ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  1 day ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  1 day ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  1 day ago
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  1 day ago
ਅੰਮ੍ਰਿਤਸਰ ਵਿਚ ਸੋਨੇ ਦੀ ਵਪਾਰੀ ਨਾਲ ਹੋਈ ਵੱਡੀ ਲੁੱਟ
. . .  1 day ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  1 day ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਖੱਟਰ ਕੈਬਨਿਟ ਦਾ ਹੋਇਆ ਵਿਸਤਾਰ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  1 day ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  1 day ago
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  1 day ago
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  1 day ago
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  1 day ago
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  1 day ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  1 day ago
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  1 day ago
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  1 day ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  1 day ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  1 day ago
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  1 day ago
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  1 day ago
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  2 days ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  2 days ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  2 days ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  2 days ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  2 days ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਦੋਂ ਕੋਈ ਚੁਣੌਤੀ ਆਵੇ, ਉਸ ਤੋਂ ਬਚਣ ਦੀ ਕੋਸ਼ਿਸ਼ ਨਾ ਕਰੋ, ਸਗੋਂ ਦਲੇਰੀ ਨਾਲ ਸਾਹਮਣਾ ਕਰੋ। -ਡੇਵਿਡ ਵੈਦਰ ਫੋਰਡ

ਮਾਨਸਾ

ਜੇਲ੍ਹ ਵਿਚੋਂ ਰਿਹਾਈ ਉਪਰੰਤ ਦਮਦਮਾ ਸਾਹਿਬ ਪੁੱਜਣ ਤੇ ਜਥੇ: ਦਾਦੂਵਾਲ ਦਾ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

ਤਲਵੰਡੀ ਸਾਬੋ, 08 ਨਵੰਬਰ (ਰਣਜੀਤ ਸਿੰਘ ਰਾਜੂ)- ਬਠਿੰਡਾ ਸਿਵਲ ਲਾਈਨ ਵਿਵਾਦ ਦੇ ਚੱਲਦਿਆਂ ਬੀਤੀ 18 ਅਕਤੂਬਰ ਨੂੰ ਤਲਵੰਡੀ ਸਾਬੋ ਤੋਂ ਗਿ੍ਫ਼ਤਾਰ ਕਰਕੇ ਕਪੂਰਥਲਾ ਜੇਲ੍ਹ ਭੇਜੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਅਦਾਲਤ ਵਲੋਂ ਮਿਲੀ ਜ਼ਮਾਨਤ ਉਪਰੰਤ ਬੀਤੀ ਦੇਰ ਰਾਤ ਜੇਲ੍ਹ ਵਿਚੋਂ ਰਿਹਾਈ ਤੋਂ ਬਾਅਦ ਅੱਜ ਦਮਦਮਾ ਸਾਹਿਬ ਪੁੱਜਣ ਤੇ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ | ਸਥਾਨਕ ਭਾਈ ਡੱਲ ਸਿੰਘ ਗੱਤਕਾ ਅਕੱੈਡਮੀ ਵਿਖੇ ਸਨਮਾਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਦਾਦੂਵਾਲ ਨੇ ਆਪਣੀ ਗਿ੍ਫ਼ਤਾਰੀ ਲਈ ਸਿੱਧੇ ਤੌਰ 'ਤੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਖ਼ਜ਼ਾਨਾ ਮੰਤਰੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਦੇ ਹੀ ਵਿਰੋਧੀ ਬਣ ਗਏ ਹਨ | ਜਿੱਥੇ ਉਨ੍ਹਾਂ ਨੇ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਬਣੇ ਥਰਮਲ ਨੂੰ ਬੰਦ ਕਰਕੇ ਹੁਣ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਥਰਮਲ ਨੂੰ ਵਿਕਣੇ ਲਾ ਦਿੱਤਾ ਤੇ ਹਜ਼ਾਰਾਂ ਮੁਲਾਜ਼ਮਾਂ ਦੇ ਢਿੱਡ 'ਤੇ ਲੱਤ ਮਾਰੀ ਉੱਥੇ ਹੁਣ ਉਹ ਗੁਰੂ ਨਾਨਕ ਸਾਹਿਬ ਦੇ ਨਾਂ 'ਤੇ ਹੀ ਬਣੀ ਲਾਇਬ੍ਰੇਰੀ ਨੂੰ ਬੰਦ ਕਰਵਾਉਣ ਲਈ ਕਾਹਲੇ ਹਨ | ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਨੇ ਗੁਰੂ ਨਾਨਕ ਲਾਇਬ੍ਰੇਰੀ ਵਿਚ ਗੁਰਪੁਰਬ ਮਨਾਉਣ 'ਤੇ ਪਾਬੰਦੀ ਲਾ ਕੇ ਉਨ੍ਹਾਂ ਨੂੰ ਜੇਲ੍ਹ ਵਿਚ ਸੁੱਟ ਦਿੱਤਾ ਸੀ ਪਰ ਅੱਜ ਮਾਣਯੋਗ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਨੇ ਲਾਇਬ੍ਰੇਰੀ ਪ੍ਰਬੰਧਕਾਂ ਨੂੰ 10 ਤੋਂ 12 ਨਵੰਬਰ ਤੱਕ ਗੁਰਪੁਰਬ ਮਨਾਉਣ ਦੀ ਇਜਾਜ਼ਤ ਦੇ ਕੇ ਸਰਕਾਰ ਦੇ ਇਰਾਦਿਆਂ 'ਤੇ ਪਾਣੀ ਫੇਰ ਦਿੱਤਾ ਹੈ | ਦਾਦੂਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਔਰੰਗਜ਼ੇਬ ਅਤੇ ਨਾਦਰਸ਼ਾਹ ਨੂੰ ਵੀ ਮਾਤ ਪਾਉਂਦਿਆਂ ਨਾ ਕੇਵਲ ਉਨ੍ਹਾਂ ਨੂੰ ਜੇਲ੍ਹ ਸੁੱਟਿਆ ਸਗੋਂ ਉਨ੍ਹਾਂ ਦੇ ਹਮਾਇਤੀਆਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ਕੀਤਾ ਗਿਆ ਤੇ ਦਮਦਮਾ ਸਾਹਿਬ ਦੀ ਜਿਸ ਗੱਤਕਾ ਅਕੈਡਮੀ ਵਿਚ ਉਹ ਇਸ ਵੇਲੇ ਖੜੇ ਹਨ ਉੱਥੋਂ ਦੇ ਸੰਚਾਲਕ ਭਾਈ ਸਰਬਜੀਤ ਸਿੰਘ 'ਤੇ ਝੂਠਾ ਪਰਚਾ ਦਿੱਤਾ ਅਤੇ ਅਕੈੱਡਮੀ ਵਿਚ ਦਿਨ ਰਾਤ ਪੈਂਦੀਆਂ ਪੁਲਿਸ ਦਬਿਸ਼ਾਂ ਕਾਰਣ ਗੱਤਕੇ ਦੀ ਸਿਖਲਾਈ ਲੈ ਰਹੇ ਕਈ ਵਿਦਿਆਰਥੀ ਵਾਪਸ ਆਪਣੇ ਘਰਾਂ ਨੂੰ ਚਲੇ ਗਏ | ਅਗਲੇ ਪ੍ਰੋਗਰਾਮ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਸੰਗਤਾਂ ਨਾਲ ਸਲਾਹ ਮਸ਼ਵਰੇ ਉਪਰੰਤ ਹੀ ਉਹ ਅਗਲਾ ਪ੍ਰੋਗਰਾਮ ਦੇਣਗੇ | ਦਾਦੂਵਾਲ ਦੇ ਸਵਾਗਤ ਮੌਕੇ ਦਵਿੰਦਰ ਸਿੰਘ ਸੂਬਾ, ਅਮਨਦੀਪ ਸਿੰਘ, ਭਾਈ ਜਗਮੀਤ ਸਿੰਘ, ਭਾਈ ਸੁਖਪਾਲ ਸਿੰਘ ਜੀਵਨ ਸਿੰਘ ਵਾਲਾ, ਭਾਈ ਬਲਕੌਰ ਸਿੰਘ ਖ਼ਾਲਸਾ ਜੀਵਨ ਸਿੰਘ ਵਾਲਾ, ਕਾਲਾ ਸਿੰਘ ਲੇਲੇਵਾਲਾ, ਬਲਵੀਰ ਸਿੰਘ ਤਲਵੰਡੀ ਆਦਿ ਹਾਜ਼ਰ ਸਨ |

ਕੱਲ੍ਹ ਦੇ ਬਰਨਾਲਾ ਧਰਨੇ ਸਬੰਧੀ ਇਕੱਤਰਤਾ

ਮਾਨਸਾ, 8 ਨਵੰਬਰ (ਵਿ. ਪ੍ਰਤੀ.)- ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੀ ਰਿਹਾਈ ਲਈ ਕਿਸਾਨ ਜਥੇਬੰਦੀ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਅੱਗੇ ਲਗਾਏ ਗਏ ਧਰਨੇ ਦੇ ਮੱਦੇ ਨਜ਼ਰ 10 ਨਵੰਬਰ ਨੂੰ ਕੀਤੀ ਜਾ ਰਹੇ ਵੱਡੇ ਇਕੱਠ ਨੂੰ ਸਫਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਮੰਨੀਆਂ ਮੰਗਾਂ ਤੁਰੰਤ ਲਾਗੂ ਕਰਨ ਦੀ ਮੰਗ

ਮਾਨਸਾ, 8 ਨਵੰਬਰ (ਸ. ਰਿਪੋ.)- ਸੇਵਾ ਮੁਕਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਮਾਨਸਾ ਦੀ ਮਹੀਨਾਵਾਰ ਮੀਟਿੰਗ ਗੁਲਾਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਸਿਕੰਦਰ ਸਿੰਘ ਘਰਾਂਗਣਾ, ਸ਼ੇਰ ਸਿੰਘ ਕਲੇਰ, ਪਵਨ ਕੁਮਾਰ ਰਾਏਪੁਰ, ਵਾਸਦੇਵ ਗਰਗ ਆਦਿ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਸਾੜੇ ਬਗੈਰ ਕਿਸਾਨ ਨੇ ਕੀਤੀ ਕਣਕ ਦੀ ਬਿਜਾਈ

ਬੋਹਾ, 8 ਨਵੰਬਰ (ਰਮੇਸ਼ ਤਾਂਗੜੀ)- ਪਰ ਕੁੱਝ ਕਿਸਾਨ ਅਜਿਹੇ ਵੀ ਹਨ ਜੋ ਬਿਨਾਂ ਪਰਾਲੀ ਸਾੜੇ ਅਤੇ ਪਰਾਲੀ ਦੀ ਹਰੀ ਖਾਦ ਜ਼ਮੀਨ 'ਚ ਤਿਆਰ ਕਰ ਕੇ ਹੈਪੀਸੀਡਰ ਮਸ਼ੀਨ ਨਾਲ ਕਣਕ ਦੀ ਬਿਜਾਈ ਕਰ ਰਹੇ ਹਨ, ਜਿਸ ਨਾਲ ਆਸ-ਪਾਸ 'ਚ ਕੋਈ ਪ੍ਰਦੂਸ਼ਣ ਨਹੀਂ ਹੁੰਦਾ ਅਤੇ ਕਣਕ ਦੀ ਬਿਜਾਈ ...

ਪੂਰੀ ਖ਼ਬਰ »

ਅੱਜ ਕੰਵਰ ਗਰੇਵਾਲ ਕਰਨਗੇ ਮਾਤਾ ਦਾ ਗੁਣਗਾਨ

ਸਰਦੂਲਗੜ੍ਹ, 8 ਨਵੰਬਰ (ਨਿ.ਪ.ਪ.)- ਪਿੰਡ ਬਰਨ ਵਿਖੇ ਸੰਤ ਬਾਬਾ ਸਤਨਾਮ ਦਾਸ ਤਿਆਗੀ ਡੇਰਾ ਬਰਨ ਵਿਖੇ 8ਵਾਂ ਵਿਸ਼ਾਲ ਜਾਗਰਨ 9 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਮਾਤਾ ਦਾ ਗੁਣਗਾਨ ਕਰਨ ਲਈ ਕੰਵਰ ਗਰੇਵਾਲ ਪੁੱਜਣਗੇ ਉੱਥੇ ਸੰਦੀਪ ਖਾਨ, ਜਸ਼ਨਮੀਤ, ਗੁਰਵਿੰਦਰ ...

ਪੂਰੀ ਖ਼ਬਰ »

'ਅੰਗਹੀਣ ਲੋਕਾਂ ਨੂੰ ਨੌਕਰੀਆਂ ਦੇਣ ਤੋਂ ਭੱਜਣ ਲੱਗੀ ਪੰਜਾਬ ਸਰਕਾਰ'

ਬੋਹਾ, 8 ਨਵੰਬਰ (ਰਮੇਸ਼ ਤਾਂਗੜੀ)- ਪੰਜਾਬ ਸਰਕਾਰ ਦੁਆਰਾ ਹੁਣੇ ਹੁਣੇ ਸਿੱਖਿਆ ਵਿਭਾਗ ਵਲੋਂ ਕੱਢੇ ਨੌਕਰੀਆਂ ਦੇ ਇਸ਼ਤਿਹਾਰ 'ਚ ਅੰਗਹੀਣਾਂ ਲਈ ਨੌਕਰੀਆਂ ਦੇ ਰਸਤੇ ਬੰਦ ਕਰਨ ਦੇ ਸੰਕੇਤ ਮਿਲ ਰਹੇ ਹਨ | ਬੇਰੁਜ਼ਗਾਰ ਅੰਗਹੀਣ ਟੀਚਰਜ਼ ਯੂਨੀਅਨ ਦੇ ਆਗੂ ਕੁਲਵੰਤ ਸਿੰਘ ...

ਪੂਰੀ ਖ਼ਬਰ »

ਕੌਮੀ ਸੇਵਾ ਯੋਜਨਾ ਕੈਂਪ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਵਿਕਾਸ ਕਰਦੇ ਹਨ- ਪ੍ਰੋਗਰਾਮ ਅਫ਼ਸਰ

ਮਾਨਸਾ, 8 ਨਵੰਬਰ (ਧਾਲੀਵਾਲ) - ਕੌਮੀ ਸੇਵਾ ਯੋਜਨਾ ਕੈਂਪ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਵਿਕਾਸ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਜੀਵਨ ਜਾਚ ਵੀ ਸਿਖਾਉਂਦੇ ਹਨ | ਇਹ ਪ੍ਰਗਟਾਵਾ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਰਵਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਬੁਰਜ ਢਿੱਲਵਾਂ ਵਿਖੇ ਹੋਏ ਕਤਲ 'ਚ ਨਾਮਜ਼ਦ ਤਿੰਨੇ ਦੋਸ਼ੀ ਗਿ੍ਫ਼ਤਾਰ

ਮਾਨਸਾ, 8 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪਿਛਲੇ ਦਿਨੀਂ ਪਿੰਡ ਬੁਰਜ ਢਿੱਲਵਾਂ ਵਿਖੇ ਹੋਏ ਇਕ ਵਿਅਕਤੀ ਦੇ ਕਤਲ 'ਚ ਨਾਮਜ਼ਦ ਤਿੰਨੇ ਦੋਸ਼ੀਆਂ ਨੂੰ ਥਾਣਾ ਜੋਗਾ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਜਾਰੀ ਪ੍ਰੈੱਸ ...

ਪੂਰੀ ਖ਼ਬਰ »

'ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਬੁਢਲਾਡਾ 'ਚ ਖੋਲ੍ਹੀ ਜਾਵੇ'

ਮਾਨਸਾ, 8 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਵਿਧਾਨ ਸਭਾ 'ਚ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ 'ਤੇ ਬਹਿਸ 'ਚ ਭਾਗ ਲੈਂਦੇ ਹੋਏ ਬੁਢਲਾਡਾ ਹਲਕੇ ਦੇ ਵਿਧਾਇਕ ਪਿੰ੍ਰਸੀਪਲ ਬੱੁਧ ਰਾਮ ਨੇ ਕਿਹਾ ਕਿ ਇਹ ਯੂਨੀਵਰਸਿਟੀ ਪਟਿਆਲਾ ਦੀ ਥਾਂ 'ਤੇ ਵਿੱਦਿਅਕ ਪੱਖੋਂ ...

ਪੂਰੀ ਖ਼ਬਰ »

ਮਾਨਸਾ ਅਪਰਾਧਨਾਮਾ

100 ਲੀਟਰ ਲਾਹਣ, ਚਾਲੂ ਭੱਠੀ, 253 ਬੋਤਲਾਂ ਸ਼ਰਾਬ ਬਰਾਮਦ- 6 ਵਿਅਕਤੀ ਕਾਬੂ

ਮਾਨਸਾ, 8 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਹੈਰੋਇਨ, ਭੁੱਕੀ ਚੂਰਾ ਪੋਸਤ, 1 ਚਾਲੂ ਭੱਠੀ, ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 6 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਡਾ. ਨਰਿੰਦਰ ...

ਪੂਰੀ ਖ਼ਬਰ »

ਅਕਾਲ ਅਕੈੱਡਮੀ ਵਿਖੇ ਪ੍ਰਕਾਸ਼ ਪੁਰਬ ਸਮਾਗਮ ਕੱਲ੍ਹ ਤੋਂ

ਬਰੇਟਾ, 8 ਨਵੰਬਰ (ਮੰਡੇਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਦਿਨਾਂ ਸਮਾਗਮ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈੱਡਮੀ ਮੰਡੇਰ ਵਿਖੇ 10 ਤੋਂ 12 ਨਵੰਬਰ ਤੱਕ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਬੰਦ ਪੈਸੰਜਰ ਗੱਡੀਆਂ ਤੁਰੰਤ ਚਾਲੂ ਕੀਤੇ ਜਾਣ ਦੀ ਮੰਗ

ਬਰੇਟਾ, 8 ਨਵੰਬਰ (ਵਿ. ਪ੍ਰਤੀ.)- ਦਿੱਲੀ-ਫ਼ਿਰੋਜਪੁਰ ਰੂਟ ਦੀਆਂ ਪੈਸੰਜਰ ਗੱਡੀਆਂ ਰੇਲਵੇ ਵਿਭਾਗ ਵਲੋਂ 15 ਅਕਤੂਬਰ ਤੋਂ ਅਣਮਿਥੇ ਸਮੇਂ ਲਈ ਬੰਦ ਕਰ ਦਿੱਤੀਆਂ ਹਨ ਜਿਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਅਨੁਸਾਰ ਗੱਡੀ ਨੰਬਰ 54641 ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹੋਈ

ਝੁਨੀਰ, 8 ਨਵੰਬਰ (ਨਿ. ਪ. ਪ.)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਇੱਥੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਸਤੀਕੇ ਨੇ ਕਿਹਾ ਕਿ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨ ਖੁਦਕੁਸ਼ੀਆਂ ਦੇ ਰਾਹ ਪੈ ਚੁੱਕਾ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਭੂਤਰੇ ਢੱਠੇ ਨੇ ਪਾਈ ਦਹਿਸ਼ਤ, ਅੱਧੀ ਦਰਜਨ ਲੋਕ ਕੀਤੇ ਜ਼ਖਮੀ

ਨਥਾਣਾ, 8 ਨਵੰਬਰ (ਗੁਰਦਰਸ਼ਨ ਲੁੱਧੜ)- ਭੂਤਰੇ ਹੋਏ ਇੱਕ ਢੱਠੇ ਨੇ ਨਗਰ ਨਥਾਣਾ ਅਤੇ ਆਸ-ਪਾਸ ਦੇ ਪਿੰਡਾਂ ਵਿਚ 3-4 ਦਿਨਾਂ ਤੋਂ ਦਹਿਸ਼ਤ ਪਾ ਰੱਖੀ ਹੈ ਤੇ ਇਨ੍ਹਾਂ ਦਿਨਾਂ ਵਿਚ ਇਹ ਢੱਠਾ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਜ਼ਖਮੀ ਕਰ ਚੁੱਕਾ ਹੈ ਅਤੇ ਕਈ ਕਾਰਾਂ ਅਤੇ ...

ਪੂਰੀ ਖ਼ਬਰ »

-ਮਾਮਲਾ ਲੋਕ ਆਗੂ ਮਨਜੀਤ ਧਨੇਰ ਦੀ ਸਜ਼ਾ ਮੁਆਫ਼ੀ ਦਾ-

ਬਰਨਾਲਾ ਵਿਖੇ ਇਤਿਹਾਸਕ ਇਕੱਠ ਦੀਆਂ ਤਿਆਰੀਆਂ ਸਬੰਧੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ

ਬਠਿੰਡਾ ਛਾਉਣੀ, 8 ਨਵੰਬਰ (ਪਰਵਿੰਦਰ ਸਿੰਘ ਜੌੜਾ)- ਲੋਕ ਆਗੂ ਮਨਜੀਤ ਧਨੇਰ ਦੀ ਸਜ਼ਾ ਰੱਦ ਕਰਾਉਣ ਲਈ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਚੱਲ ਰਹੇ ਸੰਘਰਸ਼ ਦੀ ਕੜੀ ਵਜੋਂ 10 ਨਵੰਬਰ ਨੂੰ ਪੱਕਾ ਮੋਰਚਾ ਜ਼ਿਲ੍ਹਾ ਜੇਲ੍ਹ ਬਰਨਾਲਾ ਅੱਗੇ ਕਿਸਾਨਾਂ, ਮਜ਼ਦੂਰਾਂ, ...

ਪੂਰੀ ਖ਼ਬਰ »

ਆਲ ਇੰਡੀਆ ਕ੍ਰਿਕਟ ਲੀਗ 'ਚ ਮੈਚ ਫਸਵੇਂ ਰਹੇ

ਮਾਨਸਾ, 8 ਨਵੰਬਰ (ਰਵੀ)-ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਵੱਲੋਂ ਕਰਵਾਏ ਜਾ ਰਹੇ ਆਲ ਇੰਡੀਆ ਸਿੰਘਲ ਸਟਾਰ ਕਿ੍ਕਟ ਲੀਗ ਮੌਕੇ ਫਸਵੇਂ ਮੈਚ ਦੇਖਣ ਨੂੰ ਮਿਲੇ | ਕਿਡਜੋਨ ਭੀਖੀ ਅਤੇ ਯੂਨਾਈਟਡ ਸਪੋਰਟਸ ਦੀਆਂ ਟੀਮਾਂ ਵਿਚਕਾਰ ਹੋਏ ਮੈਚ 'ਚ ਕਿਡਜੋਨ ਭੀਖੀ ਨੇ ਪਹਿਲਾਂ ...

ਪੂਰੀ ਖ਼ਬਰ »

ਡਰੈਗਨ ਬੋਟ ਵਰਲਡ ਕੱਪ 'ਚ ਕਾਂਸੀ ਦਾ ਤਗਮਾ ਜੇਤੂ ਟੀਮ ਦੀ ਖਿਡਾਰਨ ਪਿੰਡ ਵਾਸੀਆਂ ਵਲੋਂ ਸਨਮਾਨਿਤ

ਮੌੜ ਮੰਡੀ, 8 ਨਵੰਬਰ (ਗੁਰਜੀਤ ਸਿੰਘ ਕਮਾਲੂ)- ਬੀਤੇ ਦਿਨੀਂ ਚੀਨ ਵਿਖੇ ਹੋਏ ਡਰੈਗਨ ਬੋਟ ਵਰਲਡ ਕੱਪ ਵਿਚ ਭਾਰਤ ਦੀਆਂ ਕੁੜੀਆਂ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕਰਕੇ ਦੇਸ਼ ਦਾ ਨਾਮ ਚਮਕਾਇਆ ਹੈ | ਇਸ ਟੀਮ ਵਿਚ ਸਬ ਡਵੀਜ਼ਨ ਮੌੜ ਅਧੀਨ ਪੈਂਦੇ ਪਿੰਡ ਸੰਦੋਹਾ ਦੀ ਜੰਮਪਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀਆਂ ਵਿਦਿਆਰਥਣਾਂ ਨੇ ਆਈਲੈਟਸ 'ਚੋਂ ਬਾਜ਼ੀ ਮਾਰੀ

ਮਾਨਸਾ, 8 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਦੀ ਸਥਾਨਕ ਸ਼ਾਖਾ ਦੇ ਵਿਦਿਆਰਥੀ ਜਿੱਥੇ ਆਈਲੈਟਸ 'ਚੋਂ ਚੰਗੇ ਅੰਕ ਹਾਸਲ ਕਰ ਰਹੇ ਹਨ ਉੱਥੇ ਸੰਸਥਾ ਵਲੋਂ ਉਨ੍ਹਾਂ ਦੇ ਸਟੱਡੀ ਵੀਜ਼ੇ ਵੀ ਵੱਡੀ ਗਿਣਤੀ 'ਚ ਲਗਵਾਏ ਜਾਂਦੇ ਹਨ | ਸੰਸਥਾ ਦੇ ਐਮ.ਡੀ. ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ

ਬੁਢਲਾਡਾ, 8 ਨਵੰਬਰ (ਰਾਹੀ)- ਸਬ ਡਵੀਜ਼ਨਲ ਬੁਢਲਾਡਾ ਦੀ ਨਸ਼ਾ ਮੁਕਤੀ ਸਪੈਸ਼ਲ ਟਾਸਕ ਟੀਮ ਵਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਪਿੰਡ ਭਾਦੜਾ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ | ਸੰਬੋਧਨ ਕਰਦਿਆਂ ਸਹਾਇਕ ਥਾਣੇਦਾਰ ਰਾਮ ਸਿੰਘ ਅਤੇ ...

ਪੂਰੀ ਖ਼ਬਰ »

ਕਿ੍ਸ਼ਨਾ ਕਾਲਜ ਦਾ ਐਮ.ਏ. ਪੰਜਾਬੀ ਦਾ ਸ਼ਾਨਦਾਰ ਨਤੀਜਾ

ਬੁਢਲਾਡਾ, 8 ਨਵੰਬਰ (ਮਨਚੰਦਾ, ਰਾਹੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਏ. ਪੰਜਾਬੀ ਭਾਗ ਪਹਿਲਾ ਸਮੈਸਟਰ ਦੂਜਾ ਦੇ ਨਤੀਜਿਆਂ 'ਚੋਂ ਕਿ੍ਸ਼ਨਾ ਕਾਲਜ ਆਫ਼ ਹਾਇਰ ਐਜੂਕੇਸ਼ਨ ਰੱਲੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਕੀਤੀ ਇਕੱਤਰਤਾ

ਸਰਦੂਲਗੜ੍ਹ, 8 ਨਵੰਬਰ (ਪ. ਪ.)- ਪੰਜਾਬ ਨੰਬਰਦਾਰ ਯੂਨੀਅਨ ਦੀ ਤਹਿਸੀਲ ਪੱਧਰ ਦੀ ਮਹੀਨੇਵਾਰ ਇਕੱਤਰਤਾ ਸਥਾਨਕ ਕਚਹਿਰੀ ਵਿਖੇ ਹੋਈ, ਜਿਸ ਦੌਰਾਨ ਜ਼ਿਲ੍ਹਾ ਜਨਰਲ ਸਕੱਤਰ ਪ੍ਰੀਤਮ ਸਿੰਘ ਬਾਜੇਵਾਲਾ ਨੇ ਪੰਜਾਬ ਸਰਕਾਰ 'ਤੇ ਨਜ਼ਲਾ ਝਾੜਦੇ ਹੋਏ ਕਿਹਾ ਕਿ ਜਾਣ ਬੁੱਝ ਕੇ ...

ਪੂਰੀ ਖ਼ਬਰ »

ਖ਼ੂਨਦਾਨ ਦਾਨ ਦਾ ਸੁਨੇਹਾ ਲੈ ਕੇ ਸਰਦੂਲਗੜ੍ਹ ਪਹੁੰਚਿਆ 'ਬਲੱਡ ਮੈਨ' ਅਮਰ ਸਿੰਘ ਨਾਇਕ

ਸਰਦੂਲਗੜ੍ਹ, 8 ਨਵੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)- 'ਖ਼ੂਨਦਾਨ ਇਕ ਉੱਤਮ ਦਾਨ' ਦਾ ਸੁਨੇਹਾ ਲੈ ਕੇ ਸਾਈਕਲ ਦੀ ਸਵਾਰੀ ਕਰਦੇ ਹੋਏ ਸਰਦੂਲਗੜ੍ਹ ਪਹੁੰਚੇ ਅਮਰ ਸਿੰਘ ਨਾਇਕ ਦਾ ਸ਼ਹਿਰ ਦੇ ਸਮਾਜ ਸੇਵੀ ਲੋਕਾਂ ਨੇ ਨਿੱਘਾ ਸਵਾਗਤ ਕੀਤਾ | ਗੱਲਬਾਤ ਕਰਦੇ ਹੋਏ ਅਮਰ ਸਿੰਘ ਨੇ ...

ਪੂਰੀ ਖ਼ਬਰ »

ਕੱਤਕ ਦੇ ਮਹੀਨੇ ਮਾਤਾ ਤੁਲਸੀ ਦੇ ਵਿਆਹ ਮੌਕੇ ਕੱਢੀ ਸ਼ੋਭਾ ਯਾਤਰਾ

ਬੁਢਲਾਡਾ, 8 ਨਵੰਬਰ (ਮਨਚੰਦਾ)- ਕੱਤਕ ਦੇ ਮਹੀਨੇ ਦੀ ਪੂਜਾ ਦੌਰਾਨ ਭਗਵਾਨ ਸ੍ਰੀ ਕਿ੍ਸ਼ਨ ਨਾਲ ਤੁਲਸੀ ਵਿਆਹ ਉਤਸਵ ਪ੍ਰਾਚੀਨ ਹਨੂੰਮਾਨ ਮੰਦਿਰ ਵਿਖੇ ਪੰਜਾਬੀ ਸਭਾ ਦੇ ਮਹਿਲਾ ਮੰਡਲ ਵਲੋਂ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਿਰ ਦੇ ...

ਪੂਰੀ ਖ਼ਬਰ »

ਸਵਾ 2 ਲੱਖ ਮੂਲ-ਮੰਤਰ ਦੇ ਪਾਠ ਕਰ ਕੇ ਪ੍ਰਕਾਸ਼ ਦਿਹਾੜਾ ਮਨਾਇਆ

ਸਰਦੂਲਗੜ੍ਹ, 8 ਨਵੰਬਰ (ਜੀ.ਐਮ.ਅਰੋੜਾ)- ਸਰਕਾਰੀ ਸੈਕੰਡਰੀ ਸਕੂਲ ਮੀਰਪੁਰ ਕਲਾਂ ਵਿਖੇ ਗੁਰੂ ਨਾਨਕ ਸਾਹਿਬ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ, ਜਿਸ ਦੌਰਾਨ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਵਾ 2 ਲੱਖ ਮੂਲ-ਮੰਤਰ ਦੇ ਪਾਠ ਕੀਤੇ ਗਏ | ਮੂਲ-ਮੰਤਰ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX