ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  1 day ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  1 day ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  1 day ago
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  1 day ago
ਅੰਮ੍ਰਿਤਸਰ ਵਿਚ ਸੋਨੇ ਦੀ ਵਪਾਰੀ ਨਾਲ ਹੋਈ ਵੱਡੀ ਲੁੱਟ
. . .  1 day ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  1 day ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਖੱਟਰ ਕੈਬਨਿਟ ਦਾ ਹੋਇਆ ਵਿਸਤਾਰ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  1 day ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  1 day ago
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  1 day ago
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  1 day ago
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  1 day ago
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  1 day ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  1 day ago
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  1 day ago
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  1 day ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  1 day ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  1 day ago
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  1 day ago
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  1 day ago
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  2 days ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  2 days ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  2 days ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  2 days ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  2 days ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਦੋਂ ਕੋਈ ਚੁਣੌਤੀ ਆਵੇ, ਉਸ ਤੋਂ ਬਚਣ ਦੀ ਕੋਸ਼ਿਸ਼ ਨਾ ਕਰੋ, ਸਗੋਂ ਦਲੇਰੀ ਨਾਲ ਸਾਹਮਣਾ ਕਰੋ। -ਡੇਵਿਡ ਵੈਦਰ ਫੋਰਡ

ਤਰਨਤਾਰਨ

ਡਿਪਟੀ ਕਮਿਸ਼ਨਰ ਵਲੋਂ ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗ

ਤਰਨ ਤਾਰਨ, 8 ਨਵੰਬਰ (ਹਰਿੰਦਰ ਸਿੰਘ)¸ਸੁਪਰੀਮ ਕੋਰਟ ਆੱਫ਼ ਇੰਡੀਆਂ ਵਲੋਂ ਪਰਾਲੀ ਨੂੰ ਅੱਗ ਲਾਉਣ ਬਾਬਤ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਹਿੱਤ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਅੱਜ ਜ਼ਿਲ੍ਹੇ ਦੇ 8 ਬਲਾਕਾਂ ਦੇ ਸਮੂਹ ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਗਗਨਦੀਪ ਸਿੰਘ ਵਿਰਕ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਗਜੀਤ ਸਿੰਘ ਬੱਲ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ ਹਾਜ਼ਰ ਸਨ | ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਪਰੀਮ ਕੋਰਟ ਵਲੋਂ ਫ਼ਸਲ ਦੀ ਰਹਿੰਦ ਖੂੰਹਦ ਨੂੰ ਸਾੜਨ ਦੇ ਸਬੰਧ 'ਚ ਇਕ ਪਟੀਸ਼ਨ ਦੇ ਹੁਕਮ ਅਨੁਸਾਰ ਕਿਸਾਨਾਂ ਵਲੋਂ ਖ਼ੇਤਾਂ 'ਚ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕੀਤੇ ਜਾਣ 'ਤੇ ਅੱਗ ਲਗਾਉਣ ਵਾਲੇ ਕਿਸਾਨ, ਸਬੰਧਤ ਇਲਾਕੇ ਦੇ ਥਾਣਾ ਮੁਖੀ ਅਤੇ ਪਿੰਡ ਦਾ ਸਰਪੰਚ ਨੂੰ ਵੀ ਬਰਾਬਰ ਦਾ ਜ਼ਿੰਮੇਵਾਰ ਬਣਾਇਆ ਗਿਆ ਹੈ | ਇਸ ਸਬੰਧੀ ਡਿਪਟੀ ਕਮਿਸਨਰ ਨੇ ਸੁਪਰੀਮ ਕੋਰਟ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਖੇਤਾਂ ਵਿਚ ਫ਼ਸਲ ਦੀ ਰਹਿੰਦ ਖੂੰਹਦ, ਪਰਾਲੀ ਨੂੰ ਲਗਾਈ ਜਾ ਰਹੀ ਅੱਗ ਕਾਰਨ ਵਾਤਾਵਰਣ ਵਿਚ ਧੂੰਏ ਕਾਰਨ ਧੂੰਦ ਫੈਲ ਰਹੀ ਹੈ ਤੇ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇ ਕਿਸਾਨ ਫ਼ਸਲ ਦੀ ਰਹਿੰਦ ਖੂੰਹਦ ਜਾਂ ਪਰਾਲੀ ਨੂੰ ਅੱਗ ਲਗਾਉਂਦੇ ਹਨ ਤਾਂ ਸਬੰਧਤ ਸਰਪੰਚ ਅਤੇ ਥਾਣਾ ਮੁਖੀ ਅੱਗ ਲਗਾਉਣ ਵਾਲੇ ਕਿਸਾਨ ਦੇ ਨਾਲ ਬਰਾਬਰ ਦੇ ਜ਼ਿੰਮੇਵਾਰ ਹੋਣਗੇ, ਜਿਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੂਹ ਸਰਪੰਚਾਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੀਆਂ ਪੰਚਾਇਤਾਂ ਹਰ ਇਕ ਪਿੰਡ ਵਿਚ ਮਤੇ ਪਾਉਣ ਕਿ ਝੋਨੇ ਦੀ ਪਰਾਲੀ ਪਿੰਡ ਵਿਚ ਸਾੜੀ ਨਹੀਂ ਜਾਵੇਗੀ | ਪੰਚਾਇਤੀ ਜ਼ਮੀਨਾਂ ਦੀ ਬੋਲੀ ਸਮੇਂ ਕਾਰਵਾਈ ਵਿਚ ਇਹ ਸ਼ਰਤ ਦਰਜ ਕੀਤੀ ਜਾਵੇ ਕਿ ਜੇਕਰ ਬੋਲੀਕਾਰ ਆਪਣੀ ਪਰਾਲੀ ਜਾਂ ਨਾੜ ਸਾੜੇਗਾ ਤਾਂ ਅਗਲੇ ਸਾਲ ਉਹ ਜ਼ਮੀਨ ਦੀ ਬੋਲੀ ਦੇਣ ਲਈ ਅਯੋਗ ਹੋਵੇਗਾ | ਇਸ ਤੋਂ ਇਲਾਵਾ ਪਿੰਡ ਵਿਚ ਜਿਹੜੇ ਕਿਸਾਨ ਪਰਾਲੀ ਸਾੜਨਗੇ, ਉਸ ਦੀ ਇਤਲਾਹ ਲਿਖਤੀ ਰੂਪ ਵਿਚ ਸਥਾਨਕ ਥਾਣੇ ਜਾਂ ਐੱਸ.ਡੀ.ਐੱਮ. ਨੂੰ ਦੇਣ ਦੀ ਜ਼ਿੰਮੇਵਾਰੀ ਵੀ ਪੰਚਾਇਤ ਦੀ ਹੋਵੇਗੀ | ਇਸ ਮੌਕੇ ਉਨ੍ਹਾਂ ਸਮੂਹ ਸਰਪੰਚਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਪਿੰਡ ਵਿਚ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦੀ ਲਿਸਟਾਂ ਤੁਰੰਤ ਕਰਨ ਤਾਂ ਜੋ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ |

632 ਮਰੀਜ਼ਾਂ ਨੂੰ ਮਿਲੀ 48 ਲੱਖ 47 ਹਜ਼ਾਰ 900 ਰੁਪਏ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ-ਡਿਪਟੀ ਕਮਿਸ਼ਨਰ

ਤਰਨ ਤਾਰਨ, 8 ਨਵੰਬਰ (ਹਰਿੰਦਰ ਸਿੰਘ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਹੁਣ ਤੱਕ 632 ਮਰੀਜ਼ਾਂ ਨੂੰ 48 ਲੱਖ 47 ਹਜ਼ਾਰ 900 ਰੁਪਏ ਦੇ ਨਗਦੀ ਰਹਿਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ ਵਿਚ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਤਰਨ ਤਾਰਨ, 8 ਨਵੰਬਰ (ਪਰਮਜੀਤ ਜੋਸ਼ੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਹਰ ਪਾਸੇ ਬਹੁਤ ਹੀ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਭਾਈ ਗੁਰਦਾਸ ਅਕੈਡਮੀ ਪੰਡੋਰੀ ਰਣ ਸਿੰਘ ਵੀ ਇਸ ਨੂੰ ਮਨਾਉਣ ਦਾ ਕਿਸੇ ਨਾ ਕਿਸੇ ਰੂਪ ਵਿਚ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਹਰੀਕੇ ਪੱਤਣ, 8 ਨਵੰਬਰ (ਸੰਜੀਵ ਕੁੰਦਰਾ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕਸਬਾ ਹਰੀਕੇ ਪੱਤਣ ਦੇ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਦੂਜੀ ਅਤੇ ਛੇਵੀਂ ਤੋਂ ਸਜਾਇਆ ਗਿਆ | ਵਿਸ਼ਾਲ ਨਗਰ ਕੀਰਤਨ ਸ੍ਰੀ ...

ਪੂਰੀ ਖ਼ਬਰ »

ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਸਾਹਿਬ ਵਿਖੇ ਨਿਸ਼ਾਨ ਸਾਹਿਬ ਕੀਤਾ ਸਥਾਪਿਤ

ਸੁਰ ਸਿੰਘ, 8 ਨਵੰਬਰ (ਧਰਮਜੀਤ ਸਿੰਘ)-ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਨਜ਼ਦੀਕ ਪੁਰਾਤਨ ਪੁੱਲ 'ਤੇ ਸਥਿਤ ਜਗਤ-ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਸਾਹਿਬ, ਜਿਸ ਦੀ ਕਾਰ ਸੇਵਾ ਬ੍ਰਹਮ ...

ਪੂਰੀ ਖ਼ਬਰ »

ਗ਼ਦਰੀ ਬਾਬਾ ਸੁੱਚਾ ਸਿੰਘ ਦੀ ਬਰਸੀ ਸਬੰਧੀ ਹੋਈ ਇਕਤਰਤਾ

ਚੋਹਲਾ ਸਾਹਿਬ, 8 ਨਵੰਬਰ (ਬਲਵਿੰਦਰ ਸਿੰਘ)-ਦੇਸ਼ ਭਗਤ ਬਾਬਾ ਸੁੱਚਾ ਸਿੰਘ ਯਾਦਗਾਰੀ ਲਾਇਬਰੇਰੀ ਵਿਖੇ, ਦੇਸ਼ ਭਗਤ ਬਾਬਾ ਸੁੱਚਾ ਸਿੰਘ ਯਾਦਗਾਰ ਸੁਸਾਇਟੀ ਦੀ ਇਕਤਰਤਾ ਸੁਸਾਇਟੀ ਦੇ ਪ੍ਰਧਾਨ ਸੇਵਾ ਮੁਕਤ ਬਿ੍ਗੇਡੀਅਰ ਚਰਨਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਤੋਂ ਭੱਜੀ ਕੈਪਟਨ ਸਰਕਾਰ ਦਾ ਕੀਤਾ ਜਾਵੇਗਾ ਜੰਮ ਕੇ ਵਿਰੋਧ-ਪੈਨਸ਼ਨਰ ਆਗੂ

ਪੱਟੀ, 8 ਨਵੰਬਰ (ਅਵਤਾਰ ਸਿੰਘ ਖਹਿਰਾ)-ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਤੋਂ ਮੁਨਕਰ ਹੋ ਕੇ ਬੇਸ਼ੱਕ ਆਪਣੇ ਹੰਕਾਰ ਵਿਚ ਹੈ, ਪਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੰਚ ਨਾਲ ਜੁੜੇ ਨਿਰਾਸ਼ ਬਜੁਰਗ ਅਜਿਹੀ ਸਰਕਾਰ ਨੂੰ ਸੁੱਖ ਨਾਲ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਵਿਸ਼ਵਕਰਮਾ ਵਿਖੇ ਹੋਇਆ ਕੀਰਤਨ ਦਰਬਾਰ

ਪੱਟੀ, 8 ਨਵੰਬਰ (ਅਵਤਾਰ ਸਿੰਘ ਖਹਿਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼ਹਿਰ ਪੱਟੀ ਦੇ ਵੱਖ-ਵੱਖ ਗੁਰਦੁਆਰਿਆਂ 'ਚ ਬਾਬਾ ਬਿਧੀ ਚੰਦ ਜੀ ਸੰਪ੍ਰਦਾਇ ਦੇ ਜਥੇਦਾਰ ਸੰਤ ਬਾਬਾ ਗੁਰਬਚਨ ਸਿੰਘ ਵੱਲੋਂ ਆਰੰਭ ਕੀਤੇ ਗਏ ਰਾਤਰੀ ਕੀਰਤਨ ਦਰਬਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਚੋਹਲਾ ਸਾਹਿਬ, 8 ਨਵੰਬਰ (ਬਲਵਿੰਦਰ ਸਿੰਘ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਤੋਂ ਸ੍ਰੀ ਗੁਰੂ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਵਾਲੇ 7 ਕਿਸਾਨਾਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 8 ਨਵੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਸਖ਼ਤ ਪਾਬੰਦੀ ਲਗਾਈ ਗਈ ਹੈ, ਪਰ ਕਿਸਾਨਾਂ ਵਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਕੇ ਲਗਾਤਾਰ ਪਰਾਲੀ ...

ਪੂਰੀ ਖ਼ਬਰ »

ਅਧਿਆਪਕ ਕੋਲੋਂ ਮੋਬਾਈਲ ਖੋਹ ਕੇ ਲੁਟੇਰੇ ਫ਼ਰਾਰ

ਤਰਨ ਤਾਰਨ, 8 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਅਧਿਆਪਕ ਕੋਲੋਂ ਮੋਬਾਈਲ ਫੋਨ ਖੋਹ ਕੇ ਫਰਾਰ ਹੋਣ ਵਾਲੇ ਤਿੰਨ ਅਣਪਛਾਤੇ ਲੁਟੇਰਿਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ...

ਪੂਰੀ ਖ਼ਬਰ »

ਜਾਨ ਤੋਂ ਮਾਰਨ ਦੀ ਨੀਅਤ ਨਾਲ ਕੀਤੇ ਫਾਇਰ, ਕੇਸ ਦਰਜ

ਤਰਨ ਤਾਰਨ, 8 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਉਸ 'ਤੇ ਫਾਇਰ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ...

ਪੂਰੀ ਖ਼ਬਰ »

ਕੰਬਾਈਨ ਮਾਲਕਾਂ ਅਤੇ ਕਿਸਾਨਾਂ ਨੇ ਸਰਕਾਰ ਦੇ ਵਿਰੋਧ ਵਿਚ ਸੈਂਟਰ ਅਤੇ ਪੰਜਾਬ ਸਰਕਾਰ ਦਾ ਸਾੜਿਆ ਪੁਤਲਾ

ਤਰਨ ਤਾਰਨ, 8 ਨਵੰਬਰ (ਗੁਰਪ੍ਰੀਤ ਸਿੰਘ)-ਕੰਬਾਇਨ ਸੰਘਰਸ਼ ਕਮੇਟੀ ਦੀ ਅਗਵਾਈ 'ਚ ਤਰਨ ਤਾਰਨ ਬੋਹੜੀ ਚੌਾਕ ਵਿਚ ਕੰਬਾਈਨ ਮਾਲਕਾਂ ਅਤੇ ਕਿਸਾਨਾਂ ਵਲੋਂ ਸੈਂਟਰ ਸਰਕਾਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ | ਕੰਬਾਈਨ ਸੰਘਰਸ਼ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ਾ ਸਮੱਗਲਰ ਦੀ 74 ਲੱਖ 50 ਹਜ਼ਾਰ ਰੁਪਏ ਦੀ ਜਾਇਦਾਦ ਜ਼ਬਤ

ਤਰਨ ਤਾਰਨ, 8 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਨੇ ਕਾਰਵਾਈ ਕਰਦਿਆਂ ਇਕ ਨਸ਼ਾ ਸਮੱਗਲਰ ਦੀ 74 ਲੱਖ 50 ਹਜ਼ਾਰ ਰੁਪਏ ਦੀ ਜਾਇਦਾਦ ਜਬਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਾਹਨਾਂ 'ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਨਾ ਲਗਾਉਣ 'ਤੇ ਹੋਵੇਗੀ ਕਾਰਵਾਈ- ਐੱਸ.ਡੀ.ਐੱਮ.

ਤਰਨ ਤਾਰਨ, 8 ਨਵੰਬਰ (ਪਰਮਜੀਤ ਜੋਸ਼ੀ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਕੇ ਦਿਸ਼ਾ ਨਿਰਦੇਸ਼ਾਂ ਤਹਿਤ ਐੱਸ. ਡੀ. ਐੱਮ. ਸਬ- ਡਵੀਜ਼ਨ ਤਰਨ ਤਾਰਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲੇ੍ਹ ਭਰ ਵਿਚ ਸਾਰੇ ਵਾਹਨ ਚਾਲਕ ਆਪੋ ਆਪਣੇ ਨਵੇਂ ਅਤੇ ਪੁਰਾਣੇ ਵਾਹਨਾਂ ...

ਪੂਰੀ ਖ਼ਬਰ »

ਮਮਤਾ ਨਿਕੇਤਨ ਕਾਨਵੈਂਟ ਸਕੂਲ ਵਿਖੇ ਕਰਵਾਇਆ ਜ਼ਿਲ੍ਹਾ ਸਕੇਟਿੰਗ ਟੂਰਨਾਮੈਂਟ

ਤਰਨ ਤਾਰਨ, 8 ਨਵੰਬਰ (ਲਾਲੀ ਕੈਰੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਿਰਦੇਸ਼ਾ ਤਹਿਤ ਸਕੂਲੀ ਬੱਚਿਆਂ ਦੇ ਕਰਵਾਏ ਜਾ ਰਹੇ ਵੱਖ-ਵੱਖ ਟੂਰਨਾਮੈਂਟਾਂ ਤਹਿਤ ਸਕੇਟਿੰਗ ਟੂਰਨਾਮੈਂਟ ਤਰਨ ਤਾਰਨ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਮਮਤਾ ਨਿਕੇਤਨ ਕਾਨਵੈਂਟ ਸਕੂਲ ...

ਪੂਰੀ ਖ਼ਬਰ »

ਜ਼ਿਲ੍ਹਾ ਰੈਵੀਨਿਊ ਅਫ਼ਸਰ ਵਲੋਂ ਸਮੂਹ ਖ਼ੇਤੀਬਾੜੀ, ਬਲਾਕ ਪੰਚਾਇਤ ਤੇ ਪਟਵਾਰੀਆਂ ਨਾਲ ਮੀਟਿੰਗ

ਪੱਟੀ, 8 ਨਵੰਬਰ (ਅਵਤਾਰ ਸਿੰਘ ਖਹਿਰਾ) ¸ਪਰਾਲੀ ਨੂੰ ਅੱਗ ਲਾਉਣ ਬਾਬਤ ਜਾਰੀ ਕੀਤੇ ਗਏ ਸੁਪਰੀਮ ਕੋਰਟ ਆੱਫ਼ ਇੰਡੀਆਂ ਵਲੋਂ ਹੁਕਮਾਂ ਦੀ ਪਾਲਣਾ ਹਿੱਤ ਜ਼ਿਲ੍ਹਾ ਰੈਵੀਨਿਊ ਅਫਸਰ ਅਰਵਿੰਦਰਪਾਲ ਸਿੰਘ ਵਲੋਂ ਸਬ ਡਵੀਜਨ ਪੱਟੀ ਦੇ ਸਮੂਹ ਖ਼ੇਤੀਬਾੜੀ ਅਫ਼ਸਰਾਂ, ਬਲਾਕ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਵੱਡਾ ਕਾਫ਼ਲਾ ਸ੍ਰੀ ਕਰਤਾਰਪੁਰ ਲਾਂਘੇ ਉਦਘਾਟਨ ਮੌਕੇ ਰਵਾਨਾ ਹੋਵੇਗਾ-ਕੱਦਗਿੱਲ

ਤਰਨ ਤਾਰਨ, 8 ਨਵੰਬਰ (ਹਰਿੰਦਰ ਸਿੰਘ)-ਸੰਸਾਰ ਭਰ ਵਿਚ ਵਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਪਿਛਲੇ 70 ਸਾਲਾ ਤੋਂ ਹਰ ਰੋਜ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨ ਸਮੇਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਫਤਹਿ ਗਰੁੱਪ ਦੇ ਚੇਅਰਮੈਨ ਇਕਬਾਲ ਸਿੰਘ ...

ਪੂਰੀ ਖ਼ਬਰ »

ਅੱਜ ਹਜ਼ਾਰਾਂ ਦੀ ਗਿਣਤੀ 'ਚ ਹਲਕਾ ਬਾਬਾ ਬਕਾਲਾ ਤੋਂ ਲੋਕ

ਖਡੂਰ ਸਾਹਿਬ, 8 ਨਵੰਬਰ (ਰਸ਼ਪਾਲ ਸਿੰਘ ਕੁਲਾਰ)-9 ਨਵੰਬਰ ਨੂੰ ਖੁੱਲ੍ਹ ਰਹੇ ਸ੍ਰੀ ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਉਚੇਚੇ ਤੌਰ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜ ਰਹੇ ਹਨ ਅਤੇ ਨਾਲ ਹੀ ਸਿੱਖ ਸੰਗਤਾਂ ਵੀ ਇਸ ਸਮਾਰੋਹ ਵਿਚ ਭਾਰੀ ਗਿਣਤੀ ਵਿਚ ...

ਪੂਰੀ ਖ਼ਬਰ »

ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ

ਪੱਟੀ, 8 ਨਵੰਬਰ (ਅਵਤਾਰ ਸਿੰਘ ਖਹਿਰਾ)-ਬਾਬਾ ਬਸਤਾ ਸਿੰਘ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹਰ ਸਾਲ ਸਜਾਏ ਜਾਣ ਵਾਲੇ ਨਗਰ ਕੀਰਤਨ ਦੀ ਲੜੀ ਤਹਿਤ ਇਸ ਵੀ ਨਗਰ ਕੀਰਤਨ ਸਜਾਇਆ ਜਾਵੇਗਾ | ਇਸ ...

ਪੂਰੀ ਖ਼ਬਰ »

ਆਫਿਸ ਆਫ਼ ਪ੍ਰੌਫਿਟ ਬਿੱਲ ਪਾਸ ਕਰਕੇ ਕੈਪਟਨ ਸਰਕਾਰ ਨੇ ਪੰਜਾਬ ਦੀ ਜਨਤਾ ਦੇ ਹੱਕਾਂ 'ਤੇ ਡਾਕਾ ਮਾਰਿਆ-ਇਕਬਾਲ ਸਿੰਘ ਸੰਧੂ

ਫਤਿਆਬਾਦ, 8 ਨਵੰਬਰ (ਹਰਵਿੰਦਰ ਸਿੰਘ ਧੂੰਦਾ)¸ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਚੋਣਾਂ ਦੌਰਾਨ ਗਰੀਬ ਲੋਕਾਂ ਨਾਲ ਕੀਤੇ ਵਾਅਦਿਆਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਅਤੇ ਨਾ ਹੀ ਲੋਕ ਭਲਾਈ ਦੀਆਂ ਸਕੀਮਾਂ ਦੇ ਐਲਾਨੇ ਲਾਭ ਦੇਣ ਲਈ ਕੋਈ ਬਿੱਲ ਪਾਸ ਕੀਤਾ ਗਿਆ, ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਗੋਇੰਦਵਾਲ ਸਾਹਿਬ, 8 ਨਵੰਬਰ (ਵਰਿੰਦਰ ਸਿੰਘ ਰੰਧਾਵਾ)¸ਜਗਤ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਭਾਈ ਨਿਹਾਲ ਸਿੰਘ ਵਲੋਂ ਨਗਰ ਕੀਰਤਨ ਦੀ ...

ਪੂਰੀ ਖ਼ਬਰ »

ਆਰਥਿਕ ਮੰਦੀ ਅਤੇ ਬੇਕਾਰੀ ਕਾਰਨ ਪੀੜੇ ਗਏ ਪਿੰਡਾਂ ਦੇ ਖੇਤ ਮਜ਼ਦੂਰ-ਡਾ. ਦਿਆਲ

ਤਰਨ ਤਾਰਨ, 8 ਨਵੰਬਰ (ਹਰਿੰਦਰ ਸਿੰਘ)-ਪੰਜਾਬ ਖੇਤ ਮਜ਼ਦੂਰ ਸਭਾ ਦੀ ਵਿਸ਼ਾਲ ਕਨਵੈਨਸ਼ਨ ਦਾ ਉਦਘਾਟਨ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਕੌਾਸਲ ਮੈਂਬਰ ਡਾ. ਜੋਗਿੰਦਰ ਦਿਆਲ ਨੇ ਕਿਹਾ ਕਿ ਅੱਜ ਦੇਸ਼ ਵਿਚ ਮੋਦੀ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ...

ਪੂਰੀ ਖ਼ਬਰ »

ਪਿੰਡ ਮੱਖੀ ਕਲਾਂ ਤੋਂ ਦਿਆਲਪੁਰੇ ਨੂੰ ਜਾਣ ਵਾਲੀ ਸੜਕ ਕਿਸੇ ਵੱਡੇ ਹਾਦਸੇ ਦੀ ਉਡੀਕ 'ਚ

ਭਿੱਖੀਵਿੰਡ, 8 ਨਵੰਬਰ (ਬੌਬੀ)-ਪਿੰਡ ਮੱਖੀ ਕਲਾਂ ਤੋਂ ਦਿਆਲਪੁਰੇ ਨੂੰ ਜਾਣ ਵਾਲੀ ਸੜਕ ਦਾ ਇੰਨਾ ਮੰਦਾ ਹਾਲ ਹੈ ਕਿ ਥਾਂ-ਥਾਂ 'ਤੇ ਇਕ ਇਕ ਫੁੱਟ ਦੇ ਡੂੰਘੇ ਟੋਇਆਂ ਨੇ ਕਈਆਂ ਦੀਆਂ ਜਾਨਾਂ ਲਈਆਂ ਤੇ ਕਈ ਵੱਡੇ ਹਾਦਸੇ ਹੋਣ ਤੋਂ ਟਲੇ ਹਨ | ਆਉਣ ਜਾਣ ਵਾਲੇ ਰਾਹਗੀਰਾਂ ਨੂੰ ...

ਪੂਰੀ ਖ਼ਬਰ »

ਪੀ. ਐਫ. ਮੈਂਬਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਮਾਗਮ 11 ਨੂੰ

ਅੰਮਿ੍ਤਸਰ, 8 ਨਵੰਬਰ (ਸੁਰਿੰਦਰ ਕੋਛੜ)-ਨਿੱਜੀ ਅਦਾਰਿਆਂ 'ਚ ਕੰਮ ਕਰਨ ਵਾਲੇ ਕਰਮਚਾਰੀਆਂ ਦੀਆਂ ਭਵਿੱਖ ਨਿਧੀ ਦੀਆਂ ਸਮੱਸਿਆਵਾਂ ਦੇ ਹੱਲ ਲਈ 11 ਨਵੰਬਰ ਨੂੰ ਕਰਮਚਾਰੀ ਭਵਿੱਖ ਨਿਧੀ ਸੰਗਠਨ ਦੇ ਮੁੱਖ ਦਫ਼ਤਰ ਅਤੇ ਡਿਸਟਿ੍ਕਟ ਦਫ਼ਤਰ ਬਟਾਲਾ ਵਿਖੇ ਸਮਾਗਮ ਕਰਾਇਆ ਜਾ ...

ਪੂਰੀ ਖ਼ਬਰ »

ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਯੁਵਕ ਸੇਵਾਵਾਂ ਵਿਭਾਗ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਝਬਾਲ, 8 ਨਵੰਬਰ (ਸਰਬਜੀਤ ਸਿੰਘ) -ਰੈੱਡ ਰਿਬਨ ਕਲੱਬ ਜ਼ਿਲ੍ਹਾ ਤਰਨ ਤਾਰਨ ਨਾਲ ਸੰਬਧਿਤ ਵੱਖ-ਵੱਖ ਕਾਲਜਾਂ ਦੀ ਇਕ ਮੀਟਿੰਗ ਬਾਬਾ ਬੁੱਢਾ ਕਾਲਜ ਬੀੜ੍ਹ ਸਾਹਿਬ ਵਿਖੇ ਹੋਈ, ਜਿਸ ਵਿਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਜ਼ਿਲ੍ਹਾ ਤਰਨ ਤਾਰਨ ਅਰੁਣ ਕੁਮਾਰ ...

ਪੂਰੀ ਖ਼ਬਰ »

ਸਕੂਲ ਫ਼ੀਸ ਭਰਨ ਲਈ ਸੁਸਾਇਟੀ ਨੇ 5 ਹਜ਼ਾਰ ਦੀ ਕੀਤੀ ਆਰਥਿਕ ਮਦਦ

ਪੱਟੀ, 8 ਨਵੰਬਰ (ਅਵਤਾਰ ਸਿੰਘ ਖਹਿਰਾ)-ਜੇ ਕੁਦਰਤ ਨੇ ਸਾਨੂੰ ਇਸ ਯੋਗ ਬਣਾਇਆ ਹੈ ਕਿ ਅਸੀਂ ਕਿਸੇ ਦੀ ਮਦਦ ਕਰ ਸਕਦੇ ਹਾਂ ਤਾਂ ਕਿਸੇ ਲੋੜਵੰਦ ਦੀ ਲੋੜ ਪੂਰੀ ਕਰਕੇ ਕੁਦਰਤ ਦਾ ਸ਼ੁਕਰਾਨਾ ਅਦਾ ਕਰਦੇ ਰਹਿਣਾ ਚਾਹਿਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹੀਦ ਕਰਤਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਸਕੂਲਾਂ ਕਾਲਜਾਂ ਵਿਚ ਜਾ ਕੇ ਡੇਂਗੂ ਬੁਖਾਰ ਤੋਂ ਕੀਤਾ ਜਾਗਰੂਕ

ਪੱਟੀ, 8 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਤੰਦਰੁਸਤ ਪੰਜਾਬ ਦੇ ਸਬੰਧ ਵਿਚ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਅਤੇ ਸਿਵਲ ਸਰਜਨ ਤਰਨ ਤਾਰਨ ਦੇ ਹੁਕਮਾਂ 'ਤੇ ਜ਼ਿਲ੍ਹਾ ਮਲੇਰੀਆ ਅਫਸਰ ਡਾ. ਸਵਰਨਜੀਤ ਧਵਨ, ਡਾ. ਗੁਰਪ੍ਰੀਤ ਸਿੰਘ ਰਾਏ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਚੇਤਨਾ ਮਾਰਚ ਪ੍ਰੀਿਖ਼ਆ ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ ਹਰ ਘਟਨਾ ਨੂੰ ਤਰਕਦੀ ਕਸੌਟੀ ਤੇ ਪਰਖ਼ਣਾ ਸਮੇਂ ਦੀ ਪ੍ਰਮੁੱਖ ਲੋੜ-ਤਰਕਸ਼ੀਲ ਸੁਸਾਇਟੀ

ਤਰਨ ਤਾਰਨ, 8 ਨਵੰਬਰ (ਕੱਦਗਿੱਲ)-ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਵਿਦਿਆਰਥੀਆਂ ਵਿਚ ਵਿਗਿਆਨਕ (ਤਰਕਸ਼ੀਲ) ਸੋਚ ਅਤੇ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਦੇ ਉਦੇਸ਼ ਤਹਿਤ ਸਮੁੱਚੇ ਪੰਜਾਬ ਵਿਚ ਤੀਜੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਕਰਵਾਈ ਗਈ | ਜਿਸ ਵਿਚ ਭਾਗ ...

ਪੂਰੀ ਖ਼ਬਰ »

ਬੱਚਿਆਂ 'ਚ ਡੇਂਗੂ ਦੇ ਲੱਛਣ ਪਛਾਣੋ- ਡਾ. ਸੁਪਿ੍ਯਾ ਰੰਧਾਵਾ

ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)-ਡੇਂਗੂ ਮਾਦਾ ਅਜਿਪਟੀ ਨਾਂਅ ਦੇ ਮੱਛਰ ਦੇ ਕੱਟਣ ਤੋਂ ਫੈਲਦਾ ਹੈ, ਮੱਛਰ ਦੇ ਕੱਟਣ ਦੇ 4-7 ਦਿਨ ਦੇ ਅੰਦਰ ਇਸ ਦੇ ਲੱਛਣ ਨਜ਼ਰ ਆਉਣੇ ਸ਼ੁਰੂ ਹੋ ਜਾਂਦੇ ਹਨ | ਡੇਂਗੂ ਦੇ ਲੱਛਣ ਜਿਵੇਂ ਕਿ ਤੇਜ਼ ਬੁਖਾਰ, ਸਰੀਰ 'ਚ ਤੇਜ਼ ਦਰਦ ਹੋਣਾ, ਜੋੜਾਂ, ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਘਰਾਂ ਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ-ਸਿਵਲ ਸਰਜਨ

ਤਰਨ ਤਾਰਨ, 8 ਨਵੰਬਰ (ਹਰਿੰਦਰ ਸਿੰਘ)-ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ ਬੁਖਾਰ ਤੋਂ ਬਚਣ ਲਈ ਸਮੂਹ ਨਾਗਰਿਕ ਆਪਣੀ ਜ਼ਿਮੇਵਾਰੀ ਨਿਭਾਉਂਦਿਆਂ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਇੱਕਠਾ ਨਾ ਹੋਣ ਦੇਣ ਅਤੇ ਘਰਾਂ 'ਚ ਪਾਣੀ ਦੇ ਭਰੇ ਭਾਡਿਆਂ, ...

ਪੂਰੀ ਖ਼ਬਰ »

ਮਮਤਾ ਨਿਕੇਤਨ ਦੇ ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਸਨਮਾਨ

ਤਰਨ ਤਾਰਨ, 8 ਨਵੰਬਰ (ਲਾਲੀ ਕੈਰੋਂ)-ਤਰਨ ਤਾਰਨ ਜ਼ਿਲ੍ਹੇ ਦੀ ਨਾਮਵਰ ਵਿਦਿਅਕ ਸੰਸਥਾ ਮਮਤਾ ਨਿਕੇਤਨ ਸਕੂਲ ਤਰਨ ਤਾਰਨ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਖੇਡਾਂ 'ਚ ਵੱਧ ਚੜ੍ਹ ਕੇ ਭਾਗ ਲਿਆ ਤੇ ਵੱਖ-ਵੱਖ ਖੇਡਾਂ 'ਚ ਅਹਿਮ ਸਥਾਨ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਕੈਂਸਰ ਦਾ ਮੁੱਢਲੀ ਸਟੇਜ 'ਤੇ ਪਕੜ ਵਿਚ ਆਉਣਾ ਹੀ ਕੈਂਸਰ ਕੰਟਰੋਲ ਦੀ ਕੁੰਜੀ ਹੈ-ਸਿਵਲ ਸਰਜਨ

ਤਰਨ ਤਾਰਨ, 8 ਨਵੰਬਰ (ਕੱਦਗਿੱਲ) -ਕੈਂਸਰ ਦਾ ਮੁੱਢਲੀ ਸਟੇਜ ਤੇ ਪਕੜ ਵਿਚ ਆਉਣਾ ਹੀ ਕੈਂਸਰ ਕੰਟਰੋਲ ਦੀ ਕੂੰਜੀ ਹੈ | ਇਸ ਤੇਜ਼ੀ ਨਾਲ ਵਧਦੀ ਹੋਈ ਬਿਮਾਰੀ ਬਾਰੇ ਆਮ ਲੋਕਾਂ ਨੂੰ ਜਾਗਰੂਕਤਾ ਦੇਣ ਲਈ ਸਿਵਲ ਸਰਜਨ ਡਾ. ਅਨੂਪ ਕੁਮਾਰ ਦੀ ਪ੍ਰਧਾਨਗੀ ਹੇਠ ਕੈਂਸਰ ਜਾਗਰੂਕਤਾ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਅਮਰਦਾਸ ਸਕੂਲ ਫਤਿਆਬਾਦ ਵਿਖੇ ਬੱਚਿਆਂ ਦੇ ਕਵਿਤਾ ਮੁਕਾਬਲੇ ਕਰਵਾਏ

ਫਤਿਆਬਾਦ, 8 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਵਿਤਾ ਮੁਕਾਬਲੇ ਕਰਵਾਏ ਗਏ¢ ਇਨ੍ਹਾਂ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਯੂਨੀਵਰਸਲ ਅਕਾਦਮੀ 'ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਤਰਨ ਤਾਰਨ, 8 ਨਵੰਬਰ (ਪਰਮਜੀਤ ਜੋਸ਼ੀ)-ਯੂਨੀਵਰਸਲ ਅਕਾਦਮੀ ਬਾਠ ਰੋਡ ਤਰਨ ਤਾਰਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮੁੱਖ ਅਧਿਆਪਕਾ ਡਾ. ਇੰਦਰਜੀਤਪਾਲ ਕੌਰ ਗਰੇਵਾਲ ਅਤੇ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪੁਜੇ ਮੁੱੱਖ ਮਹਿਮਾਨਾਂ ਸਚਿਨ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਇੰਨੋਵਾ ਨੇ ਸਵਿਫਟ ਨੂੰ ਮਾਰੀ ਟੱਕਰ

ਪੱਟੀ/ਸਰਹਾਲੀ 8 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਜੈ ਸਿੰਘ ਹੁੰਦਲ)¸ਸੇਵਾ-ਮੁਕਤ ਕੈਪਟਨ ਐੱਮ.ਐੱਸ. ਸਿੱਧੂ ਦੇ ਬੇਟੇ ਮਾਸਟਰ ਸਤਨਾਮ ਸਿੰਘ ਸਿੱਧੂ ਦਾ ਪਰਿਵਾਰ ਸਮੇਤ ਧਾਰਮਿਕ ਅਸਥਾਨ 'ਤੇ ਨਤਮਸਤਕ ਹੋਣ ਜਾਣ ਸਮੇਂ ਪਿੰਡ ਸਰਹਾਲੀ ਨਜ਼ਦੀਕ ਕਾਰ ਦਾ ਐਕਸੀਡੈਂਟ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਇੰਨੋਵਾ ਨੇ ਸਵਿਫਟ ਨੂੰ ਮਾਰੀ ਟੱਕਰ

ਪੱਟੀ/ਸਰਹਾਲੀ 8 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਜੈ ਸਿੰਘ ਹੁੰਦਲ)¸ਸੇਵਾ-ਮੁਕਤ ਕੈਪਟਨ ਐੱਮ.ਐੱਸ. ਸਿੱਧੂ ਦੇ ਬੇਟੇ ਮਾਸਟਰ ਸਤਨਾਮ ਸਿੰਘ ਸਿੱਧੂ ਦਾ ਪਰਿਵਾਰ ਸਮੇਤ ਧਾਰਮਿਕ ਅਸਥਾਨ 'ਤੇ ਨਤਮਸਤਕ ਹੋਣ ਜਾਣ ਸਮੇਂ ਪਿੰਡ ਸਰਹਾਲੀ ਨਜ਼ਦੀਕ ਕਾਰ ਦਾ ਐਕਸੀਡੈਂਟ ...

ਪੂਰੀ ਖ਼ਬਰ »

5 ਸਾਲ ਤੋਂ ਕਤਲ ਕੇਸ ਵਿਚ ਭਗੌੜੇ ਅਤੇ 8 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਭਿੱਖੀਵਿੰਡ, 8 ਨਵੰਬਰ (ਬੌਬੀ) ¸ਪਿਛਲੇ 5 ਸਾਲ ਤੋਂ ਕਤਲ ਕੇਸ ਅਤੇ ਹੋਰ ਵਾਰਦਾਤਾਂ ਵਿਚ ਲੋੜੀਂਦੇ ਮੁਲਜ਼ਮ ਨੂੰ ਭਿੱਖੀਵਿੰਡ ਪੁਲਿਸ ਨੇ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਥੇ ਦੱਸਣਯੋਗ ਹੈ ਕਿ 16 ਫਰਵਰੀ 2014 ਨੂੰ ਬੂੜ ਚੰਦ ਫਿਿਲੰਗ ਸਟੇਸ਼ਨ 'ਤੇ ਪੈਟਰੋਲ ਪੰਪ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਤਰਨ ਤਾਰਨ, 8 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਮੋਟਰਸਾਈਕਲ ਚਾਲਕ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਝਬਾਲ ਦੇ ਏ.ਐੱਸ.ਆਈ. ਵਿਪਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX