ਤਾਜਾ ਖ਼ਬਰਾਂ


ਲੋਹੀਆਂ (ਜਲੰਧਰ) 'ਚ 2 ਪਾਜ਼ੀਟਿਵ ਮਰੀਜ਼ ਹੋਰ ਆਉਣ ਨਾਲ 'ਕੋਰੋਨਾ' ਨੇ ਫੜੀ ਰਫ਼ਤਾਰ
. . .  about 1 hour ago
ਲੋਹੀਆਂ ਖ਼ਾਸ, 11 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ) ਲੰਘੀ 5 ਜੁਲਾਈ ਨੂੰ ਇਲਾਕੇ 'ਚ ਆਏ 2 ਪਾਜ਼ੀਟਿਵ ਮਾਮਲਿਆਂ ਤੋਂ ਬਾਅਦ ਅੱਜ 2 ਹੋਰ ਪਾਜ਼ੀਟਿਵ ਮਰੀਜ਼ ਮਿਲਣ ਨਾਲ ਕੋਰੋਨਾ ਵਾਇਰਸ ਨੇ ਲੋਹੀਆਂ 'ਚ ਰਫ਼ਤਾਰ ਫੜ ਲਈ ਲਗਦੀ ਹੈ, ਜਿਸ ਨਾਲ ਇਲਾਕੇ 'ਚ ਕੋਰੋਨਾ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਸਿਵਲ ਹਸਪਤਾਲ...
ਨੱਥੇਵਾਲ (ਜਲੰਧਰ) 'ਚ 6 ਮਜ਼ਦੂਰਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਜੰਡਿਆਲਾ ਮੰਜਕੀ,11ਜੁਲਾਈ (ਸੁਰਜੀਤ ਸਿੰਘ ਜੰਡਿਆਲਾ) - ਐੱਸ.ਐਮ.ਓ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਮੱੁਢਲਾ ਸਿਹਤ ਕੇਂਦਰ ਜੰਡਿਆਲਾ ਅਧੀਨ ਆਉਂਦੇ ਪਿੰਡ ਨੱਥੇਵਾਲ ਵਿਚ ਅੱਜ 6 ਵਿਅਕਤੀਆਂ ਰਾਜੂ ਮਹਾਤੋ, ਧੂਰੀ ਮਹਾਤੋ,ਵਿਸ਼ਵਨਾਥ ਰਾਮ, ਜਤਿੰਦਰ ਮਹਾਤੋ, ਵੈਦਨਾਥ ਮਹਾਤੋ ਜਗਦੀਸ਼ ਮਹਾਤੋ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ...
ਸੁਨਾਮ (ਸੰਗਰੂਰ) ’ਚ ਅੱਜ ਦੋ ਹੋਰ ਕੇਸ ਆਏ ਕੋਰੋਨਾ ਪਾਜ਼ੀਟਿਵ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ 11 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਕੋਰੋਨਾ ਦੇ 2 ਹੋਰ ਕੇਸ ਪਾਜ਼ੀਟਿਵ ਆਉਣ ਕਾਰਨ ਸੁਨਾਮ ਸ਼ਹਿਰ ’ਚ ਸਹਿਮ ਦਾ ਮਾਹੌਲ ਹੈ।ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੰਜੇ ਕਾਮਰਾ ਨੇ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ...
ਲੁਧਿਆਣਾ 'ਚ ਪ੍ਰਾਪਰਟੀ ਕਾਰੋਬਾਰੀ ਦਾ ਕਤਲ
. . .  41 minutes ago
ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਅਹੂਜਾ) - ਥਾਣਾ ਡਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਲਹਾਰ ਸੜਕ ਤੇ ਨੌਕਰ ਵੱਲੋਂ ਪ੍ਰਾਪਰਟੀ ਕਾਰੋਬਾਰੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਰਤਕ ਦੀ ਸ਼ਨਾਖ਼ਤ ਸ਼ਮਸ਼ੇਰ ਸਿੰਘ ਅਟਵਾਲ (60) ਵਜੋਂ ਕੀਤੀ ਗਈ ਹੈ। ਜਾਂਚ ਕਰ ਰਹੇ ਅਧਿਕਾਰੀ...
ਪ੍ਰਸਿੱਧ ਗਾਇਕ ਗੁਰਨਾਮ ਭੁੱਲਰ ਗ੍ਰਿਫ਼ਤਾਰ
. . .  about 2 hours ago
ਘਨੌਰ/ਪਟਿਆਲਾ, 11 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ) - ਰਾਜਪੁਰਾ ਤੋਂ ਚੰਡੀਗੜ੍ਹ ਮੁੱਖ ਸੜਕ ਤੇ ਸਥਿਤ ਇੱਕ ਹੱਬ 'ਚ ਪੰਜਾਬ ਦੇ ਪ੍ਰਸਿੱਧ ਅਦਾਕਾਰ ਅਤੇ ਗਾਇਕ ਗੁਰਨਾਮ ਭੁੱਲਰ ਵਿਰੁੱਧ ਪੁਲਸ ਵੱਲੋਂ ਮੁਕੱਦਮਾ ਦਰਜ਼ ਕਰਨ ਉਪਰµਤ ਮੌਕੇ ਤੋਂ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ...
ਰਾਹੋਂ (ਨਵਾਂਸ਼ਹਿਰ) ਦੇ 2 ਸਾਲਾ ਬੱਚੇ ਅਤੇ 9 ਔਰਤਾਂ ਸਮੇਤ 23 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  about 2 hours ago
ਨਵਾਂਸ਼ਹਿਰ,11 ਜੁਲਾਈ (ਗੁਰਬਖ਼ਸ਼ ਸਿੰਘ ਮਹੇ) - ਅੱਜ ਸਵੇਰੇ ਇਕ ਔਰਤ ਸਮੇਤ ਆਏ 6 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਬਾਅਦ ਕਸਬਾ ਰਾਹੋਂ ਦੇ ਦੋ ਸਾਲਾ ਬੱਚੇ, 9 ਔਰਤਾਂ ਸਮੇਤ 23 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ...
ਕਪੂਰਥਲਾ 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 2 hours ago
ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਵੱਲੋਂ ਲਏ ਗਏ 297 ਸੈਂਪਲਾਂ ਵਿਚੋਂ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 296 ਸੈਂਪਲ ਨੈਗੇਟਿਵ ਪਾਏ ਗਏ ਹਨ। ਡਾ: ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਨਾਭਾ ਵਿਚ ਆਇਆ ਇੱਕ ਹੋਰ ਕੋਰੋਨਾ ਪਾਜ਼ੀਟਿਵ
. . .  about 2 hours ago
ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਅੰਦਰ ਲਗਾਤਾਰ ਕੋਰੋਨਾ ਮਰੀਜ਼ਾ ਦੇ ਆਉਣ ਕਾਰਨ ਆਮ ਜਾਨਤਾ ਵਿੱਚ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਸ਼ਹਿਰ ਨਾਭਾ ਦੇ ਅਜੀਤ ਨਗਰ ਦਾ ਵਸਨੀਕ ਜਿਸ ਦੀ ਉਮਰ 31 ਸਾਲ ਹੈ ਕੋਰੋਨਾ ਪਾਜ਼ੀਟਿਵ ਆਇਆ ਹੈ। ਜਿਸ ਸਬੰਧੀ ਸਿਹਤ ਵਿਭਾਗ...
ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  about 4 hours ago
ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਵੈਟਰਨਰੀ ਇੰਸਪੈਕਟਰਾਂ 'ਚ ਖ਼ੁਸ਼ੀ ਦਾ ਮਾਹੌਲ
. . .  about 4 hours ago
ਬਟਾਲਾ, 11 ਜੁਲਾਈ (ਕਾਹਲੋਂ)- ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਨ ਮੱਛੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਰਕਲ ਬਣਾਉਣ ਦੀ ਮੁਹਿੰਮ ਸ਼ੁਰੂ
. . .  about 4 hours ago
ਨਵੀਂ ਦਿੱਲੀ, 11 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਵਿਸਥਾਰ ਸਮੁੱਚੀ ਦਿੱਲੀ 'ਚ ਕਰਨ ਦੇ ਮੰਤਵ ਨਾਲ ਸਰਕਲ ਬਣਾਉਣ ਦਾ....
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 4 hours ago
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ...
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 4 hours ago
ਚੰਡੀਗੜ੍ਹ, 11 ਜੁਲਾਈ (ਸੁਰਿੰਦਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ...
ਹੁਸ਼ਿਆਰਪੁਰ 'ਚ 1 ਹੋਰ ਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ...
ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਜਤ ਓਬਰਾਏ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਅਜਨਾਲਾ 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ 'ਚ ਡਿਪਟੀ ਡਾਇਰੈਕਟਰ ...
ਗੁਰਦਾਸਪੁਰ ਦੇ ਏ.ਡੀ.ਸੀ ਨੂੰ ਹੋਇਆ ਕੋਰੋਨਾ
. . .  about 4 hours ago
ਗੁਰਦਾਸਪੁਰ, 11 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਕੋਰੋਨਾ ...
ਹਲਕਾ ਸ਼ਾਹਕੋਟ 'ਚ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਸ਼ਾਹਕੋਟ, 11 ਜੁਲਾਈ (ਦਲਜੀਤ ਸਚਦੇਵਾ)- ਜ਼ਿਲ੍ਹਾ ਜਲੰਧਰ 'ਚ ਅੱਜ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ...
ਬਹਿਰਾਮ ਇਲਾਕੇ 'ਚ ਤੇਜ ਹਨ੍ਹੇਰੀ ਨੇ ਮਚਾਈ ਤਬਾਹੀ, ਲੋਕਾਂ ਦਾ ਹੋਇਆ ਭਾਰੀ ਨੁਕਸਾਨ
. . .  about 5 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ)- ਝੋਨੇ ਦੀ ਲੁਆਈ ਦਾ ਕੰਮ ਜੋਰਾ 'ਤੇ ਚੱਲ ਰਿਹਾ ਹੈ। ਸ਼ੁੱਕਰਵਾਰ ਆਈ ਤੇਜ ਹਨੇਰੀ...
ਬੰਗਾ ਦੇ ਪਿੰਡ ਜੱਸੋਮਜਾਰਾ ਦੇ ਡਾਕੀਏ ਨੂੰ ਹੋਇਆ ਕੋਰੋਨਾ
. . .  about 5 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪਿੰਡ ਜੱਸੋਮਜਾਰਾ ਦੇ ਵਸਨੀਕ ਪ੍ਰੇਮ ਲਾਲ ਪੁੱਤਰ ਨਸੀਬ...
ਬਠਿੰਡਾ 'ਚ ਕੋਰੋਨਾ ਦੇ 5 ਮਾਮਲਿਆਂ ਦੀ ਹੋਈ ਪੁਸ਼ਟੀ
. . .  about 5 hours ago
ਬਠਿੰਡਾ, 11 ਜੁਲਾਈ (ਨਾਇਬ ਸਿੱਧੂ)- ਬਠਿੰਡਾ ਵਿਖੇ ਅੱਜ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ...
ਲੁਧਿਆਣਾ 'ਚ ਕੋਰੋਨਾ ਦੇ 34 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 5 hours ago
ਲੁਧਿਆਣਾ, 11 ਜੁਲਾਈ (ਸਿਹਤ ਪ੍ਰਤੀਨਿਧੀ) - ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ...
ਗੁਰੂ ਹਰਸਹਾਏ 'ਚ ਇੱਕ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 6 hours ago
ਗੁਰੂ ਹਰਸਹਾਏ, 11 ਜੁਲਾਈ (ਹਰਚਰਨ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ 'ਚ ਜਿੱਥੇ ਗੁਰੂ ਹਰਸਹਾਏ ਵਿਖੇ ਪਹਿਲਾ ਚਾਰ ...
ਜਲੰਧਰ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਵੱਲੋਂ ਆਪਣੀ ਟੀਮ ਦਾ ਐਲਾਨ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 23 ਕੱਤਕ ਸੰਮਤ 551

ਤਰਨਤਾਰਨ

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ਼ 74 ਮੁਕੱਦਮੇ ਦਰਜ

ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਤੇ ਐੱਸ.ਐੱਸ.ਪੀ. ਧਰੁਵ ਦਹੀਆ ਦੀਆਂ ਹਦਾਇਤਾਂ ਅਨੁਸਾਰ ਸੰਦੀਪ ਕੁਮਾਰ ਏ.ਡੀ.ਸੀ. ਤੇ ਗੌਰਵ ਤੂਰਾ ਐੱਸ.ਪੀ. ਹੈੱਡਕੁਆਟਰ ਤਰਨ ਤਾਰਨ ਦੀ ਨਿਗਰਾਨੀ ਹੇਠ ਜ਼ਿਲ੍ਹਾ ਤਰਨ ਤਾਰਨ ਪੁਲਿਸ ਵਲੋੋਂ ਸੁਪਰੀਮ ਕੋਰਟ ਤੇ ਨੈਸ਼ਨਲ ਗਰੀਨ ਟਰਬਿਊਨਲ ਦੇ ਆਰਡਰਾਂ ਤਹਿਤ ਪਰਾਲੀ ਨੂੰ ਅੱਗ ਲਗਾਉਣ 'ਤੇ ਸਖ਼ਤ ਮਨਾਹੀ ਹੈ | ਡਿਪਟੀ ਕਮਿਸ਼ਨਰ ਵਲੋਂ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਜ਼ਿਲ੍ਹਾ ਤਰਨ ਤਾਰਨ ਅੰਦਰ ਧਾਰਾ 144 ਸੀ.ਆਰ.ਪੀ.ਸੀ. ਲਾਗੂ ਕੀਤੀ ਗਈ ਹੈ | ਜੇ ਕੋਈ ਵਿਅਕਤੀ ਇਸ ਧਾਰਾ ਦੀ ਉਲੰਘਣਾ ਕਰਦਾ ਹੈ ਤਾਂ ਉਸ ਤਹਿਤ ਧਾਰਾ 188 ਆਈ.ਪੀ.ਸੀ.ਤਹਿਤ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਅਮਰਸਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਠੱਠੀ, ਗੁਰਲਾਲ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਦੋਬਲੀਆ, ਸਵਰਨ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਜੀਊਬਾਲਾ, ਕਾਰਜ ਸਿੰਘ ਪੁੱਤਰ ਬਾਵਾ ਸਿੰਘ, ਦਿਲਬਾਗ ਸਿੰਘ ਪੁੱਤਰ ਗੁਰਦੀਪ ਸਿੰਘ, ਚਮਕੌਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀਆਨ ਗੋਰਖਾ, ਜੋਗਿੰਦਰ ਸਿੰਘ ਪੁੱਤਰ ਪਿਆਰਾ ਸਿੰਘ, ਪਰਮਜੀਤ ਸਿੰਘ ਪੁੱਤਰ ਜਸਵੰਤ ਸਿੰਘ, ਸੰਤਾ ਸਿੰਘ ਪੁੱਤਰ ਸੁਰੈਣ ਸਿੰਘ, ਦਿਲਬਾਗ ਸਿੰਘ ਪੁੱਤਰ ਅਤਰ ਸਿੰਘ ਵਾਸੀਆਨ ਭੂਰੇ ਗਿਲ, ਜਸਵੰਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਰੂੜੇ ਆਸਲ, ਬਲਦੇਵ ਸਿੰਘ ਪੁੱਤਰ ਬਲਵੰਤ ਸਿੰਘ, ਮੁਖਤਾਰ ਸਿੰਘ ਪੁੱਤਰ ਨੱਥਾ ਸਿੰਘ ਵਾਸੀ ਬੁੱਘਾ, ਚਰਨ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਕੱਲ੍ਹਾ, ਕੁਲਵੰਤ ਸਿੰਘ ਪੁੱਤਰ ਵਰਿਆਮ ਸਿੰਘ ਵਾਸੀ ਰਾਜੋਕੇ, ਗੁਰਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਮਾਣਕਪੁਰਾ, ਰਾਜਕਰਨ ਸੂਦ ਪੁੱਤਰ ਸੁਭਾਸ਼ ਚੰਦਰ ਵਾਸੀ ਵਾਸੀ ਨੌਸ਼ਹਿਰਾ ਪੰਨੂੰਆ, ਗੁਰਬੀਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਗਹਿਰੀ, ਰੇਸ਼ਮ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਭੂਸੇ, ਮੋਹਨ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਆਸਲ, ਮੇਜਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਵਲਟੋਹਾ, ਜਸਵਿੰਦਰ ਸਿੰਘ ਪੁੱਤਰ ਪਾਲ ਸਿੰਘ ਵਾਸੀ ਪੰਡੋਰੀ ਮਹਿਮਾ ਆਦਿ ਨੇ ਆਪਣੇ-ਆਪਣੇ ਖੇਤਾਂ 'ਚ ਪਰਾਲੀ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ, ਜਿਨ੍ਹਾਂ ਖਿਲਾਫ਼ ਪੁਲਿਸ ਨੇ ਧਾਰਾ 188 ਐਕਟ ਤਹਿਤ ਕੇਸ ਦਰਜ ਕਰਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜ਼ਿਲ੍ਹਾ ਤਰਨ ਤਾਰਨ ਪੁਲਿਸ ਵਲੋਂ ਹੁਣ ਤੱਕ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਖਿਲਾਫ਼ ਵੱਖ-ਵੱਖ ਥਾਣਿਆਂ 'ਚ ਕੁੱਲ 74 ਮੁਕੱਦਮੇ ਦਰਜ ਕੀਤੇ ਗਏ ਹਨ ਜਿਨ੍ਹਾਂ ਚੋਂ 62 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
<br/>

ਮੀਂਹ, ਝੱਖੜ ਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ

ਸਰਾਏਾ ਅਮਾਨਤ ਖਾਂ, 7 ਨਵੰਬਰ (ਨਰਿੰਦਰ ਸਿੰਘ ਦੋਦੇ)-ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਦਰਜਨਾਂ ਪਿੰਡਾਂ 'ਚ ਮੀਂਹ, ਝੱਖੜ ਤੇ ਗੜੇਮਾਰੀ ਨਾਲ ਹਜ਼ਾਰਾਂ ਕਿਸਾਨਾਂ ਦਾ ਨੁਕਸਾਨ ਹੋ ਗਿਆ | ਇਸ ਬਾਰੇ ਨੰਬਰਦਾਰ ਜਸਬੀਰ ਸਿੰਘ ਅਤੇ ਮੇਜਰ ਸਿੰਘ ਭੋਲਾ ਵਾਸੀ ਸਰਾਏਾ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀਆਂ ਪਾਸੋਂ ਕੰਬਾਈਨ ਚਾਲਕ ਤੇ ਕੰਬਾਈਨ ਨੂੰ ਧੱਕੇ ਨਾਲ ਛੁਡਾਉਣ 'ਤੇ 15 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)¸ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਧਰਨਾ ਦੇ ਕੇ ਅਤੇ ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕਰਨ ਤੋਂ ਬਾਅਦ ਪੁਲਿਸ ਕਰਮਚਾਰੀਆਂ ਕੋਲੋਂ ਧੱਕੇ ਨਾਲ ਕੰਬਾਈਨ ਚਾਲਕ ਤੇ ਕੰਬਾਈਨ ਨੂੰ ਲਿਜਾਣ ਦੇ ਦੋਸ਼ ਹੇਠ ਪੁਲਿਸ ਨੇ ...

ਪੂਰੀ ਖ਼ਬਰ »

ਅਦਾਲਤ ਵਲੋਂ ਇਕ ਵਿਅਕਤੀ ਭਗੌੜਾ ਕਰਾਰ

ਤਰਨ ਤਾਰਨ, 7 ਨਵੰਬਰ (ਪਰਮਜੀਤ ਜੋਸ਼ੀ)- ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਨੇ ਇਕ ਵਿਅਕਤੀ ਨੂੰ ਭਗੌੜਾ ਕਰਾਰ ਦਿੱਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਗਲੀ ਬਾਬਾ ਬਾਲਕ ਨਾਥ ਵਾਲੀ ਰੇਲਵੇ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ ਕੇਸ ਦਰਜ

ਤਰਨ ਤਾਰਨ, 7 ਨਵੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਦੌਰਾਨ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੀਆਂਵਿੰਡ ਵਿਖੇ ਸਹਿਕਾਰੀ ਤੇ ਪੰਜਾਬ ਐਾਡ ਸਿੰਧ ਬੈਂਕ ਨੂੰ ਚੋਰਾਂ ਨੇ ਲੁੱਟਣ ਦੀ ਕੀਤੀ ਕੋਸ਼ਿਸ਼

ਮੀਆਂਵਿੰਡ, 7 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)¸ਪਿੰਡ ਮੀਆਂਵਿੰਡ ਵਿਖੇ ਸਹਿਕਾਰੀ ਕੋਆਪ੍ਰੇਟਿਵ ਬੈਂਕ ਤੇ ਪੰਜਾਬ ਐਾਡ ਸਿੰਧ ਬੈਂਕ ਦੇ ਬੰਦ ਏ.ਟੀ.ਐੱਮ. ਨੂੰ ਲੁੱਟਣ ਦੀ ਕੋਸ਼ਿਸ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਚੋਰ ਬੀਤੀ ਰਾਤ ਸਹਿਕਾਰੀ ...

ਪੂਰੀ ਖ਼ਬਰ »

ਦਿਨ ਦਿਹਾੜੇ ਘਰ 'ਚੋਂ ਨਕਦੀ, ਏ. ਟੀ. ਐੱਮ. ਕਾਰਡ ਤੇ ਹੋਰ ਸਾਮਾਨ ਚੋਰੀ

ਪੱਟੀ, 7 ਨਵੰਬਰ (ਅਵਤਾਰ ਸਿੰਘ ਖਹਿਰਾ)- ਪੱਟੀ ਸ਼ਹਿਰ ਅੰਦਰ ਪ੍ਰਸ਼ਾਸਨ ਤੇ ਸਰਕਾਰ ਦੀ ਨਾਲਾਇਕੀ ਕਾਰਨ ਲਗਾਤਾਰ ਚੋਰੀ ਦੀਆਂ ਘਟਨਾਵਾਂ 'ਚ ਵਾਧਾ ਹੋ ਰਿਹਾ ਹੈ, ਜਿਸ ਨਾਲ ਸ਼ਹਿਰ ਨਿਵਾਸੀਆਂ 'ਚ ਡਰ ਦਾ ਮਾਹੌਲ ਹੈ | ਭਾਵੇਂ ਐੱਸ.ਐੱਸ.ਪੀ. ਧਰੁਵ ਦਹੀਆ ਵਲੋਂ ਰੋਜ਼ਾਨਾ ਸ਼ਾਮ ...

ਪੂਰੀ ਖ਼ਬਰ »

ਤਰਨ ਤਾਰਨ ਪੁਲਿਸ ਵਲੋਂ ਇਕ ਹੋਰ ਨਸ਼ਾ ਤਸਕਰ ਦੀ 53 ਲੱਖ 21 ਹਜ਼ਾਰ 250 ਰੁਪਏ ਦੀ ਜਾਇਦਾਦ ਜ਼ਬਤ

ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਐੱਸ.ਐੱਸ.ਪੀ. ਧਰੁਵ ਦਹੀਆ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਉਨ੍ਹਾਂ ਿਖ਼ਲਾਫ਼ ਕਾਨੂੰਨੀ ਕਾਰਵਾਈ ਦੇ ਨਾਲ ਨਾਲ ਜਾਇਦਾਦਾਂ ਜਬਤ ਕੀਤੇ ਜਾਣ ਦੇ ਅੰਤਰਗਤ ਸਰਹੱਦੀ ਪਿੰਡ ਮਰਗਿੰਦਪੁਰਾ ਦੇ ...

ਪੂਰੀ ਖ਼ਬਰ »

ਐੱਸ.ਐੱਮ.ਓ. ਸਰਹਾਲੀ ਨੇ ਝੋਲਾ ਛਾਪ ਡਾਕਟਰਾਂ ਿਖ਼ਲਾਫ਼ ਕੀਤੀ ਕਾਰਵਾਈ

ਚੋਹਲਾ ਸਾਹਿਬ, 7 ਨਵੰਬਰ (ਬਲਵਿੰਦਰ ਸਿੰਘ)¸ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ, ਸਿਵਲ ਸਰਜਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਐੱਚ.ਸੀ. ਸਰਹਾਲੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਤਿੰਦਰ ਸਿੰਘ ਗਿੱਲ ਨੇ ਝੋਲਾ ਛਾਪ ਡਾਕਟਰਾਂ 'ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਤੰਬਾਕੂ ਵੇਚਣ ਵਾਲਿਆਂ ਦੇ ਕੱਟੇ ਚਲਾਣ

ਖੇਮਕਰਨ, 7 ਨਵੰਬਰ (ਰਾਕੇਸ਼ ਬਿੱਲਾ)¸ਜ਼ਿਲ੍ਹਾ ਸਿਹਤ ਸੇਵਾਵਾਂ ਦੇ ਮੁਖੀ ਡਾ: ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ: ਰੋਹਿਤ ਮਹਿਤਾ ਸੀਨੀਅਰ ਮੈਡੀਕਲ ਅਫ਼ਸਰ ਖੇਮਕਰਨ ਦੀ ਰਹਿਨੁਮਾਈ ਹੇਠ ਖੇਮਕਰਨ ਵਿਖੇ ਤੰਬਾਕੂ ਨੂੰ ਗੈਰ ਕਾਨੂੰਨੀ ਢੰਗ ਨਾਲ ਵੇਚਣ ...

ਪੂਰੀ ਖ਼ਬਰ »

ਪਰਾਲੀ ਨੂੰ ਖ਼ੇਤਾਂ 'ਚ ਵਾਹੁਣ ਨਾਲ ਜੈਵਿਕ ਮਾਦਾ ਵਧਦਾ ਹੈ-ਡਾ: ਸੁਰਿੰਦਰਪਾਲ ਸਿੰਘ

ਝਬਾਲ, 7 ਨਵੰਬਰ (ਸੁਖਦੇਵ ਸਿੰਘ)¸ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖ਼ੇਤਾਂ 'ਚ ਵਾਹੁਣ ਦੀ ਅਪੀਲ ਕਰਦਿਆਂ ਬਲਾਕ ਖ਼ੇਤੀਬਾੜੀ ਅਫ਼ਸਰ ਡਾ: ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਖ਼ੇਤਾਂ 'ਚ ਵਾਹੁਣ ਨਾਲ ਜਿੱਥੇ ਜੈਵਿਕ ਮਾਦਾ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਸਰਹਾਲੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਕਰਵਾਏ

ਸਰਹਾਲੀ ਕਲਾਂ, 7 ਨਵੰਬਰ (ਅਜੇ ਸਿੰਘ ਹੁੰਦਲ)-ਗੁਰੂ ਗੋਬਿੰਦ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸਰਹਾਲੀ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਚੌ ਾਕਾ ਬੀਬੀ ਰਜ਼ਨੀ ਵਿਖੇ ਲੋੜਵੰਦਾਂ ਦੇ ਖਾਣੇ ਲਈ ਸੰਧੂ ਪਰਿਵਾਰ ਨੇ 25, 000 ਰੁਪਏ ਦਾਨ ਦਿੱਤਾ

ਪੱਟੀ, 7 ਨਵੰਬਰ (ਅਵਤਾਰ ਸਿੰਘ ਖਹਿਰਾ)- ਲੋੜਵੰਦ ਵਿਅਕਤੀਆਂ ਲਈ ਪੇਟ ਭਰ ਖਾਣਾ ਖਾਣ ਲਈ ਖੁੱਲ੍ਹੀ ਰਸੋਈ 'ਚੌਾਕਾ ਬੀਬੀ ਰਜ਼ਨੀ ਦਾ' ਪਿਛਲੇ 3 ਸਾਲ ਵਿਚ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਅੱਗੇ ਵਧ ਰਿਹਾ ਹੈ | ਇਹ ਵਿਚਾਰ ਰੁਪਿੰਦਰ ਸਿੰਘ ਸੰਧੂ, ਨੀਲਮਦੀਪ ਕੌਰ ਤੇ ਜਸਬੀਰ ...

ਪੂਰੀ ਖ਼ਬਰ »

ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦੀ ਕਬੱਡੀ ਟੀਮ ਉਪ ਜੇਤੂ

ਝਬਾਲ, 7 ਨਵੰਬਰ (ਸਰਬਜੀਤ ਸਿੰਘ)-ਪਿਛਲੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਅੰਤਰ ਕਾਲਜ ਕੱਬਡੀ ਟੂਰਨਾਮੈਂਟ 'ਚ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦੀ ਟੀਮ ਮੁਕਾਬਲੇ 'ਚ ਉੱਪ ਜੇਤੂ ਰਹੀ | ਇਸ ਟੀਮ ਦੇ ਦੋ ਖਿਡਾਰੀ ਆਸ਼ੂ ਤੋਮਰ ਤੇ ਹਰਮਨਜੀਤ ਸਿੰਘ ਦੀ ਚੋਣ ...

ਪੂਰੀ ਖ਼ਬਰ »

ਲੋਕ ਸੇਵਾ ਦਲ ਵਲੋਂ ਮੁਫਤ ਮੈਡੀਕਲ ਕੈਂਪ 10 ਨੂੰ

ਤਰਨ ਤਾਰਨ, 7 ਨਵੰਬਰ (ਗੁਰਪ੍ਰੀਤ ਸਿੰਘ)-ਲੋਕ ਸੇਵਾ ਦਲ ਵਲੋਂ ਹਰ ਮਹੀਨੇ ਲਗਾਇਆ ਜਾਣ ਵਾਲਾ ਮੁਫ਼ਤ ਮੈਡੀਕਲ ਕੈਂਪ 10 ਨਵੰਬਰ ਨੂੰ ਸਵੇਰੇ10 ਵਜੇ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਸਰਾਾ ਨਜ਼ਦੀਕ ਲੰਗਰ ਹਾਲ ਬੋਹੜੀ ਚੌਾਕ ਵਿਖੇ ਲਗਾਇਆ ਜਾਵੇਗਾ¢ ਇਹ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਮਾਸਟਰ ਜਗੀਰ ਸਿੰਘ ਖਹਿਰਾ ਦੇ ਪਰਿਵਾਰ ਨੂੰ ਗਹਿਰਾ ਸਦਮਾ , ਭਤੀਜੇ ਦਾ ਦਿਹਾਂਤ

ਖਡੂਰ ਸਾਹਿਬ, 7 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਸਾਬਕਾ ਕੈਬਨਿਟ ਮੰਤਰੀ ਸਵ. ਮਾਸਟਰ ਜਗੀਰ ਸਿੰਘ ਖਡੂਰ ਸਾਹਿਬ ਦੇ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਭਰਾ ਸਵ. ਅਮਰ ਸਿੰਘ ਦੇ ਸਪੁੱਤਰ ਬਲਕਾਰ ਸਿੰਘ (57) ਦਾ ਅਚਾਨਕ ਦਿਹਾਂਤ ਹੋ ਗਿਆ | ਇਸ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

ਤਰਨ ਤਾਰਨ, 7 ਨਵੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਸਿਹਤ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ ਖੂਨਦਾਨ ਕੈਂਪ ਬਲੱਡ ਬੈਂਕ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਕੱਲ੍ਹ ਹਲਕਾ ਖਡੂਰ ਸਾਹਿਬ ਦੇ ਸਮੂਹ ਅਕਾਲੀ ਵਰਕਰਾਂ ਦਾ ਵੱਡਾ ਕਾਫਲਾ ਕਰਤਾਰਪੁਰ ਸਾਹਿਬ ਲਈ ਹੋਵੇਗਾ ਰਵਾਨਾ -ਜਥੇ: ਪੱਖੋਕੇ

ਤਰਨ ਤਾਰਨ, 7 ਨਵੰਬਰ (ਲਾਲੀ ਕੈਰੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਜਿਥੇ ਸਿੱਖ ਜਗਤ ਵਲੋਂ ਦੁਨੀਆਂ ਦੇ ਕੋਨੇ-ਕੋਨੇ 'ਚ ਪੂਰੀ ਸ਼ਰਧਾ ਭਾਵਨਾ ਨਾਲ ਮਨਾ ਕੇ ਪੂਰੀ ਦੁਨੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਤੋਂ ਜਾਣੂ ਕਰਵਾਇਆ ਜਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਦੇ ਬੱਚਿਆਂ ਨੇ ਧਾਰਮਿਕ ਪ੍ਰੀਖਿਆ 'ਚ ਮਾਰੀਆਾ ਮੱਲਾਂ

ਫਤਿਆਬਾਦ, 7 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਤੀਸਰੀ ਜਮਾਤ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਧਾਰਮਿਕ ਪ੍ਰੀਖਿਆ ਲਈ ਗਈ¢ ਇਹ ਪ੍ਰੀਖਿਆਵਾਂ ਵਿਦਿਆਰਥੀਆਂ ਨੂੰ ਆਪਣੇ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਤਰਨ ਤਾਰਨ ਵਲੋਂ ਪੁਲਿਸ ਮੁਲਾਜ਼ਮਾਂ ਨੂੰ ਉਤਸ਼ਾਹਿਤ ਕਰਨ ਦਾ ਨਿਵੇਕਲਾ ਉਪਰਾਲਾ

ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)¸ਤਰਨ ਤਾਰਨ ਦੇ ਐੱਸ.ਐੱਸ.ਪੀ. ਧਰੁਵ ਦਾਹੀਆ ਵਲੋਂ ਜਿਥੇ ਜ਼ਿਲ੍ਹਾ ਪੁਲਿਸ ਦੇ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਡਿਊਟੀ ਪ੍ਰਤੀ ਜਵਾਬਦੇਹ ਬਣਾਇਆ ਗਿਆ ਹੈ ਤੇ ਖ਼ੁਦ ਸਾਰੀ ਰਾਤ ਇਲਾਕੇ 'ਚ ਰਹਿ ਕੇ ਇਹ ਕੰਮ ਕਰਨ ਨੂੰ ਪਹਿਲ ਦੇ ਰਹੇ ਹਨ, ...

ਪੂਰੀ ਖ਼ਬਰ »

ਬਿਜਲੀ ਦੀ ਮਾੜੀ ਸਪਲਾਈ ਕਾਰਨ ਗੋਇੰਦਵਾਲ ਸਾਹਿਬ ਦੀ ਸਨਅਤ ਡੁੱਬਣ ਕਿਨਾਰੇ-ਸਨਅਤਕਾਰ

ਗੋਇੰਦਵਾਲ ਸਾਹਿਬ, 7 ਨਵੰਬਰ (ਵਰਿੰਦਰ ਸਿੰਘ ਰੰਧਾਵਾ)-ਗੋਇੰਦਵਾਲ ਸਾਹਿਬ ਵਿਖੇ ਇੰਡਸਟਰੀਅਲ ਏਰੀਏ 'ਚ ਇੰਡਸਟਰੀ ਲਗਾਉਣ ਵਾਲੇ ਸਨਅਤਕਾਰਾਂ ਨੇ ਕਿਹਾ ਕਿ ਬਿਜਲੀ ਦੀ ਮਾੜੀ ਸਪਲਾਈ ਕਾਰਨ ਹਰ ਰੋਜ ਰਿਪੇਅਰ ਦੇ ਨਾਂਅ 'ਤੇ ਬਿਨਾਂ ਦੱਸੇ ਲਗਾਏ ਜਾ ਰਹੇ ਦੋ ਤਿੰਨ ਘੰਟੇ ਦੇ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਦੀ ਰਜਿਸਟੇ੍ਰਸ਼ਨ ਮੁਫ਼ਤ ਕਰਨ 'ਤੇ ਵਿਧਾਇਕ ਅਗਨੀਹੋਤਰੀ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)-9 ਨਵੰਬਰ ਨੂੰ ਖੁੱਲ੍ਹਣ ਜਾ ਰਹੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਪੁਰ ਸਾਹਿਬ ਦੇ ਦਰਸ਼ਨ ਕਰਨ ਦੇ ਇਛੁੱਕ ਪੰਜਾਬ ਦੇ ਸ਼ਰਧਾਲੂਆਂ ਨੂੰ ਸੇਵਾ ਕੇਂਦਰਾਂ 'ਚ ਅਪਲਾਈ ਕਰਨ ਲਈ ਰਜਿਸਟੇ੍ਰਸ਼ਨ ਦੀ ...

ਪੂਰੀ ਖ਼ਬਰ »

ਨਗਰ ਕੀਰਤਨ 'ਚ ਭਾਗ ਲੈਣ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ

ਪੱਟੀ, 7 ਨਵੰਬਰ (ਅਵਤਾਰ ਸਿੰਘ ਖਹਿਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੀ ਲੜੀ ਤਹਿਤ ਬਾਬਾ ਬਸਤਾ ਸਿੰਘ ਪਬਲਿਕ ਹਾਈ ਸਕੂਲ ਕੈਰੋਂ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਡੇਹਰਾ ਸਾਹਿਬ (ਪਿੰਡ ਪੱਠੇਵਿੰਡਪੁਰ ਜਾਮਾਰਾਏ) ਵਿਖੇ ਸਜਾਏ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਵਲੋਂ ਅਕਾਲੀ ਸਮਰਥਕਾਂ ਨਾਲ ਮੀਟਿੰਗ

ਮੀਆਂਵਿੰਡ 7 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਹਲਕੇ ਦੇ ਸੈਂਕੜੇ ਅਕਾਲੀ ਸਮਰਥਕਾਂ ਨਾਲ ਮੀਟਿੰਗ ਕੀਤੀ ਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਮੌਕੇ ਡੇਰਾ ਬਾਬਾ ਨਾਨਕ ਵਿਖੇ ਉਦਘਾਟਨੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਪੱਟੀ, 7 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸ੍ਰੀ ਗੁਰੂੁ ਹਰਿਕਿ੍ਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਪੱਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ | ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਝਬਾਲ, 7 ਨਵੰਬਰ (ਸਰਬਜੀਤ ਸਿੰਘ) ¸ਚੀਫ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਕੱਲ੍ਹ ਦੇ ਉਦਘਾਟਨੀ ਸਮਾਗਮਾਂ 'ਚ ਵੱਡੇ ਜਥਿਆਂ ਸਮੇਤ ਸ਼ਾਮਿਲ ਹੋਵਾਂਗੇ-ਜਹਾਂਗੀਰ, ਸ਼ੇਖ, ਭੂਰੇ

ਫਤਿਆਬਾਦ, 7 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਸਬੰਧ 'ਚ 9 ਨਵੰਬਰ ਨੂੰ ਪ੍ਰਧਾਨ ਮੰਤਰੀ ਵਲੋਂ ਕੀਤੇ ਜਾ ਰਹੇ ਉਦਘਾਟਨੀ ਸਮਾਰੋਹ 'ਚ ਸ਼੍ਰੋਮਣੀ ਅਕਾਲੀ ਦਲ ਦੀ ਪਹੁੰਚ ਰਹੀ ਸਮੁੱਚੀ ਲੀਡਰਸ਼ਿਪ ਨਾਲ ਸ਼ਾਮਿਲ ਹੋਣ ਲਈ ਮਾਝੇ ਦੀ ਧਰਤੀ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨ ਮੌਕੇ ਬਾਬਾ ਬਕਾਲਾ ਸਾਹਿਬ ਤੋਂ 500 ਗੱਡੀਆਂ ਦਾ ਕਾਫ਼ਲਾ ਜਾਵੇਗਾ-ਸੰਦੀਪ ਏ. ਆਰ.

ਖਡੂਰ ਸਾਹਿਬ, 7 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਸੰਗਤਾਂ ਵਲੋਂ 70 ਸਾਲਾਂ ਤੋਂ ਕੀਤੀ ਜਾ ਰਹੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰਿਆਂ ਦੀ ਅਰਦਾਸ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 9 ਨਵੰਬਰ ਨੂੰ ਪੂਰੀ ਹੋਣ ਜਾ ਰਹੀ ਹੈ | ਜਿਸ ਲਈ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ 18 ਨੂੰ ਥਾਣੇ ਦਾ ਘਿਰਾਓ ਕੀਤਾ ਜਾਵੇਗਾ-ਤੁੜ

ਫਤਿਆਬਾਦ, 7 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ, ਆਰ. ਐੱਮ. ਪੀ. ਆਈ. ਦੇ ਜ਼ਿਲ੍ਹਾ ਕਮੇਟੀ ਮੈਂਬਰ ਮਨਜੀਤ ਸਿੰਘ ਬੱਗੂ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਕਰਮ ਸਿੰਘ ਫਤਿਆਬਾਦ, ਜਮੂਹਰੀ ਕਿਸਾਨ ਸਭਾ ...

ਪੂਰੀ ਖ਼ਬਰ »

ਬਚਾਅ 'ਚ ਹੀ ਬਚਾਅ ਹੈ- ਸਿਵਲ ਸਰਜਨ

ਇਸ ਸਬੰਧੀ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਇਲਾਕੇ 'ਚ ਡੇਂਗੂ ਦੇ ਮਰੀਜ਼ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 118 ਲੋਕ ਡੇਂਗੂ ਦਾ ਹੋ ਚੁੱਕੇ ਹਨ ਸ਼ਿਕਾਰ ਪ੍ਰਾਈਵੇਟ ਤੌਰ 'ਤੇ ਇਲਾਜ ਤੇ ਟੈਸਟ ਕਰਵਾਉਣ ਵਾਲਿਆਂ ਦਾ ਅੰਕੜਾ ਸਿਹਤ ਵਿਭਾਗ ਦੀ ਪਹੁੰਚ ਤੋਂ ਦੂਰ

ਤਰਨ ਤਾਰਨ, 7 ਨਵੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)¸ਮੌਸਮ ਦੇ ਬਦਲਦਿਆਂ ਹੀ ਜ਼ਿਲ੍ਹਾ ਤਰਨ ਤਾਰਨ 'ਚ ਡੇਂਗੂ ਰੋਜ਼ਾਨਾ ਵਧਦਾ ਜਾ ਰਿਹਾ ਹੈ | ਲੋਕ ਲਗਾਤਾਰ ਡੇਂਗੂ ਦਾ ਸ਼ਿਕਾਰ ਹੋ ਰਹੇ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ 'ਚ ਤਿੰਨ ਸੌ ਪੰਜਾਹ ...

ਪੂਰੀ ਖ਼ਬਰ »

ਦੇਰ ਰਾਤ ਪਰਾਲੀ ਨੂੰ ਲਗਾਈ ਅੱਗ ਬੁਝਾ ਕੇ ਥਾਣਾ ਮੁਖੀ ਨੇ 2 ਕਿਸਾਨਾਂ ਵਿਰੁੱਧ ਕੀਤਾ ਕੇਸ ਦਰਜ

ਸਰਾਏਾ ਅਮਾਨਤ ਖਾਂ, 7 ਨਵੰਬਰ (ਨਰਿੰਦਰ ਸਿੰਘ ਦੋਦੇ)¸ਥਾਣਾ ਸਰਾਏਾ ਅਮਾਨਤ ਖਾਂ ਮੁਖੀ ਵਲੋਂ ਬੀਤੀ ਦੇਰ ਰਾਤ ਭਾਰੀ ਪੁਲਿਸ ਫੋਰਸ ਲੈ ਕੇ ਕਿਸਾਨਾਂ ਵਲੋਂ ਪਰਾਲੀ ਤੇ ਰਹਿੰਦ ਖੂੰਹਦ ਨੂੰ ਲਗਾਈ ਗਈ ਅੱਗ ਨੂੰ ਬੁਝਾਇਆ ਗਿਆ ਤੇ ਮੌਕੇ 'ਤੇ ਦੋ ਕਿਸਾਨਾ ਵਿਰੁੱਧ ਕੇਸ ਦਰਜ ...

ਪੂਰੀ ਖ਼ਬਰ »

ਮਾਪਿਆਂ ਦਾ ਇਕਲੌਤਾ ਪੁੱਤਰ ਭੇਦਭਰੀ ਹਾਲਤ 'ਚ ਲਾਪਤਾ • ਪੁਲਿਸ ਕਰ ਰਹੀ ਹੈ ਬਰੀਕੀ ਨਾਲ ਜਾਂਚ-ਡੀ.ਐੱਸ.ਪੀ.

ਪੱਟੀ, 7 ਨਵੰਬਰ (ਅਵਤਾਰ ਸਿੰਘ ਖਹਿਰਾ)-ਪੁਲਿਸ ਸਟੇਸ਼ਨ ਕੱਚਾ-ਪੱਕਾ ਅਧੀਨ ਪੈਂਦੇ ਪਿੰਡ ਅਕਬਪੁਰਾ ਦਾ ਨੌਵਾਨ ਯਾਦਵਿੰਦਰ ਸਿੰਘ ਉਰਫ ਦਲੇਰ ਸਿੰਘ (22) ਜੋ ਚਾਰ ਭੈਣਾ ਦਾ ਛੋਟਾ ਵੀਰ ਤੇ ਮਾਪਿਆਂ ਦਾ ਇਕਲੋਤਾ ਪੁੱਤਰ ਹੈ ਉਹ 26 ਅਕਤੂਬਰ ਨੂੰ ਆਪਣੀ ਭੈਣ ਮਨਦੀਪ ਕੌਰ ਜੋ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX