ਤਾਜਾ ਖ਼ਬਰਾਂ


ਲੋਹੀਆਂ (ਜਲੰਧਰ) 'ਚ 2 ਪਾਜ਼ੀਟਿਵ ਮਰੀਜ਼ ਹੋਰ ਆਉਣ ਨਾਲ 'ਕੋਰੋਨਾ' ਨੇ ਫੜੀ ਰਫ਼ਤਾਰ
. . .  about 1 hour ago
ਲੋਹੀਆਂ ਖ਼ਾਸ, 11 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ) ਲੰਘੀ 5 ਜੁਲਾਈ ਨੂੰ ਇਲਾਕੇ 'ਚ ਆਏ 2 ਪਾਜ਼ੀਟਿਵ ਮਾਮਲਿਆਂ ਤੋਂ ਬਾਅਦ ਅੱਜ 2 ਹੋਰ ਪਾਜ਼ੀਟਿਵ ਮਰੀਜ਼ ਮਿਲਣ ਨਾਲ ਕੋਰੋਨਾ ਵਾਇਰਸ ਨੇ ਲੋਹੀਆਂ 'ਚ ਰਫ਼ਤਾਰ ਫੜ ਲਈ ਲਗਦੀ ਹੈ, ਜਿਸ ਨਾਲ ਇਲਾਕੇ 'ਚ ਕੋਰੋਨਾ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਸਿਵਲ ਹਸਪਤਾਲ...
ਨੱਥੇਵਾਲ (ਜਲੰਧਰ) 'ਚ 6 ਮਜ਼ਦੂਰਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਜੰਡਿਆਲਾ ਮੰਜਕੀ,11ਜੁਲਾਈ (ਸੁਰਜੀਤ ਸਿੰਘ ਜੰਡਿਆਲਾ) - ਐੱਸ.ਐਮ.ਓ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਮੱੁਢਲਾ ਸਿਹਤ ਕੇਂਦਰ ਜੰਡਿਆਲਾ ਅਧੀਨ ਆਉਂਦੇ ਪਿੰਡ ਨੱਥੇਵਾਲ ਵਿਚ ਅੱਜ 6 ਵਿਅਕਤੀਆਂ ਰਾਜੂ ਮਹਾਤੋ, ਧੂਰੀ ਮਹਾਤੋ,ਵਿਸ਼ਵਨਾਥ ਰਾਮ, ਜਤਿੰਦਰ ਮਹਾਤੋ, ਵੈਦਨਾਥ ਮਹਾਤੋ ਜਗਦੀਸ਼ ਮਹਾਤੋ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ...
ਸੁਨਾਮ (ਸੰਗਰੂਰ) ’ਚ ਅੱਜ ਦੋ ਹੋਰ ਕੇਸ ਆਏ ਕੋਰੋਨਾ ਪਾਜ਼ੀਟਿਵ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ 11 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਕੋਰੋਨਾ ਦੇ 2 ਹੋਰ ਕੇਸ ਪਾਜ਼ੀਟਿਵ ਆਉਣ ਕਾਰਨ ਸੁਨਾਮ ਸ਼ਹਿਰ ’ਚ ਸਹਿਮ ਦਾ ਮਾਹੌਲ ਹੈ।ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੰਜੇ ਕਾਮਰਾ ਨੇ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ...
ਲੁਧਿਆਣਾ 'ਚ ਪ੍ਰਾਪਰਟੀ ਕਾਰੋਬਾਰੀ ਦਾ ਕਤਲ
. . .  38 minutes ago
ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਅਹੂਜਾ) - ਥਾਣਾ ਡਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਲਹਾਰ ਸੜਕ ਤੇ ਨੌਕਰ ਵੱਲੋਂ ਪ੍ਰਾਪਰਟੀ ਕਾਰੋਬਾਰੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਰਤਕ ਦੀ ਸ਼ਨਾਖ਼ਤ ਸ਼ਮਸ਼ੇਰ ਸਿੰਘ ਅਟਵਾਲ (60) ਵਜੋਂ ਕੀਤੀ ਗਈ ਹੈ। ਜਾਂਚ ਕਰ ਰਹੇ ਅਧਿਕਾਰੀ...
ਪ੍ਰਸਿੱਧ ਗਾਇਕ ਗੁਰਨਾਮ ਭੁੱਲਰ ਗ੍ਰਿਫ਼ਤਾਰ
. . .  about 2 hours ago
ਘਨੌਰ/ਪਟਿਆਲਾ, 11 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ) - ਰਾਜਪੁਰਾ ਤੋਂ ਚੰਡੀਗੜ੍ਹ ਮੁੱਖ ਸੜਕ ਤੇ ਸਥਿਤ ਇੱਕ ਹੱਬ 'ਚ ਪੰਜਾਬ ਦੇ ਪ੍ਰਸਿੱਧ ਅਦਾਕਾਰ ਅਤੇ ਗਾਇਕ ਗੁਰਨਾਮ ਭੁੱਲਰ ਵਿਰੁੱਧ ਪੁਲਸ ਵੱਲੋਂ ਮੁਕੱਦਮਾ ਦਰਜ਼ ਕਰਨ ਉਪਰµਤ ਮੌਕੇ ਤੋਂ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ...
ਰਾਹੋਂ (ਨਵਾਂਸ਼ਹਿਰ) ਦੇ 2 ਸਾਲਾ ਬੱਚੇ ਅਤੇ 9 ਔਰਤਾਂ ਸਮੇਤ 23 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  about 2 hours ago
ਨਵਾਂਸ਼ਹਿਰ,11 ਜੁਲਾਈ (ਗੁਰਬਖ਼ਸ਼ ਸਿੰਘ ਮਹੇ) - ਅੱਜ ਸਵੇਰੇ ਇਕ ਔਰਤ ਸਮੇਤ ਆਏ 6 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਬਾਅਦ ਕਸਬਾ ਰਾਹੋਂ ਦੇ ਦੋ ਸਾਲਾ ਬੱਚੇ, 9 ਔਰਤਾਂ ਸਮੇਤ 23 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ...
ਕਪੂਰਥਲਾ 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 2 hours ago
ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਵੱਲੋਂ ਲਏ ਗਏ 297 ਸੈਂਪਲਾਂ ਵਿਚੋਂ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 296 ਸੈਂਪਲ ਨੈਗੇਟਿਵ ਪਾਏ ਗਏ ਹਨ। ਡਾ: ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਨਾਭਾ ਵਿਚ ਆਇਆ ਇੱਕ ਹੋਰ ਕੋਰੋਨਾ ਪਾਜ਼ੀਟਿਵ
. . .  about 2 hours ago
ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਅੰਦਰ ਲਗਾਤਾਰ ਕੋਰੋਨਾ ਮਰੀਜ਼ਾ ਦੇ ਆਉਣ ਕਾਰਨ ਆਮ ਜਾਨਤਾ ਵਿੱਚ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਸ਼ਹਿਰ ਨਾਭਾ ਦੇ ਅਜੀਤ ਨਗਰ ਦਾ ਵਸਨੀਕ ਜਿਸ ਦੀ ਉਮਰ 31 ਸਾਲ ਹੈ ਕੋਰੋਨਾ ਪਾਜ਼ੀਟਿਵ ਆਇਆ ਹੈ। ਜਿਸ ਸਬੰਧੀ ਸਿਹਤ ਵਿਭਾਗ...
ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  about 4 hours ago
ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਵੈਟਰਨਰੀ ਇੰਸਪੈਕਟਰਾਂ 'ਚ ਖ਼ੁਸ਼ੀ ਦਾ ਮਾਹੌਲ
. . .  about 4 hours ago
ਬਟਾਲਾ, 11 ਜੁਲਾਈ (ਕਾਹਲੋਂ)- ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਨ ਮੱਛੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਰਕਲ ਬਣਾਉਣ ਦੀ ਮੁਹਿੰਮ ਸ਼ੁਰੂ
. . .  about 4 hours ago
ਨਵੀਂ ਦਿੱਲੀ, 11 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਵਿਸਥਾਰ ਸਮੁੱਚੀ ਦਿੱਲੀ 'ਚ ਕਰਨ ਦੇ ਮੰਤਵ ਨਾਲ ਸਰਕਲ ਬਣਾਉਣ ਦਾ....
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 4 hours ago
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ...
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 4 hours ago
ਚੰਡੀਗੜ੍ਹ, 11 ਜੁਲਾਈ (ਸੁਰਿੰਦਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ...
ਹੁਸ਼ਿਆਰਪੁਰ 'ਚ 1 ਹੋਰ ਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ...
ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਜਤ ਓਬਰਾਏ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਅਜਨਾਲਾ 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ 'ਚ ਡਿਪਟੀ ਡਾਇਰੈਕਟਰ ...
ਗੁਰਦਾਸਪੁਰ ਦੇ ਏ.ਡੀ.ਸੀ ਨੂੰ ਹੋਇਆ ਕੋਰੋਨਾ
. . .  about 4 hours ago
ਗੁਰਦਾਸਪੁਰ, 11 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਕੋਰੋਨਾ ...
ਹਲਕਾ ਸ਼ਾਹਕੋਟ 'ਚ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਸ਼ਾਹਕੋਟ, 11 ਜੁਲਾਈ (ਦਲਜੀਤ ਸਚਦੇਵਾ)- ਜ਼ਿਲ੍ਹਾ ਜਲੰਧਰ 'ਚ ਅੱਜ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ...
ਬਹਿਰਾਮ ਇਲਾਕੇ 'ਚ ਤੇਜ ਹਨ੍ਹੇਰੀ ਨੇ ਮਚਾਈ ਤਬਾਹੀ, ਲੋਕਾਂ ਦਾ ਹੋਇਆ ਭਾਰੀ ਨੁਕਸਾਨ
. . .  about 5 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ)- ਝੋਨੇ ਦੀ ਲੁਆਈ ਦਾ ਕੰਮ ਜੋਰਾ 'ਤੇ ਚੱਲ ਰਿਹਾ ਹੈ। ਸ਼ੁੱਕਰਵਾਰ ਆਈ ਤੇਜ ਹਨੇਰੀ...
ਬੰਗਾ ਦੇ ਪਿੰਡ ਜੱਸੋਮਜਾਰਾ ਦੇ ਡਾਕੀਏ ਨੂੰ ਹੋਇਆ ਕੋਰੋਨਾ
. . .  about 5 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪਿੰਡ ਜੱਸੋਮਜਾਰਾ ਦੇ ਵਸਨੀਕ ਪ੍ਰੇਮ ਲਾਲ ਪੁੱਤਰ ਨਸੀਬ...
ਬਠਿੰਡਾ 'ਚ ਕੋਰੋਨਾ ਦੇ 5 ਮਾਮਲਿਆਂ ਦੀ ਹੋਈ ਪੁਸ਼ਟੀ
. . .  about 5 hours ago
ਬਠਿੰਡਾ, 11 ਜੁਲਾਈ (ਨਾਇਬ ਸਿੱਧੂ)- ਬਠਿੰਡਾ ਵਿਖੇ ਅੱਜ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ...
ਲੁਧਿਆਣਾ 'ਚ ਕੋਰੋਨਾ ਦੇ 34 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 5 hours ago
ਲੁਧਿਆਣਾ, 11 ਜੁਲਾਈ (ਸਿਹਤ ਪ੍ਰਤੀਨਿਧੀ) - ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ...
ਗੁਰੂ ਹਰਸਹਾਏ 'ਚ ਇੱਕ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਗੁਰੂ ਹਰਸਹਾਏ, 11 ਜੁਲਾਈ (ਹਰਚਰਨ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ 'ਚ ਜਿੱਥੇ ਗੁਰੂ ਹਰਸਹਾਏ ਵਿਖੇ ਪਹਿਲਾ ਚਾਰ ...
ਜਲੰਧਰ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਵੱਲੋਂ ਆਪਣੀ ਟੀਮ ਦਾ ਐਲਾਨ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 23 ਕੱਤਕ ਸੰਮਤ 551

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਸੜਕ ਹਾਦਸੇ 'ਚ ਥਾਣੇਦਾਰ ਜ਼ਖ਼ਮੀ

ਕੋਟਕਪੂਰਾ, 7 ਨਵੰਬਰ (ਮੋਹਰ ਸਿੰਘ ਗਿੱਲ)-ਬਠਿੰਡਾ ਵਿਖੇ ਆਪਣੀ ਡਿਊਟੀ ਤੋਂ ਘਰ ਪਰਤਦਿਆਂ ਪੁਲਿਸ ਵਿਭਾਗ 'ਚ ਨੌਕਰੀ ਕਰਦਾ ਇਕ ਏ.ਐੱਸ.ਆਈ ਗੁਰਮੇਲ ਸਿੰਘ ਔਲਖ ਸੜਕ ਹਾਦਸੇ 'ਚ ਉਸ ਸਮੇਂ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਦ ਉਹ ਆਪਣੀ ਕਾਰ 'ਤੇ ਸਵਾਰ ਹੋ ਕੇ ਕੌਮੀ ਸੜਕ 'ਤੇ ਆ ਰਿਹਾ ਸੀ ਤਾਂ ਪਿੰਡ ਢਿੱਲਵਾਂ ਕਲਾਂ ਦੇ ਨੇੜੇ ਆ ਕੇ ਕਾਰ ਦਾ ਇਕ ਟਰੈਕਟਰ ਨਾਲ ਹਾਦਸਾ ਹੋ ਗਿਆ | ਜਾਣਕਾਰੀ ਅਨੁਸਾਰ ਮੁੱਖ ਮਾਰਗ 'ਤੇ ਡਿਵਾਈਵਰ ਨੂੰ ਤੋੜ ਕੇ ਬਣਾਏ ਗਏ ਆਰਜ਼ੀ ਰਸਤੇ ਰਾਹੀਂ ਇਕ ਟਰੈਕਟਰ ਦੇ ਅਚਾਨਕ ਅੱਗੇ ਆ ਜਾਣ ਕਾਰਨ ਇਹ ਹਾਦਸਾ ਵਾਪਰ ਗਿਆ | ਇਸ ਦੌਰਾਨ ਜ਼ਖ਼ਮੀ ਹੋਏ ਥਾਣੇਦਾਰ ਨੂੰ ਬਾਬਾ ਦਿਆਲ ਸਿੰਘ ਸਰਕਾਰੀ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ, ਜਿੱਥੇ ਕਿ ਉਹ ਜੇਰੇ ਇਲਾਜ ਹੈ | ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਧਰਨਾ ਲਾ ਕੇ ਕੀਤਾ ਚੱਕਾ ਜਾਮ

ਕੋਟਕਪੂਰਾ, 7 ਨਵੰਬਰ (ਮੇਘਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਕੋਟਕਪੂਰਾ ਵਲੋਂ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਢਿੱਲਵਾਂ ਦੀ ਅਗਵਾਈ 'ਚ ਦੁਪਹਿਰ ਸਮੇਂ ਸਥਾਨਕ ਤਿੰਨਕੋਣੀ ਚੌਕ ਵਿਖੇ ਧਰਨਾ ਦਿੱਤਾ ਅਤੇ ਆਵਾਜਾਈ ਨੂੰ ਠੱਪ ਕਰ ਦਿੱਤੀ | ਸੁਖਮੰਦਰ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਵਿੱਤੀ ਸਹਾਇਤਾ-ਕੁਮਾਰ ਸੌਰਭ ਰਾਜ

ਫ਼ਰੀਦਕੋਟ, 7 ਨਵੰਬਰ (ਜਸਵੰਤ ਸਿੰਘ ਪੁਰਬਾ)-ਜਿਨ੍ਹਾਂ ਸੀਮਾਂਤ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਉਨ੍ਹਾਂ ਨੂੰ ਸਰਕਾਰ ਵਲੋਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਰੋਟਰੀ ਪ੍ਰਧਾਨ ਨੇ ਆਪਣਾ ਜਨਮ ਦਿਨ ਸ੍ਰੀ ਰਾਧਾ ਕਿਸ਼ਨ ਧਾਮ ਦੇ ਬੱਚਿਆਂ ਨਾਲ ਮਨਾਇਆ

ਫ਼ਰੀਦਕੋਟ, 7 ਨਵੰਬਰ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਦੇ ਪ੍ਰਧਾਨ ਪ੍ਰਵੇਸ਼ ਰਿਹਾਨ ਨੇ ਆਪਣਾ ਜਨਮ ਦਿਨ ਪਰਿਵਾਰਕ ਮੈਂਬਰਾਂ ਤੇ ਰੋਟਰੀ ਕਲੱਬ ਦੇ ਅਹੁਦੇਦਾਰਾਂ ਦੇ ਨਾਲ ਸ੍ਰੀ ਰਾਧਾ ਕਿਸ਼ਨ ਧਾਮ ਵਿਖੇ ਰਹਿ ਰਹੇ ਬੱਚਿਆਂ ਦੇ ਨਾਲ ਮਿਲ ਕੇ ਮਨਾਇਆ | ਜਿਸ ਦੌਰਾਨ ਕੇਕ ...

ਪੂਰੀ ਖ਼ਬਰ »

ਛੇ ਕਿਲੋ ਪੋਸਤ ਸਮੇਤ ਇਕ ਔਰਤ ਕਾਬੂ

ਫ਼ਰੀਦਕੋਟ, 7 ਨਵੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਛੇ ਕਿਲੋ ਪੋਸਤ ਸਮੇਤ ਇਕ ਔਰਤ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਰਾਜ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਵਿੱਤੀ ਸਹਾਇਤਾ-ਕੁਮਾਰ ਸੌਰਭ ਰਾਜ

ਫ਼ਰੀਦਕੋਟ, 7 ਨਵੰਬਰ (ਜਸਵੰਤ ਸਿੰਘ ਪੁਰਬਾ)-ਜਿਨ੍ਹਾਂ ਸੀਮਾਂਤ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਉਨ੍ਹਾਂ ਨੂੰ ਸਰਕਾਰ ਵਲੋਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ਾਂ ਤਹਿਤ ਇਕ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 7 ਨਵੰਬਰ (ਸਰਬਜੀਤ ਸਿੰਘ)-ਸਥਾਨਕ ਮੁਹੱਲਾ ਮਾਹੀਖਾਲਾ ਵਿਖੇ ਕਿਰਾਏ ਦੇ ਮਕਾਨ 'ਚ ਰਹਿੰਦੀ ਇਕ ਨਾਬਾਲਗ ਵਿਦਿਆਰਥਣ ਨੂੰ ਇਕ 44 ਸਾਲਾ ਵਿਅਕਤੀ ਵਲੋਂ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਲੜਕੀ ਦੇ ਪਿਤਾ ਦੇ ...

ਪੂਰੀ ਖ਼ਬਰ »

ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਵਿਖੇ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ

ਬਾਜਾਖਾਨਾ, 7 ਨਵੰਬਰ (ਜਗਦੀਪ ਸਿੰਘ ਗਿੱਲ)-ਸਿਹਤ ਵਿਭਾਗ ਵਲੋਂ ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਵਿਖੇ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਅਵਤਾਰਜੀਤ ਸਿੰਘ ਨੇ ਕੈਂਸਰ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਸਮੇਂ ਵਿਚ ਕੈਂਸਰ ...

ਪੂਰੀ ਖ਼ਬਰ »

ਬਿਜਲੀ ਬਿੱਲ ਪੇਮੈਂਟ ਮਸ਼ੀਨ ਬੰਦ ਕਰਨ ਦੇ ਹੁਕਮ 'ਤੇ ਸ਼ਹਿਰੀਆਂ 'ਚ ਰੋਸ

ਮਲੋਟ, 7 ਨਵੰਬਰ (ਗੁਰਮੀਤ ਸਿੰਘ ਮੱਕੜ)-ਪਾਵਰਕਾਮ ਵਿਭਾਗ ਵਲੋਂ ਆਪਣੇ ਖ਼ਪਤਕਾਰਾਂ ਨੂੰ ਸੁਵਿਧਾ ਦੇਣ ਲਈ ਬਿੱਲ ਪੇਮੈਂਟ ਮਸ਼ੀਨ ਲਗਾਈ, ਪ੍ਰੰਤੂ ਹੁਣ ਇਸ ਮਸ਼ੀਨ ਨੂੰ ਬੰਦ ਕਰਨ ਦੇ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਾਵਰਕਾਮ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਪਾਠ ਕੀਤੇ

ਪੰਜਗਰਾਈਾ ਕਲਾਂ, 7 ਨਵੰਬਰ (ਕੁਲਦੀਪ ਸਿੰਘ ਗੋਂਦਾਰਾ)-ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ 51 ਸ੍ਰੀ ਸੁਖਮਨੀ ਸਾਹਿਬ ਦੇ ...

ਪੂਰੀ ਖ਼ਬਰ »

ਭਾਕਿਊ ਏਕਤਾ ਸਿੱਧੂਪੁਰ ਵਲੋਂ ਚੱਕਾ ਜਾਮ

ਫ਼ਰੀਦਕੋਟ, 7 ਨਵੰਬਰ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪਰਾਲੀ ਕਾਰਨ ਕਿਸਾਨਾਂ ਵਿਰੁੱਧ ਮਾਮਲੇ ਦਰਜ ਕਰਨ ਅਤੇ ਜੁਰਮਾਨੇ ਲਾਉਣ ਵਿਰੁੱਧ ਪਿੰਡ ਪਿੱਪਲੀ ਨਜ਼ਦੀਕ ਰੋਸ ਧਰਨਾ ਦਿੱਤਾ ਗਿਆ ਅਤੇ ਦੋ ਘੰਟੇ ਲਈ ਨੈਸ਼ਨਲ ਹਾਈਵੇਅ 15 ਜਾਮ ਕਰ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਇਮਰਾਨ ਖਾਨ ਤੇ ਨਵਜੋਤ ਸਿੰਘ ਸਿੱਧੂ ਦਾ ਬੈਨਰ ਲੱਗਿਆ

ਫ਼ਰੀਦਕੋਟ, 7 ਨਵੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲਵਾਉਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਅਸਲ ਹੀਰੋ ਦੱਸਣ ਵਾਲਾ ਬੈਨਰ ਹੁਣ ਫ਼ਰੀਦਕੋਟ ਵਿਚ ਵੀ ...

ਪੂਰੀ ਖ਼ਬਰ »

ਸਟੱਡੀ ਸਰਕਲ ਨੇ ਨੈਤਿਕ ਸਿੱਖਿਆ ਕਾਲਜ ਇਮਤਿਹਾਨ ਦਾ ਨਤੀਜਾ ਐਲਾਨਿਆ

ਕੋਟਕਪੂਰਾ, 7 ਨਵੰਬਰ (ਮੋਹਰ ਸਿੰਘ ਗਿੱਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਵਲੋਂ ਵਿਦਿਆਰਥੀਆਂ ਵਿਚ ਨੈਤਿਕ ਗੁਣਾਂ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਅਤੇ ਕੇਂਦਰੀ ਦਫ਼ਤਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਇਮਰਾਨ ਖਾਨ ਤੇ ਨਵਜੋਤ ਸਿੰਘ ਸਿੱਧੂ ਦਾ ਬੈਨਰ ਲੱਗਿਆ

ਫ਼ਰੀਦਕੋਟ, 7 ਨਵੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲਵਾਉਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਅਸਲ ਹੀਰੋ ਦੱਸਣ ਵਾਲਾ ਬੈਨਰ ਹੁਣ ਫ਼ਰੀਦਕੋਟ ਵਿਚ ਵੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਜਿੱਤਿਆ ਸੋਨ ਤਗਮਾ

ਫ਼ਰੀਦਕੋਟ, 7 ਨਵੰਬਰ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ 37ਵਾਂ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਟੂਰਨਾਮੈਂਟ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਇਆ ਗਿਆ ਜਿਸ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਦੇ ਮੁੱਖ ਅਧਿਆਪਕ ਜਸਕੇਵਲ ਸਿੰਘ ਗੋਲੇਵਾਲੀਆ ਅਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਆਯੁਰਵੈਦਿਕ ਦਵਾਈਆਂ ਵਾਲੇ ਪੌਦਿਆਂ ਬਾਰੇ ਜਾਣਕਾਰੀ ਦਿੱਤੀ

ਫ਼ਰੀਦਕੋਟ, 7 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ 'ਚ ਵਾਤਾਵਰਨ ਨੂੰ ਮੁੱਖ ਰੱਖਦਿਆਂ ਮਨੁੱਖੀ ਸਰੀਰ ਲਈ ਵਰਤੀਆਂ ਜਾਣ ਵਾਲੀਆਂ ਆਯੁਰਵੈਦਿਕ ਦਵਾਈਆਂ ਅਤੇ ਉਨ੍ਹਾਂ ਦੇ ਲਾਭ ਬਾਰੇ ਦੱਸਦਿਆਂ ਸਕੂਲ ਪ੍ਰਬੰਧਕਾਂ ਵਲੋਂ ਹਰਬਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਤੇ ਕੱਲ੍ਹ ਨਗਰ ਕੀਰਤਨ ਸਜਾਇਆ ਜਾਵੇਗਾ

ਬਾਜਾਖਾਨਾ, 7 ਨਵੰਬਰ (ਜਗਦੀਪ ਸਿੰਘ ਗਿੱਲ)-ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਪਿੰਡ ਲੰਭਵਾਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਮਹਾਨ ਗੁਰਮਤਿ ਸਮਾਗਮ ਅਤੇ ਵੱਖ-ਵੱਖ ਪਿੰਡਾਂ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ | ...

ਪੂਰੀ ਖ਼ਬਰ »

ਅਰੋੜਾ ਮਹਾਂਸਭਾ ਦੀ ਇਕੱਤਰਤਾ 'ਚ ਨਗਰ ਕੀਰਤਨ ਸਬੰਧੀ ਵਿਚਾਰ-ਵਟਾਂਦਰਾ

ਕੋਟਕਪੂਰਾ, 7 ਨਵੰਬਰ (ਮੋਹਰ ਸਿੰਘ ਗਿੱਲ)-ਅਰੋੜਾ ਮਹਾਂਸਭਾ ਕੋਟਕਪੂਰਾ ਦੀ ਐਗਜੈਕਟਿਵ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰੀਸ਼ ਸੇਤੀਆ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮਨਮੋਹਨ ਸਿੰਘ ਚਾਵਲਾ ਜਨਰਲ ਸਕੱਤਰ ਅਰੋੜਾ ਮਹਾਂਸਭਾ ਪੰਜਾਬ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਦੋ ਦਿਨਾ ਵਿਦਿਆਰਥੀ ਸ਼ਖ਼ਸੀਅਤ ਉਸਾਰੀ ਕੈਂਪ ਸ਼ੁਰੂ

ਕੋਟਕਪੂਰਾ, 7 ਨਵੰਬਰ (ਮੋਹਰ ਸਿੰਘ ਗਿੱਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਕੋਟਕਪੂਰਾ ਵਲੋਂ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਵਿਦਿਆਰਥੀ ਸ਼ਖ਼ਸੀਅਤ ਉਸਾਰੀ ਕੈਂਪ ਬਾਬਾ ਫ਼ਰੀਦ ਨਰਸਿੰਗ ਕਾਲਜ ਵਿਖੇ ਨਿਸ਼ਾਨ ਸਾਹਿਬ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਫ਼ਰੀਦਕੋਟ, 7 ਨਵੰਬਰ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਵਲੋਂ ਮਾਨਸਿਕ ਸਿਹਤ ਸਬੰਧੀ ਪਿੰਡ ਗੋਂਦਾਰਾ ਦੇ ਸਕੂਲਾਂ ਵਿਖੇ ਜਾਗਰੂਕਤਾ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਆਪਣੇ ਸੰਬੋਧਨ ਵਿਚ ਸਾਈਕੈਟਰਿਕ ਸੋਸ਼ਲ ਵਰਕਰ ਗੁਰਸਾਹਿਬ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਡਿਵਾਇਨ ਮਾਤਾ ਗੁਜਰੀ ਪਬਲਿਕ ਸਕੂਲ ਦੀਆਂ ਖਿਡਾਰਨਾਂ ਚੈਂਪੀਅਨਸ਼ਿਪ ਲਈ ਚੁਣੀਆਂ

ਸਾਦਿਕ, 7 ਨਵੰਬਰ (ਆਰ. ਐਸ. ਧੰੁਨਾ)-ਕੁਰੂਕਸ਼ੇਤਰ (ਹਰਿਆਣਾ) ਵਿਖੇ ਹੋਣ ਵਾਲੀ ਤਿੰਨ ਦਿਨਾਂ ਸੀਨੀਅਰ ਨੈਸ਼ਨਲ ਰਿੰਗ ਬਾਲ ਚੈਂਪੀਅਨਸ਼ਿਪ ਵਿਚ ਡਿਵਾਇਨ ਮਾਤਾ ਗੁਜਰੀ ਪਬਲਿਕ ਸਕੂਲ ਸਾਦਿਕ ਦੀਆਂ ਅੱਠ ਖਿਡਾਰਨਾਂ ਅਮਨਜੋਤ ਕੌਰ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਮਾਨਸੀ, ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਇਕ ਰੋਜ਼ਾ ਕੈਂਪ ਲਗਾਇਆ

ਪੰਜਗਰਾਈਾ ਕਲਾਂ, 7 ਨਵੰਬਰ (ਕੁਲਦੀਪ ਸਿੰਘ ਗੋਂਦਾਰਾ)-ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ ਵਿਖੇ ਇਕ ਰੋਜ਼ਾ ਵਿਸ਼ੇਸ਼ ਐਨ. ਐਸ. ਐਸ. ਕੈਂਪ ਪ੍ਰੋਗਰਾਮ ਅਫ਼ਸਰ ਮੋਨਿਕਾ ਰਾਣੀ ਦੀ ਦੇਖ-ਰੇਖ ਹੇਠ ਲਗਾਇਆ ਗਿਆ | ਨਵਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਇਮਤਿਹਾਨ ਦੇ ਜੇਤੂ ਬੱਚੇ ਸਨਮਾਨਿਤ

ਫ਼ਰੀਦਕੋਟ, 7 ਨਵੰਬਰ (ਸਰਬਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਫ਼ਰੀਦਕੋਟ ਵਲੋਂ ਅਗਸਤ 2019 ਨੂੰ ਲਏ ਗਏ ਨੈਤਿਕ ਸਿੱਖਿਆ ਦੇ ਇਮਤਿਹਾਨ ਵਿਚ ਮੈਰਿਟ ਸੂਚੀ ਵਿਚ ਦਸਮੇਸ਼ ਪਬਲਿਕ ...

ਪੂਰੀ ਖ਼ਬਰ »

ਦਾ ਏਕਲਵਯਾ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਮਿੱਟੀ ਤੋਂ ਬਣਾਈਆਂ ਘਰੇਲ਼ੂ ਵਸਤੂਆਂ

ਜੈਤੋ, 7 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਦਾ ਏਕਲਵਯਾ ਕਾਨਵੈਂਟ ਸਕੂਲ ਗੰਗਾ ਅਬਲੂ ਕੀ ਦੀ ਪਿੰ੍ਰਸੀਪਲ ਕੇ. ਕੇ ਸ਼ਰਮਾ ਅਤੇ ਏ.ਐਸ.ਓ. ਗੁਰਭੇਜ ਸਿੰਘ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਮਾਪਿਆਂ ਤੇ ਬਜ਼ੁਰਗਾਂ ਦੇ ਸਹਿਯੋਗ ਨਾਲ ਰਤਨ ਵਿਰਸੇ ਨੂੰ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ ਜੈਤੋ 'ਚ ਬੈਡਮਿੰਟਨ ਟੂਰਨਾਮੈਂਟ ਕਰਵਾਇਆ

ਜੈਤੋ, 7 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਜੈਤੋ ਦੀ ਪਿੰ੍ਰਸੀਪਲ ਧਰਮਿੰਦਰ ਕੌਰ ਨੇ ਦੱਸਿਆ ਕਿ ਸਕੂਲ ਵਿਚ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਛੇਵੀਂ ਅਤੇ ਸੱਤਵੀਂ ਜਮਾਤ ਦੇ ਬੱਚਿਆਂ ਨੇ ਭਾਗ ਲਿਆ | ਸੈਮੀਫ਼ਾਈਨਲ ਮੁਕਾਬਲੇ ਕਰਵਾਉਣ ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਂ ਮੰਡੀਆਂ 'ਚ ਹੁਣ ਤੱਕ 508591 ਮੀਟਿ੍ਕ ਟਨ ਝੋਨੇ ਦੀ ਹੋਈ ਖਰੀਦ

ਫ਼ਰੀਦਕੋਟ, 7 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲੇ੍ਹ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਜਾਂ ਲੇਬਰ ਨੂੰ ਕਿਸੇ ਵੀ ਤਰਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ | ਇਸ ਤੋਂ ਇਲਾਵਾ ਕਿਸਾਨਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਧਰਨਾ ਦਿੱਤਾ

ਸਾਦਿਕ, 7 ਨਵੰਬਰ (ਆਰ. ਐਸ. ਧੰੁਨਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਸਾਦਿਕ ਵਲੋਂ ਸਥਾਨਾਕ ਫ਼ਰੀਦਕੋਟ ਵਾਲੀ ਸੜਕ ਜਾਮ ਕਰ ਕੇ ਰੋਸ ਧਰਨਾ ਦਿੱਤਾ ਗਿਆ | ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਪਰਾਲੀ ਸਾੜਨ ਵਾਲੇ ਕਿਸਾਨਾਂ ਿਖ਼ਲਾਫ਼ ਕੀਤੇ ਗਏ ਪਰਚੇ ਰੱਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX