ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  1 day ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  1 day ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  1 day ago
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  1 day ago
ਅੰਮ੍ਰਿਤਸਰ ਵਿਚ ਸੋਨੇ ਦੀ ਵਪਾਰੀ ਨਾਲ ਹੋਈ ਵੱਡੀ ਲੁੱਟ
. . .  1 day ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  1 day ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਖੱਟਰ ਕੈਬਨਿਟ ਦਾ ਹੋਇਆ ਵਿਸਤਾਰ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  1 day ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  1 day ago
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  1 day ago
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  1 day ago
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  1 day ago
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  1 day ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  1 day ago
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  1 day ago
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  1 day ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  1 day ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  1 day ago
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  1 day ago
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  1 day ago
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  2 days ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  2 days ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  2 days ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  2 days ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  2 days ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਦੋਂ ਕੋਈ ਚੁਣੌਤੀ ਆਵੇ, ਉਸ ਤੋਂ ਬਚਣ ਦੀ ਕੋਸ਼ਿਸ਼ ਨਾ ਕਰੋ, ਸਗੋਂ ਦਲੇਰੀ ਨਾਲ ਸਾਹਮਣਾ ਕਰੋ। -ਡੇਵਿਡ ਵੈਦਰ ਫੋਰਡ

ਫਾਜ਼ਿਲਕਾ / ਅਬੋਹਰ

ਭਗਤ ਨਾਮਦੇਵ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਫ਼ਾਜ਼ਿਲਕਾ, 8 ਨਵੰਬਰ (ਦਵਿੰਦਰ ਪਾਲ ਸਿੰਘ)-ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਸਭਾ ਵਲੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ, ਗਉਸ਼ਾਲਾ ਰੋਡ, ਚੌਾਕ ਘੰਟਾਘਰ ਮੇਹਰੀਆਂ ਬਾਜ਼ਾਰ, ਗਾਂਧੀ ਚੌਾਕ, ਪੁਰਾਣਾ ਅਬੋਹਰੀ ਅੱਡਾ ਰੋਡ ਆਦਿ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਨਗਰ ਕੀਰਤਨ ਵਿਚ ਗਤਕਾ ਪਾਰਟੀ ਵਲੋਂ ਆਪਣੀ ਕਲਾ ਦੇ ਜੌਹਰ ਦਿਖਾਏ ਗਏ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕੀ ਕਮੇਟੀ ਦੇ ਸੇਵਾਦਾਰਾਂ ਭਾਈ ਦਵਿੰਦਰ ਪਾਲ ਸਿੰਘ, ਕੰਵਲਜੀਤ ਸਿੰਘ, ਡਾ. ਬਲਬੀਰ ਸਿੰਘ, ਅਮਰਜੀਤ ਸਿੰਘ ਸੰਧੂ, ਭਾਈ ਹਰਸਿਮਰਨਜੀਤ ਸਿੰਘ, ਦਵਿੰਦਰ ਸਿੰਘ ਅਹੂਜਾ, ਹਰਮਿੰਦਰ ਸਿੰਘ ਦੁਰੇਜਾ, ਭੂਪਿੰਦਰ ਸਿੰਘ ਆਦਿ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪੁੱਜਣ ਮੌਕੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਲੱਡੂਆਂ ਆਦਿ ਦੇ ਪ੍ਰਸ਼ਾਦ ਵੰਡੇ ਗਏ | ਨਗਰ ਕੀਰਤਨ ਵਿਚ ਮਾ. ਕੁਲਵੰਤ ਸਿੰਘ ਨੇ ਭਗਤ ਨਾਮਦੇਵ ਜੀ ਦੇ ਜੀਵਨ 'ਤੇ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਮੋਹਨ ਸਿੰਘ, ਦਵਿੰਦਰ ਸਿੰਘ, ਸਤਵਿੰਦਰ ਸਿੰਘ, ਸਤਪਾਲ ਚੰਦ, ਇੰਦਰਜੀਤ ਸਿੰਘ ਆਦਿ ਨੇ ਪੂਰਨ ਸੇਵਾ ਨਿਭਾਈ | ਬਾਜ਼ਾਰਾਂ ਵਿਚ ਥਾਂ-ਥਾਂ 'ਤੇ ਦੁਕਾਨਦਾਰਾਂ ਵਲੋਂ ਚਾਹ ਤੇ ਮਠਿਆਈਆਂ ਦੇ ਲੰਗਰ ਲਗਾਏ ਗਏ |

ਕੰਪਿਊਟਰ ਮੁਕਾਬਲਿਆਂ 'ਚ ਆਜ਼ਮ ਵਾਲਾ ਵਲੋਂ ਦੂਜਾ ਸਥਾਨ ਹਾਸਿਲ

ਅਬੋਹਰ, 8 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆਂ ਸਰਵਰ ਵਿਖੇ ਕਰਵਾਏ ਗਏ ਬਲਾਕ ਪੱਧਰੀ ਆਨਲਾਈਨ ਕੰਪਿਊਟਰ ਪ੍ਰਸ਼ਨ ਉੱਤਰ ਮੁਕਾਬਲਿਆਂ ਵਿਚ ਭਾਗ ਲੈ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਜ਼ਮ ਵਾਲਾ ਦੀ ਵਿਦਿਆਰਥਣ ਅੰਜੂ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਮਾਸਕ ਵੰਡੇ

ਮੰਡੀ ਅਰਨੀਵਾਲਾ, 8 ਨਵੰਬਰ (ਨਿਸ਼ਾਨ ਸਿੰਘ ਸੰਧੂ)-ਹਲਕਾ ਜਲਾਲਾਬਾਦ ਤੋਂ ਵਿਧਾਇਕ ਰਮਿੰਦਰ ਆਵਲਾ ਦੀ ਰਹਿਨੁਮਾਈ ਹੇਠ ਝੁੱਗੇ ਕੇਹਰ ਸਿੰਘ (ਢਿੱਪਾਵਾਲੀ ) ਦੀ ਸਮੂਹ ਪੰਚਾਇਤ ਵਲੋਂ ਸਕੂਲੀ ਬੱਚਿਆਂ ਨੂੰ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਤੋਂ ਬਚਾਉਣ ਲਈ ਇਕ ਬਹੁਤ ਵੱਡਾ ...

ਪੂਰੀ ਖ਼ਬਰ »

ਪਰਾਲੀ ਸਾੜਨ 'ਤੇ ਮੁਕੱਦਮਾ ਦਰਜ

ਮੰਡੀ ਲਾਧੂਕਾ, 8 ਨਵੰਬਰ (ਰਾਕੇਸ਼ ਛਾਬੜਾ)-ਮੰਡੀ ਦੀ ਪੁਲਿਸ ਨੇ ਇਕ ਕਿਸਾਨ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਥਾਣਾ ਸਦਰ ਫ਼ਾਜ਼ਿਲਕਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਮੰਡੀ ਦੀ ਪੁਲਿਸ ਚੌਕੀ ਵਿਚ ਨਿਯੁਕਤ ਸਹਾਇਕ ਸਬ ਇੰਸਪੈਕਟਰ ਗੁਰਮੇਲ ਸਿੰਘ ਨੇ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ ਨੇ ਅੰਤਰ ਜ਼ੋਨਲ ਮੇਲੇ 'ਚ ਮਾਰੀਆਂ ਮੱਲ੍ਹਾਂ

ਅਬੋਹਰ, 8 Ñਨਵੰਬਰ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਵਲੋਂ ਕਰਵਾਏ 61ਵੇਂ ਇੰਟਰ ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ਦੌਰਾਨ ਭਾਗ ਸਿੰਘ ਖ਼ਾਲਸਾ ਕਾਲਜ ਕਾਲਾ ਟਿੱਬਾ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਵੰਨਗੀਆਂ ਵਿਚ ਕਈ ਇਨਾਮ ਹਾਸਲ ਕੀਤੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਫ਼ਾਜ਼ਿਲਕਾ, 8 ਨਵੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ ਤਹਿਤ ਔਰਤ ਸਮੇਤ 5 ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਰਾਧਾ ਸੁਆਮੀ ਕਾਲੋਨੀ ਨਿਵਾਸੀ ਇਕ ਪੀੜਤਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਤੇ ਪਾਣੀ ਦੀ ਘੱਟ ਖਪਤ ਵਾਲੀਆਂ ਫ਼ਸਲਾਂ ਦੀ ਬਿਜਾਈ ਨੂੰ ਤਰਜੀਹ ਦਿੰਦਾ ਕਿਸਾਨ ਗੁਰਪ੍ਰੀਤ ਸਿੰਘ

ਅਬੋਹਰ, 7 Ñਨਵੰਬਰ (ਕੁਲਦੀਪ ਸਿੰਘ ਸੰਧੂ)-ਸੂਬਾ ਸਰਕਾਰ ਵਲੋਂ ਫ਼ਸਲੀ ਵਿਭਿੰਨਤਾ ਲਿਆਉਣ ਪ੍ਰਤੀ ਕਿਸਾਨਾਂ ਨੰੂ ਜਾਗਰੂਕ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਅਬੋਹਰ ਬਲਾਕ ਅਧੀਨ ਪੈਂਦੇ ਪਿੰਡ ਪੱਟੀ ਸਦੀਕ ਦੇ ਅਗਾਂਹਵਧੂ ਕਿਸਾਨ ਗੁਰਪ੍ਰੀਤ ਸਿੰਘ ਨੇ ਪਹਿਲ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 13 ਨੂੰ

ਮੰਡੀ ਅਰਨੀਵਾਲਾ, 8 ਨਵੰਬਰ (ਨਿਸ਼ਾਨ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਪਿੰਡ ਮਾਹੂੰਆਣਾ ਬੋਦਲਾ ਵਿਖੇ ਕਰਵਾਇਆ ਜਾ ਰਿਹਾ ਹੈ | ਪਿੰਡ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ 13 ਨਵੰਬਰ ਨੂੰ ...

ਪੂਰੀ ਖ਼ਬਰ »

ਸਰੀਰਕ ਤੇ ਮਾਨਸਿਕ ਵਿਕਾਸ ਲਈ ਮੈਰਾਥਨ ਦੌੜ ਵਰਗੇ ਪ੍ਰੋਗਰਾਮ ਕਰਵਾਉਣੇ ਜ਼ਰੂਰੀ-ਡੀ. ਸੀ.

ਅਬੋਹਰ, 8 Ñਨਵੰਬਰ (ਕੁਲਦੀਪ ਸਿੰਘ ਸੰਧੂ)-ਸੁਰਿੰਦਰ ਜਾਖੜ ਇਫਕੋ ਟਰੱਸਟ (ਐੱਸ.ਜੇ.ਆਈ.ਟੀ.) ਤੇ ਪੰਜਕੋਸੀ ਸਪੋਰਟਸ ਸੁਸਾਇਟੀ ਵਲੋਂ ਇਸ ਸਾਲ ਦੂਜੀ ਵਾਰ ਮੈਰਾਥਨ ਦੌੜ 17 ਨਵੰਬਰ ਨੂੰ ਸਵੇਰੇ ਸਮੇਂ 5 ਤੋਂ 10 ਕਿੱਲੋਮੀਟਰ ਦੀ ਕਰਵਾਈ ਜਾ ਰਹੀ ਹੈ | ਇਸ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਗੋਪੀ ਚੰਦ ਕਾਲਜ 'ਚ 'ਧੀ ਪੰਜਾਬ ਦੀ' ਉਪ-ਚੋਣ ਮੁਕਾਬਲਾ ਸਮਾਪਤ

ਅਬੋਹਰ, 8 Ñਨਵੰਬਰ (ਕੁਲਦੀਪ ਸਿੰਘ ਸੰਧੂ/ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ 'ਚ ਪਿ੍ੰਸੀਪਲ ਡਾ. ਰੇਖਾ ਸੂਦ ਹਾਂਡਾ ਦੀ ਯੋਗ ਰਹਿਨੁਮਾਈ ਅਧੀਨ ਡੀਨ, ਯੂਥ ਵੈੱਲਫੇਅਰ ਡਾ. ਸ਼ਕੁੰਤਲਾ ਮਿੱਢਾ ਦੇ ਯਤਨਾਂ ਸਦਕਾ ਨੈਸ਼ਨਲ ਯੂਥ ਵੈੱਲਫੇਅਰ ...

ਪੂਰੀ ਖ਼ਬਰ »

ਪੈਨਸੀਆ ਸਕੂਲ ਵਿਖੇ ਡਾਂਸ ਮੁਕਾਬਲੇ ਸ਼ੁਰੂ

ਜਲਾਲਾਬਾਦ, 8 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਮੰਨੇ ਵਾਲਾ ਸੜਕ 'ਤੇ ਸਥਿਤ ਪੈਨਸੀਆ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਡਾਂਸ ਮੁਕਾਬਲੇ ਦੇ ਦੂਜੇ ਪੜਾਅ ਦੀ ਅੱਜ ਸ਼ੁਰੂਆਤ ਹੋਈ | ਦੂਜੇ ਪੜਾਅ ਦੇ ਪਹਿਲੇ ਦਿਨ ਸਕੂਲ ਦੇ ਦੂਸਰੀ ਕਲਾਸ ...

ਪੂਰੀ ਖ਼ਬਰ »

ਲੈਕਚਰਾਰ ਯੂਨੀਅਨ ਵਲੋਂ 11 ਨੂੰ ਸਰਕਾਰੀ ਛੁੱਟੀ ਐਲਾਨਣ ਦੀ ਮੰਗ

ਅਬੋਹਰ, 8 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵਲੋਂ ਇਕ ਮੀਟਿੰਗ ਨਹਿਰੂ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਸਰਵ ਹਿਤਕਾਰੀ ਸਕੂਲ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਜਾਰੀ

ਫ਼ਾਜ਼ਿਲਕਾ, 8 ਨਵੰਬਰ (ਦਵਿੰਦਰ ਪਾਲ ਸਿੰਘ)-ਸਰਵ ਹਿਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਪ੍ਰੋਗਰਾਮ ਤਹਿਤ ਦੂਜੇ ਦਿਨ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨੂੰ ...

ਪੂਰੀ ਖ਼ਬਰ »

ਫ਼ਾਜ਼ਿਲਕਾ ਇਲਾਕੇ 'ਚ ਤੇਜ਼ ਵਰਖਾ ਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਮੁਸੀਬਤਾਂ 'ਚ ਕੀਤਾ ਵਾਧਾ

ਫ਼ਾਜ਼ਿਲਕਾ, 8 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਅੰਦਰ ਬੇਮੌਸਮੀ ਭਾਰੀ ਬਰਸਾਤ, ਤੇਜ਼ ਝੱਖੜ ਤੇ ਗੜੇਮਾਰੀ ਨੇ ਜਿੱਥੇ ਤਾਪਮਾਨ ਵਿਚ ਭਾਰੀ ਗਿਰਾਵਟ ਲਿਆਂਦੀ ਹੈ, ਉਥੇ ਹੀ ਵਿਸ਼ੇਸ਼ਕਰ ਕਿਸਾਨਾਂ ਲਈ ਮੁਸੀਬਤਾਂ ਖੜ੍ਹੀਆਂ ਕਰ ਦਿੱਤੀਆਂ ਹਨ | ਝੋਨੇ ਦੀ ...

ਪੂਰੀ ਖ਼ਬਰ »

5 ਮੈਡੀਕਲ ਸਟੋਰਾਂ ਦੇ ਲਾਇਸੈਂਸ ਮੁਅੱਤਲ

ਸ੍ਰੀਗੰਗਾਨਗਰ, 8 ਨਵੰਬਰ (ਦਵਿੰਦਰ ਜੀਤ ਸਿੰਘ)-ਮੈਡੀਕਲ ਸਟੋਰ ਦੀ ਜਾਂਚ ਦੌਰਾਨ ਡਰੱਗ ਕੰਟਰੋਲਰ ਵਿਭਾਗ ਵਲੋਂ ਕਮੀਆਂ ਪਏ ਜਾਣ 'ਤੇ 5 ਮੈਡੀਕਲ ਸਟੋਰਾਂ ਦੇ ਲਾਇਸੈਂਸ ਮੁਅੱਤਲ ਕਰ ਦਿੱਤੇ ਗਏ ਹਨ | ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਗੁਰੂ ਮੈਡੀਕੋਜ਼ ਮਟੀਲੀ ਰਾਠਾਨ ਤੇ ...

ਪੂਰੀ ਖ਼ਬਰ »

ਲੋੜਵੰਦ ਔਰਤਾਂ ਨੂੰ ਯੂਥ ਵੀਰਾਂਗਨਾਵਾਂ ਨੇ ਵੰਡਿਆ ਰਾਸ਼ਨ

ਜਲਾਲਾਬਾਦ, 8 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਯੂਥ ਵੀਰਾਂਗਨਾਏ (ਰਜ਼ਿ.) ਨਵੀਂ ਦਿੱਲੀ ਦੀ ਇਕਾਈ ਜਲਾਲਾਬਾਦ ਵਲੋਂ ਪਿੰਡ ਕਮਰੇ ਵਾਲਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਸਬੰਧੀ ਰਾਸ਼ਨ ਵੰਡਣ ਲਈ ਇਕ ਸਾਦੇ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਜਲਾਲਾਬਾਦ, 8 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਪੀ. ਡਬਲਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ ਬਰਾਂਚ ਦੇ ਚੇਅਰਮੈਨ ਸਾਥੀ ਵਿਜੇ ਕੁਮਾਰ ਚਲਾਨਾ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਕੀਤੀ ...

ਪੂਰੀ ਖ਼ਬਰ »

ਨੈਸ਼ਨਲ ਲੀਗਲ ਸਰਵਿਸ ਹਫ਼ਤੇ ਤਹਿਤ ਸਾਈਕਲ ਰੈਲੀ ਕੱਢੀ

ਫ਼ਾਜ਼ਿਲਕਾ, 8 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ. ਏ. ਐੱਸ. ਨਗਰ ਅਤੇ ਤਰਸੇਮ ਮੰਗਲਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੀ ਅਗਵਾਈ ਹੇਠ ਅਤੇ ਰਾਜ ਪਾਲ ਰਾਵਲ ...

ਪੂਰੀ ਖ਼ਬਰ »

ਜਸਮੀਤ ਕੌਰ ਦਾ ਪਿੰਡ ਪੁੱਜਣ 'ਤੇ ਨਿੱਘਾ ਸਵਾਗਤ

ਮੰਡੀ ਅਰਨੀਵਾਲਾ, 8 ਨਵੰਬਰ (ਨਿਸ਼ਾਨ ਸਿੰਘ ਸੰਧੂ)-ਵਾਟਰ ਸਪੋਰਟਸ ਇੰਟਰਨੈਸ਼ਨਲ ਕਨੋਇੰਗ ਫੈਡਰੇਸ਼ਨ ਵਲੋਂ ਕਰਵਾਏ ਵਰਲਡ ਕੱਪ ਵਿਚ ਭਾਰਤੀ ਟੀਮ ਨੂੰ ਕਾਂਸੀ ਦਾ ਤਗਮਾ ਜਿਤਾਉਣ ਵਾਲੀ ਟੀਮ ਦੀ ਮਹਿਲਾ ਖਿਡਾਰਨ ਜਸਮੀਤ ਕੌਰ ਦਾ ਆਪਣੇ ਜੱਦੀ ਪਿੰਡ ਮੁਰਾਦ ਵਾਲਾ ਦਲ ...

ਪੂਰੀ ਖ਼ਬਰ »

ਹਲਕੇ 'ਚ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਸਕੂਲਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ-ਯੁਵਰਾਜ ਰਣਇੰਦਰ ਸਿੰਘ

ਜਲਾਲਾਬਾਦ, 8 ਨਵੰਬਰ (ਕਰਨ ਚੁਚਰਾ/ਹਰਪ੍ਰੀਤ ਪਰੂਥੀ/ਸਤਿੰਦਰ ਸੋਢੀ)-ਜਲਾਲਾਬਾਦ ਹਲਕੇ ਤੋ ਸ਼੍ਰੋਮਣੀ ਅਕਾਲੀ ਦਲ ਦੇ ਗੜ੍ਹ ਨੂੰ ਤਮ ਕਰਨ 'ਚ ਆਪਣੀ ਅਹਿਮ ਭੂਮਿਕਾ ਨਿਭਾਉਣ ਵਾਲੇ ਕਾਂਗਰਸੀ ਵੋਟਰਾਂ, ਸਪੋਰਟਰਾਂ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਨ ਲਈ ਮੁੱਖ ...

ਪੂਰੀ ਖ਼ਬਰ »

ਕੰਪਿਊਟਰ ਕੁਇਜ਼ ਮੁਕਾਬਲਾ ਕਰਵਾਇਆ

ਫ਼ਾਜ਼ਿਲਕਾ, 8 ਨਵੰਬਰ (ਦਵਿੰਦਰ ਪਾਲ ਸਿੰਘ)-ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਾਜ਼ਿਲਕਾ ਦੇ ਆਦੇਸ਼ ਮੁਤਾਬਿਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਾਜ਼ਿਲਕਾ ਵਿਖੇ ਬਲਾਕ ਪੱਧਰ 'ਤੇ ਆਨ-ਲਾਇਨ ਕੰਪਿਊਟਰ ਕੁਇਜ਼ ਦੇ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਦਫ਼ਤਰ 'ਚ ਚੱਲਦੀ ਗਿਣਤੀ 'ਤੇ ਹਾਈ ਕੋਰਟ ਨੇ ਲਗਾਈ ਰੋਕ

ਫ਼ਾਜ਼ਿਲਕਾ, 8 ਨਵੰਬਰ (ਅਮਰਜੀਤ ਸ਼ਰਮਾ)-ਪਿੰਡ ਚੱਕ ਪੱਖੀ ਦੀ ਸਰਪੰਚੀ ਦੀ ਚੋਣ ਤੋਂ ਬਾਅਦ ਹਾਰੀ ਧਿਰ ਵਲੋਂ ਗਿਣਤੀ ਦੁਬਾਰਾ ਕਰਵਾਉਣ ਦੀ ਦਿੱਤੀ ਦਰਖਾਸਤ 'ਤੇ ਐੱਸ.ਡੀ.ਐੱਮ. ਵਲੋਂ ਦਿੱਤੇ ਹੁਕਮਾਂ ਤੋਂ ਬਾਅਦ ਜਾਰੀ ਗਿਣਤੀ ਅੱਜ ਉਸ ਸਮੇਂ ਰੋਕਣੀ ਪਈ ਜਦੋਂ ਹਾਈ ਕੋਰਟ ਨੇ ਇਸ ...

ਪੂਰੀ ਖ਼ਬਰ »

ਲੜਕੀਆਂ ਦੇ ਗੁੰਮ ਹੋਣ ਤੋਂ ਬਾਅਦ ਅਣਪਛਾਤਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 8 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀਆਂ 12ਵੀਂ ਜਮਾਤ ਵਿਚ ਪੜ੍ਹਦੀਆਂ ਲੜਕੀਆਂ ਦੇ ਅਗਵਾ ਦੇ ਦੋਸ਼ਾਂ ਤਹਿਤ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਪੱਧਰੀ ਕੁਇਜ਼ ਮੁਕਾਬਲੇ ਕਰਵਾਏ

ਫ਼ਿਰੋਜ਼ਸ਼ਾਹ, 8 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਘੱਲ ਖੁਰਦ-1 ਵਲੋਂ ਕੁਇਜ਼ ਮੁਕਾਬਲਾ ਸਰਕਾਰੀ ਪ੍ਰਾਇਮਰੀ ਸਕੂਲ ਲੂੰਬੜੀ ਵਾਲਾ ਵਿਖੇ ਸਕੂਲ ਸਟਾਫ਼ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ ਵਿਖੇ ਸਮਾਗਮ ਸ਼ੁਰੂ

ਫ਼ਿਰੋਜ਼ਪੁਰ, 8 ਨਵੰਬਰ (ਜਸਵਿੰਦਰ ਸਿੰਘ ਸੰਧੂ, ਕੰਵਰਜੀਤ ਸਿੰਘ ਜੈਂਟੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ ਅੰਦਰ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸਤਿੰਦਰਜੀਤ ਸਿੰਘ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਕਿਸਾਨਾਂ ਨੂੰ ਮੁਫ਼ਤ ਸੰਦ ਮੁਹੱਈਆਂ ਕਰਵਾਉਣ ਵਾਲੇ ਕਿਸਾਨ ਦਾ ਖੇਤੀਬਾੜੀ ਵਿਭਾਗ ਵਲੋਂ ਸਨਮਾਨ

ਮੰਡੀ ਅਰਨੀਵਾਲਾ, 8 ਨਵੰਬਰ (ਨਿਸ਼ਾਨ ਸਿੰਘ ਸੰਧੂ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਲਗਾਤਾਰ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਸਾਂਭਣ ਲਈ ਜਾਗਰੂਕ ਕਰਨ ਵਾਸਤੇ ਕੈਂਪ ਲਗਾਏ ਜਾ ਰਹੇ ਹਨ ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਆ ਜਾ ...

ਪੂਰੀ ਖ਼ਬਰ »

ਡੀ. ਟੀ. ਐੱਫ਼. ਵਲੋਂ ਮਨਜੀਤ ਧਨੇਰ ਤੇ ਬੇਰੁਜ਼ਗਾਰ ਅਧਿਆਪਕਾਂ ਦੇ ਹੱਕ 'ਚ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਫ਼ਾਜ਼ਿਲਕਾ, 8 ਨਵੰਬਰ (ਦਵਿੰਦਰ ਪਾਲ ਸਿੰਘ)-ਡੈਮੋਕਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾਈ ਇਜਲਾਸ 'ਚ ਕੀਤੇ ਐਲਾਨ ਅਨੁਸਾਰ ਜ਼ਿਲ੍ਹਾ ਇਕਾਈ ਫਾਜ਼ਿਲਕਾ ਵਲੋਂ ਐਡੀਸ਼ਨਲ ਡਿਪਟੀ ਕਮਿਸ਼ਨਰ ਫਾਜ਼ਿਲਕਾ ਰਾਹੀਂ ਮੁੱਖ ਮੰਤਰੀ ਨੂੰ ਮਨਜੀਤ ਧਨੇਰ ਦੀ ਨਹੱਕੀ ਸਜ਼ਾ ...

ਪੂਰੀ ਖ਼ਬਰ »

ਬਜਰੰਗ ਦਲ ਨੇ ਸਰਕਾਰੀ ਸਕੂਲ 'ਚ ਬੂਟੇ ਲਗਾਏ

ਅਬੋਹਰ, 8 Ñਨਵੰਬਰ (ਕੁਲਦੀਪ ਸਿੰਘ ਸੰਧੂ)-ਸਰਕਾਰੀ ਸਕੂਲ ਵਰਿਆਮ ਖੇੜਾ ਵਿਚ ਬਜਰੰਗ ਦਲ ਹਿੰਦੁਸਤਾਨ ਵਲੋਂ ਬੂਟੇ ਲਗਾਏ ਗਏ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰਾਸ਼ਟਰੀ ਸਕੱਤਰ ਕੁਲਦੀਪ ਸੋਨੀ ਨੇ ਦੱਸਿਆ ਕਿ ਇਸ ਮੌਕੇ ਸਕੂਲ ਵਿਚ ਫੁੱਲਾਂ ਦੇ ਪੌਦੇ ਲਗਾਏ ਗਏ, ਜਿਸ ਨਾਲ ...

ਪੂਰੀ ਖ਼ਬਰ »

ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਅਬੋਹਰ, 8 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸੋਸ਼ਲ ਵੈੱਲਫੇਅਰ ਸੁਸਾਇਟੀ ਟਰੱਸਟ ਦਾ ਸਾਲਾਨਾ ਪ੍ਰੋਗਰਾਮ ਤੇ ਮਹਾਤਮਾ ਐੱਨ. ਡੀ. ਗਰੋਵਰ ਮੈਮੋਰੀਅਲ ਸਭਿਆਚਾਰਕ ਮੁਕਾਬਲਾ ਏਕਤਾ ਕਾਲੋਨੀ ਦੇ ਸੇਵਾ ਸਦਨ ਵਿਚ ਕਰਵਾਇਆ ਗਿਆ | ਇਸ ਤਿੰਨ ਰੋਜ਼ਾ ਮੁਕਾਬਲੇ ਦੇ ਪਹਿਲੇ ...

ਪੂਰੀ ਖ਼ਬਰ »

ਟੀ. ਐੱਸ. ਯੂ. ਦੇ ਅਹੁਦੇਦਾਰਾਂ ਦੀ ਚੋਣ ਹੋਈ

ਅਬੋਹਰ, 8 Ñਨਵੰਬਰ (ਕੁਲਦੀਪ ਸਿੰਘ ਸੰਧੂ)-ਪਾਵਰ ਕਾਮ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਸਬ ਡਵੀਜ਼ਨ ਨੰਬਰ-2 ਦੇ ਅਹੁਦੇਦਾਰਾਂ ਦੀ ਚੋਣ ਨਿਗਰਾਨ ਸੋਹਣ ਸਿੰਘ ਮੰਡਲ ਸਕੱਤਰ ਤੇ ਉਪ ਪ੍ਰਧਾਨ ਨਿਰਮਲ ਸਿੰਘ ਦੀ ਅਗਵਾਈ ਵਿਚ ਸਰਵ ਸੰਮਤੀ ਨਾਲ ...

ਪੂਰੀ ਖ਼ਬਰ »

ਵੈਦਿਕ ਸਿੱਖਿਆ ਪ੍ਰੀਖਿਆ ਕਰਵਾਈ

ਅਬੋਹਰ, 8 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਵੈਦਿਕ ਸਿੱਖਿਆ ਪ੍ਰੀਸ਼ਦ ਵਲੋਂ ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਵਿਚ ਅੱਜ ਵੈਦਿਕ ਸਿੱਖਿਆ ਪ੍ਰੀਖਿਆ ਕਰਵਾਈ ਗਈ | ਇਸ ਮੌਕੇ ਪਿ੍ੰਸੀਪਲ ਡਾ. ਉਰਮਿਲਾ ਸੇਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਹ ...

ਪੂਰੀ ਖ਼ਬਰ »

ਵਿਦਿਆਰਥਣ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ

ਅਬੋਹਰ, 8 Ñਨਵੰਬਰ (ਕੁਲਦੀਪ ਸਿੰਘ ਸੰਧੂ)-ਦਸਵੀਂ ਕਲਾਸ ਦੀ ਵਿਦਿਆਰਥਣ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਉਪ ਮੰਡਲ ਦੇ ਪਿੰਡ ਚੰਨਣ ਖੇੜਾ ਦੀ ਹੈ | ਮਿਹਨਤ ਮਜ਼ਦੂਰੀ ਕਰਨ ਵਾਲੇ ਮਹਿਮਾ ਰਾਮ ਦੀ 16 ਸਾਲਾ ਧੀ ਮੰਜੂ ਨੇ ਅੱਜ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਦੋ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 7 Ñਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਤੇ ਉਸ ਦੇ ਪਰਿਵਾਰਿਕ ਮੈਂਬਰਾਂ ਨਾਲ ਦੋ ਵਿਅਕਤੀਆਂ ਿਖ਼ਲਾਫ਼ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਿੰਡ ...

ਪੂਰੀ ਖ਼ਬਰ »

ਪਿੰਡ ਲੈਂਪੋਂ ਦੀ ਔਰਤ ਹੋਈ ਘਰੇਲੂ ਕੁੱਟਮਾਰ ਦਾ ਸ਼ਿਕਾਰ

ਜਲਾਲਾਬਾਦ, 8 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਤੰਬੂ ਵਾਲਾ ਦੀ ਪਿੰਡ ਲੈਂਪੋਂ ਵਿਖੇ ਵਿਆਹੀ ਔਰਤ ਘਰੇਲੂ ਕੁੱਟਮਾਰ ਦਾ ਸ਼ਿਕਾਰ ਹੋਈ ਹੈ | ਕੁੱਟਮਾਰ ਕਾਰਨ ਜ਼ਖਮੀ ਔਰਤ ਪਰਵਿੰਦਰ ਕੌਰ ਪਤਨੀ ਹਰਭਜਨ ਸਿੰਘ ਵਾਸੀ ਪਿੰਡ ਲੈਂਪੋਂ ਗਹਿਰੀ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ 'ਤੇ ਤਿੰਨ ਵਿਰੁੱਧ ਮਾਮਲਾ ਦਰਜ

ਅਬੋਹਰ, 8 Ñਨਵੰਬਰ (ਕੁਲਦੀਪ ਸਿੰਘ ਸੰਧੂ)-ਅਬੋਹਰ ਸਬ ਡਵੀਜ਼ਨ ਦੇ ਪਿੰਡ ਢਾਬਾ ਕੋਕਰੀਆ ਵਿਖੇ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਉਣ 'ਤੇ ਤਿੰਨ ਜਣਿਆਂ ਿਖ਼ਲਾਫ਼ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਅਣਦੇਖੀ ਕਰਨ ਦਾ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਸਦਰ ...

ਪੂਰੀ ਖ਼ਬਰ »

ਹੈਰੀ ਸੰਧੂ ਤੇ ਹਵਾ ਸਿੰਘ ਪੂਨੀਆ ਦੀ ਅਗਵਾਈ 'ਚ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨ ਸਮਾਰੋਹ ਲਈ ਜਥਾ ਰਵਾਨਾ

ਅਬੋਹਰ, 8 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ 9 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨ ਨੂੰ ਲੈ ਕੇ ਵੀ ਅਕਾਲੀ ਦਲ ਵਲੋਂ ਜ਼ੋਰਾਂ ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX