ਤਾਜਾ ਖ਼ਬਰਾਂ


ਘਨੌਰ 'ਚ ਕਰੋਨਾ ਨੇ ਦਿੱਤੀ ਦਸਤਕ - ਦੋ ਮਾਮਲੇ ਆਏ ਸਾਹਮਣੇ , ਪਿੰਡ ਕੀਤੇ ਸੀਲ
. . .  1 day ago
ਘਨੌਰ, 28 ਮਈ (ਬਲਜਿੰਦਰ ਸਿੰਘ ਗਿੱਲ) -ਵਿਸ਼ਵ ਭਰ ਵਿਚ ਫ਼ੈਲੀ ਕਰੋਨਾ ਮਹਾਂਮਾਰੀ ਦੀ ਲਪੇਟ 'ਚ ਜ਼ਿਲ੍ਹਾ ਪਟਿਆਲਾ ਦਾ ਬਲਾਕ ਘਨੌਰ ਵੀ ਆ ਗਿਆ ਹੈ, ਜਿੱਥੋਂ ਦੋ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਇੱਕਠੀ ਪੁਸ਼ਟੀ ਹੋਣ ਨਾਲ ਸਹਿਮ ਦਾ ...
ਲੁਧਿਆਣਾ ਵਿੱਚ ਕੋਰੋਨਾ ਪੀੜਤ ਮਰੀਜ਼ ਦੀ ਹੋਈ ਮੌਤ
. . .  1 day ago
ਲੁਧਿਆਣਾ, 29 ਮਈ {ਸਲੇਮਪੁਰੀ }- ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀਆਂ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਨਿਰੰਤਰ ਵਾਧਾ ਜਾਰੀ ਰਹਿਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਅੱਜ ਲੁਧਿਆਣਾ ਵਿਚ ਇਕ ...
ਕੋਰੋਨਾ ਪਾਜ਼ੀਟਿਵ ਆਏ ਸਾਧੂ ਦੇ ਸੰਪਰਕ ਚ ਆਏ 35 ਲੋਕਾਂ ਦੇ ਲਏ ਸੈਂਪਲ
. . .  1 day ago
ਲਹਿਰਾਗਾਗਾ,29ਮਈ (ਸੂਰਜ ਭਾਨ ਗੋਇਲ)-ਕੋਰੋਨਾ ਪਾਜ਼ੀਟਿਵ ਆਏ ਇੱਕ 65 ਸਾਲ ਦੇ ਸਾਧੂ ਨੇ ਸਿਹਤ ਵਿਭਾਗ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।ਸਾਧੂ ਦਾ 25 ਮਈ ਨੂੰ ਕੋਰੋਨਾ ਦਾ ਟੈੱਸਟ ਲਿਆ ਗਿਆ ...
ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ ਪੰਜ ਕੇਸ ਕੋਰੋਨਾ ਪਾਜ਼ੀਟਿਵ ਪਾਏ
. . .  1 day ago
ਜੰਡਿਆਲਾ ਗੁਰੂ, 29 ਮਈ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ 5 ਵਿਅਕਤੀ ਦਾ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੋ ਕਿ ਬੀਤੇ ਦਿਨੀਂ ਮੁੰਬਈ ਤੋਂ ਇੱਥੇ ਆਏ ...
ਕਰਨਾਲ ਜ਼ਿਲ੍ਹੇ ਅੰਦਰ ਇਕੋ ਦਿਨ ਵਿਚ ਆਏ 6 ਕੋਰੋਨਾ ਪਾਜ਼ੀਟਿਵ ਪੀੜਤ
. . .  1 day ago
ਕਰਨਾਲ, 29 ਮਈ (ਗੁਰਮੀਤ ਸਿੰਘ ਸੱਗੂ) – ਕਰਨਾਲ ਜ਼ਿਲ੍ਹੇ ਅੰਦਰ ਅੱਜ ਇਕੋ ਦਿਨ ਕੋਰੋਨਾ ਪਾਜ਼ੀਟਿਵ 6 ਪੀੜਤ ਸਾਹਮਣੇ ਆਏ। ਇਨਾ ਪੀੜਤਾਂ ਵਿਚੋਂ 5 ਦੀ ਦੂਜੇ ਰਾਜਾਂ ਤੋ ਟਰੈਵਲ ਹਿਸਟਰੀ ਹੈ ਜਿਨ੍ਹਾਂ ਵਿਚੋਂ 3 ਮੁੰਬਈ ਤੋ ਅਤੇ 2 ਉਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਤੋ ਇਥੇ ਆਏ...
ਜ਼ਿਲ੍ਹਾ ਸੰਗਰੂਰ 'ਚ ਮਿਲਿਆ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਸੰਗਰੂਰ, 29 ਮਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਦੇ ਬਲਾਕ ਧੂਰੀ ਦੇ ਪਿੰਡ ਜਹਾਂਗੀਰ ਦੇ 62 ਸਾਲਾ ਵਿਅਕਤੀ ਜੋ ਇੱਕ ਟੈਂਪੂ ਡਰਾਈਵਰ ਹੈ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਪਿੱਛੋਂ ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਪਾਜ਼ੀਟਿਵ ਐਕਟਿਵ ਵਿਅਕਤੀਆਂ ਦੀ ਗਿਣਤੀ 7 ਹੋ ਗਈ ਹੈ ਅੱਜ...
105 ਪੰਚਾਇਤ ਸਕੱਤਰਾਂ ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 29 ਮਈ (ਧਾਲੀਵਾਲ) - ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਪ੍ਰਬੰਧਕੀ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਹੁਕਮਾਂ ਰਾਹੀਂ 105 ਪੰਚਾਇਤ ਸਕੱਤਰਾਂ ਦੇ ਤਬਾਦਲੇ ਕੀਤੇ ਗਏ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ, ਅੱਠਵੀਂ ਤੇ ਦਸਵੀਂ ਕਲਾਸ ਦਾ ਨਤੀਜਾ
. . .  1 day ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁਕਰਵਾਰ ਨੂੰ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਗ੍ਰੇਡਿੰਗ ਦੇ ਆਧਾਰ ‘ਤੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜੇ ਬੋਰਡ...
ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਵਿੱਚ ਔਰਤ ਦਾ ਹੋਇਆ ਗਰਭਪਾਤ
. . .  1 day ago
ਫਗਵਾੜਾ 29 ਮਈ (ਹਰੀਪਾਲ ਸਿੰਘ)- ਫਗਵਾੜਾ ਦੇ ਸ਼ਿਵਪੂਰੀ ਮਹੱਲੇ ਵਿੱਚ ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਕੁੱਝ ਲੋਕਾਂ ਵੱਲੋਂ ਇਕ ਗਰਭਵਤੀ ਔਰਤ ਦੀ ਕੁੱਟਮਾਰ ਦੌਰਾਨ ਉਸ ਦਾ ਗਰਭਪਾਤ ਹੋ ਜਾਣ ਦਾ...
ਕੋਰੋਨਾ ਦਾ ਸਮਰਾਲਾ ਵਿਚ ਪਹਿਲਾ ਕੇਸ ਆਇਆ ਸਾਹਮਣੇ, ਪਰ ਪਤਨੀ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਸਮਰਾਲਾ, 29 ਮਈ (ਗੋਪਾਲ ਸੋਫਤ) - ਕੋਰੋਨਾ ਵਾਇਰਸ ਦੀ ਲਾਗ ਤੋਂ ਹੁਣ ਤੱਕ ਸੁਰੱਖਿਅਤ ਰਿਹਾ ਸਮਰਾਲਾ ਸ਼ਹਿਰ ਵਿਚ ਵੀ ਅੱਜ ਕੋਰੋਨਾ ਦੀ ਲਪੇਟ ਵਿਚ ਆ ਗਿਆ। ਸਮਰਾਲਾ ਵਿਚ ਪਹਿਲਾ ਪਾਜ਼ੀਟਿਵ ਕੇਸ ਸਥਾਨਕ ਮਾਛੀਵਾੜਾ ਰੋਡ ਦੇ ਇਕ 30 ਸਾਲਾ ਇਕ ਨੌਜਵਾਨ...
ਲਾਕਡਾਊਨ ਦਾ ਝਟਕਾ, ਕੋਰ ਸੈਕਟਰ ਇੰਡਸਟਰੀਜ਼ ਦੇ ਉਤਪਾਦਨ 'ਚ 38 ਫ਼ੀਸਦੀ ਗਿਰਾਵਟ
. . .  1 day ago
ਨਵੀਂ ਦਿੱਲੀ, 29 ਮਈ - ਕੋਰੋਨਾ ਦੇ ਕਾਰਨ ਦੇਸ਼ ਭਰ ਵਿਚ ਜਾਰੀ ਲਾਕਡਾਊਨ ਦੇ ਚਲਦਿਆਂ ਅਪ੍ਰੈਲ ਮਹੀਨੇ ਵਿਚ 8 ਪ੍ਰਮੁੱਖ ਉਦਯੋਗਾਂ ਵਾਲੇ ਕੋਰ ਸੈਕਟਰ ਦੇ ਉਤਪਾਦਨ 'ਚ 38.1 ਫੀਸਦੀ ਦੀ ਗਿਰਾਵਟ ਆਈ ਹੈ। ਮਾਰਚ 2020 ਵਿਚ 8 ਕੋਰ ਸੈਕਟਰ ਦੇ ਉਤਪਾਦਨ ਵਿਚ 9 ਫੀਸਦੀ ਦੀ...
ਜ਼ਿਲ੍ਹਾ ਮੁਕਤਸਰ ਹੋਇਆ ਕੋਰੋਨਾ ਮੁਕਤ, ਆਖਰੀ ਕੋਰੋਨਾ ਪੀੜਤ ਮਰੀਜ਼ ਨੂੰ ਮਿਲੀ
. . .  1 day ago
ਮਲੋਟ, 29 ਮਈ (ਗੁਰਮੀਤ ਸਿੰਘ ਮੱਕੜ) - ਸ਼ਹਿਰ ਨੇੜਲੇ ਪਿੰਡ ਥੇੜੀ ਵਿਖੇ ਕੋਵਿਡ ਹਸਪਤਾਲ ਵਿਖੇ ਕੋਰੋਨਾ ਪੀੜਤ ਸੀ.ਆਈ.ਐਸ.ਐਫ਼ ਦੇ ਜਵਾਨ ਮਨਜੀਤ ਸਿੰਘ ਨੂੰ ਛੁੱਟੀ ਮਿਲਣ ਉਪਰੰਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਕੋਰੋਨਾ ਮੁਕਤ ਹੋ ਗਿਆ ਹੈ। ਇਸ ਬਾਰੇ ਜਾਣਕਾਰੀ...
ਅਮਰੀਕਾ ਤੋਂ ਡਿਪੋਰਟ ਕੀਤੇ ਵਿਅਕਤੀਆਂ ਨੂੰ ਲੈ ਕੇ ਇਕ ਉਡਾਣ 2 ਜੂਨ ਨੂੰ ਪੁੱਜੇਗੀ
. . .  1 day ago
ਰਾਜਾਸਾਂਸੀ, 29 ਮਈ (ਹੇਰ) - ਕੋਰੋਨਾਵਾਇਰਸ ਕਰਕੇ ਠੱਪ ਹੋਈਆਂ ਹਵਾਈ ਸੇਵਾਵਾਂ ਜੋ ਮੁੜ ਸ਼ੁਰੂ ਹੋ ਗਈਆਂ। ਇਸ ਦੌਰਾਨ ਜਿਥੇ ਵੱਖ ਵੱਖ ਮੁਲਕਾਂ ਦੇ ਯਾਤਰੂਆਂ ਨੂੰ ਉਨ੍ਹਾਂ ਦੀ ਮੰਜਿਲ ਤੱਕ ਪਹੁੰਚਾਉਣ ਦੇ ਕਾਰਜ ਅਰੰਭ ਕੀਤੇ ਹਨ। ਉੱਥੇ ਹੀ, ਅਮਰੀਕਾ ਸਰਕਾਰ ਆਪਣੇ ਮੁਲਕ...
ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ ਐਲਾਨ ਸਕਦਾ 5 ਵੀਂ, 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦਾ ਨਤੀਜਾ
. . .  1 day ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ 5 ਵੀਂ , 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਵਲੋਂ ਇਹ ਨਤੀਜਾ ਪ੍ਰੀਖਿਆਰਥੀਆਂ...
ਟਿੱਡੀਦਲ ਦੇ ਸੰਭਾਵਿਤ ਹਮਲੇ ਨੂੰ ਲੈ ਕੇ ਜ਼ਿਲ੍ਹੇ ਅਤੇ ਬਲਾਕ ਪੱਧਰ 'ਤੇ ਸਥਾਪਿਤ ਕੰਟਰੋਲ ਰੂਮ ਹਰ ਸਮੇਂ ਰਹਿਣਗੇ ਚਾਲੂ - ਡਿਪਟੀ ਕਮਿਸ਼ਨਰ
. . .  1 day ago
ਫ਼ਾਜ਼ਿਲਕਾ, 29 ਮਈ (ਪ੍ਰਦੀਪ ਕੁਮਾਰ)- ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿਚ ਪਾਕਿਸਤਾਨ ਤੋ ਆਏ ਟਿੱਡੀ ਦਲ ਦੇ ਤਬਾਹੀ ਮਚਾਉਣ ਤੋ ਬਾਅਦ ਪੰਜਾਬ ਵਿਚ ਸੰਭਾਵਿਤ ਹਮਲੇ ਨੂੰ ਲੈ ਕੇ ਸੂਬੇ ਦੇ ਵੱਖ ਵੱਖ ਜਿੱਲ੍ਹਾ ਪ੍ਰਸ਼ਾਸਨ ਵਲ਼ੋਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ, ਇਸ ਦੇ ਤਹਿਤ...
ਟਰੱਕ ਚਾਲਕ ਤੇ ਸਹਾਇਕ ਨਸ਼ਾ ਸਪਲਾਈ ਕਰਦੇ ਹੋਏ ਕਾਬੂ
. . .  1 day ago
ਜੰਡਿਆਲਾ ਮੰਜਕੀ, 29 ਮਈ (ਸੁਰਜੀਤ ਸਿੰਘ ਜੰਡਿਆਲਾ) - ਸੀ.ਆਈ.ਏ. ਸਟਾਫ਼ ਜਲੰਧਰ ਦੀ ਟੀਮ ਵੱਲੋਂ ਇੱਕ ਟਰੱਕ ਚਾਲਕ ਅਤੇ ਉਸ ਦੇ ਸਾਥੀ ਨੂੰ ਜੰਡਿਆਲਾ-ਜਲੰਧਰ ਰੋਡ 'ਤੇ ਸਮਰਾਏ ਪੁਲੀ ਨੇੜੇ ਚੂਰਾ ਪੋਸਤ ਅਤੇ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸਦਰ ਜਲੰਧਰ...
ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਜੁਰਮਾਨੇ ਕਰਨ ਦੇ ਦਿੱਤੇ ਹੁਕਮ
. . .  1 day ago
ਜਲੰਧਰ, 29 ਮਈ (ਚੰਦੀਪ ਭੱਲਾ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਦਿੱਤੇ ਨਿਰਦੇਸ਼ਾਂ ਨੂੰ ਹੋਰ ਸਖ਼ਤ ਕਰਦੇ ਹੋਏ ਲਾਕਡਾਊਨ ਤੋੜਨ ਵਾਲਿਆ ਨੂੰ ਭਾਰੀ ਜੁਰਮਾਨੇ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਮਾਸਕ...
ਪਠਾਨਕੋਟ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ 29 ਮਈ (ਸੰਧੂ) - ਪਠਾਨਕੋਟ ਦੇ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਕੋਰੋਨਾ ਪਾਜ਼ੀਟਿਵ ਵਿਅਕਤੀ ਇੰਦਰਾ ਕਾਲੋਨੀ ਨਿਵਾਸੀ...
ਤੇਜ ਝੱਖੜ੍ਹ ਨੇ ਨੌਜਵਾਨ ਦੀ ਲਈ ਜਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ 29 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਬੀਤੀ ਸ਼ਾਮ ਚੱਲੇ ਤੇਜ ਝੱਖੜ ਕਾਰਨ ਸੜਕ 'ਤੇ ਡਿੱਗੇ ਬਿਜਲੀ ਦੇ ਖੰਬੇ ਦੀਆਂ ਤਾਰਾਂ 'ਚ ਫਸਕੇ ਇਕ ਨੌਜਵਾਨ ਮੋਟਰਸਾਇਕਲ ਸਵਾਰ ਦੀ ਦੁਖਦਾਈ ਮੌਤ ਹੋਣ ਦੀ ਖਬਰ ਹੈ।ਮਾਮਲੇ ਦੀ...
ਗੀਤਕਾਰ ਯੋਗੇਸ਼ ਦਾ ਹੋਇਆ ਦਿਹਾਂਤ
. . .  1 day ago
ਮੁੰਬਈ, 29 ਮਈ (ਇੰਦਰਮੋਹਨ ਪਨੂੰ) - ਬਾਲੀਵੁੱਡ ਦੇ ਉੱਘੇ ਗੀਤਕਾਰ ਯੋਗੇਸ਼ ਦਾ ਦਿਹਾਂਤ ਹੋ ਗਿਆ ਹੈ। ਉਹ 77 ਸਾਲ ਦੇ ਸਨ ਤੇ ਉਨ੍ਹਾਂ ਨੇ ਫਿਲਮੀ ਜਗਤ ਨੂੰ ਕਈ ਯਾਦਗਾਰੀ...
ਗੈਰ ਮਿਆਰੀ ਬੀਜ ਘੋਟਾਲਾ ਦੀ ਜਾਂਚ ਲਈ ਭਾਜਪਾਈਆਂ ਨੇ ਦਿੱਤਾ ਮਾਣਯੋਗ ਰਾਜਪਾਲ ਪੰਜਾਬ ਦੇ ਨਾਮ 'ਤੇ ਡੀ.ਸੀ. ਨੂੰ ਮੰਗ ਪੱਤਰ
. . .  1 day ago
ਫ਼ਿਰੋਜ਼ਪੁਰ, 29 ਮਈ (ਜਸਵਿੰਦਰ ਸਿੰਘ ਸੰਧੂ)- ਉਜਾਗਰ ਹੋਏ ਬਹੁ ਕਰੋੜੀ ਗੈਰ ਮਿਆਰੀ ਬੀਜ ਘੋਟਾਲੇ ਦੀ ਤਹਿ ਤੱਕ ਜਾ ਕੇ ਇਸ ਪਿੱਛੇ ਛਿਪੇ ਸਿਆਸੀ, ਸਰਕਾਰੀ ਆਦਿ ਨਾਮਵਰ ਚਿਹਰਿਆਂ ਨੂੰ ਉਜਾਗਰ ਕਰਕੇ ਸਜ਼ਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ...
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਹੋਇਆ ਦਿਹਾਂਤ
. . .  1 day ago
ਨਵੀਂ ਦਿੱਲੀ, 29 ਮਈ - ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਅਜੀਤ ਜੋਗੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਹ 20 ਦਿਨ ਤੋਂ ਰਾਏਪੁਰ ਦੇ ਹਸਪਤਾਲ ਵਿਚ ਭਰਤੀ ਸਨ ਤੇ...
ਪੁਲਿਸ ਪਾਰਟੀ ਨੇ ਘਰ ਜਾ ਕਿ ਮਨਾਇਆ ਬੱਚਿਆਂ ਦਾ ਜਨਮ ਦਿਨ
. . .  1 day ago
ਖਮਾਣੋਂ, 29 ਮਈ (ਮਨਮੋਹਣ ਸਿੰਘ ਕਲੇਰ)- ਖਮਾਣੋਂ ਦੀ ਪੁਲਿਸ ਪਾਰਟੀ ਨੇ ਪਿੰਡ ਬਰਵਾਲੀ ਕਲਾਂ ਵਿਖੇ ਸ੍ਰੀ ਸੁਚਿੰਦਰ...
ਬਾਬਾ ਬਕਾਲਾ ਸਾਹਿਬ 'ਚ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ 5 ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  1 day ago
ਬਾਬਾ ਬਕਾਲਾ ਸਾਹਿਬ, 29 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ 'ਚ ਸਬ ਡਵੀਜ਼ਨ...
ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਲਾਇਆ ਸਬ ਡਿਵੀਜ਼ਨ ਅੱਗੇ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551

ਪਟਿਆਲਾ

ਭੜਕੇ ਫੀਲਡ ਕਾਮਿਆਂ ਨੇ ਦਫ਼ਤਰ ਘੇਰ ਕੇ ਦਿੱਤਾ ਧਰਨਾ

ਪਟਿਆਲਾ, 8 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਪੀ.ਡਬਲਿਯੂ ਡੀ. ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸਨੌਰ ਅਤੇ ਬ੍ਰਾਂਚ ਸਮਾਣ-2 ਵਲੋਂ ਬਲਵਿੰਦਰ ਸਿੰਘ ਭੰਗੂ ਅਤੇ ਅਮਰਨਾਥ ਨਰੜੂ ਦੀ ਅਗਵਾਈ 'ਚ ਐਸ.ਡੀ.ਓ. ਦੇਵੀਗੜ੍ਹ ਅਤੇ ਕਰਹਾਲੀ ਦੇ ਖਿਲਾਫ ਦੇਵੀਗੜ੍ਹ ਆਈ.ਬੀ. ਕੰਪਲੈਕਸ ਪਟਿਆਲਾ ਵਿਖੇ ਰੋਸ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਦਰਸ਼ਨ ਬੇਲੂਮਾਜਰਾ, ਜੋਨ ਪ੍ਰਧਾਨ ਜਸਵੀਰ ਖੋਖਰ ਬ੍ਰਾਂਚ ਪਟਿਆਲਾ ਦੇ ਘਨੌਰ ਦੇ ਪ੍ਰਧਾਨ ਪ੍ਰਕਾਸ਼ ਸਿੰਘ, ਸਰਕਲ ਕਮੇਟੀ ਦੇ ਪ੍ਰਧਾਨ ਭਜਨ ਸਿੰਘ ਲਾਡੀ, ਰਾਜਿੰਦਰ ਸਿੰਘ ਧਾਲੀਵਾਲ, ਗੁਰਚਰਨ ਸਿੰਘ, ਅਮਰਜੀਤ ਸਿੰਘ, ਰਣਧੀਰ ਸਿੰਘ, ਦਰਸ਼ਨ ਸਿੰਘ, ਨਿਰਮਲ ਸਿੰਘ, ਸੁਸ਼ੀਲ, ਗੁਰਧਿਆਨ ਸਿੰਘ ਸੈਦਖੇੜੀ ਮੋਹਨ ਲਾਲ, ਆਦਿ ਨੇ ਸੰਬੋਧਨ ਕਰਦਿਆਂ ਆਖਿਆ ਕਿ ਦੋਨਾ ਐਸ.ਡੀ.ਓ. ਵਲੋਂ ਫੀਲਡ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਦੀ ਬਾਰ-ਬਾਰ ਮੰਗ ਕਰਨ ਦੇ ਬਾਵਜੂਦ ਹੱਲ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਜੀ.ਪੀ.ਐਫ. ਐਡਵਾਂਸ, ਮੈਡੀਕਲ, ਵਰਦੀਆਂ ਆਦਿ ਦੇ ਬਿਲਾ ਤੇ ਬੇਲੋੜੇ ਇਤਰਾਜ ਲਾ ਕੇ ਦਫਤਰਾਂ 'ਚ 6-6 ਮਹੀਨੇ ਖਜਲ ਖੁਆਰ ਕੀਤਾ ਜਾ ਰਿਹਾ ਹੈ | ਕਰਹਾਲੀ ਉਪ ਮੰਡਲ ਦੇ ਅੰਦਰੋਂ ਵਰਕਰਾਂ ਦੀਆਂ ਨਜਾਇਜ਼ ਬਦਲੀਆਂ ਕੀਤੀਆਂ ਜਾ ਰਹੀਆਂ ਹਨ ਜਦੋਂ ਕਿ ਸੈਕਸ਼ਨਾਂ 'ਚ ਅਸਾਮੀਆਂ ਖਾਲੀ ਪਈਆਂ ਹਨ | ਮੁਲਾਜ਼ਮਾਂ ਨੂੰ ਲੋੜੀਂਦੇ ਔਜਾਰ ਨਹੀਂ ਦਿੱਤੇ ਜਾ ਰਹੇ, ਨਹਿਰਾਂ ਰਜਬਾਹਿਆਂ ਦੇ ਟੁੱਟੇ ਗੇਟਾਂ ਮੋਘਿਆਂ ਦੀ ਮੁਰੰਮਤ ਨਹੀਂ ਕਰਵਾਈ ਜਾ ਰਹੀ | ਬੁਲਾਰਿਆਂ ਨੇ ਮੰਗ ਕੀਤੀ ਕਿ ਉਕਤ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ | ਧਰਨੇ ਦੇ ਦਬਾਅ ਸਦਕਾ ਕਾਰਜਕਾਰੀ ਇੰਜੀਨੀਅਰ ਦੇ ਦੇਵੀਗੜ੍ਹ ਮੰਡਲ ਆਈ.ਬੀ.ਵਲੋਂ ਜੱਥੇਬੰਦੀ ਨੂੰ ਤੁਰੰਤ ਸਮਾਂ ਦੇ ਕੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਤੇ ਮੌਕੇ ਤੇ ਵਿਸ਼ਵਾਸ਼ ਦਿਵਾਇਆ ਕਿ ਜਗਤਾਰ ਸਿੰਘ ਦਾ ਜੀ.ਪੀ.ਐਫ. ਐਡਵਾਂਸ ਤੁਰੰਤ ਆਨਲਾਇਨ ਕੀਤਾ ਜਾਵੇਗਾ ਅਤੇ ਅਗਲੇ ਹਫਤੇ ਨਿਗਰਾਨ ਇੰਜੀਨੀਅਰ ਬੀ.ਐਮ.ਐਲ ਨਾਲ ਗੱਲਬਾਤ ਕਰਕੇ ਨਜਾਇਜ਼ ਕੀਤੀਆਂ ਬਦਲੀਆਂ ਰੱਦ ਕੀਤੀਆਂ ਜਾਣਗੀਆਂ ਤੇ ਕਰਹਾਲੀ ਉਪ ਮੰਡਲ 'ਚ ਖਾਲੀ ਪਈਆਂ ਅਸਾਮੀਆਂ ਭਰੀਆਂ ਜਾਣਗੀਆਂ |

550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਸ਼ਾਨਦਾਰ ਨਗਰ ਕੀਰਤਨ

ਪਟਿਆਲਾ, 8 ਨਵੰਬਰ (ਗੁਰਪ੍ਰੀਤ ਸਿੰਘ ਚੱਠਾ, ਧਰਮਿੰਦਰ ਸਿੰਘ ਸਿੱਧੂ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਅੱਜ ਸ਼ਹਿਰ ਦੇ ਗੁਰੂ ਸਿੰਘ ਸਭਾ ਰੋਡ 'ਤੇ ਸਥਿਤ ਮੁੱਖ ਗੁਰਦੁਆਰਾ ਸਾਹਿਬ ਤੋਂ ਤੁਰੇ ਵਿਸ਼ਾਲ ਨਗਰ ਕੀਰਤਨ ਦਾ ਪੂਰੇ ਸ਼ਹਿਰ ਵਿਚ ...

ਪੂਰੀ ਖ਼ਬਰ »

ਪਾਬੰਦੀਆਂ ਦੇ ਬਾਵਜੂਦ ਪੰਜਾਬ 'ਚ ਪਰਾਲੀ ਨੂੰ ਅੱਗਾਂ ਲਾਉਣ ਦੇ ਮਾਮਲੇ 43181 ਤੱਕ ਪਹੁੰਚੇ

ਪਟਿਆਲਾ, 8 ਨਵੰਬਰ (ਜਸਪਾਲ ਸਿੰਘ ਢਿੱਲੋਂ)- ਪੰਜਾਬ ਅੰਦਰ ਇਸ ਵੇਲੇ ਭਾਵੇਂ ਕਿਸਾਨਾਂ ਵਲੋਂ ਪਰਾਲੀ ਦੇ ਖੇਤਾਂ ਨੂੰ ਲਾਈ ਜਾ ਰਹੀ ਅੱਗ 'ਤੇ ਸਖ਼ਤੀ ਵੀ ਵਰਤੀ ਜਾ ਰਹੀ ਹੈ | ਰਾਜ ਅੰਦਰ ਕਈ ਜ਼ਿਲਿਆਂ 'ਚ ਜਿੱਥੇ ਜੁਰਮਾਨੇ ਵੀ ਕੀਤੇ ਜਾ ਰਹੇ ਹਨ ਤੇ ਕਈ ਥਾਣਿਆਂ 'ਚ ਪੁਲਿਸ ਨੇ ...

ਪੂਰੀ ਖ਼ਬਰ »

ਪਿੰਡ ਦਿਲਾਵਰਪੁਰ ਤੋਂ 12 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 8 ਨਵੰਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਪਿੰਡ ਦਿਲਾਵਰਪੁਰ ਤੋਂ ਪੁਲਿਸ ਨੇ 12 ਪੇਟੀਆਂ ਦੇਸੀ ਸ਼ਰਾਬ ਦੀਆਂ ਬਰਾਮਦ ਕਰਕੇ ਦੋ ਵਿਅਕਤੀਆਂ ਿਖ਼ਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਪਸਿਆਣਾ ਦੀ ਪੁਲਿਸ ਨੂੰ ਗਸ਼ਤ ...

ਪੂਰੀ ਖ਼ਬਰ »

ਅਨਾਜ ਮੰਡੀ 'ਚੋਂ 50 ਥੈਲੇ ਝੋਨੇ ਦੇ ਚੋਰੀ

ਪਟਿਆਲਾ, 8 ਨਵੰਬਰ (ਮਨਦੀਪ ਸਿੰਘ ਖਰੋੜ)-ਸਰਹੰਦ ਰੋਡ ਲਾਗੇ ਸਥਿਤ ਅਨਾਜ ਮੰਡੀ ਵਿਚੋਂ 11 ਥੈਲੇ ਬਾਸਮਤੀ ਸਮੇਤ 50 ਥੈਲੇ ਝੋਨੇ ਦੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਚੋਰੀ ਦੀ ਸ਼ਿਕਾਇਤ ਆੜ੍ਹਤੀ ਰਾਮ ਕੁਮਾਰ ਨੇ ਥਾਣਾ ਅਨਾਜ ਮੰਡੀ 'ਚ ਦਰਜ ਕਰਵਾਈ ਕਿ 1 ਨਵੰਬਰ ਦੀ ...

ਪੂਰੀ ਖ਼ਬਰ »

ਸਮਾਣਾ ਦੀਆਂ ਕਚਹਿਰੀਆਂ ਨੇੜੇ ਕਾਰ ਟਰੈਕਟਰ ਟਰਾਲੀ 'ਚ ਜ਼ਬਰਦਸਤ ਟੱਕਰ ਦੌਰਾਨ ਪਤੀ-ਪਤਨੀ ਦੀ ਮੌਤ-ਚਾਲਕ ਗੰਭੀਰ ਜ਼ਖਮੀ

ਸਮਾਣਾ, ਘੱਗਾ, 8 ਨਵੰਬਰ (ਹਰਵਿੰਦਰ ਸਿੰਘ ਟੋਨੀ, ਵਿਕਰਮਜੀਤ ਸਿੰਘ ਬਾਜਵਾ)-ਸਮਾਣਾ-ਪਾਤੜਾਂ ਸੜਕ ਤੇ ਸਥਿਤ ਕਚਹਿਰੀਆਂ ਨੇੜੇ ਕਾਰ ਤੇ ਟਰੈਕਟਰ ਟਰਾਲੀ 'ਚ ਹੋਈ ਟੱਕਰ ਦੌਰਾਨ ਘੱਗਾ ਦੇ ਰਹਿਣ ਵਾਲੇ ਪਤੀ ਪਤਨੀ ਦੀ ਮੌਕੇ 'ਤੇ ਹੀ ਮੌਤ ਹੀ ਗਈ ਤੇ ਹਾਦਸੇ ਦੌਰਾਨ ਗੰਭੀਰ ...

ਪੂਰੀ ਖ਼ਬਰ »

ਅਫ਼ੀਮ ਦੀ ਵਰਤੋਂ ਕਰਨ ਵਾਲਿਆਂ ਦਾ ਰਿਕਾਰਡ ਨਾ ਦੇਣ 'ਤੇ ਸੂਚਨਾ ਅਫ਼ਸਰ ਚੰਡੀਗੜ੍ਹ ਤਲਬ

ਪਾਤੜਾਂ, 8 ਨਵੰਬਰ (ਗੁਰਵਿੰਦਰ ਸਿੰਘ ਬੱਤਰਾ)-ਪੰਜਾਬ ਅੰਦਰ ਅਫ਼ੀਮ ਦੀ ਵਰਤੋਂ ਕਰਨ ਵਾਲੇ ਲਾਇਸੰਸ ਧਾਰਕਾਂ ਦੀ ਗਿਣਤੀ ਨਾ ਦੱਸਣ ਕਰਕੇ ਰਾਜ ਸੂਚਨਾ ਕਮਿਸ਼ਨ ਵਲੋਂ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੇ ਸੂਚਨਾ ਅਫਸਰ ਨੂੰ ਚੰਡੀਗੜ੍ਹ ਵਿਖੇ ਤਲਬ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਡੇਂਗੂ ਨਾਲ ਨਾਭਾ ਵਿਚ ਇਕ ਹੋਰ ਔਰਤ ਦੀ ਹੋਈ ਸ਼ੱਕੀ ਮੌਤ

ਨਾਭਾ, 8 ਨਵੰਬਰ (ਕਰਮਜੀਤ ਸਿੰਘ)-ਪੰਜਾਬ ਵਿਚ ਡੇਂਗੂ ਦੇ ਨਾਲ ਹਰ ਸਾਲ ਅਨੇਕਾਂ ਹੀ ਮੌਤਾਂ ਹੋ ਜਾਂਦੀਆਂ ਹਨ | ਸਿਹਤ ਵਿਭਾਗ ਵਲੋਂ ਡੇਂਗੂ ਦੀ ਬਿਮਾਰੀ ਫੈਲਣ ਤੋਂ ਬਾਅਦ ਹੀ ਉਸ ਦੇ ਉੱਪਰ ਪਕੜ ਪਾਉਣ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ | ਜੇਕਰ ਨਾਭਾ ਦੀ ਗੱਲ ਕੀਤੀ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਬਰਾਮਦ

ਰਾਜਪੁਰਾ, 8 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਸ਼ਨੀਦੇਵ ਮੰਦਰ ਕੋਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕਰਕੇ ਉਸ ਨੂੰ ਪਹਿਚਾਣ ਲਈ ਸਿਵਲ ਹਸਪਤਾਲ ਰੱਖ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਸਤੂਰਬਾ ਚੌਕੀ 'ਚ ਤਾਇਨਾਤ ਥਾਣੇਦਾਰ ਮਹਿੰਦਰ ਪਾਲ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਨੇ ਸੈਂਕੜੇ ਤੋਂ ਵੱਧ ਬੱਸਾਂ ਸੁਲਤਾਨਪੁਰ ਲੋਧੀ ਭੇਜੀਆਂ

ਸਮਾਣਾ, 8 ਨਵੰਬਰ (ਪ੍ਰੀਤਮ ਸਿੰਘ ਨਾਗੀ, ਹਰਵਿੰਦਰ ਸਿੰਘ ਟੋਨੀ)-ਪੀ.ਆਰ.ਟੀ.ਸੀ. ਪਟਿਆਲਾ ਡੀਪੂ ਵਲੋਂ ਸੈਂਕੜੇ ਤੋਂ ਵੱਧ ਬੱਸਾਂ ਸੁਲਤਾਨਪੁਰ ਲੋਧੀ ਭੇਜ ਦਿੱਤੇ ਜਾਣ ਕਾਰਨ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਜਿਨ੍ਹਾਂ 'ਚ ਜ਼ਿਆਦਾਤਰ ਗਿਣਤੀ ਪੜ੍ਹਾਈ ਕਰਨ ਲਈ ...

ਪੂਰੀ ਖ਼ਬਰ »

ਦਾਜ ਦੇ ਮਾਮਲੇ 'ਚ ਪਤੀ ਿਖ਼ਲਾਫ਼ ਕੇਸ ਦਰਜ

ਪਟਿਆਲਾ, 8 ਨਵੰਬਰ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪਰੇਸ਼ਾਨ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਿਖ਼ਲਾਫ਼ ਆਈ.ਪੀ.ਸੀ. ਦੀ ਧਾਰਾ 498 ਏ 406 ਤਹਿਤ ਕੇਸ ਦਰਜ ਕਰ ਲਿਆ ਹੈ | ਮੁਲਜ਼ਮ ਦੀ ...

ਪੂਰੀ ਖ਼ਬਰ »

ਨਾਭਾ ਵਿਚ ਸਿਵਲ ਸਰਜਨ ਪਟਿਆਲਾ ਨੇ ਡੇਂਗੂ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਨਾਭਾ, 8 ਨਵੰਬਰ (ਕਰਮਜੀਤ ਸਿੰਘ)-ਨਾਭਾ ਸ਼ਹਿਰ ਦੇ ਵਿਚ ਡੇਂਗੂ ਦੇ ਕਰੋਪ ਨੂੰ ਲੈ ਕੇ ਸਿਵਲ ਸਰਜਨ ਪਟਿਆਲਾ ਹਰੀਸ਼ ਮਲਹੋਤਰਾ ਵਲੋਂ ਨਾਭਾ ਸ਼ਹਿਰ ਦਾ ਦੌਰਾ ਕੀਤਾ | ਸਰਕਾਰੀ ਹਸਪਤਾਲ ਨਾਭਾ ਦੇ ਵਿਚ ਡਾਕਟਰਾਂ ਨਾਲ ਇਕ ਵਿਸ਼ੇਸ਼ ਬੈਠਕ ਕੀਤੀ | ਸ਼ਹਿਰ ਦੇ ਡੇਂਗੂ ...

ਪੂਰੀ ਖ਼ਬਰ »

ਅਸ਼ੋਕਾ ਨਰਸਿੰਗ ਇੰਸਟੀਚਿਊਟ ਵਿਚ ਮਨਾਇਆ ਰਾਸ਼ਟਰੀ ਕੈਂਸਰ ਚੇਤਨਾ ਦਿਵਸ

ਪਟਿਆਲਾ, 8 ਨਵੰਬਰ (ਗੁਰਵਿੰਦਰ ਸਿੰਘ ਔਲਖ)-ਕੈਂਸਰ ਬਿਮਾਰੀ ਦੀ ਪਹਿਚਾਣ ਅਤੇ ਬਚਾਅ ਤੋਂ ਜਾਗਰੂਕਤਾ ਲਈ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਅਸ਼ੋਕਾ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਕੌਮੀ ਕੈਂਸਰ ਚੇਤਨਾ ਦਿਵਸ ਮਨਾਇਆ, ਜਿਸ ਵਿਚ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਵਲੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਪਾਤੜਾਂ, 8 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂਕੁਲ ਗਲੋਬਲ ਕਰਿਐਾਜਾ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਇਸ ਮੌਕੇ ਸਕੂਲ ਦੇ ਚੇਅਰਮੈਨ ...

ਪੂਰੀ ਖ਼ਬਰ »

ਗਰੀਨ ਕ੍ਰਾਂਤੀ ਪ੍ਰਤੀ ਜਾਗਰੂਕ ਕਰਨ ਲਈ ਮਿਫਕੋ ਵਲੋਂ ਸੈਮੀਨਾਰ

ਪਾਤੜਾਂ, 8 ਨਵੰਬਰ (ਗੁਰਵਿੰਦਰ ਸਿੰਘ ਬੱਤਰਾ)-ਕਿਸਾਨਾਂ ਨੂੰ ਜ਼ਹਿਰ ਮੁਕਤ ਖੇਤੀ ਵੱਲ ਪੇ੍ਰਰਿਤ ਕਰਨ ਲਈ ਮਿਫਕੋ ਵਲੋਂ ਇਕ ਸੈਮੀਨਾਰ ਲਗਾਇਆ ਗਿਆ | ਸ਼ਹਿਰ ਦੇ ਇਕ ਨਿੱਜੀ ਹੋਟਲ ਵਿਚ ਕੀਤੇ ਗਏ ਇਸ ਸੈਮੀਨਾਰ ਵਿਚ ਕੋਆਪਰੇਟਿਵ ਸੁਸਾਇਟੀਆਂ ਦੇ ਮੈਂਬਰਾਂ ਅਤੇ ਕਿਸਾਨ ...

ਪੂਰੀ ਖ਼ਬਰ »

ਮਿੰਨੀ ਸਕੱਤਰੇਤ ਵਿਖੇ ਗੁਰੂ ਨਾਨਕ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਾਠ ਦੇ ਭੋਗ ਪੁਆਏ

ਰਾਜਪੁਰਾ, 8 ਨਵੰਬਰ (ਜੀ.ਪੀ. ਸਿੰਘ)-ਜਗਤ ਗੁਰੂ ਬਾਬਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਥਾਨਕ ਮਿੰਨੀ ਸਕੱਤਰੇਤ ਵਿਖੇ ਬਣੇ ਬੂਥ ਹੋਲਡਰਾਂ ਵਲੋਂ ਸੁਖਮਨੀ ਸਾਹਿਬ ਸੁਖਮਨੀ ਸਾਹਿਬ ਦੇ ਪਾਠ ਦੇ ਪੁਆਏ ਗਏ | ਇਸ ਤੋਂ ਉਪਰੰਤ ਕੀਰਤਨ ਦਰਬਾਰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਸਿਹਤ ਕੇਂਦਰ ਨੂੰ ਸਟੇਟ ਬੈਂਕ ਆਫ਼ ਇੰਡੀਆ ਨੇ ਐਾਬੂਲੈਂਸ ਦਿੱਤੀ

ਪਟਿਆਲਾ, 8 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਭਾਈ ਘਨੱਈਆ ਸਿਹਤ ਕੇਂਦਰ ਨੂੰ ਸਟੇਟ ਬੈਂਕ ਆਫ਼ ਇੰਡੀਆ ਵਲੋਂ ਇਕ ਐਾਬੂਲੈਂਸ ਮੁਹੱਈਆ ਕਰਵਾਈ ਗਈ | ਸਟੇਟ ਬੈਂਕ ਆਫ਼ ਇੰਡੀਆ ਦੇ ਚੇਅਰਮੈਨ ਰਜਨੀਸ਼ ਕੁਮਾਰ ਕੁਝ ਹੋਰਨਾਂ ਬੈਂਕ ...

ਪੂਰੀ ਖ਼ਬਰ »

ਸਕੂਲ ਵਿਦਿਆਰਥੀਆਂ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬ ਸਾਂਝੀਵਾਲਤਾ ਮਾਰਚ

ਪਟਿਆਲਾ, 8 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬ ਸਾਂਝੀਵਾਲਤਾ ਮਾਰਚ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ਼ ਅਤੇ 550 ਵਿਦਿਆਰਥੀਆਂ ਨੇ ਪਿ੍ੰ. ਤੋਤਾ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸਰਕਾਰੀ ਮਾਡਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਹਨ ਸਮਾਗਮ

ਨਾਭਾ, 8 ਨਵੰਬਰ (ਕਰਮਜੀਤ ਸਿੰਘ)-ਸਥਾਨਕ ਸਰਕਾਰੀ ਮਾਡਲ ਹਾਈ ਸਕੂਲ ਵਿਚ ਨੈਸ਼ਨਲ ਐਵਾਰਡੀ ਡਰਾਇੰਗ ਅਧਿਆਪਕ ਗੁਰਪ੍ਰੀਤ ਸਿੰਘ ਨਾਮਧਾਰੀ ਵਲੋਂ ਬੱਚਿਆਂ ਨੂੰ ਪਹਿਲੀ ਪਾਤਸ਼ਾਹੀ ਦੇ ਜੀਵਨ ਤੋਂ ਜਾਣੂ ਕਰਵਾਉਣ ਲਈ ਵੱਖਰਾ ਉਪਰਾਲਾ ਕੀਤਾ ਗਿਆ | ਗੁਰਪ੍ਰੀਤ ਨਾਮਧਾਰੀ ...

ਪੂਰੀ ਖ਼ਬਰ »

ਸਕਾਲਰ ਫੀਲਡਜ਼ ਸਕੂਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਪਟਿਆਲਾ, 8 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਗਰੁੱਪ 99 ਵਲੋਂ ਸਕੂਲ ਵਿਖੇ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ | ਸਮਾਗਮ ਦਾ ਆਰੰਭ ਸਕੂਲ ਦੇ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਣ ਕਰਕੇ ...

ਪੂਰੀ ਖ਼ਬਰ »

ਲੋਕਾਂ ਨੂੰ ਆਪਸੀ ਭੇਦ ਭਾਵ ਮਿਟਾ ਕੇ ਗੁਰੂ ਦੇ ਲੜ ਲੱਗਣਾ ਚਾਹੀਦੈ-ਜਥੇ. ਬਾਬਾ ਕਸ਼ਮੀਰਾ ਸਿੰਘ

ਦੇਵੀਗੜ੍ਹ, 8 ਨਵੰਬਰ (ਮੁਖਤਿਆਰ ਸਿੰਘ ਨੌਗਾਵਾਂ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਦੇਵੀਗੜ੍ਹ ਨੇੜੇ ਪਿੰਡ ਫਰੀਦਪੁਰ ਵਿਖੇ ਚਾਰ ਦਿਨਾਂ ਧਾਰਮਿਕ ਦੀਵਾਨ ਪਿੰਡ ਫਰੀਦਪੁਰ ਦੇ ਸਮੂਹ ਨਿਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੇ ...

ਪੂਰੀ ਖ਼ਬਰ »

ਚਿਰੰਜੀਵ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਨਾਭਾ, 8 ਨਵੰਬਰ (ਕਰਮਜੀਤ ਸਿੰਘ)-ਸਥਾਨਕ ਮੋਤੀ ਬਾਗ ਵਿਖੇ ਸਥਿਤ ਚਿਰੰਜੀਵ ਪਬਲਿਕ ਸਕੂਲ ਵਿਖੇ ਸਕੂਲ ਦੇ ਨਿਰਦੇਸ਼ਕ ਪ੍ਰੋ: ਹਰਵਿੰਦਰ ਸਿੰਘ ਭਸੀਨ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਫੈਡਰੇਸ਼ਨ ਵਲੋਂ ਟਰਾਂਸਫ਼ਾਰਮਰ ਰਿਪੇਅਰ ਵਰਕਸ਼ਾਪ ਸ਼ੁਰੂ ਕਰਨ ਦੇ ਫ਼ੈਸਲੇ ਦਾ ਸਵਾਗਤ

ਪਟਿਆਲਾ, 8 ਨਵੰਬਰ (ਧਰਮਿੰਦਰ ਸਿੰਘ ਸਿੱਧੂ)- ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਨੇ ਬਿਜਲੀ ਨਿਗਮ ਦੀ ਮੈਨੇਜਮੈਂਟ ਵਲੋਂ ਪਿਛਲੇ ਸਮੇਂ ਬੰਦ ਕੀਤੀ ਟਰਾਂਸਫ਼ਾਰਮਰ ਰਿਪੇਅਰ ਵਰਕਸ਼ਾਪ ਮੁੜ ਚਲਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ | ...

ਪੂਰੀ ਖ਼ਬਰ »

ਫੁੱਟਬਾਲ 'ਚ ਪਟਿਆਲਵੀ ਲੜਕੀਆਂ ਨੇ ਜਿੱਤਿਆ ਰਾਜ ਪੱਧਰੀ ਤਗਮਾ

ਪਟਿਆਲਾ, 8 ਨਵੰਬਰ (ਚਹਿਲ)-ਖੇਡ ਵਿਭਾਗ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਅੰਡਰ-18 ਖੇਡਾਂ ਦੇ ਫੁੱਟਬਾਲ ਮੁਕਾਬਲਿਆਂ 'ਚ ਪਟਿਆਲਾ ਜ਼ਿਲੇ੍ਹ ਦੀਆਂ ਲੜਕੀਆਂ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ 'ਚ ਦੋ ਰੋਜ਼ਾ ਰਾਸ਼ਟਰੀ ਖੇਤੀਬਾੜੀ ਕਾਨਫ਼ਰੰਸ ਸ਼ੁਰੂ

ਰਾਜਪੁਰਾ, 8 ਨਵੰਬਰ (ਰਣਜੀਤ ਸਿੰਘ)-ਰਾਜਪੁਰਾ ਬਨੂੜ ਜੀ.ਟੀ. ਰੋਡ 'ਤੇ ਪੈਂਦੇ ਸਵਾਮੀ ਵਿਵੇਕਾਨੰਦ ਕਾਲਜ ਵਿਚ ਦੋ ਦਿਨਾ ਰਾਸ਼ਟਰੀ ਖੇਤੀਬਾੜੀ ਕਾਨਫ਼ਰੰਸ ਸ਼ੁਰੂ ਹੋਈ ਇਸ ਵਿਚ ਕਰੀਬ 127 ਨੇ ਭਾਗ ਲਿਆ | ਇਸ ਕਾਨਫ਼ਰੰਸ ਵਿਚ ਮੁੱਖ ਤੌਰ 'ਤੇ ਪਾਣੀ, ਮਿੱਟੀ ਅਤੇ ਇਸ ਦੇ ਨਾਲ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਨਾਭਾ ਬਣਿਆਂ 22ਵੀਂ ਆਈ ਪੀ ਐਸ ਸੀ ਘੋੜ-ਸਵਾਰੀ ਪ੍ਰਤੀਯੋਗਤਾ ਦਾ ਚੈਂਪੀਅਨ

ਨਾਭਾ, 8 ਨਵੰਬਰ (ਕਰਮਜੀਤ ਸਿੰਘ)-ਪੰਜਾਬ ਦੀ ਪ੍ਰਸਿੱਧ ਸਿੱਖਿਆ ਸੰਸਥਾ ਪੰਜਾਬ ਪਬਲਿਕ ਸਕੂਲ ਨਾਭਾ ਸਦਾ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਤਤਪਰ ਰਹਿੰਦੀ ਹੈ | ਇਸ ਕਥਨ ਨੂੰ ਪੂਰਾ ਕਰਦਿਆਂ ਪੰਜਾਬ ਪਬਲਿਕ ਸਕੂਲ ਨਾਭਾ ਵਿਖੇ 22ਵੀਂ ਆਈ.ਪੀ.ਐਸ.ਸੀ. ਘੋੜ-ਸਵਾਰੀ ...

ਪੂਰੀ ਖ਼ਬਰ »

ਅਲਮਾ ਕਿਡਜ਼ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਨਾਭਾ, 8 ਨਵੰਬਰ (ਕਰਮਜੀਤ ਸਿੰਘ)-ਸਥਾਨਕ ਗੁਰੂ ਤੇਗ ਬਹਾਦਰ ਨਗਰ ਸਥਿਤ ਅਲਮਾ ਖੇਡ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ...

ਪੂਰੀ ਖ਼ਬਰ »

ਬਹੁਤ ਸਾਰੇ ਅਕਾਲੀ ਆਗੂ ਆਪੋ ਆਪਣੇ ਵਰਕਰਾਂ ਨੂੰ ਸੁਲਤਾਨਪੁਰ ਲੋਧੀ ਦੇ ਸਮਾਗਮਾਂ 'ਚ ਲਿਜਾਣ ਲਈ ਹੋਏ ਤਤਪਰ

ਪਟਿਆਲਾ, 8 ਨਵੰਬਰ (ਜਸਪਾਲ ਸਿੰਘ ਢਿੱਲੋਂ)-ਸੁਲਤਾਨਪੁਰ ਲੋਧੀ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜੋ ਸਮਾਗਮ ਹੋ ਰਹੇ ਹਨ | ਉਸ ਸਬੰਧੀ ਸਾਰੀਆਂ ਪਾਰਟੀਆਂ ਆਪੋ ਆਪਣੇ ਸਮਾਗਮਾਂ ਲਈ ਪੂਰੀਆਂ ਤਿਆਰੀਆਂ ਕਰ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੀਤੇ ਕੰਮਾਂ ਦਾ ਵਾਈਟ ਪੇਪਰ ਜਾਰੀ ਕਰੇ-ਕੋਹਲੀ

ਪਟਿਆਲਾ, 8 ਨਵੰਬਰ (ਅ.ਸ. ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ 1 ਹਜ਼ਾਰ ਕਰੋੜ ਰੁਪਏ ਦੀ ਉਸ ਗ੍ਰਾਂਟ ਦਾ ਨਗਰ ਨਿਗਮ ਵਾਈਟ ਪੇਪਰ ਜਾਰੀ ਕਰੇ ਜਿਸ ਸਬੰਧੀ ਹੁਣ ਤੱਕ ਕਾਂਗਰਸੀ ਆਗੂਆਂ ਵਲੋਂ ਡੰਕੇ ਦੀ ਚੋਟ ਦੇ ਉੱਪਰ ਸਮੇਂ ਸਮੇਂ 'ਤੇ ਐਲਾਨ ਕੀਤਾ ਜਾਂਦਾ ਰਿਹਾ ਹੈੇ | ਇਹ ਮੰਗ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਇੰਡੀਅਨ ਪੋਲੀਟੀਕਲ ਇਕੋਨਮੀ ਐਸੋਸੀਏਸ਼ਨ ਦੀ 23ਵੀਂ ਸਾਲਾਨਾ ਕਾਨਫ਼ਰੰਸ ਸ਼ੁਰੂ

ਪਟਿਆਲਾ, 8 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਰਥ ਵਿਗਿਆਨ ਵਿਭਾਗ ਵਲੋਂ ਇੰਡੀਅਨ ਪੋਲੀਟੀਕਲ ਇਕੋਨਮੀ ਐਸੋਸੀਏਸ਼ਨ ਦੀ 23ਵੀਂ ਸਲਾਨਾ ਕਾਨਫ਼ਰੰਸ 'ਰਾਜ, ਵੱਡੀਆਂ ਕਾਰਪੋਰੇਸ਼ਨਾਂ ਅਤੇ ਭਾਰਤ ਵਿਚ ਵਿਕਾਸ ਦੇ ਗੱਠਜੋੜ ਦੀ ...

ਪੂਰੀ ਖ਼ਬਰ »

ਸਾਨੂੰ ਬਾਬੇ ਨਾਨਕ ਦੀਆਂ ਸਿੱਖਿਆਵਾਂ 'ਤੇ ਅਮਲ ਕਰਨਾ ਚਾਹੀਦਾ ਹੈ-ਪਿ੍ੰਸੀਪਲ ਵਧਵਾ

ਰਾਜਪੁਰਾ, 8 ਨਵੰਬਰ (ਰਣਜੀਤ ਸਿੰਘ)-ਸਾਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਤੇ ਅਮਲ ਕਰਨਾ ਚਾਹੀਦਾ ਹੈ ਸੱਚ ਦੇ ਮਾਰਗ 'ਤੇ ਚੱਲਣਾ ਚਾਹੀਦਾ ਹੈ ਕਿਰਤ ਕਰਨੀ ਚਾਹੀਦੀ ਹੈ ਅਤੇ ਵੰਡ ਛਕਣਾ ਚਾਹੀਦਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ: ਸੈਕੰਡਰੀ ਸਕੂਲ ਬਿਨਾਂਹੇੜੀ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ

ਨਾਭਾ, 8 ਨਵੰਬਰ (ਕਰਮਜੀਤ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ: ਸੈਕੰਡਰੀ ਸਕੂਲ ਬਿਨਾਂਹੇੜੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲੀ ਬੱਚਿਆਂ ਵਲੋਂ ਬਹੁਤ ਹੀ ਸੋਹਣੇ ਢੰਗ ਨਾਲ ਗੁਰੂ ਜੀ ਦੇ ਜੀਵਨ ਬਾਰੇ ...

ਪੂਰੀ ਖ਼ਬਰ »

ਤਪਦਿਕ (ਟੀ.ਬੀ.) ਦੇ ਮਰੀਜ਼ਾਂ ਦੇ ਟੈੱਸਟਾਂ ਲਈ ਆਧੁਨਿਕ ਲੈਬ ਟੀਮ ਪਿੰਡਾਂ 'ਚ ਰਵਾਨਾ

ਸਮਾਣਾ, 8 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਮਾਣਾ 'ਚ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਾਜਪਾਲ ਸਿੰਘ ਵਲੋਂ ਪਟਿਆਲਾ ਤੋਂ ਆਈ ਤਪਦਿਕ (ਟੀ.ਬੀ.) ਦੇ ਮਰੀਜ਼ਾਂ ਦੀ ਜਾਂਚ ਦੇ ਲਈ ਚਲਦੀ ਫਿਰਦੀ ਲੈਬ ਟੀਮ ਪਹੁੰਚੀ | ਸਮਾਣਾ ਸ਼ਹਿਰ 'ਚ ਇਹ ਵੈਨ ਮੁਹੱਲਿਆਂ 'ਚ ...

ਪੂਰੀ ਖ਼ਬਰ »

ਅਗਵਾ ਕਰਨ ਦੇ ਦੋਸ਼ 'ਚ ਤਿੰਨਾਂ ਿਖ਼ਲਾਫ਼ ਕੇਸ ਦਰਜ

ਰਾਜਪੁਰਾ, 8 ਨਵੰਬਰ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਅਗਵਾ ਕਰਨ ਦੇ ਦੋਸ਼ 'ਚ ਤਿੰਨਾਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਕੁਲਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਅਲੀਮਾਜਰਾ ਨੇ ਸ਼ਿਕਾਇਤ ...

ਪੂਰੀ ਖ਼ਬਰ »

ਸਰਕਾਰੀ ਗਰਾਂਟਾਂ ਦੇ ਕੰਮਾਂ ਦਾ ਜਾਇਜ਼ਾ ਬਿ੍ਗੇਡੀਅਰ ਦਵਿੰਦਰ ਸਿੰਘ ਗਰੇਵਾਲ ਨੇ ਲਿਆ

ਸਮਾਣਾ, 8 ਨਵੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ ਦੇ ਪਿੰਡ ਲਲੋਛੀ ਦੇ ਐਲੀਮੈਂਟਰੀ ਸਕੂਲ 'ਚ ਆਯੋਜਿਤ ਸਮਾਗਮ ਦੌਰਾਨ ਬਿ੍ਗੇਡੀਅਰ ਦਵਿੰਦਰ ਸਿੰਘ ਗਰੇਵਾਲ ਵਲੋਂ ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਕੰਮਾਂ ਦਾ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਰਾਜਨੀਤਕ ਪਾਰਟੀਆਂ ਦਾ ਪੰਜਾਬੀ ਭਾਸ਼ਾ ਪ੍ਰਤੀ ਵਤੀਰਾ ਰਿਹਾ ਨਾਂਹ ਪੱਖੀ- ਡਾ. ਤੇਜਵੰਤ ਮਾਨ

ਪਟਿਆਲਾ, 8 ਨਵੰਬਰ (ਗੁਰਵਿੰਦਰ ਸਿੰਘ ਔਲਖ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਦੇ ਸੰਬੰਧ ਵਿਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ, ਜਿਸ ਵਿਚ 550 ਸਾਲਾ ਦਿਵਸ ਦੇ ਸਬੰਧ ਵਿਚ ਹੋ ਰਹੇ ਸਮਾਗਮਾਂ ਬਾਰੇ ਚਰਚਾ ਦੇ ਨਾਲ ਨਾਲ ਹੋਰ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 11 ਲੱਖ 33 ਹਜ਼ਾਰ 398 ਮੀਟਿ੍ਕ ਟਨ ਹੋਈ-ਕੁਮਾਰ ਅਮਿਤ

ਪਟਿਆਲਾ, 8 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਅੱਜ ਤੱਕ 11 ਲੱਖ 33 ਹਜ਼ਾਰ 398 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿਚੋਂ ਹੁਣ ਤੱਕ 11 ਲੱਖ 32 ਹਜ਼ਾਰ 917 ਮੀਟਿ੍ਕ ਝੋਨੇ ਦੀ ਖਰੀਦ ਕੀਤੀ ...

ਪੂਰੀ ਖ਼ਬਰ »

ਦੂਜਾ ਨਾਭਾ ਕਬੱਡੀ ਕੱਪ ਅੱਜ ਤੋਂ ਸ਼ੁਰੂ-ਜੱਸੀ

ਨਾਭਾ, 8 ਨਵੰਬਰ (ਕਰਮਜੀਤ ਸਿੰਘ)-ਆਜ਼ਾਦ ਵੈੱਲਫੇਅਰ ਐਾਡ ਸਪੋਰਟਸ ਕਲੱਬ ਨਾਭਾ ਵਲੋਂ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਸਥਾਨਕ ਰਿਪੁਦਮਨ ਕਾਲਜ ਸਟੇਡੀਅਮ ਨਾਭਾ ਵਿਖੇ ਦੂਜਾ ਨਾਭਾ ਕਬੱਡੀ ਕੱਪ ਅੱਜ ਸ਼ੁਰੂ ਹੋਣ ਜਾ ਰਿਹਾ ਹੈ | ਇਹ ਗੱਲ ਕਬੱਡੀ ਕਲੱਬ ਦੇ ਪ੍ਰਧਾਨ ਜੱਸੀ ...

ਪੂਰੀ ਖ਼ਬਰ »

ਪਬਲਿਕ ਸਕੂਲ ਹਾਮਝੇੜੀ ਦੇ ਵਿਦਿਆਰਥੀ ਸਨਮਾਨਿਤ

ਪਾਤੜਾਂ, 8 ਨਵੰਬਰ (ਗੁਰਵਿੰਦਰ ਸਿੰਘ ਬੱਤਰਾ)-ਸ੍ਰੀ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਭਾਸ਼ਣ ਕਵਿਤਾ ਅਤੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ¢ ਮੁਕਾਬਲਿਆਂ ਦੌਰਾਨ ਪਹਿਲੀਆਂ ਪੁਜ਼ੀਸ਼ਨਾਂ ...

ਪੂਰੀ ਖ਼ਬਰ »

ਜੂਆ ਖੇਡਦੇ ਛੇ ਜਣਿਆਂ ਤੋਂ ਸਾਢੇ 37 ਹਜਾਰ ਬਰਾਮਦ

ਪਟਿਆਲਾ, 8 ਨਵੰਬਰ (ਮਨਦੀਪ ਸਿੰਘ ਖਰੋੜ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਸਥਾਨਕ ਭਾਂਡਿਆਂ ਵਾਲੇ ਬਾਜ਼ਾਰ 'ਚ ਜੂਆ ਖੇਡਦੇ ਛੇ ਵਿਅਕਤੀਆਂ ਨੂੰ ਕਾਬੂ ਕਰਕੇ 37500 ਰੁਪਏ ਜੂਏ ਦੇ ਬਰਾਮਦ ਕੀਤੇ ਹਨ | ਇਸ ਸਬੰਧੀ ਥਾਣਾ ਕੋਤਵਾਲੀ ਦੇ ਮੁਖੀ ਸੁਖਦੇਵ ...

ਪੂਰੀ ਖ਼ਬਰ »

ਅਕਾਲੀ ਭਾਜਪਾ ਕੌਾਸਲਰਾਂ ਨੂੰ ਕੌਾਸਲ ਵਲੋਂ ਹਾਊਸ ਮੀਟਿੰਗ ਵਿਚ ਪਾਸ ਕੀਤੇ ਮਤਿਆਂ ਦੀ ਕਾਪੀ ਨਾ ਦਿੱਤੇ ਜਾਣ ਕਾਰਨ ਕੌਾਸਲਰਾਂ ਵਿਚ ਭਾਰੀ ਰੋਹ

ਬਨੂੜ, 8 ਨਵੰਬਰ (ਭੁਪਿੰਦਰ ਸਿੰਘ)-ਬਨੂੜ ਨਗਰ ਕੌਾਸਲ ਵਲੋਂ ਹਾਊਸ ਮੀਟਿੰਗ ਵਿਚ ਪਾਸ ਕੀਤੇ ਮਤਿਆਂ ਦੀਆਂ ਕਾਪੀਆਂ ਨਾ ਦਿੱਤੇ ਜਾਣ ਕਾਰਨ ਅਕਾਲੀ ਭਾਜਪਾ ਕੌਾਸਲਰਾਂ ਵਿਚ ਭਾਰੀ ਰੋਹ ਪਾਇਆ ਜਾ ਰਿਹਾ ਹੈ | ਕੌਾਸਲਰਾਂ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਕੌਾਸਲ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ 'ੳ' ਵਰਗ ਅਫ਼ਸਰਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਦਿੱਤਾ

ਪਟਿਆਲਾ, 8 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ 'ੳ' ਵਰਗ ਅਫ਼ਸਰ ਐਸੋਸੀਏਸ਼ਨ (ਗੈਰ-ਅਧਿਆਪਨ) ਦੇ ਪ੍ਰਧਾਨ ਡਾ. ਦਲਬੀਰ ਸਿੰਘ ਰੰਧਾਵਾ ਵਲੋਂ ਯੂਨੀਵਰਸਿਟੀ ਦੇ 'ੳ' ਵਰਗ ਅਫ਼ਸਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਇਕ ਮੰਗ ਪੱਤਰ ਡੀਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX