ਤਾਜਾ ਖ਼ਬਰਾਂ


ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  3 minutes ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  17 minutes ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  37 minutes ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  1 minute ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  1 minute ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 1 hour ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 2 hours ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 2 hours ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 3 hours ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 3 hours ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 3 hours ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 4 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 4 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 4 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 5 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 5 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  1 minute ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 7 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 7 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 7 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 8 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  about 1 hour ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  about 1 hour ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  about 1 hour ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  about 1 hour ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  10 minutes ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  16 minutes ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  32 minutes ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  48 minutes ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਖੰਨਾ / ਸਮਰਾਲਾ

ਜੀ. ਟੀ. ਬੀ. ਮਾਰਕੀਟ 'ਚ ਨਗਰ ਸੁਧਾਰ ਟਰੱਸਟ ਨੇ ਹਟਵਾਏ ਕਬਜ਼ੇ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਸਥਾਨਕ ਖੰਨਾ ਦੀ ਸਭ ਤੋਂ ਪਾਸ਼ ਮਾਰਕੀਟ ਜੀ. ਟੀ. ਬੀ. ਮਾਰਕੀਟ 'ਚ ਨਾਜਾਇਜ਼ ਕਬਜ਼ਿਆਂ ਦੇ ਿਖ਼ਲਾਫ਼ ਨਗਰ ਸੁਧਾਰ ਟਰੱਸਟ ਖੰਨਾ ਦੇ ਚੇਅਰਮੈਨ ਗੁਰਮਿੰਦਰ ਸਿੰਘ ਲਾਲੀ ਦੇ ਹੁਕਮਾਂ 'ਤੇ ਨਗਰ ਸੁਧਾਰ ਟਰੱਸਟ ਦੀ ਟੀਮ ਵਲੋਂ ਜੇ. ਸੀ. ਬੀ. ਮਸ਼ੀਨ ਦੀ ਮਦਦ ਨਾਲ ਪੁਲਿਸ ਫੋਰਸ ਦੀ ਹਾਜ਼ਰੀ ਵਿਚ ਜ਼ੋਰਦਾਰ ਮੁਹਿੰਮ ਚਲਾਈ ਗਈ ਤੇ ਨਾਜਾਇਜ਼ ਕਬਜ਼ੇ ਹਟਵਾਏ ਗਏ¢ ਇਸ ਮੌਕੇ ਇਸ ਮਾਰਕੀਟ ਵਿਚ ਚੱਲ ਰਹੇ ਇੰਸਟੀਚਿਊਟਾਂ ਦੇ ਫਲੈਕਸ ਬੋਰਡ ਤੇ ਦੁਕਾਨਾਂ ਤੋਂ ਬਾਹਰ ਲੱਗੇ ਏ. ਸੀ., ਕੂਲਰ, ਜਨਰੇਟਰ ਤੇ ਹੋਰ ਸਮਾਨ ਹਟਾਇਆ ਗਿਆ | ਇਸ ਮੌਕੇ ਟਰੱਸਟ ਦੇ ਇੰਜੀਨੀਅਰ ਗੁਰਮੇਲ ਸਿੰਘ, ਸਹਾਇਕ ਇੰਜੀਨੀਅਰ ਅੰਮਿ੍ਤਪਾਲ ਸਿੰਘ, ਜੂਨੀਅਰ ਇੰਜੀਨੀਅਰ ਦਿਲਪ੍ਰੀਤ ਸਿੰਘ, ਗੁਰਮੁਖ ਸਿੰਘ, ਗੁਰਪ੍ਰੀਤ ਸਿੰਘ ਆਦਿ ਦੀ ਟੀਮ ਨੇ ਬਿਨ੍ਹਾਂ ਪੱਖਪਾਤ ਨਾਜਾਇਜ਼ ਕਬਜ਼ੇ ਹਟਵਾਏ | ਗੌਰਤਲਬ ਹੈ ਕਿ ਨਗਰ ਸੁਧਾਰ ਟਰੱਸਟ ਦੀ ਟੀਮ ਜਿਸ ਵੇਲੇ ਜੀ. ਟੀ. ਬੀ. ਮਾਰਕੀਟ ਵਿਚੋਂ ਨਾਜਾਇਜ਼ ਕੀਤੇ ਕਬਜ਼ੇ ਹਟਾ ਰਹੀ ਸੀ ਤਾਂ ਐਨ ਉਸ ਵੇਲੇ ਖੰਨਾ ਦੇ ਜੀ. ਟੀ. ਰੋਡ 'ਤੇ ਲੱਗੀ ਮੰਜਾ ਮਾਰਕੀਟ ਦੇ ਦੁਕਾਨਦਾਰਾਂ ਨੇ ਡਰਦਿਆਂ ਆਪਣੇ ਆਪ ਹੀ ਆਪਣਾ ਸਮਾਨ ਚੁੱਕ ਲਿਆ ਤੇ ਕਬਜ਼ੇ ਹਟਾ ਦਿੱਤੇ | ਪਰ ਉਨ੍ਹਾਂ ਮੰਗ ਕੀਤੀ ਕਿ ਨਗਰ ਸੁਧਾਰ ਟਰੱਸਟ ਨੂੰ ਚਾਹੀਦਾ ਹੈ ਕਿ ਉਹ ਹੁਣ ਨਰੋਤਮ ਨਗਰ ਖੰਨਾ ਵਿਖੇ ਬਣੀਆਂ ਅਮੀਰਾਂ ਦੀਆਂ ਕੋਠੀਆਂ ਦੇ ਅੱਗੇ ਬਣੀ ਗਰੀਨ ਬੈਲਟ ਦੀ ਥਾਂ 'ਤੇ ਕਬਜ਼ਿਆਂ ਨੂੰ ਵੀ ਹਟਵਾਏ | ਇਸ ਦੌਰਾਨ ਨਗਰ ਸੁਧਾਰ ਟਰੱਸਟ ਦੀ ਟੀਮ ਵਲੋਂ ਕੁੱਝ ਦੁਕਾਨਦਾਰਾਂ ਵਲੋਂ ਆਪਣਾ ਸਮਾਨ ਆਪਣੇ ਆਪ ਨਾ ਹਟਾਏ ਜਾਣ 'ਤੇ ਜ਼ਬਤ ਵੀ ਕਰ ਲਿਆ ਗਿਆ | ਇਸ ਮੌਕੇ ਥਾਣਾ ਸਿਟੀ 1 ਖੰਨਾ ਦੇ ਐਸ. ਐਚ. ਓ. ਕੁਲਜਿੰਦਰ ਸਿੰਘ ਗਰੇਵਾਲ, ਐਸ. ਆਈ. ਕੀਮਤੀ ਲਾਲ, ਐਸ. ਆਈ. ਮਨਪ੍ਰੀਤ ਸਿੰਘ, ਏ. ਐਸ. ਆਈ. ਬਲਜਿੰਦਰ ਸਿੰਘ, ਕਾਂਸਟੇਬਲ ਸਰਬਜੀਤ ਸਿੰਘ ਆਦਿ ਹਾਜ਼ਰ ਸਨ¢
ਨਗਰ ਸੁਧਾਰ ਟਰੱਸਟ ਦੀਆਂ ਸਕੀਮਾਂ 'ਚ ਨਹੀਂ ਹੋਣ ਦਿਆਂਗੇ ਨਾਜਾਇਜ਼ ਕਬਜ਼ੇ-ਚੇਅਰਮੈਨ ਲਾਲੀ
ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਲਾਲੀ ਨੇ ਕਿਹਾ ਕਿ ਨਾਜਾਇਜ਼ ਕਬਜ਼ਿਆਂ ਖਿਲਾਫ ਕਾਰਵਾਈ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ ਅਤੇ ਨਗਰ ਸੁਧਾਰ ਟਰੱਸਟ ਦੀਆਂ ਸਕੀਮਾਂ ਵਿਚ ਨਾਜਾਇਜ਼ ਕਬਜ਼ੇ ਕਰਕੇ ਸਕੀਮਾਂ ਦੀ ਸੰੁਦਰਤਾ ਨੂੰ ਲੱਗੇ ਗ੍ਰਹਿਣ ਨੂੰ ਹਰ ਹਾਲ ਵਿਚ ਮਿਟਾਇਆ ਜਾਵੇਗਾ | ਇਸ ਮੌਕੇ ਚੇਅਰਮੈਨ ਗੁਰਮਿੰਦਰ ਸਿੰਘ ਲਾਲੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਤਹਿਤ ਉਨ੍ਹਾਂ ਦਾ ਸਾਥ ਦੇਣ, ਚੰਗੀ ਗੱਲ ਇਹ ਹੋਵੇਗੀ ਕਿ ਲੋਕ ਆਪਣੇ ਆਪ ਹੀ ਨਾਜਾਇਜ਼ ਕਬਜ਼ੇ ਹਟਾ ਲੈਣ |

ਕੈਪਟਨ ਸਰਕਾਰ ਵੀ ਕੇਜਰੀਵਾਲ ਵਾਂਗ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਦਾ ਖਰਚਾ ਚੁੱਕੇ-ਚੌਾਦਾ

ਮਲੌਦ, 22 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸਿੱਖ ਸੰਗਤਾਂ ਦੇ ਜਾਣ ਲਈ ਖੁੱਲ ਰਹੇ ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਵਾਸਤੇ ਪ੍ਰਤੀ ਵਿਅਕਤੀ 20 ਡਾਲਰ ...

ਪੂਰੀ ਖ਼ਬਰ »

ਆਨਲਾਈਨ ਕਮੀਜ਼ ਖ਼ਰੀਦਣੀ ਪਈ ਮਹਿੰਗੀ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਆਨਲਾਈਨ ਸ਼ਾਪਿੰਗ ਕਰਨ ਦੇ ਮਾਮਲੇ ਵਿਚ ਖੰਨਾ ਵਾਸੀ ਵਿਕਾਸ ਵਰਮਾ ਨਾਲ ਠੱਗੀ ਹੋਣ ਦੀ ਖ਼ਬਰ ਹੈ | ਵਰਮਾ ਨਾਲ ਆਨ ਲਾਈਨ ਇਕ ਸ਼ਰਟ ਦਾ ਆਰਡਰ ਬੁੱਕ ਕਰਨ ਤੋਂ ਬਾਅਦ 52 ਹਜਾਰ ਰੁਪਏ ਦੀ ਠੱਗੀ ਹੋ ਗਈ | ਵਰਮਾ ਨੇ ਇਸ ਸਬੰਧੀ ਇਕ ...

ਪੂਰੀ ਖ਼ਬਰ »

ਦੁਕਾਨਾਂ 'ਤੇ ਲੱਗੀਆਂ ਤਰਪਾਲਾਂ ਖ਼ਤਰਨਾਕ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਸ਼ਾਮ ਨਗਰ ਕੌਾਸਲ ਪ੍ਰਧਾਨ ਵਿਕਾਸ ਮਹਿਤਾ ਨੇ ਸ਼ਹਿਰ ਦੇ ਬਾਜ਼ਾਰਾਂ 'ਚ ਲੱਗੀਆਂ ਤਿਰਪਾਲਾਂ ਨੂੰ ਸ਼ਹਿਰ ਦੀ ਸੁਰੱਖਿਆ ਲਈ ਖ਼ਤਰਾ ਕਰਾਰ ਦਿੰਦੇ ਹੋਏ ਸ਼ਹਿਰ ਦੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਇਹ ਤਿਰਪਾਲਾਂ ਆਪਣੇ ...

ਪੂਰੀ ਖ਼ਬਰ »

ਨਕਲੀ ਸੋਨੇ ਦੀ ਚੈਨ ਗਹਿਣੇ ਰੱਖਣ ਦੇ ਬਹਾਨੇ 1 ਲੱਖ ਦੀ ਠੱਗੀ ਦੀ ਕੋਸ਼ਿਸ਼

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮੇਨ ਬਾਜਾਰ ਵਿਚ ਸਥਿਤ ਸੋਮ ਜਵੈਲਰ ਦੀ ਦੁਕਾਨ 'ਤੇ ਇਕ ਠੱਗ ਨੇ ਸੁਨਿਆਰੇ ਨੂੰ ੂ ਨਕਲੀ ਸੋਨੇ ਦੀ ਚੇਨ ਗਹਿਣੇ ਰੱਖ ਕੇ ਇਕ ਲੱਖ ਰੁਪਏ ਠੱਗਣ ਦੀ ਕੋਸ਼ਿਸ਼ ਕੀਤੀ | ਪਰ ਅਚਾਨਕ ਸੁਨਿਆਰ ਨੂੰ ਸ਼ੱਕ ਪੈਣ 'ਤੇ ...

ਪੂਰੀ ਖ਼ਬਰ »

ਬੱਸ-ਕਾਰ ਦੀ ਟੱਕਰ, ਮਹਿਲਾ ਕਾਰ ਚਾਲਕ ਵਾਲ-ਵਾਲ ਬਚੀ

ਖੰਨਾ, 22 ਅਕਤੂਬਰ (ਮਨਜੀਤ ਸਿੰਘ ਧੀਮਾਨ)-ਅੱਜ ਸਥਾਨਕ ਪੁਰਾਣਾ ਬੱਸ ਸਟੈਂਡ ਵਿਖੇ ਬੱਸ ਕਾਰ ਦੀ ਆਪਸੀ ਟੱਕਰ ਹੋ ਗਈ | ਇਸ ਹਾਦਸੇ ਦੌਰਾਨ ਕਾਰ ਚਲਾ ਰਹੀ ਸਕੂਲ ਅਧਿਆਪਕਾ ਤੇ ਵਿਚ ਬੈਠੇ 2 ਬੱਚੇ ਵਾਲ-ਵਾਲ ਬੱਚ ਗਏ | ਮੌਕੇ 'ਤੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਕਾਰ ਚਲਾ ਰਹੀ ...

ਪੂਰੀ ਖ਼ਬਰ »

ਬੈਂਕਾਂ ਦੀ ਹੜਤਾਲ ਕਾਰਨ ਗਾਹਕਾਂ ਨੂੰ ਕਰਨਾ ਪਿਆ ਮੁਸ਼ਕਿਲਾਂ ਦਾ ਸਾਹਮਣਾ

ਸਮਰਾਲਾ, 22 ਅਕਤੂਬਰ (ਸੁਰਜੀਤ ਸਿੰਘ)-ਸਰਕਾਰੀ ਬੈਂਕਾਂ ਨੂੰ ਭੰਗ ਕਰਕੇ ਚਾਰ ਬੈਂਕਾਂ 'ਚ ਰਲੇਂਵਾਂ ਕਰਨ ਦੇ ਵਿਰੋਧ ਵਜੋਂ ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਤੇ ਬੈਂਕ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਵਲੋਂ ਦਿੱਤੀ ਹੜਤਾਲ ਦੀ ਕਾਲ ਦੇ ਸਮਰਥਨ 'ਚ ਅੱਜ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਖ਼ੁਦਕੁਸ਼ੀ

ਖੰਨਾ, 22 ਅਕਤੂਬਰ (ਮਨਜੀਤ ਸਿੰਘ ਧੀਮਾਨ)-ਨੇੜਲੇ ਪਿੰਡ ਦਹਿੜੂ ਵਿਖੇ ਸਹੁਰੇ ਪਰਿਵਾਰ ਵਲੋਂ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਵਿਆਹੁਤਾ ਵਲੋਂ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ¢ ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਅਕਾਸ ਦੱਤ ਨੇ ਦੱਸਿਆ ਕਿ ਮਿ੍ਤਕਾ ਲੜਕੀ ...

ਪੂਰੀ ਖ਼ਬਰ »

ਬੈਂਕਾਂ ਦੀ ਰਹੀ ਹੜਤਾਲ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਕੌਮੀ ਬੈਂਕਾਂ ਦੇ ਰਲੇਵੇਂ ਦੇ ਿਖ਼ਲਾਫ ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਤੇ ਬੈਂਕ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਅੱਜ ਖੰਨਾ ਦੇ ਜ਼ਿਆਦਾਤਰ ਬੈਂਕ ਬੰਦ ਰਹੇ | ਇਸੇ ਮੁਹਿੰਮ ਤਹਿਤ ਕੈਨਰਾ ਬੈਂਕ ਦੀ ...

ਪੂਰੀ ਖ਼ਬਰ »

ਗੋਸਲਾਂ ਸਰਕਾਰੀ ਸਕੂਲ ਦੇ ਡਾ. ਸ਼ਾਮ ਸਿੰਘ ਮੈਮੋਰੀਅਲ ਟਰੱਸਟ ਦਾ ਪੁਨਰ ਗਠਨ

ਸਮਰਾਲਾ, 22 ਅਕਤੂਬਰ (ਸੁਰਜੀਤ ਸਿੰਘ)-ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਗੋਸਲਾਂ ਦੇ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਲ 1988 'ਚ ਬਣੇ ਡਾ. ਸ਼ਾਮ ਸਿੰਘ ਮੈਮੋਰੀਅਲ ਟਰੱਸਟ ਦਾ ਪੁਨਰ ਗਠਨ ਕੀਤਾ ਗਿਆ | ਸਕੂਲ ਪਿ੍ੰਸੀਪਲ ਸੰਜੀਵ ਕੁਮਾਰ ਸੱਦੀ ਨੇ ...

ਪੂਰੀ ਖ਼ਬਰ »

ਮਾਤਾ ਅਜਮੇਰ ਕੌਰ ਦਾ ਅੰਤਿਮ ਸਸਕਾਰ ਅੱਜ

ਡੇਹਲੋਂ, 22 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਸਾਬਕਾ ਵਿਧਾਇਕ ਹਲਕਾ ਗਿੱਲ, ਮੁੱਖ ਇੰਜੀਨੀਅਰ ਪਰਮਜੀਤ ਸਿੰਘ ਤੇ ਮਨਜੀਤ ਸਿੰਘ ਨਿਊਜ਼ੀਲੈਂਡ ਦੀ ਸਵਰਗੀ ਮਾਤਾ ਤੇ ਯੂਥ ਅਕਾਲੀ ਦਲ ਕੋਰ ਕਮੇਟੀ ...

ਪੂਰੀ ਖ਼ਬਰ »

ਏ. ਐਸ. ਗਰੱੁਪ ਆਫ਼ ਇੰਸਟੀਚਿਊਸ਼ਨਜ਼ ਦੇ ਐਨ. ਐਸ. ਐਸ. ਵਲੰਟੀਅਰ ਵਲੋਂ ਰੈਲੀ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏ. ਐਸ. ਗਰੱੁਪ ਆਫ਼ ਇੰਸਟੀਚਿਊਸ਼ਨਜ਼ ਦੇ ਐਨ.ਐਸ.ਐਸ ਯੂਨਿਟ ਵਲੋਂ ਕਲਾਲ ਮਾਜਰਾ ਵਿਖੇ ਪਲਾਸਟਿਕ ਮੁਕਤ ਭਾਰਤ ਸੰਬੰਧੀ ਵਿਸ਼ੇ 'ਤੇ ਰੈਲੀ ਕੱਢੀ ਗਈ | ਮੁਹਿੰਮ ਵਿਚ ਬੀ.ਬੀ.ਏ, ਬੀ. ਕਾਮ ਤੇ ਐਮ. ਬੀ. ਏ. ਦੇ ਵਿਦਿਆਰਥੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ 'ਚ ਬੱਚਿਆਂ ਨੂੰ ਵਰਦੀਆਂ ਵੰਡੀਆਂ

ਬੀਜਾ, 22 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਸਰਕਾਰੀ ਪ੍ਰਾਇਮਰੀ ਸਕੂਲ ਘੁੰਗਰਾਲੀ ਰਾਜਪੂਤਾਂ ਬਲਾਕ ਵਿਖੇ ਸਕੂਲ ਦੇ ਸੀ. ਐੱਚ. ਟੀ. ਮੈਡਮ ਗਲੈਕਸੀ ਸੋਫ਼ਤ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਅਮਿਤ ਭਾਟੀਆ ਨਰਾਇਣ ਟਰੇਡਰਜ਼ ਤੇ ਉਨ੍ਹਾਂ ਦੀ ਭੈਣ ਅਲਪਨਾ ਮਹਾਜਨ ਵਲੋਂ ...

ਪੂਰੀ ਖ਼ਬਰ »

ਦੋਰਾਹਾ ਵਿਖੇ ਸਿਹਤ ਵਿਭਾਗ ਨੇ ਚੈਕਿੰਗ ਕਰਕੇ ਕੀਤੀ ਖਾਨਾ-ਪੂਰਤੀ

ਦੋਰਾਹਾ, 22 ਅਕਤੂਬਰ (ਜਸਵੀਰ ਝੱਜ/ਜੋਗਿੰਦਰ ਸਿੰਘ ਓਬਰਾਏ)-ਸਿਵਲ ਸਰਜਨ ਲੁਧਿਆਣਾ ਤੇ ਐਸ.ਐੱਮ.ਓ. ਪਾਇਲ ਡਾ . ਹਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਅਕਾਸ ਗੋਇਲ ਮੈਡੀਕਲ ਅਫ਼ਸਰ ਤੇ ਹੈਲਥ ਇੰਸਪੈਕਟਰ ਸੁਖਮਿੰਦਰ ਸਿੰਘ ਦੀ ਅਗਵਾਈ ਹੇਠ ਦੋਰਾਹਾ ਵਿਖੇ ...

ਪੂਰੀ ਖ਼ਬਰ »

ਖੇਤੀ ਮਾਹਿਰਾਂ ਨੇ ਖੇਤਾਂ 'ਚ ਪਰਾਲੀ ਨਾ ਸਾੜਨ ਲਈ ਆੜ੍ਹਤੀਆਂ ਨਾਲ ਬੈਠਕ

ਦੋਰਾਹਾ, 22 ਅਕਤੂਬਰ (ਜਸਵੀਰ ਝੱਜ)-ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਾ ਕੇ ਨਾ ਸਾੜਨ ਲਈ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਬਲਾਕ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਚ ਦਰਜ ਫ਼ਲਸਫ਼ਾ ਪੂਰੀ ਮਾਨਵਤਾ ਨੂੰ ਆਦਰਸ਼ ਮਨੁੱਖ ਬਣਨ ਦਾ ਸੰਦੇਸ਼ ਦੇ ਰਿਹਾ ਹੈ- ਸੰਤ ਗੁਰਨੇ ਕਲਾਂ ਵਾਲੇ

ਮਲੌਦ, 22 ਅਕਤੂਬਰ (ਸਹਾਰਨ ਮਾਜਰਾ)-ਸੰਤ ਬਾਬਾ ਸੁਰਜੀਤ ਸਿੰਘ ਗੁਰਨੇ ਕਲਾਂ ਵਾਲਿਆਂ ਨੇ ਗੁਰਦੁਆਰਾ ਸਾਹਿਬ ਪਿੰਡ ਸੋਮਲ ਖੇੜੀ ਵਿਚ ਸੰਗਤਾਂ ਨਾਲ ਵਿਚਾਰਾਂ ਸਾਂਝੀਆਂ ਕਰਦਿਆ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਰੱਬੀ ਬਾਣੀ ਤੇ ਫ਼ਲਸਫ਼ਾ ਪੂਰੀ ...

ਪੂਰੀ ਖ਼ਬਰ »

ਚੇਅਰਪਰਸਨ ਸੋਹੀਆ ਨੂੰ ਸਦਮਾ-ਮਾਤਾ ਸਵਰਗਵਾਸ

ਮਲੌਦ, 22 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਕਾਂਗਰਸ ਸੂਬਾ ਸਕੱਤਰ ਕੁਲਬੀਰ ਸਿੰਘ ਸੋਹੀਆ ਦੀ ਪਤਨੀ ਤੇ ਬਲਾਕ ਸੰਮਤੀ ਮਲੌਦ ਦੀ ਚੇਅਰਪਰਸਨ ਬਲਜੀਤ ਕੌਰ ਸੋਹੀਆ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਤੇਜ ਕੌਰ ਪਤਨੀ ਰਿਟਾਇਰਡ ਏ. ਡੀ. ਓ. ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਵਿੱਦਿਆ ਬਾਰੇ ਜਾਣਕਾਰੀ ਦਿੱਤੀ

ਖੰਨਾ, 22ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਵੋਕੇਸ਼ਨਲ ਵਿਭਾਗ ਦੀਆਂ ਵਿਦਿਆਰਥਣਾਂ ਨੂੰ ਵੱਖ-ਵੱਖ ਕਿੱਤਾ ਮੁਖੀ ਕੋਰਸਾਂ 'ਚ ਮਾਹਿਰ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥਣਾਂ ਭਵਿੱਖ 'ਚ ਕਿੱਤਾ ਮੁਖੀ ਕੋਰਸਾਂ ...

ਪੂਰੀ ਖ਼ਬਰ »

ਚੜ੍ਹਦੀ ਕਲਾ ਮੰਚ ਵਲੋਂ ਸਰਕਾਰੀ ਸਕੂਲ ਬੁਲ੍ਹੇਪੁਰ 'ਚ ਸਮਾਗਮ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਨੇੜਲੇ ਸਰਕਾਰੀ ਹਾਈ ਸਕੂਲ ਬੁਲ੍ਹੇਪੁਰ 'ਚ ਸਿਹਤ ਜਾਗਰੂਕਤਾ ਪ੍ਰਤੀ ਚੜ੍ਹਦੀ ਕਲਾ ਮੰਚ ਵਲੋਂ ਜਾਗਰੂਕਤਾ ਸਮਾਗਮ ਕਰਵਾਇਆ ਗਿਆ ¢ ਇਸ ਮੌਕੇ ਮੰਚ ਵਲੋਂ ਸੁਖਦੇਵ ਸਿੰਘ, ਸੁਖਵਿੰਦਰ ਸਿੰਘ, ਗੁਰਿੰਦਰ ਕੌਰ ਵਲੋਂ ...

ਪੂਰੀ ਖ਼ਬਰ »

ਜੰਡਿਆਲੀ-ਬੁੱਢੇਵਾਲ-ਧਨਾਨਸੂ ਸੜਕ ਦੀ ਹਾਲਤ ਮਾੜੀ

ਕੁਹਾੜਾ, 22 ਅਕਤੂਬਰ (ਤੇਲੂ ਰਾਮ ਕੁਹਾੜਾ)-ਪਿੰਡ ਜੰਡਿਆਲੀ ਤੋਂ ਪਿੰਡ ਧਨਾਨਸੂ ਨੰੂ ਬਰਾਸਤਾ ਬੁਢੇਵਾਲ ਜਾਂਦੀ ਸੜਕ ਦੀ ਲੰਬਾਈ ਲਗਭਗ 8 ਕਿਲੋਮੀਟਰ ਹੈ ¢ ਇਸ ਸੜਕ 'ਤੇ ਪਿੰਡ ਬੁੱਢੇਵਾਲ ਨੇੜੇ ਸਹਿਕਾਰੀ ਖੰਡ ਮਿੱਲ ਬੁੱਢੇਵਾਲ ਸਥਿਤ ਹੈ | ਖੰਡ ਮਿੱਲ ਦੀ ਅਗਲੀ ਪਿੜਾਈ ...

ਪੂਰੀ ਖ਼ਬਰ »

ਨੰਬਰਦਾਰ ਬਲਵਿੰਦਰ ਸਿੰਘ ਸਿਆੜ ਦਾ ਸਸਕਾਰ

ਮਲੌਦ, 22 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਨੰਬਰਦਾਰ ਬਲਵਿੰਦਰ ਸਿੰਘ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਸਿਆੜ ਵਿਖੇ ਰਾਜਨੀਤਿਕ ਲੋਕਾਂ ਤੇ ਇਲਾਕੇ ਦੇ ਪੰਚਾਂ-ਸਰਪੰਚਾਂ ਦੀ ਹਾਜ਼ਰੀ ਦੌਰਾਨ ਉਨ੍ਹਾਂ ਦੇ ...

ਪੂਰੀ ਖ਼ਬਰ »

ਬੈਂਕ ਮੁਲਾਜ਼ਮ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਕੀਤੀ ਹੜਤਾਲ

ਲੁਧਿਆਣਾ, 22 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਆਲ ਇੰਡੀਆਂ ਬੈਂਕ ਇੰਪਲਾਈ ਐਸੋਸੀਏਸ਼ਨ ਅਤੇ ਬੈਂਕ ਇੰਪਲਾਈਜ ਫੈਡਰੇਸ਼ਨ ਆਫ਼ ਇੰਡੀਆਂ ਵਲੋਂ ਦਿੱਤੇ ਸੱਦੇ ਉਤੇ ਅੱਜ ਪੰਜਾਬ ਬੈਂਕ ਕਰਮਚਾਰੀ ਮਹਾਂਸੰਘ ਲੁਧਿਆਣਾ ਇਕਾਈ ਵਲੋਂ ਕੇਨਰਾ ਬੈਂਕ ਦੇ ਸਾਹਮਣੇ, ਭਾਰਤ ਨਗਰ ...

ਪੂਰੀ ਖ਼ਬਰ »

ਸੰਜੇ ਸਿੰਘ-ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਸੰਜੇ ਸਿੰਘ ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ | ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸੰਜੇ ਸਿੰਘ ਵਲੋਂ ਦਾਇਰ ਕੀਤੀ ਗਈ ਰਿੱਟ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਨੇ ਮਹਾਂਰਮਾਇਣ ਦੀ ਰਚਨਾ ਸਮੁੱਚੀ ਮਾਨਵਤਾ ਦੇ ਕਲਿਆਣ ਲਈ ਕੀਤੀ-ਧੀਂਗਾਨ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਭਗਵਾਨ ਵਾਲਮੀਕਿ ਸਤਿਸੰਗ ਕਮੇਟੀ ਪੀ.ਏ.ਯੂ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸੰਬੰਧ 'ਚ ਪਾਵਨ ਸਤਿਸੰਗ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ 'ਚ ਭਾਵਾਧਸ ਦੇ ਰਾਸ਼ਟਰੀ ਨਿਰਦੇਸ਼ਕ ਨਰੇਸ਼ ਧੀਂਗਾਨ ਵਲੋਂ ਜੋਤ ਰੋਸ਼ਨ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਨੇ ਕੀਤਾ ਸਮੁੱਚੀ ਟਰਾਫੀ 'ਤੇ ਕਬਜ਼ਾ

ਲੁਧਿਆਣਾ, 22 ਅਕਤੂਬਰ (ਬੀ.ਐਸ.ਬਰਾੜ)-ਮਾਡਲ ਯੁਵਾ ਸੰਸਦ ਦਾ ਦੂਜਾ ਭਾਗ ਗੁਰੂ ਨਾਨਕ ਦੇਵ ਭਵਨ ਵਿਖੇ ਹੋਇਆ¢ ਇਸ 'ਚ ਉਤਰ ਭਾਰਤ ਦੇ ਵੱਖ-ਵੱਖ ਰਾਜਾਂ ਦੇ 630 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ¢ ਇਸ ਮੌਕੇ ਭਾਰਤੀ ਸੰਸਦ ਦੀ ਪ੍ਰਤੀਕਿ੍ਤੀ ਤਿਆਰ ਕੀਤੀ ਗਈ ਅਤੇ ਇਨ੍ਹਾਂ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਤਿੰਨ ਗਿ੍ਫ਼ਤਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਨਸ਼ੀਲੀਆਂ ਦਵਾਈਆਂ ਦਾ ਧੰਦਾ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਲੋਕਾਂ ਦੇ ਖਾਤਿਆਂ 'ਚੋਂ ਡੇਢ ਕਰੋੜ ਦੀ ਨਕਦੀ ਕਢਵਾ ਚੁੱਕੇ ਲੁਟੇਰਾ ਗਰੋਹ ਦੇ 5 ਮੈਂਬਰ ਗਿ੍ਫ਼ਤਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਧੋਖੇ ਨਾਲ ਲੋਕਾਂ ਦੇ ਏ.ਟੀ.ਐੱਮ. ਬਦਲ ਕੇ ਉਨ੍ਹਾਂ ਵਿਚੋਂ ਡੇਢ ਕਰੋੜ ਰੁਪਏ ਦੀ ਨਕਦੀ ਕਢਵਾ ਚੁੱਕੇ ਖ਼ਤਰਨਾਕ ਲੁਟੇਰਾ ਗਰੋਹ ਦੇ ਪੰਜ ਮੈਂਬਰਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਸਮਾਜ ਅਤੇ ਖੇਤੀ ਦੇ ਵਿਕਾਸ 'ਚ ਸੰਤੁਲਨ ਬੇਹੱਦ ਜ਼ਰੂਰੀ-ਡਾ. ਨਵਤੇਜ ਬੈਂਸ

ਲੁਧਿਆਣਾ, 22 ਅਕਤੂਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਰਥ ਸ਼ਾਸਤਰ ਅਤੇ ਸਮਾਜ ਵਿਗਿਆਨ ਵਿਭਾਗ ਵਲੋਂ ਸਮਕਾਲੀ ਸਮਾਜਿਕ ਮੁੱਦੇ ਅਤੇ ਪੰਜਾਬ ਦੀ ਖੇਤੀ ਵਿਸ਼ੇ 'ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ ਦਾ ਉਦੇਸ਼ ਸਮਕਾਲ ਦੀਆਂ ਸਮਾਜਿਕ ...

ਪੂਰੀ ਖ਼ਬਰ »

ਡੀ.ਬੀ.ਐਸ. ਬੈਂਕ ਐਸ.ਐਮ.ਈ. ਖੇਤਰ ਦੇ ਵਿਕਾਸ ਲਈ ਵਚਨਬੱਧ

ਲੁਧਿਆਣਾ, 22 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਭਾਰਤੀ ਬਾਜ਼ਾਰ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਡੀ.ਬੀ.ਐਸ. ਬੈਂਕ ਇੰਡੀਆ ਲਿਮਟਿਡ ਨੇ ਐਸ.ਐਮ.ਈ. ਖੇਤਰ ਦੇ ਵਿਕਾਸ ਲਈ ਕੀਤੇ ਜਾ ਰਹੇ ਅਹਿਮ ਉਪਰਾਲਿਆਂ 'ਚ ਲਗਾਤਾਰ ਵਾਧਾ ਕੀਤਾ ਜਾ ਰਿਾ ਹੈ | ਡੀ.ਬੀ.ਐਸ ਨੇ ...

ਪੂਰੀ ਖ਼ਬਰ »

ਅਵਾਰਾ ਜਾਨਵਰਾਂ ਦੀ ਸੰਭਾਲ ਲਈ ਗਊਸ਼ਾਲਾ ਬਣਾਉਣ ਦੀ ਕਾਰਵਾਈ ਸ਼ੁਰੂ

ਲੁਧਿਆਣਾ, 22 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀਆਂ ਸੜਕਾਂ 'ਤੇ ਘੁੰਮਦੇ ਅਵਾਰਾ ਜਾਨਵਰਾਂ ਦੀ ਸੰਭਾਲ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਗਊਸ਼ਾਲਾਵਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ ਜਿਸ ਬਦਲੇ ਪ੍ਰਤੀ ਪਸ਼ੂ 30 ਰੁਪਏ ਰੋਜਾਨਾ ਨਗਰ ਨਿਗਮ ਵਲੋਂ ਅਦਾ ਕੀਤੇ ਜਾ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਜਸਦੇਵ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ

ਆਲਮਗੀਰ, 22 ਅਕਤੂਬਰ (ਜਰਨੈਲ ਸਿੰਘ ਪੱਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ਼ਹੀਦ ਜਸਦੇਵ ਸਿੰਘ ਨਗਰ ਵਿਖੇ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਤੀਸਰਾਂ ਅੰਤਰ ਸਕੂਲ ਧਾਰਮਿਕ ਮੁਕਾਬਲਾ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਹੋਇਆ ਸੈਮੀਨਾਰ

ਲੁਧਿਆਣਾ, 22 ਅਕਤੂਬਰ (ਬੀ. ਐਸ. ਬਰਾੜ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ 'ਟੀਚਿੰਗ ਆਫ਼ ਸਾਇੰਸ' ਉਤੇ ਗਿਆਨਾਤਮਕ ਸੈਮੀਨਾਰ ਦਾ ਅਯੋਜਨ ਕੀਤਾ ਗਿਆ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਵਿਨਾਸ਼ ਕੌਰ ਵਾਲੀਆ ਦੇ ਸਹਿਯੋਗ ਨਾਲ ' ਹੱਬ ਆਫ਼ ਲਰਨਿੰਗ ਸੈਮੀਨਾਰ ਨੇਪਰੇ ...

ਪੂਰੀ ਖ਼ਬਰ »

ਸ਼ੱਕੀ ਹਾਲਤਾਂ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਾਂਧੀ ਨਗਰ ਵਿਚ ਸ਼ੱਕੀ ਹਲਾਤਾਂ 'ਚ ਇਕ ਵਿਆਹੁਤਾ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖਤ ...

ਪੂਰੀ ਖ਼ਬਰ »

ਸ਼ੱਕੀ ਹਲਾਤਾਂ 'ਚ ਮਕੈਨਿਕ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਾਹਿਬਜ਼ਾਦਾ ਫ਼ਤਹਿ ਸਿੰਘ ਨਗਰ 'ਚ ਰਹਿੰਦੇ ਇਕ ਮਕੈਨਿਕ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਅਜੀਤ ਸਿੰਘ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਹੁੱਕੇ ਵੇਚਦੇ ਪਾਨ ਭੰਡਾਰ ਦੇ ਦੋ ਮਾਲਕ ਗਿ੍ਫ਼ਤਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਮਲਹਾਰ ਸੜਕ ਸਥਿਤ ਇਕ ਪਾਨ ਭੰਡਾਰ 'ਤੇ ਛਾਪਾਮਾਰੀ ਕਰਕੇ ਪਾਬੰਦੀਸ਼ੁਦਾ 7 ਹੁੱਕੇ ਬਰਾਮਦ ਕੀਤੇ ਹਨ | ਪੁਲਿਸ ਵਲੋਂ ਫੌਰੀ ਕਾਰਵਾਈ ਕਰਦਿਆਂ ਪਾਨ ਭੰਡਾਰ ਦੇ ਦੋ ਮਾਲਕਾਂ ਨੂੰ ...

ਪੂਰੀ ਖ਼ਬਰ »

ਬਹੁਚਰਚਿਤ ਸਮੂਹਿਕ ਜਬਰ ਜਨਾਹ ਮਾਮਲੇ ਦੀ ਸੁਣਵਾਈ 6 ਨਵੰਬਰ ਤੱਕ ਮੁਲਤਵੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਪਿੰਡ ਈਸੇਵਾਲ ਵਿਚ ਫਰਵਰੀ ਮਹੀਨੇ ਵਿਚ ਹੋਏ ਇਕ ਨੌਜਵਾਨ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ ਦੀ ਸੁਣਵਾਈ ਅਦਾਲਤ ਵਲੋਂ 6 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਅਦਾਲਤ 'ਚ ਪੀੜਤ ਲੜਕੀ ਦੇ ਦੋਸਤ ...

ਪੂਰੀ ਖ਼ਬਰ »

ਨਾਮਜ਼ਦ ਦੋਸ਼ੀਆਂ ਦੀ ਗਿ੍ਫ਼ਤਾਰੀ ਜਾਂਚ ਮੁਕੰਮਲ ਹੋਣ ਉਪਰੰਤ-ਪੁਲਿਸ ਕਮਿਸ਼ਨਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮਟਾਬਰੀ ਸਥਿਤ ਪਟਾਕਾ ਮੰਡੀ 'ਚ ਐਤਵਾਰ ਦੀ ਰਾਤ ਗੈਂਗਸਟਰ ਵਿਜੇ ਸਿੱਧੂ ਉਰਫ ਛੋਟਾ ਲੱਲਾ ਨੂੰ ਕਤਲ ਕਰਨ ਦੇ ਮਾਮਲੇ ਦੀ ਪੁਲਿਸ ਕਮਿਸ਼ਨਰ ਵਲੋਂ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਗਏ ਹਨ | ਪੁਲਿਸ ...

ਪੂਰੀ ਖ਼ਬਰ »

ਜ਼ੋਨ ਪੱਧਰੀ ਖੇਡਾਂ 'ਚ ਕੰਨਿਆ ਸਕੂਲ ਮਲੌਦ ਵਲੋਂ ਜਿੱਤਾਂ ਦਰਜ

ਮਲੌਦ, 22 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਰਾੜਾ ਸਾਹਿਬ ਵਿਖੇ ਹੋਏ ਜ਼ੋਨ ਪੱਧਰੀ ਅਥਲੈਟਿਕਸ ਮੁਕਾਬਲਿਆਂ ਅੰਡਰ 14, 17 ਤੇ 19 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੌਦ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਐਸ. ਐਸ. ਪੀ. ਦੀ ਅਗਵਾਈ 'ਚ ਮਨਾਇਆ ਪੁਲਿਸ ਸ਼ਹੀਦ ਦਿਵਸ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਪੁਲਿਸ ਮੁਖੀ ਗੁਰਸ਼ਰਨਦੀਪ ਸਿੰਘ ਗਰੇਵਾਲ ਦੀ ਅਗਵਾਈ 'ਚ ਪੁਲਿਸ ਸ਼ਹੀਦ ਦਿਵਸ ਮਨਾਇਆ ਗਿਆ | ਇਸ ਮੌਕੇ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਅਤੇ ਅਫ਼ਸਰਾਂ ਨੂੰ ੂ ਸ਼ਰਧਾਂਜਲੀ ਭੇਟ ਕੀਤੀ ਗਈ | ਐਸ. ਐਸ. ਪੀ. ਗਰੇਵਾਲ ਨੇ ...

ਪੂਰੀ ਖ਼ਬਰ »

ਪੰਜਾਬ ਅੰਦਰ ਇਕ ਹਫ਼ਤੇ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦੀ ਗਿਣਤੀ 4036 ਤੱਕ ਪਹੁੰਚੀ

ਜਸਪਾਲ ਸਿੰਘ ਢਿੱਲੋਂ ਪਟਿਆਲਾ, 22 ਅਕਤੂਬਰ ਭਾਵੇਂ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਸਬੰਧੀ ਵੱਖ ਵੱਖ ਮਾਧਿਅਮਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਬਹੁਤ ਸਾਰੇ ਉਹ ਲੋਕ ਜੋ ਉਲੰਘਣਾ ਕਰਦੇ ਹਨ, ਵਿਰੁੱਧ ਕਾਰਵਾਈ ਨਹੀਂ ਹੁੰਦੀ, ਉਹ ਮੁੜ ਉਲੰਘਣਾਵਾਂ ਦੇ ...

ਪੂਰੀ ਖ਼ਬਰ »

ਉਦਯੋਗਿਕ ਤੇ ਵਣਜ ਵਿਕਾਸ ਨੀਤੀ ਤਹਿਤ ਪੰਜਾਬ ਰਾਜ ਐਮ.ਐਸ.ਐਮ.ਈ. ਪੁਰਸਕਾਰਾਂ ਦਾ ਐਲਾਨ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜ਼ਬਰਦਸਤ ਵਪਾਰਕ ਵਿਕਾਸ ਅਤੇ ਉਤਪਾਦਾਂ ਵਿਚ ਵਧੀਆ ਗੁਣਵੱਤਾ ਦਿਖਾਉਣ ਵਾਲੇ ਸ਼ੂਖਮ, ਛੋਟੇ ਤੇ ਮੱਧਮ ਦਰਜੇ ਦੇ ਉੱਦਮੀ (ਐਮ.ਐਸ.ਐਮ.ਈ) ਨੂੰ ਸਨਮਾਨਿਤ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਲੋਟਿੰਗ ਲਾਈਟ ਐਾਡ ਸਾਊਾਡ ਸ਼ੋਅ 23 ਅਤੇ 24 ਨੂੰ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਲੋਟਿੰਗ ਲਾਈਟ ਐਾਡ ਸਾਊਾਡ ਸ਼ੋਅ ਲਾਡੋਵਾਲ ਸਥਿਤ ਟੋਲ ਪਲਾਜ਼ਾ ਦੇ ਨੇੜੇ ਸਤਲੁੱਜ ਦਰਿਆ ਵਿਖੇ ਕਰਵਾਏ ਜਾ ਰਿਹਾ ਹੈ, ਜੋ ਕਿ ਸਥਾਨਕ ਲੋਕਾਂ ਨੂੰ ਰੂਹਾਨੀ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੇ ਕੰਨ 'ਚ ਪਾਈਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਲੁਟੇਰੇ ਫਰਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਦੇ ਇਲਾਕੇ ਕਬੀਰ ਪਾਰਕ 'ਚ ਆਪਣੀ ਪੋਤੀ ਨਾਲ ਸੈਰ ਕਰ ਰਹੀ ਬਜ਼ੁਰਗ ਔਰਤ ਦੇ ਕੰਨ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਦੋ ਲੁਟੇਰੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਬਜ਼ੁਰਗ ਔਰਤ ਆਸ਼ਾ ਮਹਿਤਾ ...

ਪੂਰੀ ਖ਼ਬਰ »

ਸਮਰਾਲਾ 'ਚੋਂ ਗੁਜ਼ਰਨ ਵਾਲੇ 'ਅੰਤਰਰਾਸ਼ਟਰੀ ਨਗਰ ਕੀਰਤਨ' ਦਾ ਸੰਗਤਾਂ ਨਾਲ ਭਰਵਾਂ ਸਵਾਗਤ ਕੀਤਾ ਜਾਵੇਗਾ- ਉਮੈਦਪੁਰ

ਸਮਰਾਲਾ, 22 ਅਕਤੂਬਰ (ਬਲਜੀਤ ਸਿੰਘ ਬਘੌਰ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਨਨਕਾਣਾ ਸਾਹਿਬ ਤੋਂ ਚਲੇ 'ਅੰਤਰ-ਰਾਸ਼ਟਰੀ ਨਗਰ ਕੀਰਤਨ' ਦੀ ਤਿਆਰੀਆਂ ਸੰਗਤਾਂ ਦੇ ਸਹਿਯੋਗ ਨਾਲ ਜ਼ੋਰਾਂ 'ਤੇ ਹਨ | ਸ਼੍ਰੋਮਣੀ ...

ਪੂਰੀ ਖ਼ਬਰ »

ਪਰਾਲੀ ਸੰਭਾਲਣ ਲਈ ਨਵੀਆਂ ਤਕਨੀਕਾਂ ਦੀ ਵਰਤੋਂ ਕਰ ਰਿਹੈ ਕਿਸਾਨ ਬੀਰ ਸਿੰਘ

ਸਮਰਾਲਾ, 22 ਅਕਤੂਬਰ (ਬਲਜੀਤ ਸਿੰਘ ਬਘੌਰ)-ਨੇੜਲੇ ਪਿੰਡ ਚੱਕ ਮਾਫੀ ਦਾ 41 ਸਾਲਾ ਨੌਜਵਾਨ ਕਿਸਾਨ ਬੀਰ ਸਿੰਘ ਕਣਕ, ਝੋਨਾ ਤੇ ਆਲੂ ਦੀ ਖੇਤੀ ਕਰਦਾ ਹੈ | ਇਹ ਤਿੰਨੋਂ ਫ਼ਸਲਾਂ ਦੀ ਸਫ਼ਲ ਖੇਤੀ ਕਰਨ ਕਾਰਨ ਉਹ ਬਾਕੀ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਹੋਇਆ ਹੈ | ਉਸ ਨੇ ...

ਪੂਰੀ ਖ਼ਬਰ »

ਸੂਦ ਦੀ ਅਗਵਾਈ 'ਚ ਕਈ ਐਨ. ਆਰ. ਆਈ. ਪਰਿਵਾਰ ਭਾਜਪਾ 'ਚ ਸ਼ਾਮਿਲ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਜ਼ਿਲ੍ਹਾ ਪ੍ਰਧਾਨ ਅਜੈ ਸੂਦ ਦੀ ਅਗਵਾਈ 'ਚ ਬਗ਼ਲੀ ਖ਼ੁਰਦ ਪਿੰਡ 'ਚ ਰੱਖੀ ਗਈ ਮੀਟਿੰਗ ਵਿਚ ਕਈ ਐਨ. ਆਰ. ਆਈ. ਪਰਿਵਾਰਾਂ ਨੇ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਜਤਿੰਦਰ ਸਿੰਘ, ...

ਪੂਰੀ ਖ਼ਬਰ »

ਕਸਬਾ ਬੀਜਾ ਵਿਖੇ ਸਰਪੰਚ ਦੀ ਅਗਵਾਈ ਹੇਠ ਆਮ ਇਜਲਾਸ

ਬੀਜਾ, 22 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਬੀਜਾ ਦੇ ਸਰਪੰਚ ਕੈਪਟਨ ਸੁਖਰਾਜ ਸਿੰਘ ਸ਼ੇਰਗਿੱਲ ਨੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ 'ਤੇ ਚਲਾਉਣ ਲਈ ਆਮ ਇਜਲਾਸ ਬੁਲਾਇਆ ਗਿਆ | ਜਿੱਥੇ ਨਗਰ ਦੀ ਬਿਹਤਰੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਮੌਕੇ ਉੱਤੇ ਹੀ ਕਈ ਮਤੇ ...

ਪੂਰੀ ਖ਼ਬਰ »

ਦਰਿਆ ਰਸਤੇ ਤੋਂ ਨਿਕਲੀ ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ 'ਚ ਉਤਸ਼ਾਹ

ਮਾਛੀਵਾੜਾ ਸਾਹਿਬ, 22 ਅਕਤੂਬਰ (ਮਨੋਜ ਕੁਮਾਰ)-ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋਂ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋਂ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ਉਤਸ਼ਾਹ ਉਸ ਸਮੇਂ ਨਜ਼ਰ ਆਇਆ ਜਦੋਂ ਪੰਜਾਬ ਸਰਕਾਰ ਦਾ ...

ਪੂਰੀ ਖ਼ਬਰ »

ਨਿਰਮਾਣ ਅਧੀਨ ਸਮਰਾਲਾ ਬਾਈਪਾਸ 'ਤੇ ਹੁਣ ਨਹੀਂ ਜਾ ਸਕਣਗੇ ਵਾਹਨ

ਸਮਰਾਲਾ, 22 ਅਕਤੂਬਰ (ਬਲਜੀਤ ਸਿੰਘ ਬਘੌਰ)-ਨਿਰਮਾਣ ਅਧੀਨ ਸਮਰਾਲਾ ਬਾਈਪਾਸ 'ਤੇ ਜਾ ਰਹੇ ਵਾਹਨਾਂ ਨੂੰ ਰੋਕਣ ਲਈ ਨੈਸ਼ਨਲ ਹਾਈਵੇ ਅਥਾਉਰਟੀ ਨੇ ਜਗ੍ਹਾ ਜਗ੍ਹਾ ਬੈਰੀਕੇਡ ਲਗਾ ਦਿੱਤੇ ਹਨ, ਜਿਸ ਕਾਰਨ ਹੁਣ ਬਾਈਪਾਸ ਸ਼ੁਰੂ ਹੋਣ ਤੋਂ ਪਹਿਲਾਂ ਕੋਈ ਵੀ ਵਾਹਨ ਨਿਰਮਾਣ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਨੂੰ ਪ੍ਰਚਾਰਨ ਲਈ ਲੋਕ ਲਹਿਰ ਵਿੱਢੀਏ- ਸੰਤ ਢੱਕੀ ਵਾਲੇ

ਮਲੌਦ, 22 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਜਾਤਾਂ ਪਾਤਾਂ, ਧਰਮਾਂ ਅਤੇ ਫ਼ਿਰਕਿਆਂ ਤੋਂ ਉੱਪਰ ਉੱਠ ਕੇ ਮਨਾਉਣ ਦੀ ਲੋੜ ਹੈ, ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਉਪਦੇਸ਼ ਕਿਸੇ ਇਕ ਫ਼ਿਰਕੇ ਜਾਂ ਵਿਅਕਤੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਦੋਰਾਹਾ ਵਿਖੇ ਕੀਤਾ ਜਾਵੇਗਾ ਭਰਵਾਂ ਸਵਾਗਤ- ਸਹਾਰਨ ਮਾਜਰਾ/ਰਾਏਪੁਰ

ਬੀਜਾ, 22 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਆ ਰਹੇ ਅੰਤਰਰਾਸ਼ਟਰੀ ਨਗਰ ਕੀਰਤਨ ਜਿਹੜਾ ਕਿ 24 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਦੇਗ ਸਰ ਕਟਾਣਾ ਸਾਹਿਬ ਵਿਖੇ ਵਿਸ਼ਰਾਮ ਲਈ ...

ਪੂਰੀ ਖ਼ਬਰ »

ਫੱਲੇਵਾਲ ਕਾਲਜ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ

ਅਹਿਮਦਗੜ੍ਹ, 22 ਅਕਤੂਬਰ (ਪੁਰੀ)-ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਖ਼ੁਰਦ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ 20ਵੇਂ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਥਾਪਨਾ ਦਿਵਸ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ ਤੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ...

ਪੂਰੀ ਖ਼ਬਰ »

ਖੱਟੜਾ ਚੁਹਾਰਮ ਵਿਖੇ ਧਰਮਸ਼ਾਲਾ ਦਾ ਕੰਮ ਆਰੰਭ

ਡੇਹਲੋਂ, 22 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਖੱਟੜਾ ਵਿਖੇ ਐੱਸ. ਸੀ. ਧਰਮਸ਼ਾਲਾ ਦੀ ਇਮਾਰਤ ਬਣਾਉਣ ਦੇ ਕੰਮ ਦਾ ਉਦਘਾਟਨ ਗ੍ਰਾਮ ਪੰਚਾਇਤ ਵਲੋਂ ਕੀਤਾ ਗਿਆ | ਉਦਘਾਟਨ ਸਮੇਂ ਸਰਪੰਚ ਰਣਜੀਤ ਸਿੰਘ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ...

ਪੂਰੀ ਖ਼ਬਰ »

ਮੀਰੀ ਪੀਰੀ ਗ੍ਰੰਥੀ ਸਭਾ ਦੀ ਚੋਣ

ਈਸੜੂ, 22 ਅਕਤੂਬਰ (ਬਲਵਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਗੁਰਬਾਣੀ ਦੇ ਪ੍ਰਚਾਰ ਤੇ ਪਸਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਮੁੱਖ ਦਫ਼ਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਚਾਰ ਕੇਂਦਰ ਗੁਰਮਤਿ ਵਿਦਿਆਲਿਆ ਪਿੰਡ ਫੈਜਗੜ੍ਹ ਵਿਖੇ ...

ਪੂਰੀ ਖ਼ਬਰ »

ਕੈਂਡ ਵਿਖੇ ਜਾਗਰਣ ਕਰਵਾਇਆ

ਡੇਹਲੋਂ, 22 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਕੈਂਡ ਵਿਖੇ ਜਾਗਰਣ ਕਮੇਟੀ ਵਲੋਂ ਨਗਰ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਮਹਾਂਮਾਈ ਦਾ ਜਾਗਰਣ ਕਰਵਾਇਆ ਗਿਆ | ਇਸ ਸਮੇਂ ਪ੍ਰਸਿੱਧ ਗਾਇਕਾਂ ਵਲੋਂ ਮਹਾਂਮਾਈ ਦੀਆਂ ਭੇਟਾਂ ਗਾ ਕੇ ਸੰਗਤਾਂ ਨੰੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX