ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  1 day ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  1 day ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  1 day ago
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  1 day ago
ਅੰਮ੍ਰਿਤਸਰ ਵਿਚ ਸੋਨੇ ਦੀ ਵਪਾਰੀ ਨਾਲ ਹੋਈ ਵੱਡੀ ਲੁੱਟ
. . .  1 day ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  1 day ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਖੱਟਰ ਕੈਬਨਿਟ ਦਾ ਹੋਇਆ ਵਿਸਤਾਰ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  1 day ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  1 day ago
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  1 day ago
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  1 day ago
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  1 day ago
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  1 day ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  1 day ago
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  1 day ago
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  1 day ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  1 day ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  1 day ago
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  1 day ago
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  1 day ago
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  2 days ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  2 days ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  2 days ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  2 days ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  2 days ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਦੋਂ ਕੋਈ ਚੁਣੌਤੀ ਆਵੇ, ਉਸ ਤੋਂ ਬਚਣ ਦੀ ਕੋਸ਼ਿਸ਼ ਨਾ ਕਰੋ, ਸਗੋਂ ਦਲੇਰੀ ਨਾਲ ਸਾਹਮਣਾ ਕਰੋ। -ਡੇਵਿਡ ਵੈਦਰ ਫੋਰਡ

ਰਾਸ਼ਟਰੀ-ਅੰਤਰਰਾਸ਼ਟਰੀ

ਵਿਕਟੋਰੀਆ ਦੀ ਵਿਧਾਨ ਸਭਾ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਮੈਲਬੌਰਨ, 8 ਨਵੰਬਰ (ਸਰਤਾਜ ਸਿੰਘ ਧੌਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਆਸਟ੍ਰੇਲੀਆ ਦੇ ਵਿਕਟੋਰੀਆ ਸੂਬੇ ਦੀ ਵਿਧਾਨ ਸਭਾ 'ਚ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ, ਤੇ ਸਹਿਜ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ ਪਲੰਪਟਨ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ, ਤੇ ਕੀਰਤਨੀ ਜਥੇ ਨੇ ਤੰਤੀ ਸਾਜਾਂ ਨਾਲ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ | ਅਮਰੀਕਾ ਤੋਂ ਵਿਸ਼ੇਸ਼ ਸੱਦੇ 'ਤੇ ਪਹੁੰਚੇ ਹਰਿੰਦਰ ਸਿੰਘ ਨੇ ਗੁਰੂ ਜੀ ਦੇ ਧਾਰਮਿਕ ਤੇ ਰਾਜਸੀ ਦਿ੍ਸ਼ਟੀਕੋਣ 'ਤੇ ਚਾਨਣਾ ਪਾਇਆ | ਆਸਟ੍ਰੇਲੀਅਨ ਬਹੁਸੱਭਿਅਕ ਸੰਸਥਾ, ਆਸਟ੍ਰੇਲੀਅਨ ਸਿੱਖ ਕੌਾਸਲ ਤੇ ਖਾਲਸਾ ਛਾਉਣੀ ਪਲੰਪਟਨ ਵਲੋਂ ਸਾਂਝੇ ਤੌਰ 'ਤੇ ਉਲੀਕੇ ਇਨ੍ਹਾਂ ਸਮਾਗਮਾਂ ਵਿਚ ਫੈਡਰਲ ਸੰਸਦ ਮੈਂਬਰ ਰੌਬ ਮਿਚਲ, ਮਾਰਿਆ ਵੈਮਵੈਕੀਨੋ, ਰੌਸ ਸਪੈਂਸ, ਦੀਪਲ ਰਾਜ ਗੁਪਤਾ, ਸਮੰਥਾ ਰਤਨਮ, ਇੰਨਗਿ੍ਡ ਸਟਿਟ, ਵੀਵੀਨੀ ਨਿਗੁਅਨ, ਡੈਨੀਅਲ ਗਰੀਨ, ਵਿੱਕੀ ਵਾਡ (ਸਾਰੇ ਸੰਸਦ ਮੈਂਬਰ) ਹਾਜ਼ਰ ਸਨ | ਇਸ ਮੌਕੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਮਾਣਯੋਗ ਬਾਬਰ ਅਮੀਨ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ |

ਬਰਮਿੰਘਮ ਹਵਾਈ ਅੱਡੇ 'ਤੇ ਪ੍ਰਕਾਸ਼ ਪੁਰਬ ਦੇ ਬੈਨਰ ਲਗਾਏ

ਲੰਡਨ, 8 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਮਿੰਘਮ ਹਵਾਈ ਅੱਡੇ ਸਮੇਤ ਯੂ. ਕੇ. ਦੇ ਪ੍ਰਮੁੱਖ ਸ਼ਹਿਰਾਂ ਦੀਆਂ ਮਹੱਤਵਪੂਰਨ ਥਾਵਾਂ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਡਿਜੀਟਲ ਬੈਨਰ ਲਗਾਏ ਜਾ ਰਹੇ ਹਨ | ਬਰਮਿੰਘਮ ਹਵਾਈ ...

ਪੂਰੀ ਖ਼ਬਰ »

ਬਰਤਾਨੀਆ ਦੇ ਹਾਊਸ ਆਫ਼ ਲਾਰਡਜ਼ 'ਚ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਸਮਾਗਮ

ਲੰਡਨ, 8 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਉਪਰਲੇ ਸਦਨ ਹਾਊਸ ਆਫ਼ ਲਾਰਡਜ਼ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਹ ਸਮਾਗਮ ਲਾਰਡ ਲੂੰਬਾ ਵਲੋਂ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

227 ਕਲਾਕਾਰਾਂ ਦੀ ਸਾਂਝੀ ਧਾਰਮਿਕ ਐਲਬਮ 'ਗੁਰਪੁਰਬ 550' ਜਾਰੀ

ਲੰਡਨ, 8 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਮਸ਼ਹੂਰ ਢੋਲੀ ਗੁਰਚਰਨ ਮੱਲ ਦੇ ਉਦਮ ਸਦਕਾ ਵਿਸ਼ਵ ਭਰ ਦੇ ਪੰਜਾਬੀ ਕਲਾਕਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਸਬੰਧੀ ਧਾਰਮਿਕ ਗੀਤਾਂ ਦੀ ਐਲਬਮ 'ਗੁਰਪੁਰਬ 550' ਜਾਰੀ ਕੀਤੀ ਗਈ, ...

ਪੂਰੀ ਖ਼ਬਰ »

ਦਾਨ ਫੰਡਾਂ ਦੀ ਦੁਰਵਰਤੋਂ ਤੋਂ ਸਿੱਖ ਭੈਣ-ਭਰਾ ਵਲੋਂ ਇਨਕਾਰ

ਲੰਡਨ, 8 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 30 ਸਤੰਬਰ ਨੂੰ ਦਾਨ ਐਕਟ 2011 ਦੀ ਧਾਰਾ 60 ਅਧੀਨ ਗਿ੍ਫ਼ਤਾਰ ਕੀਤੇ ਗਏ ਕੁਲਦੀਪ ਸਿੰਘ ਲੇਹਲ ਤੇ ਉਸ ਦੀ ਭੈਣ ਰਾਜਬਿੰਦਰ ਕੌਰ ਨੇ ਮੈਜਿਸਟਰੇਟ ਅਦਾਲਤ ਵਿਚ ਪੇਸ਼ੀ ਦੌਰਾਨ ਆਪਣੇ 'ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ | ...

ਪੂਰੀ ਖ਼ਬਰ »

ਭਾਰਤ ਵਰਗੇ ਦੇਸ਼ਾਂ ਦੇ ਡਾਕਟਰਾਂ ਨੂੰ ਫਾਸਟ-ਟਰੈਕ ਵੀਜ਼ੇ ਦਿੱਤੇ ਜਾਣਗੇ- ਪ੍ਰੀਤੀ ਪਟੇਲ

ਲੰਡਨ, 8 ਨਵੰਬਰ (ਏਜੰਸੀ)- ਬਰਤਾਨੀਆ ਦੀ ਭਾਰਤੀ ਮੂਲ ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਨੇ ਚੋਣ ਪ੍ਰਚਾਰ ਦੌਰਾਨ ਵਾਅਦਾ ਕੀਤਾ ਕਿ ਬਰਤਾਨੀਆ 'ਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਭਾਰਤ ਵਰਗੇ ਦੇਸ਼ਾਂ ਦੇ ਮੈਡੀਕਲ ਮਾਹਿਰਾਂ ਲਈ ਫਾਸਟ-ਟਰੈਕ ਵੀਜ਼ਾ ਪ੍ਰਣਾਲੀ ਨੂੰ ...

ਪੂਰੀ ਖ਼ਬਰ »

ਟੋਰਾਂਟੋ 'ਚ ਸਰਦ ਰੁੱਤ ਦੀ ਪਹਿਲੀ ਬਰਫ਼ਬਾਰੀ

ਟੋਰਾਂਟੋ, 8 ਨਵੰਬਰ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ ਠੰਢ ਤੇ ਬਰਫ ਦੀ ਆਮਦ ਹੋ ਚੁੱਕੀ ਹੈ | ਉੱਤਰੀ ਇਲਾਕਿਆਂ ਵਿਚ ਬਰਫ ਦੀ ਚਿੱਟੀ ਚਾਦਰ ਵਿਛ ਚੁੱਕੀ ਹੈ | ਟੋਰਾਂਟੋ ਵਿਚ ਇਸ ਰੁੱਤ ਦੀ ਪਹਿਲੀ ਬਰਫਬਾਰੀ ਹੋਈ, ਤੇ ਤਾਪਮਾਨ ਜਮਾਓ ਦਰਜੇ ਤੋਂ ਹੇਠਾ ਖਿਸਕ ਗਿਆ | ਹੁਣ ਅਗਲੇ ...

ਪੂਰੀ ਖ਼ਬਰ »

ਭਾਰਤੀ ਕੌਂਸਲਖਾਨੇ ਵਲੋਂ 'ਲਾਈਫ ਸਰਟੀਫਿਕੇਟ' ਕੈਂਪ

ਐਬਟਸਫੋਰਡ, 8 ਨਵੰਬਰ (ਗੁਰਦੀਪ ਸਿੰਘ ਗਰੇਵਾਲ)-ਵੈਨਕੂਵਰ ਸਥਿਤ ਭਾਰਤੀ ਕੌਂਸਲਖਾਨੇ ਦੇ ਅਧਿਕਾਰੀਆਂ ਵਲੋਂ ਗੁਰਦੁਆਰਾ ਖ਼ਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਵਿਖੇ 'ਲਾਈਫ ਸਰਟੀਫਿਕੇਟ' ਬਣਾਏ ਗਏ। ਇਸ ਮੌਕੇ 546 ਜਣਿਆਂ ਦੇ ਸਰਟੀਫਿਕੇਟ ਬਣਾਏ ਗਏ। ਗੁਰਦੁਆਰਾ ਖਾਲਸਾ ...

ਪੂਰੀ ਖ਼ਬਰ »

ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਆਸਟ੍ਰੇਲੀਆ ਤੋਂ ਜਥਾ ਰਵਾਨਾ

ਸਿਡਨੀ, 8 ਨਵੰਬਰ (ਹਰਕੀਰਤ ਸਿੰਘ ਸੰਧਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਆਸਟ੍ਰੇਲੀਆ ਤੋਂ ਜਥਾ ਪਾਕਿਸਤਾਨ ਲਈ ਰਵਾਨਾ ਹੋਇਆ | ਸਰਬਜੀਤ ਸਿੰਘ ਨੇ ਦੱਸਿਆ ਕਿ ਸਿਡਨੀ ਤੋਂ 24 ਸ਼ਰਧਾਲੂਆਂ ਦਾ ਜਥਾ ਪੰਜਾ ਸਾਹਿਬ, ਨਨਕਾਣਾ ਸਾਹਿਬ ਦੇ ਨਾਲ-ਨਾਲ ...

ਪੂਰੀ ਖ਼ਬਰ »

ਬਰਮਿੰਘਮ ਸਿਟੀ ਯੂਨੀਵਰਸਿਟੀ ਕੈਂਪਸ 'ਚ ਪ੍ਰਕਾਸ਼ ਪੁਰਬ ਸਬੰਧੀ ਲੰਗਰ ਮੰਗਲਵਾਰ ਨੂੰ

ਲੰਡਨ, 8 ਨਵੰਬਰ (ਏਜੰਸੀ)- ਬਰਮਿੰਘਮ ਸਿਟੀ ਯੂਨੀਵਰਸਿਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਮੰਗਲਵਾਰ ਨੂੰ ਕੈਂਪਸ 'ਚ ਲੰਗਰ ਲਗਾਇਆ ਜਾਵੇਗਾ, ਜਿਸ ਦੌਰਾਨ ਯੂਨੀਵਰਸਿਟੀ 'ਚ ਦੇਸ਼ ਭਰ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਗੁਰੂ ਦਾ ਲੰਗਰ ...

ਪੂਰੀ ਖ਼ਬਰ »

ਹਰਮੋਹਨ ਵਾਲੀਆ ਦੀ ਕਿਤਾਬ 'ਲਚਕਦਾਰ ਪਾਣੀ' ਪਾਠਕਾਂ ਦੀ ਅਹਿਮ ਪਸੰਦ ਬਣੀ

ਸਿਡਨੀ, 8 ਨਵੰਬਰ (ਹਰਕੀਰਤ ਸਿੰਘ ਸੰਧਰ)-ਹਰਮੋਹਨ ਵਾਲੀਆ ਦਾ ਪਲੇਠਾ ਕਾਵਿ ਸੰਗ੍ਰਹਿ 'ਲਚਕਦਾਰ ਪਾਣੀ' ਪਾਠਕਾਂ ਨੂੰ ਜਾਰੀ ਕੀਤਾ ਗਿਆ | ਸਿਡਨੀ ਵਿਖੇ ਕੌਾਸਲ ਜਨਰਲ ਆਫ ਇੰਡੀਆ ਵਿਖੇ ਇਸ ਕਿਤਾਬ ਦੀ ਘੁੰਢ ਚੁਕਾਈ ਕੀਤੀ ਗਈ | ਹੁਸ਼ਿਆਰਪੁਰ ਨਾਲ ਸਬੰਧਿਤ ਹਰਮੋਹਨ ਵਾਲੀਆ ...

ਪੂਰੀ ਖ਼ਬਰ »

ਆਪਣੀ ਤੋਂ ਅੱਧੀ ਉਮਰ ਦੀ ਲੜਕੀ 'ਤੇ ਡੋਰੇ ਪਾਉਣ ਵਾਲੇ ਪੁਲਿਸ ਅਧਿਕਾਰੀ ਨੂੰ ਨੌਕਰੀਓਾ ਕੱਢਿਆ

ਕੈਲਗਰੀ, 8 ਨਵੰਬਰ (ਹਰਭਜਨ ਸਿੰਘ ਢਿੱਲੋਂ)– ਕੈਲਗਰੀ ਵਿਚ 22 ਸਾਲਾ ਇਕ ਲੜਕੀ ਨੂੰ ਵਰਗਲਾਉਣ ਦੇ ਚੱਕਰ ਵਿਚ ਕੈਲਗਰੀ ਪੁਲਿਸ ਦੇ ਇਕ ਅਧਿਕਾਰੀ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ¢ ਪਿਛਲੇ 22 ਵਰਿ੍ਹਆਂ ਤੋਂ ਪੁਲਿਸ ਨਾਲ ਕੰਮ ਕਰਦੇ ਆ ਰਹੇ 48 ਸਾਲਾ ਡੇਵ ਪਿਜ਼ੀਕੈਟੋ ਨਾਂਅ ਦੇ ...

ਪੂਰੀ ਖ਼ਬਰ »

ਬੋਰਡ ਆਫ਼ ਐਜੂਕੇਸ਼ਨ ਕਨੈਕਟੀਕਟ ਦੀ ਚੋਣ ਜਿੱਤੇ ਸਵਰਨਜੀਤ ਸਿੰਘ ਖ਼ਾਲਸਾ

ਨਿਊਯਾਰਕ, 8 ਨਵੰਬਰ (ਹੁਸਨ ਲੜੋਆ ਬੰਗਾ)- ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਅਮਰੀਕਾ ਯੂਨਿਟ ਦੇ ਪ੍ਰਧਾਨ ਸਵਰਨਜੀਤ ਸਿੰਘ ਖ਼ਾਲਸਾ ਜੋ ਮੈਂਬਰ ਪਲੈਨਿੰਗ ਬੋਰਡ ਨਾਰਵਿਚ ਕਨੈਕਟੀਕਟ ਹਨ, ਹੁਣ ਮੈਂਬਰ ਬੋਰਡ ਆਫ਼ ਐਜੂਕੇਸ਼ਨ ਕਨੈਕਟੀਕਟ ਅਮਰੀਕਾ ਦੇ ਮੈਂਬਰ ਵੀ ਚੁਣੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX