜ੍ਹ ਤੇ ਮੋਹਾਲੀ 'ਚ ਵਿਸ਼ੇਸ਼ ਤੌਰ 'ਤੇ ਆਪਣੇ ਗੱਦਿਆਂ ਦੇ ਸਟੋਰ ਖੋਲ੍ਹੇ ਗਏ ਹਨ | ਇਸ ਮੌਕੇ ਗੋਦਰੇਜ ਇੰਟੀਰੀਓ ਕੰਪਨੀ ਦੇ ਆਲ ਇੰਡੀਆ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਪੰਜਾਬ ਤੇ ਹਰਿਆਣਾ ਦੇ ਕਿਸਾਨ ਆਗੂਆਂ ਵਲੋਂ ਸੈਮੀਨਾਰ

ਚੰਡੀਗੜ੍ਹ, 22 ਅਕਤੂਬਰ (ਅਜਾਇਬ ਸਿੰਘ ਔਜਲਾ)-ਕਿਸਾਨ ਭਵਨ ਚੰਡੀਗੜ੍ਹ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਪੰਜਾਬ ਤੇ ਹਰਿਆਣਾ ਦਾ ਸਾਂਝਾ ਸੈਮੀਨਾਰ ਅਜਮੇਰ ਸਿੰਘ ਲੱਖੋਵਾਲ ਤੇ ਹਰਿਆਣਾ ਦੇ ਪ੍ਰਧਾਨ ਰਤਨ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਇਆ | ਇਸ 'ਚ ਪੰਜਾਬ ਤੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਦੀਵਾਲੀ ਤੋਂ ਪਹਿਲਾਂ ਦਾ ਜਸ਼ਨ ਮਨਾਇਆ

ਚੰਡੀਗੜ੍ਹ, 22 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਇੰਸਚੀਟਿਊਟ ਆਫ਼ ਐਜੂਕੇਸ਼ਨਲ ਟੈਕਨੋਲੋਜੀ ਅਤੇ ਵੋਕੇਸ਼ਨਲ ਐਜੂਕੇਸ਼ਨ ਵਲੋਂ ਡੀਨ ਇੰਟਰਨੈਸ਼ਨਲ ਸਟੂਡੈਂਟਸ ਦੇ ਸਹਿਯੋਗ ਨਾਲ ਦੀਵਾਲੀ ਤੋਂ ਪਹਿਲਾਂ ਦਾ ਜਸ਼ਨ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਾਰਕੀਟ ਐਸੋਸੀਏਸ਼ਨਾਂ 'ਚ ਦੀਵਾਲੀ ਲਾਈਟ ਸਜਾਵਟ 'ਤੇ ਮੁਕਾਬਲੇ ਦਾ ਐਲਾਨ

ਚੰਡੀਗੜ੍ਹ, 22 ਅਕਤੂਬਰ (ਆਰ. ਐਸ. ਲਿਬਰੇਟ)- ਨਗਰ ਨਿਗਮ ਚੰਡੀਗੜ੍ਹ ਦੀਵਾਲੀ ਸਜਾਵਟ ਲਾਈਟਾਂ ਸਬੰਧੀ ਸ਼ਹਿਰ ਦੀਆਂ ਮਾਰਕੀਟ ਐਸੋਸੀਏਸ਼ਨਾਂ ਵਿਚ ਮੁਕਾਬਲਾ ਕਰਵਾਏਗੀ, ਅੱਜ ਇਸ ਸਬੰਧੀ ਕਰਵਾਉਣ ਦਾ ਫ਼ੈਸਲਾ ਕੀਤਾ ਹੈ | ਉਕਤ ਜਾਣਕਾਰੀ ਦਿੰਦੇ ਰਾਜੇਸ਼ ਕੁਮਾਰ ਮੇਅਰ ਨਗਰ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ 'ਚ ਗੁਰਮਤਿ ਸੰਗੀਤ ਦੀਆਂ ਕਲਾਸਾਂ ਜਾਰੀ

ਐੱਸ. ਏ. ਐੱਸ. ਨਗਰ, 22 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਹਿਬਜ਼ਾਦਾ ਅਜੀਤ ਸਿੰਘ ਗੁਰਮਤਿ ਸੰਗੀਤ ਅਕੈਡਮੀ ਐੱਸ. ਏ. ਐੱਸ. ਨਗਰ ਵਲੋਂ ਸਮੁੱਚੀ ਸੰਗਤ ਅਤੇ ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ...

ਪੂਰੀ ਖ਼ਬਰ »

ਮਹਿਰੀਨ ਕੌਰ ਨੇ ਸੂਬਾ ਪੱਧਰੀ ਸਟੇਟ ਮੁਕਾਬਲਿਆਂ 'ਚ ਜਿੱਤੇ 3 ਤਗ਼ਮੇ

ਐੱਸ. ਏ. ਐੱਸ. ਨਗਰ, 22 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪਿੰਡ ਸੋਹਾਣਾ ਦੀ ਵਸਨੀਕ ਮਹਿਰੀਨ ਕੌਰ ਬੈਦਵਾਣ ਨੇ ਲੁਧਿਆਣਾ ਵਿਖੇ ਹੋਈ 31ਵੀਂ ਪੰਜਾਬ ਸਟੇਟ ਰੋਲਰ ਸਕੇਟਿੰਗ ਸਟੇਟ ਚੈਂਪੀਅਨਸ਼ਿਪ ਵਿਚ ਇਨਲਾਈਨ ਕੈਟਾਗਰੀ ਦੇ 7 ਤੋਂ 9 ਸਾਲ ਉਮਰ ਵਰਗ ਦੇ ਵੱਖ-ਵੱਖ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਨਕਮ ਟੈਕਸ ਇੰਸਪੈਕਟਰ ਦੀ ਮੌਤ

ਐੱਸ. ਏ. ਐੱਸ. ਨਗਰ, 22 ਅਕਤੂਬਰ (ਜਸਬੀਰ ਸਿੰਘ ਜੱਸੀ)-ਨਾਈਪਰ ਰੋਡ ਤੋਂ ਸੈਕਟਰ-68 ਵਾਲੀ ਰੋਡ 'ਤੇ ਇਕ ਅਪਾਹਜ ਵਿਅਕਤੀ ਦੀ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਸੂਰਜ ਪ੍ਰਕਾਸ਼ ਲੂਥਰਾ (44) ਵਾਸੀ ਮੁਹਾਲੀ ਵਜੋਂ ...

ਪੂਰੀ ਖ਼ਬਰ »

ਦੁਕਾਨ 'ਚ ਅੱਗ ਲੱਗਣ ਕਾਰਨ ਕਰੀਬ 15 ਲੱਖ ਦਾ ਨੁਕਸਾਨ

ਮੁੱਲਾਂਪੁਰ ਗਰੀਬਦਾਸ, 22 ਅਕਤੂਬਰ (ਖੈਰਪੁਰ)-ਨਵਾਂਗਰਾਉਂ ਵਿਖੇ ਚਰਚ ਰੋਡ ਨੇੜੇ ਇਕ ਕੰਨਫੈਕਸ਼ਨਰੀ ਦੀ ਦੁਕਾਨ ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ, ਜਿਸ ਕਾਰਨ ਦੁਕਾਨਦਾਰ ਦਾ ਲੱਖਾਂ ਰੁ: ਦੇ ਨੁਕਸਾਨ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ...

ਪੂਰੀ ਖ਼ਬਰ »

ਪਰਾਲੀ ਫੂਕਣ ਵਾਲੇ ਕਿਸਾਨਾਂ ਦੇ ਜ਼ਮੀਨ ਰਿਕਾਰਡ 'ਚ ਲਾਲ ਐਾਟਰੀਆਂ ਕਰਨ ਦੀ ਪ੍ਰਕਿਰਿਆ ਸ਼ੁਰੂ-ਡੀ.ਸੀ.

ਐੱਸ. ਏ. ਐੱਸ. ਨਗਰ, 22 ਅਕਤੂਬਰ (ਕੇ. ਐੱਸ. ਰਾਣਾ)-ਪਰਾਲੀ ਫੂਕਣ ਿਖ਼ਲਾਫ਼ ਮੁਹਿੰਮ ਨੂੰ ਤੇਜ਼ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀਆਂ ਹਦਾਇਤਾਂ ਉੱਤੇ ਪਰਾਲੀ ਫੂਕਣ ਵਾਲੇ ਕਿਸਾਨਾਂ ਦੇ ਮਾਲੀਆ ਰਿਕਾਰਡ ਵਿਚ ਲਾਲ ਐਾਟਰੀਆਂ ਕਰਨੀਆਂ ...

ਪੂਰੀ ਖ਼ਬਰ »

ਅਵਾਰਾ ਪਸ਼ੂ ਅੱਗੇ ਆਉਣ ਕਾਰਨ 5 ਵਾਹਨ ਟਕਰਾਏ

ਜ਼ੀਰਕਪੁਰ, 22 ਅਕਤੂਬਰ (ਹੈਪੀ ਪੰਡਵਾਲਾ)-ਅੰਬਾਲਾ-ਚੰਡੀਗੜ੍ਹ ਸੜਕ 'ਤੇ ਸਿਲਵਰ ਸਿਟੀ ਨੇੜੇ ਅਵਾਰਾ ਪਸ਼ੂ ਸੜਕ 'ਤੇ ਆਉਣ ਨਾਲ 5 ਵਾਹਨ ਆਪਸ 'ਚ ਟਕਰਾਅ ਗਏ, ਜਿਸ ਕਾਰਨ ਸੜਕ 'ਤੇ ਲੰਮਾ ਜਾਮ ਲੱਗ ਗਿਆ ਸੀ | ਜਾਣਕਾਰੀ ਅਨੁਸਾਰ ਚੰਡੀਗੜ੍ਹ ਵੱਲ ਨੂੰ ਜਾ ਰਹੀ ਮਾਈਕਰਾ ਗੱਡੀ ...

ਪੂਰੀ ਖ਼ਬਰ »

99 ਕਿੱਲੋ ਚੂਰਾ ਪੋਸਤ ਸਮੇਤ 3 ਕਾਬੂ

ਡੇਰਾਬੱਸੀ, 22 ਅਕਤੂਬਰ (ਸ਼ਾਮ ਸਿੰਘ ਸੰਧੂ)-ਮੁਖ਼ਬਰੀ ਦੇ ਆਧਾਰ 'ਤੇ ਕੀਤੀ ਨਾਕਾਬੰਦੀ ਦੌਰਾਨ ਮੁਬਾਰਿਕਪੁਰ ਪੁਲਿਸ ਵਲੋਂ 3 ਵਿਅਕਤੀਆਂ ਨੂੰ 99 ਕਿੱਲੋ ਚੂਰਾ ਪੋਸਤ ਸਮੇਤ ਕਾਬੂ ਕਰਨ 'ਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ | ਪੁਲਿਸ ਨੇ ਮੁਲਜ਼ਮਾਂ ਿਖ਼ਲਾਫ਼ ਐਨ.ਡੀ.ਪੀ.ਐਸ. ...

ਪੂਰੀ ਖ਼ਬਰ »

ਹੈਰੋਇਨ ਸਮੇਤ ਮਹਿਲਾ ਤੇ ਚਿੱਟੇ ਸਮੇਤ ਨੌਜਵਾਨ ਕਾਬੂ

ਐੱਸ. ਏ. ਐੱਸ. ਨਗਰ, 22 ਅਕਤੂਬਰ (ਜਸਬੀਰ ਸਿੰਘ ਜੱਸੀ)-ਐਸ. ਟੀ. ਐਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਏਅਰਪੋਰਟ ਚੌਕ ਨੇੜਿਓਾ ਇਕ ਮਹਿਲਾ ਨੂੰ 50 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਉਕਤ ਮਹਿਲਾ ਦੀ ਪਛਾਣ ਜਸਪ੍ਰੀਤ ਕੌਰ ਵਾਸੀ ਢਕੌਲੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਪਰਾਲੀ ਸਾੜਨ ਦੇ ਰੁਝਾਨ ਨੂੰ ਇਕ ਸਾਲ ਵਿਚ ਖ਼ਤਮ ਕੀਤਾ ਜਾਵੇ-ਅਨਿਰੁਧ ਤਿਵਾੜੀ

ਐੱਸ. ਏ. ਐੱਸ. ਨਗਰ, 22 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਿਚ ਅਗਲੇ ਸਾਲ ਤੱਕ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਬਿਲਕੁਲ ਖਤਮ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਵਿਚ ਸਾਫ-ਸੁੱਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਯਕੀਨੀ ...

ਪੂਰੀ ਖ਼ਬਰ »

ਦਿੱਲੀ ਤੋਂ ਆ ਰਹੀ ਇਨੋਵਾ ਗੱਡੀ ਲਾਲੜੂ ਨੇੜੇ ਸਵਾਰੀ ਨੇ ਹੀ ਖੋਹੀ

ਲਾਲੜੂ, 22 ਅਕਤੂਬਰ (ਰਾਜਬੀਰ ਸਿੰਘ)-ਲਾਲੜੂ ਨੇੜੇ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਡਰਾਈਵ ਇੰਨ-22 ਦੇ ਸਾਹਮਣੇ ਦਿੱਲੀ ਤੋਂ ਸਵਾਰੀ ਲੈ ਕੇ ਆ ਰਹੀ ਇਕ ਇਨੋਵਾ ਗੱਡੀ ਨੂੰ ਸਵਾਰੀ ਵਲੋਂ ਹੀ ਖੋਹੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੁਲਿਸ ਨੇ ਅਣਪਛਾਤੇ ...

ਪੂਰੀ ਖ਼ਬਰ »

ਐਫੀਲੀਏਟਿਡ ਸਕੂਲ 8ਵੀਂ ਸਾਲਾਨਾ ਪ੍ਰੀਖਿਆ ਲਈ ਬਣਾਏ ਜਾ ਰਹੇ ਪ੍ਰੀਖਿਆ ਕੇਂਦਰਾਂ ਲਈ ਅਪਲਾਈ ਨਹੀਂ ਕਰਨਗੇ-ਡਾ: ਮਾਨ

ਐੱਸ. ਏ. ਐੱਸ. ਨਗਰ, 22 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਰੈਕੋਗਨਾਈਜ਼ਡ ਐਾਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ) ਦੀ ਸੂਬਾ ਪੱਧਰੀ ਮੀਟਿੰਗ ਰਾਸਾ ਦੇ ਪ੍ਰਧਾਨ ਡਾ: ਰਵਿੰਦਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੇ ਦਫ਼ਤਰ ਵਿਖੇ ...

ਪੂਰੀ ਖ਼ਬਰ »

ਖਰੜ ਸ਼ਹਿਰ ਦੀਆਂ ਕਈ ਸੜਕਾਂ 'ਤੇ ਘੁੰਮ ਰਿਹੈ ਸੀਵਰੇਜ ਦਾ ਗੰਦਾ ਪਾਣੀ, ਬਿਮਾਰੀਆਂ ਫੈਲਣ ਦਾ ਖਦਸ਼ਾ

ਖਰੜ, 22 ਅਕਤੂਬਰ (ਗੁਰਮੁੱਖ ਸਿੰਘ ਮਾਨ)-ਨਗਰ ਕੌਾਸਲ ਖਰੜ ਨੂੰ 'ਸਵੱਛ ਭਾਰਤ ਮੁਹਿੰਮ' ਤਹਿਤ ਪਿਛਲੇ ਸਾਲ ਕੇਂਦਰ ਸਰਕਾਰ ਵਲੋਂ ਸਾਫ਼-ਸਫ਼ਾਈ ਦੇ ਮਾਮਲੇ 'ਚ ਸੂਬੇ 'ਚੋਂ ਪਹਿਲੇ ਸਥਾਨ 'ਤੇ ਰਹਿਣ ਕਾਰਨ ਸਨਮਾਨਿਤ ਕੀਤਾ ਜਾ ਚੁੱਕਾ ਹੈ, ਪਰ ਸ਼ਹਿਰ ਵਿਚ ਪਾਏ ਹੋਏ ਸੀਵਰੇਜ ਦਾ ...

ਪੂਰੀ ਖ਼ਬਰ »

ਪੋਿਲੰਗ 68 ਫੀਸਦੀ ਰਿਹਾ

ਚੰਡੀਗੜ੍ਹ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਅੱਜ ਰਾਤ ਚੋਣ ਕਮਿਸ਼ਨ ਵਲੋਂ ਦੱਸਿਆ ਗਿਆ ਕਿ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਲਈ ਕੱਲ੍ਹ 21 ਅਕਤੂਬਰ ਨੂੰ ਜੋ ਪੋਿਲੰਗ ਹੋਈ, ਉਹ ਦੀ ਕੁਲ ਮਿਲਾ ਕੇ 68.31 ਪ੍ਰਤੀਸ਼ਤ ਰਹੀ, ਜਦੋਂਕਿ ਮਹਿਲਾ ਵੋਟਰਾਂ ਦੀ ਰਫ਼ਤਾਰ 67.12 ...

ਪੂਰੀ ਖ਼ਬਰ »

ਪਿੰਡ ਭਾਗੋਮਾਜਰਾ ਨਾਲ ਸਬੰਧਿਤ ਹੈ ਕੈਨੇਡਾ 'ਚ ਦੂਜੀ ਵਾਰ ਐਮ. ਪੀ. ਬਣੀ ਕਮਲ ਖੇੜਾ

ਖਰੜ, 22 ਅਕਤੂਬਰ (ਜੰਡਪੁਰੀ)-ਕੈਨੇਡਾ ਵਿਖੇ ਬਰਪਟਨ ਬੈਸਟ ਹਲਕੇ ਤੋਂ ਮੁੜ ਮੈਂਬਰ ਪਾਰਲੀਮੈਂਟ ਚੁਣੀ ਗਈ ਕਮਲ ਖੇੜਾ ਦਾ ਪਿਛੋਕੜ ਖਰੜ ਨੇੜਲੇ ਪਿੰਡ ਭਾਗੋਮਾਜਰਾ ਨਾਲ ਸਬੰਧਿਤ ਹੈ ਅਤੇ ਉਸ ਦੇ ਪਰਿਵਾਰ ਦੀ ਇਕ ਪੁਰਾਣੀ ਹਵੇਲੀ ਅੱਜ ਵੀ ਪਿੰਡ ਦੇ ਵਿਚਕਾਰ ਮੌਜੁਦ ਹੈ | ਇਸ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵਲੋਂ ਸੈਮੀਨਾਰ

ਚੰਡੀਗੜ੍ਹ, 22 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਅਤੇ ਉਸ ਦੇ ਖੋਜਕਰਤਾਵਾਂ ਦੀ ਸੁਸਾਇਟੀ ਵਲੋਂ ਇਕ ਸੈਮੀਨਾਰ ਕਰਵਾਇਆ ਗਿਆ | ਇਸ ਦਾ ਵਿਸ਼ਾ 'ਭਾਰਤ ਦਾ ਇਤਿਹਾਸਕ ਤੱਤ ਅਤੇ ਇਸ ਦੇ ਭਵਿੱਖ' ਸੀ | ਵਿਭਾਗ ਦੀ ਚੇਅਰਪਰਸਨ ਪ੍ਰੋ.ਅੰਜੂ ...

ਪੂਰੀ ਖ਼ਬਰ »

'ਪਵਿੱਤਰਾ ਜਵੈਲਰਜ਼' ਵਲੋਂ ਦੀਵਾਲੀ ਧਮਾਕੇ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 22 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਪਿਛਲੇ ਕਈ ਸਾਲਾਂ ਤੋਂ ਮੁਹਾਲੀ ਸਮੇਤ ਪੂਰੇ ਟ੍ਰਾਈਸਿਟੀ ਅੰਦਰ ਸੋਨਾ, ਚਾਂਦੀ ਤੇ ਹੀਰਿਆਂ ਦੇ ਗਹਿਣਿਆਂ ਦੇ ਕਾਰੋਬਾਰ ਵਿਚ ਪੂਰੀ ਪਾਰਦਰਸ਼ਤਾ ਨਾਲ ਕੰਮ ਕਰ ਰਹੇ ਸਥਾਨਕ ਫੇਜ਼-3ਬੀ2 ਦੇ ਐੱਸ. ਸੀ. ਓ. 113 ਵਿਚਲੇ ...

ਪੂਰੀ ਖ਼ਬਰ »

ਮੁਫ਼ਤ ਪ੍ਰਦੂਸ਼ਣ ਜਾਂਚ ਕੈਂਪ ਲਗਾਇਆ

ਡੇਰਾਬੱਸੀ, 22 ਅਕਤੂਬਰ (ਸ਼ਾਮ ਸਿੰਘ ਸੰਧੂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੈਸ਼ਨਲ ਗਰੀਨ ਟਿ੍ਬਿਊਨਲ ਭਾਰਤ ਸਰਕਾਰ ਅਤੇ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਆਰ.ਟੀ.ਏ. ਮੁਹਾਲੀ ਅਤੇ ਟ੍ਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਅੰਬਾਲਾ-ਚੰਡੀਗੜ੍ਹ ਕੌਮੀ ਸ਼ਾਹਰਾਹ 'ਤੇ ...

ਪੂਰੀ ਖ਼ਬਰ »

ਪੰਜਾਬ ਹੋਮ ਗਾਰਡਜ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਡੇਰਾਬੱਸੀ, 22 ਅਕਤੂਬਰ (ਸ਼ਾਮ ਸਿੰਘ ਸੰਧੂ)-ਪੰਜਾਬ ਹੋਮ ਗਾਰਡਜ਼ ਵਿਭਾਗ ਦੇ ਮੁਖੀ ਡੀ. ਜੀ. ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਵਲੋਂ ਉਚੇਚੇ ਤੌਰ 'ਤੇ ਡੇਰਾਬੱਸੀ ਨੇੜਲੇ ਪਿੰਡ ਸੁੰਢਰਾਂ ਸਥਿਤ ਸੀ. ਟੀ. ਆਈ. (ਸਿਖਲਾਈ ਸੈਂਟਰ) ਵਿਖੇ ਸ਼ਹੀਦੀ ਸਮਾਰਕ 'ਤੇ ਪਹੁੰਚ ਕੇ ਹੋਮ ...

ਪੂਰੀ ਖ਼ਬਰ »

ਪਿੰਡ ਰਤਨਗੜ੍ਹ ਸਿੰਬਲ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਕੁਰਾਲੀ, 22 ਅਕਤੂਬਰ (ਹਰਪ੍ਰੀਤ ਸਿੰਘ)-ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਦੀ ਬਜਾਏ ਇਸ ਦੇ ਸੁਚੱਜੇ ਨਿਪਟਾਰੇ ਸਬੰਧੀ ਜਾਗਰੂਕ ਕਰਨ ਦੇ ਮਨੋਰਥ ਨਾਲ ਨੇੜਲੇ ਪਿੰਡ ਰਤਨਗੜ੍ਹ ਸਿੰਬਲ ਵਿਖੇ ਕਿਸਾਨ ਸਿਖਲਾਈ ...

ਪੂਰੀ ਖ਼ਬਰ »

ਸਮਾਜ 'ਚ ਔਰਤਾਂ ਦੀ ਤਰੱਕੀ ਲਈ ਬਹੁਤ ਕੁਝ ਕਰਨ ਦੀ ਲੋੜ-ਮਨੀਸ਼ਾ ਗੁਲਾਟੀ

ਕੁਰਾਲੀ, 22 ਅਕਤੂਬਰ (ਹਰਪ੍ਰੀਤ ਸਿੰਘ)-ਮਹਿਲਾਵਾਂ ਦੇ ਹੱਕਾਂ ਲਈ ਭਾਵੇਂ ਸਮੇਂ-ਸਮੇਂ ਸਿਰ ਕਾਨੂੰਨ ਬਣਦੇ ਰਹਿੰਦੇ ਹਨ ਅਤੇ ਕਾਨੂੰਨਾਂ ਵਿਚ ਸੋਧ ਵੀ ਹੁੰਦੀ ਰਹਿੰਦੀ ਹੈ, ਪ੍ਰੰਤੂ ਕਾਨੂੰਨ ਵਿਚ ਸੋਧ ਦੇ ਨਾਲ-ਨਾਲ ਮੌਜੂਦਾ ਦੌਰ ਵਿਚ ਔਰਤ ਦਾ ਦਿਮਾਗੀ ਤੌਰ 'ਤੇ ਮਜ਼ਬੂਤ ...

ਪੂਰੀ ਖ਼ਬਰ »

ਸੂਬੇ ਭਰ ਤੋਂ ਆਏ ਕਿਰਤ ਵਿਭਾਗੀ ਦੇ ਅਧਿਕਾਰੀਆਂ ਨਾਲ ਕਿਰਤ ਮੰਤਰੀ ਵਲੋਂ ਮੀਟਿੰਗ

ਐੱਸ. ਏ. ਐੱਸ. ਨਗਰ, 22 ਅਕਤੂਬਰ (ਕੇ. ਐੱਸ. ਰਾਣਾ)-ਕਿਰਤ ਵਿਭਾਗ ਦੀਆਂ ਸਕੀਮਾਂ ਦਾ ਲਾਭ ਕਿਰਤੀਆਂ ਤੱਕ ਪੁੱਜਦਾ ਕੀਤਾ ਜਾਵੇ ਅਤੇ ਇਸ ਮੰਤਵ ਲਈ ਕਿਰਤ ਵਿਭਾਗ ਦੇ ਅਧਿਕਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ | ਇਹ ਹਦਾਇਤਾਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ...

ਪੂਰੀ ਖ਼ਬਰ »

65ਵੀਂ ਜ਼ਿਲ੍ਹਾ ਅਥਲੈਟਿਕਸ ਮੀਟ 'ਚ ਰੁੜਕੀ ਪੁਖਤਾ ਸਕੂਲ ਦੇ ਵਿਦਿਆਰਥੀ ਛਾਏ

ਖਰੜ, 22 ਅਕਤੂਬਰ (ਗੁਰਮੁੱਖ ਸਿੰਘ ਮਾਨ)-65ਵੀਂ ਜ਼ਿਲ੍ਹਾ ਅਥਲੈਟਿਕਸ ਮੀਟ ਵਿਚ ਸਰਕਾਰੀ ਮਿਡਲ ਸਕੂਲ ਰੁੜਕੀ ਪੁਖਤਾ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਹੈ, ਜਿਨ੍ਹਾਂ ਦਾ ਸਕੂਲ ਵਿਖੇ ਸਵੇਰ ਦੀ ਸਭਾ ਦੌਰਾਨ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਜੋਤੀ ਸਰੂਪ ਕੰਨਿਆ ਆਸਰਾ ਵਿਖੇ ਲੜਕੀਆਂ ਦਾ ਜਨਮ ਦਿਨ ਮਨਾਇਆ

ਖਰੜ, 22 ਅਕਤੂਬਰ (ਮਾਨ)-ਜੋਤੀ ਸਰੂਪ ਕੰਨਿਆ ਆਸਰਾ ਖਰੜ ਵਿਖੇ ਲੜਕੀਆਂ ਦਾ ਸਮੂਹਿਕ ਤੌਰ 'ਤੇ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਪ੍ਰਬੰਧਕ ਡਾ: ਹਰਮਿੰਦਰ ਸਿੰਘ ਨੇ ਦੱਸਿਆ ਕਿ ਮੌਜੂਦਾ ਸਮੇਂ 'ਚ ਸੰਸਥਾ ਵਿਖੇ 135 ਦੇ ਕਰੀਬ ਲੜਕੀਆਂ ਦਾ ਪਾਲਣ-ਪੋਸ਼ਣ ਕਰਨ ਦੇ ...

ਪੂਰੀ ਖ਼ਬਰ »

ਦਿਵਿਆਂਗ ਵਿਦਿਆਰਥੀਆਂ ਵਲੋਂ ਬਣਾਈਆਂ ਮਨਮੋਹਕ ਵਸਤੂਆਂ ਦੀ ਲਗਾਈ ਪ੍ਰਦਰਸ਼ਨੀ

ਐੱਸ. ਏ. ਐੱਸ. ਨਗਰ, 22 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਦਿਵਿਆਂਗ ਵਿਦਿਆਰਥੀਆਂ ਦੁਆਰਾ ਦੀਵਾਲੀ ਨੂੰ ਮੁੱਖ ਰੱਖਦਿਆਂ ਤਿਆਰ ਕੀਤੇ ਗਏ ਸਜਾਵਟੀ ਸਾਮਾਨ ਦੀ ਪ੍ਰਦਰਸ਼ਨੀ ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਿਖੇ ...

ਪੂਰੀ ਖ਼ਬਰ »

ਸੜਕ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ

ਖਰੜ, 22 ਅਕਤੂਬਰ (ਗੁਰਮੁੱਖ ਸਿੰਘ ਮਾਨ)-ਆਰੀਆ ਕਾਲਜ ਰੋਡ 'ਤੇ ਸਥਿਤ ਚਾਵਲਾ ਡੇਅਰੀ ਤੋਂ ਲੈ ਕੇ ਕਾਲੋਨੀ ਨੂੰ ਜਾਂਦੀ ਸੜਕ 'ਤੇ ਨਗਰ ਕੌਾਸਲ ਖਰੜ ਵਲੋਂ ਪ੍ਰੀਮਿਕਸ ਪਾਈ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਅੱਜ ਨਗਰ ਕੌਾਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ਕੌਾਸਲਰ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX