ਤਾਜਾ ਖ਼ਬਰਾਂ


ਪੰਜਾਬ ਬਣਿਆ ਬੱਚਿਆਂ ਦਾ ਵਿਸ਼ਵ ਦਾ ਸਭ ਤੋਂ ਵੱਡਾ ਆਨਲਾਈਨ ਕੁਵਿਜ਼ ਟੈਸਟ ਲੈਣ ਵਾਲਾ ਸੂਬਾ
. . .  20 minutes ago
ਕਰਨਾਲ ਵਿਖੇ ਆਏ 4 ਹੋਰ ਕੋਰੋਨਾ ਪਾਜ਼ੀਟਿਵ
. . .  22 minutes ago
ਦੋ ਸਕੇ ਨਾਬਾਲਗ ਭਰਾਵਾਂ ਦੀ ਤਲਾਬ ਵਿਚ ਡੁੱਬਣ ਕਾਰਨ ਹੋਈ ਮੌਤ
. . .  36 minutes ago
ਕਰਨਾਲ, 3 ਜੂਨ ( ਗੁਰਮੀਤ ਸਿੰਘ ਸੱਗੂ ) – ਜ਼ਿਲ੍ਹੇ ਦੇ ਪਿੰਡ ਕਾਛਵਾ ਵਿਖੇ ਦੋ ਨਾਬਾਲਗ ਸੱਕੇ ਭਰਾਵਾਂ ਦੀ ਪਿੰਡ ਦੇ ਹੀ ਤਲਾਬ ਵਿਚ ਡੁੱਬ ਜਾਣ ਕਾਰਨ ਮੌਤ ਹੋ ਗਈ ਜਿਸ ਤੋ ਬਾਅਦ ਪਿੰਡ ਵਿਚ ਮਾਤਮ ਛਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਛਵਾ ਵਿਖੇ ਦੋ ਸਕੇ ਭਰਾ ਸ਼ੁਭਮ ਅਤੇ ਵਿਸ਼ਾਲ ਜੋ ਕਿ 5ਵੀਂ ਅਤੇ...
ਤੇਜ਼ ਰਫ਼ਤਾਰ ਇਨੋਵਾ ਗੱਡੀ ਵੱਲੋਂ ਮਾਰੀ ਟੱਕਰ 'ਚ ਮੋਟਰ ਸਾਇਕਲ ਨੌਜਵਾਨ ਹਲਾਕ
. . .  about 1 hour ago
ਮੰਡੀ ਕਿੱਲਿਆਂਵਾਲੀ, 3 ਜੂਨ (ਇਕਬਾਲ ਸਿੰਘ ਸ਼ਾਂਤ)-ਅੱਜ ਸ਼ਾਮ ਪਿੰਡ ਮਾਹੂਆਣਾ ਨੇੜੇ ਇੱਕ ਤੇਜ਼ ਰਫ਼ਤਾਰ ਸਰਕਾਰੀ ਡਿਊਟੀ ਲਈ ਕਿਰਾਏ 'ਤੇ ਲਈ ਇਨੋਵਾ ਗੱਡੀ ਨਾਲ ਮੋਟਰ ਸਾਇਕਲ ਨਾਲ ਵਾਪਰੇ ਹਾਦਸੇ ਨੇ ਮਾਪਿਆਂ ਦਾ ਇਕਲੌਤਾ ਚਿਰਾਗ ਅਤੇ ਦੋ ਸਾਲਾਂ ਦੀ ਬੱਚੀ ਦੇ ਸਿਰ ਦਾ ਪਰਛਾਵਾਂ ਹਮੇਸ਼ਾਂ ਲਈ...
ਫ਼ਾਜ਼ਿਲਕਾ- ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਰਿਪੋਰਟ ਨੈਗਟਿਵ
. . .  about 1 hour ago
ਫ਼ਾਜ਼ਿਲਕਾ, 3 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ 'ਚ ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਵਾਇਰਸ ਰਿਪੋਰਟਾਂ ਨੈਗਟਿਵ ਆਈਆਂ ਹਨ ,ਜਾਣਕਾਰੀ ਦੇਂਦੀਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੀ .ਐਮ. ਕਟਾਰੀਆਂ ਨੇ ਦੱਸਿਆ ਕਿ ਪੀੜਿਤ ਨੌਜਵਾਨ ਜੋਕਿ ਸੋਨੀਪਤ...
ਮੁੰਬਈ 'ਚ ਆਉਂਦਿਆਂ ਹੀ ਕਮਜ਼ੋਰ ਪਿਆ ਤੂਫ਼ਾਨ ਨਿਸਰਗ
. . .  about 2 hours ago
ਮੁੰਬਈ, 3 ਜੂਨ - ਚਕਰਵਾਤੀ ਤੂਫ਼ਾਨ ਨਿਸਰਗ ਮਹਾਰਾਸ਼ਟਰ ਦੇ ਤਟੀ ਇਲਾਕਿਆਂ ਨਾਲ ਟਕਰਾਇਆ। ਮੁੰਬਈ 'ਚ ਨਿਸਰਗ ਤੂਫਾਨ ਅਲੀਬਾਗ ਦੇ ਤੱਟ ਨਾਲ ਟਕਰਾਇਆ। ਹਾਲਾਂਕਿ ਤੂਫ਼ਾਨ ਦਾ ਮੁੰਬਈ ਲਈ ਖ਼ਤਰਾ ਲਗਭਗ ਖ਼ਤਮ ਹੋ ਚੁੱਕਾ ਹੈ ਪਰੰਤੂ ਮੁੰਬਈ ਦੇ ਜ਼ਿਆਦਾਤਰ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪੁਸ਼ਟੀ
. . .  about 2 hours ago
ਐੱਸ. ਏ. ਐੱਸ. ਨਗਰ, 3 ਜੂਨ (ਕੇ. ਐੱਸ. ਰਾਣਾ) - ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਗਿਣਤੀ ਹੋਣ ਨਾਲ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 123 ਤੱਕ ਪਹੁੰਚ ਗਈ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਸਿਵਲ ਸਰਜਨ...
ਅਮਰੀਕਾ ਅਗਲੇ ਹਫ਼ਤੇ ਵੈਂਟੀਲੈਂਟਰਾਂ ਦੀ ਪਹਿਲੀ ਕਿਸ਼ਤ ਭਾਰਤ ਪਹੁੰਚਾਏਗਾ
. . .  about 2 hours ago
ਵਾਸ਼ਿੰਗਟਨ, 3 ਜੂਨ - ਸੰਯੁਕਤ ਰਾਸ਼ਟਰ ਅਮਰੀਕਾ ਭਾਰਤ ਨੂੰ 100 ਵੈਂਟੀਲੈਂਟਰ ਦਾਨ ਵਿਚ ਦੇ ਰਿਹਾ ਹੈ। ਜਿਨ੍ਹਾਂ ਵਿਚੋਂ ਕੁਝ ਵੈਂਟੀਲੈਂਟਰ ਪਹਿਲੇ ਪੜਾਅ ਤਹਿਤ ਅਗਲੇ ਹਫ਼ਤੇ ਭਾਰਤ ਪਹੁੰਚ...
ਏਅਰ ਮਾਰਸ਼ਲ ਬੀ.ਸੁਰੇਸ਼ ਵੱਲੋਂ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ
. . .  about 3 hours ago
ਰਾਏਕੋਟ 3 ਜੂਨ (ਸੁਸ਼ੀਲ ) - ਭਾਰਤੀ ਹਵਾਈ ਫੌਜ ਦੇ ਏਅਰ ਮਾਰਸ਼ਲ ਬੀ ਸੁਰੇਸ਼ ( ਏਅਰ ਅਫਸਰ ਕਮਾਂਡਿੰਗ ਇਨ ਚੀਫ ਪੱਛਮੀ ਏਅਰ ਕਮਾਂਡ ) ਵੱਲੋਂ ਅੱਜ ਨੇੜਲੇ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ ਕਰਕੇ ਏਅਰਬੇਸ ਦੀਆਂ ...
ਸ਼ਾਹਕੋਟ ਪੁਲਿਸ ਵਲੋਂ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਸ਼ਰਾਬ ਬਰਾਮਦ
. . .  about 3 hours ago
ਸ਼ਾਹਕੋਟ, 3 ਜੂਨ (ਦਲਜੀਤ ਸਚਦੇਵਾ)- ਡੀ. ਐੱਸ. ਪੀ. ਸ਼ਾਹਕੋਟ ਪਿਆਰਾ ਸਿੰਘ ਥਿੰਦ ਦੀ ਅਗਵਾਈ ਹੇਠ ਥਾਣਾ ਮੁਖੀ ਸ਼ਾਹਕੋਟ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ ਦੀ ਦੇਖ-ਰੇਖ...
ਫ਼ਰੀਦਕੋਟ 'ਚ ਕੋਰੋਨਾ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਫ਼ਰੀਦਕੋਟ, 3 ਜੂਨ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ ਕੋਰੋਨਾ ਦੇ ਤਿੰਨ ਹੋਰ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਅੰਮ੍ਰਿਤਸਰ, 3 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ। ਇੱਕ ਕੋਰੋਨਾ ਪਾਜ਼ੀਟਿਵ ਮਰੀਜ਼ ਭਾਰਤ ਨਗਰ ਅਤੇ ਦੂਜਾ ਹਾਊਸਿੰਗ ਬੋਰਡ ਕਾਲੋਨੀ...
ਬਾਘਾਪੁਰਾਣਾ 'ਚ ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਰੋਸ ਮਾਰਚ ਤੇ ਧਰਨਾ
. . .  about 4 hours ago
ਬਾਘਾਪੁਰਾਣਾ, 3 ਜੂਨ (ਬਲਰਾਜ ਸਿੰਗਲਾ)- ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਅੱਜ ਇੱਥੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਵੈਰੋਕੇ, ਬਲਾਕ ਪ੍ਰਧਾਨ ਹਰਬੰਸ ਸਿੰਘ ਰੋਡੇ ਅਤੇ ਹੋਰਨਾਂ ਆਗੂਆਂ ਦੀ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 4 hours ago
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਸਥਿਤ ਪਿੱਪਲਾਂਵਾਲਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਇੱਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਮਿਸ਼ਨ ਫ਼ਤਿਹ : ਬਰਨਾਲਾ ਦੇ ਪਿੰਡ ਤਾਜੋਕੇ ਦੇ ਨੌਜਵਾਨ ਨੇ ਕੋਰੋਨਾ ਨੂੰ ਦਿੱਤੀ ਮਾਤ
. . .  about 4 hours ago
ਤਪਾ ਮੰਡੀ , 3 ਜੂਨ (ਵਿਜੇ ਸ਼ਰਮਾ)- ਬਰਨਾਲਾ ਜ਼ਿਲ੍ਹੇ ਲਈ ਇਹ ਰਾਹਤ ਭਰੀ ਖ਼ਬਰ ਹੈ ਕਿ ਤਪਾ ਨੇੜਲੇ ਪਿੰਡ ਤਾਜੋਕੇ ਦੇ 18 ਸਾਲਾ ਨੌਜਵਾਨ ਜਸਵੀਰ ਸਿੰਘ ਨੇ ਕੋਵਿਡ-19 'ਤੇ ਫ਼ਤਿਹ ਪ੍ਰਾਪਤ...
ਸਕੂਲ 2020-21 ਸੈਸ਼ਨ ਦੌਰਾਨ ਫੀਸਾਂ 'ਚ ਵਾਧਾ ਨਹੀਂ ਕਰ ਸਕਣਗੇ : ਪਰੀਦਾ
. . .  about 4 hours ago
ਚੰਡੀਗੜ੍ਹ, 3 ਜੂਨ (ਲਿਬਰੇਟ)- ਪ੍ਰਸ਼ਾਸਨ ਨੇ ਅੱਜ ਇੱਕ ਵੱਡਾ ਫ਼ੈਸਲਾ ਲੈਂਦਿਆਂ ਸੈਸ਼ਨ 2020-21 'ਚ ਫੀਸਾਂ 'ਚ ਵਾਧਾ ਨਾ ਕਰਨ ਦਾ ਫ਼ੈਸਲਾ ਕਰਦਿਆਂ ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਦੀ...
ਦਲ ਖ਼ਾਲਸਾ ਵਲੋਂ 5 ਜੂਨ ਦਾ ਯਾਦਗਾਰੀ ਮਾਰਚ 5 ਸਿੰਘਾਂ ਨਾਲ ਸੰਕੇਤਕ ਤੌਰ 'ਤੇ ਕੱਢਣ ਦਾ ਐਲਾਨ
. . .  about 4 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਘੱਲੂਘਾਰਾ ਦਿਵਸ ਮੌਕੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਸ੍ਰੀ ਹਰਿਮੰਦਰ ਸਾਹਿਬ ਤੱਕ 5 ਜੂਨ ਨੂੰ ਕੀਤਾ ਜਾਂਦਾ ਘੱਲੂਘਾਰਾ...
ਕਿਤੇ ਵੀ ਉਤਪਾਦ ਵੇਚਣ ਅਤੇ ਵਧੇਰੇ ਕੀਮਤ ਦੇਣ ਵਾਲੇ ਨੂੰ ਵੇਚਣ ਦੀ ਹੁਣ ਕਿਸਾਨਾਂ ਨੂੰ ਆਜ਼ਾਦੀ- ਜਾਵੜੇਕਰ
. . .  about 4 hours ago
ਨਵੀਂ ਦਿੱਲੀ, 3 ਜੂਨ- ਕੇਂਦਰੀ ਕੈਬਨਿਟ ਦੀ ਬੈਠਕ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਕਰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਐਗਰੀਕਲਚਰ ਮਾਰਕੀਟ ਕਮੇਟੀ ਦੇ ਬੰਧਨ...
ਮਸੂਦ ਅਜ਼ਹਰ ਦਾ ਰਿਸ਼ਤੇਦਾਰ ਫੌਜੀ ਭਾਈ ਮੁਠਭੇੜ ਦੌਰਾਨ ਢੇਰ, ਪੁਲਵਾਮਾ ਹਮਲੇ 'ਚ ਸੀ ਸ਼ਾਮਲ
. . .  about 4 hours ago
ਅੰਮ੍ਰਿਤਸਰ, 3 ਜੂਨ (ਸੁਰਿੰਦਰ ਕੋਛੜ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕੰਗਨ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਅਤੇ ਆਈ. ਈ. ਡੀ. ਬਣਾਉਣ...
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਇਸਤਰੀ ਜਾਗ੍ਰਿਤੀ ਮੰਚ ਨੇ ਐੱਸ. ਡੀ. ਐੱਮ. ਦਫ਼ਤਰ ਅੱਗੇ ਲਾਇਆ ਧਰਨਾ
. . .  about 5 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਅੱਜ ਇਸਤਰੀ ਜਾਗ੍ਰਿਤੀ ਮੰਚ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਨਾਭਾ ਸ਼ਹਿਰ ਅੰਦਰ ਮੁਜ਼ਾਹਰਾ ਕਰਦਿਆਂ ਐੱਸ. ਡੀ. ਐੱਮ. ਦਫ਼ਤਰ ਨਾਭਾ ਅੱਗੇ ਧਰਨਾ ਲਾਇਆ...
ਸਰਕਾਰ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਕਿਸਾਨਾਂ ਵਲੋਂ ਝੋਨੇ ਦੀ ਬਿਜਾਈ ਸ਼ੁਰੂ
. . .  about 5 hours ago
ਤਪਾ ਮੰਡੀ, 3 ਜੂਨ (ਵਿਜੇ ਸ਼ਰਮਾ)- ਸੂਬੇ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਜੂਨ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ ਤਾਂ ਜੋ ਕਿਸਾਨ ਸਰਕਾਰ ਤੇ ਪ੍ਰਸ਼ਾਸਨ ਦੀਆਂ...
ਪੰਜਾਬ 'ਚ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  about 5 hours ago
ਖਰੜ, 3 ਜੂਨ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਦੇ ਮਾਲ ਵਿਭਾਗ ਵਲੋਂ ਚਾਰ ਨਾਇਬ ਤਹਿਸੀਲਦਾਰ ਦੇ...
ਪੰਜਾਬ ਸਰਕਾਰ ਦੇ ਵਿਦਿਆਰਥੀ ਵਿਰੋਧੀ ਫ਼ੈਸਲੇ ਵਿਰੁੱਧ ਨਾਭਾ 'ਚ ਰੋਸ ਪ੍ਰਦਰਸ਼ਨ
. . .  about 5 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਪਟਿਆਲਾ ਗੇਟ ਵਿਖੇ ਅੱਜ ਵਿਦਿਆਰਥੀਆਂ ਨੇ ਮੈਡੀਕਲ ਸਿੱਖਿਆ ਦੀਆਂ ਫ਼ੀਸਾਂ 'ਚ ਵਾਧਾ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ। ਇਸ ਮੌਕੇ ਇਕੱਠੇ...
ਕਣਕ ਦੇ ਸੈਂਪਲ ਰੱਦ ਹੋਣ ਕਾਰਨ ਆੜ੍ਹਤੀਏ ਨੇ ਚਲਾਈ ਗੋਲੀ, ਇੱਕ ਜ਼ਖ਼ਮੀ
. . .  about 5 hours ago
ਖਾਸਾ 3 ਜੂਨ (ਗੁਰਨੇਕ ਸਿੰਘ ਪੰਨੂ)- ਅੱਜ ਕਸਬਾ ਖਾਸਾ ਅਧੀਨ ਆਉਂਦੇ ਕਣਕ ਦੇ ਇੱਕ ਗੋਦਾਮ 'ਚ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਦਿਲਬਾਗ ਸਿੰਘ ਆੜ੍ਹਤੀਆ, ਜੋ ਕਿ ਪਿੰਡ...
ਨਹੀਂ ਰਹੇ ਅਕਾਲੀ ਦਲ ਸੁਤੰਤਰ ਦੇ ਸੀਨੀਅਰ ਆਗੂ ਗੁਲਜਾਰ ਸਿੰਘ ਮਟੋਰੜਾ
. . .  about 6 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਅਕਾਲੀ ਦਲ ਸੁਤੰਤਰ ਦੇ ਸੀਨੀਅਰ ਆਗੂ ਗੁਲਜਾਰ ਸਿੰਘ ਮਟੋਰੜਾ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਸੈਮੀਨਾਰ ਕਰਵਾਇਆ

ਫ਼ਿਰੋਜ਼ਪੁਰ, 8 ਨਵੰਬਰ (ਤਪਿੰਦਰ ਸਿੰਘ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਸਮਰਪਿਤ ਸੈਮੀਨਾਰ ਪਿੰਡ ਮੱਲਵਾਲ ਜਦੀਦ ਵਿਖੇ ਕਰਵਾਇਆ ਗਿਆ | ਪ੍ਰੋਗਰਾਮ ਦੀ ਪ੍ਰਧਾਨਗੀ ਘੱਲ ਖ਼ੁਰਦ ਬਲਾਕ ਦੇ ਪ੍ਰਧਾਨ ਨਿਰਮਲ ਸਿੰਘ ਰੱਜੀ ਵਾਲਾ ਨੇ ਕੀਤੀ | ਇਸ ਮੌਕੇ ਸੂਬਾ ਆਗੂ ਅਵਤਾਰ ਸਿੰਘ ਮਹਿਮਾ ਤੇ ਬਲਾਕ ਆਗੂ ਗੁਰਸੇਵਕ ਸਿੰਘ ਖ਼ਵਾਜਾ ਖੜਕ ਨੇ ਸੰਬੋਧਨ ਕੀਤਾ | ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਗੂਆਂ ਨੇ ਦੱਸਿਆ ਕਿ ਬਾਬੇ ਨਾਨਕ ਦੀ ਸੱਚੀ-ਸੁੱਚੀ ਕਿਰਤ ਕਰਨ, ਸੱਤਾ ਨੂੰ ਵੰਗਾਰਨ ਤੇ ਮਲਕ ਭਾਗੋਆਂ ਨੂੰ ਛੱਡ ਕੇ ਭਾਈ ਲਾਲੋਆਂ ਨਾਲ ਖੜ੍ਹਨ ਵਾਲੀ ਵਿਚਾਰਧਾਰਾ 'ਤੇ ਵਿਚਾਰ ਚਰਚਾ ਕੀਤੀ ਗਈ | ਉਨ੍ਹਾਂ ਕਿਹਾ ਕਿ ਰਾਜ ਅਤੇ ਕੇਂਦਰ ਦੇ ਤਖ਼ਤ 'ਤੇ ਬੈਠੇ ਅਜੋਕੇ ਔਰੰਗਜ਼ੇਬ ਤੇ ਬਾਬਰਾਂ ਦੇ ਨਾਲ-ਨਾਲ ਅਜੋਕੇ ਆੜ੍ਹਤੀਆ ਸੂਦਖ਼ੋਰੀ ਪ੍ਰਬੰਧ ਚਲਾ ਰਹੇ ਮਲਿਕ ਭਾਗੋਆਂ ਿਖ਼ਲਾਫ਼ ਆਮ ਲੋਕਾਂ ਅਤੇ ਕਿਸਾਨਾਂ ਨੂੰ ਜਥੇਬੰਦ ਕਰਨ ਦੇ ਨਾਲ-ਨਾਲ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਕਰਜ਼ੇ 'ਤੇ ਲੀਕ ਮਾਰਨ, ਆੜ੍ਹਤੀ ਸੂਦਖ਼ੋਰ ਪ੍ਰਬੰਧ ਖ਼ਤਮ ਕਰਵਾਉਣ ਤੇ ਫ਼ਸਲਾਂ ਦੇ ਲਾਹੇਵੰਦ ਭਾਅ ਲੈਣ ਲਈ ਜੱਦੋ-ਜਹਿਦ ਜਾਰੀ ਰੱਖੇਗੀ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਾਬੇ ਨਾਨਕ ਦੀ ਵਿਚਾਰਧਾਰਾ 'ਤੇ ਚੱਲਦੇ ਹੋਏ ਸਰਬ ਸਾਂਝੀਵਾਲਤਾ ਤੇ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਖ਼ਤਮ ਕਰਕੇ ਬਰਾਬਰਤਾ ਵਾਲਾ ਰਾਜ ਸਿਰਜ ਕੇ ਹੀ ਕਿਸਾਨਾਂ-ਮਜ਼ਦੂਰਾਂ ਤੇ ਆਮ ਲੋਕਾਂ ਦੀ ਮੁਕਤੀ ਹੋ ਸਕਦੀ ਹੈ | ਇਸ ਮੌਕੇ ਗੁਰਮੁਖ ਸਿੰਘ, ਕੁਲਵਿੰਦਰ ਸਿੰਘ ਯਾਰੇ ਸ਼ਾਹ ਵਾਲਾ, ਭੁਪਿੰਦਰ ਸਿੰਘ, ਜਸਵੀਰ ਸਿੰਘ, ਪ੍ਰਕਾਸ਼ ਸਿੰਘ, ਕੁਲਦੀਪ ਸਿੰਘ ਮੱਲਵਾਲ, ਸਤਨਾਮ ਸਿੰਘ, ਇਕਬਾਲ ਸਿੰਘ, ਇਕਬਾਲ ਸਿੰਘ ਸਾਦੇ ਹਾਸ਼ਮ, ਸੁਖਦੇਵ ਸਿੰਘ ਤੇ ਹੋਰ ਹਾਜ਼ਰ ਸਨ |

ਸਰਕਾਰੀ ਪ੍ਰਾਇਮਰੀ ਸਕੂਲ ਕਾਕੜ ਬਣਿਆ ਸਮਾਰਟ ਸਕੂਲ

ਮਮਦੋਟ 8 ਨਵੰਬਰ (ਸੁਖਦੇਵ ਸਿੰਘ ਸੰਗਮ)- ਸਿੱਖਿਆ ਵਿਭਾਗ ਤੇ ਡੀ. ਈ. ਓ. ਪ੍ਰਾਇਮਰੀ ਹਰਿੰਦਰ ਸਿੰਘ ਦੀ ਅਗਵਾਈ ਅਤੇ ਬੀ.ਪੀ.ਈ.ਓ. ਰਮੇਸ਼ ਲਾਲ ਦੀ ਰਹਿਨੁਮਾਈ ਹੇਠ ਬਲਾਕ ਫ਼ਿਰੋਜ਼ਪੁਰ-4 ਐਟ ਮਮਦੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਕਾਕੜ ਨੂੰ ਸਮਾਰਟ ਸਕੂਲ ਬਣਾਇਆ ਗਿਆ ਹੈ | ...

ਪੂਰੀ ਖ਼ਬਰ »

ਕੁਇਜ਼ ਮੁਕਾਬਲੇ 'ਚ ਮਨਸੂਰਦੇਵਾ ਸਕੂਲ ਦੀ ਝੰਡੀ

ਜ਼ੀਰਾ, 8 ਨਵੰਬਰ (ਮਨਜੀਤ ਸਿੰਘ ਢਿੱਲੋਂ)- ਸਿੱਖਿਆ ਵਿਭਾਗ ਪੰਜਾਬ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਫ਼ਿਰੋਜ਼ਪੁਰ ਕੁਲਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਲੈਵਲ 'ਤੇ ਆਨਲਾਈਨ ਕੰਪਿਊਟਰ ਕੁਇਜ਼ ਮੁਕਾਬਲਾ ਬਲਾਕ ਜ਼ੀਰਾ-2 ਦਾ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਅਮਰੀਕ ਸਿੰਘ ਸ਼ੇਰਖਾਂ ਰਚਿਤ 'ਗੁਰੂ ਨਾਨਕ: ਸਿਧਾਂਤ 'ਤੇ ਅਮਲ' ਪੁਸਤਕ ਰਿਲੀਜ਼

ਫ਼ਿਰੋਜ਼ਪੁਰ, 8 ਨਵੰਬਰ (ਤਪਿੰਦਰ ਸਿੰਘ)- ਸਾਹਿਤ ਸਾਧਨਾਂ ਨੂੰ ਸਮਰਪਿਤ ਸਿਰੜੀ ਲੇਖਕ ਅਮਰੀਕ ਸਿੰਘ ਸ਼ੇਰਖਾਂ ਦੀ ਸੱਤਵੀਂ ਪੁਸਤਕ 'ਗੁਰੂ ਨਾਨਕ: ਸਿਧਾਂਤ 'ਤੇ ਅਮਲ' ਇਕ ਵੱਡੇ ਇਕੱਠ ਦੌਰਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਲਈ ਮੁਫ਼ਤ ਬੱਸ ਰਵਾਨਾ

ਫ਼ਿਰੋਜ਼ਪੁਰ, 8 ਨਵੰਬਰ (ਕੰਵਰਜੀਤ ਸਿੰਘ ਜੈਂਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਦੇ ਗੁਰਦੁਆਰੇ ਤੇ ਸਮਾਗਮਾਂ ਦੇ ਦਰਸ਼ਨ ਕਰਨ ਲਈ ਖੂਹ ਮੇਹਰ ਮੁਹੰਮਦ ਨੇੜੇ ਆਰ.ਐੱਸ.ਡੀ. ਕਾਲਜ ਫ਼ਿਰੋਜ਼ਪੁਰ ਸ਼ਹਿਰ ਤੋਂ ...

ਪੂਰੀ ਖ਼ਬਰ »

ਪਰਾਲੀ ਸਾਂਭਣ ਲਈ ਮਸ਼ੀਨਰੀ ਤੇ ਮਾਲੀ ਮੱਦਦ ਦਿੱਤੇ ਬਿਨਾਂ ਕਿਸਾਨਾਂ ਵਿਰੁੱਧ ਕਾਰਵਾਈ ਉਚਿੱਤ ਨਹੀਂ

ਲੱਖੋ ਕੇ ਬਹਿਰਾਮ, 8 ਨਵੰਬਰ (ਰਾਜਿੰਦਰ ਸਿੰਘ ਹਾਂਡਾ)- ਵਾਤਾਵਰਣ ਨੂੰ ਗੰਧਲਾ ਕਰਨ ਲਈ ਸਾਲ ਭਰ ਵਿਚ ਫੈਲਣ ਵਾਲੇ ਪ੍ਰਦੂਸ਼ਣ ਵਿਚ ਫ਼ਸਲਾਂ ਦੀ ਰਹਿੰਦ-ਖੰੂਹਦ ਨੂੰ ਜਲਾਏ ਜਾਣ ਤੋਂ ਉੱਠਣ ਵਾਲਾ ਧੂੰਆਂ ਸਿਰਫ਼ 10 ਫ਼ੀਸਦੀ ਹੀ ਕਾਰਨ ਮੰਨਿਆ ਜਾ ਗਿਆ ਹੈ, ਪਰ ਪਿਛਲੇ ਕੱੁਝ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ, ਮਾਮਲਾ ਦਰਜ

ਮਮਦੋਟ, 8 ਨਵੰਬਰ (ਜਸਬੀਰ ਸਿੰਘ ਕੰਬੋਜ, ਸੁਖਦੇਵ ਸਿੰਘ ਸੰਗਮ)- ਮਮਦੋਟ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਪਾਲ ਸਿੰਘ ਥਾਣਾ ਮੁਖੀ ਮਮਦੋਟ ਨੇ ਦੱਸਿਆ ਕਿ ਸੰਦੀਪ ਕੁਮਾਰ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਮੱਲਾਂਵਾਲਾ ਦੇ ਵੱਖ-ਵੱਖ ਖ਼ਰੀਦ ਕੇਂਦਰਾਂ 'ਚ 1141100 ਕੁਇੰਟਲ ਝੋਨੇ ਦੀ ਸਰਕਾਰੀ ਖ਼ਰੀਦ ਹੋਈ-ਸਕੱਤਰ

ਮੱਲਾਂਵਾਲਾ, 8 ਨਵੰਬਰ (ਗੁਰਦੇਵ ਸਿੰਘ)- ਮਾਰਕੀਟ ਕਮੇਟੀ ਮੱਲਾਂਵਾਲਾ ਦੇ ਵੱਖ-ਵੱਖ ਖ਼ਰੀਦ ਕੇਂਦਰਾਂ 'ਤੇ 1141100 ਕੁਇੰਟਲ ਝੋਨੇ ਦੀ ਸਰਕਾਰੀ ਖ਼ਰੀਦ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਕੀਤੀ ਗਈ | ਇਹ ਜਾਣਕਾਰੀ ਹਾਕਮ ਸਿੰਘ ਸਕੱਤਰ ਮਾਰਕੀਟ ਕਮੇਟੀ ਮੱਲਾਂਵਾਲਾ ਨੇ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਮਾਮਲੇ 'ਚ 40 ਹੋਰ ਮੁਕੱਦਮੇ ਕਿਸਾਨਾਂ ਿਖ਼ਲਾਫ਼ ਦਰਜ

ਫ਼ਿਰੋਜ਼ਪੁਰ, 8 ਨਵੰਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਸਾੜਨ ਦੇ ਮਾਮਲੇ 'ਚ ਡਿਪਟੀ ਕਮਿਸ਼ਨਰ ਦੇ ਹੁਕਮ ਦੀ ਉਲੰਘਣਾ ਕਰਨ ਦੇ ਦੋਸ਼ਾਂ 'ਚ ਪੁਲਿਸ ਵਲੋਂ 40 ਮੁਕੱਦਮੇ ਵੱਖ-ਵੱਖ ਥਾਣਿਆਂ 'ਚ ਦਰਜ ਕੀਤੇ ਗਏ ਹਨ ਅਤੇ ਕਰੀਬ 60 ਕਿਸਾਨਾਂ ...

ਪੂਰੀ ਖ਼ਬਰ »

ਕਬਾੜੀਏ ਦੀ ਦੁਕਾਨ 'ਚੋਂ 60 ਹਜ਼ਾਰ ਰੁਪਏ ਚੋਰੀ

ਜ਼ੀਰਾ, 8 ਨਵੰਬਰ (ਮਨਜੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ 'ਚ ਇਕ ਕਬਾੜੀਏ ਦੀ ਦੁਕਾਨ ਦੀ ਛੱਤ ਨੂੰ ਪਾੜ ਲਗਾ ਕੇ ਚੋਰ 60 ਹਜ਼ਾਰ ਰੁਪਏ ਚੋਰੀ ਕਰਕੇ ਲੈ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਸ਼ੋਕ ਹੰਸ ਵਾਸੀ ਜ਼ੀਰਾ ਨੇ ਦੱਸਿਆ ਕਿ ਉਸ ਦੀ ਮੌਜਦੀਨ ਰੋਡ ਜ਼ੀਰਾ 'ਤੇ ਕਬਾੜ ਦੀ ...

ਪੂਰੀ ਖ਼ਬਰ »

ਹੈਰੀ ਸੰਧੂ ਤੇ ਹਵਾ ਸਿੰਘ ਪੂਨੀਆ ਦੀ ਅਗਵਾਈ 'ਚ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨ ਸਮਾਰੋਹ ਲਈ ਜਥਾ ਰਵਾਨਾ

ਅਬੋਹਰ, 8 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ 9 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨ ਨੂੰ ਲੈ ਕੇ ਵੀ ਅਕਾਲੀ ਦਲ ਵਲੋਂ ਜ਼ੋਰਾਂ ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਅਦਾਲਤਾਂ 'ਚ 11 ਦੀ ਛੁੱਟੀ

ਫ਼ਿਰੋਜ਼ਪੁਰ, 8 ਨਵੰਬਰ (ਰਾਕੇਸ਼ ਚਾਵਲਾ)- ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ 550 ਸਾਲਾਂ ਪ੍ਰਕਾਸ਼ ਪੂਰਬ ਮੌਕੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀਆਂ ਅਦਾਲਤਾਂ 'ਚ 11 ਨਵੰਬਰ ਦੀ ਛੁੱਟੀ ਐਲਾਨੀ ਗਈ ਹੈ | ਹਾਈਕੋਰਟ ਵਲੋਂ ਗੁਰੂ ਸੰਗਤਾਂ ਨੂੰ ਸ਼ੁੱਭ ਦਿਹਾੜਾ ਮਨਾਉਣ ...

ਪੂਰੀ ਖ਼ਬਰ »

ਅੰਮਿ੍ਤ ਸੰਚਾਰ ਸਮਾਗਮ 12 ਨੂੰ

ਜ਼ੀਰਾ, 8 ਨਵੰਬਰ (ਮਨਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤ ਸੰਚਾਰ ਗੁਰਦੁਆਰਾ ਸਾਹਿਬ ਪਿੰਡ ਮੀਹਾਂ ਸਿੰਘ ਵਾਲਾ ਵਿਖੇ 12 ਨਵੰਬਰ ਨੂੰ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ | ਇਹ ਜਾਣਕਾਰੀ ...

ਪੂਰੀ ਖ਼ਬਰ »

ਦਾਨੀ ਸੱਜਣਾਂ ਵਲੋਂ ਸਕੂਲ ਨੂੰ ਐੱਲ. ਈ. ਡੀ. ਭੇਟ

ਤਲਵੰਡੀ ਭਾਈ, 8 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਸਰਕਾਰੀ ਪ੍ਰਾਇਮਰੀ ਸਕੂਲ ਹਕੂਮਤ ਸਿੰਘ ਵਾਲਾ ਵਿਖੇ ਵਿਦਿਆਰਥੀਆਂ ਦੀ ਸਹਾਇਤਾ ਲਈ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੁੱਜੇ ਦਾਨੀ ਸੱਜਣ ਅਜੈਬ ਸਿੰਘ ਪੁੱਤਰ ਗਿਆਨੀ ਧਰਮ ਸਿੰਘ ਮੁਹਾਲੀ ਵਾਲਿਆਂ ਸਕੂਲ ਦੀਆਂ ਸਮਾਰਟ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਕਰਾਇਆ

ਮੁੱਦਕੀ, 8 ਨਵੰਬਰ (ਭੁਪਿੰਦਰ ਸਿੰਘ)- ਸਥਾਨਕ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਵਿਖੇ ਕਾਲਜ ਪਿ੍ੰਸੀਪਲ ਡਾ. ਰਾਮ ਮੋਹਨ ਤਿ੍ਪਾਠੀ ਦੀ ਯੋਗ ਅਗਵਾਈ ਹੇਠ ਸਵੱਛ ਭਾਰਤ ਅਭਿਆਨ ਤਹਿਤ ਜਾਗਰੂਕਤਾ ਸੈਮੀਨਾਰ ਕਰਾਇਆ ਗਿਆ | ਇਸ ਮੌਕੇ ਨਗਰ ਪੰਚਾਇਤ ਮੁੱਦਕੀ ਦੇ ਕਾਰਜ ਸਾਧਕ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਸੱਕੇ ਭਰਾ ਗਿ੍ਫ਼ਤਾਰ, ਮਾਮਲਾ ਦਰਜ

ਮਮਦੋਟ, 8 ਨਵੰਬਰ (ਜਸਬੀਰ ਸਿੰਘ ਕੰਬੋਜ)- ਮਮਦੋਟ ਪੁਲਿਸ ਨੇ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ ਜੋ ਕਿ ਰਿਸ਼ਤੇ ਵਿਚ ਸੱਕੇ ਭਰਾ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮਮਦੋਟ ਦੇ ਮੁਖੀ ਸੁਖਪਾਲ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਿੰਦੂ ਦੀ ਅਗਵਾਈ 'ਚ ਡੇਰਾ ਬਾਬਾ ਨਾਨਕ ਲਈ ਜਥਾ ਰਵਾਨਾ

ਕੁੱਲਗੜ੍ਹੀ, 8 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਪਾਕਿਸਤਾਨ 'ਚ ਸਥਿਤ ਗੁਰਦੁਆਰਾ ਸ੍ਰੀ ਨਾਨਕਾਣਾ ਸਾਹਿਬ ਦੇ ਖੋਲ੍ਹੇ ਜਾ ਰਹੇ ਰਸਤੇ ਦੇ ਉਦਘਾਟਨੀ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਮਖੂ ਸਬ ਤਹਿਸੀਲ ਦਾ ਚਾਰਜ ਨਵਜੀਵਨ ਛਾਬੜਾ ਨੇ ਸੰਭਾਲਿਆ

ਮਖੂ, 8 ਨਵੰਬਰ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਮਖੂ ਸਬ ਤਹਿਸੀਲਦਾਰ ਯਾਦਵਿੰਦਰ ਸਿੰਘ ਦਾ ਤਬਾਦਲਾ ਫ਼ਿਰੋਜ਼ਪੁਰ ਹੋ ਜਾਣ 'ਤੇ ਮਖੂ ਸਬ ਤਹਿਸੀਲ ਦਾ ਚਾਰਜ ਨਵੇਂ ਆਏ ਤਹਿਸੀਲਦਾਰ ਨਵਜੀਵਨ ਛਾਬੜਾ ਨੇ ਸੰਭਾਲਿਆ | ਇਸ ਮੌਕੇ ਉਨ੍ਹਾਂ ਸਬ ਤਹਿਸੀਲ ਦੇ ਮੁਲਾਜ਼ਮਾਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਰਾਲੀ ਦੀ ਸੰਭਾਲ ਲਈ ਬੋਨਸ ਦੀ ਮੰਗ

ਫ਼ਿਰੋਜ਼ਪੁਰ, 8 ਨਵੰਬਰ (ਤਪਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਮੰਗ ਕੀਤੀ ਹੈ ਕਿ ਪਰਾਲੀ ਦੀ ਸਾਂਭ-ਸੰਭਾਲ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ, ਕਿਸਾਨਾਂ ਤੇ ਮਜ਼ਦੂਰਾਂ ਦਾ ਕਰਜ਼ਾ ਖ਼ਤਮ ਕਰਨ ਤੋਂ ਇਲਾਵਾ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਜ਼ੀਰਾ, 8 ਨਵੰਬਰ (ਮਨਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜ਼ੀਰਾ ਵਲੋਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਦਰਮਿਆਨ ਕਰਵਾਏ ਗਏ | ਇਸ ਦੌਰਾਨ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਦੋ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 7 Ñਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਤੇ ਉਸ ਦੇ ਪਰਿਵਾਰਿਕ ਮੈਂਬਰਾਂ ਨਾਲ ਦੋ ਵਿਅਕਤੀਆਂ ਿਖ਼ਲਾਫ਼ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਿੰਡ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ 'ਤੇ ਤਿੰਨ ਵਿਰੁੱਧ ਮਾਮਲਾ ਦਰਜ

ਅਬੋਹਰ, 8 Ñਨਵੰਬਰ (ਕੁਲਦੀਪ ਸਿੰਘ ਸੰਧੂ)-ਅਬੋਹਰ ਸਬ ਡਵੀਜ਼ਨ ਦੇ ਪਿੰਡ ਢਾਬਾ ਕੋਕਰੀਆ ਵਿਖੇ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਉਣ 'ਤੇ ਤਿੰਨ ਜਣਿਆਂ ਿਖ਼ਲਾਫ਼ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਅਣਦੇਖੀ ਕਰਨ ਦਾ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਸਦਰ ...

ਪੂਰੀ ਖ਼ਬਰ »

ਵਿਦਿਆਰਥਣ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ

ਅਬੋਹਰ, 8 Ñਨਵੰਬਰ (ਕੁਲਦੀਪ ਸਿੰਘ ਸੰਧੂ)-ਦਸਵੀਂ ਕਲਾਸ ਦੀ ਵਿਦਿਆਰਥਣ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਉਪ ਮੰਡਲ ਦੇ ਪਿੰਡ ਚੰਨਣ ਖੇੜਾ ਦੀ ਹੈ | ਮਿਹਨਤ ਮਜ਼ਦੂਰੀ ਕਰਨ ਵਾਲੇ ਮਹਿਮਾ ਰਾਮ ਦੀ 16 ਸਾਲਾ ਧੀ ਮੰਜੂ ਨੇ ਅੱਜ ...

ਪੂਰੀ ਖ਼ਬਰ »

ਡੀ. ਸੀ. ਵਲੋਂ ਕੇਂਦਰੀ ਮੰਤਰੀ ਜਤਿੰਦਰ ਸਿੰਘ ਦਾ ਫ਼ਿਰੋਜ਼ਪੁਰ ਪਹੁੰਚਣ 'ਤੇ ਸਵਾਗਤ

ਫ਼ਿਰੋਜ਼ਪੁਰ, 8 ਨਵੰਬਰ (ਜਸਵਿੰਦਰ ਸਿੰਘ ਸੰਧੂ)- ਭਾਜਪਾ ਪੰਜਾਬ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਮੈਂਬਰ ਕੌਮੀ ਕਾਰਜਕਾਰਨੀ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗੁਰ ਚਰਨਾਂ 'ਚ ਜਾ ਬਿਰਾਜੇ ਸਨ, ਨਮਿੱਤ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸ਼ਾਮਿਲ ਹੋਣ ਲਈ ...

ਪੂਰੀ ਖ਼ਬਰ »

ਪੀ. ਐੱਫ. ਐੱਮ. ਐੱਸ. ਅਧੀਨ ਕਿਸਾਨਾਂ ਕੀਤੀ ਗਈ ਅਦਾਇਗੀ ਨੂੰ ਦਰਜ ਕਰਨ ਸਬੰਧੀ ਆੜ੍ਹਤੀਆਂ ਨੂੰ ਦਿੱਤੀ ਜਾਣਕਾਰੀ

ਮਖੂ, 8 ਨਵੰਬਰ (ਵਰਿੰਦਰ ਮਨਚੰਦਾ)- ਕੇਂਦਰ ਸਰਕਾਰ ਦੁਆਰਾ ਆੜ੍ਹਤੀਆਂ ਵਲੋਂ ਜਨਤਕ ਵਿੱਤੀ ਪ੍ਰਬੰਧਕ ਪ੍ਰਣਾਲੀ (ਪੀ. ਐੱਫ. ਐੱਮ. ਐੱਸ.) ਅਧੀਨ ਈ. ਏ. ਟੀ. ਮਡਿਊਲ ਵਿਚ ਕਿਸਾਨਾਂ ਨੂੰ ਕੀਤੀ ਗਈ ਅਦਾਇਗੀ ਦੇ ਹੁਕਮ ਜਾਰੀ ਕੀਤੇ ਹੋਏ ਹਨ | ਆੜ੍ਹਤੀਆਂ ਵਲੋਂ ਕਿਸਾਨਾਂ ਨੂੰ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਚੋਣ ਹੋਈ

ਗੁਰੂਹਰਸਹਾਏ, 8 ਨਵੰਬਰ (ਹਰਚਰਨ ਸਿੰਘ ਸੰਧੂ)- ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਗੁਰੂਹਰਸਹਾਏ ਦੀ ਆਮ ਚੋਣ ਡਵੀਜ਼ਨ ਪ੍ਰਧਾਨ ਸਾਥੀ ਸ਼ਿੰਗਾਰ ਚੰਦ ਤੇ ਰਜਿੰਦਰ ਸਿੰਘ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਰੇ ਸਾਥੀਆਂ ਦੀ ਸਹਿਮਤੀ ਨਾਲ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਪੱਧਰੀ ਕੁਇਜ਼ ਮੁਕਾਬਲੇ ਕਰਵਾਏ

ਫ਼ਿਰੋਜ਼ਸ਼ਾਹ, 8 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਘੱਲ ਖੁਰਦ-1 ਵਲੋਂ ਕੁਇਜ਼ ਮੁਕਾਬਲਾ ਸਰਕਾਰੀ ਪ੍ਰਾਇਮਰੀ ਸਕੂਲ ਲੂੰਬੜੀ ਵਾਲਾ ਵਿਖੇ ਸਕੂਲ ਸਟਾਫ਼ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ...

ਪੂਰੀ ਖ਼ਬਰ »

ਸੈੱਲਫ਼ ਸਮਾਰਟ ਸਕੂਲ ਦੀ ਸਕੀਮ ਅਧੀਨ ਜ਼ਿਲ੍ਹੇ ਦੇ 335 ਪ੍ਰਾਇਮਰੀ ਸਕੂਲ ਬਣੇ ਸਮਾਰਟ ਸਕੂਲ

ਫ਼ਿਰੋਜ਼ਪੁਰ, 8 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ ਵਿਖੇ ਸਮਾਗਮ ਸ਼ੁਰੂ

ਫ਼ਿਰੋਜ਼ਪੁਰ, 8 ਨਵੰਬਰ (ਜਸਵਿੰਦਰ ਸਿੰਘ ਸੰਧੂ, ਕੰਵਰਜੀਤ ਸਿੰਘ ਜੈਂਟੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ ਅੰਦਰ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸਤਿੰਦਰਜੀਤ ਸਿੰਘ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX