ਤਾਜਾ ਖ਼ਬਰਾਂ


ਮੁੰਬਈ : ਬਾਲੀਵੁੱਡ ਸਿਤਾਰਿਆਂ ਤੇ ਕ੍ਰਿਕਟ ਜਗਤ ਨੇ ਅਮਿਤਾਭ ਬਚਨ ਦੇ ਜਲਦੀ ਠੀਕ ਹੋਣ ਲਈ ਕੀਤੀ ਪ੍ਰਾਰਥਨਾ
. . .  5 minutes ago
ਮੁੰਬਈ : ਸੁਪਰ ਸਟਾਰ ਅਮਿਤਾਭ ਬਚਨ ਨਾਨਾਵਤੀ ਹਸਪਤਾਲ 'ਚ ਦਾਖ਼ਲ
. . .  34 minutes ago
ਮੁੰਬਈ ,11 ਜੁਲਾਈ ,{ ਪੰਨੂ }-ਸੁਪਰ ਸਟਾਰ ਅਮਿਤਾਭ ਬਚਨ ਨਾਨਾਵਤੀ ਹਸਪਤਾਲ 'ਚ ਦਾਖ਼ਲ । ਸੂਤਰਾਂ ਦਾ ਕਹਿਣਾ ਹੈ ਕਿ ਪੂਰੇ ਪਰਿਵਾਰ ਦਾ ਕੋਰੋਨਾ ਟੈਸਟ ਹੋਇਆ ਹੈ । ਅਮਿਤਾਭ ਬਚਨ ਦੇ ਕੋਰੋਨਾ ਦੀ ਪੁਸ਼ਟੀ ਹੋਈ ਹੈ ।
ਲੋਹੀਆਂ (ਜਲੰਧਰ) 'ਚ 2 ਪਾਜ਼ੀਟਿਵ ਮਰੀਜ਼ ਹੋਰ ਆਉਣ ਨਾਲ 'ਕੋਰੋਨਾ' ਨੇ ਫੜੀ ਰਫ਼ਤਾਰ
. . .  about 1 hour ago
ਲੋਹੀਆਂ ਖ਼ਾਸ, 11 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ) ਲੰਘੀ 5 ਜੁਲਾਈ ਨੂੰ ਇਲਾਕੇ 'ਚ ਆਏ 2 ਪਾਜ਼ੀਟਿਵ ਮਾਮਲਿਆਂ ਤੋਂ ਬਾਅਦ ਅੱਜ 2 ਹੋਰ ਪਾਜ਼ੀਟਿਵ ਮਰੀਜ਼ ਮਿਲਣ ਨਾਲ ਕੋਰੋਨਾ ਵਾਇਰਸ ਨੇ ਲੋਹੀਆਂ 'ਚ ਰਫ਼ਤਾਰ ਫੜ ਲਈ ਲਗਦੀ ਹੈ, ਜਿਸ ਨਾਲ ਇਲਾਕੇ 'ਚ ਕੋਰੋਨਾ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਸਿਵਲ ਹਸਪਤਾਲ...
ਨੱਥੇਵਾਲ (ਜਲੰਧਰ) 'ਚ 6 ਮਜ਼ਦੂਰਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਜੰਡਿਆਲਾ ਮੰਜਕੀ,11ਜੁਲਾਈ (ਸੁਰਜੀਤ ਸਿੰਘ ਜੰਡਿਆਲਾ) - ਐੱਸ.ਐਮ.ਓ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਮੱੁਢਲਾ ਸਿਹਤ ਕੇਂਦਰ ਜੰਡਿਆਲਾ ਅਧੀਨ ਆਉਂਦੇ ਪਿੰਡ ਨੱਥੇਵਾਲ ਵਿਚ ਅੱਜ 6 ਵਿਅਕਤੀਆਂ ਰਾਜੂ ਮਹਾਤੋ, ਧੂਰੀ ਮਹਾਤੋ,ਵਿਸ਼ਵਨਾਥ ਰਾਮ, ਜਤਿੰਦਰ ਮਹਾਤੋ, ਵੈਦਨਾਥ ਮਹਾਤੋ ਜਗਦੀਸ਼ ਮਹਾਤੋ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ...
ਸੁਨਾਮ (ਸੰਗਰੂਰ) ’ਚ ਅੱਜ ਦੋ ਹੋਰ ਕੇਸ ਆਏ ਕੋਰੋਨਾ ਪਾਜ਼ੀਟਿਵ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ 11 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਕੋਰੋਨਾ ਦੇ 2 ਹੋਰ ਕੇਸ ਪਾਜ਼ੀਟਿਵ ਆਉਣ ਕਾਰਨ ਸੁਨਾਮ ਸ਼ਹਿਰ ’ਚ ਸਹਿਮ ਦਾ ਮਾਹੌਲ ਹੈ।ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੰਜੇ ਕਾਮਰਾ ਨੇ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ...
ਲੁਧਿਆਣਾ 'ਚ ਪ੍ਰਾਪਰਟੀ ਕਾਰੋਬਾਰੀ ਦਾ ਕਤਲ
. . .  about 1 hour ago
ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਅਹੂਜਾ) - ਥਾਣਾ ਡਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਲਹਾਰ ਸੜਕ ਤੇ ਨੌਕਰ ਵੱਲੋਂ ਪ੍ਰਾਪਰਟੀ ਕਾਰੋਬਾਰੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਰਤਕ ਦੀ ਸ਼ਨਾਖ਼ਤ ਸ਼ਮਸ਼ੇਰ ਸਿੰਘ ਅਟਵਾਲ (60) ਵਜੋਂ ਕੀਤੀ ਗਈ ਹੈ। ਜਾਂਚ ਕਰ ਰਹੇ ਅਧਿਕਾਰੀ...
ਪ੍ਰਸਿੱਧ ਗਾਇਕ ਗੁਰਨਾਮ ਭੁੱਲਰ ਗ੍ਰਿਫ਼ਤਾਰ
. . .  about 2 hours ago
ਘਨੌਰ/ਪਟਿਆਲਾ, 11 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ) - ਰਾਜਪੁਰਾ ਤੋਂ ਚੰਡੀਗੜ੍ਹ ਮੁੱਖ ਸੜਕ ਤੇ ਸਥਿਤ ਇੱਕ ਹੱਬ 'ਚ ਪੰਜਾਬ ਦੇ ਪ੍ਰਸਿੱਧ ਅਦਾਕਾਰ ਅਤੇ ਗਾਇਕ ਗੁਰਨਾਮ ਭੁੱਲਰ ਵਿਰੁੱਧ ਪੁਲਸ ਵੱਲੋਂ ਮੁਕੱਦਮਾ ਦਰਜ਼ ਕਰਨ ਉਪਰµਤ ਮੌਕੇ ਤੋਂ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ...
ਰਾਹੋਂ (ਨਵਾਂਸ਼ਹਿਰ) ਦੇ 2 ਸਾਲਾ ਬੱਚੇ ਅਤੇ 9 ਔਰਤਾਂ ਸਮੇਤ 23 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  about 3 hours ago
ਨਵਾਂਸ਼ਹਿਰ,11 ਜੁਲਾਈ (ਗੁਰਬਖ਼ਸ਼ ਸਿੰਘ ਮਹੇ) - ਅੱਜ ਸਵੇਰੇ ਇਕ ਔਰਤ ਸਮੇਤ ਆਏ 6 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਬਾਅਦ ਕਸਬਾ ਰਾਹੋਂ ਦੇ ਦੋ ਸਾਲਾ ਬੱਚੇ, 9 ਔਰਤਾਂ ਸਮੇਤ 23 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ...
ਕਪੂਰਥਲਾ 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 3 hours ago
ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਵੱਲੋਂ ਲਏ ਗਏ 297 ਸੈਂਪਲਾਂ ਵਿਚੋਂ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 296 ਸੈਂਪਲ ਨੈਗੇਟਿਵ ਪਾਏ ਗਏ ਹਨ। ਡਾ: ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਨਾਭਾ ਵਿਚ ਆਇਆ ਇੱਕ ਹੋਰ ਕੋਰੋਨਾ ਪਾਜ਼ੀਟਿਵ
. . .  about 3 hours ago
ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਅੰਦਰ ਲਗਾਤਾਰ ਕੋਰੋਨਾ ਮਰੀਜ਼ਾ ਦੇ ਆਉਣ ਕਾਰਨ ਆਮ ਜਾਨਤਾ ਵਿੱਚ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਸ਼ਹਿਰ ਨਾਭਾ ਦੇ ਅਜੀਤ ਨਗਰ ਦਾ ਵਸਨੀਕ ਜਿਸ ਦੀ ਉਮਰ 31 ਸਾਲ ਹੈ ਕੋਰੋਨਾ ਪਾਜ਼ੀਟਿਵ ਆਇਆ ਹੈ। ਜਿਸ ਸਬੰਧੀ ਸਿਹਤ ਵਿਭਾਗ...
ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  about 4 hours ago
ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਵੈਟਰਨਰੀ ਇੰਸਪੈਕਟਰਾਂ 'ਚ ਖ਼ੁਸ਼ੀ ਦਾ ਮਾਹੌਲ
. . .  about 5 hours ago
ਬਟਾਲਾ, 11 ਜੁਲਾਈ (ਕਾਹਲੋਂ)- ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਨ ਮੱਛੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਰਕਲ ਬਣਾਉਣ ਦੀ ਮੁਹਿੰਮ ਸ਼ੁਰੂ
. . .  about 5 hours ago
ਨਵੀਂ ਦਿੱਲੀ, 11 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਵਿਸਥਾਰ ਸਮੁੱਚੀ ਦਿੱਲੀ 'ਚ ਕਰਨ ਦੇ ਮੰਤਵ ਨਾਲ ਸਰਕਲ ਬਣਾਉਣ ਦਾ....
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 5 hours ago
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ...
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 5 hours ago
ਚੰਡੀਗੜ੍ਹ, 11 ਜੁਲਾਈ (ਸੁਰਿੰਦਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ...
ਹੁਸ਼ਿਆਰਪੁਰ 'ਚ 1 ਹੋਰ ਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ...
ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਜਤ ਓਬਰਾਏ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਅਜਨਾਲਾ 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ 'ਚ ਡਿਪਟੀ ਡਾਇਰੈਕਟਰ ...
ਗੁਰਦਾਸਪੁਰ ਦੇ ਏ.ਡੀ.ਸੀ ਨੂੰ ਹੋਇਆ ਕੋਰੋਨਾ
. . .  about 5 hours ago
ਗੁਰਦਾਸਪੁਰ, 11 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਕੋਰੋਨਾ ...
ਹਲਕਾ ਸ਼ਾਹਕੋਟ 'ਚ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਸ਼ਾਹਕੋਟ, 11 ਜੁਲਾਈ (ਦਲਜੀਤ ਸਚਦੇਵਾ)- ਜ਼ਿਲ੍ਹਾ ਜਲੰਧਰ 'ਚ ਅੱਜ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ...
ਬਹਿਰਾਮ ਇਲਾਕੇ 'ਚ ਤੇਜ ਹਨ੍ਹੇਰੀ ਨੇ ਮਚਾਈ ਤਬਾਹੀ, ਲੋਕਾਂ ਦਾ ਹੋਇਆ ਭਾਰੀ ਨੁਕਸਾਨ
. . .  about 5 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ)- ਝੋਨੇ ਦੀ ਲੁਆਈ ਦਾ ਕੰਮ ਜੋਰਾ 'ਤੇ ਚੱਲ ਰਿਹਾ ਹੈ। ਸ਼ੁੱਕਰਵਾਰ ਆਈ ਤੇਜ ਹਨੇਰੀ...
ਬੰਗਾ ਦੇ ਪਿੰਡ ਜੱਸੋਮਜਾਰਾ ਦੇ ਡਾਕੀਏ ਨੂੰ ਹੋਇਆ ਕੋਰੋਨਾ
. . .  about 6 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪਿੰਡ ਜੱਸੋਮਜਾਰਾ ਦੇ ਵਸਨੀਕ ਪ੍ਰੇਮ ਲਾਲ ਪੁੱਤਰ ਨਸੀਬ...
ਬਠਿੰਡਾ 'ਚ ਕੋਰੋਨਾ ਦੇ 5 ਮਾਮਲਿਆਂ ਦੀ ਹੋਈ ਪੁਸ਼ਟੀ
. . .  about 6 hours ago
ਬਠਿੰਡਾ, 11 ਜੁਲਾਈ (ਨਾਇਬ ਸਿੱਧੂ)- ਬਠਿੰਡਾ ਵਿਖੇ ਅੱਜ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ...
ਲੁਧਿਆਣਾ 'ਚ ਕੋਰੋਨਾ ਦੇ 34 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 6 hours ago
ਲੁਧਿਆਣਾ, 11 ਜੁਲਾਈ (ਸਿਹਤ ਪ੍ਰਤੀਨਿਧੀ) - ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 23 ਕੱਤਕ ਸੰਮਤ 551

ਸੰਗਰੂਰ

ਮੰਦਰ ਕਮੇਟੀ ਦੀ ਜਗ੍ਹਾ ਨਗਰ ਕੌਾਸਲ ਤੋਂ ਵਾਪਸ ਲੈਣ ਲਈ ਭੁੱਖ ਹੜਤਾਲ ਸ਼ੁਰੂ

ਸੰਗਰੂਰ, 7 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਮੰਦਰ ਕਾਲੀ ਦੇਵੀ ਦੇ ਟਿਊਬਵੈਲ ਵਾਲੀ 1800 ਗਜ਼ ਜਗ੍ਹਾ ਸੰਬੰਧੀ ਅੱਜ ਉਸ ਵੇਲੇ ਨਵਾਂ ਮੋੜ ਆ ਗਿਆ ਜਦ ਨਗਰ ਕੌਾਸਲ ਦੇ ਜੀਰਕਪੁਰ ਵਿਚ ਤਾਇਨਾਤ ਮੁਲਾਜਮ ਸੁਭਾਸ ਕਟਾਰੀਆਂ ਨੇ ਨਗਰ ਕੌਾਸਲ ਦੇ ਪ੍ਰਧਾਨ ਰਿਪੁਦਮਨ ਸਿੰਘ ਰਿਪੂ ਢਿੱਲੋਂ ਅਤੇ ਸੁਪਰਡੈਂਟ ਬਾਲ ਕ੍ਰਿਸਨ ਿਖ਼ਲਾਫ਼ ਮੋਰਚਾ ਖੋਲਦਿਆਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਉੱਤੇ ਬੈਠਣ ਦਾ ਐਲਾਨ ਕਰ ਦਿੱਤਾ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਨਗਰ ਕੌਾਸਲ ਦੀ ਹਾਊਸ ਦੀ ਮੀਟਿੰਗ ਵਿਚ ਉਪਰੋਕਤ ਜਗ੍ਹਾ ਜਿੱਥੇ ਪਹਿਲਾਂ ਪਾਣੀ ਦੀ ਟੈਂਕੀ ਸਥਾਪਤ ਸੀ, ਦੀ ਢਹਾਈ ਉਪਰੰਤ ਇਸ ਜਗ੍ਹਾ ਦੀ ਵਰਤੋਂ ਨਗਰ ਕੌਾਸਲ ਦਾ ਦਫ਼ਤਰ ਬਨਾਉਣ ਹਿੱਤ ਅਜੰਡਾ ਸੀਨੀਅਰ ਕੌਾਸਲਰ ਸ੍ਰੀ ਸਰਜੀਵਨ ਜਿੰਦਲ ਵਲੋਂ ਪੇਸ਼ ਕੀਤਾ ਗਿਆ ਸੀ | ਇਸ ਦੇ ਰੋਸ ਵਜੋਂ ਜਿੱਥੇ ਸੁਭਾਸ਼ ਕਟਾਰੀਆ ਖੁਦ ਭੁੱਖ ਹੜਤਾਲ ਉੱਤੇ ਬੈਠੇ ਉਨ੍ਹਾਂ ਦੇ ਸਮਰੱਥਨ ਵਿਚ ਅਮਨ ਸ਼ਰਮਾ, ਅਮਿਤ ਸਤੀਜਾ, ਰੋਹਿਤ ਕੁਮਾਰ ਠੱਲੂ, ਬਿੱਟੂ ਛਾਬੜਾ, ਹਰੀਸ ਕੁਮਾਰ ਵੀ ਸਮਰਥਨ ਵਿਚ ਆ ਬੈਠੇ | ਸੁਭਾਸ ਕਟਾਰੀਆ ਦਾ ਪੱਖ ਇਹ ਸੀ ਕਿ ਇੱਕ ਮਤੇ ਰਾਹੀਂ ਅੰਦਰ ਮਹਾਕਾਲੀ ਪ੍ਰਬੰਧਕ ਕਮੇਟੀ ਨੇ ਪਾਣੀ ਦੀ ਟੈਂਕੀ ਬਣਾਉਣ ਹਿੱਤ ਉਪਰੋਕਤ 1800 ਗਜ ਜਗ੍ਹਾ 1000 ਰੁਪਏ ਸਾਲਾਨਾ ਲੀਜ ਉੱਤੇ ਦਿੱਤੀ ਸੀ | ਉਨ੍ਹਾਂ ਕਿਹਾ ਕਿ ਜਦ ਹੁਣ ਪਾਣੀ ਦੀ ਟੈਂਕੀ ਹੀ ਨਹੀਂ ਰਹੀ ਤਾਂ ਇਹ ਥਾਂ ਵਾਪਸ ਮੰਦਰ ਕਮੇਟੀ ਨੰੂ ਦਿੱਤੀ ਜਾਵੇ | ਸੁਭਾਸ਼ ਕਟਾਰੀਆ ਨੇ ਕਿਹਾ ਕਿ ਉਨ੍ਹਾਂ ਦੀ ਭੁੱਖ ਹੜਤਾਲ ਤਦ ਤੱਕ ਜਾਰੀ ਰਹੇਗੀ ਜਦ ਤੱਕ ਸੰਬੰਧਤ ਥਾਂ ਮੰਦਰ ਕਮੇਟੀ ਨੰੂ ਵਾਪਸ ਨਹੀਂ ਕੀਤੀ ਜਾਂਦੀ | ਉਨ੍ਹਾਂ ਕਿਹਾ ਕਿ ਮਾਤਾ ਦੇ ਭਗਤ ਕਿਸੇ ਵੀ ਹਾਲਤ ਵਿਚ ਇਹ ਥਾਂ ਨਾ ਤਾਂ ਨਗਰ ਕੌਾਸਲ ਨੰੂ ਵੇਚਨ ਦੇਣਗੇ ਅਤੇ ਨਾ ਹੀ ਇਸ ਜਗ੍ਹਾ ਉੱਤੇ ਨਗਰ ਕੌਾਸਲ ਨੰੂ ਦਫ਼ਤਰ ਆਦਿ ਬਨਾਉਣ ਦੀ ਇਜਾਜਤ ਦੇਣਗੇ |
ਪੂਨੀਆ ਧਰਨਾਕਾਰੀਆਂ ਦੇ ਸਮਰਥਨ ਵਿਚ ਡਟੇ
ਸੰਗਰੂਰ: ਧਰਨਾਕਾਰੀਆਂ ਨੰੂ ਉਸ ਵੇਲੇ ਵੱਡਾ ਬਲ ਮਿਲਿਆ ਜਦ ਉਨ੍ਹਾਂ ਦੇ ਸਮਰਥਨ ਵਿਚ ਭਾਜਪਾ ਦੇ ਸੂਬਾਈ ਆਗੂ ਅਮਨਦੀਪ ਸਿੰਘ ਪੂਨੀਆ ਧਰਨੇ ਉੱਤੇ ਆ ਬੈਠੇ | ਇੱਥੇ ਇਹ ਜ਼ਿਕਰਯੋਗ ਹੈ ਕਿ ਮਤਾ ਪੇਸ਼ ਕਰਨ ਵਾਲੇ ਕੌਾਸਲਰ ਸਰਜੀਵਨ ਜਿੰਦਲ ਦਾ ਸੰਬੰਧ ਵੀ ਭਾਜਪਾ ਨਾਲ ਹੈ | ਇਸ ਤਰ੍ਹਾਂ ਇਸ ਮੁੱਦੇ ਉੱਤੇ ਭਾਜਪਾ ਆਪਸ ਵਿਚ ਵੰਡੀ ਨਜ਼ਰ ਆਈ |
ਮੰਦਰ ਕਮੇਟੀ ਧਰਨੇ ਤੋਂ ਰਹੀ ਦੂਰ
ਸੰਗਰੂਰ: ਧਰਨਾਕਾਰੀਆਂ ਦੇ ਸਮਰਥਨ ਵਿਚ ਮੰਦਰ ਕਮੇਟੀ ਦਾ ਕੋਈ ਆਗੂ ਹਾਜ਼ਰ ਨਹੀਂ ਸੀ | ਜਦ ਇਸ ਸੰਬੰਧੀ ਧਰਨਾਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਮੰਦਰ ਕਮੇਟੀ ਦੇ ਅਹੁਦੇਦਾਰ ਹੀ ਆਪਣਾ ਪੱਖ ਰੱਖ ਸਕਦੇ ਹਨ |
ਨਗਰ ਕੌਾਸਲ ਦੇ ਸੀਨੀਅਰ ਮੀਤ ਪ੍ਰਧਾਨ ਨੇ ਧਰਨਾਕਾਰੀਆਂ ਦਾ ਕੀਤਾ ਸਮੱਰਥਨ
ਸੰਗਰੂਰ: ਧਰਨੇ ਦੌਰਾਨ ਸਥਿਤੀ ਉਸ ਵੇਲੇ ਹੋਰ ਵੀ ਰੌਚਕ ਬਣ ਗਈ ਜਦ ਭਾਜਪਾ ਨਾਲ ਹੀ ਸੰਬੰਧਤ ਨਗਰ ਕੌਾਸਲ ਦੇ ਸੀਨੀਅਰ ਮੀਤ ਪ੍ਰਧਾਨ ਵਿਨੋਦ ਕੁਮਾਰ ਬੋਦੀ ਵੀ ਧਰਨੇ ਵਿਚ ਆ ਬੈਠੇ | ਵਿਨੋਦ ਕੁਮਾਰ ਬੋਦੀ ਉਸ ਦਿਨ ਮੀਟਿੰਗ ਵਿਚ ਹਾਜ਼ਰ ਸਨ ਜਦ ਉਪਰੋਕਤ ਏਜੰਡਾ ਪੇਸ਼ ਕੀਤਾ ਗਿਆ | ਬੋਦੀ ਨੇ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਿਖ਼ਲਾਫ਼ ਢਾਹੀ ਟੈਂਕੀ ਦੇ ਸਾਮਾਨ ਨੰੂ ਖੁਰਦ-ਬੁਰਦ ਕਰਨ ਦਾ ਹੀ ਮੀਟਿੰਗ ਵਿਚ ਸਮਰਥਨ ਕੀਤਾ ਸੀ ਅਤੇ ਉਨ੍ਹਾਂ ਦੋ ਨੰਬਰ ਏਜੰਡਾ ਜੋ ਮੰਦਰ ਕਮੇਟੀ ਦੀ ਜਗ੍ਹਾ ਨਾਲ ਸੰਬੰਧਤ ਹੈ ਦਾ ਵਿਰੋਧ ਕੀਤਾ ਸੀ | ਉਨ੍ਹਾਂ ਇਹ ਵੀ ਕਿਹਾ ਕਿ ਧਾਰਮਿਕ ਜਗ੍ਹਾ ਨਾਲ ਸਬੰਧਤ ਮੁੱਦਾ ਹੋਣ ਕਾਰਨ ਉਨ੍ਹਾਂ ਖਾਮੋਸ਼ ਰਹਿਣਾ ਹੀ ਮੁਨਾਸਬ ਸਮਝਿਆ ਸੀ |

ਦੁਕਾਨਦਾਰ ਪਾਸੋਂ ਨਗਦੀ ਖੋਹਣ ਵਾਲਾ ਵਿਅਕਤੀ ਕਾਬੂ

ਧੂਰੀ, 7 ਨਵੰਬਰ (ਸੰਜੇ ਲਹਿਰੀ, ਦੀਪਕ)- ਥਾਣਾ ਸਿਟੀ ਧੂਰੀ ਦੇ ਮੁੱਖ ਅਫ਼ਸਰ ਸ਼੍ਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਸੰਗਰੂਰ ਡਾ. ਸੰਦੀਪ ਗਰਗ ਅਤੇ ਡੀ.ਐਸ.ਪੀ. ਧੂਰੀ ਸ਼੍ਰੀ ਰਛਪਾਲ ਸਿੰਘ ਪਾਸੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੇ ਚਲਦਿਆਂ ਬੀਤੀ ਰਾਤ ਹੌਲਦਾਰ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ 'ਤੇ ਪਰਚਾ ਦਰਜ

ਘਰਾਚੋਂ, 7 ਨਵੰਬਰ (ਘੁਮਾਣ)- ਸਥਾਨਕ ਸੁਨਾਮ ਪਟਿਆਲਾ ਮੁੱਖ ਸੜਕ 'ਤੇ ਪੁਲਿਸ ਵਲੋਂ ਬੀਤੇ ਦਿਨ ਪਰਾਲੀ ਸਾੜਨ ਦੇ ਮਾਮਲੇ 'ਚ ਅਣਪਛਾਤੇ ਕਿਸਾਨ ਿਖ਼ਲਾਫ਼ ਪਰਚਾ ਦਰਜ ਕਰ ਦਿੱਤਾ ਗਿਆ ਹੈ | ਸਥਾਨਕ ਪੁਲਿਸ ਚੌਕੀ ਦਾ ਹੌਲਦਾਰ ਦੇਵਿੰਦਰ ਦਾਸ ਆਪਣੇ ਮੁਲਾਜ਼ਮਾਂ ਨਾਲ ਗਸ਼ਤ ਤੇ ...

ਪੂਰੀ ਖ਼ਬਰ »

ਖਾਤਿਆਂ 'ਚੋਂ 60 ਹਜ਼ਾਰ ਰੁਪਏ ਉਡਾ ਦੇਣ 'ਤੇ ਪੁਲਿਸ ਵਲੋਂ ਮਾਮਲਾ ਦਰਜ

ਭਵਾਨੀਗੜ੍ਹ, 7 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)- ਪੁਲਿਸ ਵਲੋਂ ਦੋ ਵਿਅਕਤੀਆਂ ਦੇ ਖਾਤਿਆਂ ਵਿਚੋਂ ਧੋਖੇ ਨਾਲ ਪੈਸੇ ਕਢਾਉਣ 'ਤੇ 2 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲੇ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਸੇਵਾ ਮੁਕਤ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪਰਾਲੀ ਸਾੜਨ ਵਾਲਿਆਂ ਖਿਲਾਫ਼ 43 ਮਾਮਲੇ ਦਰਜ

ਸੰਗਰੂਰ, 7 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਸੰਗਰੂਰ ਵਿੱਚ ਪਰਾਲੀ ਸਾੜਨ ਵਾਲਿਆਂ ਖਿਲਾਫ਼ ਪੁਲਿਸ ਅਤੇ ਪ੍ਰਸ਼ਾਸਨ ਨੇ ਜੰਗੀ ਪੱਧਰ 'ਤੇ ਮੁਹਿੰਮ ਵਿੱਢੀ ਹੋਈ ਹੈ | ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਹੁਣ ਤੱਕ ਜਿਲ੍ਹੇ ਵਿਚ ਪਰਾਲੀ ...

ਪੂਰੀ ਖ਼ਬਰ »

ਏ.ਟੀ.ਐਮ ਰਾਹੀਂ ਠੱਗੀ ਮਾਰਨ ਦੇ ਦੋ ਮਾਮਲੇ ਦਰਜ

ਸੰਗਰੂਰ, 7 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਐਚ.ਡੀ.ਐਫ.ਸੀ. ਬੈਂਕ ਕੌਲਾ ਪਾਰਕ ਸੰਗਰੂਰ ਦੀ ਬਰਾਂਚ ਵਿਚੋਂ ਏ.ਟੀ.ਐਮ. ਰਾਹੀਂ ਠੱਗੀ ਮਾਰੇ ਜਾਣ ਦੇ ਦੋ ਮਾਮਲਿਆਂ ਵਿਚ ਥਾਣਾ ਸਿਟੀ ਸੰਗਰੂਰ ਵਿਚ ਦੋਵਾਂ ਮਾਮਲਿਆਂ ਵਿਚ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਨਵੋਦਿਆ 'ਚ ਨੌਵੀਂ ਦੇ ਦਾਖ਼ਲੇ ਲਈ ਪ੍ਰਕਿਰਿਆ ਆਰੰਭ

ਲੌਾਗੋਵਾਲ, 7 ਨਵੰਬਰ (ਵਿਨੋਦ)- ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਨੌਵੀਂ ਸ਼੍ਰੇਣੀ ਲਈ ਖ਼ਾਲੀ ਪਈਆਂ ਸੀਟਾਂ ਲਈ ਦਾਖ਼ਲਾ ਪ੍ਰਕਿਰਿਆ ਆਰੰਭ ਹੋ ਗਈ ਹੈ | ਵਿਦਿਆਲਿਆ ਦੇ ਪਿ੍ੰਸੀਪਲ ਮੈਡਮ ਸੁਧਾ ਸ਼ਰਮਾ ਨੇ ਦੱਸਿਆ ਕਿ ਇਸ ਦੇ ਲਈ ਆਨ ਲਾਈਨ ਫਾਰਮ ਭਰਨ ਦੀ ਅੰਤਿਮ ਮਿਤੀ 10 ...

ਪੂਰੀ ਖ਼ਬਰ »

ਕੁਸ਼ਤੀ ਮੁਕਾਬਲਿਆਂ ਦੀਆਂ ਨੱਥੂਮਾਜਰਾ ਵਿਖੇ ਤਿਆਰੀਆਂ ਸ਼ੁਰੂ

ਕੁੱਪ ਕਲਾਂ, 7 ਨਵੰਬਰ (ਸਰੌਦ)- ਇੱਕ ਨਰੋਏ ਸਮਾਜ ਦੀ ਸਿਰਜਣਾ ਅਤੇ ਨਸ਼ੇ ਦੀ ਦਲਦਲ ਵਿਚ ਧਸ ਰਹੀ ਜਵਾਨੀ ਨੂੰ ਬਚਾਉਣ ਲਈ ਪਿੰਡ ਨੱਥੂਮਾਜਰਾ ਦੇ ਵਾਸੀਆਂ ਵਲੋਂ ਕੀਤੇ ਜਾਂਦੇ ਉਪਰਾਲਿਆਂ ਤਹਿਤ 13 ਨਵੰਬਰ ਦਿਨ ਬੁੱਧਵਾਰ ਨੂੰ ਇੱਕ ਵੱਡਾ ਕੁਸ਼ਤੀ ਦੰਗਲ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਸਰਕਾਰਾਂ ਦੀਆਂ ਨੀਤੀਆਂ ਨੇ ਕਿਸਾਨਾਂ ਦਾ ਲੱਕ ਤੋੜਿਆ- ਰਾਜੋਮਾਜਰਾ

ਮੂਲੋਵਾਲ, 7 ਨਵੰਬਰ (ਰਤਨ ਭੰਡਾਰੀ)- ਕਿਸਾਨਾਂ ਨੂੰ ਪੇਸ਼ ਔਕੜਾਂ ਦੇ ਹੱਲ ਲਈ ਪਿੰਡ ਰਣੀਕੇ ਵਿਖੇ ਕਿਸਾਨ ਮੁਕਤੀ ਮੋਰਚਾ ਦੇ ਗੁਰਜੀਤ ਸਿੰਘ ਜਹਾਂਗੀਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਖੁੱਲ ਕੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ...

ਪੂਰੀ ਖ਼ਬਰ »

ਸਹਿਕਾਰੀ ਸਭਾ ਰਾਣਵਾਂ ਦੀ ਪ੍ਰਧਾਨਗੀ ਦੀ ਸਰਬਸੰਮਤੀ ਨਾਲ ਹੋਈ ਚੋਣ

ਅਮਰਗੜ੍ਹ/ਮਲੇਰਕੋਟਲਾ, 7 ਨਵੰਬਰ (ਸੁਖਜਿੰਦਰ ਸਿੰਘ ਝੱਲ, ਪਾਰਸ ਜੈਨ) - ਸਹਿਕਾਰੀ ਸਭਾ ਰਾਣਵਾਂ ਦੀ ਪ੍ਰਧਾਨਗੀ ਦੀ ਚੋਣ ਸੈਕਟਰੀ ਖੁਸ਼ਦੀਪ ਸਿੰਘ ਅਤੇ ਮੈਨੇਜਰ ਨਵੀਨ ਗਰਗ ਦੇ ਯਤਨਾਂ ਸਦਕਾ ਇਸ ਵਾਰ ਸਰਬਸੰਮਤੀ ਨਾਲ ਨੇਪਰੇ ਚੜ੍ਹੀ 6 ਜ਼ੋਨਾਂ ਅਤੇ 11 ਡਾਇਰੈਕਟਰਾਂ 'ਤੇ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਪਰਾਲੀ ਸਾੜਨ ਦੀ ਸੈਟੇਲਾਇਟ ਲਿੰਕ ਰਿਪੋਰਟ ਨਾ ਕਰਨ ਵਾਲੇ ਅਧਿਕਾਰੀਆਂ ਿਖ਼ਲਾਫ਼ ਸਖ਼ਤੀ ਦੀ ਚੇਤਾਵਨੀ

ਮਲੇਰਕੋਟਲਾ, 7 ਨਵੰਬਰ (ਕੁਠਾਲਾ, ਜੈਨ)- ਕਿਸਾਨਾਂ ਵਲੋਂ ਖੇਤਾਂ ਵਿਚ ਪਰਾਲੀ ਸਾੜਨ ਬਾਰੇ ਸੈਟੇਲਾਈਟ ਰਾਹੀਂ ਪ੍ਰਾਪਤ ਲਿੰਕ ਦੀ ਰੋਜ਼ਾਨਾਂ ਰਿਪੋਰਟ ਨਾ ਭੇਜਣ ਵਾਲੇ ਕਲੱਸਟਰ ਕੋਆਰਡੀਨੇਟਰਾਂ ਅਤੇ ਨੋਡਲ ਅਫ਼ਸਰਾਂ ਿਖ਼ਲਾਫ਼ ਅਨੁਸ਼ਾਸਨੀ ਕਾਰਵਾਈ ਦੀ ਚੇਤਾਵਨੀ ...

ਪੂਰੀ ਖ਼ਬਰ »

ਸਕੂਲ 'ਚ ਨਵੇਂ ਦਫਤਰ ਦਾ ਰਸਮੀ ਉਦਘਾਟਨ ਕੀਤਾ

ਮਹਿਲਾਂ ਚੌਾਕ, 7 ਨਵੰਬਰ (ਸੁਖਵੀਰ ਸਿੰਘ ਢੀਂਡਸਾ)- ਪੰਜਾਬ ਦੇ ਸਕੂਲਾਂ ਦੀ ਦਿੱਖ ਸੁਧਾਰਣ ਦੇ ਯਤਨਾਂ ਦੀ ਲੜੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ (ਸੰਗਰੂਰ) ਵਲੋਂ ਪਿ੍ੰਸੀਪਲ ਸ੍ਰੀਮਤੀ ਇਕਦੀਸ਼ ਕੌਰ ਦੀ ਅਗਵਾਈ ਵਿਚ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ...

ਪੂਰੀ ਖ਼ਬਰ »

ਕਬੱਡੀ ਮੁਕਾਬਲੇ ਕਰਵਾਏ

ਲਹਿਰਾਗਾਗਾ, 7 ਨਵੰਬਰ (ਅਸ਼ੋਕ ਗਰਗ) - ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਲਹਿਰਾਗਾਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਦੋਸਤਾਨਾ ਅੰਤਰ ਸਕੂਲ ਨੈਸ਼ਨਲ ਸਟਾਈਲ ਕਬੱਡੀ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਖੇੜੀ ਕਲਾਂ ਤੋਂ ਜਥਾ ਰਵਾਨਾ

ਸ਼ੇਰਪੁਰ, 7 ਨਵੰਬਰ (ਦਰਸ਼ਨ ਸਿੰਘ ਖੇੜੀ) - ਧੰਨ-ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮ ਮਨਾਉਣ ਲਈ ਪਿੰਡ ਖੇੜੀ ਕਲਾਂ ਤੋਂ ਵੱਡੀ ਗਿਣਤੀ ਸੰਗਤਾਂ ਦਾ ਜਥਾ ਕੁਪਾਲ ਮੋਚਨ ਲਈ ਰਵਾਨਾ ਹੋਇਆ | ਜਥੇ ਦੇ ਮੋਹਰੀ ਆਗੂ ਸੁਖਦੇਵ ...

ਪੂਰੀ ਖ਼ਬਰ »

ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮਨਾਇਆ

ਮੂਣਕ, 7 ਨਵੰਬਰ (ਭਾਰਦਵਾਜ/ਸਿੰਗਲਾ)-ਸਿਹਤ ਵਿਭਾਗ ਪੰਜਾਬ ਅਤੇ ਡਾ. ਰਾਜ ਕੁਮਾਰ ਸਿਵਲ ਸਰਜਨ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਰਾਜੇਸ਼ ਕੁਮਾਰ ਐਸ.ਐਮ. ਓ. ਮੂਣਕ ਦੀ ਯੋਗ ਅਗਵਾਈ ਹੇਠ ਸਰਕਾਰੀ ਹਸਪਤਾਲ ਮੂਣਕ ਵਿਖੇ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮਨਾਇਆ ...

ਪੂਰੀ ਖ਼ਬਰ »

ਕਿਸਾਨਾਂ 'ਤੇ ਪਰਚੇ ਦਰਜ ਕਰਨ ਦੀ ਨਿਖੇਧੀ

ਦਿੜ੍ਹਬਾ ਮੰਡੀ, 7 ਨਵੰਬਰ (ਹਰਬੰਸ ਸਿੰਘ ਛਾਜਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਦੀ ਮੀਟਿੰਗ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਦੀ ਅਗਵਾਈ ਵਿਚ ਹੋਈ | ਕਿਸਾਨ ਆਗੂ ਬਲਦੇਵ ਸਿੰਘ ਉੱਭਿਆ ਨੇ ਸੰਬੋਧਨ ਕਰਦਿਆਂ ਪਰਾਲੀ ਨੂੰ ਅੱਗ ਲਗਾਉਣ ਤੇ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਆਵਜਾ ਦੇਣ ਦੇ ਫੈਸਲੇ ਦਾ ਸਵਾਗਤ

ਸੰਗਰੂਰ, 7 ਨਵੰਬਰ (ਦਮਨਜੀਤ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਅਤੇ ਹਰਿਆਣਾ ਦੇ ਨਾਲ-ਨਾਲ ਦਿੱਲੀ ਵਿਚ ਏਨੀ ਦਿਨੀਂ ਗੰਭੀਰ ਸਮੱਸਿਆ ਬਣੇ ਪਰਾਲੀ ਦੇ ਧੁੰਏ ਉਤੇ ਗੰਭੀਰ ਨੋਟਿਸ ਲੋਦਿਆਂ ਸੁਪਰੀਮ ਕੋਰਟ ਵਲੋਂ ਦਿੱਤੇ ਫੈਸਲੇ ਦਾ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ...

ਪੂਰੀ ਖ਼ਬਰ »

ਵਾਹਨ ਦੀ ਚਪੇਟ 'ਚ ਆਉਣ ਨਾਲ ਔਰਤ ਦੀ ਮੌਤ

ਨਦਾਮਪੁਰ/ਚੰਨੋਂ, 7 ਨਵੰਬਰ (ਹਰਜੀਤ ਸਿੰਘ ਨਿਰਮਾਣ)- ਸਥਾਨਕ ਪਿੰਡ ਚੰਨੋ ਵਿਖੇ ਅਣਪਛਾਤੇ ਵਾਹਨ ਦੀ ਚਪੇਟ 'ਚ ਆ ਕੇ ਇਕ ਔਰਤ ਦੀ ਦਰਦਨਾਕ ਮੌਤ ਹੋ ਗਈ | ਇਸ ਸਬੰਧੀ ਕਾਲਾਝਾੜ ਪੁਲਸ ਚੌਕੀ ਵਿਖੇ ਤਾਇਨਾਤ ਏ.ਐਸ.ਆਈ ਪਵਿੱਤਰ ਸਿੰਘ ਨੇ ਦੱਸਿਆ ਕਿ ਬਜ਼ੁਰਗ ਔਰਤ ਪਰਮਜੀਤ ਕੌਰ (60) ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਟਰਾਈਡੈਂਟ ਗਰੁੱਪ ਦਾ ਨਿਵੇਕਲਾ ਉਪਰਾਲਾ

ਬਰਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਝੋਨੇ ਦੀ ਕਟਾਈ ਸਮੇਂ ਪਰਾਲੀ ਸਾੜਨ ਕਾਰਨ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਟਰਾਈਡੈਂਟ ਗਰੁੱਪ ਵਲੋਂ ਵੀ ਨਿਵੇਕਲਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ | ਟਰਾਈਡੈਂਟ ਪੰਜਾਬ ਦੇ ਸੀ.ਐਸ.ਆਰ. ਅਧਿਕਾਰੀ ਮੈਡਮ ਸਵਿਤਾ ...

ਪੂਰੀ ਖ਼ਬਰ »

ਅਥਲੈਟਿਕ ਮੀਟ ਕਰਵਾਈ

ਰੁੜਕੀ ਕਲਾਂ, 7 ਨਵੰਬਰ (ਜਤਿੰਦਰ ਮੰਨਵੀ)- ਪਾਇਨੀਅਰ ਸਕੂਲ ਗੱਜਣ ਮਾਜਰਾ ਵਿਖੇ ਜੂਨੀਅਰ ਐਥਲੈਟਿਕ ਮੀਟ ਕਰਵਾਈ ਗਈ ਜਿਸ ਵਿਚ ਨਰਸਰੀ ਤੋਂ ਯੂ.ਕੇ.ਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸਕੂਲ ਦੇ ਸਰਪ੍ਰਸਤ ਪ੍ਰੋ.ਜਸਵੰਤ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 12 ਨੂੰ

ਬਰਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਦਰ ਬਾਜ਼ਾਰ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ ਨੂੰ ਸਵੇਰੇ 9 ਵਜੇ ਜ਼ਿਲ੍ਹਾ ਪੱਧਰ 'ਤੇ ਸਕੂਲਾਂ-ਕਾਲਜਾਂ ਦੇ ...

ਪੂਰੀ ਖ਼ਬਰ »

ਪਰਾਲੀ ਹੋ ਸਕਦੀ ਹੈ ਕਿਸਾਨਾਂ ਲਈ ਆਮਦਨ ਦਾ ਬਿਹਤਰ ਜਰੀਆ-ਡਾ. ਆਰ.ਕੇ. ਮਿਸ਼ਰ

ਲੌਾਗੋਵਾਲ, 7 ਨਵੰਬਰ (ਵਿਨੋਦ)- ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੇ ਟਰੇਨਿੰਗ ਐਾਡ ਪਲੇਸਮੈਂਟ ਵਿਭਾਗ ਦੇ ਪ੍ਰਮੁੱਖ ਅਤੇ ਉੱਘੇ ਵਿਗਿਆਨੀ ਡਾ. ਆਰ. ਕੇ. ਮਿਸ਼ਰ ਨੇ ਦੇਸ਼ ਵਾਸੀਆਂ ਅਤੇ ਕਿਸਾਨਾਂ ਲਈ ਸਮੱਸਿਆ ਬਣ ਚੁੱਕੀ ਝੋਨੇ ਦੀ ਪਰਾਲੀ ਨੂੰ ਆਮਦਨ ਦੇ ਸਰੋਤ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਦੀ ਯੂਨੀਵਰਸਿਟੀ 'ਚ ਪੰਜਾਬੀ ਵਿਸ਼ਾ ਸ਼ੁਰੂ ਕੀਤੇ ਜਾਣ ਦੀਆਂ ਤਿਆਰੀਆਂ ਦਾ ਸਵਾਗਤ

ਸੰਗਰੂਰ, 7 ਨਵੰਬਰ (ਧੀਰਜ ਪਸ਼ੌਰੀਆ) - ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੀ ਸੈਂਟਰਲ ਯੂਨੀਵਰਸਿਟੀ ਵਿਚ ਪੰਜਾਬੀ ਵਿਸ਼ਾ ਸ਼ੁਰੂ ਕੀਤੇ ਜਾਣ ਦੀਆਂ ਤਿਆਰੀਆਂ ਦਾ ਸਵਾਗਤ ਕਰਦਿਆਂ ਭਾਜਪਾ ਦੇ ਕੇਂਦਰੀ ਆਗੂ ਸਤਵੰਤ ਸਿੰਘ ਪੂਨੀਆ ਅਤੇ ਸੀਨੀਅਰ ਆਗੂ ਅਮਨ ਪੂਨੀਆ ਨੇ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਲਾਂਘਾ ਖੁੱਲਣ ਦਾ ਸੁਆਗਤ

ਕੌਹਰੀਆਂ, 7 ਨਵੰਬਰ (ਮਾਲਵਿੰਦਰ ਸਿੰਘ ਸਿੱਧੂ)-ਸਿੱਖ ਕੌਮ ਦੀਆਂ ਲੰਮੇ ਸਮੇਂ ਤੋਂ ਕੀਤੀਆਂ ਅਰਦਾਸਾਂ ਨਾਲ ਕਰਤਾਰਪੁਰ ਸਾਹਿਬ (ਪਾਕਿਸਤਾਨ) ਦਾ ਰਸਤਾ ਖੁੱਲਣ ਜਾ ਰਿਹਾ ਹੈ | ਜਿਸ ਨਾਲ ਸਿੱਖ ਕੌਮ ਵਿੱਚ ਖੁਸ਼ੀ ਦੀ ਲਹਿਰ ਹੈ | ਇਸ ਦਾ ਸੁਆਗਤ ਕਰਦਿਆਂ ਨਸੀਬ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਏ

ਧਰਮਗੜ੍ਹ, 7 ਨਵੰਬਰ (ਗੁਰਜੀਤ ਸਿੰਘ ਚਹਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਸਵਰਨ ਕੌਰ ਦੀ ਹਦਾਇਤ 'ਤੇ ...

ਪੂਰੀ ਖ਼ਬਰ »

'ਨਸ਼ਾ ਮੁਕਤ ਪੰਜਾਬ' ਦਾ ਹੌਕਾ ਦਿੰਦੀ ਰਾਜ ਪੱਧਰੀ ਸਕਾਊਟ ਰੈਲੀ ਸੰਗਰੂਰ ਤੋਂ ਰਵਾਨਾ

ਸੰਗਰੂਰ, 7 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਰਤ ਸਕਾਊਟ ਐਾਡ ਗਾਈਡ ਦੇ 69 ਵੇਂ ਸਥਾਪਨਾ ਦਿਵਸ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਉੱਤੇ ਰਾਜ ਪੱਧਰੀ ਸਾਈਕਲ ਰੈਲੀ ਨੂੰ ਸੰਗਰੂਰ ਪੁੱਜਣ ਉੱਤੇ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਉਤਰੀ ਰੇਲਵੇ ਮੁਕੰਮਲ ਤੌਰ 'ਤੇ ਬਿਜਲੀਕਰਨ ਦੇ ਨੇੜੇ

ਸੰਗਰੂਰ, 7 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਸ੍ਰੀ ਟੀ.ਪੀ. ਸਿੰਘ ਨੇ ਇੱਥੇ ਰੇਲਵੇ ਕਲੋਨੀ ਸੰਗਰੂਰ ਦਾ ਜਿੱਥੇ ਮੁਆਇਨਾ ਕੀਤਾ, ਉੱਥੇ ਉਨ੍ਹਾਂ ਸੰਗਰੂਰ ਰੇਲਵੇ ਸਟੇਸ਼ਨ ਤੋਂ ਹਾਦਸਾ ਰਿਲੀਫ ਰੇਲ ਨੰੂ ਵੀ ਹਰੀ ਝੰਡੀ ...

ਪੂਰੀ ਖ਼ਬਰ »

ਰੈਸ਼ਨੇਲਾਈਜੇਸ਼ਨ ਦੀ ਪਾਲਿਸੀ 'ਤੇ ਈ.ਜੀ.ਐਸ ਵਲੇਟੀਅਰਾਂ ਨੂੰ ਇਤਰਾਜ

ਸੰਗਰੂਰ, 7 ਨਵੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪਿਛਲੇ 15 ਸਾਲਾਂ ਤੋਂ ਠੇਕੇ 'ਤੇ ਕੰਮ ਕਰਦੇ ਈ.ਜੀ.ਐਸ, ਏ.ਆਈ.ਈ, ਅਤੇ ਐਸ.ਟੀ.ਆਰ ਵਲੰਟੀਅਰ ਮੁੜ ਸੜਕਾਂ 'ਤੇ ਨਿਕਲਣ ਲਈ ਮਜਬੂਰ ਹੋ ਰਹੇ ਹਨ | ਇਹ ਪ੍ਰਗਟਾਵਾ ਕਰਦਿਆ ਸੂਬਾਈ ਆਗੂ ਮੱਖਣ ਸਿੰਘ ਤੱਲਾਵਾਲ ...

ਪੂਰੀ ਖ਼ਬਰ »

ਚੂੰਘਾਂ ਪਰਿਵਾਰ ਨੇ ਛੇ ਦਹਾਕਿਆਂ ਤੋਂ ਸਾਂਭ ਰੱਖਿਆ ਬਾਬੇ ਨਾਨਕ ਦੀ ਤਸਵੀਰ ਵਾਲਾ ਦੁਰਲੱਭ ਸਿੱਕਾ

ਮਲੇਰਕੋਟਲਾ, 7 ਨਵੰਬਰ (ਕੁਠਾਲਾ) - ਇਹ ਸਤਿਕਾਰ ਕਹੋ ਜਾਂ ਸ਼ਰਧਾ ਨੇੜਲੇ ਪਿੰਡ ਮੁਬਾਰਕਪੁਰ ਚੂੰਘਾਂ ਵਾਸੀ ਕਿਸਾਨ ਚਰਨਜੀਤ ਸਿੰਘ ਦੇ ਪਰਿਵਾਰ ਨੇ ਪਿਛਲੇ ਛੇ ਦਹਾਕਿਆਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਵਾਲਾ ਇਕ ਦੁਰਲੱਭ ਸਿੱਕਾ ਪੂਰੀ ਸ਼ਰਧਾ ਨਾਲ ਸੰਭਾਲ ...

ਪੂਰੀ ਖ਼ਬਰ »

ਉਤਰੀ ਰੇਲਵੇ ਮੁਕੰਮਲ ਤੌਰ 'ਤੇ ਬਿਜਲੀਕਰਨ ਦੇ ਨੇੜੇ

ਸੰਗਰੂਰ, 7 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਸ੍ਰੀ ਟੀ.ਪੀ. ਸਿੰਘ ਨੇ ਇੱਥੇ ਰੇਲਵੇ ਕਲੋਨੀ ਸੰਗਰੂਰ ਦਾ ਜਿੱਥੇ ਮੁਆਇਨਾ ਕੀਤਾ, ਉੱਥੇ ਉਨ੍ਹਾਂ ਸੰਗਰੂਰ ਰੇਲਵੇ ਸਟੇਸ਼ਨ ਤੋਂ ਹਾਦਸਾ ਰਿਲੀਫ ਰੇਲ ਨੰੂ ਵੀ ਹਰੀ ਝੰਡੀ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਨਾਮਾਲੂਮ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ

ਲਹਿਰਾਗਾਗਾ, 7 ਨਵੰਬਰ (ਅਸ਼ੋਕ ਗਰਗ) - ਪੁਲਿਸ ਚੌਕੀ ਚੋਟੀਆਂ ਨੇ ਝੋਨੇ ਦੀ ਪਰਾਲੀ ਸਾੜਨ ਵਾਲੇ ਇਕ ਨਾਮਲੂਮ ਵਿਅਕਤੀ ਿਖ਼ਲਾਫ਼ ਧਾਰਾ 188 ਤਹਿਤ ਮੁਕੱਦਮਾ ਦਰਜ ਕੀਤਾ ਹੈ | ਚੌਾਕੀ ਇੰਚਾਰਜ ਹਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਉਹ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਕਬਜਾਧਾਰੀਆਂ ਵਲੋਂ ਕੰਧ ਢਾਹ ਕੇ ਮਕਾਨ 'ਤੇ ਕਬਜਾ ਕਰਨ ਦੀ ਅਸਫਲ ਕੋਸ਼ਿਸ਼

ਧਰਮਗੜ੍ਹ, 7 ਨਵੰਬਰ (ਗੁਰਜੀਤ ਸਿੰਘ ਚਹਿਲ)- ਸ ਥਾਨਕ ਕਸਬੇ ਦੇ ਨੇੜਲੇ ਪਿੰਡ ਰਤਨਗੜ੍ਹ ਪਾਟਿਆਵਾਲੀ ਵਿਖੇ ਦਿਨ ਦਿਹਾੜੇ੍ਹ ਕੁੱਝ ਲੋਂਕਾਂ ਵਲੋਂ ਕੰਧ ਢਾਹ ਕੇ ਘਰ ਉਪਰ ਕਬਜਾ ਕਰਨ ਦੀ ਕੋਸ਼ਿਸ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਉੱਕਤ ਪਿੰਡ ਦੇ ...

ਪੂਰੀ ਖ਼ਬਰ »

ਕੈਮਿਸਟ ਨਿਯਮਾਂ ਮੁਤਾਬਿਕ ਹੀ ਕਾਰੋਬਾਰ ਕਰਨ- ਐਸੋਸੀਏਸ਼ਨ

ਸੰਗਰੂਰ, 7 ਨਵੰਬਰ (ਧੀਰਜ ਪਸ਼ੌਰੀਆ) - ਸੰਗਰੂਰ ਦੇ ਕੈਮਿਸਟਾਂ ਨੰੂ ਆ ਰਹੀਆਂ ਸਮੱਸਿਆਵਾਂ ਸੰਬੰਧੀ ਕੈਮਿਸਟ ਐਸੋਸੀਏਸ਼ਨ ਸੰਗਰੂਰ ਦੀ ਕਾਰਜਕਾਰਨੀ ਦੀ ਬੈਠਕ ਜੋ ਪ੍ਰਧਾਨ ਪ੍ਰੇਮ ਚੰਦ ਗਰਗ ਅਤੇ ਸੈਕਟਰੀ ਪੰਕਜ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ | ਦੌਰਾਨ ਵਿਚਾਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮਨਾਇਆ

ਸੁਨਾਮ ਉੂਧਮ ਸਿੰਘ ਵਾਲਾ, 7 ਨਵੰਬਰ (ਧਾਲੀਵਾਲ, ਭੁੱਲਰ, ਸੱਗੂ) -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਸਥਾਨ ਗੁੁਰੂ ਨਾਨਕ ਦੇਵ ਡੈਂਟਲ ਕਾਲਜ ਵਿਖੇ ਕੀਤਾ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਭਾਈ ...

ਪੂਰੀ ਖ਼ਬਰ »

ਰਣਬੀਰ ਐਲੂਮਨੀ ਕਲੱਬ ਦੀ ਮੀਟਿੰਗ 'ਚ ਅਹੁਦੇਦਾਰਾਂ ਨੇ ਵਿਚਾਰੇ ਮਸਲੇ

ਸੰਗਰੂਰ, 7 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਪੁਰਾਣੇ ਵਿਦਿਆਰਥੀਆਂ ਦੀ ਸੰਸਥਾ ਰਣਬੀਰ ਐਲੂਮਨੀ ਕਲੱਬ ਸੰਗਰੂਰ ਦੀ ਕਾਰਜਕਾਰਨੀ ਦੀ ਮੀਟਿੰਗ ਕਾਲਜ ਕੈਂਪਸ ਵਿਖੇ ਹੋਈ | ਮੀਟਿੰਗ ਦੌਰਾਨ ਕਾਲਜ ਦੇ ਨਵਨਿਯੁਕਤ ...

ਪੂਰੀ ਖ਼ਬਰ »

ਨਸ਼ਾ ਮੁਕਤ ਹੋ ਕੇ ਖੁਸ਼ਹਾਲ ਜੀਵਨ ਬਤੀਤ ਕਰ ਰਿਹਾ ਹੈ ਹਰਵਿੰਦਰ ਸਿੰਘ

ਸੰਗਰੂਰ, 7 ਨਵੰਬਰ (ਧੀਰਜ ਪਸ਼ੌਰੀਆ)- ਜ਼ਿਲ੍ਹਾ ਮੋਹਾਲੀ ਦੇ ਕਸਬਾ ਬਨੂੜ ਤੋਂ ਨਸ਼ਾ ਮੁਕਤ ਹੋਇਆ ਨੌਜਵਾਨ ਹਰਵਿੰਦਰ ਸਿੰਘ ਉਚੇਚੇ ਤੌਰ 'ਤੇ ਮਿਲਣ ਲਈ ਨਸ਼ਾ ਛੁਡਾਊ ਕੇਂਦਰ ਸੰਗਰੂਰ ਵਿਖੇ ਆਇਆ | ਸੰਸਥਾ ਨੂੰ ਸਿੱਜਦਾ ਕਰਨ ਉਪਰੰਤ ਉਸ ਨੇ ਦਾਖਲ ਨਸ਼ੱਈ ਮਰੀਜ਼ਾਂ ਨਾਲ ...

ਪੂਰੀ ਖ਼ਬਰ »

ਐਸ.ਯੂ.ਐਸ. ਕਾਲਜ ਵਿਖੇ ਫਰੈਸ਼ਰ ਪਾਰਟੀ ਕਰਵਾਈ

ਮਹਿਲਾਂ ਚੌਾਕ, 7 ਨਵੰਬਰ (ਸੁਖਵੀਰ ਸਿੰਘ ਢੀਂਡਸਾ)-ਚੇਅਰਮੈਨ ਰਾਓਵਿੰਦਰ ਸਿੰਘ ਤੇ ਵਾਈਸ ਚੇਅਰਮੈਨ ਕੌਰ ਸਿੰਘ 'ਦੁੱਲਟ' ਦੀ ਰਹਿਨੁਮਾਈ ਵਿਚ ਚੱਲ ਰਹੀ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ ਐਜੂਕੇਸ਼ਨ, ਮਹਿਲਾ ਚੌਾਕ ਵਿਖੇ ਫਰੈਸ਼ਰ ਪਾਰਟੀ ਕਰਵਾਈ ਗਈ, ਜਿਸ ਵਿਚ ਡਾ. ...

ਪੂਰੀ ਖ਼ਬਰ »

ਗੁਰਬਾਣੀ ਅੰਤਰਸੰਵਾਦ ਸਮਰੂਪਕਤਾ 'ਤੇ ਸੈਮੀਨਾਰ

ਲਹਿਰਾਗਾਗਾ, 7 ਨਵੰਬਰ (ਅਸ਼ੋਕ ਗਰਗ)-ਵਿੱਦਿਆ ਰਤਨ ਕਾਲਜ ਫ਼ਾਰ ਵੁਮੈਨ ਖੋਖਰ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਅੰਤਰਸੰਵਾਦ ਸਮਰੂਪਕਤਾ 'ਤੇ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਪੋ੍ਰ. ਸਤਗੁਰ ਸਿੰਘ ਨੇ ਨਵੀਂ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਸਰਕਾਰ ਨੂੰ ਕੋਸਿਆ

ਸੁਨਾਮ ਊਧਮ ਸਿੰਘ ਵਾਲਾ, 7 ਨਵੰਬਰ (ਭੁੱਲਰ, ਧਾਲੀਵਾਲ)- ਸੁਨਾਮ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਰਾਮ ਪ੍ਰਕਾਸ਼ ਨਾਗਰੀ ਦੀ ਪ੍ਰਧਾਨਗੀ ਹੇਠ ਸਥਾਨਕ ਗੰਗਾ ਵਾਲਾ ਡੇਰਾ ਵਿਖੇ ਹੋਈ ਜਿਸ ਵਿਚ ਪੈਨਸ਼ਨਰਾਂ ਦੇ ਮਸਲਿਆਂ ਅਤੇ ਮੰਗਾਂ ਤੇ ਵਿਚਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਰੇ ਗਏ ਪਰਿਵਾਰ ਦੇ ਚਾਰ ਜੀਆਂ ਨੂੰ ਵਿਧਾਨ ਸਭਾ ਵਲੋਂ ਸ਼ਰਧਾਂਜ਼ਲੀ

ਸੁਨਾਮ ਊਧਮ ਸਿੰਘ ਵਾਲਾ, 7 ਨਵੰਬਰ (ਧਾਲੀਵਾਲ, ਭੁੱਲਰ)- ਬੀਤੇ ਕੱਲ੍ਹ ਬਹੁਤ ਹੀ ਦਰਦਨਾਕ ਹਾਦਸੇ ਵਿਚ ਮਾਰੇ ਗਏ ਸੁਨਾਮ ਦੇ ਪ੍ਰਸਿੱਧ ਕਾਰੋਬਾਰੀ ਹਰੀਸ਼ ਅਦਲੱਖਾ ਸਮੇਤ ਪਰਿਵਾਰ ਦੇ ਚਾਰ ਜੀਆਂ ਦੀ ਹੋਈ ਬੇਵਕਤੀ ਅਤੇ ਦਰਦਨਾਕ ਮੌਤ ਉੱਪਰ ਵਿਧਾਇਕ ਅਮਨ ਅਰੋੜਾ ਵਲੋਂ 6 ...

ਪੂਰੀ ਖ਼ਬਰ »

ਬੇਗੋਵਾਲ ਸਕੂਲ ਦੇ ਬੱਚਿਆਂ ਨੇ ਪੰਜਾਬ ਪੱਧਰ 'ਤੇ ਮਾਰੀਆਂ ਮੱਲ੍ਹਾਂ

ਕੁੱਪ ਕਲਾਂ, 7 ਨਵੰਬਰ (ਕੁਲਦੀਪ ਸਿੰਘ ਲਵਲੀ)- ਸੰਤ ਬਾਬਾ ਭਗਵਾਨ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੀ ਸਥਾਨਕ ਵਿੱਦਿਅਕ ਸੰਸਥਾ ਸੰਤ ਭਗਵਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੇਗੋਵਾਲ ਦੇ ਬੱਚਿਆਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX