ਤਾਜਾ ਖ਼ਬਰਾਂ


ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  5 minutes ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  19 minutes ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  39 minutes ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  3 minutes ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 2 hours ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 2 hours ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 2 hours ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 3 hours ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 3 hours ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 3 hours ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 4 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 4 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 4 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 5 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 5 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 6 hours ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 7 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 7 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 7 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 8 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  about 1 hour ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  about 1 hour ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  about 1 hour ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  about 1 hour ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  12 minutes ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  18 minutes ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  34 minutes ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  50 minutes ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਦਿੱਲੀ

ਕੇਂਦਰੀ ਰਿਜ਼ਰਵ ਪੁਲਿਸ ਬਲ ਨੇ ਮਨਾਇਆ 'ਪੁਲਿਸ ਸਮਰਪਣ ਦਿਵਸ'

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ ਗਰੇਟਰ ਨੋਇਡਾ ਵਲੋਂ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ 10 ਵੀਰ ਜਵਾਨ ਜੋ ਕਿ ਲਦਾਖ ਵਿਖੇ ਚੀਨ ਦੇ ਕੀਤੇ ਹਮਲੇ ਦੌਰਾਨ ਸ਼ਹਾਦਤ ਪਾ ਗਏ ਸਨ, ਉਨ੍ਹਾਂ ਦੀ ਯਾਦ ਵਿਚ ਪੁਲਿਸ ਸਮਰਪਣ ਦਿਵਸ ਮਨਾਇਆ ਜਿਸ ਵਿਚ ਗਰੁੱਪ ਕੇਂਦਰ ਨੋਇਡਾ ਦੇ ਵਧੀਕ ਰੇਂਜ ਅਫ਼ਤਰ, 221 ਬਟਾਲੀਅਨ ਤੇ 235 ਬਟਾਲੀਅਨ ਅਤੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ | ਇਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਬੈਂਡ ਨੇ ਸ਼ੋਕ ਧੁੰਨ ਵਜਾਈ | ਇਸ ਦੇ ਨਾਲ ਹੀ 2 ਮਿੰਟ ਦਾ ਮੌਨ ਵੀ ਰੱਖਿਆ ਗਿਆ ਅਤੇ ਗਾਰਡ ਕਮਾਂਡਰ ਦੁਆਰਾ ਸ਼ਹੀਦਾਂ ਨੂੰ ਸਲਾਮੀ ਦਿੱਤੀ ਗਈ | ਇਸ ਪ੍ਰੋਗਰਾਮ ਵਿਚ ਰਾਜੇਸ਼ ਕੁਮਾਰ ਯਾਦਵ (ਪੁਲਿਸ ਉਪ ਨਿਰੀਖਕ ਰੇਂਜ ਨੋਇਡਾ), ਕਮਾਂਡੈਂਟ ਜਨਾਰਧਨ ਉਪਾਧਿਆ, ਵੇਦ ਪ੍ਰਕਾਸ਼, ਮਹੇਸ਼ ਕੁਮਾਰ 'ਉੱਪ ਕਮਾਂਡੈਂਟ), ਨਵੀਨ ਕੁਮਾਰ, ਰਾਮ, ਸੁਨੀਲ ਕੁਮਾਰ, ਐੱਸ. ਗਨੇਸ਼ (ਜਨ ਸੰਪਰਕ ਅਧਿਕਾਰੀ) ਬਲ ਦੇ ਕਰਮਚਾਰੀ ਅਤੇ ਸ਼ਹੀਦਾਂ ਦੇ ਪਰਿਵਾਰ ਦੇ ਮੈਂਬਰ ਸ਼ਾਮਿਲ ਸਨ |

ਟੇਲੈਂਟ ਸੰਸਥਾ ਵਲੋਂ ਬੱਚਿਆਂ ਦਾ ਪ੍ਰੋਗਰਾਮ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਇੰਡੀਆ ਇਸਲਾਮਿਕ ਕਲਚਰ ਸੈਂਟਰ ਵਿਖੇ ਟੇਲੈਂਟ ਸੰਸਥਾ ਵਲੋਂ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਨਾਨੀ ਤੇ ਦਾਦੀ ਦੇ ਕਿੱਸਿਆ ਦਾ ਮੰਚਨ ਕੀਤਾ ਗਿਆ | ਇਸ ਦੇ ਨਾਲ ਹੀ 'ਕਿੱਸਾ ਪੁਰਾਣੀ ਦਿੱਲੀ ਦਾ' 'ਕਿੱਸਾ ...

ਪੂਰੀ ਖ਼ਬਰ »

ਪ੍ਰਦੂਸ਼ਣ ਫ਼ੈਲਾਉਣ ਵਾਲਿਆਂ ਦੇ ਵਿਰੁੱਧ ਉੱਤਰੀ ਨਗਰ ਨਿਗਮ ਕਰ ਰਿਹੈ ਕਾਰਵਾਈ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਵੱਧ ਰਹੇ ਪ੍ਰਦੂਸ਼ਣ ਨੂੰ ਵੇਖਦੇ ਹੋਏ ਉੱਤਰੀ ਦਿੱਲੀ ਨਗਰ ਨਿਗਮ ਨੇ ਪੂਰੀ ਤਰ੍ਹਾਂ ਨਾਲ ਕਮਰ ਕੱਸ ਲਈ ਹੈ ਅਤੇ ਪਿਛਲੇ ਦਿਨਾਂ ਤੋਂ ਵੱਖ-ਵੱਖ ਇਲਾਕਿਆਂ ਵਿਚ ਹੋ ਰਹੀਆਂ ਗਤੀਵਿਧੀਆਂ ਨੇ ਨਜ਼ਰ ਰੱਖੀ ਹੋਈ ...

ਪੂਰੀ ਖ਼ਬਰ »

ਕੈਟ ਨੇ ਵੀ ਲਿਖਿਆ ਪ੍ਰਧਾਨ ਮੰਤਰੀ ਨੂੰ ਪੱਤਰ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਵਾਲਮਾਰਟ ਦੇ ਸੀ.ਈ.ਓ. ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤ ਵਿਚ ਸਥਿਰ ਕਾਰੋਬਾਰੀ ਵਾਤਾਵਰਨ ਬਣਾਉਣ ਪ੍ਰਤੀ ਪੱਤਰ ਲਿਖਣ ਦੇ ਬਾਅਦ ਕਨਫੈੱਡਰੇਸ਼ਨ ਆਫ਼ ਆਨ ਇੰਡੀਆ ਟਰੇਡਰਸ (ਕੈਟ) ਨੇ ਪੱਤਰ ਲਿਖਣ ਬਾਰੇ ...

ਪੂਰੀ ਖ਼ਬਰ »

ਦਿੱਲੀ ਦੇ ਰੇਲਵੇ ਸਟੇਸ਼ਨਾਂ 'ਤੇ 25 ਅਕਤੂਬਰ ਤੋਂ 2 ਨਵੰਬਰ ਤੱਕ ਪਲੇਟਫ਼ਾਰਮ ਟਿਕਟ ਨਹੀਂ ਮਿਲਣਗੇ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦੀਵਾਲੀ ਅਤੇ ਛੱਠ ਪੂਜਾ ਦੇ ਤਿਉਹਾਰ ਨੂੰ ਵੇਖਦੇ ਹੋਏ ਭੀੜ ਨੂੰ ਕਾਬੂ ਕਰਨ ਲਈ ਨਵੀਂ ਦਿੱਲੀ ਰੇਲਵੇ ਸਟੇਸ਼ਨ, ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਅਤੇ ਅਨੰਦ ਵਿਹਾਰ ਰੇਲਵੇ ਸਟੇਸ਼ਨ ਤੇ 25 ਅਕਤੂਬਰ ਤੋਂ ਲੈ ਕੇ 2 ਨਵੰਬਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸੀ.ਬੀ.ਐੱਸ.ਈ. ਦੇ ਪਾਠਕ੍ਰਮ ਅਨੁਸਾਰ ਤਿਆਰੀ ਕਰਨ ਦੀ ਅਪੀਲ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਨੇ ਬੋਰਡ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਕਿਹਾ ਹੈ ਕਿ ਉਹ ਸੀ.ਬੀ.ਐੱਸ.ਈ. ਦੇ ਪਾਠਕ੍ਰਮ ਨੂੰ ਧਿਆਨ 'ਚ ਰੱਖ ਕੇ ਆਪਣੀ ਪ੍ਰੀਖਿਆ ਦੀ ਤਿਆਰੀ ਕਰਨ | ...

ਪੂਰੀ ਖ਼ਬਰ »

ਸੰਤ ਦਰਬਾਰਾ ਸਿੰਘ ਲੋਪੋਂ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਸਮਾਪਤ

ਨਿਹਾਲ ਸਿੰਘ ਵਾਲਾ, 22 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸੰਤ ਦਰਬਾਰਾ ਸਿੰਘ ਦੀ 41ਵੀਂ ਬਰਸੀ ਮੌਜੂਦਾ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਦੀ ਰਹਿਨੁਮਾਈ ਹੇਠ ਸੰਤ ਆਸ਼ਰਮ ਲੋਪੋ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ | ਇਸ ...

ਪੂਰੀ ਖ਼ਬਰ »

ਡੀ.ਜੀ.ਪੀ. ਵਲੋਂ ਮੁਅੱਤਲ ਜੇਲ੍ਹ ਸੁਪਰੀਟੈਂਡੈਂਟ ਨੂੰ ਬਹਾਲ ਕਰਨ ਦੀ ਸਿਫ਼ਾਰਿਸ਼

ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਮੁਅੱਤਲ ਕੀਤੇ ਪਟਿਆਲਾ ਜੇਲ੍ਹ ਦੇ ਸੁਪਰੀਟੈਂਡੈਂਟ ਜਸਪਾਲ ਸਿੰਘ ਨੂੰ ਪੰਜਾਬ ਪੁਲਿਸ ਮੁਖੀ ਡੀ.ਜੀ.ਪੀ. ਦਿਨਕਰ ਗੁਪਤਾ ਨੇ ਬਹਾਲ ਕਰਨ ਦੀ ਸਿਫ਼ਾਰਿਸ਼ ਕਰ ਦਿੱਤੀ ਹੈ¢ ...

ਪੂਰੀ ਖ਼ਬਰ »

ਧਨੇਰ ਦੇ ਉਮਰ ਕੈਦ ਮਾਮਲੇ 'ਚ ਜੇਲ੍ਹ ਮੰਤਰੀ ਰੰਧਾਵਾ ਨਾਲ ਸੰਘਰਸ਼ ਕਮੇਟੀ ਦੀ ਮੀਟਿੰਗ

ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਸਜ਼ਾ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ 'ਤੇ ਆਧਾਰਿਤ ਕਮੇਟੀ ਦੀ ਮੀਟਿੰਗ ਅੱਜ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ...

ਪੂਰੀ ਖ਼ਬਰ »

ਜੇਲ੍ਹ ਕੰਪਲੈਕਸ 'ਚ ਹੋਣਗੀਆਂ ਉਮਰ ਕੈਦੀ ਗੈਂਗਸਟਰ ਦੀਆਂ ਲਾਵਾਂ

ਚੰਡੀਗੜ੍ਹ, 22 ਅਕਤੂਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਆਪਣੇ ਕਿਸਮ ਦਾ ਇਕ ਵਿਲੱਖਣ ਮਾਮਲਾ ਪੁੱਜਾ ਹੈ | ਦੋਹਰੇ ਕਤਲ ਕੇਸ 'ਚ ਫਸੇ ਇਕ ਗੈਂਗਸਟਰ ਵਲੋਂ ਵਿਆਹ ਲਈ ਇਕ ਮਹੀਨੇ ਦੀ ਛੁੱਟੀ ਮੰਗੀ ਗਈ, ਪਰ ਹਾਈਕੋਰਟ ਨੇ ਵਿਆਹ ਦੀ ਰਸਮ ਜੇਲ੍ਹ ਕੰਪਲੈਕਸ ...

ਪੂਰੀ ਖ਼ਬਰ »

ਏਅਰ ਇੰਡੀਆ ਨੇ ਬਿਜ਼ਨੈਸ ਕਲਾਸ ਟਿਕਟ 'ਤੇ ਦਿੱਲੀ ਜਾਣ ਵਾਲੇ ਯਾਤਰੀ ਨੂੰ ਆਮ ਯਾਤਰੀਆਂ ਨਾਲ ਭੇਜਣ ਲਈ ਕੀਤਾ ਮਜ਼ਬੂਰ

ਰਾਜਾਸਾਂਸੀ, 22 ਅਕਤੂਬਰ (ਹਰਦੀਪ ਸਿੰਘ ਖੀਵਾ, ਹੇਰ)-ਏਅਰ ਇੰਡੀਆ ਦੀ ਉਡਾਣ ਰਾਹੀਂ ਅੰਮਿ੍ਤਸਰ ਤੋਂ ਦਿੱਲੀ ਬਿਜ਼ਨਸ ਕਲਾਸ ਦੀ ਟਿਕਟ 'ਤੇ ਸਫਰ ਕਰਨ ਵਾਲੇ ਅੰਮਿ੍ਤਸਰ ਤੋਂ ਕੋਕਾ ਕੋਲਾ ਦੇ ਮਾਲਕ ਨੇ ਏਅਰ ਇੰਡੀਆ ਦੇ ਅਧਿਕਾਰੀਆਂ 'ਤੇ ਵਾਰ-ਵਾਰ ਖੱਜਲ ਖੁਆਰ ਕਰਨ ਦੇ ਦੋਸ਼ ...

ਪੂਰੀ ਖ਼ਬਰ »

ਮੁਲਾਜ਼ਮ 24 ਨੂੰ ਕਾਲੀ ਦੀਵਾਲੀ ਮਨਾਉਣਗੇ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਸੂਬਾਈ ਮੁਲਾਜ਼ਮ ਆਗੂ ਗੁਰਨਾਮ ਸਿੰਘ ਵਿਰਕ, ਸੁਖਵਿੰਦਰ ਸਿੰਘ ਤੇ ਮਹਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸੂਬੇ ਦੇ ਸਮੂਹ ਮੁਲਾਜ਼ਮਾਂ ਦੀ ਸਾਂਝੀ ਜਥੇਬੰਦੀ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਵਲੋਂ ਮੰਗਾਂ ...

ਪੂਰੀ ਖ਼ਬਰ »

ਸਿੱਧਵਾਂ ਬੇਟ ਦੀ ਨੂੰ ਹ ਤੇ ਪਿੰਡ ਸਫ਼ੀਪੁਰਾ ਦੀ ਧੀ ਮੁੜ ਬਣੀ ਕੈਨੇਡਾ ਦੀ ਸੰਸਦ ਮੈਂਬਰ

ਸਿੱਧਵਾਂ ਬੇਟ, 22 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਕੈਨੇਡਾ 'ਚ ਹੋਈਆਂ ਸੰਸਦੀ ਚੋਣਾਂ ਦੌਰਾਨ ਸਥਾਨਕ ਕਸਬੇ ਦੇ ਮਰਹੂਮ ਮਾ. ਮੁਖਤਿਆਰ ਸਿੰਘ ਸਿੱਧੂ ਦੀ ਨੂੰ ਹ ਤੇ ਲਾਗਲੇ ਪਿੰਡ ਸਫੀਪੁਰਾ ਦੇ ਪ੍ਰਵਾਸੀ ਭਾਰਤੀ ਸਤਨਾਮ ਸਿੰਘ ਰੰਧਾਵਾ ਤੇ ਪਿ੍ਤਪਾਲ ਕੌਰ ਰੰਧਾਵਾ ਦੀ ...

ਪੂਰੀ ਖ਼ਬਰ »

ਸੰਸਦ ਮੈਂਬਰ ਸਿੱਧੂ ਦੇ ਜੱਦੀ ਘਰ ਪੱਤੀ ਸਾਹਲਾ ਨਗਰ ਵਿਖੇ ਲੱਗੀਆਂ ਰੌਣਕਾਂ

ਮਲਸੀਆਂ, 22 ਸਤੰਬਰ (ਸੁਖਦੀਪ ਸਿੰਘ) -ਕੈਨੇਡਾ ਦੀਆਂ ਸੰਸਦੀ ਚੋਣਾਂ 'ਚ ਇਸ ਵਾਰ ਮਲਸੀਆਂ (ਜਲੰਧਰ) ਦੇ ਸਿੱਧੂ ਪਰਿਵਾਰ ਦੇ ਨੌਜਵਾਨ ਮਨਿੰਦਰ ਸਿੰਘ ਸਿੱਧੂ ਉਰਫ ਮੈਨੀ ਸਿੱਧੂ ਨੇ ਲਿਬਰਲ ਪਾਰਟੀ ਵਲੋਂ ਬਰੈਂਪਟਨ ਈਸਟ ਹਲਕੇ ਤੋਂ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ | ਜਿੱਤ ਦੀ ...

ਪੂਰੀ ਖ਼ਬਰ »

ਕੈਨੇਡਾ 'ਚ ਚੋਣ ਜਿੱਤਣ ਵਾਲੇ ਗਗਨ ਸਿਕੰਦ ਦੇ ਨਾਨਕੇ ਪਿੰਡ ਜੰਡਿਆਲੀ 'ਚ ਖ਼ੁਸ਼ੀ ਦੀ ਲਹਿਰ

ਕੁਹਾੜਾ, 22 ਅਕਤੂਬਰ (ਤੇਲੂ ਰਾਮ ਕੁਹਾੜਾ)-ਕੈਨੇਡਾ 'ਚ ਮਿਸੀਸਾਗਾ ਸਟਰੀਟ ਵਿਲੇਜ ਹਲਕੇ 'ਚੋਂ ਸੰਸਦ ਮੈਂਬਰ ਦੀ ਚੋਣ ਜਿੱਤਣ ਵਾਲੇ ਗਗਨ ਸਿਕੰਦ ਦੇ ਜਿੱਤਣ ਦੀ ਖ਼ਬਰ ਜਿਉਂ ਹੀ ਉਨ੍ਹਾਂ ਦੇ ਨਾਨਕੇ ਪਿੰਡ ਜੰਡਿਆਲੀ (ਨੇੜੇ ਕੁਹਾੜਾ) ਜ਼ਿਲ੍ਹਾ ਲੁਧਿਆਣਾ 'ਚ ਪੁਜੀ ਤਾਂ ...

ਪੂਰੀ ਖ਼ਬਰ »

1 ਕਰੋੜ 85 ਲੱਖ ਦੀ ਹੈਰੋਇਨ ਤੇ 17 ਲੱਖ 40 ਹਜ਼ਾਰ ਦੀ ਡਰੱਗ ਮਨੀ ਸਮੇਤ ਤਿੰਨ ਗਿ੍ਫ਼ਤਾਰ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾ ਦੇ ਕਬਜ਼ੇ 'ਚੋਂ ਇਕ ਕਰੋੜ 85 ਲੱਖ ਰੁਪਏ ਦੇ ਮੁੱਲ ਦੀ ਹੈਰੋਇਨ ਤੇ 17 ਲੱਖ 40 ਹਜ਼ਾਰ ਰੁਪਏ ਦੀ ਡਰੱਗ ਮਨੀ ਦੇ ਭਾਰਤੀ ਕਰੰਸੀ ਨੋਟ ਬਰਾਮਦ ਕੀਤੇ ਹਨ | ...

ਪੂਰੀ ਖ਼ਬਰ »

ਰਾਮ ਰਹੀਮ ਨੂੰ ਜੇਲ੍ਹ 'ਚ ਪ੍ਰੇਸ਼ਾਨ ਕਰਨ ਦਾ ਦੋਸ਼

ਚੰਡੀਗੜ੍ਹ, 22 ਜਨਵਰੀ (ਸੁਰਜੀਤ ਸਿੰਘ ਸੱਤੀ)-ਜਬਰ ਜਨਾਹ ਦੇ ਦੋਸ਼ੀ ਸੁਨਾਰੀਆ ਜੇਲ੍ਹ 'ਚ ਬੰਦ ਰਾਮ ਰਹੀਮ ਦੇ ਪੈਰੋਕਾਰ ਤੇ ਡੇਰਾ ਸਿਰਸਾ ਸਥਿਤ ਹਸਪਤਾਲ ਦੇ ਡਾਕਟਰ ਮੋਹਿਤ ਗੁਪਤਾ ਨੇ ਹਾਈਕੋਰਟ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਰਾਮ ਰਹੀਮ ਨੂੰ ਜੇਲ੍ਹ 'ਚ ਸਰੀਰਕ ਤੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ 14 ਤੋਂ

ਐੱਸ.ਏ.ਐੱਸ. ਨਗਰ, 22 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਤੇ ਸਹਿ-ਵਿੱਦਿਅਕ ਮੁਕਾਬਲੇ ਰਾਜ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਕਰਵਾਏ ਜਾ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

'ਫੁਲਕਾਰੀ' ਗੀਤ ਜਾਰੀ ਹੋਣ ਨਾਲ ਫ਼ਿਲਮ 'ਡਾਕਾ' ਪ੍ਰਤੀ ਦਰਸ਼ਕਾਂ ਦੀ ਉਤਸੁਕਤਾ ਵਧੀ

ਚੰਡੀਗੜ੍ਹ, 22 ਅਕਤੂਬਰ (ਅਜਾਇਬ ਸਿੰਘ ਔਜਲਾ)-ਗੁਲਸ਼ਨ ਕੁਮਾਰ ਟੀ-ਸੀਰੀਜ਼ ਤੇ ਹੰਬੱਲ ਮੋਸ਼ਨ ਪਿਕਚਰਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਪੰਜਾਬੀ ਫ਼ਿਲਮ 'ਡਾਕਾ' ਦੇ ਫ਼ਿਲਮ ਨਿਰਮਾਤਾਵਾਂ ਨੇ ਫ਼ਿਲਮ ਦੇ ਦੋ ਗਾਣੇ 'ਫੁਲਕਾਰੀ' ਦਾ ਨਵਾਂ ਵਰਜ਼ਨ ਤੇ ਸੈਡ ਰੋਮਾਂਟਿਕ ...

ਪੂਰੀ ਖ਼ਬਰ »

ਮਾਨਸਾ ਪੁਲਿਸ ਨੇ ਤਲਾਸ਼ੀ ਵਾਰੰਟਾਂ 'ਤੇ ਹਰਿਆਣਾ 'ਚ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਾਰੰਟਾਂ 'ਤੇ ਹਰਿਆਣਾ ਦੇ ਪਿੰਡ ਰੰਗਾਂ ਦੀ ਢਾਣੀ 'ਚ ਛਾਪੇਮਾਰੀ ਕਰ ਕੇ 10 ਹਜ਼ਾਰ ਲੀਟਰ ਲਾਹਣ ...

ਪੂਰੀ ਖ਼ਬਰ »

ਆਤਿਸ਼ਬਾਜ਼ੀ ਵੇਚਣ ਵਾਲਿਆਂ ਨੂੰ ਨਗਰ ਕੌ ਾਸਲ ਤੋਂ ਮਨਜ਼ੂਰੀ ਲੈਣੀ ਪੈਂਦੀ ਹੈ-ਐਸ.ਡੀ.ਐਮ.

ਮੋਰਿੰਡਾ, 22 ਅਕਤੂਬਰ (ਕੰਗ)-ਦੀਵਾਲੀ ਦੇ ਦਿਨਾਂ ਵਿਚ ਮੋਰਿੰਡਾ ਅਤੇ ਆਸ-ਪਾਸ ਦੇ ਇਲਾਕੇ ਵਿਚ ਆਤਿਸ਼ਬਾਜ਼ੀ ਵੇਚਣ ਵਾਲੇ ਜ਼ਿਆਦਾਤਰ ਦੋ ਨੰਬਰ ਵਿਚ ਆਤਿਸ਼ਬਾਜ਼ੀ ਦਾ ਕਾਰੋਬਾਰ ਕਰਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੀਪ ਸਿੰਘ ਭੰਗੂ ਪ੍ਰਧਾਨ ਦੁੱਧ ਉਤਪਾਦਕ ...

ਪੂਰੀ ਖ਼ਬਰ »

ਕਿਸਾਨ ਦੀਆਂ ਤਿੰਨ ਮੱਝਾਂ ਚੋਰੀ, ਪਿੰਡ 'ਚ ਦਹਿਸ਼ਤ

ਰੈਲਮਾਜਰਾ/ ਕਾਠਗੜ੍ਹ, 22 ਅਕਤੂਬਰ ( ਰੋਮੀ, ਪਨੇਸਰ)- ਨਜ਼ਦੀਕੀ ਪਿੰਡ ਜਮੀਤਗੜ੍ਹ ਵਿਖੇ ਬੀਤੀ ਰਾਤ ਇਕ ਕਿਸਾਨ ਦੀਆਂ ਤਿੰਨਾਂ ਮੱਝਾਂ ਅਤੇ 2 ਕੱਟੀਆਂ ਬੀਤੀ ਰਾਤ ਚੋਰੀ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਕਿਸਾਨ ਗੁਰਮੇਲ ਸਿੰਘ ਨੇ ਦੱਸਿਆ ਕਿ ਉਹ ਬਾਹਰ ਸੱੁਤਾ ਹੋਇਆ ਸੀ ...

ਪੂਰੀ ਖ਼ਬਰ »

ਆਇਉਡੀਨ ਮਨੁੱਖੀ ਸਰੀਰ ਲਈ ਬੇਹੱਦ ਜ਼ਰੂਰੀ ਤੱਤ-ਮੰਗ ਗੁਰਪ੍ਰਸਾਦ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਡਾ: ਰਾਜਿੰਦਰ ਪ੍ਰਸ਼ਾਦ ਭਾਟੀਆ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਾਸ਼ਹਿਰ ਵਿਖੇ ਵਿਸ਼ਵ ਆਇਉਡੀਨ ਡੈਫੀਸ਼ੈਨਸੀ ਡਿਸਆਰਡਰ ਪ੍ਰੀਵੈਨਸ਼ਨ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਸੜਕ ਦੇ ਟੋਇਆਂ ਕਾਰਨ ਮੋਟਰਸਾਈਕਲ ਸਵਾਰ ਔਰਤ ਡਿਗੀ-ਗੰਭੀਰ ਜ਼ਖ਼ਮੀ

ਸੰਧਵਾਂ, 22 ਅਕਤੂਬਰ (ਪ੍ਰੇਮੀ ਸੰਧਵਾਂ)- ਬਹਿਰਾਮ-ਮਾਹਿਲਪੁਰ ਸੜਕ ਦੀ ਹਾਲਤ ਐਨੀ ਵਿਗੜ ਚੁੱਕੀ ਹੈ ਕਿ ਆਏ ਦਿਨ ਵਾਪਰਦੇ ਹਾਦਸਿਆਂ 'ਚ ਰਾਹਗੀਰ ਗੰਭੀਰ ਜ਼ਖਮੀ ਹੋ ਰਹੇ ਹਨ | ਅੱਜ ਸਵੇਰੇ ਸਾਢੇ 10 ਵਜੇ ਦੇ ਕਰੀਬ ਮੋਟਰਸਾਇਕਲ ਸਵਾਰ ਇਕ ਵਿਅਕਤੀ ਤੇ ਇਕ ਔਰਤ ਬਹਿਰਾਮ ਸਾਈਡ ...

ਪੂਰੀ ਖ਼ਬਰ »

ਪਹਿਲਾਂ ਨਾਲੋਂ ਵੀ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਕੀਤੀ ਗੈਰ-ਕਾਨੰੂਨੀ ਮਾਈਨਿੰਗ ਦੇ ਧੰਦੇ ਨੇ

ਰੱਤੇਵਾਲ, 22 ਅਕਤੂਬਰ (ਜੋਨੀ ਭਾਟੀਆ)-ਭਾਵੇਂ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਗੈਰ ਕਾਨੰੂਨੀ ਮਾਈਨਿੰਗ ਪੂਰੀ ਤਰ੍ਹਾਂ ਬੰਦ ਹੈ ਪਰੰਤੂ ਰੱਤੇਵਾਲ ਹਲਕੇ ਦੇ ਨਾਲ ਲੱਗਦੇ ਪਿੰਡਾਂ ਵਿਚ ਧੜੱਲੇ ਨਾਲ ਨਾਜਾਇਜ਼ ਮਾਈਨਿੰਗ ਦਾ ਧੰਦਾ ਦਿਨ-ਰਾਤ ਚੱਲ ਰਿਹਾ ਹੈ | ਸਰਕਾਰ ...

ਪੂਰੀ ਖ਼ਬਰ »

ਪੱਕੀਆਂ ਨਹਿਰਾਂ ਬਣੀਆਂ ਅਵਾਰਾ ਪਸ਼ੂਆਂ ਦੀ ਜਾਨ ਦਾ ਖੌਅ

ਸੰਧਵਾਂ, 22 ਅਕਤੂਬਰ (ਪ੍ਰੇਮੀ ਸੰਧਵਾਂ) - ਪੰਜਾਬ ਦੀ ਪਿਛਲੀ ਸਰਕਾਰ ਵਲੋਂ ਕੱਚੀਆਂ ਨਹਿਰਾਂ ਨੂੰ ਪੱ ਕਿਆਂ ਕਰਕੇ ਬਣਾਇਆ ਗਿਆ ਸੀ ਤਾਂ ਕਿ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਸਹੀ ਢੰਗ ਨਾਲ ਪੁੱਜਦਾ ਹੋਵੇ ਪਰ ਸਰਕਾਰ ਨੇ ਨਹਿਰਾਂ ਨੂੰ ਪੱਕੀਆਂ ਕਰਨ ਵੇਲੇ ਇਹ ਨਹੀਂ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ 1 ਵਿਅਕਤੀ ਦੀ ਮੌਤ

ਪੱਲੀ ਝਿੱਕੀ, 22 ਅਕਤੂਬਰ (ਕੁਲਦੀਪ ਸਿੰਘ ਪਾਬਲਾ)- ਬੰਗਾ-ਗੜ੍ਹਸੰਕਰ ਸੜਕ 'ਤੇ ਪਿੰਡ ਪੱਲੀ ਝਿੱਕੀ ਕੋਲ ਪੈਂਦੀ ਬੇੲੀਂ ਦੇ ਮੋੜ 'ਤੇ ਡੂੰਘੇ ਟੋਇਆਂ ਤੋਂ ਬਚਦੇ ਇਕ ਮੋਟਰਸਾਈਕਲ ਸਵਾਰ ਦੀ ਸਾਹਮਣੇ ਤੋਂ ਆ ਰਹੀ ਕਾਰ ਨਾਲ ਭਿਆਨਕ ਟੱਕਰ ਹੋ ਜਾਣ ਕਾਰਨ ਮੌਤ ਹੋ ਗਈ | ਮਿਲੀ ...

ਪੂਰੀ ਖ਼ਬਰ »

ਸਵ: ਵਿਨੋਦ ਕੁਮਾਰ ਅਰੋੜਾ ਦੀਆਂ ਅੱਖਾਂ ਕਰਨਗੀਆਂ ਦੋ ਜ਼ਿੰਦਗੀਆਂ ਨੂੰ ਰੌਸ਼ਨ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਨੇਤਰਦਾਨ ਸੰਸਥਾ ਨਵਾਂਸ਼ਹਿਰ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਪੰਡੋਰਾ ਮੁਹੱਲਾ ਵਾਸੀ ਸਮਾਜ ਸੇਵਕ ਸਵ. ਵਿਨੋਦ ਕੁਮਾਰ ਅਰੋੜਾ ਦੀਆਂ ਅੱਖਾਂ ਦੋ ਜ਼ਿੰਦਗੀਆਂ ਨੂੰ ਰੌਸ਼ਨ ਕਰਨਗੀਆਂ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ

ਰਈਆ, 22 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਬੀਤੀ ਦੇਰ ਸ਼ਾਮ ਇੱਕ ਵਿਆਹੁਤਾ ਔਰਤ ਵਲੋਂ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਸਮਾਚਾਰ ਹੈ | ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੀ ਲੜਕੀ ਮਨਜੀਤ ...

ਪੂਰੀ ਖ਼ਬਰ »

ਹਜ਼ਾਰਾਂ ਵਿਦਿਆਰਥੀਆਂ ਨੂੰ ਵਿਦੇਸ਼ ਭੇਜ ਕੇ ਅਹਿਮ ਰੋਲ ਅਦਾ ਕਰ ਚੁੱਕੀ ਹੈ ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ

ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਇਮੀਗ੍ਰੇਸ਼ਨ ਦੀ ਦੁਨੀਆਂ 'ਚ ਜਾਣਿਆ-ਪਹਿਚਾਣਿਆ ਨਾਂਅ ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਪਿਛਲੇ 12 ਸਾਲ ਤੋਂ ਪੰਜਾਬ ਦੇ ਨੌਜਵਾਨਾਂ ਨੰੂ ਵਿਦੇਸ਼ ਭੇਜਣ ਲਈ ਆਪਣੀਆਂ ਸੇਵਾਵਾਂ ਜਲੰਧਰ ਤੇ ਅੰਮਿ੍ਤਸਰ ਵਿਚ ਦੇ ਰਿਹਾ ਹੈ ਅਤੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਖਿਡਾਰੀ ਦਾ ਪਿੰਡ ਚੀਮਾ ਕਲਾਂ ਪਹੁੰਚਣ 'ਤੇ ਸਵਾਗਤ

ਸਰਾਏ ਅਮਾਨਤ ਖਾਂ, 22 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਪਿੰਡ ਚਮਿਾ ਕਲਾਂ 'ਚ ਮਾਹੌਲ ਉਸ ਵੇਲੇ ਖੁਸ਼ੀ ਭਰਿਆ ਹੋਏ ਗਿਆ ਜਦੋਂ ਇਸੇ ਪਿੰਡ ਦਾ ਜੰਮਪਲ ਪਹਿਲਵਾਨ ਧਲਵਿੰਦਰ ਸਿੰਘ ਉਰਫ ਬੀਰ ਪੁੱਤਰ ਸਵ: ਨਿੰਦਰ ਸਿੰਘ ਜੋ ਪਿਛਲੇ ਦਿਨੀਂ ਭਾਰਤ ਵਲੋਂ ਅੰਤਰਰਾਸ਼ਟਰੀ ਕੁਸ਼ਤੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਨੇ ਚਲਾਈਆਂ ਵਿਸ਼ੇਸ਼ ਰੇਲ ਗੱਡੀਆਂ

ਫ਼ਿਰੋਜ਼ਪੁਰ, 22 ਅਕਤੂਬਰ (ਗੁਰਿੰਦਰ ਸਿੰਘ) -ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਆਯੋਜਿਤ ਵੱਖ-ਵੱਖ ਪ੍ਰੋਗਰਾਮਾਂ 'ਚ ਹਿੱਸਾ ਲੈਣ ਲਈ ਸ਼ਰਧਾਲੂਆਂ ਦੀ ਸਹੂਲਤ ਲਈ ਉਤਰੀ ਰੇਲਵੇ ਵੱਲੋਂ ਵਿਸ਼ੇਸ਼ ਰੇਲ ਗੱਡੀਆਂ ...

ਪੂਰੀ ਖ਼ਬਰ »

'ਪੰਜਾਬੀ ਭਾਸ਼ਾ ਬਚਾਓ' ਤਹਿਤ ਕਾਨਫ਼ਰੰਸ ਕਰਵਾਈ

ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਡਾ. ਤੇਜਵੰਤ ਮਾਨ ਨੇ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਕਰਵਾਈ 'ਪੰਜਾਬੀ ਭਾਸ਼ਾ ਬਚਾਓ' ਕਾਨਫਰੰਸ 'ਚ ਪ੍ਰਧਾਨਗੀ ਭਾਸ਼ਣ ਦੌਰਾਨ ਕਿਹਾ ਕਿ ਭਾਰਤੀ ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ ਦੇ 7 ਵਿਦਿਆਰਥੀਆਂ ਨੂੰ ਮਿਲੀ ਨਾਮੀ ਕੰਪਨੀ 'ਚ ਨੌਕਰੀ

ਸੰਗਰੂਰ, 22 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ 'ਚ ਪਿਛਲੇ ਦਿਨੀਂ ਦੇਸ਼ ਦੀ ਇਕ ਨਾਮੀ ਕੰਪਨੀ ਓਸ਼ੀਆਨਾ ਟੈਕ ਪ੍ਰਾ. ਲਿਮ: ਵਲੋਂ ਇਕ ਵਿਸ਼ੇਸ਼ ਸਮਾਗਮ ਦੌਰਾਨ ਕਾਲਜ ਦੇ 7 ਵਿਦਿਆਰਥੀਆਂ ਨੂੰ ਵਧੀਆ ਪੈਕੇਜ 'ਤੇ ਨੌਕਰੀਆਂ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਪਟਿਆਲਾ ਪੁੱਜਣ 'ਤੇ ਭਰਵਾਂ ਸਵਾਗਤ

ਨਾਭਾ/ਭਾਦਸੋਂ, 22 ਅਕਤੂਬਰ (ਕਰਮਜੀਤ ਸਿੰਘ/ਗੁਰਬਖ਼ਸ਼ ਸਿੰਘ ਵੜੈਚ)-ਕੌਮਾਂਤਰੀ ਨਗਰ ਕੀਰਤਨ ਦਾ ਨਾਭਾ ਤੋਂ ਪਟਿਆਲਾ ਦਿਹਾਤੀ ਵਿਖੇ ਪਹੁੰਚਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਥੇ ਰੋਹਟੀ ਪੁਲ ਵਿਖੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਸਤਬੀਰ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX