ਤਾਜਾ ਖ਼ਬਰਾਂ


ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  8 minutes ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  28 minutes ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ
. . .  37 minutes ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  52 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  57 minutes ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 1 hour ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 2 hours ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 2 hours ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  55 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 3 hours ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 3 hours ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 3 hours ago
ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਖੰਨਾ ਦੇ ਰੋਟਰੀ ਭਵਨ ਨੂੰ ਤੋੜ ਦਿੱਤਾ ਗਿਆ, ਜਿਸ ਕਰਕੇ ਕਾਫੀ ਹੰਗਾਮਾ ਹੋਇਆ। ਇਹ ਰੋਟਰੀ ਭਵਨ ਵਕਫ਼ ਬੋਰਡ ਦੀ ਜ਼ਮੀਨ 'ਤੇ ਬਣਿਆ...
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 4 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 4 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 4 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 4 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 5 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 5 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 5 hours ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 7 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 7 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 7 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 7 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  about 1 hour ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  about 1 hour ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  about 1 hour ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  about 1 hour ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 minute ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  7 minutes ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  23 minutes ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  39 minutes ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  about 1 hour ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਰਾਸ਼ਟਰੀ-ਅੰਤਰਰਾਸ਼ਟਰੀ

ਯੂਰਪੀ ਸੰਸਦ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

ਲੈਸਟਰ (ਇੰਗਲੈਡ), 22 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਯੂਰਪੀ ਸੰਸਦ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਨੀਨਾ ਗਿੱਲ ਐਮ.ਈ .ਪੀ., ਯੂਰਪੀ ਸੰਸਦ 'ਚ ਭਾਰਤੀ, ਬੈਲਜੀਅਮ, ਲਕਸ਼ਬਰਗ ਦੇ ਰਾਜਦੂਤ ਅਤੇ ਸਿੱਖ ਵੈਲਫੇਅਰ ਐਾਡ ਕਲਚਰਲ ਸੁਸਾਇਟੀ ਲੈਸਟਰ (ਯੂ.ਕੇ.) ਦੇ ਚੇਅਰਮੈਨ ਰੇਸ਼ਮ ਸਿੰਘ ਸੰਧੂ ਹਾਈ ਸੈਰਿਫ ਐਮ.ਬੀ.ਈ. ਡੀ.ਐਲ.ਐਫ.ਆਰ.ਐਸ.ਏ. ਅਤੇ ਵੁਲਰਹੈਂਪਟਨ ਦੇ ਡਾਕਟਰ ਸਾਧੂ ਸਿੰਘ ਸ਼ਾਮਿਲ ਹੋਏ | ਇਸ ਮੌਕੇ ਬੁਲਾਰਿਆਂ ਤੋਂ ਇਲਾਵਾ ਯੂਰਪੀ ਸੰਸਦ ਦੇ ਵਾਈਸ ਪ੍ਰੈਜ਼ੀਡੈਂਟ ਤੇ ਸਾਬਕਾ ਰਾਸ਼ਟਰਪਤੀ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫਲਸਫੇ, ਸਿੱਖਿਆਵਾਂ ਅਤੇ ਸੰਸਾਰ ਦੇ ਕੀਤੇ ਗਏ ਮਾਰਗ ਦਰਸ਼ਨ ਬਾਰੇ ਵਿਸ਼ੇਸ਼ ਰੂਪ ਵਿਚ ਚਾਨਣਾ ਪਾਇਆ | ਇਸ ਮੌਕੇ ਹਰਿਮੰਦਰ ਸਾਹਿਬ ਦਾ ਪ੍ਰਦਰਸ਼ਿਤ ਕੀਤਾ ਮਾਡਲ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ | ਸਮਾਗਮ ਵਿਚ ਈਸਟ ਮਿਡਲ ਲੈਂਡ ਤੋਂ ਸਿੱਖ ਵੈਲਫੇਅਰ ਅਤੇ ਕਲਚਰਲ ਸੁਸਾਇਟੀ ਦੇ 24 ਸਿੱਖ ਅਹੁਦੇਦਾਰਾਂ ਤੇ ਪੱਛਮੀ ਮਿਡਲੈਂਡ ਦੇ 22 ਮੈਂਬਰਾਂ ਨੇ ਹਿੱਸਾ ਲਿਆ | ਸਾਰਿਆਂ ਨੇ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਤਹੱਈਆ ਕੀਤਾ |

ਸਿੱਖ ਐਜੂਕੇਸ਼ਨ ਦੇ ਬੱਚਿਆਂ ਵਲੋਂ ਕੀਰਤਨ ਦਰਬਾਰ ਦੀ ਲੜੀ ਸ਼ੁਰੂ

ਲੂਵਨ ਬੈਲਜੀਅਮ, 22 ਅਕਤੂਬਰ (ਅਮਰਜੀਤ ਸਿੰਘ ਭੋਗਲ)- ਸਿੱਖ ਐਜੂਕੇਸ਼ਨ ਬੈਲਜੀਅਮ ਵਲੋਂ ਵੱਖ ਵੱਖ ਗੁਰੂ ਘਰਾਂ ਤਾੋ ਕੀਰਤਨ ਨੂੰ ਪਿਆਰ ਕਰਨ ਵਾਲੇ ਬੱਚਿਆਂ ਨੂੰ ਇਕੱਤਰ ਕਰਕੇ ਇਕ ਜਥੇ ਦੇ ਰੂਪ ਵਿਚ ਬੀਬੀ ਹਰਪ੍ਰੀਤ ਕੌਰ ਅਤੇ ਬੀਬੀ ਅਨਮੋਲ ਕੌਰ ਖਾਲਸਾ ਵਲੋਂ ਗੁਰੂ ...

ਪੂਰੀ ਖ਼ਬਰ »

ਮੈਨੀਟੋਬਾ 'ਚ ਲਿਬਰਲ ਸਮਰਥਨ ਘਟਿਆ, ਪਾਰਟੀ 4 ਸੀਟਾਂ ਤੱਕ ਸਿਮਟੀ

ਵਿਨੀਪੈਗ, 22 ਅਕਤੂਬਰ (ਸਰਬਪਾਲ ਸਿੰਘ)-2015 'ਚ ਮੈਨੀਟੋਬਾ ਸੂਬੇ 'ਚ ਲਿਬਰਲ ਪਾਰਟੀ ਦੀ ਲਹਿਰ ਨੇ ਜਸਟਿਨ ਟਰੂਡੋ ਨੂੰ ਪ੍ਰਧਾਨ ਮੰਤਰੀ ਦੇ ਦਫਤਰ ਵਿਚ ਲਿਜਾਣ 'ਚ ਸਹਾਇਤਾ ਕੀਤੀ ਸੀ, ਜਦ ਸੂਬੇ ਦੀਆਂ 14 ਸੀਟਾਂ 'ਚੋਂ 7 ਸੀਟਾਂ 'ਤੇ ਲਿਬਰਲ ਉਮੀਦਵਾਰਾਂ ਨੇ ਫੈਸਲਾਕੁਨ ਜਿੱਤ ਦਰਜ ...

ਪੂਰੀ ਖ਼ਬਰ »

ਪਟਰੋਦਾ ਦਾ ਯੂ.ਕੇ. ਪਹੁੰਚਣ 'ਤੇ ਨਿੱਘਾ ਸਵਾਗਤ

ਲੰਡਨ, 22 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਡੀਅਨ ਓਵਰਸੀਜ਼ ਕਾਂਗਰਸ ਦੇ ਚੇਅਰਮੈਨ ਸੈਮ ਪਟਰੋਦਾ ਦਾ ਯੂ.ਕੇ. ਪਹੁੰਚਣ 'ਤੇ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਵਲੋਂ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ, ਸਾਊਥ ਇੰਗਲੈਂਡ ਦੇ ਚੇਅਰਮੈਨ ਜਸਪਾਲ ਸਿੰਘ ਥਿੰਦ, ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ

550 ਯੂਨਿਟ ਦੇ ਟੀਚੇ ਨੂੰ ਪੂਰਾ ਕਰਨ ਲਈ ਅਗਲਾ ਕੈਂਪ 17 ਨਵੰਬਰ ਨੂੰ

ਹਾਂਗਕਾਂਗ, 22 ਅਕਤੂਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਮਨਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ 550 ਯੂਨਿਟ ਖੂਨਦਾਨ ਦੇ ਟੀਚੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਖਾਲਸਾ ਦੀਵਾਨ ਵਿਖੇ ...

ਪੂਰੀ ਖ਼ਬਰ »

ਆਕਲੈਂਡ ਦੇ ਸਕਾਈ ਸਿਟੀ ਕਨਵੈਂਨਸ਼ਨ ਸੈਂਟਰ 'ਚ ਲੱਗੀ ਭਿਆਨਕ ਅੱਗ

700 ਮਿਲੀਅਨ ਡਾਲਰ ਦੀ ਲਾਗਤ ਨਾਲ ਬਣ ਰਹੀ ਹੈ ਇਹ ਇਮਾਰਤ

ਆਕਲੈਂਡ, 22 ਅਕਤੂਬਰ (ਹਰਮਨਪ੍ਰੀਤ ਸਿੰਘ ਸੈਣੀ)-ਨਿਊਜ਼ੀਲੈਂਡ ਦੇ ਸਭ ਤੋਂ ਵੱਧ ਵਸੋਂ ਵਾਲੇ ਸ਼ਹਿਰ ਆਕਲੈਂਡ ਦੇ ਸਕਾਈ ਟਾਵਰ ਨੇੜੇ ਨਵੀਂ ਇਮਾਰਤ 'ਚ ਅੱਜ ਦੁਪਹਿਰ ਭਿਆਨਕ ਅੱਗ ਲੱਗ ਗਈ ਜਿਹੜੀ ਕਿ 7ਵੀਂ ਮੰਜ਼ਿਲ ਤੋਂ ਸ਼ੁਰੂ ਹੋ ਕੇ ਲਗਾਤਾਰ ਵੱਧ ਰਹੀ ਹੈ | ਖ਼ਬਰ ਲਿਖੇ ...

ਪੂਰੀ ਖ਼ਬਰ »

ਆਸਟ੍ਰੇਲੀਆ ਪਾਰਲੀਮੈਂਟ 'ਚ ਦੀਵਾਲੀ ਮਨਾਈ, ਪ੍ਰਧਾਨ ਮੰਤਰੀ ਨੇ ਕੀਤੀ ਸ਼ਮੂਲੀਅਤ

ਮੈਲਬੌਰਨ, 22 ਅਕਤੂਬਰ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆਈ ਪਾਰਲੀਮੈਂਟ ਹਾਊਸ ਕੈਨਬਰਾ ਵਿਖੇ ਦੀਵਾਲੀ ਮਨਾਈ ਗਈ ਜਿਸ 'ਚ ਇੱਥੋਂ ਦੇ ਪ੍ਰਧਾਨ ਮੰਤਰੀ ਸਕੌਟ ਮੋਰੀਸਨ ਨੇ ਵਿਸ਼ੇਸ਼ ਤੌਰ 'ਤੇ ਆਪਣੇ ਮੰਤਰੀਆਂ ਸਮੇਤ ਹਾਜ਼ਰੀ ਭਰੀ | ਪ੍ਰਧਾਨ ਮੰਤਰੀ ਨੇ ਭਾਰਤੀ ਲੋਕਾਂ ਨੂੰ ...

ਪੂਰੀ ਖ਼ਬਰ »

ਐਬਟਸਫੋਰਡ ਨੇੜੇ ਸੜਕ ਹਾਦਸੇ 'ਚ ਪੰਜਾਬੀ ਦੀ ਮੌਤ

ਐਬਟਸਫੋਰਡ, 22 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ 'ਚ ਐਬਟਸਫੋਰਡ ਤੋਂ ਮਿਸ਼ਨ ਨੂੰ ਜਾਂਦੇ ਹਾਈਵੇ 11 'ਤੇ ਵਾਪਰੇ ਸੜਕ ਹਾਦਸੇ ਵਿਚ ਤਰਸੇਮ ਸਿੰਘ ਸੇਮਾ ਗਿੱਲ ਦੀ ਮੌਤ ਹੋ ਗਈ | ਖ਼ਬਰ ਅਨੁਸਾਰ ਤਰਸੇਮ ਸਿੰਘ ਗਿੱਲ ਸਵੇਰੇ 6 ਵਜੇ ਸੈਰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਦੀਵਾਲੀ ਦੇ ਸਬੰਧ ਵਿਚ ਓਪੇਰਾ ਹਾਊਸ ਜਗਮਗਾਇਆ

ਸਿਡਨੀ, 22 ਅਕਤੂਬਰ (ਹਰਕੀਰਤ ਸਿੰਘ ਸੰਧਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਦੀਵਾਲੀ ਦੇ ਸਬੰਧ 'ਚ ਆਸਟ੍ਰੇਲੀਆ ਓਪੇਰਾ ਹਾਊਸ ਨੂੰ ਬੱਤੀਆਂ ਨਾਲ ਜਗਮਗ ਕੀਤਾ ਗਿਆ | ਇਸ ਮੌਕੇ ਨਿਊ ਸਾਊਥ ਵੇਲਜ਼ ਦੀ ਪ੍ਰੀਮੀਅਰ ਗਲੈਡੀਸ ਬਿਰਿਜੀਕਲਨ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਲੂਵਨ ਬੈਲਜੀਅਮ, 22 ਅਕਤੂਬਰ (ਅਮਰਜੀਤ ਸਿੰਘ ਭੋਗਲ)- ਯੰਗ ਕਲੱਬ ਬੈਲਜੀਅਮ ਦੇ ਨੌਜਵਾਨਾਂ ਨੇ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਗੁਰਦੁਆਰਾ ਸਿੰਘ ਸਭਾ ਅੱਲਕਨ ਵਿਖੇ ਪਾਠ ਦੇ ਭੋਗ ਪਾਏ ਅਤੇ ਭਾਈ ਸੁਰਜੀਤ ਸਿੰਘ ਇੰਡੀਆ ...

ਪੂਰੀ ਖ਼ਬਰ »

ਐਡਮਿੰਟਨ 'ਚ ਲਿਬਰਲ ਹਾਰੀ

**ਲੋਕਾਂ ਨੇ ਨਹੀ ਮੰਨੀ ਤੇਲ ਪਾਈਪ ਵਾਲੀ ਦਲੀਲ

ਐਡਮਿੰਟਨ, 22 ਅਕਤੂਬਰ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਦੀਆਂ ਚੋਣਾਂ 'ਤੇ ਦੁਨੀਆਂ ਭਰ ਦੇ ਲੋਕਾਂ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਸਨ ਕਿਉਂਕਿ ਕੈਨੇਡਾ ਦੀ ਮੁੱਖ ਪਾਰਟੀਆਂ ਵਿਚੋਂ ਕੰਜਰਵੇਟਿਵ ਪਾਰਟੀ ਤੇ ਲਿਬਰਲ ਪਾਰਟੀ ਦਾ ਮੁੱਖ ਮੁਕਾਬਲਾ ਸੀ | ਭਾਵੇਂ ਪੂਰੇ ਕੈਨੇਡਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX