ਤਾਜਾ ਖ਼ਬਰਾਂ


ਘਨੌਰ 'ਚ ਕਰੋਨਾ ਨੇ ਦਿੱਤੀ ਦਸਤਕ - ਦੋ ਮਾਮਲੇ ਆਏ ਸਾਹਮਣੇ , ਪਿੰਡ ਕੀਤੇ ਸੀਲ
. . .  1 day ago
ਘਨੌਰ, 28 ਮਈ (ਬਲਜਿੰਦਰ ਸਿੰਘ ਗਿੱਲ) -ਵਿਸ਼ਵ ਭਰ ਵਿਚ ਫ਼ੈਲੀ ਕਰੋਨਾ ਮਹਾਂਮਾਰੀ ਦੀ ਲਪੇਟ 'ਚ ਜ਼ਿਲ੍ਹਾ ਪਟਿਆਲਾ ਦਾ ਬਲਾਕ ਘਨੌਰ ਵੀ ਆ ਗਿਆ ਹੈ, ਜਿੱਥੋਂ ਦੋ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਇੱਕਠੀ ਪੁਸ਼ਟੀ ਹੋਣ ਨਾਲ ਸਹਿਮ ਦਾ ...
ਲੁਧਿਆਣਾ ਵਿੱਚ ਕੋਰੋਨਾ ਪੀੜਤ ਮਰੀਜ਼ ਦੀ ਹੋਈ ਮੌਤ
. . .  1 day ago
ਲੁਧਿਆਣਾ, 29 ਮਈ {ਸਲੇਮਪੁਰੀ }- ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀਆਂ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਨਿਰੰਤਰ ਵਾਧਾ ਜਾਰੀ ਰਹਿਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਅੱਜ ਲੁਧਿਆਣਾ ਵਿਚ ਇਕ ...
ਕੋਰੋਨਾ ਪਾਜ਼ੀਟਿਵ ਆਏ ਸਾਧੂ ਦੇ ਸੰਪਰਕ ਚ ਆਏ 35 ਲੋਕਾਂ ਦੇ ਲਏ ਸੈਂਪਲ
. . .  1 day ago
ਲਹਿਰਾਗਾਗਾ,29ਮਈ (ਸੂਰਜ ਭਾਨ ਗੋਇਲ)-ਕੋਰੋਨਾ ਪਾਜ਼ੀਟਿਵ ਆਏ ਇੱਕ 65 ਸਾਲ ਦੇ ਸਾਧੂ ਨੇ ਸਿਹਤ ਵਿਭਾਗ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।ਸਾਧੂ ਦਾ 25 ਮਈ ਨੂੰ ਕੋਰੋਨਾ ਦਾ ਟੈੱਸਟ ਲਿਆ ਗਿਆ ...
ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ ਪੰਜ ਕੇਸ ਕੋਰੋਨਾ ਪਾਜ਼ੀਟਿਵ ਪਾਏ
. . .  1 day ago
ਜੰਡਿਆਲਾ ਗੁਰੂ, 29 ਮਈ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ 5 ਵਿਅਕਤੀ ਦਾ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੋ ਕਿ ਬੀਤੇ ਦਿਨੀਂ ਮੁੰਬਈ ਤੋਂ ਇੱਥੇ ਆਏ ...
ਕਰਨਾਲ ਜ਼ਿਲ੍ਹੇ ਅੰਦਰ ਇਕੋ ਦਿਨ ਵਿਚ ਆਏ 6 ਕੋਰੋਨਾ ਪਾਜ਼ੀਟਿਵ ਪੀੜਤ
. . .  1 day ago
ਕਰਨਾਲ, 29 ਮਈ (ਗੁਰਮੀਤ ਸਿੰਘ ਸੱਗੂ) – ਕਰਨਾਲ ਜ਼ਿਲ੍ਹੇ ਅੰਦਰ ਅੱਜ ਇਕੋ ਦਿਨ ਕੋਰੋਨਾ ਪਾਜ਼ੀਟਿਵ 6 ਪੀੜਤ ਸਾਹਮਣੇ ਆਏ। ਇਨਾ ਪੀੜਤਾਂ ਵਿਚੋਂ 5 ਦੀ ਦੂਜੇ ਰਾਜਾਂ ਤੋ ਟਰੈਵਲ ਹਿਸਟਰੀ ਹੈ ਜਿਨ੍ਹਾਂ ਵਿਚੋਂ 3 ਮੁੰਬਈ ਤੋ ਅਤੇ 2 ਉਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਤੋ ਇਥੇ ਆਏ...
ਜ਼ਿਲ੍ਹਾ ਸੰਗਰੂਰ 'ਚ ਮਿਲਿਆ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਸੰਗਰੂਰ, 29 ਮਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਦੇ ਬਲਾਕ ਧੂਰੀ ਦੇ ਪਿੰਡ ਜਹਾਂਗੀਰ ਦੇ 62 ਸਾਲਾ ਵਿਅਕਤੀ ਜੋ ਇੱਕ ਟੈਂਪੂ ਡਰਾਈਵਰ ਹੈ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਪਿੱਛੋਂ ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਪਾਜ਼ੀਟਿਵ ਐਕਟਿਵ ਵਿਅਕਤੀਆਂ ਦੀ ਗਿਣਤੀ 7 ਹੋ ਗਈ ਹੈ ਅੱਜ...
105 ਪੰਚਾਇਤ ਸਕੱਤਰਾਂ ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 29 ਮਈ (ਧਾਲੀਵਾਲ) - ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਪ੍ਰਬੰਧਕੀ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਹੁਕਮਾਂ ਰਾਹੀਂ 105 ਪੰਚਾਇਤ ਸਕੱਤਰਾਂ ਦੇ ਤਬਾਦਲੇ ਕੀਤੇ ਗਏ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ, ਅੱਠਵੀਂ ਤੇ ਦਸਵੀਂ ਕਲਾਸ ਦਾ ਨਤੀਜਾ
. . .  1 day ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁਕਰਵਾਰ ਨੂੰ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਗ੍ਰੇਡਿੰਗ ਦੇ ਆਧਾਰ ‘ਤੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜੇ ਬੋਰਡ...
ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਵਿੱਚ ਔਰਤ ਦਾ ਹੋਇਆ ਗਰਭਪਾਤ
. . .  1 day ago
ਫਗਵਾੜਾ 29 ਮਈ (ਹਰੀਪਾਲ ਸਿੰਘ)- ਫਗਵਾੜਾ ਦੇ ਸ਼ਿਵਪੂਰੀ ਮਹੱਲੇ ਵਿੱਚ ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਕੁੱਝ ਲੋਕਾਂ ਵੱਲੋਂ ਇਕ ਗਰਭਵਤੀ ਔਰਤ ਦੀ ਕੁੱਟਮਾਰ ਦੌਰਾਨ ਉਸ ਦਾ ਗਰਭਪਾਤ ਹੋ ਜਾਣ ਦਾ...
ਕੋਰੋਨਾ ਦਾ ਸਮਰਾਲਾ ਵਿਚ ਪਹਿਲਾ ਕੇਸ ਆਇਆ ਸਾਹਮਣੇ, ਪਰ ਪਤਨੀ ਦੀ ਰਿਪੋਰਟ ਆਈ ਨੇਗੇਟਿਵ
. . .  1 day ago
ਸਮਰਾਲਾ, 29 ਮਈ (ਗੋਪਾਲ ਸੋਫਤ) - ਕੋਰੋਨਾ ਵਾਇਰਸ ਦੀ ਲਾਗ ਤੋਂ ਹੁਣ ਤੱਕ ਸੁਰੱਖਿਅਤ ਰਿਹਾ ਸਮਰਾਲਾ ਸ਼ਹਿਰ ਵਿਚ ਵੀ ਅੱਜ ਕੋਰੋਨਾ ਦੀ ਲਪੇਟ ਵਿਚ ਆ ਗਿਆ। ਸਮਰਾਲਾ ਵਿਚ ਪਹਿਲਾ ਪਾਜ਼ੀਟਿਵ ਕੇਸ ਸਥਾਨਕ ਮਾਛੀਵਾੜਾ ਰੋਡ ਦੇ ਇਕ 30 ਸਾਲਾ ਇਕ ਨੌਜਵਾਨ...
ਲਾਕਡਾਊਨ ਦਾ ਝਟਕਾ, ਕੋਰ ਸੈਕਟਰ ਇੰਡਸਟਰੀਜ਼ ਦੇ ਉਤਪਾਦਨ 'ਚ 38 ਫ਼ੀਸਦੀ ਗਿਰਾਵਟ
. . .  1 day ago
ਨਵੀਂ ਦਿੱਲੀ, 29 ਮਈ - ਕੋਰੋਨਾ ਦੇ ਕਾਰਨ ਦੇਸ਼ ਭਰ ਵਿਚ ਜਾਰੀ ਲਾਕਡਾਊਨ ਦੇ ਚਲਦਿਆਂ ਅਪ੍ਰੈਲ ਮਹੀਨੇ ਵਿਚ 8 ਪ੍ਰਮੁੱਖ ਉਦਯੋਗਾਂ ਵਾਲੇ ਕੋਰ ਸੈਕਟਰ ਦੇ ਉਤਪਾਦਨ 'ਚ 38.1 ਫੀਸਦੀ ਦੀ ਗਿਰਾਵਟ ਆਈ ਹੈ। ਮਾਰਚ 2020 ਵਿਚ 8 ਕੋਰ ਸੈਕਟਰ ਦੇ ਉਤਪਾਦਨ ਵਿਚ 9 ਫੀਸਦੀ ਦੀ...
ਜ਼ਿਲ੍ਹਾ ਮੁਕਤਸਰ ਹੋਇਆ ਕੋਰੋਨਾ ਮੁਕਤ, ਆਖਰੀ ਕੋਰੋਨਾ ਪੀੜਤ ਮਰੀਜ਼ ਨੂੰ ਮਿਲੀ
. . .  1 day ago
ਮਲੋਟ, 29 ਮਈ (ਗੁਰਮੀਤ ਸਿੰਘ ਮੱਕੜ) - ਸ਼ਹਿਰ ਨੇੜਲੇ ਪਿੰਡ ਥੇੜੀ ਵਿਖੇ ਕੋਵਿਡ ਹਸਪਤਾਲ ਵਿਖੇ ਕੋਰੋਨਾ ਪੀੜਤ ਸੀ.ਆਈ.ਐਸ.ਐਫ਼ ਦੇ ਜਵਾਨ ਮਨਜੀਤ ਸਿੰਘ ਨੂੰ ਛੁੱਟੀ ਮਿਲਣ ਉਪਰੰਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਕੋਰੋਨਾ ਮੁਕਤ ਹੋ ਗਿਆ ਹੈ। ਇਸ ਬਾਰੇ ਜਾਣਕਾਰੀ...
ਅਮਰੀਕਾ ਤੋਂ ਡਿਪੋਰਟ ਕੀਤੇ ਵਿਅਕਤੀਆਂ ਨੂੰ ਲੈ ਕੇ ਇਕ ਉਡਾਣ 2 ਜੂਨ ਨੂੰ ਪੁੱਜੇਗੀ
. . .  1 day ago
ਰਾਜਾਸਾਂਸੀ, 29 ਮਈ (ਹੇਰ) - ਕੋਰੋਨਾਵਾਇਰਸ ਕਰਕੇ ਠੱਪ ਹੋਈਆਂ ਹਵਾਈ ਸੇਵਾਵਾਂ ਜੋ ਮੁੜ ਸ਼ੁਰੂ ਹੋ ਗਈਆਂ। ਇਸ ਦੌਰਾਨ ਜਿਥੇ ਵੱਖ ਵੱਖ ਮੁਲਕਾਂ ਦੇ ਯਾਤਰੂਆਂ ਨੂੰ ਉਨ੍ਹਾਂ ਦੀ ਮੰਜਿਲ ਤੱਕ ਪਹੁੰਚਾਉਣ ਦੇ ਕਾਰਜ ਅਰੰਭ ਕੀਤੇ ਹਨ। ਉੱਥੇ ਹੀ, ਅਮਰੀਕਾ ਸਰਕਾਰ ਆਪਣੇ ਮੁਲਕ...
ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ ਐਲਾਨ ਸਕਦਾ 5 ਵੀਂ, 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦਾ ਨਤੀਜਾ
. . .  1 day ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ 5 ਵੀਂ , 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਵਲੋਂ ਇਹ ਨਤੀਜਾ ਪ੍ਰੀਖਿਆਰਥੀਆਂ...
ਟਿੱਡੀਦਲ ਦੇ ਸੰਭਾਵਿਤ ਹਮਲੇ ਨੂੰ ਲੈ ਕੇ ਜ਼ਿਲ੍ਹੇ ਅਤੇ ਬਲਾਕ ਪੱਧਰ 'ਤੇ ਸਥਾਪਿਤ ਕੰਟਰੋਲ ਰੂਮ ਹਰ ਸਮੇਂ ਰਹਿਣਗੇ ਚਾਲੂ - ਡਿਪਟੀ ਕਮਿਸ਼ਨਰ
. . .  1 day ago
ਫ਼ਾਜ਼ਿਲਕਾ, 29 ਮਈ (ਪ੍ਰਦੀਪ ਕੁਮਾਰ)- ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿਚ ਪਾਕਿਸਤਾਨ ਤੋ ਆਏ ਟਿੱਡੀ ਦਲ ਦੇ ਤਬਾਹੀ ਮਚਾਉਣ ਤੋ ਬਾਅਦ ਪੰਜਾਬ ਵਿਚ ਸੰਭਾਵਿਤ ਹਮਲੇ ਨੂੰ ਲੈ ਕੇ ਸੂਬੇ ਦੇ ਵੱਖ ਵੱਖ ਜਿੱਲ੍ਹਾ ਪ੍ਰਸ਼ਾਸਨ ਵਲ਼ੋਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ, ਇਸ ਦੇ ਤਹਿਤ...
ਟਰੱਕ ਚਾਲਕ ਤੇ ਸਹਾਇਕ ਨਸ਼ਾ ਸਪਲਾਈ ਕਰਦੇ ਹੋਏ ਕਾਬੂ
. . .  1 day ago
ਜੰਡਿਆਲਾ ਮੰਜਕੀ, 29 ਮਈ (ਸੁਰਜੀਤ ਸਿੰਘ ਜੰਡਿਆਲਾ) - ਸੀ.ਆਈ.ਏ. ਸਟਾਫ਼ ਜਲੰਧਰ ਦੀ ਟੀਮ ਵੱਲੋਂ ਇੱਕ ਟਰੱਕ ਚਾਲਕ ਅਤੇ ਉਸ ਦੇ ਸਾਥੀ ਨੂੰ ਜੰਡਿਆਲਾ-ਜਲੰਧਰ ਰੋਡ 'ਤੇ ਸਮਰਾਏ ਪੁਲੀ ਨੇੜੇ ਚੂਰਾ ਪੋਸਤ ਅਤੇ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸਦਰ ਜਲੰਧਰ...
ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਜੁਰਮਾਨੇ ਕਰਨ ਦੇ ਦਿੱਤੇ ਹੁਕਮ
. . .  1 day ago
ਜਲੰਧਰ, 29 ਮਈ (ਚੰਦੀਪ ਭੱਲਾ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਦਿੱਤੇ ਨਿਰਦੇਸ਼ਾਂ ਨੂੰ ਹੋਰ ਸਖ਼ਤ ਕਰਦੇ ਹੋਏ ਲਾਕਡਾਊਨ ਤੋੜਨ ਵਾਲਿਆ ਨੂੰ ਭਾਰੀ ਜੁਰਮਾਨੇ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਮਾਸਕ...
ਪਠਾਨਕੋਟ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ 29 ਮਈ (ਸੰਧੂ) - ਪਠਾਨਕੋਟ ਦੇ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਕੋਰੋਨਾ ਪਾਜ਼ੀਟਿਵ ਵਿਅਕਤੀ ਇੰਦਰਾ ਕਾਲੋਨੀ ਨਿਵਾਸੀ...
ਤੇਜ ਝੱਖੜ੍ਹ ਨੇ ਨੌਜਵਾਨ ਦੀ ਲਈ ਜਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ 29 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਬੀਤੀ ਸ਼ਾਮ ਚੱਲੇ ਤੇਜ ਝੱਖੜ ਕਾਰਨ ਸੜਕ 'ਤੇ ਡਿੱਗੇ ਬਿਜਲੀ ਦੇ ਖੰਬੇ ਦੀਆਂ ਤਾਰਾਂ 'ਚ ਫਸਕੇ ਇਕ ਨੌਜਵਾਨ ਮੋਟਰਸਾਇਕਲ ਸਵਾਰ ਦੀ ਦੁਖਦਾਈ ਮੌਤ ਹੋਣ ਦੀ ਖਬਰ ਹੈ।ਮਾਮਲੇ ਦੀ...
ਗੀਤਕਾਰ ਯੋਗੇਸ਼ ਦਾ ਹੋਇਆ ਦਿਹਾਂਤ
. . .  1 day ago
ਮੁੰਬਈ, 29 ਮਈ (ਇੰਦਰਮੋਹਨ ਪਨੂੰ) - ਬਾਲੀਵੁੱਡ ਦੇ ਉੱਘੇ ਗੀਤਕਾਰ ਯੋਗੇਸ਼ ਦਾ ਦਿਹਾਂਤ ਹੋ ਗਿਆ ਹੈ। ਉਹ 77 ਸਾਲ ਦੇ ਸਨ ਤੇ ਉਨ੍ਹਾਂ ਨੇ ਫਿਲਮੀ ਜਗਤ ਨੂੰ ਕਈ ਯਾਦਗਾਰੀ...
ਗੈਰ ਮਿਆਰੀ ਬੀਜ ਘੋਟਾਲਾ ਦੀ ਜਾਂਚ ਲਈ ਭਾਜਪਾਈਆਂ ਨੇ ਦਿੱਤਾ ਮਾਣਯੋਗ ਰਾਜਪਾਲ ਪੰਜਾਬ ਦੇ ਨਾਮ 'ਤੇ ਡੀ.ਸੀ. ਨੂੰ ਮੰਗ ਪੱਤਰ
. . .  1 day ago
ਫ਼ਿਰੋਜ਼ਪੁਰ, 29 ਮਈ (ਜਸਵਿੰਦਰ ਸਿੰਘ ਸੰਧੂ)- ਉਜਾਗਰ ਹੋਏ ਬਹੁ ਕਰੋੜੀ ਗੈਰ ਮਿਆਰੀ ਬੀਜ ਘੋਟਾਲੇ ਦੀ ਤਹਿ ਤੱਕ ਜਾ ਕੇ ਇਸ ਪਿੱਛੇ ਛਿਪੇ ਸਿਆਸੀ, ਸਰਕਾਰੀ ਆਦਿ ਨਾਮਵਰ ਚਿਹਰਿਆਂ ਨੂੰ ਉਜਾਗਰ ਕਰਕੇ ਸਜ਼ਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ...
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਹੋਇਆ ਦਿਹਾਂਤ
. . .  1 day ago
ਨਵੀਂ ਦਿੱਲੀ, 29 ਮਈ - ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਅਜੀਤ ਜੋਗੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਹ 20 ਦਿਨ ਤੋਂ ਰਾਏਪੁਰ ਦੇ ਹਸਪਤਾਲ ਵਿਚ ਭਰਤੀ ਸਨ ਤੇ...
ਪੁਲਿਸ ਪਾਰਟੀ ਨੇ ਘਰ ਜਾ ਕਿ ਮਨਾਇਆ ਬੱਚਿਆਂ ਦਾ ਜਨਮ ਦਿਨ
. . .  1 day ago
ਖਮਾਣੋਂ, 29 ਮਈ (ਮਨਮੋਹਣ ਸਿੰਘ ਕਲੇਰ)- ਖਮਾਣੋਂ ਦੀ ਪੁਲਿਸ ਪਾਰਟੀ ਨੇ ਪਿੰਡ ਬਰਵਾਲੀ ਕਲਾਂ ਵਿਖੇ ਸ੍ਰੀ ਸੁਚਿੰਦਰ...
ਬਾਬਾ ਬਕਾਲਾ ਸਾਹਿਬ 'ਚ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ 5 ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  1 day ago
ਬਾਬਾ ਬਕਾਲਾ ਸਾਹਿਬ, 29 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ 'ਚ ਸਬ ਡਵੀਜ਼ਨ...
ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਲਾਇਆ ਸਬ ਡਿਵੀਜ਼ਨ ਅੱਗੇ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551

ਸੰਗਰੂਰ

ਮਜ਼ਦੂਰਾਂ ਨੂੰ ਇਨਸਾਫ਼ ਦਿਵਾਉਣ ਲਈ ਜਥੇਬੰਦੀ ਦੇਵੇਗੀ ਧਰਨਾ

ਲਹਿਰਾਗਾਗਾ, 8 ਨਵੰਬਰ (ਸੂਰਜ ਭਾਨ ਗੋਇਲ) - ਮਜ਼ਦੂਰ ਮੁਕਤੀ ਮੋਰਚਾ ਦੀ ਇਕ ਮੀਟਿੰਗ ਸਥਾਨਕ ਜੀਪੀਐੱਫ ਧਰਮਸ਼ਾਲਾ ਵਿਖੇ ਗੁਰਚਰਨ ਸਿੰਘ ਬੱਲਰਾਂ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੂਬਾਈ ਆਗੂ ਗੋਬਿੰਦ ਸਿੰਘ ਛਾਜਲੀ, ਗੁਰਬਚਨ ਸਿੰਘ ਬਲਰਾ ਅਤੇ ਫਕੀਰ ਚੰਦ ਚੋਟੀਆਂ ਨੇ ਕਿਹਾ ਕਿ ਪਿਛਲੇ ਚਾਰ ਮਹੀਨੇ ਤੋਂ ਬੱਚੇ ਚੋਰੀ ਕਰਨ ਦੇ ਚੱਕਰ ਵਿਚ ਪਿੰਡ ਡਸਕਾ ਦੇ ਕੁਝ ਮਜ਼ਦੂਰਾਂ ਦੀ ਕੁੱਟਮਾਰ ਕੀਤੀ ਗਈ | ਇਸੇ ਤਰ੍ਹਾਂ ਪਿੰਡ ਕੋਟੜਾ ਲਹਿਲ ਦੇ ਮਜ਼ਦੂਰ ਤੇ ਕਿਸਾਨਾਂ ਦੇ ਝਗੜੇ ਦੌਰਾਨ ਪੁਲਿਸ ਥਾਣਾ ਲਹਿਰਾ ਵਲੋਂ ਮਜ਼ਦੂਰ 'ਤੇ ਇੱਕਤਰਫ਼ਾ ਕਾਰਵਾਈ ਕੀਤੀ | ਉਨ੍ਹਾਂ ਕਿਹਾ ਚਾਰ ਮਹੀਨੇ ਬੀਤ ਜਾਣ ਦੇ ਬਾਵਜੂਦ ਪੁਲਿਸ ਨੇ ਅਜੇ ਤੱਕ ਅਸਲ ਦੋਸ਼ੀਆਂ 'ਤੇ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ | ਇਸ ਮਾਮਲੇ ਨੂੰ ਲੈ ਕੇ ਜਥੇਬੰਦੀ ਵਲੋਂ ਐਸ.ਐਸ.ਪੀ ਸੰਗਰੂਰ ਨੂੰ ਵੀ ਮਿਲਿਆ ਗਿਆ | ਉਨ੍ਹਾਂ ਚਿਤਾਵਨੀ ਦਿੰਦੇ ਕਿਹਾ ਕਿ ਮੀਟਿੰਗ ਦੇ ਫ਼ੈਸਲੇ ਤਹਿਤ ਮਜ਼ਦੂਰਾਂ ਨੂੰ ਇਨਸਾਫ਼ ਦਿਵਾਉਣ ਲਈ 18 ਅਤੇ 19 ਨਵੰਬਰ ਤਰੀਕ ਨੂੰ ਜਥੇਬੰਦੀ ਵਲੋਂ ਦੋ ਰੋਜ਼ਾ ਧਰਨਾ ਡੀ.ਐੱਸ.ਪੀ. ਮੂਨਕ ਦਫ਼ਤਰ ਅੱਗੇ ਦਿੱਤਾ ਜਾਵੇਗਾ | ਇਸ ਮੌਕੇ ਦਲਜੀਤ ਸਿੰਘ ਸੰਗਰੂਰ, ਬਿੱਟੂ ਸਿੰਘ ਖੋਖਰ, ਲਾਲ ਸਿੰਘ ਕੋਟੜਾ, ਗੁਰਜੀਤ ਸਿੰਘ ਲਹਿਰਾ, ਕੁਲਦੀਪ ਸਿੰਘ ਕੋਟੜਾ, ਸੇਵਕ ਸਿੰਘ, ਰੁਲਦੂ ਸਿੰਘ ਸਮੇਤ ਪੀੜਤ ਪਰਿਵਾਰ ਹਾਜ਼ਰ ਸਨ |

ਪਰਾਲੀ ਸਾੜਨ ਵਾਲਾ ਨੰਬਰਦਾਰ ਮੁਅੱਤਲ

ਸੰਗਰੂਰ, 8 ਨਵੰਬਰ (ਸੁਖਵਿੰਦਰ ਸਿੰਘ ਫੁੱਲ, ਸੰਜੇ ਲਹਿਰੀ) - ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਤਹਿਸੀਲ ਧੂਰੀ ਦੇ ਪਿੰਡ ਦੁਗਨੀ ਦੇ ਨੰਬਰਦਾਰ ਮੁਹੰਮਦ ਰਿਆਜ ਖਾਂ ਨੂੰ ਮੁਅੱਤਲ ਕਰ ਦਿੱਤਾ ਹੈ | ਇਸ ਨੰਬਰਦਾਰ ਨੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਆਪਣੇ ...

ਪੂਰੀ ਖ਼ਬਰ »

ਐਸ.ਡੀ.ਐਮ.ਵਲੋਂ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨਾਲ ਸਖਤੀ ਕਰਨ ਦੀਆਂ ਹਦਾਇਤਾਂ

ਸੁਨਾਮ ਊਧਮ ਸਿੰਘ ਵਾਲਾ, 8 ਨਵੰਬਰ (ਧਾਲੀਵਾਲ, ਭੁੱਲਰ) - ਝੋਨੇ ਦੀ ਪਰਾਲੀ ਨੂੰ ਕਿਸਾਨਾਂ ਵਲੋਂ ਅੱਗ ਲਾਏ ਜਾਣ ਨੂੰ ਰੋਕਣ ਲਈ ਐਸ.ਡੀ.ਐਮ. ਸੁਨਾਮ ਮੈਡਮ ਮਨਜੀਤ ਕੌਰ ਵਲੋਂ ਸਬ ਡਵੀਜਨ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ

ਅਮਰਗੜ੍ਹ, 8 ਨਵੰਬਰ (ਬਲਵਿੰਦਰ ਸਿੰਘ ਭੁੱਲਰ) - ਰਾਏਪੁਰ ਪਿੰਡ ਦਾ ਵਸਨੀਕ 34 ਸਾਲਾ ਨੌਜਵਾਨ ਸੁਖਵੀਰ ਸਿੰਘ ਆਪਣੇ ਪਿੰਡ ਤੋਂ ਦੋ ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਪਿੰਡ ਨੰਗਲ ਦੀ ਲੜਕੀ ਜਸਵੀਰ ਕੌਰ ਨਾਲ ਮੈਡੀਕਲ ਕਾਰਡ ਬਣਾਉਣ ਦਾ ਕੰਮ ਕਰਦਾ ਸੀ ਜਿਸ ਦੇ ਚਲਦਿਆਂ ...

ਪੂਰੀ ਖ਼ਬਰ »

ਪੰਜਾਬੀ ਦੋਖੀਆਂ ਦਾ ਚਿਹਰਾ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਨੰਗਾ ਹੋਇਆ- ਡਾ. ਤੇਜਵੰਤ ਮਾਨ

ਸੰਗਰੂਰ, 8 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਡਾ. ਤੇਜਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਪੰਜਾਬ ਵਿਧਾਨ ਸਭਾ ਦੇ ਸੱਦੇ ਵਿਸ਼ੇਸ਼ ਸ਼ੈਸ਼ਨ ...

ਪੂਰੀ ਖ਼ਬਰ »

22 ਜ਼ਰੂਰਤਮੰਦ ਪਰਿਵਾਰਾਂ ਨੂੰ ਪੱਕੇ ਘਰ ਬਣਾਉਣ ਲਈ ਵੰਡੇ ਚੈੱਕ

ਲਹਿਰਾਗਾਗਾ, 8 ਨਵੰਬਰ (ਅਸ਼ੋਕ ਗਰਗ)-ਪਿੰਡ ਨਗਰ ਕੌਾਸਲ ਲਹਿਰਾਗਾਗਾ ਦੀ ਪ੍ਰਧਾਨ ਮੈਡਮ ਰਵੀਨਾ ਗਰਗ ਦੀ ਅਗਵਾਈ ਹੇਠ ਬਲਾਕ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਰਾਜੇਸ਼ ਕੁਮਾਰ ਭੋਲਾ, ਕੌਾਸਲਰ ਕਿ੍ਪਾਲ ਸਿੰਘ ਨਾਥਾ, ਸਤਪਾਲ ਪਾਲੀ, ਕੌਾਸਲਰ ਗੁਰਲਾਲ ਸਿੰਘ ਨੇ ਪ੍ਰਧਾਨ ...

ਪੂਰੀ ਖ਼ਬਰ »

ਭੁੱਕੀ ਰੱਖਣ ਦੇ ਦੋਸ਼ਾਂ 'ਚ ਤਿੰਨ ਸਾਲ ਕੈਦ

ਸੰਗਰੂਰ, 8 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਪੂਨਮ ਬਾਂਸਲ ਦੀ ਅਦਾਲਤ ਨੇ ਭੁੱਕੀ ਰੱਖਣ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੰੂ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਅਮਰਗੜ੍ਹ ਵਿਖੇ 17 ਸਤੰਬਰ 2018 ਨੰੂ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਗੋਬਰ ਗੈੱਸ ਪਲਾਂਟ 'ਚ ਡਿੱਗਣ ਕਾਰਨ ਇਕ ਦੀ ਮੌਤ

ਲਹਿਰਾਗਾਗਾ, 8 ਨਵੰਬਰ (ਅਸ਼ੋਕ ਗਰਗ) - ਪਿੰਡ ਲਹਿਲ ਕਲਾਂ ਵਿਖੇ ਇਕ ਵਿਅਕਤੀ ਦੀ ਗੋਬਰ ਗੈੱਸ ਦੀ ਸਫ਼ਾਈ ਕਰਦੇ ਸਮੇਂ ਡਿਗ ਜਾਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਮੇਲਾ ਸਿੰਘ (50) ਪੁੱਤਰ ਲਾਲ ਸਿੰਘ ਆਪਣੇ ਪੁੱਤਰ ਸੰਦੀਪ ਸਿੰਘ ਨਾਲ ਮਿਲ ਕੇ ਘਰ ...

ਪੂਰੀ ਖ਼ਬਰ »

ਐਫ.ਸੀ.ਆਈ ਮੁਲਾਜ਼ਮਾਂ ਵਲੋਂ ਪ੍ਰਕਾਸ਼ ਪੁਰਬ ਮੌਕੇ ਸਮਾਗਮ

ਸੰਗਰੂਰ, 8 ਨਵੰਬਰ (ਧੀਰਜ ਪਸ਼ੌਰੀਆ) - ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸਥਾਨਕ ਸੰਗਰੂਰ ਦੇ ਬਨਾਸਰ ਬਾਗ਼ ਨੇੜੇ ਸਥਿਤ ਐਫ.ਸੀ.ਆਈ ਦਫ਼ਤਰ ਦੀ ਮੇਨ ਬਰਾਂਚ ਵਿਖੇ ਡਵੀਜ਼ਨਲ ਮੈਨੇਜਰ ਸ਼੍ਰੀ ਵਿਜੈ ਬਰਾਲਾ ਦੀ ਅਗਵਾਈ ...

ਪੂਰੀ ਖ਼ਬਰ »

ਗੁਰਮੀਤ ਸਿੰਘ ਈਸਾਪੁਰ ਬੀ.ਪੀ.ਈ.ਓ. ਦੀ ਪ੍ਰੀਖਿਆ 'ਚ ਪਹਿਲੇ ਸਥਾਨ 'ਤੇ

ਮੂਲੋਵਾਲ, 8 ਨਵੰਬਰ (ਰਤਨ ਸਿੰਘ ਭੰਡਾਰੀ)- ਪੰਜਾਬ ਸਿਵਲ ਸਰਵਿਸ ਕਮਿਸ਼ਨ ਦੁਆਰਾ ਪਿਛਲੇ ਸਮੇਂ 38 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੀ ਭਰਤੀ ਲਈ ਜਾਰੀ ਕੀਤੇ ਗਏ ਇਸ਼ਤਿਹਾਰ ਵਿਚ ਗੁਰਮੀਤ ਸਿੰਘ ਈਸਾਪੁਰ ਸੈਂਟਰ ਹੈੱਡ ਟੀਚਰ ਜਹਾਂਗੀਰ ਨੇ ਪੂਰੇ ਪੰਜਾਬ ਵਿਚੋਂ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ 'ਚ ਪੰਜ ਸਾਲ ਕੈਦ

ਸੰਗਰੂਰ, 8 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਪੂਨਮ ਬਾਂਸਲ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ 5 ਸਾਲ ਕੈਦ ਦੀ ਸਜਾ ਸੁਣਾਈ ਹੈ | ਪੁਲਿਸ ਥਾਣਾ ਧਰਮਗੜ੍ਹ ਵਿਖੇ 22 ਅਕਤੂਬਰ 2018 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਬੂ

ਭਵਾਨੀਗੜ੍ਹ, 8 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)- ਪੁਲਿਸ ਦੇ ਐਾਟੀ ਨਾਰਕੋਟਿਕ ਸੈਲ ਵਲੋਂ ਇਕ ਵਿਅਕਤੀ ਨੂੰ 4 ਗਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਐਾਟੀ ਨਾਰਕੋਟਿਕ ਸੈੱਲ ਦੇ ਸਹਾਇਕ ਸਬ ਇੰਸਪੈਕਟਰ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਮਿਲੇਗੀ ਵਿੱਤੀ ਸਹਾਇਤਾ- ਰਜਿੰਦਰ ਬੱਤਰਾ

ਸੰਗਰੂਰ, 8 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਉੱਤਰੀ ਭਾਰਤ ਵਿਚ ਹਵਾ ਪ੍ਰਦੂਸ਼ਣ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਵੱਲੋਂ 4 ਨਵੰਬਰ ਨੂੰ ਜਾਰੀ ਕੀਤੇ ਹੁਕਮਾਂ ਦੇ ਤਹਿਤ ਪੰਜਾਬ ਦੇ ਮੁੱਖ ਸਕੱਤਰ ਵਲੋਂ ਮਿਲੇ ਨਿਰਦੇਸ਼ਾਂ ਦਾ ਪਾਲਨ ...

ਪੂਰੀ ਖ਼ਬਰ »

ਪੁਲਿਸ ਨੇ ਗੁੰਮ ਹੋਇਆ ਬੱਚਾ ਲੱਭ ਕੇ ਕੀਤਾ ਮਾਂ-ਪਿਓ ਹਵਾਲੇ

ਧੂਰੀ, 8 ਨਵੰਬਰ (ਸੰਜੇ ਲਹਿਰੀ) - ਥਾਣਾ ਸਿਟੀ ਧੂਰੀ ਦੇ ਐਸ.ਐਚ.ਓ. ਸ਼੍ਰੀ ਦਰਸ਼ਨ ਸਿੰਘ ਨੇ ਧੂਰੀ ਦੇ ਰਹਿਣ ਵਾਲੇ ਇਕ ਗੁੰਮ ਹੋਏ ਬੱਚੇ ਕਿ੍ਸ਼ਨ ਕੁਮਾਰ ਪੁੱਤਰ ਤਰਨਜੀਤ ਸਿੰਘ ਵਾਸੀ ਧੂਰੀ ਨੂੰ 24 ਘੰਟਿਆਂ ਦੀ ਕੜੀ ਮਸ਼ੱਕਤ ਕਰਨ ਉਪਰੰਤ ਭਾਲ ਕੇ ਉਨ੍ਹਾਂ ਦੇ ਮਾਂ-ਪਿਉ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਲਈ ਕੁੱਪ ਕਲਾਂ ਤੋਂ ਬੱਸਾਂ ਦਾ ਕਾਫ਼ਲਾ ਰਵਾਨਾ

ਕੁੱਪ ਕਲਾਂ, 8 ਨਵੰਬਰ (ਕੁਲਦੀਪ ਸਿੰਘ ਲਵਲੀ) - ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਹਲਕਾ ਅਮਰਗੜ੍ਹ ਤੋਂ ਵਿਧਾਇਕ ਸ: ਸੁਰਜੀਤ ਸਿੰਘ ਧੀਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਕੁੱਪ ਕਲਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਦੀਆਂ ...

ਪੂਰੀ ਖ਼ਬਰ »

ਸਵਿਟਜ਼ਰਲੈਂਡ ਤੋਂ ਭਾਰਤ ਖੋਜ ਕਾਰਜ ਲਈ ਆਈ ਪ੍ਰੋਫੈਸਰ ਡਾ. ਕਲੇਮੈਨਸ ਜੂਲੀਅਨ

ਛਾਜਲੀ, 8 ਨਵੰਬਰ (ਗੁਰਸੇਵ ਸਿੰਘ ਛਾਜਲੀ) -ਜਿਊਰਿਕ ਯੂਨੀਵਰਸਿਟੀ ਸਵਿਟਜ਼ਰਲੈਂਡ ਦੀ ਵਸਨੀਕ ਸਹਾਇਕ ਪ੍ਰੋਫ਼ੈਸਰ ਡਾ. ਕਲੇਮੈਨਸ ਜੂਲੀਅਨ ਆਪਣੀ ਜਨਮ ਭੂਮੀ ਨੂੰ ਛੱਡ ਕੇ ਭਾਰਤ ਦੇ ਸੂਬੇ ਪੰਜਾਬ ਦੇ ਪਿੰਡਾਂ ਵਿਚ ਇੱਥੋਂ ਦੇ ਵਿਆਹ ਸ਼ਾਦੀਆਂ ਰੀਤੀ ਰਿਵਾਜ ਅਤੇ ਤਿੱਥ ...

ਪੂਰੀ ਖ਼ਬਰ »

'ਵੈਸਟ ਇਨ ਟੂ ਬੈਸਟ' ਮੁਕਾਬਲਾ ਕਰਵਾਇਆ

ਭਵਾਨੀਗੜ੍ਹ, 8 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)- ਨਿਊ ਵਿਜ਼ਨ ਪਬਲਿਕ ਸਕੂਲ ਵਲੋਂ ਵਰਤੇ ਹੋਏ ਸਾਮਾਨ ਨੂੰ ਸੁੱਟਣ ਦੀ ਬਜਾਏ ਵਰਤਨ ਸਬੰਧੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ 'ਵੇਸਟ ਇਨ ਟੂ ਬੈਸਟ' ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਵਲੋਂ ਪਹਿਲਾਂ ...

ਪੂਰੀ ਖ਼ਬਰ »

ਰੁਦਰਾ ਇਮੀਗ੍ਰੇਸ਼ਨ ਸੰਗਰੂਰ ਨੇ ਇਕ ਦਿਨ 'ਚ ਕੈਨੇਡਾ ਦੇ 4 ਵੀਜ਼ੇ ਲਗਾਏ

ਸੰਗਰੂਰ, 8 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਇਮੀਗ੍ਰੇਸ਼ਨ ਖੇਤਰ ਦੇ ਜਾਣੀ-ਪਛਾਣੀ ਸੰਸਥਾ ਰੁਦਰਾ ਇਮੀਗ੍ਰੇਸ਼ਨ ਸੰਗਰੂਰ ਆਪਣੀ ਸਾਫ਼ ਸੁਥਰੀ ਪਹੁੰਚ ਕਰ ਕੇ ਖੇਤਰ ਵਿਚ ਧਾਂਕ ਜਮਾ ਰਹੀ ਹੈ | ਰੁਦਰਾ ਇਮੀਗ੍ਰੇਸ਼ਨ ਵਲੋਂ ਧੜਾ ਧੜ ਕੈਨੇਡਾ, ਆਸਟੇ੍ਰਲੀਆ, ਯੂ.ਕੇ. ...

ਪੂਰੀ ਖ਼ਬਰ »

ਦਿੜ੍ਹਬਾ ਤੋਂ ਚੰਡੀਗੜ੍ਹ ਲਈ ਨਵੀਂ ਏ.ਸੀ. ਬੱਸ ਸੇਵਾ ਸ਼ੁਰੂ

ਦਿੜ੍ਹਬਾ ਮੰਡੀ, 8 ਨਵੰਬਰ (ਹਰਬੰਸ ਸਿੰਘ ਛਾਜਲੀ)- ਦਿੜ੍ਹਬਾ ਤੋਂ ਚੰਡੀਗੜ੍ਹ ਲਈ ਏ.ਸੀ. ਬੱਸ ਸੇਵਾ ਸ਼ੁਰੂ ਹੋ ਗਈ ਹੈ | ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਸਵੇਰੇ ਝੰਡੀ ਦਿਖਾ ਕੇ ਦਿੜ੍ਹਬਾ ਤੋਂ ਚੰਡੀਗੜ੍ਹ ਲਈ ਬੱਸ ਰਵਾਨਾ ਕੀਤੀ | ਬੱਸ ਸਵੇਰੇ ਕਰੀਬ 7 ਵਜੇ ਚੰਡੀਗੜ੍ਹ ...

ਪੂਰੀ ਖ਼ਬਰ »

ਯਾਦਵ ਦੀ ਯਾਦ 'ਚ ਅੰਗਹੀਣ ਭਲਾਈ ਕੈਂਪ ਕੱਲ੍ਹ

ਲੌਾਗੋਵਾਲ, 8 ਨਵੰਬਰ (ਵਿਨੋਦ) - ਬਾਬਾ ਫ਼ਰੀਦ ਐਜੂਕੇਸ਼ਨਲ ਐਾਡ ਵੈੱਲਫੇਅਰ ਸੋਸਾਇਟੀ ਲੌਾਗੋਵਾਲ ਵਲੋਂ ਆਜ਼ਾਦ ਹੈਂਡੀਕੈਪਡ ਐਸੋਸੀਏਸ਼ਨ ਦੇ ਸਹਿਯੋਗ ਨਾਲ 10 ਨਵੰਬਰ ਨੂੰ ਬਾਬਾ ਫ਼ਰੀਦ ਸੰਸਥਾ ਲੌਾਗੋਵਾਲ ਵਿਖੇ ਲਾਏ ਜਾ ਰਹੇ ਅੰਗਹੀਣ ਭਲਾਈ ਕੈਂਪ ਨੂੰ ਪਿਛਲੇ ...

ਪੂਰੀ ਖ਼ਬਰ »

ਟੁਰਨਾ ਨੇ ਕੀਤਾ ਅਫ਼ਸੋਸ ਦਾ ਪ੍ਰਗਟਾਵਾ

ਖਨੌਰੀ, 8 ਨਵੰਬਰ (ਰਮੇਸ਼ ਕੁਮਾਰ)- ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਓ.ਐੱਸ.ਡੀ ਰਵਿੰਦਰ ਸਿੰਘ ਟੁਰਨਾ ਨੇ ਅੱਜ ਲਹਿਰਾ ਹਲਕਾ ਦੇ ਕਈ ਪਿੰਡਾਂ ਦੇ ਵਿਚ ਵੱਖ ਵੱਖ ਪਾਰਟੀ ਵਰਕਰਾਂ ਦੇ ਘਰਾਂ ਹੋਈਆਂ ਮੌਤਾਂ ਤੇ ਅਫ਼ਸੋਸ ਪ੍ਰਗਟ ਕੀਤਾ | ਰਵਿੰਦਰ ਸਿੰਘ ...

ਪੂਰੀ ਖ਼ਬਰ »

ਸਮਾਜ ਸੇਵੀ ਮਦਨ ਮੋਹਨ ਯਾਦਵ ਦਾ ਅੰਤਿਮ ਸੰਸਕਾਰ

ਲੌਾਗੋਵਾਲ, 8 ਨਵੰਬਰ (ਵਿਨੋਦ) - ਇਸ ਇਲਾਕੇ ਦੀਆਂ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਜੁੜ ਕੇ ਮੋਹਰੀ ਸਮਾਜ ਸੇਵਕ ਵਜੋਂ ਸੇਵਾ ਕਰ ਰਹੇ ਅਤੇ ਪਿਛਲੇ ਦਿਨੀਂ ਇਕ ਸੜਕ ਹਾਦਸੇ ਵਿਚ ਸਵਰਗਵਾਸ ਹੋਏ ਮਦਨ ਮੋਹਨ ਕੁਮਾਰ ਯਾਦਵ ਦਾ ਲੌਾਗੋਵਾਲ ਦੇ ਰਾਮ ਬਾਗ਼ ਵਿਖੇ ਧਾਰਮਿਕ ...

ਪੂਰੀ ਖ਼ਬਰ »

ਸਰੌਦ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਅਮਰਗੜ੍ਹ, 8 ਨਵੰਬਰ (ਸੁਖਜਿੰਦਰ ਸਿੰਘ ਝੱਲ)- ਜਥੇਦਾਰ ਗੁਰਜੀਵਨ ਸਿੰਘ ਸਰੌਦ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੇ ਪੰਜਾਬੀ ਲੇਖਕ ਮਨਜਿੰਦਰ ਸਿੰਘ ਸਰੌਦ ਪੱਤਰਕਾਰ ਕੁੱਪ ਕਲਾਂ ਦੇ ਤਾਇਆ ਅਤੇ ਗੁਰਦੀਪ ਸਿੰਘ ਬਿੱਟੂ ਦੇ ਸਤਿਕਾਰਯੋਗ ਪਿਤਾ ਸ. ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਅਹਿਮਦਗੜ੍ਹ, 8 ਨਵੰਬਰ (ਸੋਢੀ, ਮਹੋਲੀ)- ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਮੀਟਿੰਗ ਕਰ ਕੇ ਵਿਚਾਰੇ ਮਸਲੇ

ਸੰਗਰੂਰ, 8 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਆਲ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਦੀ ਮੀਟਿੰਗ ਹਰਬੰਸ ਲਾਲ ਜਿੰਦਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ, ਜਿਸ ਵਿਚ ਜਗਦੀਸ਼ ਸ਼ਰਮਾ ਨੇ ਪਿਛਲੇ ਸਮੇਂ ਹੋਈਆਂ ...

ਪੂਰੀ ਖ਼ਬਰ »

ਰਗਬੀ ਖੇਡਾਂ 'ਚੋਂ ਮਸਤੂਆਣਾ ਸਾਹਿਬ ਦੀਆਂ ਲੜਕੀਆਂ ਤੇ ਮੋਦੀ ਕਾਲਜ ਪਟਿਆਲਾ ਦੇ ਲੜਕਿਆਂ ਨੇ ਮਾਰੀ ਬਾਜੀ

ਮਸਤੂਆਣਾ ਸਾਹਿਬ, 8 ਨਵੰਬਰ (ਦਮਦਮੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਅਕਾਲ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਪਿ੍ੰਸੀਪਲ ਡਾ. ਗੀਤਾ ਠਾਕੁਰ ਦੀ ਅਗਵਾਈ ਵਿਚ ਕਰਵਾਈਆਂ ਗਈਆਂ ਇੰਟਰ ਕਾਲਜ ਰਗਬੀ ਖੇਡਾਂ ਦੇ ਹੋਏ ਫਾਈਨਲ ਮੁਕਾਬਲਿਆਂ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਸਿੰਘਾਂ ਕੁੱਪ ਕਲਾਂ ਵਿਖੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਏ

ਕੁੱਪ ਕਲਾਂ, 8 ਨਵੰਬਰ (ਕੁਲਦੀਪ ਸਿੰਘ ਲਵਲੀ) - ਸਿੱਖ ਕੌਮ ਦੇ ਸਭ ਤੋਂ ਵੱਡੇ ਘੱਲੂਘਾਰੇ ਦੇ 35 ਹਜ਼ਾਰ ਸਿੰਘਾਂ ਸ਼ਹੀਦਾਂ, ਭੁਝੰਗੀਆਂ ਦੀ ਯਾਦ ਵਿਚ ਉਸਾਰੇ ਜਾ ਰਹੇ ਗੁਰਦੁਆਰਾ ਸ਼ਹੀਦ ਸਿੰਘਾ ਕੁੱਪ ਕਲਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਜੰਗ ਸਿੰਘ ਸੰਪਰਦਾਇ ਮਸਤੂਆਣਾ ...

ਪੂਰੀ ਖ਼ਬਰ »

ਡੀ.ਟੀ.ਐਫ ਨੇ ਬੇਰੁਜ਼ਗਾਰ ਅਧਿਆਪਕਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ

ਸੰਗਰੂਰ, 8 ਨਵੰਬਰ (ਚੌਧਰੀ ਨੰਦ ਲਾਲ ਗਾਧੀ)- ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਚੋਣ ਇਜਲਾਸ ਦੇ ਫੈਸਲੇ ਅਨੁਸਾਰ ਜ਼ਿਲ੍ਹੇ ਦੇ ਆਗੂਆਂ ਅਤੇ ਸਰਗਰਮ ਕਾਰਕੁੰਨਾਂ ਨੇ ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਮੇਘਰਾਜ ਅਤੇ ਅਧਿਆਪਕ ਆਗੂ ਕੁਲਦੀਪ ਸਿੰਘ ਦੀ ...

ਪੂਰੀ ਖ਼ਬਰ »

ਭਗਤ ਨਾਮਦੇਵ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲੇ ਕਰਵਾਏ

ਸੰਗਰੂਰ, 8 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਪ੍ਰਬੰਧਕ ਕਮੇਟੀ ਸੰਗਰੂਰ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਚੱਲ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਦੂਸਰੇ ...

ਪੂਰੀ ਖ਼ਬਰ »

ਗੋਲਡਨ ਅਰਥ ਗਲੋਬਲ ਸਕੂਲ ਵਿਖੇ ਕਰਵਾਏ ਪ੍ਰਤਿਭਾ ਖੋਜ ਮੁਕਾਬਲੇ

ਸੰਗਰੂਰ, 8 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਸਥਾਨਕ ਗੋਲਡਨ ਅਰਥ ਗਲੋਬਲ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਪੁਰਬ ਦੀ ਖ਼ੁਸ਼ੀ ਵਿਚ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ | ਇਹਨਾਂ ਮੁਕਾਬਲਿਆਂ ਵਿਚ ਸੰਗਰੂਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਗਊ ਸੇਵਾ ਸਮਾਗਮ 17 ਨੂੰ

ਲਹਿਰਾਗਾਗਾ, 8 ਨਵੰਬਰ (ਅਸ਼ੋਕ ਗਰਗ)- ਗਊ ਗਰੀਬ ਸੇਵਾ ਸੋਸਾਇਟੀ ਅਤੇ ਸ੍ਰੀ ਵਿਸ਼ਾਲ ਦੁਰਗਾ ਸੰਕੀਰਤਨ ਮੰਡਲ ਲਹਿਰਾਗਾਗਾ ਦੇ ਸੰਸਥਾਪਕ ਜਸ ਪੇਂਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 15 ਪਿੰਡਾਂ ਦੀਆਂ ਗਊਸ਼ਾਲਾਵਾਂ ਨੂੰ ਖਲ, ਗੁੜ ਵੰਡਣ ਲਈ ਗਊ ਸੇਵਾ ਸਮਾਗਮ 17 ...

ਪੂਰੀ ਖ਼ਬਰ »

ਸਹਿਕਾਰੀ ਸਭਾ ਦੀ ਹੋਈ ਚੋਣ

ਛਾਜਲੀ, 8 ਨਵੰਬਰ (ਗੁਰਸੇਵ ਸਿੰਘ ਛਾਜਲੀ)- ਛਾਜਲੀ ਦੀ ਬਹੁ-ਮੰਤਵੀ ਸਹਿਕਾਰੀ ਖੇਤੀ-ਬਾੜੀ ਸਰਵਿਸ ਸਭਾ ਦੀ ਪ੍ਰਧਾਨਗੀ ਦੀ ਚੋਣ ਬਿਨਾ ਕਿਸੇ ਰੌਲੇ ਰੱਪੇ ਤੋਂ ਸਰਬ ਸੰਮਤੀ ਨਾਲ ਹੋਈ | ਜਿਸ ਵਿਚ ਕਮੇਟੀ ਮੈਂਬਰ ਮੇਜਰ ਸਿੰਘ ਬਲਵਿੰਦਰ ਕੌਰ ਛਾਜਲਾ ਸ਼ਮਸ਼ੇਰ ਸਿੰਘ ਛਾਜਲੀ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਲਹਿਰਾਗਾਗਾ, 8 ਨਵੰਬਰ (ਅਸ਼ੋਕ ਗਰਗ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਐਮ.ਏ. ਪੰਜਾਬੀ ਸਮੈਸਟਰ ਦੂਸਰਾ ਦੇ ਨਤੀਜੇ ਵਿਚ ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ ਹੈ | ਸਰਬਜੀਤ ਕੌਰ ਸੇਖੂਵਾਸ ਨੇ 8.80 ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਦੀ ਵਿਚਾਰਧਾਰਾ ਬਾਰੇ ਗੋਸ਼ਟੀ ਭਲਕੇ

ਜੈਤੋ, 8 ਨਵੰਬਰ (ਭੋਲਾ ਸ਼ਰਮਾ)-ਪਾਠਕ ਮੰਚ ਦਬੜ੍ਹੀਖਾਨਾ ਵਲੋਂ 10 ਨਵੰਬਰ ਨੂੰ ਸਵੇਰੇ 10 ਵਜੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਗੁਰੂ ਨਾਨਕ ਦੇਵ ਦੀ ਵਿਚਾਰਧਾਰਾ ਬਾਰੇ ਗੋਸ਼ਟੀ ਕਰਵਾਈ ਜਾਵੇਗੀ | ਮੰਚ ਦੇ ਆਗੂ ਗੁਰਵਿੰਦਰ ਸਿੰਘ ਦਬੜ੍ਹੀਖਾਨਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਲਾਕ ਦਫ਼ਤਰ ਸ਼ਹਿਣਾ ਦੇ 11 ਸੇਵਾ ਕੇਂਦਰ ਪੰਚਾਇਤਾਂ ਨੂੰ ਸੌਾਪੇ

ਸ਼ਹਿਣਾ, 8 ਨਵੰਬਰ (ਸੁਰੇਸ਼ ਗੋਗੀ)-ਬਲਾਕ ਸ਼ਹਿਣਾ ਅਧੀਨ ਪੈਂਦੇ 11 ਪਿੰਡਾਂ ਦੇ ਸੇਵਾ ਕੇਂਦਰਾਂ ਦਾ ਚਾਰਜ ਪੰਚਾਇਤਾਂ ਨੂੰ ਸੌਾਪ ਦਿੱਤਾ ਗਿਆ ਹੈ | ਜਾਰੀ ਪੱਤਰ ਅਨੁਸਾਰ ਬਲਾਕ ਸ਼ਹਿਣਾ ਦੇ ਉਪਰੋਕਤ 11 ਪਿੰਡਾਂ ਦੇ ਸੇਵਾ ਕੇਂਦਰਾਂ ਵਿਚ ਪਏ ਸਾਮਾਨ ਦੀ ਜਾਂਚ ਉਕਤ ...

ਪੂਰੀ ਖ਼ਬਰ »

ਦਿ ਵੀਜ਼ਾ ਲੈਂਡ ਦਾ ਨੈਨੀ ਅਤੇ ਸਟੱਡੀ ਵੀਜ਼ਾ ਸਬੰਧੀ ਸੈਮੀਨਾਰ ਅੱਜ

ਜਲੰਧਰ, 8 ਨਵੰਬਰ- ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਦਿ ਵੀਜ਼ਾ ਲੈਂਡ ਨੈਨੀ ਅਤੇ ਇਮੀਗ੍ਰੇਸ਼ਨ ਵਲੋਂ ਨੈਨੀ ਕੇਅਰ ਕੋਰਸ, ਵੀਜ਼ਾ ਫ਼ਾਈਲ, ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਸਬੰਧੀ ਵਿਸ਼ੇਸ ਸੈਮੀਨਾਰ ਅੱਜ (9 ਨਵੰਬਰ, 2019) ਦਿਨ ਸ਼ਨੀਵਾਰ ਸਵੇਰੇ 10 ਤੋਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ-ਗੁਰਦੇਵ ਸਿੰਘ ਮੱਕੜਾ

ਬਰਨਾਲਾ, 8 ਨਵੰਬਰ (ਧਰਮਪਾਲ ਸਿੰਘ)-ਕੈਪਟਨ ਸਰਕਾਰ ਨੇ ਜੋ ਵੋਟਾਂ ਸਮੇਂ ਲੋਕਾਂ ਨਾਲ ਵਾਅਦੇ ਕੀਤੇ ਸਨ ਉਹ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ | ਜਿਸ ਕਾਰਨ ਲੋਕਾਂ 'ਚ ਕੈਪਟਨ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੇਵ ਸਿੰਘ ...

ਪੂਰੀ ਖ਼ਬਰ »

ਭਾਈ ਰੂਪ ਚੰਦ ਸਕੂਲ ਵਿਖੇ ਕਲਾ ਪ੍ਰਦਰਸ਼ਨੀ ਲਗਾਈ

ਭਦੌੜ, 8 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਾਈ ਰੂਪ ਚੰਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ ਚੇਅਰਪਰਸਨ ਬੀਬੀ ਜੋਗਿੰਦਰਪਾਲ ਕੌਰ ਦੀ ਅਗਵਾਈ ਵਿਚ ਕਲਾ ਪ੍ਰਦਰਸ਼ਨੀ ਲਗਾਈ | ਜਿਸ ਵਿਚ ਹੱਬ ਆਫ਼ ਲਰਨਿੰਗ ਸਕੂਲ ਦੇ ਅਧੀਨ ਆਉਂਦੇ ਗਲੋਬਲ ਡਿਸਕਵਰੀ ਸਕੂਲ ਰਾਮਪੁਰਾ ...

ਪੂਰੀ ਖ਼ਬਰ »

ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਐਮ.ਏ. ਪੰਜਾਬੀ ਦਾ ਨਤੀਜਾ ਸ਼ਾਨਦਾਰ

ਭਦੌੜ, 8 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਐਲਾਨੇ ਗਏ ਐਮ.ਏ. ਪੰਜਾਬੀ ਭਾਗ ਪਹਿਲਾ ਸਮੈਸਟਰ ਦੀ ਪ੍ਰੀਖਿਆ ਵਿਚ ਸ਼ਾਨਦਾਰ ਮੱਲ੍ਹਾਂ ਮਾਰੀਆਂ ਹਨ ¢ ਪੰਜਾਬੀ ਵਿਭਾਗ ...

ਪੂਰੀ ਖ਼ਬਰ »

ਕਿਸਾਨ ਕੇਵਲ ਕ੍ਰਿਸ਼ਨ ਪਰਾਲੀ ਨੂੰ ਬਿਨਾਂ ਅੱਗ ਲਗਾਏ 100 ਏਕੜ 'ਚ ਕਰਦਾ ਕਣਕ ਦੀ ਬਿਜਾਈ

ਦਿੜ੍ਹਬਾ ਮੰਡੀ, 8 ਨਵੰਬਰ (ਹਰਬੰਸ ਸਿੰਘ ਛਾਜਲੀ)- ਪਿੰਡ ਤੂਰਬਨਜਾਰਾ ਦੇ ਕਿਸਾਨ ਕੇਵਲ ਕਿ੍ਸ਼ਨ ਵਲੋਂ ਕਰੀਬ 100 ਏਕੜ ਜ਼ਮੀਨ ਵਿਚ ਝੋਨੇ ਦੀ ਫ਼ਸਲ ਲਗਾਈ ਜਾਂਦੀ ਹੈ | ਕਿਸਾਨ ਨੇ ਪਿਛਲੇ ਕਈ ਸਾਲਾਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ | ਕਿਸਾਨ ਕੇਵਲ ਕ੍ਰਿਸ਼ਨ ਦਾ ...

ਪੂਰੀ ਖ਼ਬਰ »

'ਸਮਾਜ ਨੂੰ ਸਕੂਲ ਨਾਲ ਜੋੜਨ' ਤਹਿਤ ਪ੍ਰੋਗਰਾਮ ਕਰਵਾਇਆ

ਕੌਹਰੀਆਂ, 8 ਨਵੰਬਰ (ਮਾਲਵਿੰਦਰ ਸਿੰਘ ਸਿੱਧੂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ ਵਿਚ ਸਮਾਜ ਨੂੰ ਸਕੂਲ ਨਾਲ ਜੋੜਨ ਦੀ ਮੁਹਿੰਮ ਤਹਿਤ ਕਰਵਾਏ ਸਮਾਗਮ ਵਿਚ ਪਿੰਡ ਦੇ ਮੋਹਤਵਰ ਵਿਅਕਤੀਆਂ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਸ਼ਾਮਿਲ ਹੋਏ | ਸਮਾਗਮ ਵਿਚ ...

ਪੂਰੀ ਖ਼ਬਰ »

ਆਨਲਾਈਨ ਕੰਪਿਊਟਰ ਮੁਕਾਬਲੇ 'ਚ ਬੱਲਰਾਂ ਸਕੂਲ ਦਾ ਕੁਲਵਿੰਦਰ ਅਵੱਲ

ਮੂਣਕ, 8 ਨਵੰਬਰ (ਕੇਵਲ ਸਿੰਗਲਾ)- ਬੀਤੇ ਦਿਨ ਸਿੱਖਿਆ ਵਿਭਾਗ ਪੰਜਾਬ ਵਲੋਂ ਤਹਿਸੀਲ ਪੱਧਰੀ ਆਨਲਾਈਨ ਕੰਪਿਊਟਰ ਕੁਇਜ ਮੁਕਾਬਲੇ ਕਰਵਾਏ ਗਏ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲਰਾਂ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨੇ ...

ਪੂਰੀ ਖ਼ਬਰ »

ਮਦਨ ਮੋਹਨ ਦੀ ਯਾਦ ਨੂੰ ਸਮਰਪਿਤ ਅੰਗਹੀਣਾਂ ਲਈ ਲਗਾਇਆ ਜਾਵੇਗਾ ਮੁਫ਼ਤ ਕੈਂਪ

ਲੌਾਗੋਵਾਲ, 8 ਨਵੰਬਰ (ਸ.ਸ.ਖੰਨਾ) - ਸੰਤ ਹਰਚੰਦ ਸਿੰਘ ਲੌਾਗੋਵਾਲ ਇੰਸਟੀਚਿਊਟ ਆਫ ਇੰਜੀਨਿਅਰਿੰਗ ਤਕਨਾਲੋਜੀ ਵਿਖੇ ਟੈਕਨੀਕਲ ਵਿਭਾਗ ਵਿਚ ਬਤੌਰ ਤਕਨੀਸੀਅਨ ਅਤੇ ਉੱਘੇ ਸਮਾਜ ਸੇਵੀ, ਬਾਬਾ ਫ਼ਰੀਦ ਮੈਮੋਰੀਅਲ ਐਜੂਕੇਸ਼ਨ ਐਾਡ ਵੈਲਫੇਅਰ ਸੁਸਾਇਟੀ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮਨਾਉਣ ਦੀ ਲੋੜ-ਰਿੰਕਾ ਕੁਤਬਾ ਬਾਹਮਣੀਆਂ

ਮਹਿਲ ਕਲਾਂ, 8 ਨਵੰਬਰ (ਅਵਤਾਰ ਸਿੰਘ ਅਣਖੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਮੂਹ ਰਾਜਨੀਤਕ ਧਿਰਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਮਨਾਉਣ ਦੀ ਲੋੜ ਹੈ | ਇਹ ਪ੍ਰਗਟਾਵਾ ਡਾ: ...

ਪੂਰੀ ਖ਼ਬਰ »

ਜਾਗਰੂਕਤਾ ਦਿਵਸ ਮਨਾਇਆ

ਮੂਣਕ, 8 ਨਵੰਬਰ (ਕੇਵਲ ਸਿੰਗਲਾ) - ਸਿਹਤ ਵਿਭਾਗ ਵਲੋਂ ਪੰਜਾਬ ਅਤੇ ਡਾ. ਰਾਜ ਕੁਮਾਰ ਸਿਵਲ ਸਰਜਨ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਰਾਜੇਸ਼ ਕੁਮਾਰ ਐਸ.ਐਮ.ਓ ਮੁਢਲਾ ਸਿਹਤ ਕੇਂਦਰ ਮੂਣਕ ਦੀ ਯੋਗ ਅਗਵਾਈ ਹੇਠ ਸਥਾਨਕ ਸਰਕਾਰੀ ਹਸਪਤਾਲ ਵਿਖੇ ਵਿਸ਼ਵ ਕੈਂਸਰ ...

ਪੂਰੀ ਖ਼ਬਰ »

ਵਿਸ਼ਵ ਆਜ਼ਾਦੀ ਦਿਵਸ ਮਨਾਇਆ

ਸ਼ੇਰਪੁਰ, 8 ਨਵੰਬਰ (ਦਰਸ਼ਨ ਸਿੰਘ ਖੇੜੀ) - ਬਾਬਾ ਜੋਰਾ ਸਿੰਘ ਮੈਮੋ: ਪਬਲਿਕ ਸਕੂਲ ਗੁਰਬਖਸਪੁਰਾ ਦੀ ਪਿੰ੍ਰਸੀਪਲ ਮੈਡਮ ਪੂਨਮ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵਿਖੇ ਵਿਸ਼ਵ ਆਜ਼ਾਦੀ ਦਿਵਸ ਮਨਾਇਆ ਗਿਆ | ਨੌਵੀਂ ਜਮਾਤ ਦੀ ਵਿਦਿਆਰਥਣ ਮਨਵੀਰ ਕੌਰ ਨੇ ...

ਪੂਰੀ ਖ਼ਬਰ »

ਚੀਮਾ ਦੇ ਬੱਸ ਅੱਡੇ 'ਤੇ ਫਿਰ ਚੋਰੀ

ਟੱਲੇਵਾਲ, 8 ਨਵੰਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਬੱਸ ਸਟੈਂਡ 'ਤੇ ਪਿਛਲੇ ਇਕ ਹਫ਼ਤੇ ਦੌਰਾਨ ਹੀ ਚੋਰਾਂ ਵਲੋਂ ਤਿੰਨ ਦੁਕਾਨਾਂ 'ਤੇ ਚੋਰੀ ਕੀਤੀ ਜਾ ਚੱੁਕੀ ਹੈ | ਇਸੇ ਹੀ ਕੜ੍ਹੀ ਤਹਿਤ ਪਿੰਡ ਚੀਮਾ ਦੇ ਬੱਸ ਅੱਡੇ ਨਜ਼ਦੀਕ ਕੁਲਚੇ ਛੋਲੇ ਦੀ ਰੇਹੜੀ ਲਗਾਉਣ ਵਾਲੇ ...

ਪੂਰੀ ਖ਼ਬਰ »

ਸ੍ਰੀ ਕੋਪਾਲ ਮੋਚਨ ਲਈ 33ਵਾਂ ਲੰਗਰ ਰਵਾਨਾ

ਬਰਨਾਲਾ, 8 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਕੋਪਾਲ ਮੋਚਨ ਲੰਗਰ ਕਮੇਟੀ ਬਰਨਾਲਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 33ਵਾਂ ਲੰਗਰ ਸ੍ਰੀ ਕੋਪਾਲ ਮੋਚਨ ਲਈ ਰਵਾਨਾ ਕੀਤਾ ਗਿਆ | ਜਿਸ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਸ੍ਰੀ ...

ਪੂਰੀ ਖ਼ਬਰ »

ਸਰਕਾਰ ਵਲੋਂ ਅਗਾਂਹਵਧੂ ਕਿਸਾਨ ਗੁਲਜ਼ਾਰ ਸਿੰਘ ਗਿੱਲ ਦਾ ਸਨਮਾਨ 10 ਨੂੰ

ਬਰਨਾਲਾ, 8 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ 550 ਵਿਸ਼ੇਸ਼ ਸਿੱਖ ਅਤੇ ਨਾਨਕ ਨਾਮ ਲੇਵਾ ਸ਼ਖ਼ਸੀਅਤਾਂ, ਜਿਨ੍ਹਾਂ ਵਲੋਂ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਕੰਮ ਕੀਤੇ ਗਏ ਹਨ ਦਾ ...

ਪੂਰੀ ਖ਼ਬਰ »

ਜਥੇ: ਮੁਕੰਦ ਸਿੰਘ ਹਮੀਦੀ ਨਮਿੱਤ ਭੋਗ ਭਲਕੇ

ਮਹਿਲ ਕਲਾਂ, 8 ਨਵੰਬਰ (ਅਵਤਾਰ ਸਿੰਘ ਅਣਖੀ)-ਸਾਬਕਾ ਰਾਜਪਾਲ ਸ: ਸੁਰਜੀਤ ਸਿੰਘ ਬਰਨਾਲਾ ਦੇ ਨਜ਼ਦੀਕੀ ਸਾਥੀ ਜਥੇ: ਮੁਕੰਦ ਸਿੰਘ ਹਮੀਦੀ ਦੇ ਅਕਾਲ ਚਲਾਣੇ 'ਤੇ ਸੀਨੀਅਰ ਅਕਾਲੀ ਆਗੂ ਬੀਬੀ ਸੁਰਜੀਤ ਕੌਰ ਬਰਨਾਲਾ, ਗਗਨਜੀਤ ਸਿੰਘ ਬਰਨਾਲਾ, ਸਾਬਕਾ ਚੇਅਰਮੈਨ ਰੁਪਿੰਦਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਣ ਮੁਕਾਬਲੇ

ਮਹਿਲ ਕਲਾਂ, 8 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਣ ਮੁਕਾਬਲੇ ਸਕੂਲ ਪਿ੍ੰਸੀਪਲ ਹਿਮਾਂਸ਼ੂ ਦੱਤ ਸ਼ਰਮਾ ਦੀ ...

ਪੂਰੀ ਖ਼ਬਰ »

ਸੀ.ਐਸ. ਇਮੀਗੇ੍ਰਸ਼ਨ ਕੰਪਨੀ ਨੇ ਕੈਨੇਡਾ ਦਾ ਇਕ ਹੋਰ ਵਰਕ ਪਰਮਿਟ ਵੀਜ਼ਾ ਲਗਵਾਇਆ

ਟੱਲੇਵਾਲ, 8 ਨਵੰਬਰ (ਸੋਨੀ ਚੀਮਾ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਨਜ਼ੂਰਸ਼ੁਦਾ ਕੰਪਨੀ ਸੀ.ਐਸ. ਇਮੀਗ੍ਰੇਸ਼ਨ ਰਾਏਕੋਟ ਕੈਨੇਡਾ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਬਣੀ ਹੋਈ ਹੈ ¢ ਕੰਪਨੀ ਨੇ ਥੋੜੇ੍ਹ ਸਮੇਂ ਵਿਚ ਕੈਨੇਡਾ ਦੇ ਸੈਂਕੜੇ ਵਿਜ਼ਟਰ ਵੀਜ਼ੇ, ਸਟੱਡੀ ...

ਪੂਰੀ ਖ਼ਬਰ »

ਬਲਾਕ ਦਫ਼ਤਰ ਸ਼ਹਿਣਾ ਵਿਖੇ ਪੰਚਾਇਤਾਂ ਦੀ ਮੀਟਿੰਗ ਦੌਰਾਨ ਕਈ ਅਹਿਮ ਮਤੇ ਵਿਚਾਰੇ

ਸ਼ਹਿਣਾ, 8 ਨਵੰਬਰ (ਸੁਰੇਸ਼ ਗੋਗੀ)-ਬਲਾਕ ਦਫ਼ਤਰ ਸ਼ਹਿਣਾ ਵਿਖੇ ਪੰਚਾਇਤਾਂ ਦੀ ਮੀਟਿੰਗ ਦੌਰਾਨ ਕਈ ਅਹਿਮ ਮਤੇ ਵਿਚਾਰੇ ਗਏ | ਮੀਟਿੰਗ ਦੀ ਪ੍ਰਧਾਨਗੀ ਸੰਮਤੀ ਚੇਅਰਮੈਨ ਪਰਮਜੀਤ ਸਿੰਘ ਮੌੜ, ਗੁਰਦੀਪ ਦਾਸ ਬਾਵਾ ਵਾਇਸ ਚੇਅਰਮੈਨ, ਤਕਵਿੰਦਰ ਸਿੰਘ ਢਿੱਲੋਂ ਪ੍ਰਧਾਨ ...

ਪੂਰੀ ਖ਼ਬਰ »

ਜੀ.ਐਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਵਿਖੇ ਦਸਤਾਰ ਮੁਕਾਬਲੇ ਕਰਵਾਏ

ਸ਼ਹਿਣਾ, 8 ਨਵੰਬਰ (ਸੁਰੇਸ਼ ਗੋਗੀ)-ਜੀ.ਐਨ. ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਨੰੂ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ¢ ਜਿਸ ਵਿਚ ਤਿੰਨ ਗਰੁੱਪ ਅਲੱਗ-ਅਲੱਗ ਜਮਾਤਾਂ ਦੇ ਬਣਾਏ ਗਏ¢ ਪਹਿਲੇ ਗਰੱੁਪ ਵਿਚੋਂ ਜਗਦੀਪ ਸਿੰਘ (ਗਿਆਰ੍ਹਵੀਂ), ...

ਪੂਰੀ ਖ਼ਬਰ »

ਵੀ.ਐਲ.ਸੀ.ਸੀ. ਇੰਸਟੀਚਿਊਟ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਬਰਨਾਲਾ, 8 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਵੀ.ਐਲ.ਸੀ.ਸੀ. ਇੰਸਟੀਚਿਊਟ ਬਰਨਾਲਾ ਵਲੋਂ ਜਨਵਰੀ ਇਨਟੇਕ ਸਟੱਡੀ ਵੀਜ਼ਾ ਵਾਲੇ ਵਿਦਿਆਰਥੀਆਂ ਨੂੰ ਬਿਊਟੀ ਕੋਰਸ ਪੂਰਾ ਹੋਣ 'ਤੇ ਸਰਟੀਫਿਕੇਟ ਵੰਡੇ ਗਏ | ਇੰਸਟੀਚਿਊਟ ਹੈੱਡ ਮੈਡਮ ਈਸ਼ਾ ਵਸ਼ਿਸ਼ਟ ਨੇ ਦੱਸਿਆ ਕਿ ਇਸ ਕੋਰਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਵਿਸ਼ੇਸ਼ ਇਕੱਤਰਤਾ

ਧਨੌਲਾ, 8 ਨਵੰਬਰ (ਜਤਿੰਦਰ ਸਿੰਘ ਧਨੌਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਬਲੌਰ ਸਿੰਘ ਛੰਨਾ ਦੀ ਅਗਵਾਈ ਹੇਠ ਹੋਈ | ਜਿਸ ਵਿਚ ਬਰਨਾਲਾ ਜੇਲ੍ਹ ਅੱਗੇ ਮਨਜੀਤ ਧਨੇਰ ਦੀ ਸਜਾ ਦੇ ਵਿਰੋਧ ਵਿਚ ਲਾਏ ਗਏ ...

ਪੂਰੀ ਖ਼ਬਰ »

ਐਲ.ਬੀ.ਐਸ. ਕਾਲਜ ਵਿਖੇ ਧਾਰਮਿਕ ਮੁਕਾਬਲੇ ਕਰਵਾਏ

ਬਰਨਾਲਾ, 8 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵਕਰਮਾ ਟੈਕਨੀਕਲ ਐਸੋਸੀਏਸ਼ਨ ਬਰਨਾਲਾ ਵਲੋਂ ਐਲ.ਬੀ.ਐਸ. ਕਾਲਜ ਬਰਨਾਲਾ ਵਿਖੇ ਗਿ: ਕਰਮ ਸਿੰਘ ਭੰਡਾਰੀ ਵਲੋਂ ਲਿਖੇ ਪੈਂਫ਼ਲਿਟ 'ਮਾਨਵਤਾ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਫ਼ੈਕਟਰੀ ਦਾ ਦੌਰਾ ਕਰਵਾਇਆ

ਧਨੌਲਾ, 8 ਨਵੰਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਦੇ ਮਨੋਰਥ ਨਾਲ, ਸਰਕਾਰੀ ਮਿਡਲ ਸਕੂਲ (ਸੰਗਰ ਪੱਤੀ) ਦੇ ਵਿਦਿਆਰਥੀਆਂ ਨੂੰ ਇਲਾਕੇ ਦੇ ਖੇਤਰ 'ਚ ਚੱਲ ਰਹੀ ਅਵਦੂਤ ਗੱਤਾ ਫ਼ੈਕਟਰੀ ਦੇ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਕਾਲੂ ਭੋਤਨਾ ਦਾ ਪੱਖੋ ਕੈਂਚੀਆਂ ਵਿਖੇ ਸਨਮਾਨ

ਸ਼ਹਿਣਾ, 8 ਨਵੰਬਰ (ਸੁਰੇਸ਼ ਗੋਗੀ)-ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਾਲੂ ਭੋਤਨਾ ਜੋ ਵਿਦੇਸ਼ਾਂ ਤੋਂ ਕਬੱਡੀ ਖੇਡ ਕੇ ਪਿੰਡ ਪਰਤੇ ਹਨ ਅਤੇ ਉਨ੍ਹਾਂ ਨੂੰ ਪੱਖੋਂ ਕੈਂਚੀਆਂ ਸਥਿੱਤ ਸਿੱਧੂ ਜਿੰਮ ਦੇ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX