ਤਾਜਾ ਖ਼ਬਰਾਂ


ਦੋ ਸਕੇ ਨਾਬਾਲਗ ਭਰਾਵਾਂ ਦੀ ਤਲਾਬ ਵਿਚ ਡੁੱਬਣ ਕਾਰਨ ਹੋਈ ਮੌਤ
. . .  10 minutes ago
ਕਰਨਾਲ, 3 ਜੂਨ ( ਗੁਰਮੀਤ ਸਿੰਘ ਸੱਗੂ ) – ਜ਼ਿਲ੍ਹੇ ਦੇ ਪਿੰਡ ਕਾਛਵਾ ਵਿਖੇ ਦੋ ਨਾਬਾਲਗ ਸੱਕੇ ਭਰਾਵਾਂ ਦੀ ਪਿੰਡ ਦੇ ਹੀ ਤਲਾਬ ਵਿਚ ਡੁੱਬ ਜਾਣ ਕਾਰਨ ਮੌਤ ਹੋ ਗਈ ਜਿਸ ਤੋ ਬਾਅਦ ਪਿੰਡ ਵਿਚ ਮਾਤਮ ਛਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਛਵਾ ਵਿਖੇ ਦੋ ਸਕੇ ਭਰਾ ਸ਼ੁਭਮ ਅਤੇ ਵਿਸ਼ਾਲ ਜੋ ਕਿ 5ਵੀਂ ਅਤੇ...
ਤੇਜ਼ ਰਫ਼ਤਾਰ ਇਨੋਵਾ ਗੱਡੀ ਵੱਲੋਂ ਮਾਰੀ ਟੱਕਰ 'ਚ ਮੋਟਰ ਸਾਇਕਲ ਨੌਜਵਾਨ ਹਲਾਕ
. . .  about 1 hour ago
ਮੰਡੀ ਕਿੱਲਿਆਂਵਾਲੀ, 3 ਜੂਨ (ਇਕਬਾਲ ਸਿੰਘ ਸ਼ਾਂਤ)-ਅੱਜ ਸ਼ਾਮ ਪਿੰਡ ਮਾਹੂਆਣਾ ਨੇੜੇ ਇੱਕ ਤੇਜ਼ ਰਫ਼ਤਾਰ ਸਰਕਾਰੀ ਡਿਊਟੀ ਲਈ ਕਿਰਾਏ 'ਤੇ ਲਈ ਇਨੋਵਾ ਗੱਡੀ ਨਾਲ ਮੋਟਰ ਸਾਇਕਲ ਨਾਲ ਵਾਪਰੇ ਹਾਦਸੇ ਨੇ ਮਾਪਿਆਂ ਦਾ ਇਕਲੌਤਾ ਚਿਰਾਗ ਅਤੇ ਦੋ ਸਾਲਾਂ ਦੀ ਬੱਚੀ ਦੇ ਸਿਰ ਦਾ ਪਰਛਾਵਾਂ ਹਮੇਸ਼ਾਂ ਲਈ...
ਫ਼ਾਜ਼ਿਲਕਾ- ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਰਿਪੋਰਟ ਨੈਗਟਿਵ
. . .  about 1 hour ago
ਫ਼ਾਜ਼ਿਲਕਾ, 3 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ 'ਚ ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਵਾਇਰਸ ਰਿਪੋਰਟਾਂ ਨੈਗਟਿਵ ਆਈਆਂ ਹਨ ,ਜਾਣਕਾਰੀ ਦੇਂਦੀਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੀ .ਐਮ. ਕਟਾਰੀਆਂ ਨੇ ਦੱਸਿਆ ਕਿ ਪੀੜਿਤ ਨੌਜਵਾਨ ਜੋਕਿ ਸੋਨੀਪਤ...
ਮੁੰਬਈ 'ਚ ਆਉਂਦਿਆਂ ਹੀ ਕਮਜ਼ੋਰ ਪਿਆ ਤੂਫ਼ਾਨ ਨਿਸਰਗ
. . .  about 2 hours ago
ਮੁੰਬਈ, 3 ਜੂਨ - ਚਕਰਵਾਤੀ ਤੂਫ਼ਾਨ ਨਿਸਰਗ ਮਹਾਰਾਸ਼ਟਰ ਦੇ ਤਟੀ ਇਲਾਕਿਆਂ ਨਾਲ ਟਕਰਾਇਆ। ਮੁੰਬਈ 'ਚ ਨਿਸਰਗ ਤੂਫਾਨ ਅਲੀਬਾਗ ਦੇ ਤੱਟ ਨਾਲ ਟਕਰਾਇਆ। ਹਾਲਾਂਕਿ ਤੂਫ਼ਾਨ ਦਾ ਮੁੰਬਈ ਲਈ ਖ਼ਤਰਾ ਲਗਭਗ ਖ਼ਤਮ ਹੋ ਚੁੱਕਾ ਹੈ ਪਰੰਤੂ ਮੁੰਬਈ ਦੇ ਜ਼ਿਆਦਾਤਰ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪੁਸ਼ਟੀ
. . .  about 2 hours ago
ਐੱਸ. ਏ. ਐੱਸ. ਨਗਰ, 3 ਜੂਨ (ਕੇ. ਐੱਸ. ਰਾਣਾ) - ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਗਿਣਤੀ ਹੋਣ ਨਾਲ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 123 ਤੱਕ ਪਹੁੰਚ ਗਈ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਸਿਵਲ ਸਰਜਨ...
ਅਮਰੀਕਾ ਅਗਲੇ ਹਫ਼ਤੇ ਵੈਂਟੀਲੈਂਟਰਾਂ ਦੀ ਪਹਿਲੀ ਕਿਸ਼ਤ ਭਾਰਤ ਪਹੁੰਚਾਏਗਾ
. . .  about 2 hours ago
ਵਾਸ਼ਿੰਗਟਨ, 3 ਜੂਨ - ਸੰਯੁਕਤ ਰਾਸ਼ਟਰ ਅਮਰੀਕਾ ਭਾਰਤ ਨੂੰ 100 ਵੈਂਟੀਲੈਂਟਰ ਦਾਨ ਵਿਚ ਦੇ ਰਿਹਾ ਹੈ। ਜਿਨ੍ਹਾਂ ਵਿਚੋਂ ਕੁਝ ਵੈਂਟੀਲੈਂਟਰ ਪਹਿਲੇ ਪੜਾਅ ਤਹਿਤ ਅਗਲੇ ਹਫ਼ਤੇ ਭਾਰਤ ਪਹੁੰਚ...
ਏਅਰ ਮਾਰਸ਼ਲ ਬੀ.ਸੁਰੇਸ਼ ਵੱਲੋਂ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ
. . .  about 2 hours ago
ਰਾਏਕੋਟ 3 ਜੂਨ (ਸੁਸ਼ੀਲ ) - ਭਾਰਤੀ ਹਵਾਈ ਫੌਜ ਦੇ ਏਅਰ ਮਾਰਸ਼ਲ ਬੀ ਸੁਰੇਸ਼ ( ਏਅਰ ਅਫਸਰ ਕਮਾਂਡਿੰਗ ਇਨ ਚੀਫ ਪੱਛਮੀ ਏਅਰ ਕਮਾਂਡ ) ਵੱਲੋਂ ਅੱਜ ਨੇੜਲੇ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ ਕਰਕੇ ਏਅਰਬੇਸ ਦੀਆਂ ...
ਸ਼ਾਹਕੋਟ ਪੁਲਿਸ ਵਲੋਂ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਸ਼ਰਾਬ ਬਰਾਮਦ
. . .  about 3 hours ago
ਸ਼ਾਹਕੋਟ, 3 ਜੂਨ (ਦਲਜੀਤ ਸਚਦੇਵਾ)- ਡੀ. ਐੱਸ. ਪੀ. ਸ਼ਾਹਕੋਟ ਪਿਆਰਾ ਸਿੰਘ ਥਿੰਦ ਦੀ ਅਗਵਾਈ ਹੇਠ ਥਾਣਾ ਮੁਖੀ ਸ਼ਾਹਕੋਟ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ ਦੀ ਦੇਖ-ਰੇਖ...
ਫ਼ਰੀਦਕੋਟ 'ਚ ਕੋਰੋਨਾ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਫ਼ਰੀਦਕੋਟ, 3 ਜੂਨ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ ਕੋਰੋਨਾ ਦੇ ਤਿੰਨ ਹੋਰ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਅੰਮ੍ਰਿਤਸਰ, 3 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ। ਇੱਕ ਕੋਰੋਨਾ ਪਾਜ਼ੀਟਿਵ ਮਰੀਜ਼ ਭਾਰਤ ਨਗਰ ਅਤੇ ਦੂਜਾ ਹਾਊਸਿੰਗ ਬੋਰਡ ਕਾਲੋਨੀ...
ਬਾਘਾਪੁਰਾਣਾ 'ਚ ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਰੋਸ ਮਾਰਚ ਤੇ ਧਰਨਾ
. . .  about 3 hours ago
ਬਾਘਾਪੁਰਾਣਾ, 3 ਜੂਨ (ਬਲਰਾਜ ਸਿੰਗਲਾ)- ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਅੱਜ ਇੱਥੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਵੈਰੋਕੇ, ਬਲਾਕ ਪ੍ਰਧਾਨ ਹਰਬੰਸ ਸਿੰਘ ਰੋਡੇ ਅਤੇ ਹੋਰਨਾਂ ਆਗੂਆਂ ਦੀ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 3 hours ago
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਸਥਿਤ ਪਿੱਪਲਾਂਵਾਲਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਇੱਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਮਿਸ਼ਨ ਫ਼ਤਿਹ : ਬਰਨਾਲਾ ਦੇ ਪਿੰਡ ਤਾਜੋਕੇ ਦੇ ਨੌਜਵਾਨ ਨੇ ਕੋਰੋਨਾ ਨੂੰ ਦਿੱਤੀ ਮਾਤ
. . .  about 3 hours ago
ਤਪਾ ਮੰਡੀ , 3 ਜੂਨ (ਵਿਜੇ ਸ਼ਰਮਾ)- ਬਰਨਾਲਾ ਜ਼ਿਲ੍ਹੇ ਲਈ ਇਹ ਰਾਹਤ ਭਰੀ ਖ਼ਬਰ ਹੈ ਕਿ ਤਪਾ ਨੇੜਲੇ ਪਿੰਡ ਤਾਜੋਕੇ ਦੇ 18 ਸਾਲਾ ਨੌਜਵਾਨ ਜਸਵੀਰ ਸਿੰਘ ਨੇ ਕੋਵਿਡ-19 'ਤੇ ਫ਼ਤਿਹ ਪ੍ਰਾਪਤ...
ਸਕੂਲ 2020-21 ਸੈਸ਼ਨ ਦੌਰਾਨ ਫੀਸਾਂ 'ਚ ਵਾਧਾ ਨਹੀਂ ਕਰ ਸਕਣਗੇ : ਪਰੀਦਾ
. . .  about 3 hours ago
ਚੰਡੀਗੜ੍ਹ, 3 ਜੂਨ (ਲਿਬਰੇਟ)- ਪ੍ਰਸ਼ਾਸਨ ਨੇ ਅੱਜ ਇੱਕ ਵੱਡਾ ਫ਼ੈਸਲਾ ਲੈਂਦਿਆਂ ਸੈਸ਼ਨ 2020-21 'ਚ ਫੀਸਾਂ 'ਚ ਵਾਧਾ ਨਾ ਕਰਨ ਦਾ ਫ਼ੈਸਲਾ ਕਰਦਿਆਂ ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਦੀ...
ਦਲ ਖ਼ਾਲਸਾ ਵਲੋਂ 5 ਜੂਨ ਦਾ ਯਾਦਗਾਰੀ ਮਾਰਚ 5 ਸਿੰਘਾਂ ਨਾਲ ਸੰਕੇਤਕ ਤੌਰ 'ਤੇ ਕੱਢਣ ਦਾ ਐਲਾਨ
. . .  about 4 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਘੱਲੂਘਾਰਾ ਦਿਵਸ ਮੌਕੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਸ੍ਰੀ ਹਰਿਮੰਦਰ ਸਾਹਿਬ ਤੱਕ 5 ਜੂਨ ਨੂੰ ਕੀਤਾ ਜਾਂਦਾ ਘੱਲੂਘਾਰਾ...
ਕਿਤੇ ਵੀ ਉਤਪਾਦ ਵੇਚਣ ਅਤੇ ਵਧੇਰੇ ਕੀਮਤ ਦੇਣ ਵਾਲੇ ਨੂੰ ਵੇਚਣ ਦੀ ਹੁਣ ਕਿਸਾਨਾਂ ਨੂੰ ਆਜ਼ਾਦੀ- ਜਾਵੜੇਕਰ
. . .  about 4 hours ago
ਨਵੀਂ ਦਿੱਲੀ, 3 ਜੂਨ- ਕੇਂਦਰੀ ਕੈਬਨਿਟ ਦੀ ਬੈਠਕ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਕਰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਐਗਰੀਕਲਚਰ ਮਾਰਕੀਟ ਕਮੇਟੀ ਦੇ ਬੰਧਨ...
ਮਸੂਦ ਅਜ਼ਹਰ ਦਾ ਰਿਸ਼ਤੇਦਾਰ ਫੌਜੀ ਭਾਈ ਮੁਠਭੇੜ ਦੌਰਾਨ ਢੇਰ, ਪੁਲਵਾਮਾ ਹਮਲੇ 'ਚ ਸੀ ਸ਼ਾਮਲ
. . .  about 4 hours ago
ਅੰਮ੍ਰਿਤਸਰ, 3 ਜੂਨ (ਸੁਰਿੰਦਰ ਕੋਛੜ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕੰਗਨ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਅਤੇ ਆਈ. ਈ. ਡੀ. ਬਣਾਉਣ...
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਇਸਤਰੀ ਜਾਗ੍ਰਿਤੀ ਮੰਚ ਨੇ ਐੱਸ. ਡੀ. ਐੱਮ. ਦਫ਼ਤਰ ਅੱਗੇ ਲਾਇਆ ਧਰਨਾ
. . .  about 4 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਅੱਜ ਇਸਤਰੀ ਜਾਗ੍ਰਿਤੀ ਮੰਚ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਨਾਭਾ ਸ਼ਹਿਰ ਅੰਦਰ ਮੁਜ਼ਾਹਰਾ ਕਰਦਿਆਂ ਐੱਸ. ਡੀ. ਐੱਮ. ਦਫ਼ਤਰ ਨਾਭਾ ਅੱਗੇ ਧਰਨਾ ਲਾਇਆ...
ਸਰਕਾਰ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਕਿਸਾਨਾਂ ਵਲੋਂ ਝੋਨੇ ਦੀ ਬਿਜਾਈ ਸ਼ੁਰੂ
. . .  about 4 hours ago
ਤਪਾ ਮੰਡੀ, 3 ਜੂਨ (ਵਿਜੇ ਸ਼ਰਮਾ)- ਸੂਬੇ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਜੂਨ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ ਤਾਂ ਜੋ ਕਿਸਾਨ ਸਰਕਾਰ ਤੇ ਪ੍ਰਸ਼ਾਸਨ ਦੀਆਂ...
ਪੰਜਾਬ 'ਚ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  about 5 hours ago
ਖਰੜ, 3 ਜੂਨ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਦੇ ਮਾਲ ਵਿਭਾਗ ਵਲੋਂ ਚਾਰ ਨਾਇਬ ਤਹਿਸੀਲਦਾਰ ਦੇ...
ਪੰਜਾਬ ਸਰਕਾਰ ਦੇ ਵਿਦਿਆਰਥੀ ਵਿਰੋਧੀ ਫ਼ੈਸਲੇ ਵਿਰੁੱਧ ਨਾਭਾ 'ਚ ਰੋਸ ਪ੍ਰਦਰਸ਼ਨ
. . .  about 5 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਪਟਿਆਲਾ ਗੇਟ ਵਿਖੇ ਅੱਜ ਵਿਦਿਆਰਥੀਆਂ ਨੇ ਮੈਡੀਕਲ ਸਿੱਖਿਆ ਦੀਆਂ ਫ਼ੀਸਾਂ 'ਚ ਵਾਧਾ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ। ਇਸ ਮੌਕੇ ਇਕੱਠੇ...
ਕਣਕ ਦੇ ਸੈਂਪਲ ਰੱਦ ਹੋਣ ਕਾਰਨ ਆੜ੍ਹਤੀਏ ਨੇ ਚਲਾਈ ਗੋਲੀ, ਇੱਕ ਜ਼ਖ਼ਮੀ
. . .  about 5 hours ago
ਖਾਸਾ 3 ਜੂਨ (ਗੁਰਨੇਕ ਸਿੰਘ ਪੰਨੂ)- ਅੱਜ ਕਸਬਾ ਖਾਸਾ ਅਧੀਨ ਆਉਂਦੇ ਕਣਕ ਦੇ ਇੱਕ ਗੋਦਾਮ 'ਚ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਦਿਲਬਾਗ ਸਿੰਘ ਆੜ੍ਹਤੀਆ, ਜੋ ਕਿ ਪਿੰਡ...
ਨਹੀਂ ਰਹੇ ਅਕਾਲੀ ਦਲ ਸੁਤੰਤਰ ਦੇ ਸੀਨੀਅਰ ਆਗੂ ਗੁਲਜਾਰ ਸਿੰਘ ਮਟੋਰੜਾ
. . .  about 5 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਅਕਾਲੀ ਦਲ ਸੁਤੰਤਰ ਦੇ ਸੀਨੀਅਰ ਆਗੂ ਗੁਲਜਾਰ ਸਿੰਘ ਮਟੋਰੜਾ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ...
ਬਿਜਲੀ ਬਿੱਲ ਲਾਉਣ ਦੇ ਫ਼ੈਸਲੇ ਵਿਰੁੱਧ ਜਨਤਕ ਜਥੇਬੰਦੀਆਂ ਵਲੋਂ ਐੱਸ. ਈ. ਪਾਵਰਕਾਮ ਦਾ ਘਿਰਾਓ
. . .  about 5 hours ago
ਬਠਿੰਡਾ, 3 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਦਰਜਨ ਤੋਂ ਵੱਧ ਜਨਤਕ ਜਥੇਬੰਦੀਆਂ ਵਲੋਂ ਥਰਮਲ ਗੇਟ 'ਤੇ ਧਰਨਾ ਲਗਾ ਕੇ ਐੱਸ. ਈ. ਪਾਵਰਕਾਮ ਦਾ ਘਿਰਾਓ ਕੀਤਾ ਗਿਆ। ਜਨਤਕ...
ਪ੍ਰੇਮੀ ਨੇ ਪ੍ਰੇਮਿਕਾ ਨੂੰ ਜ਼ਹਿਰ ਦੇਣ ਉਪਰੰਤ ਕੀਤੀ ਖ਼ੁਦਕੁਸ਼ੀ
. . .  about 6 hours ago
ਰੁੜਕਾ ਕਲਾਂ, 3 ਜੂਨ (ਦਵਿੰਦਰ ਸਿੰਘ ਖ਼ਾਲਸਾ)- ਜਲੰਧਰ ਦੇ ਰੁੜਕਾ ਕਲਾਂ 'ਚ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅੱਜ ਦੋ ਮੌਤਾਂ ਹੋ ਗਈਆਂ। ਜਾਣਕਾਰੀ ਮੁਤਾਬਕ 25 ਵਰ੍ਹਿਆਂ ਦੇ ਇੱਕ ਲੜਕੇ ਨੇ 35 ਸਾਲਾਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕਿਸ ਦੀ ਛਤਰ ਛਾਇਆ ਹੇਠ ਚੱਲ ਰਹੀਆਂ ਹਨ ਨਾਜਾਇਜ਼ ਉਸਾਰੀਆਂ

ਨਵਾਂਸ਼ਹਿਰ, 8 ਨਵੰਬਰ (ਗੁਰਬਖਸ਼ ਸਿੰਘ ਮਹੇ)-ਬੇਸ਼ੱਕ ਸਰਕਾਰ ਵਲੋਂ ਸ਼ਡਿਊਲ ਰੋਡ 'ਤੇ ਨਾਜਾਇਜ਼ ਉਸਾਰੀਆਂ ਕਰਨ ਤੋਂ ਰੋਕ ਲਗਾਈ ਹੋਈ ਹੈ ਪਰ ਕੁਝ ਲੋਕਾਂ ਵਲੋਂ ਸਰਕਾਰੀ ਛੁੱਟੀਆਂ ਦਾ ਲਾਹਾ ਲੈਂਦਿਆਂ ਆਲੇ ਦੁਆਲੇ ਵੱਡੇ-ਵੱਡੇ ਸਾਈਨ ਬੋਰਡ ਲਗਾ ਕੇ ਨਾਜਾਇਜ਼ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ | ਇੱਥੇ ਜ਼ਿਕਰਯੋਗ ਹੈ ਕਿ ਸਰਕਾਰ ਵਲੋਂ 1995 'ਚ ਇੱਥੋਂ ਦੇ ਚੰਡੀਗੜ੍ਹ ਰੋਡ ਨੂੰ ਸ਼ਡਿਊਲ ਰੋਡ ਘੋਸ਼ਿਤ ਕੀਤਾ ਗਿਆ ਸੀ | ਸ਼ਡਿਊਲ ਰੋਡ 'ਤੇ ਸਰਕਾਰੀ ਹਦਾਇਤਾਂ ਅਨੁਸਾਰ ਉਸ ਸਮੇਂ ਕੋਈ ਵੀ ਉਸਾਰੀ ਨਾਲੀ ਤੋਂ 32 ਫੁੱਟ ਥਾਂ ਛੱਡ ਕੇ ਕਰਨੀ ਹੁੰਦੀ ਸੀ ਜਦ ਕਿ ਕੁਝ ਸਮਾਂ ਪਹਿਲਾਂ ਨਗਰ ਕੌਾਸਲ ਏ ਕਲਾਸ 'ਚ ਆਉਣ ਕਰਕੇ ਇਹ ਹਦਾਇਤਾਂ 32 ਤੋਂ 16 ਫੁੱਟ 'ਤੇ ਆ ਗਈਆਂ ਸਨ | ਨਾਲ ਇਹ ਵੀ ਹਦਾਇਤਾਂ ਹਨ ਕਿ ਉਸਾਰੀ ਕਰਨ ਤੋਂ ਪਹਿਲਾ ਉਕਤ ਜਗ੍ਹਾ ਦੀ ਨਗਰ ਕੌਾਸਲ ਤੋਂ ਐਨ.ਓ.ਸੀ. ਲੈਣੀ ਜ਼ਰੂਰੀ ਹੋਵੇਗੀ ਪਰ ਇਸ ਵੇਲੇ ਨਵਾਂਸ਼ਹਿਰ ਦੇ ਸ਼ਹਿਰੀ ਹਲਕੇ 'ਚ ਬਹੁਤੀਆਂ ਥਾਵਾਂ 'ਤੇ ਸੜਕਾਂ ਵਾਲੇ ਪਾਸੇ ਸਾਈਨ ਬੋਰਡ ਲਗਾ ਕੇ ਨਾਜਾਇਜ਼ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ | ਜਿਨ੍ਹਾਂ ਨੂੰ ਰੋਕਣ ਵਾਲਾ ਕੋਈ ਵੀ ਸਰਕਾਰੀ ਅਧਿਕਾਰੀ ਕਾਰਵਾਈ ਕਰਦਾ ਨਜ਼ਰ ਨਹੀਂ ਆਉਂਦਾ | ਇਹ ਵੀ ਦੱਸਣਯੋਗ ਹੈ ਕਿ ਕੁਝ ਅਹਿਮ ਸਥਾਨਾਂ 'ਤੇ ਨਾਜਾਇਜ਼ ਉਸਾਰੀਆਂ ਕਰਕੇ ਦੁਕਾਨਾਂ ਤਿਆਰ ਕੀਤੀਆਂ ਜਾ ਚੁੱਕੀਆਂ ਹਨ | ਮਾਲਕਾਂ ਵਲੋਂ ਖ਼ਾਸ ਕਰਕੇ ਸਨਿਚਰਵਾਰ ਅਤੇ ਐਤਵਾਰ ਵਾਲੇ ਦਿਨ ਨਾਜਾਇਜ਼ ਉਸਾਰੀਆਂ 'ਤੇ ਲੈਂਟਰ ਪਾਇਆ ਜਾਂਦਾ ਹੈ ਕਿਉਂਕਿ ਸਨਿਚਰਵਾਰ ਅਤੇ ਐਤਵਾਰ ਨੂੰ ਨਗਰ ਕੌਾਸਲ ਦੇ ਅਧਿਕਾਰੀ ਤੇ ਕਰਮਚਾਰੀ ਛੁੱਟੀ 'ਤੇ ਹੁੰਦੇ ਹਨ ਜਿਸ ਦਾ ਮਾਲਕਾਂ ਵਲੋਂ ਖੂਬ ਨਾਜਾਇਜ਼ ਫ਼ਾਇਦਾ ਉਠਾਇਆ ਜਾਂਦਾ ਹੈ | ਜੇਕਰ ਕੋਈ ਵਿਅਕਤੀ ਨਗਰ ਕੌਾਸਲ ਅਧਿਕਾਰੀਆਂ ਨੂੰ ਹੋ ਰਹੀ ਨਾਜਾਇਜ਼ ਉਸਾਰੀ ਸਬੰਧੀ ਫ਼ੋਨ ਕਰਕੇ ਜਾਣਕਾਰੀ ਦੇ ਦੇਵੇ ਤਾਂ ਨਗਰ ਕੌਾਸਲ ਅਧਿਕਾਰੀ ਵਲੋਂ ਖਾਨਾਪੂਰਤੀ ਕਰਨ ਲਈ ਨੋਟਿਸ ਜਾਰੀ ਕਰ ਦਿੱਤਾ ਜਾਂਦਾ ਹੈ | ਨੋਟਿਸ ਜਾਰੀ ਕਰਨ ਤੋਂ ਬਾਅਦ ਨਗਰ ਕੌਾਸਲ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਪਾਸੇ ਹੋ ਜਾਂਦੀ ਹੈ | ਨੋਟਿਸ ਤੋਂ ਬਾਅਦ ਅਧਿਕਾਰੀਆਂ ਵਲੋਂ ਨਾਜਾਇਜ਼ ਉਸਾਰੀ ਕਰਨ ਵਾਲਿਆਂ ਵਿਰੁੱਧ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਜਾਂਦੀ | ਨਾਜਾਇਜ਼ ਉਸਾਰੀਆਂ ਦਾ ਗੋਰਖ ਧੰਦਾ ਜੋਬਨ 'ਤੇ ਚੱਲ ਰਿਹਾ ਹੈ | ਜਦੋਂ ਇਸ ਸਬੰਧੀ ਕਾਰਜ ਸਾਧਕ ਅਫ਼ਸਰ ਨਵਾਂਸ਼ਹਿਰ ਜਗਜੀਤ ਸਿੰਘ ਜੱਜ ਨਾਲ ਫ਼ੋਨ 'ਤੇ ਗੱਲ ਕੀਤੀ ਕਿ ਇੱਥੋਂ ਦੇ ਚੰਡੀਗੜ੍ਹ ਰੋਡ 'ਤੇ ਨਾਜਾਇਜ਼ ਉਸਾਰੀਆਂ ਚੱਲ ਰਹੀਆਂ ਹਨ ਤਾਂ ਉਨ੍ਹਾਂ ਕਿਹਾ ਕਿ ਉਹ ਤੁਰੰਤ ਆਪਣੇ ਮੁਲਾਜ਼ਮ ਭੇਜ ਕੇ ਚੈੱਕ ਕਰਵਾਉਣਗੇ | ਦੂਸਰੇ ਪਾਸੇ ਅਕਾਲੀ ਕੌਾਸਲਰ ਪਰਮ ਸਿੰਘ ਖ਼ਾਲਸਾ ਦਾ ਕਹਿਣਾ ਹੈ ਕਿ ਕਾਂਗਰਸੀ ਆਗੂਆਂ ਦੀ ਮਿਲੀ-ਭੁਗਤ ਨਾਲ ਸ਼ਹਿਰ 'ਚ ਨਾਜਾਇਜ਼ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਨਗਰ ਕੌਾਸਲ ਸਿਰਫ਼ ਨੋਟਿਸ ਜਾਰੀ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ ਜਦ ਕਿ ਨੋਟਿਸ ਜਾਰੀ ਕਰਨ ਤੋਂ ਬਾਅਦ ਮਾਲਕ ਨੂੰ ਨਾਜਾਇਜ਼ ਉਸਾਰੀ ਢਾਹੁਣ ਲਈ ਪਾਬੰਦ ਕਰਨਾ ਹੁੰਦਾ ਹੈ ਪਰ ਜੇਕਰ ਮਾਲਕ ਨਹੀਂ ਢਾਹੁੰਦਾ ਤਾਂ ਅਧਿਕਾਰੀਆਂ ਨੂੰ ਖ਼ੁਦ ਨਾਜਾਇਜ਼ ਉਸਾਰੀ ਢਾਹੁਣੀ ਬਣਦੀ ਹੈ ਜਿਸ ਦਾ ਖਰਚਾ ਵੀ ਮਾਲਕ ਸਿਰ ਪਾਉਣਾ ਹੰੁਦਾ ਹੈ ਪਰ ਨਵਾਂਸ਼ਹਿਰ 'ਚ ਇਕ ਵੀ ਮਾਮਲਾ ਅਜਿਹਾ ਸਾਹਮਣੇ ਨਹੀਂ ਆਇਆ ਜਿੱਥੇ ਨਾਜਾਇਜ਼ ਉਸਾਰੀ ਤੇ ਨਗਰ ਕੌਾਸਲ ਵਲੋਂ ਜੇ.ਸੀ.ਬੀ. ਦਾ ਪੰਜਾ ਚਲਾਇਆ ਗਿਆ ਹੋਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਨਾਜਾਇਜ ਉਸਾਰੀਆਂ ਰੋਕਣ ਲਈ ਸਖ਼ਤ ਤੋਂ ਕਦਮ ਉਠਾਏ ਜਾਣ ਦੀ ਜ਼ਰੂਰਤ ਹੈ |

ਪਿੰਡ ਹੁਸੈਨਪੁਰ ਵਿਖੇ ਕਬੱਡੀ ਟੂਰਨਾਮੈਂਟ 12 ਨੂੰ

ਰਾਹੋਂ, 8 ਨਵੰਬਰ (ਬਲਬੀਰ ਸਿੰਘ ਰੂਬੀ)- ਪਿੰਡ ਹੁਸੈਨਪੁਰ ਵਿਖੇ 10ਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਡਾ: ਬੀ.ਆਰ. ਅੰਬੇਡਕਰ ਹੈਲਥ ਐਾਡ ਵੈੱਲਫੇਅਰ ਕਲੱਬ ਹੁਸੈਨਪੁਰ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਟੂਰਨਾਮੈਂਟ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ 'ਤੇ ਅਧਿਕਾਰੀ ਲਗਾਤਾਰ ਨਜ਼ਰ ਰੱਖਣ-ਡੀ.ਸੀ.

ਨਵਾਂਸ਼ਹਿਰ, 8 ਨਵੰਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਆਈ.ਏ.ਐੱਸ. ਨੇ ਜ਼ਿਲ੍ਹੇ ਦੇ ਉਪ ਮੰਡਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਲਗਾਤਾਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ 'ਤੇ ਨਜ਼ਰ ਰੱਖਣ ਅਤੇ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਮੰਗਾਂ ਸਬੰਧੀ ਦਿੱਤਾ ਡੀ.ਸੀ. ਨੂੰ ਮੰਗ-ਪੱਤਰ

ਨਵਾਂਸ਼ਹਿਰ, 8 ਨਵੰਬਰ (ਹਰਵਿੰਦਰ ਸਿੰਘ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲ੍ਹਾ ਪ੍ਰਧਾਨ ਮੁਲਖ ਰਾਜ ਸ਼ਰਮਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਜੇਠੂਮਜਾਰਾ ਦੀ ਅਗਵਾਈ 'ਚ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ...

ਪੂਰੀ ਖ਼ਬਰ »

ਪਰਾਲੀ ਲੱਦੇ ਓਵਰ ਲੋਡ ਵਾਹਨ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਭੱਦੀ, 8 ਨਵੰਬਰ (ਨਰੇਸ਼ ਧੌਲ)- ਭੱਦੀ-ਬਲਾਚੌਰ ਮੁੱਖ ਸੜਕ 'ਤੇ ਆਏ ਦਿਨ ਪਰਾਲੀ ਨਾਲ ਲੱਦੇ ਓਵਰ ਲੋਡ ਵਾਹਨ ਅਕਸਰ ਹੀ ਵੇਖੇ ਜਾ ਸਕਦੇ ਹਨ ਜੋ ਹਰ ਵੇਲੇ ਹਾਦਸਿਆਂ ਨੂੰ ਸੱਦਾ ਦੇ ਰਹੇ ਜਾਪਦੇ ਹਨ | ਪਰਾਲੀ ਲੱਦੇ ਵਾਹਨ ਨਾਲੋਂ ਲਗਪਗ ਦੋ ਤਿੰਨ ਗੁਣਾ ਵੱਧ ਪਰਾਲੀ ਲੱਦਣ ਉਪਰੰਤ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਮੰਚ ਵਲੋਂ ਬੰਗਾ ਸੰਗਠਨ 'ਚ ਨਵੀਆਂ ਨਿਯੁਕਤੀਆਂ

ਬੰਗਾ, 8 ਨਵੰਬਰ (ਜਸਬੀਰ ਸਿੰਘ ਨੂਰਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 9 ਨਵੰਬਰ ਨੂੰ ਬੀ. ਡੀ. ਸੀ. ਬਲੱਡ ਬੈਂਕ ਨਵਾਂਸ਼ਹਿਰ 'ਚ ਮਨੁੱਖੀ ਅਧਿਕਾਰ ਮੰਚ ਵਲੋਂ ਦੂਸਰਾ ਖ਼ੂਨਦਾਨ ਕੈਂਪ ਚੇਤ ਰਾਮ ਰਤਨ ਚੇਅਰਮੈਨ ਪੰਜਾਬ ਅਤੇ ਉਂਕਾਰ ...

ਪੂਰੀ ਖ਼ਬਰ »

ਮੀਂਹ-ਝੱਖੜ ਨਾਲ ਫ਼ਸਲਾਂ ਦਾ ਨੁਕਸਾਨ

ਸੰਧਵਾਂ, 8 ਨਵੰਬਰ (ਪ੍ਰੇਮੀ ਸੰਧਵਾਂ)-ਬੀਤੀ ਰਾਤ ਪਏ ਮੀਂਹ ਤੇ ਤੇਜ਼ ਝੱਖੜ ਨੇ ਫ਼ਸਲਾਂ ਦਾ ਕਾਫੀ ਨੁਕਸਾਨ ਕੀਤਾ ਤੇ ਖੇਤਾਂ 'ਚ ਖੜ੍ਹੀ ਬਾਸਮਤੀ ਦੀ ਫ਼ਸਲ ਪੂਰੀ ਤਰ੍ਹਾਂ ਧਰਤੀ 'ਤੇ ਵਿਛ ਗਈ ਅਤੇ ਕਮਾਦਾਂ ਦਾ ਵੀ ਨੁਕਸਾਨ ਹੋਇਆ | ਮਹਿੰਗੇ ਭਾਅ ਦਾ ਬੀਜ ਲੈ ਕੇ ਬੀਜੀ ਕਣਕ ...

ਪੂਰੀ ਖ਼ਬਰ »

ਬਜ਼ੁਰਗ ਵਿਧਵਾ ਦੇ ਖੇਤਾਂ 'ਚ ਧੱਕੇ ਨਾਲ ਕੀਤੀ ਜਾ ਰਹੀ ਹੈ ਨਾਜਾਇਜ਼ ਮਾਈਨਿੰਗ

ਰਾਹੋਂ, 8 ਨਵੰਬਰ (ਬਲਬੀਰ ਸਿੰਘ ਰੂਬੀ)-ਪਿੰਡ ਸ਼ਮਸ਼ਪੁਰ ਦੀ ਇਕ ਬਜ਼ੁਰਗ ਵਿਧਵਾ ਦੇ ਖੇਤਾਂ 'ਚੋਂ ਪਿਛਲੇ ਕਈ ਮਹੀਨਿਆਂ ਤੋਂ ਰਹੀ ਨਾਜਾਇਜ਼ ਮਾਈਨਿੰਗ ਨੰੂ ਰੋਕਣ ਲਈ ਉਸ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਡੀ.ਜੀ.ਪੀ. ਪੰਜਾਬ, ਡਿਪਟੀ ਕਮਿਸ਼ਨਰ ਅਤੇ ...

ਪੂਰੀ ਖ਼ਬਰ »

ਖੇਤ ਮਜ਼ਦੂਰ ਯੂਨੀਅਨ ਵਲੋਂ ਕਰਜ਼ੇ ਮੁਆਫ਼ੀ ਨੂੰ ਲੈ ਕੇ ਧਰਨਾ

ਬੰਗਾ, 8 ਨਵੰਬਰ (ਜਸਬੀਰ ਸਿੰਘ ਨੂਰਪੁਰ)-ਬੇਜ਼ਮੀਨੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ੀ ਦੀ ਮੰਗ ਨੂੰ ਲੈ ਕੇ ਪੇਂਡੂ ਖੇਤ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਬਲਾਕ ਬੰਗਾ ਦੇ ਪਿੰਡ ਹੱਪੋਵਾਲ ਸਹਿਕਾਰੀ ਖੇਤੀਬਾੜੀ ਸੁਸਾਇਟੀ ਮੋਹਰੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਕ੍ਰਿਸਮਸ ਅਤੇ ਨਵਾਂ ਸਾਲ ਟੂਰ ਪੈਕੇਜ ਸਬੰਧੀ ਮੁਫ਼ਤ ਸੈਮੀਨਾਰ 9/10 ਨਵੰਬਰ ਈਜ਼ੀ ਵੀਜ਼ਾ ਜਲੰਧਰ ਦਫ਼ਤਰ 'ਚ

ਜਲੰਧਰ, 8 ਨਵੰਬਰ (ਅ. ਬ.)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾਉਣ ਤੇ ਤਿੰਨ ਵਾਰ ਐਵਾਰਡ ਜਿੱਤਣ ਵਾਲੀ ਕੰਪਨੀ ਈਜ਼ੀ ਵੀਜ਼ਾ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਅਕਸਪਰਟ ਨਾਲ ਈਜ਼ੀ ਵੀਜ਼ਾ ਜਲੰਧਰ ਦਫ਼ਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ...

ਪੂਰੀ ਖ਼ਬਰ »

ਚਾਹਲ ਕਲਾਂ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਸਬੰਧੀ ਜਾਗਰੂਕਤਾ ਕੈਂਪ

ਮੁਕੰਦਪੁਰ, 8 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)-ਪਿੰਡ ਚਾਹਲ ਕਲਾਂ ਵਿਖੇ ਬਲਾਕ ਪੱਧਰੀ 'ਬੇਟੀ ਬਚਾਓ ਬੇਟੀ ਪੜ੍ਹਾਓ' ਜਾਗਰੂਕਤਾ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ ਗਿਆ | ਸੁਪਰਵਾਈਜ਼ਰ ਮਨਜੀਤ ਕੌਰ ਨੇ ਲਗਾਤਾਰ ਘੱਟ ਰਹੇ ਲਿੰਗ ਅਨੁਪਾਤ ਬਾਰੇ ਦੱਸਿਆ | ਸਮਾਗਮ ...

ਪੂਰੀ ਖ਼ਬਰ »

ਚੌਧਰੀ ਜਗਨ ਨਾਥ ਖੇਪੜ ਨਮਿੱਤ ਅੰਤਿਮ ਅਰਦਾਸ 10 ਨੂੰ

ਭੱਦੀ, 8 ਨਵੰਬਰ (ਨਰੇਸ਼ ਧੌਲ)-ਇਲਾਕੇ ਦੀ ਨਾਮਵਰ ਸ਼ਖ਼ਸੀਅਤ ਚੌਧਰੀ ਜਗਨ ਨਾਥ ਖੇਪੜ (ਬਨੂੜ) ਦੇ ਬੇਵਕਤ ਅਕਾਲ ਚਲਾਣੇ 'ਤੇ ਪਰਿਵਾਰ ਵਲੋਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਮਝੋਟ (ਬਲਾਚੌਰ) ਜ਼ਿਲ੍ਹਾ ...

ਪੂਰੀ ਖ਼ਬਰ »

ਕਾਹਮਾ ਤੋਂ ਨਨਕਾਣਾ ਸਾਹਿਬ ਲਈ ਜਥਾ ਰਵਾਨਾ

ਬੰਗਾ, 8 ਨਵੰਬਰ (ਜਸਬੀਰ ਸਿੰਘ ਨੂਰਪੁਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕਾਹਮਾ ਤੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਜਥਾ ਰਵਾਨਾ ਹੋਇਆ | ਜਥੇ ਨੂੰ ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਜਸਵਿੰਦਰ ...

ਪੂਰੀ ਖ਼ਬਰ »

ਪ੍ਰਵਾਸੀ ਸੱਜਣਾਂ ਵਲੋਂ ਪਿੰਡ ਸੁੱਜੋਂ ਦੇ ਸਰਪੰਚ ਦਾ ਵਿਸ਼ੇਸ਼ ਸਨਮਾਨ

ਬੰਗਾ, 8 ਨਵੰਬਰ (ਕਰਮ ਲਧਾਣਾ)- ਪਿੰਡ ਸੁੱਜੋਂ ਦੇ ਲਗਾਤਾਰ ਦੋ ਵਾਰੀ ਸਰਪੰਚ ਬਣ ਕੇ ਪਿੰਡ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ 'ਤੇ ਪਹੁੰਚਾਉਣ ਵਾਲੇ ਸਰਪੰਚ ਤਰਨਜੀਤ ਸਿੰਘ ਦਾ ਇਸ ਯੋਗਦਾਨ ਲਈ ਪਿੰਡ ਦੇ ਵਿਦੇਸ਼ਾਂ ਵਸਦੇ ਸੱਜਣਾਂ ਨੇ ਇਕ ਸਮਾਗਮ ਦੌਰਾਨ ਵਿਸ਼ੇਸ਼ ...

ਪੂਰੀ ਖ਼ਬਰ »

ਜਾਡਲਾ 'ਚ ਵੱਡੀ ਮਾਤਰਾ 'ਚ ਮਿਲਿਆ ਡੇਂਗੂ ਦਾ ਲਾਰਵਾ

ਜਾਡਲਾ, 8 ਨਵੰਬਰ (ਬੱਲੀ)-ਇੱਥੋਂ ਦੇ ਲੋਕਾਂ ਦੇ ਵੱਡੀ ਗਿਣਤੀ ਵਿਚ ਡੇਂਗੂ ਦੀ ਲਪੇਟ ਵਿਚ ਆਉਣ ਦੀ ਜੱਗ ਜ਼ਾਹਿਰ ਹੋਈ ਗੱਲ ਤੋਂ ਬਾਅਦ ਸਿਹਤ ਮਹਿਕਮਾ ਇਸ ਦੀ ਰੋਕਥਾਮ ਲਈ ਲਗਾਤਾਰ ਡਟਿਆ ਹੋਇਆ ਹੈ | ਡਾ. ਆਰ.ਪੀ. ਭਾਟੀਆ ਦੀਆਂ ਹਦਾਇਤਾਂ 'ਤੇ ਡਾ. ਐਨ.ਪੀ. ਸ਼ਰਮਾ ਅਤੇ ਡਾ. ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਚੋਣ

ਨਵਾਂਸ਼ਹਿਰ, 8 ਨਵੰਬਰ (ਹਰਵਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਦੀ ਚੋਣ ਸਾਬਕਾ ਪ੍ਰਧਾਨ ਰਾਮ ਲਾਲ ਦੀ ਅਗਵਾਈ ਹੇਠ ਹੋਈ | ਸਾਬਕਾ ਪ੍ਰਧਾਨ ਰਾਮ ਲਾਲ ਨੇ ਦੱਸਿਆ ਕਿ ਉਹ 30 ਨਵੰਬਰ ਨੂੰ ਸੇਵਾ-ਮੁਕਤ ਹੋ ਰਹੇ ਹਨ | ਜਿਸ ਕਾਰਨ ...

ਪੂਰੀ ਖ਼ਬਰ »

ਅਮਰਦੀਪ ਕਾਲਜ 'ਚ ਸੈਮੀਨਾਰ

ਮੁਕੰਦਪੁਰ, 8 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)-ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ 'ਚ ਗ੍ਰੀਵਨਸ ਰਿਡਰੈਸਲ ਸੈੱਲ ਆਫ਼ਿਸਰ ਡਾ. ਮੇਘਨਾ ਅਗਰਵਾਲ ਅਤੇ ਮੈਡਮ ਸ਼ਵੇਤਾ ਦੁਆਰਾ ਅਪੰਗ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਕਾਰ ਅਤੇ ਉੱਚ ਸਿੱਖਿਆ ...

ਪੂਰੀ ਖ਼ਬਰ »

ਜੀ. ਓ. ਜੀ ਵਲੋਂ ਪੱਦੀ ਮੱਟਵਾਲੀ ਸਕੂਲ ਜਾਗਰੂਕਤਾ ਸਮਾਗਮ

ਬੰਗਾ, 8 ਨਵੰਬਰ (ਕਰਮ ਲਧਾਣਾ)-ਮੁੱਖ ਮੰਤਰੀ ਪੰਜਾਬ ਵਲੋਂ ਸਾਬਕਾ ਸੈਨਿਕਾਂ ਦੀ ਗਠਿਤ ਕੀਤੀ ਸੰਸਥਾ 'ਖੁਸ਼ਹਾਲੀ ਦੇ ਰਾਖੇ' (ਜੀ. ਓ. ਜੀ.) ਵਲੋਂ ਸ਼ਹੀਦ ਦਲਵਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਪੱਦੀ ਮੱਟਵਾਲੀ ਵਿਖੇ ਨਸ਼ੇ ਦੇ ਬੁਰੇ ਪ੍ਰਭਾਵ, 'ਬੇਟੀ ਬਚਾਓ ਬੇਟੀ ਪੜ੍ਹਾਓ' ...

ਪੂਰੀ ਖ਼ਬਰ »

ਮਾਂ ਬੋਲੀ ਪੰਜਾਬੀ ਦਾ ਚਿਰਾਂ ਤੋਂ ਸਾਜ਼ਿਸ਼ ਅਧੀਨ ਹਿੰਦੀਕਰਨ ਹੋ ਰਿਹੈ-ਡਾ: ਤੇਜਵੰਤ ਮਾਨ

ਗੜ੍ਹਸ਼ੰਕਰ, 8 ਨਵੰਬਰ (ਧਾਲੀਵਾਲ/ਬਾਲੀ)-ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਵਲੋਂ ਦੋਆਬਾ ਸਾਹਿਤ ਸਭਾ ਗੜ੍ਹਸ਼ੰਕਰ ਤੇ ਹੋਰ ਸਾਹਿਤਕ ਸਭਾਵਾਂ ਦੇ ਸਹਿਯੋਗ ਨਾਲ ਇਥੇ ਹੋਟਲ ਸਿਟੀ ਪਲਾਜ਼ਾ ਵਿਖੇ ਦੋਆਬਾ ਿਖ਼ੱਤੇ ਦੀ ਪੰਜਾਬੀ ਭਾਸ਼ਾ ਬਚਾਓ ਕਾਨਫ਼ਰੰਸ ਕਰਵਾਈ ਗਈ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਰੈਲਮਾਜਰਾ, 8 ਨਵੰਬਰ (ਸੁਭਾਸ਼ ਟੌਾਸਾ)-ਰਾਇਤ ਇੰਟਰਨੈਸ਼ਨਲ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਿੱਖਿਆਵਾਂ, ਫ਼ਲਸਫ਼ੇ ਤੇ ਵਿਸਥਾਰ ਸਹਿਤ ਚਾਨਣਾ ...

ਪੂਰੀ ਖ਼ਬਰ »

ਬਰਸੀ ਸਮਾਗਮ 'ਤੇ ਵਿਸ਼ੇਸ਼-ਸੰਤ ਈਸ਼ਰਦਾਸ

ਮੁਕੰਦਪੁਰ, 8 ਨਵੰਬਰ (ਦੇਸ ਰਾਜ ਬੰਗਾ)-ਸ਼੍ਰੋਮਣੀ ਸੰਤ ਕਬੀਰ ਦੇ ਵੰਸ਼ 'ਚੋਂ ਜ਼ਿਲ੍ਹਾ ਮੇਰਠ ਬਾਗਵਤ ਦੇ ਕਸਬਾ ਖੇਖੜ 'ਚ ਸਦਾ ਸੁੱਖ ਨਾਮੀ ਕਬੀਰ ਵੰਸ਼ੀ ਦੇ ਘਰ ਸੰਤ ਘੀਸਾ ਦਾ ਜਨਮ 1804 ਈਸਵੀ 'ਚ ਹੋਇਆ | ਸੰਤ ਘੀਸਾ ਦੇ ਭਗਤੀ ਭਾਵ ਦੀ ਉਪਮਾ ਸਾਧੂ ਸਮਾਜ 'ਚ ਇਨੀਂ ਦੂਰ ਤੱਕ ...

ਪੂਰੀ ਖ਼ਬਰ »

ਪੇਂਟਿੰਗ, ਸਲੋਗਨ ਅਤੇ ਭਾਸ਼ਣ ਮੁਕਾਬਲੇ ਕਰਵਾਏ

ਨਵਾਂਸ਼ਹਿਰ, 8 ਨਵੰਬਰ (ਗੁਰਬਖਸ਼ ਸਿੰਘ ਮਹੇ)-ਜੇ.ਐੱਸ.ਐੱਫ.ਐੱਚ. ਖ਼ਾਲਸਾ ਸਕੂਲ ਨਵਾਂਸ਼ਹਿਰ ਵਿਖੇ ਪੇਂਟਿੰਗ, ਸਲੋਗਨ ਅਤੇ ਭਾਸ਼ਣ ਮੁਕਾਬਲੇ ਹਰਪ੍ਰੀਤ ਕੌਰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪੱਲੀ-ਝਿੱਕੀ ਵਲੋਂ ਬਹਿਰਾਮ 'ਚ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਬਹਿਰਾਮ, 8 ਨਵੰਬਰ (ਨਛੱਤਰ ਸਿੰਘ ਬਹਿਰਾਮ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸਮੇਂ ਹੀ ਪੰਜਾਬ ਨੇ ਹਰ ਖੇਤਰ ਵਿਚ ਤਰੱਕੀ ਕੀਤੀ | ਇਹ ਸ਼ਬਦ ਸਤਵੀਰ ਸਿੰਘ ਪੱਲੀ-ਝਿੱਕੀ ਹਲਕਾ ਇੰਚਾਰਜ ਨੇ ਬਹਿਰਾਮ ਵਿਖੇ ਕਾਂਗਰਸੀ ਵਰਕਰਾਂ ...

ਪੂਰੀ ਖ਼ਬਰ »

ਹਕੀਮਪੁਰ ਵਿਖੇ ਖੁੱਲਿ੍ਹਆ ਪਸ਼ੂਆਂ ਦਾ ਹਸਪਤਾਲ

ਮੁਕੰਦਪੁਰ, 8 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)-ਪਿੰਡ ਹਕੀਮਪੁਰ ਵਿਖੇ ਪਸ਼ੂਆਂ ਦਾ ਹਸਪਤਾਲ ਖੋਲਿ੍ਹਆ ਗਿਆ | ਜਿਸ ਦਾ ਉਦਘਾਟਨ ਹਲਕਾ ਇੰਚਾਰਜ ਬੰਗਾ ਸਤਵੀਰ ਸਿੰਘ ਪੱਲੀ ਝਿੱਕੀ ਨੇ ਕੀਤਾ | ਪਿੰਡ ਵਾਸੀਆਂ ਵਲੋਂ ਗੁਰਜੀਤ ਸਿੰਘ ਪੁਰੇਵਾਲ ਦੀ ਅਗਵਾਈ 'ਚ ਹਲਕਾ ਇੰਚਾਰਜ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ

ਬਲਾਚੌਰ, 8 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜਿ:) ਉੱਪ ਮੰਡਲ -1 ਬਲਾਚੌਰ ਦੀ ਚੋਣ ਮੰਡਲ ਪ੍ਰਧਾਨ ਸਾਥੀ ਬਲਜੀਤ ਰਾਮ ਅਣਜਾਣ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਮੇਟੀ ਦੇ ਪਿਛਲੇ ਸਮੇਂ ਦੀ ਕਾਰਗੁਜ਼ਾਰੀ 'ਤੇ ਵਿਚਾਰਾਂ ਕਰਨ ਉਪਰੰਤ ...

ਪੂਰੀ ਖ਼ਬਰ »

ਨਾਟਕ ਰਾਹੀਂ ਮੌਜੂਦਾ ਸਮੱਸਿਆਵਾਂ ਵਿਰੱੁਧ ਲੋਕਾਂ ਨੂੰ ਸੰਘਰਸ਼ ਲਈ ਪ੍ਰੇਰਿਆ

ਨਵਾਂਸ਼ਹਿਰ, 8 ਨਵੰਬਰ (ਹਰਵਿੰਦਰ ਸਿੰਘ)-ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਥਾਨਕ ਆਰ.ਕੇ.ਆਰੀਆ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਸਬੰਧੀ ਡੇਰਾ ਬਾਬਾ ਨਾਨਕ ਉਤਸਵ ਕਰਵਾਇਆ ਗਿਆ | ਜਿਸ ਵਿਚ ਸ੍ਰੀ ਗੁਰੂ ...

ਪੂਰੀ ਖ਼ਬਰ »

ਗੁਣਾਚੌਰ ਵਿਖੇ ਵਿਸ਼ਵ ਕੈਂਸਰ ਰੋਕੂ ਦਿਵਸ ਮਨਾਇਆ

ਮੁਕੰਦਪੁਰ, 8 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)-ਐਸ. ਐਮ. ਓ. ਮੁਕੰਦਪੁਰ ਰਵਿੰਦਰ ਸਿੰਘ ਦੀ ਅਗਵਾਈ ਹੇਠ ਟੈਗੋਰ ਪਬਲਿਕ ਸਕੂਲ ਗੁਣਾਚੌਰ ਵਿਖੇ ਵਿਸ਼ਵ ਕੈਂਸਰ ਰੋਕੂ ਦਿਵਸ ਮਨਾਇਆ ਗਿਆ | ਸਕੂਲ ਸਟਾਫ਼ ਅਤੇ ਸਕੂਲ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਮਹਿੰਦੀਪੁਰ ਪੰਚਾਇਤ ਸੰਮਤੀ ਦੀ ਮੀਟਿੰਗ

ਨਵਾਂਸ਼ਹਿਰ, 8 ਨਵੰਬਰ (ਹਰਵਿੰਦਰ ਸਿੰਘ)-ਪਿੰਡ ਮਹਿੰਦੀਪੁਰ ਪੰਚਾਇਤ ਸੰਮਤੀ ਦੀ ਮੀਟਿੰਗ ਹੋਈ | ਜਿਸ ਵਿਚ ਪੰਚਾਇਤ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛਡਾਉਣ ਲਈ ਮਤਾ ਪਾਸ ਕੀਤਾ ਗਿਆ | ਜਗਤਾਰ ਸਿੰਘ ਬਲਾਕ ਸੰਮਤੀ ਮੈਂਬਰ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਖ਼ਸਰਾ ਨੰਬਰ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ

ਬਲਾਚੌਰ, 8 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜਿ:) ਉੱਪ ਮੰਡਲ -1 ਬਲਾਚੌਰ ਦੀ ਚੋਣ ਮੰਡਲ ਪ੍ਰਧਾਨ ਸਾਥੀ ਬਲਜੀਤ ਰਾਮ ਅਣਜਾਣ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਮੇਟੀ ਦੇ ਪਿਛਲੇ ਸਮੇਂ ਦੀ ਕਾਰਗੁਜ਼ਾਰੀ 'ਤੇ ਵਿਚਾਰਾਂ ਕਰਨ ਉਪਰੰਤ ...

ਪੂਰੀ ਖ਼ਬਰ »

ਕੌਮੀ ਸੇਵਾ ਯੋਜਨਾ ਕੈਂਪ ਮੌਕੇ ਜਾਗਰੂਕਤਾ ਰੈਲੀ

ਟੱਪਰੀਆਂ ਖ਼ੁਰਦ, 8 ਨਵੰਬਰ (ਸ਼ਾਮ ਸੁੰਦਰ ਮੀਲੂ)-ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਦੀਆਂ ਐਨ.ਐੱਸ.ਐੱਸ.ਵਲੰਟੀਅਰਾਂ ਨੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਗੁਰਮਤਿ ਸਮਾਗਮ ਸ਼ੁਰੂ

ਜਾਡਲਾ, 8 ਨਵੰਬਰ (ਬੱਲੀ)- ਪਿੰਡ ਠਠਿਆਲਾ ਢਾਹਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਤਿੰਨ ਰੋਜ਼ਾ ਗੁਰਮਤਿ ਸਮਾਗਮ ਆਰੰਭ ਕੀਤੇ ਗਏ | ਸ੍ਰੀ ਅਖੰਡ ਪਾਠ ਦੀ ਆਰੰਭਤਾ ਉਪਰੰਤ ਨਗਰ ਕੀਰਤਨ ਸਜਾਇਆ ਗਿਆ | ਭਾਈ ਸਵਰਨ ਸਿੰਘ ਰਾਣਾ ਦੀ ...

ਪੂਰੀ ਖ਼ਬਰ »

ਐਮਾ ਸਕੂਲ ਦੀ ਸਿਮਰਨ ਨੇ ਜਿੱਤਿਆ ਸੋਨ ਤਗਮਾ

ਸੜੋਆ, 8 ਨਵੰਬਰ (ਨਾਨੋਵਾਲੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਵਿੱਦਿਅਕ ਮੁਕਾਬਲਿਆਂ 'ਚ ਬਲਾਕ ਸੜੋਆ ਦੇ ਸਰਕਾਰੀ ਪ੍ਰਾਇਮਰੀ ਸਕੂਲ ਐਮਾ ਦੀ ਪੰਜਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਸਿਮਰਨ ਪੁੱਤਰੀ ਹਰਭਜਨ ਸਿੰਘ ਵਾਸੀ ਐਮਾ ਨੇ ਸ਼ੁੱਧ ਸ਼ਬਦ ਜੋੜ ...

ਪੂਰੀ ਖ਼ਬਰ »

ਪਿੰਡ ਚੰਦਿਆਣੀ ਦੀ ਭੂਰੀਵਾਲਿਆਂ ਦੀ ਸੰਗਤ ਨੇ ਪੀ.ਜੀ.ਆਈ. ਲਈ ਲੰਗਰ ਭੇਜਿਆ

ਪੋਜੇਵਾਲ ਸਰਾਂ, 8 ਨਵੰਬਰ (ਰਮਨ ਭਾਟੀਆ)- ਸਤਿਗੁਰ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਵਲੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਅਧੀਨ ਦਾਖ਼ਲ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਰੋਜ਼ਾਨਾ ਮੁਫ਼ਤ ਦੇਸੀ ਘਿਓ ਨਾਲ ਤਿਆਰ ਲੰਗਰ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਨੂੰ ਰੰਗ ਕਰਵਾਉਣ ਦੀ ਸੇਵਾ ਸੰਭਾਲੀ

ਮੁਕੰਦਪੁਰ, 8 ਨਵੰਬਰ (ਦੇਸ ਰਾਜ ਬੰਗਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ, ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂੁ ਹਰਿ ਰਾਏ ਸਾਹਿਬ ਜੀ ਅਤੇ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਧਰਤੀ ਗੁਰਦੁਆਰਾ ਨਾਨਕਸਰ ਹਕੀਮਪੁਰ ਵਿਖੇ 550 ਸਾਲਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਗ਼ਲਤ ਫ਼ੈਸਲਿਆਂ ਦਾ ਨਤੀਜਾ ਭੁਗਤ ਰਹੇ ਮੰਡੀਆਂ 'ਚ ਬੈਠੇ ਕਿਸਾਨ-ਬਿ੍ਗ:ਰਾਜ ਕੁਮਾਰ

ਮਜਾਰੀ/ਸਾਹਿਬਾ, 8 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਦੇ ਗ਼ਲਤ ਫ਼ੈਸਲਿਆਂ ਕਾਰਨ ਕਿਸਾਨ ਅੱਜ ਵੀ ਮੰਡੀਆਂ ਵਿਚ ਰੁਲ ਰਿਹਾ ਹੈ | ਮੰਡੀਆਂ ਬੋਰੀਆਂ ਨਾਲ ਭਰੀਆਂ ਪਈਆਂ ਹਨ | ਸਰਕਾਰ ਦਾ ਇਸ ਪਾਸੇ ਵੱਲ ਧਿਆਨ ਹੀ ਨਹੀਂ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਮੀਟਿੰਗ

ਨਵਾਂਸ਼ਹਿਰ, 8 ਨਵੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਹਰਚਰਨ ਸਿੰਘ ਵਲੋਂ ਸਕੂਲ ਮੁਖੀਆਂ, ਪੰਚਾਇਤਾਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਦਾਨੀ ਸੱਜਣਾਂ ਨੂੰ ਪ੍ਰੇਰਿਤ ਕਰਨ ਹਿਤ ਬੈਠਕਾਂ ਕੀਤੀਆਂ ਜਾ ਰਹੀਆਂ ਹਨ | ਇਨ੍ਹਾਂ ਬੈਠਕਾਂ 'ਚ ...

ਪੂਰੀ ਖ਼ਬਰ »

ਸਵ: ਦਿਲਬਾਗ ਰਾਏ ਬਜਾੜ ਨੰਨੂਵਾਲ ਦੇ ਮਰਨ ਉਪਰੰਤ ਨੇਤਰਦਾਨ

ਟੱਪਰੀਆਂ ਖ਼ੁਰਦ, 8 ਨਵੰਬਰ (ਸ਼ਾਮ ਸੁੰਦਰ ਮੀਲੂ)-ਬਲਾਕ ਦੇ ਪਿੰਡ ਚੰਦਿਆਣੀ ਕਲਾਂ (ਨੰਨੂਵਾਲ) ਦੇ ਸਵ: ਦਿਲਬਾਗ ਰਾਏ ਬਜਾੜ ਪੁੱਤਰ ਗੰਗਾ ਰਾਮ ਦੇ ਮਰਨ ਉਪਰੰਤ ਨੇਤਰਦਾਨ ਦੀ ਇੱਛਾ ਅਨੁਸਾਰ ਪਰਿਵਾਰਿਕ ਮੈਂਬਰਾਂ ਨੇ ਮੋਟੀਵੇਟਰ ਬਲਵਿੰਦਰ ਨਾਨੋਵਾਲੀਆ ਦੀ ਪੇ੍ਰਰਨਾ ...

ਪੂਰੀ ਖ਼ਬਰ »

ਗ਼ੈਰ ਸੰਚਾਰੀ ਬਿਮਾਰੀਆਂ ਤੋਂ ਬਚਾਓ ਲਈ ਸਮੇਂ ਸਿਰ ਜਾਗਰੂਕ ਹੋਣਾ ਜ਼ਰੂਰੀ-ਸਿਵਲ ਸਰਜਨ

ਨਵਾਂਸ਼ਹਿਰ, 8 ਨਵੰਬਰ (ਗੁਰਬਖਸ਼ ਸਿੰਘ ਮਹੇ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਰਾਜ ਵਿਚ ਲੋਕਾਂ ਨੂੰ ਗ਼ੈਰ-ਸੰਚਾਰੀ ਬਿਮਾਰੀਆਂ ਸਬੰਧੀ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਅਧੀਨ ਸ਼ੂਗਰ, ਬਲੱਡ ਪੈ੍ਰਸ਼ਰ, ਕੈਂਸਰ ਅਤੇ ਸਟੋ੍ਰਕ ਆਦਿ ਬਾਰੇ ਜਾਣਕਾਰੀ ਦੇਣ ਲਈ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਦੇ ਯਤਨਾਂ ਸਦਕਾ ਬੰਗਾ ਹਲਕੇ ਦੀਆਂ ਸੜਕਾਂ ਲਈ 9 ਕਰੋੜ 42 ਲੱਖ ਦੀ ਰਕਮ ਜਾਰੀ-ਪੱਲੀ ਝਿੱਕੀ

ਬੰਗਾ, 8 ਨਵੰਬਰ (ਜਸਬੀਰ ਸਿੰਘ ਨੂਰਪੁਰ)-ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਦੀਆਂ ਕੋਸ਼ੀਸ਼ਾਂ ਸਦਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਲਕੇ ਦੇ ਲੋਕਾਂ ਦੀ ਪੁਰਾਣੀ ਅਤੇ ਅਹਿਮ ਮੰਗ ਨੂੰ ...

ਪੂਰੀ ਖ਼ਬਰ »

ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵਲੋਂ ਅੱਖਾਂ ਦਾ ਮੁਫ਼ਤ ਆਪੇ੍ਰਸ਼ਨ ਕੈਂਪ

ਨਵਾਂਸ਼ਹਿਰ, 8 ਨਵੰਬਰ (ਗੁਰਬਖਸ਼ ਸਿੰਘ ਮਹੇ)-ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵਲੋਂ ਮਹਾਸਾਧਵੀ ਜੋਤੀ ਪ੍ਰਭਾ ਮਹਾਰਾਜ, ਸਾਧਵੀ ਸੁਗੰਧ ਮਹਾਰਾਜ, ਸਾਧਵੀ ਸੀਅਲ ਮਹਾਰਾਜ ਦੇ ਆਸ਼ੀਰਵਾਦ ਨਾਲ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ...

ਪੂਰੀ ਖ਼ਬਰ »

ਓਵਰਲੋਡ ਵਾਹਨ ਬਣਦੇ ਨੇ ਲੋਕਾਂ ਲਈ ਭਾਰੀ ਸਮੱਸਿਆ ਦਾ ਕਾਰਨ

ਔੜ, 8 ਨਵੰਬਰ (ਜਰਨੈਲ ਸਿੰਘ ਖ਼ੁਰਦ)-ਸੜਕਾਂ 'ਤੇ ਦੌੜਦੇ ਓਵਰਲੋਡ ਟਰੱਕ ਅਤੇ ਟਰੈਕਟਰ-ਟਰਾਲੀਆਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਅੱਖਾਂ ਵਿਚ ਘੱਟਾ ਪਾ ਕੇ ਜਿੱਥੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ, ਉੱਥੇ ਆਮ ਲੋਕਾਂ ਲਈ ਭਾਰੀ ਪ੍ਰੇਸ਼ਾਨੀਆਂ ਦਾ ਸਬੱਬ ਵੀ ਬਣੇ ਹੋਏ ਹਨ ਪਰ ...

ਪੂਰੀ ਖ਼ਬਰ »

ਹਾਈ ਸਕੂਲ ਚੱਕ ਰਾਮੰੂ ਦੀ ਕਬੱਡੀ ਟੀਮ ਜ਼ਿਲ੍ਹੇ 'ਚੋਂ ਅੱਵਲ

ਬਹਿਰਾਮ, 8 ਨਵੰਬਰ (ਸਰਬਜੀਤ ਸਿੰਘ ਚੱਕਰਾਮੰੂ)-ਜ਼ਿਲ੍ਹਾ ਸਿੱਖਿਆ ਅਫ਼ਸਰ ਹਰਚਰਨ ਸਿੰਘ ਦੀ ਸਰਪ੍ਰਸਤੀ ਹੇਠ ਖੇਡ ਵਿਭਾਗ ਦੀ ਅਗਵਾਈ 'ਚ ਜ਼ਿਲ੍ਹਾਂ ਪੱਧਰ ਦੀਆਂ ਖੇਡਾਂ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਕਰਵਾਈਆਂ ਗਈਆਂ, ਜਿਸ 'ਚ 14 ਸਾਲ ਵਰਗ ਕਬੱਡੀ ਨੈਸ਼ਨਲ ...

ਪੂਰੀ ਖ਼ਬਰ »

ਉੜਾਪੜ ਵਿਖੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ

ਉੜਾਪੜ/ਲਸਾੜਾ, 8 ਨਵੰਬਰ (ਲਖਵੀਰ ਸਿੰਘ ਖੁਰਦ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਬਲੱਡ ਡੋਨਰਜ਼ ਕੌਾਸਲ ਨਵਾਂਸ਼ਹਿਰ ਦੇ ਸਹਿਯੋਗ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਪਿੰਡ ਉੜਾਪੜ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਐਡਵੋਕੇਟ ਦਲਜੀਤ ਸਿੰਘ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਨਵਾਂਸ਼ਹਿਰ, 8 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਪੰਜਾਬ ਮਾਤਾ ਵਿਦਿਆਵਤੀ ਭਵਨ ਵਿਖੇ ਪ੍ਰਧਾਨ ਜੋਗਿੰਦਰ ਪਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਰਵ ਸ੍ਰੀ ਇਕਬਾਲ ਸਿੰਘ ਅਤੇ ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦੀ ਜਰੂਰਤ ਹੈ-ਦਲਜੀਤ ਸਹੋਤਾ

ਬਹਿਰਾਮ, 8 ਨਵੰਬਰ (ਨਛੱਤਰ ਸਿੰਘ ਬਹਿਰਾਮ)- ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਪੰਜਾਬ ਵਿਚ ਲੰਬਾ ਸਮਾਂ ਰਾਜ ਕਰੇਗੀ ਕਿਉਂਕਿ ਕਾਂਗਰਸ ਸਰਕਾਰ ਨੇ ਥੋੜੇ ਸਮੇਂ ਵਿਚ ਹੀ ਹਰ ਖੇਤਰ ਵਿਚ ਕਾਫੀ ਵਿਕਾਸ ਕਰ ਦਿੱਤਾ ਹੈ | ਇਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX