ਤਾਜਾ ਖ਼ਬਰਾਂ


ਫ਼ਾਜ਼ਿਲਕਾ ਜ਼ਿਲ੍ਹੇ ਵਿਚ 44 ਸਾਲਾਂ ਔਰਤ ਪਾਈ ਗਈ ਕੋਰੋਨਾ ਪਾਜੀਟਿਵ
. . .  4 minutes ago
ਅਬੋਹਰ, 3 ਜੂਨ (ਪ੍ਰਦੀਪ ਕੁਮਾਰ)- ਮਹਾਰਾਸ਼ਟਰ ਤੋਂ ਅਬੋਹਰ ਵਾਪਸ ਪਰਤੀ ਇਕ 44 ਸਾਲਾਂ ਔਰਤ ਕੋਰੋਨਾ ਵਾਇਰਸ ਨਾਲ ਪਾਜੀਟਿਵ ਪਾਈ ਗਈ, ਜਾਣਕਾਰੀ ਦੇਂਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਸੀ. ਐਮ. ਕਟਾਰੀਆਂ ਨੇ ਦੱਸਿਆ ਕਿ ਬੀਤੇ ਦਿਨੀ ਮਹਾਰਾਸ਼ਟਰ ਤੋਂ ਤਿੰਨ ਵਿਅਕਤੀ ਵਾਪਸ ਆਏ ਸਨ...
ਪੰਜਾਬ ਬਣਿਆ ਬੱਚਿਆਂ ਦਾ ਵਿਸ਼ਵ ਦਾ ਸਭ ਤੋਂ ਵੱਡਾ ਆਨਲਾਈਨ ਕੁਵਿਜ਼ ਟੈਸਟ ਲੈਣ ਵਾਲਾ ਸੂਬਾ
. . .  31 minutes ago
ਕਰਨਾਲ ਵਿਖੇ ਆਏ 4 ਹੋਰ ਕੋਰੋਨਾ ਪਾਜ਼ੀਟਿਵ
. . .  7 minutes ago
ਦੋ ਸਕੇ ਨਾਬਾਲਗ ਭਰਾਵਾਂ ਦੀ ਤਲਾਬ ਵਿਚ ਡੁੱਬਣ ਕਾਰਨ ਹੋਈ ਮੌਤ
. . .  47 minutes ago
ਕਰਨਾਲ, 3 ਜੂਨ ( ਗੁਰਮੀਤ ਸਿੰਘ ਸੱਗੂ ) – ਜ਼ਿਲ੍ਹੇ ਦੇ ਪਿੰਡ ਕਾਛਵਾ ਵਿਖੇ ਦੋ ਨਾਬਾਲਗ ਸੱਕੇ ਭਰਾਵਾਂ ਦੀ ਪਿੰਡ ਦੇ ਹੀ ਤਲਾਬ ਵਿਚ ਡੁੱਬ ਜਾਣ ਕਾਰਨ ਮੌਤ ਹੋ ਗਈ ਜਿਸ ਤੋ ਬਾਅਦ ਪਿੰਡ ਵਿਚ ਮਾਤਮ ਛਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਛਵਾ ਵਿਖੇ ਦੋ ਸਕੇ ਭਰਾ ਸ਼ੁਭਮ ਅਤੇ ਵਿਸ਼ਾਲ ਜੋ ਕਿ 5ਵੀਂ ਅਤੇ...
ਤੇਜ਼ ਰਫ਼ਤਾਰ ਇਨੋਵਾ ਗੱਡੀ ਵੱਲੋਂ ਮਾਰੀ ਟੱਕਰ 'ਚ ਮੋਟਰ ਸਾਇਕਲ ਨੌਜਵਾਨ ਹਲਾਕ
. . .  about 1 hour ago
ਮੰਡੀ ਕਿੱਲਿਆਂਵਾਲੀ, 3 ਜੂਨ (ਇਕਬਾਲ ਸਿੰਘ ਸ਼ਾਂਤ)-ਅੱਜ ਸ਼ਾਮ ਪਿੰਡ ਮਾਹੂਆਣਾ ਨੇੜੇ ਇੱਕ ਤੇਜ਼ ਰਫ਼ਤਾਰ ਸਰਕਾਰੀ ਡਿਊਟੀ ਲਈ ਕਿਰਾਏ 'ਤੇ ਲਈ ਇਨੋਵਾ ਗੱਡੀ ਨਾਲ ਮੋਟਰ ਸਾਇਕਲ ਨਾਲ ਵਾਪਰੇ ਹਾਦਸੇ ਨੇ ਮਾਪਿਆਂ ਦਾ ਇਕਲੌਤਾ ਚਿਰਾਗ ਅਤੇ ਦੋ ਸਾਲਾਂ ਦੀ ਬੱਚੀ ਦੇ ਸਿਰ ਦਾ ਪਰਛਾਵਾਂ ਹਮੇਸ਼ਾਂ ਲਈ...
ਫ਼ਾਜ਼ਿਲਕਾ- ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਰਿਪੋਰਟ ਨੈਗਟਿਵ
. . .  about 2 hours ago
ਫ਼ਾਜ਼ਿਲਕਾ, 3 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ 'ਚ ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਵਾਇਰਸ ਰਿਪੋਰਟਾਂ ਨੈਗਟਿਵ ਆਈਆਂ ਹਨ ,ਜਾਣਕਾਰੀ ਦੇਂਦੀਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੀ .ਐਮ. ਕਟਾਰੀਆਂ ਨੇ ਦੱਸਿਆ ਕਿ ਪੀੜਿਤ ਨੌਜਵਾਨ ਜੋਕਿ ਸੋਨੀਪਤ...
ਮੁੰਬਈ 'ਚ ਆਉਂਦਿਆਂ ਹੀ ਕਮਜ਼ੋਰ ਪਿਆ ਤੂਫ਼ਾਨ ਨਿਸਰਗ
. . .  about 2 hours ago
ਮੁੰਬਈ, 3 ਜੂਨ - ਚਕਰਵਾਤੀ ਤੂਫ਼ਾਨ ਨਿਸਰਗ ਮਹਾਰਾਸ਼ਟਰ ਦੇ ਤਟੀ ਇਲਾਕਿਆਂ ਨਾਲ ਟਕਰਾਇਆ। ਮੁੰਬਈ 'ਚ ਨਿਸਰਗ ਤੂਫਾਨ ਅਲੀਬਾਗ ਦੇ ਤੱਟ ਨਾਲ ਟਕਰਾਇਆ। ਹਾਲਾਂਕਿ ਤੂਫ਼ਾਨ ਦਾ ਮੁੰਬਈ ਲਈ ਖ਼ਤਰਾ ਲਗਭਗ ਖ਼ਤਮ ਹੋ ਚੁੱਕਾ ਹੈ ਪਰੰਤੂ ਮੁੰਬਈ ਦੇ ਜ਼ਿਆਦਾਤਰ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪੁਸ਼ਟੀ
. . .  about 2 hours ago
ਐੱਸ. ਏ. ਐੱਸ. ਨਗਰ, 3 ਜੂਨ (ਕੇ. ਐੱਸ. ਰਾਣਾ) - ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਗਿਣਤੀ ਹੋਣ ਨਾਲ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 123 ਤੱਕ ਪਹੁੰਚ ਗਈ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਸਿਵਲ ਸਰਜਨ...
ਅਮਰੀਕਾ ਅਗਲੇ ਹਫ਼ਤੇ ਵੈਂਟੀਲੈਂਟਰਾਂ ਦੀ ਪਹਿਲੀ ਕਿਸ਼ਤ ਭਾਰਤ ਪਹੁੰਚਾਏਗਾ
. . .  about 3 hours ago
ਵਾਸ਼ਿੰਗਟਨ, 3 ਜੂਨ - ਸੰਯੁਕਤ ਰਾਸ਼ਟਰ ਅਮਰੀਕਾ ਭਾਰਤ ਨੂੰ 100 ਵੈਂਟੀਲੈਂਟਰ ਦਾਨ ਵਿਚ ਦੇ ਰਿਹਾ ਹੈ। ਜਿਨ੍ਹਾਂ ਵਿਚੋਂ ਕੁਝ ਵੈਂਟੀਲੈਂਟਰ ਪਹਿਲੇ ਪੜਾਅ ਤਹਿਤ ਅਗਲੇ ਹਫ਼ਤੇ ਭਾਰਤ ਪਹੁੰਚ...
ਏਅਰ ਮਾਰਸ਼ਲ ਬੀ.ਸੁਰੇਸ਼ ਵੱਲੋਂ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ
. . .  about 3 hours ago
ਰਾਏਕੋਟ 3 ਜੂਨ (ਸੁਸ਼ੀਲ ) - ਭਾਰਤੀ ਹਵਾਈ ਫੌਜ ਦੇ ਏਅਰ ਮਾਰਸ਼ਲ ਬੀ ਸੁਰੇਸ਼ ( ਏਅਰ ਅਫਸਰ ਕਮਾਂਡਿੰਗ ਇਨ ਚੀਫ ਪੱਛਮੀ ਏਅਰ ਕਮਾਂਡ ) ਵੱਲੋਂ ਅੱਜ ਨੇੜਲੇ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ ਕਰਕੇ ਏਅਰਬੇਸ ਦੀਆਂ ...
ਸ਼ਾਹਕੋਟ ਪੁਲਿਸ ਵਲੋਂ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਸ਼ਰਾਬ ਬਰਾਮਦ
. . .  about 3 hours ago
ਸ਼ਾਹਕੋਟ, 3 ਜੂਨ (ਦਲਜੀਤ ਸਚਦੇਵਾ)- ਡੀ. ਐੱਸ. ਪੀ. ਸ਼ਾਹਕੋਟ ਪਿਆਰਾ ਸਿੰਘ ਥਿੰਦ ਦੀ ਅਗਵਾਈ ਹੇਠ ਥਾਣਾ ਮੁਖੀ ਸ਼ਾਹਕੋਟ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ ਦੀ ਦੇਖ-ਰੇਖ...
ਫ਼ਰੀਦਕੋਟ 'ਚ ਕੋਰੋਨਾ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਫ਼ਰੀਦਕੋਟ, 3 ਜੂਨ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ ਕੋਰੋਨਾ ਦੇ ਤਿੰਨ ਹੋਰ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਅੰਮ੍ਰਿਤਸਰ, 3 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ। ਇੱਕ ਕੋਰੋਨਾ ਪਾਜ਼ੀਟਿਵ ਮਰੀਜ਼ ਭਾਰਤ ਨਗਰ ਅਤੇ ਦੂਜਾ ਹਾਊਸਿੰਗ ਬੋਰਡ ਕਾਲੋਨੀ...
ਬਾਘਾਪੁਰਾਣਾ 'ਚ ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਰੋਸ ਮਾਰਚ ਤੇ ਧਰਨਾ
. . .  about 4 hours ago
ਬਾਘਾਪੁਰਾਣਾ, 3 ਜੂਨ (ਬਲਰਾਜ ਸਿੰਗਲਾ)- ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਅੱਜ ਇੱਥੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਵੈਰੋਕੇ, ਬਲਾਕ ਪ੍ਰਧਾਨ ਹਰਬੰਸ ਸਿੰਘ ਰੋਡੇ ਅਤੇ ਹੋਰਨਾਂ ਆਗੂਆਂ ਦੀ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 4 hours ago
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਸਥਿਤ ਪਿੱਪਲਾਂਵਾਲਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਇੱਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਮਿਸ਼ਨ ਫ਼ਤਿਹ : ਬਰਨਾਲਾ ਦੇ ਪਿੰਡ ਤਾਜੋਕੇ ਦੇ ਨੌਜਵਾਨ ਨੇ ਕੋਰੋਨਾ ਨੂੰ ਦਿੱਤੀ ਮਾਤ
. . .  about 4 hours ago
ਤਪਾ ਮੰਡੀ , 3 ਜੂਨ (ਵਿਜੇ ਸ਼ਰਮਾ)- ਬਰਨਾਲਾ ਜ਼ਿਲ੍ਹੇ ਲਈ ਇਹ ਰਾਹਤ ਭਰੀ ਖ਼ਬਰ ਹੈ ਕਿ ਤਪਾ ਨੇੜਲੇ ਪਿੰਡ ਤਾਜੋਕੇ ਦੇ 18 ਸਾਲਾ ਨੌਜਵਾਨ ਜਸਵੀਰ ਸਿੰਘ ਨੇ ਕੋਵਿਡ-19 'ਤੇ ਫ਼ਤਿਹ ਪ੍ਰਾਪਤ...
ਸਕੂਲ 2020-21 ਸੈਸ਼ਨ ਦੌਰਾਨ ਫੀਸਾਂ 'ਚ ਵਾਧਾ ਨਹੀਂ ਕਰ ਸਕਣਗੇ : ਪਰੀਦਾ
. . .  about 4 hours ago
ਚੰਡੀਗੜ੍ਹ, 3 ਜੂਨ (ਲਿਬਰੇਟ)- ਪ੍ਰਸ਼ਾਸਨ ਨੇ ਅੱਜ ਇੱਕ ਵੱਡਾ ਫ਼ੈਸਲਾ ਲੈਂਦਿਆਂ ਸੈਸ਼ਨ 2020-21 'ਚ ਫੀਸਾਂ 'ਚ ਵਾਧਾ ਨਾ ਕਰਨ ਦਾ ਫ਼ੈਸਲਾ ਕਰਦਿਆਂ ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਦੀ...
ਦਲ ਖ਼ਾਲਸਾ ਵਲੋਂ 5 ਜੂਨ ਦਾ ਯਾਦਗਾਰੀ ਮਾਰਚ 5 ਸਿੰਘਾਂ ਨਾਲ ਸੰਕੇਤਕ ਤੌਰ 'ਤੇ ਕੱਢਣ ਦਾ ਐਲਾਨ
. . .  about 4 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਘੱਲੂਘਾਰਾ ਦਿਵਸ ਮੌਕੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਸ੍ਰੀ ਹਰਿਮੰਦਰ ਸਾਹਿਬ ਤੱਕ 5 ਜੂਨ ਨੂੰ ਕੀਤਾ ਜਾਂਦਾ ਘੱਲੂਘਾਰਾ...
ਕਿਤੇ ਵੀ ਉਤਪਾਦ ਵੇਚਣ ਅਤੇ ਵਧੇਰੇ ਕੀਮਤ ਦੇਣ ਵਾਲੇ ਨੂੰ ਵੇਚਣ ਦੀ ਹੁਣ ਕਿਸਾਨਾਂ ਨੂੰ ਆਜ਼ਾਦੀ- ਜਾਵੜੇਕਰ
. . .  about 4 hours ago
ਨਵੀਂ ਦਿੱਲੀ, 3 ਜੂਨ- ਕੇਂਦਰੀ ਕੈਬਨਿਟ ਦੀ ਬੈਠਕ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਕਰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਐਗਰੀਕਲਚਰ ਮਾਰਕੀਟ ਕਮੇਟੀ ਦੇ ਬੰਧਨ...
ਮਸੂਦ ਅਜ਼ਹਰ ਦਾ ਰਿਸ਼ਤੇਦਾਰ ਫੌਜੀ ਭਾਈ ਮੁਠਭੇੜ ਦੌਰਾਨ ਢੇਰ, ਪੁਲਵਾਮਾ ਹਮਲੇ 'ਚ ਸੀ ਸ਼ਾਮਲ
. . .  about 5 hours ago
ਅੰਮ੍ਰਿਤਸਰ, 3 ਜੂਨ (ਸੁਰਿੰਦਰ ਕੋਛੜ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕੰਗਨ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਅਤੇ ਆਈ. ਈ. ਡੀ. ਬਣਾਉਣ...
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਇਸਤਰੀ ਜਾਗ੍ਰਿਤੀ ਮੰਚ ਨੇ ਐੱਸ. ਡੀ. ਐੱਮ. ਦਫ਼ਤਰ ਅੱਗੇ ਲਾਇਆ ਧਰਨਾ
. . .  about 5 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਅੱਜ ਇਸਤਰੀ ਜਾਗ੍ਰਿਤੀ ਮੰਚ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਨਾਭਾ ਸ਼ਹਿਰ ਅੰਦਰ ਮੁਜ਼ਾਹਰਾ ਕਰਦਿਆਂ ਐੱਸ. ਡੀ. ਐੱਮ. ਦਫ਼ਤਰ ਨਾਭਾ ਅੱਗੇ ਧਰਨਾ ਲਾਇਆ...
ਸਰਕਾਰ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਕਿਸਾਨਾਂ ਵਲੋਂ ਝੋਨੇ ਦੀ ਬਿਜਾਈ ਸ਼ੁਰੂ
. . .  about 5 hours ago
ਤਪਾ ਮੰਡੀ, 3 ਜੂਨ (ਵਿਜੇ ਸ਼ਰਮਾ)- ਸੂਬੇ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਜੂਨ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ ਤਾਂ ਜੋ ਕਿਸਾਨ ਸਰਕਾਰ ਤੇ ਪ੍ਰਸ਼ਾਸਨ ਦੀਆਂ...
ਪੰਜਾਬ 'ਚ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  about 5 hours ago
ਖਰੜ, 3 ਜੂਨ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਦੇ ਮਾਲ ਵਿਭਾਗ ਵਲੋਂ ਚਾਰ ਨਾਇਬ ਤਹਿਸੀਲਦਾਰ ਦੇ...
ਪੰਜਾਬ ਸਰਕਾਰ ਦੇ ਵਿਦਿਆਰਥੀ ਵਿਰੋਧੀ ਫ਼ੈਸਲੇ ਵਿਰੁੱਧ ਨਾਭਾ 'ਚ ਰੋਸ ਪ੍ਰਦਰਸ਼ਨ
. . .  about 5 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਪਟਿਆਲਾ ਗੇਟ ਵਿਖੇ ਅੱਜ ਵਿਦਿਆਰਥੀਆਂ ਨੇ ਮੈਡੀਕਲ ਸਿੱਖਿਆ ਦੀਆਂ ਫ਼ੀਸਾਂ 'ਚ ਵਾਧਾ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ। ਇਸ ਮੌਕੇ ਇਕੱਠੇ...
ਕਣਕ ਦੇ ਸੈਂਪਲ ਰੱਦ ਹੋਣ ਕਾਰਨ ਆੜ੍ਹਤੀਏ ਨੇ ਚਲਾਈ ਗੋਲੀ, ਇੱਕ ਜ਼ਖ਼ਮੀ
. . .  about 5 hours ago
ਖਾਸਾ 3 ਜੂਨ (ਗੁਰਨੇਕ ਸਿੰਘ ਪੰਨੂ)- ਅੱਜ ਕਸਬਾ ਖਾਸਾ ਅਧੀਨ ਆਉਂਦੇ ਕਣਕ ਦੇ ਇੱਕ ਗੋਦਾਮ 'ਚ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਦਿਲਬਾਗ ਸਿੰਘ ਆੜ੍ਹਤੀਆ, ਜੋ ਕਿ ਪਿੰਡ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551

ਦਿੱਲੀ

ਦਿੱਲੀ ਸਰਕਾਰ ਵਲੋਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 11 ਤੇ 12 ਨਵੰਬਰ ਨੂੰ ਔਡ-ਈਵਨ ਯੋਜਨਾ ਤੋਂ ਛੋਟ ਦਾ ਐਲਾਨ

ਨਵੀਂ ਦਿੱਲੀ, 8 ਨਵੰਬਰ (ਜਗਤਾਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਤੇ ਸਮਾਗਮ ਦੇ ਮੱਦੇਨਜ਼ਰ ਦਿੱਲੀ ਵਿਚ 11 ਤੇ 12 ਨਵੰਬਰ ਨੂੰ ਔਡ-ਈਵਨ ਯੋਜਨਾ ਲਾਗੂ ਨਹੀਂ ਰਹੇਗੀ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਸਕੱਤਰੇਤ ਵਿਖੇ ਸੱਦੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਐਲਾਨ ਕਰਦਿਆਂ ਕਿਹਾ ਕਿ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਉਕਤ ਦੋਵੇਂ ਦਿਨ ਯਾਨੀ ਸੋਮਵਾਰ ਤੇ ਮੰਗਲਵਾਰ ਨੂੰ ਔਡ-ਈਵਨ ਯੋਜਨਾ ਤੋਂ ਛੋਟ ਰਹੇਗੀ | ਮੁੱਖ ਮੰਤਰੀ ਨੇ ਤੀਰਥ ਯਾਤਰਾ ਯੋਜਨਾ ਤਹਿਤ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਦਿੱਲੀ ਸਰਕਾਰ ਵਲੋਂ ਮਦਦ ਦੇਣ ਦਾ ਐਲਾਨ ਵੀ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਇਹ ਯਾਤਰਾ ਮੁਫ਼ਤ ਕਰਵਾਏਗੀ ਅਤੇ ਹੋਰਨਾ ਖਰਚੇ ਵੀ ਕਰੇਗੀ | ਦੱਸਣਯੋਗ ਹੈ ਕਿ ਪ੍ਰਦੂਸ਼ਣ ਦੀ ਰੋਕਥਾਮ ਦੇ ਮੱਦੇਨਜ਼ਰ ਦਿੱਲੀ ਵਿਚ 4 ਤੋਂ 15 ਨਵੰਬਰ ਤੱਕ ਔਡ-ਈਵਨ ਯੋਜਨਾ ਨੂੰ ਲਾਗੂ ਕੀਤਾ ਹੋਇਆ ਹੈ ਪਰ ਹੁਣ ਸਰਕਾਰ ਦੇ ਐਲਾਨ ਤੋਂ ਬਾਅਦ 11 ਤੇ 12 ਨਵੰਬਰ ਨੂੰ ਔਡ-ਈਵਨ ਤੋਂ ਛੋਟ ਮਿਲ ਗਈ ਹੈ | 11 ਨਵੰਬਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਣਾ ਹੈ, ਜਿਸ ਵਿਚ ਪੂਰੀ ਦਿੱਲੀ ਤੋਂ ਵੱਡੀ ਗਿਣਤੀ 'ਚ ਸ਼ਰਧਾਲੂ ਹਾਜ਼ਰੀ ਭਰਦੇ ਹਨ | ਇਸ ਤੋਂ ਇਲਾਵਾ 12 ਨਵੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਵੀ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਵੱਡਾ ਸਮਾਗਮ ਕੀਤਾ ਜਾਣਾ ਹੈ | ਪਿਛੋਕੜ 'ਚ ਜਦੋਂ ਕੇਜਰੀਵਾਲ ਨੇ ਔਡ-ਈਵਨ ਯੋਜਨਾ ਲਾਗੂ ਕਰਨ ਦਾ ਐਲਾਨ ਕੀਤਾ ਸੀ ਤਾਂ ਦਿੱਲੀ ਗੁਰਦੁਆਰਾ ਕਮੇਟੀ, ਸ਼੍ਰੋਮਣੀ ਅਕਾਲੀ ਦਲ ਦਿੱਲੀ ਤੇ ਹੋਰਨਾ ਕਈ ਸੰਸਥਾਵਾਂ ਵਲੋਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਇਸ ਯੋਜਨਾ ਨੂੰ ਮੁਲਤਵੀ ਕਰਨ ਦੀ ਅਪੀਲ ਕੀਤੀ ਗਈ ਸੀ | ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਤਾਂ ਵਿਰੋਧ ਕਰਦਿਆਂ ਇਥੇ ਤੱਕ ਆਖ ਦਿੱਤਾ ਸੀ ਕਿ ਔਡ-ਈਵਨ ਕਾਰਨ ਦੋਵੇਂ ਦਿਨ ਸ਼ਰਧਾਲੂਆਂ ਦੇ ਹੋਣ ਵਾਲੇ ਚਾਲਾਨਾਂ ਨੂੰ ਅਸੀਂ ਭਰਾਂਗੇ | ਇਸ ਤੋਂ ਇਲਾਵਾ 2 ਦਿਨ ਪਹਿਲਾਂ ਹੀ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਤੇ ਹੋਰਨਾ ਚੋਣਵੇਂ ਸਿੱਖਾਂ ਨੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨਾਲ ਮੁਲਾਕਾਤ ਕਰ ਕੇ 11 ਤੇ 12 ਨਵੰਬਰ ਨੂੰ ਔਡ-ਈਵਨ ਤੋਂ ਛੋਟ ਦੀ ਮੰਗ ਕੀਤੀ ਸੀ ਤੇ ਉਨ੍ਹਾਂ ਹਾਂ-ਪੱਖੀ ਹੁੰਗਾਰਾ ਦਿੱਤਾ ਸੀ |

ਬਾਹਰਲੇ ਰਾਜਾਂ ਦੇ ਲੋਕ ਦਿੱਲੀ ਆਉਣ ਤੋਂ ਕੰਨੀ ਕਤਰਾਉਣ ਲੱਗੇ

ਨਵੀਂ ਦਿੱਲੀ, 8 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਪ੍ਰਦੂਸ਼ਣ ਵਧਣ ਨਾਲ ਬਾਹਰਲੇ ਰਾਜਾਂ ਦੇ ਲੋਕ ਦਿੱਲੀ ਵਿਚ ਆਉਣ ਤੋਂ ਕੰਨੀ ਕਤਰਾ ਰਹੇ ਹਨ | ਉਧਰ ਡਾਕਟਰ ਵੀ ਇਸ ਗੱਲ ਨੂੰ ਮੰਨ ਰਹੇ ਹਨ ਕਿ ਅਜਿਹੀ ਹਾਲਤ ਵਿਚ ਦਿੱਲੀ ਰਹਿਣ ਦੇ ਯੋਗ ਨਹੀਂ ਹੈ | ਕੁਝ ਲੋਕ ਜੋ ...

ਪੂਰੀ ਖ਼ਬਰ »

ਸੀ. ਬੀ. ਐਸ. ਈ. ਵਲੋਂ ਪ੍ਰਯੋਗਿਕ ਤੇ ਪ੍ਰਾਜੈਕਟ ਦੀ ਪ੍ਰੀਖਿਆ 1 ਤੋਂ 7 ਫਰਵਰੀ ਤੱਕ

ਨਵੀਂ ਦਿੱਲੀ, 8 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਵਲੋਂ ਪ੍ਰਯੋਗਿਕ ਪ੍ਰੀਖਿਆਵਾਂ ਦੀ ਮਿਤੀ ਐਲਾਨ ਕਰ ਦਿੱਤੀ ਹੈ, ਜਿਸ ਵਿਚ ਦੱਸਿਆ ਗਿਆ ਕਿ 12ਵੀਂ ਕਲਾਸ ਦੇ ਵਿਦਿਆਰਥੀਆਂ ਦੀ ਪ੍ਰਯੋਗਿਕ ਪ੍ਰੀਖਿਆ ਅਤੇ 10ਵੀਂ ...

ਪੂਰੀ ਖ਼ਬਰ »

ਦੋਆਬਾ ਖ਼ਾਲਸਾ ਸਕੂਲ ਸੰਸਥਾਵਾਂ ਨੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਜਲੰਧਰ, 8 ਨਵੰਬਰ (ਰਣਜੀਤ ਸਿੰਘ ਸੋਢੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਦੋਆਬਾ ਖ਼ਾਲਸਾ ਸਕੂਲ ਸੰਸਥਾਵਾਂ ਵਲੋਂ ਲਾਡੋਵਾਲੀ ਰੋਡ ਜਲੰਧਰ ਤੋਂ ਨਗਰ ਕੀਰਤਨ ਸੰਸਥਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ...

ਪੂਰੀ ਖ਼ਬਰ »

ਦੋਆਬਾ ਖ਼ਾਲਸਾ ਸਕੂਲ ਸੰਸਥਾਵਾਂ ਨੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਜਲੰਧਰ, 8 ਨਵੰਬਰ (ਰਣਜੀਤ ਸਿੰਘ ਸੋਢੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਦੋਆਬਾ ਖ਼ਾਲਸਾ ਸਕੂਲ ਸੰਸਥਾਵਾਂ ਵਲੋਂ ਲਾਡੋਵਾਲੀ ਰੋਡ ਜਲੰਧਰ ਤੋਂ ਨਗਰ ਕੀਰਤਨ ਸੰਸਥਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ...

ਪੂਰੀ ਖ਼ਬਰ »

ਬੋਰਡ ਆਫ਼ ਐਜੂਕੇਸ਼ਨ ਕਨੈਕਟੀਕਟ ਦੀ ਚੋਣ ਜਿੱਤੇ ਸਵਰਨਜੀਤ ਸਿੰਘ ਖ਼ਾਲਸਾ

ਜਲੰਧਰ, 8 ਨਵੰਬਰ (ਹਰਵਿੰਦਰ ਸਿੰਘ ਫੁੱਲ)- ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਅਮਰੀਕਾ ਯੂਨਿਟ ਦੇ ਪ੍ਰਧਾਨ ਸਵਰਨਜੀਤ ਸਿੰਘ ਖਾਲਸਾ ਮੈਂਬਰ ਪਲੈਨਿੰਗ ਬੋਰਡ ਨਾਰਵਿਚ ਕਨੈਕਟੀਕਟ, ਮੈਂਬਰ ਡੀਪਾਰਟਮੈਂਟ ਆਫ਼ ਜਸਟਿਸ ਬੀਤੇ ਦਿਨ ਬੋਰਡ ਆਫ਼ ਐਜੂਕੇਸ਼ਨ ਕਨੈਕਟੀਕਟ ...

ਪੂਰੀ ਖ਼ਬਰ »

ਸਾਬਕਾ ਅਧਿਕਾਰੀ ਨੇ ਕਮਿਸ਼ਨਰ ਦਾ ਅਸਤੀਫ਼ਾ ਮੰਗਿਆ

ਨਵੀਂ ਦਿੱਲੀ, 8 ਨਵੰਬਰ (ਜਗਤਾਰ ਸਿੰਘ)- ਦਿੱਲੀ ਦੇ ਇਕ ਸਾਬਕਾ ਅਧਿਕਾਰੀ ਨੇ ਦਿੱਲੀ ਪੁਲਿਸ ਕਮਿਸ਼ਨਰ ਅਮੁਲਿਆ ਪਟਨਾਇਕ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ | ਦਿੱਲੀ ਪੁਲਿਸ ਦੇ ਸੇਵਾਮੁਕਤ ਏ.ਸੀ.ਪੀ. ਰਾਜੇਂਦਰ ਬਖਸ਼ੀ ਨੇ ਕਿਹਾ ਕਿ ਪੁਲਿਸ-ਵਕੀਲ ਵਿਵਾਦ ਨੂੰ ਲੈ ਕੇ ਹੋਏ ...

ਪੂਰੀ ਖ਼ਬਰ »

ਪੰਥਕ ਮਾਮਲਿਆਂ 'ਚ ਪੰਜਾਬ ਵਿਧਾਨ ਸਭਾ ਨੂੰ ਦਖ਼ਲਅੰਦਾਜ਼ੀ ਕਰਨ ਦਾ ਹੱਕ ਨਹੀਂ- ਜੀ.ਕੇ.

ਨਵੀਂ ਦਿੱਲੀ, 8 ਨਵੰਬਰ (ਜਗਤਾਰ ਸਿੰਘ)- ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਪੰਜਾਬ ਵਿਧਾਨ ਸਭਾ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਬੀਬੀਆਂ ਨੂੰ ਕੀਰਤਨ ਕਰਨ ਦੀ ਆਗਿਆ ਦੇਣ ਵਾਲਾ ਮੱਤਾ ਪਾਸ ਕੀਤੇ ਜਾਣ ਨੂੰ , ਸਿੱਖਾਂ ਦੇ ਧਾਰਮਿਕ ਮਾਮਲਿਆਂ 'ਚ ਕਾਂਗਰਸ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ 'ਤਰੁਣ ਮਿ ੱਤਰ ਪ੍ਰੀਸ਼ਦ' ਨੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ

ਨਵੀਂ ਦਿੱਲੀ, 8 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਤਰੁਣ ਮਿੱਤਰ ਪ੍ਰੀਸ਼ਦ ਵਲੋਂ ਰਾਮ ਨਗਰ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਲਈ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਹੀਰਾ ਦੇਵੀ ਜੈਨ ਟਰੱਸਟ ਦੀ ਨਿਰਦੇਸ਼ਕ ਸਾਰਿਕਾ ਜੈਨ ਨੇ ਆਪਣੇ ...

ਪੂਰੀ ਖ਼ਬਰ »

ਨਾਜਾਇਜ਼ ਤੌਰ 'ਤੇ ਚੱਲ ਰਹੇ ਨੇ ਈ-ਰਿਕਸ਼ਿਆਂ ਦੇ ਚਾਰਜ ਸੈਂਟਰ

ਨਵੀਂ ਦਿੱਲੀ, 8 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਈ-ਰਿਕਸ਼ਿਆਂ ਦੀ ਏਨੀ ਭਰਮਾਰ ਹੋ ਗਈ ਹੈ ਕਿ ਸੜਕਾਂ 'ਤੇ ਈ-ਰਿਕਸ਼ਾ ਹੀ ਚਲਦੇ ਵਿਖਾਈ ਦੇ ਰਹੇ ਹਨ | ਇਨ੍ਹਾਂ ਈ-ਰਿਕਸ਼ਿਆਂ ਵਿਚ ਕੁਝ ਈ-ਰਿਕਸ਼ਾ ਰਜਿਸਟਰਡ ਹਨ ਪਰ ਬਿਨਾਂ ਰਜਿਸਟ੍ਰੇਸ਼ਨ ਤੋਂ ਵੀ ਕਾਫ਼ੀ ਗਿਣਤੀ ...

ਪੂਰੀ ਖ਼ਬਰ »

ਬਸੱਈ ਦਾਰਾਪੁਰ ਦੇ ਈ.ਐਸ.ਆਈ. ਹਸਪਤਾਲ ਦੇ ਬਾਹਰ ਫੈਲੀ ਗੰਦਗੀ ਤੋਂ ਲੋਕ ਪ੍ਰੇਸ਼ਾਨ

ਨਵੀਂ ਦਿੱਲੀ, 8 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਬਸੱਈ ਦਾਰਾਪੁਰ ਇਲਾਕੇ ਵਿਚ ਈ. ਐਸ. ਆਈ. ਹਸਪਤਾਲ ਸਥਿਤ ਹੈ, ਜਿਥੇ ਰੋਜ਼ਾਨਾ ਸੈਂਕੜੇ ਦੀ ਗਿਣਤੀ ਵਿਚ ਮਰੀਜ਼ ਆ ਰਹੇ ਹਨ ਪਰ ਹਸਪਤਾਲ ਦੇ ਬਾਹਰ ਹਮੇਸ਼ਾ ਗੰਦਗੀ ਫ਼ੈਲਣ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ...

ਪੂਰੀ ਖ਼ਬਰ »

ਪੰਜਾਬੀ ਅਕਾਦਮੀ ਵਲੋਂ ਕਵਿਤਾ ਪਾਠ ਮੁਕਾਬਲਾ

ਨਵੀਂ ਦਿੱਲੀ, 8 ਨਵੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਦਿੱਲੀ ਵਲੋਂ ਪ੍ਰਾਇਮਰੀ ਪੱਧਰ 'ਤੇ ਕਵਿਤਾ ਪਾਠ ਮੁਕਾਬਲਾ ਕਰਵਾਉਣ ਦਾ ਪ੍ਰੋਗਰਾਮ ਪੂਰੀ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਕੀਤਾ ਜਾ ਰਿਹਾ ਹੈ | ਕਵਿਤਾ ਪਾਠ ਦਾ ਅਜਿਹਾ ਹੀ ਮੁਕਾਬਲਾ ਨਗਰ ਨਿਗਮ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ 'ਤਰੁਣ ਮਿ ੱਤਰ ਪ੍ਰੀਸ਼ਦ' ਨੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ

ਨਵੀਂ ਦਿੱਲੀ, 8 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਤਰੁਣ ਮਿੱਤਰ ਪ੍ਰੀਸ਼ਦ ਵਲੋਂ ਰਾਮ ਨਗਰ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਲਈ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਹੀਰਾ ਦੇਵੀ ਜੈਨ ਟਰੱਸਟ ਦੀ ਨਿਰਦੇਸ਼ਕ ਸਾਰਿਕਾ ਜੈਨ ਨੇ ਆਪਣੇ ...

ਪੂਰੀ ਖ਼ਬਰ »

ਹੋਰ ਧਾਰਮਿਕ ਲਾਂਘਿਆਂ 'ਤੇ ਵੀ ਲੱਗਦੀ ਹੈ ਫੀਸ

ਜਲੰਧਰ, 8 ਨਵੰਬਰ (ਮੇਜਰ ਸਿੰਘ)-ਕਰਤਾਰਪੁਰ ਦੇ ਖੁੱਲ੍ਹ ਰਹੇ ਧਾਰਮਿਕ ਲਾਂਘੇ ਵਾਂਗ ਹੋਰ ਵੀ ਅਨੇਕਾਂ ਦੇਸ਼ਾਂ ਵਿਚ ਧਾਰਮਿਕ ਲਾਂਘੇ ਖੁੱਲ੍ਹੇ ਹਨ ਤੇ ਇਨ੍ਹਾਂ ਲਾਂਘਿਆਂ 'ਤੇ ਵੀ ਹਰ ਥਾਂ ਫੀਸ ਵਸੂਲੀ ਜਾਂਦੀ ਹੈ | ਪਾਕਿਸਤਾਨ ਸਰਕਾਰ ਦੁਆਰਾ ਕਰਤਾਰਪੁਰ ਲਾਂਘੇ ਰਾਹੀਂ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ 'ਚ ਲਗਾਏ ਟੈਂਟਾਂ ਦੇ ਬਾਹਰੋਂ ਹਟਾਇਆ ਬਰਸਾਤ ਦਾ ਪਾਣੀ, ਯਾਤਰੂਆਂ ਨੂੰ ਮਿਲੀ ਰਾਹਤ

ਅੰਮਿ੍ਤਸਰ, 8 ਨਵੰਬਰ (ਸੁਰਿੰਦਰ ਕੋਛੜ)-ਬੀਤੇ ਦਿਨ ਰੁਕ-ਰੁਕ ਕੇ ਹੋਈ ਜ਼ੋਰਦਾਰ ਬਾਰਿਸ਼, ਤੇਜ਼ ਹਵਾਵਾਂ ਤੇ ਗੜਿਆਂ ਕਾਰਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ 'ਚ ਗੁਰਦੁਆਰਾ ਸਾਹਿਬ ਤੋਂ ਥੋੜਾ ਹਟ ਕੇ ਲਗਾਏ ਗਏ ਟੈਂਟਾਂ ਦੇ ਬਾਹਰ ਕਾਫੀ ਪਾਣੀ ਇਕਠਾ ਹੋ ਗਿਆ, ਜਿਸ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ 'ਚ ਲਗਾਏ ਟੈਂਟਾਂ ਦੇ ਬਾਹਰੋਂ ਹਟਾਇਆ ਬਰਸਾਤ ਦਾ ਪਾਣੀ, ਯਾਤਰੂਆਂ ਨੂੰ ਮਿਲੀ ਰਾਹਤ

ਅੰਮਿ੍ਤਸਰ, 8 ਨਵੰਬਰ (ਸੁਰਿੰਦਰ ਕੋਛੜ)-ਬੀਤੇ ਦਿਨ ਰੁਕ-ਰੁਕ ਕੇ ਹੋਈ ਜ਼ੋਰਦਾਰ ਬਾਰਿਸ਼, ਤੇਜ਼ ਹਵਾਵਾਂ ਤੇ ਗੜਿਆਂ ਕਾਰਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ 'ਚ ਗੁਰਦੁਆਰਾ ਸਾਹਿਬ ਤੋਂ ਥੋੜਾ ਹਟ ਕੇ ਲਗਾਏ ਗਏ ਟੈਂਟਾਂ ਦੇ ਬਾਹਰ ਕਾਫੀ ਪਾਣੀ ਇਕਠਾ ਹੋ ਗਿਆ, ਜਿਸ ...

ਪੂਰੀ ਖ਼ਬਰ »

ਪੁਲਿਸ-ਵਕੀਲ ਝੜਪਾਂ: ਹਾਈਕੋਰਟ ਨੇ ਜਲਦ ਸੁਣਵਾਈ ਦੀ ਅਪੀਲ ਨੂੰ ਟਾਲਿਆ

ਨਵੀਂ ਦਿੱਲੀ, 8 ਨਵੰਬਰ (ਜਗਤਾਰ ਸਿੰਘ)-ਦਿੱਲੀ ਹਾਈਕੋਰਟ ਨੇ ਹੁਣ 5 ਨਵੰਬਰ ਨੂੰ ਵਕੀਲਾਂ ਅਤੇ ਪੁਲਿਸ ਦਰਮਿਆਨ ਹੋਈ ਹਿੰਸਕ ਝੜਪ ਦੇ ਵਿਰੋਧ 'ਚ ਪ੍ਰਦਰਸ਼ਨ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਿਖ਼ਲਾਫ਼ ਕਾਰਵਾਈ ਕਰਨ ਦੀ ਅਪੀਲ ਦੀ ਸੁਣਵਾਈ ਟਾਲ ਦਿੱਤੀ ਹੈ | ਅਦਾਲਤ ਨੇ ਇਸ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਰਿਜ਼ਰਵ ਬੈਂਕ ਅੱਗੇ ਪ੍ਰਦਰਸ਼ਨ

ਨਵੀਂ ਦਿੱਲੀ, 8 ਨਵੰਬਰ (ਉਪਮਾ ਡਾਗਾ ਪਾਰਥ)-ਨੋਟਬੰਦੀ ਨੂੰ 'ਅੱਤਵਾਦੀ ਹਮਲਾ', 'ਇਨਸਾਨੀ ਕਹਿਰ' ਅਤੇ 'ਮੋਦੀ ਸਰਕਾਰ ਦੀ ਸਭ ਤੋਂ ਵੱਡੀ ਭੁੱਲ' ਕਰਾਰ ਦਿੰਦਿਆਂ ਕਾਂਗਰਸ ਸਮੇਤ ਹੋਰਨਾਂ ਵਿਰੋਧੀ ਧਿਰਾਂ ਨੇ ਇਸ ਫ਼ੈਸਲੇ ਦੇ ਤਿੰਨ ਸਾਲ ਮੁਕੰਮਲ ਹੋਣ 'ਤੇ ਸਰਕਾਰ ਨੂੰ ...

ਪੂਰੀ ਖ਼ਬਰ »

ਅਯੁੱਧਿਆ ਫ਼ੈਸਲੇ ਤੋਂ ਪਹਿਲਾਂ ਚੀਫ਼ ਜਸਟਿਸ ਨੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ ਅਤੇ ਡੀ. ਜੀ. ਪੀ. ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 8 ਨਵੰਬਰ (ਉਪਮਾ ਡਾਗਾ ਪਾਰਥ)-ਅਯੁੱਧਿਆ ਮਾਮਲੇ ਦਾ ਫੈਸਲਾ ਆਉਣ ਤੋਂ ਪਹਿਲਾਂ ਚੀਫ਼ ਜਸਟਿਸ ਰੰਜਨ ਗੋਗੋਈ ਨੇ ਸੂਬੇ ਦੀਆਂ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ | ਜਿਸ ਸਬੰਧ 'ਚ ਗੋਗੋਈ ਨੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ ਆਰ. ਕੇ. ਤਿਵਾੜੀ, ਡੀ. ਜੀ. ਪੀ. ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਮਾਗਮਾਂ 'ਚ ਜਾਣ ਲਈ ਰਾਜਸਥਾਨ ਸਰਕਾਰ ਚਲਾਏਗੀ ਮੁਫ਼ਤ ਬੱਸਾਂ-ਗਹਿਲੋਤ

ਸ੍ਰੀਗੰਗਾਨਗਰ, 8 ਨਵੰਬਰ (ਦਵਿੰਦਰਜੀਤ ਸਿੰਘ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਇਕ ਵਿਸ਼ੇਸ਼ ਮੀਟਿੰਗ ਜੈਪੁਰ ਵਿਖੇ ਕੀਤੀ, ਜਿਸ 'ਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX