ਤਾਜਾ ਖ਼ਬਰਾਂ


ਤੇਜ਼ ਰਫ਼ਤਾਰ ਇਨੋਵਾ ਗੱਡੀ ਵੱਲੋਂ ਮਾਰੀ ਟੱਕਰ 'ਚ ਮੋਟਰ ਸਾਇਕਲ ਨੌਜਵਾਨ ਹਲਾਕ
. . .  47 minutes ago
ਮੰਡੀ ਕਿੱਲਿਆਂਵਾਲੀ, 3 ਜੂਨ (ਇਕਬਾਲ ਸਿੰਘ ਸ਼ਾਂਤ)-ਅੱਜ ਸ਼ਾਮ ਪਿੰਡ ਮਾਹੂਆਣਾ ਨੇੜੇ ਇੱਕ ਤੇਜ਼ ਰਫ਼ਤਾਰ ਸਰਕਾਰੀ ਡਿਊਟੀ ਲਈ ਕਿਰਾਏ 'ਤੇ ਲਈ ਇਨੋਵਾ ਗੱਡੀ ਨਾਲ ਮੋਟਰ ਸਾਇਕਲ ਨਾਲ ਵਾਪਰੇ ਹਾਦਸੇ ਨੇ ਮਾਪਿਆਂ ਦਾ ਇਕਲੌਤਾ ਚਿਰਾਗ ਅਤੇ ਦੋ ਸਾਲਾਂ ਦੀ ਬੱਚੀ ਦੇ ਸਿਰ ਦਾ ਪਰਛਾਵਾਂ ਹਮੇਸ਼ਾਂ ਲਈ...
ਫ਼ਾਜ਼ਿਲਕਾ- ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਰਿਪੋਰਟ ਨੈਗਟਿਵ
. . .  about 1 hour ago
ਫ਼ਾਜ਼ਿਲਕਾ, 3 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ 'ਚ ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਵਾਇਰਸ ਰਿਪੋਰਟਾਂ ਨੈਗਟਿਵ ਆਈਆਂ ਹਨ ,ਜਾਣਕਾਰੀ ਦੇਂਦੀਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੀ .ਐਮ. ਕਟਾਰੀਆਂ ਨੇ ਦੱਸਿਆ ਕਿ ਪੀੜਿਤ ਨੌਜਵਾਨ ਜੋਕਿ ਸੋਨੀਪਤ...
ਮੁੰਬਈ 'ਚ ਆਉਂਦਿਆਂ ਹੀ ਕਮਜ਼ੋਰ ਪਿਆ ਤੂਫ਼ਾਨ ਨਿਸਰਗ
. . .  about 1 hour ago
ਮੁੰਬਈ, 3 ਜੂਨ - ਚਕਰਵਾਤੀ ਤੂਫ਼ਾਨ ਨਿਸਰਗ ਮਹਾਰਾਸ਼ਟਰ ਦੇ ਤਟੀ ਇਲਾਕਿਆਂ ਨਾਲ ਟਕਰਾਇਆ। ਮੁੰਬਈ 'ਚ ਨਿਸਰਗ ਤੂਫਾਨ ਅਲੀਬਾਗ ਦੇ ਤੱਟ ਨਾਲ ਟਕਰਾਇਆ। ਹਾਲਾਂਕਿ ਤੂਫ਼ਾਨ ਦਾ ਮੁੰਬਈ ਲਈ ਖ਼ਤਰਾ ਲਗਭਗ ਖ਼ਤਮ ਹੋ ਚੁੱਕਾ ਹੈ ਪਰੰਤੂ ਮੁੰਬਈ ਦੇ ਜ਼ਿਆਦਾਤਰ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪੁਸ਼ਟੀ
. . .  about 2 hours ago
ਐੱਸ. ਏ. ਐੱਸ. ਨਗਰ, 3 ਜੂਨ (ਕੇ. ਐੱਸ. ਰਾਣਾ) - ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਗਿਣਤੀ ਹੋਣ ਨਾਲ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 123 ਤੱਕ ਪਹੁੰਚ ਗਈ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਸਿਵਲ ਸਰਜਨ...
ਅਮਰੀਕਾ ਅਗਲੇ ਹਫ਼ਤੇ ਵੈਂਟੀਲੈਂਟਰਾਂ ਦੀ ਪਹਿਲੀ ਕਿਸ਼ਤ ਭਾਰਤ ਪਹੁੰਚਾਏਗਾ
. . .  about 2 hours ago
ਵਾਸ਼ਿੰਗਟਨ, 3 ਜੂਨ - ਸੰਯੁਕਤ ਰਾਸ਼ਟਰ ਅਮਰੀਕਾ ਭਾਰਤ ਨੂੰ 100 ਵੈਂਟੀਲੈਂਟਰ ਦਾਨ ਵਿਚ ਦੇ ਰਿਹਾ ਹੈ। ਜਿਨ੍ਹਾਂ ਵਿਚੋਂ ਕੁਝ ਵੈਂਟੀਲੈਂਟਰ ਪਹਿਲੇ ਪੜਾਅ ਤਹਿਤ ਅਗਲੇ ਹਫ਼ਤੇ ਭਾਰਤ ਪਹੁੰਚ...
ਏਅਰ ਮਾਰਸ਼ਲ ਬੀ.ਸੁਰੇਸ਼ ਵੱਲੋਂ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ
. . .  about 2 hours ago
ਰਾਏਕੋਟ 3 ਜੂਨ (ਸੁਸ਼ੀਲ ) - ਭਾਰਤੀ ਹਵਾਈ ਫੌਜ ਦੇ ਏਅਰ ਮਾਰਸ਼ਲ ਬੀ ਸੁਰੇਸ਼ ( ਏਅਰ ਅਫਸਰ ਕਮਾਂਡਿੰਗ ਇਨ ਚੀਫ ਪੱਛਮੀ ਏਅਰ ਕਮਾਂਡ ) ਵੱਲੋਂ ਅੱਜ ਨੇੜਲੇ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ ਕਰਕੇ ਏਅਰਬੇਸ ਦੀਆਂ ...
ਸ਼ਾਹਕੋਟ ਪੁਲਿਸ ਵਲੋਂ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਸ਼ਰਾਬ ਬਰਾਮਦ
. . .  about 2 hours ago
ਸ਼ਾਹਕੋਟ, 3 ਜੂਨ (ਦਲਜੀਤ ਸਚਦੇਵਾ)- ਡੀ. ਐੱਸ. ਪੀ. ਸ਼ਾਹਕੋਟ ਪਿਆਰਾ ਸਿੰਘ ਥਿੰਦ ਦੀ ਅਗਵਾਈ ਹੇਠ ਥਾਣਾ ਮੁਖੀ ਸ਼ਾਹਕੋਟ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ ਦੀ ਦੇਖ-ਰੇਖ...
ਫ਼ਰੀਦਕੋਟ 'ਚ ਕੋਰੋਨਾ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਫ਼ਰੀਦਕੋਟ, 3 ਜੂਨ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ ਕੋਰੋਨਾ ਦੇ ਤਿੰਨ ਹੋਰ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਅੰਮ੍ਰਿਤਸਰ, 3 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ। ਇੱਕ ਕੋਰੋਨਾ ਪਾਜ਼ੀਟਿਵ ਮਰੀਜ਼ ਭਾਰਤ ਨਗਰ ਅਤੇ ਦੂਜਾ ਹਾਊਸਿੰਗ ਬੋਰਡ ਕਾਲੋਨੀ...
ਬਾਘਾਪੁਰਾਣਾ 'ਚ ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਰੋਸ ਮਾਰਚ ਤੇ ਧਰਨਾ
. . .  about 3 hours ago
ਬਾਘਾਪੁਰਾਣਾ, 3 ਜੂਨ (ਬਲਰਾਜ ਸਿੰਗਲਾ)- ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਅੱਜ ਇੱਥੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਵੈਰੋਕੇ, ਬਲਾਕ ਪ੍ਰਧਾਨ ਹਰਬੰਸ ਸਿੰਘ ਰੋਡੇ ਅਤੇ ਹੋਰਨਾਂ ਆਗੂਆਂ ਦੀ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 3 hours ago
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਸਥਿਤ ਪਿੱਪਲਾਂਵਾਲਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਇੱਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਮਿਸ਼ਨ ਫ਼ਤਿਹ : ਬਰਨਾਲਾ ਦੇ ਪਿੰਡ ਤਾਜੋਕੇ ਦੇ ਨੌਜਵਾਨ ਨੇ ਕੋਰੋਨਾ ਨੂੰ ਦਿੱਤੀ ਮਾਤ
. . .  about 3 hours ago
ਤਪਾ ਮੰਡੀ , 3 ਜੂਨ (ਵਿਜੇ ਸ਼ਰਮਾ)- ਬਰਨਾਲਾ ਜ਼ਿਲ੍ਹੇ ਲਈ ਇਹ ਰਾਹਤ ਭਰੀ ਖ਼ਬਰ ਹੈ ਕਿ ਤਪਾ ਨੇੜਲੇ ਪਿੰਡ ਤਾਜੋਕੇ ਦੇ 18 ਸਾਲਾ ਨੌਜਵਾਨ ਜਸਵੀਰ ਸਿੰਘ ਨੇ ਕੋਵਿਡ-19 'ਤੇ ਫ਼ਤਿਹ ਪ੍ਰਾਪਤ...
ਸਕੂਲ 2020-21 ਸੈਸ਼ਨ ਦੌਰਾਨ ਫੀਸਾਂ 'ਚ ਵਾਧਾ ਨਹੀਂ ਕਰ ਸਕਣਗੇ : ਪਰੀਦਾ
. . .  about 3 hours ago
ਚੰਡੀਗੜ੍ਹ, 3 ਜੂਨ (ਲਿਬਰੇਟ)- ਪ੍ਰਸ਼ਾਸਨ ਨੇ ਅੱਜ ਇੱਕ ਵੱਡਾ ਫ਼ੈਸਲਾ ਲੈਂਦਿਆਂ ਸੈਸ਼ਨ 2020-21 'ਚ ਫੀਸਾਂ 'ਚ ਵਾਧਾ ਨਾ ਕਰਨ ਦਾ ਫ਼ੈਸਲਾ ਕਰਦਿਆਂ ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਦੀ...
ਦਲ ਖ਼ਾਲਸਾ ਵਲੋਂ 5 ਜੂਨ ਦਾ ਯਾਦਗਾਰੀ ਮਾਰਚ 5 ਸਿੰਘਾਂ ਨਾਲ ਸੰਕੇਤਕ ਤੌਰ 'ਤੇ ਕੱਢਣ ਦਾ ਐਲਾਨ
. . .  about 3 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਘੱਲੂਘਾਰਾ ਦਿਵਸ ਮੌਕੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਸ੍ਰੀ ਹਰਿਮੰਦਰ ਸਾਹਿਬ ਤੱਕ 5 ਜੂਨ ਨੂੰ ਕੀਤਾ ਜਾਂਦਾ ਘੱਲੂਘਾਰਾ...
ਕਿਤੇ ਵੀ ਉਤਪਾਦ ਵੇਚਣ ਅਤੇ ਵਧੇਰੇ ਕੀਮਤ ਦੇਣ ਵਾਲੇ ਨੂੰ ਵੇਚਣ ਦੀ ਹੁਣ ਕਿਸਾਨਾਂ ਨੂੰ ਆਜ਼ਾਦੀ- ਜਾਵੜੇਕਰ
. . .  about 4 hours ago
ਨਵੀਂ ਦਿੱਲੀ, 3 ਜੂਨ- ਕੇਂਦਰੀ ਕੈਬਨਿਟ ਦੀ ਬੈਠਕ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਕਰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਐਗਰੀਕਲਚਰ ਮਾਰਕੀਟ ਕਮੇਟੀ ਦੇ ਬੰਧਨ...
ਮਸੂਦ ਅਜ਼ਹਰ ਦਾ ਰਿਸ਼ਤੇਦਾਰ ਫੌਜੀ ਭਾਈ ਮੁਠਭੇੜ ਦੌਰਾਨ ਢੇਰ, ਪੁਲਵਾਮਾ ਹਮਲੇ 'ਚ ਸੀ ਸ਼ਾਮਲ
. . .  about 4 hours ago
ਅੰਮ੍ਰਿਤਸਰ, 3 ਜੂਨ (ਸੁਰਿੰਦਰ ਕੋਛੜ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕੰਗਨ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਅਤੇ ਆਈ. ਈ. ਡੀ. ਬਣਾਉਣ...
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਇਸਤਰੀ ਜਾਗ੍ਰਿਤੀ ਮੰਚ ਨੇ ਐੱਸ. ਡੀ. ਐੱਮ. ਦਫ਼ਤਰ ਅੱਗੇ ਲਾਇਆ ਧਰਨਾ
. . .  about 4 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਅੱਜ ਇਸਤਰੀ ਜਾਗ੍ਰਿਤੀ ਮੰਚ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਨਾਭਾ ਸ਼ਹਿਰ ਅੰਦਰ ਮੁਜ਼ਾਹਰਾ ਕਰਦਿਆਂ ਐੱਸ. ਡੀ. ਐੱਮ. ਦਫ਼ਤਰ ਨਾਭਾ ਅੱਗੇ ਧਰਨਾ ਲਾਇਆ...
ਸਰਕਾਰ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਕਿਸਾਨਾਂ ਵਲੋਂ ਝੋਨੇ ਦੀ ਬਿਜਾਈ ਸ਼ੁਰੂ
. . .  about 4 hours ago
ਤਪਾ ਮੰਡੀ, 3 ਜੂਨ (ਵਿਜੇ ਸ਼ਰਮਾ)- ਸੂਬੇ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਜੂਨ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ ਤਾਂ ਜੋ ਕਿਸਾਨ ਸਰਕਾਰ ਤੇ ਪ੍ਰਸ਼ਾਸਨ ਦੀਆਂ...
ਪੰਜਾਬ 'ਚ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  about 4 hours ago
ਖਰੜ, 3 ਜੂਨ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਦੇ ਮਾਲ ਵਿਭਾਗ ਵਲੋਂ ਚਾਰ ਨਾਇਬ ਤਹਿਸੀਲਦਾਰ ਦੇ...
ਪੰਜਾਬ ਸਰਕਾਰ ਦੇ ਵਿਦਿਆਰਥੀ ਵਿਰੋਧੀ ਫ਼ੈਸਲੇ ਵਿਰੁੱਧ ਨਾਭਾ 'ਚ ਰੋਸ ਪ੍ਰਦਰਸ਼ਨ
. . .  about 5 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਪਟਿਆਲਾ ਗੇਟ ਵਿਖੇ ਅੱਜ ਵਿਦਿਆਰਥੀਆਂ ਨੇ ਮੈਡੀਕਲ ਸਿੱਖਿਆ ਦੀਆਂ ਫ਼ੀਸਾਂ 'ਚ ਵਾਧਾ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ। ਇਸ ਮੌਕੇ ਇਕੱਠੇ...
ਕਣਕ ਦੇ ਸੈਂਪਲ ਰੱਦ ਹੋਣ ਕਾਰਨ ਆੜ੍ਹਤੀਏ ਨੇ ਚਲਾਈ ਗੋਲੀ, ਇੱਕ ਜ਼ਖ਼ਮੀ
. . .  1 minute ago
ਖਾਸਾ 3 ਜੂਨ (ਗੁਰਨੇਕ ਸਿੰਘ ਪੰਨੂ)- ਅੱਜ ਕਸਬਾ ਖਾਸਾ ਅਧੀਨ ਆਉਂਦੇ ਕਣਕ ਦੇ ਇੱਕ ਗੋਦਾਮ 'ਚ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਦਿਲਬਾਗ ਸਿੰਘ ਆੜ੍ਹਤੀਆ, ਜੋ ਕਿ ਪਿੰਡ...
ਨਹੀਂ ਰਹੇ ਅਕਾਲੀ ਦਲ ਸੁਤੰਤਰ ਦੇ ਸੀਨੀਅਰ ਆਗੂ ਗੁਲਜਾਰ ਸਿੰਘ ਮਟੋਰੜਾ
. . .  about 5 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਅਕਾਲੀ ਦਲ ਸੁਤੰਤਰ ਦੇ ਸੀਨੀਅਰ ਆਗੂ ਗੁਲਜਾਰ ਸਿੰਘ ਮਟੋਰੜਾ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ...
ਬਿਜਲੀ ਬਿੱਲ ਲਾਉਣ ਦੇ ਫ਼ੈਸਲੇ ਵਿਰੁੱਧ ਜਨਤਕ ਜਥੇਬੰਦੀਆਂ ਵਲੋਂ ਐੱਸ. ਈ. ਪਾਵਰਕਾਮ ਦਾ ਘਿਰਾਓ
. . .  about 5 hours ago
ਬਠਿੰਡਾ, 3 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਦਰਜਨ ਤੋਂ ਵੱਧ ਜਨਤਕ ਜਥੇਬੰਦੀਆਂ ਵਲੋਂ ਥਰਮਲ ਗੇਟ 'ਤੇ ਧਰਨਾ ਲਗਾ ਕੇ ਐੱਸ. ਈ. ਪਾਵਰਕਾਮ ਦਾ ਘਿਰਾਓ ਕੀਤਾ ਗਿਆ। ਜਨਤਕ...
ਪ੍ਰੇਮੀ ਨੇ ਪ੍ਰੇਮਿਕਾ ਨੂੰ ਜ਼ਹਿਰ ਦੇਣ ਉਪਰੰਤ ਕੀਤੀ ਖ਼ੁਦਕੁਸ਼ੀ
. . .  about 5 hours ago
ਰੁੜਕਾ ਕਲਾਂ, 3 ਜੂਨ (ਦਵਿੰਦਰ ਸਿੰਘ ਖ਼ਾਲਸਾ)- ਜਲੰਧਰ ਦੇ ਰੁੜਕਾ ਕਲਾਂ 'ਚ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅੱਜ ਦੋ ਮੌਤਾਂ ਹੋ ਗਈਆਂ। ਜਾਣਕਾਰੀ ਮੁਤਾਬਕ 25 ਵਰ੍ਹਿਆਂ ਦੇ ਇੱਕ ਲੜਕੇ ਨੇ 35 ਸਾਲਾਂ...
ਡਾਕਟਰਾਂ ਨੇ ਕਾਲੇ ਬਿੱਲੇ ਲਗਾ ਕੇ ਨਿਭਾਈ ਡਿਊਟੀ
. . .  about 5 hours ago
ਤਪਾ ਮੰਡੀ, 3 ਜੂਨ (ਵਿਜੇ ਸ਼ਰਮਾ)- ਸਰਕਾਰ ਵਲੋਂ ਚਲਾਏ ਜਾ ਰਹੇ ਮੈਡੀਕਲ ਕਾਲਜਾਂ 'ਚ ਪੂਰੇ ਪੰਜ ਸਾਲ ਦੇ ਕੋਰਸ ਦੀ ਫ਼ੀਸ 'ਚ ਕੀਤੇ ਗਏ ਵਾਧੇ ਦੇ ਰੋਸ ਵਜੋਂ ਸਬ ਡਵੀਜ਼ਨਲ ਹਸਪਤਾਲ ਤਪਾ ਦੇ ਡਾਕਟਰਾਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551

ਪੰਜਾਬ / ਜਨਰਲ

ਕਿਰਤ ਦੇ ਨਾਲ ਨਾਮ ਨੂੰ ਆਪਣੇ ਜੀਵਨ ਦਾ ਆਧਾਰ ਬਣਾਉਣ ਦੀ ਲੋੜ-ਜਾਵੜੇਕਰ

ਸੁਲਤਾਨਪੁਰ ਲੋਧੀ, 8 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੋਕਾਈ ਨੂੰ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦਾ ਉਪਦੇਸ਼ ਦਿੱਤਾ | ਇਸ ਲਈ ਸਾਨੂੰ ਆਪਣੀ ਕਿਰਤ ਦੇ ਨਾਲ-ਨਾਲ ਨਾਮ ਨੂੰ ਆਪਣੇ ਜੀਵਨ ਦਾ ਆਧਾਰ ਬਣਾਉਣਾ ਚਾਹੀਦਾ ਹੈ | ਇਹ ਵਿਚਾਰ ਪ੍ਰਕਾਸ਼ ਜਾਵੜੇਕਰ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ਸਬੰਧੀ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ 'ਚ ਲਗਾਈ ਮਲਟੀ ਮੀਡੀਆ ਪ੍ਰਦਰਸ਼ਨੀ ਦੇ ਉਦਘਾਟਨ ਉਪਰੰਤ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਔਰਤਾਂ ਨੂੰ ਸਮਾਜ ਵਿਚ ਬਰਾਬਰ ਦਾ ਰੁਤਬਾ ਦਿਵਾਉਣ ਤੇ ਜਾਤ ਪਾਤ ਵਿਚ ਵੰਡੇ ਸਮਾਜ ਦੇ ਭਿੰਨ ਭੇਦ ਖ਼ਤਮ ਕਰਨ ਦੀ ਆਵਾਜ਼ ਬੁਲੰਦ ਕੀਤੀ | ਉਨ੍ਹਾਂ ਕਿਹਾ ਕਿ ਮੰਤਰਾਲੇ ਵਲੋਂ ਇਹ ਪ੍ਰਦਰਸ਼ਨੀ ਗੁਰੂ ਜੀ ਦੇ ਸੰਦੇਸ਼ ਤੇ ਉਪਦੇਸ਼ਾਂ ਦੇ ਪ੍ਰਚਾਰ ਤੇ ਪਸਾਰ ਲਈ ਲਗਾਈ ਗਈ ਹੈ | ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਆਊਟਰੀਚ  ਬਿਊਰੋ ਵਲੋਂ ਲਾਈ ਪ੍ਰਦਰਸ਼ਨੀ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਉਨ੍ਹਾਂ ਸੂਚਨਾ ਤੇ ਪ੍ਰਸਾਰਨ ਮੰਤਰੀ ਨਾਲ ਮਲਟੀਮੀਡੀਆ ਪ੍ਰਦਰਸ਼ਨੀ ਨੂੰ ਬਹੁਤ ਹੀ ਨੀਝ ਨਾਲ ਦੇਖਿਆ | ਇਸ ਤੋਂ ਪਹਿਲਾਂ ਪ੍ਰਕਾਸ਼ ਜਾਵੜੇਕਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਨਤਮਸਤਕ ਹੋਏ, ਜਿੱਥੇ ਸ਼ੋ੍ਰਮਣੀ ਕਮੇਟੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਬਾਅਦ ਵਿਚ ਉਨ੍ਹਾਂ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿਚ ਸੰਗਤਾਂ ਨੂੰ ਲੰਗਰ ਵਰਤਾਉਣ ਦੀ ਸੇਵਾ ਨਿਭਾਈ | ਇਸ ਮੌਕੇ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ, ਸ਼ਤਾਬਦੀ ਕਮੇਟੀ ਦੀ ਚੇਅਰਮੈਨ ਬੀਬੀ ਜਗੀਰ ਕੌਰ, ਸੀਨੀਅਰ ਅਕਾਲੀ ਆਗੂ ਦਰਬਾਰਾ ਸਿੰਘ ਗੁਰੂ, ਸ਼ੋ੍ਰਮਣੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇਦਾਰ ਸਰਵਣ ਸਿੰਘ ਕੁਲਾਰ, ਕੁਲਵੰਤ ਸਿੰਘ ਮੰਨਣ, ਇੰਜ: ਸਵਰਨ ਸਿੰਘ, ਮਾਸਟਰ ਗੁਰਦੇਵ ਸਿੰਘ, ਸੁਰਜੀਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ |

ਨਸ਼ੇ ਦੀ ਭੇਟ ਚੜਿ੍ਹਆ 23 ਸਾਲਾ ਨੌਜਵਾਨ

ਪੱਟੀ, 8 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਬੀਤੀ ਰਾਤ ਪੱਟੀ ਸ਼ਹਿਰ ਦੇ ਵਾਰਡ ਨੰਬਰ-8 ਦਾ ਰਹਿਣ ਵਾਲੇ 23 ਸਾਲਾ ਨੌਜਵਾਨ ਸੁਖਬੀਰ ਸਿੰਘ ਜੱਜ ਪੁੱਤਰ ਸਵ. ਬਲਵੰਤ ਸਿੰਘ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਦੇ ...

ਪੂਰੀ ਖ਼ਬਰ »

ਹਰੀਕੇ ਝੀਲ 'ਚ ਮਹਿਮਾਨ ਪੰਛੀਆਂ ਦੀ ਚਹਿਲ-ਪਹਿਲ ਸ਼ੁਰੂ

ਹਰੀਕੇ ਪੱਤਣ, 8 ਨਵੰਬਰ (ਸੰਜੀਵ ਕੁੰਦਰਾ)-ਬਿਆਸ ਸਤਲੁਜ ਦਰਿਆਵਾਂ ਦਾ ਸੰਗਮ ਹਰੀਕੇ ਝੀਲ ਜੋ ਕਿ ਪੰਛੀਆਂ ਦੇ ਸਵਰਗ ਵਜੋਂ ਜਾਣੀ ਜਾਂਦੀ ਹੈ ਜਿੱਥੇ ਵੈਸੇ ਤਾਂ ਸਾਰਾ ਸਾਲ ਹੀ ਝੀਲ ਤੇ ਪੰਛੀਆਂ ਦਾ ਮੇਲਾ ਲੱਗਾ ਰਹਿੰਦਾ ਹੈ ਪਰ ਸਰਦ ਰੁੱਤ ਦੇ ਮਹਿਮਾਨ ਬਣ ਕੇ ਆਉਂਦੇ ...

ਪੂਰੀ ਖ਼ਬਰ »

9 ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਤੇ ਅੰਮਿ੍ਤਸਰ 'ਚ ਛੁੱਟੀ ਦਾ ਐਲਾਨ

ਚੰਡੀਗੜ੍ਹ, 8 ਨਵੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ 9 ਨਵੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਤੇ ਅੰਮਿ੍ਤਸਰ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ | ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਰਾਜ ਪੰਨੂੰ ਤੇ ਪਦਮਜੀਤ ਸਿੰਘ ਪਦਉੱਨਤ

ਚੰਡੀਗੜ੍ਹ, 8 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਤੇ ਹਰਿਆਣਾ ਸਰਕਾਰ ਨੇ ਕੁਝ ਅਧਿਕਾਰੀਆਂ ਦੀ ਪਦ ਉੱਨਤੀ ਦੇ ਆਦੇਸ਼ ਜਾਰੀ ਕੀਤੇ ਹਨ | ਇਸ ਸਬੰਧ 'ਚ ਦੱਸਿਆ ਗਿਆ ਹੈ ਕਿ ਹਰਿਆਣਾ ਸਰਕਾਰ ਨੇ ਲੋਕ ਸੰਪਰਕ ਵਿਭਾਗ ਦੀ ਜਾਇੰਟ ਡਾਇਰੈਕਟਰ ਸ੍ਰੀਮਤੀ ਰਾਜ ਪੰਨੂੰ ਨੂੰ ...

ਪੂਰੀ ਖ਼ਬਰ »

ਕਰਤਾਰਪੁਰ ਜਾਣ ਲਈ ਨਹੀਂ ਲੈਣੀ ਪਵੇਗੀ 'ਐਕਸ ਇੰਡੀਆ ਲੀਵ'

ਹੁਸ਼ਿਆਰਪੁਰ, 8 ਨਵੰਬਰ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਨੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਐਲਾਨ ਕੀਤਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ (ਪਾਕਿਸਤਾਨ) ਜਾਣ ਵਾਲੇ ...

ਪੂਰੀ ਖ਼ਬਰ »

ਸਰਕਾਰੀ ਸਕੀਮਾਂ ਦਾ ਜਨਤਾ ਨੂੰ ਮਿਲ ਰਿਹੈ ਲਾਭ- ਗੋਗੀ ਚੌਧਰੀ

ਕੌਹਰੀਆਂ, 8 ਨਵੰਬਰ (ਮਾਲਵਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਲੋਕ ਭਲਾਈ ਦੀਆਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਨਤਾ ਨੂੰ ਖੂਬ ਲਾਭ ਮਿਲ ਰਿਹਾ ਹੈ | ਇਹ ਵਿਚਾਰ ਗੋਗੀ ਚੌਧਰੀ ਰੋਗਲਾ ਯੂਥ ਜਨਰਲ ਸੈਕਟਰੀ ਕਾਂਗਰਸ ਪੰਜਾਬ ਨੇ 'ਅਜੀਤ' ਨਾਲ ਪਿੰਡ ਰੋਗਲਾ 'ਚ ਸਾਂਝੇ ...

ਪੂਰੀ ਖ਼ਬਰ »

ਵਿਧਾਨ ਸਭਾ 'ਚ ਬੀਬੀਆਂ ਸਬੰਧੀ ਪਾਸ ਮਤਾ ਸਿੱਖ ਮਸਲਿਆਂ 'ਚ ਸਿੱਧੀ ਦਖ਼ਲਅੰਦਾਜ਼ੀ- ਮਾਨ

ਸੰਗਰੂਰ, 8 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੇ ਪੰਜਾਬ ਵਿਧਾਨ ਸਭਾ 'ਚ ਸਿੱਖ ਬੀਬੀਆਂ ਨੂੰ ਸ਼੍ਰੀ ਹਰਿਮੰਦਰ ਸਾਹਿਬ 'ਚ ਕੀਰਤਨ ਕਰਨ ਸਬੰਧੀ ਪਾਸ ਕੀਤੇ ਮਤੇ ਨੂੰ ਭਾਰਤ ਦੇ ਪਹਿਲੇ ...

ਪੂਰੀ ਖ਼ਬਰ »

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੇਲ੍ਹ ਤੋਂ ਰਿਹਾਅ

ਬਠਿੰਡਾ, 8 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਕਪੂਰਥਲਾ ਜੇਲ੍ਹ ਵਿਚ ਨਿਆਇਕ ਹਿਰਾਸਤ ਵਿਚ ਰਹਿਣ ਤੋਂ ਬਾਅਦ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅੱਜ ਰਿਹਾਅ ਹੋ ਕੇ ਬਠਿੰਡਾ ਪਹੰੁਚੇ ਜਿੱਥੇ ਉਨ੍ਹਾਂ ਦੇ ਸਮਰਥਕਾਂ ਨੇ ਭਾਈ ਘਨੱਈਆ ਚੌਕ ਵਿਖੇ ਸਵਾਗਤ ਕੀਤਾ ਇਸ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਅੰਮਿ੍ਤਪਾਲ ਕੌਰ ਵਾਸੀ ਪਿੰਡ ਛੋਟਾ ਰੱਤਾਖੇੜਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਸਟੱਡੀ ਵੀਜ਼ਾ ...

ਪੂਰੀ ਖ਼ਬਰ »

ਜੀਓ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਚ ਆਪਣੇ ਸੇਵਾ ਕੇਂਦਰਾਂ 'ਤੇ ਹਰ ਦਿਨ ਹਜ਼ਾਰਾਂ ਦੀ ਗਿਣਤੀ ਵਿਚ ਆਈ ਸੰਗਤ ਨੂੰ ਸੇਵਾਵਾਂ ਪ੍ਰਦਾਨ ਕਰ ਰਿਹੈ

ਜਲੰਧਰ, 8 ਨਵੰਬਰ (ਅ. ਬ.)-ਰਿਲਾਇੰਸ ਜੀਓ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਮਾਰੋਹ ਲਈ ਹਰ ਦਿਨ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਚ ਜੁਟੀ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨੂੰ ਸੁਵਿਧਾਵਾਂ ਪ੍ਰਦਾਨ ਕਰਦੇ ਹੋਏ ਉਨ੍ਹਾਂ ਦੀ ਸਹਾਇਤਾ ਕਰ ਰਿਹਾ ...

ਪੂਰੀ ਖ਼ਬਰ »

ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮਿ੍ਤਸਰ, 8 ਨਵੰਬਰ (ਜਸਵੰਤ ਸਿੰਘ ਜੱਸ)-ਸਿੱਕਮ ਦੇ ਮੁੱਖ ਮੰਤਰੀ ਪੇ੍ਰਮ ਸਿੰਘ ਤਮਾਂਗ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਪਰਿਵਾਰ ਸਮੇਤ ਪੁੱਜੇ ਤਮਾਂਗ ਨੇ ਸ਼ਰਧਾ ਸਹਿਤ ਇਸ ਪਾਵਨ ਅਸਥਾਨ 'ਤੇ ਮੱਥਾ ਟੇਕਿਆ ਤੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ...

ਪੂਰੀ ਖ਼ਬਰ »

ਪਵਨ ਮੁੰਜਾਲ ਏਸ਼ੀਆ ਪੈਸੀਫਿਕ ਗੋਲਫ ਹਾਲ ਆਫ਼ ਫੇਮ 'ਚ ਸ਼ਾਮਿਲ

ਲੁਧਿਆਣਾ/ਚੰਡੀਗੜ੍ਹ, 8 ਨਵੰਬਰ (ਅਜੀਤ ਬਿਊਰੋ)-ਡਾ. ਪਵਨ ਮੁੰਜਾਲ ਚੇਅਰਮੈਨ ਹੀਰੋ ਮੋਟੋਕਾਰਪ ਨੂੰ ਹਾਲ ਹੀ 'ਚ ਏਸ਼ੀਆ ਪੈਸੀਫਿਕ ਗੋਲਫ ਹਾਲ ਆਫ਼ ਫੇਮ 'ਚ ਸ਼ਾਮਿਲ ਕੀਤਾ ਗਿਆ ਹੈ | ਡਾ. ਮੁੰਜਾਲ ਗੋਲਫ ਲਈ ਜਿਨ੍ਹਾਂ ਦੀ ਸਪੋਰਟ ਤੇ ਵਚਨਬੱਧਤਾ ਪੂਰੇ ਦੁਨੀਆ 'ਚ ਪਹਿਚਾਣੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਨੂੰ ਪ੍ਰਚਾਰਨ ਦਾ ਸੁਨੇਹਾ ਦੇ ਗਿਆ ਅੰਤਰ ਧਰਮ ਸੰਵਾਦ ਸੰਮੇਲਨ

ਅੰਮਿ੍ਤਸਰ, 8 ਨਵੰਬਰ (ਜਸਵੰਤ ਸਿੰਘ ਜੱਸ)-'ਸ੍ਰੀ ਗੁਰੂ ਨਾਨਕ ਦੇਵ ਜੀ ਕੇਵਲ ਸਿੱਖਾਂ ਦੇ ਨਹੀਂ ਬਲਕਿ ਵਿਸ਼ਵ ਦੇ ਸਰਬ ਸਾਂਝੇ ਰਹਿਬਰ ਸਨ | ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਵਲੋਂ ਮਨੁੱਖਤਾ ਨੂੰ ਦਿੱਤੇ ਕਿਰਤ ਕਰੋ ਨਾਮ ਜਪੋ ਤੇ ਵੰਡ ਛਕੋ ਦੇ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਸ਼ੁੱਧ ਪਾਠ ਬੋਧ ਸਮਾਗਮ ਕਰਵਾਉਣ ਦਾ ਉਪਰਾਲਾ ਸ਼ਲਾਘਾਯੋਗ- ਗਿਆਨੀ ਹਰਪ੍ਰੀਤ ਸਿੰਘ

ਸੁਲਤਾਨਪੁਰ ਲੋਧੀ, 8 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਲੋਂ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਕਰਵਾਏ ਗਏ 550 ਸਾਲਾ ਪ੍ਰਕਾਸ਼ ਗੁਰਪੁਰਬ ...

ਪੂਰੀ ਖ਼ਬਰ »

ਕਮਲ ਸ਼ਰਮਾ ਨੂੰ ਵੱਖ-ਵੱਖ ਰਾਜਸੀ ਤੇ ਸਮਾਜਿਕ ਆਗੂਆਂ ਵਲੋਂ ਸ਼ਰਧਾਂਜਲੀਆਂ

ਫ਼ਿਰੋਜ਼ਪੁਰ, 8 ਨਵੰਬਰ (ਜਸਵਿੰਦਰ ਸਿੰਘ ਸੰਧੂ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਮੈਂਬਰ ਕੌਮੀ ਕਾਰਜਕਾਰਨੀ ਭਾਜਪਾ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਅੱਜ ਗਰੁੜ ਪੁਰਾਣ ਪਾਠ ਦੇ ਭੋਗ ਪਾਏ ਗਏ, ਜਿਸ ਉਪਰੰਤ ...

ਪੂਰੀ ਖ਼ਬਰ »

ਸ੍ਰੀ ਪੰਚਾਇਤੀ ਅਖਾੜਾ ਨਵਾਂ ਉਦਾਸੀਨ ਕਨਖਲ ਹਰਿਦੁਆਰ ਮਾਮਲੇ 'ਚ ਅਦਾਲਤ ਵਲੋਂ ਮੌਜੂਦਾ ਪ੍ਰਬੰਧਕਾਂ ਦੇ ਹੱਕ 'ਚ ਫ਼ੈਸਲਾ

ਘਨੌਰ, 8 ਨਵੰਬਰ (ਬਲਜਿੰਦਰ ਸਿੰਘ ਗਿੱਲ)-ਸ੍ਰੀ ਪੰਚਾਇਤੀ ਅਖਾੜਾ ਨਵਾਂ ਉਦਾਸੀਨ ਕਨਖਲ ਹਰਿਦੁਆਰ ਦੀ ਸਾਂਭ-ਸੰਭਾਲ ਤੇ ਪ੍ਰਧਾਨਗੀ ਦਾ ਵਿਵਾਦ ਅਦਾਲਤ ਵਲੋਂ ਸੁਲਝਾਉਂਦੇ ਹੋਏ ਫ਼ੈਸਲਾ ਮਹੰਤ ਬਾਬਾ ਧੂੰਨੀ ਦਾਸ ਤੇ ਸਾਥੀਆਂ ਦੇ ਹੱਕ 'ਚ ਸੁਣਾਇਆ ਗਿਆ ਹੈ ਜਿਸ ਦਾ ਸਵਾਗਤ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦੀ ਖੁਸ਼ੀ 'ਚ 'ਡੇਰਾ ਬਾਬਾ ਨਾਨਕ ਉਤਸਵ' ਰੂਹਾਨੀ ਰੰਗ ਨਾਲ ਸ਼ੁਰੂ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 8 ਨਵੰਬਰ (ਡਾ. ਕਮਲ ਕਾਹਲੋਂ, ਪੁਰੇਵਾਲ, ਮਾਂਗਟ, ਸ਼ਰਮਾ, ਰੰਧਾਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 9 ਨਵੰਬਰ ਨੂੰ ਖੁੱਲ੍ਹਣ ਜਾ ਰਹੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਾਘੇ ਸਬੰਧੀ ਪੰਜਾਬ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਵਿਖੇ ਯਾਤਰੂਆਂ ਦੀ ਸੁਰੱਖਿਆ ਲਈ ਟੂਰਿਸਟ ਪੁਲਿਸ ਕਾਇਮ

ਅੰਮਿ੍ਤਸਰ, 8 ਨਵੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਯਾਤਰੂਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਪੰਜਾਬ ਟੂਰਿਸਟ ਪੁਲਿਸ ਦੀ ਸਥਾਪਨਾ ਕੀਤੀ ਗਈ ਹੈ, ਜੋ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ...

ਪੂਰੀ ਖ਼ਬਰ »

ਹੋਰ ਧਾਰਮਿਕ ਲਾਂਘਿਆਂ 'ਤੇ ਵੀ ਲੱਗਦੀ ਹੈ ਫੀਸ

ਜਲੰਧਰ, 8 ਨਵੰਬਰ (ਮੇਜਰ ਸਿੰਘ)-ਕਰਤਾਰਪੁਰ ਦੇ ਖੁੱਲ੍ਹ ਰਹੇ ਧਾਰਮਿਕ ਲਾਂਘੇ ਵਾਂਗ ਹੋਰ ਵੀ ਅਨੇਕਾਂ ਦੇਸ਼ਾਂ ਵਿਚ ਧਾਰਮਿਕ ਲਾਂਘੇ ਖੁੱਲ੍ਹੇ ਹਨ ਤੇ ਇਨ੍ਹਾਂ ਲਾਂਘਿਆਂ 'ਤੇ ਵੀ ਹਰ ਥਾਂ ਫੀਸ ਵਸੂਲੀ ਜਾਂਦੀ ਹੈ | ਪਾਕਿਸਤਾਨ ਸਰਕਾਰ ਦੁਆਰਾ ਕਰਤਾਰਪੁਰ ਲਾਂਘੇ ਰਾਹੀਂ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ 'ਚ ਲਗਾਏ ਟੈਂਟਾਂ ਦੇ ਬਾਹਰੋਂ ਹਟਾਇਆ ਬਰਸਾਤ ਦਾ ਪਾਣੀ, ਯਾਤਰੂਆਂ ਨੂੰ ਮਿਲੀ ਰਾਹਤ

ਅੰਮਿ੍ਤਸਰ, 8 ਨਵੰਬਰ (ਸੁਰਿੰਦਰ ਕੋਛੜ)-ਬੀਤੇ ਦਿਨ ਰੁਕ-ਰੁਕ ਕੇ ਹੋਈ ਜ਼ੋਰਦਾਰ ਬਾਰਿਸ਼, ਤੇਜ਼ ਹਵਾਵਾਂ ਤੇ ਗੜਿਆਂ ਕਾਰਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ 'ਚ ਗੁਰਦੁਆਰਾ ਸਾਹਿਬ ਤੋਂ ਥੋੜਾ ਹਟ ਕੇ ਲਗਾਏ ਗਏ ਟੈਂਟਾਂ ਦੇ ਬਾਹਰ ਕਾਫੀ ਪਾਣੀ ਇਕਠਾ ਹੋ ਗਿਆ, ਜਿਸ ...

ਪੂਰੀ ਖ਼ਬਰ »

ਨਗਰ ਵਿਕਾਸ ਕਮੇਟੀ ਨੇ ਪਰਾਲੀ ਨੂੰ ਬਿਨਾਂ ਅੱਗ ਲਗਾਇਆਂ ਆਲੂ ਬੀਜਣ ਵਾਲੀ ਮਸ਼ੀਨ ਕਿਸਾਨਾਂ ਦੇ ਹਵਾਲੇ ਕੀਤੀ

ਸਿੱਧਵਾਂ ਬੇਟ, 8 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਜੰਡੀ ਦੇ ਵਿਕਾਸ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਸਰਕਾਰੀ ਸਕੂਲ ਅਤੇ ਧਾਰਮਿਕ ਅਸਥਾਨਾਂ ਵਿਚ ਸੇਵਾ ਨਿਭਾ ਰਹੀ ਨਗਰ ਵਿਕਾਸ ਕਮੇਟੀ ਦੀ ਚੇਅਰਪਰਸਨ ਬੀਬੀ ਹਰਬੰਸ ਕੌਰ ਛੀਨਾ ਨੇ ਵਾਤਾਵਰਨ ਨੂੰ ...

ਪੂਰੀ ਖ਼ਬਰ »

ਹੰੁਡਈ ਮੋਟਰ ਇੰਡੀਆ ਲਿਮੀ: ਨੂੰ ਮਿਲਿਆ ਆਈ.ਈ.ਆਈ. ਇੰਡਸਟਰੀ ਐਕਸੀਲੈਂਸ ਐਵਾਰਡ

ਨਵੀਂ ਦਿੱਲੀ, 8 ਨਵੰਬਰ (ਅ.ਬ.)- ਇੰਸਟੀਚਿੂਟ ਆਫ ਇੰਜੀਨੀਅਰਿੰਗ (ਇੰਡੀਆ) ਵਲੋਂ ਸਾਲ 2019 ਲਈ ਹੰੁਡਈ ਮੋਟਰ ਇੰਡੀਆ ਲਿ: ਨੂੰ 'ਆਈ.ਈ.ਆਈ. ਇੰਡਸਟਰੀ ਐਕਸੀਲੈਂਸ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਆਈ.ਈ.ਆਈ. ਵਲੋਂ ਹਰ ਸਾਲ ਉਨ੍ਹਾਂ ਕੰਪਨੀਆਂ ਨੂੰ ...

ਪੂਰੀ ਖ਼ਬਰ »

ਕੈਪਟਨ ਵਲੋਂ ਪਰਾਲੀ ਸਾੜਨ ਸਬੰਧੀ ਸੁਪਰੀਮ ਕੋਰਟ ਦੇ ਨਿਰਦੇਸ਼ ਸਬੰਧੀ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 8 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਰਾਲੀ ਨਾ ਸਾੜਨ ਵਾਲੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਤੁਰੰਤ ਲਾਗੂ ਕਰਨ ਲਈ ਖੇਤੀਬਾੜੀ ਵਿਭਾਗ ਨੂੰ ...

ਪੂਰੀ ਖ਼ਬਰ »

ਨੋਟਬੰਦੀ ਦੇ ਤਿੰਨ ਸਾਲ

ਯੂਥ ਕਾਂਗਰਸ ਵਲੋਂ ਰਿਜ਼ਰਵ ਬੈਂਕ ਅੱਗੇ ਪ੍ਰਦਰਸ਼ਨ

ਨਵੀਂ ਦਿੱਲੀ, 8 ਨਵੰਬਰ (ਉਪਮਾ ਡਾਗਾ ਪਾਰਥ)-ਨੋਟਬੰਦੀ ਨੂੰ 'ਅੱਤਵਾਦੀ ਹਮਲਾ', 'ਇਨਸਾਨੀ ਕਹਿਰ' ਅਤੇ 'ਮੋਦੀ ਸਰਕਾਰ ਦੀ ਸਭ ਤੋਂ ਵੱਡੀ ਭੁੱਲ' ਕਰਾਰ ਦਿੰਦਿਆਂ ਕਾਂਗਰਸ ਸਮੇਤ ਹੋਰਨਾਂ ਵਿਰੋਧੀ ਧਿਰਾਂ ਨੇ ਇਸ ਫ਼ੈਸਲੇ ਦੇ ਤਿੰਨ ਸਾਲ ਮੁਕੰਮਲ ਹੋਣ 'ਤੇ ਸਰਕਾਰ ਨੂੰ ...

ਪੂਰੀ ਖ਼ਬਰ »

ਲਾਹੌਰ ਮਿਊਜ਼ੀਅਮ 'ਚ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼

ਅੰਮਿ੍ਤਸਰ, 8 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਇਤਿਹਾਸ 'ਚ ਪਹਿਲੀ ਵਾਰ ਲਾਹੌਰ ਮਿਊਜ਼ੀਅਮ 'ਚ ਸਿੱਖ ਸਟੂਡੈਂਟਸ ਆਫ਼ ਪਾਕਿਸਤਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ ਹੈ | ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ...

ਪੂਰੀ ਖ਼ਬਰ »

ਸਰਕਾਰ ਰਾਸ਼ਨ ਡੀਪੂ ਹੋਲਡਰਾਂ ਦੀ ਆਮਦਨ 'ਚ ਵਾਧੇ ਲਈ ਢੰਗ-ਤਰੀਕਿਆਂ ਨੂੰ ਕਰੇਗੀ ਸੁਖਾਲਾ-ਆਸ਼ੂ

ਚੰਡੀਗੜ੍ਹ, 8 ਨਵੰਬਰ (ਅਜੀਤ ਬਿਊਰੋ)-ਰਾਸ਼ਨ ਡੀਪੂਆਂ ਦੇ ਮਾਲਕਾਂ ਲਈ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਇਨ੍ਹਾਂ ਡੀਪੂ ਧਾਰਕਾਂ ਦੀ ਆਮਦਨ 'ਚ ਵਾਧਾ ਕਰਨ ਲਈ ਢੰਗ-ਤਰੀਕਿਆਂ ਨੂੰ ਸੁਖਾਲਾ ਬਣਾਏਗੀ | ਇਹ ਜਾਣਕਾਰੀ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ...

ਪੂਰੀ ਖ਼ਬਰ »

ਮਹਿੰਦਰਾ ਵਲੋਂ ਔਰਤ ਕਿਸਾਨਾਂ ਲਈ 'ਪ੍ਰੇਰਨਾ' ਪ੍ਰਾਜੈਕਟ ਲਾਂਚ

ਜਲੰਧਰ, 8 ਨਵੰਬਰ (ਅਜੀਤ ਬਿਊਰੋ)- ਮਹਿੰਦਰਾ ਐਾਡ ਮਹਿੰਦਰਾ ਵਲੋਂ ਖੇਤੀਬਾੜੀ ਖੇਤਰ 'ਚ ਕੰਮ ਕਰਨ ਵਾਲੀਆਂ ਔਰਤਾਂ ਦੇ ਸਸ਼ਕਤੀਕਰਨ ਲਈ ਉੱਨਤ ਤੇ ਵਧੇਰੇ ਸਮਰੱਥਾਵਾਨ ਖੇਤੀਬਾੜੀ ਸੰਦਾਂ ਦੀ ਪ੍ਰਚਾਰ ਪਸਾਰ ਲਈ 'ਪ੍ਰੇਰਨਾ' ਪ੍ਰਾਜੈਕਟ ਲਾਂਚ ਕੀਤਾ ਗਿਆ ਹੈ | ਮਹਿੰਦਰਾ ...

ਪੂਰੀ ਖ਼ਬਰ »