ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  1 day ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  1 day ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  1 day ago
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  1 day ago
ਅੰਮ੍ਰਿਤਸਰ ਵਿਚ ਸੋਨੇ ਦੀ ਵਪਾਰੀ ਨਾਲ ਹੋਈ ਵੱਡੀ ਲੁੱਟ
. . .  1 day ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  1 day ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਖੱਟਰ ਕੈਬਨਿਟ ਦਾ ਹੋਇਆ ਵਿਸਤਾਰ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  1 day ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  1 day ago
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  1 day ago
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  1 day ago
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  1 day ago
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  1 day ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  1 day ago
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  1 day ago
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  1 day ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  1 day ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  1 day ago
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  1 day ago
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  1 day ago
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  2 days ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  2 days ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  2 days ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  2 days ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  2 days ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਦੋਂ ਕੋਈ ਚੁਣੌਤੀ ਆਵੇ, ਉਸ ਤੋਂ ਬਚਣ ਦੀ ਕੋਸ਼ਿਸ਼ ਨਾ ਕਰੋ, ਸਗੋਂ ਦਲੇਰੀ ਨਾਲ ਸਾਹਮਣਾ ਕਰੋ। -ਡੇਵਿਡ ਵੈਦਰ ਫੋਰਡ

ਮੋਗਾ

ਹਲਕੇ ਅੰਦਰ ਪਰਾਲੀ ਨੂੰ ਅੱਗ ਲਗਾਉਣ ਦੇ ਮਸਲੇ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੱਥ ਖੜ੍ਹੇ ਕਰਵਾਏ

ਸਮਾਧ ਭਾਈ, 8 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਬਦਲ ਨਾ ਲੱਭਣ ਕਾਰਨ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਲਈ ਮਜਬੂਰ ਅਤੇ ਬੇਵੱਸ ਨਜ਼ਰ ਆ ਰਹੇ ਹਨ ਅਤੇ ਇਸ ਸਮੱਸਿਆ ਨੇ ਤਾਂ ਇਸ ਵਾਰ ਪੰਜਾਬ ਸਰਕਾਰ, ਸਬੰਧਿਤ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੇ ਹੱਥ ਖੜ੍ਹੇ ਕਰਵਾ ਦਿੱਤੇ ਹਨ | ਕਿਸਾਨਾਂ ਵਲੋਂ ਸੜਕ ਕਿਨਾਰੇ ਖੇਤਾਂ 'ਚ ਪਰਾਲੀ ਨੂੰ ਅੱਗ ਲਗਾਉਣ ਕਾਰਨ ਪਰਾਲੀ 'ਚੋਂ ਨਿਕਲੇ ਧੰੂਏਾ ਕਾਰਨ ਲੰਘਣ ਵਾਲੇ ਰਾਹਗੀਰਾਂ ਨੂੰ ਅੱਗੇ ਕੁੱਝਵੀ ਦਿਖਾਈ ਨਾ ਦੇਣ ਕਰ ਕੇ ਅਕਸਰ ਹਾਦਸੇ ਵੀ ਵਾਪਰਦੇ ਰਹਿੰਦੇ ਹਨ | ਜਿਸ ਨਾਲ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ ਪਰ ਇਸ ਤਰ੍ਹਾਂ ਦੀਆਂ ਲੋਕ ਮਾਰੂ ਸਮੱਸਿਆਵਾਂ ਦਾ ਹੱਲ ਕੱਢਣ ਦੇ ਕਈ ਯਤਨ ਕਰਨ ਦੇ ਬਾਵਜੂਦ ਵੀ ਪੰਜਾਬ ਸਰਕਾਰ, ਖੇਤੀਬਾੜੀ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਬੁਰੀ ਤਰ੍ਹਾਂ ਨਾਲ ਅਸਫਲ ਸਾਬਤ ਹੋ ਰਿਹਾ ਹੈ | ਪਰਾਲੀ ਨੂੰ ਲਾਈ ਅੱਗ ਕਾਰਨ ਬੀਤੇ ਦਿਨ ਪਿੰਡ ਸੈਦੋਕੇ ਵਿਖੇ ਮੋਟਰਸਾਈਕਲ ਸਵਾਰ ਵਿਅਕਤੀ ਸਾਹਮਣੇ ਖੜ੍ਹੀ ਟਰਾਲੀ 'ਚ ਵੱਜਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ | ਇਸ ਸਮੱਸਿਆ ਸਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਮੁਖ਼ਤਿਆਰ ਸਿੰਘ ਦੀਨਾ ਨੇ ਕਿਹਾ ਕਿ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਰੋਕਣ 'ਚ ਹਲਕੇ ਦੇ ਪ੍ਰਸ਼ਾਸਕ ਅਧਿਕਾਰੀ ਅਤੇ ਪੰਜਾਬ ਸਰਕਾਰ ਬੁਰੀ ਤਰ੍ਹਾਂ ਨਾਲ ਫ਼ੇਲ੍ਹ ਸਾਬਤ ਹੋਈ ਹੈ ਕਿਉਂਕਿ ਸਰਕਾਰ ਵਲੋਂ ਪਰਾਲੀ ਦੀ ਸੰਭਾਲ ਅਤੇ ਪਰਾਲੀ ਨੂੰ ਜ਼ਮੀਨ 'ਚ ਰਲਾਉਣ ਵਾਲੇ ਮਹਿੰਗੇ ਖੇਤੀ ਸੰਦਾਂ 'ਤੇ ਸਬਸਿਡੀ ਨਹੀਂ ਦਿੱਤੀ ਜਾ ਰਹੀ | ਜਿਸ ਕਾਰਨ ਕਿਸਾਨ ਮਜਬੂਰੀ ਵੱਸ ਪਰਾਲੀ ਨੂੰ ਅੱਗ ਲਾ ਰਹੇ ਹਨ | ਜਿਸ ਨਾਲ ਜਿੱਥੇ ਵਾਤਾਵਰਨ ਭਿਆਨਕ ਹੱਦ ਤੱਕ ਪ੍ਰਦੂਸ਼ਿਤ ਹੋ ਰਿਹਾ ਹੈ ਉੱਥੇ ਫ਼ਸਲੀ ਮਿੱਤਰ ਕੀੜੇ ਵੀ ਮਰ ਰਹੇ ਹਨ | ਇਸ ਦੇ ਸਿੱਟੇ ਵਜੋਂ ਕਿਸਾਨਾਂ ਵਲੋਂ ਅਗਲੀ ਫ਼ਸਲ ਦੀ ਵੱਧ ਪੈਦਾਵਾਰ ਲਈ ਮਜਬੂਰੀ ਵੱਸ ਹੋਰ ਤੇਜ ਰੇਹਾਂ-ਸਪਰੇਆਂ ਦੀ ਵਰਤੋਂ ਕੀਤੀ ਜਾਂਦੀ ਹੈ ਜੋ ਕਿ ਮਨੁੱਖੀ ਸਰੀਰ ਲਈ ਬਹੁਤ ਹੀ ਘਾਤਕ ਹੈ | ਉਨ੍ਹਾਂ ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਪਰਾਲੀ ਨੂੰ ਖੇਤ 'ਚੋਂ ਚੁੱਕਣ ਲਈ 200 ਰੁਪਏ ਪ੍ਰਤੀ ਕੁਇੰਟਲ ਰੇਟ ਦਿੱਤਾ ਜਾਵੇ ਅਤੇ ਜਾਂ ਫਿਰ ਪਰਾਲੀ ਨੂੰ ਜ਼ਮੀਨ 'ਚ ਰਲਾਉਣ ਵਾਲੇ ਮਹਿੰਗੇ ਖੇਤੀ ਸੰਦਾਂ 'ਤੇ ਸਬਸਿਡੀ ਪੂਰੀ ਇਮਾਨਦਾਰੀ ਨਾਲ ਦਿੱਤੀ ਜਾਵੇ |

ਭਿੰਡਰ ਖ਼ੁਰਦ ਵਿਖੇ ਬਾਬਾ ਟਹਿਲ ਦਾਸ ਗੁਰਦੁਆਰਾ ਸਾਹਿਬ ਨਾਲ ਲੱਗਦੀ ਜ਼ਮੀਨ ਦਾ ਵਿਵਾਦ ਫਿਰ ਗਰਮਾਇਆ

ਮੋਗਾ, 8 ਨਵੰਬਰ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਖ਼ੁਰਦ ਵਿਖੇ ਬਾਬਾ ਟਹਿਲ ਸਿੰਘ ਦਾਸ ਗੁਰਦੁਆਰਾ ਸਾਹਿਬ ਨਾਲ ਲੱਗਦੀ 7 ਏਕੜ ਜ਼ਮੀਨ ਹਮੇਸ਼ਾ ਹੀ ਵਿਵਾਦਾਂ ਦੇ ਘੇਰੇ 'ਚ ਰਹੀ ਹੈ ਤੇ ਅੱਜ ਇਹ ਵਿਵਾਦ ਉਸ ਸਮੇਂ ਗਹਿਰਾ ਹੋ ਗਿਆ ਜਦੋਂ ਬਾਬਾ ਟਹਿਲ ਦਾਸ ...

ਪੂਰੀ ਖ਼ਬਰ »

ਪਰਾਲੀ ਦੇ ਧੰੂਏਾ ਕਾਰਨ ਵਾਪਰੇ ਸੜਕ ਹਾਦਸੇ 'ਚ ਇਕ ਗੰਭੀਰ ਜ਼ਖਮੀ

ਨਿਹਾਲ ਸਿੰਘ ਵਾਲਾ/ਸਮਾਧ ਭਾਈ, (ਟਿਵਾਣਾ, ਖ਼ਾਲਸਾ, ਮਾਣੂੰਕੇ)-ਝੋਨੇ ਦੀ ਪਰਾਲੀ ਨੂੰ ਲਗਾਈ ਅੱਗ ਕਾਰਨ ਵਾਪਰੇ ਇਕ ਸੜਕ ਹਾਦਸੇ ਵਿਚ ਪਿੰਡ ਸੈਦੋਕੇ ਵਿਖੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਬਹੁਜਨ ਸਮਾਜ ਪਾਰਟੀ ਦੇ ਆਗੂ ਕੇਵਲ ਸਿੰਘ ...

ਪੂਰੀ ਖ਼ਬਰ »

-ਮਾਮਲਾ ਕਿਸਾਨਾਂ 'ਤੇ ਦਰਜ ਮਾਮਲੇ ਰੱਦ ਕਰਵਾਉਣ ਅਤੇ ਕਿਸਾਨ ਦਾ ਟਰੈਕਟਰ ਤੇ ਰੀਪਰ ਵਾਪਸ ਕਰਾਉਣ ਦਾ-

ਕਿਸਾਨ ਯੂਨੀਅਨ ਵਲੋਂ ਐਸ.ਡੀ.ਐਮ. ਦਫ਼ਤਰ ਅੱਗੇ ਧਰਨਾ

ਬਾਘਾ ਪੁਰਾਣਾ, 8 ਨਵੰਬਰ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜਥੇਬੰਦੀ ਦੇ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਅਗਵਾਈ ਹੇਠ ਸਥਾਨਕ ਐਸ.ਡੀ.ਐਮ. ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਯੂਨੀਅਨ ਦੇ ...

ਪੂਰੀ ਖ਼ਬਰ »

ਨੱਥੂਵਾਲਾ ਅਤੇ ਲੰਗੇਆਣਾ ਅਨਾਜ ਮੰਡੀਆਂ 'ਚ ਲਿਫ਼ਟਿੰਗ ਨਾ ਹੋਣ ਕਾਰਨ ਬੋਰੀਆਂ ਦੇ ਅੰਬਾਰ ਲੱਗੇ

ਨੱਥੂਵਾਲਾ ਗਰਬੀ, 8 ਨਵੰਬਰ (ਸਾਧੂ ਰਾਮ ਲੰਗੇਆਣਾ)-ਪੇਂਡੂ ਅਨਾਜ ਮੰਡੀਆਂ ਨੱਥੂਵਾਲਾ ਗਰਬੀ, ਲੰਗੇਆਣਾ, ਭਲੂਰ ਵਿਚ ਝੋਨੇ ਦੀ ਖ਼ਰੀਦ ਹੋ ਚੁੱਕੀ ਫ਼ਸਲ ਦੀਆਂ ਬੋਰੀਆਂ ਦੀ ਚੁਕਾਈ ਨਾ ਹੋਣ ਕਰ ਕੇ ਇਨ੍ਹਾਂ ਮੰਡੀਆਂ 'ਚ ਵੱਡੀ ਪੱਧਰ 'ਤੇ ਬੋਰੀਆਂ ਦੇ ਅੰਬਾਰ ਲੱਗੇ ਪਏ ਹਨ ਤੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਵਾਲੇ 12 ਕਿਸਾਨਾਂ ਿਖ਼ਲਾਫ਼ ਮੁਕੱਦਮੇ ਦਰਜ, 8 ਗਿ੍ਫ਼ਤਾਰ

ਮੋਗਾ, 8 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਮੋਗਾ ਜ਼ਿਲ੍ਹੇ ਦੇ ਪਿੰਡ ਮੱਲ੍ਹੀਆਂ ਵਾਲਾ, ਤਾਰੇ ਵਾਲਾ ਤੇ ਬੁੱਧ ਸਿੰਘ ਵਾਲਾ ਦੇ 12 ਕਿਸਾਨਾਂ ਿਖ਼ਲਾਫ਼ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਿਖ਼ਲਾਫ਼ ਥਾਣਾ ਸਿਟੀ ਸਾਊਥ ਮੋਗਾ ਵਿਖੇ ਦੋ ਮੁਕੱਦਮੇ ਦਰਜ ਕੀਤੇ ਜਾਣ ਦੀ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਤਿੰਨ ਕਿਸਾਨਾਂ ਿਖ਼ਲਾਫ਼ ਮਾਮਲਾ ਦਰਜ

ਬਾਘਾ ਪੁਰਾਣਾ, 8 ਨਵੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਖੇਤਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ ਵਾਲੇ ਤਿੰਨ ਕਿਸਾਨਾਂ ਿਖ਼ਲਾਫ਼ ਨਾਇਬ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ ਬਾਘਾ ਪੁਰਾਣਾ ਦੀ ਸ਼ਿਕਾਇਤ 'ਤੇ ਧਾਰਾ 188 ਆਈ.ਪੀ.ਸੀ. ਤਹਿਤ ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼-ਪੰਜ ਨਾਮਜ਼ਦ

ਮੋਗਾ, 8 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਅਵਤਾਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਮੀਨੀਆ ਨੇ ਥਾਣਾ ਬੱਧਨੀ ਕਲਾਂ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਹ 5 ਨਵੰਬਰ ਨੂੰ ਸ਼ਾਮ 7:30 ਵਜੇ ਦੇ ਕਰੀਬ ਆਪਣੇ ਖੇਤਾਂ ਵਿਚ ਗੇੜਾ ਮਾਰਨ ਗਿਆ ਸੀ | ਉਸ ਸਮੇਂ ਉਸ ਦੇ 25 ਕਿੱਲੇ ...

ਪੂਰੀ ਖ਼ਬਰ »

ਹਰਿਆਣੇ ਦੀ ਸ਼ਰਾਬ ਸਮੇਤ 1 ਕਾਬੂ

ਬਾਘਾ ਪੁਰਾਣਾ, 8 ਨਵੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਹਰਿਆਣੇ ਦੀ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਇਲਾਕੇ ...

ਪੂਰੀ ਖ਼ਬਰ »

ਤਖਾਣਵੱਧ ਵਿਖੇ ਪ੍ਰਵਾਸੀ ਵੀਰਾਂ ਨੇ ਬੱਚਿਆਂ ਨੂੰ ਹਾਕੀ ਕਿੱਟਾਂ ਵੰਡੀਆਂ

ਅਜੀਤਵਾਲ, 8 ਨਵੰਬਰ (ਹਰਦੇਵ ਸਿੰਘ ਮਾਨ)-ਨਜ਼ਦੀਕੀ ਪਿੰਡ ਤਖਾਣਵੱਧ ਵਿਖੇ ਪ੍ਰਵਾਸੀ ਵੀਰਾਂ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਾ. ਪਰਮਜੀਤ ਸਿੰਘ ਦੀ ਯਾਦ ਵਿਚ ਬੱਚਿਆਂ ਨੂੰ ਹਾਕੀ ਖੇਡਣ ਦੀ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਸੰਦੀਪ ਕੌਰ ਨੇ ਆਈਲਟਸਡ 'ਚੋਂ ਓਵਰਆਲ 6.5 ਬੈਂਡ ਲਏ

ਬਾਘਾ ਪੁਰਾਣਾ, 8 ਨਵੰਬਰ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਅਤੇ ਇਮੀਗ੍ਰੇਸ਼ਨ ਸੰਸਥਾ ਬਾਘਾ ਪੁਰਾਣਾ ਦੇ ਐਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਸੰਦੀਪ ਕੌਰ ਬਰਾੜ ਪੁੱਤਰੀ ਕਮਲਜੀਤ ਸਿੰਘ ਬਰਾੜ ਵਾਸੀ ਬੁੱਧ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਵਿਖੇ ਬਾਸਕਟ ਬਾਲ ਖੇਡਾਂ ਸ਼ੁਰੂ

ਕੋਟ ਈਸੇ ਖਾਂ, 8 ਨਵੰਬਰ (ਯਸ਼ਪਾਲ ਗੁਲਾਟੀ)-ਜੋ ਵਿਦਿਆਰਥੀ ਖਿਡਾਰੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਲਗਨ ਮਿਹਨਤ ਨਾਲ ਅਪਣਾਉਂਦੇ ਹਨ, ਉਹ ਇਕ ਨਾ ਇਕ ਦਿਨ ਆਪਣਾ ਸਕੂਲ, ਇਲਾਕੇ ਤੇ ਮਾਪਿਆਂ ਦਾ ਨਾਂਅ ਜ਼ਰੂਰੀ ਰੁਸ਼ਨਾਉਂਦੇ ਹਨ | ਇਹ ਵਿਚਾਰ ਏ.ਈ.ਓ. ਮੋਗਾ ਇੰਦਰਪਾਲ ...

ਪੂਰੀ ਖ਼ਬਰ »

ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ

ਕੋਟ ਈਸੇ ਖਾਂ, 8 ਨਵੰਬਰ (ਨਿਰਮਲ ਸਿੰਘ ਕਾਲੜਾ)-ਆਦਰਸ਼ ਸਕੂਲ ਦੌਲਤਪੁਰਾ ਨੀਵਾਂ ਵਿਚ ਜ਼ੋਨਲ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਸਕੂਲ ਦੇ ਪਿ੍ੰਸੀਪਲ ਮੰਜੂ ਬਾਲਾ ਤੇ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਨੇ ਇਕ ਰੀਫ਼ਿਊਜ਼ਲ ਤੋਂ ਬਾਅਦ ਲਗਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ, 8 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ 'ਚ ਨੇੜੇ ਬੱਸ ਅੱਡਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਜੋ ਕਿ ਵੀਜ਼ਾ ਲਗਾਉਣ ਵਿਚ ਮੋਹਰੀ ਹੈ, ਦੇ ਐਮ.ਡੀ ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਤੇ ਡਾਇਰੈਕਟਰ ਰਾਜਬੀਰ ...

ਪੂਰੀ ਖ਼ਬਰ »

ਚੇਅਰਮੈਨ ਦਵਿੰਦਰਪਾਲ ਸਿੰਘ ਦਾ ਨਾਂਅ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਪਹਿਲੇ ਜਥੇ 'ਚ ਸ਼ਾਮਿਲ

ਮੋਗਾ, 8 ਨਵੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਪਹਿਲਾ ਜਥਾ ਜੋ ਅੱਜ ਮਿਤੀ 9 ਨਵੰਬਰ ਨੂੰ ਰਵਾਨਾ ਹੋਣਾ ਹੈ, ਦਾ ਉਦਘਾਟਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤਾ ਜਾਣਾ ਹੈ | ਇਸ ਜਥੇ ਵਿਚ ਕੈਂਬਰਿਜ ਇੰਟਰਨੈਸ਼ਨਲ ਸਕੂਲ ...

ਪੂਰੀ ਖ਼ਬਰ »

ਟਰਾਂਸਪੋਟਰ ਗੋਪਾਲ ਦਾਸ ਮਿੱਤਲ ਦਾ ਸ਼ਰਧਾਂਜਲੀ ਸਮਾਗਮ ਹੋਇਆ

ਬਾਘਾ ਪੁਰਾਣਾ, 8 ਨਵੰਬਰ (ਬਲਰਾਜ ਸਿੰਗਲਾ)-ਜੀ.ਐਮ. ਟਰਾਂਸਪੋਰਟ ਬਾਘਾ ਪੁਰਾਣਾ ਦੇ ਮਾਲਕ ਗੋਪਾਲ ਦਾਸ ਮਿੱਤਲ ਨਮਿਤ ਮਿੱਤਲ ਪਰਿਵਾਰ ਵਲੋਂ ਫਾਰਐਵਰ ਫਾਰਮ ਵਿਖੇ ਸ੍ਰੀ ਗਰੁੜ ਪੁਰਾਣ ਦੇ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਉੱਘੇ ਕਥਾਵਾਚਕ ਸ਼ਾਸਤਰੀ ਬੰਟੀ ਸ਼ਰਮਾ ...

ਪੂਰੀ ਖ਼ਬਰ »

ਡਾ. ਜਗੀਰ ਸਿੰਘ ਸੰਧੂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 8 ਨਵੰਬਰ (ਗੁਰਮੀਤ ਸਿੰਘ ਖਾਲਸਾ/ਯਸ਼ਪਾਲ ਗੁਲਾਟੀ/ ਨਿਰਮਲ ਸਿੰਘ ਕਾਲੜਾ)-ਸਥਾਨਕ ਸ਼ਹਿਰ ਦੇ ਸੀਨੀਅਰ ਕਾਂਗਰਸੀ ਆਗੂ ਸੁਖਦੇਵ ਸਿੰਘ ਸੰਧੂ ਅਤੇ ਸਮਾਜਸੇਵੀ ਪ੍ਰਕਾਸ਼ ਸਿੰਘ ਬਾਦਲ ਸੰਧੂ ਦੇ ਸਤਿਕਾਰਯੋਗ ਪਿਤਾ ਡਾ. ਜਗੀਰ ਸਿੰਘ ਸੰਧੂ ਜੋ ਕਿ ਬੀਤੀ 7 ...

ਪੂਰੀ ਖ਼ਬਰ »

ਫਿਲਫੌਟ ਦੇ ਦੀਪਕ ਗਰਗ ਨੇ ਹਾਸਲ ਕੀਤੇ ਰੀਡਿੰਗ ਵਿਚੋਂ 8 ਬੈਂਡ

ਮੋਗਾ, 8 ਨਵੰਬਰ (ਸੁਰਿੰਦਰਪਾਲ ਸਿੰਘ)-ਫਿਲਫੌਟ ਸੰਸਥਾ ਮਾਲਵੇ ਖੇਤਰ ਵਿਚ 1994 ਤੋਂ ਆਇਲਟਸ ਇਮਤਿਹਾਨ ਦੀ ਤਿਆਰੀ ਕਰਵਾ ਰਹੀ ਹੈ¢ ਮੋਗਾ ਵਿਚ ਆਪਣੇ ਬਿਹਤਰੀਨ ਨਤੀਜਿਆਂ ਨਾਲ ਜਾਣੇ ਜਾਣ ਮਗਰੋਂ ਹੁਣ ਵਿਦਿਆਰਥੀਆਂ ਦੀ ਸੁਵਿਧਾ ਲਈ ਇਸ ਸੰਸਥਾ ਨੇ ਆਪਣੀ ਇਕ ਬਰਾਂਚ ਬੱਧਨੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਪ੍ਰਸ਼ਨ-ਉੱਤਰ ਮੁਕਾਬਲੇ ਕਰਵਾਏ

ਕੋਟ ਈਸੇ ਖਾਂ, 8 ਨਵੰਬਰ (ਨਿਰਮਲ ਸਿੰਘ ਕਾਲੜਾ)-ਇਲਾਕੇ ਦੀ ਨਾਮਵਰ ਸੰਸਥਾ ਡੀ.ਏ.ਵੀ.ਕੇ.ਆਰ.ਬੀ. ਪਬਲਿਕ ਸਕੂਲ ਕੋਟ ਈਸੇ ਖਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਤਿਗੁਰ ਨਾਨਕ ਪ੍ਰਗਟਿਆ ਦੇ ਸਬੰਧ ਵਿਚ ਪ੍ਰਸ਼ਨ ਉੱਤਰ ਮੁਕਾਬਲੇ ...

ਪੂਰੀ ਖ਼ਬਰ »

ਬੱਚਿਆਂ ਨੇ ਜਪੁਜੀ ਸਾਹਿਬ ਦੇ ਪਾਠ ਕੀਤੇ

ਪਾਥਵੇਅਜ਼ ਗਲੋਬਲ ਸਕੂਲ 'ਚ ਕਿੰਡਰਗਾਰਟਨ ਨੇ ਪ੍ਰਕਾਸ਼ ਪੁਰਬ ਮਨਾਇਆ ਕੋਟ ਈਸੇ ਖਾਂ, 8 ਨਵੰਬਰ (ਨਿਰਮਲ ਸਿੰਘ ਕਾਲੜਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਦੇ ਕਿੰਡਰਗਾਰਟਨ ਦੇ ਨੰਨ੍ਹੇ-ਮੰੁਨੇ ਬੱਚਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ...

ਪੂਰੀ ਖ਼ਬਰ »

ਕਵੀਸ਼ਰੀ 'ਚ ਰਾਜ ਪੱਧਰ 'ਤੇ ਹਸਾਲ ਕੀਤਾ ਪਹਿਲਾ ਸਥਾਨ

ਸਮਾਧ ਭਾਈ, 8 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ 'ਚ ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੌਾਤਾ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਪਰਾਲੀ ਸਾੜਨ ਤੋਂ ਕਿਸਾਨਾਂ ਨੂੰ ਰੋਕਣ ਲਈ ਸਰਪੰਚਾਂ ਨੂੰ ਪ੍ਰੇਰਣਾ ਦਿੱਤੀ-ਐਸ. ਡੀ. ਐਮ. ਧਾਲੀਵਾਲ ਬਲਾਕ ਦਫ਼ਤਰ ਮੋਗਾ ਵਿਖੇ ਜਾਗਰੂਕਤਾ ਕੈਂਪ ਲਗਾਇਆ

ਮੋਗਾ, 8 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਉਪ ਮੰਡਲ ਮੈਜਿਸਟ੍ਰੇਟ ਮੋਗਾ ਨਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਬੀਤੇ ਦਿਨ ਮੁੱਖ ਸਕੱਤਰ ਪੰਜਾਬ ਸਰਕਾਰ ਨਾਲ ਹੋਈ ਵੀਡੀਓ ਕਾਨਫ਼ਰੰਸ ਰਾਹੀਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਹਿਤ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਬਲਾਕ ਦਫ਼ਤਰ ਮੋਗਾ ਵਿਖੇ ਜਾਗਰੂਕਤਾ ਕੈਂਪ ਲਗਾਇਆ

ਮੋਗਾ, 8 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਉਪ ਮੰਡਲ ਮੈਜਿਸਟ੍ਰੇਟ ਮੋਗਾ ਨਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਬੀਤੇ ਦਿਨ ਮੁੱਖ ਸਕੱਤਰ ਪੰਜਾਬ ਸਰਕਾਰ ਨਾਲ ਹੋਈ ਵੀਡੀਓ ਕਾਨਫ਼ਰੰਸ ਰਾਹੀਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਹਿਤ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਨਿਹਾਲ ਸਿੰਘ ਵਾਲਾ ਵਿਖੇ ਪ੍ਰਭਾਤ ਫੇਰੀ ਕੱਢੀ

ਬਿਲਾਸਪੁਰ, 8 ਨਵੰਬਰ (ਸੁਰਜੀਤ ਸਿੰਘ ਗਾਹਲਾ)-ਗੁਰਦੁਆਰਾ ਸੇਵਾਸਰ ਸਾਹਿਬ ਨਿਹਾਲ ਸਿੰਘ ਵਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਗਲੀਆਂ ...

ਪੂਰੀ ਖ਼ਬਰ »

ਪ©ਕਾਸ਼ ਉਤਸਵ ਨੂੰ ਸਮਰਪਿਤ ਖ਼ੂਨਦਾਨ ਕੈਂਪ 11 ਨੂੰ

ਮੋਗਾ, 8 ਨਵੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ©ਕਾਸ਼ ਉਤਸਵ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਮਿਤੀ 11 ਨਵੰਬਰ ਸੋਮਵਾਰ ਨੂੰ ਪਿੰਡ ਮੱਲੇਆਣਾ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿਚ 101 ਯੂਨਿਟ ਖ਼ੂਨਦਾਨ ਦਾ ਟੀਚਾ ਰੱਖਿਆ ਗਿਆ ਹੈ | ਇਸ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਵਾਲੀਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਕਿਸ਼ਨਪੁਰਾ ਕਲਾਂ, 8 ਨਵੰਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਲੀਲਾਂ ਵਿਖੇ ਲੁਧਿਆਣਾ ਸਹੋਦਿਆ ਸਕੂਲਜ਼ ਕੰਪਲੈਕਸ ਦੇ ਦੋ ਰੋਜ਼ਾ ਲੜਕੇ-ਲੜਕੀਆਂ ਦੇ ਵਾਲੀਬਾਲ ਟੂਰਨਾਮੈਂਟ ਦੇ ਦੂਸਰੇ ਦਿਨ ਦੇ ਬਚਦੇ ਮੈਚਾਂ ਵਿਚ ਲੜਕਿਆਂ ਵਿਚੋਂ ਬਲੌਜ਼ਮ ਕਾਨਵੈਂਟ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਮੁਕਾਬਲਾ ਕਰਵਾਇਆ

ਫਤਹਿਗੜ੍ਹ ਪੰਜਤੂਰ, 8 ਨਵੰਬਰ (ਜਸਵਿੰਦਰ ਸਿੰਘ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਪੰਜਤੂਰ ਵਿਖੇ ਪਿ੍ੰਸੀਪਲ ਸ੍ਰੀਮਤੀ ਮੰਜੂ ਅਰੋੜਾ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਉਤਸਵ 'ਤੇ ਸੰਗਤਾਂ ਮੂਲ ਮੰਤਰ ਦੇ ਜਾਪ ਕਰਨ-ਸੰਤ ਗੁਰਜੰਟ ਸਿੰਘ

ਕੋਟ ਈਸੇ ਖਾ, 8 ਨਵੰਬਰ (ਨਿਰਮਲ ਸਿੰਘ ਕਾਲੜਾ)-ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਉਤਸਵ 'ਤੇ ਪਰਮਹੰਸ ਸੰਤ ਗੁਰਜੰਟ ਸਿੰਘ ਦੀ ਰਹਿਨੁਮਾਈ ਹੇਠ ਪ੍ਰਕਾਸ਼ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਅਰਦਾਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 8 ਨਵੰਬਰ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ (ਰਜਿ:) (ਕਾਦੀਆਂ) ਜ਼ਿਲ੍ਹਾ ਮੋਗਾ ਦੀ ਮੀਟਿੰਗ ਕਿਸਾਨ ਆਗੂ ਜ਼ਿਲ੍ਹਾ ਮੀਤ ਪ੍ਰਧਾਨ ਮੰਦਰਜੀਤ ਸਿੰਘ ਮਨਾਵਾਂ, ਸਕੱਤਰ ਜਨਰਲ ਗੁਲਜ਼ਾਰ ਸਿੰਘ ਘੱਲ-ਕਲਾਂ ਦੀ ਅਗਵਾਈ ਹੇਠ ਹੋਈ | ...

ਪੂਰੀ ਖ਼ਬਰ »

ਉੱਘੇ ਸਾਹਿਤਕਾਰ ਅਸ਼ੋਕ ਚਟਾਨੀ ਵਲੋਂ ਪਿੰਡ ਭਾਗਪੁਰ ਗਗੜਾ ਸਕੂਲਾਂ ਵਿਖੇ ਵਿਚਾਰ ਚਰਚਾ ਤੇ ਕਿਤਾਬਾਂ ਭੇਟ

ਕੋਟ ਈਸੇ ਖਾਂ, 8 ਨਵੰਬਰ (ਯਸ਼ਪਾਲ ਗੁਲਾਟੀ)-ਉੱਘੇ ਸਾਹਿਤਕਾਰ ਸਾਬਕਾ ਡਿਪਟੀ ਡਾਇਰੈਕਟਰ ਅਸ਼ੋਕ ਚਟਾਨੀ ਜਦ ਪੰਜਾਬੀ ਸਪਤਾਹ ਦੇ ਸੰਦਰਭ ਵਿਚ ਪਿੰਡ ਭਾਗਪੁਰ ਗਗੜਾ ਦੇ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਮਿਡਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਪੰਜਾਬੀ ਦਿਵਸ ਦੀ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਮੀਟਿੰਗ 'ਚ ਨੰਬਰਦਾਰਾਂ ਵਲੋਂ ਸਰਕਾਰ ਕੋਲੋਂ ਮੰਗਾਂ ਪੂਰੀਆਂ ਕਰਵਾਉਣ ਦੀ ਮੰਗ

ਬਾਘਾ ਪੁਰਾਣਾ, 8 ਨਵੰਬਰ (ਬਲਰਾਜ ਸਿੰਗਲਾ)-ਨੰਬਰਦਾਰ ਯੂਨੀਅਨ ਤਹਿਸੀਲ ਬਾਘਾ ਪੁਰਾਣਾ ਦੀ ਇਕੱਤਰਤਾ ਤਹਿਸੀਲ ਕੰਪਲੈਕਸ ਬਾਘਾ ਪੁਰਾਣਾ ਵਿਖੇ ਹੋਈ | ਜਿਸ ਵਿਚ ਜਥੇਬੰਦੀ ਦੇ ਅਹੁਦੇਦਾਰਾਂ ਵਲੋਂ ਨੰਬਰਦਾਰਾਂ ਦੇ ਭਖਦੇ ਮਸਲਿਆਂ 'ਤੇ ਵਿਚਾਰਾਂ ਕੀਤੀਆਂ | ਜਥੇਬੰਦੀਆਂ ...

ਪੂਰੀ ਖ਼ਬਰ »

ਸਪਰਿੰਗ ਡਿਊ ਸਕੂਲ ਨਾਨਕਸਰ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

ਅਜੀਤਵਾਲ, 8 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਇਲਾਕੇ ਦੀ ਪ੍ਰਸਿੱਧ ਸੰਸਥਾ ਸਪਰਿੰਗ ਡਿਊ ਸਕੂਲ ਨਾਨਕਸਰ ਦੇ ਵਿਦਿਆਰਥੀਆਂ ਨੇ ਬੀਤੀ ਦਿਨੀਂ ਸੀ.ਟੀ. ਯੂਨੀਵਰਸਿਟੀ ਦੁਆਰਾ ਕਰਵਾਏ ਗਏ ਫੈਸਟੀਵਲ 'ਧਨਕ' 'ਚ ਸ਼ਮੂਲੀਅਤ ਕਰਦਿਆਂ ਆਪਣੀ ਪਹਿਲੀ ਪੁਜੀਸ਼ਨ ਦਰਜ਼ ਕੀਤੀ | ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਸ੍ਰੀ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

ਮੋਗਾ, 8 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਸ਼ੋ੍ਰਮਣੀ ਭਗਤ ਸ੍ਰੀ ਨਾਮਦੇਵ ਜੀ ਦਾ ਜਨਮ ਦਿਹਾੜਾ ਨਾਮਦੇਵ ਆਈ.ਟੀ.ਆਈ. ਮੋਗਾ ਵਿਖੇ ਮਨਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਨੂੰ ਚੇਅਰਮੈਨ ਡਾ. ਦਰਸ਼ਨ ਸਿੰਘ, ਡਾਇਰੈਕਟਰ ਇੰਜੀਨੀਅਰ ਪਰਮਪਾਲ ਸਿੰਘ ਨੇ ਭਗਤ ਨਾਮਦੇਵ ਜੀ ...

ਪੂਰੀ ਖ਼ਬਰ »

ਰਾਜਿੰਦਰਾ ਪਬਲਿਕ ਸਕੂਲ 'ਚ ਲੀਗਲ ਸਰਵਿਸ ਦਿਵਸ ਮਨਾਇਆ

ਮੋਗਾ, 8 ਨਵੰਬਰ (ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਦੇ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਤੇ ਚੇਅਰਮੈਨ ਵਾਸੂ ਸ਼ਰਮਾ ਦੀ ਅਗਵਾਈ ਹੇਠ ਨੈਸ਼ਨਲ ਲੀਗਲ ਸਰਵਿਸ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਡਾਇਰੈਕਟਰ ਮੈਡਮ ...

ਪੂਰੀ ਖ਼ਬਰ »

ਨੁੱਕੜ ਨਾਟਕ 'ਕੁਦਰਤ ਦਾ ਕਾਰਵਾਂ' ਦਾ ਮੰਚਨ

ਠੱਠੀ ਭਾਈ, 8 ਨਵੰਬਰ (ਜਗਰੂਪ ਸਿੰਘ ਮਠਾੜੂ)-ਵਾਤਾਵਰਣ 'ਚ ਫੈਲ ਰਹੇ ਪ੍ਰਦੂਸ਼ਣ ਦੇ ਜ਼ਹਿਰ ਸਬੰਧੀ ਚਿਤਾਵਨੀ ਦਿੰਦੇ ਨੁੱਕੜ ਨਾਟਕ ਦਾ ਵਿਸ਼ੇਸ਼ ਆਯੋਜਨ ਸੰਤ ਬਾਬਾ ਭਾਗ ਸਿੰਘ ਯਾਦਗਾਰੀ ਵਿੱਦਿਅਕ ਸੰਸਥਾਵਾਂ ਸੁਖਾਨੰਦ ਵਿਖੇ ਕੀਤਾ ਗਿਆ¢ ਇਸ ਸਮੇਂ ਨਾਟਕ ਮੰਡਲੀ ਨੇ ...

ਪੂਰੀ ਖ਼ਬਰ »

ਮਾਤਾ ਮਹਿੰਦਰ ਕੌਰ ਲੋਧਰਾ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਮੋਗਾ, 8 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਸੁਰਜੀਤ ਸਿੰਘ ਲੋਧਰਾ ਧੂੜਕੋਟ ਵਾਲੇ ਵਾਸੀ ਦਸਮੇਸ਼ ਨਗਰ ਮੋਗਾ ਦੀ ਧਰਮ-ਪਤਨੀ ਮਾਤਾ ਮਹਿੰਦਰ ਕੌਰ ਲੋਧਰਾ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਦਸਮੇਸ਼ ਨਗਰ ਮੋਗਾ ਵਿਖੇ ਹੋਏ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਰਾਜ ਪੱਧਰੀ ਮੁਕਾਬਲਿਆਂ 'ਚ ਹਾਸਲ ਕੀਤਾ ਪਹਿਲਾ ਸਥਾਨ

ਸਮਾਧ ਭਾਈ, 8 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਕਰਵਾਏ ਜਾਂਦੇ ਵਿੱਦਿਅਕ ਮੁਕਾਬਲਿਆਂ 'ਚ ਸਰਕਾਰੀ ਹਾਈ ਸਕੂਲ ਖੋਟੇ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਿਰਜਨਾ ਮੰਚ ਵਲੋਂ ਰੂਬਰੂ ਤੇ ਸਨਮਾਨ ਸਮਾਗਮ ਕੱਲ੍ਹ

ਬਾਘਾ ਪੁਰਾਣਾ, 8 ਨਵੰਬਰ (ਬਲਰਾਜ ਸਿੰਗਲਾ)-ਸਾਹਿਤ ਦੇ ਖੇਤਰ ਵਿਚ ਆਪਣੀ ਲੇਖਣੀ ਨਾਲ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਲੇਖਕ ਜਗਦੀਸ ਰਾਏ ਕੁਲਰੀਆ ਨਾਲ ਪੰਜਾਬੀ ਸਾਹਿਤ ਸਿਰਜਨਾ ਮੰਚ ਸ੍ਰੀ ਮੁਕਤਸਰ ਸਾਹਿਬ ਵਲੋਂ 10 ਨਵੰਬਰ ਐਤਵਾਰ ਨੂੰ ਸਵੇਰੇ 10 ਵਜੇ ਸਥਾਨਕ ...

ਪੂਰੀ ਖ਼ਬਰ »

ਪੰਜਾਬ ਕੋ.ਐਜੂ. ਸੀ.ਸੈ. ਸਕੂਲ 'ਚ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਬਾਘਾ ਪੁਰਾਣਾ, 8 ਨਵੰਬਰ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕੋ. ਐਜੂਕੇਸ਼ਨ ਸੀ.ਸੈ. ਸਕੂਲ ਬਾਘਾ ਪੁਰਾਣਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਸਮਰਪਿਤ ਭਾਵਨਾ ਨਾਲ ਮਨਾਇਆ ਗਿਆ | ਇਸ ਪ੍ਰਕਾਸ਼ ਪੁਰਬ ਦੇ ...

ਪੂਰੀ ਖ਼ਬਰ »

ਤ੍ਰੈ-ਭਾਸ਼ੀ ਅੰਤਰ ਕਾਲਜ ਕਾਵਿ ਉਚਾਰਨ ਮੁਕਾਬਲਾ 'ਚ ਵਿਸ਼ੇਸ਼ ਸਨਮਾਨ ਹਾਸਲ ਕੀਤਾ

ਮੋਗਾ, 8 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਦੇ ਪਿ੍ੰਸੀਪਲ ਡਾ. ਗੋਬਿੰਦ ਸਿੰਘ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਹਰਜਿੰਦਰ ਸਿੰਘ (ਐਮ.ਏ. ਅੰਗਰੇਜ਼ੀ ਭਾਗ ਪਹਿਲਾ) ਨੇ ਗਿਆਨੀ ਲਾਲ ਸਿੰਘ ਤ੍ਰੈ-ਭਾਸ਼ੀ ਅੰਤਰ ਕਾਲਜ ਕਾਵਿ ਉਚਾਰਨ ਮੁਕਾਬਲਾ ...

ਪੂਰੀ ਖ਼ਬਰ »

ਪੇਂਟਿੰਗ ਮੁਕਾਬਲਿਆਂ 'ਚ ਗਲੋਬਲ ਵਿਜਡਮ ਕਾਨਵੈਂਟ ਸਕੂਲ ਨੇ ਹਾਸਲ ਕੀਤਾ ਪਹਿਲਾ ਸਥਾਨ

ਧਰਮਕੋਟ, 8 ਨਵੰਬਰ (ਪਰਮਜੀਤ ਸਿੰਘ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਸਥਾਪਿਤ ਸਕੂਲ ਹੱਬ ਵਲੋਂ ਪੇਂਟਿੰਗ ਮੁਕਾਬਲੇ ਆਕਸਫੋਰਡ ਸਕੂਲ ਮੋਗਾ ਵਿਖੇ ਕਰਵਾਏ ਗਏ, ਜਿਸ 'ਚ ਮੋਗਾ ਜ਼ਿਲ੍ਹੇ ਦੇ ਵੱਡੀ ਗਿਣਤੀ ਵਿਚ ਸਕੂਲਾਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਕੋਪਾਲ ਮੋਚਨ ਦੇ ਲੰਗਰਾਂ ਲਈ ਟਰੱਕ ਰਵਾਨਾ

ਨਿਹਾਲ ਸਿੰਘ ਵਾਲਾ, 8 ਨਵੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਪਿੰਡ ਬਿਲਾਸਪੁਰ ਦੇ ਉੱਘੇ ਸਮਾਜ ਸੇਵੀ ਨੌਜਵਾਨ ਜਸਪ੍ਰੀਤ ਸਿੰਘ ਜੱਸਾ ਵਲੋਂ ਹਰ ਸਾਲ ਦੀ ਤਰ੍ਹਾਂ ਕੋਪਾਲ-ਮੋਚਨ ਦੇ ਲੰਗਰਾਂ ਦੀਆਂ ਸੇਵਾਵਾਂ ਲਈ ਇਸ ਵਾਰ ਵੀ ਰਾਸ਼ਨ ਸਮਗਰੀ ਦੇ ...

ਪੂਰੀ ਖ਼ਬਰ »

ਪੀ.ਸੀ.ਐਸ. ਵਿਚ ਵੱਖ-ਵੱਖ ਮੁਕਾਬਲੇ ਕਰਵਾਏ

ਬਾਘਾ ਪੁਰਾਣਾ, 8 ਨਵੰਬਰ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਪੰਜਾਬ ਕਾਨਵੈਂਟ ਸੀਨੀ. ਸੈਕੰ. ਸਕੂਲ ਬਾਘਾ ਪੁਰਾਣਾ ਵਿਖੇ ਬੱਚਿਆਂ ਦੀ ਪ੍ਰਤਿਭਾ ਨੂੰ ਉਜਾਗਰ ਕਰਨ ਦੇ ਉਦੇਸ਼ ਨਲ ਤੀਜੀ ਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਦੀਵਾ ਮੇਕਿੰਗ ਮੁਕਾਬਲਾ ...

ਪੂਰੀ ਖ਼ਬਰ »

ਸਿੱਖੀ ਸਿਧਾਂਤਾਂ ਨੂੰ ਜੀਵਨ 'ਚ ਅਪਣਾ ਕੇ ਹੀ 550 ਸਾਲਾ ਪ੍ਰਕਾਸ਼ ਪੁਰਬ ਸਾਰਥਿਕ ਹੋ ਸਕਦੈ-ਚੇਅਰਮੈਨ ਮਾਲਵਾ

ਠੱਠੀ ਭਾਈ, 8 ਨਵੰਬਰ (ਜਗਰੂਪ ਸਿੰਘ ਮਠਾੜੂ)-ਅੱਜ ਦੇਸ਼ ਵਿਦੇਸ਼ ਵਿਚ ਬੈਠੇ ਗੁਰੂ ਨਾਨਕ ਨਾਮ ਲੇਵਾ ਸਿੱਖ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰੁਬ ਮਨਾ ਰਹੇ ਹਨ ਪਰ ਇਹ ਗੁਰੂਆਂ ਦੇ ਦਿੱਤੇ ਸਿਧਾਂਤ ਨਾਮ ਜਪਣਾ, ਵੰਡ ਛਕਣਾ, ਧਰਮ ਦੀ ਕਿਰਤ ਕਰਨੀ ਆਦਿ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਿੱਤਰਕਲਾ ਮੁਕਾਬਲੇ ਕਰਵਾਏ

ਮੋਗਾ, 8 ਨਵੰਬਰ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਚੱਲ ਰਹੀ ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਵਲੋਂ ਚਿੱਤਰਕਾਰ ਗੁਰਪ੍ਰੀਤ ਸਿੰਘ ਕੋਮਲ ਆਰਟ ਗੈਲਰੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ...

ਪੂਰੀ ਖ਼ਬਰ »

ਬੱਸ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ 'ਚ ਨੌਜਵਾਨ ਦੀ ਮੌਤ

ਪੰਜਗਰਾੲੀਂ ਕਲਾਂ, 8 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸਥਾਨਕ ਪਿੰਡ ਤੋਂ ਲਗਪਗ 3 ਕਿਲੋਮੀਟਰ ਦੂਰੀ 'ਤੇ ਮੋਗਾ-ਕੋਟਕਪੂਰਾ ਮੁੱਖ ਮਾਰਗ 'ਤੇ ਪ੍ਰਾਈਵੇਟ ਕੰਪਨੀ ਦੀ ਬੱਸ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ 'ਤੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਐਡਵੋਕੇਟ ਨਰਾਇਣ ਸਿੰਗਲਾ ਨਾਲ ਬਠਿੰਡਾ ਪੁਲਿਸ ਵਲੋਂ ਬਦਸਲੂਕੀ ਦੀ ਨਿਖੇਧੀ

ਗਿੱਦੜਬਾਹਾ, 8 ਨਵੰਬਰ (ਬਲਦੇਵ ਸਿੰਘ ਘੱਟੋਂ)-ਬਾਰ ਐਸੋਸੀਏਸ਼ਨ ਗਿੱਦੜਬਾਹਾ ਦੀ ਮੀਟਿੰਗ ਬਾਰ ਦੇ ਪ੍ਰਧਾਨ ਹਰਦੀਪ ਸਿੰਘ ਭੰਗਾਲ ਦੇ ਦਫ਼ਤਰ ਵਿਖੇ ਹੋਈ, ਜਿਸ ਵਿਚ ਬਾਰ ਐਸੋਸੀਏਸ਼ਨ ਦੇ ਸਰਗਰਮ ਮੈਂਬਰ ਅਤੇ ਸਮਾਜ ਸੇਵੀ ਐਡਵੋਕੇਟ ਨਰਾਇਣ ਸਿੰਗਲਾ ਨਾਲ ਸਿਵਲ ਲਾਈਨ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਦੇ ਟੈਕਨੀਕਲ ਤੇ ਦਰਜਾ ਚਾਰ ਕਾਮਿਆਂ ਦੀ ਮੀਟਿੰਗ

ਫ਼ਰੀਦਕੋਟ, 8 ਨਵੰਬਰ (ਸਰਬਜੀਤ ਸਿੰਘ)-ਪੀ.ਡਬਲਯੂ.ਡੀ ਦੇ ਟੈਕਨੀਕਲ ਤੇ ਦਰਜਾ ਚਾਰ ਕਰਮਚਾਰੀਆਂ ਦੀ ਮਹੀਨਾਵਾਰ ਮੀਟਿੰਗ ਬਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਰਮਚਾਰੀਆਂ ਦੀਆਂ ਅਹਿਮ ਮੰਗਾਂ ਨੂੰ ਲਾਗੂ ਕਰਵਾਉਣ ਲਈ ਨਿਗਰਾਨ ਇੰਜੀਨੀਅਰ ਤੇ ਕਾਰਜਕਾਰੀ ...

ਪੂਰੀ ਖ਼ਬਰ »

ਮੁਕੱਦਮਿਆਂ 'ਚ ਪਟਵਾਰੀਆਂ ਨੂੰ ਮੁਦਈ ਵਜੋਂ ਸ਼ਾਮਿਲ ਕਰਨ ਦੀ ਨਿਖੇਧੀ

ਫ਼ਰੀਦਕੋਟ, 8 ਨਵੰਬਰ (ਸਰਬਜੀਤ ਸਿੰਘ)-ਕੇਂਦਰੀ ਪਟਵਾਰ ਖਾਨਾ ਵਿਖੇ ਰੈਵਿਨਿਊ ਪਟਵਾਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣ ਸਬੰਧੀ ਪੁਲਿਸ ਵਿਭਾਗ ਵਲੋਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੀ ਫ਼ਰੀਦਕੋਟ ਬਰਾਂਚ ਦੇ ਵਿਦਿਆਰਥੀਆਂ ਨੇ ਆਈਲਟਸ 'ਚ ਚਮਕਾਇਆ ਨਾਂਅ

ਫ਼ਰੀਦਕੋਟ, 8 ਨਵੰਬਰ (ਜਸਵੰਤ ਸਿੰਘ ਪੁਰਬਾ)-ਮੈਕਰੋ ਗਲੋਬਲ ਆਪਣੀਆਂ ਆਈਲਟਸ ਅਤੇ ਵੀਜ਼ਾ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਵਧੀਆ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਵਿਚ ਆਈਲਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਕਮਜ਼ੋਰ ਵਿਦਿਆਰਥੀਆਂ ਨੂੰ ਘਰ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਮਾਨਸਿਕ ਸਿਹਤ ਤੇ ਕਰੀਅਰ ਗਾਈਡੈਂਸ ਲਈ 'ਮਸ਼ਾਲ ਪ੍ਰਾਜੈਕਟ' ਸ਼ੁਰੂ

ਫ਼ਰੀਦਕੋਟ, 8 ਨਵੰਬਰ (ਜਸਵੰਤ ਸਿੰਘ ਪੁਰਬਾ)-ਰਾਜ ਅੰਦਰ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਕਰੀਅਰ, ਗਾਈਡੈਂਸ ਲਈ ਸ਼ੁਰੂ ਕੀਤਾ 'ਮਸ਼ਾਲ ਪ੍ਰੋਜੈਕਟ' ਵਿਦਿਆਰਥੀਆਂ ਦੇ ਜੀਵਨ ਨੂੰ ਰੁਸ਼ਨਾਵੇਗਾ | ਫ਼ਰੀਦਕੋਟ ਜ਼ਿਲ੍ਹੇ ਅੰਦਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ ਵਿਖੇ 'ਫੁੱਟ ਸੋਲਜਰ' ਜਾਗਰੂਕਤਾ ਸੈਮੀਨਰ ਕਰਵਾਇਆ

ਫ਼ਰੀਦਕੋਟ, 8 ਨਵੰਬਰ (ਜਸਵੰਤ ਸਿੰਘ ਪੁਰਬਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਵਲੰਟੀਅਰ ਤੌਰ 'ਤੇ ਨੌਜਵਾਨਾਂ ਨੂੰ ਸਿਹਤ ਵਿਭਾਗ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ | ਜ਼ਿਲ੍ਹੇ ਭਰ ਵਿਚ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੋੜਨ ਲਈ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਸਫਲਤਾ ਪੂਰਵਕ ਸਪੰਨ ਹੋਈ ਕਿਤਾਬਾਂ ਦੀ ਪ੍ਰਦਰਸ਼ਨੀ

ਫ਼ਰੀਦਕਟ, 8 ਨਵੰਬਰ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨੀਂ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਸਕੋਲੈਸਟਿਕ ਪਬਲੀਕੇਸ਼ਨ, ਜਲੰਧਰ ਵਲੋਂ ਤਿੰਨ ਰੋਜ਼ਾ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ ਸੀ | ਇਸ ਪ੍ਰਦਰਸ਼ਨੀ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਇੰਦਰਜੀਤ ...

ਪੂਰੀ ਖ਼ਬਰ »

-ਮਾਮਲਾ ਪਰਾਲੀ ਨੂੰ ਅੱਗ ਲਾਉਣ ਦਾ- ਪ੍ਰਸ਼ਾਸਨਿਕ ਅਧਿਕਾਰੀ ਕੇਵਲ ਛੋਟੇ ਕਿਸਾਨਾਂ ਨੂੰ ਹੀ ਤੰਗ ਕਰ ਰਹੇ ਹਨ-ਵਿਧਾਇਕ ਬਰਾੜ

ਬਾਘਾ ਪੁਰਾਣਾ, 8 ਨਵੰਬਰ (ਬਲਰਾਜ ਸਿੰਗਲਾ)-ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਅੱਜ ਇੱਥੇ ਬਾਬਾ ਜਗਸੀਰ ਸਿੰਘ ਗਿੱਲ ਕਾਲੇਕੇ ਦੇ ਦਫ਼ਤਰ 'ਚ ਪੱਤਰਕਾਰਾਂ ਨਾਲ ਪ੍ਰੈੱਸ ਕਾਨਫ਼ਰੰਸ ਕੀਤੀ ਗਈ | ਇਸ ਮੌਕੇ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਸਮਾਗਮਾਂ ਲਈ ਗੁਰਦੁਆਰਾ ਪਾਤਸ਼ਾਹੀ ਪਹਿਲੀ 'ਚ ਦਾਲ ਭੇਜਣ ਦੀ ਅਪੀਲ

ਧਰਮਕੋਟ, 8 ਨਵੰਬਰ (ਪਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੁਲਤਾਨਪੁਰ ਲੋਧੀ ਦੀ ਧਰਤੀ 'ਤੇ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ 'ਚ ਦੇਸ਼-ਵਿਦੇਸ਼ ਦੀ ਧਰਤੀ ਤੋਂ ਲੱਖਾਂ ਸੰਗਤਾਂ ਰੋਜ਼ਾਨਾ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ | ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਸਫਲਤਾ ਪੂਰਵਕ ਲਗਵਾ ਰਿਹਾ ਵਿਜ਼ਟਰ ਵੀਜ਼ੇ-ਡੱਲਾ

ਮੋਗਾ, 8 ਨਵੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਪਣੀਆਂ ਆਈਲਟਸ ਤੇ ਵੀਜ਼ਾ ਸਬੰਧੀ ਸੇਵਾਵਾਂ ਦੁਆਰਾ ਪੰਜਾਬ ਦੀ ਨੰਬਰ ਇਕ ਤੇ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਇਸੇ ਸਫਲਤਾ ਸਦਕਾ ਸੰਸਥਾ ਵਲੋਂ ਲਗਾਤਾਰ ਵਿਜ਼ਟਰ ਵੀਜ਼ੇ ਆ ਰਹੇ ਹਨ ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਰੀਗਲ ਸਿਨੇਮਾ 'ਤੇ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ-ਪੰਜਾਬ ਸਟੂਡੈਂਟਸ ਯੂਨੀਅਨ

ਨਿਹਾਲ ਸਿੰਘ ਵਾਲਾ, 8 ਨਵੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰੀਗਲ ਸਿਨੇਮਾ ਗੋਲੀ ਕਾਂਡ ਦੇ ਸ਼ਹੀਦਾਂ ਦੀ ਯਾਦਗਾਰ ਨੂੰ ਸਰਕਾਰ ਵਲੋਂ ਕਬਜ਼ੇ ਵਿਚ ਕਰਨ ਦੇ ਮਣਸ਼ੇ ਿਖ਼ਲਾਫ਼ ਅਗਲੇਰੀ ...

ਪੂਰੀ ਖ਼ਬਰ »

8 ਸਾਲਾ ਬੱਚੇ ਨੂੰ ਵਾਰਸਾਂ ਹਵਾਲੇ ਕੀਤਾ

ਫ਼ਰੀਦਕੋਟ, 8 ਨਵੰਬਰ (ਸਤੀਸ਼ ਬਾਗ਼ੀ)-ਨੈਚੁਰਲ ਕੇਅਰ ਚਾਈਲਡ ਲਾਈਨ ਫ਼ਰੀਦਕੋਟ ਦੀ ਕੁਆਰਡੀਨੇਅਰ ਸੋਨੀਆ ਰਾਣੀ ਨੇ ਦੱਸਿਆ ਕਿ ਚਾਈਲਡ ਲਾਈਨ ਦੇ ਟੋਲ ਫ਼ਰੀ ਨੰਬਰ 1098 'ਤੇ ਜਦ ਇਹ ਜਾਣਕਾਰੀ ਮਿਲੀ ਕਿ ਇਕ 8 ਸਾਲ ਦਾ ਬੱਚਾ ਇੱਥੋਂ ਦੀ ਅਨਾਜ ਮੰਡੀ ਵਿਚ ਲਾਵਾਰਸ ਹਾਲਤ ਵਿਚ ...

ਪੂਰੀ ਖ਼ਬਰ »

ਏ.ਡੀ.ਸੀ. ਵਲੋਂ ਪੰਚਾਇਤਾਂ ਨਾਲ ਅਹਿਮ ਮੀਟਿੰਗ

ਬਾਘਾ ਪੁਰਾਣਾ, 8 ਨਵੰਬਰ (ਬਲਰਾਜ ਸਿੰਗਲਾ)-ਖੇਤਾਂ 'ਚ ਝੋਨੇ ਦੀ ਪਰਾਲੀ ਨੂੰ ਅੱਗਾਂ ਲਗਾਉਣ, ਬਿਨਾਂ ਮਨਜ਼ੂਰੀ ਤੋਂ ਰੀਪਰ ਚਲਾਉਣ ਉੱਪਰ ਲਗਾਈ ਹੋਈ ਪਾਬੰਦੀ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਅਤੇ ਪਿੰਡਾਂ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਸਬੰਧੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX