ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  1 day ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  1 day ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  1 day ago
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  1 day ago
ਅੰਮ੍ਰਿਤਸਰ ਵਿਚ ਸੋਨੇ ਦੀ ਵਪਾਰੀ ਨਾਲ ਹੋਈ ਵੱਡੀ ਲੁੱਟ
. . .  1 day ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  1 day ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਖੱਟਰ ਕੈਬਨਿਟ ਦਾ ਹੋਇਆ ਵਿਸਤਾਰ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  1 day ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  1 day ago
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  1 day ago
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  1 day ago
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  1 day ago
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  1 day ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  1 day ago
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  1 day ago
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  1 day ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  1 day ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  1 day ago
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  1 day ago
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  1 day ago
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  2 days ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  2 days ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  2 days ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  2 days ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  2 days ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਦੋਂ ਕੋਈ ਚੁਣੌਤੀ ਆਵੇ, ਉਸ ਤੋਂ ਬਚਣ ਦੀ ਕੋਸ਼ਿਸ਼ ਨਾ ਕਰੋ, ਸਗੋਂ ਦਲੇਰੀ ਨਾਲ ਸਾਹਮਣਾ ਕਰੋ। -ਡੇਵਿਡ ਵੈਦਰ ਫੋਰਡ

ਰੂਪਨਗਰ

ਅੰਨਦਾਤਾ ਮੰਡੀਆਂ 'ਚ ਹੋ ਰਿਹਾ ਹਾਲੋ ਬੇਹਾਲ

ਰੂਪਨਗਰ, 8 ਨਵੰਬਰ (ਸਤਨਾਮ ਸਿੰਘ ਸੱਤੀ)-ਸਾਰਾ ਸਰਕਾਰੀ ਤੰਤਰ ਗੁਰੂ ਨਾਨਕ ਦੇਵ ਜੀ ਦੇ ਜਸ਼ਨਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ 'ਚ ਸਰਕਾਰੀ ਚਮਕ 'ਚ ਮਸਰੂਫ਼ ਹੈ ਪਰ ਮੰਡੀਆਂ 'ਚ ਦੇਸ਼ ਦਾ ਅੰਨਦਾਤਾ ਹਾਲੋ-ਬੇਹਾਲ ਹੋ ਚੁੱਕਾ ਹੈ | ਮੰਡੀਆਂ 'ਚ 10-10 ਦਿਨ ਤੋਂ ਝੋਨਾ ਲਈ ਬੈਠੇ ਕਿਸਾਨ ਨਮੀ ਦਾ ਬਹਾਨਾ ਲੈ ਕੇ ਝੋਨਾ ਖ਼ਰੀਦਣ ਤੋਂ ਮੁਨਕਰ ਹੋਏ ਖ਼ਰੀਦਦਾਰਾਂ ਤੋਂ ਪ੍ਰੇਸ਼ਾਨ ਹਨ ਅਤੇ ਕਈ ਕਿਸਾਨ ਬਾਰਦਾਨਾ ਨਾ ਹੋਣ ਕਾਰਨ ਮੰਡੀਆਂ ਝੋਨੇ ਦੀ ਭਰਾਈ ਨਾ ਹੋਣ ਕਾਰਨ ਪ੍ਰੇਸ਼ਾਨ ਹਨ | ਬੀਤੇ ਦਿਨ ਅੱਧੀ ਰਾਤ ਨੂੰ ਆਏ ਮੀਂਹ ਨੇ ਝੋਨਾ ਗਿੱਲਾ ਕਰ ਦਿੱਤਾ ਅਤੇ ਬਹੁਤਾ ਖ਼ਰਾਬ ਵੀ ਹੋ ਗਿਆ | ਬਲਜੀਤ ਸਿੰਘ ਅਤੇ ਕੁਲਵੰਤ ਸਿੰਘ ਝੱਲੀਆਂ ਨੇ ਕਿਹਾ ਕਿ ਉਹ ਲਗਪਗ ਇਕ ਹਫ਼ਤੇ ਤੋਂ ਵੀ ਵੱਧ ਦਿਨਾਂ ਤੋਂ ਮੰਡੀ 'ਚ ਬੈਠੇ ਹਨ ਇੱਥੇ ਨਾ ਖਾਣ-ਪੀਣ ਦਾ ਪ੍ਰਬੰਧ ਹੈ, ਨਾ ਬਾਰਦਾਨਾ ਹੈ, ਮੀਂਹ ਕਾਰਨ ਤਿਰਪਾਲਾਂ ਵੀ ਫਟੀਆਂ ਮਿਲਦੀਆਂ ਹਨ | ਝੋਨੇ ਦੀ ਭਰਾਈ ਅਤੇ ਚੁਕਾਈ ਨਾ ਹੋਣ ਕਾਰਨ, ਕਿਸਾਨਾਂ ਨੇ ਸੜਕਾਂ 'ਚ ਝੋਨੇ ਦੀਆਂ ਢੇਰੀਆਂ ਲਾਈਆਂ ਹੋਈਆਂ ਹਨ |
ਗੁਰਪ੍ਰੀਤ ਸਿੰਘ ਪਥਰੇੜੀ ਜੱਟਾਂ ਨੇ ਕਿਹਾ ਕਿ ਉਹ 7 ਦਿਨ ਤੋਂ 5-6 ਸੌ ਕੱਟਾਂ ਝੋਨੇ ਦਾ ਲੈ ਕੇ ਆਇਆ ਸੀ | ਉਸ ਦਾ ਵਿਕਿਆ ਝੋਨਾ 120 ਕੱਟਿਆਂ 'ਚ ਭਰਿਆ ਸੀ ਫੇਰ ਬਾਰਦਾਨਾ ਮੁੱਕ ਗਿਆ, ਜਿਸ ਕਰਕੇ ਉਹ ਬਾਰਦਾਨੇ ਦੀ ਉਡੀਕ ਵਿਚ ਹੈ | ਕਿਸਾਨਾਂ ਨੇ ਦੋਸ਼ ਲਾਇਆ ਕਿ ਸ਼ੈਲਰਾਂ ਵਾਲੇ ਵੀ ਉਨ੍ਹਾਂ ਦੀ ਲੁੱਟ ਕਰ ਰਹੇ ਹਨ ਜਦੋਂ ਤੱਕ ਟਰੱਕ 'ਚ 5-6 ਕੁਇੰਟਲ ਝੋਨਾ ਨਹੀਂ ਜਾਂਦਾ ਉਨ੍ਹਾਂ ਦਾ ਗੁਜ਼ਾਰਾ ਹੀ ਨਹੀਂ ਹੁੰਦਾ | ਉਨ੍ਹਾਂ ਕਿਹਾ ਕਿ ਮੰਡੀ 'ਚ ਰਾਤ ਨੂੰ ਆਵਾਰਾ ਜਾਨਵਰ ਤੰਗ ਕਰਦੇ ਹਨ ਪਰ ਨਾ ਡੀ.ਐਫ.ਸੀ., ਨਾ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਨਾ ਮਾਰਕੀਟ ਕਮੇਟੀ ਦਾ ਕੋਈ ਅਧਿਕਾਰੀ ਉਨ੍ਹਾਂ ਦੀ ਸਾਰ ਲੈ ਰਿਹਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਨੂੰ ਹਰ ਕੋਈ ਲੁੱਟਣ ਦੀ ਕੋਸ਼ਿਸ਼ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਮੰਡੀਆਂ 'ਚ ਆ ਨਹੀਂ ਰਹੇ, ਹੁਣ ਉਹ ਦੁਖੜਾ ਕਿਸ ਕੋਲ ਸੁਣਾਉਣ |
ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਵਲੋਂ ਖ਼ਰੀਦ ਨਾ ਕਰਨ ਦਾ ਐਲਾਨ
ਮੋਰਿੰਡਾ, 8 ਨਵੰਬਰ (ਪਿ੍ਤਪਾਲ ਸਿੰਘ,ਤਰਲੋਚਨ ਸਿੰਘ ਕੰਗ)-ਅਨਾਜ ਮੰਡੀ ਮੋਰਿੰਡਾ ਵਿਖੇ ਝੋਨੇ ਦੀ ਲਿਫ਼ਟਿੰਗ ਨਾ ਹੋਣ ਕਾਰਨ ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਵਲੋਂ ਝੋਨੇ ਦੀ ਖ਼ਰੀਦ ਦਾ ਅਣਮਿੱਥੇ ਸਮੇਂ ਲਈ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ | ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ, ਜਸਵਿੰਦਰ ਸਿੰਘ ਛੋਟੂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮੋਰਿੰਡਾ, ਐਸੋਸੀਏਸ਼ਨ ਦੇ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਭੰਡਾਰੀ, ਜ. ਸਕੱਤਰ ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਅਨਾਜ ਮੰਡੀ ਮੋਰਿੰਡਾ ਵਿਖੇ ਕਈ ਦਿਨਾਂ ਤੋਂ ਲਿਫ਼ਟਿੰਗ ਨਹੀਂ ਹੋ ਰਹੀ ਜਿਸ ਦੇ ਚਲਦਿਆਂ ਮੰਡੀ ਵਿਚ ਝੋਨੇ ਦੇ ਅੰਬਾਰ ਲੱਗ ਚੁੱਕੇ ਸਨ | ਉਨ੍ਹਾਂ ਦੱਸਿਆ ਕਿ ਸਮੱਸਿਆ ਬਾਰੇ ਅਸੀਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਆਖ ਚੁੱਕੇ ਹਨ ਪ੍ਰੰਤੂ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ | ਉਨ੍ਹਾਂ ਇਹ ਵੀ ਦੱਸਿਆ ਕਿ 22 ਅਕਤੂਬਰ ਤੋਂ ਬਾਅਦ ਖ਼ਰੀਦ ਏਜੰਸੀਆਂ ਵਲੋਂ ਖ਼ਰੀਦ ਦੀ ਪੇਮੈਟ ਵੀ ਜਾਰੀ ਨਹੀਂ ਕੀਤੀ ਜਿਸ ਕਾਰਨ ਆੜ੍ਹਤੀਆਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਆਰਥਿਕ ਮੰਦੀ ਵਿਚੋਂ ਗੁਜ਼ਰਨਾ ਪੈ ਰਿਹਾ ਹੈ | ਇਸ ਮੌਕੇ ਗੁਰਮੇਲ ਸਿੰਘ ਰੰਗੀ, ਪਰਮਿੰਦਰ ਸਿੰਘ ਖੱਟੜਾ, ਅਭੀਜੀਤ ਸਿੰਘ ਸੋਨੂੰ ਢੋਲਣ ਮਾਜਰਾ, ਬਲਜਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗੋਪਾਲਪੁਰ, ਸਰਪੰਚ ਮਨਪ੍ਰੀਤ ਸਿੰਘ ਮਾਵੀ, ਪਰਮਿੰਦਰ ਸਿੰਘ ਗਿਰਨ, ਸੁਰਿੰਦਰ ਸੂਦ, ਜਗਬੀਰ ਸਿੰਘ, ਕੁਲਵਿੰਦਰ ਸਿੰਘ ਰਾਜੂ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ | ਜਦੋਂ ਫੂਡ ਅਤੇ ਸਪਲਾਈ ਇੰਸਪੈਕਟਰ ਚਮਨ ਗੁਪਤਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਅਨਾਜ ਮੰਡੀ ਮੋਰਿੰਡਾ ਵਿਖੇ ਝੋਨੇ ਦੀ 70 ਫ਼ੀਸਦੀ ਲਿਫ਼ਟਿੰਗ ਹੋ ਚੁੱਕੀ ਹੈ 1-2 ਦਿਨ ਮੌਸਮ ਦੀ ਖ਼ਰਾਬੀ ਕਾਰਨ ਲਿਫ਼ਟਿੰਗ ਦੀ ਰਫ਼ਤਾਰ ਘੱਟ ਸੀ ਪ੍ਰੰਤੂ ਹੁਣ ਮੌਸਮ ਠੀਕ ਹੋਣ 'ਤੇ ਲਿਫ਼ਟਿੰਗ ਵਿਚ ਤੇਜ਼ੀ ਲਿਆਂਦੀ ਜਾਵੇਗੀ, ਉਨ੍ਹਾਂ ਝੋਨੇ ਦੀ ਪੇਮੈਂਟ ਬਾਰੇ ਦੱਸਿਆ ਕਿ ਆਉਂਦੇ ਇਕ-ਦੋ ਦਿਨਾਂ ਵਿਚ ਝੋਨੇ ਦੀ ਖ਼ਰੀਦ ਦੀ ਬਕਾਇਆ ਪੇਮੈਂਟ ਵੀ ਜਾਰੀ ਹੋ ਜਾਵੇਗੀ |

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਸ੍ਰੀ ਚਮਕੌਰ ਸਾਹਿਬ, 8 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਸੋਲਖੀਆ ਵਿਖੇ ਮੁਫ਼ਤ ਜਾਂਚ ਕੈਂਪ ਭਲਕੇ

ਰੂਪਨਗਰ, 8 ਨਵੰਬਰ (ਹੰੁਦਲ)-ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ, ਸੋਲਖੀਆਂ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਸਰੂਪ ਸਿੰਘ ਵਲੋਂ ਅਰੰਭੇ ਸ਼ਹੀਦ ਬਾਬਾ ਦੀਪ ...

ਪੂਰੀ ਖ਼ਬਰ »

ਪ੍ਰੇਮੀ ਜੋੜਿਆਂ ਨੇ ਧਾਰਮਿਕ ਸਥਾਨਾਂ ਦਾ ਮਾਹੌਲ ਕੀਤਾ ਗੰਧਲਾ

ਸੰਤੋਖਗੜ੍ਹ, 8 ਨਵੰਬਰ (ਮਲਕੀਅਤ ਸਿੰਘ)-ਬੀਤੇ ਦਿਨੀਂ ਡੇਰਾ ਬਾਬਾ ਵਡਭਾਗ ਸਿੰਘ (ਮੈੜੀ) ਜ਼ਿਲ੍ਹਾ ਊਨਾ ਵਿਖੇ ਮਾਨਸਾ (ਪੰਜਾਬ) ਦੇ ਪ੍ਰੇਮੀ ਜੋੜੀ ਵਲੋਂ ਜ਼ਹਿਰੀਲੇ ਟੀਕੇ ਲਗਾ ਕੇ ਆਤਮ-ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ | ਇਸ ਦੌਰਾਨ ਪ੍ਰੇਮਿਕਾ ਦੀ ਮੌਤ ਹੋ ਗਈ, ਜਦੋਂ ...

ਪੂਰੀ ਖ਼ਬਰ »

ਕਈ ਪਿੰਡਾਂ ਦੇ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ ਸੜਕ ਕਿਨਾਰੇ ਚੱਲ ਰਿਹਾ ਸ਼ਰਾਬ ਦਾ ਠੇਕਾ

ਪੁਰਖਾਲੀ, 8 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਪਿੰਡ ਅਕਬਰਪੁਰ ਨੇੜੇ ਭੱਠੇ ਸਾਹਮਣੇ ਖੁੱਲਿ੍ਹਆ ਸ਼ਰਾਬ ਦਾ ਠੇਕਾ ਇਲਾਕੇ ਦੇ ਲੋਕਾਂ ਲਈ ਪ੍ਰੇਸ਼ਾਨੀ ਦਾ ਖ਼ੂਬ ਸਬੱਬ ਬਣਿਆ ਹੋਇਆ ਹੈ ਪਰ ਲੋਕਾਂ ਨੂੰ ਹੋ ਰਹੀ ਇਸ ਪ੍ਰੇਸ਼ਾਨੀ ਦਾ ਨਾ ਜ਼ਿਲ੍ਹਾ ਪ੍ਰਸ਼ਾਸਨ ਅਤੇ ...

ਪੂਰੀ ਖ਼ਬਰ »

ਸਕੂਲ ਬੱਚਿਆਂ ਨਾਲ ਭਰਿਆ ਆਟੋ ਹਾਦਸਾਗ੍ਰਸਤ, ਤਿੰਨ ਬੱਚੇ ਗੰਭੀਰ ਜ਼ਖ਼ਮੀ

ਰੂਪਨਗਰ, 8 ਨਵੰਬਰ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਦੇ ਮਹੱਲਾ ਫੂਲ ਚੱਕਰ ਵਿਖੇ ਸਕੂਲੀ ਬੱਚਿਆਂ ਦਾ ਆਟੋ ਵਾਹਨ ਹਾਦਸਾਗ੍ਰਸਤ ਹੋਣ ਨਾਲ 3 ਬੱਚੇ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਬੱਚਿਆਂ ਦਾ ਆਟੋ ਚਲਦਾ ਹੋਇਆ ਥੜੇ੍ਹ ਨਾਲ ਟਕਰਾ ਗਿਆ, ਜਿਸ ਕਾਰਨ ਕਈ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਰੂਪਨਗਰ, 8 ਨਵੰਬਰ (ਮਨਜਿੰਦਰ ਸਿੰਘ ਚੱਕਲ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਪ੍ਰਧਾਨ ਰਾਮਪਾਲ ਅਬਿਆਣਾ ਦੀ ਪ੍ਰਧਾਨਗੀ ਹੇਠ ਗੁਰੂ ਰਵਿਦਾਸ ਭਵਨ ਰੂਪਨਗਰ ਵਿਖੇ ਹੋਈ | ਮੀਟਿੰਗ ਦੌਰਾਨ ਬਸਪਾ ਪੰਜਾਬ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਲੌਾਗੀਆਂ ਨੇ ...

ਪੂਰੀ ਖ਼ਬਰ »

ਰਾਣਾ ਦੇ ਯਤਨਾਂ ਨਾਲ ਹਲਕੇ ਨੂੰ 103 ਕਰੋੜ ਮਿਲਣ ਨਾਲ ਲੋਕ ਬਾਗ਼ੋ-ਬਾਗ਼

ਢੇਰ, 8 ਨਵੰਬਰ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਦੇ ਯਤਨਾਂ ਨਾਲ ਹਲਕਾ ਸ੍ਰੀ ਅਨੰਦਪੁਰ ਸਾਹਿਬ ਨੂੰ ਪਹਿਲੀ ਵਾਰ ਵੱਡੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਜਾਰੀ ਹੋਏ 103 ਕਰੋੜ ਨਾਲ ਇਲਾਕੇ ਦੇ ਲੋਕ ਬਾਗੋ-ਬਾਗ਼ ਹੋ ਗਏ ਹਨ, ਕਿਉਂਕਿ ...

ਪੂਰੀ ਖ਼ਬਰ »

ਆਯੁਰਵੈਦਿਕ ਡੀ. ਫਾਰਮੇਸੀ ਉਪ ਵੈਦ ਯੂਨੀਅਨ ਦੀ ਮੀਟਿੰਗ

ਨੂਰਪੁਰ ਬੇਦੀ, 8 ਨਵੰਬਰ (ਰਾਜੇਸ਼ ਚੌਧਰੀ, ਵਿੰਦਰਪਾਲ)-ਆਯੁਰਵੈਦਿਕ ਡੀ. ਫਾਰਮੇਸੀ ਉਪ ਵੈਦ (ਮੇਲ/ਫੀਮੇਲ) ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ | ਸੂਬਾ ਪ੍ਰਧਾਨ ਨੇ ਆਖਿਆ ਕਿ ਇਕ ਪਾਸੇ ਤਾਂ ਸਰਕਾਰਾਂ ਆਯੁਰਵੈਦਿਕ ਨੂੰ ...

ਪੂਰੀ ਖ਼ਬਰ »

ਸਰਬਜੀਤ ਕੌਰ ਨੂੰ ਦਿੱਤਾ ਜਾਵੇਗਾ ਸਿਸਟਰ ਹਰਪਾਲ ਯਾਦਗਾਰੀ ਪੁਰਸਕਾਰ

ਨੰਗਲ, 8 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੀ ਵਿਸ਼ੇਸ਼ ਮੀਟਿੰਗ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਮੈਡਮ ਕੈਲਾਸ਼ ਠਾਕੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਇਸ ਵਰ੍ਹੇ ਦਾ 'ਸਿਸਟਰ ਹਰਪਾਲ ਯਾਦਗਾਰੀ ...

ਪੂਰੀ ਖ਼ਬਰ »

ਆਂਗਨਵਾੜੀ ਸੁਪਰਵਾਈਜ਼ਰ ਯੂਨੀਅਨ ਦੀ ਚੋਣ

ਰੂਪਨਗਰ, 8 ਨਵੰਬਰ (ਮਨਜਿੰਦਰ ਸਿੰਘ ਚੱਕਲ)-ਸਮਾਜਿਕ ਸੁਰੱਖਿਆ ਵਿਭਾਗ ਨਾਲ ਸਬੰਧਿਤ ਜ਼ਿਲ੍ਹਾ ਆਂਗਨਬਾੜੀ ਸੁਪਰਵਾਈਜ਼ਰ ਦੀ ਮੀਟਿੰਗ ਦੌਰਾਨ ਚੋਣ ਕੀਤੀ ਗਈ | ਇਸ ਦੌਰਾਨ ਅਮਰਜੀਤ ਕੌਰ ਰੋਪੜ ਨੂੰ ਜ਼ਿਲ੍ਹਾ ਪ੍ਰਧਾਨ, ਜਸਬੀਰ ਕੌਰ ਸ੍ਰੀ ਚਮਕੌਰ ਸਾਹਿਬ ਸਾਹਿਬ ਨੂੰ ...

ਪੂਰੀ ਖ਼ਬਰ »

ਭੱਠਿਆਂ 'ਤੇ ਟੀਕਾਕਰਨ ਤੇ ਜਾਂਚ ਮੁਹਿੰਮ ਦੀ ਸ਼ੁਰੂਆਤ

ਪੁਰਖਾਲੀ, 8 ਨਵੰਬਰ (ਬੰਟੀ)-ਸਿਹਤ ਵਿਭਾਗ ਵਲੋਂ ਅਕਬਰਪੁਰ ਦੇ ਭੱਠਿਆਂ 'ਤੇ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਸਬੰਧੀ ਹੈਲਥ ਵਰਕਰ ਸਬ-ਸੈਂਟਰ ਅਕਬਰਪੁਰ ਹਰਜੀਤ ਸਿੰਘ ਕਮਾਲਪੁਰ ਨੇ ਦੱਸਿਆ ਕਿ ਇਸ ਦੌਰਾਨ 5 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਕੀਤਾ ...

ਪੂਰੀ ਖ਼ਬਰ »

ਆਈ. ਆਈ. ਟੀ. ਰੂਪਨਗਰ ਦੀ 8ਵੀਂ ਕਨਵੋਕੇਸ਼ਨ

ਰੂਪਨਗਰ, 8 ਨਵੰਬਰ (ਸਤਨਾਮ ਸਿੰਘ ਸੱਤੀ)-ਭਾਰਤ ਦੇ ਪ੍ਰਮੁੱਖ ਸੰਸਥਾਨ ਇੰਡੀਅਨ ਇੰਸਟੀਚਿਊਟ ਆਫ਼ ਟੈਕਨੋਲੋਜੀ ਰੂਪਨਗਰ ਵਲੋਂ ਆਪਣੀ ਅੱਠਵੀਂ ਕਨਵੋਕੇਸ਼ਨ ਰੋਪੜ ਵਿਖੇ ਸਥਿਤ ਕੈਂਪਸ ਵਿਚ ਕਰਵਾਈ ਗਈ | ਮੁੱਖ ਮਹਿਮਾਨ ਵਜੋਂ ਪਹੁੰਚੇ ਏ. ਐਸ. ਕਿਰਨ ਕੁਮਾਰ ਨੇ ਭਾਸ਼ਣ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਦੀ ਮੀਟਿੰਗ

ਰੂਪਨਗਰ, 8 ਨਵੰਬਰ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਰੂਪਨਗਰ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗਿਆਨ ਸਿੰਘ ਘਨੌਲੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਕਾਰ ਵਲੋਂ ਵਾਟਰ ਸਪਲਾਈ ਸਕੀਮਾਂ ਨੂੰ ਸਰਕਾਰੀ ਤੌਰ 'ਤੇ ...

ਪੂਰੀ ਖ਼ਬਰ »

ਰਘਵੀਰ ਸਿੰਘ ਵੜੈਚ ਦਾ ਰੂ-ਬ-ਰੂ ਸਮਾਗਮ

ਸ੍ਰੀ ਚਮਕੌਰ ਸਾਹਿਬ, 8 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥਣਾਂ ਨਾਲ ਪੰਜਾਬੀ ਸਾਹਿਤਕਾਰ ਰਘਵੀਰ ਸਿੰਘ ਵੜੈਚ ਦਾ ਰੂ-ਬ-ਰੂ ਸਮਾਗਮ ਕਰਵਾਇਆ ਗਿਆ | ਸਾਇੰਸ ਅਧਿਆਪਕ ਗੁਰਪ੍ਰੀਤ ਸਿੰਘ ਹੀਰਾ ਨੇ ਦੱਸਿਆ ...

ਪੂਰੀ ਖ਼ਬਰ »

ਸਪੀਕਰ ਦੇ ਨਿਰਦੇਸ਼ਾਂ ਤਹਿਤ ਸ਼ਹਿਰ ਦੇ ਵਾਰਡ 2 'ਚ ਨਵਾਂ ਬਿਜਲੀ ਟਰਾਂਸਫ਼ਾਰਮਰ ਰੱਖਿਆ

ਨੰਗਲ, 8 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਸਥਾਨਕ ਵਿਧਾਇਕ ਰਾਣਾ ਕੰਵਰਪਾਲ ਸਿੰਘ ਵਲੋਂ ਨਗਰ ਕੌਾਸਲ ਨੰਗਲ ਅਧੀਨ ਪੈਂਦੇ ਵਾਰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਵਾਰਡ ਨੰਬਰ 2 ਵਿਚ ...

ਪੂਰੀ ਖ਼ਬਰ »

ਸਬ-ਡਵੀਜ਼ਨ ਸਬ ਅਰਬਨ ਮੋਰਿੰਡਾ ਅਤੇ ਸਿਟੀ ਸਬ ਡਵੀਜ਼ਨ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ

ਮੋਰਿੰਡਾ, 8 ਨਵੰਬਰ (ਪਿ੍ਤਪਾਲ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਸਬ-ਡਵੀਜ਼ਨ ਸਬ ਅਰਬਨ ਮੋਰਿੰਡਾ ਅਤੇ ਸਿਟੀ ਸਬ-ਡਵੀਜ਼ਨ ਮੋਰਿੰਡਾ ਦੀ ਚੋਣ ਡਵੀਜ਼ਨ ਪ੍ਰਧਾਨ ਬਲਵਿੰਦਰ ਸਿੰਘ ਅਤੇ ਪਰਮਜੀਤ ਸਿੰਘ ਡਵੀਜ਼ਨ ਸਕੱਤਰ ਖਰੜ ਦੀ ਦੇਖ-ਰੇਖ ਹੇਠ ਹੋਈ | ਇਸ ਚੋਣ ...

ਪੂਰੀ ਖ਼ਬਰ »

ਸੈਕਟਰ 6 ਦੇ ਸਰਕਾਰੀ ਹਸਪਤਾਲ 'ਚ ਇਲਾਜ ਕਰਵਾਉਣ ਆਏ ਲੜਕੇ ਦੀ ਸ਼ੱਕੀ ਹਾਲਾਤ 'ਚ ਮੌਤ

ਪੰਚਕੂਲਾ, 8 ਨਵੰਬਰ (ਕਪਿਲ)- ਪੰਚਕੂਲਾ ਸੈਕਟਰ 6 ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ ਸ਼ੱਕੀ ਹਾਲਾਤ ਵਿਚ ਇਕ 26 ਸਾਲਾ ਲੜਕੇ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਲੜਕੇ ਦੇ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਡਾਕਟਰਾਂ ਵਲੋਂ ਇਲਾਜ ਦੌਰਾਨ ਗਲਤ ਟੀਕਾ ਲਗਾਇਆ ...

ਪੂਰੀ ਖ਼ਬਰ »

ਫਿਰੋਜ਼ਪੁਰ ਦੇ ਮਿ੍ਤਕ ਨੌਜਵਾਨ ਇੰਦਰਜੀਤ ਸਿੰਘ ਦਾ ਤਿੰਨ ਮੈਂਬਰੀ ਬੋਰਡ ਨੇ ਕੀਤਾ ਪੋਸਟਮਾਰਟਮ

ਖਰੜ, 8 ਨਵੰਬਰ (ਗੁਰਮੁੱਖ ਸਿੰਘ ਮਾਨ)- ਖਰੜ ਦੀ ਸਟੇਡੀਅਮ ਸੜਕ 'ਤੇ ਦਰਪਣ ਸਿਟੀ ਨੂੰ ਮੁੜਦੀ ਸੜਕ 'ਤੇ ਕੁਝ ਕਾਰ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਬੀਤੇ ਕੱਲ੍ਹ ਇਕ ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਦੀ ਪਹਿਚਾਣ ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਹਸਪਤਾਲ 'ਚ ਮਿਲਿਆ 4 ਮਹੀਨੇ ਦਾ ਭਰੂਣ

ਪੰਚਕੂਲਾ, 8 ਨਵੰਬਰ (ਕਪਿਲ)- ਪੰਚਕੂਲਾ ਸੈਕਟਰ 6 ਸਥਿਤ ਸਰਕਾਰੀ ਹਸਪਤਾਲ ਵਿਚ ਦੇਰ ਰਾਤ ਇਕ ਚਾਰ ਮਹੀਨੇ ਦੇ ਭਰੂਣ ਨੂੰ ਹਸਪਤਾਲ ਦੇ ਪਾਰਕ 'ਚ ਅਣਪਛਾਤਾ ਵਿਅਕਤੀ ਸੁੱਟ ਕੇ ਚਲਾ ਗਿਆ | ਪਾਰਕ 'ਚ ਮਿਲਿਆ 4 ਮਹੀਨੇ ਦਾ ਭਰੂਣ ਲੜਕੇ ਦਾ ਹੈ | ਇਸ ਤੋਂ ਪਹਿਲਾਂ ਵੀ ਪੰਚਕੂਲਾ ...

ਪੂਰੀ ਖ਼ਬਰ »

ਪੰਜਾਬ, ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਸਫ਼ਲਤਾਪੂਰਵਕ ਦੂਜਾ ਸਾਲ ਪੂਰਨ ਕਰਨ ਵਾਲਾ ਪਹਿਲਾ ਸੂਬਾ : ਸਿੱਖਿਆ ਸਕੱਤਰ

ਐੱਸ. ਏ. ਐੱਸ. ਨਗਰ, 8 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਦੀ ਟੀਮ' ਨੂੰ ਵੀਡੀਓ ਕਾਨਫ਼ਰੰਸ ਰਾਹੀਂ ...

ਪੂਰੀ ਖ਼ਬਰ »

ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ਲਈ 'ਗੂਗਲ ਬੇਬੇ' ਤੱਕ ਕੀਤੀ ਪਹੁੰਚ

ਐੱਸ. ਏ. ਐੱਸ. ਨਗਰ, 8 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸੰਸਥਾ ਦੇ ਪ੍ਰਧਾਨ ਪਿ੍ੰ: ਬਹਾਦਰ ਸਿੰਘ ਗੋਸਲ ਤੇ ਹੋਰਨਾਂ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਮਹਿਲਾ ਸੰਕੀਰਤਨ ਮੰਡਲੀ ਦੀਆਂ ਮਹਿਲਾਵਾਂ ਨੇ ਮੰਦਰ ਦੇ ਪ੍ਰਬੰਧਾਂ 'ਚ ਅੜਿੱਕੇ ਖੜ੍ਹੇ ਕਰਨ ਦਾ ਲਗਾਇਆ ਦੋਸ਼

ਕੁਰਾਲੀ, 8 ਨਵੰਬਰ (ਹਰਪ੍ਰੀਤ ਸਿੰਘ)- ਪਿਛਲੇ ਕਰੀਬ ਦੋ ਮਹੀਨਿਆਂ ਤੋਂ ਸਥਾਨਕ ਦੁਰਗਾ ਸ਼ਿਵ ਸ਼ਕਤੀ ਮੰਦਰ ਦੀ ਸੇਵਾ ਸੰਭਾਲ ਕਰਨ ਵਾਲੀ ਮਹਿਲਾ ਸੰਕੀਰਤਨ ਮੰਡਲੀ ਦੀਆਂ ਮਹਿਲਾਵਾਂ ਨੇ ਮੰਦਰ ਦੀ ਸਾਬਕਾ ਪ੍ਰਬੰਧਕ ਕਮੇਟੀ ਦੇ ਕੁਝ ਮੈਂਬਰਾਂ ਉੱਤੇ ਮੰਦਰ ਦੇ ਪ੍ਰਬੰਧਾਂ ...

ਪੂਰੀ ਖ਼ਬਰ »

ਗੁਰਦੁਆਰਾ ਗੋਬਿੰਦਸਰ ਸਾਹਿਬ ਫੇਜ਼-1 ਤੋਂ ਨਗਰ ਕੀਰਤਨ ਅੱਜ

ਐੱਸ. ਏ. ਐੱਸ. ਨਗਰ, 8 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)- ਸੰਤ ਅਵਤਾਰ ਸਿੰਘ ਧੂਲਕੋਟ ਵਾਲਿਆਂ ਦੇ ਉਪਰਾਲੇ ਸਦਕਾ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 9 ਨਵੰਬਰ ਨੂੰ ਗੁਰਦੁਆਰਾ ਗੋਬਿੰਦਸਰ ਸਾਹਿਬ ਫੇਜ਼-1 ਮੁਹਾਲੀ ਤੋਂ ਸਵੇਰੇ 10 ਵਜੇ ਵਿਸ਼ਾਲ ...

ਪੂਰੀ ਖ਼ਬਰ »

ਢੱਠਿਆਂ ਤੇ ਟਿੱਪਰਾਂ ਨੇ ਰੂਪਨਗਰ ਨੂੰ 'ਕਰੂਪਨਗਰ' ਬਣਾਇਆ-ਬਡਵਾਲ

ਨੰਗਲ, 8 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-'ਢੱਠਿਆਂ ਤੇ ਟਿੱਪਰਾਂ ਨੇ ਬਹੁਤ ਹੀ ਖ਼ੂਬਸੂਰਤ ਰੂਪਨਗਰ ਜ਼ਿਲ੍ਹੇ ਨੂੰ ਤਬਾਹ ਕਰ ਦਿੱਤਾ ਹੈ ਅਤੇ ਹੁਣ ਇਹ 'ਕਰੂਪਨਗਰ' ਬਣ ਗਿਆ ਹੈ |' ਇਹ ਵਿਚਾਰ ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੇ ਪ੍ਰਧਾਨ ਬਲਜੀਤ ਸਿੰਘ ਬਡਵਾਲ ਨੇ ...

ਪੂਰੀ ਖ਼ਬਰ »

ਅੰਬੂਜਾ ਸੀਮੈਂਟ ਕਰਮਚਾਰੀ ਸੰਘ ਦੀ ਅਹਿਮ ਮੀਟਿੰਗ

ਘਨੌਲੀ, 8 ਨਵੰਬਰ (ਜਸਵੀਰ ਸਿੰਘ ਸੈਣੀ)-ਅੰਬੂਜਾ ਸੀਮੈਂਟ ਕਰਮਚਾਰੀ ਸੰਘ ਦੀ ਅਹਿਮ ਮੀਟਿੰਗ ਪ੍ਰਧਾਨ ਸੁਨੀਲ ਯਾਦਵ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਸੁਨੀਲ ਯਾਦਵ ਨੇ ਕਿਹਾ ਕਿ ਫ਼ੈਕਟਰੀ ਪ੍ਰਬੰਧਕਾਂ ਵਲੋਂ ਪਾਵਰ ਪਲਾਂਟ 'ਚ ਕੰਮ ਕਰਦੇ ਕਿਰਤੀਆਂ ਨੂੰ ਛੁੱਟੀ ...

ਪੂਰੀ ਖ਼ਬਰ »

ਆਬਾਦੀ ਘਰਾਠੀਆਂ ਵਿਖੇ ਮਿਲਕ ਪਲਾਂਟ ਨੇ ਸਹਿਕਾਰੀ ਸਭਾ ਲਈ ਨਵਾਂ ਬੀ. ਐਮ. ਸੀ. ਲਗਾਇਆ

ਨੂਰਪੁਰ ਬੇਦੀ, 8 ਨਵੰਬਰ (ਵਿੰਦਰਪਾਲ ਝਾਂਡੀਆਂ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਆਬਾਦੀ ਘਰਾਠੀਆਂ (ਬਾਲੇਵਾਲ) ਵਿਖੇ ਦੁੱਧ ਉਤਪਾਦਕਾਂ ਦੀ ਸਹੂਲਤ ਲਈ ਮਿਲਕ ਪਲਾਂਟ ਮੁਹਾਲੀ ਵਲੋਂ ਨਵਾਂ ਬਲਕ ਮਿਲਕ ਕੂਲਰ ਲਗਾਇਆ ਗਿਆ | ਜਿਸ ਦੀ ਸ਼ੁਰੂਆਤ ਕਰਨ ਲਈ ਉਦਘਾਟਨ ਜ਼ਿਲ੍ਹਾ ...

ਪੂਰੀ ਖ਼ਬਰ »

ਇੰਜੀਨੀਅਰ ਹਰਭਜਨ ਸਿੰਘ ਦੀ ਬਦਲੀ ਦੇ ਵਿਰੋਧ 'ਚ ਵਿਭਾਗੀ ਅਧਿਕਾਰੀ ਨੂੰ ਦਿੱਤਾ ਨੋਟਿਸ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਅੱਜ ਪਾਵਰਕਾਮ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਂਝੀ ਐਕਸ਼ਨ ਕਮੇਟੀ ਦੀ ਮੀਟਿੰਗ ਟੀ. ਐਸ. ਯੂ. ਦੇ ਡਵੀਜ਼ਨ ਪ੍ਰਧਾਨ ਗੁਰਦਿਆਲ ਸਿੰਘ ਮਾਵੀ ਅਤੇ ਟੀ. ਐਸ. ਯੂ. ਭੰਗਲ ਦੇ ਡਵੀਜ਼ਨ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਪੁਰਖਾਲੀ, 8 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਭਾਰਤੀ ਕਿਸਾਨ ਯੂਨੀਅਨ ਬਲਾਕ ਰੂਪਨਗਰ ਦੀ ਮੀਟਿੰਗ ਪੁਰਖਾਲੀ ਵਿਖੇ ਹੋਈ | ਇਸ ਮੌਕੇ ਕਿਸਾਨੀ ਮੰਗਾਂ ਅਤੇ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ¢ ਮੀਟਿੰਗ ਦੌਰਾਨ ਆਗੂਆਂ ਵਲੋਂ ਗੁੱਜਰ ਭਾਈਚਾਰੇ ਅਤੇ ...

ਪੂਰੀ ਖ਼ਬਰ »

ਕਤਲੌਰ ਤੋਂ ਬਾਅਦ ਹੁਣ ਪਿੰਡ ਧੋਲਰਾਂ ਤੇ ਬਸੀ ਗੁੱਜਰਾਂ 'ਚ ਵੀ ਬਾਂਦਰ ਦਾ ਆਤੰਕ ਜਾਰੀ

ਸ੍ਰੀ ਚਮਕੌਰ ਸਾਹਿਬ, 8 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਖੇਤਰ ਦੇ ਪਿੰਡ ਧੋਲਰਾਂ, ਬਸੀ ਗੁਜਰਾਂ ਅਤੇ ਕਤਲੌਰ ਵਿਚ ਬਾਂਦਰ ਦਾ ਆਤੰਕ ਜਾਰੀ ਹੈ ਅਤੇ ਹੁਣ ਤੱਕ ਇਨ੍ਹਾਂ ਪਿੰਡਾਂ 'ਚ ਡੇਢ ਦਰਜਨ ਦੇ ਕਰੀਬ ਬੱਚਿਆਂ ਅਤੇ ਔਰਤਾਂ ਨੂੰ ਜ਼ਖ਼ਮੀ ਕਰ ਚੁੱਕਾ ...

ਪੂਰੀ ਖ਼ਬਰ »

ਮੰਡੀ 'ਚ ਏਜੰਸੀਆਂ ਵਲੋਂ ਚੁਕਾਈ ਨਾ ਕੀਤੇ ਜਾਣ ਕਾਰਨ ਆੜ੍ਹਤੀਆਂ ਵਲੋਂ ਧਰਨਾ

ਅਨਾਜ ਮੰਡੀ ਕੀਤੀ ਬੰਦ ਮੋਰਿੰਡਾ, 8 ਨਵੰਬਰ (ਤਰਲੋਚਨ ਸਿੰਘ ਕੰਗ) - ਅੱਜ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ ਦੀ ਅਗਵਾਈ ਹੇਠ ਮੰਡੀ ਦੇ ਮਾੜੇ ਖ਼ਰੀਦ ਪ੍ਰਬੰਧਾਂ ਕਾਰਨ ਆੜ੍ਹਤੀ ਭਾਈਚਾਰੇ ਵਲੋਂ ਐਸ. ਡੀ. ਐਮ. ਅਤੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਰੋਸ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਲੋਂ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਅੱਜ

ਰੂਪਨਗਰ, 8 ਨਵੰਬਰ (ਸਤਨਾਮ ਸਿੰਘ ਸੱਤੀ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ 9 ...

ਪੂਰੀ ਖ਼ਬਰ »

ਭਗਤ ਨਾਮ ਦੇਵ ਯਾਤਰੀਆਂ ਦਾ ਰੂਪਨਗਰ 'ਚ ਸਵਾਗਤ

ਰੂਪਨਗਰ, 8 ਨਵੰਬਰ (ਸ.ਰ.)-ਭਗਤ ਨਾਮਦੇਵ ਦੇ ਸ਼ਰਧਾਲੂ ਯਾਤਰੀਆਂ ਦਾ ਜਥਾ 4 ਬੱਸਾਂ ਰਾਹੀਂ ਹਜ਼ੂਰ ਸਾਹਿਬ (ਨੰਦੇੜ) ਤੋਂ ਚੱਲ ਕੇ ਘੁਮਾਣ (ਗੁਰਦਾਸਪੁਰ) ਜਾਂਦਿਆਂ ਰੂਪਨਗਰ ਵਿਖੇ ਰੁਕਿਆ | ਇਸ ਯਾਤਰਾ ਦਾ ਰੋਪੜ ਦੇ ਕਰਤਾਰ ਬਿਰਧ ਆਸ਼ਰਮ ਦੁਲਚੀ ਮਾਜਰਾ ਵਿਖੇ ਚਰਨਜੀਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਮਨਾਇਆ ਪ੍ਰਕਾਸ਼ ਦਿਹਾੜਾ ਮਨਾਇਆ-ਸਮੂਹ ਜੱਜਾਂ ਅਤੇ ਵਕੀਲਾਂ ਨੇ ਕੀਤੀ ਸ਼ਿਰਕਤ

ਰੂਪਨਗਰ, 8 ਨਵੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ ਨੇ ਅਦਾਲਤੀ ਚੌਗਿਰਦੇ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ | ਇਸ ਮੌਕੇ ਸ੍ਰੀ ਗੁਰੂ ਗੰ੍ਰਥ ਸਾਹਿਬ ਪ੍ਰਕਾਸ਼ ਕੀਤੇ ਗਏ ਅਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਰਕਫੈੱਡ ਐਗਰੋ ਕੈਮੀਕਲਜ਼ ਮੁਹਾਲੀ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਐੱਸ. ਏ. ਐੱਸ. ਨਗਰ, 8 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਮਾਰਕਫੈੱਡ ਐਗਰੋ ਕੈਮੀਕਲਜ਼ ਮੁਹਾਲੀ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ, ਉਪਰੰਤ ਕੀਰਤਨ ਸਮਾਗਮ ਕਰਵਾਇਆ ਗਿਆ | ਮਾਰਕਫੈੱਡ ਦੇ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਿਖੇ 'ਇੰਡੋ-ਆਸਟ੍ਰੇਲੀਅਨ ਸੈਂਟਰ ਫ਼ਾਰ ਐਡਵਾਂਸਡ ਸਟੱਡੀਜ਼' ਦਾ ਉਦਘਾਟਨ 11 ਨੂੰ

ਐੱਸ. ਏ. ਐੱਸ. ਨਗਰ, 8 ਨਵੰਬਰ (ਕੇ. ਐੱਸ. ਰਾਣਾ)- ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਯੂਨੀਵਰਸਿਟੀ ਆਫ਼ ਕੈਨਬਰਾ ਆਸਟ੍ਰੇਲੀਆ ਵਿਚਾਲੇ ਹੋਏ ਗਠਜੋੜ ਤਹਿਤ 'ਵਰਸਿਟੀ ਵਿਖੇ 11 ਨਵੰਬਰ ਨੂੰ 'ਦ ਇੰਡੋ-ਆਸਟੇ੍ਰਲੀਅਨ ਸੈਂਟਰ ਫ਼ਾਰ ਐਡਵਾਂਸਡ ਸਟੱਡੀਜ਼' ਦਾ ਉਦਘਾਟਨ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਸਕੀਮ ਅਧੀਨ ਸਪੈਸ਼ਲ ਸਿਖਲਾਈ ਪ੍ਰੋਗਰਾਮ ਕਰਵਾਇਆ

ਐੱਸ. ਏ. ਐੱਸ. ਨਗਰ, 8 ਨਵੰਬਰ (ਕੇ. ਐੱਸ. ਰਾਣਾ)- ਸਮਾਜਿਕ ਨਿਆ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਕਿ੍ਪਾ ਸ਼ੰਕਰ ਸਰੋਜ (ਆਈ.ਏ.ਐਸ.) ਅਤੇ ਵਿਭਾਗ ਦੇ ਡਾਇਰੈਕਟਰ ਦਵਿੰਦਰ ਸਿੰਘ (ਆਈ. ਏ. ਐਸ.) ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ...

ਪੂਰੀ ਖ਼ਬਰ »

ਕਰੈਸ਼ਰ ਯੂਨੀਅਨ ਹੰਡੇਸਰਾ ਨੇ ਲਾਇਆ ਅਣਮਿੱਥੇ ਸਮੇਂ ਲਈ ਧਰਨਾ

ਲਾਲੜੂ, 8 ਨਵੰਬਰ (ਰਾਜਬੀਰ ਸਿੰਘ)- ਕਰੈਸ਼ਰ ਯੂਨੀਅਨ ਹੰਡੇਸਰਾ ਵਲੋਂ ਕਥਿਤ ਗੁੰਡਾ ਟੈਕਸ ਦੇਣ ਲਈ ਬਣਾਏ ਜਾ ਰਹੇ ਦਬਾਅ ਦੇ ਵਿਰੋਧ ਵਿਚ ਹੰਡੇਸਰਾ ਚੌਕ 'ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਹੈ ਅਤੇ ਪ੍ਰਸ਼ਾਸਨ ਿਖ਼ਲਾਫ਼ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX