ਤਾਜਾ ਖ਼ਬਰਾਂ


ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  about 1 hour ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  about 1 hour ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  about 1 hour ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  about 2 hours ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  about 2 hours ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 2 hours ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  about 3 hours ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  about 3 hours ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  about 3 hours ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  about 3 hours ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 4 hours ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 4 hours ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 4 hours ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 5 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 5 hours ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 5 hours ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 5 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 5 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 5 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 5 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 6 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 6 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 6 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 7 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 7 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 7 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 7 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 8 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 8 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 7 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 8 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 9 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 9 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 10 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 10 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 10 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 10 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 10 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 10 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਮੋਗਾ

ਵੱਖ-ਵੱਖ ਥਾਈਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ਮੋਗਾ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਅੱਜ ਸਵੇਰੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਜਿੱਥੇ ਕੀਰਤਨ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਮੰਤਰ ਮੁਗਧ ਕੀਤਾ, ਉੱਥੇ ਕਵੀਸ਼ਰੀ ਤੇ ਢਾਡੀ ਜਥਿਆਂ ਨੇ ਕਵੀਸ਼ਰੀ ਤੇ ਢਾਡੀ ਵਾਰਾਂ ਰਾਹੀਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ 'ਤੇ ਚਾਨਣਾ ਪਾਇਆ | ਇਸੇ ਤਰ੍ਹਾਂ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਇਸਤਰੀ ਸਤਿਸੰਗ ਸਭਾ ਗੁਰਦੁਆਰਾ ਬੀਬੀ ਕਾਹਨ ਕੌਰ ਅਤੇ ਹਜੂਰੀ ਰਾਗੀ ਭਾਈ ਪਰਮਜੀਤ ਸਿੰਘ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਹੈੱਡ ਗ੍ਰੰਥੀ ਭਾਈ ਚਰਨ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਵਿਸਥਾਰ ਨਾਲ ਦੱਸਿਆ ਅਤੇ ਗੁਰੂ ਜੀ ਵਲੋਂ ਦਿੱਤੀਆਂ ਗਈਆਂ ਸਿੱਖਿਆਵਾਂ ਤੋਂ ਜਾਣੰੂ ਕਰਵਾਉਂਦੇ ਹੋਏ ਇਨ੍ਹਾਂ ਦੀ ਸਿੱਖਿਆ 'ਤੇ ਚੱਲਣ ਦੀ ਪੇ੍ਰਰਨਾ ਦਿੱਤੀ | ਇਸ ਮੌਕੇ ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ, ਹਰਬੰਸ ਸਿੰਘ ਗਿੱਲ, ਮੈਨੇਜਰ ਦਿਆਲ ਸਿੰਘ, ਜਗਰਾਜ ਸਿੰਘ ਸਿਵੀਆ, ਸਤਨਾਮ ਸਿੰਘ ਬੀ.ਏ., ਬਲਜੀਤ ਸਿੰਘ ਵਿੱਕੀ, ਖੁਸ਼ਵਿੰਦਰ ਸਿੰਘ ਗਿੱਲ, ਉਪਿੰਦਰ ਸਿੰਘ ਗਿੱਲ, ਪਰਮਜੀਤ ਸਿੰਘ ਪੰਮੀ, ਅਮਰਜੀਤ ਸਿੰਘ ਜੀਤੀ, ਭੋਲਾ ਸਿੰਘ, ਅਮਰੀਕ ਸਿੰਘ, ਹਰਮੰਦਰ ਸਿੰਘ, ਪਾਲ ਸਿੰਘ, ਮੁਲਖਰਾਜ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਸਥਾਨਕ ਸ਼ਹਿਰ ਦੇ ਗੁਰਦੁਆਰਾ ਬਸਤੀ ਗੋਬਿੰਦਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਅੱਜ ਸਵੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਭਾਰੀ ਦੀਵਾਨ ਸਜਾਏ ਗਏ | ਇਸ ਮੌਕੇ ਕੀਰਤਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਇਸਤਰੀਆਂ ਬਸਤੀ ਗੋਬਿੰਦਗੜ੍ਹ ਵਲੋਂ ਕੀਤੀ ਗਈ | ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਬਾਬਾ ਮਹਿੰਦਰ ਸਿੰਘ ਤੇ ਭਾਈ ਹਰਜੀਤ ਸਿੰਘ ਨੇ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਮਨਦੀਪ ਸਿੰਘ ਐਸ.ਡੀ.ਓ. ਨੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਕਾਰ ਸੇਵਾ ਮੁਕੰਮਲ ਹੋਣ 'ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਸੰਗਤਾਂ ਦਾ ਧੰਨਵਾਦ ਕੀਤਾ ਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ 'ਤੇ ਚਾਨਣਾ ਪਾਇਆ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨਿਰੰਜਣ ਸਿੰਘ ਨੇ ਸਮਾਗਮ ਵਿਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਕਾਰ ਸੇਵਾ ਵਿਚ ਸੇਵਾ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਗਿਆ | ਹੋਰਨਾਂ ਤੋਂ ਇਲਾਵਾ ਇਸ ਮੌਕੇ ਗੁਰਦਰਸ਼ਨ ਸਿੰਘ ਕੋਕਰੀ, ਠੇਕੇਦਾਰ ਗੁਲਜ਼ਾਰ ਸਿੰਘ, ਕਸ਼ਮੀਰ ਸਿੰਘ ਕਾਲੜਾ, ਨਸੀਬ ਬਾਵਾ ਐਡਵੋਕੇਟ ਤੇ ਜ਼ਿਲ੍ਹਾ ਪ੍ਰਧਾਨ, ਗਮਦੂਰ ਸਿੰਘ ਸਿੱਧੂ, ਅਰਜਿੰਦਰ ਸਿੰਘ ਐਸ.ਡੀ.ਚ., ਰਜਿੰਦਰ ਸਿੰਘ ਲਾਡੀ, ਦਾਇਆ ਸਿੰਘ, ਜਸਵਿੰਦਰ ਸਿੰਘ ਚਾਵਲਾ, ਦਲਜੀਤ ਸਿੰਘ, ਹਰਪਾਲ ਸਿੰਘ ਮੱਕੜ, ਅਵਤਾਰ ਸਿੰਘ ਸਾਬਕਾ ਪੰਚਾਇਤ ਅਫ਼ਸਰ, ਜਗਦੇਵ ਸਿੰਘ ਮਾਨ, ਚਰਨਜੀਤ ਸਿੰਘ ਬਰਾੜ, ਨਛੱਤਰ ਸਿੰਘ ਸੈਦੋਕੇ, ਕੁਲਵਿੰਦਰ ਸਿੰਘ, ਅੰਮਿ੍ਤਪਾਲ ਸਿੰਘ ਪਾਲੀ, ਸੁਖਦੇਵ ਸਿੰਘ, ਤਾਰਾ ਸਿੰਘ, ਜਗਜੀਤ ਸਿੰਘ ਸੰਧੂ, ਜਰਨੈਲ ਸਿੰਘ ਸੈਂਭੀ, ਇੰਦਰਜੀਤ ਸਿੰਘ ਸਿੱਧੂ, ਸੋਹਣ ਸਿੰਘ ਬਰਾੜ, ਮਨਪ੍ਰੀਤ ਸਿੰਘ ਕਾਲੜਾ, ਅੰਮਿ੍ਤਪਾਲ ਸਿੰਘ ਪੀ.ਏ. ਕਮਿਸ਼ਨਰ, ਸੁਰਜੀਤ ਸਿੰਘ, ਕੁਲਦੀਪ ਸਿੰਘ, ਹਰਦੀਪ ਸਿੰਘ, ਰਵਿੰਦਰਪਾਲ ਸਿੰਘ, ਚਮਕੌਰ ਸਿੰਘ, ਤਿਲਕ ਰਾਜ ਸ਼ਰਮਾ, ਸੰਦੀਪ ਕੌਰ, ਵੀਰਪਾਲ ਕੌਰ, ਹਰਪ੍ਰੀਤ ਕੌਰ, ਹਰਵਿੰਦਰ ਕੌਰ, ਕੁਲਬੀਰ ਸਿੰਘ, ਅਰਵਿੰਦਰ ਕੌਰ ਕਵਿਤਾ, ਸਰਬਜੀਤ ਕੌਰ, ਸੁਖਰਾਜ ਕੌਰ,ਜੋਗਿੰਦਰ ਕੌਰ, ਮਨਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਮਨਦੀਪ ਕੌਰ, ਕਸ਼ਮੀਰ ਕੌਰ, ਗੁਰਸ਼ਰਨ ਕੌਰ, ਸਤਿੰਦਰਪਾਲ ਕੌਰ, ਸੁਭਾਸ਼ ਸ਼ਰਮਾ, ਸੁਰਜੀਤ ਸਿੰਘ ਸਮਾਧ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ | ਇਸੇ ਤਰ੍ਹਾਂ ਗੁਰਦੁਆਰਾ ਦਸਮੇਸ਼ ਨਗਰ ਅੰਮਿ੍ਤਸਰ ਰੋਡ ਮੋਗਾ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਗੁਰਚਰਨ ਸਿੰਘ ਨਿਮਾਣਾ ਮੋਗਾ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ਤੇ ਇਸੇ ਦੌਰਾਨ ਕਥਾ ਵਾਚਕਾਂ ਨੇ ਵੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਸਬੰਧੀ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਗੁਰਚਰਨ ਸਿੰਘ, ਸਰਦੂਲ ਸਿੰਘ, ਸੁਰਿੰਦਰ ਸਿੰਘ, ਮੰਗਲ ਸਿੰਘ, ਦਲਜੀਤ ਸਿੰਘ, ਜਗੀਰ ਸਿੰਘ ਖੋਖਰ, ਕੁਲਦੀਪ ਸਿੰਘ, ਜਨਕ ਸਿੰਘ, ਬਲਦੇਵ ਸਿੰਘ, ਸੂਰਤਪਾਲ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |
ਵੱਡਾ ਡੇਰਾ ਦੌਧਰ ਵਿਖੇ ਗੁਰਮਤਿ ਸਮਾਗਮ ਕਰਵਾਇਆ
ਬੱਧਨੀ ਕਲਾਂ/ਨਿਹਾਲ ਸਿੰਘ ਵਾਲਾ, (ਨਿਰਮਲਜੀਤ ਸਿੰਘ ਧਾਲੀਵਾਲ, ਸੁਖਦੇਵ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਡਾ ਡੇਰਾ ਦੌਧਰ ਵਿਖੇ ਮੁੱਖ ਸੇਵਾਦਾਰ ਬਾਬਾ ਦੀਪਕ ਸਿੰਘ ਦੀ ਅਗਵਾਈ ਹੇਠ ਦੇਸ਼-ਵਿਦੇਸ਼, ਗ੍ਰਾਮ ਪੰਚਾਇਤ ਦੌਧਰ ਗਰਬੀ, ਸ਼ਰਕੀ ਅਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਸਬੰਧ 'ਚ ਪ੍ਰਕਾਸ਼ ਕਰਵਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਵੱਖ-ਵੱਖ ਸਥਾਨਾਂ ਤੋਂ ਪਹੁੰਚੇ ਨਿਰਮਲ ਅਖਾੜੇ ਨਾਲ ਸਬੰਧਿਤ ਸੰਤ-ਮਹਾਂਪੁਰਸ਼ ਮਹੰਤ ਕੰਵਲਜੀਤ ਸਿੰਘ ਹਰਿਦੁਆਰ, ਮਹੰਤ ਜਗਰੂਪ ਸਿੰਘ ਬੁਗਰਾਂ ਵਾਲੇ, ਬਾਬਾ ਰੇਸ਼ਮ ਸਿੰਘ ਖੁਖਰਾਣਾ, ਬਾਬਾ ਇਕਬਾਲ ਸਿੰਘ ਮੁੱਖ ਸੇਵਾਦਾਰ ਬਾਬਾ ਹੀਰਾ ਲਾਲ ਅਸਥਾਨ ਤੋਂ ਇਲਾਵਾ ਬਾਬਾ ਦੀਪਕ ਸਿੰਘ ਮੁੱਖ ਸੇਵਾਦਾਰ ਵੱਡਾ ਡੇਰਾ ਦੌਧਰ ਅਤੇ ਸ਼੍ਰੋਮਣੀ ਕਮੇਟੀ ਦੇ ਕਥਾਵਾਚਕ ਭਾਈ ਲਵਪ੍ਰੀਤ ਸਿੰਘ ਵਲੋਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਵਿਸਥਾਰ ਨਾਲ ਵਿਚਾਰਾਂ ਕਰਦਿਆਂ ਗੁਰਬਾਣੀ ਤੋਂ ਸੇਧ ਲੈ ਕੇ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ 'ਚ ਧਾਰਨ ਕਰਨ ਲਈ ਪ੍ਰੇਰਿਆ | ਸਮਾਗਮ ਦੇ ਅਖੀਰ 'ਚ ਸ਼੍ਰੋਮਣੀ ਕਮੇਟੀ ਜਥੇਦਾਰ ਜੁਗਰਾਜ ਸਿੰਘ ਦੌਧਰ ਵਲੋਂ ਪੁੱਜੇ ਹੋਏ ਸੰਤ-ਮਹਾਂਪੁਰਸ਼ ਅਤੇ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਾਬਾ ਦੀਪਕ ਸਿੰਘ ਵਲੋਂ ਸਮਾਗਮ 'ਚ ਪੁੱਜੀਆਂ ਹੋਈਆਂ ਸਾਰੀਆਂ ਸ਼ਖ਼ਸੀਅਤਾਂ ਦਾ ਸਨਮਾਨ ਚਿੰਨ੍ਹ ਅਤੇ ਸ਼ਾਲ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮਹੰਤ ਸਤਨਾਮ ਸਿੰਘ ਮੁਕਾਮੀ, ਮਹੰਤ ਬਾਬੂ ਸਿੰਘ ਬਰਨਾਲਾ, ਮਹੰਤ ਅੰਗਰੇਜ਼ ਸਿੰਘ, ਮਹੰਤ ਰਾੜਾ ਸਿੰਘ ਚੱਕ ਵੀਡਲਾ, ਮਹੰਤ ਚਰਨਜੀਤ ਸਿੰਘ ਬੱਧਨੀ ਕਲਾਂ, ਮਹੰਤ ਅਨੂਪ ਸਿੰਘ, ਬਾਬਾ ਉਦੈ ਸਿੰਘ ਗਿਆਰ•ਵੀਂ ਵਾਲੇ, ਬਾਬਾ ਕਪੂਰ ਸਿੰਘ ਸਨ੍ਹੇਰਾਂ ਵਾਲੇ, ਬਾਬਾ ਪ੍ਰਦੀਪ ਸਿੰਘ ਗਊਸ਼ਾਲਾ ਬੱਧਨੀ ਕਲਾਂ ਵਾਲੇ, ਬਾਬਾ ਸ਼ੇਰ ਸਿੰਘ ਦੌਧਰ, ਸਰਪੰਚ ਸੁਖਦੀਪ ਸਿੰਘ ਦੌਧਰ ਸ਼ਰਕੀ, ਸਰਪੰਚ ਲਖਵੀਰ ਸਿੰਘ ਦੌਧਰ ਗਰਬੀ, ਸਾਬਕਾ ਚੇਅਰਮੈਨ ਸ਼ੇਰ ਸਿੰਘ ਡਾਗੀਆਂ, ਬਾਬਾ ਪਾਲ ਸਿੰਘ ਡਾਗੀਆਂ, ਬਾਬਾ ਕੁੰਢਾ ਸਿੰਘ ਲੰਗਰਾਂ ਵਾਲੇ, ਸ਼ਰਨਜੀਤ ਸਿੰਘ ਰੂਬੀ, ਬਾਬਾ ਕੁੰਢਾ ਸਿੰਘ ਗ੍ਰੰਥੀ, ਹੈੱਡ ਗ੍ਰੰਥੀ ਗੁਰਮੇਲ ਸਿੰਘ, ਭੋਲਾ ਸਿੰਘ ਗ੍ਰੰਥੀ, ਹਜ਼ੂਰੀ ਰਾਗੀ ਜਥਾ ਬੇਅੰਤ ਸਿੰਘ ਅਤੇ ਗੁਰਦਿੱਤ ਸਿੰਘ ਰਾਗੀ ਤੋਂ ਇਲਾਵਾ ਭਾਰੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਲਗਵਾਈ |

ਪ੍ਰਕਾਸ਼ ਪੁਰਬ ਮੌਕੇ ਵੀ ਪਰਾਲੀ ਨੂੰ ਪੂਰੇ ਜ਼ੋਰ-ਸ਼ੋਰ ਨਾਲ ਲਗਾਈਆਂ ਅੱਗਾਂ

ਬਾਘਾ ਪੁਰਾਣਾ, 12 ਨਵੰਬਰ (ਬਲਰਾਜ ਸਿੰਗਲਾ)-ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗਾਂ ਲਗਾਉਣ ਤੋਂ ਰੋਕਣ ਲਈ ਪਾਬੰਦੀ ਲਗਾਈ ਹੋਈ ਹੈ | ਪਾਬੰਦੀ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਛਾਪੇਮਾਰ ਟੀਮਾਂ ਗਠਿਤ ਕੀਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਖੇਤੀ ਸੰਦਾਂ 'ਤੇ ਸਬਸਿਡੀ ਪ੍ਰਾਪਤ ਕਰਨ ਵਾਲੇ ਕਿਸਾਨ ਵੀ ਲਾ ਰਹੇ ਨੇ ਪਰਾਲੀ ਨੂੰ ਅੱਗ

ਸਮਾਧ ਭਾਈ, 12 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਅੰਦਰ ਝੋਨੇ ਦੀ ਪਰਾਲੀ ਨੰੂ ਅੱਗ ਲਗਾਉਣ ਨਾਲ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਵੱਧ ਰਹੇ ਪ੍ਰਦੂਸ਼ਣ 'ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਵਲੋਂ ਝੋਨੇ ਪਰਾਲੀ ਨੂੰ ਅੱਗ ਲਗਾਉਣ ...

ਪੂਰੀ ਖ਼ਬਰ »

ਪਿਤਾ ਵਲੋਂ ਕੀਤੀ ਮਾਰਕੁੱਟ ਵਿਚ ਪੁੱਤਰ, ਪਤਨੀ ਅਤੇ ਸੱਸ ਫੱਟੜ

ਬਾਘਾ ਪੁਰਾਣਾ, 12 ਨਵੰਬਰ (ਬਲਰਾਜ ਸਿੰਗਲਾ)-ਰੰਜਸ਼ ਨੂੰ ਲੈ ਕੇ ਪਿਤਾ ਵਲੋਂ ਕੁੱਟਮਾਰ ਕਰ ਕੇ ਆਪਣਾ ਪੁੱਤਰ, ਪਤਨੀ ਅਤੇ ਸੱਸ ਫੱਟੜ ਕਰਨ ਦਾ ਸਮਾਚਾਰ ਮਿਲਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਫੱਟੜ ਹੋਏ ਪੁੱਤਰ ਬਲਜਿੰਦਰ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ...

ਪੂਰੀ ਖ਼ਬਰ »

10 ਪਿੰਡਾਂ ਦੇ 33 ਕਿਸਾਨਾਂ 'ਤੇ ਪਰਾਲੀ ਸਾੜਨ ਸਬੰਧੀ ਮੁਕੱਦਮੇ ਦਰਜ

ਅਜੀਤਵਾਲ, 12 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸੁਪਰੀਮ ਕੋਰਟ ਦੀ ਸਖ਼ਤ ਘੁਰਕੀ ਦੇ ਬਾਵਜੂਦ ਵੀ ਕਿਸਾਨ ਅੱਗਾਂ ਲਗਾਉਣ ਤੋਂ ਨਹੀਂ ਰੁਕ ਰਹੇ | ਬੜੀ ਫੁਰਤੀ ਤੇ ਚਾਕਾਲੀ ਨਾਲ ਦਿਨ ਰਾਤ ਅੱਗਾਂ ਲਗਾ ਕੇ ਖੇਤ ਵਾਹ ਰਹੇ ਹਨ | ਮਹਿਣਾ ਥਾਣੇ ਅਧੀਨ ਦੇ ਬਲਾਕ ਖੇਤੀਬਾੜੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਮਜ਼ਦੂਰ ਜ਼ਖ਼ਮੀ

ਕਿਸ਼ਨਪੁਰਾ ਕਲਾਂ, 12 ਨਵੰਬਰ (ਪਰਮਿੰਦਰ ਸਿੰਘ ਗਿੱਲ)-ਪਿੰਡ ਭਿੰਡਰ ਕਲਾਂ ਵਿਖੇ ਬੀਤੀ ਰਾਤ ਮੰਡੀ ਵਿਚ ਮਜ਼ਦੂਰੀ ਕਰਦੇ ਵਿਅਕਤੀ ਦੇ ਇਕ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਜਾਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵਲੋਂ ਸੂਬਾ ਪੱਧਰੀ ਕਨਵੈੱਨਸ਼ਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਬਾਘਾ ਪੁਰਾਣਾ, 12 ਨਵੰਬਰ (ਬਲਰਾਜ ਸਿੰਗਲਾ)-ਨੌਜਵਾਨ ਭਾਰਤ ਸਭਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 24 ਨਵੰਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਸੂਬਾ ਪੱਧਰੀ ਬਾਬੇ ਨਾਨਕ ਦੇ ਫ਼ਲਸਫ਼ੇ 'ਤੇ ਕਨਵੈੱਨਸ਼ਨ ਕਰਵਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਮੋਗਾ, 12 ਨਵੰਬਰ (ਜਸਪਾਲ ਸਿੰਘ ਬੱਬੀ)-ਮੋਗਾ ਨਿਵਾਸੀ ਸਾਬਕਾ ਪੁਲਿਸ ਕਪਤਾਨ ਜਗਜੀਤ ਸਿੰਘ ਗਿੱਲ (ਗਿਲਡਨ ਵਾਲੇ) ਦੇ ਪੁੱਤਰ ਸਵ: ਹਰਸੰਦੀਪ ਸਿੰਘ ਗਿੱਲ ਸਬ ਇੰਸਪੈਕਟਰ ਐੱਸ. ਐੱਚ. ਓ. ਸਦਰ ਸਮਾਣਾ ਜੋ ਇਕ ਦਰਦਨਾਕ ਸੜਕੀ ਹਾਦਸੇ ਵਿਚ ਸਦੀਵੀ ਵਿਛੋੜਾ ਦੇ ਗਏ ਸਨ ਦੀ ਨਿੱਘੀ ...

ਪੂਰੀ ਖ਼ਬਰ »

ਨਵਜੋਤ ਬਰਾੜ ਨੇ ਗਾਇਕ ਬੀਟ ਸ਼ੂਟਰ ਦੇ ਓਵਰਏਜ਼ ਗਾਣੇ ਦਾ ਕੀਤਾ ਪੋਸਟਰ ਰਿਲੀਜ਼

ਬਾਘਾ ਪੁਰਾਣਾ, 12 ਨਵੰਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਮਸ਼ਹੂਰ ਆਈਲਟਸ ਸੈਂਟਰ ਡਰੀਮ ਬਿਲਡਰਜ਼ ਦੇ ਸੰਸਥਾਪਕ ਕੁਲਦੀਪ ਸਿੰਘ ਬਰਾੜ ਤੇ ਐੱਮ. ਡੀ. ਨਵਜੋਤ ਸਿੰਘ ਬਰਾੜ ਨੇ ਪੰਜਾਬੀ ਸੰਗੀਤਕ ਖੇਤਰ ਦੇ ਉੱਭਰਦੇ ਨੌਜਵਾਨ ਕਲਾਕਾਰ ਬੀਟ ਸ਼ੂਟਰ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੂਟੇ ਲਗਾਏ

ਬੱਧਨੀ ਕਲਾਂ, 12 ਨਵੰਬਰ (ਸੰਜੀਵ ਕੋਛੜ) ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਲਿਸ ਸਟੇਸ਼ਨ ਬੱਧਨੀ ਕਲਾਂ ਵਿਖੇ ਅਤੇ ਆਸ ਪਾਸ ਦੇ ਇਲਾਕਿਆਂ 'ਚ ਥਾਣਾ ਮੁਖੀ ਨਵਪ੍ਰੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਛਾਂਦਾਰ ਬੂਟੇ ਲਗਾ ਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਐਸ.ਡੀ.ਐਮ. ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ

ਬਾਘਾ ਪੁਰਾਣਾ, 12 ਨਵੰਬਰ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਬਾਘਾ ਪੁਰਾਣਾ ਦੀ ਬਲਾਕ ਪੱਧਰੀ ਮੀਟਿੰਗ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵੱਖ-ਵੱਖ ਪਿੰਡਾਂ ਦੇ ਆਗੂ ਸ਼ਾਮਿਲ ਹੋਏ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਸੁਲੱਖਣ ਸਿੰਘ ਹੁੰਦਲ ਦੀ ਮੌਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ

ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਪ੍ਰਧਾਨ ਨੈਸਲੇ ਸੁਲੱਖਣ ਸਿੰਘ ਹੁੰਦਲ ਜੋ ਬੀਤੇ ਦਿਨੀਂ ਲੰਬੀ ਬਿਮਾਰੀ ਪਿੱਛੋਂ ਸਦੀਵੀਂ ਵਿਛੋੜਾ ਦੇ ਗਏ ਸਨ, ਉਹ 56 ਵਰਿ੍ਹਆਂ ਦੇ ਸਨ | ਇਸ ਦੁੱਖ ਦੀ ਘੜੀ ਵਿਚ ਸੁਲੱਖਣ ਸਿੰਘ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 12 ਨਵੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਵਲੋਂ ਅਮਨਦੀਪ ਸਿੰਘ ਧਾਲੀਵਾਲ ਪੁੱਤਰ ਗੁਰਦੀਪ ਸਿੰਘ ਵਾਸੀ ਮਾੜੀ ਮੁਸਤਫ਼ਾ ਦਾ ਮੈਲਬੋਰਨ ...

ਪੂਰੀ ਖ਼ਬਰ »

22ਵੀਂ ਪੰਜਾਬ ਸਟੇਟ ਸਪੈਸ਼ਲ ਉਲੰਪਿਕਸ ਖੇਡਾਂ 'ਚ ਭਾਗ ਲੈਣਗੇ ਮੋਗਾ ਰੈੱਡ ਕਰਾਸ ਸਕੂਲ ਦੇ ਬੱਚੇ

ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਡਿਸਟਿ੍ਕਟ ਸਪੈਸ਼ਲ ਉਲੰਪਿਕਸ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਤੁਸ਼ਾਰ ਗੋਇਲ ਦੀ ਅਗਵਾਈ ਹੇਠ 22ਵੀਂ ਪੰਜਾਬ ਸਟੇਟ ਸਪੈਸ਼ਲ ਉਲੰਪਿਕਸ ਮੋਹਾਲੀ ਵਿਖੇ ਹੋਣ ਵਾਲੀਆਂ ਖੇਡਾਂ ਵਿਚ ਮੋਗਾ ਦੇ ਵਿਸਟਾ ਰੈੱਡ ਕਰਾਸ ਸਪੈਸ਼ਲ ਸਕੂਲ ਦੇ ...

ਪੂਰੀ ਖ਼ਬਰ »

ਬਾਬਾ ਅਜਮੇਰ ਸਿੰਘ ਰੋਡੇ ਨੂੰ ਸ਼ਰਧਾਂਜਲੀਆਂ ਭੇਟ

ਸਮਾਲਸਰ, 12 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਭੁਪਿੰਦਰ ਸਿੰਘ ਰੋਡੇ ਪੱਤੀ ਬਾਦਲ ਦੇ ਸਤਿਕਾਰਯੋਗ ਪਿਤਾ ਜੀ, ਬਾਬਾ ਅਜਮੇਰ ਸਿੰਘ ਸੂਬੇਦਾਰ ਅਚਾਨਕ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ ਅਤੇ ਅੰਤਿਮ ...

ਪੂਰੀ ਖ਼ਬਰ »

ਰੈਡੀਮੇਡ ਅਤੇ ਮਨਿਆਰੀ ਵਾਲੀਆਂ ਦੁਕਾਨਾਂ ਹਰ ਮਹੀਨੇ ਦੇ ਦੂਜੇ ਅਤੇ ਅਖਰੀਲੇ ਐਤਵਾਰ ਬੰਦ ਰਹਿਣਗੀਆਂ-ਪ੍ਰਧਾਨ ਮਿੱਤਲ

ਨਿਹਾਲ ਸਿੰਘ ਵਾਲਾ, 12 ਨਵੰਬਰ (ਸੁਖਦੇਵ ਸਿੰਘ ਖ਼ਾਲਸਾ/ਪਲਵਿੰਦਰ ਸਿੰਘ ਟਿਵਾਣਾ)-ਮੰਡੀ ਨਿਹਾਲ ਸਿੰਘ ਵਾਲਾ ਦੇ ਰੇਡੀਮੇਡ ਅਤੇ ਮਨਿਆਰੀ ਦੇ ਦੁਕਾਨਦਾਰ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਰੂਪ ਮਿੱਤਲ ਦੀ ਪ੍ਰਧਾਨਗੀ ਹੇਠ ਨਿਹਾਲ ਸਿੰਘ ਵਾਲਾ ਵਿਖੇ ਹੋਈ | ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਕੈਨੇਡਾ ਸਟੱਡੀ ਵੀਜ਼ੇ ਲਗਾਉਣ 'ਚ ਮਾਹਿਰ-ਡੱਲਾ

ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਨਾਮਵਰ ਅਤੇ ਨੰਬਰ ਇਕ ਸੰਸਥਾ ਬਣ ਚੁੱਕੀ ਹੈ | ਸੰਸਥਾ ਆਈਲਟਸ ਦੀਆਂ ਸੇਵਾਵਾਂ ਦੇ ਨਾਨ-ਨਾਲ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਮੋਗਾ, 12 ਨਵੰਬਰ (ਜਸਪਾਲ ਸਿੰਘ ਬੱਬੀ)-ਸਾਬਕਾ ਪੁਲਿਸ ਕਪਤਾਨ ਜਗਜੀਤ ਸਿੰਘ ਗਿੱਲ (ਗਿਲਡਨ ਹੋਟਲ ਮੋਗਾ ਵਾਲੇ) ਦੇ ਸਪੁੱਤਰ ਸਵ: ਹਰਸੰਦੀਪ ਸਿੰਘ ਗਿੱਲ ਸਬ ਇੰਸਪੈਕਟਰ ਐਸ. ਐਚ. ਓ. ਸਦਰ ਸਮਾਣਾ ਜੋ ਸੜਕ ਹਾਦਸੇ ਵਿਚ ਸਦੀਵੀ ਵਿਛੋੜਾ ਦੇ ਗਏ ਸਨ ਦੀ ਨਿੱਘੀ ਯਾਦ ਵਿਚ ਗਿਲਡਨ ...

ਪੂਰੀ ਖ਼ਬਰ »

ਕੈਨੇਡਾ 'ਚ ਪੜ੍ਹਾਈ ਕਰਨ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਵਿਸ਼ੇਸ਼ ਸੈਮੀਨਾਰ 16 ਨੂੰ

ਬੱਧਨੀ ਕਲਾਂ, 12 ਨਵੰਬਰ (ਸੰਜੀਵ ਕੋਛੜ)-ਇਲਾਕੇ 'ਚ ਆਪਣੀਆਂ ਵਧੀਆ ਸੇਵਾਵਾਂ ਬਦਲੇ ਨਾਮਣਾ ਖੱਟ ਰਹੀ ਸੰਸਥਾ ਗਰੇਅ ਮੈਟਰਜ਼ ਬਠਿੰਡਾ ਵਾਲਿਆਂ ਵਲੋਂ ਕਸਬੇ ਦੀ ਬੇਦੀ ਮਾਰਕੀਟ 'ਚ ਸਦਿਉੜਾ ਜਿਊਲਰਜ਼ ਦੇ ਨੇੜੇ ਖੋਲੀ ਗਈ ਬਰਾਂਚ ਜੋ ਕਿ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਧਰਨੇ 15 ਨੂੰ -ਮਹੇਸ਼ਇੰਦਰ ਸਿੰਘ

ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਕਾਂਗਰਸ ਪਾਰਟੀ ਦੇ ਹਾਈ ਕਮਾਂਡ ਦੇ ਸੱਦੇ 'ਤੇ 15 ਨਵੰਬਰ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਸਮੁੱਚੇ ਪੰਜਾਬ ਭਰ ਵਿਚ ਜ਼ਿਲ੍ਹਾ ਸਦਰ ਮੁਕਾਮਾਂ 'ਤੇ ਰੋਸ ਧਰਨੇ ਦਿੱਤੇ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਜ਼ਫ਼ਰਨਾਮਾ ਗੁਰਦੁਆਰਾ ਸਾਹਿਬ 'ਚ ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਸਜਾਇਆ ਸਮਾਧ ਭਾਈ/ਨਿਹਾਲ ਸਿੰਘ ਵਾਲਾ, 12 ਨਵੰਬਰ (ਗੁਰਮੀਤ ਸਿੰਘ ਮਾਣੂੰਕੇ/ਸੁਖਦੇਵ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਦੀਨਾ ਸਾਹਿਬ ਵਿਖੇ ...

ਪੂਰੀ ਖ਼ਬਰ »

ਸੰਤ ਆਸ਼ਰਮ ਗਊਸ਼ਾਲਾ ਬੱਧਨੀ ਕਲਾਂ ਵਲੋਂ ਐਾਬੂਲੈਂਸ ਭੇਟ

ਬੱਧਨੀ ਕਲਾਂ, 12 ਨਵੰਬਰ (ਸੰਜੀਵ ਕੋਛੜ)-ਕਸਬਾ ਬੱਧਨੀ ਕਲਾਂ ਦੇ ਨਿਵਾਸੀਆਂ ਵਲੋਂ ਸਮਾਜ ਸੇਵੀ ਕੰਮਾਂ ਲਈ ਸੰਤ ਮਹੇਸ਼ ਮੁਨੀ ਬੋਰੇ ਵਾਲੇ ਸਮਾਜ ਭਲਾਈ ਕਲੱਬ ਦਾ ਗਠਨ ਕੀਤਾ ਗਿਆ, ਜਿਸ ਵਿਚ ਜਥੇਦਾਰ ਰਤਨ ਸਿੰਘ, ਬਲਰਾਜ ਕੁਮਾਰ ਹੈਪੀ, ਇਕਬਾਲ ਸਿੰਘ, ਕੁਲਦੀਪ ਸਿੰਘ ਮਿਆਣਾ ...

ਪੂਰੀ ਖ਼ਬਰ »

ਦਸਮੇਸ਼ ਸਕੂਲ 'ਚ ਧਾਰਮਿਕ ਮੁਕਾਬਲੇ ਕਰਵਾਏ

ਕਿਸ਼ਨਪੁਰਾ ਕਲਾਂ, 12 ਨਵੰਬਰ (ਅਮੋਲਕ ਸਿੰਘ ਕਲਸੀ)- ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਪਿ੍ੰਸੀ. ਕਮਲਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਮੁਕਾਬਲੇ ਕਰਵਾਏ ਗਏ, ਜਿਸ ਦੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੁਰੂਸਰ ਸੁਧਾਰ ਵਿਖੇ ਖੋਜ ਭਰਪੂਰ ਭਾਸ਼ਣ

ਗੁਰੂਸਰ ਸੁਧਾਰ, 12 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜੀ.ਐੱਚ.ਜੀ. ਖ਼ਾਲਸਾ ਕਾਲਜ ਗੁਰੂਸਰ ਸੁਧਾਰ ਵਿਖੇ ਕਰਵਾਏ ਇਕ ਸੈਮੀਨਾਰ ਦੌਰਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਮੇਤ ਵੱਖ-ਵੱਖ ਸਥਾਨਾਂ ਤੇ ਲੰਮਾ ਸਮਾਂ ਵਾਈਸ ਚਾਂਸਲਰ ਰਹੇ ਤੇ ਅਧਿਆਪਕੀ ਸੇਵਾਵਾਂ ਨਿਭਾਉਣ ...

ਪੂਰੀ ਖ਼ਬਰ »

ਸਿੱਧਵਾਂ ਬੇਟ ਵਿਖੇ ਸ਼ੂਗਰ ਦਾ ਮੁਫ਼ਤ ਚੈਕਅੱਪ ਕੈਂਪ

ਸਿੱਧਵਾਂ ਬੇਟ, 12 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਸਿਵਲ ਹਸਪਤਾਲ ਦੇ ਸਾਹਮਣੇ ਸਤਲੁਜ ਲੈਬ ਵਲੋਂ ਡਾ: ਸਤਾਨਮ ਸਿੰਘ ਦੀ ਰਹਿਨੁਮਾਈ ਹੇਠ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੂਗਰ ਦਾ ਮੁਫ਼ਤ ...

ਪੂਰੀ ਖ਼ਬਰ »

ਵੀ. ਡੀ. ਐਸ. ਸਕੀਮ ਤਹਿਤ ਖਪਤਕਾਰ 30 ਨਵੰਬਰ ਤੱਕ ਘੱਟ ਰੇਟ ਤੇ ਲੋਡ ਵਧਾ ਸਕਦੇ ਹਨ

ਮੰਡੀ ਲਾਧੂਕਾ, 12 ਨਵੰਬਰ (ਰਾਕੇਸ਼ ਛਾਬੜਾ)-ਪੰਜਾਬ ਸਰਕਾਰ ਨੇ ਖੇਤੀ ਟਿਊਬਵੈੱਲ, ਘਰੇਲੂ ਤੇ ਵਪਾਰਕ ਲੋਡ ਵਧਾਉਣ ਲਈ ਸਮੇਂ ਦੀ ਮਿਆਦ ਵਿਚ 30 ਨਵੰਬਰ ਤੱਕ ਵਾਧਾ ਕਰ ਦਿੱਤਾ ਹੈ | ਇਹ ਜਾਣਕਾਰੀ ਮੰਡੀ ਦੀ ਪਾਵਰ ਕਾਮ ਦੀ ਸਬ ਡਵੀਜ਼ਨ ਦੇ ਆਰ.ਏ. ਸੰਦੀਪ ਧਮੀਜਾ ਨੇ ਦਿੱਤੀ ਹੈ | ...

ਪੂਰੀ ਖ਼ਬਰ »

ਸਿੱਧੂ ਹਾਈਟੈੱਕ ਨਰਸਰੀ ਵਲੋਂ ਵੱਖ-ਵੱਖ ਪਿੰਡਾਂ ਵਿਚ 550 ਪੌਦੇ ਲਾ ਕੇ ਮਨਾਇਆ ਪ੍ਰਕਾਸ਼ ਦਿਹਾੜਾ

ਅਬੋਹਰ, 12 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਦਿਹਾੜਾ ਹਰ ਪਾਸੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸੇ ਤਹਿਤ ਇੱਥੇ ਮਲੋਟ ਰੋਡ ਤੇ ਬਣੀ ਸਿੱਧੂ ਹਾਈਟੈੱਕ ਨਰਸਰੀ ਵਲੋਂ ਵੱਖ ਵੱਖ ਪਿੰਡਾਂ ਵਿਚ 550 ਪੌਦੇ ਲਾ ਕੇ ...

ਪੂਰੀ ਖ਼ਬਰ »

ਪ੍ਰੋਫ਼ੈਸਰ ਅਨਿਲ ਗਹਿਲੋਤ ਨੇ ਹੱਥੀਂ ਬਣਾਇਆ ਚਿੱਤਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਸੌਾਪਿਆ

ਫ਼ਾਜ਼ਿਲਕਾ, 12 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਦੇ ਪ੍ਰਸਿੱਧ ਚਿੱਤਰਕਾਰ ਪ੍ਰੋ. ਅਨਿਲ ਗਹਿਲੋਤ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਆਪਣੇ ਹੱਥੀ ਤਿਆਰ ਕੀਤੀ ਸ੍ਰੀ ਗੁਰੂ ਨਾਨਕ ਸਾਹਿਬ ਦੀ ਪੇਂਟਿੰਗ ...

ਪੂਰੀ ਖ਼ਬਰ »

ਪ੍ਰਦੀਪ ਕੁਮਾਰ ਤੇ ਸੁਨੀਲ ਕੁਮਾਰ ਵਿੱਕੀ ਨੂੰ ਸਦਮਾ-ਮਾਤਾ ਦਾ ਦਿਹਾਂਤ

ਨਿਹਾਲ ਸਿੰਘ ਵਾਲਾ, 12 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਮੰਡੀ ਨਿਹਾਲ ਸਿੰਘ ਵਾਲਾ ਦੇ ਸ਼੍ਰੋਮਣੀ ਅਕਾਲੀ ਦੇ ਸ਼ਹਿਰੀ ਪ੍ਰਧਾਨ ਪ੍ਰਦੀਪ ਕੁਮਾਰ ਬਿੱਟੂ ਸਿੰਗਲਾ ਅਤੇ ਸੁਨੀਲ ਕੁਮਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਕਿ੍ਸ਼ਨਾ ਦੇਵੀ (75) ...

ਪੂਰੀ ਖ਼ਬਰ »

17 ਨੂੰ ਰੁਜ਼ਗਾਰ ਅਧਿਕਾਰ ਮਾਰਚ ਦੀ ਤਿਆਰੀ ਸਬੰਧੀ ਮੀਟਿੰਗ ਹੋਈ

ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)-ਰੁਜ਼ਗਾਰ ਅਧਿਕਾਰ ਅੰਦੋਲਨ ਤਹਿਤ 17 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਰੁਜ਼ਗਾਰ ਅਧਿਕਾਰ ਮਾਰਚ ਦੀ ਤਿਆਰੀ ਲਈ ਜ਼ਿਲ੍ਹਾ ਮੋਗਾ ਦੇ ਪਿੰਡ ਖੁਖਰਾਣਾ 'ਚ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਡਾ. ਬਲਜੀਤ ਮੋਗਾ ਦਾ ਗੀਤ 'ਧੀ ਜੰਮੀ ਤੋਂ' ਬਲਦੇਵ ਸਿੰਘ ਸੜਕਨਾਮਾ ਵਲੋਂ ਰਿਲੀਜ਼

ਮੋਗਾ, 11 ਨਵੰਬਰ (ਜਸਪਾਲ ਸਿੰਘ ਬੱਬੀ)-ਲੋਕ ਗਾਇਕ ਡਾ. ਬਲਜੀਤ ਮੋਗਾ ਦਾ ਗੀਤ 'ਧੀ ਜੰਮੀ ਤੋਂ' ਨਾਵਲਕਾਰ ਬਲਦੇਵ ਸਿੰਘ ਸੜਕਨਾਮਾ ਨੇ ਮੋਗਾ ਵਿਖੇ ਰਿਲੀਜ਼ ਕੀਤਾ | ਉਨ੍ਹਾਂ ਕਿਹਾ ਕਿ ਅਜਿਹੇ ਸਮਾਜਿਕ ਗੀਤਾ ਦੀ ਸਮਾਜ ਨੂੰ ਲੋੜ ਹੈ | ਡਾ. ਬਲਜੀਤ ਸਿੰਘ ਨੇ ਮਿਆਰੀ ਗੀਤ ...

ਪੂਰੀ ਖ਼ਬਰ »

ਹਲਕਾ ਬੱਲੂਆਣਾ ਦੇ ਪਿੰਡਾਂ ਵਿਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਦੀ ਸ਼ੁਰੂਆਤ

ਅਬੋਹਰ, 12 Ñਨਵੰਬਰ (ਕੁਲਦੀਪ ਸਿੰਘ ਸੰਧੂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਬੱਲੂਆਣਾ ਵਿਖੇ ਪੰਜਾਬ ਪੁਲਿਸ ਵਲੋਂ ਖੋਲੇ ਗਏ ਸਾਂਝ ਕੇਂਦਰ ਵਿਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਸੇਵਾ ਮੁਕਤ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਬੀ.ਐਲ. ...

ਪੂਰੀ ਖ਼ਬਰ »

4 ਸਾਲਾ ਲੜਕੇ ਨਾਲ ਬਦਫ਼ੈਲੀ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਮੋਗਾ, 12 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਥਾਣਾ ਸਿਟੀ ਸਾਊਥ ਮੋਗਾ ਅਧੀਨ ਆਉਂਦੇ ਪਰਮਵੀਰ ਸਿੰਘ ਨੇ ਥਾਣਾ ਸਿਟੀ ਸਾਊਥ ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਚਾਰ ਸਾਲਾ ਲੜਕੇ ਏਕਮ ਸਿੰਘ ਨਾਲ ਸੰਦੀਪ ਸਿੰਘ ਸੀਪਾ ਪੁੱਤਰ ਦਰਸ਼ਨ ਸਿੰਘ ਵਾਸੀ ਮੋਗਾ ਨੇ ਆਪਣੇ ਘਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸੀਤੋ ਗੰੁਨ੍ਹੋਂ, 12 ਨਵੰਬਰ (ਬਲਜਿੰਦਰ ਸਿੰਘ ਭਿੰਦਾ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪਿੰਡ ਬਜੀਦਪੁਰ ਭੋਮਾ ਦੇ ਗੁਰਦੁਆਰਾ ਸੰਗਤਸਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਪੂਰੀ ਕਾਇਨਾਤ ਦਾ ਫ਼ਿਕਰ ਰੱਖਦੇ-ਸੰਤ ਬਾਬਾ ਘਾਲਾ ਸਿੰਘ ਨਾਨਕਸਰ

ਜਗਰਾਉਂ, 12 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ ਜਗਰਾਉਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਸਮਾਗਮ ਦੌਰਾਨ ਬੀਤੀ ਰਾਤ ਮੁੱਖ ਦਰਬਾਰ ਵਿਖੇ ਦੀਵਾਨ ਸਜਾਏ ਗਏ | ਇਸ ਸਮਾਗਮ ਵਿਚ ਪੂਰੀ ਰਾਤ ...

ਪੂਰੀ ਖ਼ਬਰ »

ਕਿੰਨੂ ਦੀ ਰਾਣੀ ਕਰਮਜੀਤ ਕੌਰ ਦਾਨੇਵਾਲੀਆ ਨੂੰ ਮੁੱਖ ਮੰਤਰੀ ਨੇ ਕੀਤਾ ਸਨਮਾਨਿਤ

ਅਬੋਹਰ, 12 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੰਦਰ ਕੁਮਾਰ ਗੁਜਰਾਲ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਵਿਖੇ ਵੱਖ-ਵੱਖ ਖੇਤਰਾਂ ਵਿਚ ਵਡਮੁੱਲਾ ਯੋਗਦਾਨ ਪਾਉਣ ...

ਪੂਰੀ ਖ਼ਬਰ »

ਸੁਖਚੈਨ ਮਾਈਨਰ ਨਹਿਰ ਵਿਚੋਂ ਹੱਥ ਪੈਰ ਬੰਨ੍ਹੀ ਕੇਸਾਧਾਰੀ ਨੌਜਵਾਨ ਦੀ ਲਾਸ਼ ਮਿਲੀ

ਅਬੋਹਰ, 12 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਭਾਗਸਰ ਨੇੜਿਉਂ ਲੰਘਦੀ ਸੁਖਚੈਨ ਮਾਈਨਰ ਨਹਿਰ ਵਿਚੋਂ ਬੀਤੀ ਦੇਰ ਰਾਤ ਇੱਕ ਕੇਸਧਾਰੀ ਅਗਿਆਤ ਨੌਜਵਾਨ ਦੀ ਲਾਸ਼ ਮਿਲੀ ਹੈ | ਮਿ੍ਤਕ ਦੇ ਹੱਥ ਪੈਰ ਬੰਨ੍ਹੇ ਹੋਏ ਹਨ ਤੇ ਲਾਸ਼ ਨੂੰ ਕੰਬਲ ਵਿਚ ...

ਪੂਰੀ ਖ਼ਬਰ »

ਪਰਾਲੀ ਦੀਆਂ ਗੱਠਾਂ ਬੰਨ੍ਹਣ ਦਾ ਰੁਝਾਨ ਵਧਣ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਘਟੀਆਂ

ਤਲਵੰਡੀ ਭਾਈ, 12 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਅਜੋਕੇ ਸਮੇਂ ਦੌਰਾਨ ਝੋਨੇ ਦੀ ਰਹਿੰਦ-ਖੂੰਹਦ ਨੂੰ ਸਾਂਭਣਾ ਕਿਸਾਨਾਂ ਲਈ ਮੁਹਾਲ ਹੋਇਆ ਪਿਆ ਹੈ, ਪ੍ਰੰਤੂ ਇਸ ਖੇਤਰ ਦੇ ਪਿੰਡ ਹਕੂਮਤ ਸਿੰਘ ਵਾਲਾ ਲੱਗੇ ਸੁਖਬੀਰ ਐਗਰੋ ਪਾਵਰ ਪਲਾਂਟ ਨੇ ਕਿਸਾਨਾਂ ਦਾ ਪਰਾਲੀ ਸਾਂਭਣ ...

ਪੂਰੀ ਖ਼ਬਰ »

550 ਸਾਲਾ ਗੁਰਪੁਰਬ ਨੂੰ ਸਮਰਪਿਤ ਸਾਂਝੀਵਾਲਤਾ ਦਾ ਸੰਦੇਸ਼ ਦਿੰਦਿਆਂ ਸਾਈਕਲ ਰੈਲੀ ਕੱਢੀ

ਮਮਦੋਟ, 12 ਨਵੰਬਰ (ਸੁਖਦੇਵ ਸਿੰਘ ਸੰਗਮ)-ਸ਼ਹੀਦ ਕਰਤਾਰ ਸਿੰਘ ਸਰਾਭਾ 'ਲੋਕ ਚੇਤਨਾ ਮੰਚ' ਮਮਦੋਟ ਵਲੋਂ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੂਰਬ 'ਤੇ ਵਾਤਾਵਰਣ ਅਤੇ ਉਨ੍ਹਾਂ ਦੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦਿਆਂ ਸਾਈਕਲ ਰੈਲੀ ਕੱਢੀ ਗਈ | ਇਹ ਸਾਈਕਲ ਰੈਲੀ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

ਜ਼ੀਰਾ, 12 ਨਵੰਬਰ (ਮਨਜੀਤ ਸਿੰਘ ਢਿੱਲੋਂ)-ਪੰਜਾਬੀ ਲਿਖਾਰੀ ਸਭਾ ਪੀਰ ਮੁਹੰਮਦ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਵੀ ਦਰਬਾਰ ਸਾਹਿਤਕਾਰ ਅਤੇ ਪੱਤਰਕਾਰ ਜੋਗਿੰਦਰ ਸਿੰਘ ਸੰਧੂ ਦੀ ਸਰਪ੍ਰਸਤੀ ਅਤੇ ਹਰਪਿੰਦਰ ਸਿੰਘ ਸੰਧੂ ਦੀ ...

ਪੂਰੀ ਖ਼ਬਰ »

ਦਰਸ਼ਨਾਂ ਲਈ ਗਏ ਥਾਣੇਦਾਰ ਕਰਮ ਸਿੰਘ ਔਲਖ ਨੇ ਸੁਲਤਾਨਪੁਰ ਲੋਧੀ ਪਹੰੁਚ ਪ੍ਰਾਣ ਤਿਆਗੇ

ਫ਼ਿਰੋਜ਼ਪੁਰ, 12 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸੁਲਤਾਨਪੁਰ ਲੋਧੀ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਲਈ ਪਰਿਵਾਰ ਸਮੇਤ ਫ਼ਿਰੋਜ਼ਪੁਰ ਤੋਂ ਗਏ ਸੇਵਾ ਮੁਕਤ ਥਾਣੇਦਾਰ ਕਰਮ ਸਿੰਘ ਔਲਖ ਵਾਸੀ ...

ਪੂਰੀ ਖ਼ਬਰ »

ਐੱਸ. ਕੇ. ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮੌਕੇ ਸ਼ਬਦ ਗਾਇਨ ਸਮਾਗਮ

ਤਲਵੰਡੀ ਭਾਈ, 12 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਸਥਾਨਿਕ ਐੱਸ.ਕੇ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ...

ਪੂਰੀ ਖ਼ਬਰ »

ਰਾਜ ਪੱਧਰੀ ਸੈਕੰਡ ਮਾਸਟਰ ਅਥਲੈਟਿਕਸ ਮੀਟ ਵਿਚ ਛਾਏ ਅਬੋਹਰ ਦੇ ਮਾਸਟਰ ਅਥਲੀਟ

ਅਬੋਹਰ, 12 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸੈਕੰਡ ਮਾਸਟਰ ਅਥਲੈਟਿਕਸ ਮੀਟ ਵਿਚ ਭਾਗ ਲੈ ਕੇ ਅਬੋਹਰ ਦੇ ਅਥਲੀਟਾਂ ਨੇ ਮੱਲ੍ਹਾਂ ਮਾਰੀਆਂ ਹਨ | ਜਿਨ੍ਹਾਂ ਮੁਕਾਬਲਿਆਂ ਵਿਚ ਪੁਸ਼ਪਿੰਦਰ ਜੀਤ ਸਿੰਘ ਬਰਾੜ ਨੇ 50 ਸਾਲ ਤੋਂ ਵੱਧ ਉਮਰ ਵਰਗ ਵਿਚ 100 ਮੀਟਰ ਦੌੜ ਵਿਚ ਤੀਜਾ ...

ਪੂਰੀ ਖ਼ਬਰ »

ਕ੍ਰਿਕਟ ਖਿਡਾਰੀ ਰਮਨਪ੍ਰੀਤ ਸਿੰਘ ਸੈਣੀ ਦਾ ਆਪਣੇ ਪਿੰਡ ਚੱਕ ਸਿੰਘੇਵਾਲਾ ਸੈਣੀਆਂ 'ਚ ਭਰਵਾਂ ਸਵਾਗਤ

ਮੰਡੀ ਲਾਧੂਕਾ,12 ਨਵੰਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਚੱਕ ਸਿੰਘੇ ਵਾਲਾ ਸੈਣੀਆ ਦੇ ਵਾਸੀ ਬਲਦੇਵ ਸਿੰਘ ਸੈਣੀ ਦੇ ਪੁੱਤਰ ਰਮਨਪ੍ਰੀਤ ਸਿੰਘ ਸੈਣੀ ਨੇ ਪਿੰਡ ਪਾਲੀ ਵਾਲਾ ਵਿਖੇ ਹੋਏ ਸਿੰਗਲ ਵਿਕਟ ਕ੍ਰਿਕਟ ਟੂਰਨਾਮੈਂਟ ਵਿਚ ਮੋਟਰਸਾਈਕਲ ਜਿੱਤ ਕੇ ਜ਼ਿਲ੍ਹਾ ...

ਪੂਰੀ ਖ਼ਬਰ »

ਹਰੀਪੁਰਾ ਦੇ ਸਾਬਕਾ ਸਰਪੰਚ ਦੀ ਹੱਤਿਆ ਸਬੰਧੀ ਪੜਤਾਲ ਦੌਰਾਨ ਪਤਾ ਲੱਗਾ ਹਮਲਾਵਰ ਨੇ ਚਲਾਈਆਂ ਸਨ ਪੰਜ ਗੋਲੀਆਂ

ਅਬੋਹਰ, 12 Ñਨਵੰਬਰ (ਕੁਲਦੀਪ ਸਿੰਘ ਸੰਧੂ)-ਸੋਮਵਾਰ ਦਿਨ ਦਿਹਾੜੇ ਅਬੋਹਰ ਸਬ ਡਵੀਜ਼ਨ ਦੀ ਸਬ ਤਹਿਸੀਲ ਖੂਈਆਂ ਸਰਵਰ ਦੇ ਇਕ ਰਿਜੋਰਟ ਵਿਚ ਹੋਈ ਗੋਲਾਬਾਰੀ ਦੌਰਾਨ ਪਿੰਡ ਹਰੀਪੁਰਾ ਦੇ ਸਾਬਕਾ ਸਰਪੰਚ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਮਿ੍ਤਕ ਦੇ ਪਿੰਡ ਦੇ ਹੀ ਰਹਿਣ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਕਰਮਚਾਰੀਆਂ ਨੇ ਪੌਦੇ ਲਗਾਏ

ਅਬੋਹਰ, 12 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਉਪ ਮੰਡਲ ਖੂਹੀਆਂ ਸਰਵਰ ਵਿਖੇ ਪਾਵਰ ਕਾਰਪੋਰੇਸ਼ਨ ਦੇ ਦਫ਼ਤਰ ਵਿਚ ਬਲਦੇਵ ਸਿੰਘ ਸਹਾਇਕ ਇੰਜੀਨੀਅਰ ਦੀ ਅਗਵਾਈ ਵਿਚ ਕਰਮਚਾਰੀਆਂ ਨੇ ਪੌਦੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਏ

ਅਬੋਹਰ, 12 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਲੋਕਾਂ ਤੱਕ ਕਾਨੂੰਨੀ ਸਲਾਹ ਅਤੇ ਸੇਵਾਵਾਂ ਪਹੁੰਚਾਉਣ ਲਈ ਕਾਨੂੰਨੀ ਜਾਗਰੂਕਤਾ ਸੈਮੀਨਾਰਾਂ ਦੀ ਸ਼ੁਰੂਆਤ ਅੱਜ ਬੱਲੂਆਣਾ ਪੁਲਿਸ ਸਾਂਝ ਕੇਂਦਰ ਤੋਂ ਕੀਤੀ ਗਈ ਹੈ | ਇਸ ...

ਪੂਰੀ ਖ਼ਬਰ »

ਸੱਟਾਂ ਮਾਰਨ ਵਾਲੇ 1 ਔਰਤ ਸਮੇਤ 3 ਲੋਕਾਂ ਵਿਰੁੱਧ ਪਰਚਾ ਦਰਜ

ਜਲਾਲਾਬਾਦ, 12 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋ ਕੇ ਦੀ ਪੁਲਿਸ ਵਲੋਂ ਸੱਟਾਂ ਮਾਰਨ ਵਾਲੇ ਤਿੰਨ ਲੋਕਾਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ, ਜਿਸ ਵਿਚ ਇਕ ਔਰਤ ਵੀ ਸ਼ਾਮਿਲ ਹੈ | ਇਸ ਸਬੰਧੀ ਜਾਂਚ ਅਧਿਕਾਰੀ ਸਬ ਇੰਸਪੈਕਟਰ ਦੇਸ ਸਿੰਘ ਨੇ ਦੱਸਿਆ ਕਿ ਪਰਮਜੀਤ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਲਈ ਪਹਿਲਾ ਜਥਾ ਰਵਾਨਾ

ਸ੍ਰੀਗੰਗਾਨਗਰ, 12 ਨਵੰਬਰ (ਦਵਿੰਦਰਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਵਸ ਦੇ ਮੌਕੇ ਤੇ ਪਹਿਲਾ ਜਥਾ ਰਾਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੰਗਲਵਾਰ ਨੂੰ ਧਾਰਮਿਕ ਸਥਾਨ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਇਆ | ਸ੍ਰੀਗੰਗਾਨਗਰ ਤੋਂ ਵਿਧਾਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX