ਤਾਜਾ ਖ਼ਬਰਾਂ


ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  5 minutes ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  19 minutes ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  39 minutes ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  3 minutes ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 2 hours ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 2 hours ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 2 hours ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 3 hours ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 3 hours ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 3 hours ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 4 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 4 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 4 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 5 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 5 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 6 hours ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 7 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 7 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 7 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 8 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  about 1 hour ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  about 1 hour ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  about 1 hour ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  about 1 hour ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  12 minutes ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  18 minutes ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  34 minutes ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  50 minutes ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਜਲੰਧਰ

ਦੀਵਾਲੀ ਲਈ ਬਾਜ਼ਾਰ ਸਜੇ, ਗਾਹਕਾਂ ਦਾ ਇੰਤਜ਼ਾਰ, ਧਨਤੇਰਸ ਨੂੰ ਵਧਣਗੀਆਂ ਰੌਣਕਾਂ

ਜਲੰਧਰ, 22 ਅਕਤੂਬਰ (ਸ਼ਿਵ ਸ਼ਰਮਾ) -ਦੇਸ਼ ਭਰ ਵਿਚ ਇਸ ਵਾਰ ਬਾਜ਼ਾਰ ਵਿਚ ਮੰਦੀ ਦਾ ਅਸਰ ਲਗਾਤਾਰ ਦੇਖਣ ਨੂੰ ਮਿਲ ਰਿਹਾ ਹੈ | ਦੀਵਾਲੀ ਤੋਂ ਕੁਝ ਦਿਨ ਪਹਿਲਾਂ ਹੀ ਜਿੱਥੇ ਬਾਜ਼ਾਰਾਂ ਵਿਚ ਰੌਣਕਾਂ ਸ਼ੁਰੂ ਹੋ ਜਾਂਦੀਆਂ ਹਨ ਪਰ ਇਸ ਵਾਰ ਚਾਹੇ ਦੁਕਾਨਦਾਰਾਂ ਨੇ ਦੁਕਾਨ ਵਿਚ ਸਮਾਨ ਭਰ ਕੇ ਸਜਾ ਲਿਆ ਹੈ ਪਰ ਦੀਵਾਲੀ ਤੋਂ ਪਹਿਲਾਂ ਦੀ ਰੌਣਕ ਅਜੇ ਤੱਕ ਸ਼ੁਰੂ ਨਹੀਂ ਹੋਈ ਹੈ | ਦੁਕਾਨਦਾਰਾਂ ਨੂੰ ਉਂਜ ਆਸ ਹੈ ਕਿ ਦੀਵਾਲੀ ਤੋਂ ਪਹਿਲਾਂ ਧਨਤੇਰਸ ਵਾਲੇ ਦਿਨ ਹੀ ਦੀਵਾਲੀ ਦੀ ਰੌਣਕ ਸ਼ੁਰੂ ਹੋ ਜਾਵੇਗੀ | ਅਸਲ ਵਿਚ ਬਾਜ਼ਾਰ ਵਿਚ ਧਨਤੇਰਸ 'ਤੇ ਲੋਕ ਆਪਣੀ ਸਮਰੱਥਾ ਮੁਤਾਬਕ ਨਾ ਸਿਰਫ਼ ਨਵੇਂ ਗਹਿਣਿਆਂ ਦੀ ਖ਼ਰੀਦ ਕਰਦੇ ਹਨ ਸਗੋਂ ਨਵਾਂ ਕੋਈ ਭਾਂਡਾ ਵੀ ਖ਼ਰੀਦਣ ਦਾ ਰਿਵਾਜ ਹੈ | ਇਸ ਵੇਲੇ ਤਾਂ ਬਾਜ਼ਾਰ ਵਿਚ ਪਿਛਲੇ ਸਾਲਾਂ ਵਾਲੀ ਰੌਣਕ ਗ਼ਾਇਬ ਹੈ | ਦੀਵਾਲੀ ਤੋਂ ਪਹਿਲਾਂ ਜ਼ਿਆਦਾਤਰ ਪਟਾਕਿਆਂ ਦੀ ਖ਼ਰੀਦ ਵੀ ਕਰੋੜਾਂ ਵਿਚ ਹੁੰਦੀ ਸੀ ਪਰ ਹੁਣ ਸਮੇਂ-ਸਮੇਂ ਸਿਰ ਪ੍ਰਦੂਸ਼ਣ ਵਧਣ ਕਰਕੇ ਪਟਾਕਿਆਂ ਦੀ ਵਿੱਕਰੀ ਹੁਣ ਕਾਫ਼ੀ ਹੱਦ ਤੱਕ ਘੱਟ ਗਈ ਹੈ | ਕਾਰੋਬਾਰੀ ਖੇਤਰ ਦੀ ਮੰਨੀਏ ਤਾਂ ਦੀਵਾਲੀ ਤੋਂ ਪਹਿਲਾਂ ਧਨਤੇਰਸ ਵਾਲੇ ਦਿਨ ਹੀ ਗਹਿਣੇ, ਡਾਇਮੰਡ ਦਾ ਹੀ 10 ਕਰੋੜ ਤੋਂ ਜ਼ਿਆਦਾ ਤੇ ਜ਼ਿਲੇ੍ਹ ਵਿਚ 4 ਕਰੋੜ ਦੇ ਕਰੀਬ ਭਾਂਡਿਆਂ ਦੀ ਵਿੱਕਰੀ ਹੋ ਜਾਂਦੀ ਹੈ | ਦੀਵਾਲੀ ਮੌਕੇ ਤਾਂ ਲੋਕ ਨਵੀਆਂ ਗੱਡੀਆਂ ਦੀ ਖ਼ਰੀਦ ਕਰਨਗੇ ਤੇ ਇਸ ਲਈ ਬਾਜ਼ਾਰ ਵਿਚ ਵੀ ਕਈ ਗੱਡੀਆਂ ਵਾਲੇ ਵੀ ਛੋਟਾਂ ਦੇ ਰਹੇ ਹਨ ਤਾਂ ਜੋ ਗੱਡੀਆਂ ਦੀ ਵਿੱਕਰੀ ਵਿਚ ਹੋਰ ਵਾਧਾ ਹੋ ਸਕੇ | ਦੀਵਾਲੀ ਵਿਚ ਜ਼ਿਆਦਾ ਵਿਕਣ ਵਾਲੀਆਂ ਬਿਜਲੀ ਦੀਆਂ ਲੜੀਆਂ ਦੀ ਜ਼ਿਆਦਾ ਮੰਗ ਨਹੀਂ ਹੈ | ਬਾਜ਼ਾਰਾਂ ਵਿਚ ਚਾਹੇ ਅਜੇ ਤੱਕ ਤਾਂ ਦੀਵਾਲੀ ਵਾਲੀਆਂ ਰੌਣਕਾਂ ਸ਼ੁਰੂ ਨਹੀਂ ਹੋਈਆਂ ਹਨ ਚਾਹੇ ਅਜੇ ਤੱਕ ਦੀਵਾਲੀ ਨੂੰ ਚਾਰ ਦਿਨ ਰਹਿ ਗਏ ਹਨ | ਕਾਰੋਬਾਰੀਆਂ ਨੇ ਇਹ ਆਸ ਲਗਾਈ ਹੈ ਕਿ ਅਸਲ ਵਿਚ ਬਾਜ਼ਾਰਾਂ ਵਿਚ ਪਹਿਲਾਂ ਤਾਂ ਸਸਤੇ ਸਮੇਂ ਵਿਚ ਦੀਵਾਲੀ ਤੋਂ ਕਈ ਹਫ਼ਤੇ ਪਹਿਲਾਂ ਹੀ ਬਾਜ਼ਾਰਾਂ ਵਿਚ ਖ਼ਰੀਦਦਾਰੀ ਦਾ ਉਤਸ਼ਾਹ ਹੁੰਦਾ ਸੀ ਪਰ ਹੁਣ ਮੌਜੂਦਾ ਸਮੇਂ ਵਿਚ ਮਹਿੰਗਾਈ ਵਧਣ ਕਰਕੇ ਵੀ ਖ਼ਰੀਦਦਾਰੀ 'ਤੇ ਇਸ ਦਾ ਅਸਰ ਪਿਆ ਹੈ |

ਅਕਾਉਂਟੈਂਟ ਦੇ ਘਰ 'ਚੋਂ 1 ਘੰਟੇ ਅੰਦਰ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ

ਜਲੰਧਰ, 22 ਅਕਤੂਬਰ (ਐੱਮ.ਐੱਸ. ਲੋਹੀਆ)- ਸੈਦਾਂ ਗੇਟ ਮੁਹੱਲੇ ਦੀ ਰਾਮ ਗਲੀ 'ਚ ਰਹਿੰਦੇ ਅਕਾਉਂਟੈਂਟ ਰਜਿੰਦਰ ਕੁਮਾਰ ਦੇ ਘਰ 'ਚੋਂ ਕਿਸੇ ਨੇ ਲੱਖਾਂ ਰੁਪਏ ਦੇ ਗਹਿਣੇ ਅਤੇ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਹੈ | ਚੋਰੀ ਦੀ ਵਾਰਦਾਤ ਨੂੰ ਇਕ ਘੰਟੇ ਦੇ ਅੰਦਰ-ਅੰਦਰ ...

ਪੂਰੀ ਖ਼ਬਰ »

ਏ.ਡੀ.ਸੀ.ਪੀ. ਭੰਡਾਲ ਨੇ ਚਲਾਈ ਸਰਚ ਮੁਹਿੰਮ, ਮਾਡਲ ਟਾਊਨ ਦੇ ਖੇਤਰ 'ਚ ਕੀਤੀ ਕਾਰਵਾਈ

ਜਲੰਧਰ, 22 ਅਕਤੂਬਰ (ਐੱਮ. ਐ ੱਸ. ਲੋਹੀਆ) - ਏ.ਡੀ.ਸੀ.ਪੀ. (ਸਿਟੀ-2) - ਪੀ.ਐਸ. ਭੰਡਾਲ ਨੇ ਮਾਡਲ ਟਾਊਨ ਅਤੇ ਇਸ ਦੇ ਨਾਲ ਲੱਗਦੇ ਖੇਤਰ 'ਚ ਸਰਚ ਮੁਹਿੰਮ ਚਲਾਈ | ਇਸ ਮੁਹਿੰਮ ਦੌਰਾਨ ਏ.ਸੀ.ਪੀ. ਕੈਂਟ ਰਵਿੰਦਰ ਸਿੰਘ, ਏ.ਸੀ.ਪੀ. ਮਾਡਲ ਟਾਊਨ ਧਰਮਪਾਲ, ਥਾਣਾ ਡਵੀਜ਼ਨ ਨੰਬਰ 5 ਦੇ ਮੁਖੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਸਮੇਤ ਗਿ੍ਫ਼ਤਾਰ ਕੀਤੇ ਵਿਅਕਤੀਆਂ ਨੂੰ ਜੇਲ੍ਹ ਭੇਜਿਆ

ਚੁਗਿੱਟੀ/ਜੰਡੂਸਿੰਘਾ, 22 ਅਕਤੂਬਰ (ਨਰਿੰਦਰ ਲਾਗੂ)-ਬੀਤੇ ਦਿਨੀਂ ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਸੁੱਚੀ ਪਿੰਡ ਸਰਵਿਸ ਰੋਡ 'ਤੇ 215 ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਸਮੇਤ ਗਿ੍ਫ਼ਤਾਰ ਕੀਤੇ ਗਏ ਰਕੇਸ਼ ਕਾਲੀਆ ਪੁੱਤਰ ਬਾਲ ਕਿਰਸ਼ਨ ਵਾਸੀ ਅਮਨ ਨਗਰ ਤੇ ਪਵਨ ...

ਪੂਰੀ ਖ਼ਬਰ »

ਪੰਜਾਬ ਦੇ ਇਕ ਡਾਕਟਰ ਦੇ ਵਾਇਰਲ ਹੋਏ ਆਡੀਓ ਨਾਲ 'ਡਾਕਟਰੀ ਪੇਸ਼ਾ' ਹੋਇਆ ਸ਼ਰਮਸਾਰ

ਸੂਬੇ 'ਚ ਲੋਕਾਂ ਨੂੰ 'ਸੈੱਲ ਘਟਣ' ਦਾ ਸਹਿਮ ਪੈਦਾ ਕਰ ਕੇ ਕੀਤੀ ਜਾ ਰਹੀ 'ਮੋਟੀ ਕਮਾਈ' ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਦੁਨੀਆਂ ਭਰ ਵਿਚ ਡਾਕਟਰੀ ਪੇਸ਼ੇ ਨੂੰ ਸਤਿਕਾਰ ਦੀ ਨਜ਼ਰ ਨਾਲ ਦੇਖਿਆ ਜਾਂਦਾ ਰਿਹਾ ਹੈ ਪਰ ਪੰਜਾਬ ਦੇ ਇਕ ਡਾਕਟਰ ਦਾ ਆਡੀਓ ਵਾਇਰਲ ...

ਪੂਰੀ ਖ਼ਬਰ »

ਰਿਲਾਇੰਸ ਕੰਪਨੀ ਬਾਗ ਦੀ ਸੰਭਾਲ ਦਾ ਕੰਮ ਲੈਣ ਲਈ ਚਾਹਵਾਨ

ਜਲੰਧਰ, 22 ਅਕਤੂਬਰ (ਸ਼ਿਵ)- ਰਿਲਾਇੰਸ ਕੰਪਨੀ ਨੇ ਕੰਪਨੀ ਬਾਗ਼ ਦੀ ਸੰਭਾਲ ਦਾ ਕੰਮ ਲੈਣ ਲਈ ਦਿਲਚਸਪੀ ਜ਼ਾਹਰ ਕੀਤੀ ਹੈ | ਇਸ ਵੇਲੇ ਕੰਪਨੀ ਬਾਗ਼ ਦੀ ਸੰਭਾਲ ਦਾ ਕੰਮ ਨਿਗਮ ਪ੍ਰਸ਼ਾਸਨ ਵੱਲੋਂ ਆਪ ਕੀਤਾ ਜਾ ਰਿਹਾ ਹੈ ਪਰ ਫ਼ੰਡਾਂ ਦੀ ਕਮੀ ਕਰਕੇ ਨਿਗਮ ਵੀ ਸਹੀ ਤਰੀਕੇ ਨਾਲ ...

ਪੂਰੀ ਖ਼ਬਰ »

ਹੌਲੀ ਹਾਕ, ਕੇ. ਐਫ. ਸੀ. ਸਮੇਤ 8 ਚਲਾਨ

ਜਲੰਧਰ, 22 ਅਕਤੂਬਰ (ਸ਼ਿਵ)- ਗਿੱਲੇ ਕੂੜੇ ਦੀ ਆਪ ਖਾਦ ਨਾ ਬਣਾਉਣ ਦੇ ਮਾਮਲੇ ਵਿਚ ਨਿਗਮ ਪ੍ਰਸ਼ਾਸਨ ਨੇ ਹੌਲੀ ਹਾਕ ਸਮੇਤ 6 ਅਦਾਰਿਆਂ ਦੇ ਚਲਾਨ ਕੀਤੇ ਹਨ | ਬਾਕੀ ਕੀਤੇ ਗਏ ਚਲਾਨਾਂ ਵਿਚ ਗਿੱਲਾ ਸੁੱਕਾ ਕੂੜਾ ਅਲੱਗ ਨਾ ਕਰਨ ਨੂੰ ਲੈ ਕੇ ਹੈ | ਜੇ. ਸੀ. ਗੁਰਵਿੰਦਰ ਕੌਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਯੂਨਾਈਟਿਡ ਇੰਡੀਆ ਫੈਸਟ-2019 'ਚ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਨੂੰ ਕੀਤਾ ਪੇਸ਼

ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)-ਸੀ. ਟੀ. ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਵਿਖੇ ਯੂਨਾਈਟਿਡ ਇੰਡੀਆ ਫੈਸਟ 2019 ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਰਾਜਾਂ ਦੇ ਨਾਚ, ਗੀਤ, ਭਾਰਤੀ ਪਕਵਾਨ, ਪੁਰਾਤਨ ਵਸਤੂਆਂ, ਦੇਸ਼ ਭਗਤਾਂ, ਪ੍ਰਸਿੱਧ ਲੋਕਾਂ ਦੀ ਵਿਚਾਰਧਾਰਾ ਅਤੇ ...

ਪੂਰੀ ਖ਼ਬਰ »

ਡਿਸਟਿ੍ਕ 321-ਡੀ. ਰਿਜਨ ਅਤੇ ਜੋਨ ਚੇਅਰਪਰਸਨਾਂ ਦੀ ਮੀਟਿੰਗ ਸਮਾਪਤ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਲਾਇਨਜ਼ 321-ਡੀ. ਰਜਿਨ ਅਤੇ ਜੋਨ ਚੇਅਰਪਰਸਨ ਦੀ ਮੀਟਿੰਗ ਜਿਲ੍ਹਾਂ ਗਵਰਨਰ ਗੁਰਮੀਤ ਸਿੰਘ ਮੱਕੜ ਦੀ ਪ੍ਰਧਾਨਗੀ ਹੇਠ ਸਥਾਨਕ ਹੋਟਲ ਵਿਖੇ ਹੋਈ | ਜਿਸ ਵਿਚ ਡਿਸਟਿ੍ਕ ਦੇ ਸਾਰੇ ਰੀਜਨ ਅਤੇ ਜੋਮ ਚੇਅਰਪਰਸਨ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਆਰਮੀ ਕਾਲਜ ਆਫ ਨਰਸਿੰਗ ਵਲੋਂ 'ਇਨਫੈਕਸ਼ਨ ਕੰਟਰੋਲ' ਸਬੰਧੀ ਕਾਨਫਰੰਸ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-'ਇਨਫੈਕਸ਼ਨ ਕੰਟਰੋਲ' ਸਬੰਧੀ ਵਿਸ਼ੇ 'ਤੇ ਇਕ ਕੌਮੀ ਪੱਧਰ ਦੀ ਕਾਨਫਰੰਸ ਆਰਮੀ ਕਾਲਜ ਆਫ ਨਰਸਿੰਗ ਜਲੰਧਰ ਛਾਉਣੀ ਦੇ ਅਸ਼ੋਕਾ ਹਾਲ ਵਿਖੇ ਕਰਵਾਈ ਗਈ | ਇਸ ਮੌਕੇ ਲੈਫ. ਜਨਰਲ ਅਰਵਿੰਦ ਦੱਤਾ ਜੀ. ਓ. ਸੀ. ਵਜਰਾ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਵਿਖੇ ਖੇਡ ਦਿਵਸ ਮਨਾਇਆ

ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿਖੇ ਖੇਡ ਦਿਵਸ ਮਨਾਇਆ ਗਿਆ, ਜਿਸ ਤਹਿਤ ਤੀਸਰੀ ਜਮਾਤਾਂ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਖੇਡ ਮੁਕਾਬਲੇ ਦਾ ਮੁਖ ਮੰਤਵ ਵਿਦਿਆਰਥੀਆਂ ਅੰਦਰ ਖੇਡ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਅੱਜ ਤੋਂ-ਹਰਿੰਦਰਪਾਲ ਸਿੰਘ

ਜਲੰਧਰ, 22 ਅਕਤੂਬਰ (ਜਤਿੰਦਰ ਸਾਬੀ)- ਜ਼ਿਲ੍ਹਾ ਜਲੰਧਰ ਐਲੀਮੈਂਟਰੀ ਤੇ ਸੈਕੰਡਰੀ ਸਕੂਲ ਦੀ ਅੰਡਰ 14, 17 ਤੇ 19 ਸਾਲ ਵਰਗ ਦੀ ਅਥਲੈਟਿਕਸ ਮੀਟ ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਵੱਲੋਂ 23 ਤੋਂ 25 ਅਕਤੂਬਰ ਤੱਕ ਸਪੋਰਟਸ ਸਕੂਲ ਜਲੰਧਰ ਦੇ ਅਥਲੈਟਿਕਸ ਟਰੈਕ 'ਤੇ ...

ਪੂਰੀ ਖ਼ਬਰ »

65ਵੀਆਂ ਪੰਜਾਬ ਸਕੂਲ ਖੇਡਾਂ ਦੇ ਜਿਮਨਾਸਟਿਕ ਮੁਕਾਬਲੇ ਸਮਾਪਤ

ਜਲੰਧਰ, 22 ਅਕਤੂਬਰ (ਜਤਿੰਦਰ ਸਾਬੀ)- 65ਵੀਆਂ ਪੰਜਾਬ ਸਕੂਲ ਖੇਡਾਂ ਦੇ ਜਿਮਨਾਸਟਿਕ ਅੰਡਰ 14, 17 ਤੇ 19 ਸਾਲ ਵਰਗ ਦੇ ਮੁਕਾਬਲੇ ਜੋ ਸਪੋਰਟਸ ਸਕੂਲ ਜਲੰਧਰ ਦੇ ਹਾਲ ਵਿਖੇ ਕਰਵਾਏ ਗਏ ਸਮਾਪਾਤ ਹੋ ਗਏ | ਇਨ੍ਹਾਂ ਖੇਡਾਂ ਦੇ ਵਿਚੋਂ ਗੁਰਦਾਸਪੁਰ ਨੇ ਓਵਰਆਲ ਸਾਰੇ ਵਰਗਾਂ ਦੇ ...

ਪੂਰੀ ਖ਼ਬਰ »

ਜਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੰੂ 24 ਘੰਟੇ ਪਾਣੀ ਦੇਣ ਦੀ ਤਿਆਰੀ ਖਿੱਚੀ

ਜਲੰਧਰ, 22 ਅਕਤੂਬਰ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਨੇ ਸਾਲ 2021 ਤੱਕ ਜਲੰਧਰ ਸ਼ਹਿਰ ਵਾਸੀਆਂ ਨੰੂ 24 ਘੰਟੇ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਤਿਆਰੀ ਖਿੱਚ ਲਈ ਹੈ | ਅੱਜ ਇਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ...

ਪੂਰੀ ਖ਼ਬਰ »

65ਵੀਆਂ ਪੰਜਾਬ ਸਕੂਲ ਖੇਡਾਂ ਸਕਾਏ ਮਾਰਸ਼ਲ ਆਰਟਸ ਮੁਕਾਬਲੇ ਸਮਾਪਤ

ਜਲੰਧਰ, 22 ਅਕਤੂਬਰ (ਜਤਿੰਦਰ ਸਾਬੀ)- 65ਵੀਆਂ ਪੰਜਾਬ ਸਕੂਲ ਖੇਡਾਂ ਦੇ ਸਕਾਏ ਮਾਰਸ਼ਲ ਆਰਟਸ ਦੇ ਮੁਕਾਬਲੇ ਜੋ ਆਰੀਆ ਸੀਨੀਅਰ ਸੈਕੰਡਰੀ ਸਕੂਲ ਬਸਤੀ ਗੁਜ਼ਾ ਵਿਖੇ ਕਰਵਾਏ ਗਏ | ਇਸ ਦੇ ਅੰਡਰ 19 ਸਾਲ ਵਰਗ ਦੇ ਮੁਕਾਬਲੇ ਵਿਚੋਂ ਰੂਪਨਗਰ ਨੇ ਓਵਰਆਲ ਟਰਾਫੀ ਦੇ ਕਬਜਾ ਕੀਤਾ | ...

ਪੂਰੀ ਖ਼ਬਰ »

ਦਿੱਲੀ ਤੋਂ ਨਨਕਾਣਾ ਸਾਹਿਬ ਲਈ ਸਜਾਏ ਜਾ ਰਹੇ ਨਗਰ ਕੀਰਤਨ ਦਾ 29 ਨੂੰ ਕੀਤਾ ਜਾਵੇਗਾ ਭਰਵਾਂ ਸਵਾਗਤ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਦਿੱਲੀ ਤੋਂ ਗੁਰਦੁਆਰਾ ਨਾਨਕਾਣਾ ਸਾਹਿਬ ਲਈ ਸਜਾਇਆ ਜਾ ਰਿਹਾ ਨਗਰ ਕੀਰਤਨ 29 ਅਕਤੂਬਰ ਨੂੰ ਜਲੰਧਰ ਪੁਹੰਚ ਰਿਹਾ | ਜਿਸ ਦੇ ਸਵਾਗਤ ਦੀਆਂ ਤਿਆਰੀਆਂ ...

ਪੂਰੀ ਖ਼ਬਰ »

71 ਸਾਲ ਦੇ ਸਨਅਤਕਾਰ ਨੇ ਤੈਰਾਕੀ 'ਚੋਂ ਦੋ ਸੋਨੇ ਦੇ ਮੈਡਲ ਜਿੱਤੇ

ਜਲੰਧਰ, 22 ਅਕਤੂਬਰ (ਜਤਿੰਦਰ ਸਾਬੀ)-ਇੰਡਸਟਰੀਅਲ ਅਸਟੇਟ ਵਿਚ ਫ਼ੈਕਟਰੀ ਚਲਾਉਣ ਵਾਲੇ 71 ਸਾਲ ਸਨਅਤਕਾਰ ਪ੍ਰਵੀਨ ਗੇਂਦ ਨੇ 18 ਤੋਂ 20 ਅਕਤੂਬਰ ਤੱਕ ਲਖਨਊ ਵਿਚ ਹੋਈ ਸਰਬ ਭਾਰਤੀ ਤੈਰਾਕੀ ਮੁਕਾਬਲੇ ਵਿਚ 70 ਤੋਂ 74 ਉਮਰ ਵਾਲੇ ਵਰਗ ਵਿਚ ਦੋ ਸੋਨੇ ਦੇ ਮੈਡਲ ਜਿੱਤੇ ਹਨ | ਦੋ ...

ਪੂਰੀ ਖ਼ਬਰ »

ਚਹਾਰ ਬਾਗ ਦੀ ਸੜਕ ਮਹੀਨੇ ਵਿਚ ਖਰਾਬ, ਬੇਰੀ ਨੇ ਕੀਤਾ ਦੌਰਾ

ਜਲੰਧਰ, 22 ਅਕਤੂਬਰ (ਸ਼ਿਵ)- ਰਾਧਿਕਾ ਪਾਠਕ ਦੇ ਵਾਰਡ ਦੇ ਇਲਾਕੇ ਚਹਾਰ ਬਾਗ਼ ਵਿਚ ਇਕ ਮਹੀਨਾ ਪਹਿਲਾਂ ਹੀ ਬਣੀ ਸੜਕ ਖ਼ਰਾਬ ਹੋਣੀ ਸ਼ੁਰੂ ਹੋ ਗਈ ਹੈ | ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਵਿਧਾਇਕ ਰਜਿੰਦਰ ਬੇਰੀ ਆਪ ਮੌਕੇ 'ਤੇ ਗਏ ਸੀ ਜਿਨ੍ਹਾਂ ਨੇ ਇਸ ਸੜਕ ਨੂੰ ਠੀਕ ...

ਪੂਰੀ ਖ਼ਬਰ »

ਖੇਡ ਕਾਰੋਬਾਰੀਆਂ ਨੇ ਸਾਮਾਨ ਨਾਲ ਭਰੇ ਦੋ ਪਾਰਸਲ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਨੂੰ ਭੇਜੇ

ਜਲੰਧਰ, 22 ਅਕਤੂਬਰ (ਸ਼ਿਵ)- ਤਿੰਨ ਸਾਲ ਤੋਂ ਲਾਗੂ ਹੋਏ ਜੀ. ਐਸ. ਟੀ. ਦੀਆਂ ਜਿਆਦਾ ਦਰਾਂ ਤੋਂ ਨਾਰਾਜ਼ ਖੇਡ ਕਾਰੋਬਾਰੀਆਂ ਨੇ ਖੇਡ ਸਮਾਨ ਦੇ ਦੋ ਪਾਰਸਲ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਨੂੰ ਭੇਜ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਕਾਰੋਬਾਰ ਨੂੰ ਬਚਾਇਆ ਜਾਵੇ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵਫ਼ਦ ਪੁਲਿਸ ਕਮਿਸ਼ਨਰ ਨੂੰ ਮਿਲਿਆ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ ਆਰੰਭ ਹੋਇਆਂ ਕੌਮਾਾਤਰੀ ਨਗਰ ਕੀਰਤਨ ਜੋ ਕਿ ਭਾਰਤ ਦੇ ਵੱਖ ਵੱਖ ਸੁਬਿਆ, ਪੰਜ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਜੂਕੇਸ਼ਨ ਕਾਲਜਾਂ ਦਾ ਤਿੰਨ ਦਿਨਾ ਜ਼ੋਨਲ ਯੁਵਕ ਮੇਲੇ ਦਾ ਹੋਇਆ ਆਗਾਜ਼

ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਲੜਕੀਆਂ ਜਲੰਧਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਅਧੀਨ ਆਉਂਦੇ ਐਜੂਕੇਸ਼ਨ ਕਾਲਜਾਂ ਦਾ ਤਿੰਨ ਦਿਨਾਂ ਜ਼ੋਨਲ ਯੁਵਕ ਮੇਲੇ ਦਾ ਆਗਾਜ਼ ਬੜੇ ਸ਼ਾਨੋ ਸ਼ੌਕਤ ਨਾਲ ...

ਪੂਰੀ ਖ਼ਬਰ »

ਟਰੈਕਟਰ ਵੱਜਣ ਕਾਰਨ ਗੁਰੂ ਨਾਨਕਪੁਰਾ ਰੇਲਵੇ ਫ਼ਾਟਕ ਟੁੱਟਿਆ

ਚੁਗਿੱਟੀ/ਜੰਡੂਸਿੰਘਾ, 22 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਗੁਰੂ ਨਾਨਕਪੁਰਾ ਰੇਲਵੇ ਫ਼ਾਟਕ ਅੱਜ ਸ਼ਾਮ 7 ਵਜੇ ਦੇ ਕਰੀਬ ਇਕ ਟਰੈਕਟਰ-ਟਰਾਲੀ ਵੱਜਣ ਕਾਰਨ ਟੁੱਟ ਗਿਆ, ਜਿਸ ਦੀ ਮੁਰੰਮਤ ਹੋਣ ਦੌਰਾਨ ਕਾਫ਼ੀ ਸਮਾਂ ਲੱਗ ਜਾਣ ਕਾਰਨ ਦੋਹਾਂ ਪਾਸਿਓਾ ਤੋਂ ਇੱਧਰ-ਉਧਰ ਜਾਣ ...

ਪੂਰੀ ਖ਼ਬਰ »

ਕੌਮਾਤਰੀ ਨਗਰ ਕੀਰਤਨ ਦਾ 3 ਨਵੰਬਰ ਨੂੰ ਬਿਧੀਪੁਰ ਫਾਟਕ 'ਤੇ ਹੋਵੇਗਾ ਭਰਵਾ ਸਵਾਗਤ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਅੰਤਰ ਰਾਸ਼ਟਰੀ ਨਗਰ ਕੀਰਤਨ ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਤੋਂ ਆਰੰਭ ਹੋ ਕੇ ਸੁਲਤਾਨਪੁਰ ਲੋਧੀ ਵਿਖੇ ...

ਪੂਰੀ ਖ਼ਬਰ »

ਗਲੋਬਲ ਮਾਈਗ੍ਰੇਸ਼ਨ ਨੇ 4 ਸਾਲ ਗੈਪ 'ਤੇ ਵਿਦਿਆਰਥੀ ਦਾ 4 ਦਿਨਾਂ 'ਚ ਲਵਾਇਆ ਕੈਨੇਡਾ ਵੀਜ਼ਾ

ਗੁਰਦਾਸਪੁਰ, 22 ਅਕਤੂਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਸ਼ਹਿਰ ਦੇ ਬਟਾਲਾ ਰੋਡ ਸਥਿਤ ਗਲੋਬਲ ਮਾਈਗ੍ਰੇਸ਼ਨ ਵਲੋਂ ਇਕ ਵਿਦਿਆਰਥੀ ਦਾ 4 ਦਿਨਾਂ ਵਿਚ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ ਹੈ | ਗਲੋਬਲ ਮਾਈਗ੍ਰੇਸ਼ਨ ਦੇ ਐਮ.ਡੀ. ਅਮਨ ਘੁੰਮਣ ਤੇ ਗਗਨ ਘੁੰਮਣ ਨੇ ...

ਪੂਰੀ ਖ਼ਬਰ »

ਰਾਏਪੁਰ ਦੇ ਕਾਂਗਰਸ 'ਚ ਆਉਣ ਨਾਲ ਜਲੰਧਰ ਛਾਉਣੀ ਹਲਕੇ 'ਚ ਪਾਰਟੀ ਨੂੰ ਬਲ ਮਿਲਿਆ-ਬਰਾੜ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਪੰਜਾਬ ਦੇ ਚੇਅਰਮੈਨ ਤੇ ਜਲੰਧਰ ਛਾਉਣੀ ਹਲਕੇ ਦੇ ਸਾਬਕਾ ਵਿਧਾਇਖ ਜਗਬੀਰ ਸਿੰਘ ਬਰਾੜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਵਿਖੇ ਨਗਰ ਨਿਗਮ ਵਲੋਂ ਸਵੱਛਤਾ ਅਭਿਆਨ ਤਹਿਤ 518 ਵਿਦਿਆਰਥੀ ਮੋਬਾਈਲ ਐਪ ਨਾਲ ਜੁੜੇ

ਜਲੰਧਰ 22 ਅਕਤੂਬਰ (ਰਣਜੀਤ ਸਿੰਘ ਸੋਢੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਲਾਡੋਵਾਲੀ ਰੋਡ ਵਿਖੇ ਵਿਦਿਆਰਥੀਆ ਨੂੰ ਸਵੱਛਤਾ ਅਭਿਆਨ ਨਾਲ ਜੋੜਨ ਵਾਸਤੇ ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਗੁਰਜਿੰਦਰ ਕੌਰ ਰੰਧਾਵਾ ਵਲੋਂ ਗਠਿਤ ਵਿਸ਼ੇਸ਼ ਟੀਮ ਵਲੋਂ ਕਾਲਜ ਵਿਖੇ ਆ ...

ਪੂਰੀ ਖ਼ਬਰ »

ਨਿੱਜੀ ਕਰਨ ਦੇ ਿਖ਼ਲਾਫ਼ ਬੈਂਕ ਵਿਚ ਹੜਤਾਲ, ਪ੍ਰਦਰਸ਼ਨ

ਜਲੰਧਰ, 22 ਅਕਤੂਬਰ (ਸ਼ਿਵ)- ਨਿੱਜੀ ਕਰਨ ਅਤੇ ਬੈਂਕਾਂ ਦੇ ਰਲੇਵੇਂ ਦੇ ਿਖ਼ਲਾਫ਼ ਆਲ ਇੰਡੀਆ ਬੈਂਕ ਇੰਪਲਾਈਜ਼ ਦੇ ਸੱਦੇ 'ਤੇ ਲਾਜਪਤ ਨਗਰ ਵਿਚ ਬੈਂਕ ਸਾਹਮਣੇ ਬੈਂਕ ਮੁਲਾਜ਼ਮਾਂ ਨੇ ਹੜਤਾਲ ਕਰਕੇ ਨਾਅਰੇਬਾਜ਼ੀ ਕੀਤੀ | ਜਲੰਧਰ ਵਿਚ 2000 ਦੇ ਕਰੀਬ ਮੁਲਾਜ਼ਮ ਹੜਤਾਲ 'ਤੇ ...

ਪੂਰੀ ਖ਼ਬਰ »

ਆਟੋਕਰਾਸ ਨੈਸ਼ਨਲ ਚੈਂਪੀਅਨਸ਼ਿਪ 'ਚ ਵਿਕਰਮਜੀਤ ਸਿੰਘ ਚੌਧਰੀ ਨੇ ਮਾਰੀ ਬਾਜ਼ੀ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਪ੍ਰਧਾਨ ਪੰਜਾਬ ਯੂਥ ਕਾਂਗਰਸ ਵਿਕਰਮਜੀਤ ਸਿੰਘ ਚੌਧਰੀ ਨੇ ਫੈਡਰੇਸ਼ਨ ਆਫ ਮੋਟਰ ਸਪੋਰਟਸ ਕਲੱਬ ਆਫ ਇੰਡੀਆ ਵਲੋਂ ਬੁੱਧ ਇੰਟਨੈਸ਼ਨਲ ਸਰਕਟ ਗ੍ਰੇਟਰ ਨੋਇਡਾ ਵਿਖੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਪਤਾਰਾ ਜ਼ਿਲ੍ਹਾ ਕਾਂਗਰਸ ਕਮੇਟੀ (ਦਿਹਾਤੀ) ਦੇ ਉਪ ਪ੍ਰਧਾਨ ਨਿਯੁਕਤ

ਚੁਗਿੱਟੀ/ਜੰਡੂਸਿੰਘਾ, 22 ਅਕਤੂਬਰ (ਨਰਿੰਦਰ ਲਾਗੂ)-ਉੱਘੇ ਸਮਾਜ ਸੇਵਕ ਤੇ ਧਾਰਮਿਕ ਸ਼ਖ਼ਸੀਅਤ ਸੁਖਬੀਰ ਸਿੰਘ ਪਤਾਰਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ (ਦਿਹਾਤੀ) ਜਲੰਧਰ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਸਬੰਧ 'ਚ ਉਨ੍ਹਾਂ ਨੂੰ ਨਿਯੁਕਤੀ ਪੱਤਰ ਭੇਟ ਕਰਦੇ ...

ਪੂਰੀ ਖ਼ਬਰ »

ਪੰਜਾਬ ਅੰਦਰ ਇਕ ਹਫ਼ਤੇ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦੀ ਗਿਣਤੀ 4036 ਤੱਕ ਪਹੁੰਚੀ

ਜਸਪਾਲ ਸਿੰਘ ਢਿੱਲੋਂ ਪਟਿਆਲਾ, 22 ਅਕਤੂਬ P ਭਾਵੇਂ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਸਬੰਧੀ ਵੱਖ ਵੱਖ ਮਾਧਿਅਮਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਬਹੁਤ ਸਾਰੇ ਉਹ ਲੋਕ ਜੋ ਉਲੰਘਣਾ ਕਰਦੇ ਹਨ, ਵਿਰੁੱਧ ਕਾਰਵਾਈ ਨਹੀਂ ਹੁੰਦੀ, ਉਹ ਮੁੜ ਉਲੰਘਣਾਵਾਂ ਦੇ ...

ਪੂਰੀ ਖ਼ਬਰ »

ਸ. ਸ. ਸ. ਸਕੂਲ ਸੁੱਚੀ ਪਿੰਡ ਵਿਖੇ ਵਿਗਿਆਨ ਮੇਲਾ ਲਗਾਇਆ

ਚੁਗਿੱਟੀ/ਜੰਡੂਸਿੰਘਾ, 22 ਅਕਤੂਬਰ (ਨਰਿੰਦਰ ਲਾਗੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਚੀ ਪਿੰਡ ਵਿਖੇ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਵਿਗਿਆਨ ਮੇਲਾ ਲਗਾਇਆ ਗਿਆ | ਵਿਗਿਆਨ ਮੇਲੇ ਵਿਚ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ...

ਪੂਰੀ ਖ਼ਬਰ »

ਸੇਂਟ ਸੋਲਜਰ ਨੇ ਪਿੰਗਲਾ ਘਰ ਦੇ ਬੱਚਿਆਂ ਨੂੰ ਦਿੱਤੀ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੀ ਮੁਬਾਰਕਬਾਦ

ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਰੌਸ਼ਨੀ ਦਾ ਤਿਉਹਾਰ ਦੀਵਾਲੀ ਪਿੰਗਲਾਘਰ ਦੇ ਬੱਚਿਆਂ ਦੇ ਨਾਲ ਮਨਾਇਆ ਗਿਆ | ਇਸ ਵਿਸ਼ੇਸ਼ ਸਮਾਗਮ 'ਚ ਵਾਇਸ ਚੇਅਰਪਰਸਨ ਸੰਗੀਤਾ ਚੋਪੜਾ ਦਾ ਸਵਾਗਤ ਪਿੰਗਲਾਘਰ ਦੇ ਇੰਚਾਰਜ ...

ਪੂਰੀ ਖ਼ਬਰ »

ਜਿਮਨਾਸਟਿਕ ਕੋਚ ਸੁਸ਼ੀਲ ਕੁਮਾਰ ਦਾ ਵਿਸ਼ੇਸ਼ ਸਨਮਾਨ

ਜਲੰਧਰ, 22 ਅਕਤੂਬਰ (ਜਤਿੰਦਰ ਸਾਬੀ)- 65ਵੀਆਂ ਪੰਜਾਬ ਸਕੂਲ ਖੇਡਾਂ ਦੇ ਜਿਮਨਾਸਟਿਕ ਮੁਕਾਬਲੇ ਜੋ ਸਟੇਟ ਸਕੂਲ ਆਫ ਸਪੋਰਟਸ ਜਲੰਧਰ ਦੇ ਜਿਮਨਾਸਟਿਕ ਹਾਲ ਦੇ ਵਿਚ ਕਰਵਾਏ ਗਏ | ਇਨ੍ਹਾਂ ਖੇਡਾਂ ਦੇ ਵਿਚੋਂ ਚੰਗੀ ਕਾਰਗੁਜਾਰੀ ਕਰਨ ਵਾਲੇ ਜਿਮਨਾਸਟਿਕ ਕੋਚ ਸੁਸ਼ੀਲ ਕੁਮਾਰ ...

ਪੂਰੀ ਖ਼ਬਰ »

ਡੀ. ਸੀ. ਨੇ ਝੋਨੇ ਦੀ ਨਿਰਵਿਘਨ ਖਰੀਦ ਸੁਚੱਚੇ ਢੰਗ ਨਾਲ ਕਰਨ ਲਈ ਵਚਨਬੱਧਤਾ ਨੰੂ ਦੁਹਰਾਇਆ

ਜਲੰਧਰ, 22 ਅਕਤੂਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਆਪਣੇ ਦਫ਼ਤਰ ਵਿਖੇ ਝੋਨੇ ਦੀ ਖਰੀਦ ਪ੍ਰਬੰਧਾ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਸਹੂਲਤ ਲਈ ਚਾਲੂ ਸੀਜ਼ਨ ਵਿੱਚ ਝੋਨੇ ਦੀ ਨਿਰਵਿਘਨ ...

ਪੂਰੀ ਖ਼ਬਰ »

ਰਾਣਾ ਕੁਕਿੰਗ ਸਕੂਲ ਨੇ ਮਨਾਇਆ ਦਾਵਤ-ਏ-ਹਿੰਦੋਸਤਾਨ' ਸਪਤਾਹ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਰਾਣਾ ਕੁਕਿੰਗ ਸਕੂਲ ਜਿਸ ਨੂੰ ਆਰ.ਸੀ.ਐਸ. ਦੇ ਨਾਂਅ ਨਾਲ ਵੀ ਜਾਣਿਆ ਜਾਦਾਂ ਹੈ ਨੇ ਤਿਉਹਾਰਾਂ ਨੂੰ ਮੁਖ ਰੱਖਦੇ ਹੋਏ ਆਪਣੀ ਲਧਿਆਣਾ ਬ੍ਰਾਂਚ ਵਿਖੇ ਸਟਾਫ ਅਤੇ ਬੱਚਿਆ ਦੇ ਸਹਿਯੋਗ ਨਾਲ 'ਦਾਵਤ-ਏ-ਹਿੰਦੋਸਤਾਨ' ਸਪਤਾਹ ...

ਪੂਰੀ ਖ਼ਬਰ »

'ਪੁਲਿਸ ਯਾਦਗਾਰੀ ਦਿਵਸ' ਮੌਕੇ ਬੀ. ਐਸ. ਐਫ਼. ਹੈੱਡ-ਕੁਆਰਟਰ 'ਚ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਜਲੰਧਰ, 22 ਅਕਤੂਬਰ (ਐੱਮ.ਐੱਸ. ਲੋਹੀਆ)-'ਪੁਲਿਸ ਯਾਦਗਾਰੀ ਦਿਵਸ' ਮੌਕੇ ਬੀ. ਐਸ. ਐਫ਼. ਹੈੱਡਕੁਆਰਟਰ ਪੰਜਾਬ ਫਰੰਟੀਅਰ ਜਲੰਧਰ 'ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡੀ. ਆਈ. ਜੀ. ਸੀਮਾ ਸੁਰੱਖਿਆ ਬੱਲ ਪੰਜਾਬ ਮਧੂ ਸੂਦਨ ...

ਪੂਰੀ ਖ਼ਬਰ »

ਆਟੋ ਦੀ ਲਪੇਟ 'ਚ ਆਏ ਸਾਈਕਲ ਸਵਾਰ ਪਿਉ-ਪੁੱਤ ਜ਼ਖ਼ਮੀ ਕੋਟ ਰਾਮਦਾਸ ਰੇਲਵੇ ਫਾਟਕ ਲਾਗੇ ਵਾਪਰੀ ਘਟਨਾ

ਚੁਗਿੱਟੀ/ਜੰਡੂਸਿੰਘਾ, 22 ਅਕਤੂਬਰ (ਨਰਿੰਦਰ ਲਾਗੂ)-ਮੰਗਲਵਾਰ ਨੂੰ ਸਥਾਨਕ ਕੋਟ ਰਾਮਦਾਸ ਰੇਲਵੇ ਫਾਟਕ ਨਜ਼ਦੀਕ ਇਕ ਆਟੋ ਦੀ ਲਪੇਟ 'ਚ ਆਏ ਸਾਈਕਲ ਸਵਾਰ ਪਿਉ-ਪੁੱਤ ਜ਼ਖ਼ਮੀ ਹੋ ਗਏ | ਮੌਕੇ 'ਤੇ ਇਕੱਠੇ ਹੋਏ ਲੋਕਾਂ ਵਲੋਂ ਉਨ੍ਹਾਂ ਨੂੰ ਡਾਕਟਰੀ ਸਹਾਇਤਾ ਲਈ ਲਿਜਾਇਆ ਗਿਆ ...

ਪੂਰੀ ਖ਼ਬਰ »

ਗੁਰੂ ਅੰਗਦ ਦੇਵ ਸਕੂਲ 'ਚ ਖੇਡ ਦਿਵਸ ਮਨਾਇਆ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਗੁਰੂ ਅੰਗਦ ਦੇਵ ਪਬਲਿਕ ਸਕੂਲ ਰਾਮਾ ਮੰਡੀ ਵਿਖੇ ਦੋ ਦਿਨਾਂ ਖੇਡ ਦਿਵਸ ਮਨਾਇਆ ਗਿਆ ਤੇ ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ 'ਚ ਵਧ-ਚੜ੍ਹ ਕੇ ਭਾਗ ਲਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਅਜੀਤ ਸਿੰਘ ਕਾਲੜਾ ਅਤੇ ਸਕੂਲ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਨੇ ਵਾਲੀਬਾਲ ਦਾ ਲੈਵਲ 2 ਕੋਰਸ ਕੀਤਾ ਕੁਆਲੀਫਾਈ

ਜਲੰਧਰ, 22 ਅਕਤੂਬਰ (ਜਤਿੰਦਰ ਸਾਬੀ) ਕੌਮਾਂਤਰੀ ਵਾਲੀਬਾਲ ਫੈਡਰੇਸ਼ਨ ਵੱਲੋਂ ਚੇਨਈ ਵਿਖੇ ਕਰਵਾਏ ਗਏ ਕੌਮਾਂਤਰੀ ਵਾਲੀਬਾਲ ਲੈਵਲ 2 ਕੋਰਸ ਲਗਾਇਆ ਗਿਆ ਤੇ ਇਸ ਦੇ ਵਿਚ ਪੰਜਾਬ ਤੋਂ ਅੰਮਿ੍ਤਪਾਲ ਸਿੰਘ ਨੇ ਹਿੱਸਾ ਲਿਆ ਤੇ ਇਸ ਕੋਰਸ ਨੂੰ ਪਾਸ ਕੀਤਾ | ਅੰਮਿ੍ਤਪਾਲ ਸਿੰੰਘ ...

ਪੂਰੀ ਖ਼ਬਰ »

ਸ਼ਿਵ ਜਯੋਤੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 'ਭਾਰਤ ਕੋ ਜਾਨੋ' ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਪ੍ਰਾਪਤ ਕੀਤਾ ਦੂਸਰਾ ਸਥਾਨ

ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)-ਸ਼ਿਵ ਜਯੋਤੀ ਪਬਲਿਕ ਸਕੂਲ ਦੇ ਵਿਦਿਆਰਥੀ ਪਿ੍ੰਸੀਪਲ ਡਾ. ਰਵੀ ਸੁਤਾ ਦੀ ਅਗਵਾਈ 'ਚ ਵੱਖ-ਵੱਖ ਗਤੀਵਿਧੀਆਂ 'ਚ ਹਮੇਸ਼ਾ ਆਪਣੀ ਪ੍ਰਤਿਭਾ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹਨ, ਇਸੇ ਲੜੀ ਦੇ ਤਹਿਤ ਭਾਰਤ ਵਿਕਾਸ ਪ੍ਰੀਸ਼ਦ ਵਲੋਂ ...

ਪੂਰੀ ਖ਼ਬਰ »

ਲਾਇਲਪੁਰ ਖਾਲਸਾ ਕਾਲਜ ਆਫ਼ ਇੰਜੀਨਿਅਰਿੰਗ ਦੀ ਵਿਦਿਆਰਥਣ ਦੀ 3.24 ਲੱਖ ਸਾਲਾਨਾ ਪੈਕੇਜ 'ਤੇ ਹੋਈ ਚੋਣ

ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਸੂਬੇ ਭਰ 'ਚ ਰੁਜ਼ਗਾਰ ਮੇਲੇ ਲਗਵਾਏ ਜਾ ਰਹੇ ਹਨ, ਜਿਸ ਤਹਿਤ ਲਾਇਲਪੁਰ ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਜਲੰਧਰ ਦੀ ਬੀ. ਟੈੱਕ ਇਲੈਕਟ੍ਰੋਨਿਕਸ ਤੇ ...

ਪੂਰੀ ਖ਼ਬਰ »

ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਕੈਂਪ ਜਾਰੀ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਭੂਸ਼ਨ ਸੂਦ)-ਸਕਿਉਰਿਟੀ ਸਕਿੱਲ ਕਾਊਾਸਿਲੰਗ (ਇੰਡੀਆ) ਲਿਮਟਿਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਅਧੀਨ 2005 ਤਹਿਤ ਸੁਰੱਖਿਆ ਗਾਰਡਾਂ ਦੀ ਸਿਖਲਾਈ ਅਤੇ ਭਰਤੀ ਸਬੰਧੀ ਜ਼ਿਲ੍ਹਾ ਜਲੰਧਰ 'ਚ ਕੈਂਪ ਲਗਾਇਆ ਜਾ ਰਿਹਾ ਹੈ | ਕੰਪਨੀ ਦੇ ਮੁਖੀ ...

ਪੂਰੀ ਖ਼ਬਰ »

ਏ. ਐਨ. ਐਮ. ਨੂੰ ਪ੍ਰਜਣਨ ਅੰਗਾਂ ਦੀਆਂ ਬਿਮਾਰੀਆਂ ਬਾਰੇ ਦਿੱਤੀ ਜਾਣਕਾਰੀ

ਜਲੰਧਰ, 22 ਅਕਤੂਬਰ (ਐੱਮ.ਐੱਸ. ਲੋਹੀਆ) -ਸਿਵਲ ਸਰਜਨ ਦਫ਼ਤਰ ਦੇ ਟ੍ਰੇਨਿੰਗ ਹਾਲ 'ਚ ਏ.ਐਨ.ਅੇਮਜ਼ ਦਾ ਆਰ.ਟੀ.ਆਈ ਅਤੇ ਐਸ.ਟੀ.ਆਈ ਦੀ ਦੋ ਦਿਨਾਂ ਟ੍ਰੇਨਿੰਗ ਦਾ ਬੈਚ ਖਤਮ ਹੋਇਆ ਹੈ | ਇਸ ਮੌਕੇ 'ਤੇ ਡਾ. ਸੁਰਿੰਦਰ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਬੋਲਦਿਆਂ ਕਿਹਾ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਸਿਵਲ ਹਸਪਤਾਲ ਦੇ ਵਾਰਡਾਂ ਦਾ ਕੀਤਾ ਦੌਰਾ, ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ, 22 ਅਕਤੂਬਰ (ਐੱਮ.ਐੱਸ. ਲੋਹੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇ ਨਜ਼ਰ ਰੱਖਦਿਆ ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਵੱਲੋਂ ਸਿਵਲ ਹਸਪਤਾਲ ਜਲੰਧਰ ਦੇ ਐਮਰਜੈਂਸੀ ਵਾਰਡ, ਟਰੌਮਾ ਵਾਰਡ, ਸਰਜੀਕਲ ਵਾਰਡ (ਔਰਤਾਂ) ਅਤੇ ਬਰਨ ਵਾਰਡ ...

ਪੂਰੀ ਖ਼ਬਰ »

ਦਿਨ-ਦਿਹਾੜੇ ਪਿ੍ੰਸੀਪਲ ਦੇ ਘਰ ਦਾ ਤਾਲਾ ਤੋੜ ਚੋਰ ਨਕਦੀ ਤੇ ਸੋਨੇ ਦੇ ਗਹਿਣੇ ਲੈ ਗਏ

ਮਕਸੂਦਾਂ, 22 ਅਕਤੂਬਰ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੀ ਬਸਤੀ ਭੂਰੇ ਖਾਂ 'ਚ ਇਕ ਸਕੂਲ ਪਿ੍ੰਸੀਪਲ ਦੀ ਘਰ ਦੇ ਤਾਲੇ ਤੋੜ ਚੋਰ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰ ਕੇ ਲੈ ਗਏ | ਘਟਨਾ ਦੀ ਸੂਚਨਾ ਮਿਲਦੇ ਥਾਣਾ 8 ਦੀ ਪੁਲਿਸ ਮੌਕੇ 'ਤੇ ਪੁੱਜੀ ਤੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਛਾਉਣੀ 'ਚ ਅਲੌਕਿਕ ਕੀਰਤਨ ਦਰਬਾਰ ਕਰਵਾਇਆ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਸੇਵਕ ਸਭਾ ਜਲੰਧਰ ਛਾਉਣੀ ਵਲੋਂ ਸ੍ਰੀ ਗੁਰੂ ਰਾਮ ਦਾਸ ਜੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਨੂੰ ਸਮਰਪਿਤ ਅਲੌਕਿਕ ਕੀਰਤਨ ਦਰਬਾਰ ਮਿੰਟਗੁਮਰੀ ਗੁਰੂ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਸਵਾਮੀ ਮੋਹਨ ਦਾਸ ਪਬਲਿਕ ਸਕੂਲ ਵਿਖੇ ਹੋਏ ਪੇਂਟਿੰਗ ਮੁਕਾਬਲੇ

ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)-ਸਵਾਮੀ ਮੋਹਨ ਦਾਸ ਪਬਲਿਕ ਸਕੂਲ ਵਿਖੇ ਸੀ. ਬੀ. ਐੱਸ. ਈ. ਬੋਰਡ ਦੇ ਦਿਸ਼ਾ ਨਿਰਦੇਸ਼ ਹੇਠ ਬੱਚਿਆਂ ਅੰਦਰ ਪੇਂਟਿੰਗ ਦੇ ਹੁਨਰ ਨੂੰ ਨਿਖਾਰਨ ਲਈ ਪਿ੍ੰਸੀਪਲ ਡਾ. ਲਖਵਿੰਦਰ ਕੌਰ ਦੀ ਅਗਵਾਈ 'ਚ ਮੁਕਾਬਲੇ ਕਰਵਾਏ ਗਏ, ਜਿਸ 'ਚ ਪੁਲਿਸ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ ਗੈਰ ਇਰਾਦਾਤਨ ਹੱਤਿਆ ਦੇ ਮਾਮਲੇ 'ਚ ਕੈਦ

ਜਲੰਧਰ, 22 ਅਕਤੂਬਰ (ਚੰਦੀਪ ਭੱਲਾ)-ਜੇ.ਐਮ.ਆਈ.ਸੀ ਗੁਰਕਿਰਨ ਸਿੰਘ ਦੀ ਅਦਾਲਤ ਨੇ ਗੈਰ ਇਰਾਦਤਨ ਹੱਤਿਆ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦੇਵੀ ਦਿਆਲ ਪੁੱਤਰ ਰਾਮ ਦੁਲਾਰ ਯਾਦਵ ਵਾਸੀ ਰਾਮ ਨਗਰ, ਬੜਿੰਗ, ਥਾਣਾ ਰਾਮਾ ਮੰਡੀ, ਜਲੰਧਰ ਨੂੰ 2 ਸਾਲ ਦੀ ਕੈਦ ਅਤੇ 6 ਹਜ਼ਾਰ ...

ਪੂਰੀ ਖ਼ਬਰ »

ਸਾਹਿਤ ਸਭਾ ਕਰਤਾਰਪੁਰ ਨੇ ਕਵੀ ਦਰਬਾਰ ਕਰਵਾਇਆ

ਕਰਤਾਰਪੁਰ, 22 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਸਾਹਿਤ ਸਭਾ ਕਰਤਾਰਪੁਰ ਵਲੋਂ ਅੰਬੇਡਕਰ ਰੋਡ ਕਰਤਾਰਪੁਰ ਵਿਖੇ ਕਵੀ ਦਰਬਾਰ ਕਰਵਾਇਆ | ਇਸ ਮੌਕੇ ਕਵੀ ਦਲਜੀਤ ਮਹਿਮੀ ਵਲੋਂ ਆਪਣੀ ਰਚਨਾ 'ਕਿਉਂ ਨਹੀਂ ਪ੍ਰਦੇਸੀਆ ਮਤਲਬ ਤੂੰ ਇਸ ਦਾ ਸਮਝਦਾ' ਤਰੰਨੁਮ 'ਚ ਗਾ ਕੇ ਪੇਸ਼ ...

ਪੂਰੀ ਖ਼ਬਰ »

ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਸਕੀਮਾਂ ਪ੍ਰਤੀ ਜਾਣੂ ਕਰਵਾਇਆ

ਮਹਿਤਪੁਰ, 22 ਅਕਤੂਬਰ (ਮਿਹਰ ਸਿਘ ਰੰਧਾਵਾ)- ਕੇਂਦਰ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਵੱਖ ਵੱਖ ਸਕੀਮਾਂ ਜਿਵੇਂ ਸਵੱਛ ਸਰਵੇਖਣ-2020, ਪਲਾਸਟਿਕ ਮੁਕਤ ਭਾਰਤ ਅਤੇ ਰਾਸ਼ਟਰੀ ਪੋਸ਼ਣ ਸਪਤਾਹ ਪ੍ਰਤੀ ਜਾਗਰੂਕ ਕਰਨ ਲਈ ਕਾਰਜ ਸਾਧਕ ...

ਪੂਰੀ ਖ਼ਬਰ »

ਟਾਹਲੀ ਸਾਹਿਬ ਤੋਂ ਚਲਿਆ ਨਗਰ ਕੀਰਤਨ ਪਹੁੰਚਿਆ ਸੁਲਤਾਨਪੁਰ ਲੋਧੀ ਪਹੰੁਚਿਆ

ਮਲਸੀਆਂ, 22 ਅਕਤੂਬਰ (ਸੁਖਦੀਪ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਜਾ ਨਗਰ ਕੀਰਤਨ ਇਤਿਹਾਸਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਤੋਂ ਚੱਲ ਕੇ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਬਾਬੇ ਨਾਨਕ ਦੀ ਨਗਰੀ ...

ਪੂਰੀ ਖ਼ਬਰ »

ਪਿੰਡ ਹੇਰਾਂ 'ਚ ਭਗਵਾਨ ਵਾਲਮੀਕਿ ਪ੍ਰਗਟ ਦਿਹਾੜੇ ਨੂੰ ਸਮਰਪਿਤ ਮਹਾਨ ਸਤਿਸੰਗ ਤੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ

ਮੱਲ੍ਹੀਆਂ ਕਲਾਂ, 22 ਅਕਤੂਬਰ (ਮਨਜੀਤ ਮਾਨ)-ਪਿੰਡ ਹੇਰਾਂ ਜਲੰਧਰ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ ਭਗਵਾਨ ਵਾਲਮੀਕਿ ਮੰਦਰ ਵਿਚ ਮਹਾਨ ਸਤਿਸੰਗ ਕਰਵਾਇਆ ਗਿਆ | ਇਸ ਮੌਕੇ ਸ੍ਰੀ ਯੋਗ ਵਸ਼ਿਸ਼ਟ ਪਾਠ ਦੇ ਭੋਗ ਪਾਏ ਗਏ, ਉਪਰੰਤ ਪੰਥਕ ਸ਼੍ਰੋਮਣੀ ...

ਪੂਰੀ ਖ਼ਬਰ »

ਬੈਂਕ ਮੁਲਾਜ਼ਮਾਂ ਵਲੋਂ ਹੜਤਾਲ, ਲੋਕ ਹੋਏ ਪ੍ਰੇਸ਼ਾਨ

ਫਿਲੌਰ, 22 ਅਕਤੂਬਰ (ਬੀ. ਐਸ. ਕੈਨੇਡੀ)-ਬੈਂਕ ਮੁਲਾਜ਼ਮ ਓ. ਬੀ. ਸੀ. ਬੈਂਕ ਦੇ ਸਾਹਮਣੇ ਨਿੱਜੀਕਰਨ ਤੇ ਬੈਂਕਾਂ ਦੇ ਰਲੇਵੇਂ ਿਖ਼ਲਾਫ਼ ਹੜਤਾਲ 'ਤੇ ਰਹੇ | ਬੈਂਕ ਮੁਲਾਜ਼ਮਾਂ ਨੇ ਕਿਹਾ ਕਿ ਲੋਕ ਹਿਤਾਂ ਦੇ ਿਖ਼ਲਾਫ਼ ਬੈਂਕਾਂ ਦਾ ਰਲੇਵਾਂ ਕੀਤਾ ਜਾ ਰਿਹਾ ਹੈ | ਐਨ. ਪੀ. ਏ. ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਵੁਮੈਨ ਵਿਖੇ ਫੈਕਲਟੀ ਵਿਕਾਸ ਬਾਰੇ ਸੈਮੀਨਾਰ

ਨਕੋਦਰ, 22 ਅਕਤੂਬਰ (ਭੁਪਿੰਦਰ ਅਜੀਤ ਸਿੰਘ)-ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵੁਮੈਨ ਵਿਖੇ ਫੈਕਲਟੀ ਵਿਕਾਸ ਪ੍ਰੋਗਰਾਮ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਨੈਕ ਦੀ ਸੋਧੀ ਹੋਈ ਮਾਨਤਾ ਵਿਸ਼ੇ 'ਤੇ ਲੈਕਚਰ ਕਰਵਾਇਆ | ਰਿਸੋਰਸ ਪਰਸਨ ਦੇ ਤੌਰ 'ਤੇ ਮਿਸ ...

ਪੂਰੀ ਖ਼ਬਰ »

ਆਈ. ਟੀ. ਬੀ. ਪੀ. ਦੇ ਜਵਾਨਾਂ ਨੇ ਖੂਨ ਦਾਨ ਕੀਤਾ

ਕਰਤਾਰਪੁਰ, 22 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਭਾਰਤ-ਤਿੱਬਤ ਸੀਮਾ ਪੁਲਿਸ (ਆਈ. ਟੀ. ਬੀ. ਪੀ.) 24 ਅਕਤੂਬਰ ਨੂੰ ਆਪਣਾ 58ਵਾਂ ਸਥਾਪਨਾ ਦਿਵਸ ਮਨਾਏਗਾ | ਇਸ ਸਬੰਧ 'ਚ ਆਈ. ਟੀ. ਬੀ. ਪੀ. ਕਈ ਸਮਾਗਮ ਕਰੇਗਾ | ਇਸੇ ਸਬੰਧ ਵਿਚ ਅੱਜ ਆਈ. ਟੀ. ਬੀ. ਪੀ. 30 ਬਟਾਲੀਅਨ ਦੇ ਜਵਾਨਾਂ ਨੇ ਖੂਨ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ 'ਮੈਥ ਮੇਡ ਇਜ਼ੀ' ਵਿਸ਼ੇ 'ਤੇ ਲੈਕਚਰ

ਨਕੋਦਰ, 22 ਅਕਤੂਬਰ (ਭੁਪਿੰਦਰ ਅਜੀਤ ਸਿੰਘ)-ਕੇ.ਆਰ.ਐੱਮ.ਡੀ.ਏ.ਵੀ. ਕਾਲਜ ਨਕੋਦਰ ਵਿਖੇ ਗਣਿਤ ਨੂੰ ਸੌਖੇ ਢੰਗ ਨਾਲ ਸਿੱਖਣ ਲਈ ਇਕ ਲੈਕਚਰ ਕਰਵਾਇਆ ਗਿਆ, ਜਿਸ ਵਿਚ ਕੁਮਾਰ ਗੌਰਵ ਗਣਿਤ ਮਾਹਿਰ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ | ਉਨ੍ਹਾਂ ਗਣਿਤ ਵਿਸ਼ੇ ਦੇ ਨਿਯਮਾਂ ਅਤੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸ਼ਹਿਰ ਦੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨਾਲ ਮੀਟਿੰਗ

ਕਰਤਾਰਪੁਰ, 22 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਕਰਤਾਰਪੁਰ ਸ਼ਹਿਰ ਦੀਆਂ ਸਾਰੀਆਂ ਧਾਰਮਿਕ, ਸਮਾਜਿਕ ਸੰਸਥਾਵਾਂ ਦੇ ...

ਪੂਰੀ ਖ਼ਬਰ »

49 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 24 ਬੋਤਲਾਂ ਸ਼ਰਾਬ ਵਿਸਕੀ ਸਮੇਤ 2 ਕਾਬੂ

ਸ਼ਾਹਕੋਟ/ਮਲਸੀਆਂ, 22 ਅਕਤੂਬਰ (ਸੁਖਦੀਪ ਸਿੰਘ)- ਡੀ.ਐਸ.ਪੀ. ਸ਼ਾਹਕੋਟ ਪਿਆਰਾ ਸਿੰਘ ਦੀ ਅਗਵਾਈ ਅਤੇ ਐਸ.ਐਚ.ਓ. ਸ਼ਾਹਕੋਟ ਸੁਰਿੰਦਰ ਕੁਮਾਰ ਦੀ ਦੇਖ-ਰੇਖ ਹੇਠ ਪੁਲਿਸ ਟੀਮਾਂ ਨੇ 49 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 24 ਬੋਤਲਾਂ ਸ਼ਰਾਬ ਰਾਜਧਾਨੀ ਵਿਸਕੀ ਸਮੇਤ 2 ਵਿਅਕਤੀਆਂ ...

ਪੂਰੀ ਖ਼ਬਰ »

ਸਰਕਾਰੀ ਪ੍ਰਇਮਰੀ ਸਕੂਲ ਝੰਡੀ ਪੀਰ ਕੜਿਆਣਾ ਵਿਖੇ ਤਗਮਾ ਜੇਤੂ ਬੱਚਿਆਂ ਦਾ ਸਨਮਾਨ ਕੀਤਾ

ਅੱਪਰਾ, 22 ਅਕਤੂਬਰ (ਮਨਜਿੰਦਰ ਅਰੋੜਾ)-ਅੱਪਰਾ ਨਜ਼ਦੀਕ ਪਿੰਡ ਝੰਡੀ ਪੀਰ ਕੜਿਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਇਕ ਸਾਦਾ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸੈਂਟਰ ਮੁੱਖ ਅਧਿਆਪਕ ਰਾਮ ਕ੍ਰਿਸ਼ਨ, ਸਰੂਪ ਸਿੰਘ ਕੜਿਆਣਾ ਅਤੇ ਸਰਪੰਚ ਬਲਵੀਰ ਰਾਮ ਜ਼ਿਲ੍ਹਾ ...

ਪੂਰੀ ਖ਼ਬਰ »

14 ਹਜ਼ਾਰ ਨਸ਼ੀਲੇ ਕੈਪਸੂਲ ਸਮੇਤ ਵਿਅਕਤੀ ਕਾਬੂ

ਆਦਮਪੁਰ, 22 ਅਕਤੂਬਰ (ਰਮਨ ਦਵੇਸਰ,ਹਰਪ੍ਰੀਤ)- ਆਦਮਪੁਰ ਪੁਲਿਸ ਨੇ ਨਸ਼ਿਆ ਦੇ ਵਿਰੁੱਧ ਆਪਣੀ ਲੜਾਈ ਜਾਰੀ ਰੱਖਦੇ ਹੋਏ ਇਕ ਵਿਅਕਤੀ ਨੂੰ 14 ਹਜ਼ਾਰ ਨਸ਼ੀਲੇ ਕੈਪਸੂਲ ਸਮੇਤ ਕਾਬੂ ਕੀਤਾ ਹੈ ¢ ਥਾਣਾ ਮੁਖੀ ਜਰਨੈਲ ਸਿੰਘ ਨੇ ਦੱਸਿਆ ਕਿ ਐਸ ਆਈ ਅਜੀਤ ਸਿੰਘ ਆਪਣੇ ਪੁਲਿਸ ...

ਪੂਰੀ ਖ਼ਬਰ »

ਵਿਸ਼ਵ ਆਇਓਡੀਨ ਦਿਵਸ ਮਨਾਇਆ

ਬੜਾ ਪਿੰਡ, 22 ਅਕਤੂਬਰ (ਚਾਵਲਾ)-ਇਥੋਂ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਸਿਵਲ ਸਰਜਨ ਜਲੰਧਰ ਦੀ ਹਦਾਇਤ 'ਤੇ ਐਸ. ਐਮ. ਓ. ਡਾ: ਜੀ. ਐਸ. ਘਈ ਦੀ ਅਗਵਾਈ ਹੇਠ ਵਿਸ਼ਵ ਆਇਓਡੀਨ ਦਿਵਸ ਲੜਕੀਆਂ ਦੇ ਸਕੂਲ ਵਿਖੇ ਮਨਾਇਆ ਗਿਆ | ਆਯੁਰਵੈਦਿਕ ਮੈਡੀਕਲ ਅਫਸਰ ਤੰਨੂ ਬਾਬਰੇ ਨੇ ...

ਪੂਰੀ ਖ਼ਬਰ »

ਮਦਰਜ਼ ਪ੍ਰਾਈਡ ਸਕੂਲ 'ਚ 'ਲਾਈਕ ਮਦਰਜ਼-ਲਾਈਕ ਡਾਟਰਜ਼' ਪ੍ਰੋਗਰਾਮ

ਮਲਸੀਆਂ, 22 ਅਕਤੂਬਰ (ਸੁਖਦੀਪ ਸਿੰਘ)-ਮਦਰਜ਼ ਪ੍ਰਾਈਡ ਇੰਟਰਨੈਸ਼ਲ ਪਬਲਿਕ ਸਕੂਲ ਮਲਸੀਆਂ ਵਿਖੇ ਸਕੂਲ ਚੇਅਰਪਰਸਨ ਕੁਮਾਰੀ ਅਰੁਣ ਤੇ ਪਿ੍ੰਸੀਪਲ ਰਜਨੀ ਅਨੇਜਾ ਦੀ ਅਗਵਾਈ 'ਚ ਕਿਡੀ ਕਲੱਬ ਵਲੋਂ 'ਲਾਈਕ ਮਦਰਜ਼-ਲਾਈਕ ਡਾਟਰਜ਼' ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਕੇ. ਜੀ. ...

ਪੂਰੀ ਖ਼ਬਰ »

ਵਾਈ.ਐੱਫ.ਸੀ. ਦੀਆਂ 4 ਲੜਕੀਆਂ ਦੀ ਪੰਜਾਬ ਫੁੱਟਬਾਲ ਟੀਮ ਲਈ ਹੋਈ ਚੋਣ

ਰੁੜਕਾ ਕਲਾਂ, 22 ਅਕਤੂਬਰ (ਦਵਿੰਦਰ ਸਿੰਘ ਖ਼ਾਲਸਾ)- ਖੇਡ ਪ੍ਰੇਮੀਆਂ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਵਾਈ.ਐੱਫ.ਸੀ. ਕਲੱਬ ਦੀ ਉਮਰ 17 ਸਾਲ ਕੁੜੀਆਂ ਦੀ ਟੀਮ ਵਿੱਚੋਂ ਚਾਰ ਕੁੜੀਆਂ ਰੱਜਤ, ਡੌਲੀ, ਹਰਪ੍ਰੀਤ ਅਤੇ ਰਮਨੀਕ ਕੌਰ ਪੰਜਾਬ ਦੀ ਟੀਮ ਲਈ ਚੁਣੀਆਂ ਗਈਆਂ | ਇਹ ਟੀਮ ...

ਪੂਰੀ ਖ਼ਬਰ »

ਖਿਡਾਰੀਆ ਨੇ ਕਬੱਡੀ 'ਚ ਦੂਜਾ ਸਥਾਨ ਹਾਸਲ ਕਰ ਕੇ ਕੀਤਾ ਸਕੂਲ ਦਾ ਨਾਂਅ ਰੌਸ਼ਨ

ਫਿਲੌਰ, 22 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)- ਸਥਾਨਕ ਡੀ ਆਰ ਵੀ ਡੀ ਏ ਵੀ ਸੈਨੇਟਰੀ ਪਬਲਿਕ ਸਕੂਲ ਦੇ ਲੜਕੇ ਅਤੇ ਲੜਕੀਆਂ ਦੀ ਅੰਡਰ 17ਦੀ ਟੀਮ ਨੇ ਸਿਲਵਰ ਓਕ ਸਕੂਲ ਟਾਂਡਾ ਵਿਖੇ ਹੋਏ ਸੀ ਬੀ ਐੱਸ ਈ ਕਲਸਟਰ ਕਬੱਡੀ ਟੂਰਨਾਮੈਂਟ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਜਿਸ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਨਾਲ ਦੋ ਵਿਅਕਤੀ ਝੁਲਸੇ-ਸਕੂਟਰ ਸੜ ਕੇ ਸੁਆਹ

ਨੂਰਮਹਿਲ 22 ਅਕਤੂਬਰ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਦੇ ਨਜਦੀਕੀ ਪਿੰਡ ਕੋਟ ਬਾਦਲ ਖਾ ਦੇ ਕੋਲ ਇੱਕ ਕਿਸਾਨ ਵਲੋ ਪਰਾਲੀ ਨੂੰ ਅੱਗ ਲਗਾਉਣ ਤੇ ਉਥੋ ਲੰਘ ਰਹੇ ਦੋ ਵਿਅਕਤੀ ਇਸ ਦੀ ਲਪੇਟ ਵਿੱਚ ਆਉਣ ਨਾਲ ਝੁਲਸ ਜਾਣ ਦਾ ਸਮਾਚਾਰ ਪ©ਾਪਤ ਹੋਇਆ ਹੈ | ਨਿਰੰਜਨ ਸਿੰਘ ...

ਪੂਰੀ ਖ਼ਬਰ »

ਪਿੰਡ ਦਿਆਲਪੁਰ 'ਚ ਗੁੱਗਾ ਜ਼ਾਹਿਰ ਪੀਰ ਦੀ ਯਾਦ 'ਚ ਛਿੰਝ ਮੇਲਾ ਕਰਵਾਇਆ

ਫਿਲੌਰ, 22 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਨਜ਼ਦੀਕੀ ਪਿੰਡ ਦਿਆਲਪੁਰ ਵਿਖੇ ਧੰਨ ਧੰਨ ਗੁੱਗਾ ਜ਼ਾਹਿਰ ਪੀਰ ਦੀ ਯਾਦ 'ਚ ਹਰ ਸਾਲ ਦੀ ਤਰਾ ਇਸ ਸਾਲ ਵੀ ਗਰਾਮ ਪੰਚਾਇਤ, ਐਨ ਆਰ ਆਈ ਵੀਰਾ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਮੇਲਾ ਕਰਵਾਇਆ ਗਿਆ | ਜਿਸ ਦੌਰਾਨ ...

ਪੂਰੀ ਖ਼ਬਰ »

ਸਹੋਦਿਆ ਫੇਸ ਪੇਂਟਿੰਗ ਪ੍ਰਤੀਯੋਗਤਾ ਵਿਚ ਹਨੂੰਮਤ ਸਕੂਲ ਨੇ ਦੂਸਰਾ ਸਥਾਨ ਹਾਸਲ ਕੀਤਾ

ਗੁਰਾਇਆ, 22 ਅਕਤੂਬਰ (ਬਲਵਿੰਦਰ ਸਿੰਘ)- ਸ਼੍ਰੀ ਹਨੂੰਮਤ ਇੰਟਰਨੈਸ਼ਨਲ ਪਬਲਿਕ ਸਕੂਲ ਬਹੁਤ ਸਾਰੇ ਸਹੋਦਿਆ ਪ੍ਰਤੀਯੋਗਤਾਵਾਂ ਵਿਚ ਜਿੱਤ ਹਾਸਿਲ ਕਰ ਚੁੱਕਾ ਹੈ | ਇਸੇ ਪ੍ਰਕਿਰਿਆ ਨੂੰ ਅੱਗੇ ਵਧਾਉਂਦੇ ਹੋਏ ''ਦੋਆਬਾ ਪਬਲਿਕ ਸਕੂਲ, ਸੀਨੀਅਰ ਸੈਕੰਡਰੀ ਸਕੂਲ, ਡੋਹਲਰੋਂ, ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਪਈ ਠੱਲ

ਮਹਿਤਪੁਰ, 22 ਅਕਤੂਬਰ (ਮਿਹਰ ਸਿੰਘ ਰੰਧਾਵਾ)- ਸਰਕਾਰ ਵਲੋਂ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਬੂਰਾ ਪਿਆ ਜਾਪਦਾ ਹੈ | ਮਹਿਤਪੁਰ ਅਤੇ ਆਸ ਪਾਸ ਦੇ ਪਿੰਡਾਂ 'ਚ ਪਰਾਲੀ ਨੂੰ ਅੱਗ ਲਾਉਣ ...

ਪੂਰੀ ਖ਼ਬਰ »

ਡੀ.ਟੀ ਐੱਫ਼ ਬਲਾਕ ਗੁਰਾਇਆ-2 ਦੀ ਮੀਟਿੰਗ ਹੋਈ

ਗੁਰਾਇਆ, 22 ਅਕਤੂਬਰ (ਬਲਵਿੰਦਰ ਸਿੰਘ)-ਡੀ.ਟੀ ਐੱਫ਼ ਬਲਾਕ ਗੁਰਾਇਆ-2 ਦੀ ਚੋਣ ਹੋਈ | ਬਲਵੀਰ ਸਿੰਘ ਪ੍ਰਧਾਨ ਤੇ ਪਰਮਜੀਤ ਗਿੱਲ ਸਕੱਤਰ ਚੁਣੇ ਗਏ | ਡੈਮੋਕਰੇਟਿਕ ਟੀਚਰਜ਼ ਫ਼ਰੰਟ ਪੰਜਾਬ ਬਲਾਕ ਗੁਰਾਇਆ-2 ਦੇ ਅਧਿਆਪਕਾਂ ਦੀ ਇੱਕ ਮੀਟਿੰਗ ਪਿ੍ੰਸੀਪਲ ਮਨਜੀਤ ਸਿੰਘ ਅਤੇ ...

ਪੂਰੀ ਖ਼ਬਰ »

ਐੱਸ.ਟੀ.ਐੱਸ. ਵਰਲਡ ਸਕੂਲ ਵਿਚ ਨੌਵਾਂ ਖੇਡ ਦਿਵਸ ਮਨਾਇਆ

ਰੁੜਕਾ ਕਲਾਂ, 22 ਅਕਤੂਬਰ (ਦਵਿੰਦਰ ਸਿੰਘ ਖ਼ਾਲਸਾ)- ਐੱਸ.ਟੀ.ਐੱਸ. ਵਰਲਡ ਸਕੂਲ ਵਿਚ ਨੌਵਾਂ ਖੇਡ ਦਿਵਸ ਮਨਾਇਆ ਗਿਆ | ਐੱਸ.ਡੀ.ਜੀ. ਗੋਲ ਨੂੰ ਧਿਆਨ ਵਿੱਚ ਰੱਖਦਿਆਂ ਇਸਨੂੰ ਐੱਸ.ਡੀ.ਜੀ. ਗੋਲ-ਨੰਬਰ 3 ਚੰਗੀ ਸਿਹਤ ਅਤੇ ਤੰਦਰੁਸਤ ਜੀਵਨ ਨਾਲ ਜੋੜਿਆ ਗਿਆ | ਸਕੂਲ ਦੀ ...

ਪੂਰੀ ਖ਼ਬਰ »

ਸੇਂਟ ਮਨੂੰਜ਼ ਕਾਨਵੈਂਟ ਸਕੂਲ ਨੇ 'ਲੋਕ-ਨਾਚ' ਪ੍ਰੋਗਰਾਮ 'ਚ ਹਾਸਲ ਕੀਤਾ ਪਹਿਲਾ ਸਥਾਨ

ਸ਼ਾਹਕੋਟ, 22 ਅਕਤੂਬਰ (ਸੁਖਦੀਪ ਸਿੰਘ)- ਸੇਂਟ ਮਨੂੰਜ਼ ਕਾਨਵੈਂਟ ਸਕੂਲ, ਸ਼ਾਹਕੋਟ ਦੇ ਪ੍ਰਧਾਨ ਤਰਸੇਮ ਅਗਰਵਾਲ (ਸੀ.ਏ.), ਸਕੱਤਰ ਸੁਲਕਸ਼ਣ ਜਿੰਦਲ ਅਤੇ ਪਿ੍ੰਸੀਪਲ ਜਗਜੀਤ ਕੌਰ ਦੀ ਦੇਖ-ਰੇਖ ਹੇਠ ਸਕੂਲ ਦੀਆਂ ਵਿਦਿਆਰਥਣਾ ਵੱਲੋਂ ਸੀ.ਬੀ.ਐਸ.ਈ. ਵੱਲੋਂ ਆਰਮੀ ਪਬਲਿਕ ...

ਪੂਰੀ ਖ਼ਬਰ »

ਰੇਲ ਗੱਡੀ 'ਚੋਂ ਬੇਹੋਸ਼ੀ ਦੀ ਹਾਲਤ 'ਚ ਮਿਲੇ ਵਿਅਕਤੀ ਦੀ ਮੌਤ

ਫਿਲੌਰ, 22 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਜੀ ਆਰ ਪੀ ਚੌਕੀ ਇੰਚਾਰਜ ਫਿਲੌਰ ਏ ਐੱਸ ਆਈ ਰਜਿੰਦਰ ਸਿੰਘ ਅਤੇ ਸਿਪਾਹੀ ਕਮਲਜੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ 14681 ਅੱਪ ਰੇਲ ਗੱਡੀ ਵਿਚੋਂ ਇੱਕ ਵਿਅਕਤੀ ਬੇਹੋਸ਼ੀ ਦੀ ਹਾਲਤ ਮਿਲਿਆ | ਜਿਸ ਨੂੰ ਤੁਰੰਤ ਇਲਾਜ ਲਈ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX