ਤਾਜਾ ਖ਼ਬਰਾਂ


ਮੁੰਬਈ : ਸੁਪਰ ਸਟਾਰ ਅਮਿਤਾਭ ਬਚਨ ਨਾਨਾਵਤੀ ਹਸਪਤਾਲ 'ਚ ਦਾਖ਼ਲ
. . .  2 minutes ago
ਲੋਹੀਆਂ (ਜਲੰਧਰ) 'ਚ 2 ਪਾਜ਼ੀਟਿਵ ਮਰੀਜ਼ ਹੋਰ ਆਉਣ ਨਾਲ 'ਕੋਰੋਨਾ' ਨੇ ਫੜੀ ਰਫ਼ਤਾਰ
. . .  about 1 hour ago
ਲੋਹੀਆਂ ਖ਼ਾਸ, 11 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ) ਲੰਘੀ 5 ਜੁਲਾਈ ਨੂੰ ਇਲਾਕੇ 'ਚ ਆਏ 2 ਪਾਜ਼ੀਟਿਵ ਮਾਮਲਿਆਂ ਤੋਂ ਬਾਅਦ ਅੱਜ 2 ਹੋਰ ਪਾਜ਼ੀਟਿਵ ਮਰੀਜ਼ ਮਿਲਣ ਨਾਲ ਕੋਰੋਨਾ ਵਾਇਰਸ ਨੇ ਲੋਹੀਆਂ 'ਚ ਰਫ਼ਤਾਰ ਫੜ ਲਈ ਲਗਦੀ ਹੈ, ਜਿਸ ਨਾਲ ਇਲਾਕੇ 'ਚ ਕੋਰੋਨਾ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਸਿਵਲ ਹਸਪਤਾਲ...
ਨੱਥੇਵਾਲ (ਜਲੰਧਰ) 'ਚ 6 ਮਜ਼ਦੂਰਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਜੰਡਿਆਲਾ ਮੰਜਕੀ,11ਜੁਲਾਈ (ਸੁਰਜੀਤ ਸਿੰਘ ਜੰਡਿਆਲਾ) - ਐੱਸ.ਐਮ.ਓ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਮੱੁਢਲਾ ਸਿਹਤ ਕੇਂਦਰ ਜੰਡਿਆਲਾ ਅਧੀਨ ਆਉਂਦੇ ਪਿੰਡ ਨੱਥੇਵਾਲ ਵਿਚ ਅੱਜ 6 ਵਿਅਕਤੀਆਂ ਰਾਜੂ ਮਹਾਤੋ, ਧੂਰੀ ਮਹਾਤੋ,ਵਿਸ਼ਵਨਾਥ ਰਾਮ, ਜਤਿੰਦਰ ਮਹਾਤੋ, ਵੈਦਨਾਥ ਮਹਾਤੋ ਜਗਦੀਸ਼ ਮਹਾਤੋ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ...
ਸੁਨਾਮ (ਸੰਗਰੂਰ) ’ਚ ਅੱਜ ਦੋ ਹੋਰ ਕੇਸ ਆਏ ਕੋਰੋਨਾ ਪਾਜ਼ੀਟਿਵ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ 11 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਕੋਰੋਨਾ ਦੇ 2 ਹੋਰ ਕੇਸ ਪਾਜ਼ੀਟਿਵ ਆਉਣ ਕਾਰਨ ਸੁਨਾਮ ਸ਼ਹਿਰ ’ਚ ਸਹਿਮ ਦਾ ਮਾਹੌਲ ਹੈ।ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੰਜੇ ਕਾਮਰਾ ਨੇ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ...
ਲੁਧਿਆਣਾ 'ਚ ਪ੍ਰਾਪਰਟੀ ਕਾਰੋਬਾਰੀ ਦਾ ਕਤਲ
. . .  44 minutes ago
ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਅਹੂਜਾ) - ਥਾਣਾ ਡਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਲਹਾਰ ਸੜਕ ਤੇ ਨੌਕਰ ਵੱਲੋਂ ਪ੍ਰਾਪਰਟੀ ਕਾਰੋਬਾਰੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਰਤਕ ਦੀ ਸ਼ਨਾਖ਼ਤ ਸ਼ਮਸ਼ੇਰ ਸਿੰਘ ਅਟਵਾਲ (60) ਵਜੋਂ ਕੀਤੀ ਗਈ ਹੈ। ਜਾਂਚ ਕਰ ਰਹੇ ਅਧਿਕਾਰੀ...
ਪ੍ਰਸਿੱਧ ਗਾਇਕ ਗੁਰਨਾਮ ਭੁੱਲਰ ਗ੍ਰਿਫ਼ਤਾਰ
. . .  about 2 hours ago
ਘਨੌਰ/ਪਟਿਆਲਾ, 11 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ) - ਰਾਜਪੁਰਾ ਤੋਂ ਚੰਡੀਗੜ੍ਹ ਮੁੱਖ ਸੜਕ ਤੇ ਸਥਿਤ ਇੱਕ ਹੱਬ 'ਚ ਪੰਜਾਬ ਦੇ ਪ੍ਰਸਿੱਧ ਅਦਾਕਾਰ ਅਤੇ ਗਾਇਕ ਗੁਰਨਾਮ ਭੁੱਲਰ ਵਿਰੁੱਧ ਪੁਲਸ ਵੱਲੋਂ ਮੁਕੱਦਮਾ ਦਰਜ਼ ਕਰਨ ਉਪਰµਤ ਮੌਕੇ ਤੋਂ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ...
ਰਾਹੋਂ (ਨਵਾਂਸ਼ਹਿਰ) ਦੇ 2 ਸਾਲਾ ਬੱਚੇ ਅਤੇ 9 ਔਰਤਾਂ ਸਮੇਤ 23 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  about 2 hours ago
ਨਵਾਂਸ਼ਹਿਰ,11 ਜੁਲਾਈ (ਗੁਰਬਖ਼ਸ਼ ਸਿੰਘ ਮਹੇ) - ਅੱਜ ਸਵੇਰੇ ਇਕ ਔਰਤ ਸਮੇਤ ਆਏ 6 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਬਾਅਦ ਕਸਬਾ ਰਾਹੋਂ ਦੇ ਦੋ ਸਾਲਾ ਬੱਚੇ, 9 ਔਰਤਾਂ ਸਮੇਤ 23 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ...
ਕਪੂਰਥਲਾ 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 2 hours ago
ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਵੱਲੋਂ ਲਏ ਗਏ 297 ਸੈਂਪਲਾਂ ਵਿਚੋਂ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 296 ਸੈਂਪਲ ਨੈਗੇਟਿਵ ਪਾਏ ਗਏ ਹਨ। ਡਾ: ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਨਾਭਾ ਵਿਚ ਆਇਆ ਇੱਕ ਹੋਰ ਕੋਰੋਨਾ ਪਾਜ਼ੀਟਿਵ
. . .  about 2 hours ago
ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਅੰਦਰ ਲਗਾਤਾਰ ਕੋਰੋਨਾ ਮਰੀਜ਼ਾ ਦੇ ਆਉਣ ਕਾਰਨ ਆਮ ਜਾਨਤਾ ਵਿੱਚ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਸ਼ਹਿਰ ਨਾਭਾ ਦੇ ਅਜੀਤ ਨਗਰ ਦਾ ਵਸਨੀਕ ਜਿਸ ਦੀ ਉਮਰ 31 ਸਾਲ ਹੈ ਕੋਰੋਨਾ ਪਾਜ਼ੀਟਿਵ ਆਇਆ ਹੈ। ਜਿਸ ਸਬੰਧੀ ਸਿਹਤ ਵਿਭਾਗ...
ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 minute ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  about 4 hours ago
ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਵੈਟਰਨਰੀ ਇੰਸਪੈਕਟਰਾਂ 'ਚ ਖ਼ੁਸ਼ੀ ਦਾ ਮਾਹੌਲ
. . .  about 4 hours ago
ਬਟਾਲਾ, 11 ਜੁਲਾਈ (ਕਾਹਲੋਂ)- ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਨ ਮੱਛੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਰਕਲ ਬਣਾਉਣ ਦੀ ਮੁਹਿੰਮ ਸ਼ੁਰੂ
. . .  about 4 hours ago
ਨਵੀਂ ਦਿੱਲੀ, 11 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਵਿਸਥਾਰ ਸਮੁੱਚੀ ਦਿੱਲੀ 'ਚ ਕਰਨ ਦੇ ਮੰਤਵ ਨਾਲ ਸਰਕਲ ਬਣਾਉਣ ਦਾ....
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 4 hours ago
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ...
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 4 hours ago
ਚੰਡੀਗੜ੍ਹ, 11 ਜੁਲਾਈ (ਸੁਰਿੰਦਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ...
ਹੁਸ਼ਿਆਰਪੁਰ 'ਚ 1 ਹੋਰ ਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ...
ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਜਤ ਓਬਰਾਏ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਅਜਨਾਲਾ 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ 'ਚ ਡਿਪਟੀ ਡਾਇਰੈਕਟਰ ...
ਗੁਰਦਾਸਪੁਰ ਦੇ ਏ.ਡੀ.ਸੀ ਨੂੰ ਹੋਇਆ ਕੋਰੋਨਾ
. . .  about 4 hours ago
ਗੁਰਦਾਸਪੁਰ, 11 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਕੋਰੋਨਾ ...
ਹਲਕਾ ਸ਼ਾਹਕੋਟ 'ਚ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਸ਼ਾਹਕੋਟ, 11 ਜੁਲਾਈ (ਦਲਜੀਤ ਸਚਦੇਵਾ)- ਜ਼ਿਲ੍ਹਾ ਜਲੰਧਰ 'ਚ ਅੱਜ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ...
ਬਹਿਰਾਮ ਇਲਾਕੇ 'ਚ ਤੇਜ ਹਨ੍ਹੇਰੀ ਨੇ ਮਚਾਈ ਤਬਾਹੀ, ਲੋਕਾਂ ਦਾ ਹੋਇਆ ਭਾਰੀ ਨੁਕਸਾਨ
. . .  about 5 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ)- ਝੋਨੇ ਦੀ ਲੁਆਈ ਦਾ ਕੰਮ ਜੋਰਾ 'ਤੇ ਚੱਲ ਰਿਹਾ ਹੈ। ਸ਼ੁੱਕਰਵਾਰ ਆਈ ਤੇਜ ਹਨੇਰੀ...
ਬੰਗਾ ਦੇ ਪਿੰਡ ਜੱਸੋਮਜਾਰਾ ਦੇ ਡਾਕੀਏ ਨੂੰ ਹੋਇਆ ਕੋਰੋਨਾ
. . .  about 5 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪਿੰਡ ਜੱਸੋਮਜਾਰਾ ਦੇ ਵਸਨੀਕ ਪ੍ਰੇਮ ਲਾਲ ਪੁੱਤਰ ਨਸੀਬ...
ਬਠਿੰਡਾ 'ਚ ਕੋਰੋਨਾ ਦੇ 5 ਮਾਮਲਿਆਂ ਦੀ ਹੋਈ ਪੁਸ਼ਟੀ
. . .  about 5 hours ago
ਬਠਿੰਡਾ, 11 ਜੁਲਾਈ (ਨਾਇਬ ਸਿੱਧੂ)- ਬਠਿੰਡਾ ਵਿਖੇ ਅੱਜ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ...
ਲੁਧਿਆਣਾ 'ਚ ਕੋਰੋਨਾ ਦੇ 34 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 5 hours ago
ਲੁਧਿਆਣਾ, 11 ਜੁਲਾਈ (ਸਿਹਤ ਪ੍ਰਤੀਨਿਧੀ) - ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ...
ਗੁਰੂ ਹਰਸਹਾਏ 'ਚ ਇੱਕ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 6 hours ago
ਗੁਰੂ ਹਰਸਹਾਏ, 11 ਜੁਲਾਈ (ਹਰਚਰਨ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ 'ਚ ਜਿੱਥੇ ਗੁਰੂ ਹਰਸਹਾਏ ਵਿਖੇ ਪਹਿਲਾ ਚਾਰ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 23 ਕੱਤਕ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜੇ ਕੇਂਦਰ ਸਰਕਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਝੁਕਦੀ ਹੈ ਤਾਂ ਪੰਜਾਬ ਸਰਕਾਰ ਨੂੰ ਕਿਸੇ ਭੁਲੇਖੇ 'ਚ ਨਹੀਂ ਰਹਿਣਾ ਚਾਹੀਦਾ : ਮਜੀਠੀਆ

ਬਟਾਲਾ/ਕੋਟਲੀ ਸੂਰਤ ਮੱਲ੍ਹੀ, 7 ਨਵੰਬਰ (ਡਾ. ਕਮਲ ਕਾਹਲੋਂ, ਕੁਲਦੀਪ ਸਿੰਘ ਨਾਗਰਾ)-ਬੀ.ਐਸ.ਐਫ. ਕੰਪਲੈਕਸ ਸ਼ਿਕਾਰ ਵਿਖੇ ਕੇਂਦਰ ਸਰਕਾਰ ਵਲੋਂ ਕਰਵਾਏ ਜਾ ਰਹੇ ਉਦਘਾਟਨੀ ਸਮਾਗਮ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਨਾਮਵਰ ਸਖ਼ਸੀਅਤਾਂ ਪਹੁੰਚ ਰਹੀਆਂ ਹਨ, ਦਾ ਅੱਜ ਜਾਇਜ਼ਾ ਲੈਣ ਲਈ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਜੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਕੇਂਦਰ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅੱਗੇ ਝੁਕਦੇ ਹਨ ਤਾਂ ਪੰਜਾਬ ਸਰਕਾਰ ਨੂੰ ਕਿਸੇ ਭੁਲੇਖੇ 'ਚ ਨਹੀਂ ਰਹਿਣਾ ਚਾਹੀਦਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਫੈਸਲੇ 'ਤੇ ਝੁਕਦਿਆਂ ਸਟੇਜ ਦੀ ਸਾਰੀ ਜ਼ਿੰਮੇਵਾਰੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਾਪੀ ਹੈ | ਉਨ੍ਹਾਂ ਕਿਹਾ ਕਿ ਇਹ ਮਸਲਾ ਹੀ ਸਾਰਾ ਧਾਰਮਿਕ ਹੈ ਤੇ ਲਾਂਘਾ ਗੁਰੂ ਨਾਲ ਸਬਿੰਧਤ ਹੈ ਤੇ ਗੁਰੂ ਸਾਹਿਬ ਅੱਗੇ ਹੀ ਨਤਮਤਸਕ ਹੋਣਾ ਹੈ, ਪਰ ਜਿਹੜਾ ਛੋਟੀ ਸੋਚ ਵਾਲਾ ਹੈ, ਉਹ ਛੋਟੀ ਸੋਚ ਵਿਚ ਫਸ ਜਾਊ ਤੇ ਜਿਹੜਾ ਵੱਡੇ ਦਿਲ ਵਾਲਾ ਹੈ, ਉਹ ਗੁਰੂ ਨੂੰ ਸਮਰਪਿਤ ਹੋ ਕੇ ਹਰ ਚੀਜ਼ ਦਾ ਹਿੱਸੇਦਾਰ ਬਣੇਗਾ, ਇਹ ਤੇਰੀ-ਮੇਰੀ ਵਿਚ ਨਹੀਂ ਪਵੇਗਾ | ਉਨ੍ਹਾਂ ਕਿਹਾ ਕਿ ਜਿਹੜੇ ਇਕ-ਦੋ ਕਾਂਗਰਸੀ ਤੇਰੀ-ਮੇਰੀ 'ਚ ਫਸੇ ਹਨ, ਉਨਾਂ ਨੂੰ ਗੁਰੂ ਸਾਹਿਬ ਸਮੱਤ ਬਖ਼ਸ਼ਣ | ਸ: ਮਜੀਠੀਆ ਨੇ ਪਿੰਡ ਸ਼ਿਕਾਰ ਮਾਛੀਆਂ 'ਚ ਸਮਾਗਮ ਲਈ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਨਾ ਕਰਵਾਉਣ ਦੇਣ 'ਤੇ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਸੱਤਾ ਧਿਰ ਨਾਲ ਸਬੰਧਿਤ ਕਿਸੇ ਵਿਅਕਤੀ ਵਲੋਂ ਦੱਬਕੇ ਮਾਰ ਕੇ ਸ੍ਰੀ ਅਖੰਡ ਪਾਠ ਸਾਹਿਬ ਨਹੀਂ ਹੋਣ ਦਿੱਤੇ ਤੇ ਮਹੰਤਾਂ ਵਾਲਾ ਕੰਮ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਗੁਰੂ ਨਾਨਕ ਦੇਵ ਜੀ ਦੇ ਲਾਂਘੇ ਨੂੰ ਲੈ ਕੇ ਹੋ ਰਹੇ ਸਨ ਤੇ ਜਿਹੜਾ ਇਸ ਨੂੰ ਰੋਕਦਾ ਹੈ, ਉਹ ਜਾਨਣ ਤੇ ਗੁਰੂ ਸਾਹਿਬ ਜਾਨਣ, ਇਹ ਕਿਸੇ ਦਾ ਨਿੱਜੀ ਤਾਂ ਹੈ ਨਹੀਂ ਸੀ, ਇਹ ਤਾਂ ਗੁਰੂ ਸਾਹਿਬ ਨੂੰ ਸਮਰਪਿਤ ਸੀ | ਉਨ੍ਹਾਂ ਕਿਸੇ ਦਾ ਨਾਂਅ ਲਏ ਬਿਨਾਂ ਕਿਹਾ ਕਿ ਜਿਹੜੇ ਕੁਝ ਲੋਕ ਲਾਂਘੇ 'ਚ ਅੜਿੱਕੇ ਬਣਾ ਰਹੇ ਹਨ, ਉਨ੍ਹਾਂ ਨੇ ਪਹਿਲਾਂ ਵੀ ਸ੍ਰੀ ਅਕਾਲ ਤਖਤ ਸਾਹਿਬ ਨਾਲ ਇਹੋ ਕੁਝ ਕੀਤਾ, ਉਨ੍ਹਾਂ ਦੇ ਅੜਿੱਕੇ ਬਣਾਏ ਨਾਲ ਰੁਕਣਾ ਨਹੀਂ | ਸੁਲਤਾਨਪੁਰ ਲੋਧੀ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਦੀ ਸਟੇਜ 'ਤੇ ਜਾਣ ਸਬੰਧੀ ਪੁੱਛੇ ਗਏ ਸਵਾਲ 'ਤੇ ਸ: ਮਜੀਠੀਆ ਨੇ ਕਿਹਾ ਕਿ ਸਟੇਜ 'ਤੇ ਕਾਂਗਰਸੀ ਨਹੀਂ, ਸਾਹਿਬ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦਾ ਪ੍ਰਕਾਸ਼ ਹੈ ਤੇ ਜਿਥੇ ਵੀ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਚਰਨ ਪੈ ਗਏ, ਅਸੀਂ ਉਥੇ ਜਾ ਕੇ ਨਤਮਸਤਕ ਹੋਣਾ ਹੈ | ਇਸ ਮੌਕੇ 'ਤੇ ਉਨ੍ਹਾਂ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ, ਦੁਆਬਾ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੋਤ ਸਿੰਘ ਸਾਬੀ, ਬੰਟੀ ਰੋਮਾਨਾ, ਰਜਿੰਦਰ ਸਿੰਘ ਮਹਿਤਾ ਸਮੇਤ ਅਕਾਲੀ ਆਗੂ ਹਾਜ਼ਰ ਸਨ |

ਡੇਰਾ ਬਾਬਾ ਨਾਨਕ ਸੜਕ 'ਤੇ ਵਾਪਰੇ ਵੱਖ-ਵੱਖ ਹਾਦਸੇ, ਇਕ 'ਚ ਪੁਲਿਸ ਕਰਮੀ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਗੁਰਦਾਸਪੁਰ, 7 ਨਵੰਬਰ (ਗੁਰਪ੍ਰਤਾਪ ਸਿੰਘ)-ਕਰਤਾਰਪੁਰ ਸਾਹਿਬ ਲਾਂਘੇ ਨੰੂ ਮੁੱਖ ਰੱਖ ਕੇ ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਤੱਕ ਸ਼ੁਰੂ ਕੀਤਾ ਗਿਆ ਸੜਕ ਦਾ ਕੰਮ ਲੰਮਾ ਸਮਾਂ ਬੀਤ ਜਾਣ ਦੇ ਬਾਅਦ ਵੀ ਅਧੂਰਾ ਪਿਆ ਹੈ | ਸੜਕ ਉੱਪਰ ਬਿਨਾਂ ਚਿਤਾਵਨੀ ਅਤੇ ...

ਪੂਰੀ ਖ਼ਬਰ »

ਤੇਜ਼ ਹਨੇਰੀ ਤੇ ਮੀਂਹ ਦੇ ਬਾਵਜੂਦ ਵੀ ਯਾਤਰੀ ਟਰਮੀਨਲ ਦਾ ਨਿਰਮਾਣ ਨੇਪਰੇ ਚਾੜ੍ਹਨ ਲਈ ਕੰਮ ਨਿਰੰਤਰ ਜਾਰੀ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 7 ਨਵੰਬਰ (ਡਾ. ਕਮਲ ਕਾਹਲੋਂ, ਗੁਰਸ਼ਰਨਜੀਤ ਸਿੰਘ ਪੁਰੇਵਾਲ)-ਡੇਰਾ ਬਾਬਾ ਨਾਨਕ 'ਚ ਜ਼ਮੀਨੀ ਬੰਦਰਗਾਹ ਮੰਤਰਾਲੇ (ਐਲ.ਪੀ.ਏ.ਆਈ.) ਵਲੋਂ ਤਿਆਰ ਕਰਵਾਈ ਜਾ ਰਹੀ ਆਈ.ਸੀ.ਪੀ. ਯਾਤਰੀ ਟਰਮੀਨਲ ਦਾ ਕੰਮ 9 ਨਵੰਬਰ ਤੋਂ ਪਹਿਲਾਂ-ਪਹਿਲਾਂ ...

ਪੂਰੀ ਖ਼ਬਰ »

ਵੱਖ-ਵੱਖ ਕਾਰਵਾਈਆਂ 'ਚ ਪਰਾਲੀ ਨੂੰ ਅੱਗ ਲਗਾਉਣ ਵਾਲੇ 3 ਕਿਸਾਨਾਂ ਖਿਲਾਫ਼ ਮਾਮਲਾ ਦਰਜ

ਧਾਰੀਵਾਲ, 7 ਨਵੰਬਰ (ਸਵਰਨ ਸਿੰਘ)-ਥਾਣਾ ਧਾਰੀਵਾਲ ਦੀ ਪੁਲਿਸ ਵਲੋਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਅਤੇ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਵਾਲੇ 3 ਕਿਸਾਨਾਂ ਖਿਲਾਫ਼ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਗ਼ਲਤ ਪਾਸਿਓ ਆ ਰਹੀ ਕਾਰ ਵਲੋਂ ਟੱਕਰ ਮਾਰਨ 'ਤੇ ਸਕੂਟਰੀ ਸਵਾਰ ਜ਼ਖ਼ਮੀ

ਗੁਰਦਾਸਪੁਰ, 7 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਸਥਾਨਕ ਸ਼ਹਿਰ ਦੇ ਕਾਲਜ ਰੋਡ 'ਤੇ ਬੀਤੇ ਕੱਲ੍ਹ ਦੇਰ ਸ਼ਾਮ ਗ਼ਲਤ ਪਾਸਿਓ ਆ ਰਹੀ ਇਕ ਇੰਡੀਕਾ ਕਾਰ ਵਲੋਂ ਸਕੂਟਰੀ ਸਵਾਰਾਂ ਨੰੂ ਟਰੱਕ ਮਾਰ ਦਿੱਤੀ, ਜਿਸ ਕਾਰਨ ਸਕੂਟਰੀ ਸਵਾਰ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਝਪਟਮਾਰ ਔਰਤ ਦਾ ਪਰਸ ਖੋਹ ਕੇ ਫ਼ਰਾਰ

ਗੁਰਦਾਸਪੁਰ, 7 ਨਵੰਬਰ (ਗੁਰਪ੍ਰਤਾਪ ਸਿੰਘ) - ਸਥਾਨਕ ਸ਼ਹਿਰ ਦੇ ਜੇਲ੍ਹ ਰੋਡ ਸਥਿਤ ਨਿਊ ਸੰਤ ਨਗਰ ਕਾਲੋਨੀ ਵਿਖੇ ਚਿੱਟੇ ਦਿਨ ਇਕ ਲੁਟੇਰੇ ਵਲੋਂ ਔਰਤ ਦਾ ਪਰਸ ਖੋਹਣ ਦੀ ਵਾਰਦਾਤ ਨੰੂ ਅੰਜਾਮ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਵੇਸ਼ ਪਤਨੀ ...

ਪੂਰੀ ਖ਼ਬਰ »

ਨੌਜਵਾਨ ਵਲੋਂ ਪਰਿਵਾਰ ਨਾਲ ਮਾਮੂਲੀ ਤਕਰਾਰ ਪਿਛੋਂ ਖ਼ੁਦਕੁਸ਼ੀ

ਗੁਰਦਾਸਪੁਰ, 7 ਨਵੰਬਰ (ਗੁਰਪ੍ਰਤਾਪ ਸਿੰਘ)-ਪਿੰਡ ਖੋਖਰ ਫੌਜੀਆਂ ਦੇ ਇਕ ਨੌਜਵਾਨ ਵਲੋਂ ਪਰਿਵਾਰ ਨਾਲ ਮਾਮੂਲੀ ਤਕਰਾਰ ਪਿੋੱਛੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦਾ ਪਿਤਾ ਥਾਣਾ ਤਿੱਬੜ ਵਿਖੇ ਪੁਲਿਸ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੀ ਆਮਦ 'ਤੇ ਹਲਕਾ ਦੀਨਾਨਗਰ ਤੋਂ 100 ਗੱਡੀਆਂ ਦਾ ਕਾਫ਼ਲਾ ਹੋਵੇਗਾ ਰਵਾਨਾ-ਲਾਡੀ

ਪੁਰਾਣਾ ਸ਼ਾਲਾ 7 ਨਵੰਬਰ (ਗੁਰਵਿੰਦਰ ਸਿੰਘ ਗੁਰਾਇਆ)-ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਦੀ ਸਰਜ਼ਮੀ 'ਤੇ ਸਥਿਤ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਜੋੜਨ ਵਾਲਾ ਦੋਨਾਂ ਦੇਸ਼ਾਂ ਦੀ ਹੱਦਬਸਤ ਦਰਮਿਆਨ ਤਿਆਰ ਹੋ ਚੁੱਕਾ ਕੋਰੀਡੋਰ ਦੇ ਰਸਮੀ ਉਦਘਾਟਨ ਲਈ 9 ...

ਪੂਰੀ ਖ਼ਬਰ »

ਯਾਦਵਿੰਦਰ ਸਿੰਘ ਨੇ ਪੂਸਾ ਅਰਹਰ-16 ਦੇ ਸਫ਼ਲ ਟਰਾਇਲ 'ਚ ਵਧੀਆ ਨਤੀਜੇ ਪ੍ਰਾਪਤ ਕੀਤੇ

ਬਟਾਲਾ, 7 ਨਵੰਬਰ (ਕਾਹਲੋਂ)-ਖ਼ਾਲਸਾ ਕਾਲਜ ਅੰਮਿ੍ਤਸਰ ਦੇ ਪੋਸਟ ਗ੍ਰੈਜੂਏਟ ਵਿਭਾਗ ਦੇ ਵਿਦਿਆਰਥੀ ਯਾਦਵਿੰਦਰ ਸਿੰਘ ਵਲੋਂ ਕਾਲਜ ਦੇ ਪ੍ਰੋ: ਕੰਵਲਜੀਤ ਸਿੰਘ ਦੀ ਦੇਖ-ਰੇਖ ਹੇਠ ਪੂਸਾ ਅਰਹਰ-16 ਦੇ ਸਫ਼ਲ ਟ੍ਰਾਇਲ ਕਰਕੇ ਵਧੀਆ ਨਤੀਜੇ ਪ੍ਰਾਪਤ ਕੀਤੇ ਜਾਣ ਦਾ ਸਮਾਚਾਰ ਹੈ ...

ਪੂਰੀ ਖ਼ਬਰ »

ਅੰਤਰ ਸਕੂਲ ਮੁਕਾਬਲਿਆਂ 'ਚੋਂ ਜ਼ੋਰਾਵਰ ਸਕੂਲ ਦੇ ਬੱਚਿਆਂ ਨੇ ਓਵਰਆਲ ਟਰਾਫ਼ੀ ਜਿੱਤੀ

ਕਲਾਨੌਰ, 7 ਨਵੰਬਰ (ਪੁਰੇਵਾਲ)-ਬੀਤੇ ਦਿਨ ਐਸ.ਡੀ. ਕਾਲਜ ਦੀਨਾਨਗਰ 'ਚ ਆਯੋਜਿਤ ਹੋਏ ਅੰਤਰ ਸਕੂਲ ਮੁਕਾਬਲਿਆਂ 'ਚ ਹਿੱਸਾ ਲੈ ਕੇ ਸਥਾਨਕ ਸਾਹਿਬਜ਼ਾਦਾ ਜ਼ੋਰਵਾਰ ਸਿੰਘ ਫਤਹਿ ਸਿੰਘ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਦੇ ਬੱਚਿਆਂ ਵਲੋਂ ਓਵਰਆਲ ਟਰਾਫ਼ੀ ਜਿੱਤੀ ਗਈ | ਇਸ ...

ਪੂਰੀ ਖ਼ਬਰ »

ਪ੍ਰਾਇਮਰੀ ਹੈਲਥ ਸੈਂਟਰ ਬਹਿਰਾਮਪੁਰ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ

ਬਹਿਰਾਮਪੁਰ, 7 ਨਵੰਬਰ (ਬਲਬੀਰ ਸਿੰਘ ਕੋਲਾ)-ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਾ: ਰਮੇਸ਼ ਕੁਮਾਰ ਐਸ.ਐਮ.ਓ.ਪ੍ਰਾਇਮਰੀ ਹੈਲਥ ਸੈਂਟਰ ਬਹਿਰਾਮਪੁਰ ਦੀ ਅਗਵਾਈ ਹੇਠ ਕੈਂਸਰ ਦਿਵਸ ਮਨਾਇਆ ਗਿਆ | ਇਸ ਮੌਕੇ ਹੈਲਥ ਇੰਸਪੈਕਟਰ ਸੋਮ ਲਾਲ ਨੇ ਕੈਂਸਰ ਦੇ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਮੁਲਾਜ਼ਮ ਦੀ ਮੀਟਿੰਗ ਹੋਈ

ਬਟਾਲਾ, 7 ਨਵੰਬਰ (ਕਾਹਲੋਂ) - ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦਿਹਾਤੀ ਸਰਕਲ ਅੰਮਿ੍ਤਸਰ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਪ੍ਰਤਾਪ ਸਿੰਘ ਸੁੱਖੇਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਅਜਨਾਲਾ ਮੰਡਲ, ਜੰਡਿਆਲਾ ਗੁਰੂ ਮੰਡਲ ਅਤੇ ਦਿਹਾਤੀ ਮੰਡਲ ...

ਪੂਰੀ ਖ਼ਬਰ »

ਬੇਰਿੰਗ ਕਾਲਜ ਬਟਾਲਾ ਵਿਖੇ ਪ੍ਰਸਿੱਧ ਪ੍ਰਵਾਸੀ ਸ਼ਾਇਰਾ ਸੁਰਿੰਦਰ ਗੀਤ ਦਾ ਰੂਬਰੂ ਤੇ ਅੰਤਰਰਾਸ਼ਟਰੀ ਕਵੀ ਦਰਬਾਰ ਹੋਇਆ

ਬਟਾਲਾ, 7 ਨਵੰਬਰ (ਕਾਹਲੋਂ) - ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਸ: ਉਤਮ ਸਿੰਘ ਨਿੱਜਰ ਫਾਊਾਡੇਸ਼ਨ ਦੇ ਸਹਿਯੋਗ ਨਾਲ ਪਿ੍ੰਸੀਪਲ ਪ੍ਰੋ: ਡਾ. ਐਡਵਰਡ ਮਸੀਹ ਹੁਰਾਂ ਦੀ ਅਗਵਾਈ ਹੇਠ ਤੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ: ਸੁਖਜਿੰਦਰ ਬਾਠ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਦੇਸ ਰਾਜ ਸਕੂਲ 'ਚ ਧਾਰਮਿਕ ਮੁਕਾਬਲੇ ਕਰਵਾਏ

ਬਟਾਲਾ, 7 ਨਵੰਬਰ (ਕਾਹਲੋਂ) - ਦੇਸ ਰਾਜ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਬਟਾਲਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ | ਸਕੂਲ ਇੰਚਾਰਜ ਧਨਵੰਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਗੁਰੂ ...

ਪੂਰੀ ਖ਼ਬਰ »

ਦੀਨਾਨਗਰ ਵਿਖੇ ਹੋਵੇਗਾ ਭਲਕੇ ਗੁਰਮਤਿ ਸਮਾਗਮ -ਬਾੜਾ

ਦੀਨਾਨਗਰ, 7 ਨਵੰਬਰ (ਸੰਧੂ/ਸੋਢੀ/ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 9 ਨਵੰਬਰ ਨੂੰ ਦੀਨਾਨਗਰ ਦੇ ਮਗਰਾਲੀ ਗੇਟ ਜੀ.ਟੀ. ਰੋਡ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਲਾਂਘੇ ਸੰਬੰਧੀ ਪ੍ਰਧਾਨ ਮੰਤਰੀ ਦੇ ਸਮਾਗਮ ਦੌਰਾਨ ਵੱਡੀ ਗਿਣਤੀ 'ਚ ਵਰਕਰ ਪਹੁੰਚਣਗੇ- ਸੋਨੂੰ ਲੰਗਾਹ

ਕਲਾਨੌਰ, 7 ਨਵੰਬਰ (ਪੁਰੇਵਾਲ)-ਪਾਕਿ 'ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ 9 ਨਵੰਬਰ ਨੂੰ ਹੋ ਰਹੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਸ਼ਿਕਾਰ ਮਾਛੀਆਂ 'ਚ ਹੋਣ ਵਾਲੇ ਸਮਾਗਮ 'ਚ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ

ਗੁਰਦਾਸਪੁਰ, 7 ਨਵੰਬਰ (ਆਰਿਫ਼)-ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ ਗਈ | ਇਸ ਸਬੰਧੀ ਕਰਵਾਏ ਸਮਾਗਮ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ਇੰਜੀ: ਸਵਿੰਦਰ ਸਿੰਘ ਗਿੱਲ ਵਲੋਂ ਕੀਤਾ ਗਿਆ, ਜਦੋਂ ਕਿ ਸਮਾਗਮ ਦੌਰਾਨ 100 ਤੋਂ ਵੱਧ ਨਾਮਵਰ ...

ਪੂਰੀ ਖ਼ਬਰ »

ਸੰਗਤਾਂ ਲਾਂਘੇ ਦੀ ਸ਼ੁਰੂਆਤ ਮੌਕੇ ਡੇਰਾ ਬਾਬਾ ਨਾਨਕ ਵਿਖੇ ਪਹੁੰਚਣ- ਕੈਬਨਿਟ ਮੰਤਰੀ ਬਾਜਵਾ

ਬਟਾਲਾ, 7 ਨਵੰਬਰ (ਕਾਹਲੋਂ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਲਾਂਘੇ ਸਬੰਧੀ ਹੋ ਰਹੇ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਸੰਗਤਾਂ ਵੱਡੀ ਗਿਣਤੀ ਵਿਚ ਪਹੁੰਚ ਕੇ ਹਾਜ਼ਰੀ ਲਵਾਉਣ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਪਰਾਲੀ ਸਾੜਨ ਨੰੂ ਲੈ ਕੇ ਕਰੀਬ 250 ਕਿਸਾਨਾਂ ਨੰੂ ਕੀਤਾ ਜਾ ਚੁੱਕਾ ਹੈ 6 ਲੱਖ ਤੋਂ ਵੱਧ ਜੁਰਮਾਨਾ

ਗੁਰਦਾਸਪੁਰ, 7 ਨਵੰਬਰ (ਗੁਰਪ੍ਰਤਾਪ ਸਿੰਘ)-ਲਗਾਤਾਰ ਵੱਧ ਰਹੇ ਪ੍ਰਦੂਸ਼ਣ ਨੰੂ ਰੋਕਣ ਲਈ ਸਰਕਾਰ ਵਲੋਂ ਕਿਸਾਨਾਂ ਨੰੂ ਪਰਾਲੀ ਨਾ ਸਾੜਨ ਸਬੰਧੀ ਤਾਕੀਦ ਕੀਤੀ ਗਈ ਹੈ | ਪਰ ਫਿਰ ਵੀ ਕਿਸਾਨਾਂ ਵਲੋਂ ਪਰਾਲੀ ਸਾੜਨ ਦੇ ਅਨੇਕਾਂ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ, ਜਿਸ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ (ਡੇਰਾ ਬਾਬਾ ਨਾਨਕ 'ਚ) ਆਉਣ ਵਾਲੀਆਂ ਸੰਗਤਾਂ ਦੀ ਸੇਵਾ ਪਿੰਡਾਂ ਦੀਆਂ ਪੰਚਾਇਤਾਂ ਕਰਨਗੀਆਂ

ਧਿਆਨਪੁਰ, 7 ਨਵੰਬਰ (ਸਰਬਜੀਤ ਸਿੰਘ ਰਿਆੜ)- 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਅਤੇ ਡੇਰਾ ਬਾਬਾ ਨਾਨਕ 'ਚ ਕਰਤਾਰਪੁਰ ਸਾਹਿਬ ਦੇ ਦਰਸ਼ਨ ਦਿਦਾਰੇ ਕਰਨ ਵਾਲੀਆਂ ਸੰਗਤਾਂ ਦੇ ਵੱਡੀ ਗਿਣਤੀ 'ਚ ਪਹੰੁਚਣ ਨੂੰ ਲੈ ਕੇ ਜਿਥੇ ਵੱਖ-ਵੱਖ ਸਿੱਖ ਸੰਪਰਦਾਵਾਂ ਸੰਗਤਾਂ ਦੀ ਟਹਿਲ ...

ਪੂਰੀ ਖ਼ਬਰ »

ਮੇਹਰ ਚੰਦ ਤੇ ਲਾਇਬ੍ਰੇਰੀ ਮਾਰਗਾਂ 'ਤੇ ਲੱਗੇ ਗੰਦਗੀ ਦੇ ਢੇਰ ਦੇ ਰਿਹੈ ਬਿਮਾਰੀਆਂ ਨੰੂ ਸੱਦਾ

ਗੁਰਦਾਸਪੁਰ, 7 ਨਵੰਬਰ (ਗੁਰਪ੍ਰਤਾਪ ਸਿੰਘ)-ਸਥਾਨਕ ਸ਼ਹਿਰ ਦੇ ਮੇਹਰ ਚੰਦ ਅਤੇ ਲਾਇਬ੍ਰੇਰੀ ਮਾਰਗਾਂ 'ਤੇ ਲੱਗੇ ਰਹਿੰਦੇ ਗੰਦਗੀ ਦੇ ਢੇਰ ਬਿਮਾਰੀਆਂ ਨੰੂ ਸੱਦਾ ਦੇ ਰਹੇ ਹਨ | ਇਨ੍ਹਾਂ ਗੰਦਗੀ ਦੇ ਢੇਰਾਂ ਕਰਕੇ ਆਸ-ਪਾਸ ਰਹਿ ਰਹੇ ਲੋਕਾਂ ਅਤੇ ਸੜਕ ਤੋਂ ਨਿਕਲਣ ਵਾਲੇ ...

ਪੂਰੀ ਖ਼ਬਰ »

ਰਾਤ ਨੂੰ ਬਣੀ ਸੜਕ ਦਿਨੇ ਉਖੜਨ ਲੱਗੀ

ਸ੍ਰੀ ਹਰਿਗੋਬਿੰਦਪੁਰ, 7 ਨਵੰਬਰ (ਕੰਵਲਜੀਤ ਸਿੰਘ ਚੀਮਾ) - ਜ਼ਿਲ੍ਹਾ ਗੁਰਦਾਸਪੁਰ ਤਹਿਸੀਲ ਬਟਾਲਾ ਦੇ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਗਾਲੋਵਾਲ, ਮਾੜੀ ਬੁੱਚਿਆਂ, ਕਾਂਗੜਾ, ਮਾੜੀ ਟਾਂਡਾ, ਬੱਲੜਵਾਲ, ਸਮਰਾਏ ਆਦਿ ਪਿੰਡਾਂ ਨੂੰ ਜੋੜਨ ਵਾਲੀ ਸੰਪਰਕ ਸੜਕ 'ਤੇ ਮੋਟਾ ...

ਪੂਰੀ ਖ਼ਬਰ »

ਲੜਕੀ ਵਲੋਂ ਦੂਜੀ ਧਿਰ 'ਤੇ ਲਗਾਏ ਪੁਰਾਣੀ ਰੰਜਿਸ਼ ਤਹਿਤ ਕੁੱਟਮਾਰ ਦੇ ਦੋਸ਼

ਗੁਰਦਾਸਪੁਰ, 7 ਨਵੰਬਰ (ਗੋਰਾਇਆ/ਗੁਰਪ੍ਰਤਾਪ ਸਿੰਘ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਦੋਸਤਪੁਰ ਦੀ ਇਕ ਲੜਕੀ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੂਜੀ ਧਿਰ 'ਤੇ ਕੁੱਟਮਾਰ ਕਰਨ ਤੇ ਅਪਸ਼ਬਦ ਬੋਲਣ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ...

ਪੂਰੀ ਖ਼ਬਰ »

ਬਾਜ਼ਾਰਾਂ ਅੰਦਰ ਖੜੇ ਬਰਸਾਤੀ ਪਾਣੀ ਨੇ ਨਗਰ ਕੌਾਸਲ ਦੇ ਦਾਅਵਿਆਂ ਦੀ ਖੋਲੀ ਪੋਲ

ਡੇਰਾ ਬਾਬਾ ਨਾਨਕ, 7 ਨਵੰਬਰ (ਵਿਜੇ ਸ਼ਰਮਾ, ਰੰਧਾਵਾ, ਬਾਠ)-ਅੱਜ ਸਵੇਰ ਤੋਂ ਰਹੀ ਭਾਰੀ ਬਰਸਾਤ ਦੇ ਚਲਦਿਆਂ ਕਸਬੇ ਦੇ ਬਾਜ਼ਾਰਾਂ ਅੰਦਰ ਖੜੇ ਪਾਣੀ ਨੇ ਨਗਰ ਕੌਾਸਲ ਵਲੋਂ ਕੀਤੇ ਜਾ ਰਹੇ ਸਫਾਈ ਪ੍ਰਬੰਧਾਂ ਦੇ ਦਾਅਵਿਆਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਐਕਟੀਵਾ ਤੇ ਟਰੱਕ ਦੀ ਟੱਕਰ 'ਚ ਇਕ ਦੀ ਮੌਤ

ਗੁਰਦਾਸਪੁਰ, 7 ਨਵੰਬਰ (ਗੁਰਪ੍ਰਤਾਪ ਸਿੰਘ)-ਸ਼ਹਿਰ ਦੇ ਤਿੱਬੜੀ ਰੋਡ ਤੋਂ ਨਿਕਲਦੇ ਬਾਈਪਾਸ 'ਤੇ ਐਕਟੀਵਾ ਤੇ ਟਰੱਕ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਤਕ ਦੇ ਪੁੱਤਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ...

ਪੂਰੀ ਖ਼ਬਰ »

ਭੁਪਿੰਦਰਪਾਲ ਸਿੰਘ ਨੇ ਐੱਸ.ਐੱਸ.ਐੱਸ. ਬੋਰਡ ਪੰਜਾਬ ਦੇ ਨਵੇਂ ਮੈਂਬਰ ਵਜੋਂ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 7 ਨਵੰਬਰ (ਕੇ. ਐਸ. ਰਾਣਾ)- ਐੱਸ. ਐੱਸ. ਐੱਸ. ਬੋਰਡ ਪੰਜਾਬ ਦੇ ਨਵੇਂ ਬਣੇ ਮੈਂਬਰ ਭੁਪਿੰਦਰਪਾਲ ਸਿੰਘ ਭਗਤਪੁਰ ਦੇ ਦਫ਼ਤਰ ਵਿਖੇ ਉਨ੍ਹਾਂ ਦੀ ਤਾਜਪੋਸ਼ੀ ਹੋਈ | ਇਸ ਮੌਕੇ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ, ਵਿਧਾਇਕ ਬਲਵਿੰਦਰ ਸਿੰਘ ਲਾਡੀ, ਸਕੱਤਰ ਪੀ. ...

ਪੂਰੀ ਖ਼ਬਰ »

ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਵਲੋਂ 550ਵੇਂ ਪ੍ਰਕਾਸ਼ ਪੁਰਬ 'ਤੇ ਡੇਰਾ ਬਾਬਾ ਨਾਨਕ ਹਰੂਵਾਲ ਵਿਖੇ ਲਗਾਇਆ ਲੰਗਰ

ਬਟਾਲਾ, 7 ਨਵੰਬਰ (ਕਾਹਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਦੇਸ਼-ਵਿਦੇਸ਼ ਦੀਆਂ ਸੰਗਤਾਂ ਬੜੀ ਸ਼ਰਧਾ-ਭਾਵਨਾ ਨਾਲ ਮਨਾ ਰਹੀਆਂ ਹਨ | ਇਸ ਦੇ ਸਬੰਧ 'ਚ ਹੀ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹ ਰਿਹਾ ਹੈ ਅਤੇ ...

ਪੂਰੀ ਖ਼ਬਰ »

ਸੰਤ ਫਰਾਂਸਿਸ ਸਕੂਲ ਦੇ ਵਿਦਿਆਰਥੀਆਂ ਨੇ ਤਗਮੇ ਜਿੱਤੇ

ਬਟਾਲਾ, 7 ਨਵੰਬਰ (ਕਾਹਲੋਂ)-ਸੰਤ ਫਰਾਂਸਿਸ ਕਾਨਵੈਂਟ ਸਕੂਲ ਡੇਰਾ ਬਾਬਾ ਨਾਨਕ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ, ਪੰਜਾਬ ਅਤੇ ਰਾਸ਼ਟਰੀ 'ਚ ਤਗਮੇ ਜਿੱਤ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ: ਅਮਰ ਸਿੰਘ ਨੰਬਰਦਾਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਸੰਦੇਸ਼ ਮਿਲਣ ਕਾਰਨ ਸ਼ਰਧਾਲੂਆਂ ਨੂੰ ਚੜਿਆ ਗੋਡੇ-ਗੋਡੇ ਚਾਅ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 7 ਨਵੰਬਰ (ਡਾ. ਕਮਲ ਕਾਹਲੋਂ, ਗੁਰਸ਼ਰਨਜੀਤ ਸਿੰਘ ਪੁਰੇਵਾਲ)-ਪਾਕਿਸਤਾਨ 'ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਵਿਖੇ ਬਣਾਏ ਜਾ ਰਹੇ ਕਰਤਾਰਪੁਰ ਗਲਿਆਰੇ ਰਾਹੀਂ 10 ਨਵੰਬਰ ਨੂੰ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ 'ਤੇ ਮਾਮਲਾ ਦਰਜ

ਕੋਟਲੀ ਸੂਰਤ ਮੱਲ੍ਹੀ, 7 ਨਵੰਬਰ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਵਲੋਂ ਅੱਜ ਪਿੰਡ ਡੇਰਾ ਪਠਾਣਾ ਤੇ ਧਿਆਨਪੁਰ ਦੇ ਦੋ ਕਿਸਾਨਾਂ 'ਤੇ ਪਰਾਲੀ ਸਾੜਨ ਵਿਰੱੁਧ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਵਤਾਰ ਸਿੰਘ ...

ਪੂਰੀ ਖ਼ਬਰ »

ਬਟਾਲਾ ਨੇੜਲੇ ਪਿੰਡ ਰੰਗੀਲਪੁਰ 'ਚ ਲੱਭਿਆ ਭਾਈ ਲਾਲੋ ਦਾ ਕੋਧਰਾ

ਬਟਾਲਾ, 7 ਨਵੰਬਰ (ਕਾਹਲੋਂ)-ਜਦੋਂ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਭਾਈ ਲਾਲੋ ਦਾ ਜ਼ਿਕਰ ਚੱਲਦਾ ਹੈ ਤਾਂ ਉਸ ਸਮੇਂ ਭਾਈ ਲਾਲੋ ਦੀ ਕੋਧਰੇ ਦੀ ਰੋਟੀ ਦੀ ਗੱਲ ਵੀ ਜ਼ਰੂਰ ਹੁੰਦੀ ਹੈ | ਬਰਗਰ-ਪੀਜ਼ੇ ਦੇ ਇਸ ਜ਼ਮਾਨੇ ਵਿਚ ਅੱਜ ਦੀ ਨੌਜਵਾਨ ਪੀੜ੍ਹੀ ਵਲੋਂ ਕੋਧਰੇ ਦੀ ਰੋਟੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਸੰਗਤਾਂ 'ਚ ਖੁਸ਼ੀ ਦੀ ਲਹਿਰ-ਖੋਦੇਬੇਟ, ਅਲਾਵਲਵਾਲ

ਡੇਰਾ ਬਾਬਾ ਨਾਨਕ, 7 ਨਵੰਬਰ (ਹੀਰਾ ਸਿੰਘ ਮਾਂਗਟ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲਣ ਨੂੰ ਲੈ ਕਿ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਗਲੋਬਲ ਗੁਰੂ ਇਮੀਗ੍ਰੇਸ਼ਨ ਸਰਵਿਸਿਜ਼ ਗੁਰਦਾਸਪੁਰ ਵਲੋਂ ਟੂਰਿਸਟ ਵੀਜ਼ੇ ਸਬੰਧੀ ਸੈਮੀਨਾਰ 9 ਨੰੂ

ਗੁਰਦਾਸਪੁਰ, 7 ਨਵੰਬਰ (ਆਰਿਫ਼)-ਜ਼ਿਲ੍ਹਾ ਗੁਰਦਾਸਪੁਰ ਦੀ ਮੰਨੀ ਪ੍ਰਮੰਨੀ ਇਮੀਗ੍ਰੇਸ਼ਨ ਕੰਪਨੀ ਗਲੋਬਲ ਗੁਰੂ ਇਮੀਗ੍ਰੇਸ਼ਨ ਸਰਵਿਸਿਜ਼ ਗੁਰਦਾਸਪੁਰ ਵਲੋਂ ਸ਼ਨੀਵਾਰ 9 ਨਵੰਬਰ ਗੁਰਦਾਸਪੁਰ ਦਫ਼ਤਰ ਵਿਖੇ ਇਕ ਟੂਰਿਸਟ ਵੀਜ਼ਾ ਸਬੰਧੀ ਸੈਮੀਨਾਰ ਦਾ ਲਗਾਇਆ ਜਾ ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਨਿਰੰਤਰ ਵੀਜ਼ੇ ਲਗਵਾ ਰਹੀ ਹੈ ਔਜੀ ਹੱਬ ਇਮੀਗ੍ਰੇਸ਼ਨ ਗੁਰਦਾਸਪੁਰ

ਗੁਰਦਾਸਪੁਰ, 7 ਨਵੰਬਰ (ਆਰਿਫ਼)-ਔਜੀ ਹੱਬ ਇਮੀਗ੍ਰੇਸ਼ਨ ਗੁਰਦਾਸਪੁਰ ਨਿਰੰਤਰ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਕਾਰ ਕਰਦੀ ਹੋਈ ਆਸਟ੍ਰੇਲੀਆ ਦੇ ਵੀਜ਼ੇ ਲਗਵਾ ਰਹੀ ਹੈ | ਔਜੀ ਹੱਬ ਦੇ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਵਿਦਿਆਰਥੀ ਜਗਜੋਤ ਸਿੰਘ ਨੇ ਦੱਸਿਆ ਕਿ ਉਸ ਨੇ ...

ਪੂਰੀ ਖ਼ਬਰ »

30 ਲੱਖ ਦੀ ਲਾਗਤ ਨਾਲ 2 ਸਟੇਡੀਅਮਾਂ ਦਾ ਨਿਰਮਾਣ ਜਾਰੀ-ਵਿਧਾਇਕ ਜੋਗਿੰਦਰਪਾਲ

ਘਰੋਟਾ, 7 ਨਵੰਬਰ (ਸੰਜੀਵ ਗੁਪਤਾ)-ਪੰਜਾਬ ਸਰਕਾਰ ਬਲਾਕ ਵਿਚ ਘਰੋਟਾ ਤੇ ਨਰੋਟ ਮਹਿਰਾ ਵਿਖੇ ਦੋ ਸਟੇਡੀਅਮਾਂ ਦਾ ਨਿਰਮਾਣ ਕਰਵਾ ਰਹੀ ਹੈ ਤਾਂ ਕਿ ਨੌਜਵਾਨਾਂ ਦਾ ਖੇਡਾਂ ਵੱਲ ਰੁਝਾਨ ਪੈਦਾ ਕੀਤਾ ਜਾ ਸਕੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਜੋਗਿੰਦਰਪਾਲ ...

ਪੂਰੀ ਖ਼ਬਰ »

ਆਈ.ਸੀ.ਪੀ. ਘਿਰਿਆ ਰਿਹਾ ਕਾਲੇ ਬੱਦਲਾਂ 'ਚ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 7 ਨਵੰਬਰ (ਡਾ. ਕਮਲ ਕਾਹਲੋਂ, ਗੁਰਸ਼ਰਨਜੀਤ ਸਿੰਘ ਪੁਰੇਵਾਲ)-ਸਰਹੱਦੀ ਤੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਡੇਰਾ ਬਾਬਾ ਨਾਨਕ ਵਿਖੇ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਦੀ ਬਿ੍ਟਿਸ਼ ਲਾਇਬ੍ਰੇਰੀ ਨੇ ਲਗਵਾਇਆ ਆਸਟ੍ਰੇਲੀਆ ਦਾ ਇਕ ਹੋਰ ਸਟੱਡੀ ਵੀਜ਼ਾ

ਗੁਰਦਾਸਪੁਰ, 7 ਨਵੰਬਰ (ਆਰਿਫ਼)-ਪਿਛਲੇ 9 ਸਾਲਾਂ ਤੋਂ ਇਮੀਗਰੇਸ਼ਨ ਦੀਆਂ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਸੰਸਥਾ ਦੀ ਬਿ੍ਟਿਸ਼ ਲਾਇਬ੍ਰੇਰੀ ਵਲੋਂ ਲਗਾਤਾਰ ਆਸਟ੍ਰੇਲੀਆ, ਕੈਨੇਡਾ ਅਤੇ ਯੂ.ਕੇ ਦੇ ਸਟੱਡੀ ਵੀਜ਼ੇ ਲਗਾ ਕੇ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਭੂਰੀਵਾਲਾ ਨੇੜੇ ਦੋਗਾਣਾ ਜੋੜੀ ਦੀ ਸਟੇਜ ਲੱਗਣ ਕਰਕੇ ਸੰਗਤਾਂ 'ਚ ਭਾਰੀ ਰੋਸ

ਕੋਟਲੀ ਸੂਰਤ ਮੱਲ੍ਹੀ, 7 ਨਵੰਬਰ (ਕੁਲਦੀਪ ਸਿੰਘ ਨਾਗਰਾ)-ਧੰਨ-ਧੰਨ ਬਾਬਾ ਭੂਰੀਵਾਲਾ ਦੀ ਯਾਦ 'ਚ ਕਰਵਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਪੜੇਵੀ ਮੇਲੇ ਦੌਰਾਨ 10 ਨਵੰਬਰ ਨੂੰ ਗੁਰਦੁਆਰਾ ਬਾਬਾ ਭੂਰੀਵਾਲਾ ਦੇ ਨਾਲ ਦੋਗਾਣਾ ਜੋੜੀ ਦੇ ਸੱਭਿਆਚਾਰਕ ਪ੍ਰੋਗਰਾਮ ਦੀ ਲਗਾਈ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਗੁਰੂ ਨਾਨਕ ਦੇਵ ਜੀ ਦੇ 'ਗੁਰਬਾਣੀ ਅਤੇ ਸਾਖੀਆਂ ਰਾਹੀਂ ਸਿੱਖਿਆ' ਪ੍ਰੋਗਰਾਮ ਅਰੰਭ

ਬਟਾਲਾ, 7 ਨਵੰਬਰ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ-ਕੀਰਤਨ, ਸਾਖੀਆਂ ਅਤੇ ਕਵਿਤਾਵਾਂ ਦੇ ਪ੍ਰੋਗਰਾਮਾਂ ਦੀ ਲੜੀ ਦਾ ਸ਼ੁਭ ਆਰੰਭ ਹੋਇਆ | ਪ੍ਰੋਗਰਾਮ ਦੇ ਸ਼ੁਰੂ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਸਬੰਧੀ ਰਾਜਨਬੀਰ ਸਿੰਘ ਘੁਮਾਣ ਵਲੋਂ ਵਰਕਰਾਂ ਨੂੰ ਕੀਤਾ ਲਾਮਬੰਦ

ਅੱਚਲ ਸਾਹਿਬ, 7 ਨਵੰਬਰ (ਗੁਰਚਰਨ ਸਿੰਘ)-ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ 'ਤੇ ਬੀ.ਐਸ.ਐਫ. ਕੰਪਲੈਕਸ ਸ਼ਿਕਾਰ ਮਾਛੀਆਂ 'ਚ ਕਰਵਾਏ ਜਾ ਰਹੇ ਉਦਘਾਟਨੀ ਸਮਾਰੋਹ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਵਰਕਰਾਂ ਨੂੰ ਲਾਮਬੰਦ ਕਰਨ ਲਈ ...

ਪੂਰੀ ਖ਼ਬਰ »

ਸਾਂਸਦ ਸੰਨੀ ਦਿਓਲ ਵਲੋਂ ਆਧੁਨਿਕ ਸੇਵਾਵਾਂ ਨਾਲ ਲੈਸ ਦੋ ਐਾਬੂਲੈਂਸਾਂ ਲੋਕਾਂ ਦੀ ਸੇਵਾ 'ਚ ਭੇਟ

ਗੁਰਦਾਸਪੁਰ, 7 ਨਵੰਬਰ (ਗੁਰਪ੍ਰਤਾਪ ਸਿੰਘ)-ਅੱਜ ਸਾਂਸਦ ਸੰਨੀ ਦਿਓਲ ਵਲੋਂ ਗੁਰਦਾਸਪੁਰ ਦੇ ਪੁਰਾਣੇ ਸਿਵਲ ਹਸਪਤਾਲ ਵਿਖੇ ਪਹੰੁਚ ਕੇ ਕੀਤੇ ਗਏ ਵਾਅਦੇ ਅਨੁਸਾਰ ਦੋ ਐਾਬੂਲੈਂਸਾਂ ਲੋਕਾਂ ਦੀ ਸੇਵਾ ਵਿਚ ਭੇਟ ਕੀਤੀਆਂ ਗਈਆਂ | ਪਿਛਲੇ ਲੰਬੇ ਸਮੇਂ ਤੋਂ ਆਪਣੇ ਹਲਕੇ ਤੋਂ ...

ਪੂਰੀ ਖ਼ਬਰ »

100 ਬੱਸਾਂ ਦਾ ਕਾਫਲਾ ਵਿਧਾਇਕ ਪਾਹੜਾ ਦੀ ਅਗਵਾਈ 'ਚ ਕਰਤਾਰਪੁਰ ਲਾਂਘਾ ਸਮਾਗਮ 'ਚ ਜਾਵੇਗਾ

ਗੁਰਦਾਸਪੁਰ, 7 ਨਵੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਹਲਕਾ ਵਿਧਾਇਕ ਦੇ ਦਫ਼ਤਰ 'ਚ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਬਲਾਕ ਸੰਮਤੀ ਮੈਂਬਰਾਂ ਨਾਲ ਕਰਤਾਰਪੁਰ ਲਾਂਘਾ ਸਮਾਗਮ 'ਚ ਜਾਣ ਸਬੰਧੀ ਮੀਟਿੰਗ ਚੇਅਰਮੈਨ ਗੁਰਮੀਤ ਸਿੰਘ ...

ਪੂਰੀ ਖ਼ਬਰ »

ਦੁਨੇਰਾ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਕਮੇਟੀ ਦੀ ਕੀਤੀ ਚੋਣ

ਧਾਰ ਕਲਾਂ, 7 ਨਵੰਬਰ (ਨਰੇਸ਼ ਪਠਾਨੀਆ) - ਧਾਰ ਕਲਾਂ ਅਧੀਨ ਪੈਂਦੇ ਪਿੰਡ ਦੁਨੇਰਾ ਵਿਖੇ ਦੁਨੇਰਾ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਦੀ ਕਮੇਟੀ ਦਾ ਗਠਨ ਕੀਤਾ ਗਿਆ | ਚੁਣੀ ਗਈ 7 ਮੈਂਬਰੀ ਕਮੇਟੀ ਨੇ ਸਰਵ ਸੰਮਤੀ ਨਾਲ ਸਾਬਕਾ ਕੈਪਟਨ ਕ੍ਰਿਪਾਲ ਸਿੰਘ ਨੰੂ ਪ੍ਰਧਾਨ ...

ਪੂਰੀ ਖ਼ਬਰ »

ਸਰਸਵਤੀ ਮਾਡਲ ਸਕੂਲ ਜੈਨਪੁਰ ਵਿਖੇ ਖੇਡ ਮੁਕਾਬਲੇ ਕਰਵਾਏ

ਬਮਿਆਲ, 7 ਨਵੰਬਰ (ਰਾਕੇਸ਼ ਸ਼ਰਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਰਸਵਤੀ ਮਾਡਲ ਸਕੂਲ ਜੈਨਪੁਰ ਵਲੋਂ ਖੇਡ ਮੁਕਾਬਲੇ ਕਰਵਾਏ ਗਏ, ਜਿਸ ਦੀ ਪ੍ਰਧਾਨਗੀ ਸਕੂਲ ਦੇ ਪਿ੍ੰਸੀਪਲ ਯੁੱਧਵੀਰ ਸਿੰਘ ਨੇ ਕੀਤੀ | ਇਸ ਮੌਕੇ ਹੋਰ ਵੀ ਨਿੱਜੀ ਸਕੂਲਾਂ ...

ਪੂਰੀ ਖ਼ਬਰ »

ਡਾ: ਅਦਿੱਤੀ ਸਲਾਰੀਆ ਨੇ ਕਾਰਜਕਾਰੀ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ

ਪਠਾਨਕੋਟ, 7 ਨਵੰਬਰ (ਚੌਹਾਨ)-ਡਾ: ਨੈਨਾ ਸਲਾਥੀਆ ਸਿਵਲ ਸਰਜਨ ਦੀ ਸੇਵਾ ਮੁਕਤੀ ਤੋਂ ਬਾਅਦ ਸਿਹਤ ਵਿਭਾਗ ਪੰਜਾਬ ਨੇ ਡਾ: ਅਦਿੱਤੀ ਸਲਾਰੀਆ ਨੰੂ ਕਾਰਜਕਾਰੀ ਸਿਵਲ ਸਰਜਨ ਵਜੋਂ ਨਿਯੁਕਤ ਕੀਤਾ ਹੈ | ਉਨ੍ਹਾਂ ਸਿਵਲ ਹਸਪਤਾਲ ਪਠਾਨਕੋਟ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ | ...

ਪੂਰੀ ਖ਼ਬਰ »

ਗਊ ਹੱਤਿਆ ਨੰੂ ਰੋਕਣ ਲਈ ਸਖ਼ਤ ਕਾਨੰੂਨ ਬਣਾਏ ਸਰਕਾਰ-ਸਤੀਸ਼ ਮਹਾਜਨ

ਪਠਾਨਕੋਟ, 7 ਨਵੰਬਰ (ਚੌਹਾਨ)-ਸ਼ਿਵ ਸੈਨਾ ਪੰਜਾਬ ਦੇ ਉੱਤਰ-ਭਾਰਤ ਦੇ ਚੇਅਰਮੈਨ ਅਤੇ ਹਿਮਾਚਲ ਪ੍ਰਦੇਸ਼ ਪ੍ਰਭਾਰੀ ਸਤੀਸ਼ ਮਹਾਜਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਗਊ ਹੱਤਿਆ ਇਕ ਬਹੁਤ ਵੱਡਾ ਅਪਰਾਧ ਹੈ, ਇਸ ਨੰੂ ਰੋਕਣ ਲਈ ਸਖ਼ਤ ਕਾਨੰੂਨ ਬਣਨਾ ਚਾਹੀਦਾ ...

ਪੂਰੀ ਖ਼ਬਰ »

ਰਾਸ਼ਟਰੀ ਕੈਂਸਰ ਦਿਵਸ ਮਨਾਇਆ

ਬਮਿਆਲ, 7 ਨਵੰਬਰ (ਰਾਕੇਸ਼ ਸ਼ਰਮਾ)-ਸਰਹੱਦੀ ਕਸਬਾ ਬਮਿਆਲ ਵਿਖੇ ਸਥਿਤ ਮਿੰਨੀ ਪ੍ਰਾਇਮਰੀ ਸਿਹਤ ਕੇਂਦਰ ਵਿਚ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ: ਰਮੇਸ਼ ਕੁਮਾਰ ਨੇ ਕੀਤੀ | ਇਸ ਮੌਕੇ ਇਲਾਕੇ ਦੇ ...

ਪੂਰੀ ਖ਼ਬਰ »

ਗਊ ਸੇਵਾ ਸਮਿਤੀ ਵਲੋਂ ਸਮਾਗਮ

ਪਠਾਨਕੋਟ, 7 ਨਵੰਬਰ (ਸੰਧੂ)-ਗੋਪਾਲ ਧਾਮ ਗਊਸ਼ਾਲਾ ਵਿਖੇ ਗਊ ਸੇਵਾ ਸਮਿਤੀ ਵਲੋਂ ਸਮਿਤੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਮਾਗਮ ਹੋਇਆ, ਜਿਸ ਵਿਚ ਐਸ.ਡੀ.ਐਮ. ਅਰਸ਼ਦੀਪ ਸਿੰਘ ਅਤੇ ਸਾਬਕਾ ਜ਼ਿਲ੍ਹਾ ਗਰਵਨਰ ਸਤੀਸ਼ ਮਹਿੰਦਰੂ ਵਿਸ਼ੇਸ਼ ਤੌਰ 'ਤੇ ਹਾਜ਼ਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਅਲੋਕਿਕ ਨਗਰ ਕੀਰਤਨ ਭਲਕੇ

ਪਠਾਨਕੋਟ, 7 ਨਵੰਬਰ (ਚੌਹਾਨ)-ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਤੋਂ ਅਲੋਕਿਕ ਨਗਰ ਕੀਰਤਨ 9 ਨਵੰਬਰ ਨੰੂ ਦੁਪਹਿਰ 1 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲੇ ਵਿਚ ਜੇਤੂ ਰਹੀ ਵਿਦਿਆਰਥਣ ਨੂੰ ਕੀਤਾ ਸਨਮਾਨਿਤ

ਪਠਾਨਕੋਟ, 7 ਨਵੰਬਰ (ਸੰਧੂ)-ਸ਼ਹੀਦ ਮੱਖਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਪਿੰ੍ਰਸੀਪਲ ਮੀਨਮ ਸ਼ਿਖਾ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਹੋਇਆ | ਸਮਾਗਮ ਦੌਰਾਨ ਸਿੱਖਿਆ ਵਿਭਾਗ ਵਲੋਂ ਮੋਗਾ ਵਿਖੇ ਕਰਵਾਏ ਗਏ ਸੂਬਾ ਪੱਧਰੀ ਪਾਵਨ ਪੁਆਇੰਟ ...

ਪੂਰੀ ਖ਼ਬਰ »

ਪਠਾਨਕੋਟ ਵਪਾਰ ਮੰਡਲ ਵਲੋਂ 9 ਨੂੰ ਹੋ ਰਿਹਾ ਰੋਸ ਪ੍ਰਦਰਸ਼ਨ ਮੁਲਤਵੀ

ਪਠਾਨਕੋਟ, 7 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਪਠਾਨਕੋਟ ਵਪਾਰ ਮੰਡਲ ਦੇ ਪ੍ਰਧਾਨ ਐੱਸ.ਐੱਸ.ਬਾਵਾ ਦੀ ਪ੍ਰਧਾਨਗੀ ਵਿਚ ਇੱਕ ਅੱਜ ਮੀਟਿੰਗ ਹੋਈ, ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਮਾਡਲ ਟਾਊਨ ਪਠਾਨਕੋਟ ਵਲੋਂ 9 ...

ਪੂਰੀ ਖ਼ਬਰ »

ਵਕੀਲਾਂ ਵਲੋਂ ਕੀਤੀ ਵਧੀਕੀ ਦੀ ਨਿੰਦਾ

ਪਠਾਨਕੋਟ, 7 ਨਵੰਬਰ (ਸੰਧੂ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਅਤੇ ਸਟੇਟ ਪੈਨਸ਼ਨਰਜ਼ ਜੁਆਇੰਟ ਕਨਵਰਡੇਸ਼ਨ ਫਰੰਟ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਅਤੇ ਹਰਬੰਸ ਲਾਲ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ, ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਭੂਰੀਵਾਲਾ ਨੇੜੇ ਦੋਗਾਣਾ ਜੋੜੀ ਦੀ ਸਟੇਜ ਲੱਗਣ ਕਰਕੇ ਸੰਗਤਾਂ 'ਚ ਭਾਰੀ ਰੋਸ

ਕੋਟਲੀ ਸੂਰਤ ਮੱਲ੍ਹੀ, 7 ਨਵੰਬਰ (ਕੁਲਦੀਪ ਸਿੰਘ ਨਾਗਰਾ)-ਧੰਨ-ਧੰਨ ਬਾਬਾ ਭੂਰੀਵਾਲਾ ਦੀ ਯਾਦ 'ਚ ਕਰਵਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਪੜੇਵੀ ਮੇਲੇ ਦੌਰਾਨ 10 ਨਵੰਬਰ ਨੂੰ ਗੁਰਦੁਆਰਾ ਬਾਬਾ ਭੂਰੀਵਾਲਾ ਦੇ ਨਾਲ ਦੋਗਾਣਾ ਜੋੜੀ ਦੇ ਸੱਭਿਆਚਾਰਕ ਪ੍ਰੋਗਰਾਮ ਦੀ ਲਗਾਈ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਪੀ.ਐਸ.ਈ.ਬੀ. ਯੂਨਿਟ ਸਰਨਾ ਵਲੋਂ ਕੀਤੀ ਗਈ ਭਰਵੀਂ ਰੋਸ ਰੈਲੀ

ਸਰਨਾ, 7 ਨਵੰਬਰ (ਬਲਵੀਰ ਰਾਜ) - ਇੰਪਲਾਈਜ਼ ਫੈਡਰੇਸ਼ਨ ਪੀ.ਐਸ.ਈ.ਬੀ. ਸਬ ਯੂਨਿਟ ਸਰਨਾ ਦੀ ਹੰਗਾਮੀ ਰੋਸ ਰੈਲੀ ਸਬ ਡਵੀਜ਼ਨ ਸਰਨਾ ਦੇ ਪ੍ਰਧਾਨ ਨਰੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਰੈਲੀ 'ਚ ਮੰਡਲ ਸ਼ਹਿਰੀ ਪਠਾਨਕੋਟ ਦੇ ਪ੍ਰਧਾਨ ਠਾਕੁਰ ਵਿਨੋਦ ਕੁਮਾਰ ਉਚੇਚੇ ਤੌਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਆਬਾਦਗੜ੍ਹ ਵਿਖੇ ਗੁਰਮਤਿ ਸਮਾਗਮ

ਪਠਾਨਕੋਟ, 7 ਨਵੰਬਰ (ਆਰ. ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪਿੰਡ ਆਬਾਦਗੜ੍ਹ ਪਠਾਨਕੋਟ ਵਿਖੇ ਗੁਰਦੁਆਰੇ ਦੇ ਸਰਪ੍ਰਸਤ ਅਤੇ ਸਰਪੰਚ ਜਥੇਦਾਰ ਲਖਵਿੰਦਰ ਸਿੰਘ ਲੱਖੀ, ਮੁੱਖ ਸੇਵਾਦਾਰ ਬਾਬਾ ਮਹਿੰਦਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਸੰਗਤਾਂ 'ਚ ਖੁਸ਼ੀ ਦੀ ਲਹਿਰ-ਖੋਦੇਬੇਟ, ਅਲਾਵਲਵਾਲ

ਡੇਰਾ ਬਾਬਾ ਨਾਨਕ, 7 ਨਵੰਬਰ (ਹੀਰਾ ਸਿੰਘ ਮਾਂਗਟ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲਣ ਨੂੰ ਲੈ ਕਿ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਗਲੋਬਲ ਗੁਰੂ ਇਮੀਗ੍ਰੇਸ਼ਨ ਸਰਵਿਸਿਜ਼ ਗੁਰਦਾਸਪੁਰ ਵਲੋਂ ਟੂਰਿਸਟ ਵੀਜ਼ੇ ਸਬੰਧੀ ਸੈਮੀਨਾਰ 9 ਨੰੂ

ਗੁਰਦਾਸਪੁਰ, 7 ਨਵੰਬਰ (ਆਰਿਫ਼)-ਜ਼ਿਲ੍ਹਾ ਗੁਰਦਾਸਪੁਰ ਦੀ ਮੰਨੀ ਪ੍ਰਮੰਨੀ ਇਮੀਗ੍ਰੇਸ਼ਨ ਕੰਪਨੀ ਗਲੋਬਲ ਗੁਰੂ ਇਮੀਗ੍ਰੇਸ਼ਨ ਸਰਵਿਸਿਜ਼ ਗੁਰਦਾਸਪੁਰ ਵਲੋਂ ਸ਼ਨੀਵਾਰ 9 ਨਵੰਬਰ ਗੁਰਦਾਸਪੁਰ ਦਫ਼ਤਰ ਵਿਖੇ ਇਕ ਟੂਰਿਸਟ ਵੀਜ਼ਾ ਸਬੰਧੀ ਸੈਮੀਨਾਰ ਦਾ ਲਗਾਇਆ ਜਾ ...

ਪੂਰੀ ਖ਼ਬਰ »

ਜਥੇ. ਕਰਤਾਰ ਸਿੰਘ ਪਾਹੜਾ ਟਰੱਸਟ ਵਲੋਂ ਬੇਔਲਾਦ ਜੋੜਿਆ ਲਈ ਕੈਂਪ 17 ਨੰੂ

ਗੁਰਦਾਸਪੁਰ, 7 ਨਵੰਬਰ (ਸੁਖਵੀਰ ਸਿੰਘ ਸੈਣੀ)-ਜਥੇਦਾਰ ਕਰਤਾਰ ਸਿੰਘ ਪਾਹੜਾ ਚੈਰੀਟੇਬਲ ਟਰੱਸਟ ਵਲੋਂ ਬੇਔਲਾਦ ਜੋੜਿਆਂ ਦੇ ਇਲਾਜ ਲਈ ਇਕ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਰੱਸਟ ਦੇ ਪ੍ਰਧਾਨ ਅਤੇ ਮਿਲਕ ਪਲਾਂਟ ਦੇ ...

ਪੂਰੀ ਖ਼ਬਰ »

ਐਸ.ਡੀ. ਕਾਲਜ ਵਿਖੇ ਅੰਤਰ ਰਾਸ਼ਟਰੀ ਸੈਮੀਨਾਰ

ਗੁਰਦਾਸਪੁਰ, 7 ਨਵੰਬਰ (ਸੁਖਵੀਰ ਸਿੰਘ ਸੈਣੀ)-ਸਥਾਨਿਕ ਕਾਹਨੰੂਵਾਨ ਰੋਡ 'ਤੇ ਸਥਿਤ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਇਕ ਰੋਜ਼ਾ ਅੰਤਰ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕਾਲਜ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

30 ਲੱਖ ਦੀ ਲਾਗਤ ਨਾਲ 2 ਸਟੇਡੀਅਮਾਂ ਦਾ ਨਿਰਮਾਣ ਜਾਰੀ-ਵਿਧਾਇਕ ਜੋਗਿੰਦਰਪਾਲ

ਘਰੋਟਾ, 7 ਨਵੰਬਰ (ਸੰਜੀਵ ਗੁਪਤਾ)-ਪੰਜਾਬ ਸਰਕਾਰ ਬਲਾਕ ਵਿਚ ਘਰੋਟਾ ਤੇ ਨਰੋਟ ਮਹਿਰਾ ਵਿਖੇ ਦੋ ਸਟੇਡੀਅਮਾਂ ਦਾ ਨਿਰਮਾਣ ਕਰਵਾ ਰਹੀ ਹੈ ਤਾਂ ਕਿ ਨੌਜਵਾਨਾਂ ਦਾ ਖੇਡਾਂ ਵੱਲ ਰੁਝਾਨ ਪੈਦਾ ਕੀਤਾ ਜਾ ਸਕੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਜੋਗਿੰਦਰਪਾਲ ...

ਪੂਰੀ ਖ਼ਬਰ »

ਕਵਾਲਿਟੀ ਆਫ਼ ਗੁੱਡ ਸਿਟੀਜ਼ਨ ਵਿਸ਼ਾ 'ਤੇ ਕਰਵਾਏ ਭਾਸ਼ਣ ਮੁਕਾਬਲੇ

ਪਠਾਨਕੋਟ, 7 ਨਵੰਬਰ ( ਆਰ. ਸਿੰਘ ) ਲਾਇਨਜ਼ ਕਲੱਬ ਪਠਾਨਕੋਟ ਸਰਵਿਸ ਵਲੋਂ ਆਪਣੇ ਸਮਾਜ ਸੇਵੀ ਕੰਮਾਾ ਨੂੰ ਅੱਗੇ ਵਧਾਉਂਦੇ ਹੋਏ ਪ੍ਰਧਾਨ ਵਿਪਨ ਅਰੋੜਾ ਦੀ ਦੇਖ ਰੇਖ ਵਿਚ ਵਿਵੇਕਾਨੰਦ ਹਾਈ ਸਕੂਲ ਪਠਾਨਕੋਟ ਵਿਖੇ ਕਵਾਲਿਟੀ ਆਫ਼ ਗੁੱਡ ਸਿਟੀਜ਼ਨ ਵਿਸ਼ਾ ਤੇ ਭਾਸ਼ਣ ...

ਪੂਰੀ ਖ਼ਬਰ »

ਪੀ.ਆਰ.ਐਜੂਕੇਸ਼ਨ ਸਲਿਊਸ਼ਨ ਨੇ ਇਕ ਦਿਨ 'ਚ ਲਗਾਏ ਆਸਟ੍ਰੇਲੀਆ ਦੇ 8 ਵੀਜ਼ੇ

ਗੁਰਦਾਸਪੁਰ, 7 ਨਵੰਬਰ (ਆਲਮਬੀਰ ਸਿੰਘ)-ਸਥਾਨਕ ਸ਼ਹਿਰ ਦੇ ਮੇਹਰ ਚੰਦ ਰੋਡ 'ਤੇ ਸਥਿਤ ਪੀ.ਆਰ.ਐਜੂਕੇਸ਼ਨ ਸਲਿਊਸ਼ਨ ਵਲੋਂ ਇਕੋ ਦਿਨ ਵਿਚ ਆਸਟ੍ਰੇਲੀਆ ਦੇ 8 ਵੀਜ਼ੇ ਲਗਵਾ ਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ.ਆਰ.ਐਜੂਕੇਸ਼ਨ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਨਗਰ ਕੀਰਤਨ ਦੇ ਸੰਬੰਧ ਵਿਚ ਮੀਟਿੰਗ

ਪਠਾਨਕੋਟ, 7 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਦੀਆਂ ਤਿਆਰੀਆਂ ਦੇ ਸਬੰਧ ਵਿਚ ਇਕ ਮੀਟਿੰਗ ਪ੍ਰਧਾਨ ਮਨਪ੍ਰੀਤ ...

ਪੂਰੀ ਖ਼ਬਰ »

ਫੋਰਮੇਨ ਐਸੋਸੀਏਸ਼ਨ ਰਣਜੀਤ ਸਾਗਰ ਡੈਮ ਦੀ ਮੀਟਿੰਗ ਹੋਈ

ਸ਼ਾਹਪੁਰ ਕੰਢੀ, 7 ਨਵੰਬਰ (ਰਣਜੀਤ ਸਿੰਘ)-ਫੋਰਮੇਨ ਐਸੋਸੀਏਸ਼ਨ ਰਣਜੀਤ ਸਾਗਰ ਡੈਮ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਗੁਰਨਾਮ ਸਿੰਘ ਮਟੋਰ ਦੀ ਪ੍ਰਧਾਨਗੀ ਹੇਠ ਸਥਾਨਕ ਸਟਾਫ਼ ਕਲੱਬ ਵਿਖੇ ਹੋਈ, ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਮਰਜੀਤ ਸਿੰਘ ਜੰਡੀਰ ਤੇ ਬਲਦੇਵ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX