ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਉਣ ਕਰਕੇ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਹੈ।ਮ੍ਰਿਤਕ ਦੇ ਪਿਤਾ ਮੇਜਰ ਸਿੰਘ ਨੇ ਦਿੱਤੇ ਬਿਆਨਾਂ 'ਚ ਦੱਸਿਆ ਕਿ ਮੇਰੇ ਪੁੱਤਰ ਅਮਨਪ੍ਰੀਤ ਸਿੰਘ ਦਾ ਸਿਰਫ਼ 20 ਕੁ ਦਿਨ ਹੀ ਪਹਿਲਾਂ ਹੀ ਭੁੱਚੋ ਮੰਡੀ ਵਿਖੇ ਵਿਆਹ ਹੋਇਆ ਸੀ।
ਲਖਨਊ ,13 ਨਵੰਬਰ -ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੂੰ ਪੇਟ ਦਰਦ ਦੇ ਚੱਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ , ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ...
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਥਾਣਾ ਵਲਟੋਹਾ ਅਧੀਨ ਇਲਾਕੇ ਦੇ 2 ਨਾਮੀ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ...
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਕਿਹਾ ਸੀ ਕਿ ਜੇਕਰ ਭਾਜਪਾ-ਸ਼ਿਵ ਸੈਨਾ ਗੱਠਜੋੜ ਜਿੱਤਦਾ ...
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ 'ਤੇ ...
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ ਕਰ ਦੇਵੇ ਨਹੀਂ ਤਾਂ ਉਸ ਨੂੰ ਨਤੀਜੇ ਭੁਗਤਣੇ ਪੈਣਗੇ। ਜਥੇਬੰਦੀਆਂ ਨੇ ਐੱਸ.ਐੱਸ.ਪੀ ਨੂੰ ਮਿਲ ...
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਵਿਸ਼ਵ ਪੁੱਤਰ ਮੱਖਣ ਲਾਲ ਰਾਮ ਵਜੋਂ ਹੋਈ ਹੈ। ਮੌਤ ਦੇ ਕਾਰਨਾਂ ਦਾ ਅਜੇ ਤੱਕ ...
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ ਵਾਪਸ ਲੈ ਲਿਆ ਹੈ। ਸਿੱਖਿਆ ਸਕੱਤਰ ਆਰ. ...
ਨਵੀਂ ਦਿੱਲੀ, 13 ਨਵੰਬਰ- ਭਾਰਤ ਦੇ ਦੌਰੇ 'ਤੇ ਆਏ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ...
ਲੁਧਿਆਣਾ, 13 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਜਗਰਾਉਂ ਦੇ ਥਾਣਾ ਸੁਧਾਰ ਖੇਤਰ 'ਚ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ਨੂੰ ਪੁੱਟ ਕੇ ਲਿਜਾਣ ਵਾਲੇ ਇੱਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂਕਿ ਗਿਰੋਹ ਦੇ ਸਰਗਨੇ ...
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਦਿੱਲੀ ਦੀ ਰਾਉਜ ਅਵੈਨਿਊ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਨਿਆਇਕ ਹਿਰਾਸਤ 27 ਨਵੰਬਰ ਤੱਕ ਲਈ ਵਧਾ ਦਿੱਤੀ ...
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ ਫ਼ੀਸ ਅਦਾ ਕਰੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ...
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ ਮੁਤਾਬਕ ਇਸ ਗੋਲੀਬਾਰੀ ਤੋਂ ਬਾਅਦ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ...
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਵੇਗੀ। ਚਿਦੰਬਰਮ ਦੀ ਨਿਆਇਕ ਹਿਰਾਸਤ ਅੱਜ ਖ਼ਤਮ ਹੋਣ ਵਾਲੀ ...
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ ਹੈ। ਉਨ੍ਹਾਂ ਨੇ ਪ੍ਰਦੂਸ਼ਣ 'ਤੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਮੈਨੂੰ ਲੋਕਾਂ ਦੀ ਸਿਹਤ ਦੀ ...
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ। ਦੱਸਣਯੋਗ ਹੈ ਕਿ ਪ੍ਰਿੰਸ ਚਾਰਲਸ ਤਿੰਨ ਦਿਨਾਂ ਦੌਰੇ 'ਤੇ ਭਾਰਤ ਆਏ ...
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ ਆਏਗਾ। ਹਾਲਾਂਕਿ ਸੁਪਰੀਮ ਕੋਰਟ ਨੇ ਇਸ 'ਚ ਕੁਝ ਨਿਯਮ ਵੀ ਜਾਰੀ ਕੀਤੇ ...
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ ਨੇ ਅੱਜ ਇੱਕ ਬਿਆਨ ਜਾਰੀ ਕਰਕੇ ਕਿਹਾ, ''ਲਤਾ ਦੀਦੀ ਪਹਿਲਾਂ ...
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬ੍ਰਾਜ਼ੀਲ ਪਹੁੰਚ ਗਏ ...
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ ਉਦੋਂ ਤੋਂ ਫ਼ਰਾਰ ਚੱਲ ਰਿਹਾ ਸੀ। ਉਸ ਨੂੰ ਸਾਲ 2014 'ਚ ਦਿੱਲੀ ਦੀ ਇੱਕ ਅਦਾਲਤ ਨੇ ...
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਕੁਲਭੂਸ਼ਨ ਜਾਧਵ ਮਾਮਲੇ ਨੂੰ ਸਿਵਲੀਅਨ ਕੋਰਟ 'ਚ ...
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਅਗੰਮਗੜ੍ਹ ਤੋਂ 96 ਕਰੋੜੀ ਬਾਬਾ ਬੁੱਢਾ ਦਲ ਦੇ ਮੁਖੀ ਬਲਵੀਰ ਸਿੰਘ ਦੀ ਅਗਵਾਈ ਹੇਠ ...
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ ਕਿ ਪ੍ਰਿੰਸ ਚਾਰਲਸ ਭਾਰਤ ਦੇ 3 ਦਿਨਾਂ ਦੌਰੇ 'ਤੇ ਆਏ ...
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ। ਹਾਲਾਂਕਿ ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਰਾਓਤ ...
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ ਕਿ ਸੰਜੇ ਰਾਓਤ ਨੂੰ ਸੀਨੇ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਬੀਤੀ 11 ਨਵੰਬਰ ਨੂੰ ਹਸਪਤਾਲ 'ਚ ਦਾਖ਼ਲ ...
ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਖੰਨਾ ਦੇ ਰੋਟਰੀ ਭਵਨ ਨੂੰ ਤੋੜ ਦਿੱਤਾ ਗਿਆ, ਜਿਸ ਕਰਕੇ ਕਾਫੀ ਹੰਗਾਮਾ ਹੋਇਆ। ਇਹ ਰੋਟਰੀ ਭਵਨ ਵਕਫ਼ ਬੋਰਡ ਦੀ ਜ਼ਮੀਨ 'ਤੇ ਬਣਿਆ ਹੋਇਆ ਸੀ। ਇਸ ਸੰਬੰਧੀ ਰੋਟਰੀ ਕਲੱਬ ਦੇ ਪ੍ਰਧਾਨ ਅਸ਼ੋਕ ਕੁਮਾਰ ਨਾਗੀ ਨੇ ਦੱਸਿਆ ਕਿ ...
ਨਵੀਂ ਦਿੱਲੀ, 13 ਨਵੰਬਰ- 36 ਰਾਫੇਲ ਲੜਾਕੂ ਜਹਾਜ਼ਾਂ ਦੇ ਸੌਦੇ ਨੂੰ ਬਰਕਰਾਰ ਰੱਖਣ ਦੇ 14 ਦਸੰਬਰ, 2018 ਨੂੰ ਦਿੱਤੇ ਗਏ ਆਪਣੇ ਫ਼ੈਸਲੇ ਵਿਰੁੱਧ ਦਾਇਰ ਪੁਨਰ ਵਿਚਾਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੀਰਵਾਰ ਭਾਵ ਕਿ 14 ਨਵੰਬਰ ਨੂੰ ਆਪਣਾ ਫ਼ੈਸਲਾ ...
ਨਵੀਂ ਦਿੱਲੀ, 13 ਨਵੰਬਰ- ਸਬਰੀਮਾਲਾ ਮੰਦਰ 'ਚ ਹਰ ਉਮਰ ਦੀਆਂ ਔਰਤਾਂ ਦੇ ਪ੍ਰਵੇਸ਼ ਨਾਲ ਜੁੜੇ ਮਾਮਲੇ 'ਚ ਦਾਇਰ ਪੁਨਰ ਵਿਚਾਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਕੱਲ੍ਹ ਭਾਵ ਕਿ 14 ਨਵੰਬਰ ਨੂੰ ਸਵੇਰੇ ਫ਼ੈਸਲਾ ...
ਚੰਡੀਗੜ੍ਹ, 13 ਨਵੰਬਰ- ਹਰਿਆਣਾ ਕੈਬਨਿਟ ਦਾ ਵਿਸਥਾਰ ਕੱਲ੍ਹ ਭਾਵ ਕਿ ਵੀਰਵਾਰ ਨੂੰ ਹੋਵੇਗਾ। ਸੂਬਾ ਕੈਬਨਿਟ ਦੇ ਮੰਤਰੀਆਂ ਦੇ ਕੱਲ੍ਹ ਸਵੇਰੇ 11 ਵਜੇ ਸਹੁੰ ਚੁੱਕਣ ਦੀ ਸੰਭਾਵਨਾ ...
ਸ੍ਰੀਨਗਰ, 13 ਨਵੰਬਰ- ਪਾਕਿਸਤਾਨ ਨੇ ਅੱਜ ਸਵੇਰੇ 7 ਵਜੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੇਰੀ ਪਿੰਡ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਹਾਲਾਂਕਿ ਭਾਰਤੀ ਫੌਜ ਨੇ ਵੀ ਪਾਕਿਸਤਾਨ ਨੂੰ ਇਸ ਗੋਲੀਬਾਰੀ ਦਾ ਮੂੰਹ-ਤੋੜ ਜਵਾਬ ...
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਨੇ ਕਰਨਾਟਕ ਦੇ ਅਯੋਗ ਕਰਾਰੇ ਗਏ 17 ਬਾਗ਼ੀ ਵਿਧਾਇਕਾਂ 'ਤੇ ਅੱਜ ਫ਼ੈਸਲਾ ਦੇ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ 'ਚ ਸਪੀਕਰ ਵਲੋਂ ਵਿਧਾਇਕਾਂ ਨੂੰ ਅਯੋਗ ਕਰਾਰੇ ਜਾਣ ਨੂੰ ਸਹੀ ਠਹਿਰਾਇਆ ਹੈ। ਭਾਵ ਕਿ ਕਾਂਗਰਸ ਅਤੇ ਜੇ. ਡੀ. ਐੱਸ. ...
ਕਾਬੁਲ, 13 ਨਵੰਬਰ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇੱਕ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋਏ ਹਨ। ਅਫ਼ਗ਼ਾਨਿਸਤਾਨ ਦੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਨਸਰਤ ਰਹੀਮੀ ਨੇ ਦੱਸਿਆ ਕਿ ਇਹ ਧਮਾਕਾ ਸਥਾਨਕ ਸਮੇਂ ...
ਸੰਗਰੂਰ, 13 ਨਵੰਬਰ (ਧੀਰਜ ਪਸ਼ੋਰੀਆ)- ਸ਼ੇਰੇ ਪੰਜਾਬ ਮਹਾਰਾਜ ਰਣਜੀਤ ਸਿੰਘ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਨਾਨਕੇ ਪਿੰਡ ਬਡਰੁੱਖਾਂ (ਸੰਗਰੂਰ) ਵਿਖੇ ਪਿੰਡ ਵਾਸੀਆਂ ਵਲੋਂ ਮਨਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਪਿਛਲੇ ਪੰਜ-ਛੇ ਸਾਲਾਂ ਤੋਂ ਪਿੰਡ ਵਿਖੇ ਰਾਜ ਪੱਧਰੀ ...
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦੁਆਰਾ ਸ੍ਰੀ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਆਤਿਸ਼ਬਾਜ਼ੀ ਦੇ ਅਲੌਕਿਕ ਨਜ਼ਾਰੇ ਨੇ ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਦਾ ਮਨ ਮੋਹ ...
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ...
ਨਵੀਂ ਦਿੱਲੀ, 13 ਨਵੰਬਰ - ਦਿੱਲੀ ਐਨ.ਸੀ.ਆਰ. ਨਿਵਾਸੀਆਂ ਨੂੰ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਪ੍ਰਦੂਸ਼ਣ ਤੋਂ ਮੁਕਤੀ ਨਹੀਂ ਮਿਲੀ। ਧੁਆਂਖੀ ਧੁੰਦ ਕਾਰਨ ਲੋਕ ਸੂਰਜ ਦੇ ਦਰਸ਼ਨ ਕਰਨ ਲਈ ਤਰਸ ਗਏ ਹਨ। ਆਡ-ਈਵਨ ਹੋਵੇ, ਪਰਾਲੀ ਨੂੰ ਸਾੜਨ 'ਤੇ ਪਾਬੰਦੀ ਜਾਂ ਫਿਰ ਨਿਰਮਾਣ ...
ਨਵੀਂ ਦਿੱਲੀ, 13 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦੋ ਦਿਨਾਂ ਲਈ ਦੱਖਣੀ ਅਮਰੀਕੀ ਦੇਸ਼ ਬਰਾਜ਼ੀਲ ਪਹੁੰਚ ਰਹੇ ਹਨ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਵਿਸ਼ਵ ਦੀਆਂ 5 ਵੱਡੀਆਂ ਅਰਥ ਵਿਵਸਥਾਵਾਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX