ਤਾਜਾ ਖ਼ਬਰਾਂ


ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  11 minutes ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  31 minutes ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ
. . .  40 minutes ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  55 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 1 hour ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 2 hours ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 2 hours ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  58 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 3 hours ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 3 hours ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 3 hours ago
ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਖੰਨਾ ਦੇ ਰੋਟਰੀ ਭਵਨ ਨੂੰ ਤੋੜ ਦਿੱਤਾ ਗਿਆ, ਜਿਸ ਕਰਕੇ ਕਾਫੀ ਹੰਗਾਮਾ ਹੋਇਆ। ਇਹ ਰੋਟਰੀ ਭਵਨ ਵਕਫ਼ ਬੋਰਡ ਦੀ ਜ਼ਮੀਨ 'ਤੇ ਬਣਿਆ...
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 4 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 4 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 4 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 5 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 5 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 5 hours ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 7 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 7 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 7 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 7 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  about 1 hour ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  about 1 hour ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  about 1 hour ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  about 1 hour ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  4 minutes ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  10 minutes ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  26 minutes ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  42 minutes ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  about 1 hour ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਰੂਪਨਗਰ

ਸਿਹਤ ਵਿਭਾਗ ਦੀ ਟੀਮ ਵਲੋਂ ਕੀਰਤਪੁਰ ਸਾਹਿਬ ਵਿਖੇ ਮਠਿਆਈ ਦੀਆਂ ਦੁਕਾਨਾਂ ਉੱਤੇ ਛਾਪੇਮਾਰੀ

ਕੀਰਤਪੁਰ ਸਾਹਿਬ, 22 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਤਿਉਹਾਰਾਂ ਦੇ ਦਿਨਾਂ ਵਿਚ ਲੋਕਾਂ ਨੂੰ ਖਾਣ ਪੀਣ ਲਈ ਉੱਚ ਮਿਆਰੀ ਚੀਜ਼ਾਂ ਮਿਲਣ, ਇਸ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵਲੋਂ ਪੂਰੀ ਸਰਗਰਮੀ ਦਿਖਾਈ ਜਾ ਰਹੀ ਹੈ | ਇਸ ਕੜੀ ਤਹਿਤ ਅੱਜ ਸਿਹਤ ਵਿਭਾਗ ਦੀ ਇਕ ਟੀਮ ਜਿਸ ਦੀ ਅਗਵਾਈ ਸਹਾਇਕ ਫੂਡ ਕਮਿਸ਼ਨਰ ਜ਼ਿਲ੍ਹਾ ਰੂਪਨਗਰ ਡਾ ਸੁਖਰਾਓ ਸਿੰਘ ਕਰ ਰਹੇ ਸਨ, ਨੇ ਕੀਰਤਪੁਰ ਸਾਹਿਬ ਤੋਂ ਇਲਾਵਾ ਚੰਗਰ ਇਲਾਕੇ ਨਾਲ ਸਬੰਧਿਤ ਪਿੰਡਾਂ ਵਿਚ ਵੀ ਖਾਣ ਪੀਣ ਦੀ ਵਸਤਾਂ ਵੇਚਣ ਵਾਲੀਆਂ ਦੁਕਾਨਾਂ ਉੱਤੇ ਛਾਪੇਮਾਰੀ ਕੀਤੀ | ਇਸ ਸਬੰਧੀ ਗੱਲ ਬਾਤ ਕਰਦਿਆਂ ਡਾ ਸੁਖਰਾਓ ਸਿੰਘ ਨੇ ਦੱਸਿਆ ਕਿ ਅਕਸਰ ਤਿਉਹਾਰਾਂ ਦੇ ਦਿਨਾਂ ਵਿਚ ਕੁੱਝ ਦੁਕਾਨਦਾਰ ਲਾਲਚੀ ਬਣ ਜਾਂਦੇ ਹਨ | ਉਨ੍ਹਾਂ ਵਲੋਂ ਆਪਣੇ ਮੁਨਾਫ਼ੇ ਨੂੰ ਮੁੱਖ ਰੱਖਦਿਆਂ ਘਟੀਆ ਦਰਜੇ ਦੀਆਂ ਚੀਜ਼ਾਂ ਬਣਾ ਕੇ ਲੋਕਾਂ ਨੂੰ ਵੇਚੀਆਂ ਜਾਂਦੀਆਂ ਹਨ | ਇਨ੍ਹਾਂ ਲਾਲਚੀ ਦੁਕਾਨਦਾਰਾਂ ਦੀਆਂ ਹਰਕਤਾਂ ਨੂੰ ਧਿਆਨ ਵਿਚ ਰੱਖਦਿਆਂ ਪਿਛਲੇ ਕਈ ਦਿਨਾਂ ਤੋਂ ਪੂਰੇ ਜ਼ਿਲੇ੍ਹ ਅੰਦਰ ਇਹ ਚੈਕਿੰਗ ਮੁਹਿੰਮ ਚਲਾਈ ਗਈ ਹੈ | ਹੁਣ ਤੱਕ ਉਨ੍ਹਾਂ ਵਲੋਂ 50 ਦੇ ਕਰੀਬ ਸੈਂਪਲ ਭਰੇ ਜਾ ਚੁੱਕੇ ਹਨ ਜਿਨ੍ਹਾਂ ਨੂੰ ਜਾਂਚ ਲਈ ਲੈਬਾਰਟਰੀ ਭੇਜਿਆ ਗਿਆ ਹੈ | ਉਨ੍ਹਾਂ ਨੇ ਦੁਕਾਨਦਾਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਕਿਸੇ ਵੀ ਪ੍ਰਕਾਰ ਦੀ ਘਟੀਆ ਮਠਿਆਈ ਜਾਂ ਹੋਰ ਸਮਾਨ ਨਾ ਵੇਚਣ | ਅਗਰ ਕੋਈ ਦੁਕਾਨਦਾਰ ਅਜਿਹਾ ਕਰਦਾ ਫੜਿਆ ਗਿਆ ਤਾਂ ਉਸ ਿਖ਼ਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਨੇ ਆਮ ਲੋਕਾਂ ਨੰੂ ਅਪੀਲ ਕੀਤੀ ਕਿ ਅਗਰ ਉਨ੍ਹਾਂ ਕੋਲ ਇਸ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਇਸ ਸਬੰਧੀ ਵਿਭਾਗ ਦੇ ਰੂਪਨਗਰ ਸਥਿਤ ਦਫ਼ਤਰ ਵਿਚ ਸੂਚਨਾ ਦੇ ਸਕਦੇ ਹਨ | ਇਸ ਮੌਕੇ ਉਨ੍ਹਾਂ ਨਾਲ ਫੂਡ ਇੰਸਪੈਕਟਰ ਬਿਕਰਮ ਸਿੰਘ ਬਿੱਕਰ ਆਦਿ ਮੌਜੂਦ ਸਨ |

ਭਾਖੜਾ ਡੈਮ ਦੇ 56ਵੇਂ ਸਥਾਪਨਾ ਦਿਵਸ ਮੌਕੇ ਬੀ. ਬੀ. ਐਮ. ਬੀ ਵਲੋਂ ਵਿਸ਼ੇਸ਼ ਸਮਾਗਮ

ਨੰਗਲ, 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਅੱਜ ਬੀ. ਬੀ. ਐਮ. ਬੀ. ਵਲੋਂ ਉਤਰ ਭਾਰਤ 'ਚ ਹਰੀ ਕ੍ਰਾਂਤੀ ਲਿਆਉਣ ਵਾਲੇ ਵਿਸ਼ਵ ਪ੍ਰਸਿੱਧ ਭਾਖੜਾ ਡੈਮ ਦੇ 56ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਭਾਖੜਾ ਡੈਮ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਤੇ ਬੀ. ਬੀ. ਐਮ. ਬੀ ਦੇ ...

ਪੂਰੀ ਖ਼ਬਰ »

ਸਕੂਲ 'ਚੋਂ ਸਿਲੰਡਰ ਤੇ ਭੱਠੀ ਚੋਰੀ

ਮੋਰਿੰਡਾ, 22 ਅਕਤੂਬਰ (ਕੰਗ)-ਸਰਕਾਰੀ ਪ੍ਰਾਇਮਰੀ ਸਕੂਲ ਚੱਕਲਾਂ ਵਿਖੇ ਚੋਰਾਂ ਨੇ ਸਕੂਲ ਦੀ ਰਸੋਈ ਦਾ ਜੰਦਰਾ ਤੋੜ ਕੇ ਇਕ ਗੈਸ ਸਿਲੰਡਰ ਤੇ ਇਕ ਗੈਸ ਭੱਠੀ ਚੋਰੀ ਕਰ ਲਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਗੁਰਿੰਦਰ ਸਿੰਘ ਕਾਲਾ ਤੇ ਹਰਮਨਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਦਿਵਸ ਸਮਾਗਮ 25 ਨੂੰ

ਰੂਪਨਗਰ, 22 ਅਕਤੂਬਰ (ਸ. ਰਿਪੋ.)-ਸੀਨੀਅਰ ਸਿਟੀਜ਼ਨਜ਼ ਕੌਾਸਲ (ਰਜਿ.) ਰੂਪਨਗਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੀ ਸਹਾਇਤਾ ਨਾਲ ਵਿਸ਼ਵ ਸੀਨੀਅਰ ਸਿਟੀਜ਼ਨਜ਼ ਦਿਵਸ 2019 ਦੇ ਸੰਬੰਧ ਵਿਚ ਇਕ ਸਮਾਗਮ 25 ਅਕਤੂਬਰ ਨੂੰ 9: 30 ਵਜੇ ਤੋਂ 1: 15 ਵਜੇ ਤੱਕ ਉਤਸਵ ਪੈਲੇਸ (ਨੇੜੇ ...

ਪੂਰੀ ਖ਼ਬਰ »

ਗੁੰਡਾ ਪਰਚੀ ਵਾਲਿਆਂ ਵਲੋਂ 'ਰਿਆਲਟੀ' ਦੀ ਆੜ 'ਚ ਇਲਾਕੇ ਦੇ ਲੋਕਾਂ ਦੀ ਲੁੱਟ ਲਗਾਤਾਰ ਜਾਰੀ

ਪੁਰਖਾਲੀ, 22 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਗੁੰਡਾ ਪਰਚੀ ਵਾਲਿਆਂ ਵਲੋਂ ਰਿਆਲਟੀ ਦੀ ਆੜ 'ਚ ਇਲਾਕੇ ਦੇ ਲੋਕਾਂ ਦੀ ਹਰ ਰੋਜ਼ ਬਿਨਾਂ ਕਿਸੇ ਡਰ ਭੈਅ ਲੁੱਟ ਕੀਤੀ ਜਾ ਰਹੀ ਹੈ ਪਰ ਲੋਕਾਂ ਦੀ ਹੋ ਰਹੀ ਸ਼ਰੇਆਮ ਲੁੱਟ ਦੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਕੋਈ ...

ਪੂਰੀ ਖ਼ਬਰ »

ਨਗਰ ਕੌ ਾਸਲ ਪ੍ਰਧਾਨ ਵਲੋਂ ਲੋਕ ਨਿਰਮਾਣ ਮੰਤਰੀ ਨੂੰ ਸ਼ਹਿਰ ਦੀਆਂ ਬਦਹਾਲ ਸੜਕਾਂ ਦੀ ਹਾਲਤ ਸੰਵਾਰਨ ਦੀ ਗੁਹਾਰ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਨਗਰ ਕੌਾਸਲ ਦੇ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਲੋਕ ਨਿਰਮਾਣ ਮੰਤਰੀ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਰੂਪਨਗਰ ਦੇ ਚੇਅਰਮੈਨ ਵਿਜੇ ਇੰਦਰ ਸਿੰਗਲਾ ਤੋਂ ਮੰਗ ਕੀਤੀ ਹੈ ਕਿ ਰੂਪਨਗਰ ਸ਼ਹਿਰ ਵਿਚ ਪੈਂਦੀਆਂ ਲੋਕ ਨਿਰਮਾਣ ...

ਪੂਰੀ ਖ਼ਬਰ »

ਸਤਲੁਜ ਦਰਿਆ ਵਿਚੋਂ ਮਾਈਨਿੰਗ ਕਰਨ ਲਈ ਰਸਤੇ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ

ਬੇਲਾ, 22 ਅਕਤੂਬਰ (ਮਨਜੀਤ ਸਿੰਘ ਸੈਣੀ)-ਪੁਲਿਸ ਚੌਕੀ ਬੇਲਾ ਦੇ ਅਧੀਨ ਆਉਂਦੇ ਪਿੰਡ ਦਾਊਦਪੁਰ, ਅਟਾਰੀ, ਮਾਣੇਵਾਲ ਅਤੇ ਪੁਲਿਸ ਚੌਕੀ ਡੱਲਾ ਅਧੀਨ ਆਉਂਦੇ ਪਿੰਡ ਰਸੀਦਪੁਰ, ਸੁਲਤਾਨਪੁਰ ਦੀ ਸਤਲੁਜ ਦਰਿਆ ਵਿਚ ਆਉਂਦੀ ਜ਼ਮੀਨ ਵਿਚੋਂ ਗ਼ੈਰ -ਕਾਨੂੰਨੀ ਰੇਤੇ ਦੀ ਨਿਕਾਸੀ ...

ਪੂਰੀ ਖ਼ਬਰ »

ਖੜ੍ਹੇ ਟਿੱਪਰ 'ਚ ਮੋਟਰਸਾਈਕਲ ਵੱਜਣ ਨਾਲ ਨੌਜਵਾਨ ਦੀ ਮੌਤ

ਭਰਤਗੜ੍ਹ, 22 ਅਕਤੂਬਰ (ਜਸਬੀਰ ਸਿੰਘ ਬਾਵਾ)-ਕੱਲ੍ਹ ਸ਼ਾਮੀ ਗਰਦਲੇ ਨੇੜੇ ਕੌਮੀ ਮਾਰਗ 'ਤੇ ਖੜ੍ਹੇ ਟਿੱਪਰ 'ਚ ਅਚਾਨਕ ਮੋਟਰਸਾਈਕਲ ਵੱਜਣ ਦੀ ਬਦੌਲਤ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਜਾਣ ਦੀ ਖ਼ਬਰ ਹੈ | ਇੰਚਾਰਜ ਸੋਹਣ ਸਿੰਘ ਤੇ ਹੌਲਦਾਰ ਤਜਿੰਦਰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਨੂੰ ਐਲ. ਈ. ਡੀ. ਦਾਨ

ਨੂਰਪੁਰ ਬੇਦੀ, 22 ਅਕਤੂਬਰ (ਪ. ਪ. ਰਾਹੀਂ)- ਸਰਕਾਰੀ ਪ੍ਰਾਇਮਰੀ ਸਕੂਲ ਮੀਰਪੁਰ ਦੇ ਵਿਦਿਆਰਥੀਆਾ ਨੂੰ ਸਮਾਰਟ ਸਿੱਖਿਆ ਦੇਣ ਲਈ ਪਿੰਡ ਦੇ ਇਕ ਆਰਮੀ ਮੈਨ ਮਲਕੀਤ ਸਿੰਘ ਪੁੱਤਰ ਬਲਵੀਰ ਸਿੰਘ ਵਲੋਂ ਐੱਲ. ਈ. ਡੀ. ਦਾਨ ਕੀਤੀ ਗਈ ਹੈ¢ ਸਕੂਲ ਮੁਖੀ ਮਾਸਟਰ ਜਸਵਿੰਦਰ ਬੜ੍ਹਵਾ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਅੱਜ

ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਨਾਰੰਗ)-ਨੇੜਲੇ ਪਿੰਡ ਮਕੜੋਨਾ ਕਲਾਂ ਵਿਖੇ ਕੀਰਤਨੀਏ ਭਾਈ ਬਹਾਦਰ ਸਿੰਘ ਮਕੜੋਨਾ ਵਾਲਿਆਂ ਵਲੋਂ ਸਰਬ ਭਾਰਤੀ ਗੰ੍ਰਥੀ ਸਿੰਘ ਸਭਾ ਦੇ ਸਹਿਯੋਗ ਨਾਲ 23 ਅਕਤੂਬਰ ਨੂੰ ਸਾਲਾਨਾ ਗੁਰਮਤਿ ਸਮਾਗਮ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਨਾਟਕ 'ਚਾਨਣ ਦੇ ਵਣਜਾਰੇ' ਰਾਹੀਂ ਦਿੱਤਾ ਕੂੜਾ ਮੁਕਤ ਸ਼ਹਿਰ ਦਾ ਸੁਨੇਹਾ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਆਵਾਰਾ ਪਸ਼ੂਆਂ ਤੋਂ ਸੜਕਾਂ ਨੂੰ ਮੁਕਤ ਕਰਨ ਦਾ ਸੌਖਾ ਤਰੀਕਾ ਇਹ ਹੈ ਕਿ ਸ਼ਹਿਰ ਨੂੰ ਕੂੜੇ ਤੋਂ ਮੁਕਤ ਕੀਤਾ ਜਾਵੇ | ਇਸ ਮਕਸਦ ਦੇ ਲਈ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਦੀ ਲੋੜ ਹੈ | ਇਸ ਸੁਨੇਹੇ ਦਾ ਪ੍ਰਚਾਰ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਅਕੈਡਮੀ ਦੀ ਵਿਦਿਆਰਥਣ ਸਰਬ ਭਾਰਤੀ ਐਥਲੈਟਿਕ ਮੀਟ ਵਿਚ ਰਹੀ ਅੱਵਲ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ ( ਨਿੱਕੂਵਾਲ, ਕਰਨੈਲ ਸਿੰਘ)-ਉੱਤਰੀ ਭਾਰਤ ਦੀ ਪ੍ਰਸਿੱਧ ਰਿਹਾਇਸ਼ੀ ਵਿੱਦਿਅਕ ਸੰਸਥਾ ਸ੍ਰੀ ਦਸਮੇਸ਼ ਅਕੈਡਮੀ ਦੀ ਵਿਦਿਆਰਥਣ ਰਿਪੁਦਮਨ ਕੌਰ ਨੇ 56ਵੀਂ ਸਰਬ ਭਾਰਤੀ ਆਈ. ਪੀ. ਐੱਸ. ਸੀ. ਐਥਲੈਟਿਕ ਮੀਟ ਦੀ ਹੈਮਰ ਥਰੋ ਵਿਚ ਪਹਿਲਾ ਸਥਾਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਸੰਗਤੀ ਰੂਪ 'ਚ ਕੀਤੇ ਜਪੁਜੀ ਸਾਹਿਬ ਦੇ ਪਾਠ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਕਰਨੈਲ ਸਿੰਘ, ਨਿੱਕੂਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ...

ਪੂਰੀ ਖ਼ਬਰ »

ਬੀ. ਬੀ. ਐਮ. ਬੀ. ਵਰਕਰਜ਼ ਯੂਨੀਅਨ ਦੀ ਹੰਗਾਮੀ ਮੀਟਿੰਗ

ਨੰਗਲ, 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐਮ. ਬੀ. ਵਰਕਰਜ਼ ਯੂਨੀਅਨ ਨੰਗਲ ਦੀ ਹੰਗਾਮੀਂ ਮੀਟਿੰਗ ਪ੍ਰਧਾਨ ਰਾਮ ਕੁਮਾਰ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਸਮੂਹ ਯੂਨੀਅਨ ਆਗੂਆਂ ਤੇ ਜਨਤਕ ਜਥੇਬੰਦਕ ਆਗੂ ਜੈਮਲ ਸਿੰਘ ਭੜ•ੀ ਅਤੇ ਮਹਿਲਾ ਤਾਲਮੇਲ ਸੰਘਰਸ਼ ...

ਪੂਰੀ ਖ਼ਬਰ »

ਬੁਲਟ ਮੋਟਰਸਾਈਕਲਾਂ ਵਾਲਿਆਂ ਦੇ ਪਟਾਕਿਆਂ ਤੋਂ ਲੋਕ ਪ੍ਰੇਸ਼ਾਨ

ਬੇਲਾ, 22 ਅਕਤੂਬਰ (ਮਨਜੀਤ ਸਿੰਘ ਸੈਣੀ)-ਕਸਬਾ ਬੇਲਾ ਅਤੇ ਨੇੜਲੇ ਪਿੰਡਾਂ 'ਚ ਬੁਲਟ ਮੋਟਰਸਾਈਕਲਾਂ ਵਾਲਿਆਂ ਵਲੋਂ ਵਜਾਏ ਜਾ ਰਹੇ ਜ਼ੋਰਦਾਰ ਪਟਾਕਿਆਂ ਨੇ ਲੋਕਾਂ ਦਾ ਜੀਣਾ ਹਰਾਮ ਕੀਤਾ ਹੋਇਆ ਹੈ ਪ੍ਰੰਤੂ ਪੁਲਿਸ ਆਪਣੇ ਕੰਨਾਂ ਵਿਚ ਜਿਵੇਂ ਰੂੰ ਪਾ ਕੇ ਬੈਠੀ ਹੈ | ਕਸਬਾ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਕਬੱਡੀ ਕਲੱਬ ਵਲੋਂ ਲਗਾਇਆ ਦੂਜਾ ਵਿਸ਼ਾਲ ਖ਼ੂਨਦਾਨ ਕੈਂਪ

ਨੰਗਲ, 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਬਾਬਾ ਦੀਪ ਸਿੰਘ ਕਬੱਡੀ ਕਲੱਬ ਨੰਗਲ ਵਲੋਂ ਅੱਜ ਪ੍ਰਧਾਨ ਮਨੋਜ ਸ਼ਰਮਾ ਪਹਿਲਵਾਨ ਦੀ ਅਗਵਾਈ ਹੇਠ ਸਟਾਫ਼ ਕਲੱਬ ਨੰਗਲ ਵਿਖੇ ਦੂਜਾ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਰਸਮੀ ਉਦਘਾਟਨ ਤਹਿਸੀਲਦਾਰ ਰਾਮ ਕਿਸ਼ਨ ਅਤੇ ...

ਪੂਰੀ ਖ਼ਬਰ »

ਅਲੋਪ ਹੁੰਦੇ ਜਾਂਦੇ ਨੇ ਘੁਮਿਆਰਾਂ ਦੁਆਰਾ ਬਣਾਏ ਮਿੱਟੀ ਦੇ ਬਰਤਨ ਅਤੇ ਦੀਵਾਲੀ ਮੌਕੇ ਬਨ੍ਹੇਰਿਆਂ ਉੱਤੇ ਜਗਾਉਣ ਵਾਲੇ ਦੀਵੇ

ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਕੋਈ ਸਮਾਂ ਸੀ ਜਦੋਂ ਮਿੱਟੀ ਦੇ ਬਰਤਨ ਅਤੇ ਦੀਵਾਲੀ ਮੌਕੇ ਦੀਵਿਆਂ ਦੀ ਭਾਰੀ ਮੰਗ ਸੀ ਪਰ ਸਮਾਂ ਬੀਤਣ ਨਾਲ ਪੰਜਾਬ ਦਾ ਜਿੱਥੇ ਪੁਰਾਣਾ ਸੱਭਿਆਚਾਰ ਖ਼ਤਮ ਹੋ ਰਿਹਾ ਹੈ ਉੱਥੇ ਹੀ ਘੁਮਿਆਰਾਂ ਦੁਆਰਾ ਬਣਾਏ ਮਿੱਟੇ ਦੇ ਭਾਂਡੇ ਅਤੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬਜੀਦਪੁਰ ਦੀਆਂ ਲੜਕੀਆਂ ਦੀ ਰੱਸਾਕਸ਼ੀ ਟੀਮ ਰਾਜ ਪੱਧਰੀ ਖੇਡਾਂ 'ਚ ਦੂਜੇ ਸਥਾਨ 'ਤੇ ਰਹੀ

ਬੇਲਾ, 22 ਅਕਤੂਬਰ (ਮਨਜੀਤ ਸਿੰਘ ਸੈਣੀ)-ਸਰਕਾਰੀ ਹਾਈ ਸਕੂਲ ਬਜੀਦਪੁਰ ਦੀ 14 ਸਾਲ ਵਰਗ ਦੀ ਲੜਕੀਆਂ ਦੀ ਰੱਸਾਕਸ਼ੀ ਦੀ ਟੀਮ ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰ ਕੇ ਜ਼ਿਲ੍ਹਾ ਰੂਪਨਗਰ ਦੀ ਨੁਮਾਇੰਦਗੀ ਕਰਦੇ ਹੋਏ ਬੜੇ ਫਸਵੇਂ ਮੁਕਾਬਲੇ ਤੋਂ ਬਾਅਦ 65ਵੀਆਂ ਰਾਜ ...

ਪੂਰੀ ਖ਼ਬਰ »

ਕੰਨਿਆ ਸਕੂਲ ਨੂਰਪੁਰ ਬੇਦੀ ਦੀਆਂ ਖਿਡਾਰਨਾਂ ਦੀ ਰਾਜ ਪੱਧਰੀ ਖੇਡਾਂ 'ਚ ਰਹੀ ਝੰਡੀ

ਨੂਰਪੁਰ ਬੇਦੀ, 22 ਅਕਤੂਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਜ਼ਿਲ੍ਹਾ ਪੱਧਰੀ ਖੇਡਾਂ 'ਚ ਸਕੂਲ ਦਾ ਨਾਂਅ ਰੌਸ਼ਨ ਕਰਨ ਤੋਂ ਬਾਅਦ ਲੁਧਿਆਣਾ ਤੇ ਖੰਨਾ ਵਿਖੇ ਹੋਈਆਂ ਰਾਜ ਪੱਧਰੀ ਖੇਡਾਂ 'ਚ ਵੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਦੀਆਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪਰਾਲੀ ਨੂੰ ਅੱਗ ਨਾ ਲਾਉਣ ਦਾ ਦਿੱਤਾ ਹੋਕਾ

ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਸਰਕਾਰੀ ਪ੍ਰਾਇਮਰੀ ਸਕੂਲ ਘਨੌਲਾ ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਦੇ ਇਰਾਦੇ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਸਕੂਲ ਮੁਖੀ ਪਰਮਜੀਤ ਸਿੰਘ ਡਕਾਲਾ ਦੀ ਦੇਖ ਰੇਖ ਅਧੀਨ ਸਕੂਲ ...

ਪੂਰੀ ਖ਼ਬਰ »

ਜੰਗਲ ਤੇ ਜੰਗਲੀ ਜੀਵ ਸੁਰੱਖਿਅਣ ਸਬੰਧੀ ਪੇਂਟਿੰਗ ਮੁਕਾਬਲੇ ਕਰਵਾਏ

ਨੂਰਪੁਰ ਬੇਦੀ, 22 ਅਕਤੂਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਜੰਗਲ ਅਤੇ ਜੰਗਲੀ ਜੀਵਾਂ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਐਨ.ਐਸ.ਐਸ. ਅਤੇ ਈਕੋ ...

ਪੂਰੀ ਖ਼ਬਰ »

ਭਾਕਿਯੂ ਸਿੱਧੂਪੁਰ ਦੇ ਆਗੂਆਂ ਵਲੋ ਅਨਾਜ ਮੰਡੀ ਦਾ ਦੌਰਾ

ਮੋਰਿੰਡਾ, 22 ਅਕਤੂਬਰ (ਪਿ੍ਤਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜ਼ਿਲ੍ਹਾ ਰੂਪਨਗਰ ਦੇ ਅਹੁਦੇਦਾਰਾਂ ਨੇ ਅਨਾਜ ਮੰਡੀ ਮੋਰਿੰਡਾ ਦਾ ਦੌਰਾ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਉਧਮਪੁਰ ਅਤੇ ਜ਼ਿਲ੍ਹਾ ਸਰਪ੍ਰਸਤ ਪਰਗਟ ਸਿੰਘ ...

ਪੂਰੀ ਖ਼ਬਰ »

ਸ਼ੇਰੇ ਪੰਜਾਬ ਯੂਥ ਵੈੱਲਫੇਅਰ ਕਲੱਬ ਵਲੋਂ ਕਬੱਡੀ ਕੱਪ ਕਰਵਾਇਆ

ਪੁਰਖਾਲੀ, 22 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਸ਼ੇਰੇ ਪੰਜਾਬ ਯੂਥ ਵੈੱਲਫੇਅਰ ਕਲੱਬ ਮਾਣਕਮਾਜਰਾ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਬੱਡੀ ਕੱਪ ਕਰਵਾਇਆ ਗਿਆ¢ ਦੋ ਦਿਨ ਚੱਲੇ ਕਬੱਡੀ ਕੱਪ ਦੌਰਾਨ ਖਿਡਾਰੀਆਂ ਨੇ ਮਾਂ ਖੇਡ ਕਬੱਡੀ ਦੇ ਖ਼ੂਬ ਜੌਹਰ ਦਿਖਾਏ ¢ ਇਸ ...

ਪੂਰੀ ਖ਼ਬਰ »

ਦੁੱਧ ਸਭਾ ਬੜਵਾ ਵਲੋਂ ਸ. ਸਕੂਲ ਨੂੰ ਰਾਸ਼ੀ ਭੇਟ

ਨੂਰਪੁਰ ਬੇਦੀ, 22 ਅਕਤੂਬਰ (ਰਾਜੇਸ਼ ਚੌਧਰੀ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਬੜਵਾ ਵਲੋਂ ਸਰਕਾਰੀ ਹਾਈ ਸਕੂਲ ਬੜਵਾ ਨੂੰ 24 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਮਾ. ਸੁਖਵਿੰਦਰ ਸਿੰਘ ਬੜਵਾ ਮੁੱਖ ਅਧਿਆਪਕ ਨੇ ਦੱਸਿਆ ਕਿ ਸਕੂਲ 'ਚ ਰੰਗ ਰੋਗਨ ਲਈ ਕੁੱਝ ਰਾਸ਼ੀ ਦੀ ...

ਪੂਰੀ ਖ਼ਬਰ »

ਸਰਕਾਰੀ ਗਰਾਂਟ ਨਾਲ (ਅੱਪਰ) ਬੜਾ ਪਿੰਡ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਭਰਤਗੜ੍ਹ, 22 ਅਕਤੂਬਰ (ਜਸਬੀਰ ਸਿੰਘ ਬਾਵਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਯਤਨਾਂ ਸਦਕਾ ਰਾਜ ਸਰਕਾਰ ਵਲੋਂ ਅੱਪਰ (ਬੜਾ ਪਿੰਡ) ਨੂੰ ਜਾਰੀ ਕੀਤੀ ਗ੍ਰਾਂਟ ਨਾਲ ਸਥਾਨਕ ਪੰਚਾਇਤ ਨੇ ਸਰਪੰਚ ਸੁਨੀਤਾ ਮੋਦਗਿੱਲ ਦੀ ਅਗਵਾਈ 'ਚ ਅੱਜ ਵਿਕਾਸ ...

ਪੂਰੀ ਖ਼ਬਰ »

ਦਲ ਬਦਲੂ ਆਪ ਵਿਧਾਇਕਾਂ ਦੇ ਭੱਤੇ ਰੋਕਣ ਦੀ ਮੰਗ ਖ਼ਾਰਜ

ਚੰਡੀਗੜ੍ਹ, 22 ਅਕਤੂਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਦਲਬਦਲੂ ਵਿਧਾਇਕਾਂ ਦੇ ਭੱਤੇ ਤੇ ਹੋਰ ਸਹੂਲਤਾਂ ਬੰਦ ਕਰਨ ਦੀ ਮੰਗ ਖ਼ਾਰਜ ਕਰ ਦਿੱਤੀ ਹੈ | ਹਾਈਕੋਰਟ ਨੇ ਕਿਹਾ ਹੈ ਕਿ ਇਹ ਸਪੀਕਰ ਦੇ ਅਧਿਕਾਰ ਖੇਤਰ ਵਿੱਚ ਹੈ ਤੇ ...

ਪੂਰੀ ਖ਼ਬਰ »

ਵੇਚੇ ਫਲੈਟ ਦਾ ਰਸਤਾ ਰੋਕਣ ਦੇ ਮਾਮਲੇ 'ਚ ਦੋ ਗਿ੍ਫ਼ਤਾਰ

ਚੰਡੀਗੜ੍ਹ, 22 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪਹਿਲੀ ਮੰਜ਼ਿਲ 'ਤੇ ਫਲੈਟ ਵੇਚਣ ਤੋਂ ਬਾਅਦ ਉਸ ਦਾ ਰਸਤਾ ਰੋਕਣ ਵਾਲਿਆਂ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੈਕਟਰ-44 ਦੇ ਮਕਾਨ ਨੰਬਰ 1326 ਦੇ ਰਹਿਣ ...

ਪੂਰੀ ਖ਼ਬਰ »

'ਹਰਿਆਣਾ 'ਚ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਏ', ਅਸੀਂ 47 ਸੀਟਾਂ ਜਿੱਤ ਰਹੇ ਹਾਂ'-ਐਗਜ਼ਿਟ ਪੋਲ ਠੀਕ ਨਹੀਂ-ਕੁਮਾਰੀ ਸੈਲਜਾ ਦਾ ਦਾਅਵਾ

ਚੰਡੀਗੜ੍ਹ, 22 ਅਕਤੂਬਰ (ਐਨ. ਐਸ. ਪਰਵਾਨਾ)-ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਕੁਮਾਰੀ ਸੈਲਜਾ ਮੈਂਬਰ ਰਾਜ ਸਭਾ ਨੇ ਦਾਅਵਾ ਕੀਤਾ ਹੈ ਕਿ ਰਾਜ ਵਿਧਾਨ ਸਭਾ ਦੀਆਂ ਕੱਲ੍ਹ ਹੋਈਆਂ ਆਮ ਚੋਣਾਂ ਵਿਚ ਕਾਂਗਰਸ ਜਿੱਤ ਰਹੀ ਹੈ ਤੇ ਉਸ ਦੀ ਸਰਕਾਰ ਬਣਨ ਜਾ ਰਹੀ ਹੈ | 90 ...

ਪੂਰੀ ਖ਼ਬਰ »

ਹਰਿਆਣਾ ਦੇ 5 ਬੂਥਾਂ 'ਤੇ ਅੱਜ ਦੋਬਾਰਾ ਪੋਿਲੰਗ ਹੋਵੇਗੀ

ਚੰਡੀਗੜ੍ਹ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਵਿਚ 5 ਵਿਧਾਨ ਸਭਾ ਖੇਤਰਾਂ ਵਿਚ 23 ਅਕਤੂਬਰ ਨੂੰ ਦੋਬਾਰਾ ਪੋਿਲੰਗ ਹੋਵੇਗਾ | ਪੋਿਲੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ | ਹਰਿਆਣਾ ਦੇ ਮੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਇਸ ਸਬੰਧ ਵਿਚ ...

ਪੂਰੀ ਖ਼ਬਰ »

ਵਿਸ਼ਵ ਮਿਆਰ ਦਿਵਸ ਮਨਾਇਆ-'ਵੀਡੀਓ ਸਟੈਂਡਰਡ ਗਲੋਬਲ ਪਲੇਟਫ਼ਾਰਮ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਚੰਡੀਗੜ੍ਹ, 22 ਅਕਤੂਬਰ (ਆਰ.ਐਸ.ਲਿਬਰੇਟ)-ਬਿਊਰੋ ਆਫ਼ ਇੰਡੀਅਨ ਸਟੈਂਡਰਡਜ ਉੱਤਰੀ ਖੇਤਰੀ ਦਫ਼ਤਰ ਚੰਡੀਗੜ੍ਹ ਵਲੋਂ ਵਿਸ਼ਵ ਮਿਆਰ ਦਿਵਸ ਮਨਾਇਆ ਗਿਆ, ਮੁੱਖ ਮਹਿਮਾਨ ਵਜੋਂ ਵੀ.ਪੀ.ਸਿੰਘ ਬਦਨੌਰ ਰਾਜਪਾਲ ਪੰਜਾਬ ਅਤੇ ਪ੍ਰਸ਼ਾਸਕ ਚੰਡੀਗੜ੍ਹ ਸ਼ਾਮਿਲ ਹੋਏ ਅਤੇ ਰਸਮੀ ...

ਪੂਰੀ ਖ਼ਬਰ »

ਗੁਰਮਤਿ ਸਮਾਗਮਾਂ ਸਬੰਧੀ ਹੋਈ ਰਿਹਰਸਲ

ਮੋਰਿੰਡਾ, 22 ਅਕਤੂਬਰ (ਪ. ਪ.)-ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਦੁੱਮਣਾ ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਤੇ ਮੋਹਾਲੀ ਵਿਚ ਚੱਲ ਰਹੇ ਖਾਲਸਾ ਸਕੂਲਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸਮੂਹ ...

ਪੂਰੀ ਖ਼ਬਰ »

ਅਧਿਆਪਕ ਨੂੰ ਪੱਦਉਨਤ ਹੋਣ 'ਤੇ ਵਿਦਾਇਗੀ ਪਾਰਟੀ ਦਿੱਤੀ

ਨੂਰਪੁਰ ਬੇਦੀ, 22 ਅਕਤੂਬਰ (ਪ.ਪ. ਰਾਹੀਂ)-ਸਰਕਾਰੀ ਐਲੀਮੈਂਟਰੀ ਸਕੂਲ ਨੌਧੇਮਾਜਰਾ ਦੇ ਅਧਿਆਪਕ ਦਰਬਾਰਾ ਸਿੰਘ ਨੂੰ ਬਤੌਰ ਹੈੱਡ ਟੀਚਰ ਵਜੋਂ ਪਦਉੱਨਤ ਹੋਣ 'ਤੇ ਸਕੂਲ ਮੈਨੇਜਮੈਂਟ ਕਮੇਟੀ, ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਪਾਰਟੀ ਦਿੱਤੀ ਗਈ ਅਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਸਾਬਕਾ ਸਰਪੰਚ ਨੇ ਸਕੂਲ ਨੂੰ ਭੇਟ ਕੀਤੀਆਂ ਦੋ ਐਲ. ਈ. ਡੀਜ਼.

ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਨਾਰੰਗ)-ਨੇੜਲੇ ਪਿੰਡ ਬਸੀ ਗੁੱਜਰਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਪਿੰਡ ਦੇ ਸਾਬਕਾ ਸਰਪੰਚ ਕਾਂਸ਼ੀ ਰਾਮ ਵਲੋਂ ਸਕੂਲ ਦੇ ਕਲਾਸ ਰੂਮ ਨੂੰ ਸਮਾਰਟ ਰੂਮ ਬਣਾਉਣ ਲਈ ਦੋ ਐਲ. ਈ. ਡੀ. ਟੀ. ਵੀ. ਭੇਟ ਕੀਤੇ ਗਏ | ਇਸ ਮੌਕੇ ਸ੍ਰੀ ਕਾਂਸ਼ੀ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢੀਆਂ ਪ੍ਰਭਾਤ ਫੇਰੀਆਂ ਦਾ ਪਿੰਡਾਂ 'ਚ ਸ਼ਾਨਦਾਰ ਸਵਾਗਤ

ਨੂਰਪੁਰ ਬੇਦੀ, 22 ਅਕਤੂਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਦੇ ਅੱਜ 26ਵੇਂ ਦਿਨ ਨੂਰਪੁਰ ਬੇਦੀ ਇਲਾਕੇ ...

ਪੂਰੀ ਖ਼ਬਰ »

ਆਪਸੀ ਰੰਜਿਸ਼ ਕਾਰਨ ਕੀਤਾ ਹਮਲਾ-ਨੌਜਵਾਨ ਜ਼ਖਮੀ

ਰੂਪਨਗਰ, 22 ਅਕਤੂਬਰ (ਪੱਤਰ ਪ੍ਰੇਰਕ)-ਸਥਾਨਕ ਨਵੀਂ ਅਨਾਜ ਮੰਡੀ ਵਿੱਚ ਟੈਂਟ ਦੀ ਦੁਕਾਨ 'ਤੇ ਕੰਮ ਕਰਦੇ ਸਤਨਾਮ ਸਿੰਘ ਨੂੰ ਕੁਝ ਨੌਜਵਾਨਾਂ ਨੇ ਰੰਜਿਸ਼ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਗੰਭੀਰ ਜ਼ਖਮੀ ਕਰ ਦਿੱਤਾ | ਇਸ ਹਮਲੇ ਵਿਚ ਉਸ ਦੇ ਕੰਨ ਅਤੇ ...

ਪੂਰੀ ਖ਼ਬਰ »

ਜੰਗਲਾਤ ਮਜ਼ਦੂਰਾਂ ਨੇ ਲਗਾਈ ਦੀਵਾਲੀ ਤੋਂ ਪਹਿਲਾਂ ਤਨਖ਼ਾਹਾਂ ਜਾਰੀ ਕਰਨ ਦੀ ਗੁਹਾਰ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਆਲ ਇੰਡੀਆ ਮਜ਼ਦੂਰ ਦਲ ਦੇ ਕੌਮੀ ਪ੍ਰਧਾਨ ਅਤੇ ਮੁਲਾਜ਼ਮ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਢੀਂਗੀ ਨੇ ਵਣ ਵਿਭਾਗ ਰੋਪੜ ਤੋਂ ਮੰਗ ਕੀਤੀ ਹੈ ਕਿ ਜੋ ਵਰਕਰ ਵਣ ਵਿਭਾਗ ਦੀ ਡਵੀਜ਼ਨ ਰੂਪਨਗਰ ...

ਪੂਰੀ ਖ਼ਬਰ »

ਸੇਵਾ-ਮੁਕਤੀ ਦੇ ਕਈ ਵਰਿ੍ਹਆਂ ਬਾਦ ਵੀ ਲਾਭ ਨਾ ਮਿਲਣ ਦੇ ਰੋਸ ਵਜੋਂ ਪੰਚਾਇਤੀ ਰਾਜ ਪੈਨਸ਼ਨਰ ਯੂਨੀਅਨ ਨੇ ਦਿੱਤਾ ਰੋਸ ਧਰਨਾ

ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਲਾਕ ਦਫ਼ਤਰ ਵਿਚ ਅੱਜ ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਵਲੋਂ ਸਹਿਯੋਗੀ ਜਥੇਬੰਦੀਆਂ ਦੇ ਸਹਿਯੋਗ ਨਾਲ ਨੇੜਲੇ ਪਿੰਡ ਭੋਜੇਮਾਜਰਾ ਦੇ ਸਾਬਕਾ ਪੰਚਾਇਤ ਸਕੱਤਰ ਗੁਰਨਾਮ ਸਿੰਘ ਦੇ ਬਣਦੇ ...

ਪੂਰੀ ਖ਼ਬਰ »

ਸਿੱਖ ਮਿਸ਼ਨਰੀ ਕਾਲਜ ਵਲੋਂ ਚਲਾਇਆ ਸਫ਼ਾਈ ਅਭਿਆਨ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਪ.ਪ. ਰਾਹੀਂ)-ਸਿੱਖ ਮਿਸ਼ਨਰੀ ਕਾਲਜ ਵਲੋਂ ਨਗਰ ਕੌਾਸਲ ਦੇ ਸਹਿਯੋਗ ਨਾਲ ਵਾਰਡ ਨੰਬਰ 2 ਵਿਚ ਸਫ਼ਾਈ ਅਭਿਆਨ ਚਲਾਇਆ ਗਿਆ ਜਿਸ ਵਿਚ ਵਲੰਟੀਅਰਾਂ ਵਲੋਂ ਗੁਰਦੁਆਰਾ ਕਿਲ੍ਹਾ ਫ਼ਤਿਹਗੜ੍ਹ ਸਾਹਿਬ ਤੋਂ ਬਾਬਾ ਸੰਗਤ ਸਿੰਘ ਚੌਕ ਤੱਕ ...

ਪੂਰੀ ਖ਼ਬਰ »

ਆਇਓਡੀਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਡਾ. ਹਰਬੰਸ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਹਸਪਤਾਲ ਵਿਚ 'ਗਲੋਬਲ ਆਇਉਡੀਨ ਡੈਫੀਸ਼ੈਂਸੀ ਡਿਸਆਰਡਰ ਪ੍ਰੀਵੈਨਸ਼ਨ ਡੇਅ' ਮਨਾਇਆ ...

ਪੂਰੀ ਖ਼ਬਰ »

ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਕੈਂਪ 'ਚ 397 ਪ੍ਰਾਰਥੀਆਂ ਨੂੰ ਨੌਕਰੀ ਦੀ ਚੋਣ ਦਾ ਦਾਅਵਾ

ਰੂਪਨਗਰ, 22 ਅਕਤੂਬਰ (ਸੱਤੀ)-ਡਾ. ਸੁਮਿਤ ਜਾਰੰਗਲ ਡਿਪਟੀ ਕਮਿਸ਼ਨਰ, ਰੂਪਨਗਰ ਦੀ ਅਗਵਾਈ ਹੇਠ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਰੁਜ਼ਗਾਰ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਵਧੀਕ ਡਿਪਟੀ ਕਮਿਸ਼ਨਰ, ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਨਸ਼ਿਆਂ ਵਿਰੋਧੀ ਰੈਲੀ ਕੱਢੀ

ਮੋਰਿੰਡਾ, 22 ਅਕਤੂਬਰ (ਪਿ੍ਤਪਾਲ ਸਿੰਘ)-ਆਈ.ਪੀ.ਐਸ. ਸਕੂਲ ਰਤਨਗੜ੍ਹ (ਮੋਰਿੰਡਾ) ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ ਜੋ ਸਕੂਲ ਤੋਂ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਨੂੰ ਹੁੰਦੀ ਹੋਈ ਵਾਪਸ ਸਕੂਲ ਪਹੁੰਚ ਕੇ ਸਮਾਪਤ ਹੋਈ | ਇਸ ਸਬੰਧੀ ...

ਪੂਰੀ ਖ਼ਬਰ »

ਸਕੂਲ 'ਚ ਵਿਗਿਆਨ ਪ੍ਰਦਰਸ਼ਨੀ ਲਗਾਈ

ਮੋਰਿੰਡਾ, 22 ਅਕਤੂਬਰ (ਪ. ਪ.)-ਏਾਜਲਜ ਵਰਲਡ ਸਕੂਲ ਮੋਰਿੰਡਾ ਵਿਖੇ ਸਕੂਲ ਦੇ ਦੂਜੀ ਅਤੇ ਤੀਜੀ ਜਮਾਤ ਦੇ ਵਿਦਿਆਰਥੀਆਂ ਨੇ ਵਿਗਿਆਨ ਦੀ ਪ੍ਰਦਰਸ਼ਨੀ ਲਾਈ | ਇਸ ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਨੇ ਵਿਗਿਆਨ ਤੇ ਗਣਿਤ ਦੇ ਖ਼ੂਬਸੂਰਤ ਮਾਡਲ ਤਿਆਰ ਕੀਤੇ | ਪ੍ਰਦਰਸ਼ਨੀ ...

ਪੂਰੀ ਖ਼ਬਰ »

ਜੀਰੀ ਦੀ ਅਦਾਇਗੀ ਨਾ ਹੋਣ ਕਾਰਨ ਦੀਵਾਲੀ ਦੇ ਤਿਉਹਾਰ ਦੀਆਂ ਰੌਣਕਾਂ ਪਈਆਂ ਫਿੱਕੀਆਂ

ਮੋਰਿੰਡਾ, 22 ਅਕਤੂਬਰ (ਕੰਗ)-ਪੰਜਾਬ ਸਰਕਾਰ ਰੋਜ਼ਾਨਾ ਹੀ ਕਿਸਾਨਾਂ ਦੀ ਜੀਰੀ ਦੇ ਖ਼ਰੀਦ ਪ੍ਰਬੰਧ ਅਤੇ ਅਦਾਇਗੀ ਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪ੍ਰੰਤੂ ਜ਼ਮੀਨੀ ਹਕੀਕਤ ਕਾਫ਼ੀ ਉਲਟ ਹੈ | ਜੀਰੀ ਦੀ ਖ਼ਰੀਦ ਪਹਿਲਾਂ ਹੀ ਦੇਰੀ ਨਾਲ ਸ਼ੁਰੂ ਹੋਈ, ਫਿਰ ਚੁਕਾਈ ...

ਪੂਰੀ ਖ਼ਬਰ »

ਰਾਣਾ ਤੇ ਰਾਮ ਲਾਲ ਅੱਜ ਮਾਂਗੇਵਾਲ 'ਚ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਪ.ਪ. ਰਾਹੀਂ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਅਤੇ ਹਿਮਾਚਲ ਪ੍ਰਦੇਸ਼ ਦੇ ਨੈਣਾਂ ਦੇਵੀ ਹਲਕੇ ਤੋਂ ਵਿਧਾਨਕਾਰ ਤੇ ਸੀਨੀਅਰ ਕਾਂਗਰਸੀ ਆਗੂ ਠਾਕਰ ਰਾਮ ਲਾਲ 23 ਅਕਤੂਬਰ ਨੂੰ ਸਵੇਰੇ ਗਿਆਰਾਂ ਵਜੇ ਪਿੰਡ ...

ਪੂਰੀ ਖ਼ਬਰ »

ਰਾਜ ਪੱਧਰੀ ਮੁਕਾਬਲਿਆਂ 'ਚ ਦਸਮੇਸ਼ ਸਪੋਰਟਸ ਕਲੱਬ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਮੋਰਿੰਡਾ, 22 ਅਕਤੂਬਰ (ਕੰਗ)-ਦਸਮੇਸ਼ ਸਪੋਰਟਸ ਕਲੱਬ ਮੋਰਿੰਡਾ ਦੇ ਅੰਡਰ-19 ਹੈਂਡਬਾਲ ਖਿਡਾਰੀਆਂ ਨੇ ਸ੍ਰੀ ਮਸਤੂਆਣਾ ਸਾਹਿਬ, ਸੰਗਰੂਰ ਵਿਖੇ ਹੋਈਆਂ ਪੰਜਾਬ ਰਾਜ ਸਕੂਲ ਖੇਡਾਂ ਵਿਚ ਰਾਜ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਪ੍ਰਾਪਤ ਕੀਤਾ | ਇਸ ...

ਪੂਰੀ ਖ਼ਬਰ »

ਸੇਵਾ-ਮੁਕਤੀ ਦੇ ਕਈ ਵਰਿ੍ਹਆਂ ਬਾਦ ਵੀ ਲਾਭ ਨਾ ਮਿਲਣ ਦੇ ਰੋਸ ਵਜੋਂ ਪੰਚਾਇਤੀ ਰਾਜ ਪੈਨਸ਼ਨਰ ਯੂਨੀਅਨ ਨੇ ਦਿੱਤਾ ਰੋਸ ਧਰਨਾ

ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਲਾਕ ਦਫ਼ਤਰ ਵਿਚ ਅੱਜ ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਵਲੋਂ ਸਹਿਯੋਗੀ ਜਥੇਬੰਦੀਆਂ ਦੇ ਸਹਿਯੋਗ ਨਾਲ ਨੇੜਲੇ ਪਿੰਡ ਭੋਜੇਮਾਜਰਾ ਦੇ ਸਾਬਕਾ ਪੰਚਾਇਤ ਸਕੱਤਰ ਗੁਰਨਾਮ ਸਿੰਘ ਦੇ ਬਣਦੇ ...

ਪੂਰੀ ਖ਼ਬਰ »

ਐੱਡ ਮੋਹਨ ਲਾਲ ਸੈਣੀ ਨੂੰ ਸਦਮਾ-ਮਾਤਾ ਸਵਰਗਵਾਸ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਬਾਰ ਐਸੋ: ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਮੋਹਨ ਲਾਲ ਸੈਣੀ ਦੀ ਮਾਤਾ ਭਾਗੋ ਦੇਵੀ (89) ਵਾਸੀ ਪਿੰਡ ਨਿੱਕੂਵਾਲ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ, ਦਾ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਦੀ ਮੀਟਿੰਗ

ਰੂਪਨਗਰ, 22 ਅਕਤੂਬਰ (ਸੱਤੀ)-ਸਿਵਲ ਸਰਜਨ ਰੂਪਨਗਰ ਦੇ ਸਿਖਲਾਈ ਕੇਂਦਰ ਵਿਖੇ ਡਾ. ਐਚ.ਐਨ. ਸ਼ਰਮਾ ਸਿਵਲ ਸਰਜਨ ਰੂਪਨਗਰ ਦੀ ਪ੍ਰਧਾਨਗੀ ਹੇਠ ਡੇਂਗੂ ਦੀ ਰੋਕਥਾਮ ਲਈ ਮੀਟਿੰਗ ਹੋਈ ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਸ਼ਾਮਿਲ ਹੋਏ | ਇਸ ਮੌਕੇ ਸਿਵਲ ਸਰਜਨ ਐਚ. ...

ਪੂਰੀ ਖ਼ਬਰ »

6 ਮਹੀਨੇ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਸੰਮਤੀ ਮੁਲਾਜ਼ਮ ਪਏ ਸੰਘਰਸ਼ ਦੇ ਰਾਹ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਪ.ਪ. ਰਾਹੀਂ)-ਬਲਾਕ ਸੰਮਤੀ ਮੁਲਾਜ਼ਮਾਂ ਨੂੰ ਪਿਛਲੇ ਕਰੀਬ 6 ਮਹੀਨੇ ਤੋਂ ਤਨਖ਼ਾਹਾਂ ਅਤੇ ਜੀ. ਪੀ. ਐਫ. ਦੀ ਅਦਾਇਗੀ ਨਾ ਹੋਣ ਕਾਰਨ ਸਮੂਹ ਕਰਮਚਾਰੀ ਸੰਘਰਸ਼ ਦੇ ਰਾਹ ਪੈ ਗਏ ਹਨ | ਜਿਸ ਦੇ ਚੱਲਦਿਆਂ ਇਨ੍ਹਾਂ ਮੁਲਾਜ਼ਮਾਂ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX