ਤਾਜਾ ਖ਼ਬਰਾਂ


ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  1 day ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  1 day ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  1 day ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  1 day ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  1 day ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  1 day ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  1 day ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  1 day ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  1 day ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  1 day ago
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  1 day ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  1 day ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  1 day ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  1 day ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  1 day ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  1 day ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  1 day ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  1 day ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  1 day ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  1 day ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  1 day ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  1 day ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  1 day ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  1 day ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  1 day ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  1 day ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  1 day ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  1 day ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  1 day ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  1 day ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  1 day ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਖੇਡ ਸੰਸਾਰ

ਏਸ਼ਿਆਈ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ

ਭਾਰਤ ਨੂੰ ਰਿਕਾਰਡ 15ਵਾਂ ਉਲੰਪਿਕ ਕੋਟਾ

ਐਸ਼ਵਰੀਆ, ਅੰਗਦ ਤੇ ਮੇਰਾਜ ਨੇ ਜਿੱਤੇ ਤਗ਼ਮੇ

ਦੋਹਾ, 12 ਨਵੰਬਰ (ਏਜੰਸੀ)- ਅੰਗਦਵੀਰ ਸਿੰਘ ਬਾਜਵਾ ਤੇ ਮੇਰਾਜ ਅਹਿਮਦ ਨੇ ਪੁਰਸ਼ਾਂ ਦੇ ਸਕੀਟ ਮੁਕਾਬਲੇ 'ਚ ਪਹਿਲਾ ਤੇ ਦੂਜਾ ਸਥਾਨ ਹਾਸਿਲ ਕੀਤਾ, ਜਦੋਂਕਿ ਨੌਜਵਾਨ ਨਿਸ਼ਾਨੇਬਾਜ਼ ਐਸ਼ਵਰੀਆ ਪ੍ਰਤਾਪ ਸਿੰਘ ਤੋਮਰ ਨੇ 50 ਮੀਟਰ ਥ੍ਰੀ ਪੁਜੀਸ਼ਨ 'ਚ ਕਾਂਸੀ ਦਾ ਤਗਮਾ ਜਿੱਤ ਕੇ ਇਥੇ 14ਵੀਂ ਏਸ਼ਿਆਈ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ 'ਚ ਭਾਰਤ ਨੂੰ ਤਿੰਨ ਉਲੰਪਿਕ ਕੋਟੇ ਦਿਵਾਏ | ਇਨ੍ਹਾਂ ਨਿਸ਼ਾਨੇਬਾਜ਼ਾਂ ਦੇ ਤਗਮਿਆਂ ਨਾਲ ਟੋਕੀਓ ਉਲੰਪਿਕ 2020 ਲਈ ਭਾਰਤੀ ਨਿਸ਼ਾਨੇਬਾਜ਼ਾਂ ਨੇ ਹੁਣ ਤੱਕ ਰਿਕਾਰਡ 15 ਕੋਟੇ ਹਾਸਿਲ ਕਰ ਲਏ ਹਨ | ਲੰਡਨ ਉਲੰਪਿਕ 2012 'ਚ ਭਾਰਤ ਦੇ 11 ਨਿਸ਼ਾਨੇਬਾਜ਼ਾਂ ਹਿੱਸਾ ਲਿਆ ਸੀ, ਜਦੋਂਕਿ ਰੀਓ ਉਲੰਪਿਕ 2016 'ਚ 12 ਭਾਰਤੀ ਨਿਸ਼ਾਨੇਬਾਜ਼ ਉਤਰੇ ਸਨ | ਇਥੇ ਲੁਸੇਨ ਨਿਸ਼ਾਨੇਬਾਜ਼ੀ ਕੈਂਪਸ 'ਚ ਸਕੀਟ ਮੁਕਾਬਲੇ ਦੇ ਫਾਇਨਲ 'ਚ ਦੋਵੇਂ ਭਾਰਤੀ 56 ਅੰਕ ਨਾਲ ਸੰਯੁਕਤ ਰੂਪ 'ਚ ਪਹਿਲੇ ਸਥਾਨ 'ਤੇ ਰਹੇ, ਜਿਸ ਤੋਂ ਬਾਅਦ ਜੇਤੂ ਦਾ ਫੈਸਲਾ ਸ਼ੂਟਆਊਟ ਨਾਲ ਹੋਇਆ | ਅੰਗਦ ਨੇ ਸ਼ੂਟਆਊਟ 'ਚ ਮੇਰਾਜ ਨੂੰ 6-5 ਨਾਲ ਪਛਾੜਿਆ | ਇਸ ਤੋਂ ਪਹਿਲਾਂ ਨੌਜਵਾਨ ਨਿਸ਼ਾਨੇਬਾਜ਼ ਤੋਮਰ ਨੇ ਪੁਰਸ਼ਾਂ ਦੀ 50 ਮੀਟਰ ਥ੍ਰੀ ਪੁਜ਼ੀਸ਼ਨ 'ਚ ਕਾਂਸੀ ਦਾ ਤਗਮਾ ਜਿੱਤ ਕੇ ਭਾਰਤ ਨੂੰ ਨਿਸ਼ਾਨੇਬਾਜ਼ੀ 'ਚ 13ਵਾਂ ਉਲੰਪਿਕ ਕੋਟਾ ਦਿਵਾਇਆ ਸੀ | ਤੋਮਰ ਨੇ 8 ਮੁਕਾਬਲੇਬਾਜ਼ਾਂ ਦੇ ਫਾਈਨਲ 'ਚ 449.1 ਅੰਕ ਬਣਾ ਕੇ ਤੀਸਰਾ ਸਥਾਨ ਹਾਸਿਲ ਕੀਤਾ | ਕੋਰੀਆ ਦੇ ਕਿਮ ਜੋਂਗਯੁਨ (459.9) ਨੇ ਸੋਨ ਤੇ ਚੀਨ ਦੇ ਝੋਂਗਹਾਓ ਨੇ 1168 ਅੰਕ ਬਣਾ ਕੇ ਚਾਂਦੀ ਦਾ ਤਗਮਾ ਜਿੱਤਿਆ | ਇਸ ਤੋਂ ਪਹਿਲਾਂ ਟੂਰਨਾਮੈਂਟ 'ਚ ਭਾਰਤ ਦੇ ਨਿਸ਼ਾਨੇਬਾਜ਼ਾਂ ਮਨੁ ਭਾਕਰ ਤੇ ਅਭਿਸ਼ੇਕ ਵਰਮਾ ਦੀ ਜੋੜੀ ਨੇ ਸੌਰਭ ਚੌਧਰੀ ਤੇ ਯਸ਼ਅਸ਼ਵਿਨੀ ਸਿੰਘ ਦੇਸਵਾਲ ਦੀ ਜੋੜੀ ਨੂੰ 10 ਮੀਟਰ ਏਅਰ ਪਿਸਟਲ ਟੀਮ ਮੁਕਾਬਲੇ 'ਚ 16-10 ਨਾਲ ਹਰਾ ਕੇ ਸੋਨ ਤਗਮਾ ਆਪਣੇ ਨਾਂਅ ਕੀਤਾ |

ਏ.ਟੀ.ਪੀ. ਫਾਈਨਲਸ ਟੂਰਨਾਮੈਂਟ

ਰਾਫ਼ੇਲ ਨਡਾਲ ਦੇ ਸੁਪਨੇ 'ਤੇ ਇਕ ਵਾਰ ਫਿਰ ਫਿਰਿਆ ਪਾਣੀ

ਲੰਡਨ, 12 ਨਵੰਬਰ (ਏਜੰਸੀ)- ਵਿਸ਼ਵ ਦੇ ਨੰਬਰ ਇਕ ਖਿਡਾਰੀ ਰਾਫੇਲ ਨਡਾਲ ਨੂੰ ਏ.ਟੀ.ਪੀ. ਫਾਈਨਲਸ ਟੈਨਿਸ ਟੂਰਨਾਮੈਂਟ ਦੇ ਆਪਣੇ ਪਹਿਲੇ ਮੈਚ ਮੌਜੂਦਾ ਚੈਂਪੀਅਨ ਅਲੈਗਜੈਂਡਰ ਜੇਵਰੇਵ ਤੋਂ ਸਿੱਧੇ ਸੈੱਟਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ, ਜਦੋਂਕਿ ਸਟੀਫਨੇਨੋਸ ...

ਪੂਰੀ ਖ਼ਬਰ »

ਸ਼ਹੀਦ ਸਰਾਭਾ ਯਾਦਗਾਰੀ ਗੋਲਡ ਕੱਪ ਧੂਮ-ਧੜੱਕੇ ਨਾਲ ਸ਼ੁਰੂ

ਵਿਧਾਇਕ ਇਯਾਲੀ ਨੇ ਝੰਡਾ ਲਹਿਰਾ ਕੇ ਕੀਤਾ ਉਦਘਾਟਨ

ਸਰਾਭਾ/ਸੁਧਾਰ/ਜੋਧਾਂ, 12 ਨਵੰਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ, ਗੁਰਵਿੰਦਰ ਸਿੰਘ ਹੈਪੀ)- ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ 104ਵੀਂ ਬਰਸੀ ਮੌਕੇ ਸਪੋਰਟਸ ਕਲੱਬ ਸਰਾਭਾ ਵਲੋਂ ਕਰਵਾਏ ਜਾ ਰਹੇ 72ਵੇਂ ਗੋਲਡ ਕੱਪ ਦਾ ਉਦਘਾਟਨ ...

ਪੂਰੀ ਖ਼ਬਰ »

ਹਾਂਗਕਾਂਗ ਓਪਨ : ਸੌਰਭ ਸ਼ਰਮਾ ਮੁੱਖ ਡਰਾਅ 'ਚ ਪੁੱਜੇ

ਹਾਂਗਕਾਂਗ, 12 ਨਵੰਬਰ (ਏਜੰਸੀ)- ਭਾਤਰੀ ਸ਼ਟਲਰ ਸੌਰਭ ਵਰਮਾ ਨੇ ਮੰਗਲਵਾਰ ਨੂੰ ਦੋ ਕੁਆਲੀਫਾਇੰਗ ਮੁਕਾਬਲਿਆਂ 'ਚ ਸਿੱਧੀ ਗੇਮ 'ਚ ਜਿੱਤ ਦਰਜ ਕਰ ਕੇ ਹਾਂਗਕਾਂਗ ਓਪਨ ਬੈਡਮਿੰਟਨ ਟੂਰਨਾਮੈਂਟ ਦੇ ਪੁਰਸ਼ ਸਿੰਗਲ ਦੇ ਮੁੱਖ ਡਰਾਰ 'ਚ ਪ੍ਰਵੇਸ਼ ਕਰ ਲਿਆ ਹੈ | ਕੁਆਲੀਫਾਇਰਸ ...

ਪੂਰੀ ਖ਼ਬਰ »

ਸ਼ੇਨ ਵਾਟਸਨ ਆਸਟ੍ਰੇਲੀਆ ਕ੍ਰਿਕਟ ਐਸੋਸੀਏਸ਼ਨ ਦੇ ਬਣੇ ਪ੍ਰਧਾਨ

ਸਿਡਨੀ, 12 ਨਵੰਬਰ (ਏਜੰਸੀ)- ਸਾਬਕਾ ਹਰਫ਼ਨਮੌਲਾ ਖਿਡਾਰੀ ਸ਼ੇਨ ਵਾਟਸਨ ਨੂੰ ਆਸਟ੍ਰੇਲੀਆ ਕ੍ਰਿਕਟ ਐਸੋਸੀਏਸ਼ਨ (ਏ.ਸੀ.ਏ.) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਵਾਟਸਨ ਨੇ ਆਪਣੀ ਨਿਯੁਕਤੀ ਤੋਂ ਬਾਅਦ ਟਵੀਟ ਕੀਤਾ ਕਿ ਮੈਂ ਏ.ਸੀ.ਏ. ਦਾ ਮੁਖੀ ਚੁਣੇ ਜਾਣ 'ਤੇ ਸਨਮਾਨਿਤ ...

ਪੂਰੀ ਖ਼ਬਰ »

ਠੰਢ 'ਚ ਵੀ ਤੈਰਾਕੀ ਦੇ ਰਾਜ ਪੱਧਰੀ ਮੁਕਾਬਲੇ ਕਰਵਾਉਣ ਲਈ ਬਜ਼ਿਦ ਖੇਡ ਵਿਭਾਗ

ਫ਼ਿਰੋਜ਼ਪੁਰ, 12 ਨਵੰਬਰ (ਗੁਰਿੰਦਰ ਸਿੰਘ)- ਖੇਡ ਵਿਭਾਗ ਪੰਜਾਬ ਠੰਢ ਦੇ ਮੌਸਮ ਦੀ ਸ਼ੁਰੂਆਤ ਦੇ ਬਾਵਜੂਦ ਬੱਚਿਆਂ ਦੇ ਰਾਜ ਪੱਧਰੀ ਤੈਰਾਕੀ ਮੁਕਾਬਲੇ ਕਰਵਾਉਣ ਜਾ ਰਿਹਾ ਹੈ | ਸਿਤਮਜ਼ਰੀਫੀ ਤਾਂ ਇਹ ਹੈ ਕਿ ਖੇਡ ਵਿਭਾਗ ਕੋਲ ਰਾਜ ਭਰ ਵਿਚ ਕਿਸੇ ਵੀ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਇੰਦੌਰ 'ਚ ਗੁਲਾਬੀ ਗੇਂਦ ਨਾਲ ਅਭਿਆਸ ਕਰੇਗੀ ਭਾਰਤੀ ਟੀਮ

ਨਵੀਂ ਦਿੱਲੀ, 12 ਨਵੰਬਰ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਪ੍ਰਬੰਧਕਾਂ ਵਲੋਂ ਬੰਗਲਾਦੇਸ਼ ਦੇ ਿਖ਼ਲਾਫ਼ 22 ਤੋਂ 26 ਨਵੰਬਰ ਦੇ ਵਿਚਕਾਰ ਕੋਲਕਾਤਾ ਦੇ ਈਡਨ ਗਾਰਡਨ 'ਚ ਹੋਣ ਵਾਲੇ ਇਤਿਹਾਸਕ ਦਿਨ/ਰਾਤ ਦੇ ਟੈਸਟ ਮੈਚ ਤੋਂ ਪਹਿਲਾਂ ਮੱਧ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX