ਤਾਜਾ ਖ਼ਬਰਾਂ


ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  9 minutes ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  29 minutes ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ
. . .  38 minutes ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  53 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  58 minutes ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 1 hour ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 minute ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 2 hours ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 2 hours ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  56 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 3 hours ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 3 hours ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 3 hours ago
ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਖੰਨਾ ਦੇ ਰੋਟਰੀ ਭਵਨ ਨੂੰ ਤੋੜ ਦਿੱਤਾ ਗਿਆ, ਜਿਸ ਕਰਕੇ ਕਾਫੀ ਹੰਗਾਮਾ ਹੋਇਆ। ਇਹ ਰੋਟਰੀ ਭਵਨ ਵਕਫ਼ ਬੋਰਡ ਦੀ ਜ਼ਮੀਨ 'ਤੇ ਬਣਿਆ...
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 4 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 4 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 4 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 5 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 5 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 5 hours ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 7 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 7 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 7 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 7 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  about 1 hour ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  about 1 hour ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  about 1 hour ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  about 1 hour ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  2 minutes ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  8 minutes ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  24 minutes ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  40 minutes ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  about 1 hour ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਤਾਜ਼ਾ ਖ਼ਬਰਾਂ

ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ

ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ । ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ । ਦੱਸਣਯੋਗ ਹੈ ਪਿੰਡ ਦੁੱਲਚੀ ਕੇ ਦੇ ਵਾਸੀ ਡਿੰਪੀ ਪਾਸੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓ ਐੱਸ ਡੀ ਮੇਜਰ ਹਰਮਿੰਦਰ ਸਿੰਘ ਭੁੱਲਰ ਨਿਹਾਲ ਸਿੰਘ ਵਾਲਾ ਦੇ ਅਤਿ ਨਜ਼ਦੀਕੀ ਸਾਥੀ ਪ੍ਰਵੀਨ ਪਾਸੀ ਦਾ ਬੇਟਾ ਹੈ ।

ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ

ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਕਾਫ਼ੀ ਮਿਹਨਤ ਨਾਲ ਅੱਗ 'ਤੇ ਕਾਬੂ ਪਾਇਆ ...

ਪੂਰੀ ਖ਼ਬਰ »

ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ ਪ੍ਰਧਾਨ ...

ਪੂਰੀ ਖ਼ਬਰ »

ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ

ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ ਸਿੰਘ ਉਰਫ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ

ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ...

ਪੂਰੀ ਖ਼ਬਰ »

ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ

ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਡਾ. ਐੱਸ. ਪੀ. ਸਿੰਘ ਓਬਰਾਏ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ

ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ ਇੱਕ ਕਾਰ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਇੱਕ ਹੋਰ ਮਾਮਲੇ 'ਚ ਪੁਲਿਸ ...

ਪੂਰੀ ਖ਼ਬਰ »

ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ

ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਵਧਾਉਣ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ

ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ ਦਾ ਫ਼ੈਸਲਾ ਕੀਤਾ ਹੈ। ਕੇਂਦਰੀ ਕੈਬਨਿਟ ਦੀ ਬੈਠਕ 'ਚ ਇਸ ਪ੍ਰਸਤਾਵ 'ਤੇ ਮੋਹਰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ

ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ ਸਟੇਸ਼ਨਾਂ ਤੋਂ ਚੱਲਣ ਵਾਲੀਆਂ ਗੱਡੀਆਂ ਦੀ ਸਮਾਂ ਸਾਰਣੀ ਜਾਰੀ ਕਰ ਦਿੱਤੀ ਗਈ ...

ਪੂਰੀ ਖ਼ਬਰ »

ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼

ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਸਿੱਖ ਰਵਾਇਤਾਂ ਅਨੁਸਾਰ ਆਰੰਭ ਹੋ ਗਿਆ। ਇਸ ...

ਪੂਰੀ ਖ਼ਬਰ »

ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ

ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਬੈਠਕ ਕੀਤੀ ...

ਪੂਰੀ ਖ਼ਬਰ »

ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ

ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ 30 ਸਾਲਾ ਵਰਿੰਦਰ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਛੇ ਵਾਡ ਪੰਡੋਰਾ ...

ਪੂਰੀ ਖ਼ਬਰ »

ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ

ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ ਦੋ ਮੁਲਾਜ਼ਮਾਂ ਤੋਂ ਲੁਟੇਰਿਆਂ ਵਲੋਂ 17 ਲੱਖ ਰੁਪਏ ਲੁੱਟ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ...

ਪੂਰੀ ਖ਼ਬਰ »

ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ ਹੈ। ਤੁਹਾਨੂੰ ਦੱਸ ਦਈਏ ਕਿ ਸ਼ਿਵਕੁਮਾਰ ਨਿਆਇਕ ਹਿਰਾਸਤ 'ਚ ਸਨ ਅਤੇ ਹੇਠਲੀ ਅਦਾਲਤ ਨੇ ...

ਪੂਰੀ ਖ਼ਬਰ »

ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ

ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਇੱਕ ਫੋਨ ...

ਪੂਰੀ ਖ਼ਬਰ »

ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ

ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ ਕਤਲ ਦੇ ਸ਼ੱਕ ਦੇ ਆਧਾਰ 'ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮੰਨਿਆ ਜਾ ਰਿਹਾ ਹੈ ਕਿ ਟਰੱਕ ...

ਪੂਰੀ ਖ਼ਬਰ »

ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ...

ਪੂਰੀ ਖ਼ਬਰ »

ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ

ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ ਤੁਰਕੀ 'ਚ ਭਾਰਤੀ ਨਾਗਰਿਕਾਂ ਨੂੰ ਲੈ ਕੇ ਅਜੇ ਤੱਕ ਕਿਸੇ ਤਰ੍ਹਾਂ ਦੀ ...

ਪੂਰੀ ਖ਼ਬਰ »

ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ ਦਿੱਤੀ। ਇਸ ਮਗਰੋਂ ਉਸ ਨੂੰ ਜ਼ਖ਼ਮੀ ਹਾਲਤ 'ਚ ਡੀ. ਐੱਮ. ਸੀ. ਹਸਪਤਾਲ 'ਚ ਲਿਜਾਇਆ ਗਿਆ, ਜਿੱਥੇ ਕਿ ...

ਪੂਰੀ ਖ਼ਬਰ »

ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ

ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ ਨੂੰ ਕੋਈ ਸੁਰਾਗ ਨਾ ਮਿਲਣ ਵਿਰੋਧ 'ਚ ਹਨੂਮਾਨਗੜ੍ਹ ਰੋਡ ਪੁਲ 'ਤੇ ਧਰਨਾ ਲਗਾ ਕੇ ...

ਪੂਰੀ ਖ਼ਬਰ »

ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ

ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਤਰਾਂ ਮੁਤਾਬਕ ਉਹ ਜੇਲ੍ਹ ਦੇ ਕਿਸੇ ਮਾਮਲੇ 'ਚ ਪੁਲਿਸ ਨੂੰ ਲੋੜੀਂਦੇ ਹਨ, ਜਿਸ ਦੀ ਅਜੇ ਅਧਿਕਾਰਕ ...

ਪੂਰੀ ਖ਼ਬਰ »

ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਬੈਂਗਲੁਰੂ, 23 ਅਕਤੂਬਰ- ਕਾਂਗਰਸ ਨੇਤਾ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿਧਰਾਮਈਆ ਨੇ ਅੱਜ ਬਾਦਾਮੀ ਦੇ ਨੇੜੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ...

ਪੂਰੀ ਖ਼ਬਰ »

ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'

ਰਾਂਚੀ, 23 ਅਕਤੂਬਰ- ਝਾਰਖੰਡ 'ਚ ਵੱਡੀ ਸਿਆਸੀ ਉਥਲ-ਪੁਥਲ ਦੀ ਖ਼ਬਰ ਹੈ। ਸੂਬੇ 'ਚ ਵਿਰੋਧੀ ਧਿਰਾਂ ਦੇ 6 ਬਾਗ਼ੀ ਵਿਧਾਇਕ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਇਨ੍ਹਾਂ 'ਚ ਤਿੰਨ ਵਿਧਾਇਕ ਝਾਰਖੰਡ ਮੁਕਤੀ ਮੋਰਚਾ ਦੇ, ਦੋ ਵਿਧਾਇਕ ਕਾਂਗਰਸ ਦੇ ਅਤੇ ਇੱਕ ਵਿਧਾਇਕ ਨਵ ਜਵਾਨ ਸੰਘਰਸ਼ ...

ਪੂਰੀ ਖ਼ਬਰ »

ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ

ਸ੍ਰੀਨਗਰ, 23 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ 'ਚ ਹੋਈ ਮੁਠਭੇੜ 'ਚ ਅੱਤਵਾਦ ਦੇ ਮੁਖੀਆ ਬਣੇ ਲਲਹਾਰੀ ਨੂੰ ਸੁਰੱਖਿਆ ਬਲਾਂ ਨੇ ਢੇਰ ਕਰ ਦਿੱਤਾ ਹੈ। ਲਲਹਾਰੀ ਜ਼ਾਕਿਰ ਮੂਸਾ ਤੋਂ ਬਾਅਦ ਘਾਟੀ 'ਚ ਕਿਰਿਆਸ਼ੀਲ ਹੋਇਆ ਸੀ। ਅੱਜ ਸੂਬੇ ਦੇ ਡੀ. ਜੀ. ਪੀ. ...

ਪੂਰੀ ਖ਼ਬਰ »

ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ

ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਦਾਇਰ ਕੇਸ ਦੇ ਸਿਲਸਿਲੇ 'ਚ ਦਿੱਲੀ ਹਾਈਕੋਰਟ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਦੱਸ ਦਈਏ ਕਿ ...

ਪੂਰੀ ਖ਼ਬਰ »

ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ

ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਅੱਜ ਅਧਿਕਾਰਕ ਤੌਰ 'ਤੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਚੁਣ ਲਏ ਗਏ ਹਨ। ਮੁੰਬਈ 'ਚ ਬੋਰਡ ਹੈੱਡਕੁਆਟਰ 'ਚ ਅੱਜ ਹੋਈ ਬੈਠਕ 'ਚ 'ਦਾਦਾ' ਨੂੰ ਬੋਰਡ ਦੀ ਕਮਾਨ ਸੌਂਪ ਦਿੱਤੀ ਗਈ। ਭਾਰਤੀ ਕ੍ਰਿਕਟ ...

ਪੂਰੀ ਖ਼ਬਰ »

ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ

ਮੁੰਬਈ, 23 ਅਕਤੂਬਰ- ਬੀ. ਸੀ. ਸੀ. ਆਈ. ਦੀ ਸਾਲਾਨਾ ਆਮ ਬੈਠਕ (ਏ. ਜੀ. ਐੱਮ.) ਮੁੰਬਈ 'ਚ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ 'ਚ ਬੋਰਡ ਦੇ ਨਵੇਂ ਪ੍ਰਧਾਨ ਸਮੇਤ ਹੋਰ ਅਧਿਕਾਰੀਆਂ ਦੀ ਚੋਣ ਹੋਣੀ ਹੈ। ਇਸ ਦੌਰਾਨ ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ ਦਾ ਪ੍ਰਧਾਨ ਦੇ ਤੌਰ 'ਤੇ ਐਲਾਨ ...

ਪੂਰੀ ਖ਼ਬਰ »

ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ

ਤਿਰੂਵਨੰਤਪੁਰਮ, 23 ਅਕਤੂਬਰ- ਨਨ ਜਬਰ ਜਨਾਹ ਮਾਮਲੇ ਦੇ ਦੋਸ਼ੀ ਫਰੈਂਕੋ ਮੁਲੱਕਲ ਨੂੰ ਕੇਰਲ ਦੀ ਇੱਕ ਅਦਾਲਤ ਨੇ 11 ਨਵੰਬਰ ਨੂੰ ਤਲਬ ਕੀਤਾ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ

ਬਠਿੰਡਾ, 23 ਅਕਤੂਬਰ (ਨਾਇਬ ਸਿੱਧੂ)- ਬਠਿੰਡਾ ਦੀ ਜੇਲ੍ਹ 'ਚ ਨਸ਼ੇ ਦੇ ਕੇਸ 'ਚ ਬੰਦ ਇੱਕ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਚਮਕੌਰ ਸਿੰਘ ਵਾਸੀ ਪਿੰਡ ਜੰਡੀਆ ਜ਼ਿਲ੍ਹਾ ਬਠਿੰਡਾ ਦੇ ਰੂਪ 'ਚ ਹੋਈ ਹੈ ਅਤੇ ਉਹ ਦੋ ਭੈਣਾਂ ਦਾ ...

ਪੂਰੀ ਖ਼ਬਰ »

ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪਾਕਿਸਤਾਨੀ ਨਸ਼ਾ ਤਸਕਰਾਂ ਵਲੋਂ ਦਰਿਆ ਦੇ ਪਾਣੀ ਰਾਹੀਂ ਸਾਈਕਲ ਦੇ ਟਾਇਰ ਰਾਹੀਂ ਜਲ ਕੁੰਭੀ ਬਣਾ ਕੇ ਭਾਰਤ 'ਚ ਭੇਜੀ ਗਈ ਇੱਕ ਕਿਲੋ ਹੈਰੋਇਨ ਦੀ ਖੇਪ ਨੂੰ ਬੀ. ਐੱਸ. ਐੱਫ. ਦੀ 136 ਬਟਾਲੀਅਨ ਦੇ ਜਵਾਨਾਂ ਨੇ ਸਰਹੱਦੀ ਚੌਕੀ ...

ਪੂਰੀ ਖ਼ਬਰ »

ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ

ਸੰਗਰੂਰ, 23 ਅਕਤੂਬਰ (ਧੀਰਜ ਪਸ਼ੋਰੀਆ)- ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਜਾਣ ਤੋਂ ਫੈਲਦੇ ਪ੍ਰਦੂਸ਼ਣ ਦੀ ਸਮੱਸਿਆ ਦੇ ਹੱਲ ਲਈ ਸੰਗਰੂਰ ਦੀਆਂ ਸਮਾਜ ਸੇਵੀ ਸੰਸਥਾਵਾਂ ਵਲੋਂ ਅਕਾਲ ਕਾਲਜ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵਲੋਂ ਮਿਲੇ ਸਹਿਯੋਗ ਸਕਦਾ ...

ਪੂਰੀ ਖ਼ਬਰ »

ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ

ਸ੍ਰੀਨਗਰ, 23 ਅਕਤੂਬਰ - ਜੰਮੂ ਕਸ਼ਮੀਰ ਦੇ ਅਵੰਤਪੁਰਾ ਵਿਖੇ ਬੀਤੀ ਰਾਤ ਮੁੱਠਭੇੜ ਦੌਰਾਨ ਮਾਰੇ ਗਏ 3 ਅੱਤਵਾਦੀਆਂ ਦੀ ਪਹਿਚਾਣ ਨਾਵੀਦ ਟਾਕ, ਹਾਮਿਦ ਲੋਨ ਅਕਾ ਹਾਮਿਦ ਲੈਲਹਿਰੀ ਅਤੇ ਜੁਨੈਦ ਭੱਟ ਵਜੋਂ ਹੋਈ ਹੈ। ਮਾਰੇ ਗਏ ਅੱਤਵਾਦੀਆਂ ਤੋਂ ਹਥਿਆਰ ਤੇ ਗੋਲਾ ਬਾਰੂਦ ਵੀ ...

ਪੂਰੀ ਖ਼ਬਰ »

ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 23 ਅਕਤੂਬਰ - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਕਰਨਾਟਕ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ ਕੀਤੀ। ...

ਪੂਰੀ ਖ਼ਬਰ »

ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਂਕੀ ਬਹਾਦਰ ਕੇ ਦੇ ਖੇਤਰ ਵਿਚੋਂ ਬੀ.ਐੱਸ.ਐੱਫ ਨੇ ਬੀਤੀ ਰਾਤ ਪਾਕਿ ਤਸਕਰਾਂ ਵੱਲੋਂ ਭਾਰਤੀ ਖੇਤਰ 'ਚ ਲੱਗੀ ਕੰਡਿਆਲੀ ਤਾਰ ਦੇ ਪਾਰ ਸੁੱਟੀ ਗਈ ਹੈਰੋਇਨ ਦੀ ਖੇਪ ਦੇ 6 ...

ਪੂਰੀ ਖ਼ਬਰ »

ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ

ਅਮਰਾਵਤੀ, 23 ਅਕਤੂਬਰ - ਮੌਸਮ ਵਿਭਾਗ ਨੇ ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ...

ਪੂਰੀ ਖ਼ਬਰ »

ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ

ਨਵੀਂ ਦਿੱਲੀ, 23 ਅਕਤੂਬਰ - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਅੱਜ ਜੇਲ੍ਹ 'ਚ ਬੰਦ ਕਰਨਾਟਕ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ ਕੀਤੀ ...

ਪੂਰੀ ਖ਼ਬਰ »

ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ

ਕੋਲਕਾਤਾ, 23 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਘੁਸਪੈਠੀਆ ਲਈ ਪੱਛਮੀ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਦੀ ਇਜਾਜ਼ਤ ਨਹੀ ਦਿੱਤੀ ...

ਪੂਰੀ ਖ਼ਬਰ »

ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ

ਮੁੰਬਈ, 23 ਅਕਤੂਬਰ - ਮਹਾਰਾਸ਼ਟਰ ਕਾਂਗਰਸ ਦੇ ਪ੍ਰਧਾਨ ਬਾਲਾ ਸਾਹਿਬ ਥੋਰਾਤ ਦਾ ਕਹਿਣਾ ਹੈ ਕਿ ਈ.ਵੀ.ਐੱਮ ਨਾਲ ਛੇੜਛਾੜ ਹੋ ਸਕਦੀ ਹੈ। ਜਿਸ ਲਈ ਉਨ੍ਹਾਂ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਸਟ੍ਰਾਂਗ ਰੂਮ ਦੀ ਸੁਰੱਖਿਆ ਵਧਾਉਣ ਨੂੰ ਕਿਹਾ ...

ਪੂਰੀ ਖ਼ਬਰ »

700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ

ਨਵੀਂ ਦਿੱਲੀ, 23 ਅਕਤੂਬਰ - ਦਿੱਲੀ ਪੁਲਿਸ ਨੇ ਜਗਤਪੁਰੀ ਵਿਖੇ ਛਾਪੇਮਾਰੀ ਕਰ ਆਟਾ ਚੱਕੀ 'ਚ ਗੈਰ ਕਾਨੂੰਨੀ ਢੰਗ ਨਾਲ ਰੱਖੇ ਗਏ 700 ਕਿੱਲੋ ਪਟਾਕੇ ਬਰਾਮਦ ਕਰ ਚੱਕੀ ਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX