ਤਾਜਾ ਖ਼ਬਰਾਂ


ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 1 hour ago
ਮਹਿਲ ਕਲਾਂ, 26 ਜਨਵਰੀ (ਤਰਸੇਮ ਸਿੰਘ ਚੰਨਣਵਾਲ ) - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ...
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਕੁੱਪ ਕਲਾਂ, 26 ਜਨਵਰੀ (ਕੁਲਦੀਪ ਸਿੰਘ ਲਵਲੀ/ਮਨਜਿੰਦਰ ਸਿੰਘ ਸਰੌਦ) ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ...
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਲੋਹਟਬੱਦੀ, 26 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ...
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  1 day ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  1 day ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  1 day ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  1 day ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  1 day ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  1 day ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  1 day ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  1 day ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  1 day ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  1 day ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  1 day ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  1 day ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  1 day ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  1 day ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਆਪਸੀ ਝਗੜੇ ਤੇ ਕੁੱਟਮਾਰ ਦੀਆਂ ਘਟਨਾਵਾਂ 'ਚ 4 ਜ਼ਖਮੀ

ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਵੱਖ-ਵੱਖ ਇਲਾਕਿਆਂ 'ਚ ਆਪਸੀ ਝਗੜੇ ਦੇ ਚੱਲਦੇ ਹੋਈ ਕੁੱਟ ਮਾਰ ਦੀਆਂ ਘਟਨਾਵਾਂ 'ਚ ਇਕ ਔਰਤ ਸਣੇ 4 ਜਣੇ ਜ਼ਖਮੀ ਹੋ ਕੇ ਅਬੋਹਰ ਦੇ ਹਸਪਤਾਲ ਵਿਚ ਪਹੁੰਚੇ ਹਨ | ਪਿੰਡ ਕਿੱਲਿ੍ਹਆਂਵਾਲੀ 'ਚ ਪਸ਼ੂ ਬੰਨ੍ਹਣ ਦੇ ਮੁੱਦੇ 'ਤੇ ਹੋਈ ਲੜਾਈ ਵਿਚ ਦੋ ਜਣੇ ਜ਼ਖਮੀ ਹੋ ਗਏ | ਜਸਪਾਲ ਸਿੰਘ ਪੁੱਤਰ ਸਵਰਨ ਸਿੰਘ ਨੇ ਅਤੇ ਦੂਜੀ ਧਿਰ ਦੇ ਲਖਵਿੰਦਰ ਸਿੰਘ ਨੇ ਇਕ ਦੂਜੇ 'ਤੇ ਕੁੱਟ ਮਾਰ ਕਰਨ ਦੇ ਦੋਸ਼ ਲਗਾਏ ਹਨ | ਹਾਲਾਂਕਿ ਦੋਵਾਂ ਦੀ ਲੜਾਈ ਦੌਰਾਨ ਕੁੱਝ ਹੋਰਾਂ ਨੂੰ ਵੀ ਲਫੇੜੇ ਪੈ ਗਏ ਪਰੰਤੂ ਹਸਪਤਾਲ 'ਚ ਦੋਵਾਂ ਧਿਰਾਂ ਵਲੋਂ ਦੋ ਜਣਿਆਂ ਦੇ ਜ਼ਖਮੀ ਹੋਣ ਤੋਂ ਬਾਅਦ ਹੁਣ ਪੁਲਿਸ ਨੇ ਮੈਡੀਕਲ ਰਿਪੋਰਟ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਤੂਤ ਵਾਲਾ ਪਿੰਡ ਦੀ ਰਹਿਣ ਵਾਲੀ ਔਰਤ ਕੁਲਵਿੰਦਰ ਕੌਰ ਜ਼ਖਮੀ ਹੋ ਕੇ ਸਰਕਾਰੀ ਹਸਪਤਾਲ 'ਚ ਦਾਖ਼ਲ ਹੋਈ ਹੈ | ਕੁਲਵਿੰਦਰ ਕੌਰ ਨੇ ਕੁੱਝ ਲੋਕਾਂ 'ਤੇ ਕੁੱਟ ਮਾਰ ਦੇ ਦੋਸ਼ ਲਗਾਏ ਹਨ | ਜਸਵੰਤ ਨਗਰ ਨਿਵਾਸੀ ਵੇਟਰ ਗਿਰੀ ਕਰਨ ਵਾਲੇ ਰਾਜ ਕੁਮਾਰ ਨੂੰ ਬੀਤੀ ਰਾਤ ਸ਼ਰਾਬੀ ਕਿਸਮ ਦੇ ਲੋਕਾਂ ਨੇ ਕੁੱਟ ਮਾਰ ਕੇ ਜ਼ਖਮੀ ਕਰ ਦਿੱਤਾ | ਇਹ ਵਿਅਕਤੀ ਰੈਸਟੋਰੈਂਟ ਤੋਂ ਡਿਊਟੀ ਖਤਮ ਕਰਕੇ ਘਰ ਜਾ ਰਿਹਾ ਸੀ |

ਗ਼ਰੀਬ ਵਿਧਵਾ ਤੇ ਨਾਬਾਲਗ ਧੀ ਕੋਲੋਂ ਪੁਲਿਸ ਨਾਲ ਮਕਾਨ ਦਾ ਕਬਜ਼ਾ ਲੈਣ ਪਹੁੰਚਣ 'ਤੇ ਲੋਕ ਹੋਏ ਇਕੱਠੇ, ਕੀਤਾ ਵਿਰੋਧ

ਜਲਾਲਾਬਾਦ, 22 ਅਕਤੂਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੀ ਇੰਦਰ ਨਗਰੀ 'ਚ ਸਥਿਤ ਜੋਤੀ ਹਸਪਤਾਲ ਦੇ ਨਾਲ ਇਕ ਵਿਅਕਤੀ ਵਲੋਂ ਹਾਈ ਕੋਰਟ ਤੋਂ ਕੇਸ ਜਿੱਤਣ ਤੋਂ ਬਾਅਦ ਪੁਲਿਸ ਦੇ ਨਾਲ ਗ਼ਰੀਬ ਵਿਧਵਾ ਮਾਂ ਤੇ ਨਾਬਾਲਗ ਧੀ ਕੋਲੋਂ ਮਕਾਨ 'ਤੇ ਕਬਜ਼ਾ ਲੈਣ ਪਹੁੰਚਣ ਕਾਰਨ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਨੇ ਚਲਾਈਆਂ ਵਿਸ਼ੇਸ਼ ਰੇਲ ਗੱਡੀਆਂ

ਫ਼ਿਰੋਜ਼ਪੁਰ, 22 ਅਕਤੂਬਰ (ਗੁਰਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਲਈ ਉੱਤਰੀ ਰੇਲਵੇ ਵਲੋਂ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ | ਇਸ ਸਬੰਧੀ ਮੰਡਲ ਰੇਲਵੇ ਪ੍ਰਬੰਧਕ ਰਾਜੇਸ਼ ਅਗਰਵਾਲ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਬੈਂਕ ਮੁਲਾਜ਼ਮ ਰਹੇ ਹੜਤਾਲ 'ਤੇ

ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਹੱਕੀ ਮੰਗਾਂ ਅਤੇ ਅਧਿਕਾਰਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ ਆਲ ਇੰਡੀਆ ਬੈਂਕ ਇੰਪਲਾਈਜ਼ ਯੂਨੀਅਨ ਦੇ ਸੱਦੇ 'ਤੇ ਅੱਜ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਵਲੋਂ ਸਰਕਾਰ ਿਖ਼ਲਾਫ਼ ਭਾਰੀ ਰੋਸ ਦਾ ਪ੍ਰਗਟਾਵਾ ਕਰਦੇ ...

ਪੂਰੀ ਖ਼ਬਰ »

ਹੈਰੋਇਨ ਰੱਖਣ ਦੇ ਮਾਮਲੇ 'ਚ 2 ਵਿਅਕਤੀ ਬਰੀ

ਫ਼ਿਰੋਜ਼ਪੁਰ, 22 ਅਕਤੂਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਅਦਾਲਤ ਵਲੋਂ ਹੈਰੋਇਨ ਰੱਖਣ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਬਰੀ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਥਾਣਾ ਮਖੂ ਦੇ ਐੱਸ.ਆਈ ਗੁਰਪ੍ਰੀਤ ਸਿੰਘ ਨੇ ਦੌਰਾਨੇ ਗਸ਼ਤ ਮਖੂ ਹਰੀਕੇ ਹੈੱਡ ਕੋਲ ਨਾਕੇਬੰਦੀ ਕੀਤੀ ਹੋਈ ...

ਪੂਰੀ ਖ਼ਬਰ »

ਅਧਿਆਪਕਾਂ ਦੀ ਗੈਰ ਹਾਜ਼ਰੀ ਸਬੰਧੀ ਗ਼ਲਤ ਵੀਡੀਓ ਵਾਇਰਲ ਹੋਣ 'ਤੇ ਅਧਿਆਪਕ ਜਥੇਬੰਦੀਆਂ 'ਚ ਭਾਰੀ ਰੋਸ

ਫਾਜ਼ਿਲਕਾ, 22 ਅਕਤੂਬਰ (ਅਮਰਜੀਤ ਸ਼ਰਮਾ)-ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਮੀਟਿੰਗ ਕਰਕੇ ਐਸ.ਡੀ.ਐਮ ਫਾਜ਼ਿਲਕਾ ਵਲੋਂ ਜਲਾਲਾਬਾਦ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਮੋਹਕਮ ਅਰਾਈਆਂ ਵਿਖੇ ਕਰਵਾ ਚੌਥ ਮੌਕੇ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੀ ਗਈ ਰਾਖਵੀਂ ਛੁੱਟੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ, ਟਰੈਕਟਰ ਚਾਲਕ ਵਿਰੁੱਧ ਮੁਕੱਦਮਾ ਦਰਜ

ਲੱਖੋ ਕੇ ਬਹਿਰਾਮ, 22 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਔਰਤ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਪੁਲਿਸ ਵਲੋਂ ਟਰੈਕਟਰ ਚਾਲਕ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰੀਖਿਆ ਕੇਂਦਰ ਨਜ਼ਦੀਕ ਧਾਰਾ 144 ਲਾਗੂ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਚੰਦਰ ਗੈਂਦ ਨੇ ਜ਼ਿਲ੍ਹੇ ਅੰਦਰ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੀ ਸਪਲੀਮੈਂਟਰੀ ਪ੍ਰੀਖਿਆ ਲਈ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰ ਦੇ 200 ਮੀਟਰ ਦੇ ਘੇਰੇ ਅੰਦਰ ਪ੍ਰੀਖਿਆ ਦੇ ਸਮੇਂ ...

ਪੂਰੀ ਖ਼ਬਰ »

ਬੜਕਾਂ ਮਾਰਨ ਦਾ ਦੋਸ਼ ਲਗਾ ਕੇ ਨੌਜਵਾਨ ਦੀ ਕੁੱਟਮਾਰ

ਫ਼ਿਰੋਜ਼ਪੁਰ, 22 ਅਕਤੂਬਰ (ਗੁਰਿੰਦਰ ਸਿੰਘ)- ਘਰ ਦੇ ਬਾਹਰ ਬੜਕਾਂ ਮਾਰਨ ਦੇ ਦੋਸ਼ ਲਗਾ ਕੇ ਇਕ ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਮਾਂ, ਪਿਉ ਤੇ ਪੁੱਤਰਾਂ ਸਮੇਤ ਪੰਜ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਭਾਜਪਾ ਸ਼ਹਿਰੀ ਮੰਡਲ ਪ੍ਰਧਾਨ ਤੇ ਜਰਨਲ ਸਕੱਤਰ ਵਲੋਂ ਅਸਤੀਫ਼ੇ

ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਭਾਰਤੀ ਜਨਤਾ ਪਾਰਟੀ ਅੰਦਰ ਜ਼ਿਲ੍ਹਾ ਅਹੁਦੇਦਾਰਾਂ ਦੀ ਚੋਣ ਤੋਂ ਪਹਿਲਾਂ ਹੀ ਭਾਜਪਾ ਸ਼ਹਿਰੀ ਮੰਡਲ ਪ੍ਰਧਾਨ ਦੀਪਕ ਵਰਮਾ ਤੇ ਜਰਨਲ ਸਕੱਤਰ ਰਾਜਨ ਖੁੱਤਨ ਵਲੋਂ ਅਸਤੀਫ਼ੇ ਦੇ ਦਿੱਤੇ ਗਏ, ਜਿਨ੍ਹਾਂ ਵਲੋਂ ਆਪਣੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ 'ਚ ਚੱਲਿਆ ਰਚਨਾਵਾਂ ਦਾ ਦੌਰ

ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮਹੀਨਾਵਾਰ ਇਕੱਤਰਤਾ ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਸੁਖਚਰਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਰਚਨਾਵਾਂ ਦੇ ਦੌਰ 'ਚ ਸਭ ਤੋਂ ਪਹਿਲਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੰਡੀ 'ਚ ਚੱਲਦੇ ਨਾਜਾਇਜ਼ ਹੜ੍ਹੰਭੇ ਬੰਦ ਕਰਵਾਉਣ ਦੀ ਕੀਤੀ ਮੰਗ

ਜਲਾਲਾਬਾਦ, 22 ਅਕਤੂਬਰ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਸਥਾਨਕ ਦਾਣਾ ਮੰਡੀ ਵਿਖੇ ਸਥਿਤ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਨੇ ਕੀਤੀ | ਇਸ ...

ਪੂਰੀ ਖ਼ਬਰ »

ਰਿਟਰਨਿੰਗ ਅਫ਼ਸਰ ਵਲੋਂ ਗਿਣਤੀ ਕਾਰਜਾਂ ਲਈ ਤਾਇਨਾਤ ਸਮੁੱਚੇ ਸਟਾਫ਼ ਨੰੂ ਨਿਰਪੱਖ ਤੇ ਆਪਸੀ ਤਾਲਮੇਲ ਨਾਲ ਡਿਊਟੀ ਨਿਭਾਉਣ ਦੇ ਆਦੇਸ਼

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ.ਜਲਾਲਾਬਾਦ ਕੇਸ਼ਵ ਗੋਇਲ ਦੀ ਅਗਵਾਈ ਹੇਠ ਸਰਕਾਰੀ ਆਈ.ਟੀ.ਆਈ. ਜਲਾਲਾਬਾਦ ਵਿਖੇ ਵਿਧਾਨ ਸਭਾ ਹਲਕਾ-79 ...

ਪੂਰੀ ਖ਼ਬਰ »

ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ 'ਚ ਖੇਡ ਮੁਕਾਬਲੇ ਕਰਵਾਏ

ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਬੱਡੀ ਗਰੁੱਪ ਤਹਿਤ ਸਥਾਨਕ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ 'ਚ ਅੰਤਰ ਗਰੁੱਪ ਤਹਿਤ ਵੱਖ-ਵੱਖ ਖੇਡਾਂ ਕਰਵਾਈਆਂ ਗਈਆਂ | ਸਕੂਲ ਪਿ੍ੰਸੀਪਲ ਉਰਮਿਲ ਸੇਠੀ ਨੇ ਦੱਸਿਆ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪਿੰਡ ਚਿਮਨੇਵਾਲਾ ਵਿਖੇ 25ਵਾਂ ਸੰਤ ਚੰਨਣ ਸਿੰਘ ਯਾਦਗਾਰੀ ਖੇਡ ਮੇਲਾ ਕੱਲ੍ਹ ਤੋਂ

ਮੰਡੀ ਲਾਧੂਕਾ, 21 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 25ਵਾਂ ਸੰਤ ਚੰਨਣ ਸਿੰਘ ਯਾਦਗਾਰੀ ਖੇਡ ਮੇਲਾ 23,24 ਤੇ 25 ਅਕਤੂਬਰ ਨੂੰ ਬੜੀ ਧੂਮ-ਧਾਮ ਨਾਲ ਪਿੰਡ ਚਿਮਨੇ ਵਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੇਲੇ ਦੀ ਜਾਣਕਾਰੀ ਦਿੰਦਿਆਂ ਪਿੰਡ ਦੇ ...

ਪੂਰੀ ਖ਼ਬਰ »

ਯੁਵਕ ਮੇਲੇ 'ਚ ਗੁਰੂ ਖ਼ਾਲਸਾ ਕਾਲਜ ਨੇ ਲਾਈ ਇਨਾਮਾਂ ਦੀ ਝੜੀ

ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ 4 ਰੋਜ਼ਾ ਖੇਤਰੀ ਅਤੇ ਵਿਰਾਸਤੀ ਮੇਲੇ ਵਿਚ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਨਾਮਾਂ ਦੀ ...

ਪੂਰੀ ਖ਼ਬਰ »

ਮੰਡੀ ਲਾਧੂਕਾ ਦੀ ਦਾਣਾ ਮੰਡੀ 'ਚ ਬਾਸਮਤੀ 1121 ਝੋਨੇ ਦੀ ਆਮਦ ਸ਼ੁਰੂ

ਮੰਡੀ ਲਾਧੂਕਾ, 22 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਬਾਸਮਤੀ 1121 ਝੋਨੇ ਦੀ ਫ਼ਸਲ ਦੀ ਕਟਾਈ ਹੋਣੀ ਸ਼ੁਰੂ ਹੋ ਚੁੱਕੀ ਹੈ, ਜਿਸ ਨੂੰ ਲੈ ਕੇ ਹੁਣ ਸ਼ਹਿਰਾਂ ਤੇ ਪੇਂਡੂ ਖ਼ਰੀਦ ਮੰਡੀਆਂ 'ਚ ਬਾਸਮਤੀ 1121 ਝੋਨੇ ਦੀ ਆਮਦ ਆਉਣੀ ਸ਼ੁਰੂ ਹੋ ਗਈ ਹੈ | ਦਾਣਾ ਮੰਡੀ ਲਾਧੂਕਾ ਵਿਖੇ ...

ਪੂਰੀ ਖ਼ਬਰ »

ਗਾਡਵਿਨ ਸਕੂਲ 'ਚ ਦੀਵਾਲੀ ਹਫ਼ਤੇ ਦੀ ਸ਼ੁਰੂਆਤ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਸਥਾਨਕ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਪਿ੍ੰਸੀਪਲ ਲਖਵਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਦੀਵਾਲੀ ਮਨਾਓ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ | ਜਿਸ ਦੇ ਪਹਿਲੇ ਦਿਨ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦੇ ਸੁਲੇਖ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਸਾਦੁਲ ਸ਼ਹਿਰ ਨੇ ਜਿੱਤੇ ਤਗਮੇ

ਅਬੋਹਰ, 22 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਹਨੂਮਾਨਗੜ੍ਹ ਦੇ ਰਿਆਨ ਕਾਲਜ 'ਚ ਮਹਾਰਾਜਾ ਗੰਗਾ ਸਿੰਘ ਯੂਨੀਵਰਸਿਟੀ ਦੇ ਅੰਤਰ ਕਾਲਜ ਮੁਕਾਬਲੇ ਕਰਵਾਏ ਗਏ | ਜਿਨ੍ਹਾਂ 'ਚ ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਦੌਰਾਨ ਅੰਤਰ ਕਾਲਜ ...

ਪੂਰੀ ਖ਼ਬਰ »

ਨਾੜ ਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਹੋਰਨਾਂ ਲਈ ਮਿਸਾਲ ਬਣਿਆ ਅਗਾਂਹਵਧੂ ਕਿਸਾਨ ਬਰਿੰਦਰ ਮੋਹਨ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਝੋਨੇ ਦੀ ਪਰਾਲੀ ਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਜਿਥੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕਦਾ ਹੈ ਉਥੇ ਫ਼ਸਲਾਂ ਦਾ ਝਾੜ ਵੀ ਵੱਧ ਪ੍ਰਾਪਤ ਕੀਤਾ ਜਾ ਸਕਦਾ ਹੈ | ਇਹ ਪ੍ਰਗਟਾਵਾ ਪਿੰਡ ਬੈਲਰ ਦੇ ਅਗਾਂਹਵਧੂ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਨੇ ਜਿੱਤਿਆ ਤਗਮਾ

ਜਲਾਲਾਬਾਦ, 22 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਗਿਆਨੀ ਗੁਰਬਖ਼ਸ਼ ਸਿੰਘ ਡੀ.ਏ.ਵੀ. ਕਾਲਜ ਦੇ ਵਿਦਿਆਰਥੀ ਅੰਕੁਸ਼ ਕੰਬੋਜ ਨੇ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਸਪੋਰਟਸ 'ਚੋਂ ਕਾਂਸੇ ਦਾ ਤਗ਼ਮਾ ਪ੍ਰਾਪਤ ਕਰਕੇ ਕਾਲਜ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਨੇ ਧੂਮਧਾਮ ਨਾਲ ਮਨਾਇਆ ਦੀਵਾਲੀ ਉਤਸਵ

ਫ਼ਾਜ਼ਿਲਕਾ, 22 ਅਕਤੂਬਰ (ਅਮਰਜੀਤ ਸ਼ਰਮਾ)-ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ ਸਭਿਆਚਾਰਕ ਪ੍ਰੋਗਰਾਮ ਦੇ ਤਹਿਤ ਦੀਵਾਲੀ ਉਤਸਵ 2019 ਪ੍ਰਧਾਨ ਓ.ਪੀ. ਸਚਦੇਵਾ ਦੀ ਅਗਵਾਈ ਹੇਠ ਬੜੀ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਜੈਕਟ ਚੇਅਰਮੈਨ ਸ਼ੇਖਰ ਛਾਬੜਾ ਐਡਵੋਕੇਟ ਦੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪਿੰਡੀ ਵਿਖੇ ਭਾਰਤ ਸਕਾਊਟ ਐਾਡ ਗਾਈਡਜ਼ ਤਿ੍ਤਿਆ ਸੌਪਾਨ ਕੈਂਪ ਦੀ ਸ਼ੁਰੂਆਤ

ਗੁਰੂਹਰਸਹਾਏ, 22 ਅਕਤੂਬਰ (ਅਮਰਜੀਤ ਸਿੰਘ ਬਹਿਲ)- ਜ਼ਿਲ੍ਹਾ ਚੀਫ਼ ਕਮਿਸ਼ਨਰ ਸਕਾਊਟ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਕੁਲਵਿੰਦਰ ਕੌਰ ਅਤੇ ਜ਼ਿਲ੍ਹਾ ਸਕੱਤਰ ਭਾਰਤ ਸਕਾਊਟ ਗਾਈਡਜ਼ ਕਮ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਦੇ ...

ਪੂਰੀ ਖ਼ਬਰ »

ਕਾਲੀ ਹਿਰਨੀ ਦੀ ਮੌਤ

ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਜੰਗਲੀ ਜੀਵਾਂ ਦੀ ਖੁੱਲ੍ਹੀ ਰੱਖ ਵਿਖੇ ਬੀਤੇ ਦਿਨੀਂ ਖ਼ੰੂਖ਼ਾਰ ਕੁੱਤਿਆਂ ਵਲੋਂ ਜ਼ਖਮੀ ਕੀਤੀ ਕਾਲੀ ਹਿਰਨੀ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ | ਇਸ ਦੇ ਨਾਲ ਹੀ ਅੱਜ ਨੀਲ ਗਾਂ ਦੇ ਛੋਟੇ ਬੱਚੇ ਨੂੰ ਕੁੱਤਿਆਂ ਨੇ ਘੇਰ ਲਿਆ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਪ੍ਰਾਇਮਰੀ ਸਕੂਲ ਪਿੰਡ ਗਿੱਲ ਨੂੰ ਆਰ.ਓ. ਭੇਟ

ਮੁੱਦਕੀ, 22 ਅਕਤੂਬਰ (ਭੁਪਿੰਦਰ ਸਿੰਘ)- ਇੱਥੋਂ ਨਜ਼ਦੀਕੀ ਪਿੰਡ ਗਿੱਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਗਿੱਲ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਇਕਾਈ ਪਿੰਡ ਗਿੱਲ ਦੇ ਪ੍ਰਧਾਨ ਹਰਜੀਤ ਸਿੰਘ ਮਾਣਾ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ...

ਪੂਰੀ ਖ਼ਬਰ »

ਐਲ.ਆਈ.ਸੀ. ਸੇਵਾ ਮੁਕਤ ਮੁਲਾਜ਼ਮ ਸੋਮਨਾਥ ਨਹੀਂ ਰਹੇ

ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਐਲ.ਆਈ.ਸੀ. ਬੀਮਾ ਕੰਪਨੀ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸੇਵਾ ਮੁਕਤ ਮੁਲਾਜ਼ਮ ਸੋਮ ਨਾਥ ਵਾਸੀ ਲੁਹਾਰਾਂ ਵਾਲੀ ਗਲੀ ਆਜ਼ਾਦ ਚੌਾਕ ਫ਼ਿਰੋਜ਼ਪੁਰ ਛਾਉਣੀ ਨਹੀਂ ਰਹੇ | ਉਹ 76 ਕੁ ਵਰਿ੍ਹਆਂ ਦੇ ਸਨ | ਉਹ ਆਪਣੇ ...

ਪੂਰੀ ਖ਼ਬਰ »

ਕੈਨਵੇ ਕਾਲਜ 'ਚ ਤਿੰਨ ਰੋਜ਼ਾ ਵਿਰਾਸਤੀ ਤੇ ਯੁਵਕ ਮੇਲਾ ਸ਼ੁਰੂ

ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਵਲੋਂ 61ਵਾਂ ਜ਼ੋਨ ਪੱਧਰੀ ਵਿਰਾਸਤੀ ਤੇ ਯੁਵਕ ਮੇਲਾ ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਵਿਖੇ ਡਾ: ਨਿਰਮਲ ਜੌੜਾ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਦਿਸ਼ਾ ਨਿਰਦੇਸ਼ ਹੇਠ ਸ਼ੁਰੂ ਕੀਤਾ ਗਿਆ | ...

ਪੂਰੀ ਖ਼ਬਰ »

ਡੀ.ਪੀ.ਐਸ. ਅਬੋਹਰ 'ਚ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ

ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਦਿੱਲੀ ਪਬਲਿਕ ਸਕੂਲ 'ਚ ਸ਼ੁਰੂ ਹੋਏ ਤਿੰਨ ਰੋਜ਼ਾ ਅੰਤਰ ਡੀ.ਪੀ.ਐਸ. ਫੁੱਟਬਾਲ ਟੂਰਨਾਮੈਂਟ ਦੇ ਅੱਜ ਦੂਜੇ ਦਿਨ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਦਰਮਿਆਨ ਫਸਵੇਂ ਮੁਕਾਬਲੇ ਹੋਏ | ਇਸ ਮੌਕੇ ਸਕੂਲ ਚੇਅਰਪਰਸਨ ਬੀਬੀ ...

ਪੂਰੀ ਖ਼ਬਰ »

ਤੇਲ ਸੰਭਾਲ ਦਿਵਸ 'ਤੇ ਡਰਾਇੰਗ ਤੇ ਲੇਖ ਮੁਕਾਬਲੇ ਕਰਵਾਏ

ਮੰਡੀ ਲਾਧੂਕਾ, 22 ਅਕਤੂਬਰ (ਰਾਕੇਸ਼ ਛਾਬੜਾ)-ਤੇਲ ਸੰਭਾਲ ਦਿਵਸ 'ਤੇ ਮੰਡੀ ਦੇ ਸੇਠ ਹੰਸ ਰਾਜ ਕਮਰਾ ਮੈਮੋਰੀਅਲ ਸੇਂਟਸ ਪਬਲਿਕ ਸਕੂਲ 'ਚ ਵਿਦਿਆਰਥੀਆਂ ਵਿਚਕਾਰ ਡਰਾਇੰਗ ਤੇ ਲੇਖ ਮੁਕਾਬਲੇ ਕਰਵਾਏ ਗਏ | ਸਕੂਲ ਦੀ ਅੱਠਵੀਂ ਤੇ ਦਸਵੀਂ ਜਮਾਤ ਦੇ 34 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਚੱਲ ਰਹੀਆਂ ਪੰਜਾਬ ਪੱਧਰ ਦੀਆਂ ਖੇਡਾਂ ਦੀ ਸ਼ਾਨਦਾਰ ਸਮਾਪਤੀ

ਫ਼ਿਰੋਜ਼ਪੁਰ, 22 ਅਕਤੂਬਰ (ਨਿਰਮਲ ਸਿੰਘ ਗਿੱਲ)- ਫ਼ਿਰੋਜ਼ਪੁਰ 'ਚ ਪੰਜਾਬ ਰਾਜ ਖੇਡ ਵਿਭਾਗ ਵਲੋਂ ਪੰਜਾਬ ਪੱਧਰ ਦੀਆਂ ਖੇਡਾਂ ਦਾ ਆਗਾਜ਼ ਫ਼ਿਰੋਜ਼ਪੁਰ ਵਿਖੇ ਕੀਤਾ ਗਿਆ ਸੀ ਜੋ ਕਿ ਆਪਣਾ ਸ਼ਾਨਦਾਰ ਸਫ਼ਰ ਪੂਰਾ ਕਰਦਾ ਹੋਇਆ ਸਮਾਪਤ ਹੋਇਆ, ਜਿਸ ਵਿਚ ਸੂਬੇ ਭਰ ਤੋਂ ਲਗਭਗ ...

ਪੂਰੀ ਖ਼ਬਰ »

ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਅਰਸ਼ ਨੇ ਚਾਂਦੀ ਦਾ ਤਗਮਾ ਜਿੱਤਿਆ

ਅਬੋਹਰ, 22 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਪਟਿਆਲਾ ਵਿਖੇ ਹੋਏ 65ਵੇਂ ਰਾਜ ਪੱਧਰੀ ਯੋਗਾ ਮੁਕਾਬਲਿਆਂ 'ਚ ਭਾਗ ਲੈ ਕੇ ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਅਰਸ਼ ਨੇ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਪਟਾਕੇ ਵੇਚਣ ਵਾਲੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਬਾਘਾ ਪੁਰਾਣਾ, 22 ਅਕਤੂਬਰ (ਬਲਰਾਜ ਸਿੰਗਲਾ)- ਸਰਕਾਰ ਵਲੋਂ ਪਟਾਕਿਆਂ ਦੀ ਅਣਅਧਿਕਾਰਤ ਤੌਰ 'ਤੇ ਵਿੱਕਰੀ ਰੋਕਣ ਲਈ ਵਿੱਡੀ ਗਈ ਮੁਹਿੰਮ ਤਹਿਤ ਅੱਜ ਦੇਰ ਸ਼ਾਮ ਥਾਣਾ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਵਲੋਂ ਪੁਲਿਸ ਪਾਰਟੀ ਸਮੇਤ ਸਥਾਨਕ ਸ਼ਹਿਰ ਦੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬੇ ਸ਼ਹੀਦਾਂ ਚੰਦ ਪੁਰਾਣਾ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਪਹਿਲੀ ਲੜੀ ਦੇ ਭੋਗ ਉਪਰੰਤ ਦੂਜੀ ਲੜੀ ਆਰੰਭ

ਬਾਘਾ ਪੁਰਾਣਾ, 22 ਅਕਤੂਬਰ (ਬਲਰਾਜ ਸਿੰਗਲਾ)- ਦੇਸ਼ਾਂ-ਵਿਦੇਸ਼ਾਂ ਵਿਚ ਜਾਣਿਆ ਜਾਂਦਾ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਜੀ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਮੋਗਾ ਵਿਖੇ ਹਰ ਸਾਲ ਦੀ ...

ਪੂਰੀ ਖ਼ਬਰ »

ਤਾਈਕਵਾਂਡੋ ਚੈਂਪੀਅਨਸ਼ਿਪ 'ਚ ਪਾਥਵੇਅਜ਼ ਸਕੂਲ ਨੇ ਮਾਰੀਆਂ ਮੱਲਾਂ

ਕੋਟ ਈਸੇ ਖਾਂ, 22 ਅਕਤੂਬਰ (ਨਿਰਮਲ ਸਿੰਘ ਕਾਲੜਾ)-4ਵੀਂਆਂ ਇੰਡੀਆ ਇੰਟਰਨੈਸ਼ਨਲ ਟਾਈਕਵਾਂਡੋ ਚੈਂਪੀਅਨਸ਼ਿਪ 2019 ਵਿਚ ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਹ ਖੇਡਾਂ ਦਿੱਲੀ ਦੇ ਟਾਈਕਵਾਂਡੋ ਸਟੇਡੀਅਮ ਵਿਖੇ ਹੋਈਆਂ | ਇਨ੍ਹਾਂ ...

ਪੂਰੀ ਖ਼ਬਰ »

ਮਨਦੀਪ ਕੌਰ ਨੇ ਬਾਕਸਿੰਗ 'ਚ ਜਿੱਤਿਆ ਕਾਂਸੀ ਦਾ ਤਗਮਾ

ਮੁੱਦਕੀ, 22 ਅਕਤੂਬਰ (ਭੁਪਿੰਦਰ ਸਿੰਘ)- ਪਿਛਲੇ ਦਿਨੀਂ ਸ਼ਹੀਦ ਗੰਜ ਕਾਲਜ ਫ਼ਾਰ ਵੁਮੈਨ ਮੁੱਦਕੀ ਦੀ ਵਿਦਿਆਰਥਣ ਮਨਦੀਪ ਕੌਰ ਨੇ 63 ਕਿੱਲੋ ਭਾਰ ਵਰਗ ਦੇ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਮਲਟੀਪਰਪਜ਼ ਸਕੂਲ ਵਿਖੇ ਕਰਵਾਏ ਗਏ ਸੂਬਾ ਪੱਧਰੀ ਬਾਕਸਿੰਗ ...

ਪੂਰੀ ਖ਼ਬਰ »

ਹਰੀਸ਼ ਤਾਂਗੜਾ ਨੂੰ ਜੀਵਨ ਮੱਲ ਸਕੂਲ ਦੇ ਪਾਰਕ ਸਬੰਧੀ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ

ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਪ੍ਰਕਿਰਤੀ ਕਲੱਬ ਜ਼ੀਰਾ ਦੇ ਮੈਂਬਰਾਂ ਤੇ ਸ਼ਹਿਰ ਵਾਸੀਆਂ ਨੇ ਜੀਵਨ ਮੱਲ ਸਕੂਲ ਜ਼ੀਰਾ ਵਿਖੇ ਬਣਾਏ ਗਏ ਪਾਰਕ ਸਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ ਇਕ ਮੀਟਿੰਗ ਕਰਕੇ ਹਰੀਸ਼ ਤਾਂਗੜਾ ਵਾਈਸ ਪ੍ਰਧਾਨ ਨਗਰ ਕੌਾਸਲ ਜ਼ੀਰਾ ...

ਪੂਰੀ ਖ਼ਬਰ »

ਵੱਖ-ਵੱਖ ਮੁਕਾਬਲਿਆਂ 'ਚ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਬੱਚਿਆਂ ਨੇ ਜਿੱਤੇ ਤਗਮੇ

ਗੁਰੂਹਰਸਹਾਏ, 22 ਅਕਤੂਬਰ (ਪਿ੍ਥਵੀ ਰਾਜ ਕੰਬੋਜ)- ਅਵਿੰਤਕਾ ਗਰੁੱਪ ਆਫ਼ ਕਨਟੈਪਰੀ ਆਰਟਿਸਟ ਐਾਡ ਇੰਟੈਕਚੁਅਲ ਦਿੱਲੀ ਵਲੋਂ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂਹਰਸਹਾਏ 'ਚ ਅਲੱਗ-ਅਲੱਗ ਕਲਾ ਮੁਕਾਬਲੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ 'ਚ 179 ...

ਪੂਰੀ ਖ਼ਬਰ »

ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜ਼ੀਰਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਵਾੜਾ ਮਨਸੂਰਵਾਲ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਡੀ.ਸੀ. ਨੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਚਲਾਈ ਗਈ, ਜਿਸ ਨੂੰ ਅੱਜ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਐਥਲੈਟਿਕਸ ਮੀਟ 'ਚ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੀਟ ਵਿਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਲਹਿਰਾ ਰੋਹੀ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਮੱਲਾਂਵਾਲਾ ਦੀ ਮੀਟਿੰਗ

ਮੱਲਾਂਵਾਲਾ, 22 ਅਕਤੂਬਰ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਮੱਲਾਂਵਾਲਾ ਦੀ ਮੀਟਿੰਗ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਦਰਬਾਰਾ ਸਿੰਘ ਮੱਲ੍ਹੀ ਨੇ ਕੀਤੀ | ਮੀਟਿੰਗ ਵਿਚ ਮਨਮੋਹਨ ਸਿੰਘ ਥਿੰਦ ਸਕੱਤਰ ਪੰਜਾਬ, ਹਰਬੰਸ ਸਿੰਘ ਕੌੜਾ ...

ਪੂਰੀ ਖ਼ਬਰ »

ਡੀ.ਸੀ. ਵਲੋਂ ਹੁਸੈਨੀਵਾਲਾ ਸ਼ਹੀਦੀ ਸਮਾਰਕ ਤੱਕ ਬੂਟੇ ਲਗਾਉਣ ਲਈ ਸੰਸਥਾਵਾਂ ਦੇ ਆਗੂਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਡਿਪਟੀ ਕਮਿਸ਼ਨਰ ਦੇ ਆਵਾਸ ਸਥਾਨ ਤੋਂ ਲੈ ਕੇ ਹੁਸੈਨੀਵਾਲਾ ਬਾਰਡਰ ਸਥਿਤ ਸ਼ਹੀਦੀ ਸਮਾਰਕ ਤੱਕ ਸੜਕ ਦੇ ਦੋਵਾਂ ਪਾਸੇ ਅਮਲਤਾਸ ਤੇ ਜਕਾਰੰਡਾ ਦੇ ਬੂਟੇ ਲਗਾਉਣ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ, ਇਨ੍ਹਾਂ ਬੂਟਿਆਂ ਦੀ ...

ਪੂਰੀ ਖ਼ਬਰ »

ਰੈੱਡ ਰੀਬਨ ਕਲੱਬਾਂ ਦੀ ਹੋਈ ਮੀਟਿੰਗ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਯੁਵਕ ਸੇਵਾਵਾਂ ਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਚੰਦਰ ਗੈਂਦ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਗਜੀਤ ...

ਪੂਰੀ ਖ਼ਬਰ »

ਆਯੁਰਵੇਦ ਦੇ ਗਿਆਤਾ ਧਨਵੰਤਰ ਵੈਦ ਦਾ ਜਨਮ ਦਿਨ ਮਨਾਇਆ

ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ਆਯੁਰਵੇਦ ਦੇ ਗਿਆਤਾ ਧਨਵੰਤਰ ਵੈਦ ਦਾ ਜਨਮ ਦਿਨ ਗੁਰੂ ਰਾਮਦਾਸ ਹਸਪਤਾਲ ਮੱਲਾਂਵਾਲਾ ਰੋਡ ਜ਼ੀਰਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਜੋਤ ਪ੍ਰਚੰਡ ...

ਪੂਰੀ ਖ਼ਬਰ »

ਅੰਗਰੇਜ਼ੀ ਭਾਸ਼ਾ ਦੇ ਸਿਖਲਾਈ ਕੈਂਪ ਲਈ ਇੰਗਲੈਂਡ ਤੋਂ ਆਏ ਮੈਡਮ ਸੋਫੀਆ ਨੂੰ ਦਿੱਤੀ ਵਿਦਾਇਗੀ

ਗੋਲੂ ਕਾ ਮੋੜ, 22 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਦੁਨੇ ਵਾਲੀ ਵਿਖੇ ਇਕ ਹਫ਼ਤੇ ਲਈ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਅੰਗਰੇਜ਼ੀ ਭਾਸ਼ਾ ਦੀ ਸਿਖਲਾਈ ਦੇਣ ਇੰਗਲੈਂਡ ਤੋਂ ਮੈਡਮ ਸੋਫੀਆ ਆਏ ਹੋਏ ਸਨ, ਉਨ੍ਹਾਂ ਨੇ ਅੱਜ ਅਖੀਰਲੇ ਦਿਨ ...

ਪੂਰੀ ਖ਼ਬਰ »

ਅਬੋਹਰ ਦੇ ਜੀ.ਓ.ਜੀ. ਦੀ ਤਹਿਸੀਲ ਪੱਧਰੀ ਬੈਠਕ

ਅਬੋਹਰ, 22 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਦੇ ਜੀ.ਓ.ਜੀ ਦੀ ਮਹੀਨਾਵਾਰ ਮੀਟਿੰਗ ਜੀ.ਓ.ਜੀ ਦੇ ਮੀਟਿੰਗ ਹਾਲ 'ਚ ਤਹਿਸੀਲ ਮੁਖੀ ਕਰਨਲ ਆਈ.ਪੀ.ਐੱਸ ਘੁੰਮਣ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ 'ਚ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਾਰੀਆਂ ਸਕੀਮਾਂ 'ਤੇ ...

ਪੂਰੀ ਖ਼ਬਰ »

ਸਰਹੱਦੀ ਖੇਤਰ 'ਚ ਲਗਾਇਆ ਮੁਫ਼ਤ ਮੈਡੀਕਲ ਕੈਂਪ

ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਰਹੱਦੀ ਖੇਤਰ ਵਾਸੀਆਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਤੇ ਵੱਖ-ਵੱਖ ਰੋਗਾਂ ਦੇ ਸ਼ਿਕਾਰ ਲੋਕਾਂ ਦੇ ਇਲਾਜ ਲਈ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਿਰੋਜ਼ਪੁਰ ਤੇ ਸ਼ਹੀਦ ਭਗਤ ਸਿੰਘ ਕਾਲਜ ...

ਪੂਰੀ ਖ਼ਬਰ »

ਮੁਰਾਦਵਾਲਾ ਤੋਂ ਧਰਾਂਗਵਾਲਾ ਿਲੰਕ ਸੜਕ ਦੀ ਖਸਤਾ ਹਾਲਤ ਤੋਂ ਲੋਕ ਪੇ੍ਰਸ਼ਾਨ

ਮੰਡੀ ਅਰਨੀਵਾਲਾ, 22 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਮੁਰਾਦ ਵਾਲਾ ਦਲ ਸਿੰਘ ਤੋਂ ਧਰਾਂਗਵਾਲਾ, ਕੁੰਡਲ ਅੱਗੇ ਅਬੋਹਰ ਨੂੰ ਜਾਂਦੀ ਿਲੰਕ ਸੜਕ ਦੀ ਖਸਤਾ ਹਾਲਤ ਕਰਕੇ ਇਲਾਕੇ ਦੇ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੁਰਾਦ ਵਾਲਾ ਦਲ ਸਿੰਘ ...

ਪੂਰੀ ਖ਼ਬਰ »

ਹਾਈ ਪਾਵਰ ਤਾਰਾਂ ਹੇਠ ਲੱਗੇ ਦਰੱਖਤ ਦੀਆਂ ਟਹਿਣੀਆਂ ਕੱਟਣ ਦੀ ਮੰਗ

ਮੰਡੀ ਲਾਧੂਕਾ, 22 ਅਕਤੂਬਰ (ਰਾਕੇਸ਼ ਛਾਬੜਾ)-ਮੰਡੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਚਾਰਦੀਵਾਰੀ ਦੇ ਅੰਦਰ ਲੱਗੇ ਦਰਖੱਤ ਦੀਆਂ ਟਹਿਣੀਆਂ ਬਿਜਲੀ ਦੀਆਂ ਹਾਈ ਪਾਵਰ ਤਾਰਾਂ ਨਾਲ ਸੰਪਰਕ ਕਰਨ ਕਾਰਨ ਵੱਡਾ ਹਾਦਸਾ ਵਾਪਰ ਸਕਦਾ ਹੈ | ਸਕੂਲ ਦੇ ਨਾਲ ਬਿਜਲੀ ਦੇ ...

ਪੂਰੀ ਖ਼ਬਰ »

ਪੰਜਾਬ ਅੰਦਰ ਇਕ ਹਫ਼ਤੇ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦੀ ਗਿਣਤੀ 4036 ਤੱਕ ਪਹੁੰਚੀ

ਜਸਪਾਲ ਸਿੰਘ ਢਿੱਲੋਂ ਪਟਿਆਲਾ, 22 ਅਕਤੂਬ P ਭਾਵੇਂ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਸਬੰਧੀ ਵੱਖ ਵੱਖ ਮਾਧਿਅਮਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਬਹੁਤ ਸਾਰੇ ਉਹ ਲੋਕ ਜੋ ਉਲੰਘਣਾ ਕਰਦੇ ਹਨ, ਵਿਰੁੱਧ ਕਾਰਵਾਈ ਨਹੀਂ ਹੁੰਦੀ, ਉਹ ਮੁੜ ਉਲੰਘਣਾਵਾਂ ਦੇ ...

ਪੂਰੀ ਖ਼ਬਰ »

ਕੰਡਾ ਦਵਾਖ਼ਾਨਾ ਵਲੋਂ ਮੁਫ਼ਤ ਕੈਂਪਾਂ ਦੀ ਲੜੀ ਜਾਰੀ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਕੰਡਾ ਦਵਾਖ਼ਾਨਾ ਵਲੋਂ ਮੁਫ਼ਤ ਕੈਂਪ ਲਗਾ ਕੇ ਮੁਫ਼ਤ ਹੀ ਦਵਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ ਅਤੇ ਉਨ੍ਹਾਂ ਨੇ ਕੈਂਪਾਂ ਦਾ ਅੰਕੜਾ ਸੌ ਤੋਂ ਵੀ ਪਾਰ ਕਰ ਗਿਆ ਹੈ | ਇਸੇ ਲੜੀ ਤਹਿਤ ਕੰਡਾ ਦਵਾਖ਼ਾਨਾ ਦੇ ਸੰਚਾਲਕ ...

ਪੂਰੀ ਖ਼ਬਰ »

ਬਜ਼ਮ ਏ ਅਦਬ ਦੀ ਇਕੱਤਰਤਾ 'ਚ ਸ਼ਾਇਰਾਂ ਨੇ ਬੰਨਿ੍ਹਆ ਰੰਗ

ਮੋਗਾ, 22 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਬਜ਼ਮ ਏ ਅਦਬ ਮੋਗਾ ਦੀ ਇਕੱਤਰਤਾ ਐਡਵੋਕੇਟ ਜਸਬੀਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਅਮਰੀਕਾ ਤੋਂ ਵਾਪਸ ਪਰਤੇ ਲੇਖਕ ਲਾਭ ਸਿੰਘ ਗਿੱਲ ਦੇ ਗ੍ਰਹਿ ਸੰਤ ਨਗਰ ਮੋਗਾ ਵਿਖੇ ਹੋਈ ਜਿਸ ਵਿਚ ਵੱਖ ਵੱਖ ਭਾਸ਼ਾਵਾਂ ਵਿਚ ਸ਼ਾਇਰਾਂ ਨੇ ...

ਪੂਰੀ ਖ਼ਬਰ »

ਲੁਧਿਆਣਾ ਸਹੋਦਿਆ ਸੀ.ਬੀ.ਐਸ.ਈ ਸਕੂਲਜ਼ ਮੁਕਾਬਲਿਆਂ 'ਚੋਂ ਹੇਮਕੰੁਟ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਕੋਟ ਈਸੇ ਖਾਂ, 22 ਅਕਤੂਬਰ (ਯਸ਼ਪਾਲ ਗੁਲਾਟੀ)- ਲੁਧਿਆਣਾ ਸਹੋਦਿਆ ਸੀ.ਬੀ.ਐਸ.ਈ. ਸਕੂਲਜ਼ ਕੰਪਲੈਕਸ ਵੈਸਟ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਿਚਾਲੇ ਕਈ ਵਿਸ਼ਿਆਂ ਸਬੰਧੀ ਫ਼ੈਸਟ ਕਰਵਾਇਆ ਗਿਆ | ਇਸੇ ਹੀ ਲੜੀ ਤਹਿਤ ਨਿਊ ਜੀ.ਐਮ.ਟੀ. ਪਬਲਿਕ ਸਕੂਲ ਲੁਧਿਆਣਾ ...

ਪੂਰੀ ਖ਼ਬਰ »

ਪਿੰਡ ਚਿਮਨੇ ਵਾਲਾ ਵਿਖੇ 25ਵਾਂ ਸੰਤ ਚੰਨਣ ਸਿੰਘ ਯਾਦਗਾਰੀ ਖੇਡ ਮੇਲਾ ਕੱਲ੍ਹ ਤੋਂ

ਮੰਡੀ ਲਾਧੂਕਾ, 22 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 25ਵਾਂ ਸੰਤ ਚੰਨਣ ਸਿੰਘ ਯਾਦਗਾਰੀ ਖੇਡ ਮੇਲਾ 23,24 ਤੇ 25 ਅਕਤੂਬਰ ਨੂੰ ਬੜੀ ਧੂਮ-ਧਾਮ ਨਾਲ ਪਿੰਡ ਚਿਮਨੇ ਵਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੇਲੇ ਦੀ ਜਾਣਕਾਰੀ ਦਿੰਦਿਆਂ ਪਿੰਡ ਦੇ ...

ਪੂਰੀ ਖ਼ਬਰ »

ਦਸ ਲੱਖ ਰੁਪਏ ਦੀ ਠੱਗੀ ਿਖ਼ਲਾਫ਼ ਇਕ ਨਾਮਜ਼ਦ

ਮੋਗਾ, 22 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਨੀਤੂ ਪਤਨੀ ਅਸ਼ਵਨੀ ਗੁਪਤਾ ਵਾਸੀ ਪਰਵਾਨਾ ਨਗਰ ਮੋਗਾ ਦੀ ਸ਼ਿਕਾਇਤ ਦੀ ਪੜਤਾਲ ਐਸ.ਐਸ.ਪੀ. ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਪੀ. ਸਥਾਨਕ ਮੋਗਾ ਵਲੋਂ ਕਰਨ ਉਪਰੰਤ ਇੰਸ: ਸੁਰਜੀਤ ਸਿੰਘ ਵਲੋਂ ਵਿਕਾਸ ਗਰਗ ਪੁੱਤਰ ...

ਪੂਰੀ ਖ਼ਬਰ »

ਦਸਮੇਸ਼ ਗਰੁੱਪ ਆਫ਼ ਸਕੂਲਜ਼ ਦੇ ਵਿਦਿਆਰਥੀਆਂ ਨੇ ਇੰਸਪਾਇਰ ਕੈਂਪ 'ਚ ਪ੍ਰਾਪਤ ਕੀਤੀਆਂ ਪੁਜ਼ੀਸ਼ਨਾਂ

ਕੋਟ ਈਸੇ ਖਾਂ, 22 ਅਕਤੂਬਰ (ਨਿਰਮਲ ਸਿੰਘ ਕਾਲੜਾ)- ਇਲਾਕੇ ਦੀ ਸਿਰਮੌਰ ਸੰਸਥਾ ਦਸਮੇਸ਼ ਗਰੁੱਪ ਆਫ਼ ਸਕੂਲਜ਼ ਨੇ ਪਿਛਲੇ ਦਿਨੀਂ ਮਿਤੀ 15 ਤੋਂ 19 ਅਕਤੂਬਰ ਤੱਕ ਆਈ.ਐਸ.ਐਫ. ਕਾਲਜ ਫਾਰਮੇਸੀ ਜੀ.ਟੀ. ਰੋਡ ਘੱਲ-ਕਲਾਂ ਮੋਗਾ ਵਿਖੇ ਹੋਏ ਇੰਸਪਾਇਰ ਕੈਂਪ ਵਿਚ 4 ਜ਼ਿਲਿ੍ਹਆਂ ਦੇ ...

ਪੂਰੀ ਖ਼ਬਰ »

ਸੁਪਰ ਟੈੱਕ ਸਕੂਲ ਲੋਪੋ 'ਚ ਡਰਾਇੰਗ ਚਾਰਟ ਮੁਕਾਬਲੇ ਕਰਵਾਏ

ਬੱਧਨੀ ਕਲਾਂ, 22 ਅਕਤੂਬਰ (ਸੰਜੀਵ ਕੋਛੜ)- ਸੁਪਰ ਟੈੱਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੋਪੋ ਵਿਖੇ ਵਿਦਿਆਰਥੀਆਂ ਦੇ ਡਰਾਇੰਗ ਅਤੇ ਚਾਰਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਤੀਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ 'ਚ ਰੱਖਦਿਆਂ ਖੇਤੀ ਮਾਹਿਰਾਂ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ

ਨੱਥੂਵਾਲਾ ਗਰਬੀ, 22 ਅਕਤੂਬਰ (ਸਾਧੂ ਰਾਮ ਲੰਗੇਆਣਾ)- ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੀਆਂ ਹਦਾਇਤਾਂ ਅਤੇ ਉਪ ਮੰਡਲ ਮੈਜਿਸਟਰੇਟ ਸਵਰਨਜੀਤ ਕੌਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX