ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  1 day ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  1 day ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  1 day ago
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  1 day ago
ਅੰਮ੍ਰਿਤਸਰ ਵਿਚ ਸੋਨੇ ਦੀ ਵਪਾਰੀ ਨਾਲ ਹੋਈ ਵੱਡੀ ਲੁੱਟ
. . .  1 day ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  1 day ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਖੱਟਰ ਕੈਬਨਿਟ ਦਾ ਹੋਇਆ ਵਿਸਤਾਰ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  1 day ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  1 day ago
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  1 day ago
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  1 day ago
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  1 day ago
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  1 day ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  1 day ago
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  1 day ago
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  1 day ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  1 day ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  1 day ago
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  1 day ago
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  1 day ago
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  2 days ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  2 days ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  2 days ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  2 days ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  2 days ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਦੋਂ ਕੋਈ ਚੁਣੌਤੀ ਆਵੇ, ਉਸ ਤੋਂ ਬਚਣ ਦੀ ਕੋਸ਼ਿਸ਼ ਨਾ ਕਰੋ, ਸਗੋਂ ਦਲੇਰੀ ਨਾਲ ਸਾਹਮਣਾ ਕਰੋ। -ਡੇਵਿਡ ਵੈਦਰ ਫੋਰਡ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਾਂਤੀ, ਸਦਭਾਵਨਾ ਤੇ ਮਨੁੱਖੀ ਖ਼ੁਸ਼ਹਾਲੀ ਦੇ ਪਾਸਾਰ ਦੇ ਫ਼ਲਸਫ਼ੇ 'ਤੇ 2 ਦਿਨਾ ਕੌਮਾਂਤਰੀ ਕਾਨਫ਼ਰੰਸ ਦੀ ਸਮਾਪਤੀ

ਚੰਡੀਗੜ੍ਹ, 8 ਨਵੰਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਦੁਆਰਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਵਜੋਂ ਸੈਂਟਰ ਫ਼ਾਰ ਰਿਸਰਚ ਇਨ ਰੂਰਲ ਐਾਡ ਇੰਡਸਟਰੀਅਲ ਡਿਵੈਲਪਮੈਂਟ (ਸੀ.ਆਰ.ਆਰ.ਆਈ.ਡੀ.) ਚੰਡੀਗੜ੍ਹ ਵਲੋਂ 7-8 ਨਵੰਬਰ 2019 ਨੂੰ ਕਰਿੱਡ ਚੰਡੀਗੜ੍ਹ ਵਿਖੇ ਗੁਰੂ ਨਾਨਕ ਦੇਵ ਜੀ ਦੇ
ਸ਼ਾਂਤੀ, ਸਦਭਾਵਨਾ ਤੇ ਮਨੁੱਖੀ ਖ਼ੁਸ਼ਹਾਲੀ ਦੇ ਪਾਸਾਰ ਦੇ ਫ਼ਲਸਫ਼ੇ 'ਤੇ ਆਧਾਰਤ 2 ਦਿਨਾ ਕੌਮਾਂਤਰੀ ਕਾਨਫ਼ਰੰਸ ਕਰਵਾਈ ਗਈ ਜਿਸ ਵਿਚ ਪੰਜਾਬ ਸਰਕਾਰ ਤੇ ਇੰਡੀਅਨ ਕਾਉਂਸਲ ਆਫ਼ ਸੋਸ਼ਲ ਸਾਇੰਸ ਰਿਸਰਚ (ਆਈ.ਸੀ.ਐਸ.ਐਸ.ਆਰ.) ਨਵੀਂ ਦਿੱਲੀ ਦਾ ਸਹਿਯੋਗ ਵੀ ਸੀ |
ਇਸ ਕਾਨਫ਼ਰੰਸ ਵਿਚ ਉੱਚ ਅਧਿਕਾਰੀਆਂ ਵਿਨੀ ਮਹਾਜਨ, ਜਸਪਾਲ ਸਿੰਘ, ਗੁਰਪ੍ਰੀਤ ਸਪਰਾ ਅਤੇ ਹੋਰ ਸਰਕਾਰੀ ਅਧਿਕਾਰੀਆਂ, ਪ੍ਰਸਿੱਧ ਬੁੱਧੀਜੀਵੀਆਂ, ਨੀਤੀ ਘਾੜਿਆਂ ਤੇ ਯੂ.ਐਸ.ਏ. ਅਤੇ ਕੈਨੇਡਾ ਦੇ 30 ਤੋਂ ਜ਼ਿਆਦਾ ਵਿਦੇਸ਼ੀ ਵਫ਼ਦਾਂ ਸਮੇਤ ਕਈ ਨਾਮਵਰ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ |
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਕਾਨਫ਼ਰੰਸ ਦੇ ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਕੀਤੀ | ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਨੂੰ ਮੁੜ-ਵਿਚਾਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਮਨੁੱਖੀ ਇਤਿਹਾਸ ਦੇ ਕਿਸੇ ਵੀ ਹੋਰ ਦੌਰ ਨਾਲੋਂ ਅੱਜ ਸੋਚ ਤੇ ਕਾਰਜ ਦੀ ਏਕਤਾ ਦੀ ਸਭ ਤੋਂ ਵੱਧ ਲੋੜ ਹੈ | ਅੱਜ ਜਦੋਂ ਸੰਸਾਰ ਟੁਕੜਿਆਂ ਵਿਚ ਟੁੱਟਦਾ ਜਾ ਰਿਹਾ ਹੈ ਅਤੇ ਮਨੁੱਖ ਜ਼ਿੰਦਗੀ ਜਿਊਣ ਦੇ ਅਰਥਾਂ ਅਤੇ ਉਦੇਸ਼ਾਂ ਕੋਹਾਂ ਦੂਰ ਪਰੇ ਜਾ ਰਿਹਾ ਹੈ ਉਦੋਂ ਗੁਰੂ ਸਾਹਿਬ ਦੇ ਫ਼ਲਸਫ਼ੇ ਨੂੰ ਅਮਲ ਵਿਚ ਲਿਆਉਣ ਦੀ ਲੋੜ ਹੈ |
ਉਨ੍ਹਾਾ ਕਿਹਾ ਕਿ ਇਕ ਸਮੇਂ ਜਦੋਂ ਵਿਸ਼ਵ, ਕੁਦਰਤੀ ਸਰੋਤਾਾ ਦੀ ਅੰਨੇ੍ਹਵਾਹ ਵਰਤੋਂ, ਹਥਿਆਰਾਾ ਦੀਆਂ ਵੱਧ ਰਹੀਆਂ ਕਿਸਮਾਂ, ਅਮੀਰਾਂ ਵਲੋਂ ਗ਼ਰੀਬਾਂ ਦਾ ਲਗਾਤਾਰ ਸੋਸ਼ਣ ਅਤੇ ਵਾਤਾਵਰਨ ਦੇ ਵੱਧ ਰਹੇ ਵਿਗਾੜ ਦੇ ਸਿੱਟੇ ਵਜੋਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਉਦੋਂ ਗੁਰੂ ਨਾਨਕ ਦੇਵ ਜੀ ਦੁਆਰਾ ਦੱਸੇ ਸੱਚ, ਸਮਾਨਤਾ, ਵਾਤਾਵਰਨ ਦੀ ਸੁਰੱਖਿਆ ਤੇ ਵਿਸ਼ਵ-ਵਿਆਪੀ ਜ਼ਿੰਮੇਵਾਰੀ 'ਤੇ ਆਧਾਰਤ ਸਮਾਜ ਦੀ ਸਿਰਜਣਾ ਵੱਲ ਕਾਰਜ ਕਰਨਾ ਸਾਰਥਕ ਹੋਵੇਗਾ | ਭਾਰਤ ਦੇ ਸਾਬਕਾ ਕੇਂਦਰੀ ਮੰਤਰੀ ਡਾ: ਮੁਰਲੀ ਮਨੋਹਰ ਜੋਸ਼ੀ ਨੇ ਸੰਬੋਧਨ ਕਰਦਿਆਂ ਅੱਜ ਦੇ ਵਿਸ਼ਵ-ਵਿਆਪੀ ਸੰਸਾਰ ਵਿਚ ਗੁਰੂ ਨਾਨਕ ਦੇ ਫ਼ਲਸਫ਼ੇ ਨੂੰ ਲਾਗੂ ਕਰਨ ਦੀ ਸਾਰਥਕਤਾ ਉੱਤੇ ਜ਼ੋਰ ਦਿੱਤਾ¢
ਇਸ ਤੋਂ ਪਹਿਲਾਂ ਸ੍ਰੀ ਟੀ.ਕੇ. ਨਾਇਰ, ਸੀ.ਆਰ.ਆਰ.ਆਈ.ਡੀ. ਦੀ ਗਵਰਨਿੰਗ ਬਾਡੀ ਦੇ ਮੈਂਬਰ ਨੇ ਸਵਾਗਤੀ ਭਾਸ਼ਣ ਦਿੱਤਾ ਜਿਸ ਤੋਂ ਬਾਅਦ ਡਾ: ਬਿੰਦੂ ਦੁੱਗਲ ਐਸੋਸੀਏਟ ਪ੍ਰੋਫੈਸਰ ਸੀ.ਆਰ.ਆਰ.ਆਈ.ਡੀ. ਵਲੋਂ ਕਾਨਫਰੰਸ ਵਿਚ ਹੋਏ ਸੈਸ਼ਨਾਂ ਬਾਰੇ ਵਿਸਥਾਰਤ ਰਿਪੋਰਟ ਦਿੱਤੀ ਗਈ |
ਸੀ.ਆਰ.ਆਰ.ਆਈ.ਡੀ. ਦੇ ਕਾਰਜਕਾਰੀ ਵਾਈਸ ਚੇਅਰਮੈਨ, ਡਾ: ਰਸ਼ਪਾਲ ਮਲਹੋਤਰਾ ਨੇ ਦੋ ਰੋਜ਼ਾ ਸੰਮੇਲਨ ਨੂੰ ਸਫਲਤਾ ਪੂਰਵਕ ਕਰਵਾਉਣ ਲਈ ਪੰਜਾਬ ਸਰਕਾਰ ਤੇ ਇੰਡੀਅਨ ਕੌਾਸਲ ਆਫ਼ ਸੋਸ਼ਲ ਸਾਇੰਸ ਰਿਸਰਚ ਨਵੀਂ ਦਿੱਲੀ ਵਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ¢

ਹਰਿਆਣਾ ਅਧਿਆਪਕ ਪਾਤਰਤਾ ਪ੍ਰੀਖਿਆ 16 ਤੇ 17 ਨੂੰ

ਚੰਡੀਗੜ੍ਹ, 8 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਵਿਚ 16 ਤੇ 17 ਨਵੰਬਰ ਨੂੰ ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਵਲੋਂ ਕਰਵਾਈ ਜਾਣ ਵਾਲੀ ਹਰਿਆਣਾ ਅਧਿਆਪਕ ਪਾਤਰਤਾ ਪ੍ਰੀਖਿਆ ਲਈ ਸਥਾਪਿਤ ਪ੍ਰੀਖਿਆ ਕੇਂਦਰਾਂ 'ਤੇ ਕੈਮਰਾਮੈਨ, ਜੈਮਰ, ਬਾਇਓਮੈਟਿ੍ਕ, ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 8 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਖੁੱਡਾ ਲਾਹੌਰਾ ਦੇ ਰਹਿਣ ਵਾਲੇ ਮੁਨੀਸ਼ ਕੁਮਾਰ ਵਜੋਂ ਹੋਈ ਹੈ | ਪੁਲਿਸ ਸਟੇਸ਼ਨ ਸੈਕਟਰ 39 ਦੀ ਟੀਮ ਨੇ ...

ਪੂਰੀ ਖ਼ਬਰ »

ਲੜਕੀ ਨਾਲ ਭੱਦੀ ਸ਼ਬਦਾਵਲੀ ਬੋਲਣੇ ਵਾਲੇ ਤਿੰਨ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 8 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਮੋਬਾਈਲ ਫ਼ੋਨ 'ਤੇ ਲੜਕੀ ਨਾਲ ਬਦਸਲੂਕੀ ਕਰਨ ਵਾਲੇ ਤਿੰਨ ਲੜਕਿਆਂ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੰਜਾਬ ਦੀ ਰਹਿਣ ਵਾਲੀ ਲੜਕੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ...

ਪੂਰੀ ਖ਼ਬਰ »

ਹਰਿਆਣਾ ਮੰਤਰੀ ਮੰਡਲ ਦਾ ਵਿਸਥਾਰ ਫਿਲਹਾਲ ਲਟਕਿਆ

ਚੰਡੀਗੜ੍ਹ, 8 ਨਵੰਬਰ (ਐਨ.ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਦੁਬਾਰਾ ਰਾਜ ਸਰਕਾਰ ਦੀ ਕਮਾਂਡ ਸੰਭਾਲਿਆਂ ਲਗਪਗ 2 ਹਫ਼ਤੇ ਹੋ ਗਏ ਹਨ ਪਰ ਉਹ ਅਜੇ ਤੱਕ ਇਸ ਵਿਚ ਵਾਧਾ ਨਹੀਂ ਕਰ ਸਕੇ | ਲੱਗਦਾ ਹੈ ਕਿ ਭਾਜਪਾ ਹਾਈਕਮਾਂਡ ਮਹਾਂਰਾਸ਼ਟਰ ਦੇ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡ ਮਹਾਕੁੰਭ ਕੱਲ੍ਹ ਤੱਕ ਚੱਲੇਗਾ

ਚੰਡੀਗੜ੍ਹ, 8 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਗੁਰੂਗ੍ਰਾਮ ਵਿਚ ਅੱਜ ਰਾਜ ਪੱਧਰੀ ਖੇਡ ਮਹਾਕੁੰਭ 2019 ਦੀ ਸ਼ੁਰੂਆਤ ਹੋਈ ਜੋ 10 ਨਵੰਬਰ ਤੱਕ ਚੱਲੇਗਾ | ਇਸ ਵਿਚ ਤਾਇਕਵਾਂਡੋ ਤੇ ਤੀਰ-ਅੰਦਾਜ਼ੀ ਦੇ ਮੁਕਾਬਲੇ ਹੋਣਗੇ | ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਖੇਡ ...

ਪੂਰੀ ਖ਼ਬਰ »

ਢਕੌਲੀ ਵਿਖੇ ਲੁਟੇਰਿਆਂ ਨੇ ਚਿੱਟੇ ਦਿਨੀਂ ਔਰਤ ਨੂੰ ਘਰ 'ਚ ਬੰਧਕ ਬਣਾਇਆ

ਜ਼ੀਰਕਪੁਰ, 8 ਨਵੰਬਰ (ਹੈਪੀ ਪੰਡਵਾਲਾ)- ਢਕੌਲੀ ਖੇਤਰ 'ਚ ਪੈਂਦੇ ਗੁਰੂ ਨਾਨਕ ਨਗਰ ਦੇ ਇਕ ਘਰ 'ਚ ਅੱਜ 2 ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਔਰਤ ਨੂੰ ਬੰਧਕ ਬਣਾ ਲਿਆ | ਲੁਟੇਰਿਆਂ ਨੇ ਪਹਿਲਾਂ ਔਰਤ 'ਤੇ ਨਸ਼ੀਲੀ ਸਪਰੇਅ ਦਾ ਛਿੜਕਾਅ ਕੀਤਾ ਅਤੇ ਫਿਰ ਸਿਰ 'ਤੇ ਵਾਰ ਕਰਕੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਚੰਡੀਗੜ੍ਹ, 8 ਨਵੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਖੇ ਅੱਜ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਜੋ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸੈਕਟਰ 19 ਤੋਂ ਪੰਜ ਪਿਆਰਿਆਂ ਦੀ ਰਹਿਨੂਮਾਈ ਹੇਠ ਅਰੰਭ ਹੋਇਆ | ਨਗਰ ...

ਪੂਰੀ ਖ਼ਬਰ »

ਪੰਚਕੂਲਾ ਵਿਖੇ ਵਕੀਲਾਂ 'ਤੇ ਹਮਲੇ ਦੇ ਮਾਮਲੇ 'ਚ ਇਕ ਮਹੀਨੇ 'ਚ ਰਿਪੋਰਟ ਮੰਗੀ

ਚੰਡੀਗੜ੍ਹ, 8 ਨਵੰਬਰ (ਸੁਰਜੀਤ ਸਿੰਘ ਸੱਤੀ)- ਪੰਚਕੂਲਾ ਵਿਖੇ ਲਗਭਗ ਦੋ ਮਹੀਨੇ ਪਹਿਲਾਂ ਪੁਲਿਸ ਮੁਲਾਜ਼ਮਾਂ ਵਲੋਂ ਵਕੀਲਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਫੁਲ ਬੈਂਚ ਨੇ ਸੁਣਵਾਈ ਕਰਦਿਆਂ ਪੰਚਕੂਲਾ ਪੁਲਿਸ ਨੂੰ ਝਾੜ ...

ਪੂਰੀ ਖ਼ਬਰ »

ਪਾਕਿਸਤਾਨ ਦੇ ਗੁਰਧਾਮਾਂ ਤੋਂ ਜਲ ਤੇ ਮਿੱਟੀ ਲੈ ਕੇ ਆਇਆ ਜਥਾ ਪੰਜਾਬ ਯੂਨੀਵਰਸਿਟੀ ਪੁੱਜਾ

ਚੰਡੀਗੜ੍ਹ, 8 ਨਵੰਬਰ (ਮਨਜੋਤ ਸਿੰਘ ਜੋਤ)- ਪਾਕਿਸਤਾਨ ਦੇ ਗੁਰਧਾਮਾਂ ਤੋਂ ਜਲ ਅਤੇ ਮਿੱਟੀ ਲੈ ਕੇ ਆਏ 20 ਮੈਂਬਰੀ ਜਥੇ ਦਾ ਪੰਜਾਬ ਯੂਨੀਵਰਸਿਟੀ ਪੁੱਜਣ 'ਤੇ ਅੱਜ ਨਿੱਘਾ ਸਵਾਗਤ ਕੀਤਾ ਗਿਆ | ਜਥੇ ਵਲੋਂ ਪੰਜਾਬ ਯੂਨੀਵਰਸਿਟੀ ਵਿਚ ਗੁਰਦੁਆਰਾ ਸਾਹਿਬ ਨੇੜੇ 25 ਬੂਟੇ ਲਗਾਏ ...

ਪੂਰੀ ਖ਼ਬਰ »

ਦਿੱਲੀ ਤੋਂ ਹੈਰੋਇਨ ਲਿਆ ਚੰਡੀਗੜ੍ਹ ਸਪਲਾਈ ਕਰਨ ਵਾਲੇ 2 ਨਾਇਜੀਰੀਅਨ ਗਿ੍ਫ਼ਤਾਰ

ਚੰਡੀਗੜ੍ਹ, 8 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਸ਼ਾ ਤਸਕਰੀ ਦੇ ਮਾਮਲੇ 'ਚ ਦੋ ਨਾਇਜੀਰੀਅਨ ਨਾਗਰਿਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਕ੍ਰਾਈਮ ਬ੍ਰਾਂਚ ਦੇ ਸਬ-ਇੰਸਪੈਕਟਰ ਅਸ਼ੋਕ ...

ਪੂਰੀ ਖ਼ਬਰ »

ਸਜ਼ਾ 'ਚ ਮੁਆਫ਼ੀ ਵਿਰੁੱਧ ਸਰਕਾਰ ਪੀੜਤ ਵਿਧਵਾ ਨੂੰ ਸੁਣਨ ਲਈ ਤਿਆਰ ਹੋਈ

ਚੰਡੀਗੜ੍ਹ, 8 ਨਵੰਬਰ (ਸੁਰਜੀਤ ਸਿੰਘ ਸੱਤੀ)- ਝੂਠੇ ਪੁਲਿਸ ਮੁਕਾਬਲੇ 'ਚ ਸਿੱਖ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਨ ਦੇ ਦੋਸ਼ੀ ਇਕ ਸਾਬਕਾ ਐਸ.ਐਸ.ਪੀ. ਨੂੰ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਜ਼ਾ 'ਚ ਛੋਟ ਦੇਣ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੀ ...

ਪੂਰੀ ਖ਼ਬਰ »

ਫਿਰੋਜ਼ਪੁਰ ਦੇ ਮਿ੍ਤਕ ਨੌਜਵਾਨ ਇੰਦਰਜੀਤ ਸਿੰਘ ਦਾ ਤਿੰਨ ਮੈਂਬਰੀ ਬੋਰਡ ਨੇ ਕੀਤਾ ਪੋਸਟਮਾਰਟਮ

ਖਰੜ, 8 ਨਵੰਬਰ (ਗੁਰਮੁੱਖ ਸਿੰਘ ਮਾਨ)- ਖਰੜ ਦੀ ਸਟੇਡੀਅਮ ਸੜਕ 'ਤੇ ਦਰਪਣ ਸਿਟੀ ਨੂੰ ਮੁੜਦੀ ਸੜਕ 'ਤੇ ਕੁਝ ਕਾਰ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਬੀਤੇ ਕੱਲ੍ਹ ਇਕ ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਦੀ ਪਹਿਚਾਣ ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਵਿਖੇ ਸੱਭਿਆਚਾਰਕ ਸਮਾਗਮ ਕਰਵਾਇਆ

ਚੰਡੀਗੜ੍ਹ, 8 ਨਵੰਬਰ (ਮਨਜੋਤ ਸਿੰਘ ਜੋਤ)- ਗੁਰੂ ਗੋਬਿੰਦ ਸਿੰਘ ਕਾਲਜ (ਲੜਕੀਆਂ) ਸੈਕਟਰ-26 ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਭਿਅਚਾਰਕ ਸਮਾਗਮ ਕਰਵਾਇਆ ਗਿਆ | ਇਸ ਵਿਚ ਪੂਰੇ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਅਧੀਨ ਆਉਂਦੇ ਅੱਠ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕਰਵਾਏ ਪ੍ਰੋਗਰਾਮ ਦੌਰਾਨ 1200 ਵਿਦਿਆਰਥੀ ਹੋਏ ਸ਼ਾਮਿਲ

ਚੰਡੀਗੜ੍ਹ, 8 ਨਵੰਬਰ (ਅਜੀਤ ਬਿਊਰੋ)- ਟੇਲੈਂਟ ਬਰੂਕ ਨੇ 8 ਨਵੰਬਰ ਨੂੰ ਬਾਬਾ ਮੱਖਣ ਸ਼ਾਹ ਲੁਬਾਣਾ ਆਡੀਟੋਰੀਅਮ, ਚੰਡੀਗੜ੍ਹ ਵਿਖੇ ਟ੍ਰਾਈਸਿਟੀ ਦੇ ਵਿਦਿਆਰਥੀਆਂ ਲਈ ਇਕ ਪ੍ਰੇਰਣਾਦਾਇਕ ਪ੍ਰੋਗਰਾਮ ਕਰਵਾਇਆ ਗਿਆ | ਸਮਾਗਮ 'ਚ ਟ੍ਰਾਈਸਿਟੀ ਦੇ ਵੱਖ-ਵੱਖ ਸਕੂਲਾਂ ਦੇ 1200 ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਿਖੇ 'ਇੰਡੋ-ਆਸਟ੍ਰੇਲੀਅਨ ਸੈਂਟਰ ਫ਼ਾਰ ਐਡਵਾਂਸਡ ਸਟੱਡੀਜ਼' ਦਾ ਉਦਘਾਟਨ 11 ਨੂੰ

ਐੱਸ. ਏ. ਐੱਸ. ਨਗਰ, 8 ਨਵੰਬਰ (ਕੇ. ਐੱਸ. ਰਾਣਾ)- ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਯੂਨੀਵਰਸਿਟੀ ਆਫ਼ ਕੈਨਬਰਾ ਆਸਟ੍ਰੇਲੀਆ ਵਿਚਾਲੇ ਹੋਏ ਗਠਜੋੜ ਤਹਿਤ 'ਵਰਸਿਟੀ ਵਿਖੇ 11 ਨਵੰਬਰ ਨੂੰ 'ਦ ਇੰਡੋ-ਆਸਟੇ੍ਰਲੀਅਨ ਸੈਂਟਰ ਫ਼ਾਰ ਐਡਵਾਂਸਡ ਸਟੱਡੀਜ਼' ਦਾ ਉਦਘਾਟਨ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਚੰਡੀਗੜ੍ਹ ਦੀ ਹੋਈ ਇਕੱਤਰਤਾ

ਚੰਡੀਗੜ੍ਹ, 8 ਨਵੰਬਰ (ਅਜਾਇਬ ਸਿੰਘ ਔਜਲਾ)- ਭਾਰਤੀ ਮਜ਼ਦੂਰ ਸੰਘ ਚੰਡੀਗੜ੍ਹ ਦੀ ਮੀਟਿੰਗ ਐਮ.ਸੀ. ਵਿਚ ਕੀਤੀ ਗਈ ਜਿਸ ਵਿਚ ਆਲ ਇੰਡੀਆ ਬੀ.ਐਮ.ਐਸ. ਦੇ ਵਾਈਸ ਪ੍ਰਧਾਨ ਤੇ ਚਾਰ ਸਟੇਟ ਟਰਾਂਸਪੋਰਟ ਇੰਚਾਰਜ ਬਰਜੇਸ਼ ਕਾਂਤ ਸ਼ਰਮਾ ਪੁੱਜੇ ਜਿਨ੍ਹਾਂ ਵਲੋਂ ਚੰਡੀਗੜ੍ਹ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਪ੍ਰਤੀ ਪੰਜਾਬ ਸਰਕਾਰ ਦੀ ਕੀਤੀ ਨਿਖੇਧੀ

ਚੰਡੀਗੜ੍ਹ, 8 ਨਵੰਬਰ (ਅਜਾਇਬ ਸਿੰਘ ਔਜਲਾ) - ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਨਾਂਅ ਉੱਤੇ ਵਿਸ਼ੇਸ਼ ਇਜਲਾਸ ਸੱਦ ਕੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਕਰਨ ਲਈ ਗੈਰ ਕਾਨੂੰਨੀ ਰੱਖੇ ਸਲਾਹਕਾਰਾਂ ਨੂੰ ਕਾਨੂੰਨ ਦੀ ਅੱਖ ਤੋਂ ਬਚਾਉਣ ਲਈ ਬਿੱਲ ਪਾਸ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਸਕੀਮ ਅਧੀਨ ਸਪੈਸ਼ਲ ਸਿਖਲਾਈ ਪ੍ਰੋਗਰਾਮ ਕਰਵਾਇਆ

ਐੱਸ. ਏ. ਐੱਸ. ਨਗਰ, 8 ਨਵੰਬਰ (ਕੇ. ਐੱਸ. ਰਾਣਾ)- ਸਮਾਜਿਕ ਨਿਆ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਕਿ੍ਪਾ ਸ਼ੰਕਰ ਸਰੋਜ (ਆਈ.ਏ.ਐਸ.) ਅਤੇ ਵਿਭਾਗ ਦੇ ਡਾਇਰੈਕਟਰ ਦਵਿੰਦਰ ਸਿੰਘ (ਆਈ. ਏ. ਐਸ.) ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 8 ਨਵੰਬਰ (ਝਾਂਮਪੁਰ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਐਚ. ਆਈ. ਜੀ. ਅਤੇ ਐਮ. ਆਈ. ਜੀ. ਸੁਪਰ ਫੇਜ਼-11 ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਇੰਦਰਪਾਲ ਸਿੰਘ ਚੰਡੀਗੜ੍ਹ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਰਕਫੈੱਡ ਐਗਰੋ ਕੈਮੀਕਲਜ਼ ਮੁਹਾਲੀ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਐੱਸ. ਏ. ਐੱਸ. ਨਗਰ, 8 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਮਾਰਕਫੈੱਡ ਐਗਰੋ ਕੈਮੀਕਲਜ਼ ਮੁਹਾਲੀ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ, ਉਪਰੰਤ ਕੀਰਤਨ ਸਮਾਗਮ ਕਰਵਾਇਆ ਗਿਆ | ਮਾਰਕਫੈੱਡ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਸਿਮਰਨ ਮਿਸ਼ਨ ਵਲੋਂ ਕਵੀ ਦਰਬਾਰ

ਐੱਸ. ਏ. ਐੱਸ. ਨਗਰ, 8 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)- ਗੁਰੂ ਨਾਨਕ ਸੇਵਾ ਸਿਮਰਨ ਮਿਸ਼ਨ ਮੁਹਾਲੀ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੇਜ਼-11 ਸਥਿਤ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਵਿਖੇ ਕਵੀ ਦਰਬਾਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸਿੱਖਿਆ ਬਚਾਓ ਫੋਰਮ ਨੇ ਸਿੱਖਿਆ ਬੋਰਡ ਦੇ ਜ਼ਮਾਨਤੀ ਰਾਸ਼ੀ ਜਮ੍ਹਾਂ ਕਰਵਾਉਣ ਦੇ ਫ਼ੈਸਲੇ ਨੂੰ ਦਿੱਤੀ ਹਾਈਕੋਰਟ 'ਚ ਚੁਣੌਤੀ

ਐੱਸ. ਏ. ਐੱਸ. ਨਗਰ, 8 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਬਚਾਓ ਫੋਰਮ ਪੰਜਾਬ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ 9 ਨਵੰਬਰ, 2009 ਦੇ ਐਫੀਲੀਏਸ਼ਨ ਸਬੰਧੀ ਜਾਰੀ ਨੋਟੀਫਿਕੇਸ਼ਨ ਜਿਸ ਵਿਚ ਬੋਰਡ ਵਲੋਂ ਐਫੀਲੀਏਟਿਡ ਸਕੂਲਾਂ ਨੂੰ 10ਵੀਂ ਲਈ 75 ਹਜ਼ਾਰ ਰੁਪਏ ...

ਪੂਰੀ ਖ਼ਬਰ »

ਸੁਖਬੀਰ ਤੇ ਮਜੀਠੀਆ ਨੂੰ ਰਾਹਤ, ਰਣਜੀਤ ਸਿੰਘ ਦੀ ਪਟੀਸ਼ਨ ਖ਼ਾਰਜ

ਚੰਡੀਗੜ੍ਹ, 8 ਨਵੰਬਰ (ਸੁਰਜੀਤ ਸਿੰਘ ਸੱਤੀ)-ਬੇਅਦਬੀ ਦੀਆਂ ਘਟਨਾਵਾਂ ਤੇ ਇਸ ਪਿੱਛੇ ਦੋਸ਼ੀਆਂ ਦੀ ਘੋਖ ਕਰਨ ਲਈ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਬਾਰੇ ਮੀਡੀਆ ਸਾਹਮਣੇ ਕੀਤੀ ਟਿੱਪਣੀ ਨੂੰ ਕਮਿਸ਼ਨ ਤੇ ਮੈਂਬਰਾਂ ਦੀ ਸ਼ਾਨ ਦੇ ਿਖ਼ਲਾਫ਼ ਦੱਸਦਿਆਂ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕਾਂਗਰਸ ਦੀ ਸਿੱਖਾਂ ਦੇ ਧਾਰਮਿਕ ਮਾਮਲਿਆਂ 'ਚ ਦਖ਼ਲ ਦੇਣ ਲਈ ਨਿਖੇਧੀ

ਚੰਡੀਗੜ੍ਹ, 8 ਨਵੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੰੂ ਚੁਣੌਤੀ ਦੇਣ ਦੇ ਮੰਤਵ ਨਾਲ ਵਿਧਾਨ ਸਭਾ 'ਚ ਮਤਾ ਪੇਸ਼ ਕਰਨ ਤੇ ਪਾਸ ਕਰਨ ਲਈ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਕਾਂਗਰਸ ਨੇ ਭਲੀਭਾਂਤ ਜਾਣਦੇ ਹੋਏ ਕਿ ...

ਪੂਰੀ ਖ਼ਬਰ »

ਕੈਪਟਨ ਨੇ ਭਾਰਤ ਵਿਰੋਧੀ ਐਪ ਦਾ ਮਾਮਲਾ ਗੂਗਲ ਕੋਲ ਉਠਾਇਆ

ਚੰਡੀਗੜ੍ਹ, 8 ਨਵੰਬਰ (ਅਜੀਤ ਬਿਊਰੋ)-ਗੂਗਲ ਵਲੋਂ ਭਾਰਤ ਵਿਰੋਧੀ ਵੱਖਵਾਦੀ ਪਹੁੰਚ ਵਾਲਾ ਐਪ ਲਾਂਚ ਕੀਤੇ ਜਾਣ 'ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਉੱਚ ਅਧਿਕਾਰੀਆਂ ਨੂੰ ਜਿੱਥੇ ਗੂਗਲ ਨਾਲ ਇਸ ਮਸਲੇ ਨੂੰ ਲੈ ਕੇ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਦੇ ਮਾਮਲੇ ਦੀ ਛੇਤੀ ਸੁਣਵਾਈ ਦੀ ਅਰਜ਼ੀ ਖ਼ਾਰਜ

ਚੰਡੀਗੜ੍ਹ, 8 ਨਵੰਬਰ (ਸੁਰਜੀਤ ਸਿੰਘ ਸੱਤੀ)-ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਦੇ ਮਾਮਲੇ ਦੀ ਛੇਤੀ ਸੁਣਵਾਈ ਲਈ ਦਾਖ਼ਲ ਅਰਜ਼ੀ ਹਾਈਕੋਰਟ ਨੇ ਖ਼ਾਰਜ ਕਰ ਦਿੱਤੀ ਹੈ | ਚੀਫ ਜਸਟਿਸ ਆਰ.ਐਸ. ਝਾਅ ਦੀ ਬੈਂਚ ਨੇ ਇਸ ਮਾਮਲੇ ਵਿਚ ਹੁਕਮ ਦਿੰਦਿਆਂ ਕਿਹਾ ਹੈ ਕਿ ...

ਪੂਰੀ ਖ਼ਬਰ »

ਮਹਿੰਦਰਾ ਨੇ ਐਕਸ. ਯੂ. ਵੀ. 300 ਲਈ ਹਾਰਡਰਾਈਵ ਮੁਹਿੰਮ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 8 ਨਵੰਬਰ (ਅ. ਬ.)-ਮਹਿੰਦਰਾ ਐਾਡ ਮਹਿੰਦਰਾ ਲਿਮਟਿਡ, ਜੋ ਕਿ 20.7 ਬਿਲੀਅਨ ਅਮਰੀਕੀ ਡਾਲਰ ਵਾਲੇ ਮਹਿੰਦਰਾ ਸਮੂਹ ਦਾ ਹਿੱਸਾ ਹੈ, ਨੇ ਆਪਣੇ ਕੰਪੈਕਟ ਐਕਸ. ਯੂ. ਵੀ. ਮਾਡਲ, ਐਕਸ. ਯੂ. ਵੀ. 300 ਦੇ ਲਈ ਆਪਣੀ ਨਵੀਨਤਾਕਾਰੀ ਹਰਡਰਾਈਵ ਮੁਹਿੰਮ ਦੀ ਸ਼ੁਰੂਆਤ ਕਰਨ ਦੀ ...

ਪੂਰੀ ਖ਼ਬਰ »

ਮਹਿੰਦਰਾ ਨੇ ਐਕਸ. ਯੂ. ਵੀ. 300 ਲਈ ਹਾਰਡਰਾਈਵ ਮੁਹਿੰਮ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 8 ਨਵੰਬਰ (ਅ. ਬ.)-ਮਹਿੰਦਰਾ ਐਾਡ ਮਹਿੰਦਰਾ ਲਿਮਟਿਡ, ਜੋ ਕਿ 20.7 ਬਿਲੀਅਨ ਅਮਰੀਕੀ ਡਾਲਰ ਵਾਲੇ ਮਹਿੰਦਰਾ ਸਮੂਹ ਦਾ ਹਿੱਸਾ ਹੈ, ਨੇ ਆਪਣੇ ਕੰਪੈਕਟ ਐਕਸ. ਯੂ. ਵੀ. ਮਾਡਲ, ਐਕਸ. ਯੂ. ਵੀ. 300 ਦੇ ਲਈ ਆਪਣੀ ਨਵੀਨਤਾਕਾਰੀ ਹਰਡਰਾਈਵ ਮੁਹਿੰਮ ਦੀ ਸ਼ੁਰੂਆਤ ਕਰਨ ਦੀ ...

ਪੂਰੀ ਖ਼ਬਰ »

ਆਪਣੀ ਲੀਡਰਸ਼ਿਪ ਦੀ ਪੁਸ਼ਟੀ ਕਰਦੇ ਹੋਏ ਤਨਿਸ਼ਕ ਨੇ ਚੰਡੀਗੜ੍ਹ• ਦੇ ਆਪਣੇ ਪਹਿਲੇ ਫਲੈਗਸ਼ਿਪ ਸਟੋਰ ਨੂੰ ਨਵੇਂ ਡਿਜ਼ਾਈਨ ਨਾਲ ਕੀਤਾ ਲਾਂਚ

ਚੰਡੀਗੜ੍ਹ, 8 ਨਵੰਬਰ (ਅ. ਬ.)-ਭਾਰਤ ਦੇ ਸਭ ਤੋਂ ਵਧ ਭਰੋਸੇਮੰਦ ਗਹਿਣਿਆਂ ਦੇ ਬ੍ਰਾਂਡ ਤਨਿਸ਼ਕ ਨੇ ਅੱਜ ਚੰਡੀਗੜ੍ਹ• ਵਿਖੇ ਆਪਣਾ ਨਵਾਂ ਡਿਜ਼ਾਇਨ ਡਸਟੋਰ ਲਾਂਚਕੀਤਾ ਹੈ ¢ ਇਹ ਖੇਤਰ ਵਿਚ ਤਨਿਸ਼ਕ ਦਾ ਪਹਿਲਾ ਫਲੈਗਸ਼ਿਪ ਸਟੋਰ ਹੈ ਅਤੇ ਬ੍ਰਾਾਡ ਨੇ ਇਸ ਖੇਤਰ ਵਿਚ ਆਪਣੀ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਸੈਕਟਰ-32 ਵਿਖੇ 15ਵੀਂ ਕਾਨਫ਼ਰੰਸ ਦੀ ਸ਼ੁਰੂਆਤ

ਚੰਡੀਗੜ੍ਹ, 8 ਨਵੰਬਰ (ਮਨਜੋਤ ਸਿੰਘ ਜੋਤ)- ਸਰਕਾਰੀ ਹਸਪਤਾਲ ਸੈਕਟਰ-32 (ਜੀ.ਐਮ.ਸੀ.ਐਚ.) ਵਿਖੇ ਇੰਡੀਅਨ ਐਸੋਸੀਏਸ਼ਨ ਫ਼ਾਰ ਚਾਈਲਡ ਐਾਡ ਅਡੋਲਸੈਂਟ ਮੈਂਟਲ ਹੈਲਥ ਦੀ ਤਿੰਨ ਰੋਜ਼ਾ 15ਵੀਂ ਸਾਲਾਨਾ ਨੈਸ਼ਨਲ ਕਾਨਫ਼ਰੰਸ ਦਾ ਉਦਘਾਟਨ ਲੋਕ ਸਭਾ ਮੈਂਬਰ ਕਿਰਨ ਖੇਰ ਵਲੋਂ ਕੀਤਾ ...

ਪੂਰੀ ਖ਼ਬਰ »

ਸਮਾਜ ਸੇਵਾ ਸੁਸਾਇਟੀ ਵਲੋਂ ਸਮੂਹਿਕ ਵਿਆਹ ਸਮਾਗਮ 16 ਨੂੰ

ਕੁਰਾਲੀ, 8 ਨਵੰਬਰ (ਹਰਪ੍ਰੀਤ ਸਿੰਘ)- ਨੇੜਲੇ ਪਿੰਡ ਪਪਰਾਲੀ ਦੀ ਸਮਾਜ ਸੇਵੀ ਸੰਸਥਾ 'ਸਮਾਜ ਸੇਵਾ ਸੁਸਾਇਟੀ' ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹਿਕ ਵਿਆਹ ਸਮਾਗਮ 16 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲਾ ਅੱਜ

ਖਰੜ, 8 ਨਵੰਬਰ (ਜੰਡਪੁਰੀ)- ਯੁਵਕ ਸੇਵਾਵਾਂ ਕਲੱਬ ਪਿੰਡ ਸਕਰੁਲਾਂਪੁਰ ਵਲੋਂ 9 ਨਵੰਬਰ ਨੂੰ ਪਿੰਡ ਸਕਰੁਲਾਂਪੁਰ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ ਜਾ ਰਿਹਾ ਹੈ | ਕਲੱਬ ਦੇ ਪ੍ਰਧਾਨ ਸਰਦਾਰਾ ਸਿੰਘ ਸਕਰੁਲਾਂਪੁਰ ਨੇ ਦੱਸਿਆ ਕਿ ਇਸ ਮੇਲੇ 'ਚ ਰਣਜੀਤ ਮਣੀ ਤੋਂ ਇਲਾਵਾ ...

ਪੂਰੀ ਖ਼ਬਰ »

19 ਸਾਲਾ ਲੜਕੀ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

ਐੱਸ. ਏ. ਐੱਸ. ਨਗਰ, 8 ਨਵੰਬਰ (ਜਸਬੀਰ ਸਿੰਘ ਜੱਸੀ)- ਸਥਾਨਕ ਫੇਜ਼ 2 ਵਿਚ ਵੀਰਵਾਰ ਸ਼ਾਮ 7 ਵਜੇ ਦੇ ਕਰੀਬ 19 ਸਾਲਾ ਲੜਕੀ ਵਲੋਂ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਪਛਾਣ ਸਸ਼ਮੀਤ ਕੌਰ ਵਾਸੀ ਫੇਜ਼ 2 ਵਜੋਂ ਹੋਈ ਹੈ | ...

ਪੂਰੀ ਖ਼ਬਰ »

ਸਮਾਜ ਸੇਵਾ ਸੁਸਾਇਟੀ ਵਲੋਂ ਸਮੂਹਿਕ ਵਿਆਹ ਸਮਾਗਮ 16 ਨੂੰ

ਕੁਰਾਲੀ, 8 ਨਵੰਬਰ (ਹਰਪ੍ਰੀਤ ਸਿੰਘ)- ਨੇੜਲੇ ਪਿੰਡ ਪਪਰਾਲੀ ਦੀ ਸਮਾਜ ਸੇਵੀ ਸੰਸਥਾ 'ਸਮਾਜ ਸੇਵਾ ਸੁਸਾਇਟੀ' ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹਿਕ ਵਿਆਹ ਸਮਾਗਮ 16 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਹਸਪਤਾਲ 'ਚ ਮਿਲਿਆ 4 ਮਹੀਨੇ ਦਾ ਭਰੂਣ

ਪੰਚਕੂਲਾ, 8 ਨਵੰਬਰ (ਕਪਿਲ)- ਪੰਚਕੂਲਾ ਸੈਕਟਰ 6 ਸਥਿਤ ਸਰਕਾਰੀ ਹਸਪਤਾਲ ਵਿਚ ਦੇਰ ਰਾਤ ਇਕ ਚਾਰ ਮਹੀਨੇ ਦੇ ਭਰੂਣ ਨੂੰ ਹਸਪਤਾਲ ਦੇ ਪਾਰਕ 'ਚ ਅਣਪਛਾਤਾ ਵਿਅਕਤੀ ਸੁੱਟ ਕੇ ਚਲਾ ਗਿਆ | ਪਾਰਕ 'ਚ ਮਿਲਿਆ 4 ਮਹੀਨੇ ਦਾ ਭਰੂਣ ਲੜਕੇ ਦਾ ਹੈ | ਇਸ ਤੋਂ ਪਹਿਲਾਂ ਵੀ ਪੰਚਕੂਲਾ ...

ਪੂਰੀ ਖ਼ਬਰ »

ਮਹਿਲਾ ਸੰਕੀਰਤਨ ਮੰਡਲੀ ਦੀਆਂ ਮਹਿਲਾਵਾਂ ਨੇ ਮੰਦਰ ਦੇ ਪ੍ਰਬੰਧਾਂ 'ਚ ਅੜਿੱਕੇ ਪਾਉਣ ਦਾ ਲਗਾਇਆ ਦੋਸ਼

ਕੁਰਾਲੀ, 8 ਨਵੰਬਰ (ਹਰਪ੍ਰੀਤ ਸਿੰਘ)- ਪਿਛਲੇ ਕਰੀਬ ਦੋ ਮਹੀਨਿਆਂ ਤੋਂ ਸਥਾਨਕ ਦੁਰਗਾ ਸ਼ਿਵ ਸ਼ਕਤੀ ਮੰਦਰ ਦੀ ਸੇਵਾ ਸੰਭਾਲ ਕਰਨ ਵਾਲੀ ਮਹਿਲਾ ਸੰਕੀਰਤਨ ਮੰਡਲੀ ਦੀਆਂ ਮਹਿਲਾਵਾਂ ਨੇ ਮੰਦਰ ਦੀ ਸਾਬਕਾ ਪ੍ਰਬੰਧਕ ਕਮੇਟੀ ਦੇ ਕੁਝ ਮੈਂਬਰਾਂ ਉੱਤੇ ਮੰਦਰ ਦੇ ਪ੍ਰਬੰਧਾਂ ...

ਪੂਰੀ ਖ਼ਬਰ »

ਸੀਵਰੇਜ ਓਵਰਫਲੋ ਹੋਣ ਦੀ ਸਮੱਸਿਆ ਦੇ ਹੱਲ ਲਈ ਕੌਾਸਲ ਪ੍ਰਧਾਨ ਨੂੰ ਸੌਾਪਿਆ ਮੰਗ ਪੱਤਰ

ਖਰੜ, 8 ਨਵੰਬਰ (ਗੁਰਮੁੱਖ ਸਿੰਘ ਮਾਨ)- ਦਸਮੇਸ਼ ਨਗਰ ਖਰੜ (ਵਾਰਡ ਨੰਬਰ 5 ਅਤੇ ਸੈਕਟਰ-15) ਦੇ ਵਸਨੀਕਾਂ ਵਲੋਂ ਸੀਵਰੇਜ ਓਵਰਫਲੋ ਹੋਣ ਦੀ ਸਮੱਸਿਆ ਦੇ ਹੱਲ ਲਈ ਨਗਰ ਕੌਾਸਲ ਖਰੜ ਦੀ ਪ੍ਰਧਾਨ ਬੀਬੀ ਅੰਜੂ ਚੰਦਰ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਜੋਗਿੰਦਰ ਕੌਰ ਸਹੋਤਾ ...

ਪੂਰੀ ਖ਼ਬਰ »

ਪੰਜਾਬ, ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਸਫ਼ਲਤਾਪੂਰਵਕ ਦੂਜਾ ਸਾਲ ਪੂਰਨ ਕਰਨ ਵਾਲਾ ਪਹਿਲਾ ਸੂਬਾ : ਸਿੱਖਿਆ ਸਕੱਤਰ

ਐੱਸ. ਏ. ਐੱਸ. ਨਗਰ, 8 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਦੀ ਟੀਮ' ਨੂੰ ਵੀਡੀਓ ਕਾਨਫ਼ਰੰਸ ਰਾਹੀਂ ...

ਪੂਰੀ ਖ਼ਬਰ »

ਸੈਕਟਰ 6 ਦੇ ਸਰਕਾਰੀ ਹਸਪਤਾਲ 'ਚ ਇਲਾਜ ਕਰਵਾਉਣ ਆਏ ਲੜਕੇ ਦੀ ਸ਼ੱਕੀ ਹਾਲਾਤ 'ਚ ਮੌਤ

ਪੰਚਕੂਲਾ, 8 ਨਵੰਬਰ (ਕਪਿਲ)- ਪੰਚਕੂਲਾ ਸੈਕਟਰ 6 ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ ਸ਼ੱਕੀ ਹਾਲਾਤ ਵਿਚ ਇਕ 26 ਸਾਲਾ ਲੜਕੇ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਲੜਕੇ ਦੇ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਡਾਕਟਰਾਂ ਵਲੋਂ ਇਲਾਜ ਦੌਰਾਨ ਗਲਤ ਟੀਕਾ ਲਗਾਇਆ ...

ਪੂਰੀ ਖ਼ਬਰ »

ਕਰੈਸ਼ਰ ਯੂਨੀਅਨ ਹੰਡੇਸਰਾ ਨੇ ਲਾਇਆ ਅਣਮਿੱਥੇ ਸਮੇਂ ਲਈ ਧਰਨਾ

ਲਾਲੜੂ, 8 ਨਵੰਬਰ (ਰਾਜਬੀਰ ਸਿੰਘ)- ਕਰੈਸ਼ਰ ਯੂਨੀਅਨ ਹੰਡੇਸਰਾ ਵਲੋਂ ਕਥਿਤ ਗੁੰਡਾ ਟੈਕਸ ਦੇਣ ਲਈ ਬਣਾਏ ਜਾ ਰਹੇ ਦਬਾਅ ਦੇ ਵਿਰੋਧ ਵਿਚ ਹੰਡੇਸਰਾ ਚੌਕ 'ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਹੈ ਅਤੇ ਪ੍ਰਸ਼ਾਸਨ ਿਖ਼ਲਾਫ਼ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਪ੍ਰੇਸ਼ਾਨ ਔਰਤ ਨੇ ਧੀ ਸਮੇਤ ਜੀਵਨ ਲੀਲ੍ਹਾ ਕੀਤੀ ਸਮਾਪਤ

ਡੇਰਾਬੱਸੀ, 8 ਨਵੰਬਰ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਨੇੜਲੇ ਪਿੰਡ ਧਨੌਨੀ 'ਚ ਸ਼ੁੱਕਰਵਾਰ ਸਵੇਰੇ ਕਰੀਬ 6 ਵਜੇ ਆਪਣੇ ਪਤੀ ਸਮੇਤ ਪਰਿਵਾਰਕ ਮੈਂਬਰਾਂ ਨਾਲ ਹੁੰਦੇ ਕਲੇਸ਼ ਤੋਂ ਤੰਗ ਹੋਈ ਇਕ 25 ਸਾਲਾ ਔਰਤ ਨੇ ਆਪਣੇ ਤੇ ਆਪਣੀ ਡੇਢ ਸਾਲ ਦੀ ਧੀ ਉੱਤੇ ਮਿੱਟੀ ਦਾ ਤੇਲ ਪਾ ਕੇ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਪ੍ਰੇਸ਼ਾਨ ਔਰਤ ਨੇ ਧੀ ਸਮੇਤ ਜੀਵਨ ਲੀਲ੍ਹਾ ਕੀਤੀ ਸਮਾਪਤ

ਡੇਰਾਬੱਸੀ, 8 ਨਵੰਬਰ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਨੇੜਲੇ ਪਿੰਡ ਧਨੌਨੀ 'ਚ ਸ਼ੁੱਕਰਵਾਰ ਸਵੇਰੇ ਕਰੀਬ 6 ਵਜੇ ਆਪਣੇ ਪਤੀ ਸਮੇਤ ਪਰਿਵਾਰਕ ਮੈਂਬਰਾਂ ਨਾਲ ਹੁੰਦੇ ਕਲੇਸ਼ ਤੋਂ ਤੰਗ ਹੋਈ ਇਕ 25 ਸਾਲਾ ਔਰਤ ਨੇ ਆਪਣੇ ਤੇ ਆਪਣੀ ਡੇਢ ਸਾਲ ਦੀ ਧੀ ਉੱਤੇ ਮਿੱਟੀ ਦਾ ਤੇਲ ਪਾ ਕੇ ...

ਪੂਰੀ ਖ਼ਬਰ »

ਗੁਰਦੁਆਰਾ ਗੋਬਿੰਦਸਰ ਸਾਹਿਬ ਫੇਜ਼-1 ਤੋਂ ਨਗਰ ਕੀਰਤਨ ਅੱਜ

ਐੱਸ. ਏ. ਐੱਸ. ਨਗਰ, 8 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)- ਸੰਤ ਅਵਤਾਰ ਸਿੰਘ ਧੂਲਕੋਟ ਵਾਲਿਆਂ ਦੇ ਉਪਰਾਲੇ ਸਦਕਾ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 9 ਨਵੰਬਰ ਨੂੰ ਗੁਰਦੁਆਰਾ ਗੋਬਿੰਦਸਰ ਸਾਹਿਬ ਫੇਜ਼-1 ਮੁਹਾਲੀ ਤੋਂ ਸਵੇਰੇ 10 ਵਜੇ ਵਿਸ਼ਾਲ ...

ਪੂਰੀ ਖ਼ਬਰ »

ਅਰੁਣ ਜੇਤਲੀ 'ਤੇ ਬਹੁਰੰਗੀ ਡਾਕ ਟਿਕਟ ਜਾਰੀ ਕੀਤੀ ਜਾਵੇ - ਨਰਿੰਦਰ ਸਿੰਘ 'ਇੰਟਰਨੈਸ਼ਨਲ'

ਚੰਡੀਗੜ੍ਹ, 8 ਨਵੰਬਰ (ਔਜਲਾ)- ਸਮਾਜ ਸੇਵੀ ਨਰਿੰਦਰ ਸਿੰਘ 'ਇੰਟਰਨੈਸ਼ਨਲ' ਨੇ ਭਾਰਤ ਸਰਕਾਰ ਦੇ ਕੈਬਨਿਟ ਮੰਤਰੀ ਰਵੀ ਸ਼ੰਕਰ ਪ੍ਰਸ਼ਾਦ ਜਿਨ੍ਹਾਂ ਕੋਲ ਡਾਕ ਟਿਕਟ ਵਿਭਾਗ ਵੀ ਹੈ, ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮਰਹੂਮ ਕੈਬਨਿਟ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ, ...

ਪੂਰੀ ਖ਼ਬਰ »

ਹਲਕਾ ਡੇਰਾਬੱਸੀ 'ਚ ਵੱਡੇ ਪੱਧਰ 'ਤੇ ਚੱਲ ਰਹੇ ਨੇ ਵਿਕਾਸ ਕਾਰਜ : ਦੀਪਇੰਦਰ ਸਿੰਘ ਢਿੱਲੋਂ

ਲਾਲੜੂ, 8 ਨਵੰਬਰ (ਰਾਜਬੀਰ ਸਿੰਘ)- ਕਾਂਗਰਸ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਅਤੇ ਹਲਕਾ ਡੇਰਾਬੱਸੀ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਜੌਲਾ ਖੁਰਦ ਤੋਂ ਰਾਣੀਮਾਜਰਾ ਸੰਪਰਕ ਸੜਕ 'ਤੇ ਕਰੀਬ 86 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੁਲ ਦਾ ਰਸਮੀ ਤੌਰ 'ਤੇ ਕੰਮ ਸ਼ੁਰੂ ...

ਪੂਰੀ ਖ਼ਬਰ »

ਪਿੰਡ ਮੱਛਲੀ ਕਲਾਂ ਦੇ ਸਕੂਲ ਲਈ ਮਾਲੀ ਮਦਦ ਭੇਟ

ਖਰੜ, 8 ਨਵੰਬਰ (ਗੁਰਮੁੱਖ ਸਿੰਘ ਮਾਨ)-ਸਿੱਖਿਆ ਤੋਂ ਬਿਨਾਂ ਕੋਈ ਵੀ ਵਿਅਕਤੀ ਤੇ ਸਮਾਜ ਤਰੱਕੀ ਨਹੀਂ ਕਰ ਸਕਦਾ | ਇਹ ਵਿਚਾਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਦੇ ਸਿਆਸੀ ਸਕੱਤਰ ਅਤੇ ਡਾਇਰੈਕਟਰ ਜ਼ਿਲ੍ਹਾ ਸਹਿਕਾਰੀ ਬੈਂਕ ਮੁਹਾਲੀ ਹਰਕੇਸ਼ ਚੰਦ ਸ਼ਰਮਾ ਨੇ ...

ਪੂਰੀ ਖ਼ਬਰ »

ਸ਼ਹਿਰ ਦੇ ਵਿਕਾਸ ਲਈ ਕੌ ਾਸਲ ਦਾ ਪ੍ਰਬੰਧ ਕਾਂਗਰਸ ਪਾਰਟੀ ਦੇ ਹੱਥਾਂ 'ਚ ਸੌਾਪਿਆ ਜਾਵੇ : ਕੰਗ

ਕੁਰਾਲੀ, 8 ਨਵੰਬਰ (ਹਰਪ੍ਰੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਆਗਾਮੀ ਕੌਾਸਲ ਚੋਣਾਂ ਸਬੰਧੀ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਤੇ ਸ਼ਹਿਰ ਵਾਸੀਆਂ ਨੂੰ ਕਾਂਗਰਸ ਪਾਰਟੀ ਨਾਲ ਜੋੜਨ ਦੇ ਉਦੇਸ਼ ਤਹਿਤ ਸਥਾਨਕ ਵਾਰਡ ਨੰਬਰ 17 ਵਿਖੇ ਮੀਟਿੰਗ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਅੱਜ

ਐੱਸ. ਏ. ਐੱਸ. ਨਗਰ, 8 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਤਾਲਮੇਲ ਕਮੇਟੀ ਦੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਸੌਾਧੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਗੋਬਿੰਦਸਰ ਪਿੰਡ ਮੁਹਾਲੀ ਵਿਖੇ ਹੋਈ, ਜਿਸ ਦੌਰਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 9 ...

ਪੂਰੀ ਖ਼ਬਰ »

ਯੂਨੀਵਰਸਲ ਗਰੁੱਪ ਦੇ ਵਿਦਿਆਰਥੀਆਂ ਨੇ ਨੁੱਕੜ ਨਾਟਕ ਰਾਹੀਂ ਲਿੰਗ ਸਮਾਨਤਾ ਦਾ ਦਿੱਤਾ ਸੁਨੇਹਾ

ਐੱਸ. ਏ. ਐੱਸ. ਨਗਰ, 8 ਨਵੰਬਰ (ਕੇ. ਐੱਸ. ਰਾਣਾ)- ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਵਲੋਂ ਲੜਕੇ-ਲੜਕੀ ਵਿਚਲੇ ਭੇਦਭਾਵ 'ਤੇ ਸੱਟ ਕਰਦਾ ਨੁੱਕੜ ਨਾਟਕ ਖੇਡਿਆ ਗਿਆ | 'ਸਭ ਬਰਾਬਰ' ਥੀਮ ਹੇਠ ਕੈਂਪਸ ਦੇ ਨੇੜਲੇ ਪਿੰਡਾਂ 'ਚ ਖੇਡੇ ਗਏ ਇਸ ਨੁੱਕੜ ਨਾਟਕ ...

ਪੂਰੀ ਖ਼ਬਰ »

ਗਾਇਕਾ ਅਨਮੋਲ ਗਗਨ ਮਾਨ ਦਾ ਧਾਰਮਿਕ ਗੀਤ 'ਨਾਨਕ' ਜਾਰੀ

ਐੱਸ. ਏ. ਐੱਸ. ਨਗਰ, 8 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੀ ਪ੍ਰਸਿੱਧ ਗਾਇਕਾ ਅਨਮੋਲ ਗਗਨ ਮਾਨ ਵਲੋਂ ਗਾਇਆ ਧਾਰਮਿਕ ਗੀਤ 'ਨਾਨਕ' ਅੱਜ ਵਿਸ਼ਵ ਭਰ ਅੰਦਰ ਜਾਰੀ ਕੀਤਾ ਗਿਆ | ਪੰਜਾਬੋ ਰਿਕਾਰਡਜ਼ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX