ਤਾਜਾ ਖ਼ਬਰਾਂ


ਦੋ ਸਕੇ ਨਾਬਾਲਗ ਭਰਾਵਾਂ ਦੀ ਤਲਾਬ ਵਿਚ ਡੁੱਬਣ ਕਾਰਨ ਹੋਈ ਮੌਤ
. . .  8 minutes ago
ਕਰਨਾਲ, 3 ਜੂਨ ( ਗੁਰਮੀਤ ਸਿੰਘ ਸੱਗੂ ) – ਜ਼ਿਲ੍ਹੇ ਦੇ ਪਿੰਡ ਕਾਛਵਾ ਵਿਖੇ ਦੋ ਨਾਬਾਲਗ ਸੱਕੇ ਭਰਾਵਾਂ ਦੀ ਪਿੰਡ ਦੇ ਹੀ ਤਲਾਬ ਵਿਚ ਡੁੱਬ ਜਾਣ ਕਾਰਨ ਮੌਤ ਹੋ ਗਈ ਜਿਸ ਤੋ ਬਾਅਦ ਪਿੰਡ ਵਿਚ ਮਾਤਮ ਛਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਛਵਾ ਵਿਖੇ ਦੋ ਸਕੇ ਭਰਾ ਸ਼ੁਭਮ ਅਤੇ ਵਿਸ਼ਾਲ ਜੋ ਕਿ 5ਵੀਂ ਅਤੇ...
ਤੇਜ਼ ਰਫ਼ਤਾਰ ਇਨੋਵਾ ਗੱਡੀ ਵੱਲੋਂ ਮਾਰੀ ਟੱਕਰ 'ਚ ਮੋਟਰ ਸਾਇਕਲ ਨੌਜਵਾਨ ਹਲਾਕ
. . .  58 minutes ago
ਮੰਡੀ ਕਿੱਲਿਆਂਵਾਲੀ, 3 ਜੂਨ (ਇਕਬਾਲ ਸਿੰਘ ਸ਼ਾਂਤ)-ਅੱਜ ਸ਼ਾਮ ਪਿੰਡ ਮਾਹੂਆਣਾ ਨੇੜੇ ਇੱਕ ਤੇਜ਼ ਰਫ਼ਤਾਰ ਸਰਕਾਰੀ ਡਿਊਟੀ ਲਈ ਕਿਰਾਏ 'ਤੇ ਲਈ ਇਨੋਵਾ ਗੱਡੀ ਨਾਲ ਮੋਟਰ ਸਾਇਕਲ ਨਾਲ ਵਾਪਰੇ ਹਾਦਸੇ ਨੇ ਮਾਪਿਆਂ ਦਾ ਇਕਲੌਤਾ ਚਿਰਾਗ ਅਤੇ ਦੋ ਸਾਲਾਂ ਦੀ ਬੱਚੀ ਦੇ ਸਿਰ ਦਾ ਪਰਛਾਵਾਂ ਹਮੇਸ਼ਾਂ ਲਈ...
ਫ਼ਾਜ਼ਿਲਕਾ- ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਰਿਪੋਰਟ ਨੈਗਟਿਵ
. . .  about 1 hour ago
ਫ਼ਾਜ਼ਿਲਕਾ, 3 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ 'ਚ ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਵਾਇਰਸ ਰਿਪੋਰਟਾਂ ਨੈਗਟਿਵ ਆਈਆਂ ਹਨ ,ਜਾਣਕਾਰੀ ਦੇਂਦੀਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੀ .ਐਮ. ਕਟਾਰੀਆਂ ਨੇ ਦੱਸਿਆ ਕਿ ਪੀੜਿਤ ਨੌਜਵਾਨ ਜੋਕਿ ਸੋਨੀਪਤ...
ਮੁੰਬਈ 'ਚ ਆਉਂਦਿਆਂ ਹੀ ਕਮਜ਼ੋਰ ਪਿਆ ਤੂਫ਼ਾਨ ਨਿਸਰਗ
. . .  about 1 hour ago
ਮੁੰਬਈ, 3 ਜੂਨ - ਚਕਰਵਾਤੀ ਤੂਫ਼ਾਨ ਨਿਸਰਗ ਮਹਾਰਾਸ਼ਟਰ ਦੇ ਤਟੀ ਇਲਾਕਿਆਂ ਨਾਲ ਟਕਰਾਇਆ। ਮੁੰਬਈ 'ਚ ਨਿਸਰਗ ਤੂਫਾਨ ਅਲੀਬਾਗ ਦੇ ਤੱਟ ਨਾਲ ਟਕਰਾਇਆ। ਹਾਲਾਂਕਿ ਤੂਫ਼ਾਨ ਦਾ ਮੁੰਬਈ ਲਈ ਖ਼ਤਰਾ ਲਗਭਗ ਖ਼ਤਮ ਹੋ ਚੁੱਕਾ ਹੈ ਪਰੰਤੂ ਮੁੰਬਈ ਦੇ ਜ਼ਿਆਦਾਤਰ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪੁਸ਼ਟੀ
. . .  about 2 hours ago
ਐੱਸ. ਏ. ਐੱਸ. ਨਗਰ, 3 ਜੂਨ (ਕੇ. ਐੱਸ. ਰਾਣਾ) - ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਗਿਣਤੀ ਹੋਣ ਨਾਲ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 123 ਤੱਕ ਪਹੁੰਚ ਗਈ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਸਿਵਲ ਸਰਜਨ...
ਅਮਰੀਕਾ ਅਗਲੇ ਹਫ਼ਤੇ ਵੈਂਟੀਲੈਂਟਰਾਂ ਦੀ ਪਹਿਲੀ ਕਿਸ਼ਤ ਭਾਰਤ ਪਹੁੰਚਾਏਗਾ
. . .  about 2 hours ago
ਵਾਸ਼ਿੰਗਟਨ, 3 ਜੂਨ - ਸੰਯੁਕਤ ਰਾਸ਼ਟਰ ਅਮਰੀਕਾ ਭਾਰਤ ਨੂੰ 100 ਵੈਂਟੀਲੈਂਟਰ ਦਾਨ ਵਿਚ ਦੇ ਰਿਹਾ ਹੈ। ਜਿਨ੍ਹਾਂ ਵਿਚੋਂ ਕੁਝ ਵੈਂਟੀਲੈਂਟਰ ਪਹਿਲੇ ਪੜਾਅ ਤਹਿਤ ਅਗਲੇ ਹਫ਼ਤੇ ਭਾਰਤ ਪਹੁੰਚ...
ਏਅਰ ਮਾਰਸ਼ਲ ਬੀ.ਸੁਰੇਸ਼ ਵੱਲੋਂ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ
. . .  about 2 hours ago
ਰਾਏਕੋਟ 3 ਜੂਨ (ਸੁਸ਼ੀਲ ) - ਭਾਰਤੀ ਹਵਾਈ ਫੌਜ ਦੇ ਏਅਰ ਮਾਰਸ਼ਲ ਬੀ ਸੁਰੇਸ਼ ( ਏਅਰ ਅਫਸਰ ਕਮਾਂਡਿੰਗ ਇਨ ਚੀਫ ਪੱਛਮੀ ਏਅਰ ਕਮਾਂਡ ) ਵੱਲੋਂ ਅੱਜ ਨੇੜਲੇ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ ਕਰਕੇ ਏਅਰਬੇਸ ਦੀਆਂ ...
ਸ਼ਾਹਕੋਟ ਪੁਲਿਸ ਵਲੋਂ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਸ਼ਰਾਬ ਬਰਾਮਦ
. . .  about 3 hours ago
ਸ਼ਾਹਕੋਟ, 3 ਜੂਨ (ਦਲਜੀਤ ਸਚਦੇਵਾ)- ਡੀ. ਐੱਸ. ਪੀ. ਸ਼ਾਹਕੋਟ ਪਿਆਰਾ ਸਿੰਘ ਥਿੰਦ ਦੀ ਅਗਵਾਈ ਹੇਠ ਥਾਣਾ ਮੁਖੀ ਸ਼ਾਹਕੋਟ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ ਦੀ ਦੇਖ-ਰੇਖ...
ਫ਼ਰੀਦਕੋਟ 'ਚ ਕੋਰੋਨਾ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਫ਼ਰੀਦਕੋਟ, 3 ਜੂਨ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ ਕੋਰੋਨਾ ਦੇ ਤਿੰਨ ਹੋਰ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਅੰਮ੍ਰਿਤਸਰ, 3 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ। ਇੱਕ ਕੋਰੋਨਾ ਪਾਜ਼ੀਟਿਵ ਮਰੀਜ਼ ਭਾਰਤ ਨਗਰ ਅਤੇ ਦੂਜਾ ਹਾਊਸਿੰਗ ਬੋਰਡ ਕਾਲੋਨੀ...
ਬਾਘਾਪੁਰਾਣਾ 'ਚ ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਰੋਸ ਮਾਰਚ ਤੇ ਧਰਨਾ
. . .  about 3 hours ago
ਬਾਘਾਪੁਰਾਣਾ, 3 ਜੂਨ (ਬਲਰਾਜ ਸਿੰਗਲਾ)- ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਅੱਜ ਇੱਥੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਵੈਰੋਕੇ, ਬਲਾਕ ਪ੍ਰਧਾਨ ਹਰਬੰਸ ਸਿੰਘ ਰੋਡੇ ਅਤੇ ਹੋਰਨਾਂ ਆਗੂਆਂ ਦੀ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 3 hours ago
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਸਥਿਤ ਪਿੱਪਲਾਂਵਾਲਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਇੱਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਮਿਸ਼ਨ ਫ਼ਤਿਹ : ਬਰਨਾਲਾ ਦੇ ਪਿੰਡ ਤਾਜੋਕੇ ਦੇ ਨੌਜਵਾਨ ਨੇ ਕੋਰੋਨਾ ਨੂੰ ਦਿੱਤੀ ਮਾਤ
. . .  about 3 hours ago
ਤਪਾ ਮੰਡੀ , 3 ਜੂਨ (ਵਿਜੇ ਸ਼ਰਮਾ)- ਬਰਨਾਲਾ ਜ਼ਿਲ੍ਹੇ ਲਈ ਇਹ ਰਾਹਤ ਭਰੀ ਖ਼ਬਰ ਹੈ ਕਿ ਤਪਾ ਨੇੜਲੇ ਪਿੰਡ ਤਾਜੋਕੇ ਦੇ 18 ਸਾਲਾ ਨੌਜਵਾਨ ਜਸਵੀਰ ਸਿੰਘ ਨੇ ਕੋਵਿਡ-19 'ਤੇ ਫ਼ਤਿਹ ਪ੍ਰਾਪਤ...
ਸਕੂਲ 2020-21 ਸੈਸ਼ਨ ਦੌਰਾਨ ਫੀਸਾਂ 'ਚ ਵਾਧਾ ਨਹੀਂ ਕਰ ਸਕਣਗੇ : ਪਰੀਦਾ
. . .  about 3 hours ago
ਚੰਡੀਗੜ੍ਹ, 3 ਜੂਨ (ਲਿਬਰੇਟ)- ਪ੍ਰਸ਼ਾਸਨ ਨੇ ਅੱਜ ਇੱਕ ਵੱਡਾ ਫ਼ੈਸਲਾ ਲੈਂਦਿਆਂ ਸੈਸ਼ਨ 2020-21 'ਚ ਫੀਸਾਂ 'ਚ ਵਾਧਾ ਨਾ ਕਰਨ ਦਾ ਫ਼ੈਸਲਾ ਕਰਦਿਆਂ ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਦੀ...
ਦਲ ਖ਼ਾਲਸਾ ਵਲੋਂ 5 ਜੂਨ ਦਾ ਯਾਦਗਾਰੀ ਮਾਰਚ 5 ਸਿੰਘਾਂ ਨਾਲ ਸੰਕੇਤਕ ਤੌਰ 'ਤੇ ਕੱਢਣ ਦਾ ਐਲਾਨ
. . .  about 4 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਘੱਲੂਘਾਰਾ ਦਿਵਸ ਮੌਕੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਸ੍ਰੀ ਹਰਿਮੰਦਰ ਸਾਹਿਬ ਤੱਕ 5 ਜੂਨ ਨੂੰ ਕੀਤਾ ਜਾਂਦਾ ਘੱਲੂਘਾਰਾ...
ਕਿਤੇ ਵੀ ਉਤਪਾਦ ਵੇਚਣ ਅਤੇ ਵਧੇਰੇ ਕੀਮਤ ਦੇਣ ਵਾਲੇ ਨੂੰ ਵੇਚਣ ਦੀ ਹੁਣ ਕਿਸਾਨਾਂ ਨੂੰ ਆਜ਼ਾਦੀ- ਜਾਵੜੇਕਰ
. . .  about 4 hours ago
ਨਵੀਂ ਦਿੱਲੀ, 3 ਜੂਨ- ਕੇਂਦਰੀ ਕੈਬਨਿਟ ਦੀ ਬੈਠਕ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਕਰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਐਗਰੀਕਲਚਰ ਮਾਰਕੀਟ ਕਮੇਟੀ ਦੇ ਬੰਧਨ...
ਮਸੂਦ ਅਜ਼ਹਰ ਦਾ ਰਿਸ਼ਤੇਦਾਰ ਫੌਜੀ ਭਾਈ ਮੁਠਭੇੜ ਦੌਰਾਨ ਢੇਰ, ਪੁਲਵਾਮਾ ਹਮਲੇ 'ਚ ਸੀ ਸ਼ਾਮਲ
. . .  about 4 hours ago
ਅੰਮ੍ਰਿਤਸਰ, 3 ਜੂਨ (ਸੁਰਿੰਦਰ ਕੋਛੜ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕੰਗਨ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਅਤੇ ਆਈ. ਈ. ਡੀ. ਬਣਾਉਣ...
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਇਸਤਰੀ ਜਾਗ੍ਰਿਤੀ ਮੰਚ ਨੇ ਐੱਸ. ਡੀ. ਐੱਮ. ਦਫ਼ਤਰ ਅੱਗੇ ਲਾਇਆ ਧਰਨਾ
. . .  about 4 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਅੱਜ ਇਸਤਰੀ ਜਾਗ੍ਰਿਤੀ ਮੰਚ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਨਾਭਾ ਸ਼ਹਿਰ ਅੰਦਰ ਮੁਜ਼ਾਹਰਾ ਕਰਦਿਆਂ ਐੱਸ. ਡੀ. ਐੱਮ. ਦਫ਼ਤਰ ਨਾਭਾ ਅੱਗੇ ਧਰਨਾ ਲਾਇਆ...
ਸਰਕਾਰ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਕਿਸਾਨਾਂ ਵਲੋਂ ਝੋਨੇ ਦੀ ਬਿਜਾਈ ਸ਼ੁਰੂ
. . .  about 4 hours ago
ਤਪਾ ਮੰਡੀ, 3 ਜੂਨ (ਵਿਜੇ ਸ਼ਰਮਾ)- ਸੂਬੇ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਜੂਨ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ ਤਾਂ ਜੋ ਕਿਸਾਨ ਸਰਕਾਰ ਤੇ ਪ੍ਰਸ਼ਾਸਨ ਦੀਆਂ...
ਪੰਜਾਬ 'ਚ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  about 5 hours ago
ਖਰੜ, 3 ਜੂਨ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਦੇ ਮਾਲ ਵਿਭਾਗ ਵਲੋਂ ਚਾਰ ਨਾਇਬ ਤਹਿਸੀਲਦਾਰ ਦੇ...
ਪੰਜਾਬ ਸਰਕਾਰ ਦੇ ਵਿਦਿਆਰਥੀ ਵਿਰੋਧੀ ਫ਼ੈਸਲੇ ਵਿਰੁੱਧ ਨਾਭਾ 'ਚ ਰੋਸ ਪ੍ਰਦਰਸ਼ਨ
. . .  about 5 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਪਟਿਆਲਾ ਗੇਟ ਵਿਖੇ ਅੱਜ ਵਿਦਿਆਰਥੀਆਂ ਨੇ ਮੈਡੀਕਲ ਸਿੱਖਿਆ ਦੀਆਂ ਫ਼ੀਸਾਂ 'ਚ ਵਾਧਾ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ। ਇਸ ਮੌਕੇ ਇਕੱਠੇ...
ਕਣਕ ਦੇ ਸੈਂਪਲ ਰੱਦ ਹੋਣ ਕਾਰਨ ਆੜ੍ਹਤੀਏ ਨੇ ਚਲਾਈ ਗੋਲੀ, ਇੱਕ ਜ਼ਖ਼ਮੀ
. . .  about 5 hours ago
ਖਾਸਾ 3 ਜੂਨ (ਗੁਰਨੇਕ ਸਿੰਘ ਪੰਨੂ)- ਅੱਜ ਕਸਬਾ ਖਾਸਾ ਅਧੀਨ ਆਉਂਦੇ ਕਣਕ ਦੇ ਇੱਕ ਗੋਦਾਮ 'ਚ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਦਿਲਬਾਗ ਸਿੰਘ ਆੜ੍ਹਤੀਆ, ਜੋ ਕਿ ਪਿੰਡ...
ਨਹੀਂ ਰਹੇ ਅਕਾਲੀ ਦਲ ਸੁਤੰਤਰ ਦੇ ਸੀਨੀਅਰ ਆਗੂ ਗੁਲਜਾਰ ਸਿੰਘ ਮਟੋਰੜਾ
. . .  about 5 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਅਕਾਲੀ ਦਲ ਸੁਤੰਤਰ ਦੇ ਸੀਨੀਅਰ ਆਗੂ ਗੁਲਜਾਰ ਸਿੰਘ ਮਟੋਰੜਾ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ...
ਬਿਜਲੀ ਬਿੱਲ ਲਾਉਣ ਦੇ ਫ਼ੈਸਲੇ ਵਿਰੁੱਧ ਜਨਤਕ ਜਥੇਬੰਦੀਆਂ ਵਲੋਂ ਐੱਸ. ਈ. ਪਾਵਰਕਾਮ ਦਾ ਘਿਰਾਓ
. . .  about 5 hours ago
ਬਠਿੰਡਾ, 3 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਦਰਜਨ ਤੋਂ ਵੱਧ ਜਨਤਕ ਜਥੇਬੰਦੀਆਂ ਵਲੋਂ ਥਰਮਲ ਗੇਟ 'ਤੇ ਧਰਨਾ ਲਗਾ ਕੇ ਐੱਸ. ਈ. ਪਾਵਰਕਾਮ ਦਾ ਘਿਰਾਓ ਕੀਤਾ ਗਿਆ। ਜਨਤਕ...
ਪ੍ਰੇਮੀ ਨੇ ਪ੍ਰੇਮਿਕਾ ਨੂੰ ਜ਼ਹਿਰ ਦੇਣ ਉਪਰੰਤ ਕੀਤੀ ਖ਼ੁਦਕੁਸ਼ੀ
. . .  about 6 hours ago
ਰੁੜਕਾ ਕਲਾਂ, 3 ਜੂਨ (ਦਵਿੰਦਰ ਸਿੰਘ ਖ਼ਾਲਸਾ)- ਜਲੰਧਰ ਦੇ ਰੁੜਕਾ ਕਲਾਂ 'ਚ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅੱਜ ਦੋ ਮੌਤਾਂ ਹੋ ਗਈਆਂ। ਜਾਣਕਾਰੀ ਮੁਤਾਬਕ 25 ਵਰ੍ਹਿਆਂ ਦੇ ਇੱਕ ਲੜਕੇ ਨੇ 35 ਸਾਲਾਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਡੇਰਾ ਬਾਬਾ ਨਾਨਕ ਕਸਬੇ ਤੋਂ ਬਾਹਰ ਖੇਤਾਂ 'ਚ ਸਥਾਪਿਤ ਕੀਤੀ ਦਾਣਾ ਮੰਡੀ 'ਚ ਬਰਸਾਤ ਨਾਲ ਹੋਇਆ ਫ਼ਸਲ ਦਾ ਨੁਕਸਾਨ

ਡੇਰਾ ਬਾਬਾ ਨਾਨਕ, 8 ਨਵੰਬਰ (ਕਮਲ ਕਾਹਲੋਂ, ਅਵਤਾਰ ਸਿੰਘ ਰੰਧਾਵਾ, ਵਿਜੇ ਸ਼ਰਮਾ)-ਬੀਤੇ ਦਿਨ ਹੋਈ ਤੇਜ਼ ਬਰਸਾਤ ਕਾਰਨ ਜਿੱਥੇ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਕੀਤੇ ਗਏ ਇਤਜ਼ਾਮ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਉਥੇ ਇਸ ਹੋਈ ਬਰਸਾਤ ਕਾਰਨ ਡੇਰਾ ਬਾਬਾ ਨਾਨਕ ਦੀ ਇਥੋਂ ਕੁਝ ਦੂਰੀ 'ਤੇ ਫਤਹਿਗੜ੍ਹ ਚੂੜੀਆਂ ਸੜਕ ਦੇ ਨਜ਼ਦੀਕ ਸਥਾਪਿਤ ਕੀਤੀ ਗਈ ਦਾਣਾ ਮੰਡੀ 'ਚ ਵੱਡੀ ਤਾਦਾਦ 'ਚ ਬਰਸਾਤੀ ਪਾਣੀ ਭਰ ਜਾਣ ਦੇ ਨਾਲ ਕਿਸਾਨਾਂ ਵਲੋਂ ਲਿਆਂਦੇ ਝੋਨੇ ਅਤੇ ਆੜ੍ਹਤੀਆਂ ਦਾ ਵੱਡਾ ਨੁਕਸਾਨ ਹੋਇਆ ਹੈ | ਇਥੇ ਖੁੱਲ੍ਹੇ ਅਸਮਾਨ ਹੇਠ ਪਏ ਖੁੱਲ੍ਹੇ ਅਤੇ ਝੋਨੇ ਦੀਆਂ ਬੋਰੀਆਂ ਨੂੰ ਬਰਸਾਤੀ ਪਾਣੀ ਨੇ ਬੁਰੀ ਤਰ੍ਹਾਂ ਲਪੇਟ 'ਚ ਲੈ ਲਿਆ ਹੈ, ਜਿਸ ਨੂੰ ਮਜ਼ਦੂਰਾਂ ਦੀ ਸਹਾਇਤਾ ਦੇ ਨਾਲ ਬਾਹਰ ਸੁੱਕੀ ਜਗ੍ਹਾ ਉੱਪਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸ ਮੌਕੇ ਇੱਥੇ ਮੌਜੂਦ ਕਿਸਾਨਾਂ ਨੇ ਭਰੇ ਹੋਏ ਮਨ ਨਾਲ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਤੇ ਕਰਤਾਰਪੁਰ ਸਾਹਿਬ ਜੀ ਦੇ ਲਾਂਘੇ ਸਬੰਧੀ ਉਹ ਵੀ ਵੱਡੀ ਸ਼ਰਧਾ ਰੱਖਦੇ ਹਨ, ਪਰ ਡੇਰਾ ਬਾਬਾ ਨਾਨਕ ਦੇ ਸਮਾਗਮਾਂ ਸਦਕਾ ਜੋ ਕਸਬੇ ਅੰਦਰ ਪੱਕੀ ਅਤੇ ਸੈੱਡ ਵਾਲੀ ਮੰਡੀ 'ਚ ਝੋਨੇ ਦੀ ਫ਼ਸਲ ਲਿਆਉਣੀ ਬੰਦ ਕਰਕੇ ਜੋ ਨੀਵੇਂ ਖੇਤਰ ਦੀ ਜ਼ਮੀਨ ਵਿਚ ਖੇਤਾਂ 'ਚ ਮੰਡੀ ਸਥਾਪਿਤ ਕੀਤੀ ਗਈ ਹੈ, ਉਸ ਨਾਲ ਕਿਸਾਨਾਂ ਅਤੇ ਆੜ੍ਹਤੀਆਂ ਦਾ ਭਵਿੱਖ ਤਬਾਹ ਹੋਇਆ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੀ ਫ਼ਸਲ ਲਈ ਸਰਕਾਰ ਨੇ ਪੁਖਤਾ ਪ੍ਰਬੰਧ ਨਹੀਂ ਕਰਨੇ ਸਨ ਤਾਂ ਫਿਰ ਇਹ ਰਿਸਕ ਕਿਉਂ ਲਿਆ | ਉਨ੍ਹਾਂ ਕਿਹਾ ਕਿ ਜਿਣਸ ਲਈ ਕੀਤੇ ਘਟੀਆ ਪ੍ਰਬੰਧਾਂ ਨੇ ਸਾਡਾ ਵੱਡਾ ਨੁਕਸਾਨ ਕੀਤਾ ਹੈ, ਜਦਕਿ ਅਜਿਹੀਆਂ ਨੀਤੀਆਂ ਕਾਰਨ ਹੀ ਗ਼ਰੀਬ ਕਿਸਾਨ ਖੁਦਕੁਸ਼ੀਆਂ ਦਾ ਸ਼ਿਕਾਰ ਹੋ ਰਹੇ ਹਨ | ਇਸ ਮੌਕੇ ਉਨ੍ਹਾਂ ਖੜ੍ਹੇ ਆੜ੍ਹਤੀਆਂ ਨੇ ਇਸ ਸਬੰਧੀ ਆਪਣਾ ਨਾਂਅ ਲੁਕਾਉਂਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦਾ ਵੱਡਾ ਨੁਕਸਾਨ ਹੋਇਆ ਹੈ ਅਤੇ ਇਸ ਖ਼ਰਾਬ ਹੋਈ ਜਿਣਸ ਨੂੰ ਸੰਭਾਲਣ ਲਈ ਵੀ ਜ਼ਿਆਦਾ ਮਿਹਨਤ ਦੇ ਕੇ ਮਜ਼ਦੂਰ ਨੂੰ ਡਬਲ ਖ਼ਰਚੇ 'ਤੇ ਲਗਾਇਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਡੇਰਾ ਬਾਬਾ ਨਾਨਕ ਦੀ ਮੰਡੀ 'ਚ ਹੋਏ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਫ਼ਸਲਾਂ ਦਾ ਪੂਰਾ ਮੂਆਵਜ਼ਾ ਦੇਵੇ |

ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਮੇਲੇ ਵਰਗਾ ਮਾਹੌਲ

ਡੇਰਾ ਬਾਬਾ ਨਾਨਕ, 8 ਨਵੰਬਰ (ਡਾ. ਕਮਲ ਕਾਹਲੋਂ, ਵਿਜੇ ਸ਼ਰਮਾ, ਅਵਤਾਰ ਸਿੰਘ ਰੰਧਾਵਾ, ਗੁਰਸ਼ਰਨਜੀਤ ਸਿੰਘ ਪੁਰੇਵਾਲ, ਹੀਰਾ ਸਿੰਘ ਮਾਂਗਟ)-550ਵੇਂ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਦੀ ਪਾਵਨ ਧਰਤੀ ਉੱਪਰ ਮਨਾਏ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਅਤੇ ਕਰਤਾਰਪੁਰ ...

ਪੂਰੀ ਖ਼ਬਰ »

ਜਨਵਰੀ ਇਨਟੇਕ ਲਈ ਆਸਟ੍ਰੇਲੀਆ ਅਤੇ ਯੂ.ਕੇ. ਜਾਣ ਲਈ 'ਟੀਮ ਗਲੋਬਲ' ਲੈ ਕੇ ਆਈ ਹੈ ਬਿਹਤਰੀਨ ਮੌਕਾ

ਗੁਰਦਾਸਪੁਰ, 8 ਨਵੰਬਰ (ਆਰਿਫ)-ਵਿਦਿਆਰਥੀਆਂ ਦਾ ਭਵਿੱਖ ਸੰਵਾਰਨ ਵਾਲੀ 'ਟੀਮ ਗਲੋਬਲ' ਇਮੀਗ੍ਰੇਸ਼ਨ ਗੁਰਦਾਸਪੁਰ ਹੁਣ ਸਟੱਡੀ ਅਤੇ ਸਪਾਊਸ ਵੀਜ਼ੇ 'ਤੇ ਆਸਟ੍ਰੇਲੀਆ ਅਤੇ ਯੂ.ਕੇ ਜਾਣ ਵਾਲੇ ਵਿਦਿਆਰਥੀਆਂ ਲਈ ਇਕ ਬਿਹਤਰੀਨ ਮੌਕਾ ਲੈ ਕੇ ਆਈ ਹੈ | ਜਿਸ ਵਿਚ ਵਿਦਿਆਰਥੀ ...

ਪੂਰੀ ਖ਼ਬਰ »

ਚੋਰੀ ਕੀਤੇ ਵਾਹਨ ਦੇ ਮਾਮਲੇ 'ਚ ਇਕ ਖਿਲਾਫ਼ ਕੇਸ ਦਰਜ

ਕਾਹਨੂੰਵਾਨ, 8 ਨਵੰਬਰ (ਹਰਜਿੰਦਰ ਸਿੰਘ ਜੱਜ)-ਥਾਣਾ ਕਾਹਨੂੰਵਾਨ ਦੀ ਪੁਲਿਸ ਵਲੋਂ ਚੋਰੀ ਕੀਤੇ ਹੋਏ ਵਹੀਕਲ ਦੇ ਮਾਮਲੇ ਵਿਚ ਇਕ ਵਿਅਕਤੀ ਖਿਲਾਫ਼ ਚੋਰੀ ਸਬੰਧੀ ਥਾਣੇ ਵਿਚ ਪਰਚਾ ਦਰਜ ਕਰਨ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਥਾਣਾ ਮੁਖੀ ਸਬ ਇੰਸਪੈਕਟਰ ਸੁਰਿੰਦਰਪਾਲ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਦੇ ਯਾਤਰੀ ਟਰਮੀਨਲ ਲਈ ਬਿਨਾਂ ਸ਼ਰਤ ਵਾਲਾ ਕਿਸਾਨ ਹੈ ਪ੍ਰੇਸ਼ਾਨ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 8 ਨਵੰਬਰ (ਡਾ. ਕਮਲ ਕਾਹਲੋਂ, ਗੁਰਸ਼ਰਨਜੀਤ ਸਿੰਘ ਪੁਰੇਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਪਾਕਿਸਤਾਨ 'ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਨਿਰਮਾਣ ਕੀਤੇ ਗਏ ਯਾਤਰੀ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਸਾੜਨ ਦੇ ਦੋਸ਼ ਹੇਠ ਇਕ ਕਿਸਾਨ ਿਖ਼ਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ 8 ਨਵੰਬਰ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲ ਅੰਦਰ ਪੈਂਦੇ ਪਿੰਡ ਦਾਊਵਾਲ ਵਿਖੇ ਇਕ ਕਿਸਾਨ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਹੋਈ ਸੀ ਅਤੇ ਪੁਲਿਸ ਵਲੋਂ ਮੌਕੇ 'ਤੇ ਕਿਸਾਨ ਬੂਆ ਸਿੰਘ ਪੁੱਤਰ ਰੂਪ ਸਿੰਘ ਵਾਸੀ ਪੰਧੇਰ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ

ਗੁਰਦਾਸਪੁਰ, 8 ਨਵੰਬਰ (ਭਾਗਦੀਪ ਸਿੰਘ ਗੋਰਾਇਆ/ਆਲਮਬੀਰ ਸਿੰਘ)-ਦਾਣਾ ਮੰਡੀ ਗੁਰਦਾਸਪੁਰ ਵਿਖੇ ਕੁਝ ਵਿਅਕਤੀਆਂ ਵਲੋਂ ਇਕ ਨੌਜਵਾਨ 'ਤੇ ਹਮਲਾ ਕਰਕੇ ਉਸ ਨੰੂ ਜ਼ਖ਼ਮੀ ਕਰ ਦਿੱਤਾ ਗਿਆ | ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਵਿਨੇ ਕੁਮਾਰ ਪੁੱਤਰ ਰਾਜਾ ਵਾਸੀ ਨੰਗਲ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਆਉਣ ਵਾਲੀਆਂ ਸੰਗਤਾਂ ਦਾ ਰੂਟ ਪਲਾਨ ਬਦਲਿਆ

ਡੇਰਾ ਬਾਬਾ ਨਾਨਕ, 8 ਨਵੰਬਰ (ਡਾ. ਕਮਲ ਕਾਹਲੋਂ)-ਐਸ.ਐਸ.ਪੀ. ਬਟਾਲਾ ਓੁਪਿੰਦਰਜੀਤ ਸਿੰਘ ਘੁੰਮਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਨਵੰਬਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਡੇਰਾ ਬਾਬਾ ਨਾਨਕ ਤੇ ਸ਼ਿਕਾਰ ਮਾਛੀਆਂ ਵਿਖੇ ਪੁਹੰਚਣ ਕਾਰਨ ਆਮ ...

ਪੂਰੀ ਖ਼ਬਰ »

ਕੌਮੀ ਮਾਰਗ ਅਤੇ ਯਾਤਰੀ ਟਰਮੀਨਲ 'ਤੇ ਜਗਦੀਆਂ ਰੌਸ਼ਨੀਆਂ ਸ਼ਰਧਾਲੂਆਂ ਨੂੰ ਕਰ ਰਹੀਆਂ ਹਨ ਮੋਹਿਤ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 8 ਨਵੰਬਰ (ਡਾ. ਕਮਲ ਕਾਹਲੋਂ, ਗੁਰਸ਼ਰਨਜੀਤ ਸਿੰਘ ਪੁਰੇਵਾਲ)-ਜਿਸ ਤਰਾਂ ਘਰਾਂ 'ਚ ਵਿਆਹ ਵਰਗੇ ਮਾਹੌਲ ਵਾਂਗ ਖੁਸ਼ੀਆਂ ਹੁੰਦੀਆਂ ਹਨ, ਬਿਲਕੁਲ ਉਸੇ ਤਰ•ਾਂ ਇਸ ਸਮੇਂ ਡੇਰਾ ਬਾਬਾ ਨਾਨਕ ਦੁਲਹਨ ਦੀ ਤਰ•ਾਂ ਸੱਜ ਚੁੱਕਾ ਹੈ | ਦੱਸ ...

ਪੂਰੀ ਖ਼ਬਰ »

ਚਿੱਟੇ ਸਮੇਤ ਇਕ ਨੌਜਵਾਨ ਗਿ੍ਫ਼ਤਾਰ

ਡਮਟਾਲ, 8 ਨਵੰਬਰ (ਰਾਕੇਸ਼ ਕੁਮਾਰ)-ਡਮਟਾਲ ਥਾਣਾ ਦੇ ਸਬ ਇੰਸਪੈਕਟਰ ਕਰਤਾਰ ਸਿੰਘ ਨੇ ਆਪਣੀ ਪੁਲਿਸ ਟੀਮ ਦੇ ਨਾਲ ਗਸ਼ਤ ਕਰ ਰਹੇ ਸਨ ਤਾਂ ਇਕ ਨੌਜਵਾਨ ਤੋਕੀ ਬੈਰੀਅਰ ਵੱਲ ਆ ਰਿਹਾ ਸੀ ਕਿ ਜਦੋਂ ਨੌਜਵਾਨ ਨੇ ਸਾਹਮਣੇ ਪੁਲਿਸ ਪਾਰਟੀ ਨੰੂ ਗਸ਼ਤ ਕਰਦੇ ਦੇਖਿਆ ਤਾਂ ਉਹ ਮੌਕੇ ...

ਪੂਰੀ ਖ਼ਬਰ »

ਤਿੰਨ ਰੋਜ਼ਾ ਹਾਕੀ ਟੂਰਨਾਮੈਂਟ 'ਚ ਬੁਰਜ ਸਾਹਿਬ ਦੀ ਟੀਮ ਜੇਤੂ

ਧਾਰੀਵਾਲ, 8 ਨਵੰਬਰ (ਸਵਰਨ ਸਿੰਘ)-ਸਥਾਨਕ ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਾਹਿਬ ਧਾਰੀਵਾਲ ਦੇ ਖੇਡ ਮੈਦਾਨ 'ਚ 26ਵਾਂ ਹੈੱਡਮਾਸਟਰ ਤੇਜਾ ਸਿੰਘ ਬੋਪਾਰਾਏ ਯਾਦਗਾਰੀ ਹਾਕੀ ਟੂਰਨਾਮੈਂਟ ਸੰਪੰਨ ਹੋਇਆ, ਜਿਸ ਦੇ ਸਮਾਪਤੀ ਸਮਾਰੋਹ ਵਿਚ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਕਰਵਾਈ ਇੰਗਲਿਸ਼ ਉਲੰਪੀਆਡ ਦੀ ਪ੍ਰੀਖਿਆ

ਬਟਾਲਾ, 8 ਨਵੰਬਰ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਉੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਬਰੇਨ ਮੈਪਿੰੰਗ ਅਕੈਡਮੀ, ਹੈਦਰਾਬਾਦ ਦੇ ਪ੍ਰੋਗਰਾਮ ਅਧੀਨ ਵੱਖ-ਵੱਖ ਵਿਸ਼ਿਆਂ ਦੇ ਉਲੰਪੀਆਡ ਟੈਸਟਾਂ ਦੀ ਤਿਆਰੀ ਕਰਵਾਈ ਜਾਂਦੀ ਹੈ | ਇਹ ਸਕੀਮ ...

ਪੂਰੀ ਖ਼ਬਰ »

ਵਾਲਮੀਕਿ ਕ੍ਰਾਂਤੀ ਸੈਨਾ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਬਟਾਲਾ, 8 ਨਵੰਬਰ (ਬੁੱਟਰ)-ਵਾਲਮੀਕਿ ਕ੍ਰਾਂਤੀ ਸੈਨਾ ਵਲੋਂ ਜ਼ਿਲ੍ਹਾ ਪ੍ਰਧਾਨ ਵੀਰ ਸਿੰਘ ਦੀ ਅਗਵਾਈ 'ਚ ਸਿੱਖਿਆ ਦੇ ਅਧਿਕਾਰ ਸਬੰਧੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਪਲ ਉਜਵਲ ਨੂੰ ਮੰਗ ਪੱਤਰ ਦਿੱਤਾ ਗਿਆ | ਪ੍ਰਧਾਨ ਵੀਰ ਸਿੰਘ ਨੇ ਕਿਹਾ ਕਿ ਸਿੱਖਿਆ ਦੇ ਅਧਿਕਾਰ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਲੇਚੱਕ ਸਕੂਲ ਦਾ ਕੀਤਾ ਦੌਰਾ

ਗੁਰਦਾਸਪੁਰ, 8 ਨਵੰਬਰ (ਆਲਮਬੀਰ ਸਿੰਘ)-ਦਿੱਲੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਪਿ੍ੰਸੀਪਲ ਪ੍ਰੀਤ ਕਿਰਨ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਆਲੇਚੱਕ ਦਾ ਦੌਰਾ ਕਰਵਾਇਆ ਗਿਆ | ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਸਕੂਲ ਦੀ ਕਾਰਜ ਪ੍ਰਣਾਲੀ ਬਾਰੇ ...

ਪੂਰੀ ਖ਼ਬਰ »

ਬੱਬੇਹਾਲੀ ਦੀ ਅਗਵਾਈ 'ਚ ਪ੍ਰਧਾਨ ਮੰਤਰੀ ਦੀ ਆਮਦ ਲਈ 500 ਗੱਡੀਆਂ ਦਾ ਕਾਫ਼ਲਾ ਹੋਵੇਗਾ ਰਵਾਨਾ-ਬਾਜਵਾ,ਚੰਦਰਭਾਨ

ਪੁਰਾਣਾ ਸ਼ਾਲਾ, 8 ਨਵੰਬਰ (ਗੁਰਵਿੰਦਰ ਸਿੰਘ ਗੁਰਾਇਆ)-ਕੋਰੀਡੋਰ ਦੇ ਰਸਮੀ ਉਦਘਾਟਨ ਲਈ 9 ਨਵੰਬਰ ਵਾਲੇ ਦਿਨ ਆਪੋ ਆਪਣੇ ਸਿਆਸੀ ਆਕਾਵਾਂ ਨੂੰ ਪ੍ਰਭਾਵਿਤ ਕਰਨ ਲਈ ਹਲਕਾ ਦੀਨਾਨਗਰ ਨਾਲ ਸਬੰਧਿਤ ਬੱਬੇਹਾਲੀ ਅਤੇ ਲੰਗਾਹ ਧੜੇ ਨਾਲ ਜੁੜੇ ਵੱਖ-ਵੱਖ ਅਕਾਲੀ ਆਗੂਆਂ ਵਲੋਂ ...

ਪੂਰੀ ਖ਼ਬਰ »

ਜਨਵਰੀ ਇਨਟੇਕ ਲਈ ਕੈਨੇਡਾ ਦੇ ਵੀਜ਼ਿਆਂ ਦਾ ਨਤੀਜਾ 97 ਫੀਸਦੀ

ਗੁਰਦਾਸਪੁਰ, 8 (ਆਰਿਫ਼)-ਇਮੀਗ੍ਰੇਸ਼ਨ ਦੀ ਦੁਨੀਆਂ 'ਚ ਜਾਣਿਆ ਪਹਿਚਾਣਿਆ ਨਾਂਅ ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਜਨਵਰੀ ਇਨਟੇਕ ਲਈ ਕੈਨੇਡਾ 'ਚ ਕੀਤੇ ਵੀਜ਼ੇ ਅਪਲਾਈ ਦਾ ਨਤੀਜਾ 97 ਫੀਸਦੀ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵੀਜ਼ਾ ਮਾਹਿਰ ਜੇ.ਪੀ. ਸਿੰਘ ਨੇ ...

ਪੂਰੀ ਖ਼ਬਰ »

ਚੀਮਾ ਪਬਲਿਕ ਸਕੂਲ 'ਚ ਸਾਲਾਨਾ ਖੇਡਾਂ ਕਰਵਾਈਆਂ

ਘੁਮਾਣ, 8 ਨਵੰਬਰ (ਬੰਮਰਾਹ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਸਾਲਾਨਾ ਖੇਡਾਂ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਤੇ ਪਿ੍ੰਸੀਪਲ ਪ੍ਰਵੀਨ ਸ਼ਰਮਾ ਦੀ ਅਗਵਾਈ ਹੇਠ ਕਰਵਾਈਆਂ ਗਈਆਂ | ਖੇਡਾਂ ਦੀ ਸ਼ੁਰੂਆਤ ਸੈਕਟਰੀ ਸਰਦੂਲ ਸਿੰਘ ਚੀਮਾ ਨੇ ਝੰਡਾ ਲਹਿਰਾ ਕੇ ਕੀਤੀ | ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਸੰਗਤਾਂ ਦਾ ਕਾਫ਼ਲਾ ਅੱਜ ਡੇਰਾ ਬਾਬਾ ਨਾਨਕ ਵਿਖੇ ਜਾਵੇਗਾ-ਮੰਗਲ ਸਿੰਘ

ਬਟਾਲਾ, 8 ਨਵੰਬਰ (ਕਾਹਲੋਂ)-ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਮੰਗਲ ਸਿੰਘ ਨੇ ਕਿਹਾ ਕਿ 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਅਤੇ ਕਰਤਾਰਪੁਰ ਸਾਹਿਬ ਦੇ ਲਾਂਘੇ ...

ਪੂਰੀ ਖ਼ਬਰ »

550ਵਾਂ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਰਾਸ਼ਟਰੀ ਸਵੈ ਸੇਵਕ ਸੰਘ ਵਲੋਂ ਵਿਚਾਰ ਗੋਸ਼ਟੀ

ਗੁਰਦਾਸਪੁਰ, 8 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਮਨਾਉਣ ਲਈ ਰਾਸ਼ਟਰੀ ਸਵੈ ਸੇਵਕ ਸੰਘ ਵਲੋਂ ਗੋਲਡਨ ਕਾਲਜ ਵਿਖੇ ਵਿਚਾਰ ਗੋਸ਼ਟੀ ਕਰਵਾਈ ਗਈ | ਇਸ ਪ੍ਰੋਗਰਾਮ ਦੀ ਸ਼ੁਰੂਆਤ ਗੁਰਪ੍ਰੀਤ ਸਿੰਘ ਵਲੋਂ ਮੂਲ ਮੰਤਰ ...

ਪੂਰੀ ਖ਼ਬਰ »

ਸ਼ਬਦ ਪ੍ਰਗਾਸੁ ਅਕੈਡਮੀ ਧਰਮਕੋਟ ਰੰਧਾਵਾ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਡੇਰਾ ਬਾਬਾ ਨਾਨਕ, 8 ਨਵੰਬਰ (ਹੀਰਾ ਸਿੰਘ ਮਾਂਗਟ)-ਕਸਬਾ ਡੇਰਾ ਬਾਬਾ ਨਾਨਕ ਅਧੀਨ ਪੈਂਦੀ ਸ਼ਬਦ ਪ੍ਰਗਾਸੁ ਅਕੈਡਮੀ ਧਰਮਕੋਟ ਰੰਧਾਵਾ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਕੈਡਮੀ ਦੇ ਬੱਚਿਆਂ ਤੇ ਅਧਿਆਪਕਾਂ ਵਲੋਂ ...

ਪੂਰੀ ਖ਼ਬਰ »

ਏ.ਡੀ.ਜੀ.ਪੀ. ਰਾਕੇਸ਼ ਚੰਦਰਾ ਵਲੋਂ ਦੀਨਾਨਗਰ ਪੁਲਿਸ ਸਟੇਸ਼ਨ ਦਾ ਦੌਰਾ

ਦੀਨਾਨਗਰ, 8 ਨਵੰਬਰ (ਸੰਧੂ/ ਸੋਢੀ/ ਸ਼ਰਮਾ)-ਪੰਜਾਬ ਪੁਲਿਸ ਦੇ ਸਪੈਸ਼ਲ ਅਪ੍ਰੇਸ਼ਨ ਸੈੱਲ ਦੇ ਏ.ਡੀ.ਜੀ.ਪੀ. ਰਾਕੇਸ਼ ਚੰਦਰਾ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਦੀਨਾਨਗਰ ਦੇ ਪੁਲਿਸ ਸਟੇਸ਼ਨ ਪਹੁੰਚੇ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਸਕੂਲ ਗਾਹਲੜੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਦੋਰਾਂਗਲਾ, 8 ਨਵੰਬਰ (ਲਖਵਿੰਦਰ ਸਿੰਘ ਚੱਕਰਾਜਾ)-ਬਾਬਾ ਸ੍ਰੀ ਚੰਦ ਖ਼ਾਲਸਾ ਕਾਲਜ ਅਤੇ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਕਾਲਜ, ਸਕੂਲ ਦੇ ਵਿਦਿਆਰਥੀਆਂ ਤੇ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਅਮੀਪੁਰ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਗੁਰਦਾਸਪੁਰ, 8 ਨਵੰਬਰ (ਆਰਿਫ਼)-ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ 'ਚ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਣ ਕੀਤਾ ਗਿਆ | ਇਸ ਦੌਰਾਨ ਅੱਠਵੀਂ ...

ਪੂਰੀ ਖ਼ਬਰ »

ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਨਗਰ ਕੀਰਤਨ ਕੱਲ੍ਹ ਨੂੰ

ਕਾਲਾ ਅਫਗਾਨਾ, 8 ਨਵੰਬਰ (ਅਵਤਾਰ ਸਿੰਘ ਰੰਧਾਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ 10 ਨਵੰਬਰ ਨੂੰ ਸਵੇਰੇ 10 ਵਜੇ ਆਰੰਭ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ...

ਪੂਰੀ ਖ਼ਬਰ »

ਐਸ.ਡੀ. ਕਾਲਜ ਵਿਖੇ ਅੰਤਰ ਰਾਸ਼ਟਰੀ ਸੈਮੀਨਾਰ

ਗੁਰਦਾਸਪੁਰ, 8 ਨਵੰਬਰ (ਸੁਖਵੀਰ ਸਿੰਘ ਸੈਣੀ)-ਸਥਾਨਿਕ ਕਾਹਨੰੂਵਾਨ ਰੋਡ 'ਤੇ ਸਥਿਤ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਇਕ ਰੋਜ਼ਾ ਅੰਤਰ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕਾਲਜ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਲਿਟਲ ਮਿਲੇਨੀਅਮ ਸਕੂਲ ਵਿਖੇ ਖੇਡ ਦਿਵਸ ਮਨਾਇਆ

ਗੁਰਦਾਸਪੁਰ, 8 ਨਵੰਬਰ (ਆਲਮਬੀਰ ਸਿੰਘ)-ਸਥਾਨਿਕ ਲਿਟਲ ਮਿਲੇਨੀਅਮ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ ਗਿਆ | ਇਸ ਖੇਡ ਦਾ ਆਯੋਜਨ ਸਕੂਲ ਦੇ ਚੇਅਰਮੈਨ ਸੁਭਾਸ਼ ਚੰਦਰ ਮਹਾਜਨ (ਇਨਕਮ ਟੈਕਸ ਐਡਵੋਕੇਟ) ਦੀ ਅਗਵਾਈ 'ਚ ਕੀਤਾ ਗਿਆ | ਇਸ ਮੌਕੇ ਬੱਚਿਆਂ ਨੇ ਰੇਸਾਂ ਲਗਾਈਆਂ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ ਵਿਸ਼ਵ ਵਿਗਿਆਨ ਦਿਵਸ ਮਨਾਇਆ

ਗੁਰਦਾਸਪੁਰ, 8 ਨਵੰਬਰ (ਆਰਿਫ਼)-ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਵਿਖੇ ਵਿਸ਼ਵ ਵਿਗਿਆਨ ਦਿਵਸ ਮਨਾਇਆ ਗਿਆ | ਜਿਸ 'ਚ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਨਾਲ ਸਬੰਧਿਤ ਵੱਖ-ਵੱਖ ਮਾਡਲ ਤਿਆਰ ਕਰਕੇ ਸਾਰਿਆਂ ਨੰੂ ਸੰਦੇਸ਼ ਦਿੱਤਾ ਕਿ ਵਿਗਿਆਨ ਦਾ ਪ੍ਰਯੋਗ ਵਿਸ਼ਵ ...

ਪੂਰੀ ਖ਼ਬਰ »

ਸੀ.ਐਚ.ਸੀ. ਵਿਖੇ ਕੈਂਸਰ ਜਾਗਰੂਕਤਾ ਸੈਮੀਨਾਰ ਕਰਵਾਇਆ

ਘਰੋਟਾ, 8 ਨਵੰਬਰ (ਸੰਜੀਵ ਗੁਪਤਾ)-ਸਿਹਤ ਮਹਿਕਮੇ ਦੇ ਕਮਿਊਨਿਟੀ ਹੈਲਥ ਸੈਂਟਰ ਘਰੋਟਾ ਵਿਖੇ ਐਸ.ਐਮ.ਓ. ਡਾ: ਬਿੰਦੂ ਗੁਪਤਾ ਵਲੋਂ ਕੈਂਸਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਜਿਸ 'ਚ ਸਟਾਫ਼ ਤੇ ਵੱਡੀ ਗਿਣਤੀ 'ਚ ਲੋਕਾਂ ਨੇ ਹਾਜ਼ਰੀ ਭਰੀ | ਸੈਮੀਨਾਰ ਨੰੂ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ ਦੀਆਂ 4 ਵਿਦਿਆਰਥਣਾਂ ਨੇ ਬੈਡਮਿੰਟਨ ਮੁਕਾਬਲੇ 'ਚੋਂ ਜਿੱਤੇ ਮੈਡਲ

ਗੁਰਦਾਸਪੁਰ, 8 ਨਵੰਬਰ (ਆਲਮਬੀਰ ਸਿੰਘ)-ਦਿੱਲੀ ਪਬਲਿਕ ਸਕੂਲ ਗੁਰਦਾਸਪੁਰ ਦੀਆਂ 4 ਵਿਦਿਆਰਥਣਾਂ ਨੇ ਇਕ ਵਾਰ ਫਿਰ ਰਾਜ ਪੱਧਰੀ ਬੈਡਮਿੰਟਨ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਡਲ ਹਾਸਲ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਪ੍ਰੀਤ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਘਰੋਟਾ 'ਚ ਖੇਤੀਬਾੜੀ ਦਫ਼ਤਰ ਖੋਲ੍ਹਣ ਦੀ ਮੰਗ

ਘਰੋਟਾ, 8 ਨਵੰਬਰ (ਸੰਜੀਵ ਗੁਪਤਾ)-ਖੇਤੀਬਾੜੀ ਮਹਿਕਮੇ ਵਲੋਂ ਪਿੰਡ ਫਰੀਦਾਨਗਰ ਵਿਖੇ ਕਿਸਾਨ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ | ਜਿਸ 'ਚ ਹਾਜ਼ਰ ਕਿਸਾਨਾਂ ਵਲੋਂ ਐਲਾਨੇ ਬਲਾਕ ਖੇਤੀਬਾੜੀ ਦਫ਼ਤਰ ਘਰੋਟਾ ਵਿਖੇ ਉਸਾਰਨ ਦੀ ਮਹਿਕਮੇ ਤੋਂ ਮੰਗ ਕੀਤੀ ਤਾਂ ਕਿ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਕਾਦੀਆਂ ਹਲਕੇ ਤੋਂ 300 ਕਾਰਾਂ ਅਤੇ 10 ਬੱਸਾਂ ਦਾ ਜਾਵੇਗਾ ਕਾਫ਼ਲਾ-ਮਾਹਲ

ਕਾਦੀਆਂ, 8 ਨਵੰਬਰ (ਗੁਰਪ੍ਰੀਤ ਸਿੰਘ)-ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹ ਰਹੇ ਲਾਂਘੇ ਦੇ ਉਦਘਾਟਨ 'ਚ ਵਿਧਾਨ ਸਭਾ ਹਲਕਾ ਕਾਦੀਆਂ ਤੋਂ 300 ਕਾਰਾਂ ਅਤੇ 10 ਬੱਸਾਂ ਦਾ ਕਾਫ਼ਲਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਜਥੇਬੰਦਕ ਸਕੱਤਰ ...

ਪੂਰੀ ਖ਼ਬਰ »

ਗਰੀਨਡੇਲਜ਼ ਸਕੂਲ ਚੀਮਾ ਖੁੱਡੀ 'ਚ ਰੁੱਖਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ

ਸ੍ਰੀ ਹਰਿਗੋਬਿੰਦਪੁਰ, 8 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਬਟਾਲਾ ਰੋਡ 'ਤੇ ਸਥਿਤ ਪਿੰਡ ਚੀਮਾ ਖੁੱਡੀ ਗਰੀਨਡੇਲਜ਼ ਪਬਲਿਕ ਸਕੂਲ 'ਚ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਤੋਂ ਇਲਾਵਾ ਰੁੱਖਾਂ-ਪੌਦਿਆਂ ਦੀ ਭੂਮਿਕਾ ਅਤੇ ਮਹੱਤਤਾ ਤੋਂ ...

ਪੂਰੀ ਖ਼ਬਰ »

ਬਾਬਾ ਮੱਲਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ ਯਾਦ 'ਚ ਗੁਰਮਤਿ ਸਮਾਗਮ ਕੱਲ੍ਹ

ਨਿੱਕੇ ਘੁੰਮਣ, 8 ਨਵੰਬਰ (ਸਤਬੀਰ ਸਿੰਘ ਘੁੰਮਣ)-ਬ੍ਰਹਮ ਗਿਆਨੀ ਬਾਬਾ ਮੱਲਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ ਯਾਦ 'ਚ ਮਹਾਨ ਗੁਰਮਤਿ ਸਮਾਗਮ 10 ਨਵੰਬਰ ਨੂੰ ਨਿੱਕੇ ਘੁੰਮਣ ਵਿਖੇ ਕਰਵਾਇਆ ਜਾ ਰਿਹਾ ਹੈ | ਬਾਬਾ ਨਰੈਣ ਸਿੰਘ ਨੇ ਦੱਸਿਆ ਕਿ 8 ਨਵੰਬਰ ਨੂੰ ਅਖੰਡ ਪਾਠ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਦੀ ਟੀਮ ਨੇ ਨਗਰ ਕੀਰਤਨ 'ਚ ਹਾਜ਼ਰੀ ਭਰੀ

ਬਟਾਲਾ, 8 ਨਵੰਬਰ (ਕਾਹਲੋਂ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਠੀਕਰੀਵਾਲ ਰੋਡ ਕਾਦੀਆਂ ਦਾ ਬੈਂਡ ਅਤੇ ਗਤਕਾ ਟੀਮ ਨੇ ਨਗਰ ਕੀਰਤਨ 'ਚ ਹਾਜ਼ਰੀ ਭਰੀ | ਸਕੂਲ ਵਿਚੋਂ ਡਾਇਰੈਕਟਰ ਮੈਡਮ ਪਰਮਜੀਤ ਕੌਰ ਸੰਧੂ ਅਤੇ ਪਿ੍ੰ: ਸੁਰਿੰਦਰ ਸਿੰਘ ਭੰਗੂ ਨੇ ਬੱਚਿਆਂ ਨੂੰ ਰਵਾਨਾ ...

ਪੂਰੀ ਖ਼ਬਰ »

ਦੀਵਾਨ ਸਿੰਘ ਵਪਾਰੀ ਅਰਲੀਭੰਨ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਕਲਾਨੌਰ, 8 ਨਵੰਬਰ (ਪੁਰੇਵਾਲ):-ਪਿੰਡ ਅਰਲੀਭੰਨ ਦੇ ਵਪਾਰੀ ਤੇ ਮਹਿੰਦਰ ਸਿੰਘ ਅਰਲੀਭੰਨ ਦੇ ਪਿਤਾ ਦੀਵਾਨ ਸਿੰਘ ਵਪਾਰੀ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ ਰੱਖੇ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਪਿੰਡ ਦੇ ...

ਪੂਰੀ ਖ਼ਬਰ »

ਭਗਤ ਨਾਮਦੇਵ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

ਘੁਮਾਣ, 8 ਨਵੰਬਰ (ਬੰਮਰਾਹ/ ਬਾਵਾ)-ਸ਼ੋ੍ਰਮਣੀ ਭਗਤ ਨਾਮਦੇਵ ਦੇ 749ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਸਬਾ ਘੁਮਾਣ ਵਿਖੇ ਬਾਬਾ ਨਾਮਦੇਵ ਭਵਨ ਵਿਖੇ ਗੁਰੂ ਰਾਮਦਾਸ ਬਲੱਡ ਡੋਨੇਸ਼ਨ ਸੇਵਾ ਸੁਸਾਇਟੀ (ਰਜਿ:) ਅੰਮਿ੍ਤਸਰ ਵਲੋਂ ਅਦਲੱਖਾ ਬਲੱਡ ਬੈਂਕ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦਾ ਲਾਂਘਾ ਦੁਨੀਆਂ ਭਰ ਲਈ ਅਮਨ ਸ਼ਾਂਤੀ ਦੀ ਮਿਸਾਲ ਹੋਵੇਗਾ-ਜਥੇਦਾਰ ਹਰਬੰਸ ਸਿੰਘ ਘੁੰਮਣ

ਨਿੱਕੇ ਘੁੰਮਣ, 8 ਨਵੰਬਰ (ਸਤਬੀਰ ਸਿੰਘ ਘੁੰਮਣ)-ਦੇਸ਼ ਦੀ ਵੰਡ ਤੋਂ ਪਹਿਲਾਂ 1941 ਤੋਂ 1943 ਤੱਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਬਤੌਰ ਸਟੋਰ ਕੀਪਰ ਦੀ ਸੇਵਾ ਨਿਭਾਉਣ ਵਾਲੇ ਕਰੀਬ 98 ਸਾਲਾ ਸੀਨੀ: ਬਜ਼ੁਰਗ ਟਕਸਾਲੀ ਆਗੂ ਜਥੇਦਾਰ ਹਰਬੰਸ ਸਿੰਘ ਘੁੰਮਣ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਡੇਰਾ ਬਾਬਾ ਨਾਨਕ ਵਿਖੇ ਬਾਬਾ ਰਜਿੰਦਰ ਸਿੰਘ ਬੇਦੀ ਨੇ ਜਨਰੇਟਰ ਦੀ ਸੇਵਾ ਕਰਾਈ

ਡੇਰਾ ਬਾਬਾ ਨਾਨਕ, 8 ਨਵੰਬਰ (ਹੀਰਾ ਸਿੰਘ ਮਾਂਗਟ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਬਾਬਾ ਸ੍ਰੀ ਚੰਦ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਐਨ.ਆਰ.ਆਈ. ਬਾਬਾ ਰਜਿੰਦਰ ਸਿੰਘ ਬੇਦੀ ਵਲੋ 100 ...

ਪੂਰੀ ਖ਼ਬਰ »

ਕਾਕੀ ਦੀ ਅਗਵਾਈ ਹੇਠ ਅੱਜ ਰਵਾਨਾ ਹੋਵੇਗਾ 150 ਗੱਡੀਆਂ ਦਾ ਕਾਫ਼ਲਾ-ਜਾਗੋਵਾਲ

ਪੁਰਾਣਾ ਸ਼ਾਲਾ, 8 ਨਵੰਬਰ (ਗੁਰਵਿੰਦਰ ਸਿੰਘ ਗੁਰਾਇਆ)-ਡੇਰਾ ਬਾਬਾ ਨਾਨਕ ਕੋਰੀਡੋਰ ਦੇ ਰਸਮੀ ਉਦਘਾਟਨ ਸਬੰਧੀ ਡੇਰਾ ਬਾਬਾ ਨਾਨਕ ਅੱਜ ਦੀ ਪ੍ਰਧਾਨ ਮੰਤਰੀ ਫੇਰੀ ਪ੍ਰੋਗਰਾਮ ਦੀ ਵੱਡੀ ਸਫਲਤਾ ਲਈ ਮਾਝਾ ਖੇਤਰ ਨਾਲ ਜੁੜਿਆ ਸਮੁੱਚਾ ਅਕਾਲੀ ਦਲ ਪੂਰੀ ਤਰ੍ਹਾਂ ਪੱਬਾਂ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਰਕਾਰੀ ਮੁਲਾਜ਼ਮਾਂ ਨੂੰ ਐਕਸ ਇੰਡੀਆ ਛੁੱਟੀ ਤੋਂ ਛੋਟ

ਵਡਾਲਾ ਗ੍ਰੰਥੀਆਂ, 8 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਣ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

-ਮਾਮਲਾ ਸਰਕਾਰ ਵਲੋਂ ਕਿਸਾਨਾਂ ਦੇ 25 ਰੁਪਏ ਜਾਰੀ ਨਾ ਕਰਨ ਦਾ- ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਸਰਕਾਰ ਿਖ਼ਲਾਫ਼ ਸੰਘਰਸ਼ ਦੀ ਚਿਤਾਵਨੀ

ਹਰਚੋਵਾਲ, 8 ਨਵੰਬਰ (ਰਣਜੋਧ ਸਿੰਘ ਭਾਮ)-ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਪੰਜਾਬ ਸਰਕਾਰ ਸੰਘਰਸ਼ ਕਰਨ ਦੀ ਚਿਤਾਵਨੀ ਦਿੰਦਿਆਂ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਅਤੇ ਬਲਕਾਰ ਸਿੰਘ ਫੁੱਲੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ...

ਪੂਰੀ ਖ਼ਬਰ »

ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੇ ਵਿਰੋਧ 'ਚ ਬਾਰ ਐਸੋਸੀਏਸ਼ਨ ਵਲੋਂ ਰੋਸ ਮਾਰਚ

ਗੁਰਦਾਸਪੁਰ, 8 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਵੱਖ-ਵੱਖ ਸੰਗਠਨਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੰੂ ਨਾਲ ਲੈ ਕੇ ਬਟਾਲਾ ਨੰੂ ਵੱਖਰਾ ਜ਼ਿਲ੍ਹਾ ਬਣਾਉਣ ਦੇ ਵਿਰੋਧ 'ਚ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਗਿਆ | ਇਸ ...

ਪੂਰੀ ਖ਼ਬਰ »

ਪ੍ਰੇਮ ਪਬਲਿਕ ਸਕੂਲ ਵਿਖੇ ਕੈਰੀਅਰ ਸੈਮੀਨਾਰ ਕਰਵਾਇਆ

ਬਟਾਲਾ, 8 ਨਵੰਬਰ (ਕਾਹਲੋਂ)-ਪ੍ਰੇਮ ਪਬਲਿਕ ਸਕੂਲ ਵਿਖੇ ਸਟੂਡੈਂਟਸ ਕੈਰੀਅਰ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਐੱਨ.ਆਰ.ਆਈ. ਗੁਰਪ੍ਰੀਤ ਸਿੰਘ ਸਾਫਟਵੇਅਰ ਇੰਜੀਨੀਅਰ (ਯੂ.ਐੱਸ.ਏ.) ਨੇ ਆਪਣੀਆਂ ਬਚਪਨ ਦੀਆਂ ਯਾਦਾਂ ਤਾਜ਼ਾ ਕੀਤੀਆਂ ਅਤੇ ਬੱਚਿਆਂ ਨੂੰ ਭਵਿੱਖ 'ਚ ...

ਪੂਰੀ ਖ਼ਬਰ »

ਆਰੀਆ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਦੀਨਾਨਗਰ, 8 ਨਵੰਬਰ (ਸੋਢੀ/ਸੰਧੂ/ਸ਼ਰਮਾ)-ਆਰੀਆ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਪਿ੍ੰਸੀਪਲ ਅਜਮੇਰ ਸਿੰਘ ਦੀ ਪ੍ਰਧਾਨਗੀ 'ਚ ਹੋਇਆ | ਜਿਸ ਵਿਚ ਸਕੂਲ ਪ੍ਰਬੰਧਕ ਕਮੇਟੀ ਤੇ ਦਯਾਨੰਦ ...

ਪੂਰੀ ਖ਼ਬਰ »

ਨੌਸ਼ਹਿਰਾ ਸਟੇਡੀਅਮ ਤੋਂ ਚਾਵਾ ਦੇ ਕੱਚੇ ਰਸਤੇ ਦੀ ਹਾਲਤ ਖ਼ਰਾਬ ਹੋਣ ਕਰਕੇ ਰਾਹਗੀਰ ਪ੍ਰੇਸ਼ਾਨ

ਪੁਰਾਣਾ ਸ਼ਾਲਾ, 8 ਨਵੰਬਰ (ਅਸ਼ੋਕ ਸ਼ਰਮਾ)-ਪਿੰਡ ਨੌਸ਼ਹਿਰਾ ਦੇ ਸਟੇਡੀਅਮ ਤੋਂ ਪਿੰਡ ਚਾਵਾ ਨੂੰ ਆਉਂਦੇ ਕੱਚੇ ਰਸਤੇ ਨਾਲ ਪਿੰਡ ਦੇ ਇਲਾਕਾ ਵਾਸੀ ਅਤੇ ਰਾਹਗੀਰ ਪ੍ਰੇਸ਼ਾਨ ਹਨ | ਇਸ ਪਾਸੇ ਮੰਡੀ ਬੋਰਡ ਗੁਰਦਾਸਪੁਰ ਬਿਲਕੁਲ ਧਿਆਨ ਨਹੀਂ ਦੇ ਰਿਹਾ, ਜਿਸ ਕਾਰਨ ਪਿੰਡਾਂ ...

ਪੂਰੀ ਖ਼ਬਰ »

ਆਈ.ਟੀ. ਕੁਇਜ਼ 'ਚ ਕੌਾਤਰਪੁਰ ਸਕੂਲ ਦਾ ਪਹਿਲਾ ਸਥਾਨ

ਡਮਟਾਲ, 8 ਨਵੰਬਰ (ਰਾਕੇਸ਼ ਕੁਮਾਰ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੰਪਿਊਟਰ ਸਾਇੰਸ ਵਿਸ਼ੇ ਨੰੂ ਪ੍ਰਫੁਲਿਤ ਕਰਨ ਲਈ ਸਰਕਾਰੀ ਕੰਨਿਆ ਸਕੂਲ ਪਠਾਨਕੋਟ ਵਿਖੇ ਬਲਾਕ ਪਠਾਨਕੋਟ-1 ਦੇ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਆਈ.ਟੀ. ਕੁਇਜ਼ ਕੰਪੀਟੀਸ਼ਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ

ਪਠਾਨਕੋਟ, 8 ਨਵੰਬਰ (ਆਰ. ਸਿੰਘ)-ਸੁਪਰੀਮ ਕੋਰਟ ਵਲੋਂ ਦਿੱਤੇ ਆਦੇਸ਼ਾਂ ਮਗਰੋਂ ਜ਼ਿਲ੍ਹਾ ਪਠਾਨਕੋਟ ਵਿਚ ਵੀ ਖੇਤਾਂ ਅੰਦਰ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਨ ਲਈ ਸਖ਼ਤ ਕਦਮ ਚੁੱਕੇ ਗਏ ਹਨ, ਪੰਚਾਇਤ ਦੀ ਜ਼ਿੰਮ੍ਹੇਵਾਰੀ ਬਣਦੀ ਹੈ ਕਿ ਇਹ ...

ਪੂਰੀ ਖ਼ਬਰ »

ਪਠਾਨਕੋਟ ਮੋਟਰ ਪਾਰਟਸ ਟਰੇਡਰ ਐਸੋਸੀਏਸ਼ਨ ਦੀ ਮੀਟਿੰਗ

ਪਠਾਨਕੋਟ, 8 ਨਵੰਬਰ (ਆਰ. ਸਿੰਘ)-ਪਠਾਨਕੋਟ ਮੋਟਰ ਪਾਰਟਸ ਟਰੇਡਰ ਐਸੋਸੀਏਸ਼ਨ ਦੀ ਮੀਟਿੰਗ ਸੰਨੀ ਕਾਲੜਾ ਦੀ ਪ੍ਰਧਾਨਗੀ ਹੇਠ ਹੋਈ¢ ਜਿਸ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 9 ਨਵੰਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਬਾਰੇ ਸਹਿਮਤੀ ਨਾਲ ਵਿਚਾਰ ਵਟਾਾਦਰਾ ਕੀਤਾ ...

ਪੂਰੀ ਖ਼ਬਰ »

ਪ੍ਰਵੀਨ ਕੁਮਾਰ ਬਣੇ ਭਾਰਤੀ ਮਜ਼ਦੂਰ ਸੰਘ ਜਲ ਸਰੋਤ ਸਾਖਾ ਦੇ ਪ੍ਰਧਾਨ

ਪਠਾਨਕੋਟ, 8 ਨਵੰਬਰ (ਚੌਹਾਨ)-ਭਾਰਤੀ ਮਜ਼ਦੂਰ ਸੰਘ ਜਲ ਸਰੋਤ ਵਿਭਾਗ ਮਲਕਪੁਰ ਸਾਖ਼ਾ ਦੀ ਸਾਲਾਨਾ ਚੋਣ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਲਹਿਰੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸੰਘ ਦੇ ਵਿਭਾਗ ਪ੍ਰਮੁੱਖ ਓ.ਪੀ. ਵਰਮਾ ਅਤੇ ਮਹਿਲਾ ਵਿੰਗ ਪੰਜਾਬ ਦੀ ਉਪ ਪ੍ਰਧਾਨ ...

ਪੂਰੀ ਖ਼ਬਰ »

ਤੰਬਾਕੂ ਦੀ ਵਰਤੋਂ ਨਾਲ ਹੁੰਦੈ ਮੂੰਹ ਤੇ ਗਲੇ ਦਾ ਕੈਂਸਰ-ਡਾ: ਘਈ

ਪਠਾਨਕੋਟ, 8 ਨਵੰਬਰ (ਚੌਹਾਨ)-ਜ਼ਿਲ੍ਹਾ ਐਾਟੀ ਤੰਬਾਕੂ ਸੈੱਲ ਦੇ ਇੰਚਾਰਜ ਜ਼ਿਲ੍ਹਾ ਸਿਹਤ ਅਫ਼ਸਰ ਡਾ: ਰੇਖਾ ਘਈ ਦੀ ਅਗਵਾਈ 'ਚ ਐਾਟੀ ਤੰਬਾਕੂ ਸੈੱਲ ਦੀ ਟੀਮ ਵਲੋਂ ਸਿਵਲ ਹਸਪਤਾਲ ਪਠਾਨਕੋਟ ਤੋਂ ਸ਼ਾਹਪੁਰ ਚੌਕ ਤੱਕ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ...

ਪੂਰੀ ਖ਼ਬਰ »

ਇਲਾਕੇ 'ਚ ਕੋਈ ਵੀ ਸ਼ੈੱਡ ਯੁਕਤ ਪੱਕੀ ਮੰਡੀ ਨਾ ਹੋਣ ਕਾਰਨ ਹਰ ਸਾਲ ਹੁੰਦੀ ਫ਼ਸਲ ਖਰਾਬ
ਜ਼ੋਰਦਾਰ ਮੀਂਹ ਤੋਂ ਬਾਅਦ ਮੰਡੀਆਂ 'ਚ ਜਮ੍ਹਾਂ ਹੋਇਆ ਪਾਣੀ

ਨਰੋਟ ਜੈਮਲ ਸਿੰਘ, 8 ਨਵੰਬਰ (ਗੁਰਮੀਤ ਸਿੰਘ)-ਇਕ ਪਾਸੇ ਜਿੱਥੇ ਕਿਸਾਨਾਂ ਨੂੰ ਮੰਡੀਆਂ 'ਚ ਆਪਣੀ ਫ਼ਸਲ ਦੀ ਕੀਮਤ ਸਮੇਂ ਸਿਰ ਨਹੀਂ ਮਿਲ ਰਹੀ ਹੈ, ਉੱਥੇ ਖ਼ਰਾਬ ਮੌਸਮ ਵੀ ਕਿਸਾਨਾਂ ਦੀ ਚਿੰਤਾ ਵਧਾਉਂਦਾ ਨਜ਼ਰ ਆ ਰਿਹਾ ਹੈ | ਪਿਛਲੀ ਰਾਤ ਪਏ ਜ਼ੋਰਦਾਰ ਮੀਂਹ ਨੇ ਸਰਹੱਦੀ ...

ਪੂਰੀ ਖ਼ਬਰ »

ਜ਼ੋਰਦਾਰ ਮੀਂਹ ਤੋਂ ਬਾਅਦ ਮੰਡੀਆਂ 'ਚ ਜਮ੍ਹਾਂ ਹੋਇਆ ਪਾਣੀ

ਨਰੋਟ ਜੈਮਲ ਸਿੰਘ, 8 ਨਵੰਬਰ (ਗੁਰਮੀਤ ਸਿੰਘ)-ਇਕ ਪਾਸੇ ਜਿੱਥੇ ਕਿਸਾਨਾਂ ਨੂੰ ਮੰਡੀਆਂ 'ਚ ਆਪਣੀ ਫ਼ਸਲ ਦੀ ਕੀਮਤ ਸਮੇਂ ਸਿਰ ਨਹੀਂ ਮਿਲ ਰਹੀ ਹੈ, ਉੱਥੇ ਖ਼ਰਾਬ ਮੌਸਮ ਵੀ ਕਿਸਾਨਾਂ ਦੀ ਚਿੰਤਾ ਵਧਾਉਂਦਾ ਨਜ਼ਰ ਆ ਰਿਹਾ ਹੈ | ਪਿਛਲੀ ਰਾਤ ਪਏ ਜ਼ੋਰਦਾਰ ਮੀਂਹ ਨੇ ਸਰਹੱਦੀ ...

ਪੂਰੀ ਖ਼ਬਰ »

ਖੋ-ਖੋ ਖੇਡ ਮੁਕਾਬਲੇ 'ਚ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਦਾ ਵਧੀਆ ਪ੍ਰਦਰਸ਼ਨ

ਨਰੋਟ ਜੈਮਲ ਸਿੰਘ, 8 ਨਵੰਬਰ (ਗੁਰਮੀਤ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਇੰਟਰ ਕਾਲਜ ਖੋ-ਖੋ ਚੈਂਪੀਅਨਸ਼ਿਪ ਦੇ ਦੂਜੇ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਦੀ ਟੀਮ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ | ਇਹ ਰੋਮਾਂਚਕ ...

ਪੂਰੀ ਖ਼ਬਰ »

ਬਮਿਆਲ ਦੀ ਪੁਰਾਣੀ ਸਪਲਾਈ ਤੋਂ ਆ ਰਿਹੈ ਗੰਦਾ ਪਾਣੀ
ਸਰਹੱਦੀ ਪਿੰਡ ਅਨੀਆਲ 'ਚ ਲੋਕਾਂ ਨੂੰ ਨਹੀਂ ਮਿਲ ਰਿਹਾ ਪੀਣ ਯੋਗ ਸਾਫ਼ ਪਾਣੀ

ਬਮਿਆਲ, 8 ਨਵੰਬਰ (ਰਾਕੇਸ਼ ਸ਼ਰਮਾ)-ਸਰਹੱਦੀ ਕਸਬਾ ਅਨਿਆਲ 'ਚ ਪਿਛਲੇ ਲੰਬੇ ਸਮੇਂ ਤੋਂ ਲੋਕਾਂ ਨੂੰ ਪੀਣ ਯੋਗ ਸਾਫ਼ ਪਾਣੀ ਨਾ ਉਪਲੱਬਧ ਹੋਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਪਿੰਡ ਅਨਿਆਲ ਦੇ ਸਾਬਕਾ ਸਰਪੰਚ ਸੁਮਨ ਬਾਲਾ ਨੇ ਜਾਣਕਾਰੀ ...

ਪੂਰੀ ਖ਼ਬਰ »

ਸਰਹੱਦੀ ਪਿੰਡ ਅਨੀਆਲ 'ਚ ਲੋਕਾਂ ਨੂੰ ਨਹੀਂ ਮਿਲ ਰਿਹਾ ਪੀਣ ਯੋਗ ਸਾਫ਼ ਪਾਣੀ

ਬਮਿਆਲ, 8 ਨਵੰਬਰ (ਰਾਕੇਸ਼ ਸ਼ਰਮਾ)-ਸਰਹੱਦੀ ਕਸਬਾ ਅਨਿਆਲ 'ਚ ਪਿਛਲੇ ਲੰਬੇ ਸਮੇਂ ਤੋਂ ਲੋਕਾਂ ਨੂੰ ਪੀਣ ਯੋਗ ਸਾਫ਼ ਪਾਣੀ ਨਾ ਉਪਲੱਬਧ ਹੋਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਪਿੰਡ ਅਨਿਆਲ ਦੇ ਸਾਬਕਾ ਸਰਪੰਚ ਸੁਮਨ ਬਾਲਾ ਨੇ ਜਾਣਕਾਰੀ ...

ਪੂਰੀ ਖ਼ਬਰ »

ਸੂਰਜਪੁਰ 'ਚ ਲਾਸ਼ ਮਿਲਣ ਤੋਂ ਬਾਅਦ ਸਨਸਨੀ

ਡਮਟਾਲ, 8 ਨਵੰਬਰ (ਰਾਕੇਸ਼ ਕੁਮਾਰ)-ਥਾਣਾ ਡਮਟਾਲ ਅਧੀਨ ਪੈਂਦੇ ਪਿੰਡ ਸੂਰਜਪੁਰ ਉਪਰਲਾ 'ਚ ਬੀਤੀ ਰਾਤ ਇਕ ਵਿਅਕਤੀ ਦੀ ਲਾਸ਼ ਮਿਲੀ ਹੈ | ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਨੂਰਪੁਰ ਡਾ: ਸਾਹਿਲ ਅਰੋੜਾ ਨੇ ਦੱਸਿਆ ਕਿ ਲਾਸ਼ ਦੀ ਪਹਿਚਾਣ ਦਿਆ ਰਾਮ ਉਰਫ਼ ਸੁੱਚਾ (49) ਪੁੱਤਰ ...

ਪੂਰੀ ਖ਼ਬਰ »

ਪਿੰਡ ਆਬਾਦਗੜ੍ਹ ਤੋਂ ਸੁਲਤਾਨਪੁਰ ਲੋਧੀ ਦੇ ਦਰਸ਼ਨਾਂ ਲਈ ਜਥਾ ਰਵਾਨਾ

ਪਠਾਨਕੋਟ, 8 ਨਵੰਬਰ (ਆਰ. ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਅਕਾਲੀ ਦਲ (ਬ) ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ, ਗੁਰਦੁਆਰਾ ਪਿੰਡ ਆਬਾਦਗੜ੍ਹ ਦੇ ਸਰਪ੍ਰਸਤ ਅਤੇ ਸਰਪੰਚ ਜਥੇਦਾਰ ਲਖਵਿੰਦਰ ਸਿੰਘ ਲੱਖੀ ਦੀ ਅਗਵਾਈ ਹੇਠ ਸੁਲਤਾਨਪੁਰ ...

ਪੂਰੀ ਖ਼ਬਰ »

ਗੁਰੂ ਅਰਜੁਨ ਦੇਵ ਸਕੂਲ ਵਿਖੇ ਮਨਾਇਆ 550ਵਾਂ ਪ੍ਰਕਾਸ਼ ਪੁਰਬ

ਪਠਾਨਕੋਟ, 8 ਨਵੰਬਰ (ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਮਾਗਮ ਸ੍ਰੀ ਗੁਰੂ ਅਰਜੁਨ ਦੇਵ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਇਆ | ਪਹਿਲਾਂ ਸਾਹਿਬ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਗਗਨਦੀਪ ਸਿੰਘ ਦੇ ਰਾਗੀ ਜਥੇ, ...

ਪੂਰੀ ਖ਼ਬਰ »

ਸਰਕਾਰੀ ਕਵਾਟਰ ਅੱਗੇ ਕਿਰਾਏ 'ਤੇ ਦੇਣ ਵਾਲੇ ਮੁਲਾਜ਼ਮਾਂ ਦੀ ਰਿਪੋਰਟ ਕੀਤੀ ਜਾਵੇ ਪੇਸ਼

ਸ਼ਾਹਪੁਰ ਕੰਢੀ, 8 ਨਵੰਬਰ (ਰਣਜੀਤ ਸਿੰਘ)-ਉਪ ਮੰਡਲ ਮੈਜਿਸਟਰੇਟ ਧਾਰ ਕਲਾਂ ਵਲੋਂ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਨੰੂ ਲਿਖਤੀ ਹੁਕਮ ਨੰਬਰ 2051/5/19 ਜਾਰੀ ਕੀਤੇ ਹਨ ਕਿ ਜਿਨ੍ਹਾਂ ਮੁਲਾਜ਼ਮਾਂ ਨੇ ਆਪਣੇ ਸਰਕਾਰੀ ਕਵਾਟਰ ਅੱਗੇ ਕਿਰਾਏ 'ਤੇ ਦਿੱਤੇ ਹੋਏ ਹਨ ਉਨ੍ਹਾਂ ...

ਪੂਰੀ ਖ਼ਬਰ »

ਵਿਧਾਇਕ ਪਠਾਨਕੋਟ ਨੇ ਪਾਵਰਕਾਮ ਦੇ ਐਕਸੀਅਨਾਂ ਨਾਲ ਕੀਤੀ ਮੀਟਿੰਗ

ਪਠਾਨਕੋਟ, 8 ਨਵੰਬਰ (ਆਰ. ਸਿੰਘ/ਸੰਧੂ)-ਵਿਧਾਨ ਸਭਾ ਹਲਕਾ ਪਠਾਨਕੋਟ ਦੇ ਜਿਨ੍ਹਾਂ ਪਿੰਡਾਂ ਅਤੇ ਸ਼ਹਿਰਾਂ ਵਿਚ ਬਿਜਲੀ ਸਬੰਧੀ ਸਮੱਸਿਆ ਜਿਵੇਂ ਲੋਡ ਦਾ ਘੱਟ ਹੋਣਾ, ਪੁਰਾਣੀਆਂ ਅਤੇ ਢਿੱਲੀਆਂ ਬਿਜਲੀ ਦੀਆਂ ਤਾਰਾਂ ਦੀ ਰਿਪੇਅਰ ਅਤੇ ਜਿਨ੍ਹਾਂ ਸਥਾਨਾਂ ਤੇ ਨਵੇਂ ...

ਪੂਰੀ ਖ਼ਬਰ »

ਮੌਜੂਦਾ ਸਰਪੰਚ ਨੂੰ 10 ਸਾਲ ਦੀ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ

ਪਠਾਨਕੋਟ, 8 ਨਵੰਬਰ (ਚੌਹਾਨ)-ਮਾਮੂਲੀ ਝਗੜੇ 'ਚ ਗਮ ਨਾਲ ਮਰੇ ਬਜ਼ੁਰਗ ਦੀ ਮੌਤ ਕਾਰਨ ਕੋਰਟ 'ਚ ਦੋਸ਼ੀ ਪਾਏ ਗਏ ਵਿਅਕਤੀ ਨੰੂ ਸੈਸ਼ਨ ਕੋਰਟ ਨੇ 10 ਸਾਲਾਂ ਦੀ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਨਲੰੂਗਾ ...

ਪੂਰੀ ਖ਼ਬਰ »

3 ਵਿਅਕਤੀਆ ਨੂੰ 7-7 ਸਾਲਾਂ ਦੀ ਕੈਦ ਅਤੇ 10-10 ਹਜ਼ਾਰ ਰੁਪਏ ਜੁਰਮਾਨਾ

ਪਠਾਨਕੋਟ, 8 ਨਵੰਬਰ (ਚੌਹਾਨ)-ਜ਼ਿਲ੍ਹਾ ਅਤੇ ਸੈਸ਼ਨ ਕੋਰਟ ਪਠਾਨਕੋਟ ਵਲੋਂ ਤਿੰਨ ਵਿਅਕਤੀਆਂ ਨੰੂ ਇਕ ਕੇਸ ਵਿਚ 7-7 ਸਾਲਾਂ ਦੀ ਕੈਦ ਅਤੇ 10-10 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਲਕਪੁਰ ਦੀ ਨਿਵਾਸੀ ਕੋਮਲ ਨੇ ...

ਪੂਰੀ ਖ਼ਬਰ »

ਪਰਾਲੀ ਦੀ ਖੇਤਾਂ 'ਚ ਸੰਭਾਲ ਸੰਬੰਧੀ ਪਿੰਡ ਚੱਕ ਚਿਮਨਾਂ ਵਿਚ ਕੈਂਪ

ਪਠਾਨਕੋਟ, 8 ਨਵੰਬਰ (ਸੰਧੂ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਰਾਲੀ ਦੀ ਖੇਤਾਂ 'ਚ ਸੰਭਾਲ ਸੰਬੰਧੀ ਸਕੀਮ ਤਹਿਤ ਪਿੰਡ ਚੱਕ ਚਿਮਨਾਂ ਵਿਚ ਬਲਾਕ ਪੱਧਰੀ ਕੈਂਪ ਲਗਾਇਆ ਗਿਆ | ਇਸ ਜਾਗਰੂਕਤਾ ...

ਪੂਰੀ ਖ਼ਬਰ »

ਜੀ.ਓ.ਜੀ. ਦੀ ਵਿਸ਼ੇਸ਼ ਸਰਕਲ ਮੀਟਿੰਗ ਹੋਈ

ਪਠਾਨਕੋਟ, 8 ਨਵੰਬਰ (ਆਰ. ਸਿੰਘ)-ਜੀ.ਓ.ਜੀ. ਵਿਭਾਗ ਵਲੋਂ ਜੀ.ਓ.ਜੀ. ਦੀ ਵਿਸ਼ੇਸ਼ ਮਾਸਿਕ ਸਰਕਲ ਮੀਟਿੰਗ ਮਨਵਾਲ ਪਠਾਨਕੋਟ ਵਿਖੇ ਸੇਵਾਮੁਕਤ ਬਿ੍ਗੇਡੀਅਰ ਪ੍ਰਹਿਲਾਦ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਜੀ.ਓ. ਜੀ. ਦੀ ਕਾਰਜ ਪ੍ਰਣਾਲੀ ਤੇ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX