ਤਾਜਾ ਖ਼ਬਰਾਂ


ਲੋਹੀਆਂ (ਜਲੰਧਰ) 'ਚ 2 ਪਾਜ਼ੀਟਿਵ ਮਰੀਜ਼ ਹੋਰ ਆਉਣ ਨਾਲ 'ਕੋਰੋਨਾ' ਨੇ ਫੜੀ ਰਫ਼ਤਾਰ
. . .  32 minutes ago
ਲੋਹੀਆਂ ਖ਼ਾਸ, 11 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ) ਲੰਘੀ 5 ਜੁਲਾਈ ਨੂੰ ਇਲਾਕੇ 'ਚ ਆਏ 2 ਪਾਜ਼ੀਟਿਵ ਮਾਮਲਿਆਂ ਤੋਂ ਬਾਅਦ ਅੱਜ 2 ਹੋਰ ਪਾਜ਼ੀਟਿਵ ਮਰੀਜ਼ ਮਿਲਣ ਨਾਲ ਕੋਰੋਨਾ ਵਾਇਰਸ ਨੇ ਲੋਹੀਆਂ 'ਚ ਰਫ਼ਤਾਰ ਫੜ ਲਈ ਲਗਦੀ ਹੈ, ਜਿਸ ਨਾਲ ਇਲਾਕੇ 'ਚ ਕੋਰੋਨਾ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਸਿਵਲ ਹਸਪਤਾਲ...
ਨੱਥੇਵਾਲ (ਜਲੰਧਰ) 'ਚ 6 ਮਜ਼ਦੂਰਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  37 minutes ago
ਜੰਡਿਆਲਾ ਮੰਜਕੀ,11ਜੁਲਾਈ (ਸੁਰਜੀਤ ਸਿੰਘ ਜੰਡਿਆਲਾ) - ਐੱਸ.ਐਮ.ਓ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਮੱੁਢਲਾ ਸਿਹਤ ਕੇਂਦਰ ਜੰਡਿਆਲਾ ਅਧੀਨ ਆਉਂਦੇ ਪਿੰਡ ਨੱਥੇਵਾਲ ਵਿਚ ਅੱਜ 6 ਵਿਅਕਤੀਆਂ ਰਾਜੂ ਮਹਾਤੋ, ਧੂਰੀ ਮਹਾਤੋ,ਵਿਸ਼ਵਨਾਥ ਰਾਮ, ਜਤਿੰਦਰ ਮਹਾਤੋ, ਵੈਦਨਾਥ ਮਹਾਤੋ ਜਗਦੀਸ਼ ਮਹਾਤੋ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ...
ਸੁਨਾਮ (ਸੰਗਰੂਰ) ’ਚ ਅੱਜ ਦੋ ਹੋਰ ਕੇਸ ਆਏ ਕੋਰੋਨਾ ਪਾਜ਼ੀਟਿਵ
. . .  40 minutes ago
ਸੁਨਾਮ ਊਧਮ ਸਿੰਘ ਵਾਲਾ 11 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਕੋਰੋਨਾ ਦੇ 2 ਹੋਰ ਕੇਸ ਪਾਜ਼ੀਟਿਵ ਆਉਣ ਕਾਰਨ ਸੁਨਾਮ ਸ਼ਹਿਰ ’ਚ ਸਹਿਮ ਦਾ ਮਾਹੌਲ ਹੈ।ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੰਜੇ ਕਾਮਰਾ ਨੇ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ...
ਲੁਧਿਆਣਾ 'ਚ ਪ੍ਰਾਪਰਟੀ ਕਾਰੋਬਾਰੀ ਦਾ ਕਤਲ
. . .  4 minutes ago
ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਅਹੂਜਾ) - ਥਾਣਾ ਡਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਲਹਾਰ ਸੜਕ ਤੇ ਨੌਕਰ ਵੱਲੋਂ ਪ੍ਰਾਪਰਟੀ ਕਾਰੋਬਾਰੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਰਤਕ ਦੀ ਸ਼ਨਾਖ਼ਤ ਸ਼ਮਸ਼ੇਰ ਸਿੰਘ ਅਟਵਾਲ (60) ਵਜੋਂ ਕੀਤੀ ਗਈ ਹੈ। ਜਾਂਚ ਕਰ ਰਹੇ ਅਧਿਕਾਰੀ...
ਪ੍ਰਸਿੱਧ ਗਾਇਕ ਗੁਰਨਾਮ ਭੁੱਲਰ ਗ੍ਰਿਫ਼ਤਾਰ
. . .  about 1 hour ago
ਘਨੌਰ/ਪਟਿਆਲਾ, 11 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ) - ਰਾਜਪੁਰਾ ਤੋਂ ਚੰਡੀਗੜ੍ਹ ਮੁੱਖ ਸੜਕ ਤੇ ਸਥਿਤ ਇੱਕ ਹੱਬ 'ਚ ਪੰਜਾਬ ਦੇ ਪ੍ਰਸਿੱਧ ਅਦਾਕਾਰ ਅਤੇ ਗਾਇਕ ਗੁਰਨਾਮ ਭੁੱਲਰ ਵਿਰੁੱਧ ਪੁਲਸ ਵੱਲੋਂ ਮੁਕੱਦਮਾ ਦਰਜ਼ ਕਰਨ ਉਪਰµਤ ਮੌਕੇ ਤੋਂ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ...
ਰਾਹੋਂ (ਨਵਾਂਸ਼ਹਿਰ) ਦੇ 2 ਸਾਲਾ ਬੱਚੇ ਅਤੇ 9 ਔਰਤਾਂ ਸਮੇਤ 23 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  about 1 hour ago
ਨਵਾਂਸ਼ਹਿਰ,11 ਜੁਲਾਈ (ਗੁਰਬਖ਼ਸ਼ ਸਿੰਘ ਮਹੇ) - ਅੱਜ ਸਵੇਰੇ ਇਕ ਔਰਤ ਸਮੇਤ ਆਏ 6 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਬਾਅਦ ਕਸਬਾ ਰਾਹੋਂ ਦੇ ਦੋ ਸਾਲਾ ਬੱਚੇ, 9 ਔਰਤਾਂ ਸਮੇਤ 23 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ...
ਕਪੂਰਥਲਾ 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 2 hours ago
ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਵੱਲੋਂ ਲਏ ਗਏ 297 ਸੈਂਪਲਾਂ ਵਿਚੋਂ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 296 ਸੈਂਪਲ ਨੈਗੇਟਿਵ ਪਾਏ ਗਏ ਹਨ। ਡਾ: ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਨਾਭਾ ਵਿਚ ਆਇਆ ਇੱਕ ਹੋਰ ਕੋਰੋਨਾ ਪਾਜ਼ੀਟਿਵ
. . .  about 2 hours ago
ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਅੰਦਰ ਲਗਾਤਾਰ ਕੋਰੋਨਾ ਮਰੀਜ਼ਾ ਦੇ ਆਉਣ ਕਾਰਨ ਆਮ ਜਾਨਤਾ ਵਿੱਚ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਸ਼ਹਿਰ ਨਾਭਾ ਦੇ ਅਜੀਤ ਨਗਰ ਦਾ ਵਸਨੀਕ ਜਿਸ ਦੀ ਉਮਰ 31 ਸਾਲ ਹੈ ਕੋਰੋਨਾ ਪਾਜ਼ੀਟਿਵ ਆਇਆ ਹੈ। ਜਿਸ ਸਬੰਧੀ ਸਿਹਤ ਵਿਭਾਗ...
ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  about 3 hours ago
ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਵੈਟਰਨਰੀ ਇੰਸਪੈਕਟਰਾਂ 'ਚ ਖ਼ੁਸ਼ੀ ਦਾ ਮਾਹੌਲ
. . .  about 3 hours ago
ਬਟਾਲਾ, 11 ਜੁਲਾਈ (ਕਾਹਲੋਂ)- ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਨ ਮੱਛੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਰਕਲ ਬਣਾਉਣ ਦੀ ਮੁਹਿੰਮ ਸ਼ੁਰੂ
. . .  about 3 hours ago
ਨਵੀਂ ਦਿੱਲੀ, 11 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਵਿਸਥਾਰ ਸਮੁੱਚੀ ਦਿੱਲੀ 'ਚ ਕਰਨ ਦੇ ਮੰਤਵ ਨਾਲ ਸਰਕਲ ਬਣਾਉਣ ਦਾ....
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 3 hours ago
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ...
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 3 hours ago
ਚੰਡੀਗੜ੍ਹ, 11 ਜੁਲਾਈ (ਸੁਰਿੰਦਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ...
ਹੁਸ਼ਿਆਰਪੁਰ 'ਚ 1 ਹੋਰ ਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ...
ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਜਤ ਓਬਰਾਏ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਅਜਨਾਲਾ 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ 'ਚ ਡਿਪਟੀ ਡਾਇਰੈਕਟਰ ...
ਗੁਰਦਾਸਪੁਰ ਦੇ ਏ.ਡੀ.ਸੀ ਨੂੰ ਹੋਇਆ ਕੋਰੋਨਾ
. . .  about 4 hours ago
ਗੁਰਦਾਸਪੁਰ, 11 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਕੋਰੋਨਾ ...
ਹਲਕਾ ਸ਼ਾਹਕੋਟ 'ਚ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਸ਼ਾਹਕੋਟ, 11 ਜੁਲਾਈ (ਦਲਜੀਤ ਸਚਦੇਵਾ)- ਜ਼ਿਲ੍ਹਾ ਜਲੰਧਰ 'ਚ ਅੱਜ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ...
ਬਹਿਰਾਮ ਇਲਾਕੇ 'ਚ ਤੇਜ ਹਨ੍ਹੇਰੀ ਨੇ ਮਚਾਈ ਤਬਾਹੀ, ਲੋਕਾਂ ਦਾ ਹੋਇਆ ਭਾਰੀ ਨੁਕਸਾਨ
. . .  about 4 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ)- ਝੋਨੇ ਦੀ ਲੁਆਈ ਦਾ ਕੰਮ ਜੋਰਾ 'ਤੇ ਚੱਲ ਰਿਹਾ ਹੈ। ਸ਼ੁੱਕਰਵਾਰ ਆਈ ਤੇਜ ਹਨੇਰੀ...
ਬੰਗਾ ਦੇ ਪਿੰਡ ਜੱਸੋਮਜਾਰਾ ਦੇ ਡਾਕੀਏ ਨੂੰ ਹੋਇਆ ਕੋਰੋਨਾ
. . .  about 4 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪਿੰਡ ਜੱਸੋਮਜਾਰਾ ਦੇ ਵਸਨੀਕ ਪ੍ਰੇਮ ਲਾਲ ਪੁੱਤਰ ਨਸੀਬ...
ਬਠਿੰਡਾ 'ਚ ਕੋਰੋਨਾ ਦੇ 5 ਮਾਮਲਿਆਂ ਦੀ ਹੋਈ ਪੁਸ਼ਟੀ
. . .  about 4 hours ago
ਬਠਿੰਡਾ, 11 ਜੁਲਾਈ (ਨਾਇਬ ਸਿੱਧੂ)- ਬਠਿੰਡਾ ਵਿਖੇ ਅੱਜ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ...
ਲੁਧਿਆਣਾ 'ਚ ਕੋਰੋਨਾ ਦੇ 34 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 5 hours ago
ਲੁਧਿਆਣਾ, 11 ਜੁਲਾਈ (ਸਿਹਤ ਪ੍ਰਤੀਨਿਧੀ) - ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ...
ਗੁਰੂ ਹਰਸਹਾਏ 'ਚ ਇੱਕ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਗੁਰੂ ਹਰਸਹਾਏ, 11 ਜੁਲਾਈ (ਹਰਚਰਨ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ 'ਚ ਜਿੱਥੇ ਗੁਰੂ ਹਰਸਹਾਏ ਵਿਖੇ ਪਹਿਲਾ ਚਾਰ ...
ਜਲੰਧਰ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਵੱਲੋਂ ਆਪਣੀ ਟੀਮ ਦਾ ਐਲਾਨ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 23 ਕੱਤਕ ਸੰਮਤ 551

ਸਨਅਤ ਤੇ ਵਪਾਰ

ਆਰਥਿਕ ਸੁਸਤੀ ਕਾਰਨ ਆਈ.ਆਈ.ਟੀ. ਕੰਪਨੀਆਂ ਦਾ ਜੋਸ਼ ਵੀ ਪਿਆ ਮੱਠਾ

ਮੁੰਬਈ, 7 ਨਵੰਬਰ (ਏਜੰਸੀ)- ਦੇਸ਼ ਦੀ ਆਰਥਿਕ ਸੁਸਤੀ ਦਾ ਇਕ ਹੋਰ ਸੰਕੇਤ ਦਿਖਾਈ ਦੇ ਰਿਹਾ ਹੈ | ਦਸੰਬਰ ਤੋਂ ਸ਼ੁਰੂ ਹੋਣ ਵਾਲੇ ਆਈ.ਆਈ.ਟੀ. 'ਪਲੇਸਮੈਂਟ' ਸੀਜ਼ਨ ਦੇ ਪ੍ਰਤੀ ਵੱਡੀਆਂ ਕੰਪਨੀਆਂ 'ਚ ਕੋਈ ਜੋਸ਼ ਦੇਖਣ ਨੂੰ ਨਹੀਂ ਮਿਲ ਰਿਹਾ ਹੈ | ਹਰ ਸਾਲ ਜੋ ਵੱਡੀਆਂ ਕੰਪਨੀਆਂ 'ਕੈਂਪਸ ਪਲੇਸਮੈਂਟ' ਲਈ ਪਹੁੰਚਿਆ ਕਰਦੀਆਂ ਸਨ, ਉਹ ਇਸ ਵਾਰ ਇਸ ਪ੍ਰਕਿਰਿਆ ਤੋਂ ਦੂਰ ਰਹਿ ਸਕਦੀਆਂ ਹਨ | ਜਾਣਕਾਰੀ ਅਨੁਸਾਰ ਕਈ ਵੱਡੀਆਂ ਕੰਪਨੀਆਂ ਜੋ 'ਪਲੇਸਮੈਂਟ' ਸੀਜ਼ਨ ਦੇ ਪਹਿਲੇ ਹੀ ਦਿਨ ਮੋਟੇ 'ਪੈਕਜ' ਕਰ ਕੇ ਹੁਨਰਮੰਦ ਵਿਦਿਆਰਥੀਆਂ ਨੂੰ ਨੌਕਰੀਆਂ ਦੀਆਂ ਪੇਸ਼ਕਸ਼ ਦਿੰਦੀਆਂ ਸਨ, ਉਨ੍ਹਾਂ ਨੇ ਇਸ ਵਾਰ ਸੰਸਥਾਵਾਂ ਦੀ 'ਕੈਂਪਸ ਪਲੇਸਮੈਂਟ' ਅਰਜੀਆਂ ਨੂੰ ਠੁਕਰਾ ਦਿੱਤਾ ਹੈ, ਜਾਂ ਇਸ ਬਾਰੇ ਅਜੇ ਤੱਕ ਕੋਈ ਦਿਲਚਸਪੀ ਜ਼ਾਹਿਰ ਨਹੀਂ ਕੀਤੀ ਹੈ | ਕਾਨਟੀਟੇਟਿਵ ਇਨਵਸਟਮੈਂਟ ਮੈਨੇਜਮੈਂਟ ਫਰਮ ਜੋ ਆਮ ਤੌਰ 'ਤੇ 40 ਲੱਖ ਰੁਪਏ ਦਾ ਸਭ ਤੋਂ ਉੱਚਾ ਘਰੇਲੂ 'ਪੈਕਜ' ਦਿੰਦੀ ਹੈ | ਇਸ ਵਾਰ ਵਿਦਿਆਰਥੀਆਂ ਦੀ ਚੋਣ ਲਈ ਆਈ.ਆਈ.ਟੀ. ਬੰਬੇ ਤਾਂ ਜਾਵੇਗੀ ਪਰ ਹੋਰ ਆਈ.ਆਈ.ਟੀਜ਼ ਨੂੰ ਉਸ ਨੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ, ਜਦੋਂਕਿ ਟਾਵਰ ਰਿਸਰਚ ਤੇ ਗ੍ਰੈਵੀਟੇਸ਼ਨ ਰਿਸਰਚ ਵਰਗੀਆਂ ਕੰਪਨੀਆਂ ਨੇ ਹੁਣ ਤੱਕ 'ਪਲੇਸਮੈਂਟ' ਨੂੰ ਲੈ ਕੇ ਕੋਈ ਸਕਰਾਤਮਕ ਸੰਕੇਤ ਨਹੀਂ ਦਿੱਤੇ ਹਨ | ਇਹ ਕੰਪਨੀਆਂ ਵੀ ਅਕਰਸ਼ਕ 'ਪੈਕਜ' ਦਿੰਦੀਆਂ ਹਨ |

ਸੜਕ ਦਾ ਕੰਮ ਪੂਰਾ ਨਾ ਕਰਨ ਵਾਲੀ ਕੰਪਨੀ ਪਾਈ ਜਾਵੇਗੀ ਕਾਲੀ ਸੂਚੀ 'ਚ

ਜਲੰਧਰ, 7 ਨਵੰਬਰ (ਸ਼ਿਵ)- ਨਗਰ ਨਿਗਮ ਨੇ ਬਾਬਾ ਸੋਢਲ ਮੇਲੇ ਦੌਰਾਨ ਸੜਕ ਦਾ ਕੰਮ ਪੂਰਾ ਨਾ ਕਰਨ ਵਾਲੀ ਕੰਪਨੀ ਸਤੀਸ਼ ਅਗਰਵਾਲ ਐਾਡ ਕੰਪਨੀ ਨੂੰ ਕਾਲੀ ਸੂਚੀ ਵਿਚ ਪਾਉਣ ਲਈ 8 ਨਵੰਬਰ ਨੂੰ ਹੋਣ ਵਾਲੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿਚ ਜਾਰੀ ਏਜੰਡੇ ਵਿਚ ਮਤੇ ਨੂੰ ...

ਪੂਰੀ ਖ਼ਬਰ »

ਖੇਤਾਂ 'ਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਦੋ ਕਾਬੂ

ਨਕੋਦਰ, 7 ਨਵੰਬਰ (ਗੁਰਵਿੰਦਰ ਸਿੰਘ)-ਥਾਣਾ ਸਿਟੀ ਪੁਲਿਸ ਨੇ ਖੇਤਾਂ 'ਚ ਪਰਾਲੀ ਨੂੰ ਅੱਗ ਲਾਉਣ ਵਾਲੇ ਵੱਖ-ਵੱਖ ਪਿੰਡਾਂ 'ਚ ਕਾਨੂੰਨੀ ਕਾਰਵਾਈ ਕਰਨ 'ਚ ਬੁੱਧਵਾਰ ਨੂੰ ਹੋਰ ਵੀ ਤੇਜ਼ੀ ਲਿਆਂਦੀ ਹੈ | ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਕਾਬੂ ਕਰਕੇ ਵੱਖ-ਵੱਖ ਮੁਕੱਦਮੇ ...

ਪੂਰੀ ਖ਼ਬਰ »

ਕਾਲੀ ਸੂਚੀ ਦੇ ਮਤੇ ਦਾ ਅਸਰ, ਕੰਪਨੀ ਵਲੋਂ ਸੜਕ ਦਾ ਕੰਮ ਸ਼ੁਰੂ

ਜਲੰਧਰ, 7 ਨਵੰਬਰ (ਸ਼ਿਵ)- ਨਗਰ ਨਿਗਮ ਦੀ 8 ਨਵੰਬਰ ਨੂੰ ਹੋਣ ਵਾਲੀ ਵਿੱਤ ਅਤੇ ਠੇਕਾ ਸਬ-ਕਮੇਟੀ ਦੀ ਹੋਣ ਵਾਲੀ ਮੀਟਿੰਗ ਵਿਚ ਸੋਢਲ ਰੋਡ ਤੋਂ ਕਾਲੀ ਮਾਤਾ ਮੰਦਿਰ ਦੇ ਸਾਹਮਣੇ ਜਾਂਦੀ ਸੜਕ ਨੂੰ ਨਾ ਬਣਾਉਣ 'ਤੇ ਕਾਲੀ ਸੂਚੀ 'ਚ ਪਾਉਣ ਦੀ ਸਿਫ਼ਾਰਸ਼ ਵਾਲਾ ਮਤਾ ਪਾਇਆ ਸੀ, ਉਸ ...

ਪੂਰੀ ਖ਼ਬਰ »

ਲੈਫ਼. ਜਨਰਲ ਸੰਜੀਵ ਸ਼ਰਮਾ ਨੇ ਵਜਰਾ ਕੋਰ ਦੀ ਕਮਾਨ ਸੰਭਾਲੀ

ਜਲੰਧਰ ਛਾਉਣੀ, 7 ਨਵੰਬਰ (ਪਵਨ ਖਰਬੰਦਾ)- ਲੈਫ਼ ਜਨਰਲ ਸੰਜੀਵ ਸ਼ਰਮਾ ਨੇ ਵਜਰਾ ਕੋਰ ਦੇ ਕਮਾਂਡਿੰਗ ਅਫ਼ਸਰ ਦੇ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਸਬੰਧੀ ਸੈਨਾ ਦੀ ਲੋਕ ਸੰਪਰਕ ਅਧਿਕਾਰੀ ਗਗਨਦੀਪ ਕੌਰ ਨੇ ਦੱਸਿਆ ਕਿ ਲੈਫ਼. ਜਨਰਲ ਸੰਜੀਵ ਸ਼ਰਮਾ ਨੇ ਦਸੰਬਰ 1983 ...

ਪੂਰੀ ਖ਼ਬਰ »

ਛੇਵਾਂ ਸਪਾਰਕ ਕਰੀਅਰ ਕਾਊਾਸਿਲੰਗ ਮੇਲਾ 19 ਤੇ 20 ਦਸੰਬਰ ਨੂੰ-ਡੀ.ਸੀ.

ਜਲੰਧਰ, 7 ਨਵੰਬਰ (ਚੰਦੀਪ ਭੱਲਾ)-ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਸਹੀ ਖੇਤਰ ਦੀ ਚੋਣ ਕਰਨ ਦੀ ਅਗਵਾਈ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 19 ਤੇ 20 ਦਸੰਬਰ ਨੂੰ ਛੇਵਾਂ ਸਪਾਰਕ ਕਰੀਅਰ ਕਾਊਾਸਿਲੰਗ ਮੇਲਾ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ...

ਪੂਰੀ ਖ਼ਬਰ »

ਸੂਰੀਆ ਇਨਕਲੇਵ ਦੇ ਪਾਰਕ 'ਤੇ ਕੀਤੀ ਜਾ ਸਕਦੀ ਹੈ ਉਸਾਰੀ

ਜਲੰਧਰ, 7 ਨਵੰਬਰ (ਸ਼ਿਵ)- ਐਨ. ਜੀ. ਟੀ. ਦੇ ਫ਼ੈਸਲੇ ਤੋਂ ਬਾਅਦ ਜਲੰਧਰ ਇੰਪਰੂਵਮੈਂਟ ਟਰੱਸਟ ਨੇ ਸੂਰੀਆ ਐਨਕਲੇਵ ਦੇ ਸਾਢੇ ਪੰਜ ਏਕੜ ਦੀ ਜ਼ਮੀਨ ਦੀ ਵਪਾਰਕ ਵਰਤੋਂ ਕਰਨ ਵਾਲੀ ਸਬ ਕਮੇਟੀ ਦੀ ਸਿਫ਼ਾਰਸ਼ ਵਾਲੀ ਰਿਪੋਰਟ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਹੈ | ਸੂਰੀਆ ...

ਪੂਰੀ ਖ਼ਬਰ »

ਸਾਨੂੰ ਪਰਉਪਕਾਰ ਲਈ ਟੈਕਸ ਛੋਟ ਦੀ ਜ਼ਰੂਰਤ ਨਹੀਂ-ਟਾਟਾ ਟਰੱਸਟ

ਮੁੰਬਈ, 7 ਨਵੰਬਰ (ਏਜੰਸੀ)- ਟਾਟਾ ਦੇ ਟਰਸਟ ਨੇ ਪਿਛਲੇ ਮਹੀਨੇ ਆਮਦਨ ਕਰ ਨੂੰ ਦਿੱਤੇ ਜਵਾਬ 'ਚ ਕਿਹਾ ਕਿ ਉਨ੍ਹਾਂ ਨੂੰ ਪਰਉਪਕਾਰ ਲਈ ਟੈਕਸ ਛੂਟ ਦੀ ਜ਼ਰੂਰਤ ਨਹੀਂ ਹੈ | ਟਰਸਟ ਦੇ ਕਰੀਬੀ ਅਧਿਕਾਰੀਆਂ ਨੇ ਦੱਸਿਆ ਕਿ ਟਾਟਾ ਟਰਸਟ ਦਾ ਮਕਸਦ ਹਮੇਸ਼ਾ ਪਰਉਪਕਾਰ ਕਰਨਾ ਰਿਹਾ ...

ਪੂਰੀ ਖ਼ਬਰ »

ਘੱਟੋ-ਘੱਟ ਪੈਨਸ਼ਨ 7500 ਰੁਪਏ ਕਰਨ ਦੀ ਮੰਗ

ਨਵੀਂ ਦਿੱਲੀ, 7 ਨਵੰਬਰ (ਏਜੰਸੀ)- ਈ.ਪੀ.ਐਫ.ਓ. ਦੇ ਦਾਇਰੇ 'ਚ ਆਉਣ ਵਾਲੇ ਕਰਮਚਾਰੀਆਂ ਤੇ ਪੈਨਸ਼ਨਧਾਰਕਾਂ ਦੀ ਘੱਟੋ-ਘੱਟ ਪੈਨਸ਼ਨ 7500 ਰੁਪਏ ਮਾਸਿਕ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਕੌਮੀ ਸੰਘਰਸ਼ ਕਮੇਟੀ (ਐਨ.ਸੀ.ਪੀ.) ਨੇ ਪੂਰੇ ਦੇਸ਼ 'ਚ ਅੰਦੋਲਨ ਕਰਨ ਦਾ ਨਿਰਣਾ ਕੀਤਾ ਹੈ | ...

ਪੂਰੀ ਖ਼ਬਰ »

ਏਅਰ ਇੰਡੀਆ 'ਚ ਹਿੱਸੇਦਾਰੀ ਖ਼ਰੀਦਣ 'ਚ ਕੋਈ ਦਿਲਚਸਪੀ ਨਹੀਂ-ਕਤਰ ਏਅਰਵੇਜ਼

ਨਵੀਂ ਦਿੱਲੀ, 7 ਨਵੰਬਰ (ਏਜੰਸੀ)- ਕਤਰ ਏਅਰਵੇਜ਼ ਦੀ ਸਰਕਾਰੀ ਹਵਾਈ ਕੰਪਨੀ ਏਅਰ ਇੰਡੀਆ 'ਚ ਹਿੱਸੇਦਾਰੀ ਖਰੀਦਣ 'ਚ ਕੋਈ ਦਿਲਚਸਪੀ ਨਹੀਂ ਹੈ, ਕਿਉਂਕਿ ਸਰਕਾਰ ਦੀ ਨਿਵੇਸ਼ਕਾਂ ਨੂੰ ਅਕਰਸ਼ਿਤ ਕਰਨ ਲਈ ਸਿੰਗਾਪੁਰ ਤੇ ਲੰਡਨ 'ਚ ਰੋਡ ਸ਼ੋਅ ਕਰਨ ਦੀ ਯੋਜਨਾ ਹੈ | ਕੰਪਨੀ ਦੇ ...

ਪੂਰੀ ਖ਼ਬਰ »

40,654 ਦੇ ਨਵੇਂ ਰਿਕਾਰਡ 'ਤੇ ਬੰਦ ਹੋਇਆ ਸੈਂਸੈਕਸ ਬੈਂਕਿੰਗ ਸ਼ੇਅਰਾਂ 'ਚ ਤੇਜ਼ੀ

ਮੁੰਬਈ, 7 ਨਵੰਬਰ (ਏਜੰਸੀ)- ਬੰਬਈ ਸ਼ੇਅਰ ਬਾਜ਼ਾਰ ਦਾ ਸੈਂਸੈਕਸ ਵੀਰਵਾਰ ਨੂੰ 184 ਅੰਕ ਦੇ ਉਛਾਲ ਨਾਲ 40,654 ਅੰਕਾਂ ਦੇ ਨਵੇਂ ਰਿਕਾਰਡ ਨਾਲ ਬੰਦ ਹੋਇਆ | ਸਕਰਾਤਮਕ ਘਰੇਲੂ ਤੇ ਵਿਸ਼ਵ ਪੱਧਰੀ ਰੁਖ ਦੇ ਵਿਚਕਾਰ ਧਾਤੂ, ਊਰਜਾ ਤੇ ਬੈਂਕਿੰਗ ਦੇ ਸ਼ੇਅਰਾਂ 'ਚ ਲਾਭ ਨਾਲ ਸੈਂਸੈਕਸ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪਰਾਲੀ ਸਾੜਨ ਦਾ ਕੰਮ ਲਗਾਤਾਰ ਜਾਰੀ

ਫਿਲੌਰ, 7 ਨਵੰਬਰ ( ਸੁਰਜੀਤ ਸਿੰਘ ਬਰਨਾਲਾ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਲੈ ਕੇ ਦਿੱਤੇ ਸਖ਼ਤ ਆਦੇਸ਼ ਵੀ ਕੋਈ ਕੰਮ ਨਹੀਂ ਕਰ ਰਹੇ ਕਿਉਂਕਿ ਪੰਜਾਬ ਦੇ ਪਿੰਡਾਂ ਵਿਚ ਪਰਾਲੀ ਨੂੰ ਸਾੜਨ ਦਾ ਕੰਮ ਲਗਾਤਾਰ ਜਾਰੀ ਹੈ | ਲੋਕ ਸ਼ਰੇਆਮ ਆਪਣੇ ਖੇਤਾਂ ਵਿਚ ...

ਪੂਰੀ ਖ਼ਬਰ »

ਇਰਡਾ ਨੇ ਰਿਲਾਇੰਸ ਹੈਲਥ ਇੰਸ਼ੋਰੈਂਸ ਦੀ 'ਪਾਲਿਸੀ' ਵਿਕਰੀ 'ਤੇ ਲਗਾਈ ਰੋਕ

ਮੁੰਬਈ, 7 ਨਵੰਬਰ (ਏਜੰਸੀ)- ਬੀਮਾ ਰੈਗੂਲੇਟਰੀ ਤੇ ਵਿਕਾਸ ਅਥਾਰਟੀ (ਇਰਡਾ) ਨੇ ਅਨਿਲ ਅੰਬਾਨੀ ਦੀ ਕੰਪਨੀ ਰਿਲਾਇੰਸ ਹੈਲਥ ਇੰਸ਼ੋਰੇਂਸ (ਆਰ. ਐਚ. ਆਈ. ਸੀ. ਐਲ.) 'ਤੇ ਨਵੀਂ 'ਪਾਲਸੀ' ਵੇਚਣ 'ਤੇ ਰੋਕ ਲਗਾ ਦਿੱਤੀ ਹੈ | ਇਰਡਾ ਨੇ ਜਾਰੀ ਪੱਤਰ 'ਚ ਕੰਪਨੀ ਨੂੰ ਇਹ ਵੀ ਕਿਹਾ ਕਿ ਉਹ 15 ...

ਪੂਰੀ ਖ਼ਬਰ »

ਮੈਕਡਾਨਲਡਸ ਦੇ ਸਾਬਕਾ ਸੀ.ਈ.ਓ. ਈਸਟਰਬਰੂਕ ਅਗਲੇ ਦੋ ਸਾਲ ਤੱਕ ਵਿਰੋਧੀ ਕੰਪਨੀਆਂ 'ਚ ਵੀ ਕੰਮ ਨਹੀਂ ਕਰ ਸਕਣਗੇ

ਸ਼ਿਕਾਗੋ (ਅਮਰੀਕਾ), 7 ਨਵੰਬਰ (ਏਜੰਸੀ)- ਮੈਕਡਾਨਲਡਸ ਦੇ ਸਾਬਕਾ ਸੀ.ਈ.ਓ. ਸਟੀਵ ਈਸਟਰਬਰੂਕ ਅਗਲੇ 2 ਸਾਲ ਤੱਕ ਵਿਰੋਧੀ ਕੰਪਨੀਆਂ 'ਚ ਨੌਕਰੀ ਨਹੀਂ ਕਰ ਸਕਣਗੇ | ਇਨ੍ਹਾਂ 'ਚ ਚਿਕ-ਫਿਲ-ਏ, ਯਮ ਬ੍ਰਾਂਡਸ, ਕੋਸਟਾ, ਵਾਵਾ ਤੇ 7-ਇਲੈਵਨ ਵਰਗੀਆਂ ਕੰਪਨੀਆਂ ਸ਼ਾਮਿਲ ਹਨ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX