ਤਾਜਾ ਖ਼ਬਰਾਂ


ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  3 minutes ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  17 minutes ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  37 minutes ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  1 minute ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  1 minute ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 1 hour ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 2 hours ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 2 hours ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 3 hours ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 3 hours ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 3 hours ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 4 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 4 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 4 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 5 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 5 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  1 minute ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 7 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 7 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 7 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 8 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  about 1 hour ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  about 1 hour ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  about 1 hour ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  about 1 hour ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  10 minutes ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  16 minutes ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  32 minutes ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  48 minutes ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਸੰਗਰੂਰ

ਕਿਸਾਨ ਯੂਨੀਅਨ ਨੇ ਝੋਨੇ ਨੂੰ ਵੱਧ ਤੋਲੇ ਜਾਣ 'ਤੇ ਕੀਤੀ ਚੈਕਿੰਗ

ਮਸਤੂਆਣਾ ਸਾਹਿਬ, 22 ਅਕਤੂਬਰ (ਦਮਦਮੀ)- ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਪਿੰਡ ਬਹਾਦਰਪੁਰ ਦੇ ਗੁਰਦੁਆਰਾ ਸਾਹਿਬ ਵਿਚ ਕਿਸਾਨਾਂ ਦੀ ਭਰਵੀਂ ਮੀਟਿੰਗ ਕਰ ਕੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਝੋਨੇ ਦੀ ਪਰਾਲੀ, ਬੈਂਕਾਂ ਵਲੋਂ ਕਿਸਾਨਾਂ ਤੋਂ ਲਏ ਖ਼ਾਲੀ ਚੈੱਕਾਂ, ਆਵਾਰਾ ਡੰਗਰਾਂ ਦੇ ਮਸਲੇ 'ਤੇ ਵਿਚਾਰ ਕੀਤੀ ਗਈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਗੁਰਪੁਰਬ ਮਨਾਉਣ ਦਾ ਵੀ ਸੱਦਾ ਦਿੱਤਾ | ਇਸ ਤੋਂ ਬਾਅਦ ਅਨਾਜ ਮੰਡੀ ਵਿਚ ਜਾ ਕੇ ਕੰਡਿਆਂ ਦਾ ਤੋਲ ਚੈੱਕ ਕੀਤਾ ਗਿਆ | ਮੰਡੀ ਵਿਚ ਕਈ ਫਰਮਾਂ ਵਲੋਂ ਕਿਸਾਨਾਂ ਦਾ ਝੋਨਾ ਦੋ ਸੌ ਗ੍ਰਾਮ ਤੋਂ ਚਾਰ ਸੌ ਗ੍ਰਾਮ ਪ੍ਰਤੀ ਬੋਰੀ ਵੱਧ ਤੋਲਿਆ ਜਾ ਰਿਹਾ ਸੀ ਅਤੇ ਬੋਰੀ ਦਾ ਵਜ਼ਨ ਵੀ 580 ਗ੍ਰਾਮ ਦੀ ਬਜਾਏ 700 ਗ੍ਰਾਮ ਕੱਟਿਆ ਜਾ ਰਿਹਾ ਸੀ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਸੰਗਰੂਰ ਦੇ ਆਗੂ ਗੁਰਮੀਤ ਸਿੰਘ ਕੁੰਨਰਾਂ, ਹਰਦੇਵ ਸਿੰਘ ਦੁੱਲਟ, ਇਕਾਈ ਆਗੂ ਜਸਦੀਪ ਸਿੰਘ, ਜਗਸੀਰ ਸਿੰਘ, ਕਾਲਾ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਮਾਰਕੀਟ ਕਮੇਟੀ ਦੇ ਅਧਿਕਾਰੀ ਜਸਪਾਲ ਸਿੰਘ ਨੂੰ ਬੁਲਾਇਆ ਗਿਆ | ਜਿਨ੍ਹਾਂ ਦੀ ਹਾਜ਼ਰੀ ਵਿਚ 400 ਗ੍ਰਾਮ ਪ੍ਰਤੀ ਬੋਰੀ ਝੋਨਾ ਵੱਧ ਤੋਲਿਆ ਪਾਇਆ ਗਿਆ ਅਤੇ ਆੜ੍ਹਤੀਆਂ ਕੋਲੇ ਕੰਡੇ ਵੀ ਪੁਰਾਣੇ ਸਨ ਅਤੇ ਵੱਟਿਆਂ ਦੇ ਨੰਬਰ ਵੀ ਮੈਚ ਨਹੀਂ ਕਰ ਰਹੇ ਸਨ | ਮੰਡੀ ਵਿਚ ਕੋਈ ਵੀ ਤੋਲਾ ਆਪਣਾ ਲਾਇਸੰਸ ਨਹੀਂ ਦਿਖਾ ਸਕਿਆ | ਸਾਰਾ ਮਾਮਲਾ ਰਿਕਾਰਡ ਵਿਚ ਦਰਜ ਕਰਵਾਇਆ ਗਿਆ ਅਤੇ ਕਥਿਤ ਦੋਸ਼ੀ ਆੜ੍ਹਤੀਆਂ ਿਖ਼ਲਾਫ਼ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਲੌਾਗੋਵਾਲ ਨੇ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ ਅਤੇ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ | ਯੂਨੀਅਨ ਕਿਸੇ ਵੀ ਕਿਸਾਨ ਨਾਲ ਧੱਕਾ ਬਰਦਾਸ਼ਤ ਨਹੀਂ ਕਰੇਗੀ | ਇਸ ਤੋਂ ਬਾਅਦ ਇਨ੍ਹਾਂ ਮਸਲਿਆਂ ਬਾਰੇ ਯੂਨੀਅਨ ਦਾ ਵਫ਼ਦ ਮਾਰਕੀਟ ਕਮੇਟੀ ਸੰਗਰੂਰ ਦੇ ਸਕੱਤਰ ਸੁਰਿੰਦਰ ਸਿੰਘ ਰੰਧਾਵਾ ਤੇ ਐਸ.ਡੀ.ਐਮ. ਸੰਗਰੂਰ ਨੂੰ ਵੀ ਮਿਲਿਆ ਤੇ ਦੋਸ਼ੀ ਆੜ੍ਹਤੀਆਂ ਿਖ਼ਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ | ਇਸ ਵਫ਼ਦ ਵਿਚ ਜ਼ਿਲ੍ਹਾ ਆਗੂ ਜੁਝਾਰ ਸਿੰਘ ਬਡਰੁੱਖਾਂ, ਮਿੰਟੂ ਬਡਰੁੱਖਾਂ, ਭੁਪਿੰਦਰ ਸਿੰਘ ਲੌਾਗੋਵਾਲ, ਜਗਸੀਰ ਸਿੰਘ ਬਹਾਦਰਪੁਰ, ਗੁਰਜੰਟ ਸਿੰਘ ਬਡਰੁੱਖਾਂ ਸ਼ਾਮਿਲ ਸਨ | ਉੱਧਰ ਇਸ ਸਬੰਧੀ ਜਦੋਂ ਮੰਡੀ ਸੁਪਰਵਾਈਜ਼ਰ ਜਸਪਾਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਤਿੰਨ ਆੜ੍ਹਤੀਆ ਤਾਰਾ ਚੰਦ-ਸਾਮ ਲਾਲ, ਮਨਪ੍ਰੀਤ ਐਾਡ ਬ੍ਰਦਰਜ ਅਤੇ ਕੌਰ-ਸੈਣ ਪ੍ਰਦੀਪ ਕੁਮਾਰ ਆਦਿ ਫਰਮਾ ਦੇ ਮਾਲਕਾਂ ਿਖ਼ਲਾਫ਼ ਨੋਟਿਸ ਜਾਰੀ ਕੀਤੇ ਗਏ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ |

ਹੁਣ ਨਹੀਂ ਚੱਲਣਗੀਆਂ ਓਵਰਲੋਡ ਟਰੈਕਟਰ-ਟਰਾਲੀਆਂ- ਐੱਸ. ਡੀ. ਐੱਮ. ਮੂਨਕ

ਮੂਨਕ, 22 ਅਕਤੂਬਰ (ਗਮਦੂਰ ਧਾਲੀਵਾਲ) - ਐੱਸ.ਡੀ.ਐੱਮ. ਮੂਨਕ ਵਲੋਂ ਇੱਕ ਪੱਤਰ ਜਾਰੀ ਕਰ ਕੇ ਡੀ.ਐੱਸ.ਪੀ. ਮੂਨਕ ਨੂੰ ਡਿਵੀਜ਼ਨ ਅੰਦਰ ਚੱਲ ਰਹੀਆਂ ਓਵਰਲੋਡ ਟਰੈਕਟਰ ਟਰਾਲੀਆਂ ਟਰੱਕਾਂ ਨੂੰ ਰੋਕਣ ਲਈ ਹੁਕਮ ਫ਼ਰਮਾਇਆ ਹੈ | ਇਸ ਵਿਚ ਡੀ.ਐੱਸ.ਪੀ. ਮੂਨਕ ਨੂੰ ਉਕਤ ਵਾਹਨਾਂ ...

ਪੂਰੀ ਖ਼ਬਰ »

ਦੋਸਤ ਦਾ ਗਲਾ ਘੁੱਟ ਕੇ ਮਾਰਨ ਦੇ ਮਾਮਲੇ 'ਚ ਲੋੜੀਂਦੇ ਦੋਵੇਂ ਵਿਅਕਤੀ ਕਾਬੂ

ਖਨੌਰੀ, 22 ਅਕਤੂਬਰ (ਰਾਜੇਸ਼ ਕੁਮਾਰ)- ਥਾਣਾ ਖਨੌਰੀ ਅਧੀਨ ਪੈਂਦੇ ਪਿੰਡ ਕਰੋਦਾ ਵਿਖੇ ਬੀਤੇ ਦਿਨੀਂ ਦੋਸਤਾਂ ਵਲੋਂ ਆਪਣੇ ਹੀ ਦੋਸਤ ਦਾ ਗਲ੍ਹਾ ਘੁੱਟ ਕੀਤੀ ਹੱਤਿਆ ਦੇ ਮਾਮਲੇ ਵਿਚ ਖਨੌਰੀ ਪੁਲਿਸ ਵਲੋਂ ਦੋਵੇਂ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ...

ਪੂਰੀ ਖ਼ਬਰ »

ਬੀਬੀ ਰਜ਼ੀਆ ਸੁਲਤਾਨਾ ਵਲੋਂ ਮਲੇਰਕੋਟਲਾ 'ਚ ਪਹਿਲੇ ਹੈਵੇਲ ਗਲੈਕਸੀ ਸ਼ੋਅ ਰੂਮ ਦਾ ਉਦਘਾਟਨ

ਮਲੇਰਕੋਟਲਾ, 22 ਅਕਤੂਬਰ (ਕੁਠਾਲਾ, ਪਾਰਸ)- ਪੰਜਾਬ ਦੇ ਟਰਾਂਸਪੋਰਟ ਤੇ ਜਲ ਸਪਲਾਈ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੇ ਲੰਘੀ ਰਾਤ ਸਥਾਨਕ ਦਿੱਲੀ ਗੇਟ ਦੇ ਬਾਹਰ ਸ਼ਹਿਰ ਦੇ ਪਹਿਲੇ ਹੈਵੇਲ ਗਲੈਕਸੀ ਸ਼ੋਅ ਰੂਮ ਦਾ ਉਦਘਾਟਨ ਕੀਤਾ | ਬਲਾਕ ਕਾਂਗਰਸ ਪ੍ਰਧਾਨ ਅਤੇ ਸ਼ੋਅ ਰੂਮ ...

ਪੂਰੀ ਖ਼ਬਰ »

ਅਨਾਜ ਮੰਡੀ ਘੱਟ ਜਗ੍ਹਾ 'ਚ ਹੋਣ ਕਰ ਕੇ ਗਲੀਆਂ-ਮੁਹੱਲਿਆਂ 'ਚ ਰੁਲ ਰਿਹੈ ਝੋਨਾ

ਲਹਿਰਾਗਾਗਾ, 22 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਲਹਿਰਾਗਾਗਾ ਅੰਦਰ ਝੋਨੇ ਦੀ ਆਮਦ ਵੱਡੇ ਪੱਧਰ ਉੱਪਰ ਹੋਣ ਕਰ ਕੇ ਜਗ੍ਹਾ ਦੀ ਘਾਟ ਮਹਿਸੂਸ ਹੋ ਰਹੀ ਹੈ | ਅਨਾਜ ਮੰਡੀ ਵਿਚ 10 ਕੁ ਵਰ੍ਹੇ ਪਹਿਲਾਂ ਕਾਟਨ ਯਾਰਡ ਬਣ ਜਾਣ ਕਾਰਨ ਅਨਾਜ ਮੰਡੀ ਦੀ ਜਗ੍ਹਾ ਘੱਟ ...

ਪੂਰੀ ਖ਼ਬਰ »

ਸ਼ੇਰਪੁਰ ਵਿਖੇ ਕਿਸਾਨ ਯੂਨੀਅਨ ਵਲੋਂ ਥਾਣੇ ਅੱਗੇ ਧਰਨਾ

ਸ਼ੇਰਪੁਰ, 22 ਅਕਤੂਬਰ (ਦਰਸਨ ਸਿੰਘ ਖੇੜੀ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਵਲਾੋ ਬਲਾਕ ਪ੍ਰਧਾਨ ਬਲਬੰਤ ਸਿੰਘ ਛੰਨਾ ਦੀ ਅਗਵਾਈ ਵਿਚ ਥਾਣਾ ਸੇਰਪੁਰ ਅੱਗੇ ਇਕ ਪੁਲਿਸ ਮੁਲਾਜਮ ਖਿਲਾਫ਼ ਇਕ ਸੰਕੇਕਿਤ ਧਰਨਾ ਦਿੱਤਾ ਗਿਆ | ਇਸ ਮੌਕੇ ਧਰਨੇ 'ਚ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਦਿੜ੍ਹਬਾ ਇਲਾਕੇ ਦੇ ਪਿੰਡਾਂ 'ਚ ਕੌਮਾਂਤਰੀ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ

ਦਿੜ੍ਹਬਾ ਮੰਡੀ, 22 ਅਕਤੂਬਰ (ਹਰਬੰਸ ਸਿੰਘ ਛਾਜਲੀ)-ਦਿੜ੍ਹਬਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਕੌਮਾਂਤਰੀ ਨਗਰ ਕੀਰਤਨ ਦਾ ਸੰਗਤਾਂ ਵਲੋਂ ਸ਼ਰਧਾ ਨਾਲ ਭਰਵਾਂ ਸਵਾਗਤ ਕੀਤਾ ਗਿਆ | ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੇ ਆਪਣੀ ਰਿਹਾਇਸ਼ 'ਤੇ ਨਗਰ ਕੀਰਤਨ ਦਾ ਫੁੱਲਾਂ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਭਵਾਨੀਗੜ੍ਹ ਪਹੁੰਚਣ 'ਤੇ ਭਰਵਾਂ ਸਵਾਗਤ

ਭਵਾਨੀਗੜ੍ਹ, 22 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸ਼ੁਰੂ ਹੋਇਆ ਕੌਮਾਂਤਰੀ ਨਗਰ ਕੀਰਤਨ ਬੀਤੀ ਅੱਧੀ ਰਾਤ ਨੂੰ ਭਵਾਨੀਗੜ੍ਹ ਵਿਖੇ ਪਹੰੁਚਿਆ | ਲੰਮੇ ਸਮੇਂ ਤੋਂ ਉਡੀਕ ਕਰ ਰਹੀਆਂ ਸੰਗਤਾਂ ਨੇ ਟਰੱਕ ਯੂਨੀਅਨ ਵਿਖੇ ਨਗਰ ਕੀਰਤਨ ਦਾ ...

ਪੂਰੀ ਖ਼ਬਰ »

ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਸ਼ੂਗਰ ਮਿੱਲ ਦੇ ਸ਼ੈੱਡ ਦੀ ਉੱਪਰਲੀ ਮੰਜ਼ਲ 'ਤੇ ਜਾ ਚੜੇ੍ਹ ਕਿਸਾਨ

ਧੂਰੀ, 22 ਅਕਤੂਬਰ (ਲਹਿਰੀ, ਦੀਪਕ, ਭੁੱਲਰ) - ਗੰਨਾ ਕਾਸ਼ਤਕਾਰਾਂ ਦੀ ਸ਼ੂਗਰ ਮਿੱਲ ਧੂਰੀ ਵੱਲ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਅੱਜ ਫੇਰ ਚਾਰ ਕਿਸਾਨ ਸ਼ੂਗਰ ਮਿੱਲ ਦੇ ਸ਼ੈੱਡ ਦੀ ਉੱਪਰਲੀ ਮੰਜ਼ਲ 'ਤੇ ਜਾ ਚੜੇ੍ਹ ਅਤੇ ਉਨ੍ਹਾਂ ਦੇ ਬਾਕੀ ਸਾਥੀ ਨੀਚੇ ਧਰਨਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਭੁੱਲਰ, ਧਾਲੀਵਾਲ)-ਸੁਨਾਮ ਲਖਮੀਰਵਾਲਾ ਸੜਕ 'ਤੇ ਐਸ.ਟੀ.ਐਫ.ਸੰਗਰੂਰ ਵਲੋਂ ਇਕ ਮੋਟਰਸਾਈਕਲ ਸਵਾਰ ਨੂੰ ਨਸ਼ੀਲੀ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਸਪੈਸ਼ਲ ਟਾਸਕ ਫੋਰਸ ਸੰਗਰੂਰ ਦੇ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਦਿੜ੍ਹਬਾ ਹਲਕੇ ਵਿਚ ਹਰਪਾਲ ਸਿੰਘ ਚੀਮਾ ਵਲੋਂ ਭਰਵਾਂ ਸਵਾਗਤ

ਦਿੜ੍ਹਬਾ ਮੰਡੀ, 22 ਅਕਤੂਬਰ (ਹਰਬੰਸ ਸਿੰਘ ਛਾਜਲੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਸ਼ੁਰੂ ਕੌਮਾਂਤਰੀ ਨਗਰ ਕੀਰਤਨ ਦਾ ਦਿੜ੍ਹਬਾ ਹਲਕੇ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਹਲਕਾ ਵਿਧਾਇਕ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਵੈੱਲਫੇਅਰ ਐਜੂਕੇਸ਼ਨ ਸੁਸਾਇਟੀ ਦੀ ਚੋਣ

ਖਨੌਰੀ, 22 ਅਕਤੂਬਰ (ਬਲਵਿੰਦਰ ਸਿੰਘ ਥਿੰਦ)-ਗੁਰੂ ਨਾਨਕ ਦੇਵ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਤੇਈਪੁਰ ਦੀ ਚੋਣ ਕੀਤੀ ਗਈ ਜਿਸ ਵਿਚ ਗੁਰਿੰਦਰਪਾਲ ਸਿੰਘ ਨੂੰ ਪ੍ਰਧਾਨ, ਦਲਜੀਤ ਸਿੰਘ ਨੂੰ ਸੈਕਟਰੀ, ਕੁਲਜੀਤ ਕੌਰ ਨੂੰ ਖ਼ਜ਼ਾਨਚੀ ਤੋਂ ਇਲਾਵਾ ਕੁਲਬੀਰ ਸਿੰਘ, ਮਨਜੀਤ ...

ਪੂਰੀ ਖ਼ਬਰ »

ਪੰਜਾਬ 'ਚ ਵੀ ਪਤੀਆਂ ਦੇ ਹੱਕਾਂ ਦੀ ਰਾਖੀ ਲਈ 'ਮੈਨਜ਼ ਪ੍ਰੋਟੈਕਸ਼ਨ ਸੈੱਲ' ਬਣਿਆ

ਮਾਲੇਰਕੋਟਲਾ, 22 ਅਕਤੂਬਰ (ਕੁਠਾਲਾ) - ਪੰਜਾਬ ਅੰਦਰ ਮਰਦਾਂ ਦੇ ਹੱਕਾਂ ਹਿਤਾਂ ਦੀ ਪਹਿਰੇਦਾਰੀ ਅਤੇ ਸੁਰੱਖਿਆ ਲਈ ਮੈਨਜ਼ ਪ੍ਰੋਟੈਕਸ਼ਨ ਸੈੱਲ ਦੀ ਸਥਾਪਨਾ ਕੀਤੀ ਗਈ ਹੈ | ਅੱਜ ਇੱਥੇ ਮਾਲੇਰਕੋਟਲਾ ਕਲੱਬ 'ਚ ਮੈਨਜ਼ ਪ੍ਰੋਟੈਕਸ਼ਨ ਸੈੱਲ ਪੰਜਾਬ ਦੀ ਮੁਹੰਮਦ ਹਨੀਫ਼ ...

ਪੂਰੀ ਖ਼ਬਰ »

ਸੁਸਾਇਟੀ ਨੇ ਹੋਣਹਾਰ ਖਿਡਾਰਨ ਦਾ ਕੀਤਾ ਸਨਮਾਨ

ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸਿੱਖ ਐਜੂਕੇਸ਼ਨ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸ. ਗੁਰਦੇਵ ਸਿੰਘ ਸੇਵਾ ਮੁਕਤ ਆਈ.ਏ.ਐਸ. ਅਤੇ ਕਰਨਲ ਜਸਮੇਰ ਸਿੰਘ ਬਾਲਾ ਵਲੋਂ ਤੈਰਾਕੀ ਦੀ ਖਿਡਾਰਨ ਦੀਪਾਲੀ ਅੱਤਰੀ ਦਾ ਸਨਮਾਨ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵੇਟ ਲਿਫ਼ਟਿੰਗ ਮੁਕਾਬਲੇ 'ਚ ਕਰਨਵੀਰ ਸਿੰਘ ਨੇ ਤੋੜਿਆ ਰਿਕਾਰਡ

ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਭੁੱਲਰ, ਧਾਲੀਵਾਲ)- ਸਥਾਨਕ ਕਲਗ਼ੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਕਰਨਵੀਰ ਸਿੰਘ ਨੇ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਵੇਟ ਲਿਫ਼ਟਿੰਗ ਮੁਕਾਬਲੇ ਦੇ 19 ਸਾਲਾ ਵਰਗ ਦੇ 96 ਵਿਚ ਜਰਕ 115 ਅਤੇ ਸਨੈਚ 90 ਵਿਚ 182 ...

ਪੂਰੀ ਖ਼ਬਰ »

ਅਕੇਡੀਆ ਵਰਲਡ ਸਕੂਲ 'ਚ ਹੋਏ ਕਹਾਣੀ ਉਚਾਰਨ ਮੁਕਾਬਲੇ

ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਰੁਪਿੰਦਰ ਸਿੰਘ ਸੱਗੂ)- ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਕਹਾਣੀ ਉਚਾਰਨ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਰਣਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਮੁਕਾਬਲੇ ਦਾ ਮਕਸਦ ਬੱਚਿਆਂ 'ਚ ਹੌਸਲਾ ਵਧਾਉਣਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾ ਗੁਰਮਤਿ ਸਮਾਗਮ ਕਰਵਾਇਆ

ਸੰਦੌੜ, 22 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਸੰਦੌੜ ਦੀ ਪ੍ਰਬੰਧਕੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਦੇ ਨਾਲ ਤਿੰਨ ਦਿਨਾ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਥ ਦੇ ...

ਪੂਰੀ ਖ਼ਬਰ »

ਉਮੀਦਫ਼ੈਕਟਰੀ ਨੂੰ ਸੌਾਪੀਆਂ ਪਰਾਲੀ ਦੀਆਂ ਗੱਠਾਂ-ਬਾਬਰ

ਲਹਿਰਾਗਾਗਾ, 22 ਅਕਤੂਬਰ (ਸੂਰਜ ਭਾਨ ਗੋਇਲ)-ਪਿੰਡ ਭੁਟਾਲ ਕਲਾਂ ਦੇ ਨੌਜਵਾਨ ਕਿਸਾਨ ਬਾਬਰਜੀਤ ਸਿੰਘ ਗਰੇਵਾਲ ਨੇ ਕਈ ਵਰਿ੍ਹਆਂ ਤੋਂ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਬੀੜਾ ਚੁੱਕਿਆ ਹੋਇਆ ਹੈ | ਜਦੋਂ ਪਿੰਡ ਭੁਟਾਲ ਕਲਾਂ ਵਿਚ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਤਾਂ ਪਤਾ ...

ਪੂਰੀ ਖ਼ਬਰ »

ਗੁਰਤਾ ਗੁੱਦੀ ਨੂੰ ਸਮਰਪਿਤ ਸਮਾਗਮ 29 ਨੂੰ

ਸੰਦੌੜ, 22 ਅਕਤੂਬਰ (ਜਸਵੀਰ ਸਿੰਘ ਜੱਸੀ) - ਮਿਸ਼ਲ ਸ਼ਹੀਦਾਂ ਤਰਨਾ-ਦਲ ਸ੍ਰੀ ਬਾਬਾ ਬਕਾਲਾ ਦੇ ਤੀਜੇ ਮੁਖੀ ਜਥੇਦਾਰ ਸ਼ਹੀਦ ਬਾਬਾ ਸੁਧਾ ਸਿੰਘ ਜੀ ਦੀ ਯਾਦ ਵਿਚ ਬਣੇ ਪਾਵਨ ਪਵਿੱਤਰ ਅਸਥਾਨ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਪਿੰਡ ਕੁਠਾਲਾ ਵਿਖੇ ਧੰਨ ਧੰਨ ਗੁਰੂ ਗ੍ਰੰਥ ...

ਪੂਰੀ ਖ਼ਬਰ »

ਪਾਵਰਕਾਮ ਇੰਪਲਾਈਜ਼ ਫੈਡਰੇਸ਼ਨ ਵਲੋਂ ਗੇਟ ਰੈਲੀ

ਲਹਿਰਾਗਾਗਾ, 22 ਅਕਤੂਬਰ (ਸੂਰਜ ਭਾਨ ਗੋਇਲ)- ਪਾਵਰਕਾਮ ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਮੰਡਲ ਲਹਿਰਾਗਾਗਾ ਦੇ ਗੇਟ ਅੱਗੇ ਰੈਲੀ ਨਿਰੰਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਸਟੇਜ ਦੀ ਕਾਰਵਾਈ ਸਾਥੀ ਸੁਰਿੰਦਰ ਮੋਹਨ ਨੇ ਨਿਭਾਈ | ਅੱਜ ਦੀ ਰੈਲੀ ਸਾਥੀ ਵੇਦ ਪ੍ਰਕਾਸ਼ ...

ਪੂਰੀ ਖ਼ਬਰ »

ਮਜ਼ਬੂਤ ਪੰਜਾਬ ਲੋਕਪਾਲ ਕਾਨੂੰਨ ਬਣਾਇਆ ਜਾਵੇ-ਚੁਨਾਗਰਾ

ਮੂਣਕ, 22 ਅਕਤੂਬਰ (ਕੇਵਲ ਸਿੰਗਲਾ) - ਨਰੋਆ ਪੰਜਾਬ ਮੰਚ ਦੇ ਆਗੂ ਕੁਲਦੀਪ ਸਿੰਘ ਚੁਨਾਗਰਾ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਭਿ੍ਸ਼ਟਾਚਾਰ ਤੋਂ ਨੱਥ ਪਾਉਣ ਲਈ ਮਜ਼ਬੂਤ ਪੰਜਾਬ ਲੋਕਪਾਲ ਕਾਨੂੰਨ ਬਣਾਇਆ ਜਾਵੇ | ਲੋਕਪਾਲ ਨੰੂ ਭਿ੍ਸ਼ਟਾਚਾਰ ਨਾਲ ਸਬੰਧਿਤ ਕੇਸ ਦੀ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਦੀ ਨੈਸ਼ਨਲ ਸਕੇਟਿੰਗ ਟੀਮ ਲਈ ਹੋਈ ਚੋਣ

ਸੰਗਰੂਰ, 22 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਗੁਰਨੂਰਪ੍ਰੀਤ ਕੌਰ ਦੀ ਕੌਮੀ ਪੱਧਰ 'ਤੇ ਸਕੇਟਿੰਗ ਟੀਮ ਵਿਚ ਚੋਣ ਹੋਣ 'ਤੇ ਸਕੂਲ ਪ੍ਰਬੰਧਕਾਂ ਤੇ ਮਾਪਿਆਂ ਵਿਚ ਖ਼ੁਸ਼ੀ ਦੀ ਲਹਿਰ ਹੈ | ਸਕੂਲ ਦੇ ਪਿ੍ੰਸੀਪਲ ਰਵੀ ਸਿੰਘ ...

ਪੂਰੀ ਖ਼ਬਰ »

ਬੀ. ਜੀ. ਐਸ. ਸਕੂਲ ਦੇ ਬੱਚਿਆਂ ਨੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ

ਅਮਰਗੜ੍ਹ, 22 ਅਕਤੂਬਰ (ਬਲਵਿੰਦਰ ਸਿੰਘ ਭੁੱਲਰ)- ਵਿੱਦਿਆ ਦੇ ਖੇਤਰ ਵਿਚ ਹਲਕੇ ਦੇ ਨਾਮਵਰ ਭੂਪਿੰਦਰਾ ਗਲੋਬਲ ਸਕੂਲ ਬਿੰਜੋਕੀ ਕਲਾਂ ਦੇ 9ਵੀਂ ਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਅਮਰਗੜ੍ਹ ਸ਼ਹਿਰ ਦੀਆਂ ਗਲੀਆਂ ਮੁਹੱਲਿਆਂ ਤੇ ਮੁੱਖ ਬਾਜ਼ਾਰਾਂ ਵਿਚ ਹੱਥਾਂ ਵਿਚ ...

ਪੂਰੀ ਖ਼ਬਰ »

ਗੁਰਤਾਗੱਦੀ ਦਿਵਸ ਨੂੰ ਸਮਰਪਿਤ ਕਾਲਜ ਦਾ ਸਥਾਪਨਾ ਦਿਵਸ ਮਨਾਇਆ

ਕੁੱਪ ਕਲਾਾ, 22 ਅਕਤੂਬਰ (ਕੁਲਦੀਪ ਸਿੰਘ ਲਵਲੀ) - ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਖ਼ੁਰਦ ਵਿਖੇ ਬਾਲਾ ਗੁਰੂ ਸ੍ਰੀ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਕਾਲਜ ਦਾ ਸਥਾਪਨਾ ਦਿਵਸ ਬੜੀ ਸ਼ਰਧਾ 'ਤੇ ਉਤਸ਼ਾਹ ਨਾਲ ਮਨਾਇਆ ਗਿਆ | ਕਾਲਜ ...

ਪੂਰੀ ਖ਼ਬਰ »

ਨਿਯਮਾਂ ਸਬੰਧੀ ਸਕੂਲ ਬੱਸਾਂ ਦੇ ਡਰਾਈਵਰਾਂ ਨੰੂ ਕੀਤੀਆਂ ਸਖ਼ਤ ਹਦਾਇਤਾਂ

ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ ਸੰਗਰੂਰ ਸ੍ਰੀ ਕਰਨਵੀਰ ਸਿੰਘ ਛੀਨਾ ਵਲੋਂ ਉੱਚ ਅਦਾਲਤ ਅਤੇ ਸਰਕਾਰ ਦੇ 'ਸੁਰੱਖਿਅਤ ਸਕੂਲ ਵਾਹਨ' ਨੀਤੀ ਨੰੂ ਅਮਲ ਵਿਚ ਲਿਆਉਂਦਿਆਂ ਵੱਡੀ ਤਾਦਾਦ ਵਿਚ ਸਕੂਲ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਪਿੰਡ ਮੌੜਾਂ ਵਿਖੇ ਭਰਵਾਂ ਸਵਾਗਤ

ਮਹਿਲਾਂ ਚੌਾਕ, 22 ਅਕਤੂਬਰ (ਸੁਖਵੀਰ ਸਿੰਘ ਢੀਂਡਸਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਕੌਮਾਂਤਰੀ ਨਗਰ ਕੀਰਤਨ ਦਾ ਪਿੰਡ ਮੌੜਾਂ (ਜਿਊਣੇ ਮੌੜ ਵਾਲਿਆਂ) ਵਿਖੇ ਪਹੁੰਚਣ 'ਤੇ ਸਾਰੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਮੋਦਨ ਸਿੰਘ ਔਲਖ ਨੂੰ ਸ਼ਰਧਾਂਜਲੀਆਂ ਭੇਟ

ਕੁੱਪ ਕਲਾਂ, 22 ਅਕਤੂਬਰ (ਸਰੌਦ) - ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਮੋਦਨ ਸਿੰਘ ਔਲਖ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਕੁੱਪ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ | ਰਾਗੀ ਸਿੰਘਾਂ ਵਲੋਂ ਗੁਰਬਾਣੀ ਦੇ ਵੈਰਾਗਮਈ ਕੀਰਤਨ ਤੋਂ ਬਾਅਦ ਅਰਦਾਸ ਉਪਰੰਤ ਮੋਦਨ ਸਿੰਘ ਔਲਖ ...

ਪੂਰੀ ਖ਼ਬਰ »

ਅਕਾਲ ਅਕੈਡਮੀ ਬੜੂ ਸਾਹਿਬ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਧਰਮਗੜ੍ਹ, 22 ਅਕਤੂਬਰ (ਗੁਰਜੀਤ ਸਿੰਘ ਚਹਿਲ)-ਕਲਗੀਧਰ ਟਰੱਸਟ ਅਧੀਨ ਅਕਾਲ ਅਕੈਡਮੀ ਬੜੂ ਸਾਹਿਬ ਵਿਖੇ 31ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ 'ਚ ਪੰਜ ਰਾਜਾਂ ਤੋਂ 129 ਅਕਾਲ ਅਕੈਡਮੀਆਂ ਦੇ ਵਿਦਿਆਰਥੀਆ ਨੇ ਭਾਗ ਲਿਆ ਅਤੇ ਇਸ ਇਨਾਮ ਵੰਡ ਸਮਾਰੋਹ 'ਚ ਸ. ...

ਪੂਰੀ ਖ਼ਬਰ »

ਬੱਚਿਆਂ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ

ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਭੁੱਲਰ, ਧਾਲੀਵਾਲ)- ਸਥਾਨਕ ਅਕੇਡੀਆ ਵਰਲਡ ਸਕੂਲ ਵਲੋਂ ਸਕੂਲ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਦੀ ਅਗਵਾਈ ਵਿਚ ਬੱਚਿਆਂ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ | ਨਰਸਰੀ ਜਮਾਤ ਦੇ ਇੰਨ੍ਹਾਂ ਮੁਕਾਬਲਿਆਂ ਵਿਚ ਜਸਨੂਰ ਸਿੰਘ ...

ਪੂਰੀ ਖ਼ਬਰ »

ਦੋ ਰੋਜ਼ਾ ਸਾਲਾਨਾ ਸਪੋਰਟਸ ਮੀਟ ਕਰਵਾਈ

ਲਹਿਰਾਗਾਗਾ, 22 ਅਕਤੂਬਰ (ਅਸ਼ੋਕ ਗਰਗ) - ਗੁਰੂ ਨਾਨਕ ਅਕੈਡਮੀ ਭੁਟਾਲ ਕਲਾਂ ਵਿਖੇ ਦੋ ਰੋਜ਼ਾ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਹਾਊਸ ਬਾਬਾ ਫਤਹਿ ਸਿੰਘ, ਬਾਬਾ ਜੁਝਾਰ ਸਿੰਘ , ਬਾਬਾ ਅਜੀਤ ਸਿੰਘ , ਬਾਬਾ ਜੋਰਾਵਰ ਸਿੰਘ ਦੇ ਅਨੁਸਾਰ ...

ਪੂਰੀ ਖ਼ਬਰ »

ਕਾਰਗੋ ਟਰੱਕ ਛੱਪੜ 'ਚ ਪਲਟਿਆ

ਕੁੱਪ ਕਲਾਂ, 22 ਅਕਤੂਬਰ (ਸਰੌਦ) - ਬੀਤੀ ਰਾਤ ਪਿੰਡ ਬਾਦਸ਼ਾਹਪੁਰ ਮੰਡਿਆਲਾ ਵਿਖੇ ਉਸ ਇਕ ਬੇਕਾਬੂ ਕਾਰਗੋ ਟਰੱਕ ਮੁੱਖ ਸੜਕ ਤੋਂ ਮੁੜਨ ਦੀ ਬਜਾਏ ਸਿੱਧਾ ਛੱਪੜ ਵਿਚ ਜਾ ਕੇ ਪਲਟ ਗਿਆ | ਪਿੰਡ ਦੇ ਸਰਪੰਚ ਜਸਵੀਰ ਸਿੰਘ ਰਾਣਾ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਲੰਘੀ ਰਾਤ 2 ...

ਪੂਰੀ ਖ਼ਬਰ »

ਰੂਬੀ ਸਹੋਤਾ ਦੀ ਜਿੱਤ 'ਤੇ ਜੱਦੀ ਪਿੰਡ ਵਾਸੀਆਂ ਖ਼ੁਸ਼ੀ ਮਨਾਈ

ਅਹਿਮਦਗੜ੍ਹ, 22 ਅਕਤੂਬਰ (ਪੁਰੀ)- ਕੈਨੇਡੀਅਨ ਪਾਰਲੀਮੈਂਟ ਲਈ ਅੱਜ ਚੁਣੀ ਗਈ ਰੂਬੀ ਸਹੋਤਾ ਦੇ ਜੱਦੀ ਪਿੰਡ ਜੰਡਾਲੀ (ਅਹਿਮਦਗੜ੍ਹ) ਵਿਖੇ ਉਨ੍ਹਾਂ ਦੇ ਹਮਾਇਤੀਆਂ ਨੇ ਭਾਰੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਵਧਾਈ ਦਿੱਤੀ | ਇੱਥੋਂ ਦੇ ਜਮਪਲ ਹਰਬੰਸ ਸਿੰਘ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਸਕੂਲ ਦੀਆਂ ਖਿਡਾਰਨਾਂ ਦੀ ਕੌਮੀ ਖੇਡਾਾ ਲਈ ਹੋਈ ਚੋਣ

ਧਰਮਗੜ੍ਹ, 22 ਅਕਤੂਬਰ (ਗੁਰਜੀਤ ਸਿੰਘ ਚਹਿਲ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਫਲੇੜਾ ਦੀਆਂ ਖਿਡਾਰਨਾਂ ਨੇ 65ਵੀਆਂ ਪੰਜਾਬ ਰਾਜ ਸਕੂਲੀ ਖੇਡਾਂ ਦੇ ਰਾਜ ਪੱਧਰੀ ਯੰਗ-ਮੂਨ-ਡੂੰ ਮੁਕਾਬਲੇ 'ਚ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਸ਼ੈਲਰ ਐਸੋਸੀਏਸ਼ਨ ਲਹਿਰਾਗਾਗਾ ਦੇ ਪ੍ਰਧਾਨ ਚੁਣੇ

ਲਹਿਰਾਗਾਗਾ, 22 ਅਕਤੂਬਰ (ਸੂਰਜ ਭਾਨ ਗੋਇਲ)-ਸਥਾਨਕ ਰਾਈਸ ਸ਼ੈਲਰ ਐਸੋਸੀਏਸ਼ਨ ਦੇ ਪਿਛਲੇ ਕਈ ਸਾਲਾਂ ਤੋਂ ਚੱਲੇ ਆ ਰਹੇ ਪ੍ਰਧਾਨ ਚਰਨਜੀਤ ਸ਼ਰਮਾ ਵੱਲੋਂ ਅਹੁਦੇ 'ਤੇ ਰਹਿਣ ਲਈ ਅਸਮਰੱਥਾ ਪ੍ਰਗਟਾਉਣ ਕਰ ਕੇ ਅੱਜ ਸਥਾਨਕ ਸੌਰਵ ਕੰਪਲੈਕਸ ਵਿਖੇ ਇਸ ਸਬੰਧੀ ਦਿਹਾਤੀ ਅਤੇ ...

ਪੂਰੀ ਖ਼ਬਰ »

ਸਰਦਾਰੀ ਲਹਿਰ ਵਲੋਂ ਦਸਤਾਰ ਮੁਕਾਬਲੇ ਕਰਵਾਏ

ਕੁੱਪ ਕਲਾਂ, 22 ਅਕਤੂਬਰ (ਕੁਲਦੀਪ ਸਿੰਘ ਲਵਲੀ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਭਗਵਾਨ ਸਿੰਘ ਸਕੂਲ ਬੇਗੋਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਵਿਸ਼ਵਕਰਮਾ ਪੂਜਾ ਦਿਵਸ ਨੂੰ ਸਮਰਪਿਤ ਵਿਸ਼ਵਕਰਮਾ ਪ੍ਰਾਣ ਦਾ ਪਾਠ ਆਰੰਭ

ਅਹਿਮਦਗੜ੍ਹ, 22 ਅਕਤੂਬਰ (ਰਣਧੀਰ ਸਿੰਘ ਮਹੋਲੀ)- ਬਾਬਾ ਵਿਸ਼ਵਕਰਮਾ ਮੰਦਰ ਪ੍ਰਬੰਧਕ ਕਮੇਟੀ ਵਲੋਂ 28 ਅਕਤੂਬਰ ਨੂੰ ਮਨਾਏ ਜਾ ਰਹੇ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਵਿਸ਼ਵਕਰਮਾ ਪ੍ਰਾਣ ਦਾ ਪਾਠ ਆਰੰਭ ਕਰਵਾਇਆ ਗਿਆ | ਵਿਸ਼ਵਕਰਮਾ ਮੰਦਰ ਵਿਖੇ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਅਲੀਪੁਰ ਵਿਖੇ 550 ਸਾਲਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਸੰਦੌੜ, 22 ਅਕਤੂਬਰ (ਜਸਵੀਰ ਸਿੰਘ ਜੱਸੀ)- ਨੇੜਲੇ ਪਿੰਡ ਅਲੀਪੁਰ ਖ਼ਾਲਸਾ ਵਿਖੇ ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰੂ ਘਰ ਦੇ ਮੁੱਖ ...

ਪੂਰੀ ਖ਼ਬਰ »

ਸੈਟੇਲਾਈਟ ਰਾਹੀਂ ਫੜੀਆਂ ਗਈਆਂ ਰੁੜਕਾ ਤੇ ਬਦੇਸ਼ੇ ਪਿੰਡਾਂ 'ਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ

ਮਲੇਰਕੋਟਲਾ, 22 ਅਕਤੂਬਰ (ਕੁਠਾਲਾ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਿਖ਼ਲਾਫ਼ ਵਰਤੀ ਸਖ਼ਤਾਈ ਦੇ ਮੱਦੇਨਜ਼ਰ ਸੈਟੇਲਾਈਟ ਲਿੰਕ ਤੋਂ ਪਿੰਡ ਰੁੜਕਾ ਤੇ ਬਦੇਸ਼ੇ ਦੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਾਉਣ ਦੀ ਮਿਲੀ ਸੂਚਨਾ ਨੂੰ ਗੰਭੀਰਤਾ ਨਾਲ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਨੇ ਵਿਦਿਆਰਥੀਆਂ ਦੇ ਯੋਗਤਾ ਮੁਕਾਬਲੇ ਕਰਵਾਏ

ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਭਾਸ਼ਾ ਵਿਭਾਗ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਵੰਨਗੀ ਲੇਖ ਵਿਚ ਅਮਨਦੀਪ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਾਇਆ

ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਧਾਲੀਵਾਲ, ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੀਲੋਵਾਲ ਵਿਖੇ ਪਿ੍ੰਸੀਪਲ ਅਨਿਲ ਕੁਮਾਰ ਜੈਨ ਦੀ ਅਗਵਾਈ ਵਿਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਵਿਚ ਡਾ.ਵਰਿੰਦਰ ਕੁਮਾਰ ਦੀ ਅਗਵਾਈ ਵਿਚ ਮਾਹਿਰ ਡਾਕਟਰਾਂ ...

ਪੂਰੀ ਖ਼ਬਰ »

ਹਰੀਪੁਰਾ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਖੇਡਾਂ ਲਈ ਹੋਈ ਚੋਣ

ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ)-ਬੀਤੇ ਦਿਨੀਂ ਪ੍ਰਾਇਮਰੀ ਸਕੂਲਾਂ ਦੀਆਂ ਹੋਈਆਂ 41ਵੀਂਆਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਕਲੋਨੀ ਦੇ ਵਿਦਿਆਰਥੀਆਂ ਵਲੋਂ ਕੀਤੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਸਕੂਲ ਦੀ ਵਿਦਿਆਰਥਣ ...

ਪੂਰੀ ਖ਼ਬਰ »

ਐਮ. ਕਾਮ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ

ਰੁੜਕੀ ਕਲਾਂ, 22 ਅਕਤੂਬਰ (ਜਤਿੰਦਰ ਮੰਨਵੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪਿਛਲੇ ਦਿਨੀਂ ਐਲਾਨੇ ਐਮ. ਕਾਮ ਸਮੈਸਟਰ ਚੌਥਾ ਦੇ ਨਤੀਜੇ ਵਿਚ ਤਾਰਾ ਵਿਵੇਕ ਕਾਲਜ ਦੇ ਵਿਦਿਆਰਥੀਆਂ ਨੇ ਮੱਲਾਂ ਮਾਰਦਿਆਂ ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਨਤੀਜੇ 'ਚ ...

ਪੂਰੀ ਖ਼ਬਰ »

ਮਾਡਰਨ ਸਕੂਲ ਦੇ ਵਿਦਿਆਰਥੀਆਂ ਵਲੋਂ ਸੀ. ਟੀ. ਯੂਨੀਵਰਸਿਟੀ ਵਿਖੇ ਸ਼ਾਨਦਾਰ ਪ੍ਰਦਰਸ਼ਨ

ਸੰਦੌੜ, 22 ਅਕਤੂਬਰ ( ਜਸਵੀਰ ਸਿੰਘ ਜੱਸੀ)- ਮਾਡਰਨ ਗਰੁੱਪ ਆਫ਼ ਇੰਸਟੀਚਿਊਸ਼ਨ, ਧੂਰੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਾਡਰਨ ਸੈਕੂਲਰ ਪਬਲਿਕ ਸਕੂਲ, ਸ਼ੇਰਗੜ੍ਹ ਚੀਮਾਂ ਵਿਖੇ ਡਾਇਰੈਕਟਰ ਸ. ਜਗਜੀਤ ਸਿੰਘ ਦੀ ਅਗਵਾਈ ਹੇਠ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ਸੀ. ਟੀ. ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰੁਦਰ ਲਿਖਾਈ ਮੁਕਾਬਲੇ ਕਰਵਾਏ

ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ...

ਪੂਰੀ ਖ਼ਬਰ »

ਸੰਜੇ ਲਹਿਰੀ ਪੰਜਾਬ ਜਰਨਲਿਸਟ ਯੂਨੀਅਨ ਦੇ ਬਣੇ ਪ੍ਰਧਾਨ

ਧੂਰੀ, 22 ਅਕਤੂਬਰ (ਦੀਪਕ, ਸੁਖਵੰਤ, ਭੁੱਲਰ) -ਇੱਥੇ ਪੱਤਰਕਾਰ ਭਵਨ ਵਿਖੇ ਪੰਜਾਬ ਜਰਨਲਿਸਟ ਯੂਨੀਅਨ ਦਾ ਗਠਨ ਕੀਤਾ ਗਿਆ | ਜਿਸ ਵਿਚ ਵੱਖੋ-ਵੱਖ ਅਖ਼ਬਾਰਾਂ, ਟੀ.ਵੀ.ਚੈਨਲਾਂ ਨਾਲ ਜੁੜੇ ਪੱਤਰਕਾਰਾਂ ਨੇ ਹਿੱਸਾ ਲਿਆ | ਇਸ ਮੀਟਿੰਗ ਵਿਚ ਪੈੱ੍ਰਸ ਟਰੱਸਟ ਪੰਜਾਬ ਦੇ ਪ੍ਰਧਾਨ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਸੰਦੌੜ, 22 ਅਕਤੂਬਰ (ਜਸਵੀਰ ਸਿੰਘ ਜੱਸੀ) - ਵਿੱਦਿਅਕ ਸੰਸਥਾ ਮਾਡਰਨ ਗਰੁੱਪ ਆਫ਼ ਇੰਸਟੀਚਿਊਸਨਜ਼, ਸ਼ੇਰਗੜ੍ਹ ਚੀਮਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਚੇਅਰਮੈਨ ਸ.ਹਰਪਾਲ ਸਿੰਘ ...

ਪੂਰੀ ਖ਼ਬਰ »

10 ਤਗਮੇ ਜਿੱਤ ਕੇ ਰੱਤੋ ਕੇ ਸਕੂਲ ਬਣਿਆ ਜ਼ਿਲ੍ਹੇ 'ਚੋਂ ਮੋਹਰੀ

ਲੌਾਗੋਵਾਲ, 22 ਅਕਤੂਬਰ (ਵਿਨੋਦ)- ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ 8 ਸੋਨੇ ਅਤੇ 2 ਚਾਂਦੀ ਦੇ ਤਗਮੇ ਜਿੱਤ ਕੇ ਜ਼ਿਲੇ੍ਹ 'ਚੋਂ ਮੋਹਰੀ ਸਕੂਲ ਹੋਣ ਦਾ ਮਾਣ ਪ੍ਰਾਪਤ ਕੀਤਾ ਹੈ | ਹੈੱਡ ਟੀਚਰ ...

ਪੂਰੀ ਖ਼ਬਰ »

ਬੇਗੋਵਾਲ ਸਕੂਲ ਦੇ ਵਿਦਿਆਰਥੀ ਜ਼ਿਲ੍ਹਾ ਪੱਧਰ 'ਤੇ ਛਾਏ

ਕੁੱਪ ਕਲਾਂ, 22 ਅਕਤੂਬਰ (ਕੁਲਦੀਪ ਸਿੰਘ ਲਵਲੀ)- ਭਾਸ਼ਾ ਵਿਭਾਗ ਪੰਜਾਬ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ ਸੰਗਰੂਰ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬੀ ਸਾਹਿਤ ਸਿਰਜਣਾ ਮੁਕਾਬਲੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

ਕੁੱਪ ਕਲਾਂ, 22 ਅਕਤੂਬਰ (ਸਰੌਦ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਅਹਿਮਦਗੜ੍ਹ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਜਸਵਿੰਦਰ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਕ ਚੰਗੀ ਪਹਿਲ ਕਰਦਿਆਂ ਪਿੰਡ ਕੁੱਪ ਕਲਾਂ ਵਿਖੇ ਮਿਸ਼ਨ ਤੰਦਰੁਸਤ ...

ਪੂਰੀ ਖ਼ਬਰ »

ਪੰਜਾਬ ਅੰਦਰ ਇਕ ਹਫ਼ਤੇ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦੀ ਗਿਣਤੀ 4036 ਤੱਕ ਪਹੁੰਚੀ

ਜਸਪਾਲ ਸਿੰਘ ਢਿੱਲੋਂ ਪਟਿਆਲਾ, 22 ਅਕਤੂਬਰ P ਭਾਵੇਂ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਸਬੰਧੀ ਵੱਖ ਵੱਖ ਮਾਧਿਅਮਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਬਹੁਤ ਸਾਰੇ ਉਹ ਲੋਕ ਜੋ ਉਲੰਘਣਾ ਕਰਦੇ ਹਨ, ਵਿਰੁੱਧ ਕਾਰਵਾਈ ਨਹੀਂ ਹੁੰਦੀ, ਉਹ ਮੁੜ ਉਲੰਘਣਾਵਾਂ ਦੇ ...

ਪੂਰੀ ਖ਼ਬਰ »

ਨਿਯਮਾਂ ਨੂੰ ਅੱਖੋਂ-ਪਰੋਖੇ ਕਰ ਕੇ ਕੀਤੀ ਖ਼ਰੀਦ ਕੇਂਦਰਾਂ ਦੀ ਵੰਡ

ਸ਼ੇਰਪੁਰ, 22 ਅਕਤੂਬਰ (ਦਰਸ਼ਨ ਸਿੰਘ ਖੇੜੀ)- ਇੱਕ ਪਾਸੇ ਸੂਬੇ 'ਚ ਪੰਜਾਬ ਸਰਕਾਰ ਪਿਛਲੇ ਢਾਈ ਸਾਲਾਾ ਤੋਂ ਖ਼ਜ਼ਾਨਾ ਖ਼ਾਲੀ ਹੋਣ ਦਾ ਢੰਡੋਰਾ ਪਿੱਟ ਰਹੀ ਹੈ ਅਤੇ ਸਰਕਾਰੀ ਖ਼ਰਚੇ ਘਟਾਉਣ ਦੀ ਵਾਰ-ਵਾਰ ਦੁਹਾਈ ਦੇ ਰਹੀ ਹੈ ਜਦ ਕਿ ਦੂਜੇ ਪਾਸੇ ਸਰਕਾਰੀ ਅਧਿਕਾਰੀਆਾ ਵਲੋਂ ...

ਪੂਰੀ ਖ਼ਬਰ »

ਤੀਰ ਅੰਦਾਜ਼ੀ ਖੇਡਾਂ 'ਚ ਮਾਰੀ ਬਾਜ਼ੀ

ਧਰਮਗੜ੍ਹ, 22 ਅਕਤੂਬਰ (ਗੁਰਜੀਤ ਸਿੰਘ ਚਹਿਲ)- ਸੈਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਦੇ ਹੋਣਹਾਰ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ...

ਪੂਰੀ ਖ਼ਬਰ »

ਮੁਲਾਜ਼ਮ ਯੂਨੀਅਨ ਦੀ ਕੀਤੀ ਚੋਣ

ਅਹਿਮਦਗੜ੍ਹ, 22 ਅਕਤੂਬਰ (ਰਣਧੀਰ ਸਿੰਘ ਮਹੋਲੀ)-ਸਬ ਡਵੀਜ਼ਨ ਅਹਿਮਦਗੜ੍ਹ ਵਿਖੇ ਐਸ.ਡੀ.ਐਮ. ਅਤੇ ਤਹਿਸੀਲ ਦਫ਼ਤਰ ਯੂਨੀਅਨ ਦੀ ਚੋਣ ਚੇਅਰਮੈਨ ਅੰਮਿ੍ਤਪਾਲ ਸਿੰਘ ਅਤੇ ਪ੍ਰਧਾਨ ਸੰਜੀਵ ਕੁਮਾਰ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਦੀ ਪ੍ਰਧਾਨਗੀ ਵਿਚ ਕੀਤੀ ਗਈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX