ਤਾਜਾ ਖ਼ਬਰਾਂ


ਮੁੰਬਈ : ਬਾਲੀਵੁੱਡ ਸਿਤਾਰਿਆਂ ਤੇ ਕ੍ਰਿਕਟ ਜਗਤ ਨੇ ਅਮਿਤਾਭ ਬਚਨ ਦੇ ਜਲਦੀ ਠੀਕ ਹੋਣ ਲਈ ਕੀਤੀ ਪ੍ਰਾਰਥਨਾ
. . .  3 minutes ago
ਮੁੰਬਈ : ਸੁਪਰ ਸਟਾਰ ਅਮਿਤਾਭ ਬਚਨ ਨਾਨਾਵਤੀ ਹਸਪਤਾਲ 'ਚ ਦਾਖ਼ਲ
. . .  32 minutes ago
ਮੁੰਬਈ ,11 ਜੁਲਾਈ ,{ ਪੰਨੂ }-ਸੁਪਰ ਸਟਾਰ ਅਮਿਤਾਭ ਬਚਨ ਨਾਨਾਵਤੀ ਹਸਪਤਾਲ 'ਚ ਦਾਖ਼ਲ । ਸੂਤਰਾਂ ਦਾ ਕਹਿਣਾ ਹੈ ਕਿ ਪੂਰੇ ਪਰਿਵਾਰ ਦਾ ਕੋਰੋਨਾ ਟੈਸਟ ਹੋਇਆ ਹੈ । ਅਮਿਤਾਭ ਬਚਨ ਦੇ ਕੋਰੋਨਾ ਦੀ ਪੁਸ਼ਟੀ ਹੋਈ ਹੈ ।
ਲੋਹੀਆਂ (ਜਲੰਧਰ) 'ਚ 2 ਪਾਜ਼ੀਟਿਵ ਮਰੀਜ਼ ਹੋਰ ਆਉਣ ਨਾਲ 'ਕੋਰੋਨਾ' ਨੇ ਫੜੀ ਰਫ਼ਤਾਰ
. . .  about 1 hour ago
ਲੋਹੀਆਂ ਖ਼ਾਸ, 11 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ) ਲੰਘੀ 5 ਜੁਲਾਈ ਨੂੰ ਇਲਾਕੇ 'ਚ ਆਏ 2 ਪਾਜ਼ੀਟਿਵ ਮਾਮਲਿਆਂ ਤੋਂ ਬਾਅਦ ਅੱਜ 2 ਹੋਰ ਪਾਜ਼ੀਟਿਵ ਮਰੀਜ਼ ਮਿਲਣ ਨਾਲ ਕੋਰੋਨਾ ਵਾਇਰਸ ਨੇ ਲੋਹੀਆਂ 'ਚ ਰਫ਼ਤਾਰ ਫੜ ਲਈ ਲਗਦੀ ਹੈ, ਜਿਸ ਨਾਲ ਇਲਾਕੇ 'ਚ ਕੋਰੋਨਾ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਸਿਵਲ ਹਸਪਤਾਲ...
ਨੱਥੇਵਾਲ (ਜਲੰਧਰ) 'ਚ 6 ਮਜ਼ਦੂਰਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਜੰਡਿਆਲਾ ਮੰਜਕੀ,11ਜੁਲਾਈ (ਸੁਰਜੀਤ ਸਿੰਘ ਜੰਡਿਆਲਾ) - ਐੱਸ.ਐਮ.ਓ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਮੱੁਢਲਾ ਸਿਹਤ ਕੇਂਦਰ ਜੰਡਿਆਲਾ ਅਧੀਨ ਆਉਂਦੇ ਪਿੰਡ ਨੱਥੇਵਾਲ ਵਿਚ ਅੱਜ 6 ਵਿਅਕਤੀਆਂ ਰਾਜੂ ਮਹਾਤੋ, ਧੂਰੀ ਮਹਾਤੋ,ਵਿਸ਼ਵਨਾਥ ਰਾਮ, ਜਤਿੰਦਰ ਮਹਾਤੋ, ਵੈਦਨਾਥ ਮਹਾਤੋ ਜਗਦੀਸ਼ ਮਹਾਤੋ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ...
ਸੁਨਾਮ (ਸੰਗਰੂਰ) ’ਚ ਅੱਜ ਦੋ ਹੋਰ ਕੇਸ ਆਏ ਕੋਰੋਨਾ ਪਾਜ਼ੀਟਿਵ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ 11 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਕੋਰੋਨਾ ਦੇ 2 ਹੋਰ ਕੇਸ ਪਾਜ਼ੀਟਿਵ ਆਉਣ ਕਾਰਨ ਸੁਨਾਮ ਸ਼ਹਿਰ ’ਚ ਸਹਿਮ ਦਾ ਮਾਹੌਲ ਹੈ।ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੰਜੇ ਕਾਮਰਾ ਨੇ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ...
ਲੁਧਿਆਣਾ 'ਚ ਪ੍ਰਾਪਰਟੀ ਕਾਰੋਬਾਰੀ ਦਾ ਕਤਲ
. . .  about 1 hour ago
ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਅਹੂਜਾ) - ਥਾਣਾ ਡਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਲਹਾਰ ਸੜਕ ਤੇ ਨੌਕਰ ਵੱਲੋਂ ਪ੍ਰਾਪਰਟੀ ਕਾਰੋਬਾਰੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਰਤਕ ਦੀ ਸ਼ਨਾਖ਼ਤ ਸ਼ਮਸ਼ੇਰ ਸਿੰਘ ਅਟਵਾਲ (60) ਵਜੋਂ ਕੀਤੀ ਗਈ ਹੈ। ਜਾਂਚ ਕਰ ਰਹੇ ਅਧਿਕਾਰੀ...
ਪ੍ਰਸਿੱਧ ਗਾਇਕ ਗੁਰਨਾਮ ਭੁੱਲਰ ਗ੍ਰਿਫ਼ਤਾਰ
. . .  about 2 hours ago
ਘਨੌਰ/ਪਟਿਆਲਾ, 11 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ) - ਰਾਜਪੁਰਾ ਤੋਂ ਚੰਡੀਗੜ੍ਹ ਮੁੱਖ ਸੜਕ ਤੇ ਸਥਿਤ ਇੱਕ ਹੱਬ 'ਚ ਪੰਜਾਬ ਦੇ ਪ੍ਰਸਿੱਧ ਅਦਾਕਾਰ ਅਤੇ ਗਾਇਕ ਗੁਰਨਾਮ ਭੁੱਲਰ ਵਿਰੁੱਧ ਪੁਲਸ ਵੱਲੋਂ ਮੁਕੱਦਮਾ ਦਰਜ਼ ਕਰਨ ਉਪਰµਤ ਮੌਕੇ ਤੋਂ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ...
ਰਾਹੋਂ (ਨਵਾਂਸ਼ਹਿਰ) ਦੇ 2 ਸਾਲਾ ਬੱਚੇ ਅਤੇ 9 ਔਰਤਾਂ ਸਮੇਤ 23 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  1 minute ago
ਨਵਾਂਸ਼ਹਿਰ,11 ਜੁਲਾਈ (ਗੁਰਬਖ਼ਸ਼ ਸਿੰਘ ਮਹੇ) - ਅੱਜ ਸਵੇਰੇ ਇਕ ਔਰਤ ਸਮੇਤ ਆਏ 6 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਬਾਅਦ ਕਸਬਾ ਰਾਹੋਂ ਦੇ ਦੋ ਸਾਲਾ ਬੱਚੇ, 9 ਔਰਤਾਂ ਸਮੇਤ 23 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ...
ਕਪੂਰਥਲਾ 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 3 hours ago
ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਵੱਲੋਂ ਲਏ ਗਏ 297 ਸੈਂਪਲਾਂ ਵਿਚੋਂ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 296 ਸੈਂਪਲ ਨੈਗੇਟਿਵ ਪਾਏ ਗਏ ਹਨ। ਡਾ: ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਨਾਭਾ ਵਿਚ ਆਇਆ ਇੱਕ ਹੋਰ ਕੋਰੋਨਾ ਪਾਜ਼ੀਟਿਵ
. . .  about 3 hours ago
ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਅੰਦਰ ਲਗਾਤਾਰ ਕੋਰੋਨਾ ਮਰੀਜ਼ਾ ਦੇ ਆਉਣ ਕਾਰਨ ਆਮ ਜਾਨਤਾ ਵਿੱਚ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਸ਼ਹਿਰ ਨਾਭਾ ਦੇ ਅਜੀਤ ਨਗਰ ਦਾ ਵਸਨੀਕ ਜਿਸ ਦੀ ਉਮਰ 31 ਸਾਲ ਹੈ ਕੋਰੋਨਾ ਪਾਜ਼ੀਟਿਵ ਆਇਆ ਹੈ। ਜਿਸ ਸਬੰਧੀ ਸਿਹਤ ਵਿਭਾਗ...
ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  about 4 hours ago
ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਵੈਟਰਨਰੀ ਇੰਸਪੈਕਟਰਾਂ 'ਚ ਖ਼ੁਸ਼ੀ ਦਾ ਮਾਹੌਲ
. . .  about 5 hours ago
ਬਟਾਲਾ, 11 ਜੁਲਾਈ (ਕਾਹਲੋਂ)- ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਨ ਮੱਛੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਰਕਲ ਬਣਾਉਣ ਦੀ ਮੁਹਿੰਮ ਸ਼ੁਰੂ
. . .  about 5 hours ago
ਨਵੀਂ ਦਿੱਲੀ, 11 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਵਿਸਥਾਰ ਸਮੁੱਚੀ ਦਿੱਲੀ 'ਚ ਕਰਨ ਦੇ ਮੰਤਵ ਨਾਲ ਸਰਕਲ ਬਣਾਉਣ ਦਾ....
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 5 hours ago
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ...
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 5 hours ago
ਚੰਡੀਗੜ੍ਹ, 11 ਜੁਲਾਈ (ਸੁਰਿੰਦਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ...
ਹੁਸ਼ਿਆਰਪੁਰ 'ਚ 1 ਹੋਰ ਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ...
ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਜਤ ਓਬਰਾਏ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਅਜਨਾਲਾ 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ 'ਚ ਡਿਪਟੀ ਡਾਇਰੈਕਟਰ ...
ਗੁਰਦਾਸਪੁਰ ਦੇ ਏ.ਡੀ.ਸੀ ਨੂੰ ਹੋਇਆ ਕੋਰੋਨਾ
. . .  about 5 hours ago
ਗੁਰਦਾਸਪੁਰ, 11 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਕੋਰੋਨਾ ...
ਹਲਕਾ ਸ਼ਾਹਕੋਟ 'ਚ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਸ਼ਾਹਕੋਟ, 11 ਜੁਲਾਈ (ਦਲਜੀਤ ਸਚਦੇਵਾ)- ਜ਼ਿਲ੍ਹਾ ਜਲੰਧਰ 'ਚ ਅੱਜ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ...
ਬਹਿਰਾਮ ਇਲਾਕੇ 'ਚ ਤੇਜ ਹਨ੍ਹੇਰੀ ਨੇ ਮਚਾਈ ਤਬਾਹੀ, ਲੋਕਾਂ ਦਾ ਹੋਇਆ ਭਾਰੀ ਨੁਕਸਾਨ
. . .  about 5 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ)- ਝੋਨੇ ਦੀ ਲੁਆਈ ਦਾ ਕੰਮ ਜੋਰਾ 'ਤੇ ਚੱਲ ਰਿਹਾ ਹੈ। ਸ਼ੁੱਕਰਵਾਰ ਆਈ ਤੇਜ ਹਨੇਰੀ...
ਬੰਗਾ ਦੇ ਪਿੰਡ ਜੱਸੋਮਜਾਰਾ ਦੇ ਡਾਕੀਏ ਨੂੰ ਹੋਇਆ ਕੋਰੋਨਾ
. . .  1 minute ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪਿੰਡ ਜੱਸੋਮਜਾਰਾ ਦੇ ਵਸਨੀਕ ਪ੍ਰੇਮ ਲਾਲ ਪੁੱਤਰ ਨਸੀਬ...
ਬਠਿੰਡਾ 'ਚ ਕੋਰੋਨਾ ਦੇ 5 ਮਾਮਲਿਆਂ ਦੀ ਹੋਈ ਪੁਸ਼ਟੀ
. . .  about 6 hours ago
ਬਠਿੰਡਾ, 11 ਜੁਲਾਈ (ਨਾਇਬ ਸਿੱਧੂ)- ਬਠਿੰਡਾ ਵਿਖੇ ਅੱਜ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ...
ਲੁਧਿਆਣਾ 'ਚ ਕੋਰੋਨਾ ਦੇ 34 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 6 hours ago
ਲੁਧਿਆਣਾ, 11 ਜੁਲਾਈ (ਸਿਹਤ ਪ੍ਰਤੀਨਿਧੀ) - ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 23 ਕੱਤਕ ਸੰਮਤ 551

ਬਰਨਾਲਾ

ਕਿਸਾਨ ਯੂਨੀਅਨ ਆਗੂ ਨੂੰ ਗਿ੍ਫ਼ਤਾਰ ਕਰਨ 'ਤੇ ਜਥੇਬੰਦੀ ਦੇ ਆਗੂਆਂ ਵਲੋਂ ਥਾਣੇ ਦਾ ਘਿਰਾਓ

ਟੱਲੇਵਾਲ, 7 ਨਵੰਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਆਗੂ ਸੰਦੀਪ ਸਿੰਘ ਚੀਮਾ ਨੂੰ ਥਾਣਾ ਟੱਲੇਵਾਲ ਦੀ ਪੁਲਿਸ ਵਲੋਂ ਪਿਛਲੇ ਦਿਨੀਂ ਭੋਤਨਾ ਵਿਖੇ ਚੈਕਿੰਗ ਕਰਨ ਆਏ ਮਾਲ ਮਹਿਕਮੇ ਦੇ ਪਟਵਾਰੀ ਆਦਿ ਦਾ ਘਿਰਾਓ ਕਰਨ ਦੇ ਸਬੰਧ ਵਿਚ 3 ਕਿਸਾਨ ਜਥੇਬੰਦੀ ਉਗਰਾਹਾਂ ਦੇ ਆਗੂਆਂ 'ਤੇ ਦਰਜ ਕੀਤੇ ਗਏ ਪਰਚੇ ਦੇ ਸਬੰਧ ਵਿਚ ਹਿਰਾਸਤ ਵਿਚ ਲਏ ਜਾਣ ਉਪਰੰਤ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਵਲੋਂ ਥਾਣਾ ਟੱਲੇਵਾਲ ਦਾ ਘਿਰਾਓ ਕੀਤਾ ਗਿਆ | ਇਸ ਸਮੇਂ ਲਾਏ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਚਮਕੌਰ ਸਿੰਘ ਨੈਣੇਵਾਲ ਜ਼ਿਲ੍ਹਾ ਪ੍ਰਧਾਨ, ਸੁਖਦੇਵ ਸਿੰਘ ਭੋਤਨਾ ਬਲਾਕ ਪ੍ਰਧਾਨ, ਦਰਸ਼ਨ ਸਿੰਘ ਚੀਮਾ, ਜਗਤਾਰ ਸਿੰਘ ਚੀਮਾ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨੀ ਦਿਨੋ ਦਿਨ ਤਬਾਹ ਹੋ ਰਹੀ ਹੈ | ਦੂਜੇ ਪਾਸੇ ਦੋਵੇਂ ਸਰਕਾਰਾਂ ਦੇ ਇਸ਼ਾਰੇ ਤੇ ਛੋਟੇ ਤੇ ਸੀਮਤ ਕਿਸਾਨਾਂ 'ਤੇ ਮਜਬੂਰੀ ਵੱਸ ਪਰਾਲੀ ਸਾੜਨ ਦੇ ਦੋਸ਼ ਵਿਚ ਪਰਚੇ ਦਰਜ ਕਰਨ ਉਪਰੰਤ ਗਿ੍ਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ | ਪਿਛਲੇ ਦਿਨੀਂ ਪਿੰਡ ਭੋਤਨਾ ਤੇ ਚੀਮਾ ਵਿਖੇ ਪਰਾਲੀ ਫੂਕਣ ਵਾਲੇ ਕਿਸਾਨਾਂ ­'ਤੇ ਕਾਰਵਾਈ ਕਰਨ ਆਏ ਅਧਿਕਾਰੀਆਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਉਸ ਦੇ ਸਬੰਧ ਵਿਚ ਸੁਖਦੇਵ ਸਿੰਘ ਭੋਤਨਾ ਬਲਾਕ ਪ੍ਰਧਾਨ, ਦਰਸ਼ਨ ਸਿੰਘ ਚੀਮਾ ਬਲਾਕ ਆਗੂ ਅਤੇ ਸੰਦੀਪ ਸਿੰਘ ਚੀਮਾ ਿਖ਼ਲਾਫ਼ ਕੇਸ ਦਰਜ ਕੀਤੇ ਗਏ | ਉਸ ਦਰਜ ਕੀਤੇ ਕੇਸ ਦੇ ਸਬੰਧ ਵਿਚ ਸੰਦੀਪ ਸਿੰਘ ਚੀਮਾ ਨੰੂ ਟੱਲੇਵਾਲ ਦੀ ਪੁਲਿਸ ਨੇ ਅੱਜ ਗਿ੍ਫ਼ਤਾਰ ਕੀਤਾ ਗਿਆ ਸੀ | ਕਿਸਾਨ ਜਥੇਬੰਦੀ ਨੂੰ ਪਤਾ ਲੱਗਣ 'ਤੇ ਸੁਖਦੇਵ ਸਿੰਘ ਭੋਤਨਾ ਦੀ ਅਗਵਾਈ ਵਿਚ ਥਾਣਾ ਟੱਲੇਵਾਲ ਦਾ ਘਿਰਾਓ ਕੀਤਾ ਗਿਆ | ਇਸੇ ਸਮੇਂ ਦੌਰਾਨ ਥਾਣਾ ਟੱਲੇਵਾਲ ਦੀ ਪੁਲਿਸ ਵਲੋਂ ਦੂਜੇ ਦੋ ਆਗੂਆਂ ਨੂੰ ਗਿ੍ਫ਼ਤਾਰ ਨਾ ਕਰਨ ਦਾ ਭਰੋਸਾ ਦਿਵਾਇਆ ਗਿਆ ਅਤੇ ਸੰਦੀਪ ਸਿੰਘ ਚੀਮਾ ਨੂੰ ਵੀ ਬਾਅਦ ਵਿਚ ਰਿਹਾਅ ਕਰ ਦਿੱਤਾ | ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਨਾ ਤਾਂ ਗਰੀਨ ਟਿ੍ਬਿਊਨਲ ਦੀਆਂ ਸ਼ਰਤਾਂ ਤੇ ਨਾਂ ਸਰਕਾਰ ਨੇ ਕਿਸਾਨਾਂ ਦੀ ਮੰਗ ਤਹਿਤ ਬੋਨਸ ਦਿੱਤਾ ਹੈ, ਬਲਕਿ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਜਬਰ ਕਰ ਕੇ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ | ਇਸ ਮੌਕੇ ਬੁੱਕਣ ਸਿੰਘ ਸੱਦੋਵਾਲ ਜ਼ਿਲ੍ਹਾ ਮੀਤ ਪ੍ਰਧਾਨ, ਚਰਨ ਸਿੰਘ ਭਦੌੜ, ਹਰਜੀਤ ਸਿੰਘ ਦੀਵਾਨਾ, ਬਿੰਦਰ ਸਿੰਘ ਧਾਲੀਵਾਲ ਆਦਿ ਨੇ ਵੀ ਸੰਬੋਧਨ ਕੀਤਾ |

ਝੋਨੇ ਦੀ ਨਾੜ ਤੇ ਪਰਾਲੀ ਸਾੜਨ ਦੇ ਦੋਸ਼ 'ਚ ਵੱਖ-ਵੱਖ ਥਾਣਿਆਂ 'ਚ 42 ਕਿਸਾਨਾਂ 'ਤੇ ਮਾਮਲੇ ਦਰਜ

ਬਰਨਾਲਾ, 7 ਨਵੰਬਰ (ਧਰਮਪਾਲ ਸਿੰਘ, ਰਾਜ ਪਨੇਸਰ)-ਡਿਪਟੀ ਕਮਿਸ਼ਨਰ ਬਰਨਾਲਾ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਕਿਸਾਨਾਂ ਵਲੋਂ ਝੋਨੇ ਦੇ ਨਾੜ ਤੇ ਪਰਾਲੀ ਨੂੰ ਅੱਗ ਲਾ ਕੇ ਜ਼ਹਿਰੀਲਾ ਧੂੰਆਂ ਫੈਲਾ ਕੇ ਵਾਤਾਵਰਨ ਪ੍ਰਦੂਸ਼ਿਤ ਕਰਨ ਦੇ ਦੋਸ਼ 'ਚ ਪੁਲਿਸ ਨੇ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਆਪਸੀ ਟੱਕਰ ਦੌਰਾਨ ਦੋ ਨੌਜਵਾਨ ਜ਼ਖ਼ਮੀ

ਤਪਾ ਮੰਡੀ, 7 ਨਵੰਬਰ (ਪ੍ਰਵੀਨ ਗਰਗ)-ਬੀਤੀ ਰਾਤ ਗਊਸ਼ਾਲਾ ਰੋਡ 'ਤੇ ਬਾਬਾ ਮੱਠ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਦੌਰਾਨ ਦੋ ਨੌਜਵਾਨਾਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਗਗਨਦੀਪ ...

ਪੂਰੀ ਖ਼ਬਰ »

ਕਾਰ ਪਲਟਣ ਕਾਰਨ ਪਤੀ-ਪਤਨੀ ਜ਼ਖ਼ਮੀ

ਤਪਾ ਮੰਡੀ, 7 ਨਵੰਬਰ (ਪ੍ਰਵੀਨ ਗਰਗ)-ਤਪਾ-ਪੱਖੋ ਕਲਾਂ ਲਿੰਕ ਰੋਡ 'ਤੇ ਦੁਪਹਿਰ ਸਮੇਂ ਇਕ ਕਾਰ ਦੇ ਪਲਟ ਜਾਣ ਕਾਰਨ ਕਾਰ 'ਚ ਸਵਾਰ ਪਤੀ-ਪਤਨੀ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ 'ਤੇ ਜਾ ਕੇ ਪ੍ਰਾਪਤ ਕੀਤੀ ਜਾਣਕਾਰੀ ਸਰਬਜੀਤ ਸਿੰਘ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਏ

ਧਰਮਗੜ੍ਹ, 7 ਨਵੰਬਰ (ਗੁਰਜੀਤ ਸਿੰਘ ਚਹਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਸਵਰਨ ਕੌਰ ਦੀ ਹਦਾਇਤ 'ਤੇ ...

ਪੂਰੀ ਖ਼ਬਰ »

ਕਿਸਾਨਾਂ 'ਤੇ ਪਰਚੇ ਦਰਜ ਕਰਨ ਦੀ ਨਿਖੇਧੀ

ਦਿੜ੍ਹਬਾ ਮੰਡੀ, 7 ਨਵੰਬਰ (ਹਰਬੰਸ ਸਿੰਘ ਛਾਜਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਦੀ ਮੀਟਿੰਗ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਦੀ ਅਗਵਾਈ ਵਿਚ ਹੋਈ | ਕਿਸਾਨ ਆਗੂ ਬਲਦੇਵ ਸਿੰਘ ਉੱਭਿਆ ਨੇ ਸੰਬੋਧਨ ਕਰਦਿਆਂ ਪਰਾਲੀ ਨੂੰ ਅੱਗ ਲਗਾਉਣ ਤੇ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਆਵਜਾ ਦੇਣ ਦੇ ਫੈਸਲੇ ਦਾ ਸਵਾਗਤ

ਸੰਗਰੂਰ, 7 ਨਵੰਬਰ (ਦਮਨਜੀਤ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਅਤੇ ਹਰਿਆਣਾ ਦੇ ਨਾਲ-ਨਾਲ ਦਿੱਲੀ ਵਿਚ ਏਨੀ ਦਿਨੀਂ ਗੰਭੀਰ ਸਮੱਸਿਆ ਬਣੇ ਪਰਾਲੀ ਦੇ ਧੁੰਏ ਉਤੇ ਗੰਭੀਰ ਨੋਟਿਸ ਲੋਦਿਆਂ ਸੁਪਰੀਮ ਕੋਰਟ ਵਲੋਂ ਦਿੱਤੇ ਫੈਸਲੇ ਦਾ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ...

ਪੂਰੀ ਖ਼ਬਰ »

ਵਾਹਨ ਦੀ ਚਪੇਟ 'ਚ ਆਉਣ ਨਾਲ ਔਰਤ ਦੀ ਮੌਤ

ਨਦਾਮਪੁਰ/ਚੰਨੋਂ, 7 ਨਵੰਬਰ (ਹਰਜੀਤ ਸਿੰਘ ਨਿਰਮਾਣ)- ਸਥਾਨਕ ਪਿੰਡ ਚੰਨੋ ਵਿਖੇ ਅਣਪਛਾਤੇ ਵਾਹਨ ਦੀ ਚਪੇਟ 'ਚ ਆ ਕੇ ਇਕ ਔਰਤ ਦੀ ਦਰਦਨਾਕ ਮੌਤ ਹੋ ਗਈ | ਇਸ ਸਬੰਧੀ ਕਾਲਾਝਾੜ ਪੁਲਸ ਚੌਕੀ ਵਿਖੇ ਤਾਇਨਾਤ ਏ.ਐਸ.ਆਈ ਪਵਿੱਤਰ ਸਿੰਘ ਨੇ ਦੱਸਿਆ ਕਿ ਬਜ਼ੁਰਗ ਔਰਤ ਪਰਮਜੀਤ ਕੌਰ (60) ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਟਰਾਈਡੈਂਟ ਗਰੁੱਪ ਦਾ ਨਿਵੇਕਲਾ ਉਪਰਾਲਾ

ਬਰਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਝੋਨੇ ਦੀ ਕਟਾਈ ਸਮੇਂ ਪਰਾਲੀ ਸਾੜਨ ਕਾਰਨ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਟਰਾਈਡੈਂਟ ਗਰੁੱਪ ਵਲੋਂ ਵੀ ਨਿਵੇਕਲਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ | ਟਰਾਈਡੈਂਟ ਪੰਜਾਬ ਦੇ ਸੀ.ਐਸ.ਆਰ. ਅਧਿਕਾਰੀ ਮੈਡਮ ਸਵਿਤਾ ...

ਪੂਰੀ ਖ਼ਬਰ »

ਅਥਲੈਟਿਕ ਮੀਟ ਕਰਵਾਈ

ਰੁੜਕੀ ਕਲਾਂ, 7 ਨਵੰਬਰ (ਜਤਿੰਦਰ ਮੰਨਵੀ)- ਪਾਇਨੀਅਰ ਸਕੂਲ ਗੱਜਣ ਮਾਜਰਾ ਵਿਖੇ ਜੂਨੀਅਰ ਐਥਲੈਟਿਕ ਮੀਟ ਕਰਵਾਈ ਗਈ ਜਿਸ ਵਿਚ ਨਰਸਰੀ ਤੋਂ ਯੂ.ਕੇ.ਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸਕੂਲ ਦੇ ਸਰਪ੍ਰਸਤ ਪ੍ਰੋ.ਜਸਵੰਤ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਢਾਈ ਸਾਲਾਂ ਦੇ ਵਕਫ਼ੇ ਦੌਰਾਨ ਡੱਕਾ ਤੱਕ ਨਹੀਂ ਤੋੜਿਆ- ਐਡਵੋਕੇਟ ਰਾਹੀ

ਤਪਾ ਮੰਡੀ, 7 ਨਵੰਬਰ (ਪ੍ਰਵੀਨ ਗਰਗ)-ਸੂਬੇ ਦੀ ਕਾਂਗਰਸ ਸਰਕਾਰ ਨੇ ਪਿਛਲੇ ਢਾਈ ਸਾਲਾਂ ਦੇ ਵਕਫ਼ੇ ਦੌਰਾਨ ਡੱਕਾ ਤੱਕ ਨਹੀਂ ਤੋੜਿਆ, ਬਲਕਿ ਅਕਾਲੀ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਬੰਦ ਕਰ ਦੇਣ ਦਾ ਕੰਮ ਜ਼ਰੂਰ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਮਾਤਾ ਗੁਜ਼ਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਕਲਾਂ ਵਿਖੇ ਮੁਕਾਬਲੇ ਕਰਵਾਏ

ਧਨੌਲਾ, 7 ਨਵੰਬਰ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਅੱਠਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦੀਆਂ ਪੰਜ ਟੀਮਾਂ (ਏ, ਬੀ, ਸੀ, ਡੀ, ਈ,) ਬਣਾ ਕੇ ਪਿ੍ੰਸੀਪਲ ਮੈਡਮ ਵਰੁਣਦੀਪ ਕੌਰ ਵਾਲੀਆ ਦੀ ਰਹਿਨੁਮਾਈ ਹੇਠ ਬੱਚਿਆਂ ਦਾ ਸਾਇੰਸ ਕੁਇਜ਼ ...

ਪੂਰੀ ਖ਼ਬਰ »

ਸਾਇੰਸ ਪ੍ਰਦਰਸ਼ਨੀ 'ਚੋਂ ਦੂਜਾ ਸਥਾਨ ਪ੍ਰਾਪਤ ਕੀਤਾ

ਧਨੌਲਾ, 7 ਨਵੰਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਦੇ ਹੋਣਹਾਰ ਬੱਚਿਆਂ ਨੇ ਫਾਰਚੂਨ ਪਬਲਿਕ ਪਸਕੂਲ ਸੰਗਰੂਰ ਵਿਖੇ ਹੋਏ ਸਾਇੰਸ ਮੇਲੇ ਵਿਚ ਹਿੱਸਾ ਲਿਆ | ਇਸ ਸਾਇੰਸ ਮੇਲੇ ਵਿਚ ਕਈ ਸਕੂਲਾਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਪਬਲਿਕ ਸਕੂਲ ...

ਪੂਰੀ ਖ਼ਬਰ »

ਜੀ.ਐਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਵਿਖੇ ਪ੍ਰਦਰਸ਼ਨੀ ਮੇਲਾ ਲਗਾਇਆ

ਸ਼ਹਿਣਾ, 7 ਨਵੰਬਰ (ਸੁਰੇਸ਼ ਗੋਗੀ)-ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਜੀ.ਐਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਵਿਖੇ ਵਿਦਿਆਰਥੀਆਾ ਵਲੋਂ ਕਰੀਏਟਿਵ ਕਰੀਏਸ਼ਨ 2019 ਪ੍ਰਦਰਸ਼ਨੀ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ ਵਿਦਿਆਰਥੀਆਂ ਨੇ ਆਪਣੇ ਹੁਨਰ ਦਾ ਪ੍ਰਗਟਾਵਾ ਕਰਦੇ ...

ਪੂਰੀ ਖ਼ਬਰ »

ਇਸ਼ਤਿਹਾਰੀਗਊ ਸੇਵਾ ਸਮਾਗਮ ਹੋਵੇਗਾ 17 ਨੂੰ

ਲਹਿਰਾਗਾਗਾ, 7 ਨਵੰਬਰ (ਅਸ਼ੋਕ ਗਰਗ) - ਗਊ ਗ਼ਰੀਬ ਸੇਵਾ ਸੋਸਾਇਟੀ ਅਤੇ ਸ੍ਰੀ ਵਿਸ਼ਾਲ ਦੁਰਗਾ ਸੰਕੀਰਤਨ ਮੰਡਲ ਲਹਿਰਾਗਾਗਾ ਦੇ ਸੰਸਥਾਪਕ ਜਸ ਪੇਂਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 15 ਪਿੰਡਾਂ ਦੀਆਂ ਗਊਸ਼ਾਲਾਵਾਂ ਨੂੰ ਖਲ, ਗੁੜ ਵੰਡਣ ਲਈ ਗਊ ਸੇਵਾ ਸਮਾਗਮ 17 ...

ਪੂਰੀ ਖ਼ਬਰ »

ਕੁਪਾਲ ਮੋਚਨ ਲਈ ਅਮਰਜੀਤ ਸਿੰਘ ਧਾਲੀਵਾਲ ਦੀ ਅਗਵਾਈ 'ਚ ਹੋਇਆ ਲੰਗਰ ਰਵਾਨਾ

ਤਪਾ ਮੰਡੀ,­ 7 ਨਵੰਬਰ (ਵਿਜੇ ਸ਼ਰਮਾ)-ਨੇੜਲੇ ਪਿੰਡ ਆਲੀਕੇ-ਜੈਮਲ ਸਿੰਘ ਵਾਲਾ ਵਿਖੇ ਸੰਤ ਚਿਤਾਨੰਦ ਗਊਸ਼ਾਲਾ ਵਲੋਂ ਹਰ ਵਰ੍ਹੇ ਦੀ ਤਰ੍ਹਾਂ ਇਸ ਵਰ੍ਹੇ ਵੀ 18ਵਾਂ ਲੰਗਰ ਪ੍ਰਧਾਨ ਅਮਰਜੀਤ ਸਿੰਘ ਧਾਲੀਵਾਲ ਦੀ ਅਗਵਾਈ 'ਚ ਕੁਪਾਲ ਮੋਚਨ ਲਈ ਸੰਤ ਚਿਤਾਨੰਦ ਦੀ ਸਮਾਧ 'ਤੇ ...

ਪੂਰੀ ਖ਼ਬਰ »

ਪਲਾਸਟਿਕ ਮੁਕਤ ਕਰਨ ਦੇ ਮੰਤਵ ਨਾਲ ਨਗਰ ਕੌਾਸਲ ਨੇ ਵੰਡੇ ਕੱਪੜੇ ਦੇ ਥੈਲੇ

ਤਪਾ ਮੰਡੀ, 7 ਨਵੰਬਰ (ਵਿਜੇ ਸ਼ਰਮਾ)-ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਸਵੱਛ ਭਾਰਤ ਅਭਿਆਨ ਮੁਹਿੰਮ ਤਹਿਤ ਨਗਰ ਕੌਾਸਲ ਵਲੋਂ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਦੇ ਮੰਤਵ ਨੂੰ ਲੈ ਕੇ ਸ਼ਹਿਰ ਵਾਸੀਆਂ ਨੂੰ ਕਾਰਜ ਸਾਧਕ ਅਫ਼ਸਰ ਮਨਪ੍ਰੀਤ ਸਿੰਘ ਸਿੱਧੂ ਅਤੇ ਪ੍ਰਧਾਨ ...

ਪੂਰੀ ਖ਼ਬਰ »

ਸਹਿਕਾਰੀ ਸਭਾ ਪੱਖੋ ਕੇ ਵਿਖੇ ਸਵੈ-ਰੁਜ਼ਗਾਰ ਕੈਂਪ

ਟੱਲੇਵਾਲ, 7 ਨਵੰਬਰ (ਸੋਨੀ ਚੀਮਾ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਆਦੇਸ਼ਾਂ ਮੁਤਾਬਿਕ ਸਹਿਕਾਰਤਾ ਵਿਭਾਗ ਅਤੇ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਬਰਨਾਲਾ ਵਲੋਂ ਪਿੰਡ ਪੱਖੋ ਕੇ ਦੀ ਸਹਿਕਾਰੀ ਸਭਾ ਵਿਖੇ ਸਵੈ ਰੁਜ਼ਗਾਰ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਚਾਓਬਾਸ ਨੂੰ ਕੀਤੀ ਐਲ.ਈ.ਡੀ. ਭੇਟ

ਜਖੇਪਲ, 7 ਨਵੰਬਰ (ਮੇਜਰ ਸਿੰਘ ਸਿੱਧੂ)- ਸਰਕਾਰੀ ਪ੍ਰਾਇਮਰੀ ਸਕੂਲ ਚਾਓਬਾਸ ਜਖੇਪਲ ਨੂੰ ਐਨ.ਆਰ.ਆਈ. ਸਪੋਰਟਸ ਐਾਡ ਵੈੱਲਫੇਅਰ ਕਲੱਬ ਦੇ ਪ੍ਰਧਾਨ ਅਤੇ ਸਾਬਕਾ ਸਰਪੰਚ ਕਿ੍ਸ਼ਨ ਸਿੰਘ ਜਖੇਪਲ ਵਲੋਂ ਆਪਣੇ ਪਿਤਾ ਸ. ਗੁਰਾ ਸਿੰਘ ਦੀ ਯਾਦ ਵਿੱਚ ਐਲ.ਈ.ਡੀ. ਭੇਟ ਕੀਤੀ ਗਈ | ...

ਪੂਰੀ ਖ਼ਬਰ »

ਡਾ. ਟੱਲੇਵਾਲੀਆ ਦੇ ਗੀਤ 'ਗੁਰੂ ਨਾਨਕ ਦੀ ਆਖੀ ਗੱਲ ਨੂੰ' ਦਾ ਪੋਸਟਰ ਰਿਲੀਜ਼

ਬਰਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪ੍ਰਸਿੱਧ ਸਾਹਿਤਕਾਰ ਡਾ. ਅਮਨਦੀਪ ਸਿੰਘ ਟੱਲੇਵਾਲੀਆ ਦੁਆਰਾ ਲਿਖਿਆ ਅਤੇ ਗਾਇਆ ਗੀਤ 'ਗੁਰੂ ਨਾਨਕ ਦੀ ਆਖੀ ਗੱਲ ਨੂੰ ਆਓ ਦੁਨੀਆਾ ਤੱਕ ਪਹੁੰਚਾਈਏ' ਦਾ ਪੋਸਟਰ ਪ੍ਰਸਿੱਧ ਪੰਜਾਬੀ ਸੂਫ਼ੀ ਗਾਇਕ ਕੰਵਰ ਗਰੇਵਾਲ ਅਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 12 ਨੂੰ

ਬਰਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਦਰ ਬਾਜ਼ਾਰ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ ਨੂੰ ਸਵੇਰੇ 9 ਵਜੇ ਜ਼ਿਲ੍ਹਾ ਪੱਧਰ 'ਤੇ ਸਕੂਲਾਂ-ਕਾਲਜਾਂ ਦੇ ...

ਪੂਰੀ ਖ਼ਬਰ »

ਪਰਾਲੀ ਹੋ ਸਕਦੀ ਹੈ ਕਿਸਾਨਾਂ ਲਈ ਆਮਦਨ ਦਾ ਬਿਹਤਰ ਜਰੀਆ-ਡਾ. ਆਰ.ਕੇ. ਮਿਸ਼ਰ

ਲੌਾਗੋਵਾਲ, 7 ਨਵੰਬਰ (ਵਿਨੋਦ)- ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੇ ਟਰੇਨਿੰਗ ਐਾਡ ਪਲੇਸਮੈਂਟ ਵਿਭਾਗ ਦੇ ਪ੍ਰਮੁੱਖ ਅਤੇ ਉੱਘੇ ਵਿਗਿਆਨੀ ਡਾ. ਆਰ. ਕੇ. ਮਿਸ਼ਰ ਨੇ ਦੇਸ਼ ਵਾਸੀਆਂ ਅਤੇ ਕਿਸਾਨਾਂ ਲਈ ਸਮੱਸਿਆ ਬਣ ਚੁੱਕੀ ਝੋਨੇ ਦੀ ਪਰਾਲੀ ਨੂੰ ਆਮਦਨ ਦੇ ਸਰੋਤ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਧਰਮਗੜ੍ਹ, 7 ਨਵੰਬਰ (ਗੁਰਜੀਤ ਸਿੰਘ ਚਹਿਲ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਕੇ.ਸੀ.ਟੀ ਕਾਲਜ ਫਤਿਗੜ੍ਹ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਕਾਲਜ ਪ੍ਰਬੰਧਕਾਂ ਨੇ ਦੱਸਿਆ ਕੇ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਦੀ ਯੂਨੀਵਰਸਿਟੀ 'ਚ ਪੰਜਾਬੀ ਵਿਸ਼ਾ ਸ਼ੁਰੂ ਕੀਤੇ ਜਾਣ ਦੀਆਂ ਤਿਆਰੀਆਂ ਦਾ ਸਵਾਗਤ

ਸੰਗਰੂਰ, 7 ਨਵੰਬਰ (ਧੀਰਜ ਪਸ਼ੌਰੀਆ) - ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੀ ਸੈਂਟਰਲ ਯੂਨੀਵਰਸਿਟੀ ਵਿਚ ਪੰਜਾਬੀ ਵਿਸ਼ਾ ਸ਼ੁਰੂ ਕੀਤੇ ਜਾਣ ਦੀਆਂ ਤਿਆਰੀਆਂ ਦਾ ਸਵਾਗਤ ਕਰਦਿਆਂ ਭਾਜਪਾ ਦੇ ਕੇਂਦਰੀ ਆਗੂ ਸਤਵੰਤ ਸਿੰਘ ਪੂਨੀਆ ਅਤੇ ਸੀਨੀਅਰ ਆਗੂ ਅਮਨ ਪੂਨੀਆ ਨੇ ਕਿਹਾ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਲਾਂਘਾ ਖੁੱਲਣ ਦਾ ਸੁਆਗਤ

ਕੌਹਰੀਆਂ, 7 ਨਵੰਬਰ (ਮਾਲਵਿੰਦਰ ਸਿੰਘ ਸਿੱਧੂ)-ਸਿੱਖ ਕੌਮ ਦੀਆਂ ਲੰਮੇ ਸਮੇਂ ਤੋਂ ਕੀਤੀਆਂ ਅਰਦਾਸਾਂ ਨਾਲ ਕਰਤਾਰਪੁਰ ਸਾਹਿਬ (ਪਾਕਿਸਤਾਨ) ਦਾ ਰਸਤਾ ਖੁੱਲਣ ਜਾ ਰਿਹਾ ਹੈ | ਜਿਸ ਨਾਲ ਸਿੱਖ ਕੌਮ ਵਿੱਚ ਖੁਸ਼ੀ ਦੀ ਲਹਿਰ ਹੈ | ਇਸ ਦਾ ਸੁਆਗਤ ਕਰਦਿਆਂ ਨਸੀਬ ...

ਪੂਰੀ ਖ਼ਬਰ »

'ਨਸ਼ਾ ਮੁਕਤ ਪੰਜਾਬ' ਦਾ ਹੌਕਾ ਦਿੰਦੀ ਰਾਜ ਪੱਧਰੀ ਸਕਾਊਟ ਰੈਲੀ ਸੰਗਰੂਰ ਤੋਂ ਰਵਾਨਾ

ਸੰਗਰੂਰ, 7 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਰਤ ਸਕਾਊਟ ਐਾਡ ਗਾਈਡ ਦੇ 69 ਵੇਂ ਸਥਾਪਨਾ ਦਿਵਸ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਉੱਤੇ ਰਾਜ ਪੱਧਰੀ ਸਾਈਕਲ ਰੈਲੀ ਨੂੰ ਸੰਗਰੂਰ ਪੁੱਜਣ ਉੱਤੇ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਉਤਰੀ ਰੇਲਵੇ ਮੁਕੰਮਲ ਤੌਰ 'ਤੇ ਬਿਜਲੀਕਰਨ ਦੇ ਨੇੜੇ

ਸੰਗਰੂਰ, 7 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਸ੍ਰੀ ਟੀ.ਪੀ. ਸਿੰਘ ਨੇ ਇੱਥੇ ਰੇਲਵੇ ਕਲੋਨੀ ਸੰਗਰੂਰ ਦਾ ਜਿੱਥੇ ਮੁਆਇਨਾ ਕੀਤਾ, ਉੱਥੇ ਉਨ੍ਹਾਂ ਸੰਗਰੂਰ ਰੇਲਵੇ ਸਟੇਸ਼ਨ ਤੋਂ ਹਾਦਸਾ ਰਿਲੀਫ ਰੇਲ ਨੰੂ ਵੀ ਹਰੀ ਝੰਡੀ ...

ਪੂਰੀ ਖ਼ਬਰ »

ਚੂੰਘਾਂ ਪਰਿਵਾਰ ਨੇ ਛੇ ਦਹਾਕਿਆਂ ਤੋਂ ਸਾਂਭ ਰੱਖਿਆ ਬਾਬੇ ਨਾਨਕ ਦੀ ਤਸਵੀਰ ਵਾਲਾ ਦੁਰਲੱਭ ਸਿੱਕਾ

ਮਲੇਰਕੋਟਲਾ, 7 ਨਵੰਬਰ (ਕੁਠਾਲਾ) - ਇਹ ਸਤਿਕਾਰ ਕਹੋ ਜਾਂ ਸ਼ਰਧਾ ਨੇੜਲੇ ਪਿੰਡ ਮੁਬਾਰਕਪੁਰ ਚੂੰਘਾਂ ਵਾਸੀ ਕਿਸਾਨ ਚਰਨਜੀਤ ਸਿੰਘ ਦੇ ਪਰਿਵਾਰ ਨੇ ਪਿਛਲੇ ਛੇ ਦਹਾਕਿਆਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਵਾਲਾ ਇਕ ਦੁਰਲੱਭ ਸਿੱਕਾ ਪੂਰੀ ਸ਼ਰਧਾ ਨਾਲ ਸੰਭਾਲ ...

ਪੂਰੀ ਖ਼ਬਰ »

ਉਤਰੀ ਰੇਲਵੇ ਮੁਕੰਮਲ ਤੌਰ 'ਤੇ ਬਿਜਲੀਕਰਨ ਦੇ ਨੇੜੇ

ਸੰਗਰੂਰ, 7 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਸ੍ਰੀ ਟੀ.ਪੀ. ਸਿੰਘ ਨੇ ਇੱਥੇ ਰੇਲਵੇ ਕਲੋਨੀ ਸੰਗਰੂਰ ਦਾ ਜਿੱਥੇ ਮੁਆਇਨਾ ਕੀਤਾ, ਉੱਥੇ ਉਨ੍ਹਾਂ ਸੰਗਰੂਰ ਰੇਲਵੇ ਸਟੇਸ਼ਨ ਤੋਂ ਹਾਦਸਾ ਰਿਲੀਫ ਰੇਲ ਨੰੂ ਵੀ ਹਰੀ ਝੰਡੀ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਨਾਮਾਲੂਮ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ

ਲਹਿਰਾਗਾਗਾ, 7 ਨਵੰਬਰ (ਅਸ਼ੋਕ ਗਰਗ) - ਪੁਲਿਸ ਚੌਕੀ ਚੋਟੀਆਂ ਨੇ ਝੋਨੇ ਦੀ ਪਰਾਲੀ ਸਾੜਨ ਵਾਲੇ ਇਕ ਨਾਮਲੂਮ ਵਿਅਕਤੀ ਿਖ਼ਲਾਫ਼ ਧਾਰਾ 188 ਤਹਿਤ ਮੁਕੱਦਮਾ ਦਰਜ ਕੀਤਾ ਹੈ | ਚੌਾਕੀ ਇੰਚਾਰਜ ਹਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਉਹ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਏ.ਟੀ.ਐਮ ਰਾਹੀਂ ਠੱਗੀ ਮਾਰਨ ਦੇ ਦੋ ਮਾਮਲੇ ਦਰਜ

ਸੰਗਰੂਰ, 7 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਐਚ.ਡੀ.ਐਫ.ਸੀ. ਬੈਂਕ ਕੌਲਾ ਪਾਰਕ ਸੰਗਰੂਰ ਦੀ ਬਰਾਂਚ ਵਿਚੋਂ ਏ.ਟੀ.ਐਮ. ਰਾਹੀਂ ਠੱਗੀ ਮਾਰੇ ਜਾਣ ਦੇ ਦੋ ਮਾਮਲਿਆਂ ਵਿਚ ਥਾਣਾ ਸਿਟੀ ਸੰਗਰੂਰ ਵਿਚ ਦੋਵਾਂ ਮਾਮਲਿਆਂ ਵਿਚ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਛੀਨੀਵਾਲ ਵਿਖੇ ਮੁਸ਼ਤਰਕਾ ਵਾਲੀ ਜ਼ਮੀਨ 'ਤੇ ਐਸ.ਡੀ.ਐਮ. ਵਲੋਂ ਲਾਈ ਪਾਬੰਦੀ ਅਦਾਲਤ ਨੇ ਕੀਤੀ ਰੱਦ

ਬਰਨਾਲਾ, 7 ਨਵੰਬਰ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਬਰਜਿੰਦਰਪਾਲ ਸਿੰਘ ਦੀ ਅਦਾਲਤ ਨੇ ਪਿੰਡ ਛੀਨੀਵਾਲ ਵਿਖੇ ਮੁਸ਼ਤਰਕਾ ਵਾਲੀ ਜ਼ਮੀਨ 'ਤੇ ਐਸ.ਡੀ.ਐਮ. ਬਰਨਾਲਾ ਵਲੋਂ ਲਗਾਈ ਗਈ ਪਾਬੰਦੀ ਹਟਾ ਕੇ ਮਾਲਕਾਂ ਨੂੰ ਵਾਹੁਣ ਅਤੇ ਬੀਜਣ ਦੇ ਅਧਿਕਾਰ ਦਿੱਤੇ ਹਨ | ...

ਪੂਰੀ ਖ਼ਬਰ »

500 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ, ਮਾਮਲਾ ਦਰਜ

ਬਰਨਾਲਾ, 7 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਇਕ ਔਰਤ ਤੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਸੀ.ਆਈ.ਏ. ਨੇ ਦੱਸਿਆ ਕਿ ਬਾਹੱਦ ਖੱੁਡੀ ਚੰੁਗੀ ਬਰਨਾਲਾ ਪਾਸ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ 10 ਨੂੰ

ਬਰਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਾਹਿਤਕ ਸਮਾਗਮ 10 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਪੰਜਾਬ ਆਈ.ਟੀ.ਆਈ. ਹੰਡਿਆਇਆ ਰੋਡ, ਬਰਨਾਲਾ ਵਿਖੇ ਕਰਵਾਇਆ ਜਾ ਰਿਹਾ ਹੈ¢ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਡਾ. ਸੰਪੂਰਨ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੇ ਆਗੂਆਂ ਦੇ ਵਿਰੋਧ ਸਦਕਾ ਕਾਰਵਾਈ ਕਰਨ ਪਹੰੁਚੀ ਟੀਮ ਵਾਪਸ ਪਰਤੀ

ਟੱਲੇਵਾਲ, 7 ਨਵੰਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਾਗੇਵਾਲ ਵਿਖੇ ਅੱਜ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਕਾਰਵਾਈ ਕਰਨ ਪਹੰੁਚੀ ਟੀਮ ਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਜਨਰਲ ਸਕੱਤਰ ਮਿੱਤਰਪਾਲ ਸਿੰਘ ਗਾਗੇਵਾਲ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਪਰਾਲੀ ਨਾ ਸਾੜਨ ਸਬੰਧੀ ਕਲੱਸਟਰ ਟੀਮ ਮੈਂਬਰਾਂ ਨੂੰ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ

ਬਰਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ¢ ਮੀਟਿੰਗ ਵਿਚ ਜਿੱਥੇ ਡਿਪਟੀ ਕਮਿਸ਼ਨਰ ਵਲੋਂ ਵਿਭਾਗਾਂ ...

ਪੂਰੀ ਖ਼ਬਰ »

ਐਸ.ਡੀ. ਕਾਲਜ ਵਿੱਦਿਅਕ ਸੰਸਥਾਵਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਬਰਨਾਲਾ, 7 ਨਵੰਬਰ (ਅਸ਼ੋਕ ਭਾਰਤੀ)-ਐਸ.ਡੀ. ਕਾਲਜ ਵਿੱਦਿਅਕ ਸੰਸਥਾਵਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਭਾਈ ਅਵਤਾਰ ਸਿੰਘ ਦੇ ਰਾਗੀ ਜੱਥੇ ...

ਪੂਰੀ ਖ਼ਬਰ »

ਬਲਾਕ ਪੱਧਰੀ ਆਈ.ਟੀ. ਕੁਇਜ਼ ਕੰਪਿਊਟਰ ਮੁਕਾਬਲੇ ਕਰਵਾਏ

ਟੱਲੇਵਾਲ, 7 ਨਵੰਬਰ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਪਿ੍ੰਸੀਪਲ ਸ੍ਰੀ ਅਨਿਲ ਮੋਦੀ ਦੀ ਅਗਵਾਈ ਹੇਠ ਬਲਾਕ ਸ਼ਹਿਣਾ ਦੇ ਸਾਰੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਬਲਾਕ ਪੱਧਰੀ ਆਈ.ਟੀ. ਕੁਇਜ਼ (ਕੰਪਿਊਟਰ) ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਪਰਚੇ ਕਰਵਾਉਣੇ ਬੰਦ ਕਰੇ ਸਰਕਾਰ-ਛੀਨੀਵਾਲ

ਮਹਿਲ ਕਲਾਂ, 7 ਨਵੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਭਰ 'ਚ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਧਾਰਾ 188 ਤਹਿਤ ਦਰਜ ਕੀਤੇ ਜਾ ਰਹੇ ਪਰਚੇ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਾਂਗੇ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ...

ਪੂਰੀ ਖ਼ਬਰ »

ਵਿਰੋਧ ਦੇ ਚਲਦਿਆਂ ਛੀਨੀਵਾਲ ਕਲਾਂ 'ਚ ਨਹੀਂ ਹੋ ਸਕੀ 49 ਏਕੜ ਜ਼ਮੀਨ ਦੀ ਬੋਲੀ

ਮਹਿਲ ਕਲਾਂ, 7 ਨਵੰਬਰ (ਅਵਤਾਰ ਸਿੰਘ ਅਣਖੀ)-ਪਿੰਡ ਛੀਨੀਵਾਲ ਕਲਾਂ ਵਿਖੇ ਮੁਸ਼ਤਰਕਾ ਮਾਲਕਾਨਾ 49 ਏਕੜ ਜ਼ਮੀਨ ਨੂੰ ਲੈ ਕੇ ਕਾਬਜ਼ ਕਿਸਾਨਾਂ ਅਤੇ ਪੰਚਾਇਤ ਵਿਚਕਾਰ ਚੱਲ ਰਹੇ ਵਿਵਾਦ 'ਚ ਅੱਜ ਧਾਰਾ 145 ਤਹਿਤ ਰਸੀਵਰ ਨਿਯੁਕਤ ਕੀਤੇ ਤਹਿਸੀਲਦਾਰ ਵਲੋਂ ਬੋਲੀ ਕਰਵਾਉਣ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 10 ਤੋਂ

ਤਪਾ ਮੰਡੀ,­ 7 ਨਵੰਬਰ (ਵਿਜੇ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਨੇੜਲੇ ਪਿੰਡ ਦਰਾਜ ਦੇ ਗੁਰਦੁਆਰਾ ਬਾਬਾ ਗੁਰਦਿੱਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰੂ ਘਰ ਵਿਖੇ ਮੀਟਿੰਗ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਵਲੋਂ ਕਿਸਾਨਾਂ ਨੂੰ ਕੌਮੀ ਖੇਤੀਬਾੜੀ ਮਾਰਕੀਟ ਸਬੰਧੀ ਕੀਤਾ ਜਾਗਰੂਕ

ਤਪਾ ਮੰਡੀ,­ 7 ਨਵੰਬਰ (ਵਿਜੇ ਸ਼ਰਮਾ)-ਸਥਾਨਕ ਮਾਰਕੀਟ ਕਮੇਟੀ ਦੇ ਦਫ਼ਤਰ 'ਚ ਕਿਸਾਨਾਂ ਨੂੰ ਕੌਮੀ ਖੇਤੀਬਾੜੀ ਮਾਰਕੀਟ ਸਬੰਧੀ ਈ-ਨੇਮ ਰਾਹੀ ਸੈਕਟਰੀ ਗੁਰਪ੍ਰੀਤ ਸਿੰਘ ਜਾਗਰੂਕ ਕਰਦੇ ਹੋਏ ਕਿਹਾ ਕਿ ਮਾਰਕੀਟ ਕਮੇਟੀ 'ਚ ਕਿਸਾਨਾਂ ਦੀ ਨਰਮਾ ਅਤੇ ਮੰੂਗੀ ਦੀ ਫ਼ਸਲਾਂ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX