ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  1 day ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  1 day ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  1 day ago
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  1 day ago
ਅੰਮ੍ਰਿਤਸਰ ਵਿਚ ਸੋਨੇ ਦੀ ਵਪਾਰੀ ਨਾਲ ਹੋਈ ਵੱਡੀ ਲੁੱਟ
. . .  1 day ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  1 day ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਖੱਟਰ ਕੈਬਨਿਟ ਦਾ ਹੋਇਆ ਵਿਸਤਾਰ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  1 day ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  1 day ago
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  1 day ago
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  1 day ago
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  1 day ago
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  1 day ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  1 day ago
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  1 day ago
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  1 day ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  1 day ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  1 day ago
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  1 day ago
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  1 day ago
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  2 days ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  2 days ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  2 days ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  2 days ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  2 days ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਦੋਂ ਕੋਈ ਚੁਣੌਤੀ ਆਵੇ, ਉਸ ਤੋਂ ਬਚਣ ਦੀ ਕੋਸ਼ਿਸ਼ ਨਾ ਕਰੋ, ਸਗੋਂ ਦਲੇਰੀ ਨਾਲ ਸਾਹਮਣਾ ਕਰੋ। -ਡੇਵਿਡ ਵੈਦਰ ਫੋਰਡ

ਮੁਕਤਸਰ ਸਾਹਿਬ

ਮਿਮਿਟ ਕਾਲਜ ਦੇ ਵਿਦਿਆਰਥੀਆਂ ਵਲੋਂ ਪ੍ਰਦੂਸ਼ਣ ਿਖ਼ਲਾਫ਼ ਜਾਗਰੂਕਤਾ ਰੈਲੀ

ਮਲੋਟ, 8 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਮਿਮਿਟ ਕਾਲਜ ਦੇ ਵਿਦਿਆਰਥੀਆਂ ਵਲੋਂ ਵੱਧ ਰਹੇ ਪ੍ਰਦੂਸ਼ਣ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿਮਿਟ ਕਾਲਜ ਦੇ ਡਾਇਰੈਕਟਰ ਡਾ: ਸੰਜੀਵ ਸ਼ਰਮਾ ਨੇ ਦੱਸਿਆ ਕਿ 3 ਪੀ.ਬੀ ਨੈਵਲ ਯੂਨਿਟ ਐਨ.ਸੀ.ਸੀ. ਦੇ ਆਦੇਸ਼ ਅਨੁਸਾਰ ਕਾਲਜ ਦੇ ਵਿਦਿਆਰਥੀਆਂ ਨੇ ਐਨ.ਸੀ.ਸੀ. ਇੰਚਾਰਜ ਅਜੈ ਸਮਿਆਲ ਅਤੇ ਐਨ.ਸੀ.ਸੀ. ਕਲਰਕ ਸ੍ਰੀਮਤੀ ਪ੍ਰੇਮ ਲਤਾ ਦੀ ਅਗਵਾਈ ਵਿਚ ਪ੍ਰਦੂਸ਼ਣ ਿਖ਼ਲਾਫ਼ ਜਾਗਰੂਕਤਾ ਕੱਢੀ | ਇਹ ਰੈਲੀ ਕਾਲਜ ਤੋਂ ਸ਼ੁਰੂ ਹੋ ਕੇ ਪੁੱਡਾ ਕਾਲੋਨੀ ਤੱਕ ਕੱਢੀ ਗਈ, ਜਿਸ ਵਿਚ ਵਿਦਿਆਰਥੀਆਂ ਨੇ ਵੱਧ ਰਹੇ ਪ੍ਰਦੂਸ਼ਣ ਿਖ਼ਲਾਫ਼ ਨਾਅਰੇ ਲਾਏ | ਡਾਇਰੈਕਟਰ ਸੰਜੀਵ ਸ਼ਰਮਾ ਨੇ ਕਿਹਾ ਕਿ ਦਿਨ-ਬ-ਦਿਨ ਪ੍ਰਦੂਸ਼ਣ ਦੇ ਵਧਣ ਦੇ ਕਾਰਨ ਸਾਨੂੰ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ, ਕਿਉਂਕਿ ਇਸ ਦੇ ਇਸਤੇਮਾਲ ਕਰਨ ਨਾਲ ਵੀ ਪ੍ਰਦੂਸ਼ਣ ਵਿਚ ਬਹੁਤ ਵਾਧਾ ਹੁੰਦਾ ਹੈ | ਇਸ ਤੋਂ ਇਲਾਵਾ ਉਨ੍ਹਾਂ ਕਿਸਾਨ ਭਰਾਵਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ, ਕਿਉਂਕਿ ਇਸ ਨਾਲ ਫੈਲੇ ਧੰੂਏਾ ਕਾਰਨ ਵੀ ਬਿਮਾਰੀਆਂ ਫੈਲਣ ਦਾ ਡਰ ਹੈ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਘਰ, ਦੁਕਾਨ ਅਤੇ ਜਨਤਕ ਥਾਵਾਂ ਦੀ ਵੀ ਸਫ਼ਾਈ ਰੱਖਣ ਵਿਚ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਕਿਸੇ ਕਿਸਮ ਦੀ ਗੰਦਗੀ ਨਹੀਂ ਫੈਲਾਉਣੀ ਚਾਹੀਦੀ ਤਾਂ ਹੀ ਅਸੀਂ ਪ੍ਰਦੂਸ਼ਣ ਮੁਕਤ ਸਮਾਜ ਦੀ ਸਿਰਜਣਾ ਵਿਚ ਸਹਿਯੋਗ ਦੇ ਸਕਦੇ ਹਾਂ | ਇਸ ਮੌਕੇ ਵਿਦਿਆਰਥੀਆਂ ਨੇ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਪ੍ਰਦੂਸ਼ਣ ਿਖ਼ਲਾਫ਼ ਡੱਟ ਕੇ ਨਾਅਰੇ ਲਗਾਏ | ਇਸ ਮੌਕੇ ਅਮਨ ਕੁਮਾਰ ਵੀ ਹਾਜ਼ਰ ਸੀ |

ਪੰਜਾਬੀ ਸਾਹਿਤ ਸਿਰਜਨਾ ਮੰਚ ਵਲੋਂ ਰੂ-ਬਰੂ ਸਮਾਗਮ 10 ਨੂੰ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪ੍ਰਸਿੱਧ ਲੇਖਕ ਜਗਦੀਸ਼ ਰਾਏ ਕੁਲਰੀਆ ਨਾਲ ਪੰਜਾਬੀ ਸਾਹਿਤ ਸਿਰਜਨਾ ਮੰਚ ਸ੍ਰੀ ਮੁਕਤਸਰ ਸਾਹਿਬ ਵਲੋਂ 10 ਨਵੰਬਰ (ਐਤਵਾਰ) ਨੂੰ ਸਵੇਰੇ 10 ਵਜੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ...

ਪੂਰੀ ਖ਼ਬਰ »

ਬਰਾੜ ਅੱਖਾਂ ਦੇ ਹਸਪਤਾਲ 'ਚ ਆਈਹੈਂਸ ਲੈਂਜ ਪਾਉਣ ਦਾ ਸਫ਼ਲ ਤਜ਼ਰਬਾ

ਕੋਟਕਪੂਰਾ, 8 ਨਵੰਬਰ (ਮੋਹਰ ਸਿੰਘ ਗਿੱਲ)-ਅੱਖਾਂ ਦੇ ਇਲਾਜ ਲਈ ਅਤਿ ਆਧੁਨਿਕ ਸਹੁੂਲਤਾਂ ਨਾਲ ਲੈਸ ਮਾਲਵੇ 'ਚ ਪ੍ਰਸਿੱਧ ਬਰਾੜ ਅੱਖਾਂ ਦੇ ਹਸਪਤਾਲ ਕੋਟਕਪੂਰਾ 'ਚ ਨਵੀਂ ਜੈਨਰੇਸ਼ਨ ਦਾ ਆਈਹੈਂਸ ਲੈਂਜ ਪਾਉਣ ਦਾ ਸਫ਼ਲ ਤਜ਼ਬਰਾ ਕੀਤਾ ਗਿਆ | ਇਸ ਲੈਂਜ ਦੇ ਨਿਰਮਾਤਾ ...

ਪੂਰੀ ਖ਼ਬਰ »

ਪਿੰਡ ਗੂੜ੍ਹੀ ਸੰਘਰ 'ਚÊਗ੍ਰਾਮ ਸਭਾ ਦੀ ਮੀਟਿੰਗ

ਦੋਦਾ, 8 ਨਵੰਬਰ (ਰਵੀਪਾਲ)-ਪਿੰਡ ਗੂੜ੍ਹੀ ਸੰਘਰ ਪੰਚਾਇਤ ਘਰ ਵਿਖੇ ਗ੍ਰਾਮ ਸਭਾ ਦੀ ਮੀਟਿੰਗ ਸਰਪੰਚ ਬਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ, ਜਿਸ 'ਚ ਸਮੂਹ ਮੈਂਬਰਾਂ ਅਤੇ ਪਿੰਡ ਦੇ ਮੁਹਤਬਰਾਂ ਨੇ ਭਾਗ ਲਿਆ | ਸਰਪੰਚ ਬਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ 'ਚ ਪਿੰਡ ਦੇ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਖੇਤਾਂ ਦਾ ਦੌਰਾ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਗਿੱਦੜਬਾਹਾ, 8 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਰਿਚਾ ਆਈ.ਏ.ਐਸ. ਨੇ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟਿ੍ਬਿਊਨਲ ਦੇ ਹੁਕਮਾਂ ਅਨੁਸਾਰ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਹਿੱਤ ਅੱਜ ਵੀ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਮੰਡੀਆਂ ਦਾ ਦੌਰਾ

ਮਲੋਟ, 8 ਨਵੰਬਰ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨ ਪਈ ਬਰਸਾਤ ਤੋਂ ਬਾਅਦ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਨਾ ਆਵੇ ਇਸ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਸਮੂਹ ਅਧਿਕਾਰੀਆਂ ਨੂੰ ਅੱਜ ਮੰਡੀਆਂ ਵਿਚ ਜਾ ਕੇ ਕਿਸਾਨਾਂ ਨਾਲ ...

ਪੂਰੀ ਖ਼ਬਰ »

ਰੈਸ਼ਨੇਲਾਈਜੇਸ਼ਨ ਦੇ ਨਾਂਅ 'ਤੇ ਅਧਿਆਪਕਾਂ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ-ਡੀ. ਟੀ. ਐੱਫ਼

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੀ ਗਈ ਪ੍ਰਾਇਮਰੀ ਅਧਿਆਪਕਾਂ ਬਾਰੇ ਰੈਸ਼ਨੇਲਾਈਜੇਸ਼ਨ ਨੀਤੀ ਵਿਚ ਅਨੇਕਾਂ ਤਰੁੱਟੀਆਂ ਦਾ ਨੋਟਿਸ ਲੈਂਦਿਆਂ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਸੂਬਾ ...

ਪੂਰੀ ਖ਼ਬਰ »

ਨਿਊ ਮਾਲਵਾ ਸਕੂਲ ਨੇ ਰਾਜ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ

ਦੋਦਾ, 8 ਨਵੰਬਰ (ਰਵੀਪਾਲ)-65ਵੀਆਂ ਪੰਜਾਬ ਰਾਜ ਸਕੂਲ ਖੇਡਾਂ ਜੋ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚ ਜਿਵੇਂ ਸ਼ੇਰਪੁਰ ਵਿਖੇ ਰਗਬੀ, ਜਲੰਧਰ ਵਿਖੇ ਤਾਈਕਵਾਂਡੋ, ਸਕਾਏ ਮਾਰਸ਼ਲ ਆਰਟਸ, ਫ਼ਰੀਦਕੋਟ ਵਿਖੇ ਜੀਤ ਕਨੈਡੋ, ਸੰਗਰੂਰ ਵਿਖੇ ਕਿੱਕ ਬਾਕਸਿੰਗ, ਬੇਲਟ ਰੈਸਲਿੰਗ, ...

ਪੂਰੀ ਖ਼ਬਰ »

ਮੰਡੀ ਵਿਚ ਝੋਨੇ ਦੀ ਫ਼ਸਲ ਮੀਂਹ 'ਚ ਭਿੱਜਣ ਤੋਂ ਬਾਅਦ ਨਹੀਂ ਲੱਗੀ ਬੋਲੀ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਹੋਈ ਬਾਰਿਸ਼ ਕਾਰਨ ਜਿੱਥੇ ਖੇਤਾਂ ਵਿਚ ਖੜ੍ਹੀ ਕਿਸਾਨਾਂ ਦੀ ਬਾਸਮਤੀ ਫ਼ਸਲ ਨੂੰ ਨੁਕਸਾਨ ਪਹੰੁਚ ਰਿਹਾ ਹੈ, ਉੱਥੇ ਕਟਾਈ ਤੋਂ ਬਾਅਦ ਮੰਡੀਆਂ ਵਿਚ ਪਹੁੰਚੀ ਝੋਨੇ ਦੀ ਫ਼ਸਲ ਵੀ ਮੀਂਹ ਦੇ ਪਾਣੀ ...

ਪੂਰੀ ਖ਼ਬਰ »

ਸਿੱਖਿਆ ਦਾ ਅਧਿਕਾਰ ਸਬੰਧੀ ਸੈਮੀਨਾਰ ਲਾਇਆ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐੱਮ.ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਸਵਾਮੀ ਦਯਾਨੰਦ ਸਰਸਵਤੀ ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜ ਸ੍ਰੀ ਚਰਨਦਾਸ ਵਲੋਂ ਬੱਚਿਆਂ ਨੂੰ ਸਿੱਖਿਆ ਦੇ ਅਧਿਕਾਰ ਬਾਰੇ ਜਾਗਰੂਕ ਕਰਨ ...

ਪੂਰੀ ਖ਼ਬਰ »

ਕੋਟਭਾਈ ਸਕੂਲ ਦੇ ਐਨ. ਸੀ. ਸੀ. ਕੈਡਿਟਾਂ ਨੇ ਪ੍ਰਦੂਸ਼ਣ ਜਾਗਰੂਕਤਾ ਰੈਲੀ ਕੱਢੀ

ਗਿੱਦੜਬਾਹਾ, 8 ਨਵੰਬਰ (ਬਲਦੇਵ ਸਿੰਘ ਘੱਟੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਸਫਲਤਾਪੂਰਵਕ ਚੱਲ ਰਹੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਸਕੂਲ ਪਿ੍ੰਸੀਪਲ ਡਾ: ਮਨੀਸ਼ਾ ਗੁਪਤਾ ਦੀ ਅਗਵਾਈ ਵਿਚ ਐਨ.ਸੀ.ਸੀ. ਅਫ਼ਸਰ ਅਮਰ ਨਾਥ ਦੀ ਦੇਖ-ਰੇਖ ਵਿਚ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਅੰਤਰ-ਕਾਲਜ ਭਾਸ਼ਨ ਮੁਕਾਬਲਾ ਕਰਵਾਇਆ

ਮਲੋਟ, 8 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ ਕਾਲਜ ਦੇ ਅਰਥਸ਼ਾਸ਼ਤਰ ਵਿਭਾਗ ਵਲੋਂ ਪਿ੍ੰਸੀਪਲ ਡਾ: ਅਰੁਣ ਕਾਲੜਾ ਦੇ ਨਿਰਦੇਸ਼ ਹੇਠ ਅਤੇ ਡਾ: ਆਰ.ਕੇ ਉਪਲ ਅਰਥ ਸ਼ਾਸ਼ਤਰ ਵਿਭਾਗ ਦੇ ਮੁਖੀ ਦੀ ਅਗਵਾਈ ਵਿਚ 'ਭਾਰਤ ਦੀ ਅਰਥ ਸ਼ਾਸ਼ਤਰ ਵਿਜ਼ਨ-2025' ਵਿਸ਼ੇ 'ਤੇ ਇੰਟਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਸੂਬਾ ਕਮੇਟੀ ਮੈਂਬਰ ...

ਪੂਰੀ ਖ਼ਬਰ »

ਐਨ. ਆਰ. ਆਈ. ਰਜਿੰਦਰ ਜੱਸਲ ਵਲੋਂ ਬੱਚਿਆਂ ਨੂੰ ਸਟੇਸ਼ਨਰੀ ਭੇਟ

ਮਲੋਟ, 8 ਨਵੰਬਰ (ਗੁਰਮੀਤ ਸਿੰਘ ਮੱਕੜ)-ਵਨ ਵਿਜ਼ਨ ਸੰਸਥਾ ਕੈਨੇਡਾ ਦੇ ਮੁਖੀ ਅਤੇ ਮਲੋਟ ਦੇ ਜੰਮਪਲ ਐਨ.ਆਰ.ਆਈ. ਰਜਿੰਦਰ ਜੱਸਲ ਨੇ ਸੰਦੀਪ ਤੁਲੀ ਚੈਰੀਟੇਬਲ ਸੁਸਾਇਟੀ ਵਲੋਂ ਸੰਚਾਲਕ ਮਨੀ ਤੁਲੀ ਦੀ ਅਗਵਾਈ ਹੇਠ ਮਿਮਿਟ ਪਾਰਕ ਵਿਖੇ ਝੁੱਗੀ ਝੌਾਪੜੀਆਂ ਵਿਚ ਰਹਿਣ ਵਾਲੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਹਰਮਹਿੰਦਰ ਪਾਲ)-ਟੈਕਨੀਕਲ ਸਰਵਿਸ ਯੂਨੀਅਨ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਰਕਲ ਪ੍ਰਧਾਨ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:) ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਡਾ: ਬਲਵਿੰਦਰ ਸਿੰਘ (ਨਿੱਕਾ) ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ 12 ਨੂੰ -ਬਾਬਾ ਬਲਜੀਤ ਸਿੰਘ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ 12 ਨਵੰਬਰ ਨੂੰ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਘੁਮਿਆਰਾ ਰੋਡ ਪਿੰਡ ਦਾਨੇਵਾਲਾ ਵਿਖੇ ਕਰਵਾਇਆ ਜਾ ...

ਪੂਰੀ ਖ਼ਬਰ »

ਦੇਸ਼ ਭਗਤ ਗਲੋਬਲ ਸਕੂਲ 'ਚ ਇਨਾਮ ਵੰਡ ਸਮਾਰੋਹ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਦੇਸ਼ ਭਗਤ ਗਲੋਬਲ ਸਕੂਲ ਵਿਖੇ ਦੇਸ਼ ਭਗਤ ਯੁੂਨਾਈਟਿਡ ਗਰੁੱਪ ਦੇ ਚਾਂਸਲਰ ਡਾ: ਜੋਰਾ ਸਿੰਘ ਅਤੇ ਪ੍ਰੋ: ਚਾਂਸਲਰ ਡਾ: ਤੇਜਿੰਦਰ ਕੌਰ ਦੀ ਸਰਪ੍ਰਸਤੀ ਹੇਠ ਸਕੂਲ ਦੇ ਪਿ੍ੰਸੀਪਲ ਸੰਜੀਵ ਜਿੰਦਲ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਮਲੋਟ, 8 ਨਵੰਬਰ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ ਮਲਕੀਤ ਸਿੰਘ ਬਰਾੜ ਇੰਚਾਰਜ ਐਟੀਨਾਰਕੋਟਿਕ ਸੈੱਲ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਅਤੇ ਏ.ਐੱਸ.ਆਈ. ਰਣਜੀਤ ਸਿੰਘ ...

ਪੂਰੀ ਖ਼ਬਰ »

ਵਾਤਾਵਰਨ ਬਚਾਓ ਮੁਹਿੰਮ ਤਹਿਤ ਸਕੂਲ 'ਚ ਬੂਟੇ ਲਾਏ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਾਤਾਵਰਨ ਬਚਾਓ ਮੁਹਿੰਮ ਤਹਿਤ ਸਰਕਾਰੀ ਮਿਡਲ ਸਕੂਲ ਕੋਟਲੀ ਸੰਘਰ ਵਿਖੇ ਮੁੱਖ ਅਧਿਆਪਕ ਪਰਮਜੀਤ ਸਿੰਘ ਦੀ ਅਗਵਾਈ ਵਿਚ ਸਕੂਲ ਅਧਿਆਪਕਾਂ ...

ਪੂਰੀ ਖ਼ਬਰ »

ਲੰਬੀ ਬਲਾਕ ਦੇ ਆਨ-ਲਾਈਨ ਕੁਇਜ਼ ਮੁਕਾਬਲੇ 'ਚ ਅਮਨਦੀਪ ਤੇ ਸੋਨੂੰ ਅੱਵਲ

ਮੰਡੀ ਕਿੱਲਿਆਂਵਾਲੀ, 8 ਨਵੰਬਰ (ਇਕਬਾਲ ਸਿੰਘ ਸ਼ਾਂਤ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਲ ਵਿਖੇ ਬਲਾਕ ਪੱਧਰ ਦੇ ਆਨ ਲਾਈਨ ਕੰਪਿਊਟਰ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿਚ ਦਸਵੀਂ ਜਮਾਤ ਦੇ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਟੀਵਾਲਾ ਦਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਹਰਬਲ ਗਾਰਡਨ ਦੀ ਸਥਾਪਨਾ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਛੀ, ਧਰਤੀ ਤੇ ਵਾਤਾਵਰਨ ਸੁਸਾਇਟੀ ਬੀੜ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 69ਵੇਂ ਗੁਰੂ ਨਾਨਕ ਹਰਬਲ ਗਾਰਡਨ ਦੀ ਸਥਾਪਨਾ ਕਮਿਊਨਿਟੀ ਹੈਲਥ ਸੈਂਟਰ ਚੱਕ ਸ਼ੇਰੇਵਾਲਾ ...

ਪੂਰੀ ਖ਼ਬਰ »

ਪਰਾਲੀ ਦੇ ਮੁੱਦੇ ਨੂੰ ਲੈ ਕੇ ਭਾਕਿਯੂ (ਸਿੱਧੂਪੁਰ) ਵਲੋਂ ਥਾਣੇ ਸਾਹਮਣੇ ਪੱਕਾ ਮੋਰਚਾ ਜਾਰੀ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਕੁਲਦੀਪ ਸਿੰਘ ਘੁਮਾਣ)-ਪਰਾਲੀ ਨੂੰ ਸਾੜਨ ਸਬੰਧੀ ਕਿਸਾਨਾਂ 'ਤੇ ਹੋ ਰਹੀ ਕਾਰਵਾਈ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਜ਼ਿਲ੍ਹਾ ਇਕਾਈ ਵਲੋਂ ਥਾਣਾ ਸਦਰ ਸਾਹਮਣੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ...

ਪੂਰੀ ਖ਼ਬਰ »

ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ-ਏ. ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਪਰਾਲੀ ਸਾੜਨ ਨੂੰ ਰੋਕਣ ਲਈ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨਾਲ ਦੀ ਨਾਲ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵ ਸਮਝਾਉਂਦੇ ਹੋਏ ਉਨ੍ਹਾਂ ਨੂੰ ...

ਪੂਰੀ ਖ਼ਬਰ »

8 ਸਾਲਾ ਬੱਚੇ ਨੂੰ ਵਾਰਸਾਂ ਹਵਾਲੇ ਕੀਤਾ

ਫ਼ਰੀਦਕੋਟ, 8 ਨਵੰਬਰ (ਸਤੀਸ਼ ਬਾਗ਼ੀ)-ਨੈਚੁਰਲ ਕੇਅਰ ਚਾਈਲਡ ਲਾਈਨ ਫ਼ਰੀਦਕੋਟ ਦੀ ਕੁਆਰਡੀਨੇਅਰ ਸੋਨੀਆ ਰਾਣੀ ਨੇ ਦੱਸਿਆ ਕਿ ਚਾਈਲਡ ਲਾਈਨ ਦੇ ਟੋਲ ਫ਼ਰੀ ਨੰਬਰ 1098 'ਤੇ ਜਦ ਇਹ ਜਾਣਕਾਰੀ ਮਿਲੀ ਕਿ ਇਕ 8 ਸਾਲ ਦਾ ਬੱਚਾ ਇੱਥੋਂ ਦੀ ਅਨਾਜ ਮੰਡੀ ਵਿਚ ਲਾਵਾਰਸ ਹਾਲਤ ਵਿਚ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਸੂਬਾ ਕਮੇਟੀ ਮੈਂਬਰ ...

ਪੂਰੀ ਖ਼ਬਰ »

ਐਨ. ਆਰ. ਆਈ. ਰਜਿੰਦਰ ਜੱਸਲ ਵਲੋਂ ਬੱਚਿਆਂ ਨੂੰ ਸਟੇਸ਼ਨਰੀ ਭੇਟ

ਮਲੋਟ, 8 ਨਵੰਬਰ (ਗੁਰਮੀਤ ਸਿੰਘ ਮੱਕੜ)-ਵਨ ਵਿਜ਼ਨ ਸੰਸਥਾ ਕੈਨੇਡਾ ਦੇ ਮੁਖੀ ਅਤੇ ਮਲੋਟ ਦੇ ਜੰਮਪਲ ਐਨ.ਆਰ.ਆਈ. ਰਜਿੰਦਰ ਜੱਸਲ ਨੇ ਸੰਦੀਪ ਤੁਲੀ ਚੈਰੀਟੇਬਲ ਸੁਸਾਇਟੀ ਵਲੋਂ ਸੰਚਾਲਕ ਮਨੀ ਤੁਲੀ ਦੀ ਅਗਵਾਈ ਹੇਠ ਮਿਮਿਟ ਪਾਰਕ ਵਿਖੇ ਝੁੱਗੀ ਝੌਾਪੜੀਆਂ ਵਿਚ ਰਹਿਣ ਵਾਲੇ ...

ਪੂਰੀ ਖ਼ਬਰ »

ਬਲਾਕ ਪੱਧਰੀ ਆਨ-ਲਾਈਨ ਕੰਪਿਊਟਰ ਕੁਇਜ਼ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪਿ੍ੰਸੀਪਲ ਦਵਿੰਦਰ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਸ਼ਹਿਰੀ ਸ/ਡ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਡਵੀਜ਼ਨ ਕਮੇਟੀ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਹੋਈ | ਇਸ ਮੌਕੇ ਸੁਖਲਾਲ ਨੂੰ ਪ੍ਰਧਾਨ, ਦੇਸ ਰਾਜ ਮੀਤ ...

ਪੂਰੀ ਖ਼ਬਰ »

ਸਰਕਾਰੀ (ਕੰਨਿਆ) ਸੀਨੀ: ਸੈਕੰ: ਸਕੂਲ ਗਿੱਦੜਬਾਹਾ ਵਿਖੇ ਆਨਲਾਈਨ ਕੁਇਜ ਮੁਕਾਬਲੇ ਕਰਵਾਏ

ਗਿੱਦੜਬਾਹਾ, 8 ਨਵੰਬਰ (ਬਲਦੇਵ ਸਿੰਘ ਘੱਟੋਂ)-ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਆਈ.ਸੀ.ਟੀ ਕੋਆਰਡੀਨੇਟਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਪਿ੍ੰਸੀਪਲ ਸਰਦਾਰ ਬਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਬਲਾਕ ਪੱਧਰੀ ਆਨ ਲਾਈਨ ਕੰਪਿਊਟਰ ਕੁਇਜ਼ ਅਤੇ ਟਾਈਪਿੰਗ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 8 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਵਿਖੇ ਬਲਾਕ ਪੱਧਰੀ ਆਨ ਲਾਈਨ ਕੰਪਿਊਟਰ ਕੁਇਜ਼ ਅਤੇ ਟਾਈਪਿੰਗ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਪਿ੍ੰਸੀਪਲ ਅੰਜਨਾ ਕੌਸ਼ਲ ਅਤੇ ਲੈਕ: ਕੰਵਰਜੀਤ ਸਿੰਘ ਦੀ ...

ਪੂਰੀ ਖ਼ਬਰ »

ਮੁਕੱਦਮਿਆਂ 'ਚ ਪਟਵਾਰੀਆਂ ਨੂੰ ਮੁੱਦਈ ਵਜੋਂ ਸ਼ਾਮਿਲ ਕਰਨ ਦੀ ਨਿਖੇਧੀ

ਫ਼ਰੀਦਕੋਟ, 8 ਨਵੰਬਰ (ਸਰਬਜੀਤ ਸਿੰਘ)-ਕੇਂਦਰੀ ਪਟਵਾਰ ਖਾਨਾ ਵਿਖੇ ਰੈਵਿਨਿਊ ਪਟਵਾਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣ ਸਬੰਧੀ ਪੁਲਿਸ ਵਿਭਾਗ ਵਲੋਂ ...

ਪੂਰੀ ਖ਼ਬਰ »

ਵਿਸ਼ਾਲ ਪੈਦਲ ਯਾਤਰਾ ਦਾ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਸਵਾਗਤ

ਫ਼ਰੀਦਕੋਟ, 8 ਨਵੰਬਰ (ਸਤੀਸ਼ ਬਾਗ਼ੀ)-ਵਿਸ਼ਾਲ ਪੈਦਲ ਯਾਤਰਾ ਜੋ ਹਰ ਸਾਲ ਗੁਰਦੁਆਰਾ ਸਾਹਿਬ ਸਿੰਘ ਸਭਾ ਪਦਮਪੁਰ ਰਾਜਸਥਾਨ ਤੋਂ ਆਰੰਭ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਨਤਮਸਤਕ ਹੁੰਦੀ ਹੈ, ਇਸ ਵਾਰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਐਫ. ਆਈ. ਆਰ. 'ਚ ਮੁਦੱਈ ਵਜੋਂ ਹਲਕਾ ਪਟਵਾਰੀ ਦਾ ਨਾਂਅ ਦਰਜ ਕਰਨ ਦੀ ਨਿਖੇਧੀ

ਸਾਦਿਕ, 8 ਨਵੰਬਰ (ਗੁਰਭੇਜ ਸਿੰਘ ਚੌਹਾਨ)-ਦੀ ਰੈਵੀਨਿਊ ਪਟਵਾਰ ਯੂਨੀਅਨ (ਪੰਜਾਬ) ਤਹਿਸੀਲ ਫ਼ਰੀਦਕੋਟ ਦੀ ਮੀਟਿੰਗ ਤਹਿਸੀਲ ਪ੍ਰਧਾਨ ਰਾਜਨ ਬਜਾਜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਸਬੰਧੀ ਜੋ ਪੁਲਿਸ ਵਿਭਾਗ ਵਲੋਂ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋੋਕਥਾਮ ਵਿਸ਼ੇ 'ਤੇ ਅਧਿਆਪਕਾਂ ਦੀ ਦੋੋ ਦਿਨਾ ਵਰਕਸ਼ਾਪ ਲਗਾਈ

ਫ਼ਰੀਦਕੋੋਟ, 8 ਨਵੰਬਰ (ਜਸਵੰਤ ਸਿੰਘ ਪੁਰਬਾ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਪੰਜਾਬ ਵਲੋਂ ਫ਼ਰੀਦਕੋੋਟ ਵਿਖੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਦੀ ਯੋੋਗ ਅਗਵਾਈ ਹੇਠ ਜ਼ਿਲ੍ਹੇ ਦੇ ਅਧਿਆਪਕ ਵਰਗ ਲਈ ਡਰੱਗ ਅਬੀਊਜ਼ ਰੋੋਕਥਾਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX