ਤਾਜਾ ਖ਼ਬਰਾਂ


ਮੁੰਬਈ : ਅਭਿਸ਼ੇਕ ਬਚਨ ਵੀ ਕੋਰੋਨਾ ਪਾਜ਼ੀਟਿਵ
. . .  10 minutes ago
ਮੁੰਬਈ : ਬਾਲੀਵੁੱਡ ਸਿਤਾਰਿਆਂ ਤੇ ਕ੍ਰਿਕਟ ਜਗਤ ਨੇ ਅਮਿਤਾਭ ਬਚਨ ਦੇ ਜਲਦੀ ਠੀਕ ਹੋਣ ਲਈ ਕੀਤੀ ਪ੍ਰਾਰਥਨਾ
. . .  25 minutes ago
ਮੁੰਬਈ : ਸੁਪਰ ਸਟਾਰ ਅਮਿਤਾਭ ਬਚਨ ਨਾਨਾਵਤੀ ਹਸਪਤਾਲ 'ਚ ਦਾਖ਼ਲ
. . .  54 minutes ago
ਮੁੰਬਈ ,11 ਜੁਲਾਈ ,{ ਪੰਨੂ }-ਸੁਪਰ ਸਟਾਰ ਅਮਿਤਾਭ ਬਚਨ ਨਾਨਾਵਤੀ ਹਸਪਤਾਲ 'ਚ ਦਾਖ਼ਲ । ਸੂਤਰਾਂ ਦਾ ਕਹਿਣਾ ਹੈ ਕਿ ਪੂਰੇ ਪਰਿਵਾਰ ਦਾ ਕੋਰੋਨਾ ਟੈਸਟ ਹੋਇਆ ਹੈ । ਅਮਿਤਾਭ ਬਚਨ ਦੇ ਕੋਰੋਨਾ ਦੀ ਪੁਸ਼ਟੀ ਹੋਈ ਹੈ ।
ਲੋਹੀਆਂ (ਜਲੰਧਰ) 'ਚ 2 ਪਾਜ਼ੀਟਿਵ ਮਰੀਜ਼ ਹੋਰ ਆਉਣ ਨਾਲ 'ਕੋਰੋਨਾ' ਨੇ ਫੜੀ ਰਫ਼ਤਾਰ
. . .  about 2 hours ago
ਲੋਹੀਆਂ ਖ਼ਾਸ, 11 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ) ਲੰਘੀ 5 ਜੁਲਾਈ ਨੂੰ ਇਲਾਕੇ 'ਚ ਆਏ 2 ਪਾਜ਼ੀਟਿਵ ਮਾਮਲਿਆਂ ਤੋਂ ਬਾਅਦ ਅੱਜ 2 ਹੋਰ ਪਾਜ਼ੀਟਿਵ ਮਰੀਜ਼ ਮਿਲਣ ਨਾਲ ਕੋਰੋਨਾ ਵਾਇਰਸ ਨੇ ਲੋਹੀਆਂ 'ਚ ਰਫ਼ਤਾਰ ਫੜ ਲਈ ਲਗਦੀ ਹੈ, ਜਿਸ ਨਾਲ ਇਲਾਕੇ 'ਚ ਕੋਰੋਨਾ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਸਿਵਲ ਹਸਪਤਾਲ...
ਨੱਥੇਵਾਲ (ਜਲੰਧਰ) 'ਚ 6 ਮਜ਼ਦੂਰਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਜੰਡਿਆਲਾ ਮੰਜਕੀ,11ਜੁਲਾਈ (ਸੁਰਜੀਤ ਸਿੰਘ ਜੰਡਿਆਲਾ) - ਐੱਸ.ਐਮ.ਓ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਮੱੁਢਲਾ ਸਿਹਤ ਕੇਂਦਰ ਜੰਡਿਆਲਾ ਅਧੀਨ ਆਉਂਦੇ ਪਿੰਡ ਨੱਥੇਵਾਲ ਵਿਚ ਅੱਜ 6 ਵਿਅਕਤੀਆਂ ਰਾਜੂ ਮਹਾਤੋ, ਧੂਰੀ ਮਹਾਤੋ,ਵਿਸ਼ਵਨਾਥ ਰਾਮ, ਜਤਿੰਦਰ ਮਹਾਤੋ, ਵੈਦਨਾਥ ਮਹਾਤੋ ਜਗਦੀਸ਼ ਮਹਾਤੋ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ...
ਸੁਨਾਮ (ਸੰਗਰੂਰ) ’ਚ ਅੱਜ ਦੋ ਹੋਰ ਕੇਸ ਆਏ ਕੋਰੋਨਾ ਪਾਜ਼ੀਟਿਵ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ 11 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਕੋਰੋਨਾ ਦੇ 2 ਹੋਰ ਕੇਸ ਪਾਜ਼ੀਟਿਵ ਆਉਣ ਕਾਰਨ ਸੁਨਾਮ ਸ਼ਹਿਰ ’ਚ ਸਹਿਮ ਦਾ ਮਾਹੌਲ ਹੈ।ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੰਜੇ ਕਾਮਰਾ ਨੇ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ...
ਲੁਧਿਆਣਾ 'ਚ ਪ੍ਰਾਪਰਟੀ ਕਾਰੋਬਾਰੀ ਦਾ ਕਤਲ
. . .  about 1 hour ago
ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਅਹੂਜਾ) - ਥਾਣਾ ਡਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਲਹਾਰ ਸੜਕ ਤੇ ਨੌਕਰ ਵੱਲੋਂ ਪ੍ਰਾਪਰਟੀ ਕਾਰੋਬਾਰੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਰਤਕ ਦੀ ਸ਼ਨਾਖ਼ਤ ਸ਼ਮਸ਼ੇਰ ਸਿੰਘ ਅਟਵਾਲ (60) ਵਜੋਂ ਕੀਤੀ ਗਈ ਹੈ। ਜਾਂਚ ਕਰ ਰਹੇ ਅਧਿਕਾਰੀ...
ਪ੍ਰਸਿੱਧ ਗਾਇਕ ਗੁਰਨਾਮ ਭੁੱਲਰ ਗ੍ਰਿਫ਼ਤਾਰ
. . .  about 3 hours ago
ਘਨੌਰ/ਪਟਿਆਲਾ, 11 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ) - ਰਾਜਪੁਰਾ ਤੋਂ ਚੰਡੀਗੜ੍ਹ ਮੁੱਖ ਸੜਕ ਤੇ ਸਥਿਤ ਇੱਕ ਹੱਬ 'ਚ ਪੰਜਾਬ ਦੇ ਪ੍ਰਸਿੱਧ ਅਦਾਕਾਰ ਅਤੇ ਗਾਇਕ ਗੁਰਨਾਮ ਭੁੱਲਰ ਵਿਰੁੱਧ ਪੁਲਸ ਵੱਲੋਂ ਮੁਕੱਦਮਾ ਦਰਜ਼ ਕਰਨ ਉਪਰµਤ ਮੌਕੇ ਤੋਂ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ...
ਰਾਹੋਂ (ਨਵਾਂਸ਼ਹਿਰ) ਦੇ 2 ਸਾਲਾ ਬੱਚੇ ਅਤੇ 9 ਔਰਤਾਂ ਸਮੇਤ 23 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  about 3 hours ago
ਨਵਾਂਸ਼ਹਿਰ,11 ਜੁਲਾਈ (ਗੁਰਬਖ਼ਸ਼ ਸਿੰਘ ਮਹੇ) - ਅੱਜ ਸਵੇਰੇ ਇਕ ਔਰਤ ਸਮੇਤ ਆਏ 6 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਬਾਅਦ ਕਸਬਾ ਰਾਹੋਂ ਦੇ ਦੋ ਸਾਲਾ ਬੱਚੇ, 9 ਔਰਤਾਂ ਸਮੇਤ 23 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ...
ਕਪੂਰਥਲਾ 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 3 hours ago
ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਵੱਲੋਂ ਲਏ ਗਏ 297 ਸੈਂਪਲਾਂ ਵਿਚੋਂ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 296 ਸੈਂਪਲ ਨੈਗੇਟਿਵ ਪਾਏ ਗਏ ਹਨ। ਡਾ: ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਨਾਭਾ ਵਿਚ ਆਇਆ ਇੱਕ ਹੋਰ ਕੋਰੋਨਾ ਪਾਜ਼ੀਟਿਵ
. . .  about 3 hours ago
ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਅੰਦਰ ਲਗਾਤਾਰ ਕੋਰੋਨਾ ਮਰੀਜ਼ਾ ਦੇ ਆਉਣ ਕਾਰਨ ਆਮ ਜਾਨਤਾ ਵਿੱਚ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਸ਼ਹਿਰ ਨਾਭਾ ਦੇ ਅਜੀਤ ਨਗਰ ਦਾ ਵਸਨੀਕ ਜਿਸ ਦੀ ਉਮਰ 31 ਸਾਲ ਹੈ ਕੋਰੋਨਾ ਪਾਜ਼ੀਟਿਵ ਆਇਆ ਹੈ। ਜਿਸ ਸਬੰਧੀ ਸਿਹਤ ਵਿਭਾਗ...
ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  about 5 hours ago
ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਵੈਟਰਨਰੀ ਇੰਸਪੈਕਟਰਾਂ 'ਚ ਖ਼ੁਸ਼ੀ ਦਾ ਮਾਹੌਲ
. . .  about 5 hours ago
ਬਟਾਲਾ, 11 ਜੁਲਾਈ (ਕਾਹਲੋਂ)- ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਨ ਮੱਛੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਰਕਲ ਬਣਾਉਣ ਦੀ ਮੁਹਿੰਮ ਸ਼ੁਰੂ
. . .  about 5 hours ago
ਨਵੀਂ ਦਿੱਲੀ, 11 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਵਿਸਥਾਰ ਸਮੁੱਚੀ ਦਿੱਲੀ 'ਚ ਕਰਨ ਦੇ ਮੰਤਵ ਨਾਲ ਸਰਕਲ ਬਣਾਉਣ ਦਾ....
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 5 hours ago
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ...
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 5 hours ago
ਚੰਡੀਗੜ੍ਹ, 11 ਜੁਲਾਈ (ਸੁਰਿੰਦਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ...
ਹੁਸ਼ਿਆਰਪੁਰ 'ਚ 1 ਹੋਰ ਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ...
ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਜਤ ਓਬਰਾਏ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਅਜਨਾਲਾ 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ 'ਚ ਡਿਪਟੀ ਡਾਇਰੈਕਟਰ ...
ਗੁਰਦਾਸਪੁਰ ਦੇ ਏ.ਡੀ.ਸੀ ਨੂੰ ਹੋਇਆ ਕੋਰੋਨਾ
. . .  about 5 hours ago
ਗੁਰਦਾਸਪੁਰ, 11 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਕੋਰੋਨਾ ...
ਹਲਕਾ ਸ਼ਾਹਕੋਟ 'ਚ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 6 hours ago
ਸ਼ਾਹਕੋਟ, 11 ਜੁਲਾਈ (ਦਲਜੀਤ ਸਚਦੇਵਾ)- ਜ਼ਿਲ੍ਹਾ ਜਲੰਧਰ 'ਚ ਅੱਜ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ...
ਬਹਿਰਾਮ ਇਲਾਕੇ 'ਚ ਤੇਜ ਹਨ੍ਹੇਰੀ ਨੇ ਮਚਾਈ ਤਬਾਹੀ, ਲੋਕਾਂ ਦਾ ਹੋਇਆ ਭਾਰੀ ਨੁਕਸਾਨ
. . .  about 6 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ)- ਝੋਨੇ ਦੀ ਲੁਆਈ ਦਾ ਕੰਮ ਜੋਰਾ 'ਤੇ ਚੱਲ ਰਿਹਾ ਹੈ। ਸ਼ੁੱਕਰਵਾਰ ਆਈ ਤੇਜ ਹਨੇਰੀ...
ਬੰਗਾ ਦੇ ਪਿੰਡ ਜੱਸੋਮਜਾਰਾ ਦੇ ਡਾਕੀਏ ਨੂੰ ਹੋਇਆ ਕੋਰੋਨਾ
. . .  about 6 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪਿੰਡ ਜੱਸੋਮਜਾਰਾ ਦੇ ਵਸਨੀਕ ਪ੍ਰੇਮ ਲਾਲ ਪੁੱਤਰ ਨਸੀਬ...
ਬਠਿੰਡਾ 'ਚ ਕੋਰੋਨਾ ਦੇ 5 ਮਾਮਲਿਆਂ ਦੀ ਹੋਈ ਪੁਸ਼ਟੀ
. . .  about 6 hours ago
ਬਠਿੰਡਾ, 11 ਜੁਲਾਈ (ਨਾਇਬ ਸਿੱਧੂ)- ਬਠਿੰਡਾ ਵਿਖੇ ਅੱਜ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 23 ਕੱਤਕ ਸੰਮਤ 551

ਦਿੱਲੀ / ਹਰਿਆਣਾ

'ਸੋਨੇ ਦੀ ਪਾਲਕੀ' ਨੂੰ ਗੁਰਦੁਆਰਾ ਨਾਨਕ ਪਿਆਉ ਵਿਖੇ ਸੁਸ਼ੋਭਿਤ ਕੀਤਾ

ਨਵੀਂ ਦਿੱਲੀ,7 ਨਵੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਿਆਰ ਕਰਵਾਈ ਗਈ ਸੋਨੇ ਦੀ ਪਾਲਕੀ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਸੁਸ਼ੋਭਿਤ ਕਰ ਦਿੱਤੀ ਗਈ ਹੈ | ਇਹ ਉਹੀ ਪਾਲਕੀ ਦੱਸੀ ਜਾ ਰਹੀ ਹੈ ਜਿਹੜੀ ਦਿੱਲੀ ਕਮੇਟੀ ਵਲੋਂ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਲੈ ਕੇ ਜਾਣ ਵਾਲੇ ਨਗਰ ਕੀਰਤਨ ਵਾਸਤੇ ਤਿਆਰ ਕਰਵਾਈ ਗਈ ਸੀ ਪਰ ਅਕਾਲ ਤਖ਼ਤ ਦੇ ਹੁਕਮ ਕਾਰਨ ਦਿੱਲੀ ਕਮੇਟੀ ਨੂੰ ਨਗਰ ਕੀਰਤਨ ਪ੍ਰੋਗਰਾਮ ਰੱਦ ਕਰਨਾ ਪੈ ਗਿਆ ਸੀ | ਹੁਣ ਦਿੱਲੀ ਕਮੇਟੀ ਵਲੋਂ ਇਸ ਸੋਨੇ ਦੀ ਪਾਲਕੀ ਨੂੰ ਗੁ. ਨਾਨਕ ਪਿਆਊ ਵਿਖੇ ਸੁਸ਼ੋਭਿਤ ਕਰ ਦਿੱਤਾ ਗਿਆ ਹੈ | ਅੱਜ ਇਥੇ ਗੁਰਦੁਆਰਾ ਸਾਹਿਬ ਦੇ ਹਾਲ ਦਾ ਨਵੀਨੀਕਰਨ ਉਪਰੰਤ, ਪਾਰਕਿੰਗ ਅਤੇ ਜੋੜੇ ਘਰ ਦਾ ਉਦਘਾਟਨ ਵੀ ਕੀਤਾ ਗਿਆ | ਇਸ ਮੌਕੇ ਹਾਜ਼ਰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਰੀ ਦੁਨੀਆਂ 'ਚ ਮਨਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਪ੍ਰਕਾਸ਼ ਪੁਰਬ 'ਤੇ ਸਭ ਤੋਂ ਵੱਡਾ ਤੋਹਫ਼ਾ ਕਰਤਾਰਪੁਰ ਸਾਹਿਬ ਲਾਂਘਾ ਹੈ, ਜਦੋਂ 9 ਨਵੰਬਰ ਨੂੰ ਲਾਂਘੇ ਦਾ ਉਦਘਾਟਨ ਹੋਵੇਗਾ ਤਾਂ ਸਾਰੀ ਦੁਨੀਆਂ ਦੇ ਚੱੈਨਲ ਇਸ ਦੀ ਚਰਚਾ ਕਰ ਰਹੇ ਹੋਣਗੇ | ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਨਹੀਂ ਕਿ ਇਹ ਸਰਕਾਰਾਂ ਕਰ ਰਹੀਆਂ ਬਲਕਿ ਇਸ ਲਈ ਕਿ ਇਹ ਗੁਰੂ ਨਾਨਕ ਦੇਵ ਜੀ ਦੇ ਘਰ ਦੀ ਵਡਿਆਈ ਹੈ | ਸਿਰਸਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸੰਵਾਦ ਰਚਾਉਣ ਦਾ ਸੰਦੇਸ਼ ਦਿੱਤਾ ਸੀ ਤੇ ਸਾਨੂੰ ਇਸ ਰਾਹ 'ਤੇ ਚੱਲਣਾ ਚਾਹੀਦਾ ਹੈ | ਉਨ੍ਹਾਂ ਨੇ ਬਾਬਾ ਬਚਨ ਸਿੰਘ, ਬਾਬਾ ਮਹਿੰਦਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਥੇ ਹਾਲ ਦਾ ਨਵੀਨੀਕਰਨ ਕੀਤਾ ਤੇ ਪਾਲਕੀ ਦੀ ਸੇਵਾ ਕੀਤੀ | ਹਰਮੀਤ ਸਿੰਘ ਕਾਲਕਾ ਨੇ ਆਖਿਆ ਕਿ ਗੁਰਦੁਆਰਾ ਨਾਨਕ ਪਿਆਊ ਦੇ ਹਾਲ ਦਾ ਬਹੁਤ ਵਧੀਆ ਸੁੰਦਰੀਕਰਨ ਕੀਤਾ ਗਿਆ, ਪਾਰਕਿੰਗ ਬੇਸਮੈਂਟ ਬਣਾਈ ਗਈ ਅਤੇ ਜੋੜੇਘਰ ਦਾ ਨਵੀਨੀਕਰਨ ਕੀਤਾ ਗਿਆ ਤੇ ਇਹ ਸਾਰੇ ਕਾਰਜ ਸੰਗਤ ਦੇ ਸਹਿਯੋਗ ਨਾਲ ਹੀ ਸੰਪੂਰਨ ਹੋਏ ਹਨ |

ਵਿਆਹਾਂ ਵਾਲੇ ਆਡ-ਈਵਨ ਦੇ ਚੱਕਰ ਵਿਚ ਫਸੇ

ਨਵੀਂ ਦਿੱਲੀ, 7 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਇਨ੍ਹਾਂ ਦਿਨਾਂ ਵਿਚ ਆਡ-ਈਵਨ ਦੀ ਸਕੀਮ ਲਾਗੂ ਹੈ, ਜਿਸ ਅਨੁਸਾਰ ਗੱਡੀਆਂ ਸੜਕਾਂ 'ਤੇ ਚੱਲ ਰਹੀਆਂ ਹਨ, ਜੋ ਉਪਰੋਕਤ ਨਿਯਮ ਦੀ ਪਾਲਣਾ ਨਹੀਂ ਕਰਦਾ | ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਹਨ | ਹੁਣ 8 ਨਵੰਬਰ ਤੋਂ ...

ਪੂਰੀ ਖ਼ਬਰ »

ਸਾਈਕਲ 'ਤੇ 'ਪਰਾਲੀ' ਲੈ ਕੇ ਸਿਸੋਦੀਆ ਦੀ ਰਿਹਾਇਸ਼ ਪੁੱਜੇ ਭਾਜਪਾ ਸਾਂਸਦ ਗੋਇਲ

ਨਵੀਂ ਦਿੱਲੀ, 7 ਨਵੰਬਰ (ਜਗਤਾਰ ਸਿੰਘ)- ਪ੍ਰਦੂਸ਼ਣ ਨੂੰ ਕਾਬੂ 'ਚ ਕਰਨ ਲਈ ਦਿੱਲੀ ਸਰਕਾਰ ਵਲੋਂ ਚਲਾਈ ਜਾ ਰਹੀ ਔਡ-ਈਵਨ ਯੋਜਨਾ ਤੇ ਪ੍ਰਦੂਸ਼ਣ ਮਾਮਲੇ 'ਚ ਸਰਕਾਰ ਦੀ ਨਾਕਾਮੀ ਦੇ ਵਿਰੋਧ ਵੱਜੋਂ ਭਾਜਪਾ ਸਾਂਸਦ ਵਿਜੇ ਗੋਇਲ ਅੱਜ ਸਾਈਕਲ 'ਤੇ 'ਪਰਾਲੀ' ਲੈ ਕੇ ਦਿੱਲੀ ਦੇ ਉਪ ...

ਪੂਰੀ ਖ਼ਬਰ »

ਕੈਟ ਨੇ ਕੇਂਦਰੀ ਵਪਾਰ ਮੰਤਰੀ ਪਿਊਸ਼ ਗੋਇਲ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 7 ਨਵੰਬਰ (ਬਲਵਿੰਦਰ ਸਿੰਘ ਸੋਢੀ)-ਪੀਊਸ਼ ਗੋਇਲ ਨੂੰ ਭੇਜੇ ਗਏ ਇਕ ਪੱਤਰ ਵਿਚ ਕਨਫੈੱਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਨੇ ਫਲਿੱਪਕਾਰਟ ਪ੍ਰਾ: ਲਿਮ: ਦੀ ਬੈਲੈਂਸ ਸੀਟ ਦਾ ਹਵਾਲਾ ਦਿੰਦੇ ਹੋਏ ਉਸ 'ਤੇ ਕਾਨੂੰਨ ਨੂੰ ਦਰ-ਕਿਨਾਰੇ ਕਰਨ ਦੇ ਗੰਭੀਰ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਦਾਖ਼ਲ ਹੋਣ ਵਾਲੇ ਰਾਹਾਂ ਦੇ ਸੁੰਦਰੀਕਰਨ ਲਈ ਨਿਗਮ ਹੋਇਆ ਫ਼ਿਕਰਮੰਦ

ਚੰਡੀਗੜ੍ਹ, 7 ਨਵੰਬਰ (ਆਰ.ਐਸ.ਲਿਬਰੇਟ)- ਸੰੁਦਰ ਸ਼ਹਿਰ ਵਜੋਂ ਜਾਣੇ ਜਾਂਦੇ ਚੰਡੀਗੜ੍ਹ ਵਿਚ ਦਾਖਲ ਹੋਣ ਵਾਲੇ ਰਾਹਾਂ ਦੇ ਸੁੰਦਰੀਕਰਨ ਕਰਨ ਲਈ ਨਗਰ ਨਿਗਮ ਹੁਣ ਫ਼ਿਕਰਮੰਦ ਨਜ਼ਰ ਆਇਆ ਹੈ, ਇਸ ਸੰਬੰਧੀ ਪੇਂਟਿੰਗਾਂ ਅਤੇ ਸ਼ਹਿਰ ਦੀਆਂ ਕੰਧਾਂ ਨੂੰ ਸੁੰਦਰ ਬਣਾਉਣ ਦੀ ...

ਪੂਰੀ ਖ਼ਬਰ »

ਕਿਸੇ ਗਲਤ ਵਿਅਕਤੀ ਨੂੰ ਗੁਰਦੁਆਰਾ ਪ੍ਰਬੰਧ 'ਚ ਨਹੀਂ ਰਹਿਣ ਦਿ ੱਤਾ ਜਾਵੇਗਾ-ਬੀਬੀ ਤਰਵਿੰਦਰ ਕੌਰ

ਨਵੀਂ ਦਿੱਲੀ, 7 ਨਵੰਬਰ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਦੇ ਮੁੱਖ ਸਲਾਹਕਾਰ ਪਰਮਜੀਤ ਸਿੰਘ ਚੰਢੋਕ ਸਬੰਧੀ ਕਥਿਤ ਵਾਇਰਲ ਵੀਡੀਓ ਦੇ ਵਿਵਾਦ ਨੂੰ ਲੈ ਕੇ ਇੰਟਰੈਨਸ਼ਨਲ ਸਿੱਖ ਕੌਾਸਲ ਦੀ ਮੁਖੀ ਬੀਬੀ ਤਰਵਿੰਦਰ ਕੌਰ ਨੇ ਬੀਤੇ ਕੱਲ੍ਹ ਐਲਾਨ ਕੀਤਾ ਸੀ ਉਹ ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਲਜ 'ਚ ਕੀਰਤਨ ਮੁਕਾਬਲੇ ਕਰਵਾਏ

ਨਵੀਂ ਦਿੱਲੀ, 7 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੇ ਮਾਤਾ ਸੁੰਦਰੀ ਕਾਲਜ ਵਿਚ ਦੂਸਰਾ ਸਮਾਗਮ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਗੁਰੂ ਨਾਨਕ ਦੇਵ ਜੀ ਦੀ ਬਾਣੀ 'ਤੇ ਆਧਾਰਿਤ ਰਾਗਾਂ ਦੇ ਕੀਰਤਨ ਦਾ ਮੁਕਾਬਲਾ ਰੱਖਿਆ ਗਿਆ ਸੀ, ਜਿਸ ਵਿਚ ਖ਼ਾਲਸਾ, ...

ਪੂਰੀ ਖ਼ਬਰ »

ਗੁ. ਗਿਆਨ ਗੋਦੜੀ ਤੱਕ ਜਾਣ ਵਾਲੇ ਨਗਰ ਕੀਰਤਨ ਨੂੰ ਸਰਕਾਰ ਰੋਕਣ ਦੀ ਕੋਸ਼ਿਸ਼ ਨਾ ਕਰੇ-ਬੱਬਰ

ਨਵੀਂ ਦਿੱਲੀ, 7 ਨਵੰਬਰ (ਜਗਤਾਰ ਸਿੰਘ)-ਆਲ ਇੰਡੀਆ ਸਿੱਖ ਕਾਨਫ਼ਰੰਸ (ਬੱਬਰ) ਦੇ ਮੁਖੀ ਗੁਰਚਰਨ ਸਿੰਘ ਬੱਬਰ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੰਸਥਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਿੱਲੀ ਤੋਂ ...

ਪੂਰੀ ਖ਼ਬਰ »

ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ਨਾਲ ਹੀ ਹਲ ਹੋਣਗੇ ਕਿਸਾਨਾਂ ਦੇ ਮਸਲੇ-ਬਹਿਰੂ

ਨਵੀਂ ਦਿੱਲੀ, 7 ਨਵੰਬਰ (ਜਗਤਾਰ ਸਿੰਘ)-ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ 'ਚ ਫ਼ੈਲੇ ਪ੍ਰਦੂਸ਼ਣ ਬਾਰੇ ਸੁਪਰੀਮ ਕੋਰਟ ਵਲੋਂ ਪੰਜਾਬ, ਹਰਿਆਣਾ ਅਤੇ ਯੂ.ਪੀ. ਸਰਕਾਰਾਂ ਦੀ ਸਖ਼ਤ ਝਾੜ ਝੰਬ ...

ਪੂਰੀ ਖ਼ਬਰ »

ਸਿੱਖਾਂ ਦੇ ਵਫ਼ਦ ਵਲੋਂ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ

ਨਵੀਂ ਦਿੱਲੀ,7 ਨਵੰਬਰ (ਜਗਤਾਰ ਸਿੰਘ)-ਦਿੱਲੀ ਦੇ ਸਾਬਕਾ ਕੌਾਸਲਰ ਗੁਰਚਰਨ ਸਿੰਘ ਰਾਜੂ ਤੇ ਦਿੱਲੀ ਦੇ ਸਿੱਖਾਂ ਦੇ ਇਕ ਵਫ਼ਦ ਨੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ | ਡਾ: ਮਨਮੋਹਨ ਸਿੰਘ ਨਾਲ ਮੁਲਾਕਾਤ ਕਰਨ ਗਏ ਸਿੱਖਾਂ ਦੇ ਨਾਲ ਕਾਂਗਰਸ ...

ਪੂਰੀ ਖ਼ਬਰ »

2 ਸੋਧ ਬਿੱਲ ਪਾਸ ਕਰਨ ਪਿੱਛੋਂ 14ਵੀਂ ਹਰਿਆਣਾ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ

ਚੰਡੀਗੜ੍ਹ, 7 ਨਵੰਬਰ (ਐਨ.ਐਸ. ਪਰਵਾਨਾ)-14ਵੀਂ ਹਰਿਆਣਾ ਵਿਧਾਨ ਸਭਾ ਦਾ ਪਹਿਲਾ ਇਜਲਾਸ ਜੋ ਤਿੰਨ ਦਿਨ ਤੱਕ ਜਾਰੀ ਰਿਹਾ, ਅੱਜ 2 ਸੋਧ ਬਿੱਲ ਬਗੈਰ ਕਿਸੇ ਬਹਿਸ ਦੇ ਪਾਸ ਕਰਨ ਪਿੱਛੋਂ ਅਣਮਿੱਥੇ ਸਮੇਂ ਲਈ ਉਠ ਗਿਆ | ਇਸ ਤੋਂ ਪਹਿਲਾਂ ਜਦੋਂ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ...

ਪੂਰੀ ਖ਼ਬਰ »

'ਗੁਰੂ ਨਾਨਕ ਬਾਣੀ ਚਿੰਤਨ : ਪ੍ਰਤੀਰੋਧ ਦਾ ਸੱਭਿਆਚਾਰ ਅਤੇ ਦਾਰਸ਼ਨਿਕ ਸੰਵਾਦ' ਵਿਸ਼ੇ 'ਤੇ ਸੈਮੀਨਾਰ

ਚੰਡੀਗੜ੍ਹ, 7 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਗੁਰੂ ਨਾਨਕ ਬਾਣੀ ਚਿੰਤਨ : ਪ੍ਰਤੀਰੋਧ ਦਾ ਸਭਿਆਚਾਰ ਅਤੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਕੀਰਤਨ ਸਮਾਗਮ ਕੱਲ੍ਹ

ਚੰਡੀਗੜ੍ਹ, 7 ਨਵੰਬਰ (ਆਰ. ਐਸ. ਲਿਬਰੇਟ)-ਨਗਰ ਨਿਗਮ ਚੰਡੀਗੜ੍ਹ ਵਲੋਂ ਸ੍ਰੀ ਗੁਰੂ ਨਾਨਕ ਦੇਵ ਪ੍ਰਕਾਸ਼ ਪੁਰਬ ਮੌਕੇ 9-10 ਨੂੰ ਸੈਕਟਰ ਦੇ 34 ਦੇ ਗੁਰਦੁਆਰਾ ਸਾਹਿਬ 'ਚ ਦੋ ਦਿਨਾਂ ਯਾਦਗਾਰੀ ਕੀਰਤਨ ਸਮਾਗਮ ਕਰਵਾਇਆ ਜਾਵੇਗਾ | ਸ. ਹਰਦੀਪ ਸਿੰਘ ਚੇਅਰਮੈਨ, ਕਾਰਜਕਾਰੀ ਕਮੇਟੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦਾਂ ਦੀ ਮਾਲੀ ਸਹਾਇਤਾ

ਮੁੱਲਾਂਪੁਰ ਗਰੀਬਦਾਸ, 7 ਨਵੰਬਰ (ਦਿਲਬਰ ਸਿੰਘ ਖੈਰਪੁਰ)-ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ ਵਲੋਂ ਅਭੀਜੋਤ ਸਿੰਘ ਢਕੋਰਾਂ ਕਲਾਂ ਅਤੇ ਸੁਰਿੰਦਰ ਸਿੰਘ ਮੋਰਿੰਡਾ ਨੂੰ ਮਾਲੀ ਸਹਾਇਤਾ ਦਿੰਦਿਆਂ ਸ਼੍ਰੋਮਣੀ ...

ਪੂਰੀ ਖ਼ਬਰ »

ਦੀਪਇੰਦਰ ਸਿੰਘ ਢਿੱਲੋਂ ਨੇ ਵੱਖ-ਵੱਖ ਵਾਰਡਾਂ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

ਲਾਲੜੂ, 7 ਨਵੰਬਰ (ਰਾਜਬੀਰ ਸਿੰਘ) - ਨਗਰ ਕੌਾਸਲ ਲਾਲੜੂ ਦੇ ਵੱਖ-ਵੱਖ ਵਾਰਡਾਂ 'ਚ ਵਿਕਾਸ ਕਾਰਜਾਂ ਦੀ ਰਸਮੀ ਤੌਰ 'ਤੇ ਸ਼ੁਰੂਆਤ ਕਰਵਾਉਣ ਉਪਰੰਤ ਕਾਂਗਰਸ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਅਤੇ ਹਲਕਾ ਡੇਰਾਬੱਸੀ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ...

ਪੂਰੀ ਖ਼ਬਰ »

ਸਿੱਖ ਰੈਫਰੈਂਸ ਲਾਇਬ੍ਰੇਰੀ ਮਸਲੇ 'ਚ ਸ਼੍ਰੋਮਣੀ ਕਮੇਟੀ ਨੂੰ ਨੋਟਿਸ ਜਾਰੀ

ਚੰਡੀਗੜ੍ਹ, 7 ਨਵੰਬਰ (ਸੁਰਜੀਤ ਸਿੰਘ ਸੱਤੀ)-ਆਪ੍ਰੇਸ਼ਨ ਬਲਿਊ ਸਟਾਰ ਦੌਰਾਨ ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਕੇਂਦਰੀ ਸਿੱਖ ਅਜਾਇਬਘਰ ਦੇ ਤੋਸ਼ਖਾਨੇ ਦੀ ਸਿੱਖ ਰੈਫਰੈਂਸ ਲਾਇਬਰੇਰੀ 'ਚੋਂ ਅਤੇ ਸ੍ਰੀ ਗੁਰੂ ਰਾਮਦਾਸ ਲਾਇਬਰੇਰੀ 'ਚੋਂ ਲਿਜਾਈਆਂ ਗਈਆਂ ਸਿੱਖ ਧਰਮ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਮਾਮਲੇ 'ਚ 89 ਸਰਪੰਚਾਂ ਨੂੰ ਨੋਟਿਸ ਜਾਰੀ

ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸੁਪਰੀਮ ਕੋਰਟ ਵਲੋਂ ਸਿਵਲ ਰਿਟ ਪਟੀਸ਼ਨ ਨੰਬਰ ਆਫ਼ 13029/1985 ਮਿਤੀ 4-11-19 ਤਹਿਤ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 89 ਸਰਪੰਚਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਕਈ ਥਾਈਾ ਬਰਸਾਤ ਨੇ ਧੂੰਏਾ ਦੀ ਚਾਦਰ ਤੋਂ ਰਾਹਤ ਦਿਵਾਈ

ਪਟਿਆਲਾ, 7 ਨਵੰਬਰ (ਜਸਪਾਲ ਸਿੰਘ ਢਿੱਲੋਂ)- ਪੰਜਾਬ 'ਚ ਇਸ ਵਾਰ ਪਰਾਲੀ ਸਾੜਨ ਦੇ ਪਿਛਲੇ ਸਾਰੇ ਰਿਕਾਰਡ ਟੁੱਟ ਗਏ, ਜਿਸ ਕਾਰਨ ਲੰਘੇ ਦੋ ਤਿੰਨ ਹਫ਼ਤਿਆਂ ਤੋਂ ਰਾਜ ਅੰਦਰ ਹਵਾ ਦੀ ਗੁਣਵੱਤਾ ਵੀ ਬਹੁਤ ਹੀ ਮਾੜੀ ਸਥਿਤੀ 'ਤੇ ਅੱਪੜ ਗਈ ਸੀ | ਹਾਲ ਹੀ 'ਚ ਕਈ ਖੇਤਰਾਂ 'ਚ ਬਰਸਾਤ ...

ਪੂਰੀ ਖ਼ਬਰ »

ਪ੍ਰਾਈਮ ਕੰਸਲਟੈਂਸੀ ਨੇ ਗੈਪ ਤੇ ਰਿਫਿਊਜ਼ਲ ਬਾਅਦ 5.5 ਬੈਂਡ 'ਤੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਧੂਰੀ, 7 ਨਵੰਬਰ (ਸੰਜੇ ਲਹਿਰੀ) - ਪ੍ਰਾਈਮ ਇੰਟਰਨੈਸ਼ਨਲ ਕੰਸਲਟੈਂਸੀ ਧੂਰੀ ਵਲੋਂ ਸੰਧੂ ਕਲਾਂ ਪੱਟੀ ਬਰਨਾਲਾ ਦੀ ਰਹਿਣ ਵਾਲੀ ਅਮਨਦੀਪ ਕੌਰ ਦਾ ਓਵਰਆਲ 6 ਬੈਂਡ ਸਕੋਰ ਤੇ ਰੀਡਿੰਗ ਦੇ 5.5 ਬੈਂਡ ਅਤੇ ਦੋ ਵਾਰ ਰਿਫਿਊਜ਼ਲ ਦੇ ਬਾਵਜੂਦ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੀ ਗਿਰਦਾਵਰੀ 'ਚ ਲਾਲ ਸਿਆਹੀ ਨਾਲ ਲਿਖਿਆ ਜਾ ਰਿਹੈ 'ਨਾੜ ਸਾੜਾ'

ਸੰਗਰੂਰ, 7 ਨਵੰਬਰ (ਧੀਰਜ ਪਸ਼ੌਰੀਆ) - ਲੰਘੇ ਮਹੀਨੇ ਅਕਤੂਬਰ 'ਚ ਸਾਉਣੀ ਦੀ ਫ਼ਸਲ ਦੀ ਹੋ ਚੁੱਕੀ ਗਿਰਦਾਵਰੀ ਵਿਚ ਉਨ੍ਹਾਂ ਕਿਸਾਨਾਂ ਦੇ ਖ਼ਸਰਾ ਨੰਬਰਾਂ ਵਿਚ ਮਾਲ ਪਟਵਾਰੀਆਂ ਵਲੋਂ ਲਾਲ ਸਿਆਹੀ ਨਾਲ 'ਨਾੜ ਸਾੜਾ' ਲਿਖ ਕੇ ਸਪੈਸ਼ਲ ਇੰਦਰਾਜ ਕੀਤਾ ਜਾ ਰਿਹਾ ਹੈ ਜੋ ...

ਪੂਰੀ ਖ਼ਬਰ »

ਪਠਾਨਕੋਟ ਪੁੱਜਣ 'ਤੇ ਪ੍ਰਧਾਨ ਮੰਤਰੀ ਦਾ ਸਵਾਗਤ

ਪਠਾਨਕੋਟ, 7 ਨਵੰਬਰ (ਚੌਹਾਨ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ (ਧਰਮਸ਼ਾਲਾ) ਹਿਮਾਚਲ ਪ੍ਰਦੇਸ਼ ਦੇ ਇਕ ਦਿਨ ਦੌਰੇ 'ਤੇ ਅੱਜ ਸਵੇਰੇ ਪਠਾਨਕੋਟ ਦੇ ਏਅਰਫੋਰਸ ਸਟੇਸ਼ਨ ਪੁੱਜੇ | ਜਿਥੇ ਉਨ੍ਹਾਂ ਦਾ ਸਵਾਗਤ ਡਿਪਟੀ ਕਮਿਸ਼ਨਰ ਰਾਮਵੀਰ, ਐਸ.ਐਸ.ਪੀ. ਦੀਪਕ ਹਿਲੋਰੀ, ਭਾਜਪਾ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਆਉਣ ਵਾਲੀਆਂ ਸੰਗਤਾਂ ਲਈ ਪੰਜਾਬ ਸਰਕਾਰ ਨੇ ਕੀਤੇ ਪੁਖ਼ਤਾ ਪ੍ਰਬੰਧ

ਚੰਡੀਗੜ੍ਹ, 7 ਨਵੰਬਰ (ਅਜੀਤ ਬਿਊਰੋ)-ਜਿਥੇ ਸੰਗਤਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਲੈ ਕੇ ਉਤਸ਼ਾਹ ਹੈ, ਉਥੇ ਹੀ ਪੰਜਾਬ ਸਰਕਾਰ ਇਸ ਪ੍ਰਤੀ ਸੰਜੀਦਾ ਹੈ ਕਿ ਸੁਲਤਾਨਪੁਰ ਲੋਧੀ ਆਉਣ ਵਾਲੀਆਂ ਸੰਗਤਾਂ ਨੂੰ ਹਰ ਕਿਸਮ ਦੀ ਸਹੂਲਤ ...

ਪੂਰੀ ਖ਼ਬਰ »

ਪੀ.ਏ.ਡੀ.ਬੀ. ਦਾ ਕਰਜ਼ਾ ਨਾ ਮੋੜਨ 'ਤੇ 2 ਡਿਫ਼ਾਲਟਰਾਂ ਨੂੰ ਭੇਜਿਆ ਜੇਲ੍ਹ

ਹੁਸ਼ਿਆਰਪੁਰ, 7 ਨਵੰਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਦੀ ਹੁਸ਼ਿਆਰਪੁਰ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਕਰੋੜਾਂ ਰੁਪਏ ਦਾ ਕਰਜ਼ਾ ਨਾ ਮੋੜਨ ਵਾਲੇ ਡਿਫਾਲਟਰਾਂ ਨੂੰ ਅੱਜ ਗਿ੍ਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX