ਤਾਜਾ ਖ਼ਬਰਾਂ


ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  11 minutes ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  31 minutes ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ
. . .  40 minutes ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  55 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 1 hour ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 2 hours ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 2 hours ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  58 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 3 hours ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 3 hours ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 3 hours ago
ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਖੰਨਾ ਦੇ ਰੋਟਰੀ ਭਵਨ ਨੂੰ ਤੋੜ ਦਿੱਤਾ ਗਿਆ, ਜਿਸ ਕਰਕੇ ਕਾਫੀ ਹੰਗਾਮਾ ਹੋਇਆ। ਇਹ ਰੋਟਰੀ ਭਵਨ ਵਕਫ਼ ਬੋਰਡ ਦੀ ਜ਼ਮੀਨ 'ਤੇ ਬਣਿਆ...
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 4 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 4 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 4 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 5 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 5 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 5 hours ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 7 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 7 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 7 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 7 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  about 1 hour ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  about 1 hour ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  about 1 hour ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  about 1 hour ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  4 minutes ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  10 minutes ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  26 minutes ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  42 minutes ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  about 1 hour ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਪਟਿਆਲਾ

ਫੁੱਲਾਂ ਦੀ ਵਰਖਾ ਤੇ ਖ਼ਾਲਸਾਈ ਜੈਕਾਰਿਆਂ ਨਾਲ ਕੀਤਾ ਗਿਆ ਕੌਮਾਂਤਰੀ ਨਗਰ ਕੀਰਤਨ ਦਾ ਸਵਾਗਤ ਅਲੌਕਿਕ ਨਜ਼ਾਰਾ

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਪਟਿਆਲਾ ਸ਼ਹਿਰ 'ਚ ਦਾਖਲ ਹੋਣ ਤੋਂ ਪਹਿਲਾਂ ਸਵਾਗਤੀ ਗੇਟ 'ਤੇ ਖ਼ਾਲਸਾ ਜੈਕਾਰਿਆਂ ਦੀ ਗੂੰਜ ਨਾਲ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੇ ਸਵਾਗਤ 'ਚ ਪੰਜਾਬ ਦੇ ਪੁਲਿਸ ਬੈਂਡ ਅਤੇ ਜਵਾਨਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ ਗਈ | ਇਸ ਮੌਕੇ ਸੰਗਤਾਂ ਵਲੋਂ ਅਲੌਕਿਕ ਆਤਿਸ਼ਬਾਜ਼ੀ ਵੀ ਕੀਤੀ ਗਈ | ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਸ਼ਵਿੰਦਰ ਸਿੰਘ ਸਭਰਵਾਲ, ਮੈਨੇਜਰ ਕਰਨੈਲ ਸਿੰਘ ਨਾਭਾ ਵਲੋਂ ਰੁਮਾਲਾ ਸਾਹਿਬ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਵੀ ਬਖਸ਼ਿਸ਼ ਕੀਤੇ ਗਏ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਵੀ ਸ਼ਮੂਲੀਅਤ ਕੀਤੀ ਅਤੇ ਆਸ਼ੀਰਵਾਦ ਲਿਆ | ਇਸ ਮੌਕੇ ਸਵਾਗਤ ਕਰਨ ਵਾਲਿਆਂ 'ਚ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਰੁਮਾਲਾ ਸਾਹਿਬ ਅਤੇ ਤੋਹਫ਼ੇ ਭੇਟ ਕੀਤੇ | ਇਸ ਤੋਂ ਇਲਾਵਾ ਮੀਡੀਆ ਕਲੱਬ ਪਟਿਆਲਾ ਵਲੋਂ ਪ੍ਰਧਾਨ ਗੁਰਪ੍ਰੀਤ ਸਿੰਘ ਚੱਠਾ ਦੀ ਅਗਵਾਈ ਹੇਠ ਕੌਮਾਂਤਰੀ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਸਿਵਲ ਲਾਈਨ ਥਾਣੇ ਨਜਦੀਕ ਕਲੱਬ ਦੀ ਪੂਰੀ ਟੀਮ ਵਲੋਂ ਜਲ ਅਤੇ ਬਿਸਕੁਟ ਦਾ ਜਿੱਥੇ ਸੰਗਤਾਂ ਨੂੰ ਲੰਗਰ ਵਰਤਾਇਆ ਗਿਆ, ਉੱਥੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਪਾਲਕੀ ਸਾਹਿਬ 'ਤੇ ਫੁੱਲਾਂ ਦੀ ਵਰਖਾ ਕੀਤੀ | ਸ਼ਾਹੀ ਸ਼ਹਿਰ 'ਚ ਪਹੰੁਚਿਆ ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਦੇਰ ਰਾਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਸ਼ਰਾਮ ਲਈ ਪੁੱਜਾ ਜੋ ਅੱਜ ਅਗਲੇ ਪੜਾਅ ਵੱਲ ਰਵਾਨਾ ਹੋਵੇਗਾ | ਇਸ ਦੌਰਾਨ ਹੋਰਨਾਂ ਤੋਂ ਇਲਾਵਾ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸੁਰਜੀਤ ਸਿੰਘ ਕੋਹਲੀ, ਇੰਦਰਮੋਹਨ ਸਿੰਘ ਬਜਾਜ, ਭਗਵਾਨ ਦਾਸ ਜੁਨੇਜਾ, ਸੀਨੀ. ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਮਨਪ੍ਰੀਤ ਸਿੰਘ ਭੰਗੂ ਕੋਰ ਕਮੇਟੀ ਮੈਂਬਰ, ਸਾਬਕਾ ਕੌਾਸਲਰ ਰਵਿੰਦਰਪਾਲ ਸਿੰਘ ਜੌਨੀ, ਮਨਜੋਤ ਸਿੰਘ ਚਹਿਲ, ਜਗਜੀਤ ਸਿੰਘ ਕੋਹਲੀ ਸਿਆਸੀ ਸਲਾਹਕਾਰ, ਸੁਖਬੀਰ ਸਿੰਘ ਅਬਲੋਵਾਲ, ਸੁਖਜੀਤ ਸਿੰਘ ਬਘੌਰਾ, ਭਾਜਪਾ ਆਗੂ ਹਰਿੰਦਰ ਕੋਹਲੀ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲੇ, ਸੰਤ ਬਾਬਾ ਹਰਜੋਤ ਸਿੰਘ, ਖ਼ਾਲਸਾ ਸ਼ਤਾਬਦੀ ਕਮੇਟੀ ਹਰਮਿੰਦਰਪਾਲ ਸਿੰਘ ਵਿੰਟੀ, ਗੁਰੂ ਤੇਗ਼ ਬਹਾਦਰ ਸੇਵਕ ਜਥਾ ਸੁਸਾਇਟੀ, ਸਰਬਜੀਤ ਸਿੰਘ ਗੋਲਡੀ, ਇੰਦਰਪਾਲ ਸਿੰਘ, ਐਡੀਸ਼ਨਲ ਮੈਨੇਜਰ ਕਰਮ ਸਿੰਘ, ਕਰਨੈਲ ਸਿੰਘ, ਅਕਾੳਾੂਟੈਂਟ ਅਮਰਪਾਲ ਸਿੰਘ, ਰੁਪਿੰਦਰ ਸਿੰਘ, ਮਨਜੀਤ ਸਿੰਘ, ਮਨਪ੍ਰੀਤ ਸਿੰਘ, ਗੁਰਤੇਜ ਸਿੰਘ, ਭਗਵੰਤ ਸਿੰਘ ਧੰਗੇੜਾ, ਸੰਦੀਪ ਰਾਜਾ ਆਦਿ ਨੇ ਵੀ ਕੀਤੀ ਸ਼ਿਰਕਤ |

ਪੰਜਾਬ ਅੰਦਰ ਇਕ ਹਫ਼ਤੇ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦੀ ਗਿਣਤੀ 4036 ਤੱਕ ਪਹੁੰਚੀ

ਜਸਪਾਲ ਸਿੰਘ ਢਿੱਲੋਂ ਪਟਿਆਲਾ, 22 ਅਕਤੂਬ P ਭਾਵੇਂ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਸਬੰਧੀ ਵੱਖ ਵੱਖ ਮਾਧਿਅਮਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਬਹੁਤ ਸਾਰੇ ਉਹ ਲੋਕ ਜੋ ਉਲੰਘਣਾ ਕਰਦੇ ਹਨ, ਵਿਰੁੱਧ ਕਾਰਵਾਈ ਨਹੀਂ ਹੁੰਦੀ, ਉਹ ਮੁੜ ਉਲੰਘਣਾਵਾਂ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਪਟਿਆਲਾ, 22 ਅਕਤੂਬਰ ਮੋਟਰਸਾਈਕਲ ਚੋਰੀ (ਮਨਦੀਪ ਸਿੰਘ ਖਰੋੜ)-ਸਥਾਨਕ ਕਾਲੀ ਮਾਤਾ ਦੇ ਮੰਦਰ ਨੇੜੇ ਖੜ੍ਹਾ ਕੀਤਾ ਮੋਟਰਸਾਈਕਲ ਨੰਬਰ ਪੀ. ਬੀ. 11 ਸੀ. ਸੀ. 6750 ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਸਬੰਧੀ ਉਕਤ ਦੋਪਹੀਆ ਵਾਹਨ ਦੇ ਮਾਲਕ ਕਮਲਜੀਤ ਸਿੰਘ ਵਾਸੀ ਪਟਿਆਲਾ ਨੇ ਥਾਣਾ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਔਰਤ ਤੋਂ ਸੋਨੇ ਦੀ ਚੇਨੀ ਝਪਟੀ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੋੜ)-ਸਥਾਨਕ ਸ਼ਹੀਦ ਊਧਮ ਸਿੰਘ ਨਗਰ ਨੇੜੇ 20 ਅਕਤੂਬਰ ਨੂੰ ਰਾਤ 9 ਵਜੇ ਦੇ ਕਰੀਬ ਪਤੀ-ਪਤਨੀ ਮੋਟਰਸਾਈਕਲ 'ਤੇ ਜਾ ਰਹੇ ਸੀ | ਇਸ ਦੌਰਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਦੋ ਵਿਅਕਤੀ ਅਚਾਨਕ ਆਏ ਅਤੇ ਔਰਤ ਦੇ ਗੱਲ 'ਚ ਪਾਈ ਹੋਈ ਸੋਨੇ ਦੀ ...

ਪੂਰੀ ਖ਼ਬਰ »

ਸੱਸ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਵਾਲੀ ਨੂੰ ਹ ਕਾਬੂ, ਪੁੱਤਰ ਫ਼ਰਾਰ

ਰਾਜਪੁਰਾ, 22 ਅਕਤੂਬਰ (ਰਣਜੀਤ ਸਿੰਘ)-ਗੰਡਾ ਖੇੜੀ ਪੁਲਿਸ ਨੇ ਜ਼ਮੀਨ ਦੇ ਲਾਲਚ ਵਿਚ ਆ ਕੇ ਸੱਸ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਵਾਲੀ ਨੰੂਹ ਨੰੂ ਗਿ੍ਫ਼ਤਾਰ ਕਰ ਲਿਆ ਹੈ ਜਦਕਿ ਕਲਯੁੱਗੀ ਪੁੱਤਰ ਅਜੇ ਤੱਕ ਪੁਲਿਸ ਦੀ ਪਹੁੰਚ ਤੋਂ ਦੂਰ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਬੈਂਕ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਰੈਲੀ ਕਰਨ ਤੋਂ ਬਾਅਦ ਕੱਢੀ ਵਾਹਨ ਰੈਲੀ

ਪਟਿਆਲਾ, 22 ਅਕਤੂਬਰ (ਜਸਪਾਲ ਸਿੰਘ ਢਿੱਲੋਂ) ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਅਤੇ ਬੈਂਕ ਇੰਪਲਾਈਜ਼ ਫੈੱਡਰੇਸ਼ਨ ਵਲੋਂ ਇੱਥੇ ਛੋਟੀ ਬਾਰਾਂਦਰੀ ਵਿਖੇ ਹੜਤਾਲ ਤੋਂ ਬਾਅਦ ਇਕ ਵੱਡੀ ਗਿਣਤੀ ਵਾਹਨਾਂ 'ਤੇ ਚੜ੍ਹ ਕੇ ਰੋਸ ਰੈਲੀ ਕੀਤੀ ਗਈ | ਇਸ ਤੋਂ ਬਾਅਦ ...

ਪੂਰੀ ਖ਼ਬਰ »

ਜਥੇ. ਲਾਛੜੂ ਨੂੰ ਸਦਮਾ, ਭਰਾ ਦੀ ਮੌਤ

ਘਨੌਰ, 22 ਅਕਤੂਬਰ (ਜਾਦਵਿੰਦਰ ਸਿੰਘ ਜੋਗੀਪੁਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇ. ਜਸਮੇਰ ਸਿੰਘ ਲਾਛੜੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਕੇ ਵੱਡੇ ਭਰਾ ਦੀ ਅਚਾਨਕ ਮੌਤ ਹੋ ਗਈ | ਜਥੇ. ਲਾਛੜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਵਾਇਰਲ ਵੀਡੀਓ ਨੇ ਸੜਕ ਬਣਾਉਣ ਲਈ ਵਰਤੀ ਜਾਂਦੀ ਸਮੱਗਰੀ ਦਾ ਕੀਤਾ ਖ਼ੁਲਾਸਾ

ਪਟਿਆਲਾ, 22 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਕੱਲ੍ਹ ਸ਼ਾਮ ਤੋਂ ਪਟਿਆਲਾ ਦੇ ਵਾਰਡ ਨੰਬਰ- 2 ਵਿਚ ਬਣਾਈ ਜਾਣ ਵਾਲੀ ਸੜਕ ਕਿਸ ਮਿਆਰ ਦੀ ਹੈ, ਬਾਰੇ ਵੀਡੀਓ ਵਾਇਰਲ ਹੋ ਰਹੀ ਹੈ | ਇਸ ਵੀਡੀਓ ਨੇ ਸਰਕਾਰੀ ਤੰਤਰ, ਠੇਕੇਦਾਰੀ ਤੱਕ ਕਰਨ ਵਾਲੇ ਜਨਤਕ ਨੁਮਾਇੰਦਿਆਂ ਦੀ ਕਥਿਤ ...

ਪੂਰੀ ਖ਼ਬਰ »

ਕਮੇਟੀਆਂ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲੇ ਦੋ ਵਿਅਕਤੀ ਕੀਤੇ ਅਦਾਲਤ 'ਚ ਪੇਸ਼

ਸਮਾਣਾ, 22 ਅਕਤੂਬਰ (ਗੁਰਦੀਪ ਸ਼ਰਮਾ)-ਸ਼ਹਿਰ 'ਚ ਲਾਟਰੀ ਦੇ ਨਾਂਅ 'ਤੇ ਠੱਗੀ ਮਾਰਨ ਦੇ ਮਾਮਲੇ ਵਿਚ ਥਾਣਾ ਸ਼ਹਿਰੀ ਪੁਲਿਸ ਵਲੋਂ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਇਨ੍ਹਾਂ ਦੇ ਪਿਤਾ ਨੂੰ ਪੁਲਿਸ ਪਹਿਲਾਂ ਹੀ ਜੇਲ੍ਹ ਭੇਜ ਚੁੱਕੀ ਹੈ | ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਪਟਿਆਲਾ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਨਗਰ ਨਿਗਮ ਤੇ ਕਾਂਗਰਸੀ ਅਹੁਦੇਦਾਰ ਮਾਰਨਗੇ ਸਾਂਝਾ ਹੰਭਲਾ

ਪਟਿਆਲਾ, 22 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਸ਼ਹਿਰ ਨੂੰ ਪਲਾਸਟਿਕ ਤੋਂ ਮੁਕਤ ਕਰਨ ਲਈ ਆਰੰਭੀ ਗਈ ਮੁਹਿੰਮ ਤਹਿਤ ਨਗਰ ਨਿਗਮ ਵਿਖੇ ਮੇਅਰ ਸੰਜੀਵ ਸ਼ਰਮਾ ਬਿੱਟੂ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੇ. ਕੇ. ਮਲਹੋਤਰਾ ਦੀ ਸਾਂਝੀ ਅਗਵਾਈ ਹੇਠ ਕਾਂਗਰਸੀ ...

ਪੂਰੀ ਖ਼ਬਰ »

ਪੰਚਾਇਤ ਨੇ ਜ਼ਮੀਨ ਦਾ ਲਿਆ ਕਬਜ਼ਾ

ਸਮਾਣਾ, 22 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਪਿੰਡ ਮਵੀ ਸੱਪਾਂ ਵਿਖੇ ਪੰਚਾਇਤ ਅਫਸਰ ਦਲਜੀਤ ਸਿੰਘ, ਕਾਨੂੰਨਗੋ ਅਮਰੀਕ ਸਿੰਘ, ਪੰਚਾਇਤ ਸਕੱਤਰ ਦਵਿੰਦਰ ਸਿੰਘ ਤੇ ਹਲਕਾ ਪਟਵਾਰੀ ਵਲੋਂ ਪਿੰਡ ਦੀ 2 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਪੰਚਾਇਤ ਨੂੰ ਦਿਵਾਇਆ ਗਿਆ | ਵਿਭਾਗ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਝੋਨੇ ਨੂੰ ਲਾਈ ਜਾਂਦੀ ਅੱਗ ਸਬੰਧੀ ਸਮੀਖਿਆ ਬੈਠਕ

ਪਟਿਆਲਾ, 22 ਅਕਤੂਬਰ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਝੋਨੇ ਨੂੰ ਲਾਈ ਜਾਂਦੀ ਅੱਗ ਬਾਰੇ ਇਕ ਸਮੀਖਿਆ ਬੈਠਕ ਕੀਤੀ | ਇਸ ਮੌਕੇ ਉਨ੍ਹਾਂ ਝੋਨੇ ਦੀ ਵਢਾਈ ਤੋਂ ਬਾਅਦ ਕਿਸਾਨਾਂ ਵਲੋਂ ਖੇਤਾਂ ...

ਪੂਰੀ ਖ਼ਬਰ »

ਮਹਿੰਗੀਆਂ ਮਠਿਆਈਆਂ ਨਾਲ ਡੱਬਾ ਤੋਲ ਕੇ ਹਲਵਾਈ ਲਾ ਰਹੇ ਨੇ ਗਾਹਕਾਂ ਨੂੰ ਚੂਨਾ

ਰਾਜਪੁਰਾ, 22 ਅਕਤੂਬਰ (ਰਣਜੀਤ ਸਿੰਘ)-ਸਥਾਨਕ ਸ਼ਹਿਰ ਅਤੇ ਆਲੇ-ਦੁਆਲੇ ਦੇ ਪਿੰਡਾਂ 'ਚ ਲੋਕੀਂ ਤਿਉਹਾਰਾਂ ਦਾ ਸੀਜ਼ਨ ਹੋਣ ਕਾਰਨ ਮਠਿਆਈ ਵਗ਼ੈਰਾ ਖ਼ਰੀਦ ਰਹੇ ਹਨ ਪਰ ਅਕਸਰ ਹਲਵਾਈ ਆਪਣੇ ਗਾਹਕਾਂ ਨੂੰ ਮਹਿੰਗੀ ਮਠਿਆਈ ਦੇ ਨਾਲ-ਨਾਲ ਡੱਬਾ ਵੀ ਤੋਲ ਰਹੇ ਹਨ, ਜਿਸ ਕਾਰਨ ...

ਪੂਰੀ ਖ਼ਬਰ »

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਆਨ-ਲਾਈਨ ਪੈਸੇ ਠੱਗੇ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ ਇਕ ਲੜਕੀ ਨੂੰ ਆਨ-ਲਾਈਨ ਮਸ਼ਹੂਰੀ ਰਾਹੀਂ ਕਾਲ ਟੇਕਰ ਦੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਤਿੰਨ ਯੂ. ਪੀ ਦੇ ਵਸਨੀਕਾਂ ਵਲੋਂ 1999 ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਰਮਨਦੀਪ ...

ਪੂਰੀ ਖ਼ਬਰ »

630 ਨਸ਼ੀਲੀਆਂ ਗੋਲੀਆਂ ਬਰਾਮਦ, ਮਾਮਲਾ ਦਰਜ

ਨਾਭਾ, 22 ਅਕਤੂਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡਾਂ ਤੇ ਸ਼ਹਿਰਾਂ 'ਚ ਲਗਾਤਾਰ ਹਰਿਆਣੇ ਦੀ ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਦੀ ਵਿੱਕਰੀ ਲਗਾਤਾਰ ਜਾਰੀ ਹੈ | ਥਾਣਾ ਸਦਰ ਨਾਭਾ ਵਿਖੇ ਮਨਦੀਪ ਸਿੰਘ ਪੁੱਤਰ ਨੇਤਰ ਦਾਸ ਵਾਸੀ ਰਾਮਗੜ੍ਹ ਪਾਸੋਂ ਨਸ਼ੀਲੀਆਂ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਲਈ ਕੱਢੀ ਰੈਲੀ

ਰਾਜਪੁਰਾ, 22 ਅਕਤੂਬਰ (ਜੀ.ਪੀ. ਸਿੰਘ)-ਅੱਜ ਸਵੇਰੇ ਕਿਸਾਨਾਂ ਨੂੰ ਪਾਰਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ ਲਈ ਸਥਾਨਕ ਸਿਵਲ ਸਕੱਤਰੇਤ ਤੋਂ ਤਹਿਸੀਲਦਾਰ ਹਰਸਿਮਰਨ ਸਿੰਘ ਦੀ ਅਗਵਾਈ 'ਚ ਕਰੀਬ 20 ਪਿੰਡਾਂ ਵਿਚ ਰੈਲੀ ਕੱਢੀ ਗਈ | ਰੈਲੀ 'ਚ ਖੇਤੀਬਾੜੀ ਅਫ਼ਸਰ ਹਰਮੇਲ ...

ਪੂਰੀ ਖ਼ਬਰ »

ਸ਼ਹੀਦੀ ਯਾਦਗਾਰ ਦਿਵਸ ਮੌਕੇ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਸੂਬਾ ਪੱਧਰੀ ਸਮਾਗਮ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੋੜ)-ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਸ਼ਰਧਾਂਜਲੀ ਸਮਾਰੋਹ ਪੰਜਾਬ ਜੇਲ੍ਹ ਵਿਭਾਗ ਵਲੋਂ ਸ਼ਹੀਦੀ ਯਾਦਗਾਰ ਦਿਵਸ ਮੌਕੇ ਕਰਵਾਇਆ ਗਿਆ, ਜਿਸ 'ਚ ਏ. ਡੀ. ਜੀ. ਪੀ. (ਜੇਲ੍ਹਾਂ) ਪ੍ਰਵੀਨ ਕੁਮਾਰ ...

ਪੂਰੀ ਖ਼ਬਰ »

ਗਰੀਨ ਦੀਵਾਲੀ ਤੇ ਅੱਗ ਤੋਂ ਬਚਾਅ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਪਟਿਆਲਾ, 22 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਿਖੇ ਕਾਲਜ ਦੀਆਂ ਭਾਰਤ ਸਕਾਊਟਸ ਐਾਡ ਗਾਈਡਜ਼ ਅਤੇ ਐੱਨ. ਐੱਸ. ਐੱਸ. ਯੂਨਿਟਾਂ ਵਲੋਂ ਸਾਂਝੇ ਤੌਰ 'ਤੇ ਪੰਜਾਬ ਫਾਇਰ ਸਰਵਿਸਿਜ਼ ਫਾਇਰ ਬਿ੍ਗੇਡ ਪਟਿਆਲਾ ਵਿਭਾਗ ਵਲੋਂ ਦੀਵਾਲੀ ...

ਪੂਰੀ ਖ਼ਬਰ »

'ਕਾਰੋਬਾਰੀ ਜਗਤ 'ਚ ਸ੍ਰੀ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਦੀ ਪ੍ਰਸੰਗਿਕਤਾ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ

ਪਟਿਆਲਾ, 22 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਵਿਭਾਗ ਦੀ 50ਵੀਂ ਵਰ੍ਹੇਗੰਢ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਭਾਗ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਭਾਸ਼ਣ ...

ਪੂਰੀ ਖ਼ਬਰ »

ਕੁਸ਼ਤੀ ਮੁਕਾਬਲਿਆਂ 'ਚ ਪਟਿਆਲਾ ਜ਼ਿਲੇ੍ਹ ਦੀਆਂ ਖਿਡਾਰਨਾਂ ਤੀਸਰੇ ਸਥਾਨ 'ਤੇ ਰਹੀਆਂ

ਪਟਿਆਲਾ 22 ਅਕਤੂਬਰ (ਚਹਿਲ)- ਪੰਜਾਬ ਸਕੂਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ 'ਚ ਪਟਿਆਲਾ ਜ਼ਿਲੇ੍ਹ ਦੀਆਂ ਖਿਡਾਰਨਾਂ ਨੇ ਤੀਸਰਾ ਸਥਾਨ ਹਾਸਿਲ ਕੀਤਾ ਹੈ | ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਗੰਗਸਰ ਜੈਤੋ (ਫਰੀਦਕੋਟ) ਵਿਖੇ ਇਨ੍ਹਾਂ ਮੁਕਾਬਲਿਆਂ 'ਚੋਂ ਮਿਲੀ ਟਰਾਫੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਸਾਹਿਤਕ ਉਤਸਵ ਦਾ ਦੂਜਾ ਦਿਨ

ਪਟਿਆਲਾ, 22 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਵਲੋਂ ਕਰਵਾਏ ਪ੍ਰੋਗਰਾਮ 'ਕੁਝ ਕਿਹਾ ਤਾਂਸ਼' ਦੇ ਦੂਜੇ ਦਿਨ ਦੇ ਪਹਿਲੇ ਸੈਸ਼ਨ ਵਿਚ 'ਕਿਛੁ ਸੁਣੀਐ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਰਵਾਇਤੀ ਤਰੀਕੇ ਤੇ ਸ਼ਰਧਾ ਨਾਲ ਹੋਈ ਰਵਾਨਾ

ਨਾਭਾ, 22 ਅਕਤੂਬਰ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਚੱਲੀ ਹੋਈ ਸ਼ਬਦ ਗੁਰੂ ਯਾਤਰਾ ਜੋ ਕਿ ਸੁਲਤਾਨਪੁਰ ਲੋਧੀ ਜਾ ਕੇ ਸਮਾਪਤ ਹੋਣੀ ਹੈ, ਬੀਤੀ ਰਾਤ ਨਾਭਾ ਪਹੁੰਚੀ | ਅੱਜ ਸਥਾਨਕ ਇਤਿਹਾਸਕ ...

ਪੂਰੀ ਖ਼ਬਰ »

ਦੀਵਾਲੀ ਦੇ ਤੋਹਫ਼ਿਆਂ ਤੇ ਪਾਵਰਕਾਮ ਦੇ ਸੀ. ਐੱਮ. ਡੀ. ਸਰਾਂ ਦਾ ਉਪਰਾਲਾ ਪ੍ਰਸੰਸਾਯੋਗ

ਦੇਵੀਗੜ੍ਹ, 22 ਅਕਤੂਬਰ (ਮੁਖਤਿਆਰ ਸਿੰਘ ਨੋਗਾਵਾਂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਸੀ. ਐੱਮ. ਡੀ. ਬਲਦੇਵ ਸਿੰਘ ਸਰਾਂ ਵਲੋਂ ਆਪਣੀ ਸਰਕਾਰੀ ਕੋਠੀ ਦੇ ਗੇਟ 'ਤੇ ਸੁਨਹਿਰੀ ਅੱਖਰਾਂ ਵਾਲਾ ਇਕ ਪੋਸਟਰ ਚਿਪਕਾ ਕੇ ਸੱਜਣਾਂ-ਮਿੱਤਰਾਂ ਅਤੇ ਆਪਣੇ ਮਤੇ ਹਿਤ ਲੱਗੇ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦੇ ਸਵਾਗਤ ਲਈ ਸੰਤ ਸਮਾਜ ਵਲੋਂ ਅਲੌਕਿਕ ਸਮਾਗਮ

ਨਾਭਾ, 22 ਅਕਤੂਬਰ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਜੋ ਅੱਜ ਨਾਭਾ ਦੇ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਜੀ ਤੋਂ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਲਈ ਰਵਾਨਾ ਹੋਈ, ਦੇ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਵਿਖੇ 'ਹੱਬ ਆਫ਼ ਲਰਨਿੰਗ' ਸਮਾਗਮ ਕਰਵਾਇਆ

ਦੇਵੀਗੜ੍ਹ, 22 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ, ਰਜਿੰਦਰ ਸਿੰਘ ਮੌਜੀ)-ਇੰਟਰ ਸਕੂਲ ਸਾਇੰਸ ਕੁਇਜ਼ ਕੰਪੀਟੀਸ਼ਨ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਵਿਖੇ ਕਰਵਾਇਆ ਗਿਆ, ਜਿਸ 'ਚ ਸੀ. ਬੀ. ਐੱਸ. ਈ. ਬੋਰਡ ਵਲੋਂ ਸ਼ੁਰੂ ਕੀਤੇ ਗਏ 'ਹੱਬ ਆਫ਼ ਲਰਨਿੰਗ' ...

ਪੂਰੀ ਖ਼ਬਰ »

65ਵੀਂਆਂ ਪੰਜਾਬ ਰਾਜ ਸਕੂਲ ਖੇਡਾਂ 'ਚ ਬਨੂੜ ਸਕੂਲ ਨੇ ਨਾਂਅ ਕੀਤਾ ਰੌਸ਼ਨ

ਬਨੂੜ, 22 ਅਕਤੂਬਰ (ਭੁਪਿੰਦਰ ਸਿੰਘ)- ਕਪੂਰਥਲਾ ਵਿਖੇ ਹੋਈਆਂ 65ਵੀਆਂ ਪੰਜਾਬ ਰਾਜ ਸਕੂਲ ਖੇਡਾਂ 'ਚ 14 ਸਾਲ ਅਤੇ 19 ਸਾਲ ਲੜਕਿਆਂ ਦੇ ਥ੍ਰੋ ਬਾਲ ਖੇਡ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਨੂੜ ਦੀ ਟੀਮ ਨੇ ਕ੍ਰਮਵਾਰ ਇਕ ਸੋਨ ਤੇ ਇਕ ਚਾਂਦੀ ਦਾ ਤਗਮਾ ਜਿੱਤ ਕੇ ...

ਪੂਰੀ ਖ਼ਬਰ »

ਸ਼ਹਿਰ 'ਚ ਨਾਜਾਇਜ਼ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ-ਖੰਨਾ, ਸੈਂਟੀ

ਨਾਭਾ, 22 ਅਕਤੂਬਰ (ਕਰਮਜੀਤ ਸਿੰਘ)-ਸ਼ਹਿਰ 'ਚ ਨਗਰ ਸੁਧਾਰ ਟਰੱਸਟ ਅਤੇ ਨਗਰ ਕੌਾਸਲ ਦੀਆਂ ਥਾਵਾਂ 'ਤੇ ਨਾਜਾਇਜ਼ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ | ਇਹ ਗੱਲ ਨਗਰ ਕੌਾਸਲ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਮਰਦੀਪ ਸਿੰਘ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਸ਼ਹਿਰ ਅੰਦਰ ਸੰਗਤਾਂ 'ਚ ਭਾਰੀ ਉਤਸ਼ਾਹ

ਪਟਿਆਲਾ, 22 ਅਕਤੂਬਰ (ਜ.ਸ. ਢਿੱਲੋਂ)-ਕੌਮਾਂਤਰੀ ਨਗਰ ਕੀਰਤਨ ਨਾਭਾ ਤੋਂ ਪਟਿਆਲਾ ਤਕਰੀਬਨ 5 ਕੁ ਵਜੇ ਪਹੁੰਚਿਆ ਪਰ ਮੋਦੀ ਕਾਲਜ ਤੱਕ ਪਹੁੰਚਣ ਲਈ 10 ਵਜ ਚੁੱਕੇ ਸਨ ਕਿਉਂਕਿ ਥਾਂ-ਥਾਂ 'ਤੇ ਸੰਗਤਾਂ ਵਲੋਂ ਵੱਡੀ ਪੱਧਰ 'ਤੇ ਜਿੱਥੇ ਸਵਾਗਤ ਕੀਤਾ ਗਿਆ, ਉੱਥੇ ਲੰਗਰ ਦੇ ਪ੍ਰਬੰਧ ...

ਪੂਰੀ ਖ਼ਬਰ »

ਤਨਵੀਰ ਕੌਰ ਨੇ ਨਿਸ਼ਾਨੇਬਾਜ਼ੀ 'ਚ ਜਿੱਤੇ 3 ਤਗਮੇ

ਸਮਾਣਾ, 22 ਅਕਤੂਬਰ (ਸਾਹਿਬ ਸਿੰਘ)-ਉੱਤਰੀ ਜ਼ੋਨ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ 'ਚ ਤਨਵੀਰ ਕੌਰ ਸੋਹੀ ਪੁੱਤਰ ਕਰਮਵੀਰ ਸਿੰਘ ਸੋਹੀ ਨੇ 13 ਸਾਲ ਦੀ ਉਮਰ ਵਿਚ ਹੀ ਇਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤ ਕੇ ਕੀਰਤੀਮਾਨ ਸਥਾਪਿਤ ਕੀਤਾ ਹੈ | ਲੜਕੀ ਦੇ ਦਾਦਾ ਗੁਰਮੇਲ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਪਰਾਲੀ ਨੂੰ ਨਾ ਸਾੜਨ ਦਾ ਦਿੱਤਾ ਹੋਕਾ-ਦਰਜਨਾਂ ਪਿੰਡਾਂ 'ਚ ਰੈਲੀ

ਸਮਾਣਾ, 22 ਅਕਤੂਬਰ (ਪ੍ਰੀਤਮ ਸਿੰਘ ਨਾਗੀ­­)-ਸਮਾਣਾ ਇਲਾਕੇ 'ਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਖੇਤੀਬਾੜੀ ਵਿਭਾਗ ਸਮਾਣਾ ਵਲੋਂ ਜਾਗਰੂਕ ਰੈਲੀ ਕੱਢੀ ਗਈ, ਜਿਸ ਨੇ ਵੱਖ-ਵੱਖ ਪਿੰਡਾਂ 'ਚ ਜਾ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਹੋਕਾ ਦਿੱਤਾ | ...

ਪੂਰੀ ਖ਼ਬਰ »

ਧਨੇਠਾ ਤੇ ਮਰੋੜੀ ਸਕੂਲਾਂ 'ਚ ਮਲਟੀਪਰਪਜ਼ ਸਕੂਲ ਦੇ ਵਿਦਿਆਰਥੀਆਂ ਨੇ ਖੇਡੇ ਨਾਟਕ

ਸਮਾਣਾ, 22 ਅਕਤੂਬਰ (ਸਾਹਿਬ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੇਠਾ ਅਤੇ ਸਰਕਾਰੀ ਹਾਈ ਸਕੂਲ ਮਰੋੜੀ ਵਿਖੇ ਪਿ੍ੰਸੀਪਲ ਕੰਵਲਜੀਤ ਸਿੰਘ ਤੇ ਸਰਬਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਸਰਕਾਰੀ ਕੋ-ਐੱਡ. ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਲੋਂ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਖੇਡਾਂ: ਪਟਿਆਲਾ ਜ਼ਿਲ੍ਹਾ ਬਣਿਆ ਓਵਰਆਲ ਚੈਂਪੀਅਨ

ਪਟਿਆਲਾ, 22 ਅਕਤੂਬਰ (ਚਹਿਲ)-ਖੇਡ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਿਸ਼ਨ ਤੰਦਰੁਸਤ ਪੰਜਾਬ ਖੇਡਾਂ ਅੰਡਰ-19 (ਲੜਕੇ) 'ਚ ਪਟਿਆਲਾ ਜ਼ਿਲੇ੍ਹ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ | ਇਨ੍ਹਾਂ ਖੇਡਾਂ 'ਚ 12 ਮੁਕਾਬਲੇ ...

ਪੂਰੀ ਖ਼ਬਰ »

ਆਵਾਜਾਈ ਪੁਲਿਸ ਨੇ ਟਰਾਲੀਆਂ-ਟਰੱਕਾਂ 'ਤੇ ਲਗਾਏ ਰਿਫ਼ਲੈਕਟਰ

ਦੇਵੀਗੜ੍ਹ, 22 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)- ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਪੁਲਿਸ ਸਮੇਂ-ਸਮੇਂ ਕੋਈ ਨਾ ਕੋਈ ਉਪਰਾਲਾ ਕਰਦੀ ਰਹਿੰਦੀ ਹੈ ਤਾਂ ਕਿ ਹਾਦਸਿਆਂ ਕਾਰਨ ਸੜਕਾਂ 'ਤੇ ਲੋਕਾਂ ਦਾ ਖੂਨ ਨਾ ਡੁੱਲ੍ਹੇ | ...

ਪੂਰੀ ਖ਼ਬਰ »

ਪੀ. ਯੂ. ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਸੈਮੀਨਾਰ ਕਰਵਾਇਆ

ਪਟਿਆਲਾ, 22 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਯੂਨੀਵਰਸਿਟੀ ਪਟਿਆਲਾ ਵਿਖੇ ਸਥਾਪਿਤ ਸ੍ਰੀ ਗੁਰੂ ਗੋਬਿੰਦ ਸਿੰਘ ਚੇਅਰ ਵਲੋਂ 'ਜੀਵਨ ਦੇ ...

ਪੂਰੀ ਖ਼ਬਰ »

ਆਮਦਨ ਤੇ ਕਰ ਵਿਭਾਗ ਨੇ ਕੋਲਡ ਸਟੋਰ 'ਤੇ ਮਾਰਿਆ ਛਾਪਾ

ਪਟਿਆਲਾ, 22 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਆਮਦਨ ਤੇ ਕਰ ਵਿਭਾਗ ਪਟਿਆਲਾ ਦੀ ਟੀਮ ਵਲੋਂ ਬੋਲੜ ਰੋਡ ਨਜ਼ਦੀਕ (ਸਟੋਰ) 'ਤੇ ਸਥਿਤ ਸ੍ਰੀ ਗਣੇਸ਼ ਕੇਲਾ ਕੋਲਡ ਸਟੋਰ ਵਿਖੇ ਛਾਪੇਮਾਰੀ ਕੀਤੀ | 20 ਅਧਿਕਾਰੀਆਂ ਦੀ ਟੀਮ ਜਿਸ ਅਗਵਾਈ ਏ. ਸੀ. ਆਈ. ਟੀ. ਡਾ. ਕਮਲਦੀਪ ਸਿੰਘ ਕਰ ...

ਪੂਰੀ ਖ਼ਬਰ »

ਵਿਦਿਆਰਥਣ ਤੇ ਸੇਵਾ-ਮੁਕਤ ਪ੍ਰੋਫੈਸਰ ਨੇ ਕੀਤੀ ਖੁਦਕੁਸ਼ੀ

ਪਟਿਆਲਾ, 22 ਅਕਤੂਬਰ (ਜ.ਸ. ਢਿੱਲੋਂ)-ਪਟਿਆਲਾ 'ਚ ਦੋ ਵਿਅਕਤੀਆਂ ਵਲੋਂ ਖੁਦਕੁਸ਼ੀਆਂ ਕਰਨ ਦੇ ਮਾਮਲੇ ਸਾਹਮਣੇ ਆਏ ਹਨ | ਪਹਿਲੀ ਘਟਨਾ ਸਥਾਨਕ ਇਕ ਨਿੱਜੀ ਕਾਲਜ ਨਾਲ ਸਬੰਧਿਤ ਹੈ ਜਿੱਥੇ ਤੀਜੇ ਸਾਲ ਦੀ ਵਿਦਿਆਰਥਣ ਗਗਨਦੀਪ ਕੌਰ (23) ਨੇ ਬੀਤੇ ਦਿਨੀਂ ਕੋਈ ਕਥਿਤ ਜ਼ਹਿਰੀਲੀ ...

ਪੂਰੀ ਖ਼ਬਰ »

ਨਾਬਾਲਗਾ ਨੂੰ ਅਗਵਾ ਕਰਨ 'ਤੇ ਮਾਮਲਾ ਦਰਜ

1ਨਾਭਾ, 22 ਅਕਤੂਬਰ (ਅਮਨਦੀਪ ਸਿੰਘ ਲਵਲੀ)-ਨਾਭਾ ਵਿਚੋਂ ਬਾਲਗ ਅਤੇ ਨਾਬਾਲਿਗ ਲੜਕੀਆਂ ਦੇ ਅਗਵਾ ਹੋਣ ਜਾਂ ਫਿਰ ਉਨ੍ਹਾਂ ਦੇ ਘਰ ਤੋਂ ਫ਼ਰਾਰ ਹੋਣ ਦੀਆਂ ਘਟਨਾਵਾਂ ਲਗਾਤਾਰ ਪਿਛਲੇ ਕੁਝ ਦਿਨਾਂ ਤੋਂ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਮੌਤ, ਇਕ ਜ਼ਖ਼ਮੀ

ਰਾਜਪੁਰਾ, 22 ਅਕਤੂਬਰ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਸੜਕ ਹਾਦਸੇ 'ਚ ਮੌਤ ਹੋ ਜਾਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਗੁਰਨਾਮ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਭੂਰੀਮਾਜਰਾ ਨੇ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਨਕਮ ਟੈਕਸ ਇੰਸਪੈਕਟਰ ਦੀ ਮੌਤ

ਐੱਸ. ਏ. ਐੱਸ. ਨਗਰ, 22 ਅਕਤੂਬਰ (ਜਸਬੀਰ ਸਿੰਘ ਜੱਸੀ)-ਨਾਈਪਰ ਰੋਡ ਤੋਂ ਸੈਕਟਰ-68 ਵਾਲੀ ਰੋਡ 'ਤੇ ਇਕ ਅਪਾਹਜ ਵਿਅਕਤੀ ਦੀ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਸੂਰਜ ਪ੍ਰਕਾਸ਼ ਲੂਥਰਾ (44) ਵਾਸੀ ਮੁਹਾਲੀ ਵਜੋਂ ...

ਪੂਰੀ ਖ਼ਬਰ »

ਦੁਕਾਨ 'ਚ ਅੱਗ ਲੱਗਣ ਕਾਰਨ ਕਰੀਬ 15 ਲੱਖ ਦਾ ਨੁਕਸਾਨ

ਮੁੱਲਾਂਪੁਰ ਗਰੀਬਦਾਸ, 22 ਅਕਤੂਬਰ (ਖੈਰਪੁਰ)-ਨਵਾਂਗਰਾਉਂ ਵਿਖੇ ਚਰਚ ਰੋਡ ਨੇੜੇ ਇਕ ਕੰਨਫੈਕਸ਼ਨਰੀ ਦੀ ਦੁਕਾਨ ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ, ਜਿਸ ਕਾਰਨ ਦੁਕਾਨਦਾਰ ਦਾ ਲੱਖਾਂ ਰੁ: ਦੇ ਨੁਕਸਾਨ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ...

ਪੂਰੀ ਖ਼ਬਰ »

ਮਹਿਰੀਨ ਕੌਰ ਨੇ ਸੂਬਾ ਪੱਧਰੀ ਸਟੇਟ ਮੁਕਾਬਲਿਆਂ 'ਚ ਜਿੱਤੇ 3 ਤਗ਼ਮੇ

ਐੱਸ. ਏ. ਐੱਸ. ਨਗਰ, 22 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪਿੰਡ ਸੋਹਾਣਾ ਦੀ ਵਸਨੀਕ ਮਹਿਰੀਨ ਕੌਰ ਬੈਦਵਾਣ ਨੇ ਲੁਧਿਆਣਾ ਵਿਖੇ ਹੋਈ 31ਵੀਂ ਪੰਜਾਬ ਸਟੇਟ ਰੋਲਰ ਸਕੇਟਿੰਗ ਸਟੇਟ ਚੈਂਪੀਅਨਸ਼ਿਪ ਵਿਚ ਇਨਲਾਈਨ ਕੈਟਾਗਰੀ ਦੇ 7 ਤੋਂ 9 ਸਾਲ ਉਮਰ ਵਰਗ ਦੇ ਵੱਖ-ਵੱਖ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਤਿਆਰੀਆਂ ਮੁਕੰਮਲ-ਜਥੇ: ਪੰਜੋਲੀ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਭੂਸ਼ਨ ਸੂਦ, ਰਾਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਜੋ 1 ਅਗਸਤ ਤੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਸੀ, ਉਹ ਪੜਾਅ ਦਰ ਪੜਾਅ ਅੱਗੇ ...

ਪੂਰੀ ਖ਼ਬਰ »

ਅੰਤਰ ਬਹੁ-ਤਕਨੀਕੀ ਯੁਵਕ ਮੇਲੇ 'ਚ ਦੂਸਰੇ ਦਿਨ ਗਿੱਧਿਆਂ ਦੀ ਪੇਸ਼ਕਾਰੀ ਰਹੀ ਅਹਿਮ

ਪਟਿਆਲਾ, 22 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ ਚੱਲ ਰਹੇ ਅੰਤਰ ਬਹੁ-ਤਕਨੀਕੀ ਕਾਲਜ ਯੁਵਕ ਮੇਲੇ ਦੇ ਅੱਜ ਦੂਸਰੇ ਦਿਨ ਗਿੱਧਿਆਂ ਦੀ ਪੇਸ਼ਕਾਰੀਆਂ ਨੇ ਲੋਕਾਂ ਦਾ ਮਨ ਮੋਹ ਲਿਆ | ਪੰਜਾਬ ਬਹੁ-ਤਕਨੀਕੀ ਕਾਲਜ ਲੜਕੀਆਂ, ਪਟਿਆਲਾ ਦੀ ...

ਪੂਰੀ ਖ਼ਬਰ »

ਬੱਚਿਆਂ ਨੂੰ ਹਰ ਤਰ੍ਹਾਂ ਦੀਆਂ ਗਤੀਵਿਧੀਆਂ 'ਚ ਭਾਗ ਲੈਣਾ ਚਾਹੀਦੈ-ਵਿਧਾਇਕ ਕੰਬੋਜ

ਰਾਜਪੁਰਾ, 22 ਅਕਤੂਬਰ (ਰਣਜੀਤ ਸਿੰਘ)-ਬੱਚਿਆਂ ਨੂੰ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਭਾਗ ਲੈਣਾ ਚਾਹੀਦਾ ਹੈ, ਸਕੂਲਾਂ ਦੀਆਂ ਸਟੇਜਾਂ ਤੋਂ ਕਈ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਕਲਾਕਾਰ ਪੈਦਾ ਹੋਏ ਹਨ | ਇਹ ਪ੍ਰਗਟਾਵਾ ਬਤੌਰ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਹਲਕਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਜੰਗਲ ਦੀ ਸਥਾਪਨਾ

ਪਟਿਆਲਾ, 22 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਾਤਾਵਰਨ ਮਾਮਲਿਆਂ ਸਬੰਧੀ ਪ੍ਰਸਿੱਧ ਸੰਸਥਾ 'ਈਕੋ ਸਿੱਖ' ਦੇ ਮੋਢੀ ਡਾ. ਰਾਜਵੰਤ ਸਿੰਘ ਵਲੋਂ ਡੀਨ ਅਕਾਦਮਿਕ ਮਾਮਲੇ ਡਾ. ਗੁਰਦੀਪ ਸਿੰਘ ਬਤਰਾ ਅਤੇ ਰਜਿਸਟਰਾਰ ਡਾ. ਮਨਜੀਤ ਸਿੰਘ ...

ਪੂਰੀ ਖ਼ਬਰ »

ਯੂਨੀਵਰਸਿਟੀ ਮਾਡਲ ਸਕੂਲ ਵਿਖੇ ਸ਼ਰਧਾਂਜਲੀ ਦਿਵਸ ਮਨਾਇਆ

ਪਟਿਆਲਾ, 22 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਵਿਖੇ ਰਾਸ਼ਟਰੀ ਪੁਲਿਸ ਅਤੇ ਪੈਰਾਮਿਲਟਰੀ ਜਵਾਨਾਂ ਦੀ ਯਾਦਗਾਰੀ ਹਫਤੇ ਦੇ ਸਬੰਧ ਵਿਚ ਸ਼ਰਧਾਂਜਲੀ ਦਿਵਸ ਮਨਾਇਆ ਗਿਆ | ਪਿ੍ੰਸੀਪਲ ਨਿਰਮਲ ਗੋਇਲ ਨੇ 21 ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਪੁਸਤਕ ਮੇਲੇ ਦਾ ਦੂਜਾ ਦਿਨ

ਪਟਿਆਲਾ, 22 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਹੇ ਪੁਸਤਕ ਮੇਲੇ ਦੇ ਦੂਜੇ ਦਿਨ ਅੱਜ ਪੁਸਤਕ ਪ੍ਰੇਮੀਆਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ | ਪੁਸਤਕ ਮੇਲੇ ਦੇ ਡਾਇਰੈਕਟਰ ਡਾ. ਸਰਬਜਿੰਦਰ ਸਿੰਘ ਨੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕਰਦੇ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਦੇਵੀਗੜ੍ਹ, 22 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੀਨੀਅਰ ਮੈਡੀਕਲ ਅਫਸਰ ਡਾ. ਭੁਪਿੰਦਰ ਕੌਰ ਦੀ ਰਹਿਨੁਮਾਈ ਹੇਠ ਪਿੰਡ ਬੁਧਮੋਰ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕੱਢੀ ਜਾਗਰੂਕਤਾ ਰੈਲੀ

ਬਨੂੜ, 22 ਅਕਤੂਬਰ (ਭੁਪਿੰਦਰ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਮਠਿਆੜਾ ਦੇ ਵਿਦਿਆਰਥੀਆਂ ਨੇ ਪਰਾਲੀ ਨਾ ਸਾੜਨ ਲਈ ਮੁੱਖ ਅਧਿਆਪਕਾ ਰੇਨੂੰ ਸ਼ਰਮਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ | ਇਸ ਰੈਲੀ ਨੂੰ ਪਿੰਡ ਦੇ ਸਰਪੰਚ ਰਜਿੰਦਰ ਸਿੰਘ ਰਾਜੂ ਨੇ ਝੰਡੀ ਵਿਖਾ ਕੇ ...

ਪੂਰੀ ਖ਼ਬਰ »

ਤੀਰ-ਅੰਦਾਜ਼ ਹਰਨੂਰ ਸਿੰਘ ਨੇ ਪੰਜਾਬ ਪੱਧਰ 'ਤੇ ਜਿੱਤੇ 7 ਸੋਨ ਤਗਮੇ

ਪਟਿਆਲਾ 22 ਅਕਤੂਬਰ (ਚਹਿਲ)-ਹਾਲ ਹੀ ਵਿਚ ਪੰਜਾਬ ਸਕੂਲ ਖੇਡਾਂ ਤੇ ਖੇਡ ਵਿਭਾਗ ਪੰਜਾਬ ਦੀਆਂ ਮਿਸ਼ਨ ਤੰਦਰੁਸਤ ਤਹਿਤ ਹੋਈਆਂ ਪੰਜਾਬ ਪੱਧਰੀ ਖੇਡਾਂ 'ਚੋਂ ਸਰਕਾਰੀ ਕੋ-ਐੱਡ. ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਦੇ ਤੀਰਅੰਦਾਜ਼ ਹਰਨੂਰ ਸਿੰਘ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX