ਤਾਜਾ ਖ਼ਬਰਾਂ


ਮਾਲ, ਹੋਟਲ ਤੇ ਰੈਸਟੋਰੈਂਟ ਨੂੰ ਲੈ ਕੇ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਜਾਰੀ
. . .  1 day ago
ਨਵੀਂ ਦਿੱਲੀ, 4 ਜੂਨ - ਕੇਂਦਰ ਸਰਕਾਰ ਨੇ ਹੋਟਲ, ਰੈਸਟੋਰੈਂਟ, ਮਾਲ ਤੇ ਦਫਤਰਾਂ ਨੂੰ ਲੈ ਕੇ ਨਵੇਂ ਸਿਰੇ ਤੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਲਾਕਡਾਊਨ ਵਿਚ ਛੁੱਟ ਮਿਲਣ ਤੋਂ ਬਾਅਦ ਜਿਵੇਂ ਜਿਵੇਂ ਹੋਟਲ, ਰੈਸਟੋਰੈਂਟ, ਮਾਲ ਖੁੱਲ ਰਹੇ ਹਨ ਤੇ ਦਫਤਰਾਂ ਵਿਚ ਕੰਮਕਾਜ ਸ਼ੁਰੂ ਹੋ ਰਿਹਾ ਹੈ। ਜਿਸ ਨੂੰ ਲੈ ਕੇ ਸਿਹਤ ਮੰਤਰਾਲਾ...
ਕਰੋਨਾ ਪਾਜ਼ੀਟਿਵ ਦਾ ਪਤਾ ਲੱਗਦਿਆਂ ਮਰੀਜ ਲੁਕਿਆ
. . .  1 day ago
ਬੱਚੀਵਿੰਡ , 4 ਜੂਨ ( ਬਲਦੇਵ ਸਿੰਘ ਕੰਬੋ)- ਬੱਚੀਵਿੰਡ ਤੋਂ 4 ਕਿਲੋਮੀਟਰ ਦੂਰ ਪਿੰਡ ਸਾਰੰਗੜਾ ਦੀ ਸੁਮਨ ਕੌਰ( 20) ਪਤਨੀ ਸੁਰਜੀਤ੍ ਮਰੀਜ ਨੂੰ ਪਤਾ ਲੱਗਾ ਕੇ ਉਸ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੋ ਤਾਂ ਉਹ ਪ੍ਰਵਾਰ ਸਮੇਤ ਘਰ ਛੱਡ ਕੇ ਲੁਕ ਗਏ ਹੈ। ਖਬਰ ਲਿਖੇ ਜਾਣ ਤੱਕ ਪਿੰਡ ਵਿੱਚ ਮੁਨਾਦੀ ਕਰਵਾ ਦਿੱਤੀ...
ਪਲੇਸ ਆਫ ਸੇਫਟੀ ਮਧੁਬਨ ਵਿੱਖੇ 16 ਸਾਲਾਂ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
. . .  1 day ago
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਅਗਵਾ ਵਿਅਕਤੀ ਬਰਾਮਦ
. . .  1 day ago
ਰਾਜਪੁਰਾ 4 ਜੂਨ (ਰਣਜੀਤ ਸਿੰਘ) - ਅੱਜ ਦੇਰ ਸ਼ਾਮ ਪੁਲਿਸ ਨੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਅਗਵਾ ਕੀਤਾ ਵਿਅਕਤੀ ਸ਼ੈਲਰ ਬਣਾਉਣ ਵਾਲੀ ਫੈਕਟਰੀ ਵਿੱਚੋਂ ਬਰਾਮਦ ਕਰ ਲਿਆ ਹੈ ।ਪੁਲਿਸ ਨੇ ਮੌਕੇ ਤੋਂ ਦੋ ਅਗਵਾਕਾਰਾਂ ਨੂੰ ਵੀ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਪੁਲਿਸ ਸ਼ੈਲਰ ਮਾਲਕ ਦੀ...
ਮਲੋਟ ਵਿਚ ਇਕ ਹੋਰ ਔਰਤ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ
. . .  1 day ago
ਮਲੋਟ, 4 ਜੂਨ (ਰਣਜੀਤ ਸਿੰਘ ਪਾਟਿਲ)- ਮਲੋਟ ਦੇ ਸਰਾਭਾ ਨਗਰ ਵਿਚ ਇਕ ਹੋਰ 27 ਸਾਲਾ ਔਰਤ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਸਿਵਲ ਸਰਜਨ ਡਾ ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਕੋਰੋਨਾ ਪਾਜੀਟਿਵ ਲੜਕੀ ਦੀ ਟਰੈਵਲ ਹਿਸਟਰੀ ਹੈ ਅਤੇ ਇਸ ਸਬੰਧੀ ਵੇਰਵੇ ਇਕੱਤਰ ਕੀਤੇ ਜਾਣ ਤੋਂ...
ਲੁਧਿਆਣਾ ਵਿੱਚ ਕੋਰੋਨਾ ਪਾਜ਼ਿਟਿਵ ਆਉਣ ਵਾਲੇ ਡਾਕਟਰ ਪਤੀ ਪਤਨੀ ਦੇ ਖੰਨਾ ਸਥਿੱਤ ਡਾਕਟਰ ਪਿਤਾ, ਮਾਂ, ਨੌਕਰਾਣੀ ਤੇ ਡਰਾਈਵਰ ਕੋਰੋਨਾ ਪਾਜ਼ਿਟਿਵ ਆਏ
. . .  1 day ago
7 ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰ ਇਧਰੋਂ ਉਧਰ
. . .  1 day ago
ਨਾਭਾ ਵਿਖੇ ਚੇਨਈ ਤੋਂ ਆਏ ਨੌਜਵਾਨ ਦੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਨਾਭਾ, 4 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਦੇ ਸਰਕਾਰੀ ਹਸਪਤਾਲ ਦੇ ਨਜ਼ਦੀਕ ਮੁਹੱਲਾ ਕਰਤਾਰਪੁਰਾ ਵਿਖੇ ਇੱਕ ਨੌਜਵਾਨ ਦੀ ਰਿਪੋਰਟ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜੋ ਕਿ ਪਿਛਲੇ ਦਿਨੀਂ ਚੇਨਈ ਤੋਂ ਨਾਭਾ ਵਿਖੇ ਆਇਆ ਸੀ। ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਦੀ ਅਗਵਾਈ...
ਲੁਧਿਆਣਾ ਵਿੱਚ ਅੱਜ 23 ਮਰੀਜ ਸਾਹਮਣੇ ਆਏ
. . .  1 day ago
ਲੁਧਿਆਣਾ, 4 ਜੂਨ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਸ਼ਾਮ ਵੇਲੇ 16 ਹੋਰ ਮਰੀਜ਼ ਸਾਹਮਣੇ ਆਏ ਹਨ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਸ਼ਾਮ ਵੇਲੇ 16 ਹੋਰ ਮਰੀਜ਼ ਸਾਹਮਣੇ ਆਏ ਹਨ ਜਦ ਕਿ ਸਵੇਰੇ 7 ਮਰੀਜਾਂ ਵਿਚ ਕੋਰੋਨਾ ਪਾਏ ਜਾਣ ਦੀ ਰਿਪੋਰਟ...
3 ਲੁਟੇਰਿਆਂ ਨੇ ਦਿਨ ਦਿਹਾੜੇ ਪਤੀ ਪਤਨੀ ਨੂੰ ਲੁੱਟਿਆ
. . .  1 day ago
ਨਸ਼ਾ ਤਸਕਰ ਦੀ ਰਿਪੋਰਟ ਪਾਜ਼ੀਟਿਵ ਆਉਣ ਮਗਰੋਂ ਸਾਰੀ ਮਹਿਲ ਕਲਾਂ ਪੁਲਿਸ ਇਕਾਂਤਵਾਸ
. . .  1 day ago
ਮਹਿਲ ਕਲਾਂ, 4 ਜੂਨ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਪੁਲਿਸ ਵਲੋਂ ਕੁਝ ਦਿਨ ਪਹਿਲਾਂ ਕਾਬੂ ਕੀਤੇ ਗਏ ਨਸ਼ਾ ਤਸਕਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਜ਼ਿਲ੍ਹਾ ਬਰਨਾਲਾ ਦੀ ਪੁਲਿਸ ਅੰਦਰ ਹੜਕੰਪ ਮਚ ਗਿਆ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪੁਲਿਸ...
ਡਾ. ਸੰਦੀਪ ਗੋਇਲ ਪੰਜਾਬ ਸੀ.ਐਸ.ਆਰ ਅਥਾਰਿਟੀ ਦਾ ਸੀ.ਈ.ਓ. ਨਿਯੁਕਤ
. . .  1 day ago
ਚੰਡੀਗੜ੍ਹ, 4 ਜੂਨ - ਪੰਜਾਬ ਸਰਕਾਰ ਨੇ ਅੱਜ ਮੀਡੀਆ 'ਚ ਦਿਗਜ ਡਾ. ਸੰਦੀਪ ਗੋਇਲ ਨੂੰ ਪੰਜਾਬ ਸੀ.ਐਸ.ਆਰ ਅਥਾਰਿਟੀ ਦਾ ਸੀ.ਈ.ਓ. ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਹਾਲ ਹੀ ਵਿਚ ਗਠਤ ਕੀਤੀ ਗਈ ਪੰਜਾਬ ਸੀ.ਐਸ.ਆਰ. ਨੂੰ ਇੰਡਸਟਰੀ ਲਈ ਪੰਜਾਬ ਤੇ ਪੰਜਾਬ...
ਨੌਜਵਾਨ ਕਿਸਾਨ ਨੇ ਕਰਜ਼ੇ ਦੇ ਚਲਦਿਆਂ ਕੀਤੀ ਖੁਦਕੁਸ਼ੀ
. . .  1 day ago
ਬਠਿੰਡਾ, 4 ਜੂਨ (ਨਾਇਬ ਸਿੱਧੂ) - ਬਠਿੰਡਾ ਜ਼ਿਲ੍ਹੇ ਦੇ ਚੱਕ ਹੀਰਾ ਸਿੰਘ ਵਾਲਾ ਦੇ ਇੱਕ ਕਿਸਾਨ ਦੀ ਕਰਜ਼ੇ ਦੇ ਬੋਝ ਦੇ ਚੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕਿਸਾਨ ਦੇ ਪਰਿਵਾਰ ਵਾਲਿਆਂ ਨੇ ਦੱਸਿਆ...
ਜਲੰਧਰ ਰੇਂਜ ਦੇ ਨਵਨਿਯੁਕਤ ਡੀ.ਆਈ.ਜੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 4 ਜੂਨ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ) - ਜਲੰਧਰ ਰੇਂਜ ਦੇ ਨਵ -ਨਿਯੁਕਤ ਡੀ.ਆਈ.ਜੀ ਰਣਬੀਰ ਸਿੰਘ ਖੱਟੜਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸੰਤ ਬਾਬਾ ਜੈਮਲ ਸਿੰਘ ਪਟਿਆਲੇ...
ਕੁਵੈਤ ਤੋਂ ਆਏ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 4 ਜੂਨ (ਗੁਰਬਖਸ਼ ਸਿੰਘ ਮਹੇ) - ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਅੱਜ ਸਵੇਰੇ ਜ਼ਿਲ੍ਹੇ ਵਿੱਚ ਇਕਾਂਤਵਾਸ ਵਿੱਚ ਰੱਖੇ ਕੁਵੈਤ ਤੋਂ ਵਾਪਿਸ ਆਏ ਇੱਕ ਵਿਅਕਤੀ ਜੋ ਕਿ ਰਾਹੋਂ ਨਾਲ ਸਬੰਧਤ ਹੈ ਉਸ ਦਾ ਕੋਰੋਨਾ ਟੈਸਟ...
ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਤੇਜ਼ ਹਨੇਰੀ ਅਤੇ ਬਾਰਿਸ਼
. . .  1 day ago
ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ਾਮ ਮੌਕੇ ਅਚਾਨਕ ਮੌਸਮ ਵਿਚ ਤਬਦੀਲੀ ਆ ਗਈ ਅਤੇ ਤੇਜ਼ ਹਨੇਰੀ ਮਗਰੋਂ ਬਾਰਿਸ਼ ਸ਼ੁਰੂ ਹੋ ਗਈ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਫ਼ਸਲਾਂ ਲਈ ਵੀ ਬਾਰਿਸ਼ ਲਾਹੇਵੰਦ ਮੰਨੀ ਜਾ ਰਹੀ ਹੈ। ਅਨਾਜ ਮੰਡੀ...
ਅੱਜ ਅੰਮ੍ਰਿਤਸਰ ਵਿਚ 15 ਕੋਰੋਨਾ ਪਾਜ਼ੀਟਿਵ ਕੇਸ ਹੋਏ ਰਿਪੋਰਟ
. . .  1 day ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਅੱਜ ਅੰਮ੍ਰਿਤਸਰ ਵਿਚ 15 ਕੋਰੋਨਾ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ। ਜਿਸ ਨਾਲ ਕੁੱਲ 420 ਪਾਜ਼ੀਟਿਵ ਕੇਸ ਹੋ ਗਏ ਹਨ। 325 ਡਿਸਚਾਰਜ ਹੋਏ ਹਨ, 87 ਦਾਖਲ ਤੇ 7...
ਕਸਬਾ ਲੌਂਗੋਵਾਲ ਵਿਖੇ ਕਰਿਆਨਾ ਸਟੋਰ ਨੂੰ ਲੱਗੀ ਅੱਗ
. . .  1 day ago
ਲੌਂਗੋਵਾਲ, 4 ਜੂਨ ( ਸ.ਸ.ਖੰਨਾ,ਵਿਨੋਦ) - ਸਥਾਨਕ ਕਸਬਾ ਲੌਂਗੋਵਾਲ ਮੇਨ ਬੱਸ ਸਟੈਂਡ ਤੇ ਬੀਤੀ ਰਾਤ ਕਰਿਆਨੇ...
ਪੰਜਾਬ 'ਚ ਟਿੱਡੀ ਦਲ ਨੂੰ ਆਉਣ ਤੋਂ ਰੋਕਣ ਦੇ ਲਈ ਪ੍ਰਸ਼ਾਸਨ ਨੇ ਪੂਰੇ ਕੀਤੇ ਪ੍ਰਬੰਧ
. . .  1 day ago
ਬਠਿੰਡਾ, 4 ਜੂਨ (ਨਾਇਬ ਸਿੱਧੂ)- ਪਹਿਲਾਂ ਕੋਰੋਨਾ ਵਾਇਰਸ ਨੇ ਪ੍ਰਸ਼ਾਸਨ ਅਤੇ ਲੋਕਾਂ 'ਚ ਦਹਿਸ਼ਤ ਪਾਈ ਹੋਈ ਹੈ ਅਤੇ ਹੁਣ ਟਿੱਡੀ ਦਲ ਨੇ ਪ੍ਰਸ਼ਾਸਨ...
ਦਰਸ਼ਨ ਕੁੰਦਰਾ ਚੇਅਰਮੈਨ ਤੇ ਆਨੰਦ ਵਾਇਸ ਚੇਅਰਮੈਨ ਬਣੇ
. . .  1 day ago
ਮਾਛੀਵਾੜਾ ਸਾਹਿਬ, 4 ਜੂਨ (ਮਨੋਜ ਕੁਮਾਰ) - ਕਾਫੀ ਅਰਸੇ ਤੋ ਬਾਅਦ ਅੱਜ ਅਖੀਰ ਮਾਛੀਵਾੜਾ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ....
ਤਬਲੀਗ਼ੀ ਜਮਾਤ ਦੀਆਂ ਗਤੀਵਿਧੀਆਂ 'ਚ ਸ਼ਾਮਲ ਵਿਦੇਸ਼ੀਆਂ ਦੀ ਭਾਰਤ ਯਾਤਰਾ 'ਤੇ ਲੱਗੀ 10 ਸਾਲ ਦੀ ਪਾਬੰਦੀ
. . .  1 day ago
ਨਵੀਂ ਦਿੱਲੀ, 4 ਜੂਨ- ਤਬਲੀਗ਼ੀ ਜਮਾਤ ਦੀਆਂ ਗਤੀਵਿਧੀਆਂ 'ਚ ਸ਼ਾਮਲ ਹੋਣ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਲੈ...
ਸਿੱਖਿਆ ਵਿਭਾਗ ਨੇ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਕਾਰਜਕਾਲ ਦਾ ਸਮਾਂ 30 ਸਤੰਬਰ ਤੱਕ ਵਧਾਇਆ
. . .  1 day ago
ਨੂਰਪੁਰ ਬੇਦੀ, 4 ਜੂਨ (ਹਰਦੀਪ ਸਿੰਘ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ 'ਚ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਗਠਨ ਦਾ ਕਾਰਜਕਾਲ...
ਜਨਤਕ ਜਥੇਬੰਦੀਆਂ ਵੱਲੋਂ ਐੱਸ.ਡੀ.ਐਮ ਜੈਤੋ ਦੇ ਦਫ਼ਤਰ ਅੱਗੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
. . .  1 day ago
ਜੈਤੋ, 4 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੋਰੋਨਾ ਦੇ ਵਿਰੋਧ ਵਿਚ 12 ਜਨਤਕ ਜਥੇਬੰਦੀਆਂ ਵੱਲੋਂ ਐੱਸ.ਡੀ....
ਤਾਏ ਦੇ ਕਤਲ 'ਚ ਭਤੀਜੇ ਦੀ ਜ਼ਮਾਨਤ ਦੀ ਅਰਜ਼ੀ ਹੋਈ ਖ਼ਾਰਜ
. . .  1 day ago
ਸਲਾਣਾ 4 ਜੂਨ (ਗੁਰਚਰਨ ਸਿੰਘ ਜੰਜੂਆ) -ਬਲਾਕ ਅਮਲੋਹ ਦੇ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਸਕੇ ਤਾਏ ਦੇ...
ਚੇਅਰਪਰਸਨ ਜਸਮੀਤ ਕੌਰ ਚਾਹਲ ਵੱਲੋਂ ਕੀਤੀ ਗਈ ਸ਼ਿਆਮਾ ਪ੍ਰਸ਼ਾਦ ਸਕੀਮ ਸਬੰਧੀ ਸਮੀਖਿਆ ਮੀਟਿੰਗ
. . .  1 day ago
ਖਮਾਣੋਂ ,4 ਜੂਨ (ਮਨਮੋਹਣ ਸਿੰਘ ਕਲੇਰ)- ਬਲਾਕ ਸੰਮਤੀ ਖਮਾਣੋਂ ਚੇਅਰਪਰਸਨ ਜਸਮੀਤ ਕੌਰ ਚਾਹਲ ਵੱਲੋਂ ਬਲਾਕ ਦੇ ਉਨ੍ਹਾਂ 10 ਪਿੰਡਾਂ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਕੱਤਕ ਸੰਮਤ 551

ਪਟਿਆਲਾ/ਫਤਹਿਗੜ੍ਹ ਸਾਹਿਬ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੋਲੋ ਗਰਾਊਾਡ ਵਿਖੇ ਪਟਾਕਿਆਂ ਦੀ ਵਿਕਰੀ ਲਈ ਇਕ ਆਰਜ਼ੀ ਲਾਇਸੈਂਸ ਜਾਰੀ

ਪਟਿਆਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ/ਪਰਗਟ ਸਿੰਘ ਬਲਬੇੜ੍ਹਾ)-ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਕੁਮਾਰ ਅਮਿੱਤ ਨੇ ਸ਼ਹਿਰ ਦੇ ਪੋਲੋ ਗਰਾਊਾਡ ਵਿਖੇ ਪਟਾਕਿਆਂ ਦੀ ਵਿਕਰੀ ਲਈ ਕੇਵਲ ਇਕ ਹੀ ਆਰਜ਼ੀ ਲਾਇਸੈਂਸ ਜਾਰੀ ਕੀਤਾ ਗਿਆ ਹੈ | ਇਸ ਸਬੰਧੀ ਉਨ੍ਹਾਂ ਦੱਸਿਆ ਕਿ ਆਰਜ਼ੀ ਲਾਇਸੈਂਸ ਧਾਰਕ ਮਨੀਸ਼ ਵਿਜ ਵਲੋਂ ਪੋਲੋ ਗਰਾਊਾਡ ਵਿਖੇ ਪਟਾਕੇ ਵੇਚੇ ਜਾ ਸਕਣਗੇ | ਉਨ੍ਹਾਂ ਕਿਹਾ ਕਿ ਨਿਯਮਾਂ ਮੁਤਾਬਿਕ ਪਟਾਕਿਆਂ ਦੀ ਵਿਕਰੀ ਕੇਵਲ ਸਵੇਰੇ 10 ਤੋਂ ਰਾਤ 7.30 ਵਜੇ ਤੱਕ ਹੀ ਹੋਵੇਗੀ | ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਆਰਜ਼ੀ ਲਾਇਸੈਂਸ ਤਹਿਤ ਪਟਾਕਿਆਂ ਦੀ ਵਿਕਰੀ ਦੌਰਾਨ ਕਾਨੂੰਨੀ ਵਿਵਸਥਾ ਬਣਾਏ ਰੱਖਣ, ਇੱਥੇ ਪੁੱਜਣ ਵਾਲੇ ਲੋਕਾਂ ਦੀ ਜਾਨੀ ਤੇ ਮਾਲੀ ਸੁਰੱਖਿਆ ਲਈ ਫਾਇਰ ਬਿ੍ਗੇਡ, ਮੋਬਾਈਲ ਮੈਡੀਕਲ ਟੀਮ, ਐਾਬੂਲੈਂਸ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਨਗਰ ਨਿਗਮ ਕਮਿਸ਼ਨਰ, ਐਸ.ਐਸ.ਪੀ., ਸਿਵਲ ਸਰਜਨ ਅਤੇ ਹੋਰ ਸਬੰਧਿਤ ਵਿਭਾਗਾਂ ਨੂੰ ਪੱਤਰ ਜਾਰੀ ਕੀਤਾ ਹੈ | ਡਿਪਟੀ ਕਮਿਸ਼ਨਰ ਵਲੋਂ ਜਾਰੀ ਹੁਕਮਾਂ ਮੁਤਾਬਿਕ ਉਕਤ ਲਾਇਸੈਂਸ ਧਾਰਕ ਤੋਂ ਇਲਾਵਾ ਕੋਈ ਹੋਰ ਵਿਅਕਤੀ/ਫ਼ਰਮ ਨਿਰਧਾਰਿਤ ਜਗ੍ਹਾ ਵਿਖੇ ਪਟਾਕੇ ਨਹੀਂ ਵੇਚੇਗਾ |
ਐਕਸਪਲੋਸਿਵ ਰੂਲਜ 2008 ਤਹਿਤ ਜਾਰੀ ਕੀਤੀਆਂ ਹਦਾਇਤਾਂ ਮੁਤਾਬਿਕ ਉਨ੍ਹਾਂ ਦੱਸਿਆ ਕਿ ਪਟਾਕਿਆਂ ਨੇੜੇ ਕੋਈ ਜਲਨਸ਼ੀਲ ਪਦਾਰਥ ਨਹੀਂ ਰੱਖਿਆ ਜਾਵੇਗਾ ਅਤੇ ਇਹ ਗ਼ੈਰ ਜਲਨਸ਼ੀਲ ਸ਼ੈੱਡ ਦੇ ਹੇਠਾਂ ਹੀ ਵੇਚੇ ਜਾ ਸਕਣਗੇ | ਜਦਕਿ ਪਟਾਕਿਆਂ ਦੀ ਵਿਕਰੀ ਕਰਨ ਵਾਲਾ 18 ਸਾਲ ਤੋਂ ਘੱਟ ਉਮਰ ਦਾ ਨਹੀਂ ਹੋਵੇਗਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਾਕੇ ਦੀਵਾਲੀ ਜਾਂ ਹੋਰ ਤਿਉਹਾਰਾਂ ਅਤੇ ਗੁਰਪੁਰਬ ਵਾਲੇ ਦਿਨ ਰਾਤ 8 ਤੋਂ 10 ਵਜੇ ਦੇ ਦਰਮਿਆਨ ਹੀ ਬਜਾਏ ਜਾ ਸਕਣਗੇ | ਉਨ੍ਹਾਂ ਕਿਹਾ ਕਿ ਹਸਪਤਾਲ, ਨਰਸਿੰਗ ਹੋਮਜ, ਸਿਹਤ ਕੇਂਦਰਾਂ, ਸਿੱਖਿਆ ਸੰਸਥਾਵਾਂ, ਅਦਾਲਤਾਂ, ਧਾਰਮਿਕ ਥਾਵਾਂ ਅਤੇ ਹੋਰ ਅਵਾਜ਼ ਰਹਿਤ ਖੇਤਰਾਂ ਦੇ 100 ਮੀਟਰ ਘੇਰੇ ਦੇ ਅੰਦਰ ਪਟਾਕੇ ਨਹੀਂ ਵਜਾਏ ਜਾ ਸਕਣਗੇ |

ਜੂਆ ਖੇਡਣ ਦੇ ਮਾਮਲੇ 'ਚ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 25 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਜੂਆ ਖੇਡਣ ਵਾਲੇ 6 ਵਿਅਕਤੀਆਂ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ¢ ਇਸ ਸਬੰਧੀ ਸਹਾਇਕ ਥਾਣੇਦਾਰ ਹਰਬੰਸ ਲਾਲ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ...

ਪੂਰੀ ਖ਼ਬਰ »

154 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 25 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਦੀਆਂ 154 ਬੋਤਲਾਂ ਬਰਾਮਦ ਕਰਕੇ ਦੋ ਵਿਅਕਤੀਆਂ ਿਖ਼ਲਾਫ਼ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕੀਤਾ ਹੈ¢ ਪਹਿਲਾ ਕੇਸ ਥਾਣਾ ਸਨੌਰ ਦੀ ਪੁਲਿਸ ਨੇ ਬਲਰਾਜ ਸਿੰਘ ਵਾਸੀ ...

ਪੂਰੀ ਖ਼ਬਰ »

ਦਾਜ ਦਹੇਜ ਮੰਗਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 25 ਅਕਤੂਬਰ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਦਾਜ ਦਹੇਜ ਮੰਗਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਰਮਨਪੀ੍ਰਤ ਕੌਰ ਪੁੱਤਰੀ ਚੇਤਰ ਸਿੰਘ ਦਾ ਵਿਆਹ 3 ਮਾਰਚ ਨੂੰ ਹਰਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਲੋਨ ਦੀ ਕਿਸ਼ਤਾਂ ਨਾ ਭਰਨ 'ਤੇ ਮਾਮਲਾ ਦਰਜ

ਪਟਿਆਲਾ, 25 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਬੈਂਕ ਤੋਂ ਲੋਨ ਲੈ ਕੇ ਲਈਆਂ ਦੋ ਬੱਸਾਂ ਦਾ ਲੋਨ ਨਾ ਭਰਨ 'ਤੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ¢ ਇਸ ਸਬੰਧੀ ਸ਼ਿਕਾਇਤਕਰਤਾ ਇਵਨੀਤ ਸਿੰਘ ਵਾਸੀ ਪਟਿਆਲਾ ਨੇ ਪੁਲਿਸ ਨੂੰ ਦੱਸਿਆ ਕਿ ਉਸ ...

ਪੂਰੀ ਖ਼ਬਰ »

ਔਰਤ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਮਾਮਲਾ ਦਰਜ

ਪਟਿਆਲਾ, 25 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਸ਼ਹਿਰ ਦੀ ਰਹਿਣ ਵਾਲੀ ਇਕ ਔਰਤ ਨੂੰ ਨਾਜਾਇਜ਼ ਸਬੰਧ ਬਣਾਉਣ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਪਟਿਆਲਾ ਨਿਵਾਸੀ ਸੰਦੀਪ ਸ਼ਰਮਾ ਦੇ ਿਖ਼ਲਾਫ਼ ਕੇਸ ਦਰਜ ਕੀਤਾ ਹੈ¢ ਇਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਔਰਤ ਦੀ ਮੌਤ

ਪਟਿਆਲਾ, 25 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਸਮਾਣਾ-ਪਟਿਆਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਬਜ਼ੁਰਗ ਔਰਤ ਦੀ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ¢ ਇਸ ਸਬੰਧੀ ਥਾਣਾ ਪਸਿਆਣਾ ਵਿਖੇ ਵੰਧਨਾ ਪਤਨੀ ਨਾਈਕ ਨੰਦ ਵਾਸੀ ਯੂ.ਪੀ. ਹਾਲ ਨਿਵਾਸੀ ਮਿਲਟਰੀ ਏਰੀਆ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਕੌਣ ਬਣੇਗਾ ਪਿਆਰੇ ਦਾ ਪਿਆਰਾ ਮੁਕਾਬਲਾ ਕਰਵਾਇਆ

ਦੇਵੀਗੜ੍ਹ, 25 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਨੂੰ ਮੁੱਖ ਰੱਖਦੇ ਹੋਏ ਜਿੱਥੇ ਵੱਖ-ਵੱਖ ਸਮਾਗਮ ਉਲੀਕੇ ਜਾ ਰਹੇ ਹਨ, ਉੱਥੇ ਦਮਦਮੀ ਟਕਸਾਲ, ਜਥਾ ਰਾਜਪੁਰਾ ਅਤੇ ਆਸਰਾ ਫਾਊਾਡੇਸ਼ਨ ਐਾਡ ਵੈੱਲਫੇਅਰ ਸੁਸਾਇਟੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਚਮਕੇ ਲੌਟ ਸਕੂਲ ਦੇ ਖਿਡਾਰੀ

ਭਾਦਸੋਂ, 25 ਅਕਤੂਬਰ (ਪ੍ਰਦੀਪ ਦੰਦਰਾਲ਼ਾ)-ਜ਼ਿਲ੍ਹਾ ਪਟਿਆਲਾ ਵਿਖੇ ਐਲੀ. ਸਕੂਲਾਂ ਦੀਆਂ ਖੇਡਾਂ 'ਚੋਂ ਸਰਕਾਰੀ ਐਲੀਮੈਂਟਰੀ ਸਕੂਲ ਲੌਟ ਦੇ ਬੱਚਿਆਂ ਨੇ ਵਧੀਆ ਕਾਰਗੁਜ਼ਾਰੀ ਸਦਕਾ ਵੱਖ-ਵੱਖ ਮੁਕਾਬਲਿਆਂ ਬੈਡਮਿੰਟਨ ਜੈਸਮੀਨ ਕੌਰ, ਰਮਨਦੀਪ ਕੌਰ ਤੇ ਸਿਮਰਨਜੋਤ ਕੌਰ ...

ਪੂਰੀ ਖ਼ਬਰ »

ਪਬਲਿਕ ਕਾਲਜ 'ਚ 550 ਸਾਲਾ ਗੁਰਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ

ਸਮਾਣਾ, 25 ਅਕਤੂਬਰ (ਸਾਹਿਬ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਬਲਿਕ ਕਾਲਜ ਸਮਾਣਾ ਵਿਖੇ ਕਾਲਜ ਦੀ ਰਾਸ਼ਟਰੀ ਸੇਵਾ ਯੋਜਨਾ ਇਕਾਈ ਅਤੇ ਰੈੱਡ ਰਿਬਨ ਦੇ ਸਹਿਯੋਗ ਨਾਲ ਸਵੈ-ਇਛੁੱਕ ਕੈਂਪ ਲਗਾਇਆ ਗਿਆ, ਜਿਸ ਵਿਚ ਖ਼ੂਨ ਦੀਆਂ 40 ...

ਪੂਰੀ ਖ਼ਬਰ »

ਜੈਮਲ ਸਿੰਘ ਬਣੇ ਏਕਤਾ (ਉਗਰਾਹਾਂ) ਅਤਾਲਾਂ ਇਕਾਈ ਦੇ ਪ੍ਰਧਾਨ

ਪਾਤੜਾਂ, 25 ਅਕਤੂਬਰ (ਗੁਰਵਿੰਦਰ ਸਿੰਘ ਬੱਤਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ ਤੇ ਖ਼ਜ਼ਾਨਚੀ ਰਘਬੀਰ ਸਿੰਘ ਨਿਆਲ ਦੀ ਅਗਵਾਈ ਵਿੱਚ ਹੋਈ, ਜਿਸ ਵਿਚ ਪਿੰਡ ਅਤਾਲਾਂ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ¢ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਦੂਧਨਸਾਧਾਂ ਵਿਖੇ ਚੇਅਰਪਰਸਨ ਬੀਬੀ ਰਾਜ ਕੌਰ ਨੂੰ ਕੀਤਾ ਸਨਮਾਨਿਤ

ਦੇਵੀਗੜ੍ਹ, 25 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਗੁਰੂ ਗੋਬਿੰਦ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੂਧਨਸਾਧਾਂ ਵਿਖੇ ਪਿ੍ੰਸੀਪਲ ਕਰਮ ਸਿੰਘ ਅੰਟਾਲ ਦੀ ਅਗਵਾਈ ਹੇਠ ਸਮੂਹ ਸਟਾਫ਼ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਚੇਅਰਪਰਸਨ ਬੀਬੀ ਰਾਜ ਕੌਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਨਾਭਾ ਬਰਾਂਚ ਵਲੋਂ ਲਗਵਾਇਆ ਜਾ ਰਿਹਾ ਹੈ 7 ਦਿਨਾਂ 'ਚ ਕੈਨੇਡਾ ਦਾ ਵਿਜ਼ਟਰ ਵੀਜ਼ਾ

ਨਾਭਾ, 25 ਅਕਤੂਬਰ (ਕਰਮਜੀਤ ਸਿੰਘ)-ਆਈਲਟਸ ਅਤੇ ਇਮੀਗ੍ਰੇਸ਼ਨ ਸਰਵਿਸ ਦੇਣ 'ਚ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਅੱਜ-ਕੱਲ੍ਹ ਲੋਕਾਂ ਦੀ ਖਿੱਚ ਦਾ ਕੇਂਦਰ ਬਣੀ ਹੋਈ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ 'ਚ ਵਿਦਿਆਰਥੀ ਜਾਗਰੂਕਤਾ ਸਮਾਗਮ

ਪਟਿਆਲਾ, 25 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਭਾਈ ਗੁਰਦਾਸ ਨਰਸਿੰਗ ਕਾਲਜ, ਪਟਿਆਲਾ ਵਲੋਂ 'ਨਸ਼ਾ ਮੁਕਤ ਪੰਜਾਬ' ਅਭਿਮਾਨ ਤਹਿਤ ਚੇਤਕ ਵੈੱਲਫੇਅਰ ਸੁਸਾਇਟੀ ਨਾਲ ਮਿਲ ਕੇ ਸਮਾਗਮ ਕਾਲਜ ਦੇ ਹਾਲ ਵਿਚ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਡੀ.ਐਸ.ਪੀ. ਪਟਿਆਲਾ ...

ਪੂਰੀ ਖ਼ਬਰ »

ਟੌਹੜਾ ਸਕੂਲ 'ਚ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਪ੍ਰੋਗਰਾਮ ਕਰਵਾਇਆ

ਭਾਦਸੋਂ, 25 ਅਕਤੂਬਰ (ਪ੍ਰਦੀਪ ਦੰਦਰਾਲ਼ਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੌਹੜਾ ਵਿਖੇ ਪ੍ਰਦੂਸ਼ਣ ਦੀ ਰੋਕਥਾਮ ਬਾਰੇ ਪਿ੍ੰਸੀਪਲ ਸਤਵੰਤ ਕੌਰ ਦੀ ਅਗਵਾਈ 'ਚ ਇਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਮੈਂਬਰ ਕਾਕਾ ਰਾਮ ਵਰਮਾ ...

ਪੂਰੀ ਖ਼ਬਰ »

ਡਾਕਟਰ ਸਿੰਧੀ ਨੂੰ ਸਦਮਾ-ਮਾਤਾ ਸਵਰਗਵਾਸ

ਨਾਭਾ, 25 ਅਕਤੂਬਰ (ਕਰਮਜੀਤ ਸਿੰਘ)-ਸਥਾਨਕ ਅਲੌਹਰਾਂ ਗੇਟ ਸਥਿਤ ਸਿੰਧੀ ਕਲੀਨਿਕ ਦੇ ਮਾਲਕ ਡਾ. ਡੀ.ਐਲ. ਸਿੰਧੀ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਸੀਤਾ ਦੇਵੀ ਪਤਨੀ ਚੰਦਰਭਾਨ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸਥਾਨਕ ...

ਪੂਰੀ ਖ਼ਬਰ »

ਔਰਤ ਭੇਦ ਭਰੇ ਹਾਲਾਤ 'ਚ ਲਾਪਤਾ

ਪਟਿਆਲਾ, 25 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਅਰਬਨ ਅਸਟੇਟ ਦੀ ਰਹਿਣ ਵਾਲੀ ਇਕ ਨੌਜਵਾਨ ਔਰਤ ਦੇ ਭੇਦ ਭਰੇ ਹਾਲਾਤ 'ਚ ਲਾਪਤਾ ਹੋਣ 'ਤੇ ਥਾਣਾ ਅਰਬਨ ਅਸਟੇਟ ਵਿਖੇ ਮਾਮਲਾ ਦਰਜ ਹੋਇਆ ਹੈ¢ ਪੁਲਿਸ ਨੂੰ ਬਲਵਿੰਦਰ ਸਿੰਘ ਵਾਸੀ ਅਰਬਨ ਅਸਟੇਟ ਪਟਿਆਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 25 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਥਾਣਾ ਸਦਰ ਅਧੀਨ ਆਉਂਦੇ ਇਲਾਕੇ ਦੀ ਰਹਿਣ ਵਾਲੀ ਵਿਆਹੀ ਔਰਤ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਦੀ ਸ਼ਿਕਾਇਤ 'ਤੇ ਪੁਲਿਸ ਵਲੋਂ ਔਰਤ ਦੇ ਪਤੀ ਦੇ ਿਖ਼ਲਾਫ਼ ਦਾਜ ਵਿਰੋਧੀ ਐਕਟ ਅਧੀਨ ...

ਪੂਰੀ ਖ਼ਬਰ »

ਐਸ.ਵੀ.ਐਮ. ਖਮਾਣੋਂ ਵਿਖੇ ਦੀਵਾਲੀ ਸਬੰਧੀ ਸਮਾਗਮ

ਖਮਾਣੋਂ, 25 ਅਕਤੂਬਰ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ, ਖਮਾਣੋਂ ਵਿਖੇ ਦੀਵਾਲੀ ਦੇ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਵਿਚ ਲਛਮੀ ਮਾਤਾ ਅਤੇ ਭਗਵਾਨ ਗਣੇਸ਼ ਦੀ ਆਰਤੀ ਕਰਨ ਲਈ ਪੂਜਾ ਸਥਾਨ ਵੀ ਵਿਸ਼ੇਸ਼ ਰੂਪ ਵਿਚ ਸਜਾਵਟ ਕਰਕੇ ਸਵਾਸਤਿਕ ...

ਪੂਰੀ ਖ਼ਬਰ »

ਸੇਂਟ ਜ਼ੋਸਫ਼ਜ਼ ਸਕੂਲ ਖਮਾਣੋਂ ਵਿਖੇ ਦੀਵਾਲੀ ਸਬੰਧੀ ਮੁਕਾਬਲੇ

ਖਮਾਣੋਂ, 25 ਅਕਤੂਬਰ (ਜੋਗਿੰਦਰ ਪਾਲ)-ਸੇਂਟ ਜ਼ੋਸਫ਼ ਸਕੂਲ ਖਮਾਣੋਂ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ ਅਤੇ ਇਸ ਮੌਕੇ ਬੱਚਿਆਂ ਦੇ ਮੋਮਬੱਤੀ, ਦੀਵੇ ਅਤੇ ਰੰਗੋਲੀ ਆਦਿ ਦੇ ਮੁਕਾਬਲੇ ਵੀ ਕਰਵਾਏ ਗਏ | ਪਿ੍ੰਸੀਪਲ ਸ਼ਾਲੂ ਸ਼ਰਮਾ ਦੁਆਰਾ ਬੱਚਿਆਂ ਨੂੰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ-ਭੱਲਾ

ਅਮਲੋਹ, 25 ਅਕਤੂਬਰ (ਸੂਦ)-ਕੈਪਟਨ ਸਰਕਾਰ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਦੇ ਨਿੱਜੀ ਸਕੱਤਰ ਰਾਮ ਕਿ੍ਸ਼ਨ ਭੱਲਾ ਨੇ ਪਿੰਡ ਮਾਨਗੜ੍ਹ ਵਿਖੇ ਸੜਕ ਬਣਾਉਣ ਦੇ ਕੰਮ ...

ਪੂਰੀ ਖ਼ਬਰ »

ਐਨ.ਆਰ.ਆਈ. ਭਰਾਵਾਂ ਵਲੋਂ ਬਾਲਪੁਰ ਸਕੂਲ ਦੇ ਸੁੰਦਰੀਕਰਨ ਲਈ ਰਾਸ਼ੀ ਭੇਟ

ਜਖਵਾਲੀ, 25 ਅਕਤੂਬਰ (ਨਿਰਭੈ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਬਾਲਪੁਰ ਵਿਖੇ ਸਰਪੰਚ ਭੁਪਿੰਦਰ ਸਿੰਘ ਦੇ ਪੁੱਤਰ ਐਨ.ਆਰ.ਆਈ. ਮਿਲਪ੍ਰੀਤ ਸਿੰਘ ਅਤੇ ਵਰਿੰਦਰ ਸਿੰਘ ਪੁੱਤਰ ਕੇਸਰ ਸਿੰਘ ਵਾਸੀ ਬਾਲਪੁਰ ਨੇ ਸਕੂਲ ਨੂੰ 22 ਹਜ਼ਾਰ ਰੁਪਏ ਦੀ ਮਾਲੀ ਮਦਦ ਕੀਤੀ | ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਪਿ੍ੰਟ ਤੇ ਸੋਸ਼ਲ ਮੀਡੀਆ ਜ਼ਿਲ੍ਹਾ ਕੋਆਰਡੀਨੇਟਰ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੇ ਪਿ੍ੰਟ ਤੇ ਸੋਸ਼ਲ ਮੀਡੀਆ ਦੀ ਕੱਲ੍ਹ ਲੁਧਿਆਣਾ ਵਿਖੇ ਹੋਈ ਸੂਬਾ ਪੱਧਰੀ ਮੀਟਿੰਗ ਜੋ ਕਿ ਸਟੇਟ ਕੋਆਰਡੀਨੇਟਰ ਰਾਜਿੰਦਰ ਸਿੰਘ ਚਾਨੀ ਦੀ ਪ੍ਰਧਾਨਗੀ ਵਿਚ ਹੋਈ ਸਬੰਧੀ ਜ਼ਿਲ੍ਹਾ ...

ਪੂਰੀ ਖ਼ਬਰ »

ਲਖਵੀਰ ਥਾਬਲ ਵਲੋਂ ਰਾਈਸ ਮਿਲਰ ਐਸੋਸੀਏਸ਼ਨ ਦੀ ਬਸੀ ਪਠਾਣਾਂ ਦੀ ਪ੍ਰਧਾਨਗੀ ਤੋਂ ਅਸਤੀਫ਼ਾ

ਨੋਗਾਵਾਂ, 25 ਅਕਤੂਬਰ (ਰਵਿੰਦਰ ਮੌਦਗਿਲ)-ਰਾਈਸ ਮਿਲਰ ਐਸੋਸੀਏਸ਼ਨ ਬਸੀ ਪਠਾਣਾਂ ਲਈ ਲੰਮੇ ਸਮੇਂ ਤੋਂ ਬਤੌਰ ਪ੍ਰਧਾਨ ਸੇਵਾ ਦੇ ਰਹੇ ਲਖਵੀਰ ਸਿੰਘ ਥਾਬਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਮੀਡੀਆ ਨੂੰ ਭੇਜੇ ਅਸਤੀਫ਼ੇ ਵਿਚ ਸ. ਥਾਬਲ ਨੇ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਹਲਕਾ ਦਾਖਾ ਦੇ ਨਤੀਜੇ ਨੇ ਅਕਾਲੀ ਸਰਕਾਰ ਦਾ ਨੀਂਹ ਪੱਥਰ ਰੱਖਿਆ- ਹਰਿੰਦਰਪਾਲ ਸਿੰਘ ਚੰਦੂਮਾਜਰਾ

ਪਟਿਆਲਾ, 25 ਅਕਤੂਬਰ (ਜਸਪਾਲ ਸਿੰਘ ਢਿੱਲੋਂ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅੱਜ ਇਥੇ ਗੱਲਬਾਤ ਕਰਦਿਆਂ ਆਖਿਆ ਕਿ ਹਲਕਾ ਦਾਖਾ ਦਾ ਨਤੀਜਾ ਸਪਸ਼ਟ ਕਰਦਾ ਹੈ ਕਿ 2022 'ਚ ਪੰਜਾਬ ਦੇ ਲੋਕ ਨੇ ਅਕਾਲੀ ਦਲ ਦੀ ਸਰਕਾਰ ਦਾ ਨੀਂਹ ਪੱਥਰ ਰੱਖ ਦਿੱਤਾ ...

ਪੂਰੀ ਖ਼ਬਰ »

'ਜੀਵ ਵਿਗਿਆਨ ਦੇ ਖੋਜ ਖੇਤਰ 'ਚ ਬੁਨਿਆਦੀ ਅਣੂ ਤਕਨੀਕਾਂ' ਵਿਸ਼ੇ 'ਤੇ ਵਰਕਸ਼ਾਪ

ਪਟਿਆਲਾ, 25 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੋਫਿਸਟੀਕੇਟਡ ਇੰਸਟੂਮੈਂਟ ਸੈਂਟਰ ਵਿਖੇ ਇਕ ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ ਦੀ ਪ੍ਰਬੰਧਕੀ ਸਕੱਤਰ ਡਾ. ਕਣਿਕਾ ਅਗਰਵਾਲ ਨੇ ਦੱਸਿਆ ਕਿ 'ਜੀਵ ਵਿਗਿਆਨ ਦੇ ਖੋਜ ਖੇਤਰ ਵਿਚ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਦੇਵੀਗੜ੍ਹ ਵਿਖੇ ਗ੍ਰੀਨ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ

ਦੇਵੀਗੜ੍ਹ, 25 ਅਕਤੂਬਰ (ਮੁਖ਼ਤਿਆਰ ਸਿੰਘ ਨੌਗਾਵਾਂ, ਮੌਜੀ)-ਮਾਤਾ ਗੁਜਰੀ ਸੀਨੀਅਰ ਸਕੈਂਡਰੀ ਸਕੂਲ ਗੁੱਥਮੜਾ (ਦੇਵੀਗੜ੍ਹ) ਵਿਖੇ ਗਰੀਨ ਅਤੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਬਦ, ਗੀਤ, ਭਾਸ਼ਣ ਅਤੇ ਡਰਾਮਾ ਪੇਸ਼ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ

ਪਟਿਆਲਾ, 25 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਪਟਿਆਲਾ ਦੇ ਐਨ.ਸੀ.ਸੀ. ਵਿਭਾਗ ਵਲੋਂ 'ਰਾਸ਼ਟਰੀ ਸੜਕ ਸੁਰੱਖਿਆ ਦਿਵਸ' ਦੇ ਸਬੰਧ ਵਿਚ 5 ਪੰਜਾਬ ਬਟਾਲੀਅਨ ਐਨ.ਸੀ.ਸੀ. ਪਟਿਆਲਾ ਦੇ ਕਮਾਂਡਿੰਗ ਅਫਸਰ ਕਰਨਲ ਨਵਜੋਤ ...

ਪੂਰੀ ਖ਼ਬਰ »

ਸ਼ਾਹੀ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸਕਾਲਰ ਫੀਲਡਜ਼ ਪਬਲਿਕ ਸਕੂਲ ਵਿਚ ਦੀਵਾਲੀ ਦਾ ਤਿਉਹਾਰ ਬਹੁਤ ਹੀ ਚਾਅ ਜੋਸ਼, ਅਤੇ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮੌਕੇ ਸਕੂਲ ਵਿਚ ਬਹੁਤ ਸਾਰੇ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ ¢ ਇਸ ਮੌਕੇ ਵਿਦਿਆਰਥੀਆਂ ਨੇ ਦੀਵੇ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਦਿੱਲੀ ਪਬਲਿਕ ਸਕੂਲ ਪਟਿਆਲਾ ਦਾ ਸਾਲਾਨਾ ਸਮਾਗਮ (ਆਨੰਦ-ਉਤਸਵ) ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਕਰਵਾਇਆ ਗਿਆ | ਇਸ ਮੌਕੇ ਵਰੁਣ ਸ਼ਰਮਾ (ਐਸ.ਪੀ. ਸਿਟੀ ਪਟਿਆਲਾ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਕੂਲ ...

ਪੂਰੀ ਖ਼ਬਰ »

ਪਾਕਿਸਤਾਨ ਸਰਕਾਰ ਸ਼ਰਧਾ ਨੂੰ ਵਪਾਰ ਨਾ ਬਣਾਵੇ-ਪ੍ਰੋ. ਬਡੂੰਗਰ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਕਰਨ ਲਈ ਆਉਣ ਜਾਣ ਸਬੰਧੀ ਭਾਰਤ-ਪਾਕਿ ਸਰਕਾਰਾਂ ਦਰਮਿਆਨ ਹੋਏ ਸਮਝੌਤੇ ਦਾ ਸ਼੍ਰੋਮਣੀ ...

ਪੂਰੀ ਖ਼ਬਰ »

ਦੜ੍ਹਾ ਸੱਟਾ ਲਗਾਉਣ ਵਾਲਾ ਇਕ ਵਿਅਕਤੀ ਕਾਬੂ

ਸਮਾਣਾ, 25 ਅਕਤੂਬਰ (ਗੁਰਦੀਪ ਸ਼ਰਮਾ)-ਸ਼ਹਿਰੀ ਥਾਣਾ ਪੁਲਿਸ ਨੇ ਦੜ੍ਹਾ ਸੱਟਾ ਲਗਾਉਣ ਵਾਲਾਂ ਇਕ ਵਿਅਕਤੀ ਕਾਬੂ ਕੀਤਾ ਹੈ | ਸ਼ਹਿਰੀ ਥਾਣਾ ਮੁਖੀ ਸਾਹਿਬ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੌਲਦਾਰ ਧਰਮਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਵੜੈਚਾ ਰੋਡ ਵਿਖੇ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਨੇ ਮਨਾਈ ਚਿਲਡਰਨਜ਼ ਹੋਮ ਬੱਚਿਆਂ ਨਾਲ ਦੀਵਾਲੀ

ਰਾਜਪੁਰਾ, 25 ਅਕਤੂਬਰ (ਰਣਜੀਤ ਸਿੰਘ)-ਇੱਥੇ ਬਣੇ ਚਿਲਡਰਨਜ ਹੋਮ ਵਿਖੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਬੱਚਿਆਂ ਨਾਲ ਦੀਵਾਲੀ ਮਨਾਈ ਅਤੇ ਉਨ੍ਹਾਂ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ | ਇਸ ਮੌਕੇ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਸਾਨੂੰ ਇਹੋ ਜਿਹੇ ...

ਪੂਰੀ ਖ਼ਬਰ »

ਮੈਟਿ੍ਸ ਸੈਂਟਰ ਫ਼ਾਰ ਆਈਲਟਸ ਘਨੌਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਘਨੌਰ, 25 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਸਥਾਨਕ ਮੈਟਿ੍ਸ ਸੈਂਟਰ ਫ਼ਾਰ ਆਈਲੈਟਸ ਵਿਖੇ ਦੀਵਾਲੀ ਦੇ ਤਿਉਹਾਰ ਸਬੰਧੀ ਸਮਾਗਮ ਕਰਾਇਆ ਗਿਆ, ਜਿਸ 'ਚ ਮੈਟਿ੍ਸ ਸੈਂਟਰ ਮੁਖੀ ਸੰਦੀਪ ਕੁਮਾਰ ਸ਼ਰਮਾ ਦੀ ਅਗਵਾਈ 'ਚ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਪ੍ਰਨੀਤ ਕੌਰ ਦੀ ਘਨੌਰ ਫੇਰੀ ਅੱਜ

ਘਨੌਰ, 25 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਮੈਂਬਰ ਲੋਕ ਸਭਾ ਸ੍ਰੀਮਤੀ ਪ੍ਰਨੀਤ ਕੌਰ ਹਲਕਾ ਘਨੌਰ ਦੀਆਂ ਪੰਚਾਇਤਾਂ ਦੇ ਸਰਪੰਚਾਂ, ਪੰਚਾਂ ਸਮੇਤ ਪਤਵੰਤੇ ਆਗੂਆਂ ਨਾਲ ਰਾਬਤਾ ਬਣਾਉਣ ਸਬੰਧੀ ਵਿਸ਼ੇਸ਼ ਫੇਰੀ 'ਤੇ ਪਿੰਡ ਸ਼ੰਭੂ ਵਿਖੇ 26 ਅਕਤੂਬਰ ਸ਼ਨੀਵਾਰ ਨੂੰ ਦੁਪਹਿਰ ...

ਪੂਰੀ ਖ਼ਬਰ »

ਅਕਾਲੀ ਦਲ ਸੁਤੰਤਰ ਮਨਾਏਗਾ ਕਾਲੀ ਦੀਵਾਲੀ-ਸਹੌਲੀ

ਨਾਭਾ, 25 ਅਕਤੂਬਰ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੀ ਇਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਸਥਾਨਕ ਮੋਤੀ ਬਾਗ਼ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ | ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ...

ਪੂਰੀ ਖ਼ਬਰ »

ਹਰਿਆਣਾ ਮਾਰਕਾ ਸ਼ਰਾਬ ਨਾਲ ਭਰੀ ਕਾਰ ਸਮੇਤ 2 ਵਿਅਕਤੀ ਕਾਬੂ

ਸ਼ੁਤਰਾਣਾ, 25 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਸ਼ੁਤਰਾਣਾ ਪੁਲਿਸ ਨੇ ਹਰਿਆਣਾ ਮਾਰਕਾ ਸ਼ਰਾਬ ਨਾਲ ਭਰੀ ਹੋਈ ਇਕ ਕਾਰ ਸਮੇਤ 2 ਵਿਅਕਤੀ ਕਾਬੂ ਕੀਤੇ ਹਨ | ਥਾਣਾ ਮੁਖੀ ਸ਼ੁਤਰਾਣਾ ਇੰਸ. ਰੁਪਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਥਾਣੇਦਾਰ ...

ਪੂਰੀ ਖ਼ਬਰ »

ਧਨਤੇਰਸ ਤਿਉਹਾਰ ਮੌਕੇ 'ਤੇ ਬਾਜ਼ਾਰਾਂ ਵਿਚ ਰਹੀ ਰੌਣਕ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਧਨਤੇਰਸ ਦੇ ਸ਼ੁੱਭ ਤਿਉਹਾਰ ਮੌਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ 'ਚ ਰੌਣਕ ਰਹੀ, ਇਸ ਮੌਕੇ ਸਰਾਫ਼ਾ ਬਾਜ਼ਾਰ ਵਿਚ ਵੀ ਖ਼ਰੀਦਦਾਰੀ ਦਾ ਜ਼ੋਰ ਰਿਹਾ ¢ ਇਸ ਵਾਰੀ ਲੋਕਾਂ ਵਲੋਂ ਸੋਨੇ ਦੇ ਗਹਿਣਿਆਂ ਨਾਲੋਂ ਸੋਨੇ ਅਤੇ ਚਾਂਦੀ ...

ਪੂਰੀ ਖ਼ਬਰ »

ਸਵੱਛਤਾ ਅਭਿਆਨ ਤਹਿਤ ਨਿਗਮ ਨੇ ਲੋਕਾਂ ਨੂੰ ਵੰਡੇ ਜੂਟ ਦੇ ਝੋਲੇ

ਪਟਿਆਲਾ, 25 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸਵੱਛਤਾ ਹੀ ਸੇਵਾ ਅਭਿਆਨ ਦੇ ਤਹਿਤ ਮੇਅਰ ਸੰਜੀਵ ਸ਼ਰਮਾ ਬਿੱਟੂ, ਕਾਂਗਰਸ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕੇ.ਕੇ. ਮਲਹੋਤਰਾ ਅਤੇ ਸਮੁੱਚੀ ਟੀਮ ਵਲੋਂ ਆਰੀਆ ਸਮਾਜ ਚੌਾਕ ਵਿਚ ਸਥਿਤ ਸਬਜ਼ੀ ਮੰਡੀ ਵਿਚ ਲੋਕਾਂ ਨੂੰ ...

ਪੂਰੀ ਖ਼ਬਰ »

ਆਯੁਰਵੈਦਿਕ ਦਿਵਸ 'ਤੇ ਡਿਪਟੀ ਕਮਿਸ਼ਨਰ ਨੇ ਪ੍ਰਮੁੱਖ ਸ਼ਖਸੀਅਤਾਂ ਨੂੰ ਕੀਤਾ ਸਨਮਾਨਿਤ

ਪਟਿਆਲਾ, 25 ਅਕਤੂਬਰ (ਜਸਪਾਲ ਸਿੰਘ ਢਿੱਲੋਂ)-ਆਯੁਰਵੈਦਿਕ ਦਿਵਸ ਮੌਕੇ ਇਥੇ ਆਯੂਸ਼ ਵਿਭਾਗ ਵਲੋਂ ਇਕ ਸਮਾਗਮ ਕਰਵਾਇਆ ਗਿਆ, ਇਸ ਮੌਕੇ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਸ਼ਮੂਲੀਅਤ ਕੀਤੀ, ਜਦੋਂ ਕਿ ਸਮਾਗਮ ਦਾ ਆਰੰਭ ਉਪ ਮੰਡਲ ਮੈਜਿਸਟ੍ਰ੍ਰੇਟ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪਰਵਾਸੀ ਪੰਜਾਬੀ ਸਾਹਿਤਕਾਰ ਪਿਆਰਾ ਸਿੰਘ ਕੁੱਦੋਵਾਲ ਦਾ ਰੂਬਰੂ

ਪਟਿਆਲਾ, 25 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵਿਖੇ ਕੈਨੇਡਾ (ਬਰੈਮਪਟਨ) ਤੋਂ ਆਏ ਉੱਘੇ ਪਰਵਾਸੀ ਪੰਜਾਬੀ ਸਾਹਿਤਕਾਰ ਪਿਆਰਾ ਸਿੰਘ ਕੁੱਦੋਵਾਲ ਦਾ ਵਿਦਿਆਰਥੀਆਂ ਨਾਲ ਰੂਬਰੂ ਕਰਵਾਇਆ ਗਿਆ | ਵਿਭਾਗ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਰਾਜਪੁਰਾ, 25 ਅਕਤੂਬਰ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਔਰਤ ਅਤੇ ਇਕ ਵਿਅਕਤੀ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਸਤਿੰਦਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX