ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  1 day ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  1 day ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  1 day ago
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  1 day ago
ਅੰਮ੍ਰਿਤਸਰ ਵਿਚ ਸੋਨੇ ਦੀ ਵਪਾਰੀ ਨਾਲ ਹੋਈ ਵੱਡੀ ਲੁੱਟ
. . .  1 day ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  1 day ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਖੱਟਰ ਕੈਬਨਿਟ ਦਾ ਹੋਇਆ ਵਿਸਤਾਰ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  1 day ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  1 day ago
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  1 day ago
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  1 day ago
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  1 day ago
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  1 day ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  1 day ago
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  1 day ago
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  1 day ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  1 day ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  1 day ago
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  1 day ago
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  1 day ago
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  2 days ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  2 days ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  2 days ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  2 days ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  2 days ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਦੋਂ ਕੋਈ ਚੁਣੌਤੀ ਆਵੇ, ਉਸ ਤੋਂ ਬਚਣ ਦੀ ਕੋਸ਼ਿਸ਼ ਨਾ ਕਰੋ, ਸਗੋਂ ਦਲੇਰੀ ਨਾਲ ਸਾਹਮਣਾ ਕਰੋ। -ਡੇਵਿਡ ਵੈਦਰ ਫੋਰਡ

ਤਾਜ਼ਾ ਖ਼ਬਰਾਂ

ਕਾਰ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ ,ਮੋਟਰਸਾਈਕਲ ਨੂੰ ਲੱਗੀ ਅੱਗ

ਹਰਸ਼ਾ ਛੀਨਾ 9ਨਵੰਬਰ (ਕੜਿਆਲ)-ਪੁਲਿਸ ਥਾਣਾ ਰਾਜਾਸਾਂਸੀ ਅਧੀਨ ਪੈਂਦੇ ਅੱਡਾ ਧਾਰੀਵਾਲ ਨਜ਼ਦੀਕ ਬੀਤੀ ਦੇਰ ਸ਼ਾਮ ਹੋਏ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਅੱਡਾ ਓਠੀਆਂ ਵਿਖੇ ਮੈਡੀਕਲ ਸਟੋਰ ਦਾ ਕੰਮ ਕਰਦੇ ਬਲਵਿੰਦਰ ਸਿੰਘ ਭੁੱਲਰ ਅੱਜ ਸ਼ਾਮ ਦੁਕਾਨ ਬੰਦ ਕਰਕੇ ਕਿਸੇ ਕੰਮ ਲਈ ਰਾਜਾਸਾਂਸੀ ਨੂੰ ਜਾ ਰਹੇ ਸਨ ਜਦ ਉਹ ਅੱਡਾ ਧਾਰੀਵਾਲ ਨਜ਼ਦੀਕ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਇੰਡੀਕਾ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰੀ ,ਜਿਸ ਕਾਰਨ ਬਲਵਿੰਦਰ ਸਿੰਘ ਭੁੱਲਰ ਦੀ ਮੌਕੇ ਤੇ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟੱਕਰ ਦੌਰਾਨ ਮੋਟਰਸਾਈਕਲ ਨੂੰ ਅੱਗ ਲੱਗ ਗਈ । ਮੌਕੇ 'ਤੇ ਪੁੱਜੇ ਪੁਲਸ ਥਾਣਾ ਰਾਜਾਸਾਂਸੀ ਦੇ ਅਧਿਕਾਰੀਆਂ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ।

ਦੋਵੇਂ ਦੇਸ਼ਾਂ ਵਿਚਾਲੇ ਸ਼ਾਂਤੀ ਦਾ ਲਾਂਘਾ ਬਣੇਗਾ ਕਰਤਾਰਪੁਰ ਕੋਰੀਡੋਰ : ਕੈਪਟਨ

ਡੇਰਾ ਬਾਬਾ ਨਾਨਕ, 9 ਨਵੰਬਰ- ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਬਾਅਦ ਭਾਰਤ ਪਰਤੇ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਬਹੁਤ ਚੰਗਾ ਤਜਰਬਾ ਸੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕਰਤਾਰਪੁਰ ਕੋਰੀਡੋਰ ਦੋਵੇਂ ...

ਪੂਰੀ ਖ਼ਬਰ »

ਨੌਜਵਾਨ ਨੇ ਆਪਣੇ ਹੀ ਪਰਿਵਾਰਕ ਮੈਂਬਰਾਂ 'ਤੇ ਕੀਤਾ ਜਾਨਲੇਵਾ ਹਮਲਾ

ਸੰਭੂ/ਘਨੌਰ, 9 ਨਵੰਬਰ (ਜਾਦਵਿੰਦਰ ਸਿੰਘ ਜੋਗੀਪੁਰ)- ਹਰਿਆਣਾ ਪੰਜਾਬ ਬਾਰਡਰ ਦੇ ਨਜ਼ਦੀਕੀ ਪਿੰਡ ਤੇਪਲਾ ਵਿਖੇ ਆਰਥਿਕ ਤੰਗੀ 'ਚ ਜੀਵਨ ਬਤੀਤ ਕਰ ਰਹੇ ਪਰਿਵਾਰ 'ਚ ਬੀਤੀ ਰਾਤ ਅਣਹੋਣੀ ਘਟਨਾ ਵਾਪਰ ਗਈ। ਜਾਣਕਾਰੀ ਮੁਤਾਬਿਕ, ਕਥਿਤ ਦੋਸ਼ੀ ਹਰਜਿੰਦਰ ਸਿੰਘ (28) ਨੇ ਬੀਤੀ ਰਾਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੱਲੋਂ ਬਣਾਏ ਪੰਡਾਲ 'ਚ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਡੇਰਾ ਬਾਬਾ ਨਾਨਕ, 9 ਨਵੰਬਰ (ਹੀਰਾ ਸਿੰਘ ਮਾਂਗਟ, ਰੰਧਾਵਾ) - ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਸਰਕਾਰ ਵੱਲੋਂ ਬਣਾਏ ਪੰਡਾਲ 'ਚ ਪੁੱਜੇ ਜਿੱਥੇ ਉਨ੍ਹਾਂ ਵੱਲੋਂ ਸਰਪੰਚਾਂ ਨਾਲ ਬੈਠ ਕੇ ਲੰਗਰ ਛਕਿਆ ...

ਪੂਰੀ ਖ਼ਬਰ »

ਪਾਕਿਸਤਾਨ ਪਹੁੰਚਿਆ ਪਹਿਲਾ ਜੱਥਾ, ਯਾਤਰੀ ਟਰਮੀਨਲ ਵਿਖੇ ਕਾਗ਼ਜ਼ੀ ਕਾਰਵਾਈ ਜਾਰੀ

ਅਜਨਾਲਾ, 9 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪਾਕਿਸਤਾਨ ਸਥਿਤ ਯਾਤਰੂ ਟਰਮੀਨਲ ਵਿਖੇ ਪਹਿਲਾ ਜੱਥਾ ਪਹੁੰਚ ਗਿਆ ਹੈ ਜਿੱਥੇ ਕਾਗਜ਼ੀ ਕਾਰਵਾਈ ਜਾਰੀ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨ ਉਪਰੰਤ ਦਿੱਲੀ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ

ਰਾਜਾਸਾਂਸੀ, 9 ਨਵੰਬਰ (ਹੇਰ, ਖੀਵਾ)- 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਰਹੇ ਸਮਾਗਮਾਂ 'ਚ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿਖੇ ਸ਼ਿਰਕਤ ਕਰਨ ਅਤੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੰਮ੍ਰਿਤਸਰ ਦੇ ਸ੍ਰੀ ...

ਪੂਰੀ ਖ਼ਬਰ »

ਇਮਰਾਨ ਖ਼ਾਨ ਸ੍ਰੀ ਕਰਤਾਰਪੁਰ ਸਾਹਿਬ ਲਈ ਹੋਏ ਰਵਾਨਾ

ਅੰਮ੍ਰਿਤਸਰ, 9 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਸਮਾਰੋਹ 'ਚ ਸ਼ਿਰਕਤ ਕਰਨ ਲਈ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਆਪਣੇ ਸਾਥੀ ਮੰਤਰੀਆਂ ਨਾਲ ਭਾਰਤੀ ਸਮੇਂ ਮੁਤਾਬਿਕ ਸਵੇਰੇ 12.50 ਵਜੇ ਇਸਲਾਮਾਬਾਦ ਤੋਂ ਰਵਾਨਾ ਹੋ ਚੁਕੇ ਹਨ। ਉਨ੍ਹਾਂ ਦੇ ...

ਪੂਰੀ ਖ਼ਬਰ »

ਅਯੁੱਧਿਆ ਫ਼ੈਸਲੇ ਦਾ ਅਸਰ, ਪੰਜਾਬ ਦੇ ਇਸ ਸ਼ਹਿਰ 'ਚ ਤਿੰਨ ਦਿਨਾਂ ਲਈ ਇੰਟਰਨੈੱਟ ਸੇਵਾ ਬੰਦ

ਫਗਵਾੜਾ, 9 ਨਵੰਬਰ (ਤਰਨਜੀਤ ਸਿੰਘ ਕਿੰਨੜਾ)- ਅਯੁੱਧਿਆ 'ਤੇ ਅੱਜ ਸੁਪਰੀਮ ਕੋਰਟ ਵਲੋਂ ਸੁਣਾਏ ਗਏ ਇਤਿਹਾਸਕ ਫ਼ੈਸਲੇ ਤੋਂ ਬਾਅਦ ਪੰਜਾਬ ਦੇ ਮਲੇਰਕੋਟਲਾ ਸ਼ਹਿਰ 'ਚ ਇੰਟਰਨੈੱਟ ਸੇਵਾ ਨੂੰ ਤਿੰਨ ਦਿਨਾਂ ਲਈ ਬੰਦ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਕਾਰੀਡੋਰ ਉਦਘਾਟਨ : ਪ੍ਰਧਾਨ ਮੰਤਰੀ ਮੋਦੀ ਨੂੰ ਐਸ.ਜੀ.ਪੀ.ਸੀ. ਨੇ ਕੌਮੀ ਸੇਵਾ ਅਵਾਰਡ ਨਾਲ ਕੀਤਾ ਸਨਮਾਨਿਤ

 ਕਰਤਾਰਪੁਰ ਸਾਹਿਬ ਕਾਰੀਡੋਰ ਉਦਘਾਟਨ : ਪ੍ਰਧਾਨ ਮੰਤਰੀ ਮੋਦੀ ਨੂੰ ਐਸ.ਜੀ.ਪੀ.ਸੀ. ਨੇ ਕੌਮੀ ਸੇਵਾ ਅਵਾਰਡ ਨਾਲ ਕੀਤਾ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ ਯਾਤਰੀ ਟਰਮੀਨਲ 'ਤੇ ਪਹੁੰਚੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 9 ਨਵੰਬਰ (ਡਾ. ਕਮਲ ਕਾਹਲੋਂ, ਮਾਂਗਟ, ਪੁਰੇਵਾਲ, ਰੰਧਾਵਾ)-ਪਾਕਿਸਤਾਨ 'ਚ ਸਥਿਤ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪਵਿੱਤਰ ਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਵਾਲੇ ਪਹਿਲੇ ਜਥੇ 'ਚ ਸ਼ਾਮਲ ਹੋਣ ਲਈ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਅਰਦਾਸ ਸਮਾਗਮ 'ਚ ਹੋਏ ਸ਼ਾਮਲ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 9 ਨਵੰਬਰ (ਡਾ ਕਮਲ ਕਾਹਲੋਂ, ਨਾਗਰਾ)- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਲਾਂਘੇ ਲਈ ਬੀ. ਐੱਸ. ਐੱਡ. ਕੰਪਲੈਕਸ ਸ਼ਿਕਾਰ ਮਾਛੀਆਂ ਵਿਖੇ ਆਯੋਜਿਤ ਅਰਦਾਸ ਸਮਾਗਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਜਪਾਲ ਵੀ. ਪੀ. ਬਦਨੌਰ, ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਜਾਣ ਲਈ ਡੇਰਾ ਬਾਬਾ ਨਾਨਕ ਲਾਂਘੇ 'ਤੇ ਪਹੁੰਚੇ ਨਵਜੋਤ ਸਿੱਧੂ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 9 ਨਵੰਬਰ (ਮਾਂਗਟ, ਰੰਧਾਵਾ, ਪੁਰੇਵਾਲ)- ਪਾਕਿਸਤਾਨ 'ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਅੱਜ ਜਾਣ ਵਾਲੇ ਪਹਿਲੇ ਜਥੇ 'ਚ ਸ਼ਾਮਲ ਹੋਣ ਲਈ ਸਾਬਕਾ ਕ੍ਰਿਕਟਰ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਡੇਰਾ ...

ਪੂਰੀ ਖ਼ਬਰ »

ਸ਼ਿਕਾਰ ਮਾਛੀਆਂ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 9 ਨਵੰਬਰ (ਡਾ ਕਮਲ ਕਾਹਲੋਂ, ਨਾਗਰਾ)- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਲਾਂਘੇ ਲਈ ਬੀ. ਐੱਸ. ਐੱਡ. ਕੰਪਲੈਕਸ ਸ਼ਿਕਾਰ ਮਾਛੀਆਂ ਵਿਖੇ ਜ਼ਮੀਨੀ ਬੰਦਰਗਾਹ ਮੰਤਰਾਲੇ ਵਲੋਂ ਆਯੋਜਿਤ ਕੀਤੇ ਗਏ ਅਰਦਾਸ ਸਮਾਗਮ 'ਚ ਦੇਸ਼ ਦੇ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਸ਼ਿਕਾਰ ਮਾਛੀਆਂ ਵਿਖੇ ਸਮਾਗਮ 'ਚ ਪਹੁੰਚੇ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 9 ਨਵੰਬਰ (ਡਾ ਕਮਲ ਕਾਹਲੋਂ, ਨਾਗਰਾ)- ਸ਼ਿਕਾਰ ਮਾਛੀਆਂ ਵਿਖੇ ਹੋ ਰਹੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਸਮਾਗਮ 'ਚ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪਹੁੰਚ ...

ਪੂਰੀ ਖ਼ਬਰ »

ਕੁਝ ਸਮੇਂ ਤੱਕ ਸ਼ਿਕਾਰ ਮਾਛੀਆਂ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 9 ਨਵੰਬਰ (ਡਾ ਕਮਲ ਕਾਹਲੋਂ, ਨਾਗਰਾ)- ਸੁਲਤਾਨਪੁਰ ਲੋਧੀ ਵਿਖੇ ਹੋਏ ਧਾਰਮਿਕ ਸਮਾਗਮਾਂ ਚ ਸ਼ਿਰਕਤ ਕਰਨ ਤੋਂ ਬਾਅਦ ਵਿਸ਼ੇਸ਼ ਹੈਲੀਕਾਪਟਰ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਝ ਸਮੇਂ ਤੱਕ ਸ਼ਿਕਾਰ ਮਾਛੀਆਂ ਵਿਖੇ ਸਮਾਗਮ 'ਚ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਦਲਾਈ ਲਾਮਾ

ਅੰਮ੍ਰਿਤਸਰ, 9 ਨਵੰਬਰ (ਜਸਵੰਤ ਸਿੰਘ ਜੱਸ)- ਤਿੱਬਤੀਆਂ ਦੇ ਧਾਰਮਿਕ ਆਗੂ ਦਲਾਈ ਲਾਮਾ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸ਼ਰਧਾ ਸਹਿਤ ਗੁਰੂ ਦਰ 'ਤੇ ਸੀਸ ਨਿਵਾਇਆ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਸ੍ਰੀ ਦਰਬਾਰ ...

ਪੂਰੀ ਖ਼ਬਰ »

ਸਿਰਾਂ 'ਤੇ 550 ਸਾਲਾ ਲਿਖਤ ਵਾਲੀਆਂ ਕੇਸਰੀ ਦਸਤਾਰਾਂ ਤੇ ਪਟਕੇ ਸਜਾ ਕੇ ਲਾਂਘਾ ਸਮਾਗਮ 'ਚ ਪਹੁੰਚ ਰਹੀਆਂ ਹਨ ਸੰਗਤਾਂ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 9 ਨਵੰਬਰ (ਡਾ. ਕਮਲ ਕਾਹਲੋਂ, ਨਾਗਰਾ)- ਸ਼ਿਕਾਰ ਮਾਛੀਆਂ ਵਿਖੇ ਹੋ ਰਹੇ ਸਮਾਗਮ ਪੂਰੇ ਖ਼ਾਲਸਾਈ ਰੰਗਾਂ 'ਚ ਰੰਗੇ ਵਿਖਾਈ ਦੇ ਰਹੇ ਹਨ। ਸੰਗਤਾਂ ਸਿਰਾਂ 'ਤੇ 550 ਸਾਲਾ ਲਿਖਤ ਵਾਲੀਆਂ ਕੇਸਰੀ ਦਸਤਾਰਾਂ ਤੇ ਪਟਕੇ ਸਜਾ ਕੇ ਸਮਾਗਮ 'ਚ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੀ ਆਮਦ ਲਈ ਤਿਆਰ ਸਟੇਜ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੀਤਾ ਗਿਆ ਪ੍ਰਕਾਸ਼

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 9 ਨਵੰਬਰ (ਡਾ ਕਮਲ ਕਾਹਲੋਂ)- ਬੀ. ਐੱਸ. ਐੱਫ. ਦੇ ਹੈੱਡਕੁਆਟਰ ਸ਼ਿਕਾਰ ਮਾਛੀਆਂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੁਝ ਸਮੇਂ ਬਾਅਦ ਹੋਣ ਵਾਲੀ ਆਮਦ ਲਈ ਤਿਆਰ ਕੀਤੀ ਗਈ ਅਲੌਕਿਕ ਢੰਗ ਦੀ ਸਟੇਜ 'ਤੇ ਫੁੱਲਾਂ ਨਾਲ ਸਜਾਈ ਗਈ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ

ਸੁਲਤਾਨਪੁਰ ਲੋਧੀ, 9 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਹੈਪੀ, ਲਾਡੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਹੁਣ ਆਪਣੇ ਵਿਸ਼ੇਸ਼ ਹੈਲੀਕਾਪਟਰ ਰਾਹੀਂ ਡੇਰਾ ਬਾਬਾ ਨਾਨਕ ਲਈ ਰਵਾਨਾ ਹੋ ਗਏ ਹਨ। ਇੱਥੇ ਉਹ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ

ਸੁਲਤਾਨਪੁਰ ਲੋਧੀ, 9 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਹੈਪੀ, ਲਾਡੀ, ਵਰਪਾਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮਗਰੋਂ ਸ਼੍ਰੋਮਣੀ ਕਮੇਟੀ ਵਲੋਂ ਸ਼ਤਾਬਦੀ ਕਮੇਟੀ ਦੀ ਚੇਅਰਮੈਨ ਬੀਬੀ ਜਗੀਰ ਕੌਰ ...

ਪੂਰੀ ਖ਼ਬਰ »

ਲਾਂਘੇ ਦੇ ਮੁੱਖ ਸਮਾਗਮ 'ਚ ਵੱਡੀ ਗਿਣਤੀ 'ਚ ਸੰਗਤਾਂ ਜੁੜਨੀਆਂ ਸ਼ੁਰੂ - ਨਾਨਕ ਨਾਮ ਚ ਰੰਗਿਆ ਚੌਗਿਰਦਾ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 9 ਨਵੰਬਰ (ਡਾ ਕਮਲ ਕਾਹਲੋਂ) - ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਸ਼ਿਕਾਰ ਮਾਛੀਆਂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੇ ਮੁੱਖ ਸਮਾਗਮ 'ਚ ਸੰਗਤਾਂ ਵੱਡੀ ਗਿਣਤੀ 'ਚ ਜਥਿਆਂ ਸਮੇਤ ਸੰਗਤਾਂ ...

ਪੂਰੀ ਖ਼ਬਰ »

ਵਿਦੇਸ਼ੀ ਡੈਲੀਗੇਟ ਪਹੁੰਚੇ ਡੇਰਾ ਬਾਬਾ ਨਾਨਕ

ਰਾਜਾਸਾਂਸੀ, 9 ਨਵੰਬਰ (ਹੇਰ) - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਜ ਪਾਕਿਸਤਾਨ ਵਿਖੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ। ਜਿਸ ਵਿਚ ਸ਼ਾਮਲ ਹੋਣ ਲਈ ਵੱਖ ਵੱਖ ਦੇਸ਼ਾਂ ਤੋਂ ਆਏ ਡੈਲੀਗੇਟ ਡੇਰਾ ਬਾਬਾ ਨਾਨਕ ਪਹੁੰਚ ਗਏ ਹਨ। ਇਨ੍ਹਾਂ ਡੈਲੀਗੇਟਸ ਵਿਚ ...

ਪੂਰੀ ਖ਼ਬਰ »

ਅਯੁੱਧਿਆ ਮਾਮਲੇ 'ਚ ਆ ਰਹੇ ਫ਼ੈਸਲੇ 'ਤੇ ਕੈਪਟਨ ਵੱਲੋਂ ਲੋਕਾਂ ਨੂੰ ਅਮਨ ਸ਼ਾਂਤੀ ਬਣਾ ਕੇ ਰੱਖਣ ਦੀ ਕੀਤੀ ਗਈ ਅਪੀਲ

ਚੰਡੀਗੜ੍ਹ, 9 ਨਵੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਯੁੱਧਿਆ ਮਾਮਲੇ 'ਤੇ ਆ ਰਹੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਮੱਦੇਨਜ਼ਰ ਡੀ.ਜੀ.ਪੀ. ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੂੰ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਮੀਖਿਆ ਕਰਨ ਲਈ ਕਿਹਾ ...

ਪੂਰੀ ਖ਼ਬਰ »

ਅੰਮ੍ਰਿਤਸਰ ਹਵਾਈ ਅੱਡਾ ਪੁੱਜੇ ਪ੍ਰਧਾਨ ਮੰਤਰੀ ਮੋਦੀ

ਰਾਜਾਸਾਂਸੀ, 9 ਨਵੰਬਰ (ਹਰਦੀਪ ਸਿੰਘ ਖੀਵਾ) - ਕਰਤਾਰਪੁਰ ਕਾਰੀਡੋਰ ਦੇ ਉਦਘਾਟਨ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਪਹੁੰਚ ਗਏ ਹਨ। ਇੱਥੇ ਪੁੱਜਣ 'ਤੇ ਉਨ੍ਹਾਂ ਦਾ ਪੰਜਾਬ ਦੇ ...

ਪੂਰੀ ਖ਼ਬਰ »

ਹਜ਼ਾਰਾਂ ਦੀ ਗਿਣਤੀ 'ਚ ਪਹੁੰਚੀ ਸੰਗਤ

ਡੇਰਾ ਬਾਬਾ ਨਾਨਕ, 9 ਨਵੰਬਰ (ਡਾ ਕਮਲ ਕਾਹਲੋਂ) - ਅੱਜ ਕੁੱਝ ਹੀ ਸਮੇਂ ਬਾਅਦ ਕਰਤਾਰਪੁਰ ਸਾਹਿਬ ਲਾਂਘੇ ਦੀ ਸ਼ੁਰੂਆਤ ਕਰਨ ਲਈ ਪਹੁੰਚ ਰਹੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਹਜ਼ਾਰਾਂ ਦੀ ਤਾਦਾਦ 'ਚ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਕੁੱਝ ਸਮੇਂ 'ਚ ਪਹੁੰਚ ਰਹੇ ਹਨ ਹਵਾਈ ਅੱਡਾ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਰਾਜਾਸਾਂਸੀ, 9 ਨਵੰਬਰ (ਹਰਦੀਪ ਸਿੰਘ ਖੀਵਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਲੈ ਕੇ ਸੁਰੱਖਿਆ ਫੋਰਸ ਸੀ.ਆਈ.ਐਸ.ਐਫ. ਤੇ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਵਿਖੇ ਅਕਾਲੀ ਦਲ ਵੱਲੋਂ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਪਾਏ ਗਏ

ਡੇਰਾ ਬਾਬਾ ਨਾਨਕ, 9 ਨਵੰਬਰ 9 (ਡਾ ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਅਕਾਲੀ ਦਲ ਵੱਲੋਂ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਪਾਏ ਗਏ। ਬਿਕਰਮ ਸਿੰਘ ਮਜੀਠੀਆ, ਡਾ ਦਲਜੀਤ ਸਿੰਘ ਚੀਮਾ, ਮਨਪ੍ਰੀਤ ਸਿੰਘ ਇਯਾਲੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ...

ਪੂਰੀ ਖ਼ਬਰ »

ਅਯੁੱਧਿਆ ਮਾਮਲੇ 'ਤੇ ਅੱਜ ਆਏਗਾ ਸੁਪਰੀਮ ਕੋਰਟ ਫ਼ੈਸਲਾ, ਦੇਸ਼ ਭਰ 'ਚ ਅਲਰਟ

ਨਵੀਂ ਦਿੱਲੀ, 9 ਨਵੰਬਰ - ਰਾਮ ਜਨਮ ਭੂਮੀ - ਬਾਬਰੀ ਮਸਜਿਦ ਭੂਮੀ ਵਿਵਾਦ ਮਾਮਲੇ 'ਚ ਅੱਜ ਸੁਪਰੀਮ ਕੋਰਟ ਦਾ ਫ਼ੈਸਲਾ ਆਏਗਾ। ਜਿਸ ਦੇ ਮੱਦੇਨਜ਼ਰ ਅਯੁੱਧਿਆ ਵਿਚ ਧਾਰਾ 144 ਲਾਗੂ ਕੀਤੀ ਹੋਈ ਹੈ। ਉੱਥੇ ਅਰਧ ਸੈਨਿਕ ਬਲਾਂ ਦੇ 4 ਹਜ਼ਾਰ ਜਵਾਨ ਤਾਇਨਾਤ ਕੀਤੇ ਗਏ ਹਨ ਅਤੇ ਇਸ ਦੇ ...

ਪੂਰੀ ਖ਼ਬਰ »

ਪਾਕਿਸਤਾਨ 'ਚ ਪ੍ਰਧਾਨ ਮੰਤਰੀ ਇਮਰਾਨ ਖਾਨ ਕਰਨਗੇ ਲਾਂਘੇ ਦਾ ਉਦਘਾਟਨ

ਕਰਤਾਰਪੁਰ ਕਾਰੀਡੋਰ ਦੇ ਉਦਘਾਟਨੀ ਸਮਾਗਮ ਸੰਬੰਧੀ ਪਾਕਿਸਤਾਨ ਵਿਚ ਵੀ ਕੀਤੀਆਂ ਜਾ ਰਹੀਆਂ ਹਨ ਜ਼ੋਰਾਂ ਨਾਲ ਤਿਆਰੀਆਂ ਸੰਗਤਾਂ ਦੇ ਬੈਠਣ ਲਈ ਗੱਦਿਆਂ ਅਤੇ ਸਿਰਹਾਣਿਆਂ ਦਾ ਕੀਤਾ ਵਿਸ਼ੇਸ਼ ਪ੍ਰਬੰਧ ਅਜਨਾਲਾ, 9 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਅੱਜ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ

ਜਲੰਧਰ, 9 ਨਵੰਬਰ - ਅੱਜ ਪੰਜਾਬੀਆਂ ਤੇ ਸਿੱਖਾਂ ਲਈ ਇਤਿਹਾਸਕ ਦਿਨ ਹੈ। 72 ਵਰ੍ਹਿਆਂ ਤੋਂ ਚੱਲੀ ਆ ਰਹੀ ਸਿੱਖਾਂ ਦੀ ਮੰਗ ਪੂਰੀ ਹੋਣ ਜਾ ਰਹੀ ਹੈ। ਅੱਜ 9 ਨਵੰਬਰ ਨੂੰ ਭਾਰਤ ਦੀ ਸਰਹੱਦ ਨੇੜਲੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX