ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  1 day ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  1 day ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  1 day ago
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  1 day ago
ਅੰਮ੍ਰਿਤਸਰ ਵਿਚ ਸੋਨੇ ਦੀ ਵਪਾਰੀ ਨਾਲ ਹੋਈ ਵੱਡੀ ਲੁੱਟ
. . .  1 day ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  1 day ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਖੱਟਰ ਕੈਬਨਿਟ ਦਾ ਹੋਇਆ ਵਿਸਤਾਰ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  1 day ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  1 day ago
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  1 day ago
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  1 day ago
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  1 day ago
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  1 day ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  1 day ago
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  1 day ago
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  1 day ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  1 day ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  1 day ago
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  1 day ago
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  1 day ago
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  2 days ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  2 days ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  2 days ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  2 days ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  2 days ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਦੋਂ ਕੋਈ ਚੁਣੌਤੀ ਆਵੇ, ਉਸ ਤੋਂ ਬਚਣ ਦੀ ਕੋਸ਼ਿਸ਼ ਨਾ ਕਰੋ, ਸਗੋਂ ਦਲੇਰੀ ਨਾਲ ਸਾਹਮਣਾ ਕਰੋ। -ਡੇਵਿਡ ਵੈਦਰ ਫੋਰਡ

ਅੰਮ੍ਰਿਤਸਰ

ਸਿੱਖ ਧਰਮਾ ਇੰਟਰਨੈਸ਼ਨਲ ਵਲੋਂ ਜਪੁਜੀ ਸਾਹਿਬ ਦੇ 19 ਭਾਸ਼ਾਵਾਂ 'ਚ ਕਰਵਾਏ ਅਨੁਵਾਦ ਦੀ ਪਹਿਲੀ ਪੋਥੀ ਸ਼੍ਰੋਮਣੀ ਕਮੇਟੀ ਨੂੰ ਭੇਟ

ਅੰਮਿ੍ਤਸਰ, 8 ਨਵੰਬਰ (ਜੱਸ)-ਸ਼੍ਰੋਮਣੀ ਕਮੇਟੀ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਥਾਨਕ ਦੀਵਾਨ ਹਾਲ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ ਅੰਤਰ ਧਰਮ ਸੰਵਾਦ ਸੰਮੇਲਨ ਦੌਰਾਨ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਬਾਣੀ ਜਪੁਜੀ ਸਾਹਿਬ ਦਾ 19 ਕੌਮਾਂਤਰੀ ਭਾਸ਼ਾਵਾਂ ਵਿਚ ਕੀਤਾ ਗਿਆ ਅਨੁਵਾਦ ਜਾਰੀ ਕਰਦਿਆਂ ਇਸ ਦੀ ਪਹਿਲੀ ਪੋਥੀ ਇਸ ਸੰਸਥਾ ਦੇ ਪ੍ਰਬੰਧਕਾਂ ਵਲੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਭੇਟ ਕੀਤੀ ਗਈ | ਗੁਰਪੁਰਵਾਸੀ ਭਾਈ ਸਾਹਿਬ ਭਾਈ ਹਰਭਜਨ ਸਿੰਘ ਯੋਗੀ ਵਲੋਂ ਚਲਾਈ ਗਈ ਸੰਸਥਾ ਨੇ ਡਾ: ਬੀਬੀ ਇੰਦਰਜੀਤ ਕੌਰ ਦੀ ਅਗਵਾਈ ਵਿਚ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਹ ਵਿਸ਼ੇਸ਼ ਕਾਰਜ ਕੀਤਾ ਹੈ | ਇਸ ਦੀ ਲਗਭਗ 400 ਪੰਨਿਆਂ ਦੀ ਪਹਿਲੀ ਤਿਆਰ ਕੀਤੀ ਗਈ ਵਿਸ਼ੇਸ਼ ਪੋਥੀ, ਜਿਸ ਦੀ ਜਿਲਦ ਚਾਂਦੀ ਨਾਲ ਜੜ੍ਹੀ ਗਈ ਹੈ, ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੰਭਾਲਿਆ ਜਾਵੇਗਾ | ਪਹਿਲੀ ਪੋਥੀ ਸ਼੍ਰੋਮਣੀ ਕਮੇਟੀ ਨੂੰ ਸੌਾਪਣ ਸਮੇਂ ਭਾਈ ਹਰਭਜਨ ਸਿੰਘ ਯੋਗੀ ਦੇ ਸਪੁੱਤਰ ਕੁਲਬੀਰ ਸਿੰਘ, ਡਾ: ਹਰਜੋਤ ਕੌਰ ਖ਼ਾਲਸਾ, ਬੀਬੀ ਗੁਰਜੋਤ ਕੌਰ ਖ਼ਾਲਸਾ, ਭਾਈ ਸਦਾਸਤਿਸਿਮਰਨ ਸਿੰਘ ਤੇ ਬੀਬੀ ਸਤਵੰਤ ਕੌਰ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ ਤੇ ਡਾ: ਰੂਪ ਸਿੰਘ ਆਦਿ ਮੌਜੂਦ ਸਨ |
ਸ਼ਤਾਬਦੀ ਸਬੰਧੀ ਸੋਵੀਨਰ ਤੇ ਪੁਸਤਕਾਂ ਜਾਰੀ :
ਇਸ ਮੌਕੇ ਸਿੰਘ ਸਾਹਿਬਾਨ ਤੇ ਭਾਈ ਲੌਾਗੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਦੋ ਪੁਸਤਕਾਂ ਤੇ ਸ਼੍ਰੋਮਣੀ ਕਮੇਟੀ ਵਲੋਂ ਸ਼ਤਾਬਦੀ ਮੌਕੇ ਤਿਆਰ ਕੀਤਾ ਗਿਆ ਯਾਦਗਾਰੀ ਸੋਵੀਨਰ ਵੀ ਜਾਰੀ ਕੀਤਾ | ਵਿਸ਼ੇਸ਼ ਸੋਵੀਨਰ ਵਿਚ ਪਹਿਲੇ ਪਾਤਸ਼ਾਹ ਬਾਰੇ ਵੱਖ-ਵੱਖ ਵਿਦਵਾਨਾਂ ਦੇ ਲੇਖਾਂ ਨੂੰ ਸੰਗ੍ਰਹਿਤ ਕੀਤਾ ਗਿਆ ਹੈ | ਜਾਰੀ ਕੀਤੀਆਂ ਪੁਸਤਕਾਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਰਚਿਤ ਬਾਣੀ 'ਬਾਰਹ ਮਾਹ ਤੁਖਾਰੀ' ਅਤੇ 'ਨਮਸਕਾਰ ਗੁਰਦੇਵ ਕੋ' ਸ਼ਾਮਿਲ ਹਨ |
ਤਿੰਨ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦਾ ਸਨਮਾਨ :
ਸ਼੍ਰੋਮਣੀ ਕਮੇਟੀ ਵਲੋਂ ਅੱਜ ਦੇ ਸੰਮੇਲਨ ਮੌਕੇ ਤਿੰਨ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿਚ ਸ: ਸੁਰਿੰਦਰ ਸਿੰਘ ਕੰਧਾਰੀ ਚੇਅਰਮੈਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ, ਡਾ: ਬੀਬੀ ਇੰਦਰਜੀਤ ਕੌਰ ਮੁਖੀ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਤੇ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਯੂ. ਕੇ. ਸ਼ਾਮਿਲ ਹਨ | ਭਾਈ ਲੌਾਗੋਵਾਲ ਨੇ ਕਿਹਾ ਕਿ ਇਹ ਤਿੰਨੇ ਸ਼ਖ਼ਸੀਅਤਾਂ ਵਿਸ਼ਵ ਭਰ ਵਿਚ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਅਹਿਮ ਯੋਗਦਾਨ ਪਾ ਰਹੀਆਂ ਹਨ | ਇਸ ਮੌਕੇ ਭਾਈ ਮਨਜੀਤ ਸਿੰਘ ਦਿਲਜੀਤ ਸਿੰਘ ਬੇਦੀ ਅਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ |

ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰੂ ਨਗਰੀ 'ਚ ਸਰਕਾਰੀ ਤੌਰ 'ਤੇ ਕਰਵਾਇਆ ਸਮਾਗਮ

ਅੰਮਿ੍ਤਸਰ, 8 ਨਵੰਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਤਹਿਤ ਖੇਤਰੀ ਆਊਟਰੀਚ ਬਿਓਰੋ ਚੰਡੀਗੜ੍ਹ ਵਲੋਂ ਕਰਵਾਇਆ ਗਿਆ ਲਾਈਟ ਐਾਡ ਸਾਊਾਡ ਪ੍ਰੋਗਰਾਮ ਪ੍ਰਚਾਰ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਗਿ੍ਫਤਾਰ

ਅੰਮਿ੍ਤਸਰ, 8 ਨਵੰਬਰ (ਰੇਸ਼ਮ ਸਿੰਘ)-ਅੰਮਿ੍ਤਸਰ ਰੇਂਜ ਦੀ ਚੌਕਸੀ ਪੁਲਿਸ ਵਲੋਂ ਜ਼ਿਲ੍ਹਾ ਗੁਰਦਾਸਪੁਰ ਪੁਲਿਸ 'ਚ ਤਾਇਨਾਤ ਇਕ ਸਬ ਇੰਸਪੈਕਟਰ ਨੂੰ ਦਸ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀ ਗਿ੍ਫਤਾਰ ਕਰ ਲਿਆ ਗਿਆ ਹੈ | ਗਿ੍ਫਤਾਰ ਕੀਤੇ ਪੁਲਿਸ ਮੁਲਾਜ਼ਮ ਦੀ ...

ਪੂਰੀ ਖ਼ਬਰ »

'ਏਕ ਨੂਰ ਅੰਤਰ ਧਰਮ ਸੰਮੇਲਨ ਅੱਜ

ਅੰਮਿ੍ਤਸਰ, 8 ਨਵੰਬਰ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸੂਬਾ ਸਰਕਾਰ ਵਲੋਂ 'ਏਕ ਨੂਰ-ਅੰਤਰ ਧਰਮ ਸੰਮੇਲਨ 9 ਨਵੰਬਰ ਸਨਿਚਰਵਾਰ ਸਵੇਰੇ ਦਸ ਵਜੇ ਦਸਮੇਸ਼ ਆਡੀਟੋਰੀਅਮ ਵਿਚ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਉਪ ਕੁਲਪਤੀ ਪ੍ਰੋ: ਜਸਪਾਲ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼

ਅੰਮਿ੍ਤਸਰ, 8 ਨਵੰਬਰ (ਰੇਸ਼ਮ ਸਿੰਘ)-ਚਾਰ ਸਾਲ ਪਹਿਲਾਂ ਵਿਆਹੀ ਇਕ ਵਿਆਹੁਤਾ ਵਲੋਂ ਨੀਂਦ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ, ਜਿਸਦੇ ਮਾਪਿਆਂ ਵਲੋਂ ਉਸ ਨੂੰ ਹਸਪਤਾਲ 'ਚ ਭਰਤੀ ਕਰਵਾ ਦਿੱਤਾ ਗਿਆ ਹੈ | ਜਿਥੇ ਉਸਦੀ ਹਾਲਤ ਸਥਿਰ ਦੱਸੀ ਗਈ ਹੈ | ਜ਼ੇਰੇ ...

ਪੂਰੀ ਖ਼ਬਰ »

ਔਰਤ ਪਾਸੋਂ ਸੋਨੇ ਦੀ ਚੈਨੀ ਝਪਟਣ ਦੇ ਮਾਮਲੇ 'ਚ ਝਪਟਮਾਰ ਕਾਬੂ

ਅੰਮਿ੍ਤਸਰ, 8 ਨਵੰਬਰ (ਰੇਸ਼ਮ ਸਿੰਘ)-ਰਾਮ ਤੀਰਥ ਰੋਡ 'ਤੇ ਮੋਟਰਸਾਇਕਲ 'ਤੇ ਬੈਠ ਕੇ ਜਾ ਰਹੀ ਇਕ ਔਰਤ ਦੀ ਸੋਨੇ ਦੀ ਚੈਨ ਝਪਟ ਕੇ ਫਰਾਰ ਹੋਏ ਇਕ ਝਪਟਮਾਰ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ | ਜੋ ਕਿ ਮੋਟਰਸਾਇਕਲ ਦੀ ਨੰਬਰ ਪਲੇਟ ਬਦਲ ਕੇ ਲੁੱਟ ਖੋਹ ਦੀਆਂ ਵਾਰਦਾਤਾਂ ...

ਪੂਰੀ ਖ਼ਬਰ »

ਇੰਡੀਆ ਇਨਵੈਸਟਮੈਂਟ ਪ੍ਰੋਗਰਾਮ ਦੇ ਤਹਿਤ ਅੰਮਿ੍ਤਸਰ ਪਹੁੰਚੇ ਵਫ਼ਦ ਦਾ ਕੋਛੜ ਵਲੋਂ ਸਵਾਗਤ

ਅੰਮਿ੍ਤਸਰ, 8 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਕਰਤਾਰਪੁਰ ਸਾਹਿਬ ਧਾਰਮਿਕ ਯਾਤਰਾ 'ਤੇ ਆਉਣ ਵਾਲੇ ਵਫ਼ਦ ਨੇ ਇੰਡੀਆ ਇਨਵੈਸਟਮੈਂਟ ਪ੍ਰੋਗਰਾਮ ਦੇ ਤਹਿਤ ਭਾਰਤ 'ਚ ਨਿਵੇਸ਼ ਦੇ ਮੌਕਿਆਂ ਨੂੰ ਵੀ ਤਲਾਸ਼ਿਆ | ਉਕਤ ਵਫ਼ਦ ਜਿਸ 'ਚ ਕੈਨੇਡਾ ਦੇ ਐਮ. ਪੀ. ਬਾਬਰ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ ਸ਼ੁਰੂ ਹੋਣ ਦੀ ਖੁਸ਼ੀ ਬਿਆਨ ਨਹੀਂ ਕੀਤੀ ਜਾ ਸਕਦੀ-ਬਾਦਲ

ਅੰਮਿ੍ਤਸਰ, 8 ਨਵੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ ਪਾਕਿ ਸਰਹੱਦ 'ਤੇ ਜੋ ਕਰਤਾਰਪੁਰ ਲਾਂਘਾ ਖੁੱਲ੍ਹਣ ...

ਪੂਰੀ ਖ਼ਬਰ »

ਸੈਲਾਨੀ ਔਰਤ ਤੋਂ ਲੁਟੇਰਿਆਂ ਖੋਹੇ 1 ਲੱਖ ਰੁਪਏ

ਅੰਮਿ੍ਤਸਰ, 8 ਨਵੰਬਰ (ਰੇਸ਼ਮ ਸਿੰਘ)-ਆਪਣੇ ਪਰਿਵਾਰ ਨਾਲ ਅੰਮਿ੍ਤਸਰ ਵਿਖੇ ਦਰਸ਼ਨਾਂ ਲਈ ਆਈ ਇਕ ਸੈਲਾਨੀ ਔਰਤ ਪਾਸੋਂ ਲੁਟੇਰਿਆਂ ਨੇ ਉਸਦਾ ਪਰਸ ਉਸ ਵੇਲੇ ਖੋਹ ਲਿਆ ਜਦੋਂ ਕਿ ਉਹ ਰਿਕਸ਼ੇ 'ਤੇ ਬੈਠ ਕੇ ਜਾ ਰਹੀ ਸੀ | ਥਾਣਾ ਬੀ ਡਵੀਜ਼ਨ ਦੀ ਪੁਲਿਸ ਨੂੰ ਸ੍ਰੀਮਤੀ ਆਂਚਲ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਪੂੰਗਾ ਵਿਖੇ ਸੈਮੀਨਾਰ ਲਗਾਇਆ

ਭਿੰਡੀ ਸੈਦਾਂ, 8 ਨਵੰਬਰ (ਪਿ੍ਤਪਾਲ ਸਿੰਘ ਸੂਫ਼ੀ)¸ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਪੂੰਗਾ ਵਿਖੇ ਆਂਗਨਵਾੜੀ ਕੇਂਦਰ 'ਚ ਬਾਲ ਵਿਕਾਸ ਤੇ ਇਸਤਰੀ ਸੁਰੱਖਿਆ ਵਿਭਾਗ ਦੇ ਸੀ. ਡੀ. ਪੀ. ਓ. ਜਸਪ੍ਰੀਤ ਸਿੰਘ ਦੀ ਸੁਚੱਜੀ ਨਿਰਦੇਸ਼ਨਾਂ ਤੇ ਅਗਵਾਈ 'ਚ ਬੇਟੀ ਬਚਾਓ, ਬੇਟੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਦੇਵੀ ਦਿਆਲ ਦੀ ਸੇਵਾ-ਮੁਕਤੀ 'ਤੇ ਹੋਇਆ ਵਿਦਾਇਗੀ ਸਮਾਰੋਹ

ਮਜੀਠਾ, 8 ਨਵੰਬਰ (ਜਗਤਾਰ ਸਿੰਘ ਸਹਿਮੀ)-ਬਿਜਲੀ ਘਰ ਮਜੀਠਾ ਵਿਖੇ ਪੀ. ਐਸ. ਈ. ਬੀ. ਇੰਪਲਾਈਜ ਫੈਡਰੇਸ਼ਨ ਏਟਕ, ਸਮੂਹ ਬਿਜਲੀ ਮੁਲਾਜ਼ਮਾਂ ਵਲੋ ਲਾਇਨਮੈਨ ਦੇਵੀ ਦਿਆਲ ਦੀ ਮਹਿਕਮੇਂ ਅੰਦਰ ਸੇਵਾ ਮੁਕਤੀ ਦੇ ਸਬੰਧ ਵਿਚ ਵਿਦਾਇਗੀ ਸਮਾਰੋਹ ਕੀਤਾ ਗਿਆ, ਜਿਸ ਵਿਚ ਆਗੂ ਰਕੇਸ਼ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਅਜਨਾਲਾ ਵਿਖੇ ਬਲਾਕ ਪੱਧਰੀ ਕੰਪਿਊਟਰ ਕੁਇਜ਼ ਮੁਕਾਬਲੇ

ਅਜਨਾਲਾ, 8 ਨਵੰਬਰ (ਐਸ. ਪ੍ਰਸ਼ੋਤਮ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ, ਐਸ.ਪੀ.ਡੀ. (ਆਈ.ਸੀ.ਟੀ.) ਸੰਦੀਪ ਨਾਗਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸਲਵਿੰਦਰ ਸਿੰਘ ਸਮਰਾ ਤੇ ਆਈ.ਸੀ.ਟੀ. ...

ਪੂਰੀ ਖ਼ਬਰ »

ਸ਼ੋ੍ਰਮਣੀ ਪੰਜਾਬੀ ਸਾਹਿਤ ਸਭਾ ਵਲੋਂ ਕਵੀ ਦਰਬਾਰ 10 ਨੂੰ

ਜੰਡਿਆਲਾ ਗੁਰੂ, 8 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)-ਸ਼ੋ੍ਰਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਵਲੋਂ ਗੁਰਦੁਆਰਾ ਬਾਬਾ ਹੰਦਾਲ, ਨੱਥੋਆਣਾ ਦਰਵਾਜ਼ਾ, ਜੰਡਿਆਲਾ ਗੁਰੂ ਦੇ ਮੁੱਖ ਸੰਚਾਲਕ ਸੰਤ ਬਾਬਾ ਪ੍ਰਮਾਨੰਦ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਬਿਜਲੀ ਲੋਡ ਬਿਨਾਂ ਜੁਰਮਾਨਿਆਂ ਤੋਂ ਖਪਤਕਾਰ 30 ਤੱਕ ਵਧਾ ਸਕਣਗੇ-ਕੰਵਰਪ੍ਰਤਾਪ

ਅਜਨਾਲਾ, 8 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਸ਼ਹਿਰੀ ਕਾਂਗਰਸ ਕਾਰਕੁੰਨਾਂ, ਵਪਾਰੀਆਂ, ਕਿਸਾਨਾਂ ਸਮੇਤ ਹੋਰਾਂ ਲੋਕਾਂ ਦੀਆਂ ਸਮੱਸਿਆਵਾਂ ਸੁਨਣ ਤੇ ਹੱਲ ਕਰਨ ਲਈ ਲਗਾਏ ਖੁੱਲੇ੍ਹ ਦਰਬਾਰ ਦੌਰਾਨ ਹਲਕਾ ਵਿਧਾਇਕ ਸ: ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ...

ਪੂਰੀ ਖ਼ਬਰ »

ਜਾਗਿ੍ਤੀ ਮਾਰਚ ਦਾ ਬੰਡਾਲਾ ਵਿਖੇ ਭਰਵਾਂ ਸਵਾਗਤ

ਬੰਡਾਲਾ, 8 ਨਵੰਬਰ (ਅੰਗਰੇਜ ਸਿੰਘ ਹੁੰਦਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ, ਪੰਜਾਬ ਵਲੋਂ 'ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ' ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਲਗਾਇਆ

ਤਰਸਿੱਕਾ, 6 ਨਵੰਬਰ (ਅਤਰ ਸਿੰਘ ਤਰਸਿੱਕਾ)-ਖੇਤੀਬਾੜੀ ਵਿਭਾਗ ਤਰਸਿੱਕਾ ਨੇ ਪਿੰਡ ਅਕਾਲਗੜ੍ਹ ਢਪਈਆਂ 'ਚ ਡਾ: ਦਲਬੀਰ ਸਿੰਘ ਛੀਨਾ ਮੁਖ ਖੇਤੀਬਾੜੀ ਅਫ਼ਸਰ ਦੀ ਅਗਵਾਈ 'ਚ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਜਿਸ 'ਚ ਖੇਤੀ ਮਾਹਿਰ ਅਧਿਕਾਰੀਆਂ ਨੇ ਆਤਮਾ ਸਕੀਮ ਤਹਿਤ ...

ਪੂਰੀ ਖ਼ਬਰ »

ਜੰਗਲਾਤ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਦੀ ਮੀਟਿੰਗ

ਤਰਸਿੱਕਾ, 8 ਨਵੰਬਰ (ਅਤਰ ਸਿੰਘ ਤਰਸਿੱਕਾ)-ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਦੀ ਵਿਸ਼ੇਸ਼ ਮੀਟਿੰਗ ਰਛਪਾਲ ਸਿੰਘ ਜੋਧਾਨਗਰੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸੂਬਾਈ ਆਗੂ ਦੀਵਾਨ ਸਿੰਘ ਬਾਣੀਆ ਤੇ ਗੁਰਦੀਪ ਸਿੰਘ ਕਲੇਰ ਵੀ ਸ਼ਾਮਲ ਹੋਏ ਤੇ ...

ਪੂਰੀ ਖ਼ਬਰ »

ਬੀਮਾਰੀਆਂ ਦਾ ਅਗਾਊਾ ਪਤਾ ਲਾਉਣ ਲਈ ਬਣਨਗੇ ਡਿਵਾਈਸ : ਵਿਗਿਆਨੀ

ਅੰਮਿ੍ਤਸਰ, 8 ਨਵੰਬਰ (ਰੇਸ਼ਮ ਸਿੰਘ)-ਗੁਰੂ ਨਗਰੀ 'ਚ ਏਸ਼ੀਆਈ ਦੇਸ਼ਾਂ ਤੋਂ 23 ਦੇ ਕਰੀਬ ਪਹੁੰਚੇ ਉੱਚ ਕੋਟੀ ਦੇ ਵਿਗਿਆਨੀਆਂ ਨੇ ਸਿਰ ਜੋੜ ਕੇ ਨਵੀਆਂ ਖੋਜਾਂ ਕਰਨ ਲਈ ਤੀਜੇ ਦਿਨ ਵੀ ਉੱਚ ਪੱਧਰੀ ਵਿਚਾਰ ਵਟਾਂਦਰੇ ਕੀਤੇ | ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ (ਸਮਰਾ ਗਰੁੱਪ) ਦਾ ਤਹਿਸੀਲ ਪੱਧਰੀ ਇਜਲਾਸ

ਅਜਨਾਲਾ, 8 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਇਕ ਨਿੱਜੀ ਪੈਲੇਸ ਵਿਖੇ ਪੰਜਾਬ ਨੰਬਰਦਾਰ ਯੂਨੀਅਨ (ਸਮਰਾ ਗਰੁੱਪ) ਤਹਿਸੀਲ ਅਜਨਾਲਾ ਦੇ ਪ੍ਰਧਾਨ ਕੰਵਲਜੀਤ ਸਿੰਘ ਨਿੱਜਰ, ਸੂਬਾ ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਸਿੰਘ ਬੰਬ, ਸੂਬਾ ਜਥੇਬੰਦਕ ਸਕੱਤਰ ਹੁਸ਼ਿਆਰ ਸਿੰਘ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਦੇਸ਼ਾਂ ਤੋਂ ਸਿੱਖ ਨੌਜਵਾਨਾਂ ਦਾ ਵਫ਼ਦ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਾ

ਅੰਮਿ੍ਤਸਰ, 8 ਨਵੰਬਰ (ਜੱਸ)-ਭਾਰਤ ਦੇ ਵਿਦੇਸ਼ ਮੰਤਰਾਲੇ ਦੀ ਪਹਿਲ ਤੇ ਇੰਡੀਅਨ ਕੌਾਸਲ ਫਾਰ ਕਲਚਰ ਰਿਲੇਸ਼ਨਜ਼ ਦੇ ਸੱਦੇ 'ਤੇ ਪੰਜ ਤਖ਼ਤਾਂ ਦੀ ਯਾਤਰਾ ਲਈ ਅਮਰੀਕਾ, ਕੈਨੇਡਾ, ਬਰਤਾਨੀਆ, ਆਸਟਰੇਲੀਆ, ਜਰਮਨੀ, ਇਟਲੀ, ਸਮੇਤ ਵੱਖ-ਵੱਖ ਦੇਸ਼ਾਂ ਤੋਂ 45 ਦੇ ਕਰੀਬ ਸਿੱਖ ...

ਪੂਰੀ ਖ਼ਬਰ »

ਖੁਰਾਨਾ ਜਿਊਲਰੀ ਹਾਊਸ ਨੇ ਕਰਵਾਇਆ ਪੰਜਾਬ ਦਾ ਸਭ ਤੋਂ ਵੱਡਾ ਫੈਸ਼ਨ ਸ਼ੋਅ

ਜਲੰਧਰ, 8 ਨਵੰਬਰ (ਅ.ਬ.)-ਮਾਲ ਰੋਡ ਸਥਿਤ ਦੇਸ਼ ਦੇ ਸਭ ਤੋਂ ਪਸੰਦ ਕੀਤੇ ਜਾਣ ਵਾਲੇ ਖੁਰਾਨਾ ਜਿਊਲਰੀ ਹਾਊਸ ਨੇ ਫਿਕੀ ਫਲੋ ਦੇ ਨਾਲ ਮਿਲ ਕੇ ਪੰਜਾਬ ਦਾ ਸਭ ਤੋਂ ਵੱਡਾ ਫੈਸ਼ਨ ਸ਼ੋਅ ਕਰਵਾਇਆ | ਗਲਿਟਰੇਟੀ ਅਰਾਊਾਡ ਦੀ ਵਰਲਡ ਫੈਸ਼ਨ ਸ਼ੋਅ 'ਚ 70 ਤੋਂ ਵੱਧ ਮਾਡਲਾਂ ਨੇ ਭਾਗ ...

ਪੂਰੀ ਖ਼ਬਰ »

ਦਿੱਲੀ ਸਿੱਖ ਗੁ: ਪ੍ਰ: ਕਮੇਟੀ ਦੇ ਆਗੂ ਚੰਡੋਕ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀ ਸ਼ਿਕਾਇਤ

ਅੰਮਿ੍ਤਸਰ, 8 ਨਵੰਬਰ (ਜਸਵੰਤ ਸਿੰਘ ਜੱਸ)-ਇੰਟਰਨੈਸ਼ਨਲ ਸਿੱਖ ਕੌਾਸਲ ਟਰੱਸਟ ਨੇ ਦਿੱਲੀ ਸਿੱਖ ਗੁ: ਪ੍ਰ: ਕਮੇਟੀ ਦੇ ਆਗੂ ਅਤੇ ਗੁ: ਸ੍ਰੀ ਬੰਗਲਾ ਸਾਹਿਬ ਦੇ ਪ੍ਰਬੰਧਕ ਪਰਮਜੀਤ ਸਿੰਘ ਚੰਡੋਕ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸ਼ਿਕਾਇਤ ਪੱਤਰ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਭਲਕੇ

ਮਜੀਠਾ, 8 ਨਵੰਬਰ (ਮਨਿੰਦਰ ਸਿੰਘ ਸੋਖੀ)-ਹਲਕ ਵਿਧਾਇਕ ਮਜੀਠਾ ਬਿਕਰਮ ਸਿੰਘ ਮਜੀਠੀਆ, ਪ੍ਰਧਾਨ ਨਗਰ ਕੌਾਸਲ ਮਜੀਠਾ ਤਰੁਨ ਕੁਮਾਰ ਅਬਰੋਲ ਅਤੇ ਸਮੂਹ ਕੌਾਸਲਰਾਂ ਦੇ ਸਹਿਯੋਗ ਨਾਲ ਅਮਨਦੀਪ ਮੈਡੀਸਿਟੀ ਅੰਮਿ੍ਤਸਰ ਵਲੋਂ ਗੁਰੂ ਨਾਨਕ ਮਾਡਲ ਸਕੂਲ ਮਜੀਠਾ ਵਿਖੇ 10 ਨਵੰਬਰ ...

ਪੂਰੀ ਖ਼ਬਰ »

ਖੁਰਾਨਾ ਜਿਊਲਰੀ ਹਾਊਸ ਨੇ ਕਰਵਾਇਆ ਪੰਜਾਬ ਦਾ ਸਭ ਤੋਂ ਵੱਡਾ ਫੈਸ਼ਨ ਸ਼ੋਅ

ਜਲੰਧਰ, 8 ਨਵੰਬਰ (ਅ.ਬ.)-ਮਾਲ ਰੋਡ ਸਥਿਤ ਦੇਸ਼ ਦੇ ਸਭ ਤੋਂ ਪਸੰਦ ਕੀਤੇ ਜਾਣ ਵਾਲੇ ਖੁਰਾਨਾ ਜਿਊਲਰੀ ਹਾਊਸ ਨੇ ਫਿਕੀ ਫਲੋ ਦੇ ਨਾਲ ਮਿਲ ਕੇ ਪੰਜਾਬ ਦਾ ਸਭ ਤੋਂ ਵੱਡਾ ਫੈਸ਼ਨ ਸ਼ੋਅ ਕਰਵਾਇਆ | ਗਲਿਟਰੇਟੀ ਅਰਾਊਾਡ ਦੀ ਵਰਲਡ ਫੈਸ਼ਨ ਸ਼ੋਅ 'ਚ 70 ਤੋਂ ਵੱਧ ਮਾਡਲਾਂ ਨੇ ਭਾਗ ...

ਪੂਰੀ ਖ਼ਬਰ »

ਨਰਸਿੰਗ ਕਾਲਜ ਖਿਆਲਾ ਖੁਰਦ 'ਚ 550ਵਾਂ ਪ੍ਰਕਾਸ਼ ਦਿਹਾੜਾ ਮਨਾਇਆ

ਰਾਮ ਤੀਰਥ, 8 ਨਵੰਬਰ (ਧਰਵਿੰਦਰ ਸਿੰਘ ਔਲਖ)-ਯੂਨਾਈਟਿਡ ਸਕੂਲ ਆਫ਼ ਨਰਸਿੰਗ ਖਿਆਲਾ ਖੁਰਦ ਵਿਖੇ ਸਕੂਲ ਮੈਨੇਜਮੈਂਟ, ਵਿਦਿਆਰਥੀਆਂ ਤੇ ਸਮੂਹ ਸਟਾਫ਼ ਵਲੋਂ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਸੁਖਮਨੀ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਵਾਸਤੇ ਸੰਗਤਾਂ ਦੀ ਅਰਦਾਸ ਹੋਈ ਪੂਰੀ-ਅਕਾਲੀ ਆਗੂ

ਜੈਂਤੀਪੁਰ, 8 ਨਵੰਬਰ (ਭੁਪਿੰਦਰ ਸਿੰਘ ਗਿੱਲ)-ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ 9 ਨਵੰਬਰ ਨੂੰ ਹੋ ਰਹੇ ਉਦਾਘਟਨੀ ਸਮਾਗਮ ਸਬੰਧੀ ਹਲਕਾ ਮਜੀਠਾ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਰਹਿਨੁਮਾਈ 'ਚ ਹਲਕਾ ਮਜੀਠਾ ਤੋਂ ਵੱਡੀ ...

ਪੂਰੀ ਖ਼ਬਰ »

ਮਾਤਾ ਮਨਜੀਤ ਕੌਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਓਠੀਆਂ, 8 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਨਜਦੀਕ ਪੈਂਦੇ ਪਿੰਡ ਧਾਰੀਵਾਲ ਦੇ ਖੇਲੇ ਪਰਿਵਾਰ ਦੇ ਮਾਸਟਰ ਗੁਰਭੇਜ਼ ਸਿੰਘ ਤੇ ਹਰਮਨਜੀਤ ਸਿੰਘ ਦੇ ਮਾਤਾ ਮਨਜੀਤ ਕੌਰ ਜੋ ਕੇ ਪਿਛਲੇ ਦਿਨੀ ਸਵਰਗ ਸਿਧਾਰ ਗਏ ਸਨ | ਪਰਿਵਾਰ ਵਲੋਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖਵਾਏ ...

ਪੂਰੀ ਖ਼ਬਰ »

ਪੀ. ਐਫ. ਮੈਂਬਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਮਾਗਮ 11 ਨੂੰ

ਅੰਮਿ੍ਤਸਰ, 8 ਨਵੰਬਰ (ਸੁਰਿੰਦਰ ਕੋਛੜ)-ਨਿੱਜੀ ਅਦਾਰਿਆਂ 'ਚ ਕੰਮ ਕਰਨ ਵਾਲੇ ਕਰਮਚਾਰੀਆਂ ਦੀਆਂ ਭਵਿੱਖ ਨਿਧੀ ਦੀਆਂ ਸਮੱਸਿਆਵਾਂ ਦੇ ਹੱਲ ਲਈ 11 ਨਵੰਬਰ ਨੂੰ ਕਰਮਚਾਰੀ ਭਵਿੱਖ ਨਿਧੀ ਸੰਗਠਨ ਦੇ ਮੁੱਖ ਦਫ਼ਤਰ ਅਤੇ ਡਿਸਟਿ੍ਕਟ ਦਫ਼ਤਰ ਬਟਾਲਾ ਵਿਖੇ ਸਮਾਗਮ ਕਰਾਇਆ ਜਾ ...

ਪੂਰੀ ਖ਼ਬਰ »

ਹਰਿਕਿ੍ਸ਼ਨ ਸਕੂਲ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਸੁਲਤਾਨਵਿੰਡ, 8 ਨਵੰਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਦਰਸ਼ਨ ...

ਪੂਰੀ ਖ਼ਬਰ »

ਮਹੰਤ ਮਲਕੀਤ ਨਾਥ ਨੂੰ ਕਪੂਰਥਲਾ ਪਹੁੰਚਣ ਲਈ ਮਿਲਿਆ ਪੰਜਾਬ ਸਰਕਾਰ ਵਲੋਂ ਸੱਦਾ ਪੱਤਰ

ਰਾਮ ਤੀਰਥ, 8 ਨਵੰਬਰ (ਧਰਵਿੰਦਰ ਸਿੰਘ ਔਲਖ)-ਸ੍ਰੀ ਗੁਰੂ ਨਾਨਕ ਦੇਵ ਜੀ ਆਡੀਟੋਰੀਅਮ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਵਿਖੇ 10 ਨਵੰਬਰ ਨੂੰ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਗੁਰੂ ਨਗਰੀ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਮੇਅਰ ਵਲੋਂ ਨਿਗਮ ਅਧਿਕਾਰੀਆਂ ਨਾਲ ਬੈਠਕ

ਅੰਮਿ੍ਤਸਰ, 8 ਨਵੰਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਦਰਸ਼ਨਾਂ ਲਈ ਜਾਣਾ ਹੈ ਅਤੇ ਇਸ ਵਾਸਤੇ ਅੰਮਿ੍ਤਸਰ ਵਿਖੇ ਆਉਣ ਵਾਲੀਆਂ ਸੰਗਤਾਂ ਅਤੇ ...

ਪੂਰੀ ਖ਼ਬਰ »

ਨਗਰ ਪੰਚਾਇਤ ਅਜਨਾਲਾ ਨੇ ਬਜ਼ਾਰਾਂ 'ਚੋਂ ਨਾਜਾਇਜ਼ ਕਬਜ਼ੇ ਹਟਾਏ

ਅਜਨਾਲਾ, 8 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ (ਪਾਕਿਸਤਾਨ) ਤੇ ਡੇਰਾ ਬਾਬਾ ਨਾਨਕ ਵਿਖੇ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰੇ ਕਰਨ ਜਾਣ ਵਾਲੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਡਾਕਟਰ ਨਾਲ ਸਾਢੇ 4 ਲੱਖ ਦੀ ਠੱਗੀ

ਅੰਮਿ੍ਤਸਰ, 8 ਨਵੰਬਰ (ਰੇਸ਼ਮ ਸਿੰਘ)-ਸਿਵਲ ਹਸਪਤਾਲ ਦੇ ਇਕ ਡਾਕਟਰ ਨਾਲ ਉਸਦੇ ਖਾਤੇ ਦੀ ਜਾਣਕਾਰੀ ਲੈ ਕੇ ਸਾਢੇ ਚਾਰ ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਮਜੀਠਾ ਰੋਡ ਦੀ ਪੁਲਿਸ ਨੂੰ ਡਾ: ਨਵਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ...

ਪੂਰੀ ਖ਼ਬਰ »

ਝਬਾਲ ਰੋਡ 'ਤੇ ਲੱਕੜ ਦੀ ਫੈਕਟਰੀ 'ਚ ਧਮਾਕਾ- ਦੋ ਜ਼ਖ਼ਮੀ

ਅੰਮਿ੍ਤਸਰ, 8 ਨਵੰਬਰ (ਰੇਸ਼ਮ ਸਿੰਘ)-ਇਥੇ ਝਬਾਲ ਰੋਡ ਵਿਖੇ ਇਕ ਫੈਕਟਰੀ 'ਚ ਅੱਜ ਅਚਾਨਕ ਇਕ ਜ਼ਬਰਦਸਤ ਧਮਾਕਾ ਹੋਇਆ, ਜਿਸ ਕਾਰਨ ਫੈਕਟਰੀ ਦਾ ਮਾਲਕ ਤੇ ਉਥੇ ਕੰਮ ਕਰ ਰਿਹਾ ਮਜ਼ਦੂਰ ਜ਼ਖ਼ਮੀਂ ਹੋ ਗਏ | ਦੋਵ੍ਹਾਂ ਜ਼ਖ਼ਮੀਆਂ ਨੂੰ ਇਲਾਜ਼ ਲਈ ਇਥੇ ਨਿੱਜੀ ਹਸਪਤਾਲ ਭਰਤੀ ...

ਪੂਰੀ ਖ਼ਬਰ »

ਬੀ. ਐੱਨ. ਐੱਸ. ਇੰਟਰਨੈਸ਼ਨਲ ਸਕੂਲ ਭਿੱਟੇਵੱਡ ਵਿਖੇ 3 ਰੋਜ਼ਾ ਖੇਡਾਂ ਦਾ ਉਦਘਾਟਨ

ਰਾਮ ਤੀਰਥ, 8 ਨਵੰਬਰ (ਪੱਤਰ ਪ੍ਰੇਰਕ)-ਬੀ. ਐੱਨ. ਐੱਸ. ਇੰਟਰਨੈਸ਼ਨਲ ਪਬਲਿਕ ਸਕੂਲ ਭਿੱਟੇਵੱਡ ਵਿਖੇ ਕਰਵਾਏ ਜਾ ਰਹੇ ਤੀਸਰੇ 3 ਰਜ਼ਜਾ ਖੇਡ ਮੇਲੇ ਦਾ ਰਸਮੀ ਉਦਘਾਟਨ ਸਕੂਲ ਦੇ ਐੱਮ. ਡੀ. ਗੁਰਚਰਨ ਸਿੰਘ ਸੰਧੂ ਦੀ ਅਗਵਾਈ ਹੇਠ ਕੀਤਾ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਯੂਥ ਕਾਂਗਰਸ ਚੋਣਾਂ ਲਈ ਵਿਧਾਨ ਸਭਾ ਪੱਧਰ 'ਤੇ ਚੋਣ ਮੈਦਾਨ ਭਖਣਾ ਸ਼ੁਰੂ

ਅਜਨਾਲਾ, 8 ਨਵੰਬਰ (ਐਸ. ਪ੍ਰਸ਼ੋਤਮ)-ਪੰਜਾਬ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਲੋਕਤੰਤਰੀ ਪ੍ਰਣਾਲੀ ਵੋਟ ਪਰਚੀ ਰਾਹੀਂ ਕਰਵਾਉਣ ਦੇ ਹੋਏ ਅਧਿਕਾਰਤ ਐਲਾਨ ਪਿਛੋਂ ਜ਼ਿਲੇ੍ਹ ਭਰ ਦੇ ਵਿਧਾਨ ਸਭਾ ਹਲਕਿਆਂ ਦੀਆਂ ਕਮੇਟੀਆਂ ਦੇ ਪ੍ਰਧਾਨਾਂ ਸਮੇਤ ਹੋਰਨਾਂ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ 'ਚ ਲਗਾਏ ਟੈਂਟਾਂ ਦੇ ਬਾਹਰੋਂ ਹਟਾਇਆ ਬਾਰਿਸ਼ ਦਾ ਪਾਣੀ, ਯਾਤਰੂਆਂ ਨੂੰ ਮਿਲੀ ਰਾਹਤ

ਅੰਮਿ੍ਤਸਰ, 8 ਨਵੰਬਰ (ਸੁਰਿੰਦਰ ਕੋਛੜ)-ਬੀਤੇ ਦਿਨ ਰੁਕ-ਰੁਕ ਕੇ ਹੋਈ ਜ਼ੋਰਦਾਰ ਬਾਰਿਸ਼, ਤੇਜ਼ ਹਵਾਵਾਂ ਤੇ ਗੜਿਆਂ ਕਾਰਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ 'ਚ ਗੁਰਦੁਆਰਾ ਸਾਹਿਬ ਤੋਂ ਥੋੜ੍ਹਾ ਹਟ ਕੇ ਲਗਾਏ ਟੈਂਟਾਂ ਦੇ ਬਾਹਰ ਕਾਫ਼ੀ ਪਾਣੀ ਇਕੱਠਾ ਹੋ ਗਿਆ ਜਿਸ ...

ਪੂਰੀ ਖ਼ਬਰ »

ਚੋਗਾਵਾਂ 'ਚ ਕਾਲਜ ਬਣਨ ਨਾਲ ਸਰਹੱਦੀ ਪਿੰਡਾਂ ਦੀਆਂ ਲੜਕੀਆਂ ਨੂੰ ਹੋਵੇਗਾ ਫਾਇਦਾ-ਚੇਅਰਮੈਨ ਖਿਆਲਾ

ਚੋਗਾਵਾਂ, 8 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਸਪੋਰਟ ਸੈੱਲ ਪੰਜਾਬ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਗਾਵਾਂ ਦੇ ਮੈਂਬਰ ਸੀਨੀ: ਕਾਂਗਰਸੀ ਆਗੂ ਕਸ਼ਮੀਰ ਸਿੰਘ ਖਿਆਲਾ ਨੇ ਅੱਜ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਹਲਕਾ ...

ਪੂਰੀ ਖ਼ਬਰ »

ਦਾਣਾ ਮੰਡੀ ਸਠਿਆਲਾ 'ਚ ਮੀਂਹ ਨਾਲ ਝੋਨੇ ਦੀ ਫ਼ਸਲ ਖ਼ਰਾਬ -ਬੇਮੌਸਮੀ ਮੀਂਹ ਪੈਣ ਨਾਲ ਕਿਸਾਨ ਚਿੰਤਤ

ਸਠਿਆਲਾ, 8 ਨਵੰਬਰ (ਜਗੀਰ ਸਿੰਘ ਸਫਰੀ)-ਦਾਣਾ ਮੰਡੀ ਸਠਿਆਲਾ ਦੇ ਕੱਚੇ ਫੜ੍ਹ 'ਚ ਮੀਂਹ ਪੈਣ ਨਾਲ ਕਿਸਾਨਾਂ ਦੀ ਫ਼ਸਲ ਖ਼ਰਾਬ ਹੋਣ ਬਾਰੇ ਖ਼ਬਰ ਹੈ | ਇਸ ਬਾਰੇ ਕਿਸਾਨ ਸੁਖਦੇਵ ਸਿੰਘ ਤੇ ਸੁਖਜਿੰਦਰ ਸਿੰਘ ਬਾਬਾ ਬਕਾਲਾ ਤੇ ਕਿਸਾਨ ਤਰਨ ਸਿੰਘ ਪਿੰਡ ਕੂਪਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੀਤਾ ਕਲਾਂ 'ਚ ਇਨਾਮ ਵੰਡ ਸਮਾਗਮ

ਮਾਨਾਂਵਾਲਾ,8 ਨਵੰਬਰ (ਗੁਰਦੀਪ ਸਿੰਘ ਨਾਗੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੀਤਾ ਕਲਾਂ ਦੇ ਵਿਹੜੇ 'ਚ ਸਾਲਾਨਾ ਇਨਾਮ ਵੰਡ ਸਮਾਗਮ ਪਿ੍ੰ: ਸ੍ਰੀਮਤੀ ਮੋਨਿਕਾ ਮੈਣੀ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਜਿਸ 'ਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੀ ਤਾੜਨਾ ਪਿੱਛੋਂ ਸਰਕਾਰੀ ਪ੍ਰਸ਼ਾਸਨ ਆਇਆ ਹਰਕਤ 'ਚ

ਅਜਨਾਲਾ, 8 ਨਵੰਬਰ (ਐਸ. ਪ੍ਰਸ਼ੋਤਮ)-ਸੁਪਰੀਮ ਕੋਰਟ ਵਲੋਂ ਪਰਾਲੀ ਨੂੰ ਕਿਸਾਨਾਂ ਵਲੋਂ ਖੇਤਾਂ 'ਚ ਅੱਗ ਲਗਾਏ ਜਾਣ ਦੇ ਮਾਮਲੇ 'ਚ ਪੰਜਾਬ ਸਰਕਾਰ ਦੀ ਕੀਤੀ ਗਈ ਖਿਚਾਈ ਉਪਰੰਤ ਪ੍ਰਸ਼ਾਸਨ ਪੂਰੀ ਤਰ੍ਹਾਂ ਹਰਕਤ ਵਿਚ ਆ ਗਿਆ ਹੈ ਜਿਸ ਦੇ ਸਬੰਧ 'ਚ ਪੰਚਾਇਤੀ ਰਾਜ ਡਾਇਰੈਕਟਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX