ਤਾਜਾ ਖ਼ਬਰਾਂ


ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  12 minutes ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  26 minutes ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  46 minutes ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  10 minutes ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 minute ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 2 hours ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 2 hours ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 2 hours ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 3 hours ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 3 hours ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 4 hours ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 4 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 4 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 4 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 5 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 5 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 6 hours ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 7 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 7 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 7 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 8 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  about 1 hour ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  about 1 hour ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  about 1 hour ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  4 minutes ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  19 minutes ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  25 minutes ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  41 minutes ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  57 minutes ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਖੇਡ ਸੰਸਾਰ

ਭਾਰਤ ਨੇ ਦੱਖਣੀ ਅਫ਼ਰੀਕਾ ਦਾ ਪਹਿਲੀ ਵਾਰ ਕੀਤਾ ਸਫ਼ਾਇਆ

• ਤੀਜਾ ਤੇ ਅੰਤਿਮ ਟੈਸਟ ਮੈਚ ਪਾਰੀ ਤੇ 202 ਦੌੜਾਂ ਨਾਲ ਜਿੱਤਿਆ • ਭਾਰਤ ਨੇ ਘਰ 'ਚ ਲਗਾਤਾਰ 11ਵੀਂ ਟੈਸਟ ਲੜੀ ਜਿੱਤੀ • ਘਰ 'ਚ ਖੇਡੀਆਂ ਤਿੰਨ ਟੈਸਟ ਮੈਚਾਂ ਦੀਆਂ ਲੜੀਆਂ 'ਚ 6ਵੀਂ ਵਾਰ ਕੀਤਾ 'ਕਲੀਨ ਸਵੀਪ' • ਟੈਸਟ ਚੈਂਪੀਅਨਸ਼ਿਪ 'ਚ ਪਹਿਲੇ ਸਥਾਨ 'ਤੇ ਕਬਜ਼ਾ ਬਰਕਰਾਰ

ਰਾਂਚੀ, 22 ਅਕਤੂਬਰ (ਏਜੰਸੀ)- ਭਾਰਤ ਨੇ ਆਪਣੇ ਸ਼ਾਨਦਾਰ ਹਰਫ਼ਨਮੌਲਾ ਪ੍ਰਦਰਸ਼ਨ ਦੇ ਦਮ 'ਤੇ ਦੱਖਣੀ ਅਫ਼ਰੀਕਾ ਨੂੰ ਤੀਸਰੇ ਅਤੇ ਅੰਤਿਮ ਟੈਸਟ ਮੈਚ 'ਚ ਪਾਰੀ ਤੇ 202 ਦੌੜਾਂ ਨਾਲ ਹਰਾ ਕੇ ਲੜੀ 3-0 ਨਾਲ ਆਪਣੇ ਨਾਂਅ ਕਰ ਲਈ | ਬੱਲੇਬਾਜ਼ ਰੋਹਿਤ ਸ਼ਰਮਾ ਨੂੰ ਉਨ੍ਹਾਂ ਦੀ ਸ਼ਾਨਦਾਰ ਬੱਲੇਬਾਜ਼ੀ ਲਈ 'ਮੈਨ ਆਫ਼ ਦੀ ਮੈਚ' ਅਤੇ 'ਮੈਨ ਆਫ਼ ਦੀ ਸੀਰੀਜ਼' ਐਲਾਨਿਆ ਗਿਆ | ਇਹ ਪਹਿਲਾ ਮੌਕਾ ਹੈ, ਜਦੋਂ ਭਾਰਤੀ ਟੀਮ ਨੇ ਟੈਸਟ ਲੜੀ 'ਚ ਦੱਖਣੀ ਅਫ਼ਰੀਕਾ ਦਾ ਸਫਾਇਆ ਕੀਤਾ ਹੋਵੇ | ਭਾਰਤ ਨੇ ਪਹਿਲਾ ਟੈਸਟ 203 ਦੌੜਾਂ ਤੇ ਦੂਸਰਾ ਪਾਰੀ ਤੇ 137 ਦੌੜਾਂ ਨਾਲ ਜਿੱਤਿਆ ਸੀ | ਭਾਰਤ ਨੂੰ ਇਸ ਜਿੱਤ ਨਾਲ 40 ਅੰਕ ਮਿਲੇ ਹਨ, ਤੇ ਉਸ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ 'ਚ ਆਪਣੇ ਸਾਰੇ ਮੈਚ ਜਿੱਤ ਕੇ 240 ਅੰਕਾਂ ਨਾਲ ਆਪਣੀ ਸਥਿਤੀ ਮਜ਼ਬੂਤ ਕਰ ਲਈ ਹੈ | ਵਿਰਾਟ ਕੋਹਲੀ ਦੀ ਅਗਵਾਈ 'ਚ ਭਾਰਤ ਨੇ 11ਵੀਂ ਟੈਸਟ ਲੜੀ ਜਿੱਤੀ ਹੈ | ਭਾਰਤ ਨੇ ਘਰੇਲੂ ਧਰਤੀ 'ਤੇ ਲਗਾਤਾਰ 11ਵੀਂ ਟੈਸਟ ਲੜੀ ਜਿੱਤੀ ਹੈ, ਜਦੋਂਕਿ ਘਰ 'ਚ ਖੇਡੇ ਗਏ 32 ਟੈਸਟ ਮੈਚਾਂ 'ਚ ਇਹ ਉਸ ਦੀ 26ਵੀਂ ਜਿੱਤ ਹੈ | ਭਾਰਤ ਨੇ ਸੋਮਵਾਰ ਨੂੰ ਤੀਸਰੇ ਦਿਨ ਹੀ ਦੱਖਣੀ ਅਫ਼ਰੀਕਾ ਨੂੰ 'ਫਾਲੋਆਨ' ਲਈ ਮਜ਼ਬੂਰ ਕਰਦੇ ਹੋਏ ਦੂਜੀ ਪਾਰੀ 'ਚ ਉਸ ਦਾ ਸਕੋਰ 8 ਵਿਕਟ 'ਤੇ 132 ਦੌੜਾਂ ਕਰ ਦਿੱਤਾ ਸੀ | ਮੇਜਬਾਨ ਟੀਮ ਨੇ ਅੱਜ ਸਿਰਫ ਦੋ ਓਵਰਾਂ 'ਚ ਹੀ ਜਿੱਤ ਦੀ ਰਸਮ ਨੂੰ ਪਾਰੀ ਕਰਦੇ ਹੋਏ ਦੱਖਣੀ ਅਫ਼ਰੀਕਾ ਨੂੰ 48 ਓਵਰਾਂ 'ਚ 133 ਦੌੜਾਂ 'ਤੇ ਸਮੇਟ ਦਿੱਤਾ | ਭਾਰਤ ਨੇ ਪਹਿਲੀ ਪਾਰੀ 9 ਵਿਕਟ 'ਤੇ 497 ਦੌੜਾਂ ਬਣਾ ਕੇ ਐਲਾਨੀ ਸੀ, ਜਿਸ ਦੇ ਜਵਾਬ 'ਚ ਦੱਖਣੀ ਅਫ਼ਰੀਕਾ ਦੀ ਟੀਮ ਪਹਿਲੀ ਪਾਰੀ 'ਚ 162 ਦੌੜਾਂ ਹੀ ਬਣਾ ਸਕੀ | ਦੱਖਣੀ ਅਫ਼ਰੀਕਾ ਦੀ ਟੀਮ ਪੂਰੀ ਲੜੀ 'ਚ ਭਾਰਤ ਨੂੰ ਬੱਲੇਬਾਜ਼ੀ ਤੇ ਗੇਂਦਬਾਜ਼ੀ 'ਚ ਟੱਕਰ ਨਹੀਂ ਦੇ ਸਕੀ | ਟੀਮ ਦੇ ਬੱਲੇਬਾਜ਼ 6 ਪਾਰੀਆਂ 'ਚ 2 ਸੈਂਕੜੇ ਤੇ 5 ਅਰਧ ਸੈਂਕੜੇ ਹੀ ਜੜ ਸਕੇ | ਦੱਖਣੀ ਅਫ਼ਰੀਕਾ ਦੇ ਕਪਤਾਨ ਫਾਫ ਡੂ ਪਲੇਸਿਸ ਨੇ ਸਵੀਕਾਰ ਕੀਤਾ ਕਿ 2015 ਦੀ ਪੂਰੀ ਤਰ੍ਹਾਂ ਨਾਲ ਸਪਿਨ ਦੇ ਅਨਕੂਲ ਪਿੱਚਾਂ ਦੇ ਉਲਟ ਇਸ ਵਾਰ ਉਨ੍ਹਾਂ ਦੀ ਟੀਮ ਨੂੰ ਬਿਹਤਰ ਪਿੱਚਾਂ 'ਤੇ ਇਕਤਰਫਾ ਹਾਰ ਦਾ ਸਾਹਮਣਾ ਕਰਨਾ ਪਿਆ | ਆਪਣਾ ਪਹਿਲੀ ਟੈਸਟ ਮੈਚ ਖੇਡ ਰਹੇ ਸਿਪਨਰ ਸ਼ਾਹਬਾਜ਼ ਨਦੀਮ (18 ਦੌੜਾਂ 'ਤੇ ਦੋ ਵਿਕਟ) ਨੇ ਸਵੇਰ ਦੇ ਦੂਸਰੇ ਓਵਰ ਦੀਆਂ ਅੰਤਿਮ ਦੋ ਗੇਂਦਾਂ 'ਤੇ ਥਯੂਨਿਸ ਡੀ ਬਰੂਨ (30) ਅਤੇ ਲੰੁਗੀ ਨਗਿੜੀ (0) ਨੂੰ ਪਵੇਲੀਅਨ ਭੇਜ ਕੇ ਭਾਰਤ ਨੂੰ ਇਤਿਹਾਸਕ ਜਿੱਤ ਦਿਵਾ ਦਿੱਤੀ | ਭਾਰਤ ਵਲੋਂ ਮੁਹੰਮਦ ਸ਼ਮੀ ਨੇ 10 ਦੌੜਾਂ ਦੇ ਕੇ ਤਿੰਨ, ਜਦੋਂਕਿ ਓਮੇਸ਼ ਯਾਦਵ ਨੇ 35 ਦੌੜਾਂ ਦੇ ਕੇ ਦੋ ਵਿਕਟਾਂ ਝਟਕੀਆਂ | ਰਵਿੰਦਰ ਜਡੇਜਾ ਤੇ ਰਵੀਚੰਦਰਨ ਅਸ਼ਵਿਨ ਨੇ ਇਕ-ਇਕ ਵਿਕਟ ਹਾਸਲ ਕੀਤਾ | ਤਿੰਨ ਟੈਸਟ ਮੈਚਾਂ ਦੀ ਲੜੀ 'ਚ ਭਾਰਤ ਨੇ ਘਰ 'ਚ 6ਵੀਂ ਵਾਰ 'ਕਲੀਨ ਸਵੀਪ' ਕੀਤਾ ਹੈ |
ਦੱਖਣੀ ਅਫ਼ਰੀਕਾ ਿਖ਼ਲਾਫ਼ ਭਾਰਤ ਦੇ ਸਭ ਤੋਂ ਸਫਲ ਕਪਤਾਨ ਬਣੇ ਵਿਰਾਟ ਕੋਹਲੀ
ਭਾਰਤ ਟੀਮ ਨੇ ਦੱਖਣੀ ਅਫ਼ਰੀਕਾ ਦੇ ਿਖ਼ਲਾਫ਼ ਕੁੱਲ 39 ਟੈਸਟ ਮੈਚ ਖੇਡੇ ਹਨ | ਇਸ 'ਚ ਭਾਰਤ ਨੇ 14 ਤੇ ਦੱਖਣੀ ਅਫ਼ਰੀਕਾ ਨੇ 15 ਮੈਚ ਜਿੱਤੇ ਹਨ | ਰੌਚਕ ਗੱਲ ਇਹ ਹੈ ਕਿ ਭਾਰਤੀ ਟੀਮ ਨੇ ਇਸ 'ਚੋਂ 7 ਮੈਚ ਇਕੱਲੇ ਵਿਰਾਟ ਕੋਹਲੀ ਦੀ ਕਪਤਾਨੀ 'ਚ ਜਿੱਤੇ ਹਨ | ਦੱਖਣੀ ਅਫ਼ਰੀਕਾ ਿਖ਼ਲਾਫ਼ ਭਾਰਤੀ ਟੀਮ ਦੀ ਸਫ਼ਲਤਾ ਦਰ ਵਿਰਾਟ ਕੋਹਲੀ ਦੀ ਕਪਤਾਨੀ 'ਚ ਸਭ ਤੋਂ ਵੱਧ ਹੈ | ਭਾਰਤ ਨੇ ਕੋਹਲੀ ਦੀ ਕਪਤਾਨੀ 'ਚ ਦੱਖਣੀ ਅਫ਼ਰੀਕਾ ਦੇ ਿਖ਼ਲਾਫ਼ 10 ਟੈਸਟ ਮੈਚ ਖੇਡੇ ਹਨ, ਜਿਸ 'ਚ 7 'ਚ ਉਸ ਨੂੰ ਜਿੱਤ ਮਿਲੀ ਹੈ | ਕਮਾਲ ਦੀ ਗੱਲ ਇਹ ਹੈ ਕਿ ਦੱਖਣੀ ਅਫ਼ਰੀਕਾ ਦੇ ਿਖ਼ਲਾਫ਼ ਕਪਤਾਨੀ ਕਰਨ ਵਾਲੇ ਬਾਕੀ ਸਾਰੇ ਭਾਰਤੀ ਕਪਤਾਨਾਂ ਨੇ ਕੁੱਲ 29 ਟੈਸਟ ਮੈਚਾਂ 'ਚੋਂ ਸਿਰਫ 7 'ਚ ਹੀ ਜਿੱਤ ਦਰਜ ਕੀਤੀ ਹੈ |
ਕੋਹਲੀ ਨਿਕਲੇ ਸਮਿਥ ਤੋਂ ਅੱਗੇ
ਕੋਹਲੀ ਦੋਹਾਂ ਟੀਮਾਂ ਦੇ ਵਿਚਕਾਰ ਹੋਏ ਮੁਕਾਬਲਿਆਂ 'ਚ ਸਰਬੋਤਮ ਕਪਤਾਨ ਵੀ ਬਣ ਗਏ ਹਨ | ਕੋਹਲੀ ਦੀ ਕਪਤਾਨੀ 'ਚ ਦੱਖਣੀ ਅਫ਼ਰੀਕਾ ਦੇ ਿਖ਼ਲਾਫ਼ ਇਹ 7ਵੀਂ ਜਿੱਤ ਹੈ | ਇਸ ਤੋਂ ਪਹਿਲਾਂ ਗ੍ਰੀਮ ਸਮਿਥ ਦੀ ਕਪਤਾਨੀ 'ਚ ਦੱਖਣੀ ਅਫ਼ਰੀਕਾ ਨੇ ਭਾਰਤ ਦੇ ਿਖ਼ਲਾਫ਼ 15 'ਚੋਂ 6 ਟੈਸਟ ਮੈਚਾਂ 'ਚ ਜਿੱਤ ਹਾਸਲ ਕੀਤੀ ਸੀ | ਇਸ 'ਚ ਦੱਖਣੀ ਅਫ਼ਰੀਕੀ ਟੀਮ 5 ਮੈਚ ਹਾਰੀ ਸੀ, ਅਤੇ 4 ਮੈਚ ਡਰਾਅ ਰਹੇ ਸਨ |
ਭਾਰਤ 'ਚ ਸਿਰਫ 5 ਟੈਸਟ ਸਥਾਨ ਹੋਣੇ ਚਾਹੀਦੇ- ਕੋਹਲੀ
ਭਾਰਤੀ ਕਪਤਾਨ ਵਿਰਾਟ ਕੋਹਲੀ ਦਾ ਮੰਨਣਾ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਭਵਿੱਖ 'ਚ ਹੋਣ ਵਾਲੀ ਘਰੇਲੂ ਲੜੀ ਲਈ ਬੀ.ਸੀ.ਸੀ.ਆਈ. ਨੂੰ ਪੰਜ ਟੈਸਟ ਸਥਾਨਾਂ ਦੀ ਚੋਣ ਕਰਨੀ ਚਾਹੀਦੀ ਹੈ, ਜਿਵੇਂ ਕਿ ਇੰਗਲੈਂਡ ਤੇ ਆਸਟ੍ਰੇਲੀਆ 'ਚ ਸਿਖਰਲੀਆਂ ਟੀਮਾਂ ਦੇ ਦੌਰੇ 'ਤੇ ਹੁੰਦਾ ਹੈ | ਵੱਡੀਆਂ ਟੀਮਾਂ ਦੇ ਦੌਰੇ ਲਈ ਆਸਟ੍ਰੇਲੀਆ 'ਚ ਮੈਲਬੋਰਨ, ਸਿਡਨੀ, ਪਰਥ, ਬਿ੍ਸਬੇਨ ਤੇ ਐਡੀਲੇਡ ਪੰਜ ਟੈਸਟ ਸਥਾਨ ਹਨ | ਇਸੇ ਤਰ੍ਹਾਂ ਵੱਡੀ ਟੈਸਟ ਲੜੀ (ਐਸ਼ੇਜ਼/ਭਾਰਤ) ਲਈ ਇੰਗਲੈਂਡ 'ਚ ਲਾਰਡਜ਼, ਓਵਲ, ਟ੍ਰੈਂਟ ਬਿ੍ਜ, ਓਲਡ ਟ੍ਰੈਫਰਡ, ਅਜਬੈਸਟਨ, ਸਾਉਥੈਮਪਟਨ ਤੇ ਹੇਡਿੰਗਲੇ ਮੁੱਖ ਟੈਸਟ ਸਥਾਨ ਹਨ |

ਵਿਸ਼ਵ ਫ਼ੌਜੀ ਖੇਡਾਂ

ਗੁਨਾਸੇਕਰਨ ਨੇ ਜਿੱਤੇ 2 ਸੋਨ ਤਗਮੇ ਤੂਰ 6ਵੇਂ ਸਥਾਨ 'ਤੇ ਰਿਹਾ

ਵੁਹਾਨ (ਚੀਨ), 22 ਅਕਤੂਬਰ (ਏਜੰਸੀ)-ਪੈਰਾ-ਅਥਲੀਟ ਆਨੰਦਨ ਗੁਨਾਸੇਕਰਨ ਨੇ ਇਥੇ 7ਵੇਂ ਸੀ. ਆਈ. ਐਸ. ਐਮ. ਵਿਸ਼ਵ ਫ਼ੌਜੀ ਖੇਡਾਂ 'ਚ ਪੁਰਸ਼ਾਂ ਦੇ ਅੰਗਹੀਣ ਆਈ.ਟੀ. 1 ਵਰਗ (ਜਿਨ੍ਹਾਂ ਅਥਲੀਟਾਂ ਦੇ ਗੋਢੇ ਤੋਂ ਹੇਠਾਂ ਇਕ ਜਾਂ ਦੋਵੇਂ ਪੈਰ ਨਾ ਹੋਣ) ਦੇ 100 ਤੇ 400 ਮੀਟਰ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਫੈਡਰਰ ਨੇ ਕਰੀਅਰ ਦੇ 1500ਵੇਂ ਮੈਚ 'ਚ ਦਰਜ ਕੀਤੀ ਜਿੱਤ

ਬਾਸੇਲ (ਸਵਿਟਜ਼ਰਲੈਂਡ), 22 ਅਕਤੂਬਰ (ਏਜੰਸੀ)-ਸਵਿਟਜ਼ਰਲੈਂਡ ਦੇ ਮਹਾਨ ਖਿਡਾਰੀ ਰੋਜਰ ਫੈਡਰਰ ਨੇ ਬਾਸੇਲ 'ਚ ਆਪਣੇ 10ਵੇਂ ਏ.ਟੀ.ਪੀ. ਸਵਿਸ ਇੰਡੋਰ ਟੈਨਿਸ ਿਖ਼ਤਾਬ ਦੀ ਮੁਹਿੰਮ ਦੀ ਸ਼ੁਰੂਆਤ ਜਰਮਨੀ ਦੇ ਕੁਆਲੀਫਾਇਰ ਪੀਟਰ ਗੋਜੋਵਿਕ ਦੇ ਿਖ਼ਲਾਫ਼ ਇਕਤਰਫਾ ਜਿੱਤ ਦੇ ਨਾਲ ...

ਪੂਰੀ ਖ਼ਬਰ »

ਬੇਲੋਨ ਡੀਓਰ ਪੁਰਸਕਾਰ

ਮੈਸੀ ਨੂੰ ਰੋਨਾਲਡੋ ਤੇ ਵਾਨ ਡਿਕ ਤੋਂ ਮਿਲੇਗੀ ਟੱਕਰ

ਪੈਰਿਸ, 22 ਅਕਤੂਬਰ (ਏਜੰਸੀ)- ਲਿਓਨਲ ਮੈਸੀ ਨੂੰ 2019 ਬੇਲੋਨ ਡੀਓਰ ਪੁਰਸਕਾਰ ਦੀ ਦੌੜ 'ਚ ਰਵਾਇਤੀ ਵਿਰੋਧੀ ਕ੍ਰਿਸਟੀਆਨੋ ਰੋਨਾਲਡੋ ਅਤੇ ਵਰਜਿਲ ਵਾਨ ਡਿਕ ਤੋਂ ਚੁਨੌਤੀ ਸਾਹਮਣਾ ਕਰਨਾ ਹੋਵੇਗਾ, ਜਦੋਂਕਿ ਇਸ ਵਾਰ ਨੇਮਾਰ ਦਾਅਵੇਦਾਰਾਂ 'ਚ ਸ਼ਾਮਿਲ ਨਹੀਂ ਹੈ | ਫਰਾਂਸ ਦੀ ...

ਪੂਰੀ ਖ਼ਬਰ »

ਫ੍ਰੈਂਚ ਓਪਨ: ਸਿੰਧੂ ਦੀ ਅਸਾਨ ਜਿੱਤ ਨਾਲ ਸ਼ੁਰੂਆਤ

ਸ਼ੁਭੰਕਰ ਨੇ ਕੀਤਾ ਉਲਟਫੇਰ

ਪੈਰਿਸ, 22 ਅਕਤੂਬਰ (ਏਜੰਸੀ)- ਵਿਸ਼ਵ ਚੈਂਪੀਅਨ ਪੀ. ਵੀ. ਸਿੰਧੂ ਨੇ ਫਰੈਂਚ ਓਪਨ ਬੈਡਮਿੰਟਨ ਟੂਰਨਾਮੈਂਟ 'ਚ ਆਪਣੀ ਮੁਹਿੰਮ ਦੀ ਸ਼ੁਰੂਆਤ ਕੈਨੇਡਾ ਦੀ ਮਿਸ਼ੇਲ ਲੀ ਨੂੰ ਪਹਿਲੇ ਗੇੜ ਦੇ ਮੁਕਾਬਲੇ 'ਚ ਹਰਾ ਕੇ ਕੀਤੀ | ਵਿਸ਼ਵ ਦੀ 6ਵੇਂ ਨੰਬਰ ਦੀ ਖਿਡਾਰਨ ਸਿੰਧੂ ਨੇ ਲੀ ਨੂੰ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX