ਤਾਜਾ ਖ਼ਬਰਾਂ


ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  10 minutes ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  24 minutes ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  44 minutes ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  8 minutes ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 2 hours ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 2 hours ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 2 hours ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 3 hours ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 3 hours ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 4 hours ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 4 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 4 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 4 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 5 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 5 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 6 hours ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 7 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 7 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 7 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 8 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  about 1 hour ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  about 1 hour ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  about 1 hour ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  2 minutes ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  17 minutes ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  23 minutes ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  39 minutes ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  55 minutes ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਮਾਨਸਾ

ਨਗਰ ਕੌਾਸਲ ਨੇ ਵਾਰਡ 'ਚੋਂ ਕੂੜੇ ਦਾ ਡੰਪ ਕੀਤਾ ਖ਼ਤਮ

ਬੁਢਲਾਡਾ, 22 ਅਕਤੂਬਰ (ਸੁਨੀਲ ਮਨਚੰਦਾ)- ਸ਼ਹਿਰ ਦੇ ਵਾਰਡ ਨੰ. 14 ਅੰਦਰ ਚੱਲ ਰਹੇ ਆਰ. ਓ. ਪਲਾਂਟ ਦੇ ਨਜ਼ਦੀਕ ਲੱਗੇ ਕੂੜੇ ਡੰਪ ਵਾਲੀ ਜਗ੍ਹਾ ਤੋਂ ਦੁੱਖੀ ਵਾਰਡ ਵਾਸੀਆਂ ਵਲੋ ਨਗਰ ਕੌਾਸਲ ਿਖ਼ਲਾਫ਼ ਧਰਨਾ ਲਗਾਉਣ ਦੇ ਫ਼ੈਸਲੇ ਦੀ ਖ਼ਬਰ 'ਅਜੀਤ' 'ਚ ਪ੍ਰਕਾਸ਼ਿਤ ਹੋਣ ਤੋਂ ਬਾਅਦ ਨਗਰ ਕੌਾਸਲ ਵਲੋ ਹਰਕਤ 'ਚ ਆਉਂਦਿਆਂ ਸਾਰਾ ਦਿਨ ਸਫ਼ਾਈ ਸੇਵਕਾ ਵਲੋਂ ਪੂਰੀ ਤਰਾਂ ਵਾਰਡ 'ਚ ਲੱਗੇ ਕੂੜੇ ਦੇ ਡੰਪ ਨੂੰ ਚੁੱਕ ਕੇ ਖ਼ਤਮ ਕਰ ਦਿੱਤਾ ਹੈ | ਜਾਣਕਾਰੀ ਦਿੰਦਿਆਂ ਵਾਰਡ ਦੇ ਕੌਾਸਲਰ ਪ੍ਰੇਮ ਗਰਗ ਨੇ ਦੱਸਿਆ ਕਿ ਵਾਰਡ ਅੰਦਰ ਲੱਗੇ ਪੀਣ ਵਾਲਾ ਪਾਣੀ ਆਰ. ਓ. ਤੋਂ ਲੈਣ ਆਉਣ ਵਾਲੇ ਲੋਕ ਬਦਬੂ ਦੇ ਮਾਹੌਲ 'ਚ ਖੜਨ ਲਈ ਮਜਬੂਰ ਹੁੰਦੇ ਸਨ ਅਤੇ ਆਮ ਲੋਕ ਜਦ ਸੜਕ ਤੋਂ ਗੁਜ਼ਰਦੇ ਸਨ ਤਾਂ ਬਦਬੂ ਹੋਣ ਕਾਰਨ ਵੱਡੀਆਂ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਸੀ, ਜਿਸ ਤੋਂ ਦੁੱਖੀ ਵਾਰਡ ਵਾਸੀਆਂ ਵਲੋਂ ਉੱਚ ਅਧਿਕਾਰੀਆਂ ਦੇ ਧਿਆਨ 'ਚ ਕਈ ਵਾਰ ਲਿਆਂਦਾ ਗਿਆ ਸੀ ਪਰ ਪਰਨਾਲਾ ਉੱਥੇ ਦਾ ਉੱਥੇ ਹੀ ਚੱਲ ਰਿਹਾ ਸੀ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵਾਰਡ ਵਾਸੀਆਂ ਵਲੋ ਇਸ ਕੂੜੇ ਦੇ ਡੰਪ ਨੂੰ ਵਾਰਡ 'ਚੋਂ ਚੁਕਵਾਉਣ ਦੇ ਮਕਸਦ ਨਾਲ 25 ਅਕਤੂਬਰ ਨਗਰ ਕੌਾਸਲ ਦੇ ਮੁੱਖ ਗੇਟ ਅੱਗੇ ਧਰਨਾ ਲਗਾਉਣ ਦਾ ਐਲਾਨ ਕਰ ਦਿੱਤਾ ਸੀ, ਜਿਸ ਨੂੰ ਦੇਖਦਿਆਂ ਕੌਾਸਲ ਅਧਿਕਾਰੀਆਂ ਵਲਾੋ ਅੱਜ ਇਸ ਕੂੜੇ ਦੇ ਡੰਪ ਨੂੰ ਵਾਰਡ 'ਚੋਂ ਖ਼ਤਮ ਕਰ ਦਿੱਤਾ ਹੈ, ਜਿਸ ਕਾਰਨ ਹੁਣ ਵਾਰਡ ਵਾਸੀ ਸੁੱਖ ਦਾ ਸਾਹ ਲੈ ਸਕਣਗੇ | ਇਸ ਮੌਕੇ ਮੁਹੱਲਾ ਵਾਸੀ ਗੁਰਤੇਜ ਸਿੰਘ, ਪੂਨਮ ਰਾਣੀ, ਸ਼ਿਵ ਦੱਤ, ਰਵੀਕਾਂਤ, ਸੰਦੀਪ ਕੁਮਾਰ, ਅਸ਼ੋਕ ਬਾਂਸਲ, ਇੰਦਰਜੀਤ ਸਿੰਘ, ਮੰਜੂ ਬਾਲਾ, ਦਿਨੇਸ਼ ਕੁਮਾਰ, ਪ੍ਰਦੀਪ ਕੁਮਾਰ, ਵਿਨੋਦ ਕੁਮਾਰ, ਗੁਰਮੀਤ ਸਿੰਘ, ਮੂਰਤੀ ਦੇਵੀ ਆਦਿ ਹਾਜ਼ਰ ਸਨ |
ਵਾਰਡ ਵਾਸੀ ਤਿਉਹਾਰਾਂ ਦੇ ਦਿਨਾਂ ਮੌਕੇ ਇਕ ਜਗਾ ਕੂੜਾ ਇਕੱਠਾ ਕਰਨ - ਕੌਾਸਲ ਪ੍ਰਧਾਨ
ਜਦੋਂ ਇਸ ਸਬੰਧੀ ਨਗਰ ਕੌਾਸਲ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਕੋਚ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਵਾਰਡ ਦੀ ਸਮੱਸਿਆ ਸਾਡੇ ਧਿਆਨ ਵਿਚ ਸੀ ਅਤੇ ਹੁਣ ਵਾਰਡ 'ਚੋਂ ਕੂੜਾ ਡੰਪ ਖ਼ਤਮ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਮੌਕੇ ਸ਼ਹਿਰ ਦੇ ਵਾਰਡਾਂ ਅੰਦਰ ਕੂੜਾ ਆਮ ਦਿਨਾ ਨਾਲੋਂ ਵੱਧ ਹੋਣ ਕਾਰਨ ਇਹ ਸਮੱਸਿਆ ਆਈ ਹੈ ਪਰ ਹੁਣ ਕੌਾਸਲ ਵਲੋ ਸ਼ਹਿਰ ਅੰਦਰ ਕੂੜਾ ਚੁੱਕਣ ਲਈ ਵਹੀਕਲਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ | ਉਨ੍ਹਾਂ ਸ਼ਹਿਰੀਆ ਨੂੰ ਅਪੀਲ ਕੀਤੀ ਕਿ ਉਹ ਦੀਵਾਲੀ ਦੇ ਦਿਨਾ ਮੌਕੇ ਘਰਾਂ ਵਿਚੋਂ ਸਫ਼ਾਈ ਸਮੇਂ ਕੂੜਾ ਇੱਕ ਜਗਾ ਇਕੱਠਾ ਕਰਨ ਤਾਂ ਜੋ ਸਫ਼ਾਈ ਕਰਮਚਾਰੀ ਜ਼ਿੰਮੇਵਾਰੀ ਨਾਲ ਕੂੜਾ ਵਾਰਡਾਂ ਵਿਚੋਂ ਚੁੱਕ ਸਕਣ |

ਮਾਨਸਾ ਪੁਲਿਸ ਵਲੋਂ ਤਲਾਸ਼ੀ ਵਾਰੰਟਾਂ 'ਤੇ ਹਰਿਆਣਾ ਰਾਜ 'ਚ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਾਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ਢਾਣੀ 'ਚ ਛਾਪੇਮਾਰੀ ਕਰ ਕੇ 10 ਹਜ਼ਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਗਊ ਸੈੱਸ ਰਾਸ਼ੀ ਦਾ ਹਿਸਾਬ ਕਿਤਾਬ ਜਨਤਕ ਕਰੇ-ਕਿਸਾਨ ਆਗੂ

ਬੋਹਾ, 22 ਅਕਤੂਬਰ (ਰਮੇਸ਼ ਤਾਂਗੜੀ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਬੋਹਾ ਇਕਾਈ ਦੇ ਪ੍ਰਧਾਨ ਜਸਕਰਨ ਸਿੰਘ ਸ਼ੇਰਖਾਂ ਵਾਲਾ ਬਲਦੇਵ ਸਿੰਘ ਗੰਢੂ ਕਲਾਂ ਅਤੇ ਸਮਾਜ ਸੇਵੀ ਮਾ. ਦਰਬਾਰਾ ਸਿੰਘ ਬਰ੍ਹੇ ਆਦਿ ਆਗੂਆਂ ਨੇ ਕਿਹਾ ਕਿ ਅਵਾਰਾ ਪਸ਼ੂਆਂ ਦੇ ਵਧਣ ਨਾਨ ਜਿਥੇ ...

ਪੂਰੀ ਖ਼ਬਰ »

ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ, 22 ਅਕਤੂਬਰ (ਨਿ.ਪ.ਪ.)-ਨੈਸ਼ਨਲ ਕਾਲਜ ਭੀਖੀ ਦੇ ਐਮ.ਏ. ਅੰਗਰੇਜ਼ੀ ਭਾਗ ਪਹਿਲਾ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਕਮੇਟੀ ਪ੍ਰਧਾਨ ਹਰਬੰਸ ਦਾਸ ਬਾਵਾ ਅਤੇ ਪਿ੍ੰਸੀਪਲ ਡਾ. ਐਮ.ਕੇ. ਮਿਸ਼ਰਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ...

ਪੂਰੀ ਖ਼ਬਰ »

ਐਮ. ਏ. ਅੰਗਰੇਜ਼ੀ ਦੇ ਨਤੀਜੇ 'ਚ ਗੁਰੂ ਨਾਨਕ ਕਾਲਜ ਬੁਢਲਾਡਾ ਦਾ ਸ਼ਾਨਦਾਰ ਪ੍ਰਦਰਸ਼ਨ

ਬੁਢਲਾਡਾ, 22 ਅਕਤੂਬਰ (ਸੁਨੀਲ ਮਨਚੰਦਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਘੋਸ਼ਿਤ ਐਮ.ਏ. ਅੰਗਰੇਜ਼ੀ ਭਾਗ ਪਹਿਲਾ ਸਮੈਸਟਰ ਦੂਜਾ ਦੇ ਨਤੀਜੇ 'ਚ ਸਥਾਨਕ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਸਾਰੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਲੜਕੀਆਂ ਦੀਆਂ 3 ਰੋਜ਼ਾ ਰਾਜ ਪੱਧਰੀ ਅੰਡਰ-25 ਖੇਡਾਂ 14 ਨਵੰਬਰ ਤੋਂ-ਡਿਪਟੀ ਕਮਿਸ਼ਨਰ

ਮਾਨਸਾ, 22 ਅਕਤੂਬਰ (ਸਟਾਫ਼ ਰਿਪੋਰਟਰ)- ਜ਼ਿਲ੍ਹਾ ਮਾਨਸਾ ਇਸ ਸਾਲ ਵੀ ਦੂਜੀ ਵਾਰ ਪੰਜਾਬ ਸਟੇਟ ਵੂਮੈਨ ਖੇਡਾਂ ਅੰਡਰ-25 ਦੀ ਮੇਜ਼ਬਾਨੀ ਕਰੇਗਾ | ਇਨ੍ਹਾਂ ਖੇਡਾਂ 'ਚ ਲਗਭਗ 3000 ਖਿਡਾਰਨਾਂ ਤੋਂ ਇਲਾਵਾ 400 ਅਧਿਕਾਰੀ ਭਾਗ ਲੈਣਗੇ | ਉਦਘਾਟਨੀ ਸਮਾਰੋਹ ਬਹੁਮੰਤਵੀ ਸਪੋਰਟਸ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਮਾਨਸਾ ਦੀ ਮੀਟਿੰਗ

ਮਾਨਸਾ, 22 ਅਕਤੂਬਰ (ਸ.ਰਿ.)-ਸਥਾਨਕ ਸ਼ਹਿਰ ਦੇ ਪਤਵੰਤੇ ਸੀਨੀਅਰ ਸਿਟੀਜਨਜ਼ ਦੀ ਇਕ ਭਰਵੀਂ ਮੀਟਿੰਗ ਹੋਈ | ਜਿਸ 'ਚ ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦਾ ਗਠਨ ਕੀਤਾ ਗਿਆ | ਜਿਸ ਦੌਰਾਨ ਸ਼ਹਿਰ ਦੇ ਸਮੂਹ ...

ਪੂਰੀ ਖ਼ਬਰ »

ਮਾਡਰਨ ਸੈਕੂਲਰ ਸਕੂਲ ਭੀਖੀ ਨੇ ਵਿੱਦਿਅਕ ਟੂਰ ਲਗਾਇਆ

ਭੀਖੀ, 22 ਅਕਤੂਬਰ (ਨਿ.ਪ.ਪ.)-ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਿਜਾਇਆ ਗਿਆ, ਜਿਸ 'ਚ 10ਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਰਾਜਸਥਾਨ ਦੇ ਜੈਪੁਰ ਵਿਖੇ ਇਤਿਹਾਸਕ ਥਾਵਾਂ ਅਮੇਰ ਕਿਲ੍ਹਾ, ਜੈਗੜ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਮਾਨਸਾ, 22 ਅਕਤੂਬਰ (ਸ.ਰਿ.)-ਅਧਿਆਪਕ ਸੰਘਰਸ਼ ਕਮੇਟੀ ਮਾਨਸਾ ਦਾ ਵਫ਼ਦ ਕਨਵੀਨਰ ਕਰਮਜੀਤ ਸਿੰਘ ਤਾਮਕੋਟ ਦੀ ਅਗਵਾਈ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਨੂੰ ਮਿਲਿਆ | ਉਨ੍ਹਾਂ ਅਧਿਆਪਕਾਂ ਦੇ ਗੈਰ ਤਰਕ ਸੰਗਤ ਤਰੀਕੇ ਨਾਲ ਕੀਤੇ ਗਏ ਡੈਪੂਟੇਸ਼ਨ ਸੰਬੰਧੀ ...

ਪੂਰੀ ਖ਼ਬਰ »

ਨਸ਼ਿਆਂ ਦੇ ਸਬੰਧ 'ਚ ਆਮ ਘਰਾਂ ਦੀ ਛਾਪੇਮਾਰੀ ਿਖ਼ਲਾਫ਼ ਪਿੰਡ ਵਾਸੀਆਂ ਵਲੋਂ ਪੁਲਿਸ ਚੌਾਕੀ ਅੱਗੇ ਧਰਨਾ

ਬਰੇਟਾ, 22 ਅਕਤੂਬਰ (ਜੀਵਨ ਸ਼ਰਮਾ/ਰਵਿੰਦਰ ਕੌਰ ਮੰਡੇਰ)-ਕੁੱਲਰੀਆਂ ਪੁਲਿਸ ਚੌਾਕੀ ਅੱਗੇ ਪਿੰਡ ਵਾਸੀਆਂ ਵਲੋਂ ਨਸ਼ਿਆਂ ਨੂੰ ਲੈ ਕੇ ਘਰਾਂ 'ਚ ਕੀਤੀ ਜਾ ਰਹੀ ਛਾਪੇਮਾਰੀ ਿਖ਼ਲਾਫ਼ ਧਰਨਾ ਲਗਾਇਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ | ਧਰਨਾਕਾਰੀਆਂ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

65ਵੀਆਂ ਪੰਜਾਬ ਸਕੂਲੀ ਖੇਡਾਂ ਸਰਕਲ ਕਬੱਡੀ ਲੜਕੀਆਂ 'ਚੋਂ ਫ਼ਾਜ਼ਿਲਕਾ ਦੀਆ ਕੁੜੀਆਂ ਨੇ ਬਾਜ਼ੀ ਮਾਰੀ

ਭੀਖੀ, 22 ਅਕਤੂਬਰ (ਗੁਰਿੰਦਰ ਸਿੰਘ ਔਲਖ)-ਨੇੜਲੇ ਪਿੰਡ ਹਮੀਰਗੜ੍ਹ ਢੈਪਈ ਦੇ ਖੇਡ ਸਟੇਡੀਅਮ 'ਚ ਪਿਛਲੇ 6 ਦਿਨਾਂ ਤੋਂ ਚੱਲ ਰਹੀਆਂ 65ਵੀਆਂ ਪੰਜਾਬ ਸਕੂਲੀ ਖੇਡਾਂ ਜੋ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਰਾਜਵੰਤ ਕੌਰ ਦੀ ਯੋਗ ਅਗਵਾਈ ਹੇਠ ਸਪੰਨ ਹੋ ਗਈਆਂ ਹਨ | ਸਰਕਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਾ ਵਿਭਾਗ ਵਲੋਂ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲਿਆਂ ਲਈ ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਦੀਆਂ 9 ਖਿਡਾਰਨਾਂ ਦੀ ਚੋਣ

ਰਾਮਪੁਰਾ ਫੂਲ­ 22 ਅਕਤੂਬਰ (ਗੁਰਮੇਲ ਸਿੰਘ ਵਿਰਦੀ)- 65ਵੇਂ ਜ਼ਿਲ੍ਹਾ ਪੱਧਰੀ ਰੱਸਾਕਸ਼ੀ ਮੁਕਾਬਲੇ ਜੋ ਕਿ ਮੌੜ ਮੰਡੀ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚੋ ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ (ਬਠਿੰਡਾ) ਦੇ ਸੀਨੀਅਰ ਸੈਕੰਡਰੀ ਸਕੂਲ ਦੇ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਚ ਡਾ: ਅਬਦੁਲ ਕਲਾਮ ਦਾ ਜਨਮ ਦਿਨ ਮਨਾਇਆ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਅਕਾਲ ਯੂਨੀਵਰਸਟੀ ਦੇ ਭੌਤਿਕ ਵਿਗਿਆਨ ਵਿਭਾਗ ਦੁਆਰਾ ਡਾ: ਅਬਦੁਲ ਕਲਾਮ ਦੇ ਜਨਮ ਦਿਨ ਨੂੰ ਸਮਰਪਿਤ ਇਕ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਵਿਚ ਵਿਰਿਆਰਥੀਆਾ ਨੂੰ ਵਿਗਿਆਨ ਦੇ ਵੱਖ ਵੱਖ ਖੇਤਰਾਾ ਪ੍ਰਤੀ ਉਤਸ਼ਾਹਿਤ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਵਲੋਂ ਦੋ ਪਿੰਡਾਂ ਵਿਚ ਇਕਾਈਆਂ ਸਥਾਪਿਤ

ਮੌੜ ਮੰਡੀ, 22 ਅਕਤੂਬਰ (ਲਖਵਿੰਦਰ ਸਿੰਘ ਮੌੜ)-ਅੱਜ ਭਾਰਤੀ ਕਿਸਾਨ ਯੁਨੀਅਨ (ਸਿੱਧੂਪੁਰ) ਦੀ ਇਕ ਬੈਠਕ ਪਿੰਡ ਕੁੱਤੀਵਾਲ ਕਲਾਂ ਅਤੇ ਕੁੱਤੀਵਾਲ ਖ਼ੁਰਦ ਵਿਚ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਦੀ ਪ੍ਰਧਾਨਗੀ ਹੇਠ ਹੋਈ ਅਤੇ ਕਿਸਾਨੀ ਮੁੱਦਿਆਂ 'ਤੇ ਚਰਚਾ ਕਰਨ ...

ਪੂਰੀ ਖ਼ਬਰ »

ਸਾਹਿਤ ਸਭਾ ਬਠਿੰਡਾ ਵਲੋਂ ਕਰਵਾਇਆ ਪ੍ਰਵਾਸੀ ਸ਼ਾਇਰ ਪ੍ਰੀਤ ਮਨਪ੍ਰੀਤ ਨਾਲ ਰੂਬਰੂ ਸਮਾਗਮ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬੀ ਸਾਹਿਤ ਸਭਾ ਬਠਿੰਡਾ ਵਲੋਂ ਸਥਾਨਿਕ ਟੀਚਰਜ਼ ਹੋਮ ਵਿਖੇ ਪ੍ਰੀਤ ਮਨਪ੍ਰੀਤ ਨਾਲ ਰੂਬਰੂ ਸਮਾਗਮ ਕਰਵਾਇਆ ਗਿਆ | ਜਿਸ ਵਿਚ ਉੱਘੇ ਕਹਾਣੀਕਾਰ ਗੁਰਮੀਤ ਕੜਿਆਲਵੀ, ਸਭਾ ਦੇ ਪ੍ਰਧਾਨ ਜਸਪਾਲ ਮਾਨਖੇੜਾ ਅਤੇ ਜਨਰਲ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਨੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

ਮਾਨਸਾ, 22 ਅਕਤੂਬਰ (ਧਾਲੀਵਾਲ)- ਸਥਾਨਕ ਤਹਿਸੀਲ ਦਫ਼ਤਰ ਵਿਖੇ ਬਲਵਿੰਦਰ ਸਿੰਘ ਨੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ ਹੈ | ਉਹ ਇਸ ਤੋਂ ਪਹਿਲਾਂ ਬਠਿੰਡਾ ਵਿਖੇ ਕਾਨੰੂਗੋ ਵਜੋਂ ਸੇਵਾ ਨਿਭਾਅ ਰਹੇ ਸਨ ਅਤੇ ਪੰਜਾਬ ਸਰਕਾਰ ਵਲੋਂ ਪਦ ਉੱਨਤ ਕਰ ਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਕੂਲ ਬੱਲੂਆਣਾ 'ਚ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਬੱਲੂਆਣਾ, 22 ਅਕਤੂਬਰ (ਗੁਰਨੈਬ ਸਾਜਨ)-ਸ੍ਰੀ ਗੁਰੂ ਗੋਬਿੰਦ ਪਬਲਿਕ ਸਕੂਲ ਬੱਲੂਆਣਾ ਵਿਖੇ ਪਿ੍ੰਸੀਪਲ ਮੈਡਮ ਪੂਨਮ ਰਾਣੀ ਦੀ ਯੋਗ ਅਗਵਾਈ ਹੇਠ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ | ਜਿਸ ਵਿਚ ਨਰਸਰੀ ਤੋਂ ਲੈ ਕੇ ਪਹਿਲੀ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ...

ਪੂਰੀ ਖ਼ਬਰ »

ਗੇ੍ਰ ਮੈਟਰ ਬਠਿੰਡਾ ਨੇ ਮਹਿਕ ਕੌਰ ਦਾ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਠਿੰਡਾ, 22 ਅਕਤੂਬਰ (ਬੀ.ਐਨ)-ਬਠਿੰਡਾ ਸ਼ਹਿਰ ਦੇ ਅਜੀਤ ਰੋਡ ਤੇ ਸਥਿਤ ਗੇ੍ਰ ਮੈਟਰ ਇੰਸਟੀਚਿਊਟ ਨੇ ਇਕ ਹੋਰ ਵਿਦਿਆਰਥੀ ਦਾ ਕੈਨੇਡਾ ਜਾਣ ਦਾ ਸੁਪਨਾ ਪੂਰਾ ਕੀਤਾ ਹੈ | ਗੇ੍ਰ ਮੈਟਰ ਡਾਇਰੈਕਟਰ ਸ਼ਿਫਾਲੀ ਅਰੋੜਾ ਨੇ ਦੱਸਿਆ ਕਿ ਸੰਸਥਾ ਵਲੋਂ ਮਹਿਕ ਕੌਰ ਵਾਸੀ ਕੋਟਕਪੁਰਾ ...

ਪੂਰੀ ਖ਼ਬਰ »

ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ

ਮਾਨਸਾ, 22 ਅਕਤੂਬਰ (ਸ.ਰਿ.)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵਲੋਂ ਨਿਰਧਾਰਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ...

ਪੂਰੀ ਖ਼ਬਰ »

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਦਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ ਹੈ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਅਰੁਣ ਕੁਮਾਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਬਠਿੰਡਾ, ਅਨਿਲ ਕੁਮਾਰ ਭੋਲਾ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਈ ਥੀਏਟਰ ਵਰਕਸ਼ਾਪ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿਖੇ 7 ਅਤੇ 8 ਨਵੰਬਰ ਨੂੰ ਹੋਣ ਵਾਲੇ 5ਵੇਂ ਅੰਤਰ-ਜ਼ੋਨਲ ਯੁਵਕ ਮੇਲੇ 2019 ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਮੇਨ ਕੈਂਪਸ 'ਚ ਇਕ ਮੀਟਿੰਗ ਰੱਖੀ ਗਈ¢ ਇਸ ਮੌਕੇ ...

ਪੂਰੀ ਖ਼ਬਰ »

ਜੋਧਪੁਰ ਪਾਖਰ ਸਕੂਲ ਦੇ ਵਿਦਿਆਰਥੀਆ ਨੇ ਲਗਾਇਆ ਵਿੱਦਿਅਕ ਤੇ ਇਤਿਹਾਸਕ ਟੂਰ

ਸੀਂਗੋ ਮੰਡੀ, 22 ਅਕਤੂਬਰ (ਲੱਕਵਿੰਦਰ ਸ਼ਰਮਾ)-ਪਿੰਡ ਜੋਧਪੁਰ ਪਾਖਰ ਦੇ ਐਫ.ਐਸ.ਡੀ. ਸੀਨੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਤੇ ਮਨੋਰੰਜਨ ਲਈ ਵਿੱਦਿਅਕ ਟੂਰ ਲਾਇਆ ਗਿਆ | ਇਸ ਸਬੰਧੀ ਸਕੂਲ ਪ੍ਰਬੰਧਕ ਕੁਲਦੀਪ ਸਿੰਘ ਮਾਨ, ਕੁਲਵੀਰ ਕੌਰ, ਸੁਖਪਾਲ ਕੌਰ ਨੇ ...

ਪੂਰੀ ਖ਼ਬਰ »

ਖ਼ਰੀਦ ਏਜੰਸੀਆਂ ਦੀ ਸਖ਼ਤੀ ਕਾਰਨ ਹਰਿਆਣਾ ਦੀਆਂ ਮੰਡੀਆਂ 'ਚ ਝੋਨਾ ਵੇਚਣ ਤੁਰੇ ਕਿਸਾਨ

ਬੁਢਲਾਡਾ, 22 ਅਕਤੂਬਰ (ਸਵਰਨ ਸਿੰਘ ਰਾਹੀ)-ਪੰਜਾਬ ਅੰਦਰ ਖ਼ਰੀਦ ਏਜੰਸੀਆਂ ਵਲੋਂ 17 ਫ਼ੀਸਦੀ ਨਮੀ ਤੱਕ ਵਾਲੇ ਝੋਨੇ ਦੀ ਖ਼ਰੀਦ ਦੇ ਮੁਕਾਬਲੇ ਹਰਿਆਣਾ ਰਾਜ 'ਚ 18 ਤੋਂ 20 ਫ਼ੀਸਦੀ ਤੱਕ ਝੋਨੇ ਦੀ ਖ਼ਰੀਦ ਹੋਣ ਕਰਨ ਕਰ ਕੇ ਕਿਸਾਨਾਂ ਵਲੋਂ ਆਪਣੀ ਜਿਨਸ ਗੁਆਂਢੀ ਸੂਬੇ ਦੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX