ਤਾਜਾ ਖ਼ਬਰਾਂ


ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦੁਨੀਆ ਭਰ ਦੀਆਂ ਸਿੱਖ ਸੰਸਥਾਵਾਂ ਨੂੰ ਅਪੀਲ
. . .  9 minutes ago
ਅੰਮ੍ਰਿਤਸਰ, 28 ਮਾਰਚ (ਰਾਜੇਸ਼ ਕੁਮਾਰ ਸੰਧੂ) - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੋਰੋਨਾਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਵਿਸ਼ਵ ਭਰ ਦੀਆਂ ਸਮੂਹ ਸਿੱਖ ਸੰਸਥਾਵਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸੰਗਤਾਂ ਨੂੰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ...
ਰਾਧਾ ਸੁਆਮੀ ਸਤਸੰਗ ਘਰ ਤੋਂ ਲੰਗਰ ਬਣਾਉਣ ਦੀ ਸੇਵਾ ਹੋਈ ਸ਼ੁਰੂ
. . .  15 minutes ago
ਵਿੱਤ ਮੰਤਰੀ ਦੇ ਹੁਕਮਾਂ 'ਤੇ ਫਲ ਸਬਜੀ ਦੀ ਵਿਕਰੀ ਲਈ ਰੇਟ ਲਿਸਟ ਹੋਈ ਜਾਰੀ
. . .  22 minutes ago
ਬਠਿੰਡਾ, 28 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਕੋਵਿਡ ਦੀ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਘਰਾਂ ਤੱਕ ਬੁਨਿਆਦੀ ਜਰੂਰਤ ਦੀਆਂ ਵਸਤਾਂ ਪਹੁੰਚਾਈਆਂ ਜਾ ਰਹੀਆਂ ਹਨ। ਇਸ ਸਬੰਧੀ ਹੁਣ ਸੂਬੇ ਦੇ ਵਿੱਤ ਮੰਤਰੀ ਅਤੇ ਬਠਿੰਡਾ ਦੇ ਵਿਧਾਇਕ ਸ: ਮਨਪ੍ਰੀਤ ਸਿੰਘ ਬਾਦਲ ਦੇ ਨਿਰਦੇਸ਼ਾਂ ਅਨੁਸਾਰ...
ਚੰਡੀਗੜ੍ਹ ਦੇ ਕਰਫ਼ਿਊ ’ਚ ਰੋਜ਼ਾਨਾ ਢਿੱਲ ਨੂੰ ਚੁਣੌਤੀ, ਨੋਟਿਸ ਜਾਰੀ
. . .  24 minutes ago
ਚੰਡੀਗੜ੍ਹ, 28 ਮਾਰਚ (ਸੁਰਜੀਤ ਸਿੰਘ ਸੱਤੀ) - ਯੂਟੀ ਪ੍ਰਸ਼ਾਸਨ ਵੱਲੋਂ ਸਨਿੱਚਰਵਾਰ ਤੋਂ ਅਗਲੇ ਹੁਕਮ ਤੱਕ ਚੰਡੀਗੜ੍ਹ ’ਚ ਕਰਫ਼ਿਊ ’ਚ ਢਿੱਲ ਦੇਣ ਦੇ ਫ਼ੈਸਲੇ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ, ਜਿਸ ’ਤੇ ਡਵੀਜਨ ਬੈਂਚ ਨੇ ਫਿਲਹਾਲ ਫੈਸਲੇ ’ਤੇ ਰੋਕ ਨਾ ਲਗਾਉਂਦਿਆਂ ਐਤਵਾਰ ਲਈ ਨੋਟਿਸ ਜਾਰੀ ਕਰਕੇ ਜਵਾਬ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ...
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਤੇ ਆਸ ਪਾਸ ਕਰਵਾਇਆ ਜਾ ਰਹੀ ਹੈ ਸੈਨੇਟਾਇਜ਼ਰ ਸਪਰੇਅ
. . .  31 minutes ago
ਅੰਮ੍ਰਿਤਸਰ, 28 ਮਾਰਚ (ਰਾਜੇਸ਼ ਕੁਮਾਰ ਸੰਧੂ) - ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਅਤੇ ਇਤਿਹਾਸਕ ਸਥਾਨਾਂ, ਰਸਤਿਆਂ ਨੂੰ ਸੈਨੇਟਾਇਜ਼ ਕਰਨ ਲਈ ਸ਼੍ਰੋਮਣੀ ਕਮੇਟੀ ਵਲੋ ਸਪਰੇਅ ਦੀ ਸ਼ੁਰੂਆਤ ਕੀਤੀ ...
ਉੱਘੇ ਗਾਇਕ ਰਣਜੀਤ ਬਾਵਾ ਨੇ ਲੋੜਵੰਦਾਂ ਨੂੰ ਵੰਡੀਆਂ ਰਸਦਾਂ
. . .  41 minutes ago
ਬਟਾਲਾ, 28 ਮਾਰਚ (ਕਾਹਲੋਂ)-ਬਟਾਲਾ ਨੇੜਲੇ ਪਿੰਡ ਵਡਾਲਾ ਗ੍ਰੰਥੀਆਂ ਦੇ ਰਹਿਣ ਵਾਲੇ ਉੱਘੇ ਗਾਇਕ ਰਣਜੀਤ ਬਾਵਾ ਨੇ ਅੱਜ ਲੋੜਵੰਦਾਂ ਨੂੰ ਰਸਦਾਂ ਵੰਡੀਆਂ। ਜਿਸ ਵਿਚ ਉਨ੍ਹਾਂ ਨੇ ਸੈਨੇਟਾਈਜ਼ਰ, ਚਾਹ-ਪੱਤੀ, ਆਟਾ, ਚੌਲ ਅਤੇ ਹੋਰ ਸਾਮਾਨ ਵੀ ਘਰ-ਘਰ ਜਾ ਕੇ ਦਿੱਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਪੁਲਿਸ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ...
ਪੁਲਿਸ ਵਲੋਂ ਫ਼ੈਕਟਰੀ ਮਜ਼ਦੂਰਾਂ ਦੀ 95 ਲੱਖ ਦੀ ਅਦਾਇਗੀ ਨੂੰ ਯਕੀਨੀ ਬਣਾਇਆ
. . .  47 minutes ago
ਬੰਗਾ 'ਚ ਇੱਕ ਸੌ ਵੀਹ ਕੇਸ ਨੈਗੇਟਿਵ ਆਏ
. . .  47 minutes ago
ਬੰਗਾ, 28 ਮਾਰਚ (ਜਸਬੀਰ ਸਿੰਘ ਨੂਰਪੁਰ) - ਕੋਰੋਨਾਵਾਇਰਸ ਦੇ ਸ਼ੱਕ 'ਚ ਬੰਗਾ ਹਲਕੇ ਦੇ ਪਿੰਡ ਪਠਲਾਵਾ , ਲਧਾਣਾ, ਪੱਦੀ ਮੱਠ ਵਾਲੀ ,ਉੱਚਾ ਲਧਾਣਾ 'ਚ ਵੱਖ ਵੱਖ ਵਿਅਕਤੀਆਂ ਦੇ ਲਏ ਗਏ। ਸੈਂਪਲਾਂ ਚ ਨਵੀਂ ਆਈ ਰਿਪੋਰਟ ਮੁਤਾਬਕ ਇੱਕ ਸੌ ਵੀਹ ਸੈਂਪਲ ਨੈਗੇਟਿਵ...
ਉੱਚ ਅਧਿਕਾਰੀਆਂ ਨੇ ਰਜਿੰਦਰਾਂ ਹਸਪਤਾਲ ’ਚ ਕੋਰੋਨਾਵਾਇਰਸ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
. . .  1 minute ago
ਲੋੜਵੰਦਾਂ ਨੂੰ ਲੰਗਰ ਵਰਤਾਉਣ ਪੁੱਜੇ ਲੌਂਗੋਵਾਲ
. . .  about 1 hour ago
ਹੰਡਿਆਇਆ/ ਬਰਨਾਲਾ28 ਮਾਰਚ( ਗੁਰਜੀਤ ਸਿੰਘ ਖੁੱਡੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਹੰਡਿਆਇਆ ਜ਼ਿਲ੍ਹਾ ਬਰਨਾਲਾ ਵਿਖੇ ਕਰੋਨਾ ਵਾਇਰਸ ਤੋਂ ਪੀੜਤ ਹੋਣ ਕਾਰਨ ਕੰਮਕਾਜ ਨਾ ਚੱਲਦੇ ਹੋਣ ਕਾਰਨ ਨੂੰ ਝੁੱਗੀ ਝੋਪੜੀ ਵਿੱਚ ਰਹਿਣ ਵਾਲਿਆਂ ਨੂੰ ਲੰਗਰ ਵਰਤਾਉਣ ਦੀ ...
ਦਿਹਾਤੀ ਖੇਤਰ ਦੇ ਡੀਜ਼ਲ ਅਤੇ ਪੈਟਰੋਲ ਬੰਦ ਹੋਣ ਕਰਕੇ ਕਿਸਾਨਾਂ ਲਈ ਬਣੀ ਵੱਡੀ ਮੁਸ਼ਕਿਲ
. . .  about 1 hour ago
ਬਲਬੀਰ ਸਿੰਘ ਸਿੱਧੂ ਵੱਲੋਂ ਨਵਾਂਸ਼ਹਿਰ ’ਚ ਮੀਟਿੰਗ
. . .  about 1 hour ago
ਚੰਡੀਗੜ੍ਹ, 28 ਮਾਰਚ (ਸੁਰਿੰਦਰਪਾਲ) - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਨਵਾਂਸ਼ਹਿਰ ਵਿਖੇ ਮੀਟਿੰਗ ਕਰਦੇ ਹੋਏ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਹਦਾਇਤ ਕੀਤੀ ਕਿ ਜੋ ਵੀ ਮਰੀਜ਼ ਫਲੂ ਨਾਲ ਪੀੜਤ ਹੋਵੇ ਤਾਂ ਉਸ ਦੀ ਰੋਜ਼ਾਨਾ ਰਿਪੋਰਟ ਦਿੱਤੀ ਜਾਵੇ। ਲਾਪਰਵਾਹੀ ਕਰਨ ’ਤੇ ਕਾਨੂੰਨੀ ਕਾਰਵਾਈ ਵੀ ਹੋ...
ਬੰਦ ਏ.ਟੀ.ਐਮੱ ਬਣੇ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ
. . .  about 1 hour ago
ਕਰਫਿਊ ਚ ਮਿਲੀ ਢਿੱਲ ਦੇ ਚੱਲਦਿਆਂ ਲੋਕਾਂ ਦੀ ਵੱਡੀ ਭੀੜ ਮੈਡੀਕਲ ਸਟੋਰਾਂ ਤੇ ਲੱਗੀ
. . .  about 1 hour ago
ਧਾਰੀਵਾਲ,28 ਮਾਰਚ (ਜੇਮਸ ਨਾਹਰ)- ਕੋਰੋਨਾ ਕੋਵਿਡ-19 ਮਹਾਂਮਾਰੀ ਦੇ ਪ੍ਰਭਾਵ ਤੋਂ ਪਬਲਿਕ ਨੂੰ ਬਚਾਉਣ ਲਈ 14 ਅਪਰੈਲ ਤੱਕ ਲਗਾਤਾਰ ਲਗਾਏ ਜਾਣ ਵਾਲੇ ਕਰਫਿਊ ਦੇ ਸੱਤਵੇਂ ਦਿਨ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਲੋਕਾਂ ਨੂੰ ਕਰਫਿਊ ਵਿੱਚ ਦਿੱਤੀ ਢਿੱਲ...
ਮਾਹਿਲਪੁਰ ’ਚ ਸ਼ੱਕੀ ਮਰੀਜ਼ਾਂ ਦੀ ਗਿਣਤੀ 16 ਹੋਈ
. . .  19 minutes ago
ਮਾਹਿਲਪੁਰ 28 ਮਾਰਚ (ਦੀਪਕ ਅਗਨੀਹੋਤਰੀ)-ਸਿਵਲ ਹਸਪਤਾਲ ਮਾਹਿਲਪੁਰ ’ਚ ਭੂਨੋ ਪਿੰਡ ਦੇ ਸ਼ੱਕੀ ਮਰੀਜ਼ ਹਸਪਤਾਲਾਂ ਲਿਆਂਦੇ ਗਏ। ਜਦਕਿ ਹਾਲੂਵਾਲ ਦੇ 6 ਮਰੀਜਾਂ ਨੂੰ ਲੈਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਰਵਾਨਾ ਹੋਈਆਂ ਹਨ। ਮਾਹਿਲਪੁਰ ’ਚ ਸ਼ੱਕੀ ਮਰੀਜ਼ਾਂ ਦੀ ਗਿਣਤੀ 14 ਹੋ...
ਸਬਜ਼ੀ ਉਤਪਾਦਕ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਣ ਦਾ ਡਰ
. . .  about 1 hour ago
ਕੋਰੋਨਾਵਾਇਰਸ ਕਾਰਨ ਕੇਰਲ ’ਚ ਪਹਿਲੀ ਮੌਤ
. . .  about 2 hours ago
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ
. . .  about 2 hours ago
ਮਾਹਿਲਪੁਰ ਹਲਕੇ ਚ 2 ਸ਼ੱਕੀ ਮਰੀਜ ਸਾਹਮਣੇ ਆਏ
. . .  about 2 hours ago
ਕੋਰੋਨਾ ਵਾਇਰਸ ਦੀ ਰੋਕਥਾਮ ਲਈ ਡਿਊਟੀਆਂ ਕਰ ਰਹੇ ਐਨ.ਆਰ.ਐਚ.ਐਮ. ਮੁਲਾਜ਼ਮਾਂ ਨੂੰ ਸਰਕਾਰ ਸਿਹਤ ਬੀਮਾ ਅਤੇ ਹੋਰ ਸਿਹਤ ਸਹੂਲਤਾਂ ਪ੍ਰਦਾਨ ਕਰੇ- ਸੂਬਾ ਪ੍ਰਧਾਨ
. . .  about 2 hours ago
ਦਿੱਲੀ-ਯੂਪੀ ਬਾਰਡਰ ’ਤੇ ਸਿਸੋਦੀਆ ਨੇ ਲੋਕਾਂ ਨੂੰ ਰੋਕਿਆ
. . .  about 2 hours ago
ਕੋਰੋਨਾਵਾਇਰਸ ਮਰੀਜ਼ਾਂ ਦੇ ਆਈਸੋਲੇਸ਼ਨ ਵਾਰਡ ਲਈ ਰੇਲਵੇ ਆਈ ਅੱਗੇ
. . .  about 2 hours ago
ਪੁਲਿਸ ਨੇ ਕੀਤੀ ਨਰਮੀ, ਲੋਕ ਫਿਰ ਨਿਕਲਣ ਲੱਗੇ ਬਾਹਰ
. . .  about 2 hours ago
ਪੁਲਿਸ ਤੇ ਸ਼੍ਰੋਮਣੀ ਕਮੇਟੀ ਨੇ ਵੰਡਿਆ ਲੰਗਰ
. . .  about 3 hours ago
ਕਾਲਾਬਾਜ਼ਾਰੀ ਕਰਨ ਵਾਲੇ ਗੈਸ ਸਿਲੰਡਰ ਮਾਲਕ ਖਿਲਾਫ ਮਾਮਲਾ ਦਰਜ
. . .  about 3 hours ago
ਬਰਨਾਲਾ ਵਿਖੇ ਪ੍ਰਸ਼ਾਸ਼ਨ ਵਲੋਂ ਰੋਜ਼ਮਰਾ ਦੇ ਲੋੜੀਂਦੇ ਖਾਧ ਪਦਾਰਥਾਂ ਦੇ ਰੇਟ ਤੈਅ
. . .  about 3 hours ago
ਪਾਕਿ 'ਚ ਕੋਰੋਨਾ ਨਾਲ 11 ਮੌਤਾਂ, ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ 1363 ਤੱਕ ਪਹੁੰਚੀ
. . .  about 3 hours ago
ਅਫ਼ਗ਼ਾਨਿਸਤਾਨ ਦੇ ਸਿੱਖਾਂ ਨੂੰ ਭਾਰਤ ਲਿਆਉਣ ਦਾ ਪ੍ਰਬੰਧ ਕਰੇ ਸਰਕਾਰ, ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਰਹਿਣ ਦਾ ਕਰੇਗੀ ਪ੍ਰਬੰਧ - ਲੌਂਗੋਵਾਲ
. . .  about 3 hours ago
ਮੌਸਮ ’ਚ ਸੁਧਾਰ ਹੋਣ ਨਾਲ ਕਿਸਾਨ ਵਰਗ, ਪੁਲਿਸ ਤੇ ਸਿਹਤ ਵਿਭਾਗ ਨੂੰ ਰਾਹਤ
. . .  about 3 hours ago
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋੜਵੰਦਾਂ ਤੱਕ ਪਹੁੰਚਿਆ ਜਾਂਦਾ ਹਰ ਰੋਜ ਲੰਗਰ
. . .  about 3 hours ago
ਕੋਰੋਨਾਵਾਇਰਸ ਦੇ ਭਾਰਤ ’ਚ 873 ਕੇਸ, 19 ਮੌਤਾਂ
. . .  about 4 hours ago
ਕੋਰੋਨਾਵਾਇਰਸ : ਰਾਧਾ ਸੁਆਮੀ ਡੇਰਾ ਵੱਲੋਂ ਹਰਿਆਣਾ ਸਰਕਾਰ ਨੂੰ ਇਕ ਕਰੋੜ ਦਾਨ
. . .  about 4 hours ago
ਸੈਨਾਟਾਈਜ਼ਰ ਭ੍ਰਿਸ਼ਟਾਚਾਰ ਮਾਮਲੇ 'ਚ ਕਲਾਨੌਰ ਦੇ 4 ਮੁਲਾਜਮਾਂ ਖ਼ਿਲਾਫ ਮਾਮਲਾ ਦਰਜ਼
. . .  about 4 hours ago
ਜ਼ਿਲ੍ਹਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਕਰਫ਼ਿਊ ਦੌਰਾਨ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  about 4 hours ago
ਕਰਫ਼ਿਊ ਨੂੰ ਲੋਕਾਂ ਨੇ ਸਮਝਿਆ ਮਜ਼ਾਕ
. . .  about 4 hours ago
ਦਸਮੇਸ਼ ਕਲਚਰ ਸੈਂਟਰ ਕੈਲਗਰੀ ਗੁਰੂ ਘਰ ਦਾ ਮੇਨ ਹਾਲ ਅਣਮਿੱਥੇ ਸਮੇਂ ਲਈ ਬੰਦ
. . .  about 5 hours ago
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚੋਂ ਚਾਰ ਖਤਰਨਾਕ ਅਪਰਾਧੀ ਫਰਾਰ
. . .  about 5 hours ago
ਸੜਕ ਹਾਦਸੇ 'ਚ ਏ.ਐਸ.ਆਈ. ਦੀ ਮੌਤ
. . .  about 5 hours ago
ਕਿਸਾਨਾਂ ਨੂੰ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਵੀ ਹੁਣ ਹੋਵੇਗੀ ਹੋਮ ਡਿਲੀਵਰੀ
. . .  about 6 hours ago
ਅਲਬਰਟਾ ਸਰਕਾਰ ਨੇ 15 ਲੋਕਾਂ ਤੋ ਵੱਧ ਇਕੱਠਾਂ ਤੇ ਲਾਈ ਪਾਬੰਦੀ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਕਰਫ਼ਿਊ ਦੌਰਾਨ ਸਰਪੰਚਾਂ ਨੂੰ ਰੋਜ਼ਾਨਾ 5 ਹਜ਼ਾਰ ਖ਼ਰਚਣ ਦਾ ਅਧਿਕਾਰ
. . .  1 day ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਹੋਈ 1300
. . .  1 day ago
ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਕਾਰਨ 5ਵੀਂ ਮੌਤ
. . .  1 day ago
ਲੁਧਿਆਣਾ 'ਚ ਅੱਜ ਲਏ ਗਏ ਕੋਰੋਨਾ ਵਾਇਰਸ ਦੇ 7 ਨਵੇਂ ਨਮੂਨੇ
. . .  1 day ago
ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਮੈਡੀਕਲ ਸਟੋਰ ਹੁਣ ਦਵਾਈਆਂ ਦੀ ਕਰ ਸਕਣਗੇ ਹੋਮ ਡਲਿਵਰੀ
. . .  1 day ago
ਕੋਰੋਨਾ ਵਾਇਰਸ : NEET ਪ੍ਰੀਖਿਆ ਮੁਲਤਵੀ
. . .  1 day ago
ਸਾਬਕਾ ਕੇਂਦਰੀ ਮੰਤਰੀ ਬੇਨੀ ਪ੍ਰਸਾਦ ਸ਼ਰਮਾ ਦਾ ਦੇਹਾਂਤ
. . .  1 day ago
ਦਿੱਲੀ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਹੋਈ 40
. . .  1 day ago
ਪੁਲਿਸ ਥਾਣਾ ਭਿੰਡੀ ਸੈਦਾਂ ਨੇ ਥਾਣੇ 'ਚ ਹੀ ਬੇਸਹਾਰਾ ਤੇ ਅਪਾਹਜ ਲੋਕਾਂ ਲਈ ਖੋਲਿਆ ਰਾਸ਼ਨ ਹੱਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਖੇਤਰੀ ਯੁਵਕ ਤੇ ਵਿਰਾਸਤੀ ਮੇਲੇ 'ਚ ਓਵਰਆਲ ਟਰਾਫ਼ੀ 'ਤੇ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦਾ ਕਬਜ਼ਾ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸ੍ਰੀ ਮੁਕਤਸਰ ਸਾਹਿਬ ਖੇਤਰ ਦੇ ਚਾਰ ਰੋਜ਼ਾ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ਵਿਚ ਓਵਰਆਲ ਟਰਾਫ਼ੀ ਤੇ ਮੇਜਬਾਨ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਦਾ ਕਬਜ਼ਾ ਰਿਹਾ | ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਮੁੱਖ ਮਹਿਮਾਨ ਮਨਜੀਤ ਸਿੰਘ ਬਰਕੰਦੀ ਨੇ ਕਿਹਾ ਕਿ ਇਸ ਸਮੁੱਚੇ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਦੀ ਪੇਸ਼ਕਾਰੀ ਸ਼ਲਾਘਾਯੋਗ ਰਹੀ ਹੈ | ਉਨ੍ਹਾਂ ਚਾਰ ਦਿਨ ਦੇ ਇਸ ਸਫ਼ਲਤਾਪੂਰਵਕ ਪ੍ਰੋਗਰਾਮ 'ਤੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਬੱਚਿਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਕਾਲਜ ਦੀ ਪਿ੍ੰਸੀਪਲ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਕਿਹਾ ਕਿ ਜ਼ੋਨ ਸ੍ਰੀ ਮੁਕਤਸਰ ਸਾਹਿਬ ਦੇ ਚਾਰ ਦਿਨਾਂ ਇਸ ਵਿਰਾਸਤੀ ਮੇਲੇ ਵਿਚ 22 ਕਾਲਜਾਂ ਦੇ ਬੱਚਿਆਂ ਨੇ ਭਾਗ ਲਿਆ | ਉਨ੍ਹਾਂ ਸਹਿਯੋਗ ਲਈ ਸਭ ਦਾ ਧੰਨਵਾਦ ਕੀਤਾ | ਇਸ ਮੇਲੇ ਦੌਰਾਨ ਜਿਥੇ ਵਿਦਿਆਰਥੀਆਂ 'ਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ ਉੱਥੇ ਨੌਜਵਾਨ ਵਰਗ ਬਹੁਤ ਸੁਚੇਤ ਵੀ ਨਜ਼ਰ ਆਇਆ | ਉਨ੍ਹਾਂ ਆਪਣੀਆਂ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਖ਼ੂਬ ਰੰਗ ਬੰਨਿ੍ਹਆ ਤੇ ਸਮਾਜਿਕ ਮਸਲਿਆਂ ਨੂੰ ਵੀ ਦਿ੍ਸ਼ਟੀਗੋਚਰ ਕੀਤਾ | ਇਸ ਵਿਚ ਓਵਰਆਲ ਟਰਾਫ਼ੀ ਪ੍ਰਾਪਤ ਕਰਕੇ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਨੇ ਮੱਲ੍ਹਾਂ ਮਾਰੀਆਂ | ਵਿਦਿਆਰਥੀਆਂ ਤੇ ਸਟਾਫ਼ ਨੇ ਨੱਚ ਕੇ ਓਵਰਆਲ ਟਰਾਫ਼ੀ ਜਿੱਤਣ ਦੀ ਖੁਸ਼ੀ ਸਾਂਝੀ ਕੀਤੀ | ਵਿਦਿਆਰਥਣਾਂ ਤੇ ਸਟਾਫ਼ ਨੇ ਖੁਸ਼ੀ ਦਾ ਸਾਰਾ ਸਿਹਰਾ ਕਾਲਜ ਪਿ੍ੰਸੀਪਲ ਕਮ ਡਾਇਰੈਕਟਰ, ਡਾਇਰੈਕਟੋਰੇਟ ਆਫ਼ ਐੱਸ. ਜੀ. ਪੀ. ਸੀ. ਡਾ. ਤੇਜਿੰਦਰ ਕੌਰ ਧਾਲੀਵਾਲ ਦੀ ਅਗਵਾਈ ਨੂੰ ਦਿੱਤਾ | ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਗੋਬਿੰਦ ਸਿੰਘ ਲੌਾਗੋਵਾਲ ਵਲੋਂ ਦਿੱਤੇ ਆਸ਼ੀਰਵਾਦ ਦਾ ਧੰਨਵਾਦ ਕੀਤਾ | ਉਨ੍ਹਾਂ ਸਥਾਨਕ ਪ੍ਰਬੰਧਕੀ ਕਮੇਟੀ ਦੇ ਮੈਂਬਰ ਵਧੀਕ ਸਕੱਤਰ ਸਰੂਪ ਸਿੰਘ ਨੰਦਗੜ੍ਹ ਦੀ ਅਗਵਾਈ ਵਿਚ ਸਟਾਫ਼ ਤੇ ਵਿਦਿਆਰਥਣਾਂ ਵਲੋਂ ਕੀਤੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ | ਉਨ੍ਹਾਂ ਡਾ. ਨਿਰਮਲ ਜੌੜਾ ਦਾ ਵੀ ਦਿੱਤੇ ਸਹਿਯੋਗ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਮੈਨੂੰ ਪੂਰਨ ਵਿਸ਼ਵਾਸ ਹੈ ਕਿ ਇਸ ਯੁਵਕ ਮੇਲੇ ਦੇ ਵਿਦਿਆਰਥੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਅਪਣਾਉਂਦੇ ਹੋਏ ਸੁਚੇਤ ਨਾਗਰਿਕ ਵਜੋਂ ਦੇਸ਼ ਦੀ ਸੇਵਾ ਕਰਨਗੇ ਤੇ ਸੰਸਥਾ ਦਾ ਨਾਂਅ ਰੌਸ਼ਨ ਕਰਨਗੇ | ਉਨ੍ਹਾਂ ਵੱਖ-ਵੱਖ ਪਿ੍ੰਸੀਪਲ ਸਾਹਿਬਾਨ ਦਾ ਵੀ ਧੰਨਵਾਦ ਕੀਤਾ | ਇਸ ਮੇਲੇ ਵਿਚ ਗੁਰੂ ਨਾਨਕ ਕਾਲਜ ਦੀਆਂ ਟੀਮਾਂ ਨੇ ਨਿਮਨਲਿਖਤ ਸਥਾਨ ਪ੍ਰਾਪਤ ਕੀਤੇ | ਗਰੁੱਪ ਸ਼ਬਦ, ਗਿੱਧਾ, ਗੀਤ, ਜਨਰਲ ਕੁਇਜ਼, ਫੋਕ ਆਰਕੈਸਟਰਾ, ਫੋਕ ਇੰਸਟ੍ਰਮੇਂਟ, ਨਾਟਕ, ਰੰਗੋਲੀ, ਫੁੱਲਕਾਰੀ, ਪੱਖੀ, ਨਿਬੰਧ ਲੇਖਣ, ਮਾਇਮ, ਭੰਡ, ਲੰਮੀ ਹੇਕ ਵਿਚੋਂ ਪਹਿਲਾ, ਫੋਕ ਸੋਂਗ, ਗੁੱਡੀਆਂ ਪਟੋਲੇ, ਪਰਾਂਦਾ, ਇੰਨੂ, ਵਿਰਾਸਤੀ ਕੁਇਜ਼, ਜਨਰਲ ਡਾਂਸ, ਬਾਗ, ਆਨ ਸਪੋਟਿੰਗ ਪੇਟਿੰਗ, ਪੋਸਟਰ ਮੇਕਿੰਗ, ਕੋਲਾਜ ਮੇਕਿੰਗ, ਸੁੰਦਰ ਲਿਖਾਈ ਪੰਜਾਬੀ, ਕਵੀਸ਼ਰੀ ਵਿਚੋਂ ਦੂਜਾ ਤੇ ਨਾਲਾ ਬਣਾਉਣਾ, ਖਿੱਦੋ ਮੇਕਿੰਗ, ਹਿਸਟ੍ਰੋਨਿਕਸ, ਕ੍ਰਾਸ ਸਟਿ੍ਚ, ਨਿਟਿੰਗ, ਕਰੋਸ਼ਚਿਟ, ਮਹਿੰਦੀ, ਕਹਾਣੀ ਲੇਖਣ, ਕਰਟੂਨ ਮੇਕਿੰਗ, ਵਾਰ ਕਲੀ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਬੀਬੀ ਹਰਪਾਲ ਕੌਰ ਨੰਦਗੜ੍ਹ, ਐੱਸ.ਐੱਸ. ਸੰਘਾ ਪਿ੍ੰਸੀਪਲ, ਗੁਰਜਿੰਦਰ ਸਿੰਘ ਬਰਾੜ ਪਿ੍ੰਸੀਪਲ ਖ਼ਾਲਸਾ ਕਾਲਜ ਤੋਂ ਇਲਾਵਾ ਹੋਰ ਕਾਲਜਾਂ ਦੇ ਪਿ੍ੰਸੀਪਲ ਤੇ ਸਟਾਫ਼ ਮੈਂਬਰ ਹਾਜ਼ਰ ਸਨ |

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸੁਖਵਿੰਦਰ ਕੌਰ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜ਼ਿਲ੍ਹਾ ਜੇਲ੍ਹ ਬੂੜਾ ਗੁੱਜਰ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ...

ਪੂਰੀ ਖ਼ਬਰ »

ਸਰਕਾਰਾਂ ਝੋਨੇ 'ਤੇ ਬੋਨਸ ਦੇਣ-ਕਿਸਾਨ ਆਗੂ

ਮੰਡੀ ਬਰੀਵਾਲਾ, 22 ਅਕਤੂਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਤੇ ਪ੍ਰਮੁੱਖ ਸਕੱਤਰ ਪੰਜਾਬ ਜਗਦੇਵ ਸਿੰਘ ਕਾਨਿਆਂਵਾਲੀ, ਦਲਜੀਤ ਸਿੰਘ ਰੰਧਾਵਾ, ਦਵਿੰਦਰ ਸਿੰਘ ਭੰਗੇਵਾਲਾ, ਹਰਪਾਲ ਸਿੰਘ ਡੋਹਕ, ਹਰਮੇਲ ਸਿੰਘ ਜੰਡੋਕੇ ਆਦਿ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਬਰੀਵਾਲਾ 'ਚ ਅਚਾਨਕ ਛਾਪੇਮਾਰੀ

ਮੰਡੀ ਬਰੀਵਾਲਾ, 22 ਅਕਤੂਬਰ (ਨਿਰਭੋਲ ਸਿੰਘ)-ਸਿਹਤ ਵਿਭਾਗ ਵਲੋਂ ਬਰੀਵਾਲਾ ਵਿਚ ਅਚਾਨਕ ਛਾਪੇਮਾਰੀ ਕੀਤੀ ਗਈ | ਕਮਲਪ੍ਰੀਤ ਸਿੰਘ ਸਹਾਇਕ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਲੋਂ ਬਰੀਵਾਲਾ ਵਿਚ ਮਠਿਆਈਆਂ ਦੇ ਸੈਂਪਲ ਲਏ | ਉਨ੍ਹਾਂ ਨੇ ਮਠਿਆਈ ਬਣਾਉਣ ਵਾਲਿਆਂ ਨੂੰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ 'ਤੇ ਮਾਮਲਾ ਦਰਜ

ਮਲੋਟ, 22 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਥਾਣਾ ਸਿਟੀ ਪੁਲਿਸ ਵਲੋਂ ਕੁੱਟਮਾਰ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਪੀੜਤ ਰਵੀ ਕੁਮਾਰ ਵਾਸੀ ਵਾਰਡ ਨੰਬਰ-17, ਮਲੋਟ ਨੇ ਦੱਸਿਆ ਕਿ ਉਹ ਆਪਣੇ ...

ਪੂਰੀ ਖ਼ਬਰ »

ਗਰੀਨ ਦੀਵਾਲੀ ਮਨਾਉਣ ਸਬੰਧੀ ਕੀਤਾ ਪ੍ਰੇਰਿਤ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਲਾਇਨਜ਼ ਕਲੱਬ ਮੁਕਤਸਰ ਅਨਮੋਲ ਵਲੋਂ ਪਿੰਡ ਗੰਧੜ੍ਹ ਦੀ ਦਾਣਾ ਮੰਡੀ ਵਿਖੇ ਬੂਟੇ ਲਾ ਕੇ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਸਬੰਧੀ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਕਲੱਬ ਵਲੋਂ ਲੋਕਾਂ ਨੂੰ ਪਟਾਕੇ ਚਲਾਉਣ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਹਦਾਇਤਾਂ ਜਾਰੀ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਤਿਉਹਾਰਾਂ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਬਿਮਾਰੀਆਂ ਦੇ ਬਚਾਓ ਲਈ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਜ਼ਿਲੇ੍ਹ ਦੇ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ ਨੰਬਰਦਾਰਾਂ, ਪੰਚਾਂ, ਸਰਪੰਚਾਂ ਤੇ ਸਰਕਾਰੀ ਕਰਮਚਾਰੀਆਂ 'ਤੇ ਵੀ ਰਹੇਗੀ ਨਜ਼ਰ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਨੇ ਸਮੂਹ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ | ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਅੱਗ ...

ਪੂਰੀ ਖ਼ਬਰ »

ਹੁਣ ਸਰਕਾਰ ਨੇ ਕਿਸਾਨਾਂ ਤੋਂ ਉਨ੍ਹਾਂ ਦੀ ਫ਼ਸਲ ਦੀ ਰਹਿੰਦ-ਖੰੂਹਦ ਦਾ ਵੀ ਹੱਕ ਖੋਹਿਆ

ਗਿੱਦੜਬਾਹਾ, 22 ਅਕਤੂਬਰ (ਬਲਦੇਵ ਸਿੰਘ ਘੱਟੋਂ)-ਦਾਣਾ ਮੰਡੀ 'ਚ ਕਿਸਾਨਾਂ ਨੂੰ ਆਪਣੇ ਝੋਨੇ ਦੀ ਰਹਿੰਦ-ਖੰੂਹਦ (ਝਾਰ) ਵੇਚਣ ਤੋਂ ਰੋਕੇ ਜਾਣ ਦੇ ਵਿਰੋਧ ਵਿਚ ਅੱਜ ਸਥਾਨਕ ਅਨਾਜ ਮੰਡੀ ਵਿਚ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਣ ਵਾਲੇ ਵਿਅਕਤੀ 'ਤੇ ਮਾਮਲਾ ਦਰਜ

ਮਲੋਟ, 22 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਦੜਾ ਸੱਟਾ ਵਾਲੇ ਵਿਅਕਤੀ ਤੋਂ 4020 ਰੁਪਏ ਦੜੇ ਸੱਟੇ ਦੇ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਜਦੋਂ ਗਸ਼ਤ ਦੇ ਦੌਰਾਨ ਸਥਾਨਕ ਨੇੜੇ ਮੱਕੜ ਪੈਲੇਸ ਸੀ, ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਥਾਂਦੇਵਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮੰਗਾਂ ਤੇ ਮੁਸ਼ਕਿਲਾਂ ਸਬੰਧੀ ...

ਪੂਰੀ ਖ਼ਬਰ »

ਏ. ਟੀ. ਐੱਮ. ਕਾਰਡ ਧਾਰਕਾਂ ਦੀ ਹੋ ਰਹੀ ਹੈ ਖੱਜਲ-ਖੁਆਰੀ

ਮਲੋਟ, 22 ਅਕਤੂਬਰ (ਗੁਰਮੀਤ ਸਿੰਘ ਮੱਕੜ)-ਬੈਂਕਿੰਗ ਖੇਤਰ 'ਚ ਦਿਨੋਂ-ਦਿਨ ਵੱਧ ਰਹੀਆਂ ਆਈ. ਟੀ. ਸੈਕਟਰ ਵਿਚ ਠੱਗੀਆਂ ਦੀਆਂ ਸ਼ਿਕਾਇਤਾਂ ਨਾਲ ਜਿੱਥੇ ਸ਼ਾਤਿਰ ਠੱਗ ਮੌਜਾਂ ਲੁੱਟ ਰਹੇ ਹਨ, ਉੱਥੇ ਕੁੱਝ ਅਸਲੀ ਖਪਤਕਾਰ ਵੀ ਪ੍ਰੇਸ਼ਾਨ ਹੋ ਰਹੇ ਹਨ, ਜਿਸਦੀ ਤਾਜ਼ਾ ਮਿਸਾਲ ...

ਪੂਰੀ ਖ਼ਬਰ »

ਕਿਸਾਨ ਗੁਰਿੰਦਰ ਸਿੰਘ ਨੇ ਪਰਾਲੀ ਨਾ ਸਾੜਨ ਦਾ ਦਿੱਤਾ ਸੁਨੇਹਾ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੰਗਚੜੀ ਦਾ ਕਿਸਾਨ ਗੁਰਿੰਦਰ ਸਿੰਘ ਬਰਾੜ ਹੋਰਨਾਂ ਲਈ ਮਿਸਾਲ ਬਣ ਰਿਹਾ ਹੈ | ਇਸ ਕਿਸਾਨ ਨੇ ਪਿਛਲੇ 5 ਸਾਲ ਤੋਂ ਜਿੱਥੇ ਪਰਾਲੀ ਸਾੜਨ ਤੋਂ ਤੋਬਾ ਕਰ ਲਈ ਹੈ, ਉਥੇ ਹੀ ...

ਪੂਰੀ ਖ਼ਬਰ »

ਦੱਸ ਲੱਖ ਰੁਪਏ ਦੀ ਠੱਗੀ ਿਖ਼ਲਾਫ਼ ਇਕ ਨਾਮਜ਼ਦ

ਮੋਗਾ, 22 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਨੀਤੂ ਪਤਨੀ ਅਸ਼ਵਨੀ ਗੁਪਤਾ ਵਾਸੀ ਪਰਵਾਨਾ ਨਗਰ ਮੋਗਾ ਦੀ ਸ਼ਿਕਾਇਤ ਦੀ ਪੜਤਾਲ ਐਸ.ਐਸ.ਪੀ. ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਪੀ. ਸਥਾਨਕ ਮੋਗਾ ਵਲੋਂ ਕਰਨ ਉਪਰੰਤ ਇੰਸ: ਸੁਰਜੀਤ ਸਿੰਘ ਵਲੋਂ ਵਿਕਾਸ ਗਰਗ ਪੁੱਤਰ ...

ਪੂਰੀ ਖ਼ਬਰ »

ਪੰਜਾਬ ਅੰਦਰ ਇਕ ਹਫ਼ਤੇ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦੀ ਗਿਣਤੀ 4036 ਤੱਕ ਪਹੁੰਚੀ

ਜਸਪਾਲ ਸਿੰਘ ਢਿੱਲੋਂ ਪਟਿਆਲਾ, 22 ਅਕਤੂਬ P ਭਾਵੇਂ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਸਬੰਧੀ ਵੱਖ ਵੱਖ ਮਾਧਿਅਮਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਬਹੁਤ ਸਾਰੇ ਉਹ ਲੋਕ ਜੋ ਉਲੰਘਣਾ ਕਰਦੇ ਹਨ, ਵਿਰੁੱਧ ਕਾਰਵਾਈ ਨਹੀਂ ਹੁੰਦੀ, ਉਹ ਮੁੜ ਉਲੰਘਣਾਵਾਂ ਦੇ ...

ਪੂਰੀ ਖ਼ਬਰ »

ਪੋਸਤ ਦੇ ਮਾਮਲੇ 'ਚ ਭਗੌੜਾ ਕਾਬੂ

ਬਾਘਾ ਪੁਰਾਣਾ, 22 ਅਕਤੂਬਰ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਪੁਲਿਸ ਵਲੋਂ ਪੋਸਤ ਦੇ ਮਾਮਲੇ ਵਿਚ ਅਦਾਲਤ ਦਾ ਭਗੌੜਾ ਕਰਾਰ ਦਿੱਤਾ ਇਕ ਵਿਅਕਤੀ ਕਾਬੂ ਕਰਨ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਸਬ ਇੰਸ. ਬਲਦੇਵ ਸਿੰਘ ਵਲੋਂ ਆਪਣੀ ਪੁਲਿਸ ਪਾਰਟੀ ਸਮੇਤ ਲੱਡੂ ਸਿੰਘ ...

ਪੂਰੀ ਖ਼ਬਰ »

ਪਰਾਲੀ ਦੇ ਸੁਚੱਜੇ ਪ੍ਰਬੰਧਾਂ ਲਈ ਕਿਸਾਨਾਂ ਨੂੰ ਦਿੱਤੀ ਜਾਣਕਾਰੀ

ਮੰਡੀ ਲੱਖੇਵਾਲੀ, 22 ਅਕਤੂਬਰ (ਮਿਲਖ ਰਾਜ)-ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਜਿੰਦਰ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਲੱਖੇਵਾਲੀ ਵਿਖੇ ਕਿਸਾਨ ਐਡਵੋਕੇਟ ਗੁਰਸ਼ਮਿੰਦਰ ਸਿੰਘ ਬਰਾੜ ਦੇ ਖੇਤ ਵਿਚ ਜਾ ਕੇ ...

ਪੂਰੀ ਖ਼ਬਰ »

ਰੈੱਡ ਕਰਾਸ ਜਿੰਮ ਵਲੋਂ ਲੋੜਵੰਦ ਲੜਕੀਆਂ ਨੂੰ ਵਿਆਹ ਦਾ ਸਮਾਨ ਭੇਟ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਰੈੱਡ ਕਰਾਸ ਜਿੰਮ ਵਲੋਂ ਮਿਸਤਰੀ ਮਜ਼ਦੂਰ ਯੂਨੀਅਨ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਲੋੜਵੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਲਈ ਵਿਆਹ ਦਾ ਜ਼ਰੂਰੀ ਸਮਾਨ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਿੰਡ ਭਾਗਸਰ ਵਿਖੇ ਪਿ੍ੰਸੀਪਲ ਹਰਜੀਤ ਸਿੰਘ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਸਕੂਲ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਨਿਊ ਏਜ਼ ਰੁਖਾਲਾ ਸਕੂਲ ਨੇ ਮਨੋਰੰਜਨ ਮੇਲਾ ਕਰਵਾਇਆ

ਦੋਦਾ, 22 ਅਕਤੂਬਰ (ਰਵੀਪਾਲ)- ਨਿਊ ਏਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੁਖਾਲਾ ਵਲੋਂ ਬੱਚਿਆਂ ਦੇ ਮਨੋਰੰਜਨ ਲਈ 'ਫਨ-ਫੇਅਰ' ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਝੂਲੇ, ਸਵੀਮਿੰਗ ਪੂਲ ਤੇ ਮਨੋਰੰਜਨ ਖ਼ੇਡਾਂ ਕਰਵਾਈਆਂ ਗਈਆਂ | ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਕੀਤੀ ਮੀਟਿੰਗ

ਮਲੋਟ, 22 ਅਕਤੂਬਰ (ਗੁਰਮੀਤ ਸਿੰਘ ਮੱਕੜ)- ਗੋਪਾਲ ਸਿੰਘ ਪੀ.ਸੀ.ਐੱਸ. ਸਬ ਡਵੀਜ਼ਨ ਮੈਜਿਸਟ੍ਰੇਟ ਮਲੋਟ ਦੀ ਪ੍ਰਧਾਨਗੀ ਹੇਠ ਸਮੂਹ ਤਹਿਸੀਲ ਮਲੋਟ ਦੇ ਕੋਆਰਡੀਨੇਟਰਾਂ ਦੀ ਪਰਾਲੀ ਨਾ ਸਾੜਨ ਸਬੰਧੀ ਮੀਟਿੰਗ ਕੀਤੀ ਗਈ ਅਤੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ ਗਿਆ | ਇਸ ...

ਪੂਰੀ ਖ਼ਬਰ »

ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ

ਲੰਬੀ, 22 ਅਕਤੂਬਰ (ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਲੰਬੀ ਵਲੋਂ ਡਿਪਟੀ ਕਮਿਸ਼ਨਰ ਐੱਮ. ਕੇ. ਅਰਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ. ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਵਾਤਾਵਰਨ ਜਾਗਰੂਕਤਾ ਰੈਲੀ ਕੱਢੀ

ਗਿੱਦੜਬਾਹਾ, 22 ਅਕਤੂਬਰ (ਬਲਦੇਵ ਸਿੰਘ ਘੱਟੋਂ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਿ੍ੰਸੀਪਲ ਮੈਡਮ ਡਾ. ਮਨੀਸ਼ਾ ਗੁਪਤਾ ਦੀ ਅਗਵਾਈ 'ਚ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੀ ਐੱਨ. ਐੱਸ. ਐੱਸ. ਯੂਨਿਟ ਦੇ ...

ਪੂਰੀ ਖ਼ਬਰ »

ਮੁਕਤ ਵਿਸ਼ਵ ਵਪਾਰ ਸੰਧੀ ਨੂੰ ਲਾਗੂ ਕਰਨ ਦਾ ਵਿਰੋਧ ਕਰਾਂਗੇ-ਲੱਖੋਵਾਲ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਤੇ ਹਰਿਆਣਾ ਨੇ ਅਜਮੇਰ ਸਿੰਘ ਲੱਖੋਵਾਲ ਅਤੇ ਰਤਨ ਮਾਨ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਭਾਰਤ ਸਰਕਾਰ ਵਲੋਂ ਮੁਕਤ ਵਿਸ਼ਵ ਵਪਾਰ ਸੰਧੀ ਨੂੰ ਲਾਗੁੂ ਕਰਨ ਬਾਰੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 'ਚ ਭਗਵਾਨਪੁਰਾ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਮਲੋਟ, 22 ਅਕਤੂਬਰ (ਰਣਜੀਤ ਸਿੰਘ ਪਾਟਿਲ)-ਸਰਕਾਰੀ ਪ੍ਰਾਇਮਰੀ ਸਕੂਲ ਭਗਵਾਨਪੁਰਾ ਦੇ ਬੱਚਿਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਜਿੱਤਾਂ ਪ੍ਰਾਪਤ ਕਰਕੇ ਸਕੂਲ ਦੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ | ਸਕੂਲ ਹੈੱਡ ਟੀਚਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ 4 ਬੱਚੇ ...

ਪੂਰੀ ਖ਼ਬਰ »

ਕਰਨੈਲ ਸਿੰਘ ਤੇ ਕ੍ਰਿਸ਼ਨ ਲਾਲ ਨੇਤਰਦਾਨੀ ਬਣੇ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕਰਨੈਲ ਸਿੰਘ ਪੁੱਤਰ ਬੰਤਾ ਸਿੰਘ (70) ਵਾਸੀ ਚੂਹੜ ਚੱਕ (ਮੋਗਾ) ਆਈ ਡੋਨੇਸ਼ਨ ਸੁਸਾਇਟੀ ਦੇ 329ਵੇਂ ਨੇਤਰਦਾਨੀ ਬਣੇ | ਇਸ ਤੋਂ ਇਲਾਵਾ ਕ੍ਰਿਸ਼ਨ ਲਾਲ ਪੁੱਤਰ ਗੁਲਜਾਰੀ ਲਾਲ (62) ਵਾਸੀ ਦਸਮੇਸ਼ ਨਗਰ ਗੋਨਿਆਣਾ ...

ਪੂਰੀ ਖ਼ਬਰ »

ਨੈਸ਼ਨਲ ਸਪੋਰਟਸ 'ਚ ਡੀ. ਏ. ਵੀ. ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਗਿੱਦੜਬਾਹਾ, 22 ਅਕਤੂਬਰ (ਬਲਦੇਵ ਸਿੰਘ ਘੱਟੋਂ)-ਜਗਨ ਨਾਥ ਜੈਨ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਦੇ ਵਿਦਿਆਰਥੀਆਂ ਨੇ ਡੀ.ਏ.ਵੀ. ਨੈਸ਼ਨਲ ਸਪੋਰਟਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੰਗੀਆਂ ਮੱਲ੍ਹਾ ਮਾਰੀਆਂ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਾਹਿਤਕ ਸੱਥ ਨੇ ਕਹਾਣੀ ਦਰਬਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਖ਼ਾਲਸਾ ਬੀ. ਐੱਡ. ਕਾਲਜ ਵਿਖੇ ਸਾਹਿਤਕ ਸੱਥ ਸ੍ਰੀ ਮੁਕਤਸਰ ਸਾਹਿਬ ਵਲੋਂ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਏ ਮਲਵਈ ਕਹਾਣੀ ਦਰਬਾਰ ਵਿਚ ਲੇਖਕਾਂ ਨੇ ਆਪਣੀਆਂ-ਆਪਣੀਆਂ ...

ਪੂਰੀ ਖ਼ਬਰ »

ਕੁਸ਼ਤੀ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ ਕਰਨ 'ਤੇ ਕੀਤਾ ਸਨਮਾਨਿਤ

ਲੰਬੀ, 22 ਅਕਤੂਬਰ (ਮੇਵਾ ਸਿੰਘ)-24ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਖਿਉਵਾਲੀ ਦੇ ਵਿਦਿਆਰਥੀਆਂ ਜਸ਼ਨਦੀਪ ਸਿੰਘ 30 ਕਿੱਲੋ ਕੁਸ਼ਤੀ ਮੁਕਾਬਲੇ ਵਿਚੋਂ ਪਹਿਲਾ ਸਥਾਨ ਹਾਸਲ ਕਰਨ 'ਤੇ ਗ੍ਰਾਮ ਪੰਚਾਇਤ ਪਿੰਡ ਖਿਉਵਾਲੀ ਦੇ ਸਰਪੰਚ ...

ਪੂਰੀ ਖ਼ਬਰ »

ਲੋਕਾਂ ਨੇ ਕਾਂਗਰਸ ਦੀਆਂ ਨੀਤੀਆਂ ਨੂੰ ਪਸੰਦ ਕੀਤਾ-ਗੁਰਦਾਸ ਗਿਰਧਰ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਪ੍ਰਧਾਨ ਗੁਰਦਾਸ ਗਿਰਧਰ ਨੇ ਕਿਹਾ ਕਿ ਲੋਕਾਂ ਨੇ ਕਾਂਗਰਸ ਦੀਆਂ ਨੀਤੀਆਂ ਨੂੰ ਪਸੰਦ ਕਰਦੇ ਹੋਏ ਜਲਾਲਾਬਾਦ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਰਾਜ ਪੱਧਰੀ ਡਰਾਪ ਰੋਬਾਲ ਦੇ ਮੁਕਾਬਲਿਆਂ 'ਚ ਸ੍ਰੀ ਮੁਕਤਸਰ ਸਾਹਿਬ ਬਣਿਆ ਓਵਰਆਲ ਚੈਂਪੀਅਨ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-65ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਡਾਇਰੈਕਟਰ ਸਿੱਖਿਆ ਵਿਭਾਗ (ਐਲੀਮੈਂਟਰੀ) ਦੇ ਸਟੇਟ ਆਰਗੇਨਾਈਜ਼ਰ ਰੁਪਿੰਦਰ ਰਵੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਲਕੀਤ ...

ਪੂਰੀ ਖ਼ਬਰ »

ਪਰਾਲੀ ਦੀ ਸੰਭਾਲ ਸਬੰਧੀ ਮਹਿੰਗੇ ਸੰਦ ਕਿਸਾਨਾਂ ਦੀ ਪਹੰੁਚ ਤੋਂ ਬਾਹਰ-ਢਿੱਲੋਂ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਝੋਨੇ ਦੀ ਪਰਾਲੀ ਨੂੰ ਸੰਭਾਲਣ ਲਈ ਕਿਸਾਨ ਤੇ ਸਰਕਾਰ ਦੋਵੇਂ ਹੀ ਭੰਬਲ-ਭੂਸੇ ਵਿਚ ਹਨ, ਜਿਸ ਕਾਰਨ ਪਰਾਲੀ ਦੀ ਸੰਭਾਲ ਸਬੰਧੀ ਸਰਕਾਰ ਨੂੰ ਖੁਦ ਅੱਗੇ ਹੋ ਕੇ ਕਿਸਾਨਾਂ ਦਾ ਹੱਥ ਫੜਨਾ ਚਾਹੀਦਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਭਾਈ ਸਾਂਈ ਦਾਸ ਹਰੀਨੌਾ ਵਿਖੇ ਧਾਰਮਿਕ ਸਮਾਗਮ 1 ਤੋਂ

ਕੋਟਕਪੂਰਾ, 22 ਅਕਤੂਬਰ (ਮੇਘਰਾਜ)-ਗੁਰਦੁਆਰਾ ਬਾਬਾ ਭਾਈ ਸਾਂਈ ਦਾਸ ਜੀ ਹਰੀ ਨੌਾ ਵਿਖੇ ਗੁੰਬਦ 'ਤੇ ਸ੍ਰੀ ਖੰਡਾ ਸਾਹਿਬ ਚੜ੍ਹਾਉਣ ਲਈ ਅਰਦਾਸ ਬੇਨਤੀ ਕੀਤੀ ਗਈ | ਇਸ ਮੌਕੇ ਮਿਸਤਰੀਆਂ ਤੇ ਮਜ਼ਦੂਰਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਧੂ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX