ਤਾਜਾ ਖ਼ਬਰਾਂ


ਘਨੌਰ 'ਚ ਕਰੋਨਾ ਨੇ ਦਿੱਤੀ ਦਸਤਕ - ਦੋ ਮਾਮਲੇ ਆਏ ਸਾਹਮਣੇ , ਪਿੰਡ ਕੀਤੇ ਸੀਲ
. . .  1 day ago
ਘਨੌਰ, 28 ਮਈ (ਬਲਜਿੰਦਰ ਸਿੰਘ ਗਿੱਲ) -ਵਿਸ਼ਵ ਭਰ ਵਿਚ ਫ਼ੈਲੀ ਕਰੋਨਾ ਮਹਾਂਮਾਰੀ ਦੀ ਲਪੇਟ 'ਚ ਜ਼ਿਲ੍ਹਾ ਪਟਿਆਲਾ ਦਾ ਬਲਾਕ ਘਨੌਰ ਵੀ ਆ ਗਿਆ ਹੈ, ਜਿੱਥੋਂ ਦੋ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਇੱਕਠੀ ਪੁਸ਼ਟੀ ਹੋਣ ਨਾਲ ਸਹਿਮ ਦਾ ...
ਲੁਧਿਆਣਾ ਵਿੱਚ ਕੋਰੋਨਾ ਪੀੜਤ ਮਰੀਜ਼ ਦੀ ਹੋਈ ਮੌਤ
. . .  1 day ago
ਲੁਧਿਆਣਾ, 29 ਮਈ {ਸਲੇਮਪੁਰੀ }- ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀਆਂ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਨਿਰੰਤਰ ਵਾਧਾ ਜਾਰੀ ਰਹਿਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਅੱਜ ਲੁਧਿਆਣਾ ਵਿਚ ਇਕ ...
ਕੋਰੋਨਾ ਪਾਜ਼ੀਟਿਵ ਆਏ ਸਾਧੂ ਦੇ ਸੰਪਰਕ ਚ ਆਏ 35 ਲੋਕਾਂ ਦੇ ਲਏ ਸੈਂਪਲ
. . .  1 day ago
ਲਹਿਰਾਗਾਗਾ,29ਮਈ (ਸੂਰਜ ਭਾਨ ਗੋਇਲ)-ਕੋਰੋਨਾ ਪਾਜ਼ੀਟਿਵ ਆਏ ਇੱਕ 65 ਸਾਲ ਦੇ ਸਾਧੂ ਨੇ ਸਿਹਤ ਵਿਭਾਗ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।ਸਾਧੂ ਦਾ 25 ਮਈ ਨੂੰ ਕੋਰੋਨਾ ਦਾ ਟੈੱਸਟ ਲਿਆ ਗਿਆ ...
ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ ਪੰਜ ਕੇਸ ਕੋਰੋਨਾ ਪਾਜ਼ੀਟਿਵ ਪਾਏ
. . .  1 day ago
ਜੰਡਿਆਲਾ ਗੁਰੂ, 29 ਮਈ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ 5 ਵਿਅਕਤੀ ਦਾ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੋ ਕਿ ਬੀਤੇ ਦਿਨੀਂ ਮੁੰਬਈ ਤੋਂ ਇੱਥੇ ਆਏ ...
ਕਰਨਾਲ ਜ਼ਿਲ੍ਹੇ ਅੰਦਰ ਇਕੋ ਦਿਨ ਵਿਚ ਆਏ 6 ਕੋਰੋਨਾ ਪਾਜ਼ੀਟਿਵ ਪੀੜਤ
. . .  1 day ago
ਕਰਨਾਲ, 29 ਮਈ (ਗੁਰਮੀਤ ਸਿੰਘ ਸੱਗੂ) – ਕਰਨਾਲ ਜ਼ਿਲ੍ਹੇ ਅੰਦਰ ਅੱਜ ਇਕੋ ਦਿਨ ਕੋਰੋਨਾ ਪਾਜ਼ੀਟਿਵ 6 ਪੀੜਤ ਸਾਹਮਣੇ ਆਏ। ਇਨਾ ਪੀੜਤਾਂ ਵਿਚੋਂ 5 ਦੀ ਦੂਜੇ ਰਾਜਾਂ ਤੋ ਟਰੈਵਲ ਹਿਸਟਰੀ ਹੈ ਜਿਨ੍ਹਾਂ ਵਿਚੋਂ 3 ਮੁੰਬਈ ਤੋ ਅਤੇ 2 ਉਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਤੋ ਇਥੇ ਆਏ...
ਜ਼ਿਲ੍ਹਾ ਸੰਗਰੂਰ 'ਚ ਮਿਲਿਆ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਸੰਗਰੂਰ, 29 ਮਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਦੇ ਬਲਾਕ ਧੂਰੀ ਦੇ ਪਿੰਡ ਜਹਾਂਗੀਰ ਦੇ 62 ਸਾਲਾ ਵਿਅਕਤੀ ਜੋ ਇੱਕ ਟੈਂਪੂ ਡਰਾਈਵਰ ਹੈ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਪਿੱਛੋਂ ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਪਾਜ਼ੀਟਿਵ ਐਕਟਿਵ ਵਿਅਕਤੀਆਂ ਦੀ ਗਿਣਤੀ 7 ਹੋ ਗਈ ਹੈ ਅੱਜ...
105 ਪੰਚਾਇਤ ਸਕੱਤਰਾਂ ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 29 ਮਈ (ਧਾਲੀਵਾਲ) - ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਪ੍ਰਬੰਧਕੀ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਹੁਕਮਾਂ ਰਾਹੀਂ 105 ਪੰਚਾਇਤ ਸਕੱਤਰਾਂ ਦੇ ਤਬਾਦਲੇ ਕੀਤੇ ਗਏ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ, ਅੱਠਵੀਂ ਤੇ ਦਸਵੀਂ ਕਲਾਸ ਦਾ ਨਤੀਜਾ
. . .  1 day ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁਕਰਵਾਰ ਨੂੰ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਗ੍ਰੇਡਿੰਗ ਦੇ ਆਧਾਰ ‘ਤੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜੇ ਬੋਰਡ...
ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਵਿੱਚ ਔਰਤ ਦਾ ਹੋਇਆ ਗਰਭਪਾਤ
. . .  1 day ago
ਫਗਵਾੜਾ 29 ਮਈ (ਹਰੀਪਾਲ ਸਿੰਘ)- ਫਗਵਾੜਾ ਦੇ ਸ਼ਿਵਪੂਰੀ ਮਹੱਲੇ ਵਿੱਚ ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਕੁੱਝ ਲੋਕਾਂ ਵੱਲੋਂ ਇਕ ਗਰਭਵਤੀ ਔਰਤ ਦੀ ਕੁੱਟਮਾਰ ਦੌਰਾਨ ਉਸ ਦਾ ਗਰਭਪਾਤ ਹੋ ਜਾਣ ਦਾ...
ਕੋਰੋਨਾ ਦਾ ਸਮਰਾਲਾ ਵਿਚ ਪਹਿਲਾ ਕੇਸ ਆਇਆ ਸਾਹਮਣੇ, ਪਰ ਪਤਨੀ ਦੀ ਰਿਪੋਰਟ ਆਈ ਨੇਗੇਟਿਵ
. . .  1 day ago
ਸਮਰਾਲਾ, 29 ਮਈ (ਗੋਪਾਲ ਸੋਫਤ) - ਕੋਰੋਨਾ ਵਾਇਰਸ ਦੀ ਲਾਗ ਤੋਂ ਹੁਣ ਤੱਕ ਸੁਰੱਖਿਅਤ ਰਿਹਾ ਸਮਰਾਲਾ ਸ਼ਹਿਰ ਵਿਚ ਵੀ ਅੱਜ ਕੋਰੋਨਾ ਦੀ ਲਪੇਟ ਵਿਚ ਆ ਗਿਆ। ਸਮਰਾਲਾ ਵਿਚ ਪਹਿਲਾ ਪਾਜ਼ੀਟਿਵ ਕੇਸ ਸਥਾਨਕ ਮਾਛੀਵਾੜਾ ਰੋਡ ਦੇ ਇਕ 30 ਸਾਲਾ ਇਕ ਨੌਜਵਾਨ...
ਲਾਕਡਾਊਨ ਦਾ ਝਟਕਾ, ਕੋਰ ਸੈਕਟਰ ਇੰਡਸਟਰੀਜ਼ ਦੇ ਉਤਪਾਦਨ 'ਚ 38 ਫ਼ੀਸਦੀ ਗਿਰਾਵਟ
. . .  1 day ago
ਨਵੀਂ ਦਿੱਲੀ, 29 ਮਈ - ਕੋਰੋਨਾ ਦੇ ਕਾਰਨ ਦੇਸ਼ ਭਰ ਵਿਚ ਜਾਰੀ ਲਾਕਡਾਊਨ ਦੇ ਚਲਦਿਆਂ ਅਪ੍ਰੈਲ ਮਹੀਨੇ ਵਿਚ 8 ਪ੍ਰਮੁੱਖ ਉਦਯੋਗਾਂ ਵਾਲੇ ਕੋਰ ਸੈਕਟਰ ਦੇ ਉਤਪਾਦਨ 'ਚ 38.1 ਫੀਸਦੀ ਦੀ ਗਿਰਾਵਟ ਆਈ ਹੈ। ਮਾਰਚ 2020 ਵਿਚ 8 ਕੋਰ ਸੈਕਟਰ ਦੇ ਉਤਪਾਦਨ ਵਿਚ 9 ਫੀਸਦੀ ਦੀ...
ਜ਼ਿਲ੍ਹਾ ਮੁਕਤਸਰ ਹੋਇਆ ਕੋਰੋਨਾ ਮੁਕਤ, ਆਖਰੀ ਕੋਰੋਨਾ ਪੀੜਤ ਮਰੀਜ਼ ਨੂੰ ਮਿਲੀ
. . .  1 day ago
ਮਲੋਟ, 29 ਮਈ (ਗੁਰਮੀਤ ਸਿੰਘ ਮੱਕੜ) - ਸ਼ਹਿਰ ਨੇੜਲੇ ਪਿੰਡ ਥੇੜੀ ਵਿਖੇ ਕੋਵਿਡ ਹਸਪਤਾਲ ਵਿਖੇ ਕੋਰੋਨਾ ਪੀੜਤ ਸੀ.ਆਈ.ਐਸ.ਐਫ਼ ਦੇ ਜਵਾਨ ਮਨਜੀਤ ਸਿੰਘ ਨੂੰ ਛੁੱਟੀ ਮਿਲਣ ਉਪਰੰਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਕੋਰੋਨਾ ਮੁਕਤ ਹੋ ਗਿਆ ਹੈ। ਇਸ ਬਾਰੇ ਜਾਣਕਾਰੀ...
ਅਮਰੀਕਾ ਤੋਂ ਡਿਪੋਰਟ ਕੀਤੇ ਵਿਅਕਤੀਆਂ ਨੂੰ ਲੈ ਕੇ ਇਕ ਉਡਾਣ 2 ਜੂਨ ਨੂੰ ਪੁੱਜੇਗੀ
. . .  1 day ago
ਰਾਜਾਸਾਂਸੀ, 29 ਮਈ (ਹੇਰ) - ਕੋਰੋਨਾਵਾਇਰਸ ਕਰਕੇ ਠੱਪ ਹੋਈਆਂ ਹਵਾਈ ਸੇਵਾਵਾਂ ਜੋ ਮੁੜ ਸ਼ੁਰੂ ਹੋ ਗਈਆਂ। ਇਸ ਦੌਰਾਨ ਜਿਥੇ ਵੱਖ ਵੱਖ ਮੁਲਕਾਂ ਦੇ ਯਾਤਰੂਆਂ ਨੂੰ ਉਨ੍ਹਾਂ ਦੀ ਮੰਜਿਲ ਤੱਕ ਪਹੁੰਚਾਉਣ ਦੇ ਕਾਰਜ ਅਰੰਭ ਕੀਤੇ ਹਨ। ਉੱਥੇ ਹੀ, ਅਮਰੀਕਾ ਸਰਕਾਰ ਆਪਣੇ ਮੁਲਕ...
ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ ਐਲਾਨ ਸਕਦਾ 5 ਵੀਂ, 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦਾ ਨਤੀਜਾ
. . .  1 day ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ 5 ਵੀਂ , 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਵਲੋਂ ਇਹ ਨਤੀਜਾ ਪ੍ਰੀਖਿਆਰਥੀਆਂ...
ਟਿੱਡੀਦਲ ਦੇ ਸੰਭਾਵਿਤ ਹਮਲੇ ਨੂੰ ਲੈ ਕੇ ਜ਼ਿਲ੍ਹੇ ਅਤੇ ਬਲਾਕ ਪੱਧਰ 'ਤੇ ਸਥਾਪਿਤ ਕੰਟਰੋਲ ਰੂਮ ਹਰ ਸਮੇਂ ਰਹਿਣਗੇ ਚਾਲੂ - ਡਿਪਟੀ ਕਮਿਸ਼ਨਰ
. . .  1 day ago
ਫ਼ਾਜ਼ਿਲਕਾ, 29 ਮਈ (ਪ੍ਰਦੀਪ ਕੁਮਾਰ)- ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿਚ ਪਾਕਿਸਤਾਨ ਤੋ ਆਏ ਟਿੱਡੀ ਦਲ ਦੇ ਤਬਾਹੀ ਮਚਾਉਣ ਤੋ ਬਾਅਦ ਪੰਜਾਬ ਵਿਚ ਸੰਭਾਵਿਤ ਹਮਲੇ ਨੂੰ ਲੈ ਕੇ ਸੂਬੇ ਦੇ ਵੱਖ ਵੱਖ ਜਿੱਲ੍ਹਾ ਪ੍ਰਸ਼ਾਸਨ ਵਲ਼ੋਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ, ਇਸ ਦੇ ਤਹਿਤ...
ਟਰੱਕ ਚਾਲਕ ਤੇ ਸਹਾਇਕ ਨਸ਼ਾ ਸਪਲਾਈ ਕਰਦੇ ਹੋਏ ਕਾਬੂ
. . .  1 day ago
ਜੰਡਿਆਲਾ ਮੰਜਕੀ, 29 ਮਈ (ਸੁਰਜੀਤ ਸਿੰਘ ਜੰਡਿਆਲਾ) - ਸੀ.ਆਈ.ਏ. ਸਟਾਫ਼ ਜਲੰਧਰ ਦੀ ਟੀਮ ਵੱਲੋਂ ਇੱਕ ਟਰੱਕ ਚਾਲਕ ਅਤੇ ਉਸ ਦੇ ਸਾਥੀ ਨੂੰ ਜੰਡਿਆਲਾ-ਜਲੰਧਰ ਰੋਡ 'ਤੇ ਸਮਰਾਏ ਪੁਲੀ ਨੇੜੇ ਚੂਰਾ ਪੋਸਤ ਅਤੇ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸਦਰ ਜਲੰਧਰ...
ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਜੁਰਮਾਨੇ ਕਰਨ ਦੇ ਦਿੱਤੇ ਹੁਕਮ
. . .  1 day ago
ਜਲੰਧਰ, 29 ਮਈ (ਚੰਦੀਪ ਭੱਲਾ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਦਿੱਤੇ ਨਿਰਦੇਸ਼ਾਂ ਨੂੰ ਹੋਰ ਸਖ਼ਤ ਕਰਦੇ ਹੋਏ ਲਾਕਡਾਊਨ ਤੋੜਨ ਵਾਲਿਆ ਨੂੰ ਭਾਰੀ ਜੁਰਮਾਨੇ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਮਾਸਕ...
ਪਠਾਨਕੋਟ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ 29 ਮਈ (ਸੰਧੂ) - ਪਠਾਨਕੋਟ ਦੇ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਕੋਰੋਨਾ ਪਾਜ਼ੀਟਿਵ ਵਿਅਕਤੀ ਇੰਦਰਾ ਕਾਲੋਨੀ ਨਿਵਾਸੀ...
ਤੇਜ ਝੱਖੜ੍ਹ ਨੇ ਨੌਜਵਾਨ ਦੀ ਲਈ ਜਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ 29 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਬੀਤੀ ਸ਼ਾਮ ਚੱਲੇ ਤੇਜ ਝੱਖੜ ਕਾਰਨ ਸੜਕ 'ਤੇ ਡਿੱਗੇ ਬਿਜਲੀ ਦੇ ਖੰਬੇ ਦੀਆਂ ਤਾਰਾਂ 'ਚ ਫਸਕੇ ਇਕ ਨੌਜਵਾਨ ਮੋਟਰਸਾਇਕਲ ਸਵਾਰ ਦੀ ਦੁਖਦਾਈ ਮੌਤ ਹੋਣ ਦੀ ਖਬਰ ਹੈ।ਮਾਮਲੇ ਦੀ...
ਗੀਤਕਾਰ ਯੋਗੇਸ਼ ਦਾ ਹੋਇਆ ਦਿਹਾਂਤ
. . .  1 day ago
ਮੁੰਬਈ, 29 ਮਈ (ਇੰਦਰਮੋਹਨ ਪਨੂੰ) - ਬਾਲੀਵੁੱਡ ਦੇ ਉੱਘੇ ਗੀਤਕਾਰ ਯੋਗੇਸ਼ ਦਾ ਦਿਹਾਂਤ ਹੋ ਗਿਆ ਹੈ। ਉਹ 77 ਸਾਲ ਦੇ ਸਨ ਤੇ ਉਨ੍ਹਾਂ ਨੇ ਫਿਲਮੀ ਜਗਤ ਨੂੰ ਕਈ ਯਾਦਗਾਰੀ...
ਗੈਰ ਮਿਆਰੀ ਬੀਜ ਘੋਟਾਲਾ ਦੀ ਜਾਂਚ ਲਈ ਭਾਜਪਾਈਆਂ ਨੇ ਦਿੱਤਾ ਮਾਣਯੋਗ ਰਾਜਪਾਲ ਪੰਜਾਬ ਦੇ ਨਾਮ 'ਤੇ ਡੀ.ਸੀ. ਨੂੰ ਮੰਗ ਪੱਤਰ
. . .  1 day ago
ਫ਼ਿਰੋਜ਼ਪੁਰ, 29 ਮਈ (ਜਸਵਿੰਦਰ ਸਿੰਘ ਸੰਧੂ)- ਉਜਾਗਰ ਹੋਏ ਬਹੁ ਕਰੋੜੀ ਗੈਰ ਮਿਆਰੀ ਬੀਜ ਘੋਟਾਲੇ ਦੀ ਤਹਿ ਤੱਕ ਜਾ ਕੇ ਇਸ ਪਿੱਛੇ ਛਿਪੇ ਸਿਆਸੀ, ਸਰਕਾਰੀ ਆਦਿ ਨਾਮਵਰ ਚਿਹਰਿਆਂ ਨੂੰ ਉਜਾਗਰ ਕਰਕੇ ਸਜ਼ਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ...
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਹੋਇਆ ਦਿਹਾਂਤ
. . .  1 day ago
ਨਵੀਂ ਦਿੱਲੀ, 29 ਮਈ - ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਅਜੀਤ ਜੋਗੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਹ 20 ਦਿਨ ਤੋਂ ਰਾਏਪੁਰ ਦੇ ਹਸਪਤਾਲ ਵਿਚ ਭਰਤੀ ਸਨ ਤੇ...
ਪੁਲਿਸ ਪਾਰਟੀ ਨੇ ਘਰ ਜਾ ਕਿ ਮਨਾਇਆ ਬੱਚਿਆਂ ਦਾ ਜਨਮ ਦਿਨ
. . .  1 day ago
ਖਮਾਣੋਂ, 29 ਮਈ (ਮਨਮੋਹਣ ਸਿੰਘ ਕਲੇਰ)- ਖਮਾਣੋਂ ਦੀ ਪੁਲਿਸ ਪਾਰਟੀ ਨੇ ਪਿੰਡ ਬਰਵਾਲੀ ਕਲਾਂ ਵਿਖੇ ਸ੍ਰੀ ਸੁਚਿੰਦਰ...
ਬਾਬਾ ਬਕਾਲਾ ਸਾਹਿਬ 'ਚ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ 5 ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  1 day ago
ਬਾਬਾ ਬਕਾਲਾ ਸਾਹਿਬ, 29 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ 'ਚ ਸਬ ਡਵੀਜ਼ਨ...
ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਲਾਇਆ ਸਬ ਡਿਵੀਜ਼ਨ ਅੱਗੇ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551

ਕਪੂਰਥਲਾ / ਫਗਵਾੜਾ

550 ਸਾਲਾ ਪ੍ਰਕਾਸ਼ ਪੁਰਬ 'ਤੇ ਸਰਕਾਰ ਵਲੋਂ 10 ਨੂੰ ਪੀ.ਟੀ.ਯੂ. 'ਚ ਹੋਵੇਗਾ ਰਾਜ ਪੱਧਰੀ ਸਮਾਗਮ

ਕਪੂਰਥਲਾ, 8 ਨਵੰਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ 'ਚ 10 ਨਵੰਬਰ ਨੂੰ ਸ਼ਾਮ 4 ਵਜੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ 'ਚ ਵੱਖ-ਵੱਖ ਖੇਤਰਾਂ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਦੇਸ਼ ਵਿਦੇਸ਼ ਦੀਆਂ 550 ਤੋਂ ਵੱਧ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ | ਇਸ ਸਮਾਗਮ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ | ਜਾਣਕਾਰੀ ਅਨੁਸਾਰ ਸਰਕਾਰ ਕੋਲ 790 ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਨਾਮਵਰ ਸ਼ਖ਼ਸੀਅਤਾਂ ਦੇ ਨਾਂਅ ਆਏ ਸਨ, ਜਿਨ੍ਹਾਂ 'ਚ ਸਰਕਾਰ ਵਲੋਂ 550 ਤੋਂ ਵੱਧ ਸ਼ਖ਼ਸੀਅਤਾਂ ਨੂੰ ਪੁਰਸਕਾਰ ਦੇਣ ਲਈ ਚੋਣ ਕੀਤੀ ਗਈ ਹੈ | ਪਤਾ ਲੱਗਾ ਹੈ ਕਿ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ਦੀ ਸੂਚੀ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਯੋਜਨਾ ਕਮਿਸ਼ਨ ਦੇ ਸਾਬਕਾ ਡਿਪਟੀ ਚੇਅਰਮੈਨ ਮੋਨਟੇਕ ਸਿੰਘ ਆਹਲੂਵਾਲੀਆ, ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ, ਇੰਡੀਆ ਟੂਡੇ ਦੇ ਸਾਬਕਾ ਐਡੀਟਰ ਇਨ ਚੀਫ਼ ਅਰੁਣ ਪੁਰੀ, ਪੱਤਰਕਾਰ ਕਰਨ ਥਾਪਰ, 'ਅਜੀਤ' ਦੇ ਕਾਰਜਕਾਰੀ ਸੰਪਾਦਕ ਸਤਨਾਮ ਸਿੰਘ ਮਾਣਕ, ਯੂ.ਐਸ.ਏ. ਤੋਂ ਪਹਿਲੇ ਅਰਬਪਤੀ ਸਿੱਖ ਅਜੈਪਾਲ ਸਿੰਘ ਬੰਗਾ, ਬੋਬ ਸਿੰਘ ਕੈਨੇਡਾ, ਸਵਰਾਜਪਾਲ ਯੂ.ਕੇ., ਰਾਜ ਲੰੂਬਾ ਯੂ.ਕੇ., ਬਰਤਾਨੀਆ ਦੇ ਉੱਘੇ ਕਾਰੋਬਾਰੀ ਲਾਡ ਰਜਿੰਦਰ ਸਿੰਘ ਰੇਂਜਰ, ਯੂ.ਐਸ.ਏ. ਦੇ ਭੌਤਿਕ ਵਿਗਿਆਨੀ ਨਰਿੰਦਰ ਸਿੰਘ, ਰੀਅਲ ਅਸਟੇਟ ਕਾਰੋਬਾਰੀ ਦਰਸ਼ਨ ਸਿੰਘ ਬੱਗਾ, ਮਲੇਸ਼ੀਆ ਦੇ ਵਕੀਲ ਤੇ ਜੱਜ ਹਰਮਿੰਦਰ ਸਿੰਘ ਧਾਲੀਵਾਲ, ਕਰਤਾਰ ਸਿੰਘ ਲਾਲਵਾਨੀ ਯੂ.ਕੇ., ਸਿੰਘਾਪੁਰ ਦੇ ਉੱਘੇ ਕਾਰੋਬਾਰੀ ਕਰਤਾਰ ਸਿੰਘ ਠੁਕਰਾਲ, ਮੈਕਸ ਗਰੁੱਪ ਦੇ ਬਾਨੀ ਚੇਅਰਮੈਨ ਐਮਰਿਟਸ ਅਨਿਲਜੀਤ ਸਿੰਘ, ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ, ਜਵਾਹਰ ਓਸਵਾਲ, ਏਵਨ ਸਾਈਕਲ ਦੇ ਅਵਤਾਰ ਸਿੰਘ ਪਾਹਵਾ, ਚਾਵਲ ਇਨਕਲਾਬ ਦੇ ਮੋਢੀ ਡਾ. ਗੁਰਦੇਵ ਸਿੰਘ ਖੁਸ਼, ਪਦਮਸ੍ਰੀ ਕਿਸਾਨ ਜਗਜੀਤ ਸਿੰਘ ਹਾਰਾ, ਪਹਿਲੇ ਸਿੱਖ ਸੀ.ਜੇ.ਆਈ. ਜਗਦੀਸ਼ ਸਿੰਘ ਖੇਰ, ਜਸਟਿਸ ਐਚ.ਐਸ. ਬੇਦੀ, ਜਸਟਿਸ ਕੁਲਦੀਪ ਸਿੰਘ, ਜਸਟਿਸ ਐਸ ਨਿੱਝਰ (ਸਾਰੇ ਸੇਵਾ-ਮੁਕਤ ਜੱਜ ਸੁਪਰੀਮ ਕੋਰਟ), ਜਸਟਿਸ ਐਚ.ਐਸ. ਸਾਰੋ, ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ, ਐਨ.ਐਨ. ਵੋਹਰਾ, ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤ ਡਾ. ਇੰਦਰਜੀਤ ਕੌਰ, ਉੱਘੇ ਵਾਤਾਵਰਨ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਉੱਘੀ ਨਾਵਲਕਾਰ ਦਲੀਪ ਕੌਰ ਟਿਵਾਣਾ, ਪੂਰਨ ਚੰਦ ਵਡਾਲੀ, ਉੱਘੇ ਸ਼ਾਇਰ ਸੁਰਜੀਤ ਪਾਤਰ, ਉੱਘੇ ਸੰਗੀਤਕਾਰ ਜ਼ਾਕਿਰ ਹੁਸੈਨ ਆਦਿ ਸ਼ਾਮਿਲ ਦੱਸੇ ਜਾਂਦੇ ਹਨ | ਦੱਸਿਆ ਜਾਂਦਾ ਹੈ ਕਿ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵਲੋਂ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ |

ਬੀ ਪੁਰੂਸ਼ਾਰਥਾ ਨੇ ਕਰਵਾਈ ਮਲਟੀਮੀਡੀਆ ਗਰੈਂਡ ਸ਼ੋਅ ਦੀ ਸ਼ੁਰੂਆਤ

ਸੁਲਤਾਨਪੁਰ ਲੋਧੀ, 8 ਨਵੰਬਰ (ਪੱਤਰ ਪ੍ਰੇਰਕਾਂ ਰਾਹੀਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ਨੂੰ ਰੂਪਮਾਨ ਕਰਨ ਦੇ ਮਨੋਰਥ ਨਾਲ ਕਰਵਾਏ ਜਾ ਰਹੇ ਗਰੈਂਡ ਮਲਟੀਮੀਡੀਆ ਸ਼ੋਅ ...

ਪੂਰੀ ਖ਼ਬਰ »

ਕੁਟੀਆ ਪੰਡਵਾ ਵਿਖੇ ਪ੍ਰਕਾਸ਼ ਪੁਰਬ 16 ਨੂੰ ਮਨਾਇਆ ਜਾਵੇਗਾ-ਸੰਤ ਗੁਰਚਰਨ ਸਿੰਘ ਪੰਡਵਾ

ਫਗਵਾੜਾ, 8 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ 16 ਨਵੰਬਰ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਰੇ ਦੇ ਮੁੱਖ ਸੰਚਾਲਨ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲਿਆਂ ਵਿਰੁੱਧ ਡੀ.ਸੀ. ਵਲੋਂ ਸਖ਼ਤ ਕਾਰਵਾਈ ਦੇ ਹੁਕਮ

ਕਪੂਰਥਲਾ, 8 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹੇ ਵਿਚ ਪਰਾਲੀ ਤੇ ਝੋਨੇ ਦੀ ਰਹਿੰਦ ਖੂੰਹਦ ਸਾੜਣ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਹ ਜਾਣਕਾਰੀ ਇੰਜ: ਡੀ.ਪੀ.ਐਸ. ਖਰਬੰਦਾ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦਿੱਤੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਿਖ਼ਲਾਫ਼ ਮੁਕੱਦਮਾ ਦਰਜ

ਭੁਲੱਥ, 8 ਨਵੰਬਰ (ਮਨਜੀਤ ਸਿੰਘ ਰਤਨ)- ਭੁਲੱਥ ਪੁਲਿਸ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਵੱਖ ਵੱਖ ਕਿਸਾਨਾਂ ਦੇ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਕਰਨੈਲ ਸਿੰਘ ਨੇ ਦੱਸਿਆ ਕਿ ਝੋਨੇ ਦੀ ...

ਪੂਰੀ ਖ਼ਬਰ »

ਨਿੰਮਾਂ ਵਾਲਾ ਗੁਰਦੁਆਰਾ ਸਾਹਿਬ ਤੋਂ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ-ਗਾਂਧੀ

ਫਗਵਾੜਾ, 8 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਗੁਰਦੁਆਰਾ ਸਿੰਘ ਸਭਾ ਨਿੰਮਾਂ ਵਾਲਾ ਵਿਖੇ ਮੁਕੰਮਲ ਕਰ ਲਈਆਂ ਹਨ | ਗੁਰਦੁਆਰਾ ਸਾਹਿਬ ਦੀ ...

ਪੂਰੀ ਖ਼ਬਰ »

ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਫਗਵਾੜਾ, 8 ਨਵੰਬਰ (ਹਰੀਪਾਲ ਸਿੰਘ)-ਸਥਾਨਕ ਰਤਨਪੂਰਾ ਮੁਹੱਲੇ ਦੇ ਵਿਚ ਅੱਜ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਟੀ ਦੇ ਏ.ਐਸ.ਆਈ ਦਯਾ ਚੰਦ ਨੇ ਦੱਸਿਆ ਕੇ ਮਿ੍ਤਕ ਨੌਜਵਾਨ ਦੀ ਪਛਾਣ ਪ੍ਰਵੀਨ ਕੁਮਾਰ ...

ਪੂਰੀ ਖ਼ਬਰ »

ਮਨੁੱਖਤਾ ਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ 'ਫਲੋਟਿੰਗ ਲਾਈਟ ਐਾਡ ਸਾਊਾਡ ਸ਼ੋਅ' ਸਮਾਪਤ

ਭੁਲੱਥ, 8 ਨਵੰਬਰ (ਸੁਖਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਵਿਚ ਕਰਵਾਇਆ ਗਿਆ ਵਿਲੱਖਣ 'ਫਲੋਟਿੰਗ ਮਲਟੀ ਮੀਡੀਆ ਲਾਈਟ ਐਾਡ ਸਾਊਾਡ' ਸ਼ੋਅ ਮਨੁੱਖਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ 11 ਨਵੰਬਰ ਨੂੰ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ

ਕਪੂਰਥਲਾ, 8 ਨਵੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੱਦੇ ਨਜ਼ਰ ਰੱਖਦਿਆਂ ਪੰਜਾਬ ਸਰਕਾਰ ਵਲੋਂ 11 ਨਵੰਬਰ ਦਿਨ ਸੋਮਵਾਰ ਨੂੰ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਵਿੱਦਿਅਕ ਅਦਾਰਿਆਂ ਵਿਚ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ ਵਿਚ ਕਾਰ ਡੀਲਰ ਗਿ੍ਫ਼ਤਾਰ

ਫਗਵਾੜਾ, 8 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਬਿਨਾਂ ਐਨ.ਓ. ਸੀ ਦਿੱਤੇ ਗੱਡੀ ਵੇਚਣ ਦੇ ਧੋਖਾਧੜੀ ਮਾਮਲੇ ਵਿਚ ਨਾਮਜ਼ਦ ਪੁਲਿਸ ਨੇ ਇਕ ਡੀਲਰ ਨੂੰ ਗਿ੍ਫ਼ਤਾਰ ਕਰ ਲਿਆ ਜਦਕਿ ਇਸ ਮਾਮਲੇ ਵਿਚ ਇਕ ਵਿਅਕਤੀ ਅਜੇ ਫ਼ਰਾਰ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸ਼ਾਲੀਮਾਰ ਗਾਰਡਨ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਦੋ ਔਰਤਾਂ ਵਿਰੁੱਧ ਕੇਸ ਦਰਜ

ਕਪੂਰਥਲਾ, 8 ਨਵੰਬਰ (ਅ.ਬ.)-ਥਾਣਾ ਸਦਰ ਪੁਲਿਸ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਤਹਿਤ ਦੋ ਔਰਤਾਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮਨਪ੍ਰੀਤ ਕੌਰ ਬਾਗਬਾਨੀ ਵਿਕਾਸ ਅਧਿਕਾਰੀ ਕਮ ...

ਪੂਰੀ ਖ਼ਬਰ »

ਪਾਂਸ਼ਟਾ 'ਚ ਦਿਨ-ਦਿਹਾੜੇ ਚੋਰੀ-ਨਕਦੀ ਅਤੇ ਸੋਨਾ ਉਡਾਇਆ

ਪਾਂਸ਼ਟਾ, 8 ਨਵੰਬਰ (ਸਤਵੰਤ ਸਿੰਘ)–ਪਾਂਸ਼ਟਾ ਦੇ ਘੁੱਗ ਵਸਦੇ ਮੁਹੱਲੇ ਵਿਚ ਅੱਜ ਸਵੇਰੇ 11 ਵਜੇ ਦੇ ਕਰੀਬ ਕੁੱਝ ਚੋਰਾਂ ਵਲੋਂ ਇੱਕ ਘਰ ਦੇ ਤਾਲੇ ਤੋੜ ਕੇ ਦੋ ਲੱਖ ਤੋਂ ਵੱਧ ਨਕਦੀ ਅਤੇ ਲਗਭਗ ਇੰਨੀ ਕੁ ਹੀ ਕੀਮਤ ਦਾ ਸੋਨਾ ਚੋਰੀ ਕਰ ਲਿਆ ਗਿਆ | ਘਰ ਦੀ ਮਾਲਕਣ ਊਸ਼ਾ ਰਾਣੀ ...

ਪੂਰੀ ਖ਼ਬਰ »

ਪਿੰਡ ਢੱਕ ਪੰਡੋਰੀ 'ਚ ਪਰਾਲੀ ਸਾੜਨ ਦੇ ਮਾਮਲੇ 'ਚ ਕਿਸਾਨ ਨਾਮਜ਼ਦ

ਖਲਵਾੜਾ, 8 ਨਵੰਬਰ (ਮਨਦੀਪ ਸਿੰਘ ਸੰਧੂ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਸਖ਼ਤ ਆਦੇਸ਼ਾਂ ਦੇ ਚੱਲਦੇ ਅੱਜ ਫਗਵਾੜਾ ਦੇ ਨਜ਼ਦੀਕੀ ਪਿੰਡ ਢੱਕ ਪੰਡੋਰੀ ਵਿਖੇ ਕਿਸਾਨ ਵਲੋਂ ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਥਾਣਾ ਸਦਰ ਪੁਲਿਸ ਨੇ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹਲਕਾ ਇੰਚਾਰਜ ਰਾਣਾ ਦੀ ਅਗਵਾਈ ਹੇਠ ਵਫ਼ਦ ਜਾਵੇਗਾ-ਧਾਲੀਵਾਲ ਖੱਦਰ ਫਾਰਮ

ਢਿਲਵਾਂ, 8 ਨਵੰਬਰ (ਸੁਖੀਜਾ, ਪਲਵਿੰਦਰ)-'ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹਲਕਾ ਭੁਲੱਥ ਦੇ ਇੰਚਾਰਜ ਰਣਜੀਤ ਸਿੰਘ ਰਾਣਾ ਦੀ ਅਗਵਾਈ ਹੇਠ ਇਕ ਇਲਾਕੇ ਦੇ ਲੋਕਾਂ ਦਾ ਵਫ਼ਦ ਅੱਜ 9 ਨਵੰਬਰ ਨੂੰ 11 ਵਜੇ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਪ੍ਰਭਾਵਿਤ ਹੋਏ ਟੈਂਟ ਸਿਟੀ 'ਚ 12 ਘੰਟਿਆਂ 'ਚ ਪਹਿਲਾਂ ਵਾਲੀ ਸਥਿਤੀ ਬਹਾਲ

ਸੁਲਤਾਨਪੁਰ ਲੋਧੀ, 8 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)-ਬੀਤੀ ਰਾਤ ਸੁਲਤਾਨਪੁਰ ਲੋਧੀ ਵਿਚ ਹੋਈ ਜ਼ੋਰਦਾਰ ਬਾਰਿਸ਼ ਕਾਰਨ ਟੈਂਟ ਸਿਟੀ ਵਿਚ ਪਾਣੀ ਭਰਨ, ਵੱਖ-ਵੱਖ ਪ੍ਰਦਰਸ਼ਨੀਆਂ 'ਤੇ ਲਗਾਏ ਬੈਨਰ ਟੁੱਟਣ ਤੇ ਸਵਾਗਤੀ ਗੇਟ ਡਿੱਗਣ ਕਾਰਨ ਸਾਰਾ ਕੁੱਝ ਅਸਥ ਵਿਅਸਥ ...

ਪੂਰੀ ਖ਼ਬਰ »

ਮਾਂ ਬੋਲੀ ਪੰਜਾਬੀ ਦਾ ਚਿਰਾਂ ਤੋਂ ਸਾਜਿਸ਼ ਅਧੀਨ ਹਿੰਦੀਕਰਨ ਹੋ ਰਿਹੈ-ਡਾ: ਤੇਜਵੰਤ ਮਾਨ

ਗੜ੍ਹਸ਼ੰਕਰ, 8 ਨਵੰਬਰ (ਧਾਲੀਵਾਲ/ਬਾਲੀ)-ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਵਲੋਂ ਦੋਆਬਾ ਸਾਹਿਤ ਸਭਾ ਗੜ੍ਹਸ਼ੰਕਰ ਤੇ ਹੋਰ ਸਾਹਿਤਕ ਸਭਾਵਾਂ ਦੇ ਸਹਿਯੋਗ ਨਾਲ ਇਥੇ ਹੋਟਲ ਸਿਟੀ ਪਲਾਜ਼ਾ ਵਿਖੇ ਦੋਆਬਾ ਿਖ਼ੱਤੇ ਦੀ ਪੰਜਾਬੀ ਭਾਸ਼ਾ ਬਚਾਓ ਕਾਨਫ਼ਰੰਸ ਕਰਵਾਈ ਗਈ | ...

ਪੂਰੀ ਖ਼ਬਰ »

ਨਡਾਲਾ ਕਾਲਜ ਦਾ ਸਾਲਾਨਾ ਖੇਡ ਸਮਾਗਮ ਅੱਜ

ਨਡਾਲਾ, 8 ਨਵੰਬਰ (ਮਾਨ)-ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਦਾ 49ਵਾਂ ਸਾਲਾਨਾ ਖੇਡ ਸਮਾਗਮ ਅੱਜ 9 ਨਵੰਬਰ ਦਿਨ ਸ਼ਨੀਵਾਰ ਨੂੰ ਕਾਲਜ ਕੈਂਪਸ ਵਿਖੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕਾਲਜ ਪਿ੍ੰਸੀਪਲ ਡਾ: ਕੁਲਵੰਤ ਸਿੰਘ ਫ਼ੁਲ ਨੇ ਦੱਸਿਆ ਕਿ ਖੇਡ ...

ਪੂਰੀ ਖ਼ਬਰ »

ਅਮਨ ਅਤੇ ਭਾਈਚਾਰੇ ਦਾ ਗਵਾਹ ਬਣੇ ਇਹ ਕਰਤਾਰਪੁਰ ਸਾਹਿਬ ਦਾ ਲਾਂਘਾ-ਰਣਜੀਤ ਸਿੰਘ ਖੁਰਾਣਾ, ਗੁਰਪਾਲ ਪਾਲਾ

ਫਗਵਾੜਾ, 8 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪਹਿਲੀ ਪਾਤਸ਼ਾਹੀ ਅਤੇ ਵਿਸ਼ਵ ਨੂੰ ਸਰਬੱਤ ਦਾ ਭਲਾ ਦਾ ਸੰਦੇਸ਼ ਦੇਣ ਵਾਲੇ ਬਾਬਾ ਨਾਨਕ ਦੀ ਕਰਮ ਭੂਮੀ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਖੁੱਲਣਾ ਨਾਨਕ ਨਾਮ ਲੇਵਾ ਸੰਗਤਾਂ ਲਈ ਖ਼ੁਸ਼ੀ ਦਾ ਮੁਕਾਮ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਅਮਨਪ੍ਰੀਤ ਮਲਟੀ ਸਪੈਸ਼ਲਿਟੀ ਹਸਪਤਾਲ ਵਲੋਂ 10, 11 ਤੇ 12 ਨਵੰਬਰ ਨੂੰ ਸੰਗਤਾਂ ਲਈ ਵਿਸ਼ੇਸ਼ ਕੈਂਪ

ਸੁਲਤਾਨਪੁਰ ਲੋਧੀ, 8 ਨਵੰਬਰ (ਥਿੰਦ, ਹੈਪੀ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਦੁਨੀਆ ਭਰ ਵਿਚੋਂ ਆ ਰਹੀ ਸੰਗਤ ਦੀ ਸਹੂਲਤ ਲਈ ਉੱਤਰੀ ਭਾਰਤ ਦੇ ਪ੍ਰਸਿੱਧ ਅਮਨਪ੍ਰੀਤ ਮਲਟੀ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਕੋਰੀਡੋਰ ਖੁੱਲ੍ਹਣ ਨਾਲ ਪਿਆਰ ਤੇ ਸਾਂਝੀਵਾਲਤਾ ਦੀਆਂ ਨਵੀਆਂ ਲੀਹਾਂ ਦੀ ਸ਼ੁਰੂਆਤ ਹੋਵੇਗੀ-ਜਥੇਦਾਰ ਵਡਾਲਾ

ਕਾਲਾ ਸੰਘਿਆਂ, 8 ਨਵੰਬਰ (ਬਲਜੀਤ ਸਿੰਘ ਸੰਘਾ)-ਗੁਰਦੁਆਰਾ ਕਰਤਾਰਪੁਰ ਸਾਹਿਬ (ਰਾਵੀ) ਦਰਸ਼ਨ ਅਭਿਲਾਖੀ ਸੰਸਥਾ ਦੇ ਮੁੱਖ ਸੇਵਾਦਾਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ 9 ਨਵੰਬਰ ਨੂੰ ਭਾਰਤ-ਪਾਕਿ ਦੀ ਸਰਹੱਦ 'ਤੇ ...

ਪੂਰੀ ਖ਼ਬਰ »

ਕਵੀਸ਼ਰੀ ਵਰਗੀਆਂ ਕਲਾਵਾਂ ਬਾਰੇ ਨਵੀਂ ਪੀੜ੍ਹੀ ਨੂੰ ਉਤਸ਼ਾਹਿਤ ਕਰਨ ਦੀ ਲੋੜ-ਮਹਿੰਦਰ ਸਿੰਘ ਆਹਲੀ

ਸੁਲਤਾਨਪੁਰ ਲੋਧੀ, 8 ਨਵੰਬਰ (ਪੱਤਰ ਪ੍ਰੇਰਕਾਂ ਰਾਹੀਂ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਕੌਮਾਂਤਰੀ ਸਮਾਗਮਾਂ ਦੇ ਅੱਠਵੇਂ ਦਿਨ ਰਾਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਮੈਂਬਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਪ੍ਰਦਰਸ਼ਨੀ ਦਾ ਜਾਇਜ਼ਾ

ਸੁਲਤਾਨਪੁਰ ਲੋਧੀ, 8 ਨਵੰਬਰ (ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਸਥਾਨਕ ਸ੍ਰੀ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਲਗਾਏ ਗਏ ਵਿਸ਼ਾਲ ਪੰਡਾਲ ਦੇ ਨੇੜੇ ਬਿਊਰੋ ਆਫ਼ ਆਊਟਰੀਚ ਐਾਡ ਕਮਿਊਨਿਟੀਨੇਸ਼ਨ ਸੂਚਨਾ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪਿੰਡ ਜਾਣੀਆ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਇਆ ਨਗਰ ਕੀਰਤਨ

ਸੁਲਤਾਨਪੁਰ ਲੋਧੀ, 8 ਨਵੰਬਰ (ਪੱਤਰ ਪ੍ਰੇਰਕਾਂ ਰਾਹੀਂ)-ਪੰਜਾਬ ਵਿਚ ਸਭ ਤੋਂ ਵੱਧ ਹੜ੍ਹਾਂ ਦੀ ਮਾਰ ਝੱਲਣ ਵਾਲੇ ਪਿੰਡ ਜਾਣੀਆ ਚਾਹਲ ਅਤੇ ਇਸ ਦੇ ਆਲੇ ਦੁਆਲੇ ਦੇ ਪਿੰਡਾਂ ਵਿਚੋਂ ਚੱਲਿਆ ਨਗਰ ਕੀਰਤਨ ਦੇਰ ਸ਼ਾਮ ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਪਹੁੰਚਿਆ | ...

ਪੂਰੀ ਖ਼ਬਰ »

ਕ੍ਰਿਸਮਸ ਅਤੇ ਨਵਾਂ ਸਾਲ ਟੂਰ ਪੈਕੇਜ ਸਬੰਧੀ ਮੁਫ਼ਤ ਸੈਮੀਨਾਰ 9/10 ਨਵੰਬਰ ਈਜ਼ੀ ਵੀਜ਼ਾ ਜਲੰਧਰ ਦਫ਼ਤਰ 'ਚ

ਜਲੰਧਰ, 8 ਨਵੰਬਰ (ਅ. ਬ.)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾਉਣ ਤੇ ਤਿੰਨ ਵਾਰ ਐਵਾਰਡ ਜਿੱਤਣ ਵਾਲੀ ਕੰਪਨੀ ਈਜ਼ੀ ਵੀਜ਼ਾ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਅਕਸਪਰਟ ਨਾਲ ਈਜ਼ੀ ਵੀਜ਼ਾ ਜਲੰਧਰ ਦਫ਼ਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੇਵਾ ਵਲੋਂ ਲਗਾਏ ਖ਼ੂਨਦਾਨ ਕੈਂਪ 'ਚ 40 ਯੂਨਿਟ ਖ਼ੂਨ ਦਾਨ

ਬੇਗੋਵਾਲ, 8 ਨਵੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਨੇ ਆਪਣੇ ਸਮਾਜ ਸੇਵੀ ਕੰਮਾਂ 'ਚ ਵਾਧਾ ਕਰਦਿਆਂ ਕਲੱਬ ਦੇ ਪ੍ਰਧਾਨ ਵਿਰਸਾ ਸਿੰਘ ਦੀ ਅਗਵਾਈ ਹੇਠ ਬੱਸ ਸਟੈਂਡ ਬੇਗੋਵਾਲ 'ਚ ਖ਼ੂਨ ਦਾਨ ਕੈਂਪ ਲਗਾਇਆ ਗਿਆ | ਜਿਸ 'ਚ ਲਾਇਨਜ਼ ਕਲੱਬ 321ਡੀ ਦੇ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਬਰਿਆਰ ਸਕੂਲ 'ਚ ਵਿਦਿਆਰਥੀ ਲਈ ਹੈਾਡਵਾਸ਼ ਦਾ ਪੋ੍ਰਜੈਕਟ ਲਗਾਇਆ

ਬੇਗੋਵਾਲ, 8 ਨਵੰਬਰ (ਸੁਖਜਿੰਦਰ ਸਿੰਘ)-ਰੋਟਰੀ ਕਲੱਬ ਬੇਗੋਵਾਲ ਨੇ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਬਰਿਆਰ'ਚ ਵਿਦਿਆਰਥੀਆਂ ਲਈ ਹੈਾਡਵਾਸ਼ ਦਾ ਪੋ੍ਰਜੈਕਟ ਲਗਾ ਕੇ ਦਿੱਤਾ | ਇਸ ਸਬੰਧੀ ਸਕੂਲ 'ਚ ਸਮਾਗਮ ਕਰਵਾਇਆ ਨੂੰ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ 'ਚ ਸੰਗਤ ਦੀ ਸਿਹਤ ਦਾ ਧਿਆਨ ਰੱਖਣ ਲਈ ਮੈਡੀਕਲ ਲਾਊਾਜ ਸਥਾਪਤ

ਸੁਲਤਾਨਪੁਰ ਲੋਧੀ, 8 ਨਵੰਬਰ (ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ 'ਚ ਆਉਣ ਵਾਲੀ ਸੰਗਤ ਦੀ ਸਿਹਤ ਦਾ ਧਿਆਨ ਰੱਖਣ ਤੇ ਸੇਵਾ ਲਈ ਸਰਕਾਰ ਵੱਲੋਂ ਥਾਂ-ਥਾਂ ਮੈਡੀਕਲ ਲਾਊਾਜ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ

ਫਗਵਾੜਾ, 8 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਤੇ ਪਿੰਡ ਪਲਾਹੀ ਵਿਖੇ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਰਹਿ ਚੁੱਕੇ ਸਵਰਗਵਾਸੀ ਸ. ਜਗਤ ਸਿੰਘ ਪਲਾਹੀ, ਜਿਨ੍ਹਾਂ ਦਾ 2 ਨਵੰਬਰ 2013 ਨੂੰ ਦਿਹਾਂਤ ਹੋ ਗਿਆ ਸੀ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਇੰਟਰਵਿਊ ਲਈ ਮੁਫ਼ਤ ਸਾਫ਼ਟ ਸਕਿੱਲਜ਼ ਟਰੇਨਿੰਗ ਸ਼ੁਰੂ

ਕਪੂਰਥਲਾ, 8 ਨਵੰਬਰ (ਵਿ.ਪ੍ਰ.)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਕਪੂਰਥਲਾ ਵੱਲੋਂ ਨੌਜਵਾਨ ਵਰਗ ਲਈ ਨੌਕਰੀਆਂ ਲਈ ਇੰਟਰਵਿਊ ਕਿਵੇਂ ਦੇਣੀ ਹੈ, ਆਦਿ ਦੀ ਸਹਾਇਤਾ ਕਰਨ ਲਈ ਮੁਫ਼ਤ ਸਾਫ਼ਟ ਸਕਿੱਲਜ਼ ਟਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਿੰਡ ਰਾਵਲਪਿੰਡੀ ਦੀ ਅਨਾਜ ਮੰਡੀ ਖੋਲ੍ਹ ਰਹੀ ਹੈ ਸਰਕਾਰ ਅਤੇ ਵਿਭਾਗੀ ਦਾਅਵਿਆਂ ਦੀ ਪੋਲ

ਖਲਵਾੜਾ, 8 ਨਵੰਬਰ (ਮਨਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਅਤੇ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀ ਬੇਸ਼ੱਕ ਮੰਡੀਆਂ 'ਚ ਕਿਸਾਨਾਂ ਲਈ ਵਧੀਆ ਪ੍ਰਬੰਧਾਂ ਦੀ ਗੱਲ ਕਰ ਰਹੇ ਹਨ ਪਰ ਫਗਵਾੜਾ ਦੇ ਪਿੰਡ ਰਾਵਲਪਿੰਡੀ ਦੀ ਅਨਾਜ ਮੰਡੀ ਵਿਖੇ ਜ਼ਮੀਨੀ ਸਚਾਈ ਕੁੱਝ ਹੋਰ ਹੀ ...

ਪੂਰੀ ਖ਼ਬਰ »

ਰਾਜ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ 'ਚ ਜ਼ਿਲ੍ਹਾ ਕਪੂਰਥਲਾ ਦੀ ਟੀਮ ਪਹਿਲੇ ਸਥਾਨ 'ਤੇ ਰਹੀ

ਕਪੂਰਥਲਾ, 8 ਨਵੰਬਰ (ਵਿਸ਼ੇਸ਼ ਪ੍ਰਤੀਨਿਧ.)-ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕਰਵਾਏ ਜਾ ਰਹੇ ਰਾਜ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ ਪ੍ਰਸ਼ਨੋਤਰੀ ਮੁਕਾਬਲੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ ਖੁੱਲ੍ਹਣ 'ਤੇ ਸੰਗਤਾਂ 'ਚ ਭਾਰੀ ਉਤਸ਼ਾਹ-ਰਣਜੀਤ ਸਿੰਘ ਖੁਰਾਣਾ

ਫਗਵਾੜਾ, 8 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸਾਲਾ ਬੱਧੀ ਅਰਦਾਸ ਤੋਂ ਬਾਅਦ ਨਾਨਕ ਨਾਮ ਲੇਵਾ ਸੰਗਤਾਂ ਲਈ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਖੁੱਲੇ੍ਹ ਦਰਸ਼ਨ ਦੀਦਾਰਾਂ ਲਈ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ...

ਪੂਰੀ ਖ਼ਬਰ »

ਨਿਹੰਗ ਸਿੰਘ ਜਥੇਬੰਦੀਆਂ ਵਲੋਂ ਵਿਸ਼ਾਲ ਨਗਰ ਕੀਰਤਨ ਅੱਜ-ਚੀਮਾ

ਹੁਸੈਨਪੁਰ, 8 ਨਵੰਬਰ (ਸੋਢੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਮਿਤ ਦਸਮੇਸ਼ ਤਰਨਾ ਦਲ ਦੀਆਂ 11 ਨਿਹੰਗ ਸਿੰਘ ਜਥੇਬੰਦੀਆਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜੋ ਕਿ 9 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ...

ਪੂਰੀ ਖ਼ਬਰ »

ਬਲਾਕ ਟੂਰਨਾਮੈਂਟ-3 ਦੀਆਂ ਖੇਡਾਂ 'ਚ ਸਰਕਾਰੀ ਸਕੂਲਾਂ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ

ਖਲਵਾੜਾ, 8 ਨਵੰਬਰ (ਮਨਦੀਪ ਸਿੰਘ ਸੰਧੂ)-ਸਰਕਾਰੀ ਹਾਈ ਸਕੂਲ ਸਾਹਨੀ ਵਿਖੇ ਬਲਾਕ ਟੂਰਨਾਮੈਂਟ ਫਗਵਾੜਾ-3 ਦੀਆਂ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕਰਨ ਸਬੰਧੀ ਇਕ ਸਮਾਗਮ ਟੂਰਨਾਮੈਂਟ ਪ੍ਰਬੰਧਕ ਕਮੇਟੀ ਵਲੋਂ ਕਮੇਟੀ ਪ੍ਰਧਾਨ ਪਿ੍ੰਸੀਪਲ ਜਸਵਿੰਦਰ ...

ਪੂਰੀ ਖ਼ਬਰ »

ਪਿੰਡ ਚੁਗਾਵਾਂ 'ਚ ਬਾਬਾ ਗੁਲਾਬ ਸ਼ਾਹ ਦਾ ਦੋ ਦਿਨਾ ਮੇਲਾ ਸਮਾਪਤ

ਨਡਾਲਾ, 8 ਨਵੰਬਰ (ਮਾਨ)-ਪਿੰਡ ਚੁਗਾਵਾਂ 'ਚ ਇਲਾਕੇ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਬਾਬਾ ਗੁਲਾਬ ਸ਼ਾਹ ਯਾਦਗਾਰੀ 19ਵਾਂ ਦੋ ਦਿਨਾ ਸਾਲਾਨਾ ਮੇਲਾ ਅਮਿੱਟ ਯਾਦਾਂ ਛੱਡਦਾ ਸੰਪੰਨ ਹੋ ਗਿਆ | ਇਸ ਮੇਲੇ ਦਾ ਉਦਘਾਟਨ ਸਰਪੰਚ ਚੁਗਾਵਾਂ ਸੁਬੇਗ ਸਿੰਘ ਸੰਧੂ ਨੇ ਕੀਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX