ਤਾਜਾ ਖ਼ਬਰਾਂ


ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  12 minutes ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  26 minutes ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  46 minutes ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  10 minutes ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 minute ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 2 hours ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 2 hours ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 2 hours ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 3 hours ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 3 hours ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 4 hours ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 4 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 4 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 4 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 5 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 5 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 6 hours ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 7 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 7 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 7 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 8 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  about 1 hour ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  about 1 hour ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  about 1 hour ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  4 minutes ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  19 minutes ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  25 minutes ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  41 minutes ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  57 minutes ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਸਨਅਤ ਤੇ ਵਪਾਰ

ਪ੍ਰਧਾਨ ਮੰਤਰੀ ਵਲੋਂ ਅਰਥਸ਼ਾਸਤਰ 'ਚ ਨੋਬਲ ਜੇਤੂ ਅਭਿਜੀਤ ਬੈਨਰਜੀ ਨਾਲ ਮੁਲਾਕਾਤ

ਮਨੁੱਖਤਾ ਦੇ ਸਸ਼ਕਤੀਕਰਨ ਲਈ ਤੁਹਾਡਾ ਜਨੂੰਨ ਕਾਬਿਲੇ ਤਾਰੀਫ਼- ਮੋਦੀ

ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ, ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਨਾਲ ਮੁਲਾਕਾਤ ਕੀਤੀ | ਪ੍ਰਧਾਨ ਮੰਤਰੀ ਨੇ ਮਨੁੱਖੀ ਸਸ਼ਕਤੀਕਰਨ ਬਾਰੇ ਬੈਨਰਜੀ ਦੇ ਜੋਸ਼ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਪ੍ਰਧਾਨ ਮੰਤਰੀ ਨੇ ਆਪਣੇ ਟਵਿੱਟਰ ਹੈਾਡਲ ਰਾਹੀਂ ਮੁਲਾਕਾਤ ਦਾ ਬਿਊਰਾ ਸਾਂਝਾ ਕਰਦਿਆਂ ਕਿਹਾ ਕਿ ਨੋਬਲ ਜੇਤੂ ਅਭਿਜੀਤ ਬੈਨਰਜੀ ਨਾਲ ਮੁਲਾਕਾਤ ਸ਼ਾਨਦਾਰ ਰਹੀ | ਮਨੁੱਖੀ ਸਸ਼ਕਤੀਕਰਨ ਲਈ ਉਨ੍ਹਾਂ ਦਾ ਜਨੂੰਨ ਦਿਖਦਾ ਹੈ | ਉਨ੍ਹਾਂ ਕਿਹਾ ਕਿ ਵੱਖ-ਵੱਖ ਮੁੱਦਿਆਂ 'ਤੇ ਸਾਡੇ ਦਰਮਿਆਨ ਚੰਗੀ ਅਤੇ ਗੰਭੀਰ ਚਰਚਾ ਹੋਈ | ਪ੍ਰਧਾਨ ਮੰਤਰੀ ਨੇ ਉਨ੍ਹਾਂ ਲਈ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਪ੍ਰਾਪਤੀਆਂ ਤੇ ਭਾਰਤ ਨੂੰ ਮਾਣ ਹੈ | ਪ੍ਰਧਾਨ ਮੰਤਰੀ ਨੇ ਇਸ ਸੰਦੇਸ਼ ਦੇ ਨਾਲ ਇਕ ਤਸਵੀਰ ਵੀ ਸਾਂਝੀ ਕੀਤੀ |
ਕੋਈ ਵਿਵਾਦਿਤ ਬਿਆਨ ਨਹੀਂ ਦੇਵਾਂਗਾ-ਬੈਨਰਜੀ
ਅਭਿਜੀਤ ਬੈਨਰਜੀ ਨੇ ਮੁਲਾਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਵਲੋਂ ਮਿਲੀ ਚਿਤਾਵਨੀ ਦੇ ਹਵਾਲੇ ਨਾਲ ਕੋਈ ਵੀ ਵਿਵਾਦਿਤ ਬਿਆਨ ਦੇਣ ਤੋਂ ਮਨ੍ਹਾਂ ਕੀਤਾ | ਬੈਨਰਜੀ ਨੇ ਕਿਹਾ ਕਿ ਉਹ ਕੋਈ ਵੀ ਵਿਵਾਦਿਤ ਬਿਆਨ ਨਹੀਂ ਦੇਣਗੇ ਕਿਉਂਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਇਸ ਲਈ ਚਿਤਾਵਨੀ ਦਿੱਤੀ ਹੈ | ਬੈਨਰਜੀ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਮੁਲਾਕਾਤ ਦੌਰਾਨ ਮਜ਼ਾਕ 'ਚ ਕਿਹਾ ਸੀ ਕਿ ਮੀਡੀਆ ਤੁਹਾਡੇ ਵਲੋੋਂ ਕਹੀਆਂ ਗਈਆਂ ਗੱਲਾਂ ਨੂੰ ਮੋਦੀ ਵਿਰੋਧੀ ਕਹਿ ਕੇ ਦਿਖਾਉਂਦਾ ਹੈ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਬੈਨਰਜੀ ਨੂੰ ਲੈ ਕੇ ਟਿੱਪਣੀ ਕੀਤੀ ਗਈ ਸੀ ਕਿ ਉਨ੍ਹਾਂ ਦਾ ਝੁਕਾਅ ਪੂਰੀ ਤਰ੍ਹਾਂ ਖੱਬੇ ਪੱਖੀ ਹੈ, ਜਿਸ 'ਤੇ ਪ੍ਰਤੀਕਰਮ ਕਰਦਿਆਂ ਨੋਬਲ ਪੁਰਸਕਾਰ ਜੇਤੂ ਨੇ ਕਿਹਾ ਸੀ ਕਿ ਮੰਤਰੀ ਨੇ ਉਨ੍ਹਾਂ ਦੇ ਪੇਸ਼ੇਵਰ ਹੋਣ 'ਤੇ ਸਵਾਲ ਚੁੱਕੇ ਹਨ | ਜ਼ਿਕਰਯੋਗ ਹੈ ਕਿ ਡਾ: ਬੈਨਰਜੀ ਨੇ ਨੋਬਲ ਪੁਰਸਕਾਰ ਜਿੱਤਣ ਤੋਂ ਕੁਝ ਦਿਨ ਪਹਿਲਾਂ ਭਾਰਤੀ ਅਰਥਚਾਰੇ 'ਤੇ ਟਿੱਪਣੀ ਕਰਦਿਆਂ ਕਿਹਾ ਸੀ ਬੈਂਕਿੰਗ ਸੰਕਟ ਕਾਫ਼ੀ ਗੰਭੀਰ ਅਤੇ ਡਰਾਉਣਾ ਹੈ | ਇਸ ਲਈ ਸਾਨੂੰ ਚਿੰਤਾ ਕਰਨੀ ਚਾਹੀਦੀ ਹੈ ਅਤੇ ਕੁਝ ਅਹਿਮ ਅਤੇ ਫੌਰੀ ਬਦਲਾਅ ਵੀ ਕਰਨੇ ਚਾਹੀਦੇ ਹਨ | ਬੈਨਰਜੀ ਨੇ ਮੁਲਾਕਾਤ ਬਾਰੇ ਦੱਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਮੁਲਾਕਾਤ ਦੌਰਾਨ ਦੱਸਿਆ ਕਿ ਸ਼ਾਸਨ ਵਿਵਸਥਾ ਨੂੰ ਕਿਵੇਂ ਵੇਖਦੇ ਹਨ ਅਤੇ ਅਫ਼ਸਰਸ਼ਾਹੀ 'ਚ ਕੀ ਤਬਦੀਲੀ ਚਾਹੰੁਦੇ ਹਨ | ਬੈਨਰਜੀ ਨੇ ਮੁਲਾਕਾਤ ਲਈ ਪ੍ਰਧਾਨ ਮੰਤਰੀ ਦਾ ਸ਼ੁਕਰੀਆ ਅਦਾ ਕੀਤਾ |

ਈ.ਪੀ.ਐਫ਼. ਮੈਂਬਰਾਂ ਲਈ ਬਦਲ ਸਕਦਾ ਹੈ ਪੈਨਸ਼ਨ ਨਾਲ ਜੁੜਿਆ ਨਿਯਮ

ਨਵੀਂ ਦਿੱਲੀ, 22 ਅਕਤੂਬਰ (ਏਜੰਸੀ)-ਜਲਦ ਹੀ ਈ.ਪੀ.ਐਫ਼. ਦੀ ਪੈਨਸ਼ਨ ਭਾਵ ਇੰਪਲਾਈ ਪੈਨਸ਼ਨ ਸਕੀਮ ਦੇ ਨਿਯਮਾਂ 'ਚ ਬਦਲਾਅ ਹੋ ਸਕਦਾ ਹੈ | ਈ.ਪੀ.ਐਫ਼.ਓ. ਪੈਨਸ਼ਨ ਕਢਵਾਉਣ ਨਾਲ ਜੁੜਿਆ ਇਕ ਪ੍ਰਸਤਾਵ ਲਿਆਉਣ ਦੀ ਤਿਆਰੀ ਕਰ ਰਿਹਾ ਹੈ | ਪੈਨਸ਼ਨ ਨਿਕਾਸੀ ਦੀ ਉਮਰ ਹੱਦ ਫਿਲਹਾਲ 58 ...

ਪੂਰੀ ਖ਼ਬਰ »

ਐਕਸਿਸ ਬੈਂਕ ਨੂੰ ਦੂਸਰੀ ਤਿਮਾਹੀ 'ਚ 112 ਕਰੋੜ ਰੁਪਏ ਦਾ ਸ਼ੁੱਧ ਘਾਟਾ

ਨਵੀਂ ਦਿੱਲੀ, 22 ਅਕਤੂਬਰ (ਏਜੰਸੀ)-ਐਕਸਿਸ ਬੈਂਕ ਨੇ ਮੰਗਲਵਾਰ ਨੂੰ ਆਪਣੇ ਦੂਸਰੀ ਤਿਮਾਹੀ ਦੇ ਨਤੀਜੇ ਜਾਰੀ ਕਰਦੇ ਹੋਏ ਕਿਹਾ ਕਿ ਇਕਬਾਰਗੀ ਕਰ ਪ੍ਰਭਾਵ ਦੇ ਚਲਦੇ ਉਸ ਦਾ ਇਕਹਿਰੇ ਆਧਾਰ 'ਤੇ ਸ਼ੁੱਧ ਨੁਕਸਾਨ 112.08 ਕਰੋੜ ਰੁਪਏ ਰਿਹਾ | ਨਿੱਜੀ ਖੇਤਰ ਦੇ ਇਸ ਬੈਂਕ ਨੇ ਇਕ ...

ਪੂਰੀ ਖ਼ਬਰ »

ਰੇਲਵੇ 160 ਕਿੱਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਵਾਲੀਆਂ ਰੇਲ ਗੱਡੀਆਂ ਲਈ 18000 ਕਰੋੜ ਦੇ ਪ੍ਰਾਜੈਕਟ ਨੂੰ ਦੇਵੇਗਾ ਮਨਜ਼ੂਰੀ

ਨਵੀਂ ਦਿੱਲੀ, 22 ਅਕਤੂਬਰ (ਏਜੰਸੀ)-ਰੇਲਵੇ ਬੋਰਡ ਦੇ ਚੇਅਰਮੈਨ ਵੀ.ਕੇ. ਯਾਦਵ ਨੇ ਕਿਹਾ ਕਿ ਰੇਲਵੇ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਦਿੱਲੀ-ਮੁੰਬਈ ਤੇ ਦਿੱਲੀ-ਕੋਲਕਾਤਾ ਮਾਰਗਾਂ 'ਤੇ 160 ਕਿੱਲੋਮੀਟਰ ਪ੍ਰਤੀ ਘੰਟਾ ਦੇ ਰਫ਼ਤਾਰ ਨਾਲ ਰੇਲ ਗੱਡੀਆਂ ਦੇ ...

ਪੂਰੀ ਖ਼ਬਰ »

2 ਬੈਂਕ ਕਰਮਚਾਰੀ ਯੂਨੀਅਨਾਂ ਵਲੋਂ ਬੁਲਾਈ ਹੜਤਾਲ ਨਾਲ ਬੈਂਕਿੰਗ ਸੇਵਾਵਾਂ ਪ੍ਰਭਾਵਿਤ

ਨਵੀਂ ਦਿੱਲੀ, 22 ਅਕਤੂਬਰ (ਏਜੰਸੀ)-ਬੈਂਕ ਕਰਮਚਾਰੀਆਂ ਦੀਆਂ ਦੋ ਯੂਨੀਅਨਾਂ ਵਲੋਂ ਸਰਕਾਰੀ ਬੈਂਕਾਂ ਦੇ ਰੇਲਵੇਂ ਨੂੰ ਲੈ ਕੇ ਦੇਸ਼ ਪੱਧਰੀ ਹੜਤਾਲ ਬੁਲਾਏ ਜਾਣ ਨਾਲ ਮੰਗਲਵਾਰ ਨੂੰ ਦੇਸ਼ ਦੇ ਕੁਝ ਹਿੱਸਿਆਂ ਵਿਚ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋਈਆਂ | ਹੜਤਾਲ ਦੀ ...

ਪੂਰੀ ਖ਼ਬਰ »

ਇਨਫੋਸਿਸ ਦੇ ਸੀ.ਈ.ਓ. 'ਤੇ ਲੱਗੇ ਗੰਭੀਰ ਦੋਸ਼

ਨਵੀਂ ਦਿੱਲੀ, 22 ਅਕਤੂਬਰ (ਏਜੰਸੀ)-ਦੇਸ਼ ਦੀ ਪ੍ਰਮੁੱਖ ਆਈ.ਟੀ. ਕੰਪਨੀ ਇਨਫੋਸਿਸ ਨੂੰ ਅਮਰੀਕਾ 'ਚ ਵੱਡਾ ਝਟਕਾ ਲੱਗਿਆ ਹੈ | ਵਹੀਸਲਬਲੋਅਰ ਦੇ ਇਕ ਗਰੁੱਪ ਨੇ ਕੰਪਨੀ ਦੇ ਸੀ.ਈ.ਓ. ਸਲਿਲ ਪਾਰਿਖ 'ਤੇ ਦੋਸ਼ ਲਗਾਏ ਹਨ ਕਿ ਉਹ ਗਲਤ ਤਰੀਕੇ ਨਾਲ ਕੰਪਨੀ ਦੀ ਆਮਦਨ ਅਤੇ ਮੁਨਾਫਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX