ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  1 day ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  1 day ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  1 day ago
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  1 day ago
ਅੰਮ੍ਰਿਤਸਰ ਵਿਚ ਸੋਨੇ ਦੀ ਵਪਾਰੀ ਨਾਲ ਹੋਈ ਵੱਡੀ ਲੁੱਟ
. . .  1 day ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  1 day ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਖੱਟਰ ਕੈਬਨਿਟ ਦਾ ਹੋਇਆ ਵਿਸਤਾਰ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  1 day ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  1 day ago
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  1 day ago
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  1 day ago
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  1 day ago
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  1 day ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  1 day ago
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  1 day ago
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  1 day ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  1 day ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  1 day ago
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  1 day ago
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  1 day ago
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  2 days ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  2 days ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  2 days ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  2 days ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  2 days ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਦੋਂ ਕੋਈ ਚੁਣੌਤੀ ਆਵੇ, ਉਸ ਤੋਂ ਬਚਣ ਦੀ ਕੋਸ਼ਿਸ਼ ਨਾ ਕਰੋ, ਸਗੋਂ ਦਲੇਰੀ ਨਾਲ ਸਾਹਮਣਾ ਕਰੋ। -ਡੇਵਿਡ ਵੈਦਰ ਫੋਰਡ

ਫ਼ਤਹਿਗੜ੍ਹ ਸਾਹਿਬ

ਜੀ.ਟੀ. ਰੋਡ 'ਤੇ ਕਾਰ ਤੇ ਟਰਾਲੇ ਵਿਚਕਾਰ ਵਾਪਰਿਆ ਹਾਦਸਾ-ਜਾਨੀ ਨੁਕਸਾਨ ਦਾ ਬਚਾਅ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਮਨਪ੍ਰੀਤ ਸਿੰਘ)-ਕਹਿੰਦੇ ਹਨ 'ਜਾਕੋ ਰਾਖੇ ਸਾਂਈਾਆ ਮਾਰ ਸਕੇ ਨਾ ਕੋਏ', ਇਹ ਕਹਾਵਤ ਉਦੋਂ ਸੱਚ ਹੁੰਦੀ ਦਿਖਾਈ ਪਈ ਜਦੋਂ ਬੀਤੇ ਦਿਨੀਂ ਤੜਕਸਾਰ ਇਕ ਕਾਰ ਦੇ ਟਰੱਕ ਨਾਲ ਹੋਏ ਹਾਦਸੇ 'ਚ ਕਾਰ ਡਰਾਈਵਰ ਤੇ ਉਸ ਵਿਚ ਬੈਠੀ ਔਰਤ ਬਾਲ-ਬਾਲ ਬਚ ਗਏ | ਮਿਲੀ ਜਾਣਕਾਰੀ ਅਨੁਸਾਰ ਅੰਮਿ੍ਤਸਰ ਜ਼ਿਲੇ੍ਹ ਨਾਲ ਸਬੰਧਿਤ ਇਕ ਔਰਤ ਆਪਣੇ ਪਰਿਵਾਰ ਨੂੰ ਇਟੋਸ ਕਾਰ ਨੰਬਰ ਪੀ.ਬੀ. 01 ਏ 5788 ਰਾਹੀਂ ਦਿੱਲੀ ਤੋਂ ਫਲੈਟ ਚੜ੍ਹਾ ਕੇ ਡਰਾਈਵਰ ਸਮੇਤ ਵਾਪਸ ਪਰਤ ਰਹੀਂ ਸੀ ਤਾਂ ਤੜਕਸਾਰ ਜੀ.ਟੀ. ਰੋਡ ਖ਼ਾਨਪੁਰ ਓਵਰ ਬਿ੍ਜ 'ਤੇ ਅੱਗੇ ਚੱਲ ਰਹੇ ਟਰਾਲੇ ਵਿਚ ਜਾ ਵੱਜੀ ਤੇ ਬੁਰੀ ਤਰ੍ਹਾਂ ਨੁਕਸਾਨੀ ਗਈ | ਜਿਨ੍ਹਾਂ ਨੂੰ ਕਿ ਇਕੱਠੇ ਹੋਏ ਲੋਕਾਂ ਨੇ ਮੁਸ਼ਕਿਲ ਨਾਲ ਕਾਰ ਵਿਚੋਂ ਕੱਢਿਆ, ਜਿਨ੍ਹਾਂ ਦੇ ਮਾਮੂਲੀ ਸੱਟਾਂ ਹੀ ਲੱਗੀਆਂ | ਇਸ ਮੌਕੇ ਕਾਰ ਚਾਲਕ ਗੁਰਵਿੰਦਰ ਸਿੰਘ ਪੁੱਤਰ ਨਿਰਭੈ ਸਿੰਘ ਵਾਸੀ ਅੰਮਿ੍ਤਸਰ ਨੇ ਦੱਸਿਆ ਕਿ ਉਹ ਆਪਣੀ ਰਫ਼ਤਾਰ ਨਾਲ ਹਾਈਵੇ 'ਤੇ ਜਾ ਰਹੇ ਸਨ ਪਰ ਉਨ੍ਹਾਂ ਅੱਗੇ ਕਦੋਂ ਟਰਾਲਾ ਆ ਗਿਆ ਉਸ ਨੰੂ ਪਤਾ ਹੀ ਨਹੀਂ ਲੱਗਾ | ਉਸ ਨੇ ਦੱਸਿਆ ਕਿ ਟਰਾਲੇ ਪਿੱਛੇ ਨਾ ਕੋਈ ਸਟਿੱਕਰ ਤੇ ਨਾ ਹੀ ਕੋਈ ਲਾਈਟਾਂ ਵਗ਼ੈਰਾ ਲੱਗੀਆਂ ਸਨ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ | ਉਸ ਨੇ ਮੰਗ ਕੀਤੀ ਕਿ ਟਰਾਲੇ ਦੇ ਡਰਾਈਵਰ ਤੇ ਮਾਲਕ ਤੇ ਬਣਦੀ ਕਾਰਵਾਈ ਕੀਤੀ ਜਾਵੇ | ਇਸ ਸਬੰਧੀ ਜਦੋਂ ਥਾਣਾ ਸਰਹਿੰਦ ਪੁਲਿਸ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਹਾਦਸੇ ਸਬੰਧੀ ਕਾਰਵਾਈ ਜਾਰੀ ਹੈ |

ਬਰ੍ਹੀਮਾ 'ਚ ਹੋਈ ਫਾਇਰਿੰਗ ਦੇ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਲਿਆ ਜਾਇਜ਼ਾ

ਅਮਲੋਹ/ਸਲਾਣਾ, 8 ਨਵੰਬਰ (ਸੂਦ, ਜੰਜੂਆ)-ਥਾਣਾ ਅਮਲੋਹ ਦੇ ਪਿੰਡ ਬਰੀਮਾ ਵਿਚ ਅਣਪਛਾਤੇ ਵਿਅਕਤੀ ਵਲੋਂ ਲਖਵੀਰ ਸਿੰਘ ਪੁੱਤਰ ਤਾਰਾ ਸਿੰਘ ਦੇ ਘਰ ਹੋਈ ਫਾਇਰਿੰਗ ਦੇ ਮਾਮਲੇ ਨੂੰ ਲੈ ਕੇ ਅੱਜ ਬਾਅਦ ਦੁਪਹਿਰ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਨੇ ਪਿੰਡ ਬਰੀਮਾ ਵਿਚ ...

ਪੂਰੀ ਖ਼ਬਰ »

108 ਐਾਬੂਲੈਂਸ 'ਚ ਔਰਤ ਨੇ ਦਿੱਤਾ ਬੱਚੇ ਨੂੰ ਜਨਮ, ਜੱਚਾ-ਬੱਚਾ ਠੀਕ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਮਨਪ੍ਰੀਤ ਸਿੰਘ)-108 ਐਾਬੂਲੈਂਸ ਇਕ ਔਰਤ ਮਰੀਜ਼ ਲਈ ਉਸ ਸਮੇਂ ਵਰਦਾਨ ਸਾਬਤ ਹੋਈ ਜਦੋਂ ਗਰਭਵਤੀ ਔਰਤ ਮਾਲਤੀ ਵਾਸੀ ਜੀ.ਟੀ. ਰੋਡ ਬਾੜਾ ਦੀ ਡਲਿਵਰੀ ਸਮੇਂ ਹਾਲਤ ਗੰਭੀਰ ਹੋਣ ਤੇ ਉਸ ਨੰੂ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਤੋਂ ਪਟਿਆਲਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਸ਼੍ਰੋਮਣੀ ਕਮੇਟੀ ਦੇ 47 ਵਿੱਦਿਅਕ ਅਦਾਰਿਆਂ 'ਚ ਕੀਤੇ ਸਮਾਗਮ-ਬਡੰੂਗਰ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਭੂਸ਼ਨ ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰਿਆਂ 'ਚ 9 ਅਗਸਤ ਨੂੰ ਸ਼ੁਰੂ ਹੋਏ ਸਮਾਗਮਾਂ ਦੀ ਲੜੀ 47 ਵਿੱਦਿਅਕ ਅਦਾਰਿਆਂ ਦੇ ਸਮਾਗਮਾਂ ...

ਪੂਰੀ ਖ਼ਬਰ »

ਸਰਹਿੰਦ ਪੁਰਾਣੇ ਓਵਰ ਬਿ੍ਜ ਨਜ਼ਦੀਕ ਕੰਕਰੀਟ ਕਨਟੇਨਰ ਪਲਟਿਆ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਮਨਪ੍ਰੀਤ ਸਿੰਘ)-ਬ੍ਰਾਹਮਣ ਮਾਜਰਾ ਸਰਹਿੰਦ ਬਾਈਪਾਸ ਪੁਰਾਣੇ ਓਵਰ ਬਿ੍ਜ ਨਜ਼ਦੀਕ ਵਾਪਰੇ ਹਾਦਸੇ ਦੌਰਾਨ ਇਕ ਕੰਕਰੀਟ ਦਾ ਵੱਡਾ ਕਨਟੇਨਰ ਪਲਟ ਜਾਣ ਦਾ ਸਮਾਚਾਰ ਹੈ, ਜਿਸ ਕਾਰਨ ਬਿਜਲੀ ਦੇ ਖੰਭੇ ਟੁੱਟ ਗਏ ਤੇ ਵੱਡਾ ਹਾਦਸਾ ਹੋਣੋਂ ਟੱਲ ...

ਪੂਰੀ ਖ਼ਬਰ »

ਬੋੜ 'ਚ ਜਬਰ ਜਨਾਹ ਤੋਂ ਪੀੜਤ ਔਰਤਾਂ/ਬੱਚੀਆਂ ਦੇ ਗਰਭਪਾਤ ਸਬੰਧੀ ਲਗਾਇਆ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਭੂਸ਼ਨ ਸੂਦ)-ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਅਤੇ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ (ਮੁਹਾਲੀ) ਦੀ ਅਗਵਾਈ ਹੇਠ ਪੈਨਲ ਐਡਵੋਕੇਟ ਬੰਤ ਸਿੰਘ ਰਾਏ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਬ੍ਰਾਹਮਣ ਮਾਜਰਾ ਸਕੂਲ ਦੀ ਅਚਨਚੇਤ ਚੈਕਿੰਗ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਰਾਜਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਵਤਾਰ ਸਿੰਘ ਵਲੋਂ ਅੱਜ ਸਰਕਾਰੀ ਹਾਈ ਸਕੂਲ ਬ੍ਰਾਹਮਣ ਮਾਜਰਾ ਦੀ ਚੈਕਿੰਗ ਕੀਤੀ ਅਤੇ ਸਕੂਲ ਵਿਚ ਕਰਾਏ ਗਏ ...

ਪੂਰੀ ਖ਼ਬਰ »

ਲੱਕੀ ਦੁਰਗਾਪੁਰੀਆ ਦਾ ਸਿੰਗਲ ਟਰੈਕ 'ਬਾਬੇ ਨਾਨਕੇ ਨੇ' ਜਾਰੀ

ਸਲਾਣਾ, 8 ਨਵੰਬਰ (ਗੁਰਚਰਨ ਸਿੰਘ ਜੰਜੂਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਾਇਕ ਲੱਕੀ ਦੁਰਗਾਪੁਰੀਆ ਸ਼ਿਗਰਦ ਜੈਜ਼ੀ-ਬੀ ਦਾ ਸਿੰਗਲ ਟਰੈਕ 'ਬਾਬੇ ਨਾਨਕ ਨੇ' ਜਾਰੀ ਹੋ ਗਿਆ ਹੈ | ਇਸ ਗੀਤ ਨੂੰ ਸੰਗੀਤ ਦੀਆਂ ਮਿੱਠੀਆਂ ਅਤੇ ਮਨਮੋਹਕ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਰਾਸ਼ਟਰੀ ਬਾਲ ਸੁਰੱਖਿਆ ਪ੍ਰੋਗਰਾਮ ਦਾ ਲਿਆ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਅਰੁਣ ਆਹੂਜਾ)-ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਅੱਜ ਜ਼ਿਲੇ੍ਹ ਵਿਚ ਕੰਮ ਕਰਦੀਆਂ ਸਕੂਲ ਹੈਲਥ ਟੀਮਾਂ ਵਿਚ ਤਾਇਨਾਤ ਮੈਡੀਕਲ ਅਫ਼ਸਰਾਂ, ਫਾਰਮਾਸਿਸਟਾਂ ਅਤੇ ਸਟਾਫ਼ ਨਰਸਾਂ ਨਾਲ ਮੀਟਿੰਗ ਕੀਤੀ | ਜਿਸ ਵਿਚ ਮਹੀਨਾ ਅਪੈ੍ਰਲ ਤੋਂ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਸੜਕ ਤੇ ਖੜਨ ਵਾਲੇ ਵਾਹਨਾਂ ਦੇ ਚਲਾਨ ਕੱਟੇ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਦੁਆਰਾ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਨਾਲ ਸਖ਼ਤੀ ਨਾਲ ਨਿਪਟਣ ਦੇ ਹੁਕਮਾਂ ਤਹਿਤ ਟ੍ਰੈਫ਼ਿਕ ਪੁਲਿਸ ਵਲੋਂ ਸੜਕਾਂ ਤੇ ਖੜ੍ਹਨ ਵਾਲੇ ਵਾਹਨਾਂ ਦੇ ...

ਪੂਰੀ ਖ਼ਬਰ »

ਕੁਸ਼ਟ ਆਸ਼ਰਮ ਮੰਦਰ ਸ਼ੇਖ਼ੂਪੁਰਾ ਵਿਖੇ ਕੰਬਲ ਤੇ ਹੋਰ ਸਮਾਨ ਦਿੱਤਾ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਭੂਸ਼ਨ ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੁਸ਼ਟ ਆਸ਼ਰਮ ਮੰਦਰ ਸ਼ੇਖ਼ੂਪੁਰਾ ਵਿਖੇ ਸਮਾਜ ਸੇਵਕ ਕਲਵਜੀਤ ਸਿੰਘ ਯੂ.ਕੇ. ਵਲੋਂ ਕੰਬਲ ਤੇ ਹੋਰ ਸਮਾਨ ਦਿੱਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ ਤੇ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਕਾਲਜ 'ਚ ਮੁੱਢਲੀ ਸਹਾਇਤਾ ਸਬੰਧੀ ਵਰਕਸ਼ਾਪ ਕਰਵਾਈ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਭੂਸ਼ਨ ਸੂਦ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਚ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਐਮਰਜੈਂਸੀ ਸਮੇਂ ਮੁੱਢਲੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਇਕ ਰੋਜ਼ਾ ਵਰਕਸ਼ਾਪ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਭਾ ਕਰਵਾਈ

ਖਮਾਣੋਂ, 8 ਨਵੰਬਰ (ਜੋਗਿੰਦਰ ਪਾਲ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੰਡੇਰਾਂ ਖਮਾਣੋਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਇਕ ਵਿਸ਼ੇਸ਼ ਧਾਰਮਿਕ ਸਭਾ ਕਰਵਾਈ ਗਈ | ਜਿਸ ਵਿਚ ਸਕੂਲ ਦੇ ਪਿ੍ੰਸੀਪਲ ਜਸਦੇਵ ...

ਪੂਰੀ ਖ਼ਬਰ »

ਅਮਲੋਹ ਸਕੂਲ 'ਚ ਹਰਜੀਤ ਸਿੰਘ ਮੈਮੋਰੀਅਲ ਹਾਕੀ ਕਲੱਬ ਵਲੋਂ ਹਾਕੀ ਦਾ ਮਹਾਂਕੁੰਭ ਸ਼ੁਰੂ

ਅਮਲੋਹ, 8 ਨਵੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਸਵਰਗੀ ਹਰਜੀਤ ਸਿੰਘ ਹੁੰਦਲ ਮੈਮੋਰੀਅਲ ਹਾਕੀ ਕਲੱਬ ਅਮਲੋਹ ਵਲੋਂ ਸਰਕਾਰੀ ਸੈਕੰਡਰੀ ਸਕੂਲ ਅਮਲੋਹ ਵਿਚ ਅੱਜ ਸਵਰਗੀ ਹਾਕੀ ਖਿਡਾਰੀ ਹਰਜੀਤ ਸਿੰਘ ਹੁੰਦਲ ਦੀ ਯਾਦ ਵਿਚ ਹਾਕੀ ਦਾ ਮਹਾਂ ਕੁੰਭ ਸ਼ੁਰੂ ਕਰਵਾਇਆ ...

ਪੂਰੀ ਖ਼ਬਰ »

ਪਰਾਲੀ ਨੂੰ ਮਲਚ ਕਰਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਈ ਜਾ ਸਕਦੀ ਹੈ-ਸਿੱਧੂ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਭੂਸ਼ਨ ਸੂਦ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਡਾ. ਸੁਖਦੇਵ ਸਿੰਘ ਸਿੱਧੂ ਨੇ ਖੇੜਾ ਬਲਾਕ ਦੇ ਪਿੰਡ ਮਾਨੂੰਪੁਰ ਦੇ ਅਗਾਂਹਵਧੂ ਕਿਸਾਨ ਗੁਰਮੁਖ ਸਿੰਘ ਪੁੱਤਰ ਅਜੀਤ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ | ...

ਪੂਰੀ ਖ਼ਬਰ »

ਬਸੀ ਪਠਾਣਾਂ ਹਲਕੇ ਤੋਂ ਸ਼ਰਧਾਲੂ ਸੰਗਤ ਦੀਆਂ 30 ਬੱਸਾਂ ਸੁਲਤਾਨਪੁਰ ਲੋਧੀ ਭੇਜੀਆਂ-ਜੀ.ਪੀ.

ਬਸੀ ਪਠਾਣਾਂ, 8 ਨਵੰਬਰ (ਗ.ਸ ਰੁਪਾਲ, ਗੌਤਮ)-ਬਸੀ ਪਠਾਣਾਂ ਵਿਧਾਲ ਸਭਾ ਦੀ ਸੰਗਤ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਦਿਵਸ ਸਬੰਧੀ ਕੀਤੇ ਜਾ ਰਹੇ ਸਮਾਗਮਾਂ ਬਾਰੇ ਬਹੁਤ ਸ਼ਰਧਾ ਅਤੇ ਉਤਸ਼ਾਹ ਪਾਇਆ ਜਾ ਰਿਹਾ ਅਤੇ ਸੰਗਤ ਗੁਰਧਾਮਾਂ ਦੇ ਦਰਸ਼ਨਾਂ ਲਈ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਤੋਂ 150 ਮੈਂਬਰੀ ਜਥਾ ਗੁ: ਫ਼ਤਹਿਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਭੂਸ਼ਨ ਸੂਦ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਦੀ ਧਰਤੀ ਤੋਂ 150 ਮੈਂਬਰੀ ਸਿੱਖ ਜਥਾ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨਤਮਸਤਕ ਹੋਇਆ, ਜਿੱਥੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਆਏ ਝੋਨੇ ਦੀ 100 ਫ਼ੀਸਦੀ ਖ਼ਰੀਦ-ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਭੂਸ਼ਨ ਸੂਦ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਆਏ 3 ਲੱਖ 69 ਹਜ਼ਾਰ 699 ਮੀਟਰਕ ਟਨ ਝੋਨੇ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 100 ਫ਼ੀਸਦੀ ਖ਼ਰੀਦ ਕੀਤੀ ਗਈ ਹੈ ਅਤੇ ਮੰਡੀਆਂ ਵਿਚੋਂ 3 ਲੱਖ 54 ਹਜ਼ਾਰ 508 ਮੀਟਰਕ ਟਨ ਝੋਨੇ ਦੀ ਚੁਕਾਈ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਹੈਂਡੀਕੈਪਡ ਲੋਕ ਭਲਾਈ ਸੰਸਥਾ ਵਲੋਂ ਸਮਾਗਮ ਕਰਵਾਇਆ

ਨੰਦਪੁਰ ਕਲੌੜ, 8 ਨਵੰਬਰ (ਜਰਨੈਲ ਸਿੰਘ ਧੁੰਦਾ)-ਸਰਬੱਤ ਦਾ ਭਲਾ ਹੈਂਡੀਕੈਪਡ ਲੋਕ ਭਲਾਈ ਸੰਸਥਾ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ 11 ਨਵੰਬਰ ਦਿਨ ਸੋਮਵਾਰ ਨੂੰ ਪਿੰਡ ਧੂੰਦਾ ਵਿਖੇ 'ਤੇਰਾ ਤੇਰਾ' ਸਮਾਗਮ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਪੰਜਾਬ ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਭੂਸ਼ਨ ਸੂਦ)-ਪੰਜਾਬ ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਪ੍ਰਧਾਨ ਉਜਾਗਰ ਸਿੰਘ ਭਗੜਾਣਾ ਦੀ ਪ੍ਰਧਾਨਗੀ ਹੇਠ ਡਵੀਜ਼ਨ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ, ਜਿਸ ਵਿਚ ਮੁਲਾਜ਼ਮ ਆਗੂਆਂ ਨੇ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਜਾ ਰਿਹੈ-ਸੈਦਪੁਰਾ

ਖਮਾਣੋਂ/ਭੜੀ, 8 ਨਵੰਬਰ (ਜੋਗਿੰਦਰ ਪਾਲ, ਭਰਪੂਰ ਸਿੰਘ ਹਵਾਰਾ)-ਸਮਾਜ ਸੇਵਕ ਤੇ ਸੈਦਪੁਰਾ ਦੇ ਸਰਪੰਚ ਨਛੱਤਰ ਸਿੰਘ ਸੈਦਪੁਰਾ ਨੇ ਦੱਸਿਆ ਕਿ ਸੁਪਰੀਮ ਕੋਰਟ ਵਲੋਂ ਪਰਾਲੀ ਨਾਲ ਸਾੜਨ ਸਬੰਧੀ ਜਾਰੀ ਕੀਤੇ ਆਦੇਸ਼ਾਂ ਮੁਤਾਬਿਕ ਪੰਚਾਇਤ ਵਲੋਂ ਕਿਸਾਨਾਂ ਨੂੰ ਪਰਾਲੀ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ 550 ਸਾਲਾ ਗੁਰਪੁਰਬ ਮਨਾਉਣ ਸਬੰਧੀ ਸੰਗਤ ਵਿਚ ਉਤਸ਼ਾਹ

ਬਸੀ ਪਠਾਣਾਂ, 8 ਨਵੰਬਰ (ਗ.ਸ. ਰੁਪਾਲ, ਗੌਤਮ)-ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸਮਾਗਮ ਸਜਾਏ ਜਾ ਰਹੇ ਹਨ ਜਿਨ੍ਹਾਂ ਰਾਹੀਂ ਗੁਰੂ ਜੀ ਦੇ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੇ' ...

ਪੂਰੀ ਖ਼ਬਰ »

ਡਰਾਈ ਡੇਅ ਤਹਿਤ ਵਾਰਡ ਨੰਬਰ 3 'ਚ ਸਿਹਤ ਵਿਭਾਗ ਦੀ ਟੀਮ ਨੇ ਕੀਤੀ ਚੈਕਿੰਗ

ਅਮਲੋਹ, 8 ਨਵੰਬਰ (ਸੂਦ)-ਅਮਲੋਹ ਸ਼ਹਿਰ ਦੇ ਵਾਰਡ ਨੰਬਰ 3 ਦੀ ਸੀਮਿੰਟ ਕਾਲੋਨੀ ਵਿਖੇ ਡਰਾਈ ਡੇਅ ਤਹਿਤ ਸਿਹਤ ਵਿਭਾਗ ਅਤੇ ਨਗਰ ਕੌਾਸਲ ਅਮਲੋਹ ਦੀ ਟੀਮ ਵਲੋਂ ਸਿਵਲ ਸਰਜਨ ਡਾ: ਐਨ.ਕੇ. ਅਗਰਵਾਲ ਦੇ ਹੁਕਮਾਂ ਅਨੁਸਾਰ ਡਾ. ਹਰਵੀਰ ਸਿੰਘ ਜ਼ਿਲ੍ਹਾ ਪੋ੍ਰਗਰਾਮ ਅਫ਼ਸਰ, ਡਾ. ...

ਪੂਰੀ ਖ਼ਬਰ »

ਤੁਲਸੀ ਵਿਆਹ ਦਾ ਕੰਨਿਆ ਦਾਨ ਜਿੰਨਾ ਫਲ-ਦੀਪਕ ਸ਼ਰਮਾ

ਅਮਲੋਹ, 8 ਨਵੰਬਰ (ਸੂਦ)-ਸ੍ਰੀ ਸੀਤਲਾ ਮਾਤਾ ਮੰਦਿਰ ਅਮਲੋਹ ਵਿਚ ਪੰਡਿਤ ਦੀਪਕ ਸ਼ਰਮਾ ਵਲੋਂ ਪਿਛਲੇ ਇਕ ਮਹੀਨੇ ਤੋਂ ਕੱਤਕ ਮਹੀਨੇ ਦੀ ਕਥਾ ਸੁਣਾਈ ਜਾ ਰਹੀ ਹੈ ਜਿਸ ਵਿਚ ਅੱਜ ਤੁਲਸੀ ਵਿਆਹ ਸ਼ਰਧਾ ਅਤੇ ਧੂਮਧਾਮ ਨਾਲ ਕੀਤਾ ਗਿਆ | ਇਸ ਮੌਕੇ ਤੁਲਸੀ ਨੂੰ ਚੁੰਨੀਆਂ ਭੇਟ ...

ਪੂਰੀ ਖ਼ਬਰ »

ਸਲਾਣੀ ਸਕੂਲ 'ਚ ਆਨ ਲਾਈਨ ਬਲਾਕ ਪੱਧਰੀ ਕੁਇਜ਼ ਮੁਕਾਬਲੇ ਕਰਵਾਏ

ਅਮਲੋਹ, 8 ਨਵੰਬਰ (ਕੁਲਦੀਪ ਸ਼ਾਰਦਾ)-ਵਿਦਿਆਰਥੀਆਂ ਦੇ ਤਕਨੀਕੀ ਗਿਆਨ ਨੂੰ ਪਰਖਣ ਅਤੇ ਕੰਪਿਊਟਰ ਵਿਸ਼ੇ ਦੀ ਮਹੱਤਤਾ ਸਬੰਧੀ ਜਾਣੂ ਕਰਵਾਉਣ ਦੇ ਮੰਤਵ ਦੇ ਨਾਲ ਸਿੱਖਿਆ ਵਿਭਾਗ ਦੇ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ, ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ...

ਪੂਰੀ ਖ਼ਬਰ »

ਰੈਸ਼ਨੇਲਾਈਜੇਸ਼ਨ ਤੋਂ ਪਹਿਲਾਂ ਤਰੱਕੀ ਉਡੀਕ ਰਹੇ ਅਧਿਆਪਕਾਂ ਨੂੰ ਤਰੱਕੀ ਦਿੱਤੀ ਜਾਵੇ-ਨਿਰਭੈ

ਅਮਲੋਹ, 8 ਨਵੰਬਰ (ਸੂਦ)-ਐਲੀਮੈਂਟਰੀ ਟੀਚਰ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਰਭੈ ਸਿੰਘ ਮਾਲੋਵਾਲ ਨੇ ਵਿਭਾਗ ਵਲੋਂ ਪ੍ਰਾਇਮਰੀ ਪੱਧਰ ਤੇ ਜਾਰੀ ਕੀਤੀ ਰੈਸਨੇਲਾਈਜੇਸ਼ਨ ਪਾਲਿਸੀ ਤੇ ਪ੍ਰਤੀਕਰਮ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਅਮਲੀ ਰੂਪ 'ਚ ਲਾਗੂ ਕਰਨ 'ਚ ...

ਪੂਰੀ ਖ਼ਬਰ »

ਖਨਿਆਣ ਸਕੂਲ 'ਚ ਬਲਾਕ ਪੱਧਰ ਦੇ ਆਨ-ਲਾਈਨ ਕੰਪਿਊਟਰ ਕੁਇਜ਼ ਮੁਕਾਬਲੇ ਕਰਵਾਏ

ਅਮਲੋਹ, 8 ਨਵੰਬਰ (ਸੂਦ)-ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ, ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਪ੍ਰੋਜੈਕਟ ਕੋਆਰਡੀਨੇਟਰ ਅੰਸ਼ੁਲ ਮਿੱਤਲ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ ਖਨਿਆਣ ਵਿਖੇ ਬਲਾਕ ਸਰਹਿੰਦ-3 ਦੇ ਸਮੂਹ ਸਕੂਲਾਂ ਦੇ ਨੌਵੀਂ ਅਤੇ ਦਸਵੀਂ ਜਮਾਤ ...

ਪੂਰੀ ਖ਼ਬਰ »

ਅਕਾਲ ਅਕੈਡਮੀ ਖਮਾਣੋਂ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਖਮਾਣੋਂ, 8 ਨਵੰਬਰ (ਮਨਮੋਹਣ ਸਿੰਘ ਕਲੇਰ)-ਅਕਾਲ ਅਕੈਡਮੀ ਖਮਾਣੋਂ ਵਿਖੇ ਪਹਿਲੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਅਕੈਡਮੀ ਦੇ ਬੱਚਿਆਂ ਅਤੇ ਸਟਾਫ਼ ਦੁਆਰਾ ਸ੍ਰੀ ਸਹਿਜ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਦੇ 8ਵੇਂ ਦੀਵਾਨ 'ਚ ਸੂਫ਼ੀ ਸੰਤ ਗੁਲਾਮ ਹੈਦਰ ਕਾਦਰੀ ਮਲੇਰਕੋਟਲਾ ਵਾਲਿਆਂ ਨੇ ਲਵਾਈ ਹਾਜ਼ਰੀ

ਮੰਡੀ ਗੋਬਿੰਦਗੜ੍ਹ, 8 ਨਵੰਬਰ (ਬਲਜਿੰਦਰ ਸਿੰਘ, ਮੁਕੇਸ਼ ਘਈ)-ਧੰਨ-ਧੰਨ ਬਾਬਾ ਬੁੱਢਾ ਜੀ ਸੇਵਾ ਦਲ ਵਲੋਂ ਸ਼੍ਰੋਮਣੀ ਕਮੇਟੀ, ਸੁਖਮਨੀ ਸਾਹਿਬ ਸੇਵਾ ਕਮੇਟੀਆਂ, ਸਿੰਘ ਸਭਾਵਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਸੂਚਨਾ ਦਾ ਅਧਿਕਾਰ ਐਕਟ -2005 ਨੂੰ ਟਿੱਚ ਜਾਣਦੇ ਨੇ ਸਰਕਾਰੀ ਬਾਬੂ

ਸਲਾਣਾ, 8 ਨਵੰਬਰ (ਗੁਰਚਰਨ ਸਿੰਘ ਜੰਜੂਆ)-ਬਲਾਕ ਅਮਲੋਹ ਦੇ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਦੇ ਵਸਨੀਕ ਬਲਜੀਤ ਸਿੰਘ ਪੁੱਤਰ ਸਰਦਾਰਾ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮੈਂ ਸੂਚਨਾ ਦਾ ਅਧਿਕਾਰ ਐਕਟ-2005 ਅਧੀਨ ਇੰਸਪੈਕਟਰ ਗ੍ਰੇਟ-1 ਕਿਰਤ ਵਿਭਾਗ ਮੰਡੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਕਮੇਟੀ ਨੇ ਰਸੂਲਪੁਰ ਸਕੂਲ ਦਾ ਕੀਤਾ ਨਿਰੀਖਣ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਰਾਜਿੰਦਰ ਸਿੰਘ)-ਅੱਜ ਜ਼ਿਲ੍ਹਾ ਸਿੱਖਿਆ ਸੁਧਾਰ ਕਮੇਟੀ ਫ਼ਤਹਿਗੜ੍ਹ ਸਾਹਿਬ ਵਲੋਂ ਸਰਕਾਰੀ ਮਿਡਲ ਸਕੂਲ ਰਸੂਲਪੁਰ ਦਾ ਸਾਲਾਨਾ ਨਿਰੀਖਣ ਕੀਤਾ ਗਿਆ | ਕਮੇਟੀ ਵਲੋਂ ਸਵੇਰ ਦੀ ਸਭਾ, ਸਾਫ਼ ਸਫ਼ਾਈ, ਮਿਡ ਡੇਅ ਮੀਲ, ਈ ਕਨਟੈਂਟ, ਲਾਇਬਰੇਰੀ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਭੂਸ਼ਨ ਸੂਦ)-ਪੰਜਾਬ ਸਰਕਾਰ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਮੁਲਾਜ਼ਮ ਮੰਗਾਂ ਤੇ ਵਿਚਾਰ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ./ਬੀ.ਐੱਡ ਅਧਿਆਪਕਾਂ ਨੇ ਭਰਤੀ ਦਾ ਇਸ਼ਤਿਹਾਰ ਜਾਰੀ ਕਰਨ ਦੀ ਕੀਤੀ ਮੰਗ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਅਰੁਣ ਆਹੂਜਾ)-ਡੈਮੋਕਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਦੇ ਸੂਬਾ ਚੋਣ ਇਜਲਾਸ ਦੇ ਫ਼ੈਸਲੇ ਅਨੁਸਾਰ ਅੱਜ ਜ਼ਿਲ੍ਹੇ ਦੇ ਆਗੂਆਂ ਵਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਦੀ ਅਗਵਾਈ ਵਿਚ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਇੰਟਰ ਯੂਨੀਵਰਸਿਟੀ ਖੋ-ਖੋ ਚੈਂਪੀਅਨਸ਼ਿਪ 'ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਜਿੱਤੀ ਚੈਂਪੀਅਨਸ਼ਿਪ

ਅਮਲੋਹ, 8 ਨਵੰਬਰ (ਸੂਦ)-ਦੇਸ਼ ਭਗਤ ਯੂਨੀਵਰਸਿਟੀ ਵਿਚ ਨੋਰਥ ਜ਼ੋਨ ਇੰਟਰ ਯੂਨੀਵਰਸਿਟੀ ਖੋ-ਖੋ (ਲੜਕੇ) ਚੈਂਪੀਅਨਸ਼ਿਪ ਕਰਵਾਈ ਗਈ ਜਿਸ ਵਿਚ ਨੋਰਥ ਜ਼ੋਨ ਦੀਆਂ 30 ਯੂਨੀਵਰਸਿਟੀਆਂ ਨੇ ਹਿੱਸਾ ਲਿਆ | ਇਸ ਦਾ ਉਦਘਾਟਨ ਯੂਨੀਵਰਸਿਟੀ ਦੇ ਕੁਲਪਤੀ ਡਾ. ਜ਼ੋਰਾ ਸਿੰਘ ਨੇ ਕੀਤਾ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਵਲੋਂ ਗੰਢੂਆਂ ਕਲਾਂ 'ਚ ਸੀਚੇਵਾਲ ਮਾਡਲ ਪ੍ਰੋਜੈਕਟ ਦੀ ਸ਼ੁਰੂਆਤ

ਨੋਗਾਵਾਂ, 8 ਨਵੰਬਰ (ਰਵਿੰਦਰ ਮੌਦਗਿਲ)-ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਵਲੋਂ ਅੱਜ ਪਿੰਡ ਗੰਢੂਆਂ ਕਲਾਂ ਵਿਖੇ ਸੀਚੇਵਾਲ ਮਾਡਲ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸਾਢੇ 4 ਲੱਖ ਦੀ ਲਾਗਤ ਨਾਲ ਮਨਰੇਗਾ ਰਾਹੀਂ ਤਿਆਰ ਹੋਣ ਜਾ ਰਿਹਾ ਇਹ ...

ਪੂਰੀ ਖ਼ਬਰ »

ਸਿੱਖ ਕੌਮ ਭਾਈ ਲਾਲੋ ਦੀ ਸੋਚ ਨੂੰ ਮਜ਼ਬੂਤ ਬਣਾਉਣ ਵਾਲਿਆਂ ਦਾ ਸਾਥ ਦੇਵੇ-ਟਿਵਾਣਾ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਭੂਸ਼ਨ ਸੂਦ, ਅਰੁਣ ਆਹੂਜਾ)-ਸਿੱਖ ਕੌਮ ਹੀ ਨਹੀਂ, ਬਲਕਿ ਜਮਹੂਰੀਅਤ ਪੱਖੀ ਸਿਧਾਂਤਾਂ ਉੱਤੇ ਪਹਿਰਾ ਦੇਣ ਵਾਲੀ ਮਨੁੱਖਤਾ ਵੀ 12 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀ ਖ਼ੁਸ਼ੀ ਪ੍ਰਾਪਤ ਕਰਨ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ ਲੰਗਰ ਲਗਾਉਣ ਲਈ ਸੰਗਤ ਰਵਾਨਾ

ਸੰਘੋਲ, 8 ਨਵੰਬਰ (ਗੁਰਨਾਮ ਸਿੰਘ ਚੀਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ ਲੋਧੀ ਵਿਖੇ ਹੋ ਰਹੇ ਸਮਾਗਮਾਂ 'ਚ ਸੰਗਤਾਂ ਲਈ ਲੰਗਰ ਲਗਾਉਣ ਲਈ ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੀ ਅਗਵਾਈ 'ਚ ਸੰਗਤ ਰਸਦ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਪਸਾਰ ਕੈਂਪ ਲਗਾਇਆ

ਅਮਲੋਹ/ਸਲਾਣਾ, 8 ਨਵੰਬਰ (ਸੂਦ, ਜੰਜੂਆ)-ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਵੈਟਨਰੀ ਅਫ਼ਸਰ ਅਮਲੋਹ ਡਾ. ਰਵਿੰਦਰਜੀਤ ਸਿੰਘ ਦੀ ਰਹਿਨੁਮਾਈ ਅਤੇ ਡਾ. ਮੇਜਰ ਸਿੰਘ ਕੈਂਪ ਇੰਚਾਰਜ ਦੀ ਦੇਖ ਰੇਖ ਪਿੰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX