ਤਾਜਾ ਖ਼ਬਰਾਂ


ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  30 minutes ago
ਮਹਿਲ ਕਲਾਂ, 26 ਜਨਵਰੀ (ਤਰਸੇਮ ਸਿੰਘ ਚੰਨਣਵਾਲ ) - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ...
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਕੁੱਪ ਕਲਾਂ, 26 ਜਨਵਰੀ (ਕੁਲਦੀਪ ਸਿੰਘ ਲਵਲੀ/ਮਨਜਿੰਦਰ ਸਿੰਘ ਸਰੌਦ) ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ...
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਲੋਹਟਬੱਦੀ, 26 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ...
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  1 day ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  1 day ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  1 day ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  1 day ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  1 day ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  1 day ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  1 day ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  1 day ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  1 day ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  1 day ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  1 day ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  1 day ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  1 day ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  1 day ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551

ਫਰੀਦਕੋਟ / ਮੁਕਤਸਰ

ਗੁਰਦੁਆਰਾ ਸਾਹਿਬ ਖ਼ਾਲਸਾ ਦੀਵਾਨ ਵਿਖੇ ਕੀਰਤਨ ਦਰਬਾਰ ਸਜਾਇਆ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ, ਸ੍ਰੀ ਗੁਰੂ ਰਾਮ ਦਾਸ ਦੇ ਪ੍ਰਕਾਸ਼ ਪੁਰਬ ਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤੰਤੀ ਸਾਜ਼ਾਂ ਨਾਲ ਅਲੋਕਿਕ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿਚ ਫ਼ਰੀਦਕੋਟ ਸ਼ਹਿਰ ਦੇ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਹਾਜ਼ਰੀ ਭਰੀ ਗਈ | ਕੀਰਤਨ ਦਰਬਾਰ ਵਿਚ ਭਾਈ ਪ੍ਰੀਤਮ ਸਿੰਘ, ਭਾਈ ਗੁਰਸੇਵਕ ਸਿੰਘ, ਕੁਲਦੀਪ ਸਿੰਘ, ਅੰਗਰੇਜ਼ ਸਿੰਘ, ਭਾਈ ਅੰਮਿ੍ਤਪਾਲ ਸਿੰਘ, ਭਾਈ ਨਰਿੰਦਰ ਸਿੰਘ, ਭਾਈ ਕਰਤਾਰ ਸਿੰਘ, ਭਾਈ ਹਰਚਰਨ ਸਿੰਘ ਕੈਪਟਨ, ਭਾਈ ਸਾਧਾਂ ਸਿੰਘ, ਭਾਈ ਰਣਜੋਧ ਸਿੰਘ ਜੋਧਾ, ਭਾਈ ਨਵਯੋਧ ਸਿੰਘ, ਗੁਰਸ਼ਬਦਨਾਧ ਕੇਂਦਰੀ ਸ੍ਰੀ ਤਰਨਤਾਰਨ ਸਾਹਿਬ ਵਾਲਿਆਂ ਨੇ ਮਿਸ਼ਨਏ, ਗੁਰੂ ਜੀ ਦੇ ਸਾਜ ਗੁਰੂ ਜੀ ਦੇ ਰਾਗ ਤੰਤੀ ਸਾਜ਼ਾਂ ਨਾਲ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ | ਸਮਾਪਤੀ ਸਮੇਂ ਅਰਦਾਸ ਭਾਈ ਗੁਰਸੇਵਕ ਸਿੰਘ ਨੇ ਕੀਤੀ | ਇਸ ਸਮਾਗਮ ਵਿਚ ਗੁਰਿੰਦਰ ਕੌਰ ਭੋਲੂਵਾਲਾ ਮੈਂਬਰ ਸ਼ੋ੍ਰਮਣੀ ਕਮੇਟੀ ਤੇ ਅਕਾਲੀ ਦਲ ਦੇ ਬੁਲਾਰੇ ਤੇ ਹਲਕਾ ਇੰਚਾਰਜ ਪਰਮਬੰਸ ਸਿੰਘ ਰੋਮਾਣਾ, ਗੁਰਦੁਆਰਾ ਖ਼ਾਲਸਾ ਦੀਵਾਨ ਦੇ ਪ੍ਰਬੰਧਕ ਸਰਬਜੋਤ ਸਿੰਘ ਸਾਹਨੀ, ਡਾ. ਗੁਰਸੇਵਕ ਸਿੰਘ, ਮੱਘਰ ਸਿੰਘ ਖ਼ਾਲਸਾ, ਗੁਰਪ੍ਰੀਤ ਸਿੰਘ ਸੰਧੂ ਸਰਕਲ ਪ੍ਰਧਾਨ, ਚਰਨਜੀਤ ਸਿੰਘ ਭੋਲੂਵਾਲਾ, ਰਮਨਦੀਪ ਸਿੰਘ ਜਿੰਮੀ ਭੋਲੂਵਾਲਾ, ਦਵਿੰਦਰ ਸਿੰਘ ਪੰਜਾਬ ਮੋਟਰਜ਼, ਡਾ. ਗੁਰਿੰਦਰਮੋਹਨ ਸਿੰਘ, ਰਜਿੰਦਰ ਸਿੰਘ ਰੁਪਾਣਾ, ਪਿ੍ੰਸੀਪਲ ਸੇਵਾ ਸਿੰਘ ਚਾਵਲਾ, ਡਾ. ਹਰਮਿੰਦਰ ਸਿੰਘ ਸੰਧੂ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਨੇ ਕੀਤਰਨੀ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ |

ਵਿਦਿਆਰਥੀਆਂ ਦੇ ਸਾਲਾਨਾ ਵਜ਼ੀਫ਼ੇ ਲਈ ਇੰਟਰਵਿਊ ਕੀਤੀ

ਫ਼ਰੀਦਕੋਟ, 22 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਸਿੱਖ ਹਿਊਮਨ ਡਿਵੈਲਪਮੈਂਟ ਫ਼ਾਊਾਡੇਸ਼ਨ ਅਮਰੀਕਾ ਤੇ ਨਿਸ਼ਕਾਮ ਸਿੱਖ ਵੈੱਲਫੇਅਰ ਕੌਾਸਲ ਫ਼ਰੀਦਕੋਟ ਇਕਾਈ ਵਲੋਂ ਵਜ਼ੀਫੇ ਲਈ ਇੰਟਰਵਿਊ ਕੀਤੀ ਗਈ | ਨਿਸ਼ਕਾਮ ਦਿੱਲੀ ਤੋਂ ਪਹੁੰਚੇ ਦਲਜੀਤ ਸਿੰਘ ਸੇਵਾ-ਮੁਕਤ ...

ਪੂਰੀ ਖ਼ਬਰ »

ਪਿੰਡ ਢਾਬ ਗੁਰੂ ਕੀ ਦੇ ਵਾਸੀਆਂ ਨੇ ਛੱਪੜ ਦੀ ਨੁਹਾਰ ਬਦਲੀ

ਕੋਟਕਪੂਰਾ, 22 ਅਕਤੂਬਰ (ਮੇਘਰਾਜ)- ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਨੇੜਲੇ ਪਿੰਡ ਢਾਬ ਗੁਰੂ ਕੀ ਦੇ ਸਮੂਹ ਵਾਸੀਆਂ ਨੇ ਸਰਪੰਚ ਜਗਬੀਰ ਸਿੰਘ ਢਿੱਲੋਂ ਦੀ ਅਗਵਾਈ 'ਚ ਪਿੰਡ ਦੇ ਛੱਪੜ ਦੀ ਨੁਹਾਰ ਬਦਲ ਦਿੱਤੀ | ਇਹ ਛੱਪੜ ਪਿੰਡ ਦੇ ਐਨ ਵਿਚਕਾਰ ਹੈ ਜੋ ਕਿ ...

ਪੂਰੀ ਖ਼ਬਰ »

ਗਰੀਨ ਦੀਵਾਲੀ ਮਨਾਉਣ ਸਬੰਧੀ ਕੀਤਾ ਪ੍ਰੇਰਿਤ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਲਾਇਨਜ਼ ਕਲੱਬ ਮੁਕਤਸਰ ਅਨਮੋਲ ਵਲੋਂ ਪਿੰਡ ਗੰਧੜ੍ਹ ਦੀ ਦਾਣਾ ਮੰਡੀ ਵਿਖੇ ਬੂਟੇ ਲਾ ਕੇ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਸਬੰਧੀ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਕਲੱਬ ਵਲੋਂ ਲੋਕਾਂ ਨੂੰ ਪਟਾਕੇ ਚਲਾਉਣ ...

ਪੂਰੀ ਖ਼ਬਰ »

ਜੇਲ੍ਹ 'ਚ ਸਾਮਾਨ ਸੁੱਟਣ ਦੀ ਝਾਕ 'ਚ ਫਿਰਦੇ ਦੋ ਸ਼ੱਕੀ ਵਿਅਕਤੀ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਕੇਂਦਰੀ ਮਾਡਰਨ ਜੇਲ੍ਹ 'ਚ ਬੀੜੀਆਂ, ਜਰਦਾ ਤੇ ਮੋਬਾਈਲ ਫ਼ੋਨ ਸੁੱਟਣ ਦੀ ਤਾਕ 'ਚ ਜੇਲ੍ਹ ਦੀ ਕੰਧ ਨਜ਼ਦੀਕ ਫ਼ਿਰਦੇ ਜੇਲ੍ਹ ਗਾਰਦ ਵਲੋਂ ਦੋਂ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਿਆਹੁਤਾ ਨਾਲ ਛੇੜਛਾੜ ਕਰਨ ਦੇ ਦੋਸ਼ਾਂ ਤਹਿਤ ਇਕ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)-ਪਿੰਡ ਪੱਖੀ ਕਲਾਂ ਵਿਖੇ ਵਿਆਹੁਤਾ ਨੂੰ ਇਕੱਲੀ ਵੇਖ ਕੇ ਘਰ ਅੰਦਰ ਦਾਖ਼ਲ ਹੋ ਕੇ ਇਕ ਵਿਅਕਤੀ ਵਲੋਂ ਵਿਆਹੁਤਾ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ...

ਪੂਰੀ ਖ਼ਬਰ »

ਅਹੁਦੇਦਦਾਰਾਂ ਦੀ ਚੋਣ ਹੋਈ

ਜੈਤੋ, 22 ਅਕਤੂਬਰ (ਭੋਲਾ ਸ਼ਰਮਾ)- ਪਿੰਡ ਕਰੀਰ ਵਾਲੀ 'ਚ ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਵਲੋਂ ਕਰਵਾਈ ਗਈ ਇਕਾਈ ਦੇ ਅਹੁਦੇਦਾਰਾਂ ਦੀ ਚੋਣ 'ਚ ਹਰਭਗਵਾਨ ਸਿੰਘ ਪ੍ਰਧਾਨ ਚੁਣੇ ਗਏ ਹਨ | ਜ਼ਿਲ੍ਹਾ ਮੀਤ ਪ੍ਰਧਾਨ ਧਰਮਪਾਲ ਸਿੰਘ ਰੋੜੀਕਪੂਰਾ ਅਤੇ ਬਲਾਕ ਆਗੂ ਹਰਮਨ ਸਿੰਘ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਬਰੀਵਾਲਾ 'ਚ ਅਚਾਨਕ ਛਾਪੇਮਾਰੀ

ਮੰਡੀ ਬਰੀਵਾਲਾ, 22 ਅਕਤੂਬਰ (ਨਿਰਭੋਲ ਸਿੰਘ)-ਸਿਹਤ ਵਿਭਾਗ ਵਲੋਂ ਬਰੀਵਾਲਾ ਵਿਚ ਅਚਾਨਕ ਛਾਪੇਮਾਰੀ ਕੀਤੀ ਗਈ | ਕਮਲਪ੍ਰੀਤ ਸਿੰਘ ਸਹਾਇਕ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਲੋਂ ਬਰੀਵਾਲਾ ਵਿਚ ਮਠਿਆਈਆਂ ਦੇ ਸੈਂਪਲ ਲਏ | ਉਨ੍ਹਾਂ ਨੇ ਮਠਿਆਈ ਬਣਾਉਣ ਵਾਲਿਆਂ ਨੂੰ ...

ਪੂਰੀ ਖ਼ਬਰ »

ਉੱਚੀ ਆਵਾਜ਼ ਵਾਲੇ ਹਾਰਨ ਤੇ ਸਪੀਕਰ ਲੁਹਾਏ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)-ਬੀਤੀ ਸ਼ਾਮ ਆਵਾਜਾਈ ਪੁਲਿਸ ਕੋਟਕਪੂਰਾ ਦੇ ਇੰਚਾਰਜ ਜਗਰੂਪ ਸਿੰਘ ਆਧਾਰਿਤ ਪੁਲਿਸ ਪਾਰਟੀ ਨੇ ਸ਼ਹਿਰ ਦੇ ਨਵਾਂ ਬੱਸ ਸਟੈਂਡ, ਬੱਤੀਆਂ ਵਾਲਾ ਚੌਾਕ ਸਮੇਤ ਹੋਰਨਾਂ ਜਨਤਕ ਥਾਵਾਂ ਦਾ ਵਿਸ਼ੇਸ਼ ਦੌਰਾ ਕਰਕੇ ਆਪਣੇ ਵਾਹਨਾਂ ...

ਪੂਰੀ ਖ਼ਬਰ »

ਆਦਰਸ਼ ਸਕੂਲ ਮੱਲਾ ਅੱਜ ਤੋਂ ਸਦੀਵੀ ਹੋਵੇਗਾ ਬੰਦ

ਬਾਜਾਖਾਨਾ, 22 ਅਕਤੂਬਰ (ਜੀਵਨ ਗਰਗ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਤੁਰੰਤ ਪ੍ਰਭਾਵੀ ਫ਼ੈਸਲਾ ਲੈਂਦਿਆਂ ਸਬ-ਡਵੀਜ਼ਨ ਜੈਤੋ ਅਧੀਨ ਆਉਂਦੇ ਪਿੰਡ ਮੱਲਾ ਦੇ ਆਦਰਸ਼ ਸਕੂਲ ਨੂੰ 23 ਅਕਤੂਬਰ ਤੋਂ ਬੰਦ ਕਰਨ ਦਾ ਫ਼ੈਸਲਾ ਲਿਆ ਹੈ | 2011 ਵਿਚ ਹੋਂਦ 'ਚ ਆਇਆ ਇਹ ਅਦਾਰਾ ਸ਼ੁਰੂ ...

ਪੂਰੀ ਖ਼ਬਰ »

ਸਰਕਾਰੀ ਡਿਊਟੀ 'ਚ ਵਿਘਨ ਪਾਉਣ 'ਤੇ ਦੋ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਥਾਣੇ ਦੇ ਮੁੱਖ ਮੁਨਸ਼ੀ ਨਾਲ ਬਹਿਸਬਾਜ਼ੀ ਤੇ ਉਸ ਤੋਂ ਬਾਅਦ ਹੱਥੋਪਾਈ ਕਰਨ ਦੇ ਦੋਸ਼ਾਂ ਤਹਿਤ ਦੋ ਵਿਅਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਸਦਰ ...

ਪੂਰੀ ਖ਼ਬਰ »

ਅੱਜ ਨਿਕਲਣ ਵਾਲਾ ਵਿਸ਼ਾਲ ਨਗਰ ਕੀਰਤਨ ਸਮਾਰੋਹ ਮੁਲਤਵੀ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਦਸਵੀਂ ਕੋਟਕਪੂਰਾ ਤੋਂ ਸੁਲਤਾਨਪੁਰ ਲੋਧੀ ਲਈ 23 ਅਕਤੂਬਰ ਦਿਨ ਬੁੱਧਵਾਰ ਨੂੰ ਨਿਕਲਣ ਵਾਲੇ ਵਿਸ਼ਾਲ ਨਗਰ ...

ਪੂਰੀ ਖ਼ਬਰ »

ਘਰ 'ਚੋਂ ਦਿਨ ਦਿਹਾੜੇ ਰਿਵਾਲਵਰ, ਕਾਰਤੂਸ ਤੇ ਹੋਰ ਸਾਮਾਨ ਚੋਰੀ

ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਭਾਨ ਸਿੰਘ ਕਾਲੋਨੀ ਵਿਖੇ ਗਲੀ ਨੰਬਰ-2 ਦੇ ਇਕ ਘਰ 'ਚੋਂ ਦਿਨ ਦਿਹਾੜੇ ਰਿਵਾਲਵਰ, ਕਾਰਤੂਸ ਤੇ ਹੋਰ ਸਾਮਾਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਮਾਮਲਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਧਾਰਮਿਕ ਤੇ ਵਿੱਦਿਅਕ ਸੰਸਥਾ ਫ਼ਰੀਦ ਨਗਰੀ 'ਚ ਹਰਿਆਵਲ ਲਿਆਉਣ ਲਈ ਯਤਨਸ਼ੀਲ-ਮਹੀਪ ਇੰਦਰ ਸਿੰਘ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਦੇ ਸੇਵਾਦਾਰ ਮਹੀਪ ਇੰਦਰ ਸਿੰਘ (ਐਡਵੋਕੇਟ) ਵਲੋਂ ਇਲਾਕੇ 'ਚ ਹਰਿਆਵਲ ਲਿਆਉਣ ਤੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਲਈ ਸ਼ੁਰੂ ਕੀਤੀ ਗਈ ਹਰਿਆਵਲ ਮੁਹਿੰਮ ਦੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਸਮੇਤ ਚਾਰ ਕਾਬੂ

ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਾਕੇਬੰਦੀ ਦੌਰਾਨ ਨਾਜਾਇਜ਼ ਸ਼ਰਾਬ ਦੀਆਂ 47 ਬੋਤਲਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਚਾਰਾਂ ਵਿਰੁੱਧ ਮਾਮਲਾ ਦਰਜ ਕਰਕੇ ਪੜਤਾਲ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਪਤੀ ਪਤਨੀ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਸਨੀਕ ਇਕ ਪਤੀ ਪਤਨੀ ਵਲੋਂ ਸਥਾਨਕ ਟੀਚਰ ਕਾਲੋਨੀ ਵਸਨੀਕ ਇਕ ਵਿਅਕਤੀ ਨਾਲ ਕਥਿਤ ਤੌਰ 'ਤੇ ਵਿਕੀ ਹੋਈ ਜਾਇਦਾਦ ਦਾ ਗ਼ਲਤ ਇਕਰਾਰਨਾਮਾ ਕਰਕੇ 26,95,000 ਰੁਪਏ ਦੀ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਨੇ ਗਰੀਨ ਦੀਵਾਲੀ ਮਨਾਈ

ਜੈਤੋ, 22 ਅਕਤੂਬਰ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਬਰਾਂਚ ਜੈਤੋ ਦੇ ਸੇਵਾਦਾਰਾਂ ਵਲੋਂ ਸਥਾਨਕ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਸੁਹੰਜਨਾਂ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾ ਕੇ ਗਰੀਨ ਦਿਵਾਲੀ ਮਨਾਈ ਗਈ | ਸੰਸਥਾ ...

ਪੂਰੀ ਖ਼ਬਰ »

ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਵਿਸ਼ੇ 'ਤੇ ਖ਼ਾਲਸਾ ਸਕੂਲ 'ਚ ਸੈਮੀਨਾਰ ਕਰਵਾਇਆ

ਫ਼ਰੀਦਕੋਟ, 22 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫ਼ੇਰੂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਪਿੰ੍ਰ. ਭੁਪਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ ਤੇ ਸਕੂਲ ਦੇ ...

ਪੂਰੀ ਖ਼ਬਰ »

ਸਕਿਊਰਿਟੀ ਗਾਰਡਜ਼ ਵਲੋਂ ਯੂਨੀਵਰਸਿਟੀ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ

ਫ਼ਰੀਦਕੋਟ, 22 ਅਕਤੂਬਰ (ਸਤੀਸ਼ ਬਾਗ਼ੀ)-ਬਾਬਾ ਫ਼ਰੀਦ ਯੂਨੀਵਰਸਿਟੀ ਸਕਿਊਰਿਟੀ ਗਾਰਡ ਵਰਕਰਜ਼ ਯੂਨੀਅਨ ਦੀ ਮੀਟਿੰਗ ਸਥਾਨਕ ਮੈਡੀਕਲ ਹਸਪਤਾਲ ਵਿਖੇ ਪ੍ਰਧਾਨ ਸੁਖਵੀਰ ਸਿੰਘ ਪੱਖੀ ਦੀ ਪ੍ਰਧਾਨਗੀ ਹੇਠ ਹੋਈ | ਪ੍ਰਧਾਨ ਸੁਖਵੀਰ ਸਿੰਘ ਪੱਖੀ ਤੇ ਸੁਖਪਾਲ ਸਿੰਘ ਨੇ ...

ਪੂਰੀ ਖ਼ਬਰ »

ਸਾਦਿਕ ਵਿਖੇ ਚਾਰ ਦਿਨਾਂ ਕਿ੍ਕਟ ਖੇਡ ਮੇਲਾ ਸ਼ੁਰੂ

ਸਾਦਿਕ, 22 ਅਕਤੂਬਰ (ਆਰ.ਐਸ.ਧੰੁਨਾ)-ਬਾਬਾ ਸਾਦਿਕ ਸ਼ਾਹ ਕਿ੍ਕਟ ਕਮੇਟੀ ਸਾਦਿਕ ਵਲੋਂ ਗਰਾਮ ਪੰਚਾਇਤ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਵ. ਜਗਦੀਪ ਸਿੰਘ (ਦੀਪਾ ਬਰਾੜ), ਸਵ. ਕੁਲਜੀਤ ਸਿੰਘ ਤੇ ਸਵ. ਜਸਵੀਰ ਸਿੰਘ (ਜੱਸਾ ਗੱਬੀ) ਦੀ ਯਾਦ 'ਚ ਕਰਵਾਏ ਜਾ ਰਹੇ ਚਾਰ ਦਿਨਾਂ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਦੇ ਸਾਹਮਣੇ ਬੈਂਕ ਮੁਲਾਜ਼ਮਾਂ ਨੇ ਲਗਾਇਆ ਧਰਨਾ

ਸਾਦਿਕ, 22 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਦੇ ਸੱਦੇ 'ਤੇ ਸਟੇਟ ਬੈਂਕ ਆਫ਼ ਇੰਡੀਆ ਸਾਦਿਕ ਬਰਾਂਚ ਦੇ ਬਾਹਰ ਸਾਰੇ ਬੈਂਕ ਕਰਮਚਾਰੀਆਂ ਨੇ ਇਕੱਠੇ ਹੋ ਕੇ ਧਰਨਾ ਲਗਾਇਆ ਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਾ. ...

ਪੂਰੀ ਖ਼ਬਰ »

ਰਾਜ ਪੱਧਰੀ ਜੁਡੋ ਮੁਕਾਬਲਿਆਂ 'ਚ ਸੰਤ ਮੋਹਨ ਦਾਸ ਸਕੂਲ ਜੇਤੂ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀਆਂ ਖਿਡਾਰਣਾਂ ਪ੍ਰੀਤ ਕੌਰ ਪੁੱਤਰੀ ਬਲਜਿੰਦਰ ਸਿੰਘ ਵਾਸੀ ਸਮਾਲਸਰ ਨੇ ਤਰਨਤਾਰਨ ਵਿਖੇ ਹੋਈਆਂ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ...

ਪੂਰੀ ਖ਼ਬਰ »

ਹੈਵੀ ਵਹੀਕਲਾਂ ਵਾਲੇ ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ-ਸੇਖੋਂ

ਜੈਤੋ, 22 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸੀਨੀਅਰ ਕਪਤਾਨ ਪੁਲਿਸ ਫ਼ਰੀਦਕੋਟ ਮਨਜੀਤ ਸਿੰਘ ਢੇਸੀ ਤੇ ਜ਼ਿਲ੍ਹਾ ਟਰੈਫਿਕ ਇੰਚਾਰਜ ਇੰਸਪੈਕਟਰ ਅੰਮਿ੍ਤਪਾਲ ਸਿੰਘ ਦੀਆਂ ਹਦਾਇਤਾਂ 'ਤੇ ਸਥਾਨਕ ਟਰੱਕ ਯੂਨੀਅਨ ਵਿਚ ਟਰੈਫਿਕ ਨਿਯਮਾਂ ਸਬੰਧੀ ਡਰਾਈਵਰਾਂ ਤੇ ਲੋਕਾਂ ...

ਪੂਰੀ ਖ਼ਬਰ »

ਪਰਾਲੀ ਨਾ ਸਾੜਣ ਲਈ ਜਾਗਰੂਕਤਾ ਰੈਲੀ ਕੱਢੀ

ਫ਼ਰੀਦਕੋਟ, 22 ਅਕਤੂਬਰ (ਸਤੀਸ਼ ਬਾਗ਼ੀ)-ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਮਿਸ਼ਰੀ ਵਾਲਾ ਦੇ ਬੱਚਿਆਂ ਵਲੋਂ ਪਰਾਲੀ ਨਾ ਸਾੜਣ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਮੁੱਖ ਮਹਿਮਾਨ ਹਰਦੀਪ ਸਿੰਘ ਬਰਾੜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਸਾੜਣ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਸਕੂਲ ਖੇਡਾਂ 'ਚ ਤਮੰਨਾ ਨੇ ਤੀਜਾ ਸਥਾਨ ਕੀਤਾ ਹਾਸਲ

ਫ਼ਰੀਦਕੋਟ, 22 ਅਕਤੂਬਰ (ਸਤੀਸ਼ ਬਾਗ਼ੀ)- ਸਰਕਾਰੀ ਐਲੀਮੈਂਟਰੀ ਸਕੂਲ ਜੀਵਨ ਨਗਰ ਫ਼ਰੀਦਕੋਟ ਦੀ 8ਵੀਂ ਜਮਾਤ ਦੀ ਵਿਦਿਆਰਥਣ ਤਮੰਨਾ ਨੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਸੜਕ ਦੀ ਮੁਰੰਮਤ ਕਰਵਾਈ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)-ਕੋਟਕਪੂਰਾ ਹਲਕੇ ਦੇ ਪਿੰਡ ਖਾਰਾ ਵਿਖੇ ਬਣੀ ਸੜਕ ਦੀ ਮੁਰੰਮਤ ਕੀਤੇ ਜਾਣ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ | ਗੁਰਦੁਆਰਾ ਸਾਹਿਬ ਨੂੰ ਜਾਂਦੀ ਸੜਕ ਦੀ ਪਿਛਲੇ ਕਈ ਸਾਲਾਂ ਤੋਂ ਮਾੜੀ ਹਾਲਤ ਹੋਣ ਕਾਰਨ ਲੋਕਾਂ ਨੂੰ ਆਵਾਜਾਈ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ ਕੱਢੀ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਰਾਲੀ ਨਾ ਸਾੜਨ ਸਬੰਧੀ ਐੱਨ.ਐੱਸ.ਐੱਸ. ਵਲੰਟੀਅਰਾਂ ਵਲੋਂ ਇਕ ਜਗਾਰੂਕਤਾ ਰੈਲੀ ਕੱਢੀ ਗਈ | ਰੈਲੀ 'ਚ 100 ਵਲੰਟੀਅਰਾਂ ਨੇ ਹਿੱਸਾ ਲਿਆ | ਪਿ੍ੰ. ਰਾਜੇਸ਼ ਸ਼ਰਮਾ ਨੇ ...

ਪੂਰੀ ਖ਼ਬਰ »

ਸਵੱਛ ਵਾਤਾਵਰਨ ਲਈ ਜਾਗਰੂਕਤਾ ਰੈਲੀ ਕੱਢੀ

ਪੰਜਗਰਾਈਾ ਕਲਾਂ, 22 ਅਕਤੂਬਰ (ਕੁਲਦੀਪ ਸਿੰਘ ਗੋਂਦਾਰਾ)-ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਦੇ ਐੱਨ.ਅੱੈਸ.ਐੱਸ. ਵਲੰਟੀਅਰਾਂ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਾਤਾਵਰਨ ਪ੍ਰਤੀ ਸੁਚੇਤ ਕਰਨ, ਪਰਾਲੀ ਨਾ ਸਾੜਨ, ਪਟਾਕੇ ਨਾ ਚਲਾਉਣ ਅਤੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟਸ਼ੀਨਰਜ਼ ਬਲਾਕ ਕੋਟਕਪੂਰਾ ਦੇ ਡਾ. ਸੁਖਚੈਨ ਸਿੰਘ ਪ੍ਰਧਾਨ ਬਣੇ

ਕੋਟਕਪੂਰਾ, 22 ਅਕਤੂਬਰ (ਮੇਘਰਾਜ)-ਮੈਡੀਕਲ ਪ੍ਰੈਕਟਸ਼ੀਨਰਜ਼ ਬਲਾਕ ਕੋਟਕਪੂਰਾ ਦਾ ਇਜਲਾਸ ਬਲਾਕ ਪ੍ਰਧਾਨ ਡਾ. ਸੁਖਚੈਨ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਸੇਠ ਕੇਦਾਰ ਨਾਥ ਧਰਮਸ਼ਾਲਾ ਵਿਖੇ ਕਰਵਾਇਆ ਗਿਆ | ਮੀਟਿੰਗ ਦੇ ਆਰੰਭ ਵਿਚ ਸਮੂਹ ਮੈਂਬਰਾ ਵਲੋਂ ਬੀਤੇ ਸਮੇਂ 'ਚ ...

ਪੂਰੀ ਖ਼ਬਰ »

ਆਇਓਡੀਨ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਫ਼ਰੀਦਕੋਟ, 22 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਸਿਹਤ ਵਿਭਾਗ ਫ਼ਰੀਦਕੋਟ ਵਲੋਂ ਗਲੋਬਲ ਆਇਓਡੀਨ ਦਿਵਸ ਨੂੰ ਸਮਰਪਿਤ ਇਕ ਜਾਗਰੂਕਤਾ ਸਭਾ ਸਰਕਾਰੀ ਮਿਡਲ ਸਕੂਲ ਮੁਹੱਲਾ ਖੋਖਰਾਂ ਫ਼ਰੀਦਕੋਟ ਵਿਖੇ ਲਗਾਈ ਗਈ | ਸਭਾ 'ਚ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਮੀਨਾ ਕੁਮਾਰੀ ਤੇ ...

ਪੂਰੀ ਖ਼ਬਰ »

ਬੱਚਿਆਂ ਨੂੰ ਹਰੀ ਦਿਵਾਲੀ ਮਨਾਉਣ ਲਈ ਕੀਤਾ ਪ੍ਰੇਰਿਤ

ਕੋਟਕਪੂਰਾ, 22 ਅਕਤੂਬਰ (ਮੇਘਰਾਜ)-ਵਾਤਾਵਰਨ ਦੀ ਸ਼ੁੱਧਤਾ ਨੂੰ ਸਮਰਪਿਤ 'ਸੀਰ' ਸੁਸਾਇਟੀ ਵਲੋਂ ਪਿੰਡ ਮੌੜ ਦੇ ਸਰਕਾਰੀ ਹਾਈ ਸਕੂਲ ਵਿਖੇ ਬੱਚਿਆਂ ਨੂੰ ਪ੍ਰਦੂਸ਼ਨ ਰਹਿਤ 'ਹਰੀ ਦਿਵਾਲੀ, ਖੁਸ਼ਹਾਲ ਦਿਵਾਲੀ' ਮਨਾਉਣ ਲਈ ਪ੍ਰੇਰਿਤ ਕੀਤਾ ਗਿਆ | ਸੁਸਾਇਟੀ ਵਲੋਂ ਸਮਾਜ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਿਸ਼ਵਾਸ ਤੇ ਰਾਇਲ ਨੇ ਸੇਵਾ ਹਫਤੇ ਮਨਾਇਆ

ਕੋਟਕਪੂਰਾ, 22 ਅਕਤੂਬਰ (ਮੇਘਰਾਜ, ਮੋਹਰ ਸਿੰਘ ਗਿੱਲ)-ਲਾਇਨਜ਼ ਕਲੱਬ ਵਿਸ਼ਵਾਸ ਤੇ ਲਾਇਨਜ਼ ਕਲੱਬ ਰਾਇਲ ਨੇ ਸੇਵਾ ਸਪਤਾਹ ਮਨਾਇਆ | ਇਸ ਦੌਰਾਨ ਪਹਿਲੇ ਦਿਨ ਇਨ੍ਹਾਂ ਵਲੋਂ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਦੇ ਮੰਤਵ ਨਾਲ ਮਾਲ ਗੁਦਾਮ ਰੋਡ ਤੇ ਸਬਜ਼ੀ ਮੰਡੀ ਵਿਚ ...

ਪੂਰੀ ਖ਼ਬਰ »

ਵਾਤਰਵਰਨ ਪ੍ਰੇਮੀਆਂ ਵਲੋਂ ਰਾਮ ਕਿ੍ਸ਼ਨ ਲਾਲਾ ਦਾ ਸਨਮਾਨ

ਜੈਤੋ, 22 ਅਕਤੂਬਰ (ਭੋਲਾ ਸ਼ਰਮਾ)-ਪਿਛਲੇ ਲੰਮੇ ਸਮੇਂ ਤੋਂ ਜੈਤੋ ਰੇਲਵੇ ਸਟੇਸ਼ਨ ਨੂੰ ਸੁੰਦਰ ਬਣਾਉਣ ਲਈ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ | ਰੇਲਵੇ ਸਟੇਸ਼ਨ ਦੇ ਬਾਹਰ ਸੁੰਦਰ ਪਾਰਕ ਤੇ ਸੈਂਕੜੇ ਦੀ ਗਿਣਤੀ ਵਿਚ ਦਰਖ਼ਤ ਲਗਾਏ ਗਏ ਹਨ ...

ਪੂਰੀ ਖ਼ਬਰ »

ਐੱਚ. ਡੀ. ਐੱਫ. ਸੀ. ਨੇ ਲੋਨ ਮੇਲਾ ਲਗਾਇਆ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)-ਐੱਚ. ਡੀ. ਐੱਫ. ਸੀ. ਬੈਂਕ ਦੀ ਸ਼ਾਖ਼ਾ ਕੋਟਕਪੂਰਾ ਵਲੋਂ ਨਵੀਂ ਦਾਣਾ ਮੰਡੀ 'ਚ ਲਗਾਏ ਗਏ ਲੋਨ ਮੇਲੇ 'ਚ ਆੜ੍ਹਤੀਆਂ, ਉਦਯੋਗਪਤੀਆਂ, ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ | ਸ਼ਾਖ਼ਾ ਦੇ ਪ੍ਰਬੰਧਕ ...

ਪੂਰੀ ਖ਼ਬਰ »

ਰਾਜ ਪੱਧਰ 'ਤੇ ਕੰਨਿਆ ਸਕੂਲ ਨੇ 7 ਸੋਨ ਤੇ 2 ਚਾਂਦੀ ਦੇ ਤਗਮੇ ਜਿੱਤੇ

ਫ਼ਰੀਦਕੋਟ, 22 ਅਕਤੂਬਰ (ਸਤੀਸ਼ ਬਾਗ਼ੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਦੇ ਪਿ੍ੰਸੀਪਲ ਸੁਰੇਸ਼ ਅਰੋੜਾ ਨੇ ਦੱਸਿਆ ਕਿ ਸਕੂਲ ਦੀਆਂ ਖਿਡਾਰਨਾਂ ਨੇ 65ਵੀਂ ਰਾਜ ਪੱਧਰੀ ਸਕੂਲ ਖੇਡਾਂ ਦੌਰਾਨ ਰਾਜ ਪੱਧਰੀ ਕੁਸ਼ਤੀ ਅੰਡਰ-14 ਤੇ ਅੰਡਰ-17 ...

ਪੂਰੀ ਖ਼ਬਰ »

ਵਾਤਾਵਰਨ ਨੂੰ ਬਚਾਉਣ ਲਈ ਸਾਈਕਲ ਰੈਲੀ ਕੱਢੀ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)-ਸਿਹਤ ਤੇ ਵਾਤਾਵਰਨ ਨੂੰ ਬਚਾਉਣ ਲਈ ਲੋਕਾਂ 'ਚ ਚੇਤਨਾ ਪੈਦਾ ਕਰਨ ਦੇ ਉਦੇਸ਼ ਨਾਲ ਸਾਈਕਲਿੰਗ ਵੈਲਫੇਅਰ ਕਲੱਬ ਗਿੱਦੜਬਾਹਾ ਵਲੋਂ 50 ਕਿਲੋਮੀਟਰ ਦੀ ਸਾਈਕਲ ਰੈਲੀ ਦਾ ਪ੍ਰਬੰਧ ਕੀਤਾ ਗਿਆ | ਇਸ ਸਾਈਕਲ ਰੈਲੀ ਵਿਚ ਪੂਰੇ ਮਾਲਵੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ

ਪੰਜਗਰਾਈਾ ਕਲਾਂ, 22 ਅਕਤੂਬਰ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸ਼ਬਦ ਗਾਇਨ ਤੇ ਕੀਰਤਨ ਕਰਕੇ ਕੀਤੀ | ਇਸ ਮੌਕੇ ਸਮਾਗਮ ਨੂੰ ਸੰਬੋਧਨ ...

ਪੂਰੀ ਖ਼ਬਰ »

ਦੀਪਕ ਜੈਤੋਈ ਮੰਚ ਜੈਤੋ ਨੇ ਸਾਹਿਤਕ ਸਮਾਗਮ ਕਰਵਾਇਆ

ਜੈਤੋ, 22 ਅਕਤੂਬਰ (ਭੋਲਾ ਸ਼ਰਮਾ)-ਦੀਪਕ ਜੈਤੋਈ ਮੰਚ ਜੈਤੋ ਵਲੋਂ ਇੱਥੇ ਪੈਨਸ਼ਨਰਜ਼ ਭਵਨ ਵਿਚ ਸਾਹਿਤਕ ਸਮਾਗਮ ਕਰਵਾਇਆ ਗਿਆ | ਰਚਨਾਵਾਂ ਦੀ ਪੇਸ਼ਕਾਰੀ ਦੇ ਮਘੇ ਦੌਰ ਦੌਰਾਨ ਹਰਭਗਵਾਨ ਕਰੀਰਵਾਲੀ, ਹਰਮੇਲ ਪਰੀਤ ਜੈਤੋ, ਪ੍ਰੋ. ਤਰਸੇਮ ਨਰੂਲਾ, ਗੁਰਦੀਪ ਸ਼ਰਮਾ ਚੈਨਾ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX